ਤਾਜਾ ਖ਼ਬਰਾਂ


ਸਿਖਿਆ ਮੰਤਰੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਸਕੂਲ ਖੋਲ੍ਹਣ ਦੇ ਆਦੇਸ਼
. . .  1 day ago
ਲੋਹਟਬੱਦੀ, 30 ਮਾਰਚ (ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਠੱਪ ਹੋਏ ਕੰਮ ਕਾਰ ਉਪਰੰਤ ਕਮਾਈ ਦਾ ਸਾਧਨ ਨਾ ਹੋਣ ਅਤੇ ਪੇਟ ਭਰਨ ਲਈ ਰਾਸ਼ਨ ਦੀ ਘਾਟ ਨੂੰ ਦੇਖਦਿਆਂ ਕਰਫ਼ਿਊ ਦੌਰਾਨ ਪੈਦਲ ਹੀ ਆਪਣੇ ...
ਅੱਜ ਦਿੱਲੀ ਵਿਚ ਕੋਰੋਨਾ ਵਾਇਰਸ ਦੇ 25 ਨਵੇਂ ਕੇਸ, 97 ਕੇਸਾਂ ਦੀ ਪੁਸ਼ਟੀ
. . .  1 day ago
ਸ਼ੱਕੀ ਮਿ੍ਤਕ ਮਰੀਜ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਆ ਰੋਲਾ
. . .  1 day ago
ਫ਼ਿਰੋਜ਼ਪੁਰ 30 ਮਾਰਚ ( ਜਸਵਿੰਦਰ ਸਿੰਘ ਸੰਧੂ ) ਸ਼ੱਕੀ ਮਰੀਜ ਸੁਖਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੀ ਹੋਈ ਮੌਤ ਦਾ ਕਾਰਣ ਬੇਸ਼ਕ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ...
ਪਿੰਡ ਭੂਨੋ ਦੇ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨਾਂਹ ਪੱਖੀ
. . .  1 day ago
ਮਾਹਿਲਪੁਰ 30 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਦੇ ਮੋਰਾਂਵਾਲੀ ਦੇ ਕਰੋਨਾ ਨਾਲ ਮਰੇ ਰਿਸ਼ਤੇਦਾਰ ਹਰਭਜਨ ਸਿੰਘ ਦੀ ਮੌਤ ਤੋਂ ਬਾਦ ਉਸ ਦੇ ਪਿੰਡ ਭੂਨੋ ਦੇ 10 ਰਿਸ਼ਤੇਦਾਰਾਂ ਦੇ ...
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਜਲੰਧਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ,ਇਕੱਤਰ ਹੋਏ 21.10 ਲੱਖ ਰੁਪਏ
. . .  1 day ago
ਕੋਰੋਨਾ ਵਾਇਰਸ ਨਾਲ ਪੰਜਾਬ 'ਚ ਤੀਜੀ ਮੌਤ
. . .  1 day ago
ਪਟਿਆਲਾ ,30 ਮਾਰਚ { ਅਮਨਦੀਪ ਸਿੰਘ }- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਕੋਰਨਾਵਾਇਰਸ ਦੇ 42 ਪਾਜ਼ੀਟਿਵ ਕੇਸ ...
ਜਲੰਧਰ : ਕੋਰੋਨਾ ਵਾਇਰਸ 'ਤੇ ਬੰਦ 13 ਅਪ੍ਰੈਲ ਤੱਕ
. . .  1 day ago
ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੀਆਂ ਸਰਹੱਦਾਂ ‘ਤੇ ਚੌਕਸੀ ਵਧਾਈ
. . .  1 day ago
ਪਾਤੜਾਂ 30 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)- ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਅੰਦਰ ਲਗਾਏ ਗਏ ਕਰਫਿਊ ਦੌਰਾਨ ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੇ ਇੰਟਰਸਟੇਟ ...
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਕੇ ਜ਼ਿਲ੍ਹਾ ਨਾ ਛੱਡਣ ਦੀ ਅਪੀਲ
. . .  1 day ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਡਰ ...
ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਰਾਸ਼ਨ ਦੀ ਵੰਡ ਸਬੰਧੀ ਨੋਡਲ ਅਫ਼ਸਰ ਨਿਯੁਕਤ
. . .  1 day ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਦੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ...
ਮਹਾਂਮਾਰੀ ਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ ਛੱਡੇ ਗਏ 289 ਕੈਦੀ
. . .  1 day ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ 'ਚ ...
ਕੋਰੋਨਾ ਵਾਇਰਸ ਤੋਂ ਪੀੜਤ ਹਰਭਜਨ ਸਿੰਘ ਦਾ ਪਿੰਡ ਮੋਰਾਂਵਾਲੀ 'ਚ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਵਿਅਕਤੀ ਹਰਭਜਨ ...
ਦਿਲਜੀਤ ਦੁਸਾਂਝ ਵੱਲੋਂ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਜਲੰਧਰ, 30 ਮਾਰਚ (ਅ.ਬ)- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸਹਾਇਤਾ ਦੇ ਲਈ ...
ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ 'ਚੋਂ ਇਕ ਦੀ ਮੌਤ
. . .  1 day ago
ਫ਼ਿਰੋਜ਼ਪੁਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 30 (ਮਨਜੋਤ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ 'ਚ 5 ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ...
ਦਿੱਲੀ ਏਅਰਪੋਰਟ ਪਹੁੰਚਿਆ ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ 35 ਭਾਰਤੀਆਂ ਦਾ ਜਥਾ
. . .  1 day ago
ਸ਼ਾਹਕੋਟ ਵਿਖੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਅਧਿਕਾਰੀਆਂ ਨੇ ਦਿੱਤੀ ਸਖ਼ਤ ਚੇਤਾਵਨੀ
. . .  1 day ago
ਕਰਫਿਊ ਦੌਰਾਨ ਅਬੋਹਰ ਦੇ ਐਸ.ਡੀ.ਐਮ ਵਿਨੋਦ ਬਾਂਸਲ ਦੀ ਹੋਈ ਬਦਲੀ
. . .  1 day ago
ਕੂਹਲੀ ਕਲਾਂ ਵਾਸੀਆਂ ਨੇ ਆਪਣੇ ਪੱਧਰ 'ਤੇ ਪਿੰਡ ਕੀਤਾ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਕਿਸਾਨਾਂ ਨੇ ਕਣਕ ਦੀ ਵਾਢੀ ਸ਼ੁਰੂ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਮੋਰਾਂਵਾਲੀ ਤੋਂ 21 ਸੈਂਪਲ ਹੋਰ ਲਏ-ਡਾ: ਜਸਬੀਰ ਸਿੰਘ
. . .  1 day ago
ਅਫ਼ਵਾਹਾਂ ਫੈਲਾਉਣ ਤੋਂ ਬਾਜ ਨਾ ਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡੀ.ਐੱਸ. ਪੀ. ਸਿੱਧੂ
. . .  1 day ago
ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ, ਚਾਰ ਗੰਭੀਰ ਜ਼ਖ਼ਮੀ
. . .  1 day ago
ਕਰਫਿਊ ਦੌਰਾਨ ਪਾਸ ਬਣਾਉਣ ਲਈ ਆ ਰਹੀਆਂ ਦਿੱਕਤਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ
. . .  1 day ago
ਦੋ ਸ਼ੱਕੀ ਮਰੀਜ਼ਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਭੇਜਿਆ ਫ਼ਰੀਦਕੋਟ
. . .  1 day ago
ਵਿਧਾਇਕ ਸ਼ੇਰੋਵਾਲੀਆਂ ਵੱਲੋਂ ਦਾਨੀ ਸੱਜਣਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
. . .  1 day ago
ਕਾਲਾਬਾਜ਼ਾਰੀ ਕਰਨ ਵਾਲੇ 'ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ : ਡਿਪਟੀ ਕਮਿਸ਼ਨਰ
. . .  1 day ago
ਦੇਸ਼ 'ਚ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਹੋਈ ਮੌਤ
. . .  1 day ago
ਅਬੋਹਰ ਤੋਂ ਵੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਵਾਪਸੀ ਕੀਤੀ
. . .  1 day ago
ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ 'ਚ ਛੋਟ -ਡਾ: ਜਸਬੀਰ ਸਿੰਘ
. . .  1 day ago
ਪਾਜ਼ੀਟਿਵ ਕੇਸ ਮਿਲਣ 'ਤੇ ਪਿੰਡ ਰਾਮਨਗਰ ਗਈ ਟੀਮ ਨੂੰ ਸਿਵਲ ਸਰਜਨ ਵੱਲੋਂ ਨੋਟਿਸ ਜਾਰੀ
. . .  1 day ago
ਕੋਰੋਨਾ ਵਾਇਰਸ ਦੇ 350 ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ- ਐੱਸ.ਐਮ.ਓ.
. . .  1 day ago
ਕਰਫ਼ਿਊ ਦੌਰਾਨ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ
. . .  1 day ago
ਪੰਜਾਬ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁੜ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਜਰਾਤ ਤੋਂ ਆਏ ਨੌਜਵਾਨਾਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਨੇ ਇਕਾਂਤਵਾਸ 'ਚ ਰਹਿਣ ਦੀ ਦਿੱਤੀ ਹਿਦਾਇਤ
. . .  1 day ago
ਪਿੰਡ ਖੁਰਮਣੀਆ ਵਿਖੇ ਕੋਰੋਨਾ ਦੇ ਸ਼ੱਕੀ ਵਿਅਕਤੀ ਦਾ ਘਰ ਅਤੇ ਆਲਾ-ਦੁਆਲਾ ਸੀਲ, ਪੁਲਿਸ ਵੱਲੋਂ ਲਿਆ ਗਿਆ ਜਾਇਜ਼ਾ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਗੁਰੂਹਰਸਹਾਏ ਦੇ 10 ਹਜ਼ਾਰ ਪਰਿਵਾਰਾਂ ਲਈ ਰਾਸ਼ਨ ਰਵਾਨਾ
. . .  1 day ago
ਕੋਵਿਡ-19 ਦੇ ਵਧਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ 131 ਕੈਦੀਆਂ ਨੂੰ ਛੱਡਿਆ ਗਿਆ
. . .  1 day ago
ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 day ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  1 day ago
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ
. . .  1 day ago
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  1 day ago
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜੇ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  1 day ago
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  1 day ago
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  1 day ago
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  1 day ago
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੀਂਹ ਦੀਆਂ ਕਣੀਆਂ ਨੇ ਗਰਦ ਗੁਬਾਰ ਤੇ ਤੇਜ਼ ਗਰਮੀ ਤੋਂ ਰਾਹਤ ਕੀਤੀ ਪ੍ਰਦਾਨ

ਨਵਾਂਸ਼ਹਿਰ, 16 ਜੂਨ (ਗੁਰਬਖਸ਼ ਸਿੰਘ ਮਹੇ)-ਬੀਤੀ ਰਾਤ ਅਸਮਾਨ ਤੋਂ ਵਰਖੇ ਦਰਮਿਆਨੇ ਦਰਜੇ ਦੇ ਮੀਂਹ ਨੇ ਜਿੱਥੇ ਤਾਪਮਾਨ ਵਿਚ ਗਿਰਾਵਟ ਲਿਆ ਕੇ ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਵਾਤਾਵਰਨ ਵਿਚ ਘੁਲੇ ਧੂੜ ਦੇ ਬੱਦਲ ਛੰਡ ਕੇ ਮਨੁੱਖਾਂ ਅਤੇ ਹੋਰ ਜੀਵਾਂ ਨੂੰ ਸਾਹ ਲੈਣ ਲਈ ਤਾਜ਼ੀ ਹਵਾ ਦਿੱਤੀ ਹੈ। ਕਰੀਬ 15 ਦਿਨ ਪਹਿਲਾਂ ਨਵਾਂਸ਼ਹਿਰ ਵਿਚ ਹਲਕਾ ਮੀਂਹ ਪਿਆ ਸੀ ਤੇ ਦੋ ਕੁ ਦਿਨ ਲਈ ਮੌਸਮ ਵਿਚ ਠੰਢਕ ਆ ਗਈ ਸੀ। ਉਸ ਤੋਂ ਬਾਅਦ ਲਗਾਤਾਰ ਤਿੱਖੀ ਧੁੱਪ ਬੱਸ ਕਰਵਾ ਰਹੀ ਸੀ। ਲੋਕ ਇਸ ਤਿੱਖੀ ਧੁੱਪ ਵਿਚ ਘਰੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਦੇ ਸਨ।
ਅਸ਼ਵਨੀ ਜੋਸ਼ੀ ਵਾਤਾਵਰਣ ਪ੍ਰੇਮੀ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਪਈ ਕਹਿਰ ਦੀ ਗਰਮੀ ਅਤੇ ਅਸਮਾਨ ਵਿਚ ਵੱਡੀ ਪੱਧਰ 'ਤੇ ਉੱਡੇ ਗਰਦ ਗ਼ੁਬਾਰ ਨੇ ਵਾਤਾਵਰਨ ਵਿਚ ਵੱਡੇ ਵਿਗਾੜ ਲਈ ਖ਼ਤਰੇ ਦੀ ਘੰਟੀ ਵਜਾ ਦਿੱਤੀ। ਸਰਕਾਰੀ ਐਪ 'ਆਈ ਹਰਿਆਲੀ' 'ਤੇ ਸੰਦੇਸ਼ ਭੇਜ ਕੇ ਕੋਈ ਵੀ 25 ਬੂਟੇ ਲਾਉਣ ਲਈ ਮੰਗਵਾ ਸਕਦਾ ਹੈ। ਵਾਤਾਵਰਨ ਦੇ ਬਚਾਓ ਲਈ ਸਾਨੂੰ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।
ਗੁਰਵਿੰਦਰ ਸਿੰਘ ਭੱਟੀ ਨਵਾਂਸ਼ਹਿਰ ਦਾ ਕਹਿਣਾ ਹੈ ਕਿ ਪਾਣੀ ਦੀ ਬਰਬਾਦੀ ਕਿੰਨੀ ਹੋ ਰਹੀ ਹੈ, ਹਵਾ ਅਤੇ ਪਾਣੀ ਕਿੰਨਾ ਪ੍ਰਦੂਸ਼ਿਤ ਹੋ ਰਹੇ ਹਨ ਅਤੇ ਇਸ ਦੇ ਕੀ ਕੀ ਕਾਰਨ ਹਨ, ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਇਸ ਦਾ ਪੂਰਾ ਗਿਆਨ ਹੋਣਾ ਚਾਹੀਦਾ ਹੈ। ਇਸ ਦੇ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੋਪੜ ਤੋਂ ਫਗਵਾੜਾ ਤੱਕ ਚਾਰ ਮਾਰਗੀ ਸੜਕ ਬਣਾਉਣ ਲਈ 24 ਹਜ਼ਾਰ ਤੋਂ ਵੱਧ ਦਰਖ਼ਤਾਂ ਦੀ ਬਲੀ ਦਿੱਤੀ ਗਈ ਹੈ ਪਰ ਇਨ੍ਹਾਂ ਦਰਖ਼ਤਾਂ ਨੂੰ ਨਵੀਨਤਮ ਮਸ਼ੀਨਰੀ ਨਾਲ ਪੁੱਟ ਕੇ ਹੋਰ ਕਿਸੇ ਥਾਂ ਵੀ ਲਾਇਆ ਜਾ ਸਕਦਾ ਸੀ।
ਸੁਖਜੀਤ ਸਿੰਘ ਮਨੀ ਦੁਕਾਨਦਾਰ ਨੇ ਕਿਹਾ ਕਿ ਬੀਤੀ ਰਾਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਹੋਈ ਵਰਖਾ ਨੇ ਤਪਦੇ ਰੇਗਸਤਾਨ ਉੱਤੇ ਕੋਰਾ ਪੈਣ ਵਾਲਾ ਕੰਮ ਕੀਤਾ ਹੈ। ਕਈ ਦਿਨਾਂ ਤੋਂ ਗਰਮੀ ਨਾਲ ਤਰਾਹ-ਤਰਾਹ ਕਰਦੇ ਪਸ਼ੂ-ਪੰਛੀਆਂ ਨੇ ਵੀ ਸੁੱਖ ਦਾ ਸਾਹ ਲਿਆ ਹੈ। ਵਾਤਾਵਰਣ ਵਿਚ ਆ ਰਹੇ ਇਸ ਵਿਗਾੜ ਲਈ ਦੋਸ਼ੀ ਕੋਈ ਹੋਰ ਨਹੀਂ ਸਿਰਫ਼ ਮਨੁੱਖ ਹੀ ਹੈ। ਦਰਖ਼ਤਾਂ ਦੀ ਅੰਨ੍ਹੇਵਾਹ ਕਟਾਈ ਇਸ ਦਾ ਕਾਰਨ ਹੈ। ਫਿਰ ਵੀ ਅਸੀਂ ਸਵੱਛ ਵਾਤਾਵਰਨ ਦੀ ਉਮੀਦ ਕਰਦੇ ਹਾਂ।
ਪ੍ਰਵੀਨ ਕੁਮਾਰ ਨਿਰਾਲਾ ਵਪਾਰੀ ਨੇ ਕਿਹਾ ਕਿ ਕਾਲੇ-ਕਾਲੇ ਬੱਦਲਾਂ 'ਚੋਂ ਰਿੰਮ-ਝਿੰਮ ਰਿੰਮ-ਝਿੰਮ ਮੀਂਹ ਵਰਨ ਨਾਲ ਜਾਨ ਕੱਢਣ ਵਾਲੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ। ਸਾਰਾ ਦਿਨ ਧੁੱਪ ਵਿਚ ਰਹਿ ਕੇ ਕੰਮ ਕਰਨਾ ਔਖਾ ਸੀ। ਐਨੇ ਮਹਿੰਗੇ ਭਾਅ ਦਾ ਫਰੂਟ, ਸਬਜ਼ੀਆਂ, ਦੁੱਧ ਵੀ ਖ਼ਰਾਬ ਹੋਣ ਦਾ ਡਰ ਰਹਿੰਦਾ ਸੀ। ਮੀਂਹ ਪੈਣ ਨਾਲ ਮਾਹੌਲ ਵਿਚ ਠੰਢਕ ਆਉਣ ਨਾਲ ਖਾਣ ਵਾਲੇ ਪਦਾਰਥਾਂ ਦੀ ਸਾਂਭ-ਸੰਭਾਲ ਕੁੱਝ ਸੌਖੀ ਹੋ ਗਈ ਹੈ।
ਮੀਂਹ ਕਾਰਨ ਹੁੰਮਸ ਭਰੀ ਗਰਮੀ ਤੇ ਧੂੜ ਭਰੇ ਮੌਸਮ ਤੋਂ ਮਿਲੀ ਰਾਹਤ
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਰਾਤ ਤੇਜ਼ ਹਨੇਰੀ ਉਪਰੰਤ ਹੋਈ ਬਾਰਿਸ਼ ਕਾਰਨ ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਲੋਕਾਂ ਨੇ ਜਿੱਥੇ ਭਾਰੀ ਰਾਹਤ ਮਹਿਸੂਸ ਕੀਤੀ। ਉੱਥੇ ਝੋਨਾ ਲਾਉਣ ਲਈ ਤਿਆਰ ਬਰ ਤਿਆਰ ਕਿਸਾਨ ਵਰਗ ਵਿਚ ਵੀ ਖ਼ੁਸ਼ੀ ਵਾਲਾ ਮਾਹੌਲ ਮਿਲਿਆ ਅਤੇ ਦੂਜੇ ਪਾਸੇ ਮੱਕੀ ਉਤਪਾਦਕਾਂ ਵਿਚ ਨਿਰਾਸ਼ਾ ਦਾ ਮਾਹੌਲ ਦੇਖਣ ਨੂੰ ਮਿਲਿਆ ਜਿਨ੍ਹਾਂ ਨੇ ਹਾਲੇ ਮੱਕੀ ਮੰਡੀ ਵਿਚ ਨਹੀਂ ਲਿਆਂਦੀ। ਇਸੇ ਤਰ੍ਹਾਂ ਪੈ ਰਹੀ ਬਾਰਿਸ਼ ਵਿਚ ਅਸਮਾਨੀ ਚੜ੍ਹੀ ਮਿੱਟੀ ਦੇ ਕਣ ਮੌਜੂਦ ਸਨ। ਦੂਜੇ ਪਾਸੇ ਪਹਿਲਾਂ ਵਾਂਗ ਸ਼ਹਿਰ ਵਿਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਦੇ ਨੀਵੇਂ ਇਲਾਕੇ ਜਲ ਥਲ ਹੋ ਗਏ ਅਤੇ ਤੇਜ਼ ਹਨੇਰੀ ਕਾਰਨ ਪਾਪੂਲਰਾਂ ਨੂੰ ਨੁਕਸਾਨ ਵੀ ਪੁੱਜਿਆ।
ਦੋ ਦਿਨ ਤੋਂ ਚੜ੍ਹੇ ਮਿੱਟੀ ਵਾਲੇ ਗੁਬਾਰ ਤੋਂ ਮੀਂਹ ਨੇ ਦਿਵਾਈ ਰਾਹਤ
ਭੱਦੀ, (ਨਰੇਸ਼ ਧੌਲ)- ਇਲਾਕੇ ਦੇ ਹਰ ਪਾਸੇ ਪਿਛਲੇ ਦੋ ਦਿਨਾਂ ਤੋਂ ਚੜ੍ਹੇ ਮਿੱਟੀ ਵਾਲੇ ਗੁਬਾਰ ਕਾਰਨ ਬਣੇ ਭਾਰੀ ਹੁੰਮ੍ਹਸ ਨਾਲ ਸਮੁੱਚਾ ਜਨ ਜੀਵਨ ਠੱਪ ਹੋਣ ਕਿਨਾਰੇ ਜਾਪ ਰਿਹਾ ਸੀ। ਪ੍ਰੰਤੂ ਬੀਤੀ ਰਾਤ ਤੜਕਸਾਰ ਮੀਂਹ ਪੈਣ ਕਾਰਨ ਸਾਰਾ ਮਿੱਟੀ ਵਾਲਾ ਗੁਬਾਰ ਹੇਠਾਂ ਧਰਤੀ 'ਤੇ ਆ ਗਿਆ ਜਿਸ ਨਾਲ ਆਮ ਲੋਕਾਂ ਅਤੇ ਮਰੀਜ਼ਾਂ ਨੂੰ ਵੱਡੀ ਰਾਹਤ ਪ੍ਰਾਪਤ ਹੋਈ। ਮੀਂਹ ਪੈਣ ਨਾਲ ਸੜਕਾਂ ਅਤੇ ਘਰਾਂ ਦੇ ਵਿਹੜਿਆਂ 'ਤੇ ਪੀਲੇ ਰੰਗ ਦੀ ਮਿੱਟੀ ਵਾਲੀ ਚਾਦਰ ਵਿਛ ਗਈ ਜਿਸ ਤੋਂ ਸਾਫ਼ ਜ਼ਾਹਿਰ ਸੀ ਕਿ ਮੌਸਮ ਦਾ ਇਹ ਮਿਜ਼ਾਜ ਸਮੁੱਚੇ ਮਾਨਵ ਅਤੇ ਜੀਵ ਜੰਤੂਆਂ ਲਈ ਇਕ ਵੱਡੀ ਆਫ਼ਤ ਸਮਾਨ ਸਾਬਤ ਹੋ ਰਿਹਾ ਸੀ। ਜ਼ਿਕਰਯੋਗ ਹੈ ਕਿ ਇਲਾਕੇ ਅੰਦਰ ਪਿਛਲੇ ਦੋ ਦਿਨਾਂ ਤੋਂ ਵੱਖ-ਵੱਖ ਲੋਕਾਂ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਸਾਹ ਦੀ ਬਿਮਾਰੀ ਵਾਲੇ ਬਹੁ ਗਿਣਤੀ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਦਾਖਲ ਕਰਵਾਉਣਾ ਪਿਆ।
ਅਸਮਾਨ 'ਚ ਚੜ੍ਹੇ ਧੂੜ ਦੇ ਗੁਬਾਰ ਤੋਂ ਮੀਂਹ ਨਾਲ ਲੋਕਾਂ ਨੂੰ ਰਾਹਤ
ਬੰਗਾ, (ਜਸਬੀਰ ਸਿੰਘ ਨੂਰਪੁਰ)- ਅਸਮਾਨ ਵਿਚ ਰਾਜਸਥਾਨੀ ਲਾਲ ਮਿੱਟੀ ਦੇ ਬਣੇ ਧੂੜ ਦੇ ਗੁਬਾਰ ਨੇ ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਿਲ ਕੀਤਾ ਹੋਇਆ ਸੀ। ਤਾਜ਼ਾ ਪਏ ਮੀਂਹ ਨੇ ਜਿਥੇ ਮੌਸਮ ਖੁਸ਼ਗਵਾਰ ਬਣਾ ਦਿੱਤਾ ਉਥੇ ਲੋਕਾਂ ਨੂੰ ਵੀ ਸੁੱਖ ਦਾ ਸਾਹ ਆਇਆ। ਬੀਤੇ ਦਿਨ ਤੋਂ ਚੜ੍ਹੀ ਅਸਮਾਨੀ ਮਿੱਟੀ ਨੇ ਲੋਕਾਂ ਦੇ ਕਾਰੋਬਾਰਾਂ 'ਤੇ ਵੀ ਅਸਰ ਪਾਇਆ। ਦਿਨੇ ਹਨੇਰਾ ਰੂਪੀ ਧੁੰਦ ਬਣਨ ਕਾਰਨ ਵਾਹਨਾਂ ਨੂੰ ਕਾਫ਼ੀ ਪ੍ਰੇਸ਼ਾਨੀ ਆਉਂਦੀ ਸੀ। ਘਰਾਂ ਅੰਦਰ ਬੇਹਿਸਾਬ ਮਿੱਟੀ ਧੂੜ ਆਉਣ ਕਾਰਨ ਔਰਤਾਂ ਵੀ ਬੇਹੱਦ ਪ੍ਰੇਸ਼ਾਨ ਸਨ। ਸੜਕਾਂ 'ਤੇ ਦੋ ਪਹੀਆ ਵਾਹਨਾਂ ਦਾ ਚੱਲਣਾ ਮੁਸ਼ਕਿਲ ਸੀ। ਮੀਂਹ ਪੈਣ ਨਾਲ ਜਿਥੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਆਈ ਉਥੇ ਹਰ ਵਰਗ ਲਈ ਖੁਸ਼ਗਵਾਰ ਮੌਸਮ ਬਣਿਆ। ਕਈ ਦਿਨਾਂ ਤੋਂ ਕੜਾਕੇ ਦੀ ਗਰਮੀ ਕਾਰਨ ਦੁਕਾਨਦਾਰੀ ਦਾ ਵਪਾਰ ਵੀ ਮੰਦਾ ਪਿਆ ਸੀ। ਮੌਸਮ ਠੀਕ ਹੋਣ ਨਾਲ ਬਜ਼ਾਰਾਂ ਵਿਚ ਵੀ ਰੌਣਕਾਂ ਲੱਗ ਗਈਆਂ।

ਈਦ-ਉਲ-ਫ਼ਿਤਰ ਦਾ ਤਿਉਹਾਰ ਮਨਾਇਆ

ਨਵਾਂਸ਼ਹਿਰ, 16 ਜੂਨ (ਹਰਮਿੰਦਰ ਸਿੰਘ ਪਿੰਟੂ)- ਅੱਜ ਨਵਾਂਸ਼ਹਿਰ ਦੇ ਬੰਗਾ ਰੋਡ ਵਿਖੇ ਪਵਿੱਤਰ ਰਮਜ਼ਾਨ ਮਹੀਨੇ ਦੀ ਸਮਾਪਤੀ 'ਤੇ ਈਦ-ਉਲ-ਫ਼ਿਤਰ ਦੀ ਨਮਾਜ਼ ਅਦਾ ਕੀਤੀ ਗਈ ਅਤੇ ਇਕ ਦੂਸਰੇ ਦੇ ਗਲ ਲੱਗ ਕੇ ਮੁਸਲਿਮ ਭਾਈਚਾਰੇ ਵਲੋਂ ਈਦ ਦੀ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੀਟਿੰਗ 'ਚ ਜਥੇਦਾਰਾਂ ਦੀ ਘਾਟ ਰੜਕੀ

ਬੰਗਾ, 16 ਜੂਨ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ 'ਚ ਜਥੇਦਾਰਾਂ ਦੀ ਘਾਟ ਅਤੇ ਵਰਕਰਾਂ ਦੀ ਘੱਟ ਗਿਣਤੀ ਹੋਣ ਕਾਰਨ ਚਰਨਜੀਤ ਸਿੰਘ ਬਰਾੜ ਓ. ਐਸ. ਡੀ. ਸਰਕਲ ਆਗੂਆਂ ਤੋਂ ਨਰਾਜ਼ ਨਜ਼ਰ ਆਏ | ਕਾਫੀ ਆਗੂਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਕੋਈ ...

ਪੂਰੀ ਖ਼ਬਰ »

ਨਵਾਂਸ਼ਹਿਰ ਆਪਣੇ ਕੋਨੇ ਕੋਨੇ 'ਚ ਪੈਦਾ ਹੋਈਆਂ ਸਮੱਸਿਆਵਾਂ 'ਤੇ ਕੇਰ ਰਿਹਾ ਹੰਝੂ

ਨਵਾਂਸ਼ਹਿਰ, 16 ਜੂਨ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ 'ਚ ਪਾਣੀ ਦੇ ਨਿਕਾਸ ਦੀ ਸਮੱਸਿਆ ਅਜਿਹੀ ਸਮੱਸਿਆ ਹੈ, ਜੋ ਕਿ 40-45 ਸਾਲਾਂ ਤੋਂ ਗੰਭੀਰ ਬਣੀ ਹੋਈ ਹੈ | ਸ਼ਹਿਰ ਦੇ ਕੁਝ ਇਲਾਕੇ ਅਜਿਹੇ ਹਨ ਜਿਹੜੇ ਮੀਂਹ ਪੈਣ ਨਾਲ ਸਰਹਿੰਦ ਨਹਿਰ ਦਾ ਰੂਪ ਧਾਰ ਜਾਂਦੇ ਹਨ | ਹਰ ...

ਪੂਰੀ ਖ਼ਬਰ »

'ਚੇਤਨਾ ਮੋਬਾਇਲ ਵੈਨ' ਰਾਹੀਂ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ-ਚਾਹਲ

ਨਵਾਂਸ਼ਹਿਰ, 16 ਜੂਨ (ਗੁਰਬਖਸ਼ ਸਿੰਘ ਮਹੇ)- ਬਾਲ ਸੁਰੱਖਿਆ, ਸਿੱਖਿਆ ਦਾ ਪਸਾਰ, ਬਾਲ ਅਪਰਾਧਾਂ ਪ੍ਰਤੀ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਤੋਂ ਇਲਾਵਾ ਵੱਖ-ਵੱਖ ਭਲਾਈ ਸਕੀਮਾਂ ਪ੍ਰਤੀ ਲੋਕਾਂ ਵਿਚ ਜਾਗਰੂਕਤਾ ਲਿਆਉਣ ਲਈ ਅੱਜ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ...

ਪੂਰੀ ਖ਼ਬਰ »

ਰੱਤੂ ਜਠੇਰਿਆਂ ਦਾ ਪ੍ਰਚਲਿਤ ਮੇਲਾ ਅੱਜ

ਬਹਿਰਾਮ, 16 ਜੂਨ (ਨਛੱਤਰ ਸਿੰਘ ਬਹਿਰਾਮ) - ਬਾਬਾ ਡੋਗਰ ਪੀਰ, ਬਾਬਾ ਜਾਹਰ ਪੀਰ, ਬਾਬਾ ਸਿਲਬਰਾਹ ਤੇ ਰੱਤੂ ਜਠੇਰਿਆਂ ਦੇ ਅਸਥਾਨ ਪਿੰਡ ਝੰਡੇਰਾਂ ਵਿਖੇ ਰੱਤੂ ਜਠੇਰਿਆਂ ਦੇ ਪ੍ਰਚਲਿਤ ਮੇਲੇ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ | ਪ੍ਰਮੁੱਖ ਸੇਵਾਦਾਰ ਜੇ. ਆਰ. ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ

ਨਵਾਂਸ਼ਹਿਰ, 16 ਜੂਨ (ਗੁਰਬਖਸ਼ ਸਿੰਘ ਮਹੇ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਤਿੰਨ ਅੰਤਰ ਜ਼ਿਲ੍ਹਾ ਟੀਮਾਂ ਵਲੋਂ ਵੱਖ-ਵੱਖ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ | ਜ਼ਿਲ੍ਹਾ ਸਿਹਤ ਅਫ਼ਸਰ ਡਾ: ਕੁਲਦੀਪ ਰਾਏ ਕੋਲੋਂ ਮਿਲੀ ...

ਪੂਰੀ ਖ਼ਬਰ »

ਪਿੰਡ ਭਾਰਟਾ ਕਲਾਂ ਵਿਖੇ ਢਾਡੀ ਦਰਬਾਰ ਅੱਜ

ਰਾਹੋਂ, 16 ਜੂਨ (ਬਲਬੀਰ ਸਿੰਘ ਰੂਬੀ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸਬੰਧ ਵਿਚ ਢਾਡੀ ਦਰਬਾਰ 17 ਜੂਨ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਏ ਜਾ ਰਹੇ ਹਨ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੁਖ਼ਤਿਆਰ ਸਿੰਘ, ਬਿੱਕਰ ਸਿੰਘ, ਅਜੀਤ ਸਿੰਘ ਨੇ ...

ਪੂਰੀ ਖ਼ਬਰ »

ਸਾਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਨਾ ਚਾਹੀਦਾ ਹੈ-ਭਾਈ ਸਰਬਜੀਤ ਸਿੰਘ

ਨਵਾਂਸ਼ਹਿਰ, 16 ਜੂਨ (ਹਰਵਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਲੜੀ ਵਾਰ ਰਾਤਰੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਕ ਵਿਖੇ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਹਜ਼ੂਰੀ ਰਾਗੀ ਭਾਈ ਸੁਰਜੀਤ ਸਿੰਘ ...

ਪੂਰੀ ਖ਼ਬਰ »

ਸੜਕਾਂ 'ਤੇ ਪਾਏ ਜਾ ਰਹੇ ਗੰਦੇ ਪਾਣੀ ਕਾਰਨ ਰਾਹਗੀਰ ਪ੍ਰੇਸ਼ਾਨ

ਰੱਤੇਵਾਲ, 16 ਜੂਨ (ਜੋਨੀ ਭਾਟੀਆ)- ਕਾਠਗੜ੍ਹ-ਰੱਤੇਵਾਲ ਤੋਂ ਵਾਇਆ ਟਿੱਬਾ ਨੰਗਲ ਬੁੰਗਾ ਸਾਹਿਬ ਨੂੰ ਜੋੜਨ ਵਾਲੀ ਸੜਕ 'ਤੇ ਸਥਿਤ ਪਿੰਡ ਮਹਿੰਦੀਪੁਰ ਦੇ ਨਜ਼ਦੀਕ ਇਕ ਵਿਅਕਤੀ ਵਲੋਂ ਘਰ ਦੇ ਨਾਲ ਖੋਲ੍ਹੀ ਗਈ ਡੇਅਰੀ ਫਾਰਮ ਦਾ ਫ਼ਾਲਤੂ ਗੰਦਾ ਪਾਣੀ ਸੜਕ 'ਤੇ ਪਾਏ ਜਾਣ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ ਸ਼ੁਰੂ

ਬੰਗਾ, 16 ਜੂਨ (ਕਰਮ ਲਧਾਣਾ) - ਸਥਾਨਕ ਮੁਹੱਲਾ ਮੁਕਤਪੁਰਾ ਦੇ ਡਾ: ਬੀ. ਆਰ. ਅੰਬੇਡਕਰ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਆਰੰਭ ਕੀਤਾ ਗਿਆ | ਜਿਸ ਦਾ ਉਦਘਾਟਨ ਕਾਂਗਰਸੀ ਆਗੂ ਡਾ: ਹਰਪ੍ਰੀਤ ਸਿੰਘ ਕੈਂਥ ਨੇ ਕੀਤਾ | ਉਨ੍ਹਾਂ ਇਸ ਮੌਕੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਖੂਨਦਾਨ ਦਿਵਸ ਤੇ ਸ਼ਹੀਦੀ ਪੁਰਬ 'ਤੇ 52 ਯੂਨਿਟ ਖੂਨਦਾਨ

ਬੰਗਾ, 16 ਜੂਨ (ਜਸਬੀਰ ਸਿੰਘ ਨੂਰਪੁਰ)- ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਕੌਮਾਂਤਰੀ ਖੂਨਦਾਨੀ ਦਿਵਸ ਨੂੰ ਸਮਰਪਿਤ ਸਵੈਇੱਛਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 52 ਖੂਨਦਾਨੀਆਂ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ

ਨਵਾਂਸ਼ਹਿਰ, 16 ਜੂਨ (ਹਰਮਿੰਦਰ ਸਿੰਘ ਪਿੰਟੂ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਸੁਰਜੀਤ ਸਿੰਘ ਹਜ਼ੂਰੀ ਰਾਗੀ ਦੇ ਜਥੇ ਨੇ ਕੀਰਤਨ ਕੀਤਾ ਉਪਰੰਤ ਭਾਈ ਨਰਿੰਦਰ ...

ਪੂਰੀ ਖ਼ਬਰ »

ਰੋਜ਼ਾ ਸ਼ਰੀਫ ਮੰਢਾਲੀ ਵਿਖੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ- ਸਾਈਾ ਉਮਰੇ ਸ਼ਾਹ ਕਾਦਰੀ

ਮੇਹਲੀ, 16 ਜੂਨ (ਸੰਦੀਪ ਸਿੰਘ) - ਦੋਆਬੇ ਦੇ ਮਸ਼ਹੂਰ ਅਸਥਾਨ ਰੋਜ਼ਾ ਸ਼ਰੀਫ ਮੰਢਾਲੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਯਦ ਉਲ ਸ਼ੇਖ ਬਾਬਾ ਅਬਦੁੱਲੇ ਸ਼ਾਹ ਕਾਦਰੀ ਦਾ ਸਲਾਨਾ ਜੋੜ ਮੇਲਾ 29 ਜੂਨ ਤੋਂ 3 ਜੁਲਾਈ ਤੱਕ ਮਨਾਇਆ ਜਾ ਰਿਹਾ ਹੈ | ਇਸ ਮੇਲੇ ਸਬੰਧੀ ਗੱਦੀ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਪਤਨੀ ਤੇ ਦੋ ਬੱਚਿਆਂ ਦਾ ਥਹੁ-ਪਤਾ ਨਾ ਚੱਲਿਆ

ਬਲਾਚੌਰ, 16 ਜੂਨ (ਦੀਦਾਰ ਸਿੰਘ ਬਲਾਚੌਰੀਆ)-10 ਜੂਨ ਨੂੰ ਬਿਨਾ ਦੱਸਿਆਂ ਦੋ ਬੱਚਿਆਂ ਨਾਲ ਕਿਧਰੇ ਚੱਲੇ ਗਈ ਪ੍ਰਵਾਸੀ ਮਜ਼ਦੂਰ ਦੀ ਪਤਨੀ ਦਾ ਥਹੁ ਪਤਾ ਨਾ ਲੱਗਣ 'ਤੇ ਬਲਾਚੌਰ ਪੁਲਿਸ ਨੇ ਡੀ.ਡੀ.ਆਰ. ਦਰਜ ਕੀਤੀ ਹੈ | ਪ੍ਰੇਮ ਕੁਮਾਰ ਪੁੱਤਰ ਜਗਦੀਸ਼ ਪ੍ਰਸ਼ਾਦ ਵਾਸੀ ਵਾਰਡ ...

ਪੂਰੀ ਖ਼ਬਰ »

ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮਹਾਂਪੁਰਸ਼ਾਂ ਵਲੋਂ ਸਮਾਜ ਦੇ ਭਲੇ ਹਿਤ ਚਲਾਏ ਜਾ ਰਹੇ ਕਾਰਜ ਸਲਾਹੁਣਯੋਗ -ਚੀਮਾ, ਢਿੱਲੋਂ

ਪੋਜੇਵਾਲ ਸਰਾਂ, 16 ਜੂਨ (ਨਵਾਂਗਰਾਈਾ)- ਬ੍ਰਹਮਲੀਨ ਸਤਿਗੁਰੂ ਲਾਲ ਦਾਸ ਮਹਾਰਾਜ ਭੂੁਰੀਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਰਕਬਾ ਸਾਹਿਬ ਵਿਖੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਿਹਾ ...

ਪੂਰੀ ਖ਼ਬਰ »

ਕੈਨੇਡਾ ਪੜ੍ਹਨ ਜਾਣ ਲਈ ਵਿਦਿਆਰਥੀ ਕੌਸ਼ਲ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਦਾ ਲਾਭ ਉਠਾਉਣ-ਕੌਸ਼ਲ rਨਵੇਂ ਐੱਸ.ਡੀ.ਐੱਸ. ਪ੍ਰੋਗਰਾਮ ਤੋਂ ਇਲਾਵਾ ਜਨਰਲ ਪ੍ਰੋਗਰਾਮ ਵੀ ਜਾਰੀ

ਗੜ੍ਹਸ਼ੰਕਰ, 16 ਜੂਨ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ., ਕਮਿਸ਼ਨਰ ਆਫ਼ ਟੇਕਿੰਗ ਓਥਸ ਐਾਡ ਐਫੀਡੇਵਿਟ ਫਾਰ ਬਿ੍ਟਿਸ਼ ਕੋਲੰਬੀਆ ਤੇ ਡਾਇਰੈਕਟਰ ਕੌਾਸਲ ਇਮੀਗ੍ਰੇਸ਼ਨ ਬੀਰਮਪੁਰ ਰੋਡ ਗੜ੍ਹਸ਼ੰਕਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾਉਣ ਵਾਲਾ ਗਿ੍ਫ਼ਤਾਰ

ਬਲਾਚੌਰ, 16 ਜੂਨ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਨੇੜਲੇ ਇਕ ਪਿੰਡ ਦੀ ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਕਥਿਤ ਦੋਸ਼ੀ ਨੂੰ ਬਲਾਚੌਰ ਪੁਲਿਸ ਨੇ ਗਿ੍ਫ਼ਤਾਰ ਕਰਕੇ ਲੜਕੀ ਨੂੰ ਬਰਾਮਦ ਕਰ ਲਿਆ ਹੈ | ਥਾਣਾ ਮੁਖੀ ਬਲਾਚੌਰ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਮÏਸਮ ਹੋਇਆ ਖ਼ੁਸ਼ਗਵਾਰ

ਰੱਤੇਵਾਲ, 16 ਜੂਨ (ਜੋਨੀ ਭਾਟੀਆ)- ਪਿਛਲੇ ਕਈ ਦਿਨਾਂ ਤੋਂ ਦਮ ਘੁੱਟਣ ਵਾਲੀ ਪੈ ਰਹੀ ਗਰਮੀ ਅਤੇ ਧੂੜ ਭਰੇ ਵਾਤਾਵਰਨ ਤੋਂ ਬਾਅਦ ਬੀਤੀ ਰਾਤ ਤੋਂ ਪਏ ਮੀਂਹ ਨੇ ਲੋਕਾਂ ਨੂੰ ਕਾਫ਼ੀ ਰਾਹਤ ਮਹਿਸੂਸ ਕਰਵਾਈ ਹੈ | ਮੌਨਸੂਨ ਤੋਂ ਪਹਿਲਾਂ ਹੋਈ ਇਸ ਵਰਖਾ ਨਾਲ ਜਿੱਥੇ ਮÏਸਮ ...

ਪੂਰੀ ਖ਼ਬਰ »

ਬੀਤੀ ਰਾਤ ਵੱਖ-ਵੱਖ ਇਲਾਕਿਆਂ 'ਚ ਪਏ ਮੀਂਹ ਕਾਰਨ ਮੌਸਮ ਹੋਇਆ ਖੁਸ਼ਗਵਾਰ

ਕਟਾਰੀਆਂ, 16 ਜੂਨ (ਨਵਜੋਤ ਸਿੰਘ ਜੱਖੂ) - ਕਟਾਰੀਆਂ ਅਤੇ ਆਸ-ਪਾਸ ਦੇ ਇਲਾਕਿਆਂ 'ਚ ਬੀਤੀ ਰਾਤ ਤੋਂ ਰੁਕ-ਰੁਕ ਕੇ ਹੋ ਰਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਕਾਰਨ ਲੋਕਾਂ ਨੂੰ ਭਾਰੀ ਰਾਹਤ ਮਿਲੀ | ਬਾਰਿਸ਼ ਨਾਲ ਜੋ ਅਸਮਾਨ 'ਚ ਧੂੜ ਮਿੱਟੀ ਦਾ ਗੁਬਾਰ ਫੈਲਿਆ ਹੋਇਆ ਸੀ ਜਿਸ ਨਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX