ਤਾਜਾ ਖ਼ਬਰਾਂ


ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  3 minutes ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  24 minutes ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ
. . .  31 minutes ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  36 minutes ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  59 minutes ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 1 hour ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਇੱਕ ਵਿਸ਼ੇਸ਼...
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸਪੀਕਰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ। ਹਾਲਾਂਕਿ ਅਦਾਲਤ ਨੇ ਕਿਹਾ ਹੈ ਕਿ...
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 2 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 2 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 1 hour ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 2 hours ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 2 hours ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 3 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 3 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 4 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਮੋਗਾ

ਕਿਸਾਨ ਮਾਰੂ ਨੀਤੀਆਂ ਿਖ਼ਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਰਥੀ ਫ਼ੂਕ ਰੋਸ ਰੈਲੀ

ਕਿਸ਼ਨਪੁਰਾ ਕਲਾਂ, 16 ਜੂਨ (ਪਰਮਿੰਦਰ ਸਿੰਘ ਗਿੱਲ)–ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਸੂਬਾ ਕਮੇਟੀ ਦੇ ਸੱਦੇ 'ਤੇ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਿਖ਼ਲਾਫ਼ ਰੋਸ ਰੈਲੀ ਕਰਕੇ ਅਰਥੀ ਫੂਕੀ ਗਈ | ਰੋਸ ਰੈਲੀ ਦੀ ਸਮਾਪਤੀ 'ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਤੇ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀ ਮੰਗ ਅਨੁਸਾਰ ਖੇਤੀ ਮੋਟਰਾਂ ਵਾਸਤੇ 16 ਘੰਟੇ ਬਿਜਲੀ ਸਪਲਾਈ ਨਹੀਂ ਛੱਡੀ ਹੈ ਅਤੇ ਨਾ ਹੀ ਝੋਨੇ ਦੀ ਖ਼ਰੀਦ ਮੌਕੇ 24 ਫ਼ੀਸਦੀ ਨਮੀ ਤੱਕ ਝੋਨੇ ਦੀ ਫ਼ਸਲ ਖ਼ਰੀਦਣ ਬਾਰੇ ਕੋਈ ਫ਼ੈਸਲਾ ਕੀਤਾ ਹੈ | ਸਰਕਾਰ ਨੇ ਜੋ ਪਾਣੀ ਦੀ ਬੱਚਤ ਕਰਨ ਨੂੰ ਲੈ ਕੇ 20 ਜੂਨ ਤੋਂ ਪਹਿਲਾ ਝੋਨਾ ਨਾ ਲਾਉਣ ਬਾਰੇ ਫ਼ਰਮਾਨ ਜਾਰੀ ਕੀਤਾ ਹੈ ਇਹ ਸਰਕਾਰ ਦਾ ਫ਼ੈਸਲਾ ਸਰਾਸਰ ਗਲਤ ਹੈ | ਜੇਕਰ ਸਰਕਾਰ ਪਾਣੀ ਦੀ ਬੱਚਤ ਹੀ ਕਰਨਾ ਚਾਹੁੰਦੀ ਹੈ ਤਾਂ ਬਾਰਸ਼ ਦੇ ਪਾਣੀ ਨੂੰ ਧਰਤੀ ਹੇਠ ਰੀਚਾਰਜ ਕਰਨ ਦੇ ਪ੍ਰਬੰਧ ਕਰੇ | ਵੱਡੇ ਕਾਰਖ਼ਾਨੇਦਾਰਾਂ ਵਲੋਂ ਗੰਧਲੇ ਕੀਤੇ ਜਾ ਰਹੇ ਦਰਿਆਵਾਂ ਦੇ ਪਾਣੀਆਂ ਨੂੰ ਟਰੀਟਮੈਂਟ ਪਲਾਟਾਂ ਦੁਆਰਾ ਸੱੁਧ ਕਰਕੇ ਖੇਤੀਯੋਗ ਬਣਾਇਆ ਜਾਵੇ | ਮੱਕੀ, ਦਾਲਾਂ ਅਤੇ ਬਾਸਮਤੀ ਦੇ ਲਾਹੇਵੰਦ ਭਾਅ ਦਿੱਤੇ ਜਾਣ ਤਾਂ ਜੋ ਕਿਸਾਨ ਝੋਨੇ ਦੀ ਅਗੇਤੀ ਫ਼ਸਲ ਬੀਜਣੀ ਬੰਦ ਕਰ ਦੇਣ ਪਰ ਸਰਕਾਰ ਦੀ ਨਾ ਤਾਂ ਨੀਤੀ ਸਾਫ਼ ਹੈ ਤੇ ਨਾ ਹੀ ਨੀਅਤ ਸਾਫ਼ ਹੈ ਜਿਸ ਕਾਰਨ ਕਿਸਾਨਾਂ ਨੂੰ ਧਰਨੇ ਲਾਉਣ ਲਈ ਮਜਬੂਰ ਹੋਣਾ ਪੈਂਦਾ ਹੈ | ਜੋਕਰ ਹੁਣ ਪਰਾਲੀ ਸਾੜਨ ਦਾ ਸਮਾਂ ਹੰੁਦਾ ਤਾਂ ਅਸਮਾਨ ਵਿਚ ਚੜ੍ਹੀ ਧੂੜ ਵੀ ਸਰਕਾਰ ਨੇ ਕਿਸਾਨਾਂ ਸਿਰ ਮੜ੍ਹ ਦੇਣੀ ਸੀ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਦਾ ਕਿਸਾਨਾਂ ਪ੍ਰਤੀ ਇਸ ਤਰ੍ਹਾਂ ਦਾ ਰਵੱਈਆ ਰਿਹਾ ਤਾਂ ਆਉਣ ਵਾਲੇ ਸਮੇਂ ਦੌਰਾਨ ਜਥੇਬੰਦੀ ਤਿੱਖਾ ਸੰਘਰਸ਼ ਵਿੱਢੇਗੀ | ਇਸ ਮੌਕੇ 'ਤੇ ਮੁਖ਼ਤਿਆਰ ਸਿੰਘ ਬਲਾਕ ਸਕੱਤਰ, ਸੁਖਦੇਵ ਸਿੰਘ ਤਲਵੰਡੀ ਭੰਗੇਰੀਆਂ, ਲਖਵੀਰ ਸਿੰਘ ਖੋਸਾ, ਗੁਰਚਰਨ ਸਿੰਘ ਭਿੰਡਰ, ਲਖਵੀਰ ਸਿੰਘ ਕਿਸ਼ਨਪੁਰਾ, ਬਲਵੀਰ ਸਿੰਘ ਕਿਸ਼ਨਪੁਰਾ, ਸੰਤੋਖ ਸਿੰਘ ਮੱਲਾ, ਮੋਹਣ ਸਿੰਘ ਭਿੰਡਰ ਖ਼ੁਰਦ, ਜਗਰੂਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

ਤਖ਼ਤੂਪੁਰਾ ਸਾਹਿਬ ਵਿਖੇ ਈਦ ਦਾ ਤਿਉਹਾਰ ਮਨਾਇਆ

ਨਿਹਾਲ ਸਿੰਘ ਵਾਲਾ, 16 ਜੂਨ (ਪਲਵਿੰਦਰ ਸਿੰਘ ਟਿਵਾਣਾ)-ਮਾਲਵੇ ਦੇ ਇਤਿਹਾਸਿਕ ਪਿੰਡ ਤਖ਼ਤੂਪੁਰਾ ਸਾਹਿਬ ਦੀ ਮਸਜਿਦ ਵਿਖੇ ਈਦ-ਉਲ-ਫਿਤਰ ਦਾ ਤਿਉਹਾਰ ਸਮੂਹ ਮੁਸਲਿਮ ਭਾਈਚਾਰੇ ਅਤੇ ਪਿੰਡ ਵਾਸੀਆਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮਸੀਤ ਦੇ ਮੌਲਵੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਿਖ਼ਲਾਫ ਹਲਕਾ ਵਿਧਾਇਕ ਦੀ ਅਗਵਾਈ 'ਚ ਕਾਂਗਰਸੀਆਂ ਵਲੋਂ ਧਰਨਾ

 ਫਤਹਿਗੜ੍ਹ ਪੰਜਤੂਰ, 16 ਜੂਨ (ਜਸਵਿੰਦਰ ਸਿੰਘ)-ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ਵਿਚ ਅੱਜ ਬਲਾਕ ਪ੍ਰਧਾਨ ਜਰਨੈਲ ਸਿੰਘ ਖੰਬੇ ਦੀ ਪ੍ਰੇਰਨਾ ਹੇਠ ਵੱਖ-ਵੱਖ ਪਿੰਡਾਂ ਤੋਂ ਔਰਤਾਂ ਅਤੇ ਮਰਦਾਂ ਦਾ ਇਕੱਠ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਖੰਬੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਪੁਲਿਸ ਵਲੋਂ ਦੜੇ ਸੱਟੇ ਦੇ ਧੰਦੇ 'ਚ ਦੋ ਨਾਮਜ਼ਦ, ਇੱਕ ਕਾਬੂ

ਬਾਘਾ ਪੁਰਾਣਾ, 16 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਦੜੇ ਸੱਟੇ ਦੇ ਧੰਦੇ ਹੇਠ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਤੇ ਇੱਕ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਥਾਣਾ ਬਾਘਾ ਪੁਰਾਣਾ ...

ਪੂਰੀ ਖ਼ਬਰ »

ਕਿਸਾਨਾਂ ਨੂੰ 20 ਤੋਂ ਪਹਿਲਾਂ ਝੋਨਾ ਨਾ ਲਗਾਉਣ ਦੀ ਅਪੀਲ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ 16 ਜੂਨ (ਸੁਰਿੰਦਰਪਾਲ ਸਿੰਘ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵਲੋਂ ਸੂਬੇ ਵਿਚ ਹਰ ਸਾਲ ਅੰਦਾਜ਼ਨ ਤਿੰਨ ਫੁੱਟ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਨੂੰ ਰੋਕਣ ਲਈ ਕਿਸਾਨਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਡਾ. ...

ਪੂਰੀ ਖ਼ਬਰ »

20 ਜੂਨ ਤੋ ਪਹਿਲਾਂ ਲਗਾਇਆ ਗਿਆ ਝੋਨਾ ਤੁਰੰਤ ਵਾਹ ਦਿੱਤਾ ਜਾਵੇਗਾ ਕਿਸਾਨਾਂ ਨੂੰ 20 ਤੋਂ ਪਹਿਲਾਂ ਝੋਨਾ ਨਾ ਲਗਾਉਣ ਦੀ ਅਪੀਲ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ 16 ਜੂਨ (ਸੁਰਿੰਦਰਪਾਲ ਸਿੰਘ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵਲੋਂ ਸੂਬੇ ਵਿਚ ਹਰ ਸਾਲ ਅੰਦਾਜ਼ਨ ਤਿੰਨ ਫੁੱਟ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਨੂੰ ਰੋਕਣ ਲਈ ਕਿਸਾਨਾਂ ਨੂੰ ਜ਼ੋਰਦਾਰ ਅਪੀਲ ਕਰਦਿਆਂ ਡਾ. ...

ਪੂਰੀ ਖ਼ਬਰ »

ਸੁਭਾਸ਼ ਨਗਰ ਵੈੱਲਫੇਅਰ ਸੁਸਾਇਟੀ ਦੇ ਆਗੂਆਂ ਨੇ ਕੀਤੀ ਮੀਟਿੰਗ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਅਕਾਲਸਰ ਰੋਡ 'ਤੇ ਸਥਿਤ ਮਾਧੋ ਵਾਲੀ ਗਲੀ ਵਿਚ ਲੱਗੇ ਗੇਟਾਂ ਦੇ ਮਾਮਲੇ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਦੋ ਧਿਰਾਂ ਆਹਮੋ-ਸਾਹਮਣੇ ਹੋਈਆਂ ਪਈਆਂ ਹਨ | ਇਸੇ ਸਬੰਧੀ ਸੁਭਾਸ਼ ਨਗਰ ਵੈੱਲਫੇਅਰ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਜਗਮੋਹਨ ਸਿੰਘ ਤੇ ਸਾਥੀਆਂ ਨੇ ਦਿੱਤਾ ਮੰਗ-ਪੱਤਰ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਬੀਤੇ ਦਿਨੀਂ ਭਿ੍ਸ਼ਟਾਚਾਰ ਅਤੇ ਮਿਲਾਵਟ ਖੋਰੀ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੇਰਕਾ ਕੰਪਨੀ ਵਲੋਂ ਲੋਕਾਂ ਨੂੰ ਮਿਲਾਵਟੀ ਦੁੱਧ ਸਪਲਾਈ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 16 ਜੂਨ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਸੜਕ ਉੱਪਰ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਸੰਦੀਪ ਕੌਰ ਬਰਾੜ ਬਾਘਾ ...

ਪੂਰੀ ਖ਼ਬਰ »

ਝੋਨੇ ਦੀ ਬਿਜਲੀ ਸਪਲਾਈ ਨੂੰ ਲੈ ਕੇ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਨਿਹਾਲ ਸਿੰਘ ਵਾਲਾ, 16 ਜੂਨ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਪੰਜਾਬ ਸਰਕਾਰ ਵਲੋਂ ਮਿਥੀ ਤਰੀਕ ਤੋਂ ਪਹਿਲਾਂ ਝੋਨਾ ਲਾਉਣ ਲਈ ਖੇਤੀ ਸੈਕਟਰ ਲਈ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਲੈਣ ਲਈ ਪਿਛਲੇ 6 ਦਿਨ ਤੋਂ ਪਾਵਰ ਗਰਿੱਡ ਪੱਤੋ ਹੀਰਾ ਸਿੰਘ ਅੱਗੇ ਧਰਨੇ ...

ਪੂਰੀ ਖ਼ਬਰ »

ਮੁਸਲਿਮ ਵੈੱਲਫੇਅਰ ਕਲੱਬ ਨੇ ਈਦ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਮੁਸਲਿਮ ਵੈੱਲਫੇਅਰ ਕਲੱਬ ਵਲੋਂ ਸਨਿਚਰਵਾਰ ਨੰੂ ਬਹੋਨਾ ਚੌਾਕ ਨਜ਼ਦੀਕ ਬਣੀ ਈਦਗਾਹ ਵਿਚ ਈਦ-ਉਲ-ਫ਼ਿਤਰ ਦੀ ਨਮਾਜ਼ ਅਦਾ ਕਰਨ ਦੀ ਰਸਮ ਮੌਲਵੀ ਮੁਹੰਮਦ ਇੰਤਖਾਰ ਵਲੋਂ ਅਦਾ ਕਾਰਵਾਈ ਗਈ | ਇਸ ...

ਪੂਰੀ ਖ਼ਬਰ »

ਸਫ਼ਾਈ ਮੁਲਾਜ਼ਮਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ

ਧਰਮਕੋਟ 16 ਜੂਨ(ਹਰਮਨਦੀਪ ਸਿੰਘ)-ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਕੋਸਲ ਧਰਮਕੋਟ ਦੇ ਕੱਚੇ ਅਤੇ ਪੱਕੇ ਸਫ਼ਾਈ ਸੇਵਕ ਮੁਲਾਜ਼ਮਾਂ ਵਲੋਂ ਅੱਜ ਸਥਾਨਕ ਸ਼ਹਿਰ ਵਿਖੇ ਰੋਸ ਮਾਰਚ ਕੱਢਿਆ ਗਿਆ ਅਤੇ ਪੰਜਾਬ ਸਰਕਾਰ ਿਖ਼ਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਉਪਰੰਤ ...

ਪੂਰੀ ਖ਼ਬਰ »

ਆਈ.ਬੀ.ਟੀ. ਟਚ ਸਕਾਈ ਮੋਗਾ ਦੇ ਵਿਦਿਆਰਥੀ ਨੇ ਪੀ. ਟੀ. ਈ. ਵਿਚ ਹਾਸਲ ਕੀਤੇ 90 ਨੰਬਰ-ਮਾਨਵੀ ਅੱਗਰਵਾਲ

ਮੋਗਾ, 16 ਜੂਨ (ਅ. ਬ.)-ਫਿਰੋਜ਼ਪੁਰ ਜੀ.ਟੀ. ਰੋਡ 'ਤੇ ਸਥਿਤ ਆਈ.ਬੀ.ਟੀ. ਟਚ ਸਕਾਈ ਮੋਗਾ ਦੇ ਵਿਦਿਆਰਥੀ ਅੰਮਿ੍ਤ ਸਿੰਘ ਗਿੱਲ ਨੇ ਓਵਰਆਲ 85 ਨੰਬਰ (8.5 ਬੈਂਡ) ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨਿਰਦੇਸ਼ਕ ਮਾਨਵੀ ਅੱਗਰਵਾਲ ਨੇ ਵਿਦਿਆਰਥੀ ਨੂੰ ਵਧਾਈ ਦਿੰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ ਵਿਚ ਲੰਗਰਾਂ ਦੇ ਯੋਗ ਪ੍ਰਬੰਧ ਕੀਤੇ ਗਏ-ਬਾਬਾ ਮਨਮੋਹਣ ਸਿੰਘ (ਬਾਰਨ)

ਜਲੰਧਰ, 16 ਜੂਨ (ਅ.ਬ.)-ਹਰ ਸਾਲ ਦੀ ਤਰ੍ਹਾਂ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੀਆਂ ਹਨ | ਵੱਖ-ਵੱਖ ਤਰ੍ਹਾਂ ਦੇ ਵਾਹਨਾਂ, ਮੋਟਰ ਗੱਡੀਆਂ, ਬੱਸਾਂ, ਕਾਰਾਂ ਅਤੇ ਮੋਟਰਸਾਈਕਲਾਂ 'ਤੇ ਸੰਗਤ ਪੂਰੇ ਅਨੰਦ ਨਾਲ ਸ੍ਰੀ ਹੇਮਕੁੰਟ, ...

ਪੂਰੀ ਖ਼ਬਰ »

ਧੂੜ ਭਰੇ ਗ਼ੁਬਾਰ ਨੇ ਪਲੀਤ ਕੀਤੀ ਜ਼ਿਲ੍ਹਾ ਮੋਗਾ ਦੀ ਆਬੋ ਹਵਾ

ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ ਮੋਗਾ, 16 ਜੂਨ-ਪਿਛਲੇ ਚਾਰ ਦਿਨ ਤੋਂ ਅਸਮਾਨੀ ਚੜ੍ਹੇ ਧੂੜ ਭਰੇ ਗ਼ੁਬਾਰ ਨੇ ਲੋਕਾਂ ਦਾ ਜਿਊਣਾ ਜਿੱਥੇ ਦੁੱਭਰ ਕਰ ਦਿੱਤਾ ਉੱਥੇ ਜਨਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਰਹਿ ਗਿਆ ਅਤੇ ਮੋਗਾ ਜ਼ਿਲ੍ਹੇ ਵਿਚ ਕਿਤੇ ਵੀ ਬਾਰਸ਼ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਨਾਰਾਇਣੀ ਆਰਥੋਕਿੱਟ ਵਰਦਾਨ ਬਣੀ-ਸਿੱਧੂ

ਜਲੰਧਰ, 16 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸਜਾਇਆ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਅਕਾਲਸਰ ਸਾਹਿਬ, ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜ-ਸੇਵੀ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ 5ਵੇਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX