ਤਾਜਾ ਖ਼ਬਰਾਂ


ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  48 minutes ago
ਤਪਾ ਮੰਡੀ 22 ਜੁਲਾਈ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਇੱਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ ਵਿੱਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰ ਦੀ ਹਾਜ਼ਰੀ ਵਿੱਚ ਹੱਥੋਪਾਈ ਹੋ ਗਏ । ਜਿਸ ਵਿੱਚ ਦੋਵੇਂ ਪਰਿਵਾਰਾਂ ਦੇ ਅੱਧੀ ...
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  58 minutes ago
ਅਮਰਕੋਟ, 22 ਜੁਲਾਈ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਅੱਜ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਸਵੇਰ ਤੋਂ ਦੁਕਾਨਾਂ ਬੰਦ ਕਰ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਧਰਨਾ ਲਗਾਇਆ ਜੋ ਅਜੇ ਤੱਕ
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  about 1 hour ago
ਕਾਬੁਲ, 22 ਜੁਲਾਈ- ਅਫ਼ਗ਼ਾਨਿਸਤਾਨ ਦੇ ਪੂਰਬੀ ਸੂਬੇ ਵਿੱਚ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨੇਤਾ ਸਲੀਮ ਨਹਿਮਜੋਈ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ...
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  about 1 hour ago
ਸੁਲਤਾਨਪੁਰ, 22 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਜਲੰਧਰ- ਅੰਮ੍ਰਿਤਸਰ ਹਾਈਵੇ 'ਤੇ ਸੁਲਤਾਨਪੁਰ ਤੋਂ ਥੋੜ੍ਹੀ ਦੂਰੀ 'ਤੇ ਦਿਨ ਦਿਹਾੜੇ ਲੁੱਟ ਦੀ ਵਾਪਰੀ ਘਟਨਾ ਵਿੱਚ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਪਰੀ ਇਸ ਘਟਨਾ ਵਿੱਚ ਲੁਟੇਰਿਆਂ ਵੱਲੋਂ ...
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  about 2 hours ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  about 2 hours ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  about 2 hours ago
ਬੈਂਗਲੁਰੂ, 22 ਜੁਲਾਈ- ਮੁੱਖ ਮੰਤਰੀ ਐਚ.ਡੀ. ਕੁਮਾਰ ਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਦੋ ਦਿਨ ਦੇ ਹੋਰ ਸਮੇਂ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਸ਼ਕਤੀ ਪ੍ਰੀਖਣ ਨਹੀਂ ਹੋ ਸਕਦਾ, ਇਸ ਲਈ ਉਨ੍ਹਾਂ ਨੂੰ ਹੋਰ ਸਮੇਂ ਦੀ ਲੋੜ ਹੈ। ਉੱਥੇ ਹੀ ਸਪੀਕਰ ਦਾ ਕਹਿਣਾ...
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  about 2 hours ago
ਗੜ੍ਹਸ਼ੰਕਰ, 22 ਜੁਲਾਈ (ਧਾਲੀਵਾਲ)- ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ ਬਿਜਲੀ ਬਿੱਲਾਂ ਵਿੱਚ 12 ਵਾਰ ਕੀਤੇ ਵਾਅਦੇ ਦੇ ਵਿਰੋਧ ਵਿਚ ਸੀ.ਪੀ.ਆਈ. (ਐੱਮ) ਵੱਲੋਂ ਵੱਖ-ਵੱਖ ਥਾਈਂ ਬਿਜਲੀ ਦਫ਼ਤਰਾਂ ਅੱਗੇ ਧਰਨੇ ਦੇ ਕੇ ਰੋਸ ਮੁਜ਼ਾਹਰੇ ਕੀਤੇ ਗਏ। ਪਾਰਟੀ ਵੱਲੋਂ ਜ਼ਿਲ੍ਹਾ ....
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  about 3 hours ago
ਮਾਹਿਲਪੁਰ 22 ਜੁਲਾਈ (ਦੀਪਕ ਅਗਨੀਹੋਤਰੀ)- ਕੇਂਦਰ ਸਰਕਾਰ ਵੱਲੋਂ ਸਮੱਗਰਾ ਸਿੱਖਿਆ ਅਧੀਨ 'ਕੰਪੋਜ਼ਿਟ ਸਕੂਲ ਗਰਾਂਟ' ਅਧੀਨ ਭੇਜੀ ਪੰਜਾਬ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਲਈ 46 ਕਰੋੜ 30 ਲੱਖ 50 ਹਜ਼ਾਰ ਰੁਪਏ ਦੀ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਬਰੇਟਾ, 22 ਜੁਲਾਈ (ਜੀਵਨ ਸ਼ਰਮਾ)- ਨੇੜਲੇ ਪਿੰਡ ਬਹਾਦਰਪੁਰ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਮੰਦਹਾਲੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਕਿਸਾਨ ਪ੍ਰੀਤਮ ਸਿੰਘ (45)?ਕੋਲ ਆਪਣੀ ਸਾਢੇ ...
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  about 3 hours ago
ਚੋਗਾਵਾ, 22 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)- ਕਸਬਾ ਚੋਗਾਵਾ ਵਿਖੇ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ ਆਈ) ਪੰਜਾਬ ਦੇ ਜਨਰਲ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ : ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ....
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  about 3 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾਈ ਬੁਲਾਰੀ ਬੀਬਾ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ 2700 ਕਰੋੜ ਰੁਪਏ ਦੀ ਡਰੱਗ ਦੇ ਕਥਿਤ ਦੋਸ਼ੀ ਗੁਰਪਿੰਦਰ ਸਿੰਘ ਦੀ ਕੈਪਟਨ ਸਰਕਾਰ ਨੇ...
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  about 3 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ 'ਚ ਪਿਛਲੇ ਪੰਜ ਦਿਨਾਂ ਤੋਂ ਕੂੜੇ ਦੇ ਡੰਪਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਹਾਲਾਤ ਬਦਤਰ ਹੋ ਗਏ ਹਨ। ਡੰਪਾਂ 'ਤੇ ਕੂੜੇ ਦੇ ਅੰਬਾਰ ਲੱਗਣ ਅਤੇ ਦੂਜਾ ਬਰਸਾਤ ਦਾ ਮੌਸਮ ਹੋਣ ਕਾਰਨ ਬਦਬੂ ਮਾਰ ਰਹੀ ਹੈ। ਕਾਬਲੇ ਗ਼ੌਰ ਹੈ...
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  about 3 hours ago
ਮੁੰਬਈ, 22 ਜੁਲਾਈ- ਮੁੰਬਈ ਦੇ ਬਾਂਦਰਾ 'ਚ ਐਮ.ਟੀ.ਐਨ.ਐਲ ਜੀ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਮਾਰਤ 'ਚ ਕਈ ਲੋਕਾਂ ....
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਅਜਨਾਲਾ, 22 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬਾ ਪੁਲਿਸ ਦੇ ਇੱਕ ਆਈ. ਪੀ. ਐੱਸ. ਅਤੇ ਸੱਤ ਪੀ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ...
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  about 3 hours ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  about 3 hours ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  about 4 hours ago
ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  about 4 hours ago
ਮਿਸ਼ਨ ਚੰਦਰਯਾਨ-2 ਭਾਰਤ ਲਈ ਚੰਦ ਦੀ ਇਤਿਹਾਸਕ ਯਾਤਰਾ ਦੀ ਸ਼ੁਰੂਆਤ ਹੈ- ਇਸਰੋ ਮੁਖੀ
. . .  about 4 hours ago
ਹਰੀਕੇ ਧਾਮ ਨੇੜੇ ਮਨੁੱਖੀ ਕੜੀ ਬਣਾ ਕੇ ਰਾਜਸਥਾਨ ਨੂੰ ਜਾਂਦੇ ਪਾਣੀ ਨੂੰ ਬੰਦ ਕਰਨ ਦੀ ਕਰਾਂਗੇ ਮੰਗ- ਭਾਈ ਮੋਹਕਮ ਸਿੰਘ
. . .  about 5 hours ago
ਪੁਲਿਸ ਵਲੋਂ ਬੱਬਰ ਖ਼ਾਲਸਾ ਨਾਲ ਸੰਬੰਧਿਤ ਗ੍ਰਿਫ਼ਤਾਰ ਨੌਜਵਾਨਾਂ ਦਾ ਮਾਮਲਾ ਐੱਨ. ਆਈ. ਏ. ਦੇ ਹਵਾਲੇ
. . .  about 5 hours ago
ਕਲਾਨੌਰ ਦੇ ਤੇਜ਼ਬੀਰ ਸਿੰਘ ਦੀ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਜਿੱਤਣ 'ਤੇ ਏਸ਼ੀਆ ਚੈਂਪੀਅਨਸ਼ਿਪ ਲਈ ਹੋਈ ਚੋਣ
. . .  about 5 hours ago
ਪੁਲਾੜ 'ਚ ਭਾਰਤ ਦੀ ਹੋਰ ਵੱਡੀ ਪੁਲਾਂਘ : ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  about 6 hours ago
ਇਸਰੋ ਵਲੋਂ ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  about 6 hours ago
ਨੌਕਰ ਵਲੋਂ ਬੇਰਹਿਮੀ ਨਾਲ ਬਜ਼ੁਰਗ ਦਾ ਕਤਲ, ਹਜ਼ਾਰਾਂ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  about 6 hours ago
ਹੁਣ ਤੋਂ ਕੁਝ ਸਮੇਂ ਬਾਅਦ ਦਾਗਿਆ ਜਾਵੇਗਾ ਚੰਦਰਯਾਨ-2
. . .  about 6 hours ago
ਸੀ. ਬੀ. ਆਈ. ਦਫ਼ਤਰ ਵੱਲ ਜਾ ਰਹੇ ਸਿੱਖ ਜਥੇਬੰਦੀਆਂ ਦੇ ਵਫ਼ਦ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ
. . .  about 6 hours ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਸਿੱਧੀ ਟੱਕਰ 'ਚ ਔਰਤ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  about 7 hours ago
15 ਅਗਸਤ ਨੂੰ ਗੁਲਾਮੀ ਦਿਵਸ ਮਨਾਏੇਗੀ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ
. . .  about 7 hours ago
ਪਨਗ੍ਰੇਨ ਗੋਦਾਮ 'ਚੋਂ 640 ਕੱਟੇ ਕਣਕ ਲੁੱਟ ਕੇ ਫ਼ਰਾਰ ਹੋਏ ਚੋਰ
. . .  about 7 hours ago
ਇਟਲੀ 'ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਇੱਕ ਮਹੀਨੇ ਤੋਂ ਪੁੱਤਰ ਦਾ ਮੂੰਹ ਦੇਖਣ ਲਈ ਤਰਸਿਆ ਪਰਿਵਾਰ
. . .  about 7 hours ago
ਹੜ੍ਹ ਪ੍ਰਭਾਵਿਤ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵਫ਼ਦ ਨੇ ਦਿੱਤਾ ਮੰਗ ਪੱਤਰ
. . .  about 8 hours ago
'ਜਵਾਨਾਂ ਦੀ ਬਜਾਏ ਘਾਟੀ ਨੂੰ ਲੁੱਟਣ ਵਾਲੇ ਨੇਤਾਵਾਂ ਨੂੰ ਮਾਰਨ' ਵਾਲੇ ਬਿਆਨ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਦਿੱਤੀ ਸਫ਼ਾਈ
. . .  about 8 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ
. . .  about 8 hours ago
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 9 hours ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 9 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਸਪੀਕਰ ਵਲੋਂ ਸੰਮਨ ਜਾਰੀ
. . .  about 9 hours ago
ਕਰਨਾਟਕ ਸੰਕਟ : ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਅੱਜ ਸੁਣਵਾਈ ਕਰਨ ਤੋਂ ਇਨਕਾਰ
. . .  about 9 hours ago
ਭੂਟਾਨ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਉੱਤਰ ਪ੍ਰਦੇਸ਼ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਣੇ 9 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 10 hours ago
'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  about 10 hours ago
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  about 11 hours ago
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  about 11 hours ago
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  about 11 hours ago
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  about 11 hours ago
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  about 12 hours ago
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  about 12 hours ago
ਕਰਨਾਟਕ ਸਰਕਾਰ ਦੇ ਭਵਿੱਖ ਦਾ ਫ਼ੈਸਲਾ ਅੱਜ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸੰਗਰੂਰ

ਦਰਗਾਹ ਹਜ਼ਰਤ ਸ਼ੇਖ਼ ਦੀ ਪੰਜਾਬ ਟੂਰਿਜ਼ਮ ਦੇ ਸੂਫੀ ਸਰਕਟ 'ਚ ਸ਼ਮੂਲੀਅਤ ਬਦਲ ਸਕਦੀ ਹੈ ਮਲੇਰਕੋਟਲਾ ਦੀ ਕਿਸਮਤ

 ਮਲੇਰਕੋਟਲਾ, 16 ਜੂਨ (ਕੁਠਾਲਾ) - ਅੱਜ ਈਦ-ਉਲ-ਫ਼ਿਤਰ ਮੌਕੇ ਮਲੇਰਕੋਟਲਾ ਪਹੁੰਚੇ ਪੰਜਾਬ ਦੇ ਲੋਕਲ ਬਾਡੀਜ਼ ਤੇ ਟੂਰਿਜ਼ਮ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਮਲੇਰਕੋਟਲਾ ਨੂੰ ਪੰਜਾਬ ਸਰਕਾਰ ਦੀ ਨਵੀਂ ਟੂਰਿਜ਼ਮ ਨੀਤੀ ਦੇ ਮੁਗਲ ਤੇ ਸੂਫੀ ਸਰਕਟ ਵਿਚ ਸ਼ਾਮਿਲ ਕਰ ਕੇ ਮਲੇਰਕੋਟਲਾ ਸਥਿਤ ਦਰਗਾਹ ਹਜ਼ਰਤ ਸ਼ੇਖ਼ (ਹੈਦਰ ਸ਼ੇਖ਼) ਦੇ ਸੁੰਦਰੀਕਰਨ ਲਈ 15 ਕਰੋੜ ਰੁਪਏ ਦੀ ਰਾਸ਼ੀ ਦੇ ਕੀਤੇ ਐਲਾਨ ਨੂੰ ਸਰਕਾਰੀ ਵਿਕਾਸ ਧਾਰਾ ਦੇ ਜਾਣਕਾਰ ਇਸ ਪੁਰਾਤਨ ਨਵਾਬੀ ਸ਼ਹਿਰ ਦੇ ਵਿਕਾਸ ਲਈ ਵੱਡਾ ਮੀਲ ਪੱਥਰ ਤਸਲੀਮ ਕਰ ਰਹੇ ਹਨ। ਉਚੇਰੀ ਸਿੱਖਿਆ ਤੇ ਜਨ ਸਿਹਤ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ਯਤਨਾਂ ਸਦਕਾ ਮਲੇਰਕੋਟਲਾ ਦੀ ਪੰਜਾਬ ਟੂਰਿਜ਼ਮ ਦੇ ਸੂਫੀ ਸਰਕਟ ਵਿਚ ਸ਼ਮੂਲੀਅਤ ਨੂੰ ਵਿਕਾਸ ਪੱਖੋਂ ਇਸ ਸ਼ਹਿਰ ਕਿਸਮਤ ਬਦਲ ਦੇਣ ਵਾਲਾ ਫ਼ੈਸਲਾ ਮੰਨਿਆਂ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਵੱਖ ਵੱਖ ਸਰਕਟਾਂ ਵਿਚ ਵੰਡ ਕੇ 590 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਹੁਣ ਤੱਕ ਪੰਜਾਬ ਸਰਕਾਰ ਨੇ ਮੁਗਲ ਸਰਕਟ ਵਿਚ ਸੰਭੂ, ਦੋਰਾਹਾ, ਨਕੋਦਰ, ਨੂਰ ਮਹਿਲ ਤੇ ਕਲਾਨੌਰ ਅਤੇ ਸੂਫੀ ਸਰਕਟ ਵਿਚ ਰੋਜ਼ਾ ਸ਼ਰੀਫ਼ ਸਰਹਿੰਦ ਤੇ ਦਰਗਾਹ ਬਾਬਾ ਸ਼ੇਖ਼ ਫ਼ਰੀਦ ਫ਼ਰੀਦਕੋਟ ਹੀ ਸ਼ਾਮਿਲ ਕੀਤੇ ਹੋਏ ਸਨ। ਹੁਣ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਇਸ ਸੂਚੀ ਵਿਚ ਮਲੇਰਕੋਟਲਾ ਸਥਿਤ ਦਰਗਾਹ ਹੈਦਰ ਸ਼ੇਖ਼ ਨੂੰ ਸ਼ਾਮਿਲ ਕਰਨ ਦੇ ਐਲਾਨ ਤੋਂ ਬਾਅਦ ਦੇਸ਼ ਵਿਦੇਸ਼ ਤੋਂ ਹਰ ਵਰ੍ਹੇ ਮਲੇਰਕੋਟਲਾ ਪਹੁੰਚਦੇ ਲੱਖਾਂ ਸ਼ਰਧਾਲੂਆਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਬਾਹਰੋਂ ਆਉਣ ਵਾਲੇ ਸ਼ਰਧਾਲੂ ਹੀ ਮਲੇਰਕੋਟਲਾ ਦੇ ਬਾਜ਼ਾਰ ਦੀ ਮੁੱਖ ਰੂਪ ਵਿਚ ਜੀਵਨ ਰੇਖਾ ਹਨ। ਦਰਗਾਹ ਤੰਗ ਇਲਾਕਿਆਂ ਅੰਦਰ ਹੋਣ ਕਰ ਕੇ ਮੇਲੇ ਦੇ ਦਿਨਾਂ ਵਿਚ ਸ਼ਰਧਾਲੂਆਂ ਲਈ ਪਾਰਕਿੰਗ, ਰਹਿਣ ਸਹਿਣ ਅਤੇ ਹੋਰ ਜੀਵਨ ਸਹੂਲਤਾਂ ਦੀ ਵੱਡੀ ਮੁਸ਼ਕਿਲ ਪੇਸ਼ ਆਉਂਦੀ ਹੈ। ਸਰਕਾਰ ਵਲੋਂ ਟੂਰਿਜ਼ਮ ਨੀਤੀ ਤਹਿਤ ਦਰਗਾਹ ਹਜ਼ਰਤ ਸ਼ੇਖ਼ ਨੂੰ ਸੂਫੀਆਨਾ ਸਰਕਟ ਵਿਚ ਸ਼ਾਮਿਲ ਕਰਨ ਨਾਲ ਹੁਣ ਜਿੱਥੇ ਦਰਗਾਹ ਦੇ ਆਲ਼ੇ ਦੁਆਲੇ ਦੇ ਤੰਗ ਇਲਾਕਿਆਂ ਦੀ ਨੁਹਾਰ ਬਦਲ ਜਾਵੇਗੀ ਉੱਥੇ ਦਰਗਾਹ ਵੱਲ ਜਾਂਦੇ ਸਾਰੇ ਰਸਤਿਆਂ ਦਾ ਮੁਹਾਂਦਰਾ ਬਦਲਣ ਦਾ ਰਾਹ ਖੁੱਲ੍ਹ ਗਿਆ ਹੈ। ਉਚੇਰੀ ਸਿੱਖਿਆ ਤੇ ਜਨ ਸਿਹਤ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਮਲੇਰਕੋਟਲਾ ਨੂੰ ਪੰਜਾਬ ਟੂਰਿਜ਼ਮ ਦੇ ਸੂਫੀਆਨਾ ਸਰਕਟ ਵਿਚ ਸ਼ਾਮਿਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਟੂਰਿਜ਼ਮ ਸਰਕਟ ਦਾ ਹਿੱਸਾ ਬਣਨ ਨਾਲ ਮਲੇਰਕੋਟਲਾ ਉਨ੍ਹਾਂ ਸਾਰੀਆਂ ਗਰਾਂਟਾਂ ਤੇ ਸਹੂਲਤਾਂ ਦਾ ਹੱਕਦਾਰ ਬਣ ਗਿਆ ਹੈ ਜਿਹੜੀਆਂ ਦੂਜੇ ਇਤਿਹਾਸਕ ਸ਼ਹਿਰਾਂ ਨੂੰ ਮਿਲਣਗੀਆਂ।
ਕੀ ਹੈ ਦਰਗਾਹ ਹੈਦਰ ਸ਼ੇਖ਼ ਦਾ ਇਤਿਹਾਸ
ਮਲੇਰਕੋਟਲਾ ਦੇ ਮੁਹੱਲਾ ਮਲੇਰ ਵਿਚ ਸਥਿਤ ਦਰਗਾਹ ਬਾਬਾ ਹੈਦਰ ਸ਼ੇਖ਼ ਇਸ ਨਵਾਬੀ ਸ਼ਹਿਰ ਦੇ ਬਾਨੀ ਸ਼ੇਰਵਾਨੀ ਅਫਗਾਨ ਮਹਾਨ ਸੂਫੀ ਸੰਤ ਸ਼ੇਖ਼ ਸਦਰੂਦੀਨ ਸਦਰ ਏ ਜਹਾਂ ਦੀ ਯਾਦਗਾਰ ਦਰਗਾਹ ਹੈ। ਸ਼ੇਖ਼ ਸਦਰੂਦੀਨ ਸਦਰ ਏ ਜਹਾਂ ਦਾ ਜਨਮ 1434 ਵਿਚ ਹੋਇਆ ਅਤੇ ਉਹ ਮਲੇਰਕੋਟਲਾ ਰਿਆਸਤ ਦਾ ਪਹਿਲਾ ਸ਼ਾਸਕ ਸੀ। ਪ੍ਰਚੱਲਿਤ ਇਤਿਹਾਸ ਮੁਤਾਬਿਕ ਦਿੱਲੀ ਜਿੱਤਣ ਚੱਲੇ ਸੁਲਤਾਨ ਬਹਿਲੋਲ ਲੋਧੀ ਨੂੰ ਸ਼ੇਖ਼ ਸਦਰੂਦੀਨ ਨੇ ਦਿੱਲੀ ਜਿੱਤਣ ਦਾ ਅਸ਼ੀਰਵਾਦ ਦਿੱਤਾ ਸੀ ਅਤੇ ਵਾਪਸੀ 'ਤੇ ਉਸ ਨੇ ਖ਼ੁਸ਼ ਹੋ ਕੇ 1454 ਵਿਚ ਆਪਣੀ ਬੇਟੀ ਤਾਜ ਮੁਰੱਸਾ ਬੇਗਮ ਦਾ ਵਿਆਹ ਸ਼ੇਖ਼ ਸਦਰੂਦੀਨ ਕਰ ਕੇ ਉਸ ਨੂੰ ਮਲੇਰਕੋਟਲਾ ਇਲਾਕੇ ਦੇ ਕਈ ਪਿੰਡਾਂ ਦਾ ਸ਼ਾਸਕ ਨਿਯੁਕਤ ਕਰ ਦਿੱਤਾ। ਸਿੱਖ ਇਤਿਹਾਸ ਅੰਦਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਹਾਅ ਦਾ ਨਾਅਰਾ ਬੁਲੰਦ ਕਰਨ ਵਾਲਾ ਨਵਾਬ ਮਲੇਰਕੋਟਲਾ ਨਵਾਬ ਸ਼ੇਰ ਮੁਹੰਮਦ ਖ਼ਾਨ ਵੀ ਸ਼ੇਖ਼ ਸਦਰੂਦੀਨ ਦਾ ਵਾਰਸ ਸੀ। ਸੂਫੀ ਸੰਤ ਸ਼ੇਖ਼ ਸਦਰੂਦੀਨ ਸਦਰ ਏ ਜਹਾਂ ਦੀ ਦਰਗਾਹ ਨੂੰ ਸਿਜ਼ਦਾ ਕਰਨ ਲਈ ਦੇਸ਼ ਵਿਦੇਸ਼ ਤੋਂ ਸਾਰੇ ਧਰਮਾਂ ਦੇ ਲੱਖਾਂ ਲੋਕ ਹਰ ਸਾਲ ਮਲੇਰਕੋਟਲਾ ਪਹੁੰਚਦੇ ਹਨ।

ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਕਿਲ੍ਹਾ ਰਹਿਮਤਗੜ੍ਹ ਦੀ ਈਦਗਾਹ ਨੂੰ ਪੰਜ ਲੱਖ ਦੇਣ ਦਾ ਕੀਤਾ ਐਲਾਨ

 ਮਲੇਰਕੋਟਲਾ, 16 ਜੂਨ (ਹਨੀਫ਼ ਥਿੰਦ, ਕੁਠਾਲਾ)-ਈਦ-ਉਲ-ਫ਼ਿਤਰ ਦੀ ਨਮਾਜ਼ ਕਿਲ੍ਹਾ ਰਹਿਮਤਗੜ੍ਹ ਵਿਖੇ ਕਾਰੀ ਮੁਨੱਬਰ ਆਲਮ ਵੱਲੋਂ ਅਦਾ ਕਰਵਾਈ ਗਈ ਅਤੇ ਉਨ੍ਹਾਂ ਇਸ ਮੌਕੇ ਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ, ਅਮਨ ਸ਼ਾਂਤੀ ਲਈ ਦੁਆ ਕਰਵਾਈ। ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਲੜਾਈ 'ਚ ਚਾਰ ਜ਼ਖ਼ਮੀ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਝੂੰਦਾਂ ਵਲੋਂ ਜਾਰੀ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਸ. ਇਕਬਾਲ ਸਿੰਘ ਝੰੂਦਾਂ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਜਥੇਦਾਰ ਰਘਵੀਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਪਤੀ-ਪਤਨੀ 'ਤੇ ਥਾਣਾ ਸਿਟੀ-1 'ਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਦੇ ਮੁੱਖ ਅਫ਼ਸਰ ਰਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਰਮੀ ਕਾਰਨ ਬਜ਼ੁਰਗ ਦੀ ਮੌਤ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ)-ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਡਸਕਾ ਵਿਖੇ ਕੱਲ੍ਹ ਦੇਰ ਸ਼ਾਮ ਇਕ ਬਜ਼ੁਰਗ ਕਿਸਾਨ ਦੀ ਗਰਮੀ ਕਾਰਨ ਖੇਤ ਵਿਚ ਕੰਮ ਕਰਦੇ ਸਮੇਂ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਕਿਸਾਨ ਮਲਕੀਤ ਸਿੰਘ (55) ...

ਪੂਰੀ ਖ਼ਬਰ »

ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਸ਼ੇਰਪੁਰ, 16 ਜੂਨ (ਦਰਸ਼ਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਵਿਖੇ ਵਿਦੇਸ਼ ਭੇਜਣ ਦੇ ਮਾਮਲੇ ਵਿਚ ਠੱਗੀ ਮਾਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਨਛੱਤਰ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਕਾਬੂ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪੁਲਿਸ ਨੇ ਇਕ ਵਿਅਕਤੀ ਨੂੰ ਅਨਾਜ ਮੰਡੀ ਵਿਖੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਥਾਣਾ ਦੇ ਇੰਚਾਰਜ ਧਰਮਵੀਰ ਸਿੰਘ ਚੌਧਰੀ ਨੇ ਦੱਸਿਆ ਹੈ ਕਿ ਹੌਲਦਾਰ ਸੀਤਾ ਰਾਮ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਟਰਾਂਸਫਾਰਮਰਾ 'ਚੋਂ ਤਾਂਬਾ ਚੋਰੀ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ)-ਬੀਤੀ ਰਾਤ ਪਿੰਡ ਕੌਹਰੀਆਂ ਵਿਚ ਚੋਰਾਂ ਵਲੋਂ ਦੋ ਟਰਾਸਫਾਰਮ ਨੂੰ ਨੁਕਸਾਨ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਪੁੱਤਰ ਚੇਤ ਸਿੰਘ ਪਿੰਡ ਕੌਹਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮੋਟਰ ਤੋਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਸ਼ਖ਼ਸੀਅਤਾਂ ਸਨਮਾਨਿਤ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸ਼ਾਹੀ ਸਮਾਧਾਂ ਵਿਚ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੰੂ ਸਮਰਪਿਤ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੰੂ ਸਨਮਾਨਿਤ ਕੀਤਾ ਗਿਆ | ਇਸਤਰੀ ਸਤਿਸੰਗ ਸਭਾ ਵਲੋਂ ਕਰਵਾਏ ਇਸ ...

ਪੂਰੀ ਖ਼ਬਰ »

ਇਕੋ ਰਾਤ 'ਚ 5 ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਲੈ ਉੱਡੇ ਚੋਰ

ਧੂਰੀ, 16 ਜੂਨ (ਸੰਜੇ ਲਹਿਰੀ, ਨਰਿੰਦਰ ਸੇਠ) - ਬੀਤੀ ਰਾਤ ਧੂਰੀ ਸ਼ਹਿਰ ਵਿਚ ਕੱਕੜਵਾਲ ਰੋਡ 'ਤੇ ਚੋਰਾਂ ਵਲੋਂ 5 ਦੁਕਾਨਾਂ ਦੇ ਜਿੰਦਰੇ ਅਤੇ ਸ਼ਟਰ ਤੋੜ ਕੇ ਕੀਤੀਆਂ ਗਈ ਚੋਰੀਆਂ ਕਾਰਨ ਸ਼ਹਿਰ ਦੇ ਵਪਾਰੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਕੈਮਿਸਟਾਂ ਨੇ ਦਿੱਤੀ ਚਿਤਾਵਨੀ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) - ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੰੂ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ | ਪੰਜਾਬ ਕੈਮਿਸਟ ਐਸੋਸੀਏਸਨ ਦੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 16 ਜੂਨ (ਜਸਵਿੰਦਰ ਸਿੰਘ ਸ਼ੇਰੋਂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਦਾ ਬੀ. ਏ. ਭਾਗ ਪਹਿਲਾ ਅਤੇ ਬੀ. ਕਾਮ. ਦਾ ਨਤੀਜਾ ਵੀ ਹੋਰ ਨਤੀਜਿਆਂ ਦੀ ਤਰ੍ਹਾਂ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਰਾਜਿੰਦਰ ਗੁਪਤਾ ਨੇ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਚੀਮਾ ਮੰਡੀ, 16 ਜੂਨ (ਜਗਰਾਜ ਮਾਨ) - ਕਸਬੇ ਦੇ ਸੁਨਾਮ ਮਾਨਸਾ ਮੇਨ ਰੋਡ ਤੇ ਚੀਮਾ ਟਿਊਵਬੈਲ ਕੰਪਨੀ ਨਾਂਅ ਦੀ ਦੁਕਾਨ ਦੇ ਮਾਲਕ ਰੁਪਿੰਦਰ ਸਿੰਘ ਬਬਲੀ ਨੇ ਉਨ੍ਹਾਂ ਦੀ ਦੁਕਾਨ ਤੇ ਚੋਰੀ ਹੋਣ ਦੀ ਘਟਨਾ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ 14 ਜੂਨ ਨੂੰ ਤਕਰੀਬਨ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੇ ਫ਼ਰੰਟ ਦੀ ਮੀਟਿੰਗ

ਸ਼ੇਰਪੁਰ, 16 ਜੂਨ (ਦਰਸਨ ਸਿੰਘ ਖੇੜੀ) - ਸ਼ੇਰਪੁਰ ਵਿਖੇ ਸਾਬਕਾ ਫ਼ੌਜੀਆਂ ਦੀਆਂ ਮਾਲਵਾ ਖੇਤਰ ਦੀਆਂ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਦਰਜਨ ਦੇ ਕਰੀਬ ਜਥੇਬੰਦੀਆਂ ਦੀ ਮੀਟਿੰਗ, ਆਲ ਇੰਡੀਆ ਐਕਸ ਸਰਵਿਸਮੈਨ ਅਤੇ ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ...

ਪੂਰੀ ਖ਼ਬਰ »

ਵਿਅਕਤੀ ਨੇ ਪੱਖੇ ਨਾਲ ਲਟਕ ਕੇ ਲਿਆ ਫਾਹਾ, ਸੱਤ ਿਖ਼ਲਾਫ਼ ਮਾਮਲਾ ਦਰਜ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੁਲਿਸ ਥਾਣਾ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਲਹਿਲ ਕਲਾਂ ਵਿਖੇ ਇਕ ਵਿਅਕਤੀ ਨੇ ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ ਆਪਣੇ ਘਰ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ | ਮਿ੍ਤਕ ਦੀ ਪਹਿਚਾਣ ਗੁਲਜ਼ਾਰ ਸਿੰਘ ਉਰਫ਼ ਬੋਗਾ (40 ...

ਪੂਰੀ ਖ਼ਬਰ »

ਲੋਕ ਪੱਖੀ ਪ੍ਰਬੰਧ ਦੀ ਉਸਾਰੀ ਲਈ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ)-ਇਨਕਲਾਬੀ ਲੋਕ ਮੋਰਚਾ ਪੰਜਾਬ ਦੀ ਸੰਗਰੂਰ ਇਲਾਕਾ ਕਮੇਟੀ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਵੱਖ-ਵੱਖ ਜਨਤਕ ਜਮਹੂਰੀ ਆਗੂਆਂ ਤੇ ਬੁੱਧੀਜੀਵੀਆਂ ਨੇ ਭਾਗ ਲਿਆ | ਮੀਟਿੰਗ ਨੰੂ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾ ਪ੍ਰਧਾਨ ਲਾਲ ...

ਪੂਰੀ ਖ਼ਬਰ »

ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ

ਸੰਗਰੂਰ, 16 ਜੂਨ (ਬਿੱਟਾ, ਦਮਨ) - ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਸਿਵਲ ਹਸਪਤਾਲ ਸੰਗਰੂਰ ਵਿਖੇ ਹੋਈ | ਇਸ ਮੀਟਿੰਗ ਵਿਚ 20 ਜੂਨ ਨੰੂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਫ਼ਤਰ ਅੱਗੇ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX