ਤਾਜਾ ਖ਼ਬਰਾਂ


ਰਾਜਸਥਾਨ : ਭਾਜਪਾ ਦੇ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਸੰਗਰੂਰ ਦੀ ਪਾਸ਼ ਮਾਰਕੀਟ 'ਚ ਚੱਲੀਆਂ ਸ਼ਰੇਆਮ ਗੋਲੀਆਂ
. . .  1 day ago
ਸੰਗਰੂਰ, 14 ਨਵੰਬਰ (ਦਮਨਜੀਤ ਸਿੰਘ)- ਸੰਗਰੂਰ ਦੀ ਪਾਸ਼ ਕਿਲ੍ਹਾ ਮਾਰਕੀਟ ਵਿਚ ਦੇਰ ਸ਼ਾਮ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸ ਦਾ ਪਤਾ ਚੱਲਦਿਆਂ...
ਗੁਲਮਰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਗੁਲਮਰਗ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਠੰਢ ਕਾਫੀ ਵੱਧ ਗਈ...
ਰਾਜਸਥਾਨ : ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਕਾਂਗਰਸ 'ਚ ਸ਼ਾਮਲ
. . .  1 day ago
ਜੈਪੁਰ, 14 ਨਵੰਬਰ - ਰਾਜਸਥਾਨ 'ਚ ਭਾਜਪ ਵੱਲੋਂ ਟਿਕਟਾਂ ਦੀ ਵੰਡ ਤੋਂ ਨਾਰਾਜ਼ ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਅੱਜ ਕਾਂਗਰਸ 'ਚ ਸ਼ਾਮਲ ਹੋ...
11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ
. . .  1 day ago
ਨਵੀਂ ਦਿੱਲੀ, 14 ਨਵੰਬਰ - ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ। ਇਸ ਦੀ ਜਾਣਕਾਰੀ...
ਡੀ.ਜੀ.ਪੀ ਦੁਆਰਾ ਦਿੱਤਾ ਇਨਾਮ ਮ੍ਰਿਤਕ ਗੰਨਮੈਨ ਦੇ ਪਰਿਵਾਰ ਨੂੰ ਦੇਵੇਗੀ ਪੁਲਿਸ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਐੱਸ.ਐੱਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਨਾਭਾ ਬੈਂਕ ਡਕੈਤੀ ਨੂੰ ਸੁਲਝਾਉਣ ਲਈ ਡੀ.ਜੀ.ਪੀ ਵੱਲੋਂ ਪਟਿਆਲਾ...
20 ਕਰੋੜ ਦੀ ਹੈਰੋਇਨ ਸਮੇਤ ਮਹਿਲਾ ਸਣੇ 2 ਗ੍ਰਿਫ਼ਤਾਰ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ) - ਐੱਸ. ਐੱਸ. ਪੀ. ਧਰੁਵ ਦਹਿਆ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਨੇ ਕਾਰ ਚਾਲਕ ਤੇ ਉਸ ਦੇ ਨਾਲ ਬੈਠੀ ਇੱਕ ਔਰਤ ਨੂੰ ਜੂਸ...
ਨਾਭਾ ਬੈਂਕ ਡਕੈਤੀ : ਲੁੱਟੀ ਹੋਈ ਰਕਮ ਸਮੇਤ 2 ਗ੍ਰਿਫ਼ਤਾਰ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਨਾਭਾ ਵਿਖੇ ਦਿਨ ਦਿਹਾੜੇ ਸਿਕਿਉਰਿਟੀ ਗਾਰਡ ਨੂੰ ਜ਼ਖਮੀ ਕਰ ਕੇ 50 ਲੱਖ ਦੀ ਡਕੈਤੀ ਦਾ ਮਾਮਲਾ ਚਾਰ ਘੰਟਿਆਂ ਵਿਚ ਹੀ ਸੁਲਝਾਉਂਦੇ ਹੋਏ ਪਟਿਆਲਾ...
10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਰੰਗੇ ਹੱਥੀ ਕਾਬੂ
. . .  1 day ago
ਜਲੰਧਰ, 14 ਨਵੰਬਰ - ਵਿਜੀਲੈਂਸ ਬਿਉਰੋ ਨੇ ਇੱਕ ਬੀ.ਡੀ.ਪੀ.ਓ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬੀ.ਡੀ.ਪੀ.ਓ ਦਾ ਨਾਂਅ ਗੁਰਮੀਤ ਸਿੰਘ ਹੈ ਜੋ ਕਿ ਲੋਹੀਆ...
ਰਣਵੀਰ-ਦੀਪਿਕਾ ਦੇ ਵਿਆਹ ਸਮਾਰੋਹ ਦੀ ਸਜਾਵਟ ਦਾ ਦਿਲਕਸ਼ ਨਜ਼ਾਰਾ
. . .  1 day ago
ਮੁੰਬਈ, 14 ਨਵੰਬਰ - ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਅਦਾਕਾਰ ਦੀਪਿਕਾ ਪਾਦੂਕੋਣ ਤੇ ਅਦਾਕਾਰ ਰਣਵੀਰ ਸਿੰਘ ਅੱਜ ਇਟਲੀ ਵਿਖੇ ਰਵਾਇਤੀ ਕੋਂਕਣੀ ਸਮਾਰੋਹ ਦੌਰਾਨ ਵਿਆਹ...
ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  1 day ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  1 day ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  1 day ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  1 day ago
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  1 day ago
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  1 day ago
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  1 day ago
ਸੀ.ਬੀ.ਆਈ. ਬਨਾਮ ਸੀ.ਬੀ.ਆਈ : ਰਾਕੇਸ਼ ਅਸਥਾਨਾ ਦੀ ਰਾਹਤ 'ਚ ਵਾਧਾ
. . .  1 day ago
ਬੰਦ ਫ਼ੈਕਟਰੀ ਅੰਦਰ ਨਕਲੀ ਸ਼ਰਾਬ ਬਣਾਉਣ ਦੀ ਫ਼ੈਕਟਰੀ ਤੋਂ ਪਰਦਾਫਾਸ਼
. . .  1 day ago
ਦਿੱਲੀ ਹਾਈ ਕੋਰਟ ਨੇ ਦਾਤੀ ਮਹਾਰਾਜ ਦੀ ਪਟੀਸ਼ਨ ਖਾਰਜ ਕੀਤੀ
. . .  1 day ago
ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ
. . .  1 day ago
1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਦੋਸ਼ੀ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਗ੍ਰਿਫਤਾਰ
. . .  1 day ago
ਨਸ਼ੇ 'ਚ ਧੁੱਤ ਵਿਦੇਸ਼ੀ ਮਹਿਲਾ ਵਲੋਂ ਏਅਰ ਇੰਡੀਆ ਦੀ ਉਡਾਣ 'ਚ ਹੰਗਾਮਾ
. . .  1 day ago
ਪਹਿਲੀ ਆਲਮੀ ਜੰਗ ਦੀ ਯਾਦ 'ਚ ਕਰਵਾਏ ਸਮਾਗਮ 'ਚ ਕੈਪਟਨ ਨੇ ਲਿਆ ਹਿੱਸਾ
. . .  1 day ago
ਇਨੈਲੋ ਦਾ ਹੁਣ ਦੋਫਾੜ ਹੋਣ ਤੈਅ
. . .  1 day ago
ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ 'ਚ ਅਕਾਲੀ ਦਲ ਦਾ ਧਰਨਾ ਜਾਰੀ
. . .  1 day ago
ਅਜੇ ਚੌਟਾਲਾ ਵੀ ਇਨੈਲੋ ਤੋਂ ਕੱਢੇ ਗਏ
. . .  1 day ago
ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ 'ਚ ਫਸੇ ਪੁਲਿਸ ਅਫਸਰਾਂ ਖਿਲਾਫ ਜਾਂਚ 'ਤੇ ਲਗਾਈ ਰੋਕ ਰੱਖੀ ਜਾਰੀ
. . .  1 day ago
ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ
. . .  1 day ago
ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ
. . .  1 day ago
ਨਾਭਾ 'ਚ ਡਕੈਤੀ ਦੌਰਾਨ ਗੰਭੀਰ ਜ਼ਖਮੀ ਹੋਏ ਗੰਨਮੈਨ ਦੀ ਹੋਈ ਮੌਤ
. . .  1 day ago
ਨਾਭਾ 'ਚ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਦੀ ਡਕੈਤੀ
. . .  1 day ago
ਰੁਪਏ 'ਚ ਡਾਲਰ ਮੁਕਾਬਲੇ 67 ਪੈਸੇ ਆਈ ਮਜ਼ਬੂਤੀ
. . .  1 day ago
ਰਾਫੇਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  1 day ago
ਧਮਾਕੇ 'ਚ 5 ਜਵਾਨਾਂ ਸਮੇਤ ਇਕ ਨਾਗਰਿਕ ਜ਼ਖਮੀ
. . .  1 day ago
ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
. . .  1 day ago
ਰਾਜਸਥਾਨ 'ਚ ਸੜਕ ਹਾਦਸਾ, 6 ਲੋਕਾਂ ਦੀ ਮੌਤ
. . .  1 day ago
ਅੱਜ ਵਿਆਹ ਕਰਾਉਣਗੇ ਦੀਪਿਕਾ-ਰਣਵੀਰ
. . .  1 day ago
ਜੰਮੂ ਤੋਂ ਪਠਾਨਕੋਟ ਆ ਰਹੀ ਇਨੋਵਾ ਚਾਰ ਲੋਕਾਂ ਵਲੋਂ ਖੋਹੀ, ਫਰਾਰ
. . .  1 day ago
ਭਾਰਤ 'ਚ ਅੱਜ ਨਵੀਂ ਆਰਥਿਕ ਕ੍ਰਾਂਤੀ - ਫਿਨਟੈੱਕ ਫੈਸਟੀਵਲ 'ਚ ਮੋਦੀ ਨੇ ਕਿਹਾ
. . .  1 day ago
ਅੱਜ ਦਾ ਵਿਚਾਰ
. . .  1 day ago
ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  2 days ago
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  2 days ago
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  2 days ago
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਦਿੱਲੀ

ਦਿੱਲੀ ਕਾਂਗਰਸ ਨੇ 'ਜਲ ਸਤਿਆਗ੍ਰਹਿ' ਅੰਦੋਲਨ ਤਹਿਤ ਦਵਾਰਕਾ ਵਿਧਾਨ ਸਭਾ ਹਲਕੇ 'ਚ ਸਰਕਾਰ ਦੇ ਿਖ਼ਲਾਫ਼ ਕੱਢਿਆ ਮਾਰਚ

ਨਵੀਂ ਦਿੱਲੀ, 13 ਜੂਨ (ਜਗਤਾਰ ਸਿੰਘ)-ਦਿੱਲੀ ਕਾਂਗਰਸ ਵਲੋਂ ਕੇਜਰੀਵਾਲ ਸਰਕਾਰ ਿਖ਼ਲਾਫ਼ ਸ਼ੁਰੂ ਕੀਤੇ ਗਏ 'ਜਲ ਸਤਿਆਗ੍ਰਹਿ' ਅੰਦੋਲਨ ਤਹਿਤ ਅੱਜ ਦਵਾਰਕਾ ਵਿਧਾਨ ਸਭਾ ਹਲਕੇ ਦੇ ਇਲਾਕਿਆਂ 'ਚ ਦਿੱਲੀ ਪ੍ਰਦੇਸ਼ ਪ੍ਰਧਾਨ ਅਜੈ ਮਾਕਨ ਦੀ ਅਗਵਾਈ 'ਚ ਮਾਰਚ ਕੱਢਿਆ ਗਿਆ ਅਤੇ ਇਸ ਮਾਰਚ ਵਿਚ ਸ਼ਾਮਿਲ ਕਾਂਗਰਸੀ ਵਰਕਰਾਂ ਤੇ ਜਨਤਾ ਨੇ ਕੇਜਰੀਵਾਲ ਦੀ ਜਲ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਘੜੇ ਭੰਨ੍ਹ ਕੇ ਰੋਸ ਜਤਾਇਆ | ਇਸ ਮੌਕੇ ਸੰਬੋਧਨ ਕਰਦੇ ਹੋਏ ਦਿੱਲੀ ਪ੍ਰਦੇਸ਼ ਪ੍ਰਧਾਨ ਅਜੈ ਮਾਕਨ ਨੇ ਕਿਹਾ ਕਿ ਜੇਕਰ ਧਰਨੇ ਕਰਵਾਉਣ ਹਨ ਤਾਂ ਕੇਜਰੀਵਾਲ ਨੰਬਰ ਵਨ ਹਨ ਅਤੇ ਜੇਕਰ ਭਾਸ਼ਣ ਕਰਵਾਉਣੇ ਹਨ ਤਾਂ ਫੇਰ ਮੋਦੀ ਨੰਬਰ ਵਨ ਹਨ | ਇਸ ਦੇ ਨਾਲ ਹੀ ਉਨ੍ਹਾਂ ਵਿਕਾਸ ਕਾਰਜਾਂ ਲਈ ਕਾਂਗਰਸ ਨੂੰ ਪਹਿਲੇ ਨੰਬਰ 'ਤੇ ਰੱਖਿਆ | ਮਾਕਨ ਨੇ ਦੱਸਿਆ ਕਿ ਕਾਂਗਰਸ ਵਲੋਂ ਦਿੱਲੀ ਦੇ ਸਾਰੇ 70 ਵਿਧਾਨ ਸਭਾ ਹਲਕੇ ਅਧੀਨ ਵੱਖ-ਵੱਖ ਇਲਾਕਿਆਂ 'ਚ ਪਾਣੀ ਦੀ ਘਾਟ ਅਤੇ ਟੈਂਕਰ ਮਾਫੀਆ ਦੇ ਿਖ਼ਲਾਫ਼ ਸਾਰੇ ਆਗੂਆਂ ਦੇ ਨਾਲ ਰਲ ਕੇ ਜਲ ਸਤਿਆਗ੍ਰਹਿ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਉਨ੍ਹਾਂ ਦੇ ਹੱਕ ਦਾ ਪੀਣ ਦਾ ਪਾਣੀ ਨਹੀਂ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੀਣ ਦੇ ਪਾਣੀ ਦੀਆਂ ਜਿਹੜੀਆਂ ਪਾਈਪ ਲਾਈਨਾਂ ਨੂੰ ਵਿਛਾ ਕੇ ਕਾਂਗਰਸ ਦੀ ਦਿੱਲੀ ਸਰਕਾਰ ਪਾਣੀ ਦੇ ਰਹੀ ਸੀ, ਉਨ੍ਹਾਂ ਪਾਣੀ ਦੀਆਂ ਲਾਈਨਾਂ 'ਚ ਅੱਜ ਪਾਣੀ ਨਹੀਂ ਹੈ ਕਿਉਂਕਿ ਟੈਂਕਰ ਮਾਫੀਆ ਜਨਤਾ ਦੇ ਹਿੱਸੇ ਦੇ ਪਾਣੀ ਦੀ ਚੋਰੀ ਕਰਕੇ ਵੇਚ ਰਿਹਾ ਹੈ, ਜਿਸ ਵਿਚ ਕਰੋੜਾਂ ਰੁਪਏ ਦਾ ਘੁਟਾਲਾ ਹੈ | ਮਾਕਨ ਨੇ ਕਿਹਾ ਕਿ ਕੇਜਰੀਵਾਲ ਆਪਣੀ ਨਾਕਾਮੀਆਂ ਤੋਂ ਬਚਣ ਲਈ ਏ. ਸੀ. ਕਮਰੇ ਵਿਚ 4 ਲੋਕਾਂ ਦੇ ਨਾਲ ਬੈਠ ਕੇ ਧਰਨਾ ਦੇ ਰਹੇ ਹਨ ਜਦਕਿ ਇਹੀ ਕੇਜਰੀਵਾਲ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਦੇ ਵਿਚਕਾਰ ਜਾ ਕੇ ਇਸ ਲਈ ਧਰਨਾ ਦਿੰਦੇ ਸਨ ਤਾਂ ਕਿ ਸੱਤਾ 'ਤੇ ਕਬਜ਼ਾ ਕੀਤਾ ਜਾ ਸਕੇ |

ਕਰੰਟ ਲੱਗਣ ਕਾਰਨ ਪਤੀ-ਪਤਨੀ ਦੀ ਮੌਤ

ਅੰਬਾਲਾ, 13 ਜੂਨ (ਅ. ਬਿ.)- ਅੰਬਾਲਾ ਸ਼ਹਿਰ-ਨਾਰਾਇਣਗੜ੍ਹ ਰੋਡ ਪਿੰਡ ਫਤਿਹਗੜ੍ਹ 'ਚ ਕਰੰਟ ਲੱਗਣ ਨਾਲ ਪਤੀ-ਪਤਨੀ ਦੀ ਮੌਤ ਹੋ ਗਈ | ਮਿ੍ਤਕਾਂ ਦੀ ਸ਼ਨਾਖਤ 35 ਸਾਲਾ ਧਰਮ ਸਿੰਘ ਅਤੇ ਉਸ ਦੀ 32 ਸਾਲਾ ਪਤਨੀ ਸੀਮਾ ਵਜੋਂ ਹੋਈ ਹੈ | ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ 'ਚ ਬੀ. ਏ. ਅੰਗਰੇਜ਼ੀ ਆਨਰਜ਼ ਲਈ ਸਭ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ

ਨਵੀਂ ਦਿੱਲੀ, 13 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਗਰੈਜੂਏਸ਼ਨ ਪੱਧਰ 'ਤੇ ਤਕਰੀਬਨ 55 ਹਜ਼ਾਰ ਦੇ ਕਰੀਬ ਵੱਖ-ਵੱਖ ਕੋਰਸਾਂ ਦੀਆਂ ਸੀਟਾਂ ਮੌਜੂਦ ਹਨ, ਜਿਨ੍ਹਾਂ 'ਤੇ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਨੇ ਅਪਲਾਈ ਕੀਤਾ ਹੈ ਅਤੇ ਹੁਣ ਇਸ ਦੀ ਪਹਿਲੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੀ ਪੜ੍ਹਾਈ ਤੇ ਸੰਗੀਤ ਵਿੱਦਿਆ ਦੇ ਲਈ ਹੋਰ ਕੈਂਪ ਵੀ ਲਗਾਏ ਜਾਣਗੇ-ਭੁਪਿੰਦਰ ਸਿੰਘ

ਨਵੀਂ ਦਿੱਲੀ, 13 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸ਼ਕੂਰ ਬਸਤੀ ਵਿਖੇ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਪਿਛਲੇ ਦਿਨਾਂ ਤੋਂ ਛੋਟੇ-ਛੋਟੇ ਬੱਚਿਆਂ ਨੂੰ ਸੰਗੀਤ ਵਿੱਦਿਆ ਅਤੇ ਪੰਜਾਬੀ ਦੀ ਸਿਖਲਾਈ ਦਾ ਕੈਂਪ ਚੱਲ ਰਿਹਾ ਹੈ, ਜਿਸ ਦੀ ਸਮਾਪਤੀ ਦੇ ਮੌਕੇ 'ਤੇ ਇਸ ਕੈਂਪ ...

ਪੂਰੀ ਖ਼ਬਰ »

ਕੇਜਰੀਵਾਲ ਦਾ ਧਰਨਾ ਤੀਜੇ ਦਿਨ ਵੀ ਜਾਰੀ ਸਿਸੋਦੀਆ ਵਲੋਂ ਭੁੱਖ ਹੜਤਾਲ ਸ਼ੁਰੂ

ਨਵੀਂ ਦਿੱਲੀ, 13 ਜੂਨ (ਜਗਤਾਰ ਸਿੰਘ)- ਦਿੱਲੀ ਦੇ ਰਾਜ ਨਿਵਾਸ ਵਿਖੇ ਉਪ ਰਾਜਪਾਲ ਅਨਿਲ ਬੈਜਲ ਦੀ ਉਡੀਕ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧਰਨਾ ਅੱਜ ਤੀਜੇ ਦਿਨ 'ਚ ਦਾਖਲ ਹੋ ਗਿਆ ਹੈ | ਦੂਜੇ ਪਾਸੇ ਕੇਜਰੀਵਾਲ ਦੇ ਵਿਰੋਧ 'ਚ ਦਿੱਲੀ ਦੇ ਭਾਜਪਾ ਆਗੂ ...

ਪੂਰੀ ਖ਼ਬਰ »

ਹੁਣ ਪੁਲਿਸ ਮਹਿਲਾ ਕਰਮਚਾਰੀਆਂ ਨੂੰ ਸੜਕਾਂ 'ਤੇ ਕੀਤਾ ਜਾਵੇਗਾ ਤਾਇਨਾਤ

ਨਵੀਂ ਦਿੱਲੀ, 13 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਟ੍ਰੈਫ਼ਿਕ ਪੁਲਿਸ ਆਪਣੀ ਮਹਿਲਾ ਕਰਮਚਾਰੀਆਂ ਨੂੰ ਸੜਕ 'ਤੇ ਉਤਾਰਨ ਪ੍ਰਤੀ ਵਿਸ਼ੇਸ਼ ਟ੍ਰੇਨਿੰਗ ਦੇ ਰਹੀ ਹੈ, ਜਿਸ ਪ੍ਰਤੀ ਉਨ੍ਹਾਂ ਨੂੰ ਰਿਫ਼ਰੈਸ਼ਰ ਕੋਰਸ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਟ੍ਰੇਨਿੰਗ ...

ਪੂਰੀ ਖ਼ਬਰ »

ਪ੍ਰਤੀਕ ਸਿੰਘ ਜਾਨੂੰ ਵਲੋਂ ਭਾਜਪਾ ਦੇ ਸਲੋਗਨ ਵਾਲੀ ਕਿਤਾਬ ਕੈਟਰੀਨਾ ਕੈਫ ਨੂੰ ਭੇਟ

ਨਵੀਂ ਦਿੱਲੀ, 13 ਜੂਨ (ਬਲਵਿੰਦਰ ਸਿੰਘ ਸੋਢੀ)-ਭਾਰਤੀ ਜਨਤਾ ਪਾਰਟੀ ਦੇ ਯੂਥ ਆਗੂ ਪ੍ਰਤੀਕ ਸਿੰਘ ਜਾਨੂੰ ਨੇ ਅਦਾਕਾਰਾ ਕੈਟਰੀਨਾ ਕੈਫ ਨੂੰ 'ਸੰਪਰਕ ਫਾਰ ਸਮਰਥਨ' ਦੇ ਤਹਿਤ ਭਾਜਪਾ ਦੇ 'ਸਾਫ ਨੀਅਤ ਸਹੀ ਵਿਕਾਸ' ਦੇ ਸਲੋਗਨ ਵਾਲੀ ਕਿਤਾਬ ਭੇਟ ਕਰਕੇ ਉਨ੍ਹਾਂ ਨੂੰ ਦੇਸ਼ ਦੇ ...

ਪੂਰੀ ਖ਼ਬਰ »

ਖ਼ਰਾਬ ਨਤੀਜਿਆਂ ਪ੍ਰਤੀ ਸਿੱਖਿਆ ਵਿਭਾਗ ਤੋਂ ਮੰਗੀ ਜਾਣਕਾਰੀ

ਨਵੀਂ ਦਿੱਲੀ, 13 ਜੂਨ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਦੇ ਦਸਵੀਂ ਅਤੇ ਬਾਰ੍ਹਵੀਂ ਕਲਾਸਾਂ ਦੇ ਖ਼ਰਾਬ ਨਤੀਜਿਆਂ ਦੇ ਆਉਣ ਪ੍ਰਤੀ ਸਿੱਖਿਆ ਵਿਭਾਗ ਨੇ ਪੜ੍ਹਾਈ ਤੋਂ ਇਲਾਵਾ ਹੋਰ ਜਾਣਕਾਰੀ ਮੰਗੀ ਹੈ, ਜਿਸ ਪ੍ਰਤੀ ...

ਪੂਰੀ ਖ਼ਬਰ »

ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ 'ਚ ਗਿ੍ਫ਼ਤਾਰ ਵਿਰੇਸ਼ ਨੂੰ ਭੇਜਿਆ ਜੇਲ੍ਹ

ਅੰਬਾਲਾ ਸ਼ਹਿਰ, 13 ਜੂਨ (ਭੂਪਿੰਦਰ ਸਿੰਘ ਭਾਟੀਆ)- ਆਪਣੇ ਫੇਸਬੁੱਕ ਪੇਜ 'ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਿਖ਼ਲਾਫ਼ ਇਤਰਾਜਯੋਗ ਸ਼ਬਦਾਵਲੀ ਦੀ ਵਰਤੋਂ ਕਰਕੇ ਉਨ੍ਹਾਂ ਦਾ ਪੁਤਲਾ ਫੂਕਣ ਦੀ ਧਮਕੀ ਵਾਲਾ ਵੀਡੀਓ ਪਾਉਣ ਤੋਂ ਬਾਅਦ ਧਾਰਮਿਕ ਭਾਵਨਾਵਾਂ ਆਹਤ ਕਰਨ ...

ਪੂਰੀ ਖ਼ਬਰ »

ਪਾਣੀ ਦੀ ਕਿੱਲਤ ਪ੍ਰਤੀ ਸਵਰਾਜ ਇੰਡੀਆ ਪਾਰਟੀ 16 ਤੋਂ ਕਰੇਗੀ ਮੁਹਿੰਮ ਸ਼ੁਰੂ

ਨਵੀਂ ਦਿੱਲੀ, 13 ਜੂਨ (ਬਲਵਿੰਦਰ ਸਿੰਘ ਸੋਢੀ)-ਸਵਰਾਜ ਇੰਡੀਆ ਪਾਰਟੀ ਨੇ ਦਿੱਲੀ ਵਿਚ ਹੋ ਰਹੀ ਪਾਣੀ ਦੀ ਕਿੱਲਤ ਨੂੰ ਵੇਖਦੇ ਹੋਏ ਜਲ ਸਵਰਾਜ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ ਜੋ ਕਿ 16 ਜੂਨ ਨੂੰ ਪਟੇਲ ਨਗਰ ਤੋਂ ਸ਼ੁਰੂ ਕੀਤੀ ਜਾਵੇਗੀ | ਪਾਰਟੀ ਦੇ ਪ੍ਰਦੇਸ਼ ...

ਪੂਰੀ ਖ਼ਬਰ »

ਰਿਕਾਰਡ ਨਾ ਦੇਣ 'ਤੇ ਸਾਬਕਾ ਸਰਪੰਚ ਵਿਰੁੱਧ ਸਰਚ ਵਾਰੰਟ ਜਾਰੀ

ਟੋਹਾਣਾ/ਫਤਿਹਾਬਾਦ, 13 ਜੂਨ (ਗੁਰਦੀਪ ਸਿੰਘ ਭੱਟੀ)- ਭੂਨਾ ਬਲਾ ਕੇ ਦੇ ਪਿੰਡ ਬੈਜਲਪੁਰ ਦੇ ਬਰਖ਼ਾਸਤ ਹੋਏ ਸਰਪੰਚ ਸ਼ਮਸੇਰ ਸਿੰਘ ਵਲੋਂ ਪਿੰਡ ਦੇ ਨਵੇਂ ਚੁਣੇ ਗਏ ਸਰਪੰਚ ਨੂੰ ਰਿਕਾਰਡ ਨਾ ਸੌਾਪਣ 'ਤੇ ਐੱਸ. ਡੀ. ਐੱਮ. ਸਤਬੀਰ ਸਿੰਘ ਜਾਂਗੂ ਨੇ ਭੂਨਾ ਪੁਲਿਸ ਨੂੰ ਆਦੇਸ਼ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਕੀਤੀ ਹੱਤਿਆ, ਮਾਂ-ਬੇਟਾ ਨਾਮਜ਼ਦ

ਅੰਬਾਲਾ/ਬਰਾੜਾ, 13 ਜੂਨ (ਅ. ਬਿ.)- ਕੈਂਟ ਦੇ ਮੰਗਲਈ ਪਿੰਡ ਦੇ ਨੇੜੇ ਖੇਤਾਂ 'ਚ ਬਣੇ ਟਿਊਬਵੈੱਲ 'ਤੇ ਪ੍ਰਵਾਸੀ ਮਜਦੂਰ ਨੂੰ ਉਸ ਦੀ ਪਤਨੀ ਅਤੇ ਬੇਟੇ ਨੇ ਬੇਰਹਿਮੀ ਨਾਲੇ ਹੱਤਿਆ ਕਰ ਦਿੱਤੀ | ਲਾਸ਼ ਨੂੰ ਪੋਸਟਮਾਰਅਮ ਲਈ ਕੈਂਟ ਸਵਿਲ ਹਸਪਤਾਲ 'ਚ ਲਿਆਂਦਾ ਗਿਆ | ਪਿਛਲੇ ਕਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਰਾਜ ਮਿਸਤਰੀਆਂ ਦੀ ਮੌਤ, ਇਕ ਜ਼ਖ਼ਮੀ

ਜੀਂਦ, 13 ਜੂਨ (ਅ. ਬਿ.)- ਸੜਕ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋ ਗਈ | ਇਹ ਹਾਦਸਾ ਅਮਰਹੇੜੀ ਪਿੰਡ ਦੇ ਨੇੜੇ ਵਾਪਰਿਆ | ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪਿੰਡ ਕੰਡੇਲਾ ਵਾਸੀ 2 ਰਾਜ ਮਿਸਤਰੀ ਕੰਮ ਲਈ ਘਰ ਤੋਂ ਨਿਕਲੇ ਸਨ | ਇਸ ਦੌਰਾਨ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਲਪੇਟ 'ਚ ਆਉਣ ਕਾਰਨ ਢਾਈ ਸਾਲਾ ਬੱਚੇ ਦੀ ਮੌਤ

ਫਤਿਹਾਬਾਦ, 13 ਜੂਨ (ਅ. ਬ.)- ਪਿੰਡ ਜਾਂਡਵਾਲਾ ਬਾਗੜ ਦੇ ਨੇੜੇ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ 'ਚ ਆਉਣ ਕਾਰਨ ਢਾਈ ਸਾਲਾ ਬੱਚੇ ਦੀ ਮੌਤ ਹੋ ਗਈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪਿੰਡ ਜਾਂਡਵਾਲਾ ਬਾਗੜ ਵਾਸੀ ਬਲਦੇਵ ਸਿੰਘ ਨੇ ਕਿਹਾ ਕਿ ਉਹ ਆਪਣੇ ਢਾਈ ਸਾਲ ਦੇ ...

ਪੂਰੀ ਖ਼ਬਰ »

ਹੈਰੋਇਨ ਤਸਕਰੀ ਮਾਮਲੇ 'ਚ ਔਰਤ ਸਣੇ 3 ਕਾਬੂ

ਟੋਹਾਣਾ/ਫਤਿਹਾਬਾਦ, 13 ਜੂਨ (ਗੁਰਦੀਪ ਸਿੰਘ ਭੱਟੀ)- ਪੁਲਿਸ ਗਸ਼ਤ ਪਾਰਟੀ ਨੇ ਇਕ ਔਰਤ ਸਮੇਤ 2 ਨੌਜਵਾਨਾਂ ਨੂੰ 100 ਗ੍ਰਾਮ ਹੈਰੋਇਨ ਤਸਕਰੀ ਕਰਨ ਦੇ ਦੋਸ਼ਾਂ ਹੇਠ ਕਾਬੂ ਕੀਤਾ ਹੈ | ਸੀ. ਆਈ. ਏ. ਟੀਮ ਦੀ ਅਗਵਾਈ ਕਰ ਰਹੇ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ...

ਪੂਰੀ ਖ਼ਬਰ »

ਦਿੱਲੀ ਭਾਜਪਾ ਵਲੋਂ ਕੇਜਰੀਵਾਲ ਸਰਕਾਰ ਦੇ ਿਖ਼ਲਾਫ਼ ਵਿਰੋਧ ਮਾਰਚ

ਨਵੀਂ ਦਿੱਲੀ, 13 ਜੂਨ (ਜਗਤਾਰ ਸਿੰਘ)- ਦਿੱਲੀ ਵਿਚ ਪਾਣੀ ਦੇ ਮੁੱਦੇ ਨੂੰ ਲੈ ਕੇ ਭਾਜਪਾ ਦੇ ਕੌਾਸਲਰਾਂ ਨੇ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਦੀ ਅਗਵਾਈ ਵਿਚ ਦਿੱਲੀ ਸਰਕਾਰ ਦੇ ਿਖ਼ਲਾਫ਼ ਵਿਰੋਧ ਮਾਰਚ ਕੱਢਿਆ | ਇਸ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਠੱਗੀ ਦਾ ਸ਼ਿਕਾਰ ਲੋਕਾਂ ਨੇ ਪੁਲਿਸ 'ਤੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਲਗਾਏ ਦੋਸ਼

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)- ਈ. ਜੀ. ਓ. ਫਾਇਨਾਂਸ ਕੰਪਨੀ ਦੇ ਪ੍ਰਬੰਧਕਾਂ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਕਿਰਾਏ 'ਤੇ ਇਮਾਰਤ ਲੈ ਕੇ ਫਾਇਨਾਂਸ ਕੰਪਨੀ ਖੋਲ੍ਹਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ ਦੇ ਮਾਮਲੇ 'ਚ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »

ਦਾ ਬਿ੍ਟਿਸ਼ ਸਕੂਲ ਦੇ ਡਾਇਰੈਕਟਰਾਂ ਿਖ਼ਲਾਫ਼ ਠੱਗੀ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)- ਮੁਹਾਲੀ ਪੁਲਿਸ ਨੇ ਲਾਂਡਰਾਂ-ਬਨੂੰੜ ਰੋਡ 'ਤੇ ਪੈਂਦੀ ਫ਼ੌਜੀ ਕਾਲੋਨੀ ਵਿਚਲੇ ਦਾ ਬਿ੍ਟਿਸ਼ ਸਕੂਲ (ਕੈਲੀਬਰ ਮੈਕਸਿਕੋ ਐਜੂਕੇਸ਼ਨ ਸੁਸਾਇਟੀ) ਦੇ ਪ੍ਰਬੰਧਕਾਂ ਿਖ਼ਲਾਫ਼ 45 ਲੱਖ 54 ਹਜ਼ਾਰ 542 ਰੁਪਏ ਦੀ ਠੱਗੀ ਮਾਰਨ ਦੇ ...

ਪੂਰੀ ਖ਼ਬਰ »

14 ਤਹਿਸੀਲਦਾਰਾਂ ਤੇ 38 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਤੇ ਤੈਨਾਤੀਆਂ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)- ਅੱਜ ਮਾਲ ਵਿਭਾਗ ਦੇ 14 ਤਹਿਸੀਲਦਾਰਾਂ ਤੇ 38 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਤੇ ਤੈਨਾਤੀਆਂ ਕੀਤੀਆਂ ਗਈਆਂ ਹਨ | ਹੁਕਮਾਂ ਅਨੁਸਾਰ ਤਹਿਸੀਲਦਾਰ ਗੁਰਦੇਵ ਸਿੰਘ ਨੂੰ ਸਬ-ਰਜਿਸਟਰਾਰ ਲੁਧਿਆਣਾ (ਈਸਟ) ਤੋਂ ਬਦਲ ਕੇ ਸਬ-ਰਜਿਸਟਰਾਰ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਅੰਮਿ੍ਤਸਰ, ਗੁਜਰਾਤ ਅਤੇ ਗੁਹਾਟੀ ਵਿਖੇ 30 ਥਾਵਾਂ 'ਤੇ ਛਾਪਾਮਾਰੀ

ਲੁਧਿਆਣਾ, 13 ਜੂਨ (ਪੁਨੀਤ ਬਾਵਾ)-ਪ੍ਰਮੁੱਖ ਨਿਰਦੇਸ਼ਕ ਆਮਦਨ ਕਰ ਵਿਭਾਗ (ਪੜਤਾਲੀਆ ਵਿੰਗ) ਪੰਜਾਬ ਤੇ ਜੰਮੂ-ਕਸ਼ਮੀਰ ਵੱਲੋਂ ਆਮਦਨ ਕਰ ਚੋਰੀ ਕਰਨ ਵਾਲਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅੰਮਿ੍ਤਸਰ, ਸੂਰਤ ਤੇ ਗੁਜਰਾਤ ਵਿਖੇ 30 ਥਾਵਾਂ 'ਤੇ ਇਕੋ ਸਮੇਂ ਛਾਪਾਮਾਰੀ ...

ਪੂਰੀ ਖ਼ਬਰ »

ਹੋਂਡਾ 2018 ਗੋਲਡ ਵਿੰਗ ਦੀ ਡਲਿਵਰੀ ਸ਼ੁਰੂ

ਜਲੰਧਰ, 13 ਜੂਨ (ਅ.ਬ.)-ਹੋਂਡਾ ਮੋਟਰਸਾਈਕਲ ਅਤੇ ਸਕੂਟਰ ਇੰਡੀਆ ਪ੍ਰਾਈਵੇਟ ਇੰਡੀਆ ਨੇ ਅੱਜ ਜੈਪੁਰ, ਰਾਜਸਥਾਨ 'ਚ ਕਰਵਾਏ ਇਕ ਪ੍ਰੋਗਰਾਮ ਦੌਰਾਨ ਕਿੰਗ ਆਫ਼ ਟੂਰਜ਼ ਗੋਲਡ ਵਿੰਗ ਦੀ ਡਲਿਵਰੀ ਸ਼ੁਰੂ ਕੀਤੀ | 2018 ਗੋਲਡ ਵਿੰਗ ਨੂੰ ਪਹਿਲੀ ਵਾਰ 2018 ਆਟੋ ਐਕਸਪੋ 'ਚ ਪੇਸ਼ ਕੀਤਾ ...

ਪੂਰੀ ਖ਼ਬਰ »

ਪਾਵਰਕਾਮ ਦੇ ਨਵ-ਨਿਯੁਕਤ ਚੇਅਰਮੈਨ ਇੰਜੀ: ਬਲਦੇਵ ਸਿੰਘ ਸਰਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮਿ੍ਤਸਰ, 13 ਜੂਨ (ਜਸਵੰਤ ਸਿੰਘ ਜੱਸ)-ਪਾਵਰਕਾਮ ਦੇ ਨਵ-ਨਿਯੁਕਤ ਚੇਅਰਮੈਨ ਇੰਜੀ: ਬਲਦੇਵ ਸਿੰਘ ਸਰਾਂ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ | ਇੰਜੀ: ਸਰਾਂ ਤੇ ਉਨ੍ਹਾਂ ਦੀ ਪਤਨੀ ਨੇ ਸ਼ਰਧਾ ਸਹਿਤ ਗੁਰੂ ਦਰ 'ਤੇ ਸੀਸ ਨਿਵਾਇਆ ਤੇ ਸਰਬੱਤ ਤੇ ...

ਪੂਰੀ ਖ਼ਬਰ »

ਮੁੰਬਈ 'ਚ ਦੀਪਕਾ ਪਾਦੂਕੋਣ ਦੀ ਰਿਹਾਇਸ਼ ਵਾਲੀ ਇਮਾਰਤ ਨੂੰ ਲੱਗੀ ਅੱਗ

ਮੁੰਬਈ, 13 ਜੂਨ (ਏਜੰਸੀ)-ਮੁੰਬਈ ਦੇ ਪਾਸ਼ ਇਲਾਕੇ ਦੀ ਇਕ ਬਹੁਮੰਜ਼ਿਲਾਂ ਇਮਾਰਤ 'ਚ ਅੱਜ ਭਿਆਨਕ ਅੱਗ ਲੱਗ ਗਈ | ਵਰਲੀ ਦੇ ਪ੍ਰਭਾਦੇਵੀ ਇਲਾਕੇ ਦੀ ਰਿਹਾਇਸ਼ੀ ਇਮਾਰਤ 'ਚ 33ਵੀਂ ਮੰਜ਼ਿਲ 'ਤੇ ਅੱਗ ਲੱਗੀ | ਪ੍ਰਸਿੱਧ ਬਾਲੀਵੁੱਡ ਅਦਾਕਾਰਾ ਦੀਪਕਾ ਪਾਦੂਕੋਣ ਦਾ ਘਰ ਤੇ ਦਫ਼ਤਰ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 29ਵਾਂ ਰੋਜ਼ਾ ਅੱਜ

ਮਲੇਰਕੋਟਲਾ, 13 ਜੂਨ (ਹਨੀਫ਼ ਥਿੰਦ) -ਅੱਜ 14 ਜੂਨ ਵੀਰਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 29 ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:31 ਵਜੇ ਹੋਵੇਗਾ ਤੇ ਕੱਲ੍ਹ 15 ਜੂਨ ਨੂੰ 30ਵਾਂ ਰੋਜ਼ਾ ਸਵੇਰੇ 3:47 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ਰੋਜ਼ ...

ਪੂਰੀ ਖ਼ਬਰ »

ਰਾਹੁਲ ਪੰਜਾਬ ਦੇ ਵਿੱਤ ਮੰਤਰੀ ਨੂੰ ਪੈਟਰੋਲ-ਡੀਜ਼ਲ ਨੂੰ ਜੀ. ਐਸ. ਟੀ. ਥੱਲੇ ਲਿਆਉਣ ਦਾ ਮੁੱਦਾ ਉਠਾਉਣ ਲਈ ਕਹਿਣ-ਸੁਖਬੀਰ

ਚੰਡੀਗੜ, 13 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਜੇਕਰ ਉਹ ਆਮ ਆਦਮੀ ਨੂੰ ਰਾਹਤ ਦਿਵਾਉਣ ਵਾਸਤੇ ਸੱਚਮੁੱਚ ਸੰਜੀਦਾ ਹਨ ਤਾਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਤਨਿਸ਼ਕ ਵਲੋਂ ਐਕਸਚੇਂਜ ਪ੍ਰਕਿਰਿਆ ਵਧੇਰੇ ਪਾਰਦਰਸ਼ੀ ਤੇ ਭਰੋਸੇਮੰਦ

ਜਲੰਧਰ, 13 ਜੂਨ (ਅ.ਬ)-ਤਨਿਸ਼ਕ ਦੇਸ਼ 'ਚ ਪਹਿਲੀ ਜਵੈਲਰ ਕੰਪਨੀ ਸੀ, ਜਿਸਨੇ ਭਾਰਤੀ ਖ਼ਰੀਦਦਾਰਾਂ ਦੀਆਂ ਬਦਲਦੀਆਂ ਜ਼ਰੂਰਤਾਂ ਨੰੂ ਸਮਝਿਆ ਹੈ | ਉਸ ਨੇ ਆਧੁਨਿਕ, ਨਵੇਂ ਡਿਜ਼ਾਇਨਾਂ ਵਾਲੇ ਤੇ ਘੱਟ ਵਜ਼ਨ ਵਾਲੇ ਸੋਨੇ ਦੇ ਗਹਿ ਣਿਆਂ ਦਾ ਨਿਰਮਾਣ ਕੀਤਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕੀਤੇ ਉਪਰਾਲੇ ਤੇ ਮੀਡੀਆ ਦੇ ਸਹਿਯੋਗ ਨਾਲ ਕੋਲੇ ਦੀ ਸਪਲਾਈ 'ਚ ਆਇਆ ਸੁਧਾਰ

ਰਾਜਪੁਰਾ, 13 ਜੂਨ (ਜੀ.ਪੀ. ਸਿੰਘ)-ਅੱਜ ਰਾਜਪੁਰਾ ਦੇ ਨਾਭਾ ਥਰਮਲ ਪਲਾਂਟ ਦੇ ਮੁੱਖ ਕਾਰਜਕਾਰੀ ਅਫਸਰ ਅੱਥਰ ਸ਼ਹਾਬ ਨੇ ਗਲਬਾਤ ਕਰਦਿਆਂ ਦੱਸਿਆ ਕਿ ਕੋਲੇ ਦੀ ਘਾਟ ਕਾਰਨ 3 ਜੂਨ ਨੂੰ ਤਾਪ ਬਿਜਲੀ ਘਰ ਦਾ ਇਕ ਯੂਨਿਟ ਬੰਦ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ 5 ਜੂਨ ...

ਪੂਰੀ ਖ਼ਬਰ »

ਅੱਖਾਂ ਦੇ ਪਰਦੇ ਦੇ ਆਪ੍ਰੇਸ਼ਨ ਦਾ ਰਿਆਇਤੀ ਕੈਂਪ 17 ਤੱਕ

ਜਲੰਧਰ, 13 ਜੂਨ (ਐੱਮ.ਐੱਸ. ਲੋਹੀਆ)-ਨਿਊ ਜਵਾਹਰ ਨਗਰ 'ਚ ਚੱਲ ਰਹੇ ਹਰਪ੍ਰੀਤ ਅੱਖਾਂ ਤੇ ਦੰਦਾਂ ਦੇ ਕੇਂਦਰ 'ਚ ਅੱਖਾਂ ਦੇ ਪਰਦੇ ਦੇ ਆਪ੍ਰੇਸ਼ਨ ਦਾ ਰਿਆਇਤੀ ਕੈਂਪ ਲਗਾਇਆ ਗਿਆ ਹੈ | 17 ਜੂਨ ਤੱਕ ਚੱਲਣ ਵਾਲੇ ਇਸ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਅੱਖਾਂ ਦੀਆਂ ਬਿਮਾਰੀਆਂ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਲੁੱਟ-ਖੋਹ ਤੇ ਡਕੈਤੀਆਂ ਕਰਨ ਵਾਲੇ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਮਾਨਸਾ, 13 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਲੁੱਟ-ਖੋਹ ਤੇ ਡਕੈਤੀਆਂ ਕਰਨ ਵਾਲੇ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਉਨ੍ਹਾਂ ਦਾ 5ਵਾਂ ਸਾਥੀ ਭੱਜਣ 'ਚ ਸਫਲ ਹੋ ਗਿਆ ਹੈ | ਪੁਲਿਸ ਨੇ ਉਕਤ ਕੋਲੋਂ 2 ਪਿਸਤੌਲ 32 ਬੋਰ, 10 ਕਾਰਤੂਸ, 1 ...

ਪੂਰੀ ਖ਼ਬਰ »

ਬਰਗਾੜੀ ਕਾਂਡ ਦੀ ਜਾਂਚ ਲਈ ਬਣਿਆ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੀ ਸਵਾਲਾਂ ਦੇ ਘੇਰੇ 'ਚ

ਬਰਗਾੜੀ, 13 ਜੂਨ (ਲਖਵਿੰਦਰ ਸ਼ਰਮਾ)-ਬਰਗਾੜੀ ਤੇ ਪੰਜਾਬ ਦੇ ਹੋਰਨਾਂ ਹਿੱਸਿਆਂ 'ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਕੈਪਟਨ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੀ ਸਵਾਲਾਂ ਦੇ ਘੇਰੇ ਵਿਚ ਹੈ | ਇਹ ਕਮਿਸ਼ਨ ਅਜੇ ਤੱਕ ਆਪਣੇ ...

ਪੂਰੀ ਖ਼ਬਰ »

ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਨੀਤੀ 30 ਤੱਕ ਫਾਈਨਲ ਕੀਤੀ ਜਾਵੇਗੀ-ਬਾਜਵਾ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)- ਪੰਜਾਬ ਸਰਕਾਰ ਅਣ-ਅਧਿਕਾਰਤ ਕਾਲੋਨੀਆਂ ਸਬੰਧੀ ਇਕ ਨਵੀਂ ਨੀਤੀ ਜਾਰੀ ਕਰੇਗੀ, ਜੋ ਕਿ ਲੋਕ ਹਿੱਤ ਦੇ ਨਾਲ-ਨਾਲ ਸਾਰੇ ਹਿੱਸੇਦਾਰਾਂ ਦਾ ਧਿਆਨ ਰੱਖੇਗੀ | ਇਸ ਸਬੰਧੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

ਮੋਬਾਈਲ ਐਪ ਰਾਹੀਂ ਹੁਣ ਖ਼ਰੀਦੇ ਜਾ ਸਕਣਗੇ ਰੇਲਵੇ ਦੇ ਟਿਕਟ

ਧੂਰੀ, 13 ਜੂਨ, (ਸੰਜੇ ਲਹਿਰੀ) - ਰੇਲਗੱਡੀਆਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਹੁਣ ਰੇਲ ਟਿਕਟਾਂ ਲੈਣ ਲਈ ਲੰਮੀਆਂ ਲਾਈਨਾਂ 'ਚ ਖੜੇ ਹੋਣ ਦੀ ਜ਼ਰੂਰਤ ਨਹੀਂ ਕਿਉਂਕਿ ਰੇਲਵੇ ਵਿਭਾਗ ਵੱਲੋਂ ਯੂ.ਟੀ.ਐਸ. ਮੋਬਾਈਲ ਐਪ ਰਾਹੀਂ ਟਿਕਟ ਖ਼ਰੀਦਣ ਦੀ ਸਹੂਲਤ ਸ਼ੁਰੂ ਕਰ ...

ਪੂਰੀ ਖ਼ਬਰ »

ਪਾਕਿ ਪੱਤਰਕਾਰ ਨੇ ਪਿਸ਼ਾਵਰੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਕੀਤਾ ਗੰੁਮਰਾਹ

ਅੰਮਿ੍ਤਸਰ, 13 ਜੂਨ (ਸੁਰਿੰਦਰ ਕੋਛੜ)¸ਪਿਸ਼ਾਵਰੀ ਸਿੱਖ ਸੰਗਤ ਦੇ ਆਗੂ ਤੇ ਮੰਤਰੀ ਘੱਟ ਗਿਣਤੀ ਅਸਥਾਈ ਯੂਥ ਅਸੈਂਬਲੀ ਗੁਰਪਾਲ ਸਿੰਘ ਤੇ ਪਾਕਿਸਤਾਨ ਸਿੱਖ ਕੌਾਸਲ ਦੇ ਮੈਂਬਰ ਬਲਬੀਰ ਸਿੰਘ ਦੇ ਹਵਾਲੇ ਨਾਲ ਅੱਜ ਇਕ ਪਾਕਿਸਤਾਨੀ ਅਖ਼ਬਾਰ ਦੇ ਪੱਤਰਕਾਰ ਐਨ. ਮਹਿਰਾਮ ...

ਪੂਰੀ ਖ਼ਬਰ »

ਪੰਜਾਬ 'ਚ ਹਰੇਕ ਵਰੇ੍ਹ ਵੱਧ ਰਹੀ ਹੈ ਸੈਲਾਨੀਆਂ ਦੀ ਗਿਣਤੀ

ਪਟਿਆਲਾ, 13 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੀਆਂ ਬਹੁਤੀਆਂ ਵਿਰਾਸਤੀ ਇਮਾਰਤਾਂ ਦੀ ਦਸ਼ਾ ਭਾਵੇਂ ਸੰਤੁਸ਼ਟੀਜਨਕ ਨਹੀਂ, ਪਰ ਇਸ ਦੇ ਬਾਵਜੂਦ ਸੂਬੇ 'ਚ ਸੈਲਾਨੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਜੋ ਕਿ ਭਵਿੱਖ 'ਚ ਸੈਰ-ਸਪਾਟਾ ਵਿਭਾਗ ਲਈ ਸ਼ੁੱਭ ਸੰਕੇਤ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਸੌ ਾਪੇ ਨਿਯੁਕਤੀ ਪੱਤਰ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ 'ਚ ਭਰਤੀ ਕੀਤੇ 139 ਖੇਤੀਬਾੜੀ ਵਿਕਾਸ ਅਫ਼ਸਰਾਂ (ਏ.ਡੀ.ਓਜ਼) 'ਚੋਂ 7 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਾਪੇ¢ ਇਸ ਮੌਕੇ ਉਨ੍ਹਾਂ 400 ਹੋਰ ਖੇਤੀਬਾੜੀ ...

ਪੂਰੀ ਖ਼ਬਰ »

ਸਰਬ ਸਿੱਖਿਆ ਅਭਿਆਨ/ਰਮਸਾ ਦਫ਼ਤਰੀ ਕਰਮਚਾਰੀਆਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ

ਚੰਡੀਗੜ੍ਹ, 13 ਜੂਨ (ਅਜਾਇਬ ਸਿੰਘ ਔਜਲਾ)- ਸਰਵ ਸਿੱਖਿਆ ਅਭਿਆਨ/ਰ.ਮ.ਸ.ਅ (ਰਾਸ਼ਟਰੀ ਮਾਧਵਿਕ ਸਿੱਖਿਆ ਅਭਿਆਨ) ਦਫ਼ਤਰੀ ਕਰਮਚਾਰੀ ਯੂਨੀਅਨ ਦਾ ਵਫ਼ਦ ਸੂਬਾ ਪ੍ਰਧਾਨ ਵਿਕਾਸ ਕੁਮਾਰ ਦੀ ਅਗਵਾਈ 'ਚ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅੱਜ ਪੰਜਾਬ ਭਵਨ ਚੰਡੀਗੜ੍ਹ ...

ਪੂਰੀ ਖ਼ਬਰ »

100 ਵਰਿ੍ਹਆਂ ਦੀ ਹਜ਼ਰਤ ਬੀਬੀ ਕਰੇਗੀ ਇਮਰਾਨ ਖ਼ਾਨ ਨਾਲ ਮੁਕਾਬਲਾ

ਅੰਮਿ੍ਤਸਰ, 13 ਜੂਨ (ਸੁਰਿੰਦਰ ਕੋਛੜ)¸ਪਾਕਿਸਤਾਨ 'ਚ ਅਗਲੇ ਮਹੀਨੇ ਹੋਣ ਵਾਲੀਆਂ ਸੰਸਦੀ ਚੋਣਾਂ 'ਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਪ੍ਰਮੁੱਖ ਸਾਬਕਾ ਕਿ੍ਕਟਰ ਇਮਰਾਨ ਖ਼ਾਨ 5 ਲੋਕ ਸਭਾ ਸੀਟਾਂ ਤੋਂ ਚੋਣ ਲੜ ਰਹੇ ਹਨ | ਇਨ੍ਹਾਂ 'ਚੋਂ ਨੈਸ਼ਨਲ ਅਸੈਂਬਲੀ ਦੀਆਂ ...

ਪੂਰੀ ਖ਼ਬਰ »

ਸਹਾਰਨਪੁਰ-ਬਿਆਸ ਵਿਚਕਾਰ ਸਪੈਸ਼ਲ ਰੇਲ ਚਲਾਉਣ ਦਾ ਫ਼ੈਸਲਾ

ਚੰਡੀਗੜ੍ਹ, 13 ਜੂਨ (ਮਨਜੋਤ ਸਿੰਘ ਜੋਤ)- ਉਤਰੀ ਰੇਲਵੇ ਵਲੋਂ ਯਾਤਰੀਆਂ ਦੀ ਸਹੂਲਤ ਲਈ ਸਹਾਰਨਪੁਰ-ਬਿਆਸ ਵਿਚਕਾਰ ਸਪੈਸ਼ਲ ਰੇਲ ਚਲਾਉਣ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਤਹਿਤ ਸਹਾਰਨਪੁਰ-ਬਿਆਸ-ਸਹਾਰਨਪੁਰ ਵਿਚਕਾਰ ਰੇਲ ਨੰਬਰ 04917/04918 ਰੇਲ 29 ਜੂਨ ਨੂੰ ਸ਼ੁਰੂ ਕੀਤੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਕਾਂਗਰਸ ਦੀ ਪਿੰਡ ਪੱਧਰੀ ਜਾਗਰੂਕਤਾ ਮੁਹਿੰਮ ਅੱਜ ਤੋਂ-ਜਾਖੜ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਜਨ ਜਾਗਰੂਕਤਾ ਮੁਹਿੰਮ ਨੂੰ ਪਿੰਡ ਪੱਧਰ 'ਤੇ ਲੈ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਰਾਜ ਦੇ ਸਾਰੇ ਪਿੰਡਾਂ 'ਚ 14 ...

ਪੂਰੀ ਖ਼ਬਰ »

ਸਰੀਰਕ ਸ਼ੋਸ਼ਣ ਮਾਮਲੇ ਦੀ ਜਾਂਚ ਸੀ.ਬੀ.ਆਈ. ਕੋਲੋਂ ਕਰਾਉਣ ਲਈ ਅਦਾਕਾਰ ਦਿਲੀਪ ਨੇ ਕੀਤਾ ਹਾਈਕੋਰਟ ਦਾ ਰੁਖ਼

ਕੋਚੀ, 13 ਜੂਨ (ਏਜੰਸੀ)- ਬੀਤੇ ਸਾਲ ਫਰਵਰੀ 'ਚ ਇਕ ਅਦਾਕਾਰਾ ਨੂੰ ਅਗਵਾ ਕਰਨ ਤੇ ਸਰੀਰਕ ਸ਼ੋਸ਼ਣ ਦੇ ਮਾਮਲੇ 'ਚ ਦੋਸ਼ੀ ਮਲਿਆਲਮ ਅਦਾਕਾਰ ਦਿਲੀਪ ਨੇ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਕੋਲੋਂ ਕਰਵਾਉਣ ਲਈ ਹਾਈਕੋਰਟ ਦਾ ਰੁਖ਼ ਕੀਤਾ ਹੈ | ਉਸ ਨੇ ਆਪਣੀ ਅਰਜ਼ੀ 'ਚ ਕੇਰਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX