ਤਾਜਾ ਖ਼ਬਰਾਂ


ਗੁਜਰਾਤ 'ਚ ਬੀ. ਐੱਸ. ਐੱਫ. ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
. . .  0 minutes ago
ਨਵੀਂ ਦਿੱਲੀ, 26 ਮਾਰਚ- ਗੁਜਰਾਤ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਅੱਜ ਬੀ. ਐੱਸ. ਐੱਫ. ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਹਿਚਾਣ 35 ਸਾਲਾ ਮੁਹੰਮਦ ਅਲੀ ਦੇ ਰੂਪ 'ਚ...
ਇਸਲਾਮਾਬਾਦ ਹਾਈਕੋਰਟ ਦਾ ਹੁਕਮ- ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ
. . .  17 minutes ago
ਇਸਲਾਮਾਬਾਦ, 26 ਮਾਰਚ- ਇਸਲਾਮਾਬਾਦ ਹਾਈਕੋਰਟ ਨੇ ਪਾਕਿਸਤਾਨ ਦੇ ਸਿੰਧ ਸੂਬੇ ਦੀ ਸਰਕਾਰ ਨੂੰ ਇਹ ਹੁਕਮ ਦਿੱਤੇ ਹਨ ਕਿ ਉਹ ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਨਾਲ ਹੀ ਅਦਾਲਤ ਨੇ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਦੋਹਾਂ ਕੁੜੀਆਂ...
ਕਾਰ ਦੇ ਦਰਖ਼ਤ ਨਾਲ ਟਰਕਾਉਣ ਕਾਰਨ ਚਾਰ ਲੋਕਾਂ ਦੀ ਮੌਤ
. . .  36 minutes ago
ਹੈਦਰਾਬਾਦ, 26 ਮਾਰਚ- ਤੇਲੰਗਾਨਾ ਦੇ ਜਗਤੀਅਲ ਜ਼ਿਲ੍ਹੇ 'ਚ ਇੱਕ ਕਾਰ ਦੇ ਸੜਕ ਕਿਨਾਰੇ ਲੱਗੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੀ ਰਾਤ ਇਹ ਹਾਦਸਾ ਜ਼ਿਲ੍ਹੇ ਦੇ ਧਰਮਾਰਾਮ ਪਿੰਡ ਦੇ ਨਜ਼ਦੀਕ...
ਭਾਜਪਾ ਨੇ ਮੁਰਲੀ ਮਨੋਹਰ ਜੋਸ਼ੀ ਨੂੰ ਟਿਕਟ ਦੇਣ ਤੋਂ ਕੀਤਾ ਇਨਕਾਰ
. . .  about 1 hour ago
ਲਖਨਊ, 26 ਮਾਰਚ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ 2019 ਦੀਆਂ ਲੋਕ ਸਭਾ ਚੋਣਾਂ ਕਿਤਿਓਂ ਵੀ ਨਹੀਂ ਲੜਨਗੇ। ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ ਦੇ ਲੋਕਾਂ ਨੂੰ...
ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ
. . .  about 1 hour ago
ਸ਼ਹਿਣਾ, 26 ਮਾਰਚ (ਸੁਰੇਸ਼ ਗੋਗੀ)- ਬਰਨਾਲਾ ਦੇ ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਉਗੋਕੇ ਵਿਖੇ ਖੇਤਾਂ 'ਚ ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 19 ਸਾਲਾ ਕੁਲਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਦੇ ਰੂਪ 'ਚ ਹੋਈ ਹੈ...
ਝੌਂਪੜੀ 'ਚ ਲੱਗੀ ਅੱਗ, ਜਿੰਦਾ ਝੁਲਸਣ ਕਾਰਨ ਦੋ ਬੱਚਿਆਂ ਦੀ ਮੌਤ
. . .  about 1 hour ago
ਲਖਨਊ, 26 ਮਾਰਚ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਦੇ ਮਝਨਪੁਰ ਇਲਾਕੇ 'ਚ ਅੱਜ ਸਵੇਰੇ ਇੱਟਾਂ ਦੇ ਇੱਕ ਭੱਠੇ 'ਤੇ ਬਣੀ ਝੌਂਪੜੀ 'ਚ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਝੁਲਸ ਗਏ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ...
ਇਜ਼ਰਾਈਲ ਨੇ ਗਾਜਾ 'ਚ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
. . .  about 1 hour ago
ਗਾਜਾ, 26 ਮਾਰਚ- ਇਜ਼ਰਾਈਲ ਨੇ ਮੱਧ ਇਜ਼ਰਾਈਲ 'ਚ ਰਾਕੇਟ ਨਾਲ ਇੱਕ ਘਰ ਨੂੰ ਨਸ਼ਟ ਕਰਨ ਦੇ ਜਵਾਬ 'ਚ ਗਾਜਾ ਪੱਟੀ 'ਚ ਹਮਾਸ (ਇੱਕ ਫ਼ਲਸਤੀਨੀ ਸੁੰਨੀ-ਇਸਲਾਮਵਾਦੀ ਕੱਟੜਪੰਥੀ ਸੰਗਠਨ) ਦੇ ਟਿਕਾਣਿਆਂ 'ਤੇ ਹਮਲਾ ਕੀਤਾ। ਇਜ਼ਰਾਈਲ ਰੱਖਿਆ ਬਲ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ
. . .  about 2 hours ago
ਰਾਏਪੁਰ, 26 ਮਾਰਚ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਚਾਰ ਨਕਸਲੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਕਮਾ ਜ਼ਿਲ੍ਹੇ ਦੇ ਚਿੰਤਲਾਨਾਰ ਥਾਣਾ ਖੇਤਰ ਅਧੀਨ ਪੈਂਦੇ ਕਰਕਨਗੁੜਾ ਪਿੰਡ ਦੇ ਨਜ਼ਦੀਕ ਅੱਜ...
ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ
. . .  about 3 hours ago
ਨਵੀਂ ਦਿੱਲੀ, 26 ਮਾਰਚ - ਅਗਸਤਾ ਵੈਸਟਲੈਂਡ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਥਿਤ ਵਿਚੋਲੀਏ ਸੁਸ਼ੇਨ ਮੋਹਨ ਗੁਪਤਾ ਨੂੰ ਬੀਤੀ ਲੰਘੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ...
ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ
. . .  about 3 hours ago
ਨਵੀਂ ਦਿੱਲੀ, 26 ਮਾਰਚ - ਭਾਜਪਾ ਨੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਉਤਰ ਪ੍ਰਦੇਸ਼ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਅਰੁਣ ਜੇਤਲੀ, ਨਿਤਿਨ ਗਡਕਰੀ, ਸੁਸ਼ਮਾ ਸਵਰਾਜ ਤੇ ਊਮਾ ਭਾਰਤੀ ਜ਼ਿਕਰਯੋਗ...
ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  about 3 hours ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  about 3 hours ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  1 day ago
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  1 day ago
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਜੈੱਟ ਏਅਰਵੇਜ਼ ਸੰਕਟ : ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ
. . .  1 day ago
ਭਾਜਪਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਈ.ਪੀ. ਸਿੰਘ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਬਕਾਏ ਦੀ ਮੰਗ ਨੂੰ ਲੈ ਕੇ ਸਲਫਾਸ ਅਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਤਹਿਸੀਲ ਕੰਪਲੈਕਸ 'ਤੇ ਚੜ੍ਹੇ ਕਿਸਾਨ
. . .  1 day ago
ਏਅਰਸੈੱਲ-ਮੈਕਸਿਸ ਮਾਮਲਾ: ਕਾਰਤੀ ਤੇ ਪੀ ਚਿਦੰਬਰਮ ਨੂੰ ਮਿਲੀ ਰਾਹਤ
. . .  1 day ago
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
. . .  1 day ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੱਸ 'ਚ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  1 day ago
ਸ਼ਿਮਲਾ 'ਚ ਦੋ ਬੱਸਾਂ ਵਿਚਾਲੇ ਹੋਈ ਟੱਕਰ, 15 ਲੋਕ ਜ਼ਖ਼ਮੀ
. . .  1 day ago
ਫ਼ਾਰੂਕ ਅਬਦੁੱਲਾ ਨੇ ਸ੍ਰੀਨਗਰ ਲੋਕ ਸਭਾ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
'84 ਸਿੱਖ ਕਤਲੇਆਮ ਮਾਮਲਾ : ਸੁਪਰੀਮ ਕੋਰਟ 'ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਕੀ ਹੁਣ ਭਾਜਪਾ 'ਚ ਸ਼ਾਮਲ ਹੋਵੇਗੀ ਸਪਨਾ ਚੌਧਰੀ? ਮਨੋਜ ਤਿਵਾੜੀ ਨਾਲ ਸਾਹਮਣੇ ਆਈ ਤਸਵੀਰ
. . .  about 1 hour ago
ਇਜ਼ਰਾਈਲ 'ਚ ਘਰ 'ਤੇ ਡਿੱਗਿਆ ਰਾਕੇਟ, ਕਈ ਲੋਕ ਜ਼ਖ਼ਮੀ
. . .  about 1 hour ago
ਭਾਰਤੀ ਹਵਾਈ ਫੌਜ ਦੇ ਬੇੜੇ 'ਚ ਸ਼ਾਮਲ ਹੋਇਆ ਚਿਨੂਕ ਹੈਲੀਕਾਪਟਰ, ਰਾਤ ਨੂੰ ਵੀ ਉਡਾਣ ਭਰਨ ਦੇ ਸਮਰੱਥ
. . .  about 1 hour ago
ਝੋਨੇ ਦੀ ਬਿਜਾਈ ਨੂੰ ਲੈ ਕੇ ਪੰਜਾਬ 'ਚ ਕਿਸਾਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ ਪੱਤਰ
. . .  43 minutes ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 1 hour ago
'ਆਪ' ਨੇ ਪੰਜਾਬ 'ਚ ਕਾਂਗਰਸ ਨਾਲ ਚੋਣ ਸਮਝੌਤੇ ਨੂੰ ਸਿਰੇ ਤੋਂ ਨਕਾਰਿਆ
. . .  about 1 hour ago
ਜੰਮੂ-ਕਸ਼ਮੀਰ 'ਚ ਜੈਸ਼ ਦੇ ਤਿੰਨ ਅੱਤਵਾਦੀ ਗ੍ਰਿਫ਼ਤਾਰ
. . .  about 1 hour ago
ਟਰੱਕ ਅਤੇ ਬੋਲੈਰੋ ਵਿਚਾਲੇ ਹੋਈ ਜ਼ਬਰਦਸਤ ਟੱਕਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਤਰਨਤਾਰਨ

ਜ਼ਿਲ੍ਹੇ 'ਚ ਅਸਮਾਨ 'ਚ ਛਾਈ ਧੂੜ ਮਿੱਟੀ ਕਾਰਨ ਜਨ ਜੀਵਨ ਅਸਤ ਵਿਅਸਤ ਰਿਹਾ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਪਿਛਲੇ 2 ਦਿਨ ਤੋਂ ਅਸਮਾਨ ਵਿਚ ਛਾਏ ਧੂੜ ਮਿੱਟੀ ਦੇ ਗੁਬਾਰ ਨਾਲ ਜ਼ਿਲ੍ਹਾ ਤਰਨ ਤਾਰਨ ਵਿਚ ਵੀ ਤੀਜੇ ਦਿਨ ਵੀ ਹਾਲਾਤ ਉਹੋ ਜਿਹੇ ਹੀ ਰਹੇ | ਅਸਮਾਨ ਵਿਚ ਮਿੱਟੀ ਤੇ ਧੂੜ ਦੇ ਗੁਬਾਰ ਕਾਰਨ ਸੂਰਜ ਦੇਵਤਾ ਦੇ ਦਰਸ਼ਨ ਨਹੀਂ ਹੋ ਸਕੇ | ਇਸ ਤੋਂ ਇਲਾਵਾ ਸਰਕਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਦਿੱਤੇ ਗਏ ਨਿਰਦੇਸ਼ਾਂ ਦੇ ਕਾਰਨ ਜ਼ਿਆਦਾਤਰ ਲੋਕਾਂ ਨੇ ਘਰਾਂ ਵਿਚ ਹੀ ਮੁਨਾਸਿਬ ਸਮਝਿਆ | ਸੜਕਾਂ ਉੱਪਰ ਆਵਾਜਾਈ ਵੀ ਪਹਿਲਾਂ ਨਾਲੋਂ ਘੱਟ ਦਿਖਾਈ ਦਿੱਤੀ | ਦੇਰ ਸ਼ਾਮ ਨੂੰ ਕੁਝ ਬੱਦਲ ਵਾਹੀ ਦੇ ਨਾਲ-ਨਾਲ ਹਵਾਵਾਂ ਚੱਲੀਆਂ ਪਰ ਧੂੜ ਮਿੱਟੀ ਘੱਟ ਨਹੀਂ ਹੋ ਸਕੀ | ਜਾਣਕਾਰੀ ਅਨੁਸਾਰ ਪਿਛਲੇ ਦੋ ਦਿਨਾਂ ਤੋਂ ਧੂੜ ਮਿੱਟੀ ਦੇ ਗੁਬਾਰ ਕਾਰਨ ਅਸਮਾਨ ਮਿੱਟੀ ਧੂੜ ਨਾਲ ਭਰਿਆ ਦਿਖਾਈ ਦਿੱਤਾ | ਵੱਖ-ਵੱਖ ਵਿਭਾਗਾਂ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਕਾਰਨ ਜ਼ਿਆਦਾਤਰ ਲੋਕ ਆਪਣੇ ਘਰਾਂ ਵਿਚ ਹੀ ਰਹੇ ਅਤੇ ਉਨ੍ਹਾਂ ਆਪਣੇ ਬੱਚਿਆਂ ਨੂੰ ਘਰਾਂ ਤੋਂ ਬਾਹਰ ਨਹੀਂ ਜਾਣ ਦਿੱਤਾ | ਇਥੋਂ ਤੱਕ ਕਿ ਨਵੇਂ ਬਣਨ ਵਾਲੇ ਮਕਾਨ ਅਤੇ ਹੋਰ ਸਥਾਨਾਂ 'ਤੇ ਕੰਮ ਵੀ ਪ੍ਰਭਾਵਿਤ ਹੋਏ | ਸੜਕਾਂ ਉੱਪਰ ਵੱਖ-ਵੱਖ ਵਾਹਨਾਂ ਦੀ ਆਵਾਜਾਈ ਪਹਿਲਾਂ ਨਾਲੋਂ ਘੱਟ ਦਿਖਾਈ ਦਿੱਤੀ ਅਤੇ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਦੀ ਸੇਵਾ ਪਹਿਲਾਂ ਵਾਂਗ ਹੀ ਰਹੀ | ਤਰਨ ਤਾਰਨ ਜ਼ਿਲ੍ਹੇ ਦੇ ਆਸ-ਪਾਸ ਕੁਝ ਥਾਵਾਂ 'ਤੇ ਮੀਂਹ ਪੈਣ ਨਾਲ ਹਵਾ ਠੰਢੀ ਹੋ ਗਈ ਪਰ ਮਿੱਟੀ ਧੂੜ ਦਾ ਗੁਬਾਰ ਅਸਮਾਨ 'ਤੇ ਛਾਇਆ ਰਿਹਾ | ਜ਼ਿਲ੍ਹਾ ਤਰਨ ਤਾਰਨ ਤੋਂ ਇਲਾਵਾ ਪੱਟੀ, ਖੇਮਕਰਨ, ਭਿੱਖੀਵਿੰਡ, ਸੁਰ ਸਿੰਘ, ਝਬਾਲ, ਸਰਹਾਲੀ, ਖਡੂਰ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ 'ਚ ਧੂੜ ਭਰੇ ਬੱਦਲ ਸਾਰਾ ਦਿਨ ਛਾਏ ਰਹੇ |

ਸੜਕ ਹਾਦਸੇ 'ਚ ਔਰਤ ਦੀ ਮੌਤ

ਖਡੂਰ ਸਾਹਿਬ, 16 ਜੂਨ (ਮਾਨ ਸਿੰਘ)- ਪਿੰਡ ਏਕਲਗੱਡਾ ਨਜ਼ਦੀਕ ਇਕ ਬਲੈਰੋ ਕੈਂਪਰ ਗੱਡੀ ਅਤੇ ਮਿੰਨੀ ਬਸ ਵਿਚਕਾਰ ਆਹਮੋ-ਸਾਹਮਣੀ ਜਬਰਦਸਤ ਟੱਕਰ ਹੋ ਗਈ, ਜਿਸ ਦੌਰਾਨ ਇਕ ਔਰਤ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵੈਰੋਵਾਲ ਦੇ ...

ਪੂਰੀ ਖ਼ਬਰ »

ਟਮਾਟਰਾਂ ਵਾਲੀ ਫੈਕਟਰੀ ਦੀ ਬਦਬੂ ਤੇ ਦੂਸ਼ਿਤ ਪਾਣੀ ਤੋਂ ਤੰਗ ਆਏ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਖਡੂਰ ਸਾਹਿਬ, 16 ਜੂਨ (ਅਮਰਪਾਲ ਸਿੰਘ)-ਜਿੱਥੇ ਅੱਜ ਸਾਰੇ ਪੰਜਾਬ ਵਿਚ ਹੀ ਪ੍ਰਦੂਸ਼ਣ ਅਤੇ ਦੂਸ਼ਿਤ ਪਾਣੀ ਦਾ ਮਸਲਾ ਪ੍ਰਮੁੱਖਤਾ ਨਾਲ ਉੱਭਰ ਕੇ ਸਾਹਮਣੇ ਆਇਆ ਹੈ, ਉੱਥੇ ਲੋਕ ਵੀ ਹੁਣ ਇਸ ਪ੍ਰਤੀ ਜਾਗਰੂਕ ਹੋ ਰਹੇ ਹਨ | ਖਡੂਰ ਸਾਹਿਬ ਦੇ ਨਜ਼ਦੀਕ ਟਮਾਟਰਾਂ ਦੀ ਚਟਨੀ ਤਿਆਰ ...

ਪੂਰੀ ਖ਼ਬਰ »

ਦਸਮੇਸ਼ ਇਲੈਕਟ੍ਰੋਨਿਕ ਦੀ ਦੁਕਾਨ 'ਚੋਂ ਨਕਦੀ ਤੇ ਕਰੀਬ 5 ਲੱਖ ਰੁਪਏ ਦੀ ਤਾਰ ਚੋਰੀ

ਫਤਿਆਬਾਦ, 16 ਜੂਨ (ਹਰਵਿੰਦਰ ਸਿੰਘ ਧੁੂੰਦਾ)-ਕਸਬਾ ਫਤਿਆਬਾਦ ਸਥਿਤ ਬੱਸ ਅੱਡੇ ਦੇ ਨੇੜਲੀ ਦਸਮੇਸ਼ ਇਲੈਕਟ੍ਰਾਨਿਕ ਦੀ ਦੁਕਾਨ 'ਤੇ ਬੀਤੀ ਰਾਤ ਸ਼ਟਰ ਤੋੜ ਕੇ ਕੀਮਤੀ ਤਾਂਬੇ ਦੀ ਤਾਰ ਅਤੇ ਸਕਰੈਪ ਤਾਰ ਚੋਰੀ ਕਰ ਲਈ | ਇਸ ਬਾਰੇ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ...

ਪੂਰੀ ਖ਼ਬਰ »

ਲੋਕਾਂ ਨੂੰ ਸੁਖ ਸਹੂਲਤਾਂ ਦੇਣ ਵਿਚ ਕਾਂਗਰਸ ਹਮੇਸ਼ਾ ਮੋਹਰੀ ਰਹੀ ਹੈ-ਸੰਦੀਪ, ਭੋਲਾ

ਤਰਨ ਤਾਰਨ, 16 ਜੂਨ (ਲਾਲੀ ਕੈਰੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਵਲੋਂ ਸਰਹੱਦੀ ਜ਼ਿਲ੍ਹੇ ਤਰਨ ਤਾਰਨ ਦੇ ਵੱਖ-ਵੱਖ ਹਲਕਿਆਂ ਦੇ ਵਿਕਾਸ ਕਾਰਜਾਂ ਲਈ ਖੁੱਲ੍ਹੇ ਦਿਲ ਨਾਲ 555 ਕਰੋੜ ਰੁਪਏ ਦੀ ਰਕਮ ਦੇ ਕੇ ਇਕ ਇਤਿਹਾਸਕ ਕਦਮ ਪੁੱਟਿਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਕਾਬੂ

ਤਰਨਤਾਰਨ, 16 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ. ਪੀ (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਕਿਰਤੋਵਾਲ ਤੇ ਬੂਹ ਵਿਖੇ ਮੋਦੀ ਸਰਕਾਰ ਿਖ਼ਲਾਫ਼ ਕਾਂਗਰਸ ਨੇ ਦਿੱਤਾ ਧਰਨਾ

ਹਰੀਕੇ ਪੱਤਣ, 16 ਜੂਨ (ਸੰਜੀਵ ਕੁੰਦਰਾ)-ਡੀਜ਼ਲ-ਪੈਟਰੋਲ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਪਾਰਟੀ ਵਲੋਂ ਦਿੱਤੇ ਜਾ ਰਹੇ ਧਰਨਿਆਂ ਤਹਿਤ ਪਿੰਡ ਕਿਰਤੋਵਾਲ ਤੇ ਬੂਹ ਵਿਖੇ ਧਰਨਾ ਦੇ ਕੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮੰਗਾਂ ਨਾ ਮੰਨੇ ਜਾਣ 'ਤੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਰੋਸ ਰੈਲੀ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਮਿਊਾਸਪਲ ਗਾਂਧੀ ਪਾਰਕ ਵਿਚ ਸਮੂਹ ਮਿਊਾਸਪਲ ਕਰਮਚਾਰੀ ਪੱਕੇ ਅਤੇ ਕੱਚੇ ਸਫਾਈ ਸੇਵਕ, ਸੀਵਰਮੈਨ, ਟਿਊਬਵੈੱਲ ਆਪ੍ਰੇਟਰ ਅਤੇ ਹੋਰ ਕੈਟਾਗਿਰੀਆਂ ਦੇ ਕਰਮਚਾਰੀਆਂ ਨੇ ਵੱਖ-ਵੱਖ ਸ਼ਹਿਰਾਂ ਤੋਂ ਜਥੇਬੰਦੀਆਂ ਦੇ ਰੂਪ ਵਿਚ ਇਕੱਠੇ ਹੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਕਾਰ ਚਾਲਕ ਿਖ਼ਲਾਫ਼ ਲਾਪ੍ਰਵਾਹੀ ਨਾਲ ਕਾਰ ਨੂੰ ਚਲਾਉਂਦਿਆਂ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋਣ 'ਤੇ ਕਾਰ ਚਾਲਕ ਿਖ਼ਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)- ਤਰਨ ਤਾਰਨ ਵਿਖੇ ਪੰਜਵੇਂ ਸਤਿਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ 412ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਆਰੰਭ ਹੋਇਆ | 15 ਜੂਨ ਨੂੰ ਸ਼ਾਮ 6:00 ਵਜੇ ਬੀਬੀ ਭਾਨੀ ਸੇਵਕ ਜਥਾ, ਭਾਈ ਚਤਰ ਸਿੰਘ ਹਜ਼ੂਰੀ ਰਾਗੀ, ਭਾਈ ਗੁਰਸੇਵਕ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 16 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੀ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ. ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਦੁਕਾਨ 'ਤੇ ਲੱਗਾ ਬੋਰਡ ਪਾੜਨ ਨੂੰ ਲੈ ਕੇ ਮਾਰੀਆਂ ਸੱਟਾਂ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁੁਲਿਸ ਨੇ ਦੁਕਾਨ 'ਤੇ ਲੱਗੇ ਬੋਰਡ ਨੂੰ ਪਾੜਨ ਤੋਂ ਰੋਕਣ 'ਤੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ 3 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ. ਪੀ. (ਡੀ.) ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ 'ਤੇ ਵਿਅਕਤੀ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਇਕ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ. ਪੀ. (ਡੀ.) ਤਿਲਕ ਰਾਜ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਵਿਖੇ ...

ਪੂਰੀ ਖ਼ਬਰ »

ਤੁੜ ਵਿਖੇ ਜਮਹੂਰੀ ਕਿਸਾਨ ਸਭਾ ਨੇ ਮੋਦੀ ਦਾ ਪੁਤਲਾ ਫੂਕਿਆ

ਫਤਿਆਬਾਦ, 16 ਜੂਨ (ਹਰਵਿੰਦਰ ਸਿੰਘ ਧੂੰਦਾ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਤੇਲ ਦੀਆਂ ਲਗਾਤਾਰ ਵੱਧ ਰਹੀਆ ਕੀਮਤਾਂ ਦੇ ਿਖ਼ਲਾਫਡ ਅਤੇ ਰੋਜ਼ਾਨਾ ਵੱਧ ਰਹੀ ਮਹਿੰਗਾਈ ਦੇ ਿਖ਼ਲਾਫ਼ ਕੇਂਦਰ ਦੀ ਮੋਦੀ ਸਰਕਾਰ ਦਾ ਪਿੰਡ ਤੁੜ ਵਿਖੇ ਪੁਤਲਾ ਫੂਕਿਆ, ਜਿਸ ਦੀ ਅਗਵਾਈ ...

ਪੂਰੀ ਖ਼ਬਰ »

ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਜਮਹੂਰੀ ਕਿਸਾਨ ਸਭਾ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਖਡੂਰ ਸਾਹਿਬ, 16 ਜੂਨ (ਮਾਨ ਸਿੰਘ)-ਬੀਤੇ ਕੁਝ ਸਮੇਂ ਅੰਦਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 'ਚ ਹੋਏ ਬੇਸ਼ੁਮਾਰ ਵਾਧੇ ਨੂੰ ਲੈ ਕੇ ਜਮਹੂਰੀ ਕਿਸਾਨ ਸਭਾ ਵਲੋਂ ਪਿੰਡ ਕੰਗ ਵਿਖੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਵੱਖ-ਵੱਖ ਆਗੂਆਂ ਨੇ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ ਆਗਮਨ ਦਿਵਸ ਦੇ ਸਬੰਧ 'ਚ ਧਾਰਮਿਕ ਸਮਾਗਮ ਕੱਲ੍ਹ

ਚੋਹਲਾ ਸਾਹਿਬ, 16 ਜੂਨ (ਬਲਵਿੰਦਰ ਸਿੰਘ ਚੋਹਲਾ)- ਚਾਰ ਹਾੜ੍ਹ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਨਗਰ ਚੋਹਲਾ ਸਾਹਿਬ ਵਿਖੇ ਆਉਣ ਅਤੇ ਇਸ ਨਿਮਾਣੇ ਪਿੰਡ 'ਭੈਣੀ' ਨੂੰ ਚੋਹਲਾ ਸਾਹਿਬ ਦਾ ਨਾਮਕਰਨ ਬਖਸ਼ਣ ਦੀ ਖੁਸ਼ੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ...

ਪੂਰੀ ਖ਼ਬਰ »

ਬ੍ਰਹਮਪੁਰਾ ਪਰਿਵਾਰ ਨਾਲ ਹਲਕੇ ਦੇ ਲੋਕ ਚਟਾਨ ਵਾਂਗ ਖੜ੍ਹੇ-ਜਥੇ: ਮੇਘ ਸਿੰਘ

ਖਡੂਰ ਸਾਹਿਬ, 16 ਜੂਨ (ਮਾਨ ਸਿੰਘ)-ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਆਪਣੀ ਸਖਤ ਮਿਹਨਤ ਸਦਕਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਵਧਾਈ ਗਈ ਹੈ | ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਨੀਤੀਆਂ ਵਿਰੁੱਧ ਕਾਂਗਰਸੀ ਆਗੂਆਂ ਵਲੋਂ ਰੋਸ ਮਾਰਚ

ਪੱਟੀ, 16 ਜੂਨ (ਅਵਤਾਰ ਸਿੰਘ ਖਹਿਰਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕੀਤੀ ਗਈ ਨੋਟਬੰਦੀ, ਜੀ. ਐੱਸ. ਟੀ., ਪੈਟਰੋਲ-ਡੀਜ਼ਲ ਦੀਆਂ ਨਿੱਤ ਦਿਨ ਵੱਧ ਰਹੀਆਂ ਕੀਮਤਾਂ 'ਤੇ ਦੇਸ਼ ਦੇ ਕੁਝ ਅਮੀਰ ਘਰਾਣਿਆਂ ਨੂੰ ਲਾਭ ਪਹੁੰਚਾਉਣ ਅਤੇ ਆਮ ਵਰਗ ਦਾ ਮਹਿੰਗਾਈ ਨਾਲ ਕੰਚੂਮਰ ਕੱਢਣ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ 5 ਵਿਅਕਤੀ ਭਗੌੜੇ ਐਲਾਨੇ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)-ਵੱਖ-ਵੱਖ ਮਾਮਲਿਆਂ 'ਚ ਅਦਾਲਤ 'ਚ ਚੱਲ ਰਹੇ ਕੇਸਾਂ ਦੌਰਾਨ ਪੇਸ਼ ਨਾ ਹੋਣ 'ਤੇ ਅਦਾਲਤ ਵਲੋਂ 5 ਵਿਅਕਤੀਆਂ ਨੂੰ ਭਗੌੜੇ ਐਲਾਨਣ ਤੋਂ ਬਾਅਦ ਥਾਣਾ ਸਦਰ ਪੁਲਿਸ ਨੇ ਇਨ੍ਹਾਂ ਭਗੌੜਿਆਂ ਿਖ਼ਲਾਫ਼ ਕੇਸ ਦਰਜ ਕਰਕੇ ਇਨ੍ਹਾਂ ਦੀ ਗਿ੍ਫ਼ਤਾਰੀ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਕੀਤੀ ਕੁੱਟਮਾਰ, ਕੇਸ ਦਰਜ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਘਰ 'ਚ ਦਾਖਲ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 9 ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ. ਪੀ. (ਡੀ.) ਤਿਲਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX