ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈ.ਡੀ ਦੀ ਅਪੀਲ 'ਤੇ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਨੇਤਾ ਪੀ.ਚਿਦੰਬਰਮ ਦੀ
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਅੰਮ੍ਰਿਤਸਰ

ਗੁਰੂ ਨਗਰੀ ਦੇ ਆਸਮਾਨ 'ਤੇ ਤਿੰਨ ਦਿਨਾਂ ਤੋਂ ਛਾਏ ਧੂੜ ਭਰੇ ਗੁਬਾਰ ਤੋਂ ਹਲਕੀ ਬਾਰਿਸ਼ ਨੇ ਦਿਵਾਈ ਰਾਹਤ

ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਸਿੰਘ)-ਪੰਜਾਬ ਦੇ ਹੋਰ ਕਈ ਖ਼ੇਤਰਾਂ ਵਾਂਗ ਪਿਛਲੇ ਤਿੰਨ ਦਿਨਾਂ ਤੋਂ ਗੁਰੂ ਨਗਰੀ ਅੰਮਿ੍ਤਸਰ ਅਤੇ ਆਸ-ਪਾਸ ਦੇ ਖੇਤਰਾਂ 'ਚ ਆਸਮਾਨ ਵਿਚ ਛਾਏ ਧੂੜ ਭਰੇ ਗੁਬਾਰ ਅਤੇ ਪ੍ਰਦੂਸ਼ਣ ਤੋਂ ਲੋਕਾਂ ਨੂੰ ੂ ਉਸ ਵੇਲੇ ਕੁਝ ਰਾਹਤ ਮਿਲੀ ਜਦੋਂ ਬੀਤੀ ਰਾਤ ਤੇ ਅੱਜ ਸ਼ਾਮ ਵੱਖ-ਵੱਖ ਇਲਾਕਿਆਂ 'ਚ ਪਈ ਹਲਕੀ ਬਾਰਿਸ਼ ਨੇ ਦਸਤਕ ਦਿੱਤੀ | ਬੀਤੇ ਦਿਨ ਤੱਕ ਅੰਮਿ੍ਤਸਰ ਸ਼ਹਿਰ ਦੇ ਆਸਮਾਨ 'ਚ ਮਿੱਟੀ ਘੱਟੇ ਦਾ ਗੁਬਾਰ ਛਾਇਆ ਹੋਇਆ ਸੀ, ਜਿਸ ਕਾਰਨ ਜਿੱਥੇ ਵਾਹਨ ਚਾਲਕਾਂ ਨੂੰ ਕੁਝ ਮੀਟਰਾਂ ਦੀ ਦੂਰੀ ਤੋਂ ਅੱਗੇ ਕੁਝ ਨਜ਼ਰ ਨਹੀਂ ਸੀ ਆ ਰਿਹਾ, ਓਥੇ ਹਵਾ 'ਚ ਧੂੜ ਦੇ ਕਣਾਂ ਕਾਰਨ ਬਜ਼ੂਰਗਾਂ ਤੇ ਦਮੇ ਦੇ ਮਰੀਜ਼ਾਂ ਦਾ ਸਾਹ ਲੈਣਾ ਵੀ ਔਖਾ ਹੋਇਆ ਪਿਆ ਸੀ | ਮਿੱਟੀ ਘੱਟੇ ਕਾਰਨ ਹਵਾ ਦੇ ਬੇਹੱਦ ਪ੍ਰਦੂਸ਼ਿਤ ਹੋਣ ਕਾਰਨ ਆਮ ਜਨਜੀਵਨ ਕਾਫ਼ੀ ਪ੍ਰਭਾਵਿਤ ਹੋ ਰਿਹਾ ਸੀ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਲੱਖਾਂ ਸ਼ਰਾਧਾਲੂ ਵੀ ਸ਼ਹਿਰ ਦੀਆਂ ਵਿਰਾਸਤੀ ਥਾਵਾਂ 'ਤੇ ਘੁੰਮਣ ਜਾਣ ਤੋਂ ਗੁਰੇਜ਼ ਕਰ ਰਹੇ ਸਨ | ਕਈ ਲੋਕ ਇਸ ਗੁਬਾਰ ਨੂੰ ਗਰਮੀਆਂ ਦੀ ਧੁੰਦ ਦਾ ਨਾਂਅ ਦੇ ਰਹੇ ਸਨ ਤੇ ਇਸ ਨਾਲ ਸੜਕੀ ਤੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਰੇਲ ਤੇ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਸੀ | ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਵਲੋਂ ਜਾਰੀ ਪ੍ਰਦੂਸ਼ਨ ਦੇ ਅੰਕੜਿਆਂ ਅਨੁਸਾਰ ਅੰਮਿ੍ਤਸਰ ਵਿਖੇ ਬੀਤੇ ਦਿਨ ਸ਼ੁੱਕਰਵਾਰ ਨੂੰ ਹਵਾ 'ਚ ਦੀ ਗੁਣਵੱਤਾ 452 ਸੀ ਮਾਪੀ ਗਈ ਸੀ ਜੋ ਕਿ ਖਤਰਨਾਕ ਹੱਦ ਤੱਕ ਮੰਨੀ ਜਾਂਦੀ ਹੈ | ਬੀਤੀ ਰਾਤ 10 ਕੁ ਵਜੇ ਅੰਮਿ੍ਤਸਰ ਸ਼ਹਿਰ ਤੋਂ ਇਲਾਵਾ ਜ਼ਿਲੇ੍ਹ ਦੇ ਦਿਹਾਤੀ ਖੇਤਰਾਂ ਖਿਲਚੀਆਂ, ਰਈਆ, ਮਹਿਤਾ ਚੌਕ ਸਮੇਤ ਕੁਝ ਇਲਾਕਿਆਂ 'ਚ ਪਈ ਮਾਮੂਲੀ ਕਿਣ ਮਿਣ ਕਾਰਨ ਭਾਵੇਂ ਧੂੜ ਮਿੱਟੀ ਤੋਂ ਲੋਕਾਂ ਨੂੰ ਕੁਝ ਰਾਹਤ ਨਸੀਬ ਹੋਈ ਪਰ ਅੱਜ ਸ਼ਾਮ 5 ਵਜੇ ਤੱਕ ਵੀ ਹਵਾ ਦੀ ਗੁਣਵੱਤਾ 392 ਦੇ ਕਰੀਬ ਸੀ ਜੋ ਆਮ ਨਾਲੋਂ 4 ਗੁਣਾਂ ਜ਼ਿਆਦਾ ਸੀ | ਪਰ ਸ਼ਾਮ ਨੂੰ 5 ਕੁ ਵਜੇ ਤੋਂ ਬਾਅਦ ਅਜਨਾਲਾ, ਬਾਬਾ ਬਕਾਲਾ, ਮਹਿਤਾ ਚੌਕ, ਖਿਲਚੀਆਂ, ਜੰਡਿਆਲਾ ਗੁਰੂ, ਬੰਡਾਲਾ, ਮਜੀਠਾ ਅਤੇ ਸ਼ਾਮ 6 ਕੁ ਵਜੇ ਅੰਮਿ੍ਤਸਰ ਸ਼ਹਿਰ 'ਚ ਪਈ ਹਲਕੀ ਬਾਰਿਸ਼ ਕਾਰਨ ਆਸਮਾਨ ਸਾਫ ਹੋ ਗਿਆ ਤੇ ਲੋਕਾਂ ਨੂੰ ਗਰਮੀਂ ਅਤੇ ਧੂੜ ਭਰੇ ਗੁਬਾਰ ਤੋਂ ਕੁਝ ਹੱਦ ਤੱਕ ਸੁੱਖ ਦਾ ਸਾਹ ਆਇਆ | ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਅੱਜ ਅੰਮਿ੍ਤਸਰ ਦਾ ਵੱਧ ਤੋਂ ਵੱਧ ਤਾਪਮਾਨ 32.1 ਅਤੇ ਘੱਟ ਤੋਂ ਘੱਟ 27.6 ਡਿਗਰੀ ਦਰਜ ਕੀਤਾ ਗਿਆ | ਸਮਝਿਆ ਜਾਂਦਾ ਹੈ ਕਿ ਜੇਕਰ ਬਾਰਿਸ਼ ਠੀਕ ਹੋ ਗਈ ਤਾਂ ਭਲਕੇ ਜ਼ਿਲਾ ਵਾਸੀਆਂ ਨੂੰ ਹਵਾ ਪ੍ਰਦੂਸ਼ਨ ਤੋਂ ਨਿਜ਼ਾਤ ਮਿਲ ਸਕਦੀ ਹੈ |

ਮਜੀਠਾ ਵਿਖੇ ਜਮਹੂਰੀ ਕਿਸਾਨ ਸਭਾ ਨੇ ਰੋਸ ਮਾਰਚ ਕਰਕੇ ਮੋਦੀ ਤੇ ਕੈਪਟਨ ਦਾ ਪੁਤਲਾ ਫੂਕਿਆ

ਮਜੀਠਾ, 16 ਜੂਨ (ਸਹਿਮੀ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਪੂਰੇ ਪੰਜਾਬ ਵਿਚ ਤਹਿਸੀਲ ਪੱਧਰ ਉਤੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਡੀਜਲ, ਪੈਟਰੋਲ ਤੇ ਗੈਸ ਦੀਆਂ ਬੇ-ਤਹਾਸ਼ਾ ਵਧਾਈਆਂ ਜਾ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਪੁਤਲੇ ਸਾੜੇ ਜਾਣ ਦੇ ਫ਼ੈਸਲੇ ਮੁਤਾਬਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਜੋਧਪੁਰ ਦੇ ਸਿੱਖ ਕੈਦੀਆਂ ਦੇ ਮੁਆਵਜ਼ੇ ਿਖ਼ਲਾਫ਼ ਅਪੀਲ ਵਾਪਸ ਲਵੇ-ਲੌਾਗੋਵਾਲ

ਅੰਮਿ੍ਤਸਰ, 16 ਜੂਨ (ਜੱਸ)-ਜੂਨ 1984 'ਚ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਬਾਅਦ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੱਖ ਕੈਦੀਆਂ ਨੂੰ ਮੁਆਵਜਾ ਦੇਣ ਸਬੰਧੀ ਅੰਮਿ੍ਤਸਰ ਦੀ ਅਦਾਲਤ ਦੇ ਫ਼ੈਸਲੇ ਨੂੰ ਕੇਂਦਰ ਸਰਕਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿਓ-ਧੀ ਦੀ ਮੌਤ

ਜੈਂਤੀਪੁਰ, 16 ਜੂਨ (ਬਲਵੰਤ ਸਿੰਘ ਭਗਤ)¸ਅੱਜ ਸ਼ਾਮ ਸਵਾ 5 ਵਜੇ ਕਰੀਬ ਭਿਆਨਕ ਸੜਕ ਹਾਦਸੇ 'ਚ ਅੱਡਾ ਤਲਵੰਡੀ ਖੁੰਮਣ ਵਿਖੇ ਇਕ ਵਿਅਕਤੀ ਤੇ ਬੱਚੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ | ਮੌਕੇ 'ਤੇ ਇਕੱਤਰ ਲੋਕਾਂ ਅਤੇ ਚੌਾਕੀ ਇੰਚਾਰਜ ਜੈਂਤੀਪੁਰ ਏ. ਐਸ. ਆਈ. ਅਮਨਜੀਤ ਸਿੰਘ ...

ਪੂਰੀ ਖ਼ਬਰ »

ਕੇਬਲ ਦਾ ਬਕਸਾ ਠੀਕ ਕਰਨ ਤੋਂ ਹੋਏ ਤਕਰਾਰ 'ਚ ਨੌਜਵਾਨ ਦਾ ਕਤਲ, ਪਿਤਾ ਤੇ ਭਰਾ ਜ਼ਖ਼ਮੀ

ਅੰਮਿ੍ਤਸਰ, 16 ਜੂਨ (ਰੇਸ਼ਮ ਸਿੰਘ)¸ਥਾਣਾ ਬੀ. ਡਵੀਜ਼ਨ ਅਧੀਨ ਪੈਂਦੇ ਖੇਤਰ ਟਾਹਲੀ ਵਾਲਾ ਚੌਾਕ 'ਚ ਕੇਬਲ ਤਾਰ ਦਾ ਬਕਸਾ ਠੀਕ ਕਰਨ ਤੋਂ ਹੋਇਆ ਤਕਰਾਰ ਖੂਨੀ ਰੂਪ ਧਾਰਨ ਕਰ ਗਿਆ, ਜਿਸ 'ਚ ਇੱਟਾਂ-ਪੱਥਰ ਤੇ ਚਾਕੂ ਵੀ ਚਲਾਏ ਗਏ ਜਿਸ ਕਾਰਨ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ...

ਪੂਰੀ ਖ਼ਬਰ »

46.82 ਲੱਖ ਰੁਪਏ ਦਾ ਗ਼ਬਨ ਕਰਨ ਵਾਲੇ ਬੈਂਕ ਕਲਰਕ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ 'ਚ ਪੁਲਿਸ ਥਾਣਾ ਨਜ਼ਦੀਕ ਸਥਿਤ ਦੀ ਅੰਮਿ੍ਤਸਰ ਸੈਂਟਰਲ ਕੋਆਪਰੇਟਿਵ ਬੈਂਕ ਦੇ ਖਾਤਾਧਾਰਕਾਂ ਦੇ ਖਾਤਿਆਂ 'ਚੋਂ ਲੱਖਾਂ ਰੁਪਏ ਕਢਵਾ ਕੇ ਗ਼ਬਨ ਕਰਨ ਵਾਲੇ ਕਲਰਕ ਿਖ਼ਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮਾਮਲਾ ...

ਪੂਰੀ ਖ਼ਬਰ »

ਦੋ ਪਿੰਡਾਂ ਦੀਆਂ ਪੰਚਾਇਤਾਂ ਨੇ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ

ਚੋਗਾਵਾਂ, 16 ਜੂਨ (ਗੁਰਬਿੰਦਰ ਸਿੰਘ ਬਾਗੀ)¸ਬਲਾਕ ਚੋਗਾਵਾਂ, ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡਾਂ ਮੋੜੇ ਕਲਾਂ, ਕੰਗਾ ਵਾਲਾ ਖੂਹ ਵਿਖੇ ਵੱਡੀ ਤਦਾਦ 'ਚ ਵਿੱਕ ਰਹੀ ਸਮੈਕ, ਚਿੱਟੇ ਦੇ ਖ਼ਾਤਮੇ ਲਈ ਅੱਜ ਸਮੂਹ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰਾਂ, ਨਗਰ ਨਿਵਾਸੀਆਂ ਨੇ ...

ਪੂਰੀ ਖ਼ਬਰ »

ਕਸਟਮ ਵਿਭਾਗ ਨੇ ਬਰਾਮਦ ਕੀਤੀ ਪਾਕਿ ਤੋਂ ਆਈ 5 ਕਰੋੜ ਦੀ ਹੈਰੋਇਨ

ਅੰਮਿ੍ਤਸਰ, 16 ਜੂਨ (ਸੁਰਿੰਦਰ ਕੋਛੜ)¸ਪਾਕਿਸਤਾਨ ਵਲੋਂ ਭੇਜੀ ਗਈ ਖਾਲੀ ਮਾਲ ਗੱਡੀ ਦੇ ਇਕ ਡੱਬੇ 'ਚੋਂ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 5 ਕਰੋੜ ਰੁਪਏ ਤੋਂ ਵਧੇਰੇ ਦੀ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਦੀ ਪੁਸ਼ਟੀ ਕਰਦਿਆਂ ਕਸਟਮ ਕਮਿਸ਼ਨਰ (ਰੋਕਥਾਮ) ਸ੍ਰੀ ...

ਪੂਰੀ ਖ਼ਬਰ »

ਸੇਵਾ ਕੇਂਦਰ ਬੰਦ ਹੋਣ ਕਾਰਨ ਕਾਂਗਰਸੀਆਂ ਤੇ ਨਗਰ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਚੱਬਾ, 16 ਜੂਨ (ਜੱਸਾ ਅਨਜਾਣ)-ਪਿੰਡ ਵਰਪਾਲ ਵਿਖੇ ਬਾਬਾ ਫ਼ੌਜਾ ਸਿੰਘ ਦੇ ਨਾਂਅ 'ਤੇ ਬਣਾਇਆ ਗਿਆ ਸੇਵਾ ਕੇਂਦਰ ਬੰਦ ਹੋਣ 'ਤੇ ਅੱਜ ਇਲਾਕੇ ਦੇ ਕਾਂਗਰਸੀ ਵਰਕਰਾਂ ਅਤੇ ਨਗਰ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਇਸ ਸੇਵਾ ਕੇਂਦਰ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਅੰਮਿ੍ਤਸਰ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਦਾ ਕੰਪਨੀਆਂ 'ਚ ਚੁਣੇ ਜਾਣ ਦਾ ਸਫ਼ਰ-ਐਡਵੋਕੇਟ ਸ਼ਰਮਾ

ਮਾਨਾਂਵਾਲਾ, 16 ਜੂਨ (ਗੁਰਦੀਪ ਸਿੰਘ ਨਾਗੀ)¸ਅੰਮਿ੍ਤਸਰ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ 'ਚ ਚਾਲੂ ਸ਼ੈਸ਼ਨ-2018 ਦੌਰਾਨ ਪਲੇਸਮੈਂਟ ਸੈਸ਼ਨ ਦੇ ਨਜ਼ਰੀਏ ਨਾਲ ਇਤਿਹਾਸਕ ਰਿਹਾ ਹੈ, ਇਸ ਦੌਰਾਨ ਕਾਲਜ ਦੇ 80 ਫ਼ੀਸਦੀ ਵਿਦਿਆਰਥੀਆਂ ਨੇ ਦੇਸ਼ ਦੀਆਂ ਨਾਮਵਰ ...

ਪੂਰੀ ਖ਼ਬਰ »

¸ਮਾਮਲਾ ਪੈਟਰੋਲ ਡੀਜ਼ਲ ਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ 'ਚ ਵਾਧੇ ਦਾ- ਕਾਂਗਰਸ ਤੇ ਮਨੁੱਖੀ ਸੁਰੱਖਿਆ ਆਵਾਜ਼ ਸੰਗਠਨ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫਿੂਕਆ

ਅਜਨਾਲਾ, 16 ਜੂਨ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ-ਅੰਮਿ੍ਤਸਰ ਜੀ. ਟੀ. ਰੋਡ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਨਰਲ ਸਕੱਤਰ ਤੇ ਕੌਮੀ ਮਨੁੱਖੀ ਸੁਰੱਖਿਆ ਆਵਾਜ਼ ਸੰਗਠਨ ਦੇ ਸੂਬਾ ਪ੍ਰਧਾਨ ਡਾ: ਨਿਆਮਤ ਸੂਫੀ ਦੀ ਅਗਵਾਈ 'ਚ ਵੱਡੀ ਗਿਣਤੀ 'ਚ ਜੁੜੇ ਕਾਰਕੁੰਨਾਂ ਨੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੇ ਫੇਟ ਵੱਜਣ ਨਾਲ ਮਰੇ ਵਿਅਕਤੀ ਦੀ ਲਾਸ਼ ਬਰਾਮਦ

ਮਾਨਾਂਵਾਲਾ, 16 ਜੂਨ (ਗੁਰਦੀਪ ਸਿੰਘ ਨਾਗੀ)-ਮਾਨਾਂਵਾਲਾ-ਤਰਨ ਤਾਰਨ ਨੈਸ਼ਨਲ ਹਾਈਵੇ ਤੋਂ ਅੰਮਿ੍ਤਸਰ ਆਉਂਦਿਆਂ ਦਿੱਲੀ ਪਬਲਿਕ ਸਕੂਲ, ਜੀ.ਟੀ. ਰੋਡ ਮਾਨਾਂਵਾਲਾ ਦੇ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ | ਇਸ ਸੂਚਨਾ ਥਾਣਾ ਚਾਟਵਿੰਡ ਅਧੀਨ ਪੁਲਿਸ ...

ਪੂਰੀ ਖ਼ਬਰ »

ਟਿ੍ਲੀਅਮ ਮਾਲ ਵਿਚ ਡੋਰੇਮੌਨ, ਸ਼ਿਨਚੈਨ ਅਤੇ ਛੋਟਾ ਭੀਮ ਨਾਲ ਮਸਤੀ

ਅੰਮਿ੍ਤਸਰ, 16 ਜੂਨ (ਅ.ਬ.)-ਅੰਮਿ੍ਤਸਰ ਸ਼ਹਿਰ ਦੇ ਸਭ ਤੋਂ ਵੱਡੇ ਪ੍ਰੀਮਿਅਮ ਟਿ੍ਲੀਅਮ ਮਾਲ ਵਿਚ ਬੱਚਿਆਂ ਦੇ ਚਹੇਤੇ ਕਾਰਟੂਨ ਕਰੈਕਟਰ ਡੌਰਮੈਨ, ਸ਼ਿਨਚੈਨ ਅਤੇ ਛੋਟਾ ਭੀਮ ਨੂੰ ਇਕ ਖਾਸ ਪ੍ਰੋਗਰਾਮ ਮੀਟ ਐਾਡ ਗ੍ਰੀਟ ਦੇ ਤਹਿਤ ਬੁਲਾਇਆ ਗਿਆ, ਜਿਸ ਵਿਚ ਬੱਚਿਆਂ ਨੇ ...

ਪੂਰੀ ਖ਼ਬਰ »

ਵੱਖ-ਵੱਖ ਮਸਜਿਦਾਂ 'ਚ ਮਨਾਇਆ ਗਿਆ 'ਈਦ-ਉਲ ਫ਼ਿਤਰ' ਦਾ ਤਿਉਹਾਰ

ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਜੱਸ)-ਮੁਸਲਮਾਨ ਭਾਈਚਾਰੇ ਵਲੋਂ ਖ਼ੁਸ਼ੀਆਂ, ਦੁਆਵਾਂ, ਇਬਾਦਤ ਤੇ ਅੱਲ੍ਹਾ ਦੇ ਸ਼ੁਕਰਾਨੇ ਵਜੋਂ ਜਾਣਿਆਂ ਜਾਂਦਾ ਈਦ-ਉਲ-ਫ਼ਿਤਰ ਦਾ ਤਿਉਹਾਰ ਸਥਾਨਕ ਜਾਮਾ ਮਸਜਿਦ ਖੈਰੂਦੀਨ ਹਾਲ ਬਾਜ਼ਾਰ ਸਮੇਤ ਸ਼ਹਿਰ ਦੀਆਂ ਸਮੇਤ ਵੱਖ-ਵੱਖ ...

ਪੂਰੀ ਖ਼ਬਰ »

ਨੌਜਵਾਨਾਂ ਨੇ ਭਰਾਵਾਂ 'ਤੇ ਲਾਏ ਕੁੱਟਮਾਰ ਦੇ ਦੋਸ਼

ਰਾਮ ਤੀਰਥ, 16 ਜੂਨ (ਧਰਵਿੰਦਰ ਸਿੰਘ ਔਲਖ)-ਪਿੰਡ ਕੋਟਲਾ ਡੂਮ ਦੇ ਨੌਜਵਾਨ ਸਕੱਤਰ ਸਿੰਘ ਪੁੱਤਰ ਮਾਧੋ ਰਾਮ ਨੇ ਆਪਣੇ ਭਰਾਵਾਂ ਅਤੇ ਭਤੀਜਿਆਂ ਮੰਗਲ ਸਿੰਘ, ਮੇਜਰ ਸਿੰਘ, ਜਗਤਾਰ ਸਿੰਘ, ਸੋਨੂੰ, ਸਿਕੰਦਰ ਆਦਿ 'ਤੇ ਉਸ ਅਤੇ ਉਸਦੇ ਪਰਿਵਾਰ ਦੀ ਕੁੱਟਮਾਰ ਕਰਨ ਅਤੇ ਜਾਨੋਂ ...

ਪੂਰੀ ਖ਼ਬਰ »

ਘਰ 'ਚੋਂ ਚਾਰ ਲੱਖ ਚੋਰੀ

ਅੰਮਿ੍ਤਸਰ, 16 ਜੂਨ (ਰੇਸ਼ਮ ਸਿੰਘ)¸ਰਾਤ ਸਮੇਂ ਇਕ ਘਰ 'ਚ ਚੋਰੀ ਕਰਕੇ ਚੋਰਾਂ ਨੇ ਅਲਮਾਰੀ 'ਚ ਰੱਖੇ ਚਾਰ ਲੱਖ ਰੁਪਿਆ ਚੋਰੀ ਕਰ ਲਏ ਤੇ ਫਰਾਰ ਹੋ ਗਏ | ਇਹ ਸ਼ਿਕਾਇਤ ਥਾਣਾ ਛਾਉਣੀ ਦੀ ਪੁਲਿਸ ਨੂੰ ਪਲਵਿੰਦਰ ਸਿੰਘ ਨੇ ਦਰਜ ਕਰਵਾਈ ਹੈ | ਜਿਸ ਨੇ ਦੱਸਿਆ ਕਿ ਉਸਨੇ ਇਹ ਨਕਦੀ ...

ਪੂਰੀ ਖ਼ਬਰ »

ਬਿਰਧ ਘਰਾਂ 'ਚ ਰਹਿੰਦੇ ਪਿਤਾਵਾਂ ਲਈ ਬੁਢਾਪਾ ਬਣਿਆ ਅਪਰਾਧ

ਸੁਰਿੰਦਰ ਕੋਛੜ ਅੰਮਿ੍ਤਸਰ : ''ਹਮੇਂ ਤੋਂ ਅਪਨੋਂ ਨੇ ਲੂਟਾ ਗੈਰੋਂ ਮੈ ਕਹਾਂ ਦਮ ਥਾ, ਮੇਰੀ ਕਿਸ਼ਤੀ ਥੀ ਡੂਬੀ ਵਹਾਂ ਯਹਾਂ ਪਾਨੀ ਹੀ ਕਮ ਥਾ |'' ਅੱਥਰੂਆਂ ਨਾਲ ਭਰੀਆਂ ਅੱਖਾਂ ਨਾਲ ਕਿਸੇ ਸ਼ਾਇਰ ਦੇ ਇਸ ਸ਼ੇਅਰ ਦੀਆਂ ਪੰਕਤੀਆਂ ਸਾਂਝੀਆਂ ਕਰਦਿਆਂ ਗੁਰੂ ਰਾਮਦਾਸ ਬਿਰਧ ...

ਪੂਰੀ ਖ਼ਬਰ »

ਰੌਲੇ-ਰੱਪੇ ਦੀ ਭੇਟ ਚੜ੍ਹੀ ਕਾਰਜਸਾਧਕ ਕਮੇਟੀ ਦੀ ਇਕੱਤਰਤਾ

ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਾਲ 2018-2019 ਦੇ ਅਨੁਮਾਨਤ ਬਜਟ 'ਤੇ ਵਿਚਾਰ ਅਤੇ ਪ੍ਰਵਾਨਗੀ ਲਈ ਬੁਲਾਈ ਗਈ ਕਾਰਜਸਾਧਕ ਕਮੇਟੀ ਦੀ ਇਕੱਤਰਤਾ ਵਿਰੋਧੀ ਧਿਰ ਨਾਲ ਸਬੰਧਿਤ ਮੈਂਬਰਾਂ ਵਲੋਂ ਵਿਸ਼ੇਸ਼ ਆਮੰਤਿ੍ਤ ...

ਪੂਰੀ ਖ਼ਬਰ »

ਰਿਕਸ਼ੇ 'ਤੇ ਜਾ ਰਹੀ ਔਰਤ ਪਾਸੋਂ ਲੁਟੇਰੇ ਪਰਸ ਖੋਹ ਕੇ ਫ਼ਰਾਰ

ਅੰਮਿ੍ਤਸਰ, 16 ਜੂਨ (ਰੇਸ਼ਮ ਸਿੰਘ)¸ਹਸਪਤਾਲ ਤੋਂ ਰਿਕਸ਼ਾ 'ਤੇ ਸਵਾਰ ਹੋ ਕੇ ਘਰ ਪਰਤ ਰਹੀ ਇਕ ਔਰਤ ਪਾਸੋਂ ਲੁਟੇਰੇ ਉਸਦਾ ਪਰਸ ਖੋਹ ਕੇ ਫਰਾਰ ਹੋ ਗਏ ਜਿਸ 'ਚ ਉਸਦੇ ਜਰੂਰੀ ਦਸਤਾਵੇਜ ਵੀ ਸਨ | ਇਹ ਸ਼ਿਕਾਇਤ ਥਾਣਾ ਡੀ.ਡਵੀਜ਼ਨ ਦੀ ਪੁਲਿਸ ਨੂੰ ਰਜਨੀ ਬਾਲਾ ਨੇ ਦਰਜ ਕਰਵਾਈ ...

ਪੂਰੀ ਖ਼ਬਰ »

ਸ਼ੌਕੀਆਂ ਹਥਿਆਰ ਰੱਖਣ ਵਾਲੇ ਨੌਜਵਾਨ ਆਏ ਪੁਲਿਸ ਦੇ ਕਾਬੂ

ਅੰਮਿ੍ਤਸਰ, 16 ਜੂਨ (ਰੇਸ਼ਮ ਸਿੰਘ)¸ਪੁਲਿਸ ਨੇ 3 ਅਜਿਹੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜੋ ਕਿ ਨਾਜਾਇਜ਼ ਹਥਿਆਰ ਰੱਖਣ ਦੇ ਸ਼ੌਕੀਨ ਸਨ ਪੁਲਿਸ ਨੇ ਇਨ੍ਹਾਂ ਪਾਸੋਂ 3 ਪਿਸਤੌਲ ਸਣੇ ਮੈਗਜੀਨ ਤੇ ਜਿੰਦਾ ਰੌਾਦ ਵੀ ਬਰਾਮਦ ਕਰ ਲਏ ਹਨ ਅਤੇ ਇਸ ਸਬੰਧੀ ਥਾਣਾ ਰਾਮ ਬਾਗ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX