ਤਾਜਾ ਖ਼ਬਰਾਂ


ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  1 day ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ...
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  1 day ago
ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਿਓ ਗੁਜ਼ਰਦੀ ਸੁਆਂ ਨਦੀ ਵਿਚ ਦੋ ਨੌਜਵਾਨਾਂ ਦੇ ਡੁੱਬਣ ਦਾ...
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  1 day ago
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਅਹੂਜਾ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਬੀਬੀ ਹਰਬੰਸ ਕੋਰ ਦੂਲੋ ਜੋ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ...
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  1 day ago
ਗੁਰੂ ਹਰਸਹਾਏ, 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪਿੰਡ ਝੋਕ ਮੋਹੜੇ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੱਕ ਪਿੰਡ ਦੇ ਸਰਪੰਚ ਵੱਲੋਂ ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਇੱਕ ਨੌਜਵਾਨ 'ਤੇ ਗੋਲੀ...
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਗ੍ਰਹਿ ਮੰਤਰਾਲੇ ਨੇ ਐਨ.ਆਈ.ਏ ਦੀ ਜਾਂਚ ਦੌਰਾਨ ਕੁੱਝ ਅੱਤਵਾਦੀ ਸੰਗਠਨਾਂ ਵੱਲੋਂ ਵਪਾਰ ਚਲਾਏ ਜਾਣ ਦਾ ਪਾਏ ਜਾਣ 'ਤੇ ਜੰਮੂ ਕਸ਼ਮੀਰ ਵਿਖੇ ਕੱਲ੍ਹ...
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਆਮਦਨ ਕਰ ਵਿਭਾਗ ਨੇ ਗੁਜਰਾਤ ਦੇ ਗਾਂਧੀ ਨਗਰ ਵਿਖੇ ਇੱਕ ਵਪਾਰੀ ਤੋਂ 42 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ...
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਕੁੱਲ 61.12 ਫ਼ੀਸਦੀ ਵੋਟਿੰਗ ਹੋਈ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ) - ਨੇੜਲੇ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ...
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  1 day ago
ਭੁਵਨੇਸ਼ਵਰ, 18 ਅਪ੍ਰੈਲ- ਉੜੀਸਾ ਦੇ ਮੁੱਖ ਚੋਣ ਅਧਿਕਾਰੀ ਸੁਰੇਂਦਰ ਕੁਮਾਰ ਨੇ ਕਿਹਾ ਹੈ ਕਿ ਸੁਰੇਂਦਰਗੜ੍ਹ ਦੇ ਬੂਥ ਨੰਬਰ 213, ਬੁਨਾਈ ਦੇ ਬੂਥ ਨੰਬਰ 129 ਅਤੇ ਦਾਸਪੱਲਾ ਵਿਧਾਨ ਸਭਾ ਖੇਤਰ 'ਚ ਬੂਥ ਨੰਬਰ 210 ਅਤੇ 222 'ਚ ਈ.ਵੀ.ਐਮ 'ਚ ਖ਼ਰਾਬੀ ਦੇ ਚੱਲਦਿਆਂ ...
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  1 day ago
ਨਵੀਂ ਦਿੱਲੀ, 18 ਅਪ੍ਰੈਲ- ਭਾਰਤੀ ਜਨਤਾ ਪਾਰਟੀ ਵੱਲੋਂ ਮਾਲੇਗਾਓਂ ਦੀ ਦੋਸ਼ੀ ਸਾਧਵੀ ਪ੍ਰਗਿਆ ਠਾਕੁਰ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਹੁਣ ਮਾਲੇਗਾਓਂ ਧਮਾਕੇ ਦੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਦੀ ....
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਇਸਲਾਮਾਬਾਦ, 18 ਅਪ੍ਰੈਲ- ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ....
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  1 day ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  1 day ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  1 day ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  1 day ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  1 day ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  1 day ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  1 day ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  1 day ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  1 day ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  1 day ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  1 day ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  1 day ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  1 day ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  1 day ago
ਪੱਛਮੀ ਬੰਗਾਲ : ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
. . .  1 day ago
ਕਰੋੜਾਂ ਦੀ ਹੈਰੋਇਨ ਸਮੇਤ ਦੋ ਕਾਬੂ
. . .  1 day ago
ਆਦਰਸ਼ ਸਕੂਲ ਮਨਾਵਾਂ ਦੇ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਧਰਨਾ
. . .  1 day ago
ਤਾਮਿਲਨਾਡੂ 'ਚ 11 ਵਜੇ ਤੱਕ 30.62 ਫ਼ੀਸਦੀ ਹੋਈ ਵੋਟਿੰਗ
. . .  1 day ago
ਛੱਤੀਸਗੜ੍ਹ 'ਚ 11 ਵਜੇ ਤੱਕ 26.2 ਅਤੇ ਅਸਮ 'ਚ 26.39 ਫ਼ੀਸਦੀ ਹੋਈ ਵੋਟਿੰਗ
. . .  1 day ago
ਪੂਨਮ ਸਿਨਹਾ ਨੇ ਲੋਕ ਸਭਾ ਚੋਣਾਂ ਦੇ ਲਈ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਸਿਰ ਵੱਢ ਕੇ ਕਤਲ ਕੀਤੀ ਲੜਕੀ ਦੇ ਮਾਮਲੇ 'ਚ ਪੁਲਿਸ ਵੱਲੋਂ ਤਿੰਨ ਕਾਬੂ
. . .  1 day ago
ਲੋਕ ਸਭਾ ਚੋਣਾਂ : ਉੱਤਰ ਪ੍ਰਦੇਸ਼ 'ਚ 11 ਵਜੇ ਤੱਕ 24.31 ਫ਼ੀਸਦੀ ਹੋਈ ਵੋਟਿੰਗ
. . .  1 day ago
ਪਾਕਿਸਤਾਨ 'ਚ ਯਾਤਰੀ ਨਾਲ ਭਰੀ ਬੱਸ 'ਤੇ ਹੋਏ ਹਮਲੇ 'ਚ 14 ਮੌਤਾਂ
. . .  1 day ago
ਮਨੀਪੁਰ 'ਚ 11 ਵਜੇ ਤੱਕ 32 ਫ਼ੀਸਦੀ ਹੋਈ ਵੋਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ: ਜਗਮੀਤ ਸਿੰਘ ਬਰਾੜ 19 ਨੂੰ ਅਕਾਲੀ ਦਲ 'ਚ ਹੋਣਗੇ ਸ਼ਾਮਲ
. . .  1 day ago
ਲੋਕ ਸਭਾ ਚੋਣਾਂ : ਬਿਹਾਰ 'ਚ 10 ਵਜੇ ਤੱਕ 19.5 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਸ਼ੇਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਛੱਤੀਸਗੜ੍ਹ : ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ
. . .  1 day ago
ਵੱਖ-ਵੱਖ ਪਿੰਡਾਂ ਦੀਆ ਪੰਚਾਇਤਾਂ ਨਾਲ ਚੋਣਾਂ ਸਬੰਧੀ ਅੱਜ ਵਿਚਾਰ ਵਟਾਂਦਰਾ ਕਰਨਗੇ ਸਰਕਾਰੀਆ
. . .  1 day ago
ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਪਾਈ ਵੋਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਮੁਕਤਸਰ ਸਾਹਿਬ

ਕਿਸਾਨਾਂ ਨੇ ਭੂਮੀ ਰੱਖਿਆ ਵਿਭਾਗ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਗਿੱਦੜਬਾਹਾ, 13 ਜੂਨ (ਬਲਦੇਵ ਸਿੰਘ ਘੱਟੋਂ)-ਪਿੰਡ ਕੁਰਾਈਵਾਲਾ ਦੇ ਕਿਸਾਨਾਂ ਨੇ ਅੱਜ ਮਲੋਟ ਰਜਬਾਹੇ 'ਤੇ ਮੋਘਾ ਨੰਬਰ 24579 ਆਰ 'ਤੇ ਇਕੱਠੇ ਹੋ ਕੇ ਭੂਮੀ ਰੱਖਿਆ ਵਿਭਾਗ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਾਣਕਾਰੀ ਦਿੰਦਿਆਂ ਕਮੀਰ ਸਿੰਘ, ਮੱਖਣ ਸਿੰਘ, ਬਲਜੀਤ ਸਿੰਘ, ਕੇਵਲ ਸਿੰਘ ਪੰਚ, ਗੁਰਤੇਜ ਸਿੰਘ, ਭੁਪਿੰਦਰ ਸਿੰਘ, ਜਗਦੀਪ ਸਿੰਘ, ਅੰਗਰੇਜ਼ ਸਿੰਘ, ਮਹਿਮਾ ਸਿੰਘ, ਭੋਲਾ ਸਿੰਘ, ਜਸਵਿੰਦਰ ਸਿੰਘ, ਦਰਸ਼ਨ ਸਿੰਘ, ਨਿਰੰਜਣ ਸਿੰਘ, ਜਗਨੰਦਨ ਸਿੰਘ, ਕੁਲਵੰਤ ਸਿੰਘ, ਨਾਜਰ ਸਿੰਘ, ਬਲੌਰਾ ਸਿੰਘ, ਯਾਦਵਿੰਦਰ ਸਿੰਘ, ਸਤਵੀਰ ਸਿੰਘ ਆਦਿ ਨੇ ਦੱਸਿਆ ਕਿ ਮੱਲਵਾਲਾ ਅਤੇ ਕੁਰਾਈਵਾਲਾ ਦੀ ਸਾਂਝੀ ਹੱਦ 'ਤੇ ਜੋ ਖਾਲ ਵਗਦਾ ਹੈ, ਦੇ ਨਾਲ ਜ਼ਮੀਨਦੋਜ਼ ਪਾਈਪਾਂ ਪਾਉਣ ਲਈ ਮੰਡਲ ਭੂਮੀ ਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਲੋਂ 2015-16 'ਚ ਕਰਨੈਲ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਕੁਰਾਈਵਾਲਾ ਦੇ ਨਾਂਅ 'ਤੇ 166 ਏਕੜ ਰਕਬੇ ਲਈ ਟਿਊਬਵੈੱਲ ਦਾ ਪਾਣੀ ਲੰਘਾਉਣ ਲਈ ਅੰਡਰ ਗਰਾਊਾਡ ਪਾਈਪਾਂ ਪਾਉਣ ਲਈ ਮਨਜ਼ੂਰੀ ਦਿੱਤੀ ਗਈ ਸੀ | ਜਿਸ 'ਤੇ 53 ਲੱਖ 58 ਹਜ਼ਾਰ ਰੁਪਏ ਖ਼ਰਚ ਆਏ ਸਨ ਪਰ ਵਿਭਾਗ ਨੇ ਉਕਤ ਕਿਸਾਨ ਨਾਲ ਮਿਲੀਭੁਗਤ ਕਰਕੇ ਇਹ ਪਾਈਪਾਂ ਜ਼ਮੀਨ ਹੇਠ ਪਾਉਣ ਦੀ ਬਜਾਏ ਪੱਕੇ ਖਾਲ ਦੀ ਦੀਵਾਰ ਨਾਲ ਖਾਲ ਦੀ 11 ਫੁੱਟ ਜਗ੍ਹਾ 'ਚ ਹੀ ਨਜਾਇਜ਼ ਢੰਗ ਨਾਲ ਪਾ ਦਿੱਤੀਆਂ ਹਨ | ਜਿਸ ਕਾਰਨ ਬਾਕੀ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਇਹ ਪਾਈਪਾਂ ਓਪਨ ਹੀ ਪਾਈਆਂ ਹਨ | ਜਿਸ ਨਾਲ ਸਾਡੇ ਖਾਲ ਨੂੰ ਨੁਕਸਾਨ ਪਹੁੰਚ ਰਿਹਾ ਹੈ ਅਤੇ ਪਾਣੀ ਸਾਡੇ ਖੇਤਾਂ ਤੱਕ ਨਹੀਂ ਪਹੁੰਚਦਾ | ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਸਰਕਾਰ ਦੀ ਸ਼ਹਿ 'ਤੇ ਭੂਮੀ ਰੱਖਿਆ ਵਿਭਾਗ ਨਾਲ ਮਿਲੀਭੁਗਤ ਕਰਕੇ ਲੱਖਾਂ ਰੁਪਏ ਦੀ ਹੇਰਫ਼ੇਰੀ ਕੀਤੀ ਗਈ | ਉਨ੍ਹਾਂ ਦੱਸਿਆ ਇਹ ਪਾਈਪ ਲਾਈਨ ਮਨਜ਼ੂਰ ਤਾਂ ਟਿਊਬਵੈੱਲ ਦੇ ਪਾਣੀ ਲਈ ਕੀਤੀ ਗਈ, ਪਰ ਧੱਕੇ ਨਾਲ ਉਕਤ ਕਿਸਾਨ ਵਲੋਂ ਇਨ੍ਹਾਂ ਪਾਈਪਾਂ 'ਚੋਂ ਮੋਘੇ ਦਾ ਪਾਣੀ ਲੰਘਾਇਆ ਜਾ ਰਿਹਾ ਹੈ ਜਦਕਿ ਟਿਊਬਵੈੱਲ ਇਕ ਵੀ ਨਹੀਂ ਲਾਇਆ ਗਿਆ ਤੇ ਮਿਲੀਭੁਗਤ ਨਾਲ ਸਰਾਸਰ ਹੇਰਾਫੇਰੀ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਹ ਡੀ.ਸੀ. ਸ੍ਰੀ ਮੁਕਤਸਰ ਸਾਹਿਬ, ਭੂਮੀ ਰੱਖਿਆ ਵਿਭਾਗ ਤੇ ਮੁੱਖ ਮੰਤਰੀ ਪੰਜਾਬ ਨੂੰ ਲਿਖਤੀ ਸ਼ਿਕਾਇਤ ਦੇ ਕੇ ਇਸ ਦੀ ਜਾਂਚ ਦੀ ਮੰਗ ਕਰ ਚੁੱਕੇ ਹਨ ਪਰ ਸਾਡੀ ਕੋਈ ਸੁਣਵਾਈ ਨਹੀਂ ਹੋਈ | ਉਨ੍ਹਾਂ ਮੰਗ ਕੀਤੀ ਕਿ ਇਸ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ ਤਾਂ ਜੋ ਇਹ ਘਪਲੇ ਤੋਂ ਪਰਦਾ ਹਟਾਇਆ ਜਾ ਸਕੇ | ਦੂਜੇ ਪਾਸੇ ਜਦ ਇਸ ਸਬੰਧੀ ਜ਼ਿਲ੍ਹਾ ਭੂਮੀ ਰੱਖਿਆ ਵਿਭਾਗ ਦੇ ਅਫ਼ਸਰ ਅਵਤਾਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਦੀ ਪੜਤਾਲ ਕਰਵਾਈ ਜਾਵੇਗੀ | ਐਕਸੀਅਨ ਭੂਮੀ ਰੱਖਿਆ ਵਿਭਾਗ ਉਲਵਿੰਦਰ ਸਿੰਘ ਦਾ ਕਹਿਣਾ ਸੀ ਮੌਕਾ ਵੇਖ ਕੇ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |

ਗਲੇ ਸੜੇ ਫ਼ਲਾਂ ਦੀ ਵਿਕਰੀ ਜਾਰੀ-ਸਿਹਤ ਵਿਭਾਗ ਬੇਖ਼ਬਰ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਗਰਮੀ ਦੀ ਰੁੱਤ ਵਿਚ ਸਿਹਤ ਵਿਭਾਗ ਵਲੋਂ ਗਲੇ ਸੜੇ ਫਲਾਂ ਦੇ ਵੇਚਣ 'ਤੇ ਪਾਬੰਦੀ ਦੇ ਬਾਵਜੂਦ ਸ਼ਹਿਰ ਵਿਚ ਗਲੇ ਸੜੇ ਫਲਾਂ ਦੀ ਵਿਕਰੀ ਜਾਰੀ ਹੈ ਪਰ ਸਿਹਤ ਵਿਭਾਗ ਬੇਖ਼ਬਰ ਹੈ | ਗਰਮੀ ਦੇ ਸੀਜਨ ਵਿਚ ਲੋਕ ...

ਪੂਰੀ ਖ਼ਬਰ »

ਸੋਨੇ ਦੀ ਚੇਨੀ ਉਤਾਰ ਕੇ ਭੱਜਣ ਵਾਲਾ ਇਕ ਲੁਟੇਰਾ ਕਾਬੂ-ਦੂਜਾ ਫਰਾਰ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਲੁਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਅੱਜ ਬੱਸ ਅੱਡੇ ਵਿਚ ਦੋ ਲੁਟੇਰਿਆਂ ਨੇ ਇਕ ਲੜਕੀ ਦੇ ਗਲੇ ਵਿਚੋਂ ਚੈਨ ਖਿੱਚ ਲਈ, ਪਰ ਲੜਕੀ ਨੇ ਹਿੰਮਤ ਕਰਕੇ ਲੁਟੇਰਾ ਫੜ ਲਿਆ ਅਤੇ ਤੁਰੰਤ ...

ਪੂਰੀ ਖ਼ਬਰ »

ਪੱਖੇ ਨਾਲ ਲਟਕਦੀ ਹੋਈ ਵਿਅਕਤੀ ਦੀ ਲਾਸ਼ ਬਰਾਮਦ

ਮੰਡੀ ਕਿੱਲਿਆਂਵਾਲੀ, 13 ਜੂਨ (ਇਕਬਾਲ ਸਿੰਘ ਸ਼ਾਂਤ)-ਇੱਥੇ ਅਜੀਤ ਨਗਰ ਵਿਖੇ ਤਰੁਣਦੀਪ ਉਰਫ਼ ਸੋਨੀ ਨਾਮਕ ਵਿਅਕਤੀ ਦੀ ਲਾਸ਼ ਉਸ ਦੇ ਘਰ ਵਿਚੋਂ ਪੱਖੇ ਨਾਲ ਲਟਕੀ ਹੋਈ ਬਰਾਮਦ ਹੋਈ | ਉਸ ਦੀ ਮੌਤ ਦਾ ਖ਼ੁਲਾਸਾ ਆਂਢ-ਗੁਆਂਢ ਵਿਚ ਬਦਬੂ ਫੈਲਣ ਕਰਕੇ ਹੋਇਆ | ਮਿ੍ਤਕ ਦੀ ਲਾਸ਼ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ 'ਤੇ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਹਰਮਹਿੰਦਰ ਪਾਲ)-ਥਾਂਦੇਵਾਲਾ 'ਚ ਜ਼ਮੀਨ ਦੇ ਵਿਵਾਦ 'ਚ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਲੋਕਾਂ 'ਤੇ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ | ਜਿਸ 'ਚੋਂ ਤਿੰਨ ਲੋਕਾਂ ਨੰੂ ਪੁਲਿਸ ਨੇ ਹਿਰਾਸਤ 'ਚ ਵੀ ਲੈ ਰੱਖਿਆ ਹੈ | ਉੱਧਰ ...

ਪੂਰੀ ਖ਼ਬਰ »

ਹਾਈ ਕੋਰਟ ਦੇ ਫ਼ੈਸਲੇ ਨਾਲ ਸੇਮ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੇ ਕੀਤੀ ਰਾਹਤ ਮਹਿਸੂਸ

ਲੰਬੀ, 13 ਜੂਨ (ਸ਼ਿਵਰਾਜ ਸਿੰਘ ਬਰਾੜ)-ਸਾਉਣੀ ਦੀ ਫ਼ਸਲ ਝੋਨੇ ਦੀ ਲਵਾਈ ਲਈ ਕਈ ਸਰਕਾਰੀ ਹੁਕਮਾਂ ਤੋ ਭੈਭੀਤ ਕਿਸਾਨਾਂ ਨੇ ਮਾਣਯੋਗ ਹਾਈ ਕੋਰਟ ਦੇ ਫ਼ੈਸਲੇ ਉਪਰੰਤ ਸੇਮ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੇ ਰਾਹਤ ਮਹਿਸੂਸ ਕਰਦਿਆਂ ਹੁਣ ਝੋਨਾ ਸੰਭਾਲਣਾ ਅਤੇ ਲਾਉਣਾ ...

ਪੂਰੀ ਖ਼ਬਰ »

ਗੱਡੀ 'ਚ ਬੈਠ ਕੇ ਅਸ਼ਲੀਲ ਹਰਕਤਾਂ ਕਰਦਾ ਪ੍ਰੇਮੀ ਜੋੜਾ ਪੁਲਿਸ ਨੇ ਦਬੋਚਿਆ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਹਰਮਹਿੰਦਰ ਪਾਲ)-ਸ਼ਹਿਰ ਦੇ ਬਠਿੰਡਾ ਰੋਡ ਸਥਿਤ ਨਹਿਰੀ ਕਾਲੋਨੀ 'ਚ ਬਣੇ ਰੈਸਟ ਹਾਊਸ ਦੇ ਸਾਹਮਣੇ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦ ਗੱਡੀ 'ਚ ਬੈਠ ਕੇ ਅਸ਼ਲੀਲ ਹਰਕਤਾਂ ਕਰ ਰਹੇ ਪ੍ਰੇਮੀ ਜੋੜੇ ਨੰੂ ਪੁਲਿਸ ਨੇ ਕਾਬੂ ਕਰ ਲਿਆ ...

ਪੂਰੀ ਖ਼ਬਰ »

ਖਾਧ ਪਦਾਰਥਾਂ 'ਚ ਮਿਲਾਵਟ ਹੋਈ ਜ਼ਿਆਦਾ, ਨਮੂਨੇ ਲੈਣ ਦੀ ਪ੍ਰਕਿਰਿਆ ਹੋਈ ਘੱਟ ਨਕਲੀ ਦੇਸੀ ਘਿਉ ਗੁਆਂਢੀ ਰਾਜਾਂ ਤੋਂ ਲਿਆ ਕੇ ਵੇਚਿਆ ਜਾ ਰਿਹਾ ਹੈ ਅੱਧੇ ਰੇਟਾਂ 'ਤੇ

ਮਲੋਟ, 13 ਜੂਨ (ਗੁਰਮੀਤ ਸਿੰਘ ਮੱਕੜ)-ਕੋਈ ਸਮਾਂ ਸੀ ਜਦੋਂ ਮਿਲਾਵਟ ਘੱਟ ਸੀ ਅਤੇ ਨਮੂਨੇ ਲੈਣ ਦੀ ਪ੍ਰਕਿਰਿਆ ਵੱਧ ਸੀ ਜਦਕਿ ਹੁਣ ਮਿਲਾਵਟ ਜ਼ਿਆਦਾ ਹੈ ਅਤੇ ਨਮੂਨੇ ਲੈਣ ਦੀ ਪ੍ਰਕਿਰਿਆ ਘੱਟ ਹੈ | ਦਿਨੋਂ-ਦਿਨ ਖਾਣ ਪੀਣ ਵਾਲੀਆਂ ਵਸਤੂਆਂ ਵਿਚ ਮਿਲਾਵਟ ਵਧ ਰਹੀ ਹੈ ਉਸੇ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਮੰਗਾਂ ਲਈ ਧਰਨਾ ਤੀਜੇ ਦਿਨ ਵੀ ਜਾਰੀ

ਸ੍ਰੀ ਮੁਕਤਸਰ ਸਾਹਿਬ 13 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਮੂਹਰੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਵਿਚ ਦਿੱਤਾ ਜਾ ਰਿਹਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ | ...

ਪੂਰੀ ਖ਼ਬਰ »

ਕੰਕਰੀਟ ਨਾਲ ਬਣੀਆਂ ਪਿੰਡਾਂ ਦੀਆਂ ਟੱੁਟ ਰਹੀਆਂ ਗਲੀਆਂ ਨੂੰ ਵਿਭਾਗ ਲਾਉਣ ਲੱਗਾ ਕੱਚੇ ਪੈਂਚਰ

ਲੰਬੀ, 13 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਵਿਚ ਤਤਕਾਲੀਨ ਅਕਾਲੀ-ਭਾਜਪਾ ਸਰਕਾਰ ਦੌਰਾਨ ਬਣੀਆਂ ਕੰਕਰੀਟ ਦੀਆਂ ਗਲੀਆਂ ਦੇ ਗੈਰ-ਮਿਆਰੀ ਕੰਮ ਦੀਆਂ ਖੁੱਲ੍ਹ ਰਹੀਆਂ ਪਰਤਾਂ ਨੂੰ ਲਿੱਪਾ-ਪੋਚੀ ਕਰਨ ਲਈ ਵਿਭਾਗ ਵਲੋਂ ਕੱਚੇ ਪੈਂਚਰ ਲਾਉਣੇ ਸ਼ੁਰੂ ਕਰ ਦਿੱਤੇ ਗਏ ...

ਪੂਰੀ ਖ਼ਬਰ »

-ਮਾਮਲਾ ਮੋਘੇ ਨੂੰ ਛੋਟਾ ਕਰਨ ਦਾ-

ਦਬੜਾ ਮਾਈਨਰ ਨਾਲ ਜੁੜੇ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਿਖ਼ਲਾਫ਼ ਰੋਸ ਪ੍ਰਗਟਾਇਆ

ਰੁਪਾਣਾ, 13 ਜੂਨ (ਜਗਜੀਤ ਸਿੰਘ)-ਨਿਊ ਦਬੜਾ ਦੇ ਮਾਈਨਰ (ਕੱਸੀ) ਨਾਲ ਜੁੜੇ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਗੁਰਬਾਜ ਸਿੰਘ ਪੂਨੀਆ, ਗੁਰਮੀਤ ਸਿੰਘ ਬਰਾੜ ਫੂਲੇਵਾਲਾ, ਲਾਲੀ ਦਬੜਾ, ਸਰਪੰਚ ਤਰਸੇਮ ਸਿੰਘ ਦਬੜਾ, ਬਲਵਿੰਦਰ ਸਿੰਘ, ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀ ਆਨਲਾਈਨ ਰਜਿਸਟੇ੍ਰਸ਼ਨ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)- ਸੂਚਨਾ ਪ੍ਰਸਾਰਨ ਦੇ ਤਕਨੀਕੀ ਯੁੱਗ ਵਿਚ ਨੌਜਵਾਨ ਪੀੜ੍ਹੀ ਲਈ ਕਾਲਜ ਵਿਚ ਦਾਖ਼ਲੇ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਅੱਜ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਚ ਚੱਲ ਰਹੇ ਬੀ.ਏ., ...

ਪੂਰੀ ਖ਼ਬਰ »

ਸਮਾਜ ਸੇਵੀ ਕ੍ਰਿਸ਼ਨ ਮਿੱਢਾ ਨੇ 14 ਸਾਲਾਂ ਬਾਅਦ ਮੁੜ ਮਾਮਲਾ ਪ੍ਰਦੂਸ਼ਣ ਕੰਟਰੋਲ ਬੋਰਡ ਕੋਲ ਚੁੱਕਿਆ

ਮਲੋਟ, 13 ਜੂਨ (ਰਣਜੀਤ ਸਿੰਘ ਪਾਟਿਲ)-ਸ਼ਹਿਰ ਦੇ ਸਮਾਜ ਸੇਵੀ ਕ੍ਰਿਸ਼ਨ ਲਾਲ ਮਿੱਢਾ ਨੇ ਸ਼ਹਿਰ 'ਚ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਅਤੇ ਉਨ੍ਹਾਂ ਨੂੰ ਲਾਈ ਜਾ ਰਹੀ ਅੱਗ ਦੇ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਥਾਨਕ ਨਗਰ ਕੌਾਸਲ ਦੇ ਸਾਹਮਣੇ ...

ਪੂਰੀ ਖ਼ਬਰ »

ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ

ਰੁਪਾਣਾ, 13 ਜੂਨ (ਜਗਜੀਤ ਸਿੰਘ)-ਪਿੰਡ ਦਬੜ੍ਹਾ ਦੇ ਖੇਡ ਪ੍ਰੇਮੀਆਂ ਵਲੋਂ ਐੱਨ.ਆਰ.ਆਈ. ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਬੜ੍ਹਾ ਦੇ ਖੇਡ ਮੈਦਾਨ ਕਰਵਾਇਆ ਗਿਆ ਜਿਸ ਦਾ ਉਦਘਾਟਨ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਮੰਗਾਂ ਸਬੰਧੀ ਮੰਗ ਪੱਤਰ ਸੌ ਾਪਿਆ

ਸ੍ਰੀ ਮੁਕਤਸਰ ਸਾਹਿਬ 13 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ ਅਤੇ ਸਕੱਤਰ ਬਲਦੇਵ ਸਿੰਘ ਕੋਟਭਾਈ ਦੀ ਅਗਵਾਈ ਵਿਚ ਸੂਬਾ ਪੱਧਰੀ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਬਣੇ ਰਿਜ਼ਨ ਕੋਆਰਡੀਨੇਟਰ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਢਿੱਲੋਂ)-ਇੰਟਰਨੈਸ਼ਨਲ ਲਾਇਨਜ਼ ਕਲੱਬ ਜ਼ਿਲ੍ਹਾ 321 ਦੇ ਜ਼ਿਲ੍ਹਾ ਗਵਰਨਰ ਐੱਮ.ਜੇ.ਐੱਫ਼. ਲਾਇਨ ਬਰਿੰਦਰ ਸਿੰਘ ਸੋਹਲ ਅਤੇ ਰਿਜ਼ਨ 7 ਦੇ ਲਾਏ ਰਿਜਨ ਚੇਅਰਮੈਨ ਲਾਇਨ ਅਰਵਿੰਦਰਪਾਲ ਸਿੰਘ ਬੱਬੂ ਵਲੋਂ ਆਪਣੇ ਰਿਜਨ ਦੀ ਕੈਬਨਿਟ ਬਣਾਉਣ ਦੇ ...

ਪੂਰੀ ਖ਼ਬਰ »

ਪੰਜਾਬ ਦੇ ਮੁੱਦਿਆਂ ਸਬੰਧੀ ਕੇਜਰੀਵਾਲ ਹੁਣ ਚੁੱਪ ਕਿਉਂ-ਗਰਚਾ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਸੁਖਵਿੰਦਰਪਾਲ ਸਿੰਘ ਗਰਚਾ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਹੁਣ ਵੀ ਉਹੀ ਮੁੱਦੇ ਹਨ ਪਰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਚੁੱਪ ਕਿਉਂ ਹਨ? ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਦੀ ਬਲਾਕ ਪੱਧਰੀ ਬੈਠਕ ਹੋਈ

ਗਿੱਦੜਬਾਹਾ, 13 ਜੂਨ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਗਿੱਦੜਬਾਹਾ ਦੀ ਬੈਠਕ ਬਲਾਕ ਪ੍ਰਧਾਨ ਇਕਬਾਲ ਸਿੰਘ ਲੁੰਡੇਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਲੁੰਡੇਵਾਲਾ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਇਕਬਾਲ ਸਿੰਘ ਨੰਬਰਦਾਰ ...

ਪੂਰੀ ਖ਼ਬਰ »

ਲੋਕਾਂ ਨੂੰ ਬਾਲ ਮਜ਼ਦੂਰੀ ਵਿਰੁੱਧ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਤਰ ਰਾਸ਼ਟਰੀ ਬਾਲ ਮਜ਼ਦੂਰੀ ਵਿਰੋਧੀ ਦਿਵਸ ਮਨਾਉਂਦਿਆਂ ਲੋਕਾਂ ਨੂੰ ਬਾਲ ਮਜ਼ਦੂਰੀ ਵਿਰੁੱਧ ਜਾਗਰੂਕ ਕੀਤਾ ਗਿਆ | ਅਥਾਰਟੀ ਦੇ ਸਕੱਤਰ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੀ ਬਲਾਕ ਪੱਧਰੀ ਬੈਠਕ

ਗਿੱਦੜਬਾਹਾ, 13 ਜੂਨ (ਘੱਟੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬਲਾਕ ਪੱਧਰੀ ਬੈਠਕ ਪ੍ਰਧਾਨ ਮੇਜਰ ਸਿੰਘ ਦੰਦੀਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸੀਨੀਅਰ ਸਾਹਿਬ ਪਿਉਰੀ ਰੋਡ, ਗਿੱਦੜਬਾਹਾ ਵਿਖੇ ਹੋਈ | ਬੈਠਕ ਦੌਰਾਨ ਪੰਜਾਬ ਸਰਕਾਰ ਅਤੇ ਨਹਿਰੀ ...

ਪੂਰੀ ਖ਼ਬਰ »

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵਲੋਂ ਵੱਖ-ਵੱਖ ਕਲੱਬਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਅੰਦਰ 27000 ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਦੀ ਵਿਉਂਤਬੰਦੀ ਉਲੀਕੀ ਗਈ ਹੈ | ਇਹ ...

ਪੂਰੀ ਖ਼ਬਰ »

ਖੋਖਰ - ਹਰੀਕੇ ਕਲਾਂ ਸੜਕ ਦਾ ਮਾੜਾ ਹਾਲ

ਮੰਡੀ ਬਰੀਵਾਲਾ, 13 ਜੂਨ (ਨਿਰਭੋਲ ਸਿੰਘ)-ਸੁਖਜਿੰਦਰ ਸਿੰਘ, ਗੁਰਭਜਨ ਸਿੰਘ, ਗੁਰਮੀਤ ਸਿੰਘ, ਸੁਰਜੀਤ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੋਖਰ ਤੋਂ ਹਰੀਕੇ ਕਲਾਂ ਨੂੰ ਜਾਣ ਵਾਲੀ ਸੜਕ ਦਾ ਮਾੜਾ ਹਾਲ ਹੈ | ਸੜਕ ਵਿਚ ਵੱਡੇ-ਵੱਡੇ ਖੱਡੇ ਬਣੇ ਹੋਏ ਹਨ ਜਿਸ ਕਾਰਨ ...

ਪੂਰੀ ਖ਼ਬਰ »

ਮੌਤ ਨੂੰ ਕਲੋਲਾਂ ਕਰਦੇ ਨੇ ਤੂੜੀ ਵਾਲੇ ਟਰਾਲਿਆਂ ਦੇ ਮਜ਼ਦੂਰ

ਮੰਡੀ ਲੱਖੇਵਾਲੀ, 13 ਜੂਨ (ਮਿਲਖ ਰਾਜ)-ਇਲਾਕੇ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਲੰਘਦੇ ਤੂੜੀ ਨਾਲ ਭਰੇ ਅਣਅਧਿਕਾਰਤ ਟਰਾਲੇ ਜਿੱਥੇ ਦਿਨ ਸਮੇਂ ਆਮ ਲੋਕਾਂ ਲਈ ਸਿਰਦਰਦੀ ਦਾ ਕਾਰਨ ਬਣੇ ਰਹਿੰਦੇ ਹਨ ਉੱਥੇ ਹੀ ਇਹ ਆਪਣੀ ਜਾਨ ਵੀ ਜੋਖ਼ਮ ਵਿਚ ਪਾਉਣ ਤੋਂ ਭੋਰਾ ਵੀ ਨਹੀਂ ...

ਪੂਰੀ ਖ਼ਬਰ »

ਆਵਾਰਾ ਕੱੁਤਿਆਂ ਕਾਰਨ ਲੋਕ ਪੇ੍ਰਸ਼ਾਨ

ਮੰਡੀ ਬਰੀਵਾਲਾ, 13 ਜੂਨ (ਨਿਰਭੋਲ ਸਿੰਘ)-ਬਰੀਵਾਲਾ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਆਵਾਰਾ ਕੁੱਤਿਆਂ ਦੀ ਭਰਮਾਰ ਹੈ ਆਵਾਰਾ ਕੁੱਤਿਆਂ ਦੇ ਝੁੰਡ ਆਮ ਵੇਖੇ ਜਾ ਸਕਦੇ ਹਨ | ਇਹ ਆਵਾਰਾ ਕੁੱਤੇ ਕਈ ਵਾਰ ਛੋਟੇ ਬੱਚਿਆਂ ਦੇ ਮਗਰ ਪੈ ਜਾਂਦੇ ਹਨ ਅਤੇ ਬੱਚਿਆਂ ਨੂੰ ਵੱਢ ਵੀ ...

ਪੂਰੀ ਖ਼ਬਰ »

ਯੋਗ ਕਿਸਾਨ ਕਰਜ਼ਾ ਮੁਆਫ਼ੀ ਸਬੰਧੀ ਕਰਨ ਸੰਪਰਕ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਡੀ.ਐੱਮ. ਰਾਜਪਾਲ ਸਿੰਘ ਨੇ ਕਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਨੇ ਸਹਿਕਾਰੀ ਬੈਂਕਾਂ ਤੋਂ ਕਰਜ਼ ਲਿਆ ਸੀ ਅਤੇ ਉਨ੍ਹਾਂ ਦੀ ਜ਼ਮੀਨ ਢਾਈ ਏਕੜ ਤੋਂ ਘੱਟ ਹੈ ਅਤੇ ਕਰਜ਼ਾ ਰਾਹਤ ਸਕੀਮ ...

ਪੂਰੀ ਖ਼ਬਰ »

ਮਮਤਾ ਦਿਵਸ ਮੌਕੇ ਜ਼ਿਲੇ੍ਹ ਵਿਚ 2829 ਬੱਚਿਆਂ ਦਾ ਟੀਕਾਕਰਨ ਕੀਤਾ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਅੱਜ ਜ਼ਿਲੇ੍ਹ ਦੇ ਸਾਰੇ ਹਸਪਤਾਲਾਂ, ਮੁੱਢਲੇ ਸਿਹਤ ਕੇਂਦਰਾਂ, ਕਮਿਊਨਿਟੀ ਸਿਹਤ ਕੇਂਦਰਾਂ 'ਤੇ ਮਮਤਾ ਦਿਵਸ ਮਨਾਇਆ ਗਿਆ | ਇਸ ਸਬੰਧੀ ਸਿਵਲ ਸਰਜਨ ਡਾ: ਸੁਖਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਮਤਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ 13 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਾਰੇ ਲੋਕਾਂ ਦੀ ਚੰਗੀ ਸਿਹਤ ਲਈ ਮਾਵਾਂ ਅਤੇ ਬੱਚਿਆਂ ਦਾ ਟੀਕਾਕਰਨ ਪੂਰਾ ਕਰਨ ਅਤੇ ਉਨ੍ਹਾਂ ਦੀ ਖ਼ੁਰਾਕ ਸਬੰਧੀ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਪਤਨੀ ਦੀ ਬਰਸੀ ਤੇ ਬੂਟੇ ਲਾਏ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਢਿੱਲੋਂ)-ਲੇਖਕ ਤੇ ਪ੍ਰਚਾਰਕ, ਵਾਤਾਵਰਨ ਪ੍ਰੇਮੀ ਮਾਸਟਰ ਬੋਹੜ ਸਿੰਘ ਮੱਲਣ ਨੇ ਆਪਣੀ ਪਤਨੀ ਮਹਿੰਦਰ ਕੌਰ ਸੇਵਾ ਮੁਕਤ ਮੁੱਖ ਅਧਿਆਪਕਾ ਦੀ 16ਵੀਂ ਬਰਸੀ 'ਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਵਿਖੇ 2 ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ (ਉਗਰਾਹਾਂ) ਵਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ ਤੀਜੇ ਦਿਨ ਵੀ ਜਾਰੀ

ਲੰਬੀ, 13 ਜੂਨ (ਮੇਵਾ ਸਿੰਘ)-ਬਿਜਲੀ ਮੋਟਰਾਂ ਦੀ ਬਿਜਲੀ ਸਪਲਾਈ 16 ਘੰਟੇ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਵੱਲੋਂ ਬੀਤੀ 11 ਜੂਨ ਤੋਂ ਦਿਨ ਰਾਤ ਦਾ ਰੋਸ ਧਰਨਾ ਐਕਸੀਅਨ ਦਫ਼ਤਰ ਬਾਦਲ ਮੂਹਰੇ ਲਗਾਤਾਰ ਤੀਸਰੇ ਦਿਨ ਵੀ ਜਾਰੀ ਹੈ | ਇਸ ਸਮੇਂ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਕਈ ਪਿੰਡਾਂ ਵਿਚ ਝੋਨੇ ਦੀ ਲਵਾਈ ਜਾਰੀ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਦਿਨੋਂ-ਦਿਨ ਧਰਤੀ ਹੇਠਲੇ ਪਾਣੀ ਦੇ ਡੂੰਘੇ ਹੋਣ ਦੇ ਕਾਰਨ ਝੋਨੇ ਦੀ ਲਵਾਈ 20 ਜੂਨ ਨੂੰ ਤੋਂ ਸ਼ੁਰੂ ਕਰਨ ਦੀ ਹਦਾਇਤ ਕੀਤੀ ਗਈ ਸੀ ਪਰ ਪਾਬੰਦੀ ਦੇ ਬਾਵਜੂਦ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਨਾ ਪੂਰੀ ਬਿਜਲੀ, ਨਾ ਪਾਣੀ-ਜੱਟਾਂ ਦੀ ਦੁੱਖ ਭਰੀ ਕਹਾਣੀ

ਮੰਡੀ ਲੱਖੇਵਾਲੀ/ਪੰਨੀਵਾਲਾ ਫੱਤਾ, 13 ਜੂਨ (ਰੁਪਿੰਦਰ ਸਿੰਘ ਸੇਖੋਂ)-ਬੇਸ਼ੱਕ ਕਿਸਾਨਾਂ ਦੀ ਆਰਥਿਕ ਸਥਿਤੀ ਦਿਨੋਂ ਦਿਨ ਮਾੜੀ ਹੋ ਰਹੀ ਹੈ, ਜਦੋਂ ਕਿ ਇਸ ਮਾਰ 'ਚ ਛੋਟੇ ਤੇ ਮੱਧਵਰਗੀ ਕਿਸਾਨ ਆ ਰਹੇ ਹਨ, ਹੁਣ ਇਸ ਖਿੱਤੇ 'ਚ ਪਹਿਲਾਂ ਨਰਮੇ ਦੀ ਬਿਜਾਈ ਸਮੇਂ ਨਹਿਰੀ ਬੰਦੀ, ...

ਪੂਰੀ ਖ਼ਬਰ »

ਨਰਿੰਦਰ ਸਿੰਘ ਸੰਧੂ ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਨਿਯੁਕਤ

ਮਲੋਟ, 13 ਜੂਨ (ਗੁਰਮੀਤ ਸਿੰਘ ਮੱਕੜ)-ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਪੰਜਾਬ ਫੇਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਪੰਜਾਬ ਵਿਚ ਆਪਣੀਆਂ ਗਤੀਵਿਧੀਆਂ ਵਧ ਰਹੀਆਂ ਹਨ | ਇਸੇ ਕੜੀ ਤਹਿਤ ਮਾਲਵਾ ਜ਼ੋਨ 1 ਦੇ ਪ੍ਰਧਾਨ ਦੀ ਜ਼ਿੰਮੇਵਾਰੀ ਹਲਕਾ ...

ਪੂਰੀ ਖ਼ਬਰ »

ਖ਼ੁਸ਼ਹਾਲੀ ਦੇ ਰਾਖੇ ਵਾਤਾਵਰਨ ਦੀ ਸਵੱਛਤਾ ਲਈ ਚਲਾਉਣਗੇ ਜਾਗਰੂਕਤਾ ਮੁਹਿੰਮ

ਮਲੋਟ, 13 ਜੂਨ (ਗੁਰਮੀਤ ਸਿੰਘ ਮੱਕੜ)-ਗਾਰਡੀਐਾਸ ਆਫ਼ ਗਵਰਨੈਂਸ (ਖ਼ੁਸ਼ਹਾਲੀ ਦੇ ਰਾਖੇ) ਦੀ ਮੀਟਿੰਗ ਇੱਥੇ ਮਾਰਕੀਟ ਕਮੇਟੀ ਦੇ ਹਾਲ ਵਿਖੇ ਤਹਿਸੀਲ ਇੰਚਾਰਜ ਸਾਬਕਾ ਵਰੰਟ ਅਫ਼ਸਰ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਦੀ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਸਫ਼ਲਤਾ ਪੂਰਬਕ ਚੱਲ ਰਹੇ ਹਨ ਪਾਠ ਬੋਧ ਸਮਾਗਮ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਪਾਠ ਬੋਧ (ਗਿਆਨ) ਸਮਾਗਮ ਸਫ਼ਲਤਾਪੂਰਵਕ ਚੱਲ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ...

ਪੂਰੀ ਖ਼ਬਰ »

ਜਸਜਿੰਦਰ ਸਿੰਘ ਜੇ. ਈ. ਨਮਿਤ ਅੰਤਿਮ ਅਰਦਾਸ ਕੱਲ੍ਹ

ਮਲੋਟ, 13 ਜੂਨ (ਰਣਜੀਤ ਸਿੰਘ ਪਾਟਿਲ)-ਨਾਮਵਰ ਆਗੂ ਸ: ਇੰਦਰਜੀਤ ਸਿੰਘ ਕਿੱਕਰ ਖੇੜਾ ਦੇ ਸਪੁੱਤਰ ਅਤੇ ਜ਼ੈਲਦਾਰ ਮੇਵਾ ਸਿੰਘ ਝੋਰੜ ਦੇ ਦਾਮਾਦ ਇੰਜ: ਜਸਜਿੰਦਰ ਸਿੰਘ ਸਹਾਰਨ (47) ਜੇ.ਈ.ਪੀ.ਬੀ.ਡਬਲਯੂ ਡੀ ਬੀ ਐਾਡ ਆਰ ਦਾ ਭਰ ਜਵਾਨੀ 'ਚ ਦਿਹਾਂਤ ਹੋ ਗਿਆ , ਨਮਿਤ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਡਾ: ਪੰਕਜ ਸੇਠੀ ਨੇ ਸ੍ਰੀ ਮੁਕਤਸਰ ਸਾਹਿਬ ਦਾ ਮਾਣ ਵਧਾਇਆ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਜੰਮਪਲ ਡਾ: ਪੰਕਜ ਸੇਠੀ ਡੀ.ਵੀ.ਐੱਮ., ਐੱਮ.ਐੱਸ, ਪੀ.ਐੱਚ.ਡੀ., ਐੱਨ. ਆਰ. ਸੀ. ਸੀ ਅਤੇ ਐੱਮ.ਬੀ. (ਏ. ਐੱਸ. ਸੀ. ਪੀ) ਦੀ ਚੋਣ ਅਮੇਰਿਕਨ ਸੁਸਾਇਟੀ ਆਫ਼ ਕਲੀਨਿਕਲ ਪੈਥਾਲੋਜਿਸਟ ਵਲੋਂ ਸ਼੍ਰੇਣੀ ...

ਪੂਰੀ ਖ਼ਬਰ »

ਸਿਖਲਾਈ ਸੈਂਟਰ ਦੀ ਸ਼ੁਰੂਆਤ ਪਹਿਲੀ ਤੋਂ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਐੱਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਲਈ 45ਵਾਂ ਮੁਫ਼ਤ ਕਟਾਈ ਸਿਲਾਈ ਸੈਂਟਰ ਪਹਿਲੀ ਜੁਲਾਈ ਤੋਂ ਸ਼ੁਰੂ ਕੀਤਾ ਜਾਏਗਾ | ਸੈਂਟਰ ਵਿਚ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਵਲੋਂ ਬਲੱਡ ਟੈੱਸਟ ਮੁਫ਼ਤ ਕਰਨ ਦੀ ਮੰਗ

ਮਲੋਟ, 13 ਜੂਨ (ਪਾਟਿਲ)-ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਸਰਕਾਰ ਤੋਂ ਲੋੜਵੰਦਾਂ ਲਈ ਮੁਫ਼ਤ ਬਲੱਡ ਟੈੱਸਟ ਕੀਤੇ ਜਾਣ ਦੀ ਮੰਗ ਕੀਤੀ ਹੈ | ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX