ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਮਾਨਸਾ

ਖੇਤੀ ਮੋਟਰਾਂ ਨੂੰ ਪੂਰੀ ਬਿਜਲੀ ਸਪਲਾਈ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਤੀਜੇ ਦਿਨ 'ਚ ਦਾਖਲ

ਮਾਨਸਾ, 13 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਖੇਤੀ ਮੋਟਰਾਂ ਨੂੰ ਪੂਰੀ ਬਿਜਲੀ ਸਪਲਾਈ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਾਵਰਕਾਮ ਐਕਸੀਅਨ ਦਫ਼ਤਰ ਮਾਨਸਾ ਅੱਗੇ ਸ਼ੁਰੂ ਕੀਤਾ ਅਣਮਿਥੇ ਸਮੇਂ ਦਾ ਧਰਨਾ ਤੀਜੇ ਦਿਨ ਵਿਚ ਦਾਖਲ ਹੋ ਗਿਆ ਹੈ | ਅੱਜ ਕਿਸਾਨਾਂ ਵਲੋਂ ਐਕਸੀਅਨ ਦਫ਼ਤਰ ਤੋਂ ਲੈ ਕੇ ਬੱਸ ਅੱਡੇ ਤੱਕ ਰੋਸ ਮੁਜ਼ਾਹਰਾ ਕਰ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ 20 ਜੂਨ ਤੱਕ ਝੋਨਾ ਨਾ ਲਗਾਉਣ ਦੀ ਕੀਤੀ ਅੜਵਾਈ ਨੂੰ ਛੱਡ ਕੇ ਤੁਰੰਤ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਖੇਤੀ ਮੋਟਰਾਂ ਨੂੰ ਪੂਰੀ ਬਿਜਲੀ ਦੇਣ ਦਾ ਪ੍ਰਬੰਧ ਕਰੇ ਤਾਂ ਜੋ ਝੋਨਾ ਲਾ ਰਹੇ ਕਿਸਾਨਾਂ ਨੂੰ ਮਹਿੰਗਾ ਡੀਜ਼ਲ ਨਾ ਫੂਕਣਾ ਪਵੇ | ਕਿਸਾਨ ਆਗੂ ਨੇ ਦਾਅਵਾ ਕੀਤਾ ਕਿ ਪੂਰੇ ਜ਼ਿਲ੍ਹੇ ਵਿਚ ਝੋਨੇ ਦੀ ਲਵਾਈ ਸ਼ੁਰੂ ਹੋ ਚੁੱਕੀ ਹੈ ਪਰ ਬਿਜਲੀ ਸਪਲਾਈ ਨਾ-ਮਾਤਰ ਖੇਤੀ ਮੋਟਰਾਂ ਨੂੰ ਮਿਲ ਰਹੀ ਹੈ ਜਿਸ ਨਾਲ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਰੋਸ ਪੈਦਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਣੀ ਡੂੰਘਾ ਜਾਣ ਤੋਂ ਰੋਕਣ ਦਾ ਵਾਸਤਾ ਪਾ ਕੇ ਕਿਸਾਨਾਂ ਨੂੰ 20 ਜੂਨ ਤੋਂ ਬਾਅਦ ਝੋਨਾ ਲਗਾਉਣ ਦੀਆਂ ਜੋ ਗੱਲਾਂ ਕੀਤੀਆਂ ਜਾ ਰਹੀਆਂ ਹਨ, ਉਹ ਠੀਕ ਨਹੀਂ ਕਿਉਂਕਿ ਜੇ ਕਿਸਾਨ ਅਜਿਹਾ ਕਰਦੇ ਹਨ ਤਾਂ ਪਿਛੇਤਾ ਲਗਾਇਆ ਝੋਨਾ ਵਿੱਕਰੀ ਲਈ ਮੰਡੀਆਂ ਵਿੱਚ ਆਉਣ ਸਮੇਂ ਸਰਕਾਰ ਦੇ ਗਲੇ ਦੀ ਹੱਡੀ ਬਣ ਜਾਵੇਗਾ | ਕਿਸਾਨ ਆਗੂ ਨੇ ਐਲਾਨ ਕੀਤਾ ਕਿ ਬਿਜਲੀ ਸਪਲਾਈ ਲੈਣ ਤੱਕ ਲਗਾਇਆ ਮੋਰਚਾ ਜਾਰੀ ਰਹੇਗਾ | ਇਸ ਮੌਕੇ ਮਹਿੰਦਰ ਸਿੰਘ ਬੁਰਜ ਹਰੀ, ਉੱਤਮ ਸਿੰਘ ਰਾਮਾਂਨੰਦੀ, ਚਾਨਣ ਸਿੰਘ ਜਟਾਣਾ, ਭੋਲਾ ਸਿੰਘ ਮਾਖਾ, ਮਲਕੀਤ ਸਿੰਘ ਕੋਟਧਰਮੂ, ਹਰਿੰਦਰ ਸਿੰਘ ਟੋਨੀ ਭੈਣੀਬਾਘਾ, ਬਿੱਟੂ ਖੋਖਰ ਨੇ ਵੀ ਸੰਬੋਧਨ ਕੀਤਾ |
ਮੋਦੀ ਸਰਕਾਰ ਦਾ ਪੁਤਲਾ ਫੂਕਿਆ
ਤੇਲ ਦੀਆਂ ਕੀਮਤਾਂ ਵਿਚ ਕੀਤੇ ਭਾਰੀ ਵਾਧੇ ਦੇ ਿਖ਼ਲਾਫ਼ ਅਤੇ ਕੇਂਦਰ ਸਰਕਾਰ ਵਲੋਂ ਲੋਕ ਸਭਾ ਚੋਣਾਂ ਦੌਰਾਨ ਕਿਸਾਨਾਂ ਨਾਲ ਸਮੁੱਚੇ ਕਰਜ਼ੇ ਖ਼ਤਮ ਕਰਨ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਲਾਹੇਵੰਦ ਭਾਅ ਦੇਣ ਦੇ ਕੀਤੇ ਵਾਅਦੇ ਤੋਂ ਮੁੱਕਰਨ ਦੇ ਿਖ਼ਲਾਫ਼ ਪਿੰਡ ਬੱਪੀਆਣਾ ਦੇ ਕਿਸਾਨਾਂ ਵਲੋਂ ਜਮਹੂਰੀ ਕਿਸਾਨ ਸਭਾ ਦੇ ਆਗੂ ਜੀਵਨ ਬੱਪੀਆਣਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਇਕਬਾਲ ਸਿੰਘ ਫਫੜੇ ਭਾਈਕੇ ਨੇ ਕਿਹਾ ਕਿ ਤੇਲ ਕੰਪਨੀਆਂ ਨੂੰ ਮੋਟਾ ਮੁਨਾਫ਼ਾ ਦੇਣ ਵਾਸਤੇ ਸਰਕਾਰ ਨੇ ਤੇਲ ਦੀਆਂ ਕੀਮਤਾਂ ਨੂੰ ਕੰਟਰੋਲ ਮੁਕਤ ਕਰ ਦਿੱਤਾ ਹੈ ਅਤੇ ਖ਼ੁਦ ਸਰਕਾਰ ਵਲੋਂ ਵੀ ਤੇਲ ਉੱਪਰ ਭਾਰੀ ਟੈਕਸ ਉਗਰਾਹੇ ਜਾ ਰਹੇ ਹਨ, ਜਿਸ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੰੂ ਆਧਾਰ ਮੰਨ ਕੇ ਮੁਨਾਫ਼ੇ ਵਾਲੇ ਦੇਣਗੇ ਪਰ ਹੁਣ 4 ਸਾਲ ਤੋਂ ਵਧ ਦਾ ਸਮਾਂ ਹੋ ਚੁੱਕਾ ਹੈ, ਜਿਸ ਨੂੰ ਪੂਰਾ ਨਹੀਂ ਕੀਤਾ ਗਿਆ | ਜਨਰਲ ਸਕੱਤਰ ਅਮਰੀਕ ਸਿੰਘ ਫਫੜੇ ਭਾਈਕੇ ਨੇ ਮੰਗ ਕੀਤੀ ਕਿ ਖੇਤੀ ਵਿਚ ਵਰਤੇ ਜਾਂਦੇ ਡੀਜ਼ਲ ਉੱਪਰ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇ, ਕਿਸਾਨਾਂ ਨੰੂ ਝੋਨੇ ਦੀ ਲਵਾਈ ਲਈ ਨਿਰਵਿਘਨ 16 ਘੰਟੇ ਬਿਜਲੀ ਸਪਲਾਈ ਤੁਰੰਤ ਚਾਲੂ ਕੀਤੀ ਜਾਵੇ ਅਤੇ ਪੂਰੀ ਮਾਤਰਾ ਵਿੱਚ ਨਹਿਰੀ ਪਾਣੀ ਦਿੱਤਾ ਜਾਵੇ | ਇਸ ਮੌਕੇ ਭੀਖੀ ਬਲਾਕ ਦੇ ਪ੍ਰਧਾਨ ਮੱਘਰ ਸਿੰਘ ਅਤਲਾ, ਬਲਦੇਵ ਸਿੰਘ, ਜਗਸੀਰ ਸਿੰਘ, ਬਿੱਲੂ ਸਿੰਘ, ਜਗਪਾਲ ਸਿੰਘ, ਬਿੱਕਰ ਸਿੰਘ, ਜੱਗੀ ਸਿੰਘ ਬੱਪੀਆਣਾ ਆਦਿ ਹਾਜ਼ਰ ਸਨ |

ਝੋਨੇ ਦੀ ਲਵਾਈ ਸਬੰਧੀ ਫ਼ੈਸਲੇ 'ਤੇ ਸਰਕਾਰ ਮੁੜ ਤੋਂ ਗ਼ੌਰ ਕਰੇ

ਸਰਦੂਲਗੜ੍ਹ, 13 ਜੂਨ (ਜ਼ੈਲਦਾਰ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਧੜੇ ਨੇ ਸਥਾਨਕ ਗੁਰਦੁਆਰਾ ਮਾਲਸਰ ਵਿਖੇ ਸਰਦੂਲਗੜ੍ਹ ਬਲਾਕ ਦੀ ਇਕੱਤਰਤਾ ਕੀਤੀ, ਜਿਸ ਦੌਰਾਨ ਦਰਪੇਸ਼ ਕਿਸਾਨੀ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ | ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ...

ਪੂਰੀ ਖ਼ਬਰ »

ਮਾਖਾ ਚਹਿਲਾਂ ਦੇ ਨੌਜਵਾਨ ਦਾ ਸਲਾਈਟ ਪ੍ਰੀਖਿਆ 'ਚ 187ਵਾਂ ਰੈਂਕ

ਜੋਗਾ, 13 ਜੂਨ (ਬਲਜੀਤ ਸਿੰਘ ਅਕਲੀਆ)-ਪਿੰਡ ਮਾਖਾ ਚਹਿਲਾਂ ਦੇ ਟਕਸਾਲੀ ਅਕਾਲੀ ਆਗੂ ਜਥੇਦਾਰ ਬਲਦੇਵ ਸਿੰਘ ਮਾਖਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭੀਖੀ ਦੇ ਪੋਤਰੇ ਹਰਿੰਦਰਜੀਤ ਸਿੰਘ ਨੇ ਸਲਾਈਟ ਦਾਖਲਾ ਪ੍ਰੀਖਿਆ ਵਿਚ ਦੇਸ਼ ਭਰ ਚੋਂ 187ਵਾਂ ਰੈਂਕ ਪ੍ਰਾਪਤ ਕੀਤਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਦੀ ਹਦਾਇਤ 'ਤੇ ਟੋਭੇ ਦੀ ਖ਼ੁਦਾਈ ਦਾ ਕੰਮ ਅੱਜ ਮੁੜ ਸ਼ੁਰੂ ਹੋਵੇਗਾ

ਮਾਨਸਾ, 13 ਜੂਨ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਡੇਰਾ ਬਾਬਾ ਭਾਈ ਗੁਰਦਾਸ ਨਜ਼ਦੀਕ 25 ਏਕੜ 'ਚ ਫੈਲੇ ਟੋਭੇ ਦੀ ਖ਼ੁਦਾਈ ਦਾ ਕੰਮ ਭਲਕੇ 14 ਜੂਨ ਤੋਂ ਮੁੜ ਸ਼ੁਰੂ ਹੋਵੇਗਾ | ਜ਼ਿਕਰਯੋਗ ਹੈ ਕਿ ਖ਼ੁਦਾਈ ਦਾ ਕਾਰਜ 21 ਮਈ ਨੂੰ ਸ਼ੁਰੂ ਹੋਇਆ ਸੀ | ...

ਪੂਰੀ ਖ਼ਬਰ »

3 ਸਾਲਾ ਬੇਟੀ ਖ਼ੁਸ਼ਦੀਪ ਦੀ ਖ਼ੁਸ਼ੀ ਪਾਉਣ ਲਈ ਪਰਿਵਾਰ ਯਤਨਸ਼ੀਲ

ਬੁਢਲਾਡਾ, 13 ਜੂਨ (ਸਵਰਨ ਸਿੰਘ ਰਾਹੀ)-3 ਸਾਲ ਪਹਿਲਾ ਜਨਮੀ ਆਪਣੀ ਬੇਟੀ ਖ਼ੁਸ਼ਦੀਪ ਦੀ ਖ਼ੁਸ਼ੀ ਪਾਉਣ ਲਈ ਪਿੰਡ ਰਾਮਪੁਰ ਮੰਡੇਰ ਦੇ ਛੋਟੇ ਕਿਸਾਨ ਵਲੋਂ ਇਲਾਜ ਤੇ ਆਪਣੀ ਜ਼ਮੀਨ ਤਕ ਵੇਚ ਕੇ ਲਾ ਦੇਣ ਤੇ ਵੀ ਉਸ ਦੀ ਹਾਲਤ ਜਿਉਂ ਦੀ ਤਿਉਂ ਬਣੀ ਹੋਈ ਹੈ | ਪੀੜਤ ਦੇ ਪਿਤਾ ...

ਪੂਰੀ ਖ਼ਬਰ »

ਧਰਨਾ 30ਵੇਂ ਦਿਨ 'ਚ ਸ਼ਾਮਿਲ

ਮਾਨਸਾ, 13 ਜੂਨ (ਸ.ਰਿ.)-ਨਿਊ ਉਸਾਰੀ ਮਿਸਤਰੀ ਮਜ਼ਦੂਰਾਂ ਦਾ ਧਰਨਾ 30ਵੇਂ ਦਿਨ 'ਚ ਸ਼ਾਮਲ ਹੋ ਗਿਆ | ਰਣਜੀਤ ਸਿੰਘ ਸਰਪੰਚ, ਗੁਰਜੰਟ ਸਿੰਘ ਮਾਨਸਾ ਅਤੇ ਨਰਿੰਦਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਅੱਖਾਂ ਬੰਦ ਕੀਤੀਆਂ ...

ਪੂਰੀ ਖ਼ਬਰ »

ਟੋਭੇ ਦੀ ਪੁਟਾਈ ਲਈ ਨਗਰ ਕੌਾਸਲ ਪ੍ਰਧਾਨ ਨੂੰ ਮੰਗ ਪੱਤਰ ਦਿੱਤਾ

ਮਾਨਸਾ, 13 ਜੂਨ (ਸ. ਰਿ.)-ਹਲਕਾ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਅਤੇ ਨਗਰ ਕੌਾਸਲ ਮਾਨਸਾ ਵਿਚਕਾਰ ਵਿਵਾਦ ਪੈਦਾ ਹੋਣ ਕਾਰਨ ਡੇਰਾ ਬਾਬਾ ਭਾਈ ਗੁਰਦਾਸ ਦੇ ਲਾਗਲੇ ਟੋਭੇ ਦੇ ਰੋਕੇ ਗਏ ਪੁਟਾਈ ਦੇ ਕੰਮ ਨੂੰ ਦੁਬਾਰਾ ਸ਼ੁਰੂ ਕਰਵਾਉਣ ਲਈ ਅੱਜ ਕਾ: ਵਿੰਦਰ ਅਲਖ, ...

ਪੂਰੀ ਖ਼ਬਰ »

ਜੰਗਲਾਤ ਮਹਿਕਮੇ ਨੂੰ ਅਣਗਹਿਲੀ ਛੱਡ ਕੇ ਰੁੱਖਾਂ ਦੀ ਸੰਭਾਲ ਲਈ ਸਖ਼ਤ ਕਦਮ ਚੁੱਕਣ ਦੀ ਲੋੜ

ਬਲਜੀਤ ਸਿੰਘ ਅਕਲੀਆ ਜੋਗਾ, 13 ਜੂਨ-ਜ਼ਿਲ੍ਹੇ ਵਿੱਚ ਜੰਗਲਾਤ ਮਹਿਕਮੇ ਕੋਲ 1744.45 ਕੁੱਲ ਰਕਬੇ ਵਿਚੋਂ ਕਰੀਬ 150 ਹੈਕਟੇਅਰ ਰਕਬਾ ਰੁੱਖਾਂ ਲਗਾਉਣ ਲਈ ਖ਼ਾਲੀ ਹੈ, ਜਿਸ ਜਗ੍ਹਾ ਰੁੱਖ ਲਗਾਏ ਗਏ ਹਨ ਉੱਥੇ ਲੋਕਾਂ ਵੱਲੋਂ ਚੋਰੀ ਕੀਤੀ ਕਟਾਈ ਤੇ ਹੋਰ ਤਰੀਕਿਆਂ ਨਾਲ ਹੋ ਰਹੇ ...

ਪੂਰੀ ਖ਼ਬਰ »

ਅਮਨਪ੍ਰੀਤ ਕੌਰ ਨੇ ਬੈੱਸਟ ਮੇਕਅਪ ਆਰਟਿਸਟ ਦਾ ਐਵਾਰਡ ਜਿੱਤਿਆ

ਬਰੇਟਾ, 13 ਜੂਨ (ਰਵਿੰਦਰ ਕੌਰ ਮੰਡੇਰ)-ਕੈਥਲ ਵਿਖੇ ਸਿਮਰੋ ਕੰਪਨੀ ਵਲੋਂ ਕਰਵਾਏ ਗਏ ਮੈਗਾ ਬਿਊਟੀ ਸਟਾਰ ਦੁਲਹਨ ਸਜਾਉਣ ਦੇ ਮੁਕਾਬਲਿਆਂ ਵਿਚ ਰੈੱਡ ਰੋਜ ਬਿਊਟੀ ਸੈਲੂਨ ਬਰੇਟਾ ਦੀ ਅਮਨਪ੍ਰੀਤ ਕੌਰ ਨੇ ਬੈੱਸਟ ਮੇਕਅਪ ਆਰਟਿਸਟ ਦਾ ਐਵਾਰਡ ਜਿੱਤਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਕਸਬਾ ਝੁਨੀਰ ਵਿਖੇ ਗੰਦਗੀ ਨਾਲ ਭਰੇ ਨਿਕਾਸੀ ਨਾਲੇ ਅਤੇ ਟੁੱਟੀਆਂ ਪੁਲੀਆਂ ਤੋਂ ਲੋਕ ਦੁਖੀ

ਝੁਨੀਰ, 13 ਜੂਨ (ਸੰਧੂ)-ਕਸਬਾ ਝੁਨੀਰ ਵਿਖੇ ਪਿਛਲੇ ਕਾਫ਼ੀ ਸਮੇਂ ਤੋਂ ਨਿਕਾਸੀ ਨਾਲਿਆਂ ਦੀ ਸਫ਼ਾਈ ਨਹੀਂ ਹੋਈ, ਜਿਸ ਕਰ ਕੇ ਇਹ ਨਾਲੇ ਗੰਦਗੀ ਨਾਲ ਭਰੇ ਪਏ ਹਨ, ਜੋ ਕਿ ਗਰਮੀ ਦੇ ਮੌਸਮ ਹੋਣ ਕਰ ਕੇ ਭਿਆਨਕ ਬਿਮਾਰੀਆਂ ਨੂੰ ਸੱਦੇ ਦੇ ਰਹੇ ਹਨ | ਘਰਾਂ ਦੀਆਂ ਕੰਧਾਂ ਨੂੰ ਉਕਤ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਉਪਭੋਗਤਾ ਕਮਜ਼ੋਰ ਇੰਟਰਨੈੱਟ ਸੇਵਾਵਾਂ ਤੋਂ ਪ੍ਰੇਸ਼ਾਨ

ਜੋਗਾ, 13 ਜੂਨ (ਪ. ਪ.)-ਖੇਤਰ ਦੇ ਪਿੰਡਾਂ ਵਿੱਚ ਬੀ. ਐਸ. ਐਨ. ਐਲ. ਜ਼ਮੀਨਦੋਜ਼ ਤੇ ਮੋਬਾਈਲ ਫ਼ੋਨ ਉਪਭੋਗਤਾ ਕਮਜ਼ੋਰ ਇੰਟਰਨੈੱਟ ਸੇਵਾਵਾਂ ਕਾਰਨ ਕਈ ਦਿਨਾਂ ਤੋਂ ਪ੍ਰੇਸ਼ਾਨ ਹਨ | ਉਪਭੋਗਤਾਵਾਂ ਨੇ ਦੱਸਿਆ ਕਿ ਕਈ ਦਿਨ ਤੋਂ ਲਗਾਤਾਰ ਸੇਵਾ ਨਾ ਚੱਲਣ ਕਰ ਕੇ ਆਨਲਾਈਨ ਅਤੇ ...

ਪੂਰੀ ਖ਼ਬਰ »

ਨਵੀਂ ਪੈਨਸ਼ਨ ਸਕੀਮ ਰੱਦ ਕਰ ਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਸਬੰਧੀ ਰੋਸ ਧਰਨਾ

ਮਾਨਸਾ, 13 ਜੂਨ (ਸਟਾਫ਼ ਰਿਪੋਰਟਰ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਜ਼ਿਲ੍ਹਾ ਮਾਨਸਾ ਵਲੋਂ ਰੋਸ ਧਰਨਾ ਦਿੱਤਾ ਗਿਆ | ਮੱਖਣ ਸਿੰਘ ਉੱਡਤ ਤੇ ਹੋਰਨਾਂ ਨੇ ਸੰਬੋਧਨ ਕਰਦਿਆਂ ਜਨਕ ਸਿੰਘ ਫ਼ਤਿਹਪੁਰ, ਰਾਮ ਗੋਪਾਲ ਮੰਡੇਰ, ਜਰਨੈਲ ਸਿੰਘ ਗੋਬਿੰਦਪੁਰਾ ਨੇ ਮੰਗ ...

ਪੂਰੀ ਖ਼ਬਰ »

ਬੋਹਾ ਰਜਵਾਹੇ ਦਾ ਪਾਣੀ ਘੱਗਰ 'ਚ ਸੁੱਟੇ ਜਾਣ 'ਤੇ ਲੋਕਾਂ 'ਚ ਰੋਸ

ਬੋਹਾ, 13 ਜੂਨ (ਸਲੋਚਨਾ ਤਾਂਗੜੀ)-ਬੋਹਾ ਰਜਵਾਹੇ ਵਿਚ ਢਾਈ ਦਹਾਕਿਆਂ ਤੋਂ ਮਨਜ਼ੂਰ 262 ਕਿਊਸਕ ਨਹਿਰੀ ਪਾਣੀ ਹੁਣ ਇਸ ਖੇਤਰ ਦੇ ਪਿੰਡਾਂ ਦੀ ਵਧ ਰਹੀ ਆਬਾਦੀ ਦੇ ਮੁਕਾਬਲੇ ਬਹੁਤ ਘੱਟ ਰਹਿ ਗਿਆ ਹੈ | ਖੇਤਰ ਦੇ ਕਿਸਾਨ ਗੁਰਦੇਵ ਸਿੰਘ ਜੋਈਆਂ, ਹਰਬੰਸ ਸਿੰਘ ਨੰਦਗੜ੍ਹ, ਸਤਵੰਤ ...

ਪੂਰੀ ਖ਼ਬਰ »

ਗਊਸ਼ਾਲਾ ਨੂੰ ਫ਼ੰਡ ਮੁਹੱਈਆ ਕਰਵਾਉਣ ਸਬੰਧੀ ਵਫ਼ਦ ਮੰਤਰੀ ਨੂੰ ਮਿਲਿਆ

ਮਾਨਸਾ, 13 ਜੂਨ (ਵਿ. ਪ੍ਰਤੀ.)-ਗਊਸ਼ਾਲਾ ਖੋਖਰ ਕਲਾਂ ਨੂੰ ਹੋਰ ਸੁੰਦਰ ਬਣਾਉਣ ਅਤੇ ਗਊ ਧੰਨ ਦੀ ਸਾਂਭ-ਸੰਭਾਲ ਲਈ ਫੰਡਜ਼ ਦੀ ਘਾਟ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਮਾਨਸਾ ਦਾ ਵਫ਼ਦ ਕਾਂਗਰਸੀ ਆਗੂ ਰਾਮਪਾਲ ਢੈਪਈ ਦੀ ਅਗਵਾਈ 'ਚ ਪਸ਼ੂ ਭਲਾਈ ਅਤੇ ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

ਮਾਨਸਾ, 13 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿਚ ਹੋ ਰਹੀਆਂ ਡੇਰਾ ਪ੍ਰੇਮੀਆਂ ਦੀਆਂ ਗਿ੍ਫ਼ਤਾਰੀਆਂ ਦੇ ਮੱਦੇਨਜ਼ਰ ਮਾਨਸਾ ਦੇ ਪ੍ਰਬੰਧਕ ਡੇਰਾ ਪ੍ਰੇਮੀਆਂ ਵਲੋਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਕੰਬਾਈਨ ਮਾਲਕਾਂ ਨੇ ਐਸ.ਐਮ.ਐਸ. ਸਿਸਟਮ ਲਾਗੂ ਨਾ ਕਰਨ ਲਈ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ

ਮਾਨਸਾ, 13 ਜੂਨ (ਧਾਲੀਵਾਲ)-ਕੰਬਾਈਨ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਨੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਕੰਬਾਈਨਾਂ 'ਤੇ ਐਸ.ਐਮ.ਐਸ. ਸਿਸਟਮ ਲਾਗੂ ਨਾ ਕੀਤਾ ਜਾਵੇ | ਜਥੇਬੰਦੀ ਦੇ ਆਗੂ ਸੋਹਣਾ ਸਿੰਘ ਕਲੀਪੁਰ ਦੀ ...

ਪੂਰੀ ਖ਼ਬਰ »

ਲੋੜਵੰਦ ਲੜਕੀ ਦੀ ਕੀਤੀ ਆਰਥਿਕ ਮਦਦ

ਝੁਨੀਰ, 13 ਜੂਨ (ਨਿ. ਪ. ਪ.)-ਕਸਬਾ ਝੁਨੀਰ ਵਿਖੇ ਇਕ ਲੋੜਵੰਦ ਲੜਕੀ ਨੂੰ ਸਮਾਜ ਸੇਵੀ ਸਾਗਰ ਸੋਨੀ ਵਲੋਂ ਪੜ੍ਹਾਈ ਲਈ ਆਰਥਿਕ ਸਹਾਇਤਾ ਦਿੱਤੀ ਗਈ | ਮਨਪ੍ਰੀਤ ਕੌਰ ਦਾ ਪਿਤਾ ਅਮਰੀਕ ਸਿੰਘ 2 ਸਾਲ ਪਹਿਲਾਂ ਦਿਮਾਗ਼ੀ ਪ੍ਰੇਸ਼ਾਨੀ ਕਾਰਨ ਲਾਪਤਾ ਹੋ ਗਿਆ ਸੀ ਜਦਕਿ ਭਰਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਸਰਕਾਰ ਅਤੇ ਪਾਵਰਕਾਮ ਦੀ ਅਰਥੀ ਸਾੜੀ

ਮੌੜ ਮੰਡੀ, 13 ਜੂਨ (ਗੁਰਜੀਤ ਸਿੰਘ ਕਮਾਲੂ)-ਕਿਸਾਨ ਨੂੰ ਝੋਨਾ 20 ਜੂਨ ਤੋਂ ਪਹਿਲਾ ਲਗਾਉਣ ਅਤੇ ਝੋਨੇ ਦੇ ਸੀਜ਼ਨ ਵਿਚ ਬਿਜਲੀ ਦੀ ਸਪਲਾਈ ਨਿਰਵਿਘਨ ਦੇਣ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਗਾਇਆ ਗਿਆ ਧਰਨਾ ਅੱਜ ਤੀਸਰੇ ਦਿਨ ਵਿਚ ਦਾਖਲ ਹੋ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX