ਤਾਜਾ ਖ਼ਬਰਾਂ


ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 1 hour ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  1 day ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  1 day ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  1 day ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  1 day ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  1 day ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  1 day ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  1 day ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  1 day ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  1 day ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  1 day ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  1 day ago
ਅੱਜ ਦਾ ਵਿਚਾਰ
. . .  1 day ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550

ਹਰਿਆਣਾ ਹਿਮਾਚਲ

ਮੁੱਖ ਮੰਤਰੀ ਦੇੇ ਐਲਾਨ ਦੇ ਬਾਵਜੂਦ ਨਹੀਂ ਬਣ ਸਕਿਆ ਸ਼ਾਹਾਬਾਦ ਸਬ ਡੀਪੂ

ਕੁਰੂਕਸ਼ੇਤਰ/ਸ਼ਾਹਾਬਾਦ, 13 ਜੂਨ (ਜਸਬੀਰ ਸਿੰਘ ਦੁੱਗਲ)- ਸ਼ਾਹਾਬਾਦ ਦਾ ਜਨਰਲ ਬੱਸ ਅੱਡਾ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਨਾ ਤਾਂ ਸੁਰੱਖਿਆ ਵਜੋਂ ਦੁਆਰ 'ਤੇ ਕੋਈ ਗੇਟ ਜਾਂ ਬੈਰੀਕੇਟ ਹੈ ਅਤੇ ਇਕ ਹੋਰ ਨਿਕਾਸੀ ਦੁਆਰ ਨੂੰ ਬੈਰੀਕੇਟ ਲਗਾ ਕੇ ਬੰਦ ਕੀਤਾ ਗਿਆ ਹੈ | ਇਸ ਤਰ੍ਹਾਂ ਇਕ ਹੀ ਗੇਟ ਤੋਂ ਬੱਸਾਂ ਆਉਂਦੀਆਂ ਤੇ ਜਾਂਦੀਆਂ ਹਨ ਅਤੇ ਨਿਕਾਸੀ ਦੁਆਰ ਵੀ ਟੁੱਟਿਆ ਹੋਣ ਕਾਰਨ ਮੁਸਾਫ਼ਿਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਨਾ ਕਰਨਾ ਪੈਂਦਾ ਹੈ | ਬੱਸਾਂ ਦੀ ਘਾਟ ਕਾਰਨ ਅਕਸਰ ਮੁਸਾਫ਼ਰ ਨਾਜਾਇਜ਼ ਵਾਹਨਾਂ ਜਾਂ ਬੱਸਾਂ ਦੀ ਛੱਤਾਂ 'ਤੇ ਸਵਾਰੀ ਕਰਦੇ ਵੇਖੇ ਜਾ ਸਕਦੇ ਹਨ | ਲੰਮੇਂ ਰੂਟ ਦੀਆਂ ਬੱਸਾਂ ਦਾ ਬੱਸ ਅੱਡੇ ਅੰਦਰ ਜਾਣਾ ਸੁਨਿਸ਼ਚਿਤ ਕਰਨ, ਸਵੇਰ ਸਮੇਂ ਅੰਬਾਲਾ ਅਤੇ ਕੁਰੂਕਸ਼ੇਤਰ ਵਲੋਂ ਵਾਧੂ ਬੱਸਾਂ ਚਲਾਉਣ ਦੀ ਮੰਗ ਅਕਸਰ ਮੁਸਾਫ਼ਰ ਕਰਦੇ ਰਹਿੰਦੇ ਹਨ | ਪੁਲ ਬਣ ਜਾਣ ਕਾਰਨ ਬੱਸ ਅੱਡੇ ਦੇ ਬਾਹਰ ਮੁਸਾਫ਼ਿਰਾਂ ਦੇ ਖੜ੍ਹੇ ਹੋਣ ਲਈ ਕੋਈ ਥਾਂ ਨਿਰਧਾਰਤ ਨਹੀਂ ਹੈ, ਜਿਸ ਕਾਰਨ ਮੁਸਾਫ਼ਿਰਾਂ ਨੂੰ ਜਾਨ ਜੋਖ਼ਮ 'ਚ ਪਾ ਕੇ ਬੱਸਾਂ ਫੜ੍ਹਨੀਆਂ ਪੈਂਦੀਆਂ ਹਨ | ਬੱਸ ਅੱਡੇ ਅੰਦਰ ਮੁਸਾਫ਼ਿਰਾਂ ਦੀ ਸਹੂਲਤਾਂ ਦੇ ਨਾਂਅ 'ਤੇ ਕੋਈ ਚੀਜ਼ ਮੁਹੱਈਆ ਨਹੀਂ ਹੈ ਅਤੇ ਉਨ੍ਹਾਂ ਨੂੰ ਧੁੱਪ 'ਚ ਹੀ ਖੜ੍ਹੇ ਹੋ ਕੇ ਬੱਸਾਂ ਦਾ ਇੰਤਜਾਰ ਕਰਨਾ ਪੈਂਦਾ ਹੈ | ਬੱਸ ਅੱਡੇ ਅੰਦਰ ਗੰਦਗੀ ਦਾ ਆਲਮ ਹੈ | ਪੀਣ ਦੇ ਪਾਣੀ ਲਈ ਕੀਤੇ ਗਏ ਪਾਣੀ ਦੇ ਬੋਰ ਪੁਰਾਣੇ ਹੋਣ ਕਾਰਨ ਮੁਸਾਫ਼ਿਰ ਸ਼ੋਰਾਯੁਕਤ ਪਾਣੀ ਪੀਣ ਲਈ ਮਜਬੂਰ ਹਨ | ਦੂਜੇ ਪਾਸੇ ਸਾਲ 2016 'ਚ ਮੁੱਖ ਮੰਤਰੀ ਦੇ ਸ਼ਾਹਾਬਾਦ ਆਮਦ 'ਤੇ ਸ਼ਾਹਾਬਾਦ 'ਚ ਸਬ ਡੀਪੂ ਬਣਾਉਣ ਦਾ ਐਲਾਨ ਕੀਤਾ ਗਿਆ ਸੀ ਪਰ ਅੱਜ ਤੱਕ ਇਸ 'ਤੇ ਕੋਈ ਅਮਲ ਨਹੀਂ ਹੋਇਆ ਹੈ | ਸ਼ਾਹਾਬਾਦ ਬੱਸ ਅੱਡੇ 'ਚ ਖੜ੍ਹੀਆਂ ਬੱਸਾਂ ਦੀ ਸੁਰੱਖਿਆ ਲਈ ਮੇਨ ਗੇਟਾਂ 'ਤੇ ਦਰਵਾਜੇ ਵੀ ਨਹੀਂ ਲਗਾਏ ਗਏ ਹਨ | ਕਾਫ਼ੀ ਸਮਾਂ ਪਹਿਲਾਂ ਇਕ ਬੱਸ ਚੋਰੀ ਹੋ ਜਾਣ ਤੋਂ ਬਾਅਦ ਵਿਭਾਗ ਨੇ ਦੁਆਰ ਅਤੇ ਨਿਕਾਸੀ ਦੁਆਰ 'ਤੇ ਬੈਰੀਕੇਟ ਸਥਾਪਤ ਕੀਤੇ ਸਨ ਜੋ ਅੱਜ ਬੇਕਾਰ ਪਏ ਹਨ | ਰੋਜ਼ਾਨਾ ਯਾਤਰਾ ਕਰਨ ਵਾਲੇ ਧੀਰਜ, ਰਘੁਬੀਰ, ਨੀਟੂ, ਸ਼ਿਵਮ ਨੇ ਦੱਸਿਆ ਕਿ ਬੱਸਾਂ ਦੇ ਚਾਲਕ ਬੱਸ ਅੱਡੇ ਤੋਂ 4-5 ਸੌ ਗਜ ਦੂਰ ਬੱਸਾਂ ਰੋਕ ਕੇ ਸਵਾਰੀਆਂ ਉਤਾਰਦੇ ਹਨ ਅਤੇ ਜਿਵੇਂ ਹੀ ਵਿਦਿਆਰਥੀ ਭੱਜ ਕੇ ਬੱਸ ਫੜਨ ਦਾ ਯਤਨ ਕਰਦੇ ਹਨ ਤਾਂ ਬੱਸ ਚਾਲਕ ਅਫ਼ਰਾ-ਤਫ਼ਰੀ ਵਿਚ ਬੱਸ ਚਲਾ ਦਿੰਦੇ ਹਨ, ਜਿਸ ਕਾਰਨ ਜ਼ਿਆਦਾਤਰ ਸਵਾਰੀਆਂ ਨੂੰ ਸੱਟਾਂ ਲੱਗ ਜਾਂਦੀਆਂ ਹਨ | ਚਾਲਕਾਂ ਦੀ ਇਸ ਲਾਪ੍ਰਵਾਹੀ ਕਾਰਨ ਔਰਤਾਂ, ਬਜ਼ੁਰਗਾਂ ਅਤੇ ਅਪਾਹਜਾਂ ਨੂੰ ਪ੍ਰੇਸ਼ਾਨੀ ਦਾ ਸਾਹਮਨਾ ਕਰਨਾ ਪੈਂਦਾ ਹੈ | ਨਿੱਜੀ ਵਾਹਨ ਚਾਲਕ ਬੱਸ ਅੱਡੇ ਦੇ ਗੇਟ ਤੋਂ ਸਵਾਰੀਆਂ ਲੈ ਲੈਂਦੇ ਹਨ ਅਤੇ ਇਸ ਤਰ੍ਹਾਂ ਸਰਕਾਰ ਨੂੰ ਲੱਖਾਂ ਰੁਪਏ ਦਾ ਚੂਨਾ ਲੱਗ ਰਿਹਾ ਹੈ |
ਸ਼ਾਹਾਬਾਦ ਤੋਂ ਪਿੰਡਾਂ ਦੇ ਰੂਟਾ ਦੀ ਬੱਸਾਂ ਦੀ ਭਾਰੀ ਘਾਟ ਹੈ, ਜਿਸ ਕਾਰਨ ਮੁਸਾਫ਼ਿਰਾਂ ਨੂੰ ਬੱਸਾਂ ਦੇ ਇੰਤਜਾਰ ਲੰਮਾਂ ਸਮਾਂ ਕਰਨਾ ਪੈਂਦਾ ਹੈ | ਵਿਦਿਆਰਥੀਆਂ ਨੇ ਮੰਗ ਕੀਤੀ ਹੈ ਕਿ ਹਰਿਆਣਾ ਰੋਡਵੇਜ਼ ਦੀ ਹਰੇਕ ਬੱਸ ਦਾ ਬੱਸ ਅੱਡੇ ਅੰਦਰ ਦਾਖ਼ਲ ਹੋਣਾ ਸੁਨਿਸ਼ਚਿਤ ਕੀਤਾ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕ ਅਤੇ ਕੰਡਕਟਰ ਿਖ਼ਲਾਫ਼ ਕਾਰਵਾਈ ਕੀਤੀ ਜਾਵੇ | ਇਸ ਤੋਂ ਇਲਾਵਾ ਬੱਸ ਅੱਡੇ ਦੇ ਬਾਹਰ ਜੀ. ਟੀ. ਰੋਡ 'ਤੇ ਮੁਸਾਫ਼ਿਰਾਂ ਦੀ ਭੀੜ ਨਾ ਲੱਗੇ, ਇਸ ਲਈ ਬੱਸ ਅੱਡੇ 'ਤੇ ਸਵੇਰ ਅਤੇ ਦੁਪਹਿਰ ਸਮੇਂ ਖ਼ਾਸ ਤੌਰ 'ਤੇ ਪੁਲਿਸ ਸੁਰੱਖਿਆ ਕਰਮੀ ਤੈਨਾਤ ਕੀਤੇ ਜਾਣ |
ਕੀ ਕਹਿੰਦੇ ਹਨ ਅੱਡਾ ਇੰਚਾਰਜ- ਜਦੋਂ ਇਸ ਬਾਰੇ ਅੱਡਾ ਇੰਚਾਰਜ ਨਿਰਮਲ ਸਿੰਘ ਅਤੇ ਰੋਡਵੇਜ਼ ਦੇ ਸੂਬਾਈ ਸਕੱਤਰ ਬਲਦੇਵ ਸਿੰਘ ਮਾਮੂ ਮਾਜਰਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਬਾਰੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ ਅਤੇ ਆਸ ਜਤਾਈ ਕਿ ਇਹ ਸਾਰੀਆਂ ਸਮੱਸਿਆਵਾਂ ਛੇਤੀ ਦੂਰ ਹੋ ਜਾਣਗੀਆਂ |

ਮਮਤਾ ਦੇ ਇਤਰਾਜ਼ ਤੋਂ ਬਾਅਦ ਨੀਤੀ ਆਯੋਗ ਨੇ ਅੱਗੇ ਪਾਈ ਮੀਟਿੰਗ

ਨਵੀਂ ਦਿੱਲੀ, 13 ਜੂਨ (ਉਪਮਾ ਡਾਗਾ ਪਾਰਥ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵਲੋਂ 16 ਜੂਨ ਨੂੰ ਨੀਤੀ ਆਯੋਗ ਦੀ ਬੈਠਕ 'ਤੇ ਇਤਰਾਜ਼ ਪ੍ਰਗਟਾਉਣ ਤੋਂ ਬਾਅਦ ਮੀਟਿੰਗ ਦੀ ਤਰੀਕ ਅੱਗੇ ਪਾ ਦਿੱਤੀ ਹੈ | ਹੁਣ ਇਹ ਮੀਟਿੰਗ 17 ਜੂਨ ਨੂੰ ਹੋਵੇਗੀ, ਜਿਸ 'ਚ ਮਮਤਾ ...

ਪੂਰੀ ਖ਼ਬਰ »

ਦਿਨ-ਦਿਹਾੜੇ ਵਪਾਰੀ ਦੇ ਪੈਰ 'ਚ ਗੋਲੀ ਮਾਰ ਕੇ ਗੱਡੀ ਤੇ ਚਾਂਦੀ ਲੁੱਟੀ

ਭਿਵਾਨੀ, 13 ਜੂਨ (ਅ. ਬਿ.)- ਪਿੰਡ ਤਾਲੂ-ਧਨਾਨਾ ਦੇ ਨੇੜੇ ਸਕਾਰਪੀਓ 'ਚ ਸਵਾਰ 3-4 ਬਦਮਾਸ਼ਾਂ ਨੇ ਭਿਵਾਨੀ ਵਾਸੀ ਇਕ ਦੁਕਾਨਦਾਰ ਨੂੰ ਦਿਨ-ਦਿਹਾੜੇ ਗੋਲੀ ਮਾਰ ਕੇ ਉਸ ਦੀ ਵੈਗਨਾਰ ਗੱਡੀ ਅਤੇ ਉਸ 'ਚ ਰੱਖੀ ਕਰੀਬ 10 ਲੱਖ ਰੁਪਏ ਦੀ ਚਾਂਦੀ ਲੁੱਟ ਲਈ | ਦੱਸਿਆ ਜਾਂਦਾ ਹੈ ਕਿ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 17 ਨੂੰ

ਅੰਬਾਲਾ ਸ਼ਹਿਰ, 13 ਜੂਨ (ਭੁਪਿੰਦਰ ਸਿੰਘ ਭਾਟੀਆ)- ਸ੍ਰ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ 'ਚ 17 ਜੂਨ ਐਤਵਾਰ ਨੂੰ ਸ਼ਹਿਰ ਦੇ ਇਤਿਹਾਸਿਕ ਗੁਰਦੁਆਰਾ ਬਾਦਸ਼ਾਹੀ ਬਾਗ ਵਿਖੇ ਮਹਾਨ ਗੁਰਮਤਿ ਸਮਾਗ਼ਮ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਚੌਲ ਖ਼ਰੀਦ ਕੇ ਭੁਗਤਾਨ ਨਾਂ ਕਰਨ 'ਤੇ ਮਾਮਲਾ ਦਰਜ

ਟੋਹਾਣਾ/ਫਤਿਹਾਬਾਦ, 13 ਜੂਨ (ਗੁਰਦੀਪ ਸਿੰਘ ਭੱਟੀ)- ਇਥੋਂ ਦੀ ਰੇਲਵੇ ਰੋਡ 'ਤੇ ਪੈਂਦੇ ਅਸ਼ੋਕਾਂ ਰਾਈਸ ਮਿੱਲ ਮਾਲਕਾਂ ਕੋਲੋਂ 6 ਲੱਖ ਰੁਪਏ ਦੇ ਚੌਲ ਖ਼ਰੀਦ ਕੇ ਉਨ੍ਹਾਂ ਦਾ ਸਮੇਂ ਸਿਰ ਭੁਗਤਾਨ ਨਾ ਕਰਨ 'ਤੇ ਟੋਹਾਣਾ ਦੇ ਸਿਟੀ ਥਾਣੇ 'ਚ ਚੌਲ ਵਪਾਰੀ ਗੁਜਰਾਤ ਦੇ ਮੋਰਵੀ ...

ਪੂਰੀ ਖ਼ਬਰ »

ਕਿਸਾਨਾਂ ਨੂੰ 100 ਫ਼ੀਸਦੀ ਗ੍ਰਾਂਟ 'ਤੇ ਮੁਹੱਈਆ ਕਰਵਾਇਆ ਜਾਵੇਗਾ ਮੱਕੇ ਦਾ ਬੀਜ- ਡੀ. ਸੀ.

ਕੁਰੂਕਸ਼ੇਤਰ, 13 ਜੂਨ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਸੂਬੇ ਵਿਚ ਹਰੀ ਕ੍ਰਾਂਤੀ ਨੂੰ ਬੜਾਵਾ ਦੇਣ ਲਈ ਹਰਿਆਣਾ ਬੀਜ ਵਿਕਾਸ ਨਿਗਮ ਦੇ ਸਾਰੇ ਸਰਕਾਰੀ ਬੀਜ ਵਿੱਕਰੀ ਕੇਂਦਰਾਂ 'ਤੇ 100 ਫ਼ੀਸਦੀ ਗ੍ਰਾਂਟ (ਮੁਫ਼ਤ) 'ਤੇ ਮੱਕੇ ਦਾ ...

ਪੂਰੀ ਖ਼ਬਰ »

ਕਿਸਾਨਾਂ ਦੇ ਹਿਤਾਂ ਦਾ ਦਮ ਭਰਨ ਵਾਲੀ ਭਾਜਪਾ ਨੇ ਕਿਸਾਨਾਂ ਨੂੰ ਮਾਲੀ ਤੌਰ 'ਤੇ ਬਰਬਾਦ ਕੀਤਾ- ਹੁੱਡਾ

ਬਾਬੈਨ, 13 ਜੂਨ (ਅ. ਬਿ.)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦਾ ਰਾਗ ਅਲਾਪਣ ਵਾਲੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਮਾਲੀ ਤੌਰ 'ਤੇ ਬਰਬਾਦ ਕਰ ਦਿੱਤਾ ਹੈ | ਭਾਵਾਂਤਰ ਯੋਜਨਾ ਨੂੰ ਫ਼ਲਾਪ ਕਰਾਰ ਦਿੰਦੇ ਹੋਏ ...

ਪੂਰੀ ਖ਼ਬਰ »

ਨਕਲੀ ਨੋਟ ਬਣਾਉਣ ਵਾਲੇ ਗਰੋਹ ਦਾ ਪਰਦਾਫਾਸ਼, 2 ਗਿ੍ਫ਼ਤਾਰ

ਸਿਰਸਾ, 13 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਪੁਲਿਸ ਨੇ ਮਹੱਤਵਪੂਰਨ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਨਕਲੀ ਕਰੰਸੀ ਬਣਾਉਣ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਪੁਲਿਸ ਨੇ ਮੌਕੇ ਤੋਂ 2 ਲੋਕਾਂ ਨੂੰ ਕਾਬੂ ਕਰਕੇ 40 ਹਜ਼ਾਰ ਰੁਪਏ ਦੇ 100-100 ਰੁਪਏ ਦੇ ...

ਪੂਰੀ ਖ਼ਬਰ »

ਜ਼ਬਰਦਸਤੀ ਮੋਬਾਈਲ ਟਾਵਰ ਲਾਉਣ 'ਤੇ ਮੁਹੱਲਾ ਵਾਸੀਆਂ ਨੇ ਡੀ. ਸੀ. ਦਫ਼ਤਰ ਪੁੱਜ ਕੇ ਕੀਤਾ ਵਿਰੋਧ

ਯਮੁਨਾਨਗਰ, 13 ਜੂਨ (ਗੁਰਦਿਆਲ ਸਿੰਘ ਨਿਮਰ)- ਯਮੁਨਾਨਗਰ ਕੈਂਪ ਦੀ ਲਕਸ਼ਮੀ ਨਗਰ ਦੇ ਨਾਗਰਿਕ ਅੱਜ ਜਬਰਦਸਤੀ ਮੋਬਾਈਲ ਟਾਵਰ ਅਤੇ ਜੈਨਰੇਟਰ ਆਬਾਦੀ ਵਾਲੀ ਥਾਂ 'ਤੇ ਨਾ ਲੱਗਣ ਦੀ ਬੇਨਤੀ ਲੈ ਕੇ ਅੱਜ ਡੀ. ਸੀ. ਦਫ਼ਤਰ ਪੁੱਜੇ | ਮੁਹੱਲਾ ਵਾਸੀਆਂ ਦੀ 5 ਮੈਂਬਰੀ ਕਮੇਟੀ ਨੇ ਅੱਜ ...

ਪੂਰੀ ਖ਼ਬਰ »

ਖੋਰ 'ਚ ਡਿੱਗ ਕੇ ਕਿਸਾਨ ਦੀ ਮੌਤ

ਸਮਾਲਖਾ, 13 ਜੂਨ (ਅ. ਬਿ.)- ਪਿੰਡ ਗੜ੍ਹੀ ਕੇਵਲ ਵਿਚ ਆਪਣੇ ਖੇਤ 'ਚ ਪਾਣੀ ਦੇਣ ਗਏ ਇਕ ਕਿਸਾਨ ਦੀ ਖੋਰ 'ਚ ਡਿੱਗਣ ਨਾਲ ਮੌਤ ਹੋ ਗਈ | ਪੁਲਿਸ ਨੇ ਪਰਿਵਾਰ ਤੋਂ ਪੁੱਛਗਿੱਛ ਕਰਨ ਤੋਂ ਬਾਅਦ 174 ਦੀ ਕਾਰਵਾਈ ਕਰਕੇ ਲਾਸ਼ ਪਰਿਵਾਰਾਂ ਨੂੰ ਸੌਾਪ ਦਿੱਤਾ | ਪੁਲਿਸ ਨੂੰ ਦਿੱਤੇ ਬਿਆਨ 'ਚ ...

ਪੂਰੀ ਖ਼ਬਰ »

ਚੌਲ ਦੀ ਅਦਾਇਗੀ ਨਾ ਕਰਨ 'ਤੇ ਮਾਮਲਾ ਦਰਜ

ਟੋਹਾਣਾ, 13 ਜੂਨ (ਗੁਰਦੀਪ ਸਿੰਘ ਭੱਟੀ)- ਜਾਖ਼ਲ ਪੁਲਿਸ ਨੇ ਜੈ ਭੋਲੇ ਸ਼ੰਕਰ ਰਾਈਸ ਮਿੱਲ ਮਾਲਕਾਂ ਨਾਲ 11 ਲੱਖ ਰੁਪਏ ਦੇ ਚੌਲ ਖ਼ਰੀਦ ਕੇ ਉਸ ਦੀ ਅਦਾਇਗੀ ਨਾ ਕਰਨ ਦੇ ਬਦਲੇ ਧਮਕੀਆਂ ਦੇਣ 'ਤੇ ਧੋਖਾਧੜੀ ਕਰਨ ਦਾ ਮਾਮਲਾ ਦਰਜ ਕੀਤਾ ਹੈ | ਮਿੱਲ ਮਾਲਕ ਅਨਿਲ ਗੋਇਲ ਨੇ ਦੱਸਿਆ ...

ਪੂਰੀ ਖ਼ਬਰ »

ਸਵਾਮੀ ਸ੍ਰੀ ਗਿਆਨਾਨੰਦ ਨੇ ਸਤਿਸੰਗ 'ਚ ਪੁੱਜੀ ਸੰਗਤ ਨੂੰ ਕੀਤਾ ਨਿਹਾਲ

ਗੂਹਲਾ ਚੀਕਾ, 13 ਜੂਨ (ਓ.ਪੀ. ਸੈਣੀ)- ਇੱਥੇ ਗਊਸ਼ਾਲਾ ਕਮੇਟੀ ਚੀਕਾ ਵਲੋਂ ਅਗਰਵਾਲ ਧਰਮਸ਼ਾਲਾ ਚੀਕਾ ਵਿਖੇ ਸ਼ੁਰੂ ਕੀਤਾ ਗਿਆ ਦਿਵਿਆ ਗੀਤਾ ਸਤਿਸੰਗ ਸੰਪੰਨ ਹੋ ਗਿਆ ਹੈ | ਇਸ 3 ਰੋਜ਼ਾ ਸਤਿਸੰਗ ਵਿਖੇ ਵਰਿੰਦਾਵਨ ਤੋਂ ਪੁੱਜੇ ਸਵਾਮੀ ਸ੍ਰੀ ਗਿਆਨਨੰਦ ਜੀ ਮਹਾਰਾਜ ਨੇ ...

ਪੂਰੀ ਖ਼ਬਰ »

ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਿੱਖੇ ਯੋਗ ਦੇ ਗੁਰ

ਕੁਰੂਕਸ਼ੇਤਰ, 13 ਜੂਨ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਪ੍ਰਸ਼ਾਸਨ ਅਤੇ ਆਯੁਸ਼ ਵਿਭਾਗ ਵਲੋਂ 3 ਰੋਜ਼ਾ ਯੋਗ ਪ੍ਰੋਟੋਕੋਲ ਸਿਖ਼ਲਾਈ ਕੈਂਪ ਵਿਚ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਯੋਗ ਦੇ ਗੁਰ ਸਿੱਖੇ | ਕੈਂਪ ਵਿਚ ਕਰੀਬ 1.30 ਘੰਟਾ ਸਾਰਿਆਂ ਨੇ ਯੋਗ ਕੀਤਾ ...

ਪੂਰੀ ਖ਼ਬਰ »

ਮਲੇਸ਼ੀਆ 'ਚ ਸੋਨ ਤਗਮੇ ਜਿੱਤ ਕੇ ਸਿਰਸਾ ਪਹੁੰਚੀਆਂ ਬੇਟੀਆਂ ਦਾ ਸਨਮਾਨ

ਸਿਰਸਾ, 13 ਜੂਨ (ਭੁਪਿੰਦਰ ਪੰਨੀਵਾਲੀਆ)- ਮਲੇਸ਼ੀਆ 'ਚ ਚਾਰ ਦੇਸ਼ਾਂ ਮੇਲਸ਼ੀਆ, ਸ਼੍ਰੀਲੰਕਾ, ਸਿੰਗਾਪੁਰ ਤੇ ਭਾਰਤ ਦੀ ਹੋਈ ਚੈਂਪੀਅਨਸ਼ਿਪ 'ਚ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਅੰਡਰ-19 'ਚ ਪਿੰਡ ਬਰੂਵਾਲੀ ਫਸਟ ਦੀਆਂ 3 ਬੇਟੀਆਂ ਰੇਣੂ ਬਾਲਾ, ਕਮਲ ਤੇ ਪਿ੍ਅੰਕਾ ਨੇ ...

ਪੂਰੀ ਖ਼ਬਰ »

ਸ਼ਹੀਦੀ ਦਿਵਸ 'ਤੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ

ਕੁਰੂਕਸ਼ੇਤਰ, 13 ਜੂਨ (ਜਸਬੀਰ ਸਿੰਘ ਦੁੱਗਲ)- ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਝਾਂਸਾ ਰੋਡ 'ਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਤੋਂ ਪਹਿਲਾਂ ਗੁਰਦੁਆਰਾ ਪੱਟਾ ਸਾਹਿਬ 'ਚ ਸ੍ਰੀ ਸੁਖਮਨੀ ਸਾਹਿਬ ਦਾ ...

ਪੂਰੀ ਖ਼ਬਰ »

ਕੈਡੇਟਾਂ ਨੂੰ ਕੈਂਪ 'ਚ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਕਰਵਾਇਆ ਜਾਣੰੂ

ਜਗਾਧਰੀ, 13 ਜੂਨ (ਜਗਜੀਤ ਸਿੰਘ)- ਹਰਿਆਣਾ-14 ਬਟਾਲੀਅਨ ਐੱਨ. ਸੀ. ਸੀ. ਦਾ ਸਾਲਾਨਾ ਸਿਖਲਾਈ ਕੈਂਪ ਚੂਹੜਪੁਰ 'ਚ ਕਰਨਲ ਰਾਜ ਕੁਮਾਰ ਸ਼ੌਰਿਆ ਚੱਕਰ ਦੀ ਦੇਖ-ਰੇਖ ਅਤੇ ਅੰਬਾਲਾ ਐੱਨ. ਸੀ. ਸੀ. ਦੇ ਗਰੁੱਪ ਕਮਾਂਡਰ ਬਿ੍ਗੇਡੀਅਰ ਸੰਧੂ ਦੇ ਮਾਰਗ ਦਰਸ਼ਨ 'ਚ ਸ਼ੁਰੂ ਹੋਇਆ | ਇਸ ਕੈਂਪ ...

ਪੂਰੀ ਖ਼ਬਰ »

7 ਦਿਨਾਂ 'ਚ 21 ਪਿੰਡਾਂ ਦੇ ਕਿਸਾਨਾਂ ਦੀ ਖ਼ਰੀਦੀ ਜਾਵੇਗੀ ਸੂਰਜਮੁਖੀ ਦੀ ਫ਼ਸਲ-ਡੀ. ਸੀ.

ਕੁਰੂਕਸ਼ੇਤਰ/ਸ਼ਾਹਾਬਾਦ, 13 ਜੂਨ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਹੈਫ਼ੇਡ ਵਲੋਂ 16 ਜੂਨ ਤੋਂ ਲੈ ਕੇ 23 ਜੂਨ ਤੱਕ 21 ਪਿੰਡਾਂ ਦੇ ਕਿਸਾਨਾਂ ਦੀ ਸੂਰਜਮੁਖੀ ਦੀ ਫ਼ਸਲ ਖ਼ਰੀਦਣ ਦਾ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ | ਇਸ ਸ਼ਡਿਊਲ ...

ਪੂਰੀ ਖ਼ਬਰ »

ਤੇਜਲੀ ਖੇਡ ਸਟੇਡੀਅਮ 'ਚ 3 ਰੋਜ਼ਾ ਯੋਗ ਕੈਂਪ ਲਗਾਇਆ

ਯਮੁਨਾਨਗਰ, 13 ਜੂਨ (ਗੁਰਦਿਆਲ ਸਿੰਘ ਨਿਮਰ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੌਥੇ ਕੌਮਾਂਤਰੀ ਯੋਗ ਦਿਵਸ ਨੂੰ ਸਮਰਪਿਤ ਸਥਾਨਕ ਤੇਜਲੀ ਖੇਡ ਸਟੇਡੀਅਮ 'ਚ 3 ਰੋਜ਼ਾ ਯੋਗ ਕੈਂਪ ਲਗਾਇਆ ਗਿਆ | ਇਸ ਕੈਂਪ ਦੇ ਪਹਿਲੇ ਦਿਨ ਪਤੰਜਲੀ ਯੋਗ ਸਮਿਤੀ ਵਲੋਂ ਜ਼ਿਲ੍ਹੇ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ-ਚਰਨਜੀਤ ਕੌਰ

ਗੂਹਲਾ ਚੀਕਾ, 13 ਜੂਨ (ਓ.ਪੀ. ਸੈਣੀ)- ਆਸ਼ਾ ਵਰਕਰਜ਼ ਯੂਨੀਅਨ ਬਲਾਕ ਗੂਹਲਾ ਤੇ ਸੀਵਨ ਦੀ ਹੜਤਾਲ ਅੱਜ 7ਵੇਂ ਦਿਨ ਵੀ ਜਾਰੀ ਰਹੀ | ਅੱਜ ਦੀ ਹੜਤਾਲ ਦੀ ਪ੍ਰਧਾਨਗੀ ਬਲਾਕ ਗੁਹਲਾ ਪ੍ਰਧਾਨ ਚਰਣਜੀਤ ਕੌਰ ਨੇ ਕੀਤੀ | ਸਟੇਜ ਦਾ ਸੰਚਾਲਨ ਸੀਵਨ ਬਲਾਕ ਪ੍ਰਧਾਨ ਰਾਮਦੇਵੀ ਨੇ ਕੀਤਾ | ...

ਪੂਰੀ ਖ਼ਬਰ »

ਹਿਮਾਚਲ ਬਿਜਲੀ ਬੋਰਡ ਦੇ ਪੈਨਸ਼ਨਰਾਂ ਨੇ ਪੰਜਾਬ ਦੀ ਤਰਜ਼ 'ਤੇ ਲਾਭ ਮੰਗੇ

ਪਾਉਂਟਾ ਸਾਹਿਬ, 13 ਜੂਨ (ਹਰਬਖਸ਼ ਸਿੰਘ)-ਹਿਮਾਚਲ ਪ੍ਰਦੇਸ਼ ਬਿਜਲੀ ਬੋਰਡ ਪੈਨਸ਼ਨਰਾਂ ਦੀ ਪਾਉਂਟਾ ਸਾਹਿਬ ਇਕਾਈ ਦੀ ਬਦਰੀਪੁਰ ਸ਼ਿਵ ਮੰਦਿਰ ਵਿਚ ਮਾਸਿਕ ਇਕੱਤਰਤਾ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸਤੀਸ਼ ਚੰਦ ਗੁਪਤਾ ਨੇ ਕੀਤੀ | ਇਸ ਬੈਠਕ ਵਿਚ ਪੈਨਸ਼ਨਰਾਂ ਦੀਆਂ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਗੇਟ ਮੀਟਿੰਗ ਜਾਰੀ

ਗੂਹਲਾ ਚੀਕਾ, 13 ਜੂਨ (ਓ.ਪੀ. ਸੈਣੀ)- ਇੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਦੀ ਅੱਜ ਵੀ ਗੇਟ ਮੀਟਿੰਗ ਜਾਰੀ ਰਹੀ | ਅੱਜ ਗੇਟ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਧਾਨ ਬਲਜਿੰਦਰ ਸੀੜਾ ਨੇ ਕਿਹਾ ਕਿ ਅਧਿਕਾਰੀਆਂ ਦੀ ਮਨਮਾਨੀ ਦੇ ਚੱਲਦਿਆਂ ਜਿੱਥੇ ਜਨਤਾ ...

ਪੂਰੀ ਖ਼ਬਰ »

ਸਿਰਮੌਰ ਪੁਲਿਸ ਨੇ ਸਿਰਮੌਰ ਮਲਟੀ ਐਕਸਲ ਟਰਾਂਸਪੋਰਟ ਸੁਸਾਇਟੀ ਨੂੰ 11 ਲੱਖ ਰੁਪਏ ਦਾ ਬਿੱਲ ਭੇਜਿਆ

ਪਾਉਂਟਾ ਸਾਹਿਬ, 13 ਜੂਨ (ਹਰਬਖਸ਼ ਸਿੰਘ)-ਸਿਰਮੌਰ ਪੁਲਿਸ ਵਲੋਂ ਸੁਰੱਖਿਆ ਪ੍ਰਦਾਨ ਕਰਨ ਲਈ ਸਿਰਮੌਰ ਮਲਟੀਐਕਸਲ ਟਰਾਂਸਪੋਰਟ ਸੁਸਾਇਟੀ ਨੂੰ 11 ਲੱਖ ਰੁਪਏ ਅਦਾ ਕਰਨ ਦਾ ਬਿੱਲ ਪ੍ਰਾਪਤ ਹੋਇਆ ਹੈ | ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਸਿੰਘ ਅਨੁਸਾਰ ਬਿੱਲ ਦੀ ਰਕਮ ਬਹੁਤ ...

ਪੂਰੀ ਖ਼ਬਰ »

ਸਿਹਤ ਮੰਤਰੀ ਦੀ ਕੋਠੀ 'ਤੇ ਧਰਨਾ ਦੇ ਰਹੀਆਂ ਕਈ ਆਸ਼ਾ ਵਰਕਰਾਂ ਹੋਈਆਂ ਬੇਹੋਸ਼

ਅੰਬਾਲਾ ਸ਼ਹਿਰ, 13 ਜੂਨ (ਅ. ਬਿ.)- ਕੈਂਟ 'ਚ ਮੰਤਰੀ ਅਨਿਲ ਵਿਜ ਦੇ ਨਿਵਾਸ ਮੂਹਰੇ ਧਰਨੇ 'ਤੇ ਬੈਠੀ ਕਰੀਬ ਅੱਧਾ ਦਰਜ਼ਨ ਆਸ਼ਾ ਵਰਕਰ ਗਰਮੀ ਕਾਰਨ ਬੇਹੋਸ਼ ਹੋ ਗਈਆਂ, ਜਿਨ੍ਹਾਂ 'ਚੋਂ 3 ਨੂੰ ਇਲਾਜ ਲਈ ਕੈਂਟ ਸਿਵਲ ਹਸਪਤਾਲ ਲਿਆਂਦਾ ਗਿਆ | ਸਵੇਰੇ ਕੈਂਟ ਦੇ ਇੰਦਰਾ ਪਾਰਕ 'ਚ ...

ਪੂਰੀ ਖ਼ਬਰ »

ਗੁੜ ਤੇ ਦਾਣਾ ਮੰਡੀ ਐਸੋਸੀਏਸ਼ਨ ਦੇ ਵਫ਼ਦ ਨੇ ਡੀ. ਸੀ. ਨਾਲ ਕੀਤੀ ਮੁਲਾਕਾਤ

ਯਮੁਨਾਨਗਰ, 13 ਜੂਨ (ਗੁਰਦਿਆਲ ਸਿੰਘ ਨਿਮਰ)- ਸ਼ਹਿਰ ਦੀ ਗੁੜ ਤੇ ਦਾਣਾ ਮੰਡੀ ਐਸੋਸੀਏਸ਼ਨ ਦੇ ਇਕ ਵਫ਼ਦ ਨੇ ਅਸ਼ੋਕ ਕੁਮਾਰ ਦੀ ਅਗਵਾਈ 'ਚ ਡੀ. ਸੀ. ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ | ਡੀ. ਸੀ. ਨਾਲ ਆਪਣੀ ਸਮੱਸਿਆ ਸਾਂਝੀ ਕਰਦਿਆਂ ਗੁਰਸ਼ਰਨ ਸਿੰਘ ਸਕੱਤਰ ਨੇ ਦੱਸਿਆ ...

ਪੂਰੀ ਖ਼ਬਰ »

ਪੁਰਾਣੀ ਤੇਰਾਪੰਥ ਜੈਨ ਸਭਾ 'ਚ ਗੁਰੂਕੁਲ ਡਾਂਸ ਸਟੂਡੀਓ ਨੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਕਾਲਾਂਵਾਲੀ, 13 ਜੂਨ (ਭੁਪਿੰਦਰ ਪੰਨੀਵਾਲੀਆ)- ਵਾਟਰ ਵਕਰਸ ਰੋਡ 'ਤੇ ਸਥਿਤ ਪੁਰਾਣੀ ਤੇਰਾਪੰਥ ਜੈਨ ਸਭਾ 'ਚ ਬੀਤੀ ਰਾਤ ਨੂੰ ਗੁਰੂਕੁਲ ਡਾਂਸ ਸਟੂਡੀਓ ਵਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਹਲੋਪਾ ਆਗੂ ਨਿਰਮਲ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਬਿਨਾਂ ਲੇਟ ਫ਼ੀਸ 6 ਜੁਲਾਈ ਤੱਕ ਬਿਨੈ ਪੱਤਰ ਜਮ੍ਹਾਂ ਕਰਵਾ ਸਕਦੇ

ਚੰਡੀਗੜ੍ਹ, 13 ਜੂਨ (ਐੱਨ. ਐੱਸ. ਪਰਵਾਨਾ)- ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਨੇ ਵਿੱਦਿਅਕ ਸੈਸ਼ਨ 2018-19 ਦੇ ਸੈਕੰਡਰੀ ਤੇ ਸੀਨੀਅਰ ਸੈਕੰਡਰੀ ਪੱਧਰ ਦੀ ਸਥਾਈ ਮਾਨਤਾ ਪ੍ਰਾਪਤ ਸਕੂਲਾਂ ਦੇ ਲਗਾਤਾਰ ਫ਼ੀਸ/ਐਫੀਲੇਸ਼ਨ ਬਿਨੈ ਪੱਤਰ ਦੀ ਬਿਨਾਂ ਲੇਟ ਫ਼ੀਸ 6 ਜੁਲਾਈ ਤਕ ...

ਪੂਰੀ ਖ਼ਬਰ »

ਅਪਾਹਜਾਂ ਦਾ ਸੂਬਾ ਪੱਧਰੀ ਬੇਮਿਆਦੀ ਧਰਨਾ 66ਵੇਂ ਦਿਨ ਵੀ ਜਾਰੀ

ਕੁਰੂਕਸ਼ੇਤਰ, 13 ਜੂਨ (ਜਸਬੀਰ ਸਿੰਘ ਦੁੱਗਲ)- ਕੁਰੂਕਸ਼ੇਤਰ ਅਪਾਹਜ ਵਿਕਾਸ ਤੇ ਕਲਿਆਣ ਟਰੱਸਟ ਦੇ ਸੂਬਾਈ ਪੱਧਰੀ ਬੇਮਿਆਦੀ ਧਰਨੇ ਦੇ 66ਵੇਂ ਦਿਨ ਦੀ ਪ੍ਰਧਾਨਗੀ ਧਰਮਪਾਲ ਛੱਲਾ ਮਾਜਰਾ ਨੇ ਕੀਤੀ ਅਤੇ ਮੰਚ ਸੰਚਾਲਨ ਕੁਲਦੀਪ ਕੁਮਾਰ ਨੇ ਕੀਤਾ | ਧਰਮਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇਨੈਲੋ ਦੀ ਸਰਕਾਰ ਬਣਨ 'ਤੇ ਲੈਕਚਰਾਰਾਂ ਦੀ ਪੈਨਸ਼ਨ ਨੀਤੀ 'ਚ ਬਦਲਾਅ ਕਰਕੇ ਉਸ ਨੂੰ ਲਾਗੂ ਕੀਤਾ ਜਾਵੇਗਾ-ਅਭੈ ਚੌਟਾਲਾ

ਸਿਰਸਾ, 13 ਜੂਨ (ਭੁਪਿੰਦਰ ਪੰਨੀਵਾਲੀਆ)- ਹਰਿਆਣਾ 'ਚ ਇਨੈਲੋ ਦੀ ਸਰਕਾਰ ਬਣਨ 'ਤੇ ਲੈਕਚਰਾਰਾਂ ਦੀ ਪੈਨਸ਼ਨ ਨੀਤੀ 'ਚ ਬਦਲਾਅ ਕਰਕੇ ਉਸ ਨੂੰ ਲਾਗੂ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਜੋ ਵੀ ਮੰਗਾਂ ਲੰਬੇ ਸਮੇਂ ਤੋਂ ਬਕਾਇਆ ਹਨ, ਉਨ੍ਹਾਂ ਨੂੰ ਵੀ ਪੂਰਾ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਪਿੰਡ ਹਰੀਪੁਰ ਖੋਲ ਵਿਖੇ ਅੱਧਾ ਦਰਜਨ ਝੱੁਗੀਆਂ ਸੜ ਕੇ ਸੁਆਹ

ਪਾਉਂਟਾ ਸਾਹਿਬ, 13 ਜੂਨ (ਹਰਬਖਸ਼ ਸਿੰਘ)-ਗ੍ਰਾਮ ਪੰਚਾਇਤ ਹਰੀਪੁਰ ਖੋਲ ਦੇ ਪਿੰਡ ਦੇਵਵਾਲਾ ਵਿਚ ਅਚਾਨਕ ਅੱਗ ਲੱਗਣ ਨਾਲ ਬਸਤੀ ਵਿਚ ਵਸਦੇ ਗੁੱਜਰਾਂ ਦੀਆਂ ਅੱਧਾ ਦਰਜਨ ਤੋਂ ਵੱਧ ਝੁੱਗੀਆਂ ਸਾਮਾਨ ਸਣੇ ਸੜ ਕੇ ਸੁਆਹ ਹੋ ਗਈਆਂ | ਫਾਇਰ ਬਿ੍ਗੇਡ ਪਾਉਂਟਾ ਸਾਹਿਬ ਨੂੰ ...

ਪੂਰੀ ਖ਼ਬਰ »

ਸਵਰਨਕਾਰ ਸਮਾਜ ਵੈੱਲਫੇਅਰ ਸੁਸਾਇਟੀ ਵਲੋਂ ਟਰੱਸਟ ਦੇ ਅਹੁਦੇਦਾਰਾਂ ਦਾ ਸਨਮਾਨ

ਸਿਰਸਾ, 13 ਜੂਨ (ਭੁਪਿੰਦਰ ਪੰਨੀਵਾਲੀਆ)- ਸਵਰਨਕਾਰ ਸਮਾਜ ਵੈੱਲਫੇਅਰ ਸੁਸਾਇਟੀ ਵਲੋਂ ਬੇਗੂ ਰੋਡ ਸਥਿਤ ਸ਼ਮਸ ਹੋਟਲ 'ਚ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ 'ਚ ਸੁਸਾਇਟੀ ਦੇ ਸਾਰੇ ਅਹੁਦੇਦਾਰਾਂ ਨੇ ਰਾਹੁਲ ਵਰਮਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ | ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਕੇ. ਯੂ. ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮਿਹਨਤ ਲਿਆਈ ਰੰਗ

ਥਾਨੇਸਰ, 13 ਜੂਨ (ਅ. ਬਿ.)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਉਨ੍ਹਾਂ ਕਰਮਚਾਰੀਆਂ ਲਈ ਚੰਗੀ ਖ਼ਬਰ ਹੈ ਜੋ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ | ਉਚੇਰੀ ਸਿੱਖਿਆ ਨਿਰਦੇਸ਼ਾਲਾ ਦੇ ਮਹਾਨਿਰਦੇਸ਼ਕ ਵਲੋਂ 18 ਮਈ ਨੂੰ ਜਾਰੀ ਪੱਤਰ ਮੁਤਾਬਿਕ ਹੁਣ ...

ਪੂਰੀ ਖ਼ਬਰ »

ਤੇਜ਼ਾਬ ਪੀੜਤਾਂ ਲਈ ਰਾਹਤ ਤੇ ਮੁੜ ਵਸੇਬਾ ਯੋਜਨਾ

ਚੰਡੀਗੜ੍ਹ, 13 ਜੂਨ (ਵਿ. ਪ੍ਰ.)- ਹਰਿਆਣਾ ਸਰਕਾਰ ਨੇ 18 ਸਾਲ ਤੱਕ ਦੀਆਂ ਤੇਜ਼ਾਬ ਪੀੜਤ ਲੜਕੀਆਂ, ਔਰਤਾਂ ਅਤੇ ਲੜਕਿਆਂ ਨੂੰ ਤੁਰੰਤ ਰਾਹਤ ਜਾਂ ਮੈਡੀਕਲ ਪੂਰਤੀ ਤੇ ਮੁੜ ਵਸੇਬਾ ਸੇਵਾਵਾਂ ਉਪਲੱਬਧ ਕਰਵਾਉਣ ਲਈ ਤੇਜ਼ਾਬ ਪੀੜਤ ਔਰਤਾਂ ਅਤੇ ਬੱਚਿਆਂ ਲਈ ਰਾਹਤ ਤੇ ਮੁੜ ਵਸੇਬਾ ...

ਪੂਰੀ ਖ਼ਬਰ »

ਰਾਜੇਸ਼ ਜਿੰਦਲ ਦੀ ਕੌਮੀ ਇੰਚਾਰਜ ਵਜੋਂ ਨਿਯੁਕਤੀ

ਕਰਨਾਲ, 13 ਜੂਨ (ਗੁਰਮੀਤ ਸਿੰਘ ਸੱਗੂ)- ਭਿ੍ਸ਼ਟਾਚਾਰ ਦੇ ਖਾਤਮੇ ਲਈ ਜਾਗਰੂਕਤਾ ਲਈ ਕੰਮ ਕਰ ਰਹੀ ਐਾਟੀ ਕੁਰੱਪਸ਼ਨ ਫਾਉਂਡੇਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਨਰੇਂਦਰ ਅਰੋੜ ਨੇ ਫਾਉਂਡੇਸ਼ਨ ਦੀਆਂ ਕਾਰਗੁਜਾਰੀਆਂ ਨੂੰ ਵਧਾਉਂਦੇ ਹੋਏ ਕਰਨਾਲ ਦੇ ਉੱਘੇ ਸਮਾਜ ਸੇਵੀ ...

ਪੂਰੀ ਖ਼ਬਰ »

ਦਿ ਮਿਲੇਨੀਅਮ ਸਕੂਲ 'ਚ ਸਮਰ ਕੈਂਪ ਦੀ ਸਮਾਪਤੀ ਮੌਕੇ ਸੱਭਿਆਚਾਰਕ ਪੋ੍ਰਗਰਾਮ ਕਰਵਾਇਆ

ਕਾਲਾਂਵਾਲੀ, 13 ਜੂਨ (ਭੁਪਿੰਦਰ ਪੰਨੀਵਾਲੀਆ)- ਦਿ ਮਿਲੇਨੀਅਮ ਸਕੂਲ 'ਚ ਚੱਲ ਰਹੇ ਸਮਰ ਕੈਂਪ ਦੀ ਅੱਜ ਸਮਾਪਤੀ ਹੋਈ | ਇਸ ਕੈਂਪ ਦੇ ਸਮਾਪਤੀ ਸਮਾਗਮ ਦੇ ਮੁੱਖ ਮਹਿਮਾਨ ਕਾਲਾਂਵਾਲੀ ਦੇ ਡੀ. ਐੱਸ. ਪੀ. ਨਰ ਸਿੰਘ ਅਹਿਲਾਵਤ ਸਨ | ਇਸ ਮੌਕੇ ਇਕ ਸੱਭਿਆਚਾਰਕ ਪ੍ਰੋਗਰਾਮ ਵੀ ...

ਪੂਰੀ ਖ਼ਬਰ »

ਵੱਖ-ਵੱਖ ਕੋਰਸਾਂ 'ਚ ਦਾਖ਼ਲੇ ਲਈ 25 ਤੱਕ ਦਿੱਤੇ ਜਾ ਸਕਦੇ ਹਨ ਬਿਨੈ ਪੱਤਰ- ਮਲਿਕ

ਕੁਰੂਕਸ਼ੇਤਰ, 13 ਜੂਨ (ਜਸਬੀਰ ਸਿੰਘ ਦੁੱਗਲ)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੂਨੀਵਰਸਿਟੀ ਕਾਲਜ 'ਚ ਵੱਖ-ਵੱਖ ਕੋਰਸਾ 'ਚ ਦਾਖ਼ਲਿਆਂ ਲਈ ਬਿਨੈ ਮੰਗੇ ਗਏ ਹਨ | 5 ਜੂਨ ਤੋਂ ਦਾਖ਼ਲਾ ਪ੍ਰਕਿਰਿਆ ਜਾਰੀ ਹੈ ਅਤੇ ਆਵੇਦਨ ਜਮ੍ਹਾਂ ਕਰਵਾਉਣ ਦੀ ਆਖ਼ਰੀ ਤਾਰੀਖ਼ 25 ਜੂਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਹਰ ਯੋਜਨਾ ਨੂੰ ਪਹੰੁਚਾਇਆ ਜਾ ਰਿਹਾ ਹੈ ਆਮ ਲੋਕਾਂ ਤੱਕ- ਸੁਭਾਸ਼

ਕੁਰੂਕਸ਼ੇਤਰ, 13 ਜੂਨ (ਜਸਬੀਰ ਸਿੰਘ ਦੁੱਗਲ)- ਸਵੱਛ ਭਾਰਤ ਮਿਸ਼ਨ ਹਰਿਆਣਾ ਦੇ ਮੀਤ ਪ੍ਰਧਾਨ ਸੁਭਾਸ਼ ਚੰਦਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ 4 ਸਾਲ ਦੇ ਕਾਰਜਕਾਲ ਵਿਚ ਇਤਿਹਾਸਕ ਅਤੇ ਰਿਕਾਰਡ ਤੋੜ ਪ੍ਰਾਪਤੀਆਂ ਹਾਸਿਲ ਕੀਤੀਆਂ ਹਨ ਤੇ ਹਰ ਵਰਗ ਲਈ ਕਈ ਯੋਜਨਾਵਾਂ ਨੂੰ ...

ਪੂਰੀ ਖ਼ਬਰ »

ਪੰਚਮ ਪਾਤਿਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਇਆ

ਸ਼ਿਮਲਾ, 13 ਜੂਨ (ਹਰਮਿੰਦਰ ਸਿੰਘ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦਵਾਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਸਿੱਖ ਇਸਤਰੀ ਸਤਸੰਗ ਸਭਾ ਸ਼ਿਮਲਾ ਦੀ ਬੀਬੀਆਂ ਵਲੋ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹਿ ਸਾਹਿਬ ਸ੍ਰੀ ਗੁਰੁ ਅਰਜਨ ਦੇਵ ਜੀ ਦੇ ...

ਪੂਰੀ ਖ਼ਬਰ »

ਹਰਿਆਣਾ 'ਚ ਚੋਣ ਲੜਨ ਦੇ ਫੈਸਲੇ ਨਾਲ ਵਰਕਰ ਉਤਸ਼ਾਹਿਤ- ਮਸਾਨਾ

ਕੁਰੂਕਸ਼ੇਤਰ, 13 ਜੂਨ (ਜਸਬੀਰ ਸਿੰਘ ਦੁੱਗਲ)- ਸ਼ਾਹਬਾਦ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਹਰਭਜਨ ਸਿੰਘ ਮਸਾਨਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਹਰਿਆਣਾ 'ਚ ਆਪਣੇ ਬਲਬੂਤੇ 'ਤੇ ਚੋਣ ਲੜਨ ਦੇ ਐਲਾਨ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਧਰਮਨਗਰੀ 'ਚ ਸ਼ਰਧਾ ਨਾਲ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਿਗੋਬਿੰਦ ਜੀ ਦਾ ਪ੍ਰਕਾਸ਼ ਪੁਰਬ

ਕੁਰੂਕਸ਼ੇਤਰ, 13 ਜੂਨ (ਜਸਬੀਰ ਸਿੰਘ ਦੁੱਗਲ)- ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਧਰਮਨਗਰੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ 6ਵੀਂ ਵਿਚ ਸ਼ਰਧਾ ਨਾਲ ਮਨਾਇਆ ਜਾਵੇਗਾ | ਪ੍ਰਕਾਸ਼ ਪੁਰਬ ਨੂੰ ਲੈ ਕੇ ਕਰਵਾਏ ...

ਪੂਰੀ ਖ਼ਬਰ »

ਨਾਲੇ-ਨਾਲੀਆਂ ਦੀ ਸਫ਼ਾਈ ਦਾ ਸੁਚੱਜਾ ਪ੍ਰਬੰਧ ਕਰਨ ਅਧਿਕਾਰੀ- ਅਨਿਲ ਵਿਜ

ਅੰਬਾਲਾ, 13 ਜੂਨ (ਅ. ਬਿ.)- ਸਿਹਤ, ਖੇਡ ਅਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿਜ ਨੇ ਬਰਸਾਤੀ ਪਾਣੀ ਦੀ ਸੁਗਮ ਨਿਕਾਸੀ ਨੂੰ ਲੈ ਕੇ ਅਧਿਕਾਰੀਆਂ ਨੂੰ ਸਫ਼ਾਈ ਵਿਵਸਥਾ ਚੁਸਤ-ਦਰੁਸਤ ਕਰਨ ਲਈ 5 ਦਿਨ ਦਾ ਸਮਾਂ ਦਿੱਤਾ ਹੈ | 5 ਦਿਨਾਂ ਤੋਂ ਬਾਅਦ ਸਿਹਤ ਮੰਤਰੀ ਖੁਦ ਮੌਕੇ 'ਤੇ ਜਾ ...

ਪੂਰੀ ਖ਼ਬਰ »

ਨਗਰ ਨਿਗਮ ਦੀ ਆਮ ਬੈਠਕ ਰਹੀ ਹੰਗਾਮਾਪੂਰਨ

ਕਰਨਾਲ, 13 ਜੂਨ (ਗੁਰਮੀਤ ਸਿੰਘ ਸੱਗੂ)- ਨਗਰ ਨਿਗਮ ਦੀ ਜਨਰਲ ਬੈਠਕ ਹੰਗਾਮਾਪੂਰਨ ਰਹੀ | ਬੈਠਕ 'ਚ ਜਿੱਥੇ ਸ਼ਹਿਰ ਅੰਦਰ ਵਿਕਾਸ ਕਾਰਜਾਂ ਅਤੇ ਸਫ਼ਾਈ ਵਿਵਸਥਾ ਨੂੰ ਲੈ ਪ੍ਰਸ਼ਾਸਨ ਨੂੰ ਘੇਰਿਆ ਜਾਣਾ ਸੀ, ਉੱਥੇ ਹੀ ਸੱਤਾਧਾਰੀ ਭਾਜਪਾ ਦੇ ਮਨੋਨੀਤ ਕਾਉਂਸਲਰ ਅਸ਼ੋਕ ਜੈਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX