ਤਾਜਾ ਖ਼ਬਰਾਂ


ਗੁਜਰਾਤ 'ਚ ਬੀ. ਐੱਸ. ਐੱਫ. ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
. . .  0 minutes ago
ਨਵੀਂ ਦਿੱਲੀ, 26 ਮਾਰਚ- ਗੁਜਰਾਤ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਅੱਜ ਬੀ. ਐੱਸ. ਐੱਫ. ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਹਿਚਾਣ 35 ਸਾਲਾ ਮੁਹੰਮਦ ਅਲੀ ਦੇ ਰੂਪ 'ਚ...
ਇਸਲਾਮਾਬਾਦ ਹਾਈਕੋਰਟ ਦਾ ਹੁਕਮ- ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ
. . .  17 minutes ago
ਇਸਲਾਮਾਬਾਦ, 26 ਮਾਰਚ- ਇਸਲਾਮਾਬਾਦ ਹਾਈਕੋਰਟ ਨੇ ਪਾਕਿਸਤਾਨ ਦੇ ਸਿੰਧ ਸੂਬੇ ਦੀ ਸਰਕਾਰ ਨੂੰ ਇਹ ਹੁਕਮ ਦਿੱਤੇ ਹਨ ਕਿ ਉਹ ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਨਾਲ ਹੀ ਅਦਾਲਤ ਨੇ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਦੋਹਾਂ ਕੁੜੀਆਂ...
ਕਾਰ ਦੇ ਦਰਖ਼ਤ ਨਾਲ ਟਰਕਾਉਣ ਕਾਰਨ ਚਾਰ ਲੋਕਾਂ ਦੀ ਮੌਤ
. . .  36 minutes ago
ਹੈਦਰਾਬਾਦ, 26 ਮਾਰਚ- ਤੇਲੰਗਾਨਾ ਦੇ ਜਗਤੀਅਲ ਜ਼ਿਲ੍ਹੇ 'ਚ ਇੱਕ ਕਾਰ ਦੇ ਸੜਕ ਕਿਨਾਰੇ ਲੱਗੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੀ ਰਾਤ ਇਹ ਹਾਦਸਾ ਜ਼ਿਲ੍ਹੇ ਦੇ ਧਰਮਾਰਾਮ ਪਿੰਡ ਦੇ ਨਜ਼ਦੀਕ...
ਭਾਜਪਾ ਨੇ ਮੁਰਲੀ ਮਨੋਹਰ ਜੋਸ਼ੀ ਨੂੰ ਟਿਕਟ ਦੇਣ ਤੋਂ ਕੀਤਾ ਇਨਕਾਰ
. . .  about 1 hour ago
ਲਖਨਊ, 26 ਮਾਰਚ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ 2019 ਦੀਆਂ ਲੋਕ ਸਭਾ ਚੋਣਾਂ ਕਿਤਿਓਂ ਵੀ ਨਹੀਂ ਲੜਨਗੇ। ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ ਦੇ ਲੋਕਾਂ ਨੂੰ...
ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ
. . .  about 1 hour ago
ਸ਼ਹਿਣਾ, 26 ਮਾਰਚ (ਸੁਰੇਸ਼ ਗੋਗੀ)- ਬਰਨਾਲਾ ਦੇ ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਉਗੋਕੇ ਵਿਖੇ ਖੇਤਾਂ 'ਚ ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 19 ਸਾਲਾ ਕੁਲਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਦੇ ਰੂਪ 'ਚ ਹੋਈ ਹੈ...
ਝੌਂਪੜੀ 'ਚ ਲੱਗੀ ਅੱਗ, ਜਿੰਦਾ ਝੁਲਸਣ ਕਾਰਨ ਦੋ ਬੱਚਿਆਂ ਦੀ ਮੌਤ
. . .  about 1 hour ago
ਲਖਨਊ, 26 ਮਾਰਚ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਦੇ ਮਝਨਪੁਰ ਇਲਾਕੇ 'ਚ ਅੱਜ ਸਵੇਰੇ ਇੱਟਾਂ ਦੇ ਇੱਕ ਭੱਠੇ 'ਤੇ ਬਣੀ ਝੌਂਪੜੀ 'ਚ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਝੁਲਸ ਗਏ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ...
ਇਜ਼ਰਾਈਲ ਨੇ ਗਾਜਾ 'ਚ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
. . .  about 1 hour ago
ਗਾਜਾ, 26 ਮਾਰਚ- ਇਜ਼ਰਾਈਲ ਨੇ ਮੱਧ ਇਜ਼ਰਾਈਲ 'ਚ ਰਾਕੇਟ ਨਾਲ ਇੱਕ ਘਰ ਨੂੰ ਨਸ਼ਟ ਕਰਨ ਦੇ ਜਵਾਬ 'ਚ ਗਾਜਾ ਪੱਟੀ 'ਚ ਹਮਾਸ (ਇੱਕ ਫ਼ਲਸਤੀਨੀ ਸੁੰਨੀ-ਇਸਲਾਮਵਾਦੀ ਕੱਟੜਪੰਥੀ ਸੰਗਠਨ) ਦੇ ਟਿਕਾਣਿਆਂ 'ਤੇ ਹਮਲਾ ਕੀਤਾ। ਇਜ਼ਰਾਈਲ ਰੱਖਿਆ ਬਲ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ
. . .  about 2 hours ago
ਰਾਏਪੁਰ, 26 ਮਾਰਚ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਚਾਰ ਨਕਸਲੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਕਮਾ ਜ਼ਿਲ੍ਹੇ ਦੇ ਚਿੰਤਲਾਨਾਰ ਥਾਣਾ ਖੇਤਰ ਅਧੀਨ ਪੈਂਦੇ ਕਰਕਨਗੁੜਾ ਪਿੰਡ ਦੇ ਨਜ਼ਦੀਕ ਅੱਜ...
ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ
. . .  about 3 hours ago
ਨਵੀਂ ਦਿੱਲੀ, 26 ਮਾਰਚ - ਅਗਸਤਾ ਵੈਸਟਲੈਂਡ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਥਿਤ ਵਿਚੋਲੀਏ ਸੁਸ਼ੇਨ ਮੋਹਨ ਗੁਪਤਾ ਨੂੰ ਬੀਤੀ ਲੰਘੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ...
ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ
. . .  about 3 hours ago
ਨਵੀਂ ਦਿੱਲੀ, 26 ਮਾਰਚ - ਭਾਜਪਾ ਨੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਉਤਰ ਪ੍ਰਦੇਸ਼ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਅਰੁਣ ਜੇਤਲੀ, ਨਿਤਿਨ ਗਡਕਰੀ, ਸੁਸ਼ਮਾ ਸਵਰਾਜ ਤੇ ਊਮਾ ਭਾਰਤੀ ਜ਼ਿਕਰਯੋਗ...
ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  about 3 hours ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  about 3 hours ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  1 day ago
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  1 day ago
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਜੈੱਟ ਏਅਰਵੇਜ਼ ਸੰਕਟ : ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ
. . .  1 day ago
ਭਾਜਪਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਈ.ਪੀ. ਸਿੰਘ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਬਕਾਏ ਦੀ ਮੰਗ ਨੂੰ ਲੈ ਕੇ ਸਲਫਾਸ ਅਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਤਹਿਸੀਲ ਕੰਪਲੈਕਸ 'ਤੇ ਚੜ੍ਹੇ ਕਿਸਾਨ
. . .  1 day ago
ਏਅਰਸੈੱਲ-ਮੈਕਸਿਸ ਮਾਮਲਾ: ਕਾਰਤੀ ਤੇ ਪੀ ਚਿਦੰਬਰਮ ਨੂੰ ਮਿਲੀ ਰਾਹਤ
. . .  1 day ago
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
. . .  1 day ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੱਸ 'ਚ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  1 day ago
ਸ਼ਿਮਲਾ 'ਚ ਦੋ ਬੱਸਾਂ ਵਿਚਾਲੇ ਹੋਈ ਟੱਕਰ, 15 ਲੋਕ ਜ਼ਖ਼ਮੀ
. . .  1 day ago
ਫ਼ਾਰੂਕ ਅਬਦੁੱਲਾ ਨੇ ਸ੍ਰੀਨਗਰ ਲੋਕ ਸਭਾ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
'84 ਸਿੱਖ ਕਤਲੇਆਮ ਮਾਮਲਾ : ਸੁਪਰੀਮ ਕੋਰਟ 'ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਕੀ ਹੁਣ ਭਾਜਪਾ 'ਚ ਸ਼ਾਮਲ ਹੋਵੇਗੀ ਸਪਨਾ ਚੌਧਰੀ? ਮਨੋਜ ਤਿਵਾੜੀ ਨਾਲ ਸਾਹਮਣੇ ਆਈ ਤਸਵੀਰ
. . .  about 1 hour ago
ਇਜ਼ਰਾਈਲ 'ਚ ਘਰ 'ਤੇ ਡਿੱਗਿਆ ਰਾਕੇਟ, ਕਈ ਲੋਕ ਜ਼ਖ਼ਮੀ
. . .  about 1 hour ago
ਭਾਰਤੀ ਹਵਾਈ ਫੌਜ ਦੇ ਬੇੜੇ 'ਚ ਸ਼ਾਮਲ ਹੋਇਆ ਚਿਨੂਕ ਹੈਲੀਕਾਪਟਰ, ਰਾਤ ਨੂੰ ਵੀ ਉਡਾਣ ਭਰਨ ਦੇ ਸਮਰੱਥ
. . .  about 1 hour ago
ਝੋਨੇ ਦੀ ਬਿਜਾਈ ਨੂੰ ਲੈ ਕੇ ਪੰਜਾਬ 'ਚ ਕਿਸਾਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ ਪੱਤਰ
. . .  43 minutes ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 1 hour ago
'ਆਪ' ਨੇ ਪੰਜਾਬ 'ਚ ਕਾਂਗਰਸ ਨਾਲ ਚੋਣ ਸਮਝੌਤੇ ਨੂੰ ਸਿਰੇ ਤੋਂ ਨਕਾਰਿਆ
. . .  about 1 hour ago
ਜੰਮੂ-ਕਸ਼ਮੀਰ 'ਚ ਜੈਸ਼ ਦੇ ਤਿੰਨ ਅੱਤਵਾਦੀ ਗ੍ਰਿਫ਼ਤਾਰ
. . .  about 1 hour ago
ਟਰੱਕ ਅਤੇ ਬੋਲੈਰੋ ਵਿਚਾਲੇ ਹੋਈ ਜ਼ਬਰਦਸਤ ਟੱਕਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਹੁਸ਼ਿਆਰਪੁਰ / ਮੁਕੇਰੀਆਂ

ਕਿਸਾਨਾਂ ਲਈ ਮੀਂਹ ਭਾਰੀ ਲਾਹੇਵੰਦ-ਡਾ: ਸ਼ਰਮਾ

ਅੱਜ ਤੜਕਸਾਰ ਪਏ ਮੀਂਹ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ: ਵਿਨੈ ਕੁਮਾਰ ਸ਼ਰਮਾ ਨੇ ਦੱਸਿਆ ਇਸ ਮੀਂਹ ਨਾਲ ਜਿੱਥੇ ਅਸਮਾਨ 'ਚੋਂ ਗਰਦ ਦਾ ਗੁਬਾਰ ਖ਼ਤਮ ਹੋਇਆ ਹੈ, ਉੱਥੇ ਇਸ ਨਾਲ ਕਿਸਾਨਾਂ ਨੂੰ ਭਾਰੀ ਰਾਹਤ ਮਿਲੀ ਹੈ | ਉਨ੍ਹਾਂ ਕਿਹਾ ਕਿ ਝੋਨੇ ਦੀ ਬਿਜਾਈ ਦਾ ਸਮਾਂ ਸਿਰ 'ਤੇ ਹੋਣ ਕਾਰਨ ਕਿਸਾਨਾਂ ਲਈ ਇਹ ਮੀਂਹ ਬਹੁਤ ਲਾਹੇਵੰਦ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਮੱਕੀ ਦੀ ਬਿਜਾਈ, ਗੰਨੇ ਦੀ ਫ਼ਸਲ, ਸਬਜ਼ੀਆਂ ਅਤੇ ਹਰੇ ਚਾਰੇ ਲਈ ਵੀ ਵਰਦਾਨ ਸਾਬਿਤ ਹੋਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਫ਼ੈਸਲੇ ਅਨੁਸਾਰ ਖੇਤਾਂ 'ਚ ਝੋਨੇ ਦੀ ਪਨੀਰੀ ਦੀ ਲਵਾਈ 20 ਜੂਨ ਤੋਂ ਪਹਿਲਾਂ ਨਾ ਕਰਨ |

ਨਸ਼ੀਲੇ ਪਦਾਰਥਾਂ ਸਮੇਤ 4 ਤਸਕਰ ਕਾਬੂ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕਰਕੇ ਇੱਕ ਮਹਿਲਾ ਸਮੇਤ 4 ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਗੁਪਤ ਸੂਚਨਾ ਤੋਂ ਬਾਅਦ ਇੱਕ ...

ਪੂਰੀ ਖ਼ਬਰ »

ਜਾਮਾ ਮਸਜਿਦ 'ਚ ਈਦ-ਉਲ-ਫਿਤਰ ਦਾ ਤਿਉਹਾਰ ਭਾਰੀ ਉਤਸ਼ਾਹ ਨਾਲ ਮਨਾਇਆ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਾਮਾ ਮਸਜਿਦ ਹੁਸ਼ਿਆਰਪੁਰ 'ਚ ਈਦ-ਉਲ-ਫਿਤਰ ਦਾ ਤਿਉਹਾਰ ਮੁਸਲਿਮ ਭਾਈਚਾਰੇ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੌਲਾਨਾ ਸ਼ਮੀਮ ਅਹਿਮਦ ਕਾਸਮੀ ਇਮਾਮ ਦੀ ਅਗਵਾਈ 'ਚ ਈਦ ਦੀ ਨਮਾਜ਼ ਅਦਾ ...

ਪੂਰੀ ਖ਼ਬਰ »

ਥਾਣੇ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਘੋਗਰਾ, 16 ਜੂਨ (ਸਲਾਰੀਆ)-ਥਾਣਾ ਦਸੂਹਾ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋ ਗਿਆ | ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਹਲੇੜ ਨੇ ਘੋਗਰਾ ਵਿਖੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ 14 ਜੂਨ ਨੂੰ ਸ਼ਾਮ 5 ਵਜੇ ਦੇ ਕਰੀਬ ਥਾਣਾ ਦਸੂਹਾ ਵਿਖੇ ਕਿਸੇ ...

ਪੂਰੀ ਖ਼ਬਰ »

ਟਰੱਕ ਤੇ ਮੋਟਰਸਾਈਕਲ ਦੀ ਟੱਕਰ 'ਚ 2 ਨੌਜਵਾਨ ਜ਼ਖ਼ਮੀ

ਨਸਰਾਲਾ, 16 ਜੂਨ (ਸਤਵੰਤ ਸਿੰਘ ਥਿਆੜਾ)-ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸੋਨਾਲੀਕਾ ਟਰੈਕਟਰ ਫ਼ੈਕਟਰੀ ਦੇ ਅੱਗੇ ਟਰੱਕ ਤੇ ਮੋਟਰਸਾਇਕਲ ਦੀ ਟੱਕਰ 'ਚ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਚਮਨ ਸਿੰਘ ਪੁੱਤਰ ਹਰੀ ਸਿੰਘ ਆਪਣੇ ਟਰੱਕ ਨੰਬਰ ...

ਪੂਰੀ ਖ਼ਬਰ »

ਡਾਕਖਾਨੇ 'ਚ ਜਮ੍ਹਾਂ ਕਰਵਾਉਣ ਦੇ ਨਾਂਅ 'ਤੇ 8 ਲੱਖ ਠੱਗੇ-ਔਰਤ ਨਾਮਜ਼ਦ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਡਾਕਖਾਨੇ 'ਚ ਜਮ੍ਹਾਂ ਕਰਵਾਉਣ ਦੇ ਨਾਂਅ 'ਤੇ ਕਥਿਤ ਤੌਰ 'ਤੇ 8 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਨੇ ਇਕ ਔਰਤ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਦਸੂਹਾ ਵਿਖੇ ਕਾਰ ਖੜ੍ਹੇ ਟਰੱਕ ਨਾਲ ਟਕਰਾਈ, 3 ਗੰਭੀਰ ਜ਼ਖ਼ਮੀ

ਦਸੂਹਾ, 16 ਜੂਨ (ਭੁੱਲਰ)-ਅੱਜ ਸਵੇਰੇ ਰਾਸ਼ਟਰੀ ਰਾਜ ਮਾਰਗ ਵਿਖੇ ਦਿੱਲੀ ਤੋਂ ਡਲਹੌਜ਼ੀ ਜਾ ਰਹੀ ਮਾਰੂਤੀ ਰਿਡਜ਼ ਖੜ੍ਹੇ ਟਰੱਕ ਨਾਲ ਟਕਰਾ ਗਈ, ਸਿੱਟੇ ਵਜੋਂ 3 ਗੰਭੀਰ ਜ਼ਖ਼ਮੀ ਹੋ ਗਏ | ਇਸ ਸਬੰਧੀ ਹੌਲਦਾਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਮਾਰੂਤੀ ਰਿਟਜ਼ ਕਾਰ ਨੰਬਰ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਕੇਸ ਦਰਜ

ਦਸੂਹਾ, 16 ਜੂਨ (ਭੁੱਲਰ)-ਦਸੂਹਾ ਪੁਲਿਸ ਨੇ ਕੁੱਟਮਾਰ ਕਰਨ ਸਬੰਧੀ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਜਗਦੀਸ਼ ਰਾਜ ਅਤਰੀ ਨੇ ਦੱਸਿਆ ਕਿ ਪਿੰਡ ਛਾਂਗਲਾ ਵਿਖੇ ਦਵਿੰਦਰ ਸਿੰਘ ਪੁੱਤਰ ਰਤਨ ਸਿੰਘ ਆਪਣੇ ਟਰੈਕਟਰ ਦੀ ਸਰਵਿਸ ਕਰਵਾਉਣ ਲਈ ਆਪਣੇ ਘਰ ਤੋਂ ਦਸੂਹਾ ਆ ਰਿਹਾ ਸੀ ਤਾਂ ...

ਪੂਰੀ ਖ਼ਬਰ »

ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕਿਆਂ 'ਚ ਪਏ ਭਾਰੀ ਮੀਂਹ ਨਾਲ ਮੌਸਮ ਹੋਇਆ ਖ਼ੁਸ਼ਗਵਾਰ

ਕਈ ਦਿਨਾਂ ਤੋਂ ਧੂੜ ਦੇ ਚੜ੍ਹੇ ਗੁਬਾਰ ਤੇ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਅੱਜ ਤੜਕਸਾਰ ਪਏ ਭਾਰੀ ਮੀਂਹ ਨੇ ਜਿੱਥੇ ਲੋਕਾਂ ਨੂੰ ਧੂੜ ਭਰੇ ਗੁਬਾਰ ਤੇ ਗਰਮੀ ਤੋਂ ਰਾਹਤ ਦਿੱਤੀ ਹੈ, ਉਥੇ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਵਾਸਤੇ ਪਾਣੀ ਲਈ ਤਰਲੋਮੱਛੀ ਹੋ ਰਹੇ ਕਿਸਾਨਾਂ ਲਈ ਇਹ ਮੀਂਹ ਵਰਦਾਨ ਸਾਬਤ ...

ਪੂਰੀ ਖ਼ਬਰ »

ਹੁਸ਼ਿਆਰਪੁਰ ਤੇ ਆਸ-ਪਾਸ ਦੇ ਇਲਾਕਿਆਂ 'ਚ ਪਏ ਭਾਰੀ ਮੀਂਹ ਨਾਲ ਮੌਸਮ ਹੋਇਆ ਖ਼ੁਸ਼ਗਵਾਰ

ਕੰਢੀ ਖੇਤਰ ਦੇ ਕਿਸਾਨਾਂ ਲਈ ਵਰਦਾਨ ਸਿੱਧ ਹੋਵੇਗੀ ਇਹ ਬਾਰਸ਼

ਮੁਕੇਰੀਆਂ, 16 ਜੂਨ (ਐਨ. ਐਸ. ਰਾਮਗੜ੍ਹੀਆ)-ਉਤਰੀ ਭਾਰਤ ਸਣੇ ਪੰਜਾਬ ਵਿਚ ਪਿਛਲੇ ਹਫ਼ਤੇ ਤੋਂ ਪੈ ਰਹੀ ਸਖ਼ਤ ਗਰਮੀ ਤੇ ਅਸਮਾਨ ਵਿਚ ਛਾਏ ਧੂੜ ਭਰੇ ਭਾਰੀ ਗ਼ੁਬਾਰ ਕਾਰਨ ਲੋਕਾਂ ਦੀ ਜਿਊਣਾ ਮੁਸ਼ਕਿਲ ਹੋ ਗਿਆ ਸੀ, ਪਰ ਬੀਤੀ ਰਾਤ ਤੋਂ ਤੇਜ਼ ਹਵਾਵਾਂ ਦੇ ਨਾਲ ਹੋਈ ਬਰਸਾਤ ਦੀ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੇ ਕੁਆਟਰ 'ਚੋਂ ਗੈਸ ਸਿਲੰਡਰ ਤੇ ਨਕਦੀ ਚੋਰੀ

ਗੜ੍ਹਦੀਵਾਲਾ, 16 ਜੂਨ (ਚੱਗਰ)-ਗੜ੍ਹਦੀਵਾਲਾ-ਟਾਂਡਾ ਸੜਕ 'ਤੇ ਸਥਿਤ ਅੱਡਾ ਟਾਹਲੀ ਮੋੜ ਦੇ ਨਜ਼ਦੀਕ ਚੋਰਾਂ ਵਲੋਂ ਇੱਕ ਪ੍ਰਵਾਸੀ ਮਜ਼ਦੂਰ ਦੇ ਕੁਆਟਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਉੱਥੋਂ ਇਕ ਗੈਸ ਸਿਲੰਡਰ ਅਤੇ 80 ਹਜ਼ਾਰ ਨਕਦੀ ਚੋਰੀ ਕਰ ਲਈ | ਇਸ ਸਬੰਧੀ ਪ੍ਰਵਾਸੀ ...

ਪੂਰੀ ਖ਼ਬਰ »

ਆਯੂਸ਼ਮਾਨ ਸਿਹਤ ਬੀਮਾ ਯੋਜਨਾ ਲਾਗੂ ਨਾ ਕਰਕੇ ਸਰਕਾਰ ਲੋਕਾਂ ਨਾਲ ਕਰ ਰਹੀ ਹੈ ਅਨਿਆਂ-ਖੰਨਾ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਕੇਂਦਰ ਦੀ ਗਰੀਬਾਂ ਤੇ ਮੱਧ ਵਰਗੀ ਲੋਕਾਂ ਦੇ ਇਲਾਜ ਲਈ ਸ਼ੁਰੂ ਕੀਤੀ ਗਈ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਲਾਗੂ ਨਾ ਕਰਨ 'ਤੇ ਜ਼ਿਲ੍ਹਾ ਭਾਜਪਾ ਵਲੋਂ ਰੋਸ ਰੈਲੀ ਕੱਢ ਕੇ ਸਥਾਨਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਵਿਦਿਆਰਥਣਾਂ ਜ਼ਖ਼ਮੀ

ਮਾਹਿਲਪੁਰ, 16 ਜੂਨ (ਦੀਪਕ ਅਗਨੀਹੋਤਰੀ)-ਪਿੰਡ ਸਰਦੁੱਲਾਪੁਰ ਦੇ ਨਜ਼ਦੀਕ ਇੱਕ ਐਕਟਿਵਾ ਸਵਾਰ ਦੋ ਵਿਦਿਆਰਥਣਾਂ ਦੀ ਇੱਕ ਕਾਰ ਨਾਲ ਟੱਕਰ ਹੋ ਗਈ ਜਿਸ ਕਾਰਨ ਦੋਨੋਂ ਵਿਦਿਆਰਥਣਾ ਜ਼ਖ਼ਮੀ ਹੋ ਗਈਆਂ | ਦੋਹਾਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ ਜਿੱਥੇ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਗਿ੍ਫ਼ਤਾਰ

ਦਸੂਹਾ, 16 ਜੂਨ (ਭੁੱਲਰ)-ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਹੌਲਦਾਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਨਵਜੋਤ ਸਿੰਘ ਨੂੰ ਐਫ.ਆਈ.ਆਰ. 27 ਮਿਤੀ 6.8.17 ਤਹਿਤ ਧਾਰਾ 353, 427 ਆਈ.ਪੀ. ਸੀ. ਤਹਿਤ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਕਿਸਾਨ ਦੀ ਮਰਜ਼ੀ ਉਹ ਆਪਣੀ ਫ਼ਸਲ ਆਨ ਲਾਈਨ ਜਾਂ ਖੁੱਲ੍ਹੀ ਬੋਲੀ 'ਚ ਵੇਚੇ-ਸਾਂਪਲਾ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਆਨ ਲਾਈਨ ਬੋਲੀ ਨੂੰ ਲੈ ਕੇ ਮੰਡੀ 'ਚ ਪੈਦਾ ਹੋਏ ਤਣਾਅ ਤੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਰਾਹਤ ਦਿਵਾਉਣ ਲਈ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਵਿਸ਼ੇਸ਼ ਤੌਰ 'ਤੇ ਸਬਜ਼ੀ ਮੰਡੀ ਦਾ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨ ਵਲੋਂ ਲਗਾਇਆ ਗਿਆ ਅਗੇਤਾ 5 ਕਨਾਲਾਂ ਝੋਨਾ ਵਹਾਇਆ

ਚੌਲਾਂਗ, 16 ਜੂਨ (ਸੁਖਦੇਵ ਸਿੰਘ)-ਧਰਤੀ ਹੇਠਲੇ ਘੱਟ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਵਾਸਤੇ ਪੰਜਾਬ ਸਰਕਾਰ ਦੁਆਰਾ ਬਣਾਏ ਪੰਜਾਬ ਪਰਿਜ਼ਰਵੇਸ਼ਨ ਆਫ਼ ਸਬ ਸੋਇਲ ਵਾਟਰ ਐਕਟ 2009 ਦੇ ਤਹਿਤ ਕਿਸਾਨਾਂ ਨੂੰ 20 ਜੂਨ ਤੋਂ ਪਹਿਲਾਂ ਝੋਨਾ ਨਾ ਲਗਾਉਣ ਲਈ ਕਿਹਾ ਗਿਆ ਹੈ | ਪਰ ...

ਪੂਰੀ ਖ਼ਬਰ »

ਨਗਰ ਨਿਗਮ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਦੀ ਅਰਥੀ ਫੂਕੀ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਮੁਲਾਜ਼ਮਾਂ ਵਲੋਂ ਲਾਇਬ੍ਰੇਰੀ ਚੌਾਕ ਤੋਂ ਘੰਟਾ ਘਰ ਚੌਾਕ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕੁਲਵੰਤ ਸਿੰਘ ਸੈਣੀ ਕੰਨਵੀਨਰ ਪੰਜਾਬ ਨੇ ...

ਪੂਰੀ ਖ਼ਬਰ »

ਐਸ. ਸੀ. ਬੀ. ਸੀ. ਇੰਪਲਾਈਜ਼ ਫੈੱਡਰੇਸ਼ਨ ਵਲੋਂ ਅਰਥੀ ਫੂਕ ਮੁਜ਼ਾਹਰਾ ਭਲਕੇ

ਹਰਿਆਣਾ, 16 ਜੂਨ (ਖੱਖ)-ਗਜ਼ਟਿਡ ਅਤੇ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਹੁਸ਼ਿਆਰਪੁਰ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ 18 ਜੂਨ ਨੂੰ ਡੀ.ਸੀ. ਦਫਤਰ ਹੁਸ਼ਿਆਰਪੁਰ ਅੱਗੇ ਅਰਥੀ ਫੂਕ ਮੁਜ਼ਾਹਰਾ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਹੀ ਕਸਬਾ ...

ਪੂਰੀ ਖ਼ਬਰ »

ਬਾਇਓ ਮੈਡੀਕਲ ਵੇਸਟ ਰੋਜ਼ਾਨਾ ਨਾ ਹਟਾਉਣ ਵਾਲੇ ਹਸਪਤਾਲਾਂ ਿਖ਼ਲਾਫ਼ ਚਲਾਈ ਜਾਵੇਗੀ ਮੁਹਿੰਮ-ਡੀ. ਸੀ.

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ਬਾਇਓ ਮੈਡੀਕਲ ਵੇਸਟ ਮਨੁੱਖੀ ਸਿਹਤ ਲਈ ਬੇਹੱਦ ਖਤਰਨਾਕ ਹੁੰਦਾ ਹੈ ਅਤੇ ਹਸਪਤਾਲਾਂ ਵਲੋਂ ਇਸ ਨੂੰ ਰੋਜ਼ਾਨਾ ਹਟਾਉਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਆਈ. ਵੀ. ਵਾਈ. ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ

ਹੁਸ਼ਿਆਰਪੁਰ, 16 ਜੂਨ (ਹਰਪ੍ਰੀਤ ਕੌਰ)-ਮਾਡਲ ਟਾਊਨ ਪੁਲਿਸ ਨੇ ਆਈ.ਵੀ.ਵਾਈ. ਹਸਪਤਾਲ ਰਾਮ ਕਲੋਨੀ ਕੈਂਪ ਦੇ ਬਾਹਰ ਖੜ੍ਹੇ ਇਕ ਮੋਟਰ ਸਾਈਕਲ ਨੂੰ ਚੋਰੀ ਕਰਨ ਦੇ ਦੋਸ਼ 'ਚ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਸੰਦੀਪ ਕੁਮਾਰ ...

ਪੂਰੀ ਖ਼ਬਰ »

ਸਟੇਅਰਿੰਗ ਜਾਮ ਹੋਣ ਨਾਲ ਬੱਸ ਬੇਕਾਬੂ ਹੋਈ, 17 ਵਿਅਕਤੀ ਜ਼ਖ਼ਮੀ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅੱਜ ਤੜਕੇ ਹੁਸ਼ਿਆਰਪੁਰ-ਊਨਾ ਰੋਡ 'ਤੇ ਪਿੰਡ ਚੱਕ ਸਾਦੂ ਨਜ਼ਦੀਕ ਇੱਕ ਸੜਕ ਹਾਦਸੇ 'ਚ 17 ਵਿਅਕਤੀ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੀ ਇੱਕ ਬੱਸ ਮਨਾਲੀ ਤੋਂ ਅੰਮਿ੍ਤਸਰ ਜਾ ...

ਪੂਰੀ ਖ਼ਬਰ »

ਤਿੰਨ ਦਿਨ ਹੋਲਸੇਲ ਕੈਮਿਸਟਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਹੁਸ਼ਿਆਰਪੁਰ, 16 ਜੂਨ (ਹਰਪ੍ਰੀਤ ਕੌਰ)-ਥੋਕ ਕੈਮਿਸਟਾਂ ਦੀਆਂ ਦੁਕਾਨਾਂ 22 ਜੂਨ ਤੋਂ 24 ਜੂਨ ਤੱਕ ਬੰਦ ਰਹਿਣਗੀਆਂ | ਇਹ ਜਾਣਕਾਰੀ ਦਿੰਦਿਆਂ ਹੁਸ਼ਿਆਰਪੁਰ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਨਿਲ ਸੂਦ, ਅਸ਼ੋਕ ਸੂਦ, ਪ੍ਰਮੋਦ ਸਿੰਘ, ਸੰਦੀਪ ਵਸ਼ਿਸ਼ਟ ...

ਪੂਰੀ ਖ਼ਬਰ »

ਕੈਨੇਡਾ ਪੜ੍ਹਨ ਜਾਣ ਲਈ ਵਿਦਿਆਰਥੀ ਕੌਸ਼ਲ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਦਾ ਲਾਭ ਉਠਾਉਣ-ਕੌਸ਼ਲ

ਗੜ੍ਹਸ਼ੰਕਰ, 16 ਜੂਨ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ., ਕਮਿਸ਼ਨਰ ਆਫ਼ ਟੇਕਿੰਗ ਓਥਸ ਐਾਡ ਐਫੀਡੇਵਿਟ ਫਾਰ ਬਿ੍ਟਿਸ਼ ਕੋਲੰਬੀਆਂ ਤੇ ਡਾਇਰੈਕਟਰ ਕੌਾਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ...

ਪੂਰੀ ਖ਼ਬਰ »

ਪੁੱਤਰ ਵਲੋਂ ਪਿਤਾ ਨਾਲ ਬੁਰੀ ਤਰ੍ਹਾਂ ਕੁੱਟਮਾਰ

ਮੁਕੇਰੀਆਂ, 16 ਜੂਨ (ਰਾਮਗੜ੍ਹੀਆ)-ਇੱਕ ਪਾਸੇ ਪੂਰੀ ਦੁਨੀਆਂ ਵਿਚ ਪਿਤਾ ਦਿਵਸ ਮਨਾਇਆ ਜਾ ਰਿਹਾ ਹੈ ਪਰ ਦੂਸਰੇ ਪਾਸੇ ਮੁਕੇਰੀਆਂ ਸ਼ਹਿਰ ਦਾ ਇਕ ਬਜ਼ੁਰਗ ਪਿਤਾ ਆਪਣੇ ਕਲਯੁਗੀ ਪੁੱਤਰ ਦੀਆਂ ਜ਼ਿਆਦਤੀਆਂ ਤੇ ਕੁੱਟਮਾਰ ਦਾ ਸ਼ਿਕਾਰ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ...

ਪੂਰੀ ਖ਼ਬਰ »

ਬਰਿਆਨਾ ਅੱਖਾਂ ਦੇ ਹਸਪਤਾਲ 'ਚ ਅਤਿ-ਆਧੁਨਿਕ ਮਸ਼ੀਨਰੀ ਨਾਲ ਹੁੰਦੇ ਹਨ ਆਪ੍ਰੇਸ਼ਨ-ਡਾ: ਬਰਿਆਨਾ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਬਰਿਆਨਾ ਅੱਖਾਂ ਦਾ ਹਸਪਤਾਲ ਤੇ ਲੇਸਿਕ ਲੇਜ਼ਰ ਸੈਂਟਰ 1-ਆਰ. ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਅੱਖਾਂ ਦੇ ਇਲਾਜ ਵਾਸਤੇ ਅਤਿ-ਆਧੁਨਿਕ ਮਸ਼ੀਨਾਂ ਤੇ ਅੰਤਰਰਾਸ਼ਟਰੀ ਪੱਧਰ ਦੇ ਲੇਸਿਕ ਲੇਜ਼ਰ ਹੋਣ ਕਰਕੇ ਇਹ ਉੱਤਰੀ ਭਾਰਤ ਦੇ ...

ਪੂਰੀ ਖ਼ਬਰ »

ਹਰੀਆਂ ਵੇਲਾਂ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਅੱਜ

ਚੱਬੇਵਾਲ, 16 ਜੂਨ (ਰਾਜਾ ਸਿੰਘ ਪੱਟੀ)-ਗੁਰਦੁਆਰਾ ਹਰੀਆਂ ਵੇਲਾਂ ਵਿਖੇ ਮਿਸਲ ਸ਼ਹੀਦਾਂ ਤਰਨਾਂ ਦਲ ਹਰੀਆਂ ਵੇਲਾਂ ਵਲੋਂ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਦੇਖ-ਰੇਖ ਵਿਚ 17 ਜੂਨ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਅਰਜਨ ਦੇਵ ...

ਪੂਰੀ ਖ਼ਬਰ »

ਮੁਕੇਰੀਆਂ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਮੈਂਬਰ ਗਿ੍ਫ਼ਤਾਰ

ਮੁਕੇਰੀਆਂ, 16 ਜੂਨ (ਰਾਮਗੜ੍ਹੀਆ)-ਐਸ.ਐਸ.ਪੀ. ਹੁਸ਼ਿਆਰਪੁਰ ਸ੍ਰੀ ਜੇ.ਏਲਨਚੇਲੀਅਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਅਤੇ ਰਵਿੰਦਰ ਸਿੰਘ ਡੀ.ਐਸ.ਪੀ. ਮੁਕੇਰੀਆਂ ਦੀਆਂ ਹਦਾਇਤਾਂ ਅਨੁਸਾਰ ਮੁਕੇਰੀਆਂ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਚਲਾਈ ਹੋਈ ਮੁਹਿੰਮ ...

ਪੂਰੀ ਖ਼ਬਰ »

ਦਸਮੇਸ਼ ਯੂਥ ਕਲੱਬ ਡਾਲੋਵਾਲ ਵਲੋਂ ਕ੍ਰਿਕਟ ਟੂਰਨਾਮੈਂਟ ਦੇ ਪੋਸਟਰ ਰਿਲੀਜ਼

ਮੁਕੇਰੀਆਂ, 16 ਜੂਨ (ਰਾਮਗੜ੍ਹੀਆ)-ਮੁਕੇਰੀਆਂ ਦੇ ਪਿੰਡ ਡਾਲੋਵਾਲ ਵਿਖੇ ਦਸਮੇਸ਼ ਯੂਥ ਕਲੱਬ ਡਾਲੋਵਾਲ ਵਲੋਂ ਮਿਤੀ 21 ਜੂਨ 2018 ਤੋਂ ਕਰਵਾਏ ਜਾ ਰਹੇ ਪਹਿਲੇ ਕ੍ਰਿਕਟ ਟੂਰਨਾਮੈਂਟ ਸਬੰਧੀ ਅੱਜ ਸੀਨੀਅਰ ਅਕਾਲੀ ਨੇਤਾ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਵਲੋਂ ...

ਪੂਰੀ ਖ਼ਬਰ »

3 ਦਿਨਾ 29ਵਾਂ ਸਾਲਾਨਾ ਵਿਸ਼ਾਲ ਮਸੀਹੀ ਸੰਮੇਲਨ

ਮੁਕੇਰੀਆਂ, 16 ਜੂਨ (ਰਾਮਗੜ੍ਹੀਆ)-ਸਥਾਨਕ ਨਵੀਂ ਦਾਣਾ ਮੰਡੀ ਵਿਖੇ ਪੈਂਤੀਕਾਸਟਲ ਚਰਚ ਵਲੋਂ ਚੀਫ ਪਾਸਟਰ ਆਰ.ਐਮ. ਖੋਖਰ ਦੀ ਅਗਵਾਈ ਹੇਠ 29ਵਾਂ ਸਾਲਾਨਾ ਵਿਸ਼ਾਲ ਮਸੀਹੀ ਸੰਮੇਲਨ ਕਰਵਾਇਆ ਗਿਆ | ਵਿਸ਼ਾਲ ਤਿੰਨ ਦਿਨਾਂ ਸੰਮੇਲਨ ਦਾ ਸ਼ੁੱਭ ਆਰੰਭ ਪ੍ਰਾਰਥਨਾ ਨਾਲ ਕੀਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਸੰਚਾਰ ਹੋਇਆ

ਮੁਕੇਰੀਆਂ, 16 ਜੂਨ (ਰਾਮਗੜ੍ਹੀਆ)-ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਰੀ ਸਿੰਘ ਜੀ ਕਿਲ੍ਹਾ ਅਟੱਲਗੜ੍ਹ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਅੰਮਿ੍ਤ ਸੰਚਾਰ ਕਿਲੇ੍ਹ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਇਕ ਗਿ੍ਫ਼ਤਾਰ

ਦਸੂਹਾ, 16 ਜੂਨ (ਭੁੱਲਰ)-ਦਸੂਹਾ ਪੁਲਿਸ ਵੱਲੋਂ ਇੱਕ ਵਿਅਕਤੀ ਗਿ੍ਫ਼ਤਾਰ ਕੀਤਾ ਗਿਆ ਹੈ | ਏ. ਐਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਾਕਾਬੰਦੀ ਦੌਰਾਨ ਸਤਪਾਲ ਸਿੰਘ ਪੁੱਤਰ ਸੁਰਿੰਦਰਪਾਲ ਵਾਸੀ ਪੱਸੀ ਬੇਟ ਨੂੰ ਐਫ.ਆਈ.ਆਰ. ਨੰਬਰ 16 ਮਿਤੀ 16.2.18 ਅਧੀਨ ਧਾਰਾ 379, ...

ਪੂਰੀ ਖ਼ਬਰ »

ਜਾਨੋਂ ਮਾਰਨ ਦੀ ਨੀਅਤ ਨਾਲ ਨੌਜਵਾਨ 'ਤੇ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਸਲੇਮਪੁਰ 'ਚ ਕੰਮ ਤੋਂ ਘਰ ਜਾ ਰਹੇ ਇਕ ਨੌਜਵਾਨ ਨੂੰ ਘੇਰ ਕੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਕੇ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਪਲਾਸਟਿਕ ਲਿਫ਼ਾਫ਼ੇ ਵਿਚ ਸਾਮਾਨ ਵੇਚਣ ਵਾਲੇ ਦੁਕਾਨਦਾਰਾਂ ਦੇ ਕੱਟੇ ਚਾਲਾਨ

ਤਲਵਾੜਾ, 16 ਜੂਨ (ਵਿਸ਼ੇਸ਼ ਪ੍ਰਤੀਨਿਧ)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਨਗਰ ਪੰਚਾਇਤ ਤਲਵਾੜਾ ਵਲੋਂ ਪਲਾਸਟਿਕ ਦੇ ਲਿਫ਼ਾਫ਼ੇ ਵਿਚ ਸਮਾਨ ਵੇਚਣ ਵਾਲੇ 7 ਦੁਕਾਨਦਾਰਾਂ ਦੇ 1100 ਰੁਪਏ ਦੇ ਚਲਾਨ ਕੱਟੇ ਗਏ ...

ਪੂਰੀ ਖ਼ਬਰ »

ਸਾਬਕਾ ਸਰਪੰਚ ਕਸ਼ਮੀਰ ਸਿੰਘ ਨੂੰ ਸਜ਼ਾ ਤੇ ਜੁਰਮਾਨੇ ਦੇ ਹੁਕਮ

ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਪਿੰਡ ਭਟੋਲੀਆਂ ਦੇ ਸਾਬਕਾ ਸਰਪੰਚ ਨੂੰ ਅਦਾਲਤ ਨੇ ਨਰੇਗਾ ਅਤੇ ਫੂਡ ਫਾਰ ਵਰਕ ਤਹਿਤ ਸਰਕਾਰੀ ਫੰਡ 'ਚ ਘੁਟਾਲੇ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਦੋਸ਼ੀ ਪਾਏ ਜਾਣ 'ਤੇ ਸਜ਼ਾ ਅਤੇ ਜੁਰਮਾਨੇ ਦੇ ਹੁਕਮ ਸੁਣਾਏ | ਅਦਾਲਤ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX