ਤਾਜਾ ਖ਼ਬਰਾਂ


ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  20 minutes ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ
. . .  27 minutes ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  32 minutes ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  55 minutes ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 1 hour ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਇੱਕ ਵਿਸ਼ੇਸ਼...
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸਪੀਕਰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ। ਹਾਲਾਂਕਿ ਅਦਾਲਤ ਨੇ ਕਿਹਾ ਹੈ ਕਿ...
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 2 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 2 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 1 hour ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 2 hours ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 2 hours ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਬਠਿੰਡਾ, 17 ਜੁਲਾਈ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਨੇੜੇ ਇੱਕ ਰਜਵਾਹੇ 'ਚ ਪਾੜ ਪੈ ਗਿਆ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ...
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 3 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 3 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 3 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 1 hour ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਲੁਧਿਆਣਾ

ਮੀਂਹ ਪੈਣ ਦੇ ਬਾਵਜੂਦ ਮੌਸਮ 'ਚ ਧੂੜ ਭਰੇ ਕਣ ਹੋਣ ਕਾਰਨ ਜ਼ਿਲ੍ਹੇ 'ਚ ਦਿਨ ਵੇਲੇ ਬੱਦਲਵਾਈ ਰਹੀ

ਲੁਧਿਆਣਾ, 16 ਜੂਨ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਵਿੱਚ ਭਾਵੇਂ ਬੀਤੀ ਰਾਤ ਮੀਂਹ ਪਿਆ, ਪਰ ਮੀਂਹ ਪੈਣ ਦੇ ਬਾਵਜੂਦ ਮੌਸਮ 'ਚ ਧੂੜ ਭਰੇ ਕਣ ਹੋਣ ਕਰਕੇ ਲੁਧਿਆਣਾ ਜ਼ਿਲ੍ਹੇ ਵਿੱਚ ਦਿਨ ਵੇਲੇ ਬੱਦਲਵਾਈ ਰਹੀ ਅਤੇ ਲੋਕਾਂ ਨੂੰ ਸਾਰਾ ਦਿਨ ਸੂਰਜ ਦੇਵਤਾ ਦੇ ਦਰਸ਼ਨ ਨਹੀਂ ਹੋ ਸਕੇ | ਪੀ.ਏ.ਯੂ. ਤੋਂ ਮਿਲੀ ਜਾਣਕਾਰੀ ਅਨੁਸਾਰ 15 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੇ ਘੱਟ ਤੋਂ ਘੱਟ ਤਾਪਮਾਨ 32.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ | ਅੱਜ ਵੱਧ ਤੋਂ ਵੱਧ ਤਾਪਮਾਨ 31.2 ਡਿਗਰੀ ਤੇ ਘੱਟ ਤੋਂ ਘੱਟ 23.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ | ਜਦਕਿ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ 7.6 ਮਿਲੀ ਮੀਟਰ ਮੀਂਹ ਪਿਆ | ਮੀਂਹ ਪੈਣ ਨਾਲ ਜਿੱਥੇ ਮੌਮਸ ਕੱਲ੍ਹ ਨਾਲੋਂ ਕੁੱਝ ਸਾਫ਼ ਹੋਇਆ ਹੈ, ਉੱਥੇ ਤਾਪਮਾਨ ਵਿੱਚ ਗਿਰਾਵਟ ਆਈ ਹੈ | ਬਿਜਲੀ ਨਾ ਆਉਣ ਕਰਕੇ ਝੋਨਾ ਪਾਲਣ ਲਈ ਧਰਤੀ ਵਿਚੋਂ ਪਾਣੀ ਕੱਢਣ ਤੋਂ ਔਖੇ ਕਿਸਾਨਾਂ ਦੇ ਲਈ 7.6 ਮਿਲੀ ਮੀਟਰ ਮੀਂਹ ਘਿਉ ਵਾਂਗ ਲੱਗਿਆ ਹੈ, ਜਿਸ ਨਾਲ ਉਨ੍ਹਾਂ ਦੀਆਂ ਜ਼ਮੀਨਾਂ ਤਰ ਹੋ ਗਈਆਂ ਹਨ ਅਤੇ ਉਨ੍ਹਾਂ ਨੂੰ 20 ਜੂਨ ਤੋਂ ਬਾਅਦ ਝੋਨਾ ਲਗਾਉਣ ਸਮੇਂ ਕੁੱਝ ਰਾਹਤ ਮਿਲੇਗੀ | ਤਾਪਮਾਨ ਵਿੱਚ ਗਿਰਾਵਟ ਆਉਣ ਨਾਲ ਜ਼ਿਲ੍ਹਾ ਲੁਧਿਆਣਾ ਦੇ ਵਿੱਚ ਬਿਜਲੀ ਦੀ ਖਪਤ ਵਿੱਚ ਕਮੀ ਆਉਣ ਨਾਲ ਪੰਜਾਬ ਰਾਜ ਊਰਜਾ ਨਿਗਮ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਸੁੱਖ ਦਾ ਸਾਹ ਲਿਆ ਹੈ, ਕਿਉਂਕਿ ਪਿਛਲੇ ਦਿਨਾਂ ਵਿੱਚ ਅਤਿ ਦੀ ਪੈ ਰਹੀ ਗਰਮੀ ਕਰਕੇ ਬਿਜਲੀ ਦੀ ਖਪਤ ਵਿੱਚ ਜਿੱਥੇ ਵਾਧਾ ਹੋ ਗਿਆ ਸੀ, ਉੱਥੇ ਟਰਾਂਸਫਾਰਮਰ ਸੜਨ ਤੇ ਬਿਜਲੀ ਸਪਲਾਈ ਵਿੱਚ ਨੁਕਸ ਪੈਣ ਦੀ ਸ਼ਿਕਾਇਤਾਂ ਵਿੱਚ ਵਾਧਾ ਹੋ ਗਿਆ ਸੀ | ਹਵਾ ਦੀ ਗੁਣਵੱਤਾ ਲੁਧਿਆਣਾ ਵਿੱਚ ਕੱਲ੍ਹ 443 ਦੀ ਥਾਂ 'ਤੇ ਅੱਜ 353 ਦਰਜ ਕੀਤੀ ਗਈ | ਭਾਵੇਂ ਕਿ ਅੱਜ ਹਵਾ ਦੀ ਗੁਣਵੱਤਾ ਵਿੱਚ 90 ਅੰਕਾਂ ਦਾ ਸੁਧਾਰ ਹੋਇਆ ਹੈ | ਮੌਸਮ ਖ਼ਰਾਬ ਹੋਣ ਕਰਕੇ ਜ਼ਰੂਰੀ ਤੇ ਰੋਜ਼ਮਰ੍ਹਾ ਦੇ ਕੰਮ ਕਰਨ ਵਾਲੇ ਲੋਕ ਹੀ ਘਰਾਂ ਤੋਂ ਬਾਹਰ ਨਿਕਲੇ ਜਦਕਿ ਬਹੁ ਗਿਣਤੀ ਲੋਕਾਂ ਨੇ ਖ਼ਰਾਬ ਮੌਸਮ ਵਿੱਚ ਘਰੋਂ ਬਾਹਰ ਨਿਕਲਣਾ ਜ਼ਰੂਰੀ ਨਹੀਂ ਸਮਝਿਆ | ਮੌਸਮ ਖ਼ਰਾਬ ਹੋਣ ਕਰਕੇ ਮਹਾਂਨਗਰ ਦੀ ਸਭ ਤੋਂ ਵੱਧ ਆਵਾਜਾਈ ਵਾਲੀ ਫਿਰੋਜ਼ਪੁਰ ਸੜਕ 'ਤੇ ਵਾਹਨਾਂ ਦੀ ਗਿਣਤੀ ਆਮ ਦਿਨਾਂ ਨਾਲੋਂ ਕਾਫ਼ੀ ਘੱਟ ਨਜ਼ਰ ਆਈ | ਦੋ ਪਹੀਆ ਵਾਹਨ ਚਾਲਕਾਂ ਦੀ ਗਿਣਤੀ, ਤਾਂ ਆਮ ਦਿਨਾਂ ਨਾਲੋਂ ਅੱਧੀ ਹੀ ਨਜ਼ਰ ਆਈ | ਹਵਾ ਗੁਣਵੱਤਾ ਵਿਗੜਨ ਕਰਕੇ ਸਾਹ ਤੇ ਦਮੇ ਦੇ ਮਰੀਜ਼ਾਂ ਨੂੰ ਵੀ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ, ਸਾਹ ਤੇ ਦਮੇ ਦੇ ਮਰੀਜ਼ਾਂ ਨੂੰ ਘਰਾਂ ਦੇ ਅੰਦਰ ਬੰਦ ਕਮਰੇ ਵਿੱਚ ਰੱਖਿਆ ਗਿਆ ਹੈ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਆਉਣ ਵਾਲੇ 24 ਘੰਟਿਆ ਦੋਰਾਨ ਲੁਧਿਆਣਾ ਤੇ ਆਸ-ਪਾਸ ਦੇ ਇਲਾਕਿਆਂ ਵਿੱਚ ਮੀਂਹ ਪੈਣ ਪਵੇਗਾ | ਜਿਸ ਨਾਲ ਮੌਸਮ ਹੋਰ ਸਾਫ਼ ਹੋਣ ਦੀ ਉਮੀਦ ਹੈ |

ਜੀ.ਐਸ.ਟੀ. ਮੋਬਾਇਲ ਵਿੰਗ ਦੀ ਟੀਮ ਨੇ ਬਿਨਾਂ ਬਿੱਲ ਦੇ ਮਾਲ ਲੈ ਕੇ ਜਾਂਦੇ 15 ਟਰੱਕ ਫੜ੍ਹੇ

ਲੁਧਿਆਣਾ, 16 ਜੂਨ (ਪੁਨੀਤ ਬਾਵਾ)-ਗੁਡਸ ਐਾਡ ਸਰਵਿਸ ਟੈਕਸ (ਜੀ.ਐਸ.ਟੀ.) ਦੀ ਮੋਬਾਇਲ ਵਿੰਗ ਵੱਲੋਂ ਦੇਰ ਰਾਤ ਨਾਕਾਬੰਦੀ ਦੋਰਾਨ ਬਿਨ੍ਹਾਂ ਈ.ਵੇਅ ਬਿੱਲ ਦੇ ਮਾਲ ਲੈ ਕੇ ਜਾਂਦੇ 15 ਟਰੱਕ ਫੜ੍ਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਦੀ ਟੀਮ ਨੇ ਲੁਧਿਆਣਾ ਦੇ ਆਸ-ਪਾਸ ...

ਪੂਰੀ ਖ਼ਬਰ »

ਸ਼ਹਿਰ 'ਚ ਕੋਈ ਵੀ ਇਮਾਰਤ ਬਿਨਾਂ ਨਕਸ਼ਾ ਪਾਸ ਕਰਵਾਏ ਨਾ ਬਣਨ ਦਿੱਤੀ ਜਾਵੇ-ਮੇਅਰ

ਲੁਧਿਆਣਾ, 16 ਜੂਨ (ਅਮਰੀਕ ਸਿੰਘ ਬੱਤਰਾ)-ਮੇਅਰ ਸ. ਬਲਕਾਰ ਸਿੰਘ ਸੰਧੂ ਨੇ ਇਮਾਰਤੀ ਸ਼ਾਖਾ ਨੂੰ ਸੁਚੇਤ ਕੀਤਾ ਹੈ ਕਿ ਸ਼ਹਿਰ ਵਿਚ ਕੋਈ ਵੀ ਇਮਾਰਤ ਨਕਸ਼ਾ ਪਾਸ ਕਰਾਏ ਨਾ ਬਣਨ ਦਿੱਤੀ ਜਾਵੇ, ਕੋਤਾਹੀ ਸਾਹਮਣੇ ਆਉਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ | ਸ. ਸੰਧੂ ਇਮਾਰਤੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਨਾਬਾਲਗ ਲੜਕੀ ਨੂੰ ਵਰਗਲਾ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਦੁਗਰੀ ਦੇ ਐਸ.ਐਚ.ਓ. ਸ੍ਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਕੁੱਤੇ ਦੇ ਵੱਢਣ ਦੇ ਮਾਮਲੇ ਵਿਚ ਤਿੰਨ ਿਖ਼ਲਾਫ ਕੇਸ ਦਰਜ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਾਸੀ ਨਗਰ ਵਿਚ ਕੁੱਤੇ ਦੇ ਵੱਢਣ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਿਖ਼ਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਬਲਵਿੰਦਰ ਕੌਰ ਦੀ ਸ਼ਿਕਾਇਤ ਤੇ ਅਮਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਿਖ਼ਲਾਫ ਮਾਮਲਾ ਦਰਜ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਕਰਨ ਵਾਲੇ ਨਕਲੀ ਟਰੈਵਲ ਏਜੰਟ ਿਖ਼ਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਭਾਰਤ ਸਰਕਾਰ ਦੇ ਅੰਡਰ ਸਕੱਤਰ ਆਰ.ਕੇ. ਸਿਨਾ ਦੀ ...

ਪੂਰੀ ਖ਼ਬਰ »

-ਬੀ.ਐਾਡ.ਆਰ. ਸ਼ਾਖਾ ਸਟਾਫ ਦਾ ਕਾਰਨਾਮਾ-

ਹਰੇ ਭਰੇ ਦਰੱਖਤਾਂ ਦੇ ਆਸ-ਪਾਸ ਬਣਾਇਆ ਕੰਟਰੀਟ ਦਾ ਫਰਸ਼

ਲੁਧਿਆਣਾ, 16 ਜੂਨ (ਅਮਰੀਕ ਸਿੰਘ ਬੱਤਰਾ)-ਪੰਜਾਬ ਭਰ ਦੇ ਸ਼ਹਿਰਾਂ ਵਿਚ ਪ੍ਰਦੂਸ਼ਨ ਦੀ ਗੰਭੀਰ ਹੋ ਰਹੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਜੰਗਲਾਤ ਵਿਭਾਗ ਵੱਲੋਂ ਆਉਂਦੇ ਬਰਸਾਤੀ ਸੀਜਨ ਦੌਰਾਨ ਲੱਖਾਂ ਬੂਟੇ ਸ਼ਹਿਰ ਵਿਚ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ ਤਾਂ ਜੋ ...

ਪੂਰੀ ਖ਼ਬਰ »

ਬੰਦੀਆਂ ਵਲੋਂ ਕੀਤੇ ਹਮਲੇ ਵਿਚ ਇਕ ਜ਼ਖ਼ਮੀ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅੱਧੀ ਦਰਜਨ ਦੇ ਕਰੀਬ ਬੰਦੀਆਂ ਵੱਲੋਂ ਕੀਤੇ ਹਮਲੇ ਵਿਚ ਇਕ ਬੰਦੀ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਬੰਦੀ ਦੀ ਸ਼ਨਾਖਤ ਜਸਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ | ਜਸਪ੍ਰੀਤ ...

ਪੂਰੀ ਖ਼ਬਰ »

ਦਲਿਤ ਆਗੂ ਦੇ ਨਾਂਅ 'ਤੇ ਜਬਰੀ ਉਗਰਾਹੀ ਕਰਨ ਵਾਲਾ ਕਾਬੂ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਦਲਿਤ ਆਗੂ ਦੇ ਨਾਂਅ 'ਤੇ ਜਬਰੀ ਉਗਰਾਹੀ ਕਰਨ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਚੌਕੀ ਘੁੰਮਾਰ ਮੰਡੀ ਦੇ ਇੰਚਾਰਜ ਸ. ਗੁਰਦਿਆਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ...

ਪੂਰੀ ਖ਼ਬਰ »

ਸ਼ੱਕੀ ਹਾਲਤ ਵਿਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਨ ਨਗਰ ਵਿਚ ਇਕ ਨੌਜਵਾਨ ਵਲੋਂ ਸ਼ੱਕੀ ਹਾਲਤ ਵਿਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਦਿਨੇਸ਼ ਕੁਮਾਰ (27) ਵਜੋਂ ਕੀਤੀ ਗਈ ਹੈ, ਉਹ ...

ਪੂਰੀ ਖ਼ਬਰ »

ਪੰਚਾਇਤੀਕਰਨ ਖਿਲਾਫ਼ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਜੱਥੇਬੰਦੀਆ ਇਕ ਮੰਚ 'ਤੇ ਹੋਣ ਲੱਗੀਆਂ ਇਕੱਠੀਆਂ

ਲੁਧਿਆਣਾ , 16 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਜਲ ਸਪਲਾਈ ਸਕੀਮਾਾ ਦੇ ਪੰਚਾਇਤੀਕਰਨ ਦੇ ਲੋਕ ਮਾਰੂ ਫੈਸਲਿਆਂ ਖਿਲਾਫ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀ ਵੱਖ-ਵੱਖ ਪ੍ਰਮੁੱਖ ਜੱਥੇਬੰਦੀਆਂ, ਜਿਨ੍ਹਾਂ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ...

ਪੂਰੀ ਖ਼ਬਰ »

ਈਦ -ਉਲ-ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਲੁਧਿਆਣਾ, 16 ਜੂਨ (ਪਰਮੇਸ਼ਰ ਸਿੰਘ)- ਪੰਜਾਬ ਦੇ ਦੀਨੀ ਮਰਕਜ ਜਾਮਾ ਮਸਜਿਦ ਲੁਧਿਆਣਾ 'ਚ ਈਦ ਉਲ ਫਿਤਰ ਦੇ ਮੌਕੇ ਹਜਾਰਾਂ ਮੁਸਲਮਾਨਾਂ ਰਮਜ਼ਾਨ ਮਹੀਨੇ ਦੀ ਸਮਾਪਤੀ ਮੌਕੇ ਈਦ ਦੇ ਪਵਿੱਤਰ ਤਿਓਹਾਰ ਦੀ ਨਮਾਜ ਅਦਾ ਕਰਕੇ ਵਿਸ਼ਵ ਭਰ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX