ਤਾਜਾ ਖ਼ਬਰਾਂ


ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 day ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  1 day ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  1 day ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  1 day ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  1 day ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  1 day ago
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 day ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  1 day ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  1 day ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  1 day ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  1 day ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  1 day ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  1 day ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  1 day ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  1 day ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  1 day ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  1 day ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  1 day ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  1 day ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  1 day ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  1 day ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  1 day ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  1 day ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  1 day ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  1 day ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  1 day ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਫਰੀਦਕੋਟ / ਮੁਕਤਸਰ

ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਰੋਕਣ 'ਚ ਬੁਰੀ ਤਰ੍ਹਾਂ ਫ਼ੇਲ੍ਹ- ਮੁਹੰਮਦ ਸਦੀਕ

ਜੈਤੋ, 16 ਜੂਨ (ਭੋਲਾ ਸ਼ਰਮਾ)-ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਪਿੰਡ ਪੱਧਰੀ ਜਨ ਜਾਗਰੂਕਤਾ ਮੁਹਿੰਮ ਤਹਿਤ ਨੇੜਲੇ ਪਿੰਡ ਬਿਸ਼ਨੰਦੀ ਵਿਖੇ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਪਿੰਡ ਦੀ ਧਰਮਸ਼ਾਲਾ ਵਿਚ ਇਕੱਠੇ ਹੋਏ, ਜਿੱਥੇ ਉਨ੍ਹਾਂ ਪੈਟਰੋਲੀਅਮ ਪਦਾਰਥਾਂ ਦੀਆਂ ਵਧ ਰਹੀਆਂ ਕੀਮਤਾਂ ਿਖ਼ਲਾਫ਼ ਰੋਸ ਧਰਨਾ ਦਿੱਤਾ ਅਤੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਦੀ ਸ਼ੁਰੂਆਤ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਹਰਜੀਤ ਸਿੰਘ 'ਦੰਦੀ ਵਾਲ' ਬਿਸ਼ਨੰਦੀ ਦੇ ਸਵਾਗਤੀ ਭਾਸ਼ਣ ਨਾਲ ਹੋਈ | ਇਸ ਮੌਕੇ ਧਰਨੇ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਘਟਾਉਣ ਦੀ ਬਜਾਏ ਲਗਾਤਾਰ ਮਹਿੰਗਾਈ ਨੂੰ ਵਧਾ ਰਹੀ ਹੈ | ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਜਿੱਥੇ ਹਰ ਫ਼ਰੰਟ ਉੱਤੇ ਫ਼ੇਲ੍ਹ ਸਾਬਤ ਹੋਈ ਹੈ ਉੱਥੇ ਮਹਿੰਗਾਈ ਵਧਾਉਣ ਵਿਚ ਵੀ ਇਸ ਦਾ ਸਭ ਤੋਂ ਵੱਡਾ ਰੋਲ ਹੈ | ਉਨ੍ਹਾਂ ਕਿਹਾ ਕਿ ਕੇਂਦਰ ਨੂੰ ਦੇਸ਼ ਭਰ ਵਿਚ ਮਹਿੰਗਾਈ ਿਖ਼ਲਾਫ਼ ਚੱਲ ਰਹੇ ਵਿਰੋਧ ਤੋਂ ਸਬਕ ਲੈਂਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਗਏ ਭਾਰੀ ਵਾਧੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਹਰਜੀਤ ਸਿੰਘ 'ਦੰਦੀ ਵਾਲ' ਬਿਸ਼ਨੰਦੀ ਨੇ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਵਿਰੋਧੀ ਗਰਦਾਨਦਿਆਂ ਲੋਕਾਂ ਨੂੰ ਕਾਂਗਰਸ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ ਗਿਆ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੋਵਾਂ ਪਾਰਟੀਆਂ ਨੂੰ ਸਿਆਸੀ ਮੰਚ ਤੋਂ ਪਾਸੇ ਕਰਨ ਦੀ ਲੋੜ ਹੈ ਅਤੇ ਇਸ ਲਈ ਸਥਾਨਕ ਚੋਣਾਂ ਤੋਂ ਲੈ ਕੇ ਪਾਰਲੀਮੈਂਟ ਤੱਕ ਦੋਹਾਂ ਨੂੰ ਬੁਰੀ ਤਰ੍ਹਾਂ ਹਰਾ ਕੇ ਘਰੀਂ ਬਿਠਾਇਆ ਜਾਵੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪਵਨ ਗੋਇਲ, ਸੂਰਜ ਭਾਰਦਵਾਜ, ਸੰਜੀਵ ਭਾਰਦਵਾਜ 'ਰਾਜਾ', ਹਰਜੀਤ ਸਿੰਘ ਬਿਸ਼ਨੰਦੀ, ਸਾਬਕਾ ਸਰਪੰਚ ਦਰਸ਼ਨ ਸਿੰਘ ਬਰਾੜ ਬਿਸ਼ਨੰਦੀ, ਸੇਵਾ ਸਿੰਘ ਲੀਡਰ ਬਿਸ਼ਨੰਦੀ, ਸੁਖਦੀਪ ਸਿੰਘ 'ਸੋਨੀ ਮਾਨ' ਬਿਸ਼ਨੰਦੀ, ਸਿਕੰਦਰ ਸਿੰਘ ਮੜ੍ਹਾਕ, ਮਿਹਰ ਸਿੰਘ ਕਰੀਰ ਵਾਲੀ, ਕੁਲਦੀਪ ਸਿੰਘ ਬਰਾੜ ਨਿਆਮੀਵਾਲਾ, ਬਲਵੰਤ ਸਿੰਘ ਬਰਾੜ ਵਾੜਾ ਭਾਈਕਾ, ਰਾਜਦੀਪ ਸਿੰਘ ਔਲਖ ਰਾਮੇਆਣਾ, ਜੀਤੂ ਬਾਂਸਲ ਜੈਤੋ, ਪ੍ਰਦੀਪ ਕੁਮਾਰ ਗਰਗ ਮਲੋਟ ਵਾਲੇ, ਬਲਵਿੰਦਰ ਸਿੰਘ ਜੱਸੀ ਜੈਤੋ, ਐਡਵੋਕੇਟ ਮਦਨ ਲਾਲ ਬਾਂਸਲ, ਪ੍ਰੇਮਪਾਲ ਸਿੰਘ ਢਿੱਲੋਂ ਗੁਰੂਸਰ, ਜਸਵੀਰ ਸਿੰਘ ਸੇਖੋਂ ਬਹਿਬਲ ਕਲਾਂ, ਸੁਖਮੰਦਰ ਸਿੰਘ ਬਰਾੜ ਬਹਿਬਲ ਕਲਾਂ, ਸੱਤਾ ਸਿੰਘ ਭਾਊ ਕਾਸਿਮ ਭੱਟੀ, ਡੀਸਰ ਸਿੰਘ ਸੂਰਘੂਰੀ, ਪਿੰਡ ਦੇ ਪੰਚ ਮਨਜੀਤ ਸਿੰਘ, ਸਾਬਕਾ ਪੰਚ ਮੰਗੂ ਸਿੰਘ ਤੇ ਪਾਲ ਸਿੰਘ, ਸਤਨਾਮ ਸਿੰਘ, ਹਰਚੇਤ ਸਿੰਘ, ਕਾਲਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ |

ਅਸਮਾਨੀ ਚੜ੍ਹੀ ਗਰਦ ਨੇ ਲੋਕਾਂ ਦਾ ਜਿਊਣਾ ਕੀਤਾ ਬੇਹਾਲ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਰਾਜਸਥਾਨ ਤੋਂ ਉੱਤਰੀ ਭਾਰਤ ਵਿਚ ਅਸਮਾਨੀ ਚੜ੍ਹੇ ਗਰਦ ਦੇ ਗ਼ੁਬਾਰੇ ਨੇ ਜਿੱਥੇ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਹੈ ਉੱਥੇ ਜਨਜੀਵਨ ਅਤੇ ਫ਼ਸਲਾਂ 'ਤੇ ਵੀ ਇਸ ਮਾੜਾ ਪ੍ਰਭਾਵ ਸਾਹਮਣੇ ਆਇਆ ਹੈ | ਮੌਸਮ ਮਾਹਿਰਾਂ ਅਨੁਸਾਰ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਮੋਦੀ ਸਰਕਾਰ ਿਖ਼ਲਾਫ਼ ਕੀਤਾ ਪ੍ਰਦਰਸ਼ਨ

ਜੈਤੋ, 16 ਜੂਨ (ਭੋਲਾ ਸ਼ਰਮਾ)-ਪਿੰਡ ਰਾਮੇਆਣਾ ਵਿਖੇ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਦੀਪ ਸਿੰਘ ਔਲਖ ਰਾਮੇਆਣਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਕੇਂਦਰ ...

ਪੂਰੀ ਖ਼ਬਰ »

ਅਸਮਾਨ ਤੋਂ ਡਿਗਦੀ ਧੂੜ ਨੇ ਸਬਜ਼ੀਆਂ ਤੇ ਹੋਰ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ

ਸਾਦਿਕ, 16 ਜੂਨ (ਚੌਹਾਨ)-ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਆਈਆਂ ਹਨੇ੍ਹਰੀਆਂ ਕਾਰਨ ਰਾਜਸਥਾਨ ਵਲੋਂ ਅਸਮਾਨੀ ਚੜ੍ਹੀ ਧੂੜ ਮਿੱਟੀ ਪੰਜਾਬ ਵਿਚ ਵੀ ਆਪਣਾ ਅਸਰ ਵਿਖਾ ਰਹੀ ਹੈ | ਜਿੱਥੇ ਕੁਝ ਦਿਨਾਂ ਤੋਂ ਇਸ ਧੂੜ ਨੇ ਸੂਰਜ ਦੀ ਤਪਸ਼ ਨੂੰ ਧਰਤੀ 'ਤੇ ਪੈਣ ਤੋਂ ਰੋਕਿਆ ਹੋਇਆ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੇ ਮੋਦੀ ਸਰਕਾਰ ਨੂੰ ਭੰਡਦਿਆਂ ਕੈਪਟਨ ਸਰਕਾਰ ਦੇ ਸੋਹਲੇ ਗਾਏ

ਬਰਗਾੜੀ, 16 ਜੂਨ (ਲਖਵਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸੀ ਮੁੱਖ ਸੇਵਾਦਾਰ ਮੁਹੰਮਦ ਸਦੀਕ ਨੇ ਪਿੰਡ ਸਰਾਂਵਾਂ ਵਿਖੇ ਕਾਂਗਰਸੀ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਭੰਡਿਆ ਅਤੇ ਕੈਪਟਨ ਸਰਕਾਰ ਦੇ ...

ਪੂਰੀ ਖ਼ਬਰ »

ਸੜਕ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਜੈਤੋ, 16 ਜੂਨ (ਗਾਬੜੀਆ)-ਲੈਬਾਰਟਰੀ ਐਸੋਸੀਏਸ਼ਨ ਜੈਤੋ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸੜਕ ਹਾਦਸਿਆਂ ਨੂੰ ਰੋਕਣ ਲਈ ਸਥਾਨਕ ਬਾਜਾਖਾਨਾ ਚੌਕ ਅਤੇ ਵੱਖ-ਵੱਖ ਸੜਕਾਂ (ਰਸਤਿਆਂ) 'ਤੇ ਵੱਖ-ਵੱਖ ਵਾਹਨਾਂ ਨੂੰ ਰੋਕ ਕੇ ਰਿਫ਼ਲੈਕਟਰ ਲਗਾਏ ਗਏ | ਟਰੈਫ਼ਿਕ ਪੁਲਿਸ ...

ਪੂਰੀ ਖ਼ਬਰ »

15 ਰੋਜ਼ਾ ਗਿਆਨ ਅੰਜਨ ਸਮਰ ਸਕੂਲ ਧਾਰਮਿਕ ਯਾਤਰਾ ਨਾਲ ਸਮਾਪਤ

ਜੈਤੋ, 16 ਜੂਨ (ਭੋਲਾ ਸ਼ਰਮਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਪਿਛਲੇ ਦਿਨਾਂ ਤੋਂ ਚੱਲ ਰਹੇ ਗਿਆਨ ਅੰਜਨ ਸਮਰ ਸਕੂਲ ਦੀ ਸਮਾਪਤੀ ਸ੍ਰੀ ਖਡੂਰ ਸਾਹਿਬ ਦੀ ਯਾਤਰਾ ਨਾਲ ਕੀਤੀ ਗਈ | ਸਕੂਲ ...

ਪੂਰੀ ਖ਼ਬਰ »

ਜੈਵਿਕ ਫਲ ਤੇ ਸਬਜ਼ੀਆਂ ਉਗਾਉਣ ਸਬੰਧੀ ਪ੍ਰੇਰਿਤ ਕਰਨ ਲਈ 2000 ਘਰੇਲੂ ਬਗੀਚੀਆਂ ਲਗਾਉਣ ਦਾ ਟੀਚਾ ਮਿਥਿਆ ਗਿਆ-ਡੀ. ਸੀ.

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਗ਼ਬਾਨੀ ਵਿਭਾਗ ਵਲੋਂ ਚੰਗੀ ਸਿਹਤ-ਚੰਗੀ ਸੋਚ ਨੂੰ ਮੁੱਖ ਰੱਖਦਿਆਂ ਜੈਵਿਕ ਫਲ ਤੇ ਸਬਜ਼ੀਆਂ ਆਪ ਉਗਾਉਣ ਨੂੰ ਪ੍ਰੇਰਿਤ ਕਰਨ ਵਾਸਤੇ ਸੀਜ਼ਨ ਅਨੁਸਾਰ 2000 ਘਰੇਲੂ ਬਗੀਚੀ ਲਗਾਉਣ ਦਾ ਟੀਚਾ ...

ਪੂਰੀ ਖ਼ਬਰ »

ਈਦ-ਉਲ-ਫ਼ਿਤਰ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਜੈਤੋ, 16 ਜੂਨ, (ਗੁਰਚਰਨ ਸਿੰਘ ਗਾਬੜੀਆ)-ਨਿਊ ਮੁਸਲਿਮ ਕਮੇਟੀ ਜੈਤੋ ਵਲੋਂ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਈਦਗਾਹ ਵਿਖੇ ਈਦ-ਉਲ-ਫ਼ਿਤਰ ਦਾ ਪਵਿੱਤਰ ਤਿਉਹਾਰ ਇਲਾਕੇ ਦੇ ਸਮੁੱਚੇ ਮੁਸਲਿਮ ਭਾਈਚਾਰੇ ਦੇ ਸਹਿਯੋਗ ਨਾਲ ਮਨਾਇਆ ਗਿਆ | ਧਾਰਮਿਕ ਸਮਾਗਮ 'ਚ ਸਾਬਕਾ ...

ਪੂਰੀ ਖ਼ਬਰ »

ਜ਼ਿੰਦਗੀ 'ਚ ਆਉਂਦੇ ਦੁੱਖ-ਤਕਲੀਫਾਂ ਤੋਂ ਘਬਰਾਉਣਾ ਨਹੀਂ ਚਾਹੀਦਾ- ਪ੍ਰੋ: ਸਾਧੂ ਸਿੰਘ

ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ)-ਬ੍ਰਹਮ ਕੁਮਾਰੀ ਆਸ਼ਰਮ ਵਲੋਂ ਵਿਸ਼ਵ ਸ਼ਾਂਤੀ ਭਵਨ ਜੈਤੋ ਵਿਖੇ ਬੱਚਿਆਂ ਦਾ ਲਾਈਫ਼ ਸਕਿਲ ਐਜੂਕੇਸ਼ਨ ਕੈਂਪ ਲਗਾਇਆ ਗਿਆ ਹੈ | ਸੱਤ ਰੋਜ਼ਾ ਚੱਲਣ ਵਾਲੇ ਇਸ ਕੈਂਪ ਦੇ ਪੰਜਵੇਂ ਦਿਨ ਮੁੱਖ ਮਹਿਮਾਨ ਪ੍ਰੋ: ਸਾਧੂ ਸਿੰਘ ਮੈਂਬਰ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਅਫ਼ਸਰ ਬਲਵੰਤ ਸਿੰਘ ਨੇ ਫ਼ਰੀਦਕੋਟ ਦਾ ਵਾਧੂ ਚਾਰਜ ਸੰਭਾਲਿਆ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਖੇਡ ਅਫ਼ਸਰ ਬਲਵੰਤ ਸਿੰਘ ਨੇ ਬਤੌਰ ਜ਼ਿਲ੍ਹਾ ਖੇਡ ਅਫ਼ਸਰ ਫ਼ਰੀਦਕੋਟ ਦਾ ਵਾਧੂ ਚਾਰਜ ਸੰਭਾਲ ਲਿਆ ਹੈ | ਇਸ ਦੌਰਾਨ ਸਮੂਹ ਕੋਚ ਅਤੇ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਪੁਲਿਸ ਫ਼ਰੀਦਕੋਟ ਵਲੋਂ ਪਾਬੰਦੀ ਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀ ਪਾਸੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਉਸ ...

ਪੂਰੀ ਖ਼ਬਰ »

-ਬਰਗਾੜੀ ਇਨਸਾਫ਼ ਮੋਰਚਾ 16ਵੇਂ ਦਿਨ ਵੀ ਜਾਰੀ- ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਆਪ ਦੇ ਵਿਧਾਇਕਾਂ ਸਮੇਤ ਲਵਾਈ ਮੋਰਚੇ 'ਤੇ ਹਾਜ਼ਰੀ

ਬਰਗਾੜੀ, 16 ਜੂਨ (ਗੋਂਦਾਰਾ, ਸ਼ਰਮਾ)-ਮੰਗਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਬਰਗਾੜੀ ਵਿਖੇ ਲਾਇਆ ਗਿਆ ਇਨਸਾਫ਼ ਮੋਰਚਾ ਅੱਜ 16ਵੇਂ ਦਿਨ ਵੀ ਜਾਰੀ ਹੈ | ਇਸ ਮੋਰਚੇ ਵਿਚ ਅੱਜ ਵੱਖ-ਵੱਖ ਪਿੰਡਾਂ ਸ਼ਹਿਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX