ਤਾਜਾ ਖ਼ਬਰਾਂ


ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  1 day ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  1 day ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  1 day ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  1 day ago
ਜੇਜੋਂ ਸ੍ਰੀ ਅੰਮ੍ਰਿਤਸਰ ਰੇਲ ਗੱਡੀ ਦਾ ਚੰਦੂਮਾਜਰਾ ਵੱਲੋਂ ਉਦਘਾਟਨ
. . .  1 day ago
ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  1 day ago
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਜਲੰਧਰ

ਟਾਟਾ ਗੱਡੀ 'ਚ 100 ਪੇਟੀਆਂ ਨਾਜਾਇਜ਼ ਸ਼ਰਾਬ ਛੱਡ ਕੇ 2 ਫਰਾਰ

ਜਲੰਧਰ, 13 ਜੂਨ (ਐੱਮ.ਐੱਸ. ਲੋਹੀਆ) - ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਕ ਟਾਟਾ ਗੱਡੀ 'ਚੋਂ 100 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਗੱਡੀ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ, ਜਦਕਿ ਗੱਡੀ 'ਚ ਸਵਾਰ 2 ਵਿਅਕਤੀਆਂ ਦੇ ਫਰਾਰ ਹੋ ਜਾਣ ਦੀ ਸੂਚਨਾ ਮਿਲੀ ਹੈ | ਏ.ਡੀ.ਸੀ.ਪੀ. ਸਿਟੀ-2 ਸ੍ਰੀਮਤੀ ਸੁਡਰ ਵਿਲੀ ਅਤੇ ਏ.ਸੀ.ਪੀ. ਪੱਛਮੀ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਥਾਣਾ ਮੁਖੀ ਬਰਜਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਐੱਸ.ਆਈ. ਜਸਵੀਰ ਚੰਦ ਨੇ ਸਮੇਤ ਪੁਲਿਸ ਪਾਰਟੀ ਨਿਊ ਗੌਤਮ ਨਗਰ ਨੇੜੇ ਕਾਰਵਾਈ ਕਰਦੇ ਹੋਏ ਇਕ ਟਾਟਾ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ 'ਚ ਸਵਾਰ 2 ਵਿਅਕਤੀ ਗੱਡੀ ਛੱਡ ਕੇ ਫਾਰਰ ਹੋ ਗਏ | ਗੱਡੀ ਦੀ ਜਾਂਚ ਦੌਰਾਨ ਉਸ 'ਚੋਂ ਨਜਾਇਜ਼ ਸ਼ਰਾਬ ਬਰਾਮਦ ਹੋਣ 'ਤੇ 2 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਅਗੇਤਾ ਝੋਨਾ ਲਗਾਉਣ ਵਾਲੇ ਕਿਸਾਨ ਦਾ ਝੋਨਾ ਵਾਹਿਆ

ਸ਼ਾਹਕੋਟ, 13 ਜੂਨ (ਸਚਦੇਵਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਦੀ ਪੰਜਾਬ ਪ੍ਰੀਜਰਵੇਸ਼ਨ ਆਫ਼ ਸਬ ਸੁਆਇਲ ਵਾਟਰ ਐਕਟ 2009 ਦੀ ਪਾਲਨਾ ਕਰਦੇ ਹੋਏ ਖੇਤੀਬਾੜੀ ਵਿਭਾਗ ਸ਼ਾਹਕੋਟ ਨੇ ਤੁਰੰਤ ਸੂਚਨਾ ਮਿਲਣ 'ਤੇ ਹਰਕਤ 'ਚ ਆਉਂਦੇ ਹੋਏ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਬਲਾਕ ...

ਪੂਰੀ ਖ਼ਬਰ »

ਬੁੱਢੀ ਮਾਂ ਨੂੰ ਘਰ 'ਚ ਬੰਦ ਕਰ ਨੂੰ ਹ ਪੁੱਤਰ ਚਲੇ ਗਏ ਸ਼ਹਿਰੋਂ ਬਾਹਰ

ਜਲੰਧਰ, 13 ਜੂਨ (ਐੱਮ.ਐੱਸ. ਲੋਹੀਆ)- ਕਾਲਾ ਸੰਘਿਆ ਰੋਡ 'ਤੇ ਗੁਰੂ ਨਾਨਕ ਕਾਲੋਨੀ ਦੇ ਇਕ ਘਰ ਨੂੰ ਬਾਹਰੋਂ ਤਾਲਾ ਲੱਗਾ ਹੋਣ ਅਤੇ ਅੰਦਰੋਂ ਬਜ਼ੁਰਗ ਔਰਤ ਦੀਆਂ ਆਵਾਜ਼ਾਂ ਆਉਣ ਤੋਂ ਬਾਅਦ ਇਲਾਕੇ 'ਚ ਰਹਿੰਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਕੀਤੀ | ਮੌਕੇ 'ਤੇ ਆਈ ...

ਪੂਰੀ ਖ਼ਬਰ »

4 ਸਾਲ ਦੀ ਬੱਚੀ ਨਾਲ ਜਬਰ-ਜਨਾਹ ਕਰਨ ਵਾਲਾ ਰਿਕਸ਼ਾ ਚਾਲਕ ਗਿ੍ਫ਼ਤਾਰ

ਜਲੰਧਰ, 13 ਜੂਨ (ਐੱਮ.ਐੱਸ. ਲੋਹੀਆ)- 66 ਫੁੱਟੀ ਰੋਡ 'ਤੇ ਰਹਿੰਦੇ ਇਕ ਪ੍ਰਵਾਸੀ ਪਰਿਵਾਰ ਦੀ 4 ਸਾਲ ਦੀ ਬੱਚੀ ਦੇ ਨਾਲ ਉਨ੍ਹਾਂ ਦੇ ਹੀ ਗੁਆਂਢ 'ਚ ਰਹਿੰਦੇ ਪਰਵਾਸੀ ਰਿਕਸ਼ਾ ਚਾਲਕ ਨੇ ਜਬਰ-ਜਨਾਹ ਕਰ ਦਿੱਤਾ ਅਤੇ ਰੌਲਾ ਪੈਣ ਤੋਂ ਬਾਅਦ ਮੌਕੇ 'ਤੋਂ ਫਰਾਰ ਹੋ ਗਿਆ | ਇਸ ਮਾਮਲੇ ਦੀ ...

ਪੂਰੀ ਖ਼ਬਰ »

6 ਸਾਲ ਤੋਂ ਠੱਪ ਪਏ ਫੈਸ਼ਨ ਇੰਸਟੀਚਿਊਟ ਦਾ ਕੰਮ ਸ਼ੁਰੂ ਕਰਵਾਇਆ ਬੇਰੀ ਨੇ

ਜਲੰਧਰ, 13 ਜੂਨ (ਸ਼ਿਵ)- ਮਹਾਰਾਜਾ ਅਗਰਸੈਨ ਮਾਰਗ ਸਥਿਤ 6 ਸਾਲ ਤੋਂ ਨਾਰਦਰਨ ਇੰਡੀਆ ਫ਼ੈਸ਼ਨ ਇੰਸਟੀਚਿਊਟ (ਨਿਫਟ) ਦੇ ਬੰਦ ਪਏ ਕੰਮ ਨੂੰ ਹਲਕਾ ਵਿਧਾਇਕ ਸ੍ਰੀ ਰਜਿੰਦਰ ਬੇਰੀ ਦੇ ਯਤਨਾਂ ਤੋਂ ਬਾਅਦ ਹੁਣ ਦੁਬਾਰਾ ਸ਼ੁਰੂ ਹੋ ਗਿਆ ਹੈ | ਇੰਸਟੀਚਿਊਟ ਦੀ ਮੁੜ ਉਸਾਰੀ ਦਾ ਕੰਮ ...

ਪੂਰੀ ਖ਼ਬਰ »

ਮਹਿਲਾ ਦਾ ਪਰਸ ਖੋਹ ਕੇ ਬਾਈਕ ਸਵਾਰ ਫ਼ਰਾਰ

ਮਕਸੂਦਾਂ, 13 ਜੂਨ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੀ ਅੰਬਿਕਾ ਕਾਲੋਨੀ ਦੇ ਖੇਤਰ 'ਚ ਬਾਈਕ ਸਵਾਰ ਲੁਟੇਰੇ ਦਾ ਕਹਿਰ ਲਗਾਤਾਰ ਬੇਖ਼ੌਫ ਢੰਗ ਨਾਲ ਵਧਦਾ ਹੀ ਜਾ ਰਿਹਾ ਹੈ | ਬੀਤੇ ਦਿਨੀਂ ਵਿਕਾਸਪੁਰੀ 'ਚਘਰ ਦੇ ਬਾਹਰ ਸੈਰ ਕਰ ਰਹੇ ਇਕ ਵਿਅਕਤੀ ਦਾ ਮੋਬਾਈਲ ਖੋਹ ਕੇ ...

ਪੂਰੀ ਖ਼ਬਰ »

ਅਵਾਜ਼ ਪ੍ਰਦੂਸ਼ਣ ਰੋਕਣ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਟ੍ਰੈਫਿਕ ਪੁਲਿਸ ਵਲੋਂ ਸਾਂਝੀ ਮੁਹਿੰਮ

ਜਲੰਧਰ, 13 ਜੂਨ (ਐੱਮ. ਐੱਸ. ਲੋਹੀਆ)- ਜ਼ਿਲ੍ਹੇ 'ਚ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਅਵਾਜ਼ ਪ੍ਰਦੂਸ਼ਣ ਨੂੰ ਚੈਕ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਟਰੈਫਿਕ ਪੁਲਿਸ ਜਲੰਧਰ ਦੀ ਸਾਂਝੀ ਟੀਮ ਵਲੋਂ ਅੱਜ ਵਾਹਨਾਂ 'ਤੇ ਲਗਾਏ ਗਏ ਜ਼ਿਆਦਾ ਅਵਾਜ਼ ਵਾਲੇ ਹਾਰਨ ...

ਪੂਰੀ ਖ਼ਬਰ »

3 ਕਿੱਲੋ ਚੂਰਾ ਪੋਸਤ ਸਮੇਤ ਇਕ ਕਾਬੂ

ਮਕਸੂਦਾਂ, 13 ਜੂਨ (ਲਖਵਿੰਦਰ ਪਾਠਕ)-ਥਾਣਾ 8 ਦੀ ਪੁਲਿਸ ਵੱਲੋਂ ਇਕ ਦੋਸ਼ੀ ਨੂੰ 3 ਕਿੱਲੋ ਡੋਡੇ-ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ ਹੈ | ਦੋਸ਼ੀ ਦੀ ਪਛਾਣ ਜੋਗਾ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਯੂ.ਪੀ. ਹਾਲ ਵਾਸੀ ਵੱਡਾ ਸਈਪੁਰ ਦੇ ਤੌਰ 'ਤੇ ਹੋਈ ਹੈ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੂੰ ਡਵੀਜਨਲ ਕਮਿਸ਼ਨਰ ਅਤੇ ਐਸ.ਡੀ.ਐਮ. ਨਕੋਦਰ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਾਕਸ) ਦਾ ਵਾਧੂ ਚਾਰਜ

ਜਲੰਧਰ, 13 ਜੂਨ (ਹਰਵਿੰਦਰ ਸਿੰਘ ਫੁੱਲ, ਚੰਦੀਪ ਭੱਲਾ)- ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰ, ਜਲੰਧਰ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਡੀ.ਐਮ ਨਕੋਦਰ ਅਮਿ੍ਤ ਸਿੰਘ ਨੂੰ ਮੌਜੂਦਾ ਡਿਊਟੀ ਸਮੇਤ ਵਾਧੂ ਚਾਰਜ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ...

ਪੂਰੀ ਖ਼ਬਰ »

ਪਿੰਡਾਂ ਦੇ ਨਿਗਮ ਹੱਦ 'ਚ ਸ਼ਾਮਿਲ ਹੋਣ ਵਾਲੇ ਨੋਟੀਫਿਕੇਸ਼ਨ ਵਿਚ ਹੋਵੇਗੀ ਸੋਧ

ਜਲੰਧਰ, 13 ਜੂਨ (ਸ਼ਿਵ ਸ਼ਰਮਾ)-ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਸਥਾਨਕ ਸਰਕਾਰਾਂ ਵਿਭਾਗ ਨੇ 12 ਪਿੰਡਾਂ ਨੂੰ ਨਿਗਮ ਦੀ ਹੱਦ ਵਿਚ ਸ਼ਾਮਿਲ ਕਰਨ ਦਾ ਫ਼ੈਸਲਾ ਕੀਤਾ ਹੈ ਪਰ ਇਸ ਦੀ ਜਾਰੀ ਨੋਟੀਫ਼ਿਕੇਸ਼ਨ ਵਿਚ ਦੁਬਾਰਾ ਸੋਧ ਕੀਤੇ ਜਾਣ ਦੀ ਸੰਭਾਵਨਾ ਹੈ ਕਿਉਂਕਿ ਇਸ ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਵਿਖੇ ਬਾਰਟੇਡਿੰਗ 'ਤੇ ਵਰਕਸ਼ਾਪ

ਜਲੰਧਰ, 13 ਜੂਨ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਲੁਹਾਰਾਂ ਕੈਂਪਸ ਵਿਖੇ ਬਾਰਟੇਡਿੰਗ 'ਤੇ ਵਰਕਸ਼ਾਪ ਕਰਵਾਈ ਗਈ | ਇਸ ਵਿਚ ਪ੍ਰਸਿੱਧ ਅਤੇ ਨਿੰਪੂਨ ਬਾਰਟੇਂਡਰ ਪੁਰਸ਼ੋਤਮ ਕੈਂਥ ਨੇ ਵਿਦਿਆਰਥੀਆਂ ਨੂੰ ਬਾਰਟੇਡਿੰਗ ਬਾਰੇ ...

ਪੂਰੀ ਖ਼ਬਰ »

ਦੋਆਬਾ ਕਾਲਜ ਵਿਖੇ ਪੁਲਿਸ ਮੁਲਾਜਮਾਂ ਲਈ ਕੰਪਿਊਟਰ ਵਰਕਸ਼ਾਪ

ਜਲੰਧਰ 13 ਜੂਨ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੇ ਪੀ. ਜੀ. ਡਿਪਾਰਟਮੈਂਟ ਆਫ਼ ਕੰਪਿਊਟਰ ਸਾਇੰਸ ਅਤੇ ਆਈ.ਟੀ ਵਿਭਾਗ ਵੱਲੋਂ ਜਲੰਧਰ ਜ਼ਿਲੇ੍ਹ ਦੇ 65 ਪੁਲਿਸ ਮੁਲਾਜ਼ਮਾਂ ਲਈ 5 ਰੋਜ਼ਾ ਕੰਪਿਊਟਰ ਅਵੇਅਰਨੈੱਸ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਗੌਤਮ ਸਿੰਗਲ ...

ਪੂਰੀ ਖ਼ਬਰ »

ਐਚ.ਐਮ.ਵੀ. ਦੀਆਾ ਵਿਦਿਆਰਥਣਾਂ ਨੇ ਯੂਨੀਵਰਸਿਟੀ 'ਚੋਂ ਪ੍ਰਾਪਤ ਕੀਤੀਆਂ ਪੁਜ਼ੀਸ਼ਨਾਂ

ਜਲੰਧਰ, 13 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ ਦੀਆਾ ਬੀ.ਏ.ਆਨਰਜ਼ ਰਾਜਨੀਤੀ ਸ਼ਾਸਤਰ ਸਮੈਸਟਰ ਤੀਜੇ ਦੀਆਾ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੁਜ਼ੀਸ਼ਨਾਂ ਪ੍ਰਾਪਤ ਕਰ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਨਿਕਾ ਕੁਮਾਰੀ ਨੇ 85 ਅੰਕ ਪ੍ਰਾਪਤ ਕਰ ...

ਪੂਰੀ ਖ਼ਬਰ »

ਐਲ. ਪੀ. ਯੂ. ਨੈਸ਼ਨਲ ਐਜੂਕੇਸ਼ਨ ਐਕਸੀਲੈਂਸ ਅਵਾਰਡ ਨਾਲ ਸਨਮਾਨਿਤ

ਜਲੰਧਰ, 13 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੂੰ ਭਾਰਤ ਭਰ 'ਚ ਓਪਨ, ਡਿਸਟੈਂਸ ਅਤੇ ਆਨਲਾਈਨ ਲਰਨਿੰਗ ਲਈ ਸਰਵੋਤਮ ਯੂਨੀਵਰਸਿਟੀ ਵਜੋਂ ਨਵੀਂ ਦਿੱਲੀ 'ਚ 'ਨੈਸ਼ਨਲ ਐਜੂਕੇਸ਼ਨ ਐਕਸੀਲੈਂਸ ਅਵਾਰਡ' ਨਾਲ ਸਨਮਾਨਿਤ ਕੀਤਾ ਗਿਆ | ਇਸ ਸਨਮਾਨ ...

ਪੂਰੀ ਖ਼ਬਰ »

ਕੇ.ਐਮ.ਵੀ. ਦੀ ਅਕਾਂਕਸ਼ਾ ਦੀ ਵਿਸਤਾਰਾ ਏਅਰਲਾਈਨਜ਼ 'ਚ ਹੋਈ ਚੋਣ

ਜਲੰਧਰ, 13 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਂਵਿਦਿਆਲਾ, ਆਟੋਨਾਮਸ ਕਾਲਜ, ਜਲੰਧਰ ਦੀਆਂ ਵਿਦਿਆਰਥਣਾਂ ਦੇ ਸੰਪੂਰਨ ਵਿਕਾਸ ਲਈ ਨਿਰੰਤਰ ਯਤਨਸ਼ੀਲ ਰਹਿੰਦਾ ਹੈ | ਇੱਥੇ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਰੁਜ਼ਗਾਰ ਦੇ ਵੀ ਮੌਕੇ ...

ਪੂਰੀ ਖ਼ਬਰ »

ਡਾ: ਪਵਿੱਤਰ ਸ਼ਰਮਾ ਦੇਸ਼ ਵਾਪਸ ਪਰਤੇ

ਜਲੰਧਰ, 13 ਜੂਨ (ਅ. ਬ.)-ਵਿਸ਼ਵ ਪ੍ਰਸਿੱਧ ਆਯੁਰਵੈਦਿਕ ਚਿਕਿਤਸਕ ਅਤੇ ਵੈਦ. ਅਕਸ਼ੈ ਆਯੁਰਵੈਦਿਕ, ਕਪੂਰਥਲਾ ਚੌਕ, ਜਲੰਧਰ ਸ਼ਹਿਰ ਦੇ ਡਾਇਰੈਕਟਰ ਡਾ: ਪਵਿੱਤਰ ਸ਼ਰਮਾ ਜੋ ਪਿਛਲੇ ਕੁਝ ਸਮੇਂ ਤੋਂ ਯੂਰਪ ਗਏ ਹੋਏ ਸਨ, ਦੇਸ਼ ਵਾਪਸ ਪਰਤ ਆਏ ਹਨ | ਇਸ ਦੌਰੇ ਦੌਰਾਨ ਡਾ: ਸਾਹਿਬ ਨੇ ...

ਪੂਰੀ ਖ਼ਬਰ »

ਏ. ਐਸ. ਆਈ. ਕਸ਼ਮੀਰ ਸਿੰਘ ਨੇ ਚੌਕੀ ਜੰਡੂਸਿੰਘਾ ਦਾ ਚਾਰਜ ਸੰਭਾਲਿਆ

ਚੁਗਿੱਟੀ/ਜੰਡੂਸਿੰਘਾ/ਆਦਮਪੁਰ, 13 ਜੂਨ (ਨਰਿੰਦਰ ਲਾਗੂ, ਹਰਪ੍ਰੀਤ ਸਿੰਘ)-ਥਾਣਾ ਆਦਮਪੁਰ ਅਧੀਨ ਆਉਂਦੀ ਪੁਲਿਸ ਚੌਕੀ ਜੰਡੂਸਿੰਘਾ ਦੇ ਨਵੇਂ ਇੰਚਾਰਜ ਏ. ਐਸ. ਆਈ. ਕਸ਼ਮੀਰ ਸਿੰਘ ਨੇ ਸੇਵਾ ਸੰਭਾਲ ਲਈ ਹੈ | ਉਕਤ ਥਾਣੇ ਤੋਂ ਬਦਲ ਕੇ ਇਥੇ ਆਏ ਉਕਤ ਪੁਲਿਸ ਅਧਿਕਾਰੀ ਨੇ ...

ਪੂਰੀ ਖ਼ਬਰ »

ਲਾਂਬੜਾ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਲਾਂਬੜਾ, 13 ਜੂਨ (ਕੁਲਜੀਤ ਸਿੰਘ ਸੰਧੂ)-ਲਾਂਬੜਾ ਪੁਲਿਸ ਵਲੋਂ ਅੱਜ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ਲਾਂਬੜਾ ਪੁਲਿਸ ਵਲੋਂ ਇਲਾਕੇ ਦੇ ਪਿੰਡ ਤਾਜਪੁਰ 'ਚ ਇਕ ...

ਪੂਰੀ ਖ਼ਬਰ »

ਗੰਦਗੀ ਵਾਲੀਆਂ ਦੁਕਾਨਾਂ 'ਤੇ ਨਿਗਮ ਟੀਮ ਦੇ ਛਾਪੇ

ਜਲੰਧਰ, 13 ਜੂਨ (ਸ਼ਿਵ)- ਤੰਦਰੁਸਤ ਪੰਜਾਬ ਦੇ ਤਹਿਤ ਨਿਗਮ ਦੀ ਟੀਮ ਨੇ ਗੰਦਗੀ ਨੂੰ ਲੈ ਕੇ ਕਈ ਦੁਕਾਨਾਂ 'ਤੇ ਛਾਪੇ ਮਾਰੇ ਹਨ ਜਿੱਥੇ ਕਿ ਸਫ਼ਾਈ ਨਾ ਹੋਣ ਵਾਲੀਆਂ ਥਾਵਾਂ 'ਤੇ ਖਾਣ ਵਾਲਾ ਸਮਾਨ ਬਣ ਰਿਹਾ ਸੀ | ਨਿਗਮ ਦੇ ਸਫ਼ਾਈ ਵਿਭਾਗ ਦੇ ਇੰਚਾਰਜ ਸ੍ਰੀ ਕ੍ਰਿਸ਼ਨ ਸ਼ਰਮਾ ...

ਪੂਰੀ ਖ਼ਬਰ »

ਤੱਲ੍ਹਣ ਦਾ ਸ਼ਹੀਦੀ ਜੋੜ ਮੇਲਾ ਕੱਲ੍ਹ ਤੋਂ -ਤਿਆਰੀਆਂ ਮੁਕੰਮਲ

ਜਲੰਧਰ, 13 ਜੂਨ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ 15 ਤੋਂ 17 ਤੱਕ ਕਰਵਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ...

ਪੂਰੀ ਖ਼ਬਰ »

ਸਾਢੇ 8 ਸਾਲ ਦੀ ਬੱਚੀ ਅਗਵਾ

ਮਕਸੂਦਾਂ, 13 ਜੂਨ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਟਰਾਂਸਪੋਰਟ ਨਗਰ 'ਚੋਂ ਇਕ ਸਾਢੇ 8 ਸਾਲ ਦੀ ਬੱਚੀ ਦੇ ਅਗਵਾ ਹੋਣ ਦੀ ਸੂਚਨਾ ਹੈ | ਬੱਚੀ ਦੀ ਪਛਾਣ ਸੋਨਮ ਪੁੱਤਰੀ ਲਛਮਣ ਵਾਸੀ ਟਰਾਂਸਪੋਰਟ ਨਗਰ ਦੇ ਤੌਰ ਤੇ ਹੋਈ ਹੈ | ਥਾਣਾ 8 ਤੋਂ ਮਿਲੀ ਜਾਣਕਾਰੀ ਅਨੁਸਾਰ 11 ...

ਪੂਰੀ ਖ਼ਬਰ »

ਤੱਲ੍ਹਣ ਦਾ ਸ਼ਹੀਦੀ ਜੋੜ ਮੇਲਾ ਕੱਲ੍ਹ ਤੋਂ -ਤਿਆਰੀਆਂ ਮੁਕੰਮਲ

ਜਲੰਧਰ, 13 ਜੂਨ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ 15 ਤੋਂ 17 ਤੱਕ ਕਰਵਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ...

ਪੂਰੀ ਖ਼ਬਰ »

ਸੁਖਵਿੰਦਰ ਮਾਨ ਬਣੇ ਯੂਥ ਕਾਂਗਰਸ ਬਲਾਕ ਆਦਮਪੁਰ ਦੇ ਉਪ ਪ੍ਰਧਾਨ

ਜਲੰਧਰ, 13 ਜੂਨ (ਜਸਪਾਲ ਸਿੰਘ)-ਸਰਗਰਮ ਯੂਥ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਮਾਨ (ਸੁੱਖਾ) ਲੇਸੜੀਵਾਲ ਨੂੰ ਯੂਥ ਕਾਂਗਰਸ ਬਲਾਕ ਆਦਮਪੁਰ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਨਿਯੁਕਤੀ ਪੱਤਰ ਪਿਛਲੇ ਦਿਨੀਂ ਪਿੰਡ ਲੇਸੜੀਵਾਲ ਵਿਖੇ ਕਰਵਾਏ ਗਏ ਇਕ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਣੇ 2 ਗਿ੍ਫ਼ਤਾਰ

ਜਲੰਧਰ, 13 ਜੂਨ (ਐੱਮ.ਐੱਸ. ਲੋਹੀਆ)- ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਚੋਰੀਸ਼ੁਦਾ ਇਕ ਮੋਟਰਸਾਈਕਲ ਬਰਾਮਦ ਕਰਕੇ 2 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਨਿਖਿਲ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਕ੍ਰਿਸ਼ਨਾ ਨਗਰ, ਜਲੰਧਰ ਅਤੇ ਪਵਨ ...

ਪੂਰੀ ਖ਼ਬਰ »

ਹਮਲਾਵਰ ਿਖ਼ਲਾਫ਼ ਬਣਦੀ ਕਾਰਵਾਈ ਦੀ ਮੰਗ ਨੂੰ ਲੈ ਕੇ ਲਗਾਇਆ ਧਰਨਾ

ਜਲੰਧਰ, 13 ਜੂਨ (ਐੱਮ.ਐੱਸ. ਲੋਹੀਆ)- ਰੇਲਵੇ ਰੋਡ 'ਤੇ ਚੱਲ ਰਹੇ 2 ਹੋਟਲਾਂ ਵਾਲੇ ਸ਼ੁਕਰਵਾਰ ਦੀ ਦੇਰ ਰਾਤ ਨੂੰ ਆਪਸ 'ਚ ਭਿੜ ਗਏ, ਜਿਸ ਦੌਰਾਨ ਇਕ ਹੋਟਲ ਦੇ ਮਾਲਕ ਸੰਜੀਤ ਅਰੋੜਾ ਪੁੱਤਰ ਵਿਜੇ ਕੁਮਾਰ ਵਾਸੀ ਮੁਹੱਲਾ ਗੋਬਿੰਦ ਗੜ੍ਹ ਨੂੰ ਉਸ ਦੇ ਗੁਆਂਢੀ ਹੋਟਲ ਵਾਲੇ ਨੇ ਸਿਰ ...

ਪੂਰੀ ਖ਼ਬਰ »

4 ਪੇਟੀਆਂ ਨਾਜਾਇਜ਼ ਸ਼ਰਾਬ ਸਪਲਾਈ ਕਰਨ ਜਾਂਦੇ ਦੋ ਮੋਟਰਸਾਈਕਲ ਸਵਾਰ ਕਾਬੂ

ਜਲੰਧਰ ਛਾਉਣੀ, 13 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਉੱਪ ਪੁਲਿਸ ਚੌਾਕੀ ਦੇ ਇੰਚਾਰਜ ਕਮਲਜੀਤ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਦੇ ਹੋਏ ਮੋਟਰਸਾਈਕਲ 'ਤੇ ਨਾਜਾਇਜ਼ ਸ਼ਰਾਬ ਸਪਲਾਈ ਕਰਨ ਜਾ ਰਹੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ...

ਪੂਰੀ ਖ਼ਬਰ »

ਠੇਕਿਆਂ ਤੇ ਅਹਾਤਿਆਂ ਦੀ ਹੋਈ ਚੈਕਿੰਗ

ਮਕਸੂਦਾਂ, 13 ਜੂਨ (ਲਖਵਿੰਦਰ ਪਾਠਕ)-ਥਾਣਾ 8 ਦੀ ਪੁਲਿਸ ਵੱਲੋਂ ਆਲਾ ਅਫ਼ਸਰਾਂ ਦੇ ਨਿਰਦੇਸ਼ਾਂ ਦੇ ਤਹਿਤ ਆਪਣੀ ਹੱਦ ਦੇ ਅਧੀਨ ਆਉਂਦੇ ਸ਼ਰਾਬ ਦੇ ਠੇਕਿਆਂ ਅਤੇ ਅਹਾਤਿਆਂ ਦੀ ਜਾਂਚ ਕੀਤੀ ਗਈ | ਗੱਲਬਾਤ ਦੌਰਾਨ ਥਾਣਾ ਮੁਖੀ ਨਵਦੀਪ ਸਿੰਘ ਨੇ ਦੱਸਿਆ ਕਿ ਫ਼ਿਲਹਾਲ ਠੇਕਾ ...

ਪੂਰੀ ਖ਼ਬਰ »

4 ਪੇਟੀਆਂ ਨਾਜਾਇਜ਼ ਸ਼ਰਾਬ ਸਪਲਾਈ ਕਰਨ ਜਾਂਦੇ ਦੋ ਮੋਟਰਸਾਈਕਲ ਸਵਾਰ ਕਾਬੂ

ਜਲੰਧਰ ਛਾਉਣੀ, 13 ਜੂਨ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਉੱਪ ਪੁਲਿਸ ਚੌਾਕੀ ਦੇ ਇੰਚਾਰਜ ਕਮਲਜੀਤ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਨਾਕਾਬੰਦੀ ਕਰਦੇ ਹੋਏ ਮੋਟਰਸਾਈਕਲ 'ਤੇ ਨਾਜਾਇਜ਼ ਸ਼ਰਾਬ ਸਪਲਾਈ ਕਰਨ ਜਾ ਰਹੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਵਲੋਂ ਐਮ. ਏ. ਪੰਜਾਬੀ ਤੇ ਟਰਾਂਸਲੇਸ਼ਨ ਕੋਰਸ ਲਈ ਦਾਖ਼ਲਾ ਸ਼ੁਰੂ

ਜਲੰਧਰ, 13 ਜੂਨ (ਰਣਜੀਤ ਸਿੰਘ ਸੋਢੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜਨਲ ਕੈਂਪਸ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸੁਖਵਿੰਦਰ ਸਿੰਘ ਸੰਘਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਕਾਦਮਿਕ ਸੈਸ਼ਨ 2018 ਲਈ ਐਮ. ਏ. ਪੰਜਾਬੀ ਦੇ ਨਾਲ ਸਰਟੀਫਿਕੇਟ ਕੋਰਸ ਇੰਨ ਪੰਜਾਬੀ ...

ਪੂਰੀ ਖ਼ਬਰ »

ਸਵਾਮੀ ਨਰਾਇਣ ਅਕਸ਼ਰਧਾਮ ਮੰਦਰ ਵਿਖੇ ਸੰਗੀਤਮਈ ਭਾਗਵਤ ਕਥਾ ਦੀ ਸ਼ੁਰੂਆਤ

ਚੁਗਿੱਟੀ/ਜੰਡੂਸਿੰਘਾ, 13 ਜੂਨ (ਨਰਿੰਦਰ ਲਾਗੂ)-ਸਥਾਨਕ ਗੁਰੂ ਗੋਬਿੰਦ ਸਿੰਘ ਐਵੇਨਿਊ ਸੂਰੀਆ ਇਨਕਲੇਵ ਖੇਤਰ 'ਚ ਸਥਿਤ ਸਵਾਮੀ ਨਰਾਇਣ ਅਕਸ਼ਰਧਾਮ ਮੰਦਰ 'ਚ ਅੱਜ ਤੋਂ 5 ਦਿਨਾ ਸ੍ਰੀਮਦ ਭਾਗਵਤ ਕਥਾ ਅੰਮਿ੍ਤ ਗਿਆਨ ਯੱਗ ਦਾ ਸ਼ੁੱਭ ਆਰੰਭ ਹੋਇਆ | ਇਸ ਮੌਕੇ ਮੰਦਰ ਦੇ ਸੰਤ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਨਵੀ ਬਣੀ ਖੇਡ ਨੀਤੀ ਇਕ ਚੰਗਾ ਉਪਰਾਲਾ-ਸਤਨਾਮ ਸਿੰਘ ਬਾਠ

ਜਲੰਧਰ, 13 ਜੂਨ (ਜਤਿੰਦਰ ਸਾਬੀ) ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਕੂਲੀ ਖਿਡਾਰੀਆਂ ਲਈ ਨਵੀ ਬਣਾਈ ਗਈ ਖੇਡ ਨੀਤੀ ਪੰਜਾਬ ਦੇ ਖਿਡਾਰੀਆਂ ਲਈ ਵਿਭਾਗ ਦਾ ਇੱਕ ਚੰਗਾ ਉਪਰਾਲਾ ਹੈ ਤੇ ਇਸ ਨਾਲ ਪੰਜਾਬ ਦੀਆਂ ਸਕੂਲੀ ਖੇਡਾਂ ਹੇਠਲੇ ਪੱਧਰ ਤੋਂ ਸ਼ੁਰਜੀਤ ...

ਪੂਰੀ ਖ਼ਬਰ »

ਜ਼ਿਲ੍ਹਾਂ ਪ੍ਰਸ਼ਾਸਨ ਵਲੋਂ ਡੀ.ਸੀ. ਦੀ ਰਿਹਾਇਸ਼ ਦੀ ਨਿਲਾਮੀ ਸਬੰਧੀ ਹੁਕਮਾਂ ਨੂੰ ਸਥਾਨਕ ਅਦਾਲਤ ਵਿਚ ਚੁਣੌਤੀ

ਜਲੰਧਰ 13 ਜੂਨ (ਹਰਵਿੰਦਰ ਸਿੰਘ ਫੁੱਲ)—ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਸਥਾਨਕ ਅਦਾਲਤ ਵਿੱਚ ਡਿਪਟੀ ਕਮਿਸ਼ਨਰ ਦੀ ਰਿਹਾਇਸ਼ੀ ਨੂੰ ਨਿਲਾਮੀ ਤੋਂ ਛੂਟ ਦੇਣ ਸਬੰਧੀ ਅਰਜ਼ੀ ਦਾਇਰ ਕੀਤੀ ਗਈ | ਇਸ ਸਬੰਧੀ ਅਰਜ਼ੀ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਗਿੰਦਰ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ 'ਚੋਂ ਭਿ੍ਸ਼ਟਾਚਾਰ ਜੜ੍ਹ ਤੋਂ ਖ਼ਤਮ ਕਰਨ ਲਈ ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਜਲੰਧਰ, 13 ਜੂਨ (ਐੱਮ.ਐੱਸ. ਲੋਹੀਆ)- ਸਰਕਾਰੀ ਵਿਭਾਗਾਂ 'ਚੋਂ ਭਿ੍ਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਬੀ. ਕੇ. ਉੱਪਲ ਨੇ ਅੱਜ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ | ਸ੍ਰੀ ਬੇ.ਕੇ. ਉੱਪਲ ਦੇ ...

ਪੂਰੀ ਖ਼ਬਰ »

ਈ-ਵੇਅ ਬਿੱਲ ਲਈ ਹੱਦ 1 ਲੱਖ ਰੁਪਏ ਕਰਨ ਦੀ ਮੰਗ

ਜਲੰਧਰ, 13 ਜੂਨ (ਸ਼ਿਵ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮਿਲ ਕੇ ਸਨਅਤਕਾਰਾਂ ਨੇ ਮੰਗ ਕਰਦਿਆਂ ਕਿਹਾ ਹੈ ਕਿ 50 ਹਜ਼ਾਰ ਤੋਂ ਜ਼ਿਆਦਾ ਮੁੱਲ ਦਾ ਸਮਾਨ ਲੈ ਜਾਣ 'ਤੇ ਈ-ਵੇਅ ਬਿੱਲ ਵਿਚ ਹੱਦ ਵਧਾ ਕੇ 1 ਲੱਖ ਰੁਪਏ ਕਰਨੀ ਚਾਹੀਦੀ ਹੈ ਕਿਉਂਕਿ ਪੱਛਮੀ ਬੰਗਾਲ ਸਰਕਾਰ ਨੇ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਨਾਲ ਦੋਸ਼ੀ ਕਾਬੂ

ਮਕਸੂਦਾਂ, 13 ਜੂਨ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਵੱਲੋਂ ਇਕ ਦੋਸ਼ੀ ਨੂੰ 10 ਗ੍ਰਾਮ ਹੈਰੋਇਨ ਦੇ ਨਾਲ ਕਾਬੂ ਕੀਤਾ ਗਿਆ ਹੈ | ਦੋਸ਼ੀ ਦੀ ਪਛਾਣ ਅਨਿਲ ਮਹਿਤਾ ਪੁੱਤਰ ਅਸ਼ੋਕ ਮਹਿਤਾ ਵਾਸੀ ਮੂਨਾ ਥਾਣਾ ਬਹਿਰਾਮ ਜ਼ਿਲ੍ਹਾ ਨਵਾਂਸ਼ਹਿਰ ਦੇ ਤੌਰ 'ਤੇ ਹੋਈ ਹੈ | ...

ਪੂਰੀ ਖ਼ਬਰ »

ਦੂਜੇ ਦਿਨ ਫਿਰ ਸਬਜ਼ੀ ਮੰਡੀ 'ਚ ਚੈਕਿੰਗ ਟੀਮ ਦਾ ਛਾਪਾ

ਮਕਸੂਦਾਂ, 13 ਜੂਨ (ਲਖਵਿੰਦਰ ਪਾਠਕ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਦੂਜੇ ਦਿਨ ਸਿਹਤ ਅਫ਼ਸਰ ਡਾ. ਬਲਵਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨੋਹਰ ਲਾਲ, ਮੰਡੀ ਬੋਰਡ ਦੇ ਅਫ਼ਸਰ ਵਰਿੰਦਰ ਕੁਮਾਰ, ਬਾਗ਼ਬਾਨੀ ਅਫ਼ਸਰ ਭਗਵੰਤ ਸਿੰਘ, ਫੂਡ ਸੇਫ਼ਟੀ ਅਫ਼ਸਰ ਸ੍ਰੀਮਤੀ ...

ਪੂਰੀ ਖ਼ਬਰ »

ਭਗਤ ਕਬੀਰ ਦੇ ਜਨਮ ਦਿਹਾੜੇ ਦੀ ਛੁੱਟੀ ਹੋਵੇਗੀ ਬਹਾਲ-ਵਿਧਾਇਕ ਰਿੰਕੂ

ਜਲੰਧਰ, 13 ਜੂਨ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜਲੰਧਰ ਪੱਛਮੀਂ ਤੋਂ ਵਿਧਾਇਕ ਸ੍ਰੀ ਸੁਸ਼ੀਲ ਰਿੰਕੂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਕੋਲ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀ ...

ਪੂਰੀ ਖ਼ਬਰ »

ਦਫ਼ਤਰ ਦੇ ਤਾਲੇ ਤੋੜ ਕੇ ਸਾਮਾਨ ਅਤੇ ਨਗਦੀ ਚੋਰੀ

ਜਲੰਧਰ, 13 ਜੂਨ (ਐੱਮ.ਐੱਸ. ਲੋਹੀਆ)- ਦਿਨ-ਰਾਤ ਆਵਾਜਾਈ ਵਾਲੀ ਸੜਕ 'ਤੇ ਨਾਮਦੇਵ ਚੌਕ ਨੇੜੇ ਚੱਲ ਰਹੇ ਸਵਰੂਪ ਸੰਨ ਟ੍ਰੈਵਲ ਐਾਡ ਐਕਸਪੋਰਟ ਦੇ ਦਫ਼ਤਰ 'ਚ ਬੀਤੀ ਰਾਤ ਕਿਸੇ ਨੇ ਤਾਲੇ ਤੋੜ ਕੇ ਚੋਰੀ ਕਰ ਲਈ | ਦਫ਼ਤਰ ਦੇ ਮਾਲਕ ਸਮਰ ਵਿਜੇ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਹ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਹਲਕਾ ਸ਼ਾਹਕੋਟ ਦੇ ਵੋਟਰਾਂ ਦਾ ਧੰਨਵਾਦ

ਸ਼ਾਹਕੋਟ, 13 ਜੂਨ (ਸਚਦੇਵਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 14 ਜੂਨ ਦੇ 'ਧੰਨਵਾਦੀ ਦੌਰੇ' ਨੂੰ ਲੈ ਕੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦਾਣਾ ਮੰਡੀ ਸ਼ਾਹਕੋਟ ਵਿਖੇ ਪਹੁੰਚ ਕੇ ਸਮਾਗਮ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ...

ਪੂਰੀ ਖ਼ਬਰ »

ਡਾ. ਰਾਮਾ ਦੀ ਰੀੜ੍ਹ ਦੀ ਹੱਡੀ ਦੇ ਰੋਗਾਂ ਦੀ ਕਿਤਾਬ ਕੈਬਨਿਟ ਮੰਤਰੀ ਧਰਮਸੋਤ ਵੱਲੋਂ ਰਿਲੀਜ਼

ਫਿਲੌਰ, 13 ਜੂਨ (ਸੁਰਜੀਤ ਸਿੰਘ ਬਰਨਾਲਾ)-ਪੰਜਾਬ ਦੇ ਕੈਬਨਿਟ ਮੰਤਰੀ ਸ ਸਾਧੂ ਸਿੰਘ ਧਰਮਸੋਤ ਵੱਲੋ ਰੀੜ੍ਹ ਦੀ ਹੱਡੀ ਦੇ ਰੋਗਾ ਦੇ ਮਾਹਰ ਡਾਕਟਰ ਕੁਲਵੰਤ ਰਾਮਾ ਦੀ ਲਿਖੀ ਕਿਤਾਬ ਰਿਲੀਜ਼ ਕੀਤੀ ਗਈ | ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਡਾ. ...

ਪੂਰੀ ਖ਼ਬਰ »

ਏ.ਐਸ.ਆਈ.ਕਸਮੀਰ ਸਿੰਘ ਨੇ ਚੌਾਕੀ ਜੰਡੂ ਸਿੰਘਾ ਦਾ ਚਾਰਜ ਸੰਭਾਲਿਆ

ਆਦਮਪੁਰ, (ਹਰਪ੍ਰੀਤ ਸਿੰਘ)- ਇੰਚਾਰਜ ਹਰਪਾਲ ਸਿੰਘ ਦੀ ਬਦਲੀ ਹੋਣ ਤੇ ਏ.ਐਸ.ਆਈ. ਕਸਮੀਰ ਸਿੰਘ ਨੇ ਚੌਾਕੀ ਜੰਡੂ ਸਿੰਘਾਂ ਦਾ ਚਾਰਜ ਸੰਭਾਲ ਲਿਆ ਹੈ | ਗੱਲਬਾਤ ਕਰਦਿਆ ਕਸਮੀਰ ਸਿੰਘ ਨੇ ਦੱਸਿਆ ਕਿ ਉਹ ਨਸ਼ੇ ਦੇ ਤਸਕਰਾਂ ਨੂੰ ਕਿਸੇ ਵੀ ਹਾਲਤ 'ਚ ਨਹੀ ਬਖਸ਼ਣਗੇ | ਉਨਾਂ੍ਹ ...

ਪੂਰੀ ਖ਼ਬਰ »

ਸੁਖਵਿੰਦਰ ਮਾਨ ਯੁਵਾ ਕਾਂਗਰਸ ਬਲਾਕ ਆਦਮਪੁਰ ਦੇ ਉੱਪ- ਪ੍ਰਧਾਨ ਬਣੇ

ਆਦਮਪੁਰ, 13 ਜੂਨ (ਰਮਨ ਦਵੇਸਰ)- ਆਦਮਪੁਰ ਨੇੜੇ ਪਿੰਡ ਲੇਸੜੀਵਾਲ ਵਿਖੇ ਯੂਥ ਕਾਂਗਰਸ ਦੀ ਮੀਟਿੰਗ ਅਸ਼ਵਿਨ ਭੱਲਾ (ਪ੍ਰਧਾਨ ਯੂਥ ਕਾਂਗਰਸ ਜਲੰਧਰ) ਦੀ ਦੇਖ-ਰੇਖ ਹੇਠ ਹੋਈ | ਜਿਸ 'ਚ ਕਈ ਕਾਂਗਰਸੀ ਆਗੂਆਂ ਨੇ ਹਿੱਸਾ ਲਿਆ | ਇਸ ਮੀਟਿੰਗ 'ਚ ਬਲਾਕ ਆਦਮਪੁਰ ਦੇ ਯੁਵਾ ਕਾਂਗਰਸ ...

ਪੂਰੀ ਖ਼ਬਰ »

ਝੋਨੇ ਦੀ ਲੁਆਈ 20 ਜੂਨ ਤੋਂ ਪਹਿਲਾ ਨਾ ਕੀਤੀ ਜਾਵੇ-ਮੁੱਖ ਖੇਤੀਬਾੜੀ ਅਫ਼ਸਰ

ਆਦਮਪੁਰ, 13 ਜੂਨ (ਰਮਨ ਦਵੇਸਰ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਲੰਧਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਵਰਿੰਦਰ ਭੰਡਾਰੀ ਏ. ਪੀ. ਪੀ. ਓ. ਜਲੰਧਰ ਅਤੇ ਡਾ. ਅਮਰੀਕ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਆਦਮਪੁਰ ...

ਪੂਰੀ ਖ਼ਬਰ »

ਡਰੋਲੀ ਕਲਾਂ 'ਚ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕ ਸਹਿਮੇ

ਡਰੋਲੀ ਕਲਾਂ, 13 ਜੂਨ (ਸੰਤੋਖ ਸਿੰਘ)- ਥਾਣਾ ਆਦਮਪੁਰ ਅਧੀਨ ਪੈਂਦੇ ਪਿੰਡ ਡਰੋਲੀ ਕਲਾਂ 'ਚ ਵੱਧ ਰਹੀਆਂ ਦਿਨੋਂ-ਦਿਨ ਚੋਰੀ ਦੀਆਂ ਵਾਰਦਾਤਾਂ ਕਾਰਨ ਜਿੱਥੇ ਆਮ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਉੱਥੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ 'ਤੇ ਸਵਾਲ ...

ਪੂਰੀ ਖ਼ਬਰ »

ਰਘੁਨਾਥ ਸਿਵ ਮੰਦਿਰ ਦੇ ਮਹੰਤ ਗੋਮਤੀ ਦਾਸ ਨਹੀ ਰਹੇ

ਆਦਮਪੁਰ, (ਹਰਪ੍ਰੀਤ ਸਿੰਘ)-ਹਲਕੇ ਅਧੀਨ ਆਉਦਾ ਪਿੰਡ ਜੰਡੂ ਸਿੰਘਾਂ 'ਚ ਸਥਿਤ ਰਘੁਨਾਥ ਸਿਵ ਮੰਦਿਰ 'ਦੇ ਸਰਪ੍ਰਸਤ ਮਹੰਤ ਗੋਮਤੀ ਦਾਸ ਨਹੀ ਰਹੇ ਉਹ ਪਿਛਲੇ ਕਾਫੀ ਦਿਨਾਂ੍ਹ ਤੋਂ ਬੀਮਾਰ ਸਨ ਅੱਜ ਤੜਕੇ ਕਰੀਬ 3 ਵਜੇ ਉਨਾਂ੍ਹ ਨੇ ਜਲੰਧਰ ਦੇ ਇਕ ਹਸਪਤਾਲ 'ਚ ਆਖਰੀ ਸਾਹ ਲਿਆ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ ਪ੍ਰਤੀ ਨੌਜਵਾਨਾਂ ਤੇ ਬੱਚਿਆਂ 'ਚ ਭਾਰੀ ਉਤਸ਼ਾਹ

ਮਲਸੀਆਂ, 12 ਜੂਨ (ਸੁਖਦੀਪ ਸਿੰਘ)- ਨੌਜਵਾਨਾਂ ਨੂੰ ਸਿੱਖੀ ਸਰੂਪ ਅਤੇ ਆਪਣੇ ਵਿਰਸੇ ਨਾਲ ਨਾਲ ਜੋੜਨ ਦੇ ਮਕਸਦ ਨਾਲ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ, ਮਲਸੀਆਂ ਵਿਖੇ ਚੱਲ ਰਹੇ ਦਸਤਾਰ ਸਿਖਲਾਈ ਕੈਂਪ ਪ੍ਰਤੀ ਨੌਜਵਾਨਾਂ ਤੇ ਬੱਚਿਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪ੍ਰਸ਼ਾਸਨ ਨੂੰ ਕਿਸਾਨਾਂ ਦਾ ਝੋਨਾ ਵਾਹੁਣ ਨਹੀਂ ਦੇਵੇਗੀ-ਪ੍ਰਧਾਨ ਜਾਣੀਆਂ

ਲੋਹੀਆਂ ਖਾਸ, 13 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)- 'ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ' ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰੂ ਦੀ ਅਗਵਾਈ ਹੇਠ ਪੰਜਾਬ 'ਚ ਕਿਸੇ ਵੀ ਕਿਸਾਨ ਦਾ ਮਜ਼ਬੂਰੀ ਵੱਸ ਲਗਾਇਆ ਝੋਨਾ ਵਾਹੁਣ ਨਹੀਂ ਦਿੱਤਾ ਜਾਵੇਗਾ, ਇਨ੍ਹਾਂ ਵੀਚਾਰਾਂ ਦਾ ...

ਪੂਰੀ ਖ਼ਬਰ »

ਕਿਸਾਨ 20 ਜੂਨ ਤੋਂ ਬਾਅਦ ਹੀ ਖੇਤ 'ਚ ਝੋਨਾ ਲਾਉਣ-ਰਣਜੀਤ ਸਿੰਘ ਚੌਹਾਨ

ਰੁੜਕਾ ਕਲਾਂ, 13 ਜੂਨ (ਦਵਿੰਦਰ ਸਿੰਘ ਖ਼ਾਲਸਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਲੁਆਈ ਦੇ ਸਮੇਂ ਵਿੱਚ 5 ਦਿਨ ਦਾ ਵਾਧਾ ਕੀਤਾ ਹੈ | ਜਿਸ ਮੁਤਾਬਿਕ ਹੁਣ ਪਨੀਰੀ ਪੁੱਟ ਕੇ ਖੇਤ ਵਿੱਚ ਲਾਉਣ ਦਾ ਸਮਾਂ 20 ਜੂਨ ਤੋਂ ਬਾਅਦ ਦਾ ਮਿਥਿਆ ਗਿਆ ਹੈ | ਇਸ ਗੱਲ ਦਾ ...

ਪੂਰੀ ਖ਼ਬਰ »

ਤਕੀਆ ਪੰਜ ਪੀਰ ਪੰਡੌਰੀ ਨਿੱਝਰਾਂ ਵਿਖੇ 37ਵਾਂ ਪਵਿੱਤਰ ਉਰਸ ਮੇਲਾ 16 ਤੋਂ

ਆਦਮਪੁਰ, 13 ਜੂਨ (ਰਮਨ ਦਵੇਸਰ)- ਆਦਮਪੁਰ ਨੇੜਲੇ ਪਿੰਡ ਪੰਡੌਰੀ ਨਿੱਝਰਾਂ ਵਿਖੇ ਦਰਬਾਰ ਹਜ਼ਰਤ ਅਲੀ ਸਲੀਮ ਅਤੇ ਮਾਈ ਮਤੀ ਤਕੀਆ ਪੰਜ ਪੀਰ 37ਵਾਂ ਪਵਿੱਤਰ ੁਰਸ ਮੇਲਾ 16, 17, ਅਤੇ 18 ਜੂਨ ਦਿਨ ਸ਼ਨੀ ਵਾਰ, ਐਤਵਾਰ, ਅਤੇ ਸੋਮਵਾਰ ਨੂੰ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੀ ਅਣਗਿਹਲੀ ਕਾਰਨ ਕਦੇ ਵੀ ਹੋ ਸਕਦਾ ਹੈ ਵੱਡਾ ਹਾਦਸਾ

ਆਦਮਪੁਰ, 13 ਜੂਨ (ਰਮਨ ਦਵੇਸਰ)- ਆਦਮਪੁਰ 'ਚ ਸੜਕ ਚੌੜੀ ਕਰਨ ਦਾ ਕੰਮ ਚਲ ਰਿਹਾ ਹੈ ਜਿਸ 'ਤੇ ਪੁਲ ਦਾ ਨਿਰਮਾਣ ਹੋਣਾ ਹੈ | ਜਿਸਦੇ ਚਲਦੇ ਸੜਕਾਂ ਦੇ ਦੋਵੇਂ ਪਾਸੇ ਸੀਵਰੇਜ ਅਤੇ ਵਾਟਰ ਸਪਲਾਈ ਦੀਆਂ ਪਾਇਪਾ ਪਾਈਆਂ ਗਈਆਂ ਹਨ ਪਰ ਪਾਇਪਾਂ ਪਾਉਣ ਤੋਂ ਬਾਅਦ ਖੱਡਿਆਂ ਨੂੰ ਵਾਪਸ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੇ ਲਈ ਜਾਗੋ ਸੰਘਾ ਦੇ ਸਾਬਕਾ ਸਰਪੰਚ ਦੀ ਜਾਨ

ਨੂਰਮਹਿਲ 13 ਜੂਨ (ਜਸਵਿੰਦਰ ਸਿੰਘ ਲਾਂਬਾ, ਗੁਰਦੀਪ ਸਿੰਘ ਲਾਲੀ)- ਇਥੋਂ ਦੇ ਨੇੜਲੇ ਪਿੰਡ ਜਾਗੋ ਸੰਘਾ 'ਚ ਜ਼ਮੀਨੀ ਲੜਾਈ ਦੇ ਚਲਦਿਆਂ ਪਿੰਡ ਦੇ ਸਾਬਕਾ ਸਰਪੰਚ ਗੁਰਪਾਲ ਸਿੰਘ ਦੀ ਮੌਤ ਹੋ ਗਈ ਅਤੇ ਥਾਣਾ ਨੂਰਮਹਿਲ ਦੀ ਪੁਲਿਸ ਨੇ ਇੱਕ ਔਰਤ ਸਮੇਤ 4 ਵਿਅਕਤੀਆਂ ਖਿਲਾਫ ਆਈ ...

ਪੂਰੀ ਖ਼ਬਰ »

ਟੁਰਨਾ 'ਤੇ ਹੋਏ ਘਾਤਕ ਹਮਲੇ ਦੀ ਡਾ: ਵਿਲੀਅਮ ਜ਼ੋਨ ਵਲੋਂ ਨਿਖੇਧੀ

ਮੱਲ੍ਹੀਆਂ ਕਲਾਂ, 13 ਜੂਨ (ਮਨਜੀਤ ਮਾਨ)-ਉੱਘੇ ਨੌਜਵਾਨ ਤੇ ਸੀਨੀ: ਕਾਂਗਰਸੀ ਆਗੂ ਸ: ਰਵਿੰਦਰ ਸਿੰਘ ਟੁਰਨਾ 'ਤੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਸੀਨੀ: ਕਾਂਗਰਸੀ ਆਗੂ ਤੇ ਕ੍ਰਿਸਚੀਅਨ ਮੂਵਮੈਂਟ ਪੰਜਾਬ ਦੇ ਵਾਈਸ ਪ੍ਰਧਾਨ ਡਾ: ਵਿਲੀਅਮ ਜੌਨ ਨੇ ਕਿਹਾ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਦਿਲ ਦੇ ਮੁਫ਼ਤ ਇਲਾਜ ਲਈ ਬੱਚਾ ਦਿੱਲੀ ਭੇਜਿਆ

ਗੁਰਾਇਆ, 13 ਜੂਨ (ਬਲਵਿੰਦਰ ਸਿੰਘ)-ਰੋਟਰੀ ਕਲੱਬ ਵਲ਼ੋਂ ਸ਼ੁਰੂ ਕੀਤੀ ਗਈ ਜ਼ਿੰਦਗੀ ਦਾ ਤੋਹਫ਼ਾ ਸਕੀਮ ਤਹਿਤ ਇੱਥੇ ਰੋਟਰੀ ਕਲੱਬ ਮਿਡਟਾਊਨ ਗੁਰਾਇਆ ਵੱਲੋਂ ਇੱਕ ਬੱਚੇ ਦੇ ਦਿਲ ਦਾ ਛੇਕ ਦਾ ਅਪ੍ਰੇਸ਼ਨ ਕਰਵਾਉਣ ਲਈ ਬੱਚੇ ਨੂੰ ਦਿੱਲੀ ਭੇਜਿਆ ਗਿਆ | ਇਸ ਬੱਚੇ ਦਾ ਸਾਰਾ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਕੀਤੀ ਹੜਤਾਲ

ਗੁਰਾਇਆ, 13 ਜੂਨ (ਬਲਵਿੰਦਰ ਸਿੰਘ)-ਸਫ਼ਾਈ ਕਰਮਚਾਰੀਆਂ ਵਲ਼ੋਂ ਅੱਜ ਇੱਥੇ ਮੁੱਖ ਚੌਾਕ ਵਿਖੇ ਆਪਣੀਆਂ ਮੰਗਾਂ ਦੇ ਹੱਕ ਵਿਚ ਰੋਸ ਧਰਨਾ ਦਿੱਤਾ ਗਿਆ | ਕਰਮਚਾਰੀਆਂ ਵਲ਼ੋਂ ਮੁਕੰਮਲ ਹੜਤਾਲ ਕਰਕੇ ਸਫ਼ਾਈ ਦਾ ਕੰਮ ਠੱਪ ਰੱਖਿਆ ਗਿਆ ਹੈ | ਕਰਮਚਾਰੀ ਦੋਸ਼ ਲਗਾ ਰਹੇ ਸਨ ਕਿ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਅਧਿਕਾਰ ਸੁਰੱਖਿਆ ਸੈਨਾ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ

ਮੱਲ੍ਹੀਆਂ ਕਲਾਂ, 13 ਜੂਨ (ਮਨਜੀਤ ਮਾਨ)-ਅੱਜ ਇਥੇ ਭਗਵਾਨ ਵਾਲਮੀਕਿ ਅਧਿਕਾਰ ਸੁਰੱਖਿਆ ਸੈਨਾ ਪੰਜਾਬ ਦੇ ਸੂਬਾ ਪ੍ਰਧਾਨ ਸ: ਬਲਵਿੰਦਰ ਸਿੰਘ ਮਾਲੜੀ ਤੇ ਸੂਬਾ ਚੇਅਰਮੈਨ ਧਰਮਿੰਦਰ ਨੰਗਲ ਨੇ ਪ੍ਰੈੱਸ ਦੇ ਨਾਂਅ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਜੋ ਵੀ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਲੋਹੀਆਂ ਵਲੋਂ ਲੜੀ ਸੰਪਨ ਸਮਾਰੋਹ ਅੱਜ

ਲੋਹੀਆਂ ਖਾਸ, 13 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਲੋਹੀਆਂ ਖਾਸ ਵੱਲੋਂ ਹਰ ਸਾਲ ਦੀ ਤਰ੍ਹਾਂ 5 ਮਈ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਂਦੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ...

ਪੂਰੀ ਖ਼ਬਰ »

ਨਗਰ ਪੰਚਾਇਤ ਲੋਹੀਆਂ ਦੀ ਮੀਟਿੰਗ 'ਚ 8 ਚੋਂ 6 ਮਤੇ ਪਾਸ

ਲੋਹੀਆਂ ਖਾਸ, 13 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ) ਨਗਰ ਪੰਚਾਇਤ ਲੋਹੀਆਂ ਦੇ ਪ੍ਰਧਾਨ ਸ਼ਬਾਜ਼ ਸਿੰਘ ਥਿੰਦ ਦੀ ਅਗਵਾਈ ਹੇਠ ਹਾਊਸ ਦੀ ਮੀਟਿੰਗ ਹੋਈ ਜਿਸ ਵਿੱਚ 21 ਸਾਲਾਂ ਦੇ ਲੰਬੇ ਅਰਸੇ ਤੋਂ ਬਾਅਦ ਕਾਂਗਰਸ ਦੇ ਨਵੇਂ ਚੁਣੇ ਗਏ ਵਿਧਾਇਕ ਵਜੋਂ ਹਰਦੇਵ ਸਿੰਘ ਲਾਡੀ ...

ਪੂਰੀ ਖ਼ਬਰ »

ਬੱਲਾਂ ਵਿਖੇ ਪੰਜ ਰੋਜ਼ਾ ਨਾਈਟ ਸੈਵਨ ਸਾਈਡ ਫੁੱਟਬਾਲ ਟੂਰਨਾਮੈਂਟ ਸ਼ੁਰੂ

ਕਿਸ਼ਨਗੜ੍ਹ, 13 ਜੂਨ (ਹਰਬੰਸ ਸਿੰਘ ਹੋਠੀ)-ਪਿੰਡ ਬੱਲਾਂ ਵਿਖੇ ਬਾਬਾ ਭਾਗੋ ਜੀ ਯੂਥ ਵੈੱਲਫੇਅਰ ਕਲੱਬ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁ. ਬਾਬਾ ਭਾਗੋ ਜੀ ਨੇੜਲੇ ਖੇਡ ਗਰਾਊਾਡ ਵਿਖੇ ਪੰਜ ਰੋਜ਼ਾ ਨਾਈਟ ਸੈਵਨ ਸਾਈਡ ਫੁੱਟਬਾਲ ਟੂਰਨਾਮੈਂਟ ਸ਼ੁਰੂ ...

ਪੂਰੀ ਖ਼ਬਰ »

ਜੇ ਸੀ ਆਈ ਨੇ ਡੀ ਏ ਵੀ ਪਬਲਿਕ ਸਕੂਲ 'ਚ ਕਾਰਜਸ਼ਾਲਾ ਲਗਾਈ

ਬਿਲਗਾ, 13 ਜੂਨ (ਰਾਜਿੰਦਰ ਸਿੰਘ ਬਿਲਗਾ)-ਐਸ ਆਰ ਟੀ, ਡੀ ਏ ਵੀ ਪਬਲਿਕ ਸਕੂਲ ਬਿਲਗਾ ਵਿਖੇ ਜੇ ਸੀ ਆਈ ਨੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਲਈ ਉਦੇਸ਼ ਨਿਰਧਾਰਿਤ ਕਰਨ ਸਬੰਧੀ ਇਕ ਕਾਰਜਸ਼ਾਲਾ ਲਗਾਈ | ਇਸ ਪ੍ਰੋਗਰਾਮ ਵਿਚ ਜੇ ਸੀ ਪ੍ਰਦੀਪ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX