ਤਾਜਾ ਖ਼ਬਰਾਂ


ਗੁਜਰਾਤ 'ਚ ਬੀ. ਐੱਸ. ਐੱਫ. ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
. . .  2 minutes ago
ਨਵੀਂ ਦਿੱਲੀ, 26 ਮਾਰਚ- ਗੁਜਰਾਤ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਅੱਜ ਬੀ. ਐੱਸ. ਐੱਫ. ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਹਿਚਾਣ 35 ਸਾਲਾ ਮੁਹੰਮਦ ਅਲੀ ਦੇ ਰੂਪ 'ਚ...
ਇਸਲਾਮਾਬਾਦ ਹਾਈਕੋਰਟ ਦਾ ਹੁਕਮ- ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ
. . .  19 minutes ago
ਇਸਲਾਮਾਬਾਦ, 26 ਮਾਰਚ- ਇਸਲਾਮਾਬਾਦ ਹਾਈਕੋਰਟ ਨੇ ਪਾਕਿਸਤਾਨ ਦੇ ਸਿੰਧ ਸੂਬੇ ਦੀ ਸਰਕਾਰ ਨੂੰ ਇਹ ਹੁਕਮ ਦਿੱਤੇ ਹਨ ਕਿ ਉਹ ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਨਾਲ ਹੀ ਅਦਾਲਤ ਨੇ ਸਰਕਾਰ ਨੂੰ ਇਹ ਵੀ ਕਿਹਾ ਹੈ ਕਿ ਦੋਹਾਂ ਕੁੜੀਆਂ...
ਕਾਰ ਦੇ ਦਰਖ਼ਤ ਨਾਲ ਟਰਕਾਉਣ ਕਾਰਨ ਚਾਰ ਲੋਕਾਂ ਦੀ ਮੌਤ
. . .  38 minutes ago
ਹੈਦਰਾਬਾਦ, 26 ਮਾਰਚ- ਤੇਲੰਗਾਨਾ ਦੇ ਜਗਤੀਅਲ ਜ਼ਿਲ੍ਹੇ 'ਚ ਇੱਕ ਕਾਰ ਦੇ ਸੜਕ ਕਿਨਾਰੇ ਲੱਗੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੀ ਰਾਤ ਇਹ ਹਾਦਸਾ ਜ਼ਿਲ੍ਹੇ ਦੇ ਧਰਮਾਰਾਮ ਪਿੰਡ ਦੇ ਨਜ਼ਦੀਕ...
ਭਾਜਪਾ ਨੇ ਮੁਰਲੀ ਮਨੋਹਰ ਜੋਸ਼ੀ ਨੂੰ ਟਿਕਟ ਦੇਣ ਤੋਂ ਕੀਤਾ ਇਨਕਾਰ
. . .  about 1 hour ago
ਲਖਨਊ, 26 ਮਾਰਚ- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ 2019 ਦੀਆਂ ਲੋਕ ਸਭਾ ਚੋਣਾਂ ਕਿਤਿਓਂ ਵੀ ਨਹੀਂ ਲੜਨਗੇ। ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ ਦੇ ਲੋਕਾਂ ਨੂੰ...
ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ
. . .  about 1 hour ago
ਸ਼ਹਿਣਾ, 26 ਮਾਰਚ (ਸੁਰੇਸ਼ ਗੋਗੀ)- ਬਰਨਾਲਾ ਦੇ ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਉਗੋਕੇ ਵਿਖੇ ਖੇਤਾਂ 'ਚ ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 19 ਸਾਲਾ ਕੁਲਵਿੰਦਰ ਸਿੰਘ ਪੁੱਤਰ ਗੁਰਜੰਟ ਸਿੰਘ ਦੇ ਰੂਪ 'ਚ ਹੋਈ ਹੈ...
ਝੌਂਪੜੀ 'ਚ ਲੱਗੀ ਅੱਗ, ਜਿੰਦਾ ਝੁਲਸਣ ਕਾਰਨ ਦੋ ਬੱਚਿਆਂ ਦੀ ਮੌਤ
. . .  about 1 hour ago
ਲਖਨਊ, 26 ਮਾਰਚ- ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਜ਼ਿਲ੍ਹੇ ਦੇ ਮਝਨਪੁਰ ਇਲਾਕੇ 'ਚ ਅੱਜ ਸਵੇਰੇ ਇੱਟਾਂ ਦੇ ਇੱਕ ਭੱਠੇ 'ਤੇ ਬਣੀ ਝੌਂਪੜੀ 'ਚ ਅੱਗ ਲੱਗਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਝੁਲਸ ਗਏ। ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ...
ਇਜ਼ਰਾਈਲ ਨੇ ਗਾਜਾ 'ਚ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
. . .  about 1 hour ago
ਗਾਜਾ, 26 ਮਾਰਚ- ਇਜ਼ਰਾਈਲ ਨੇ ਮੱਧ ਇਜ਼ਰਾਈਲ 'ਚ ਰਾਕੇਟ ਨਾਲ ਇੱਕ ਘਰ ਨੂੰ ਨਸ਼ਟ ਕਰਨ ਦੇ ਜਵਾਬ 'ਚ ਗਾਜਾ ਪੱਟੀ 'ਚ ਹਮਾਸ (ਇੱਕ ਫ਼ਲਸਤੀਨੀ ਸੁੰਨੀ-ਇਸਲਾਮਵਾਦੀ ਕੱਟੜਪੰਥੀ ਸੰਗਠਨ) ਦੇ ਟਿਕਾਣਿਆਂ 'ਤੇ ਹਮਲਾ ਕੀਤਾ। ਇਜ਼ਰਾਈਲ ਰੱਖਿਆ ਬਲ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਚਾਰ ਨਕਸਲੀ ਢੇਰ, ਹਥਿਆਰ ਵੀ ਬਰਾਮਦ
. . .  about 2 hours ago
ਰਾਏਪੁਰ, 26 ਮਾਰਚ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਚਾਰ ਨਕਸਲੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਕਮਾ ਜ਼ਿਲ੍ਹੇ ਦੇ ਚਿੰਤਲਾਨਾਰ ਥਾਣਾ ਖੇਤਰ ਅਧੀਨ ਪੈਂਦੇ ਕਰਕਨਗੁੜਾ ਪਿੰਡ ਦੇ ਨਜ਼ਦੀਕ ਅੱਜ...
ਅਗਸਤਾ ਵੈਸਟਲੈਂਡ ਮਾਮਲੇ 'ਚ ਈ.ਡੀ. ਨੇ ਇਕ ਗ੍ਰਿਫਤਾਰੀ ਕੀਤੀ
. . .  about 3 hours ago
ਨਵੀਂ ਦਿੱਲੀ, 26 ਮਾਰਚ - ਅਗਸਤਾ ਵੈਸਟਲੈਂਡ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕਥਿਤ ਵਿਚੋਲੀਏ ਸੁਸ਼ੇਨ ਮੋਹਨ ਗੁਪਤਾ ਨੂੰ ਬੀਤੀ ਲੰਘੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਅੱਜ ਦਿੱਲੀ ਦੇ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ...
ਉਤਰ ਪ੍ਰਦੇਸ਼ ਲਈ ਭਾਜਪਾ ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਅਡਵਾਨੀ ਦਾ ਨਾਂ ਸ਼ਾਮਲ ਨਹੀਂ
. . .  about 3 hours ago
ਨਵੀਂ ਦਿੱਲੀ, 26 ਮਾਰਚ - ਭਾਜਪਾ ਨੇ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਉਤਰ ਪ੍ਰਦੇਸ਼ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਰਾਜਨਾਥ ਸਿੰਘ, ਅਰੁਣ ਜੇਤਲੀ, ਨਿਤਿਨ ਗਡਕਰੀ, ਸੁਸ਼ਮਾ ਸਵਰਾਜ ਤੇ ਊਮਾ ਭਾਰਤੀ ਜ਼ਿਕਰਯੋਗ...
ਮੇਰੇ ਤੋਂ ਪੁੱਛੇ ਬਗੈਰ ਭਾਜਪਾ ਨੇ ਮੇਰੀ ਸੀਟ ਬਦਲੀ - ਗਿਰੀਰਾਜ ਸਿੰਘ
. . .  about 3 hours ago
ਨਵੀਂ ਦਿੱਲੀ, 26 ਮਾਰਚ - ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਗਿਰੀਰਾਜ ਸਿੰਘ ਨੂੰ ਭਾਜਪਾ ਨੇ ਇਸ ਵਾਰ ਬੈਗੁਸਰਾਏ (ਬਿਹਾਰ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਪਰੰਤੂ ਗਿਰੀਰਾਜ ਸਿੰਘ ਬੈਗੁਸਰਾਏ ਤੋਂ ਨਹੀਂ ਬਲਕਿ ਨਵਾਦਾ (ਬਿਹਾਰ) ਤੋਂ ਹੀ ਚੋਣ ਲੜਨਾ ਚਾਹੁੰਦੇ ਹਨ। ਗਿਰੀਰਾਜ ਸਿੰਘ ਪਹਿਲਾ...
ਅੱਜ ਦਾ ਵਿਚਾਰ
. . .  about 3 hours ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਤਪਾ ਮੰਡੀ,25 ਮਾਰਚ (ਪ੍ਰਵੀਨ ਗਰਗ) -ਸਥਾਨਕ ਸ਼ਹਿਰ ਵਿਖੇ ਚੋਣ ਅਧਿਕਾਰੀਆਂ ਦੀ ਟੀਮ ਵੱਲੋਂ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਮੈਂਬਰ ਪਾਰਲੀਮੈਂਟ ਭਗਵੰਤ ...
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 14 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 - ਕਿੰਗਜ਼ ਇਲੈਵਨ ਪੰਜਾਬ ਨੇ ਰਾਜਸਥਾਨ ਰਾਇਲਜ਼ ਨੂੰ 185 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪ੍ਰਿਅੰਕਾ ਦੇ ਆਉਣ ਨਾਲ ਕਾਂਗਰਸ ਦੀ ਡੁੱਬਦੀ ਬੇੜੀ ਨਹੀਂ ਬਚੇਗੀ- ਮਜੀਠੀਆ
. . .  1 day ago
ਆਈ ਪੀ ਐੱਲ 2019 - 15 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 3 ਵਿਕਟ ਗਵਾ ਕੇ ਬਣਾਈਆਂ 144 ਦੌੜਾਂ
. . .  1 day ago
ਆਈ ਪੀ ਐੱਲ 2019 - 8 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ 2 ਵਿਕਟ ਗਵਾ ਕੇ ਬਣਾਈਆਂ 60 ਦੌੜਾਂ
. . .  1 day ago
ਆਈ ਪੀ ਐੱਲ 2019 - 5 ਓਵਰਾਂ ਦੇ ਬਾਅਦ ਕਿੰਗਜ਼ ਇਲੈਵਨ ਪੰਜਾਬ ਨੇ ਇਕ ਵਿਕਟ ਗਵਾ ਕੇ ਬਣਾਈਆਂ 31 ਦੌੜਾਂ
. . .  1 day ago
ਕਾਂਗਰਸ ਨੇ ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ 26 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਐੱਮ ਪੀ ਦੇ ਨਾਂਅ 'ਤੇ ਲਿਆਏ ਜਾ ਰਹੇ ਬੈਂਚਾਂ ਨੂੰ ਚੋਣ ਅਧਿਕਾਰੀਆਂ ਨੇ ਕੀਤਾ ਕਾਬੂ
. . .  1 day ago
ਮਾਨਸਾ ਦੀ ਅਦਾਲਤ ਵੱਲੋਂ 3 ਥਾਣੇਦਾਰਾਂ ਨੂੰ 7-7 ਸਾਲ ਦੀ ਕੈਦ
. . .  1 day ago
ਆਸਟ੍ਰੇਲੀਆ ਤੋਂ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਭੇਦਭਰੀ ਹਾਲਤ 'ਚ ਨਵ-ਵਿਆਹੁਤਾ ਦੀ ਮੌਤ
. . .  1 day ago
ਅਕਾਲੀ ਦਲ ਟਕਸਾਲੀ ਨੇ ਹਲਕਾ ਸੰਗਰੂਰ ਤੋਂ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੂੰ ਉਮੀਦਵਾਰ ਐਲਾਨਿਆ
. . .  1 day ago
ਨਸ਼ੀਲੇ ਟੀਕਿਆਂ ਸਮੇਤ 1 ਵਿਅਕਤੀ ਕਾਬੂ
. . .  1 day ago
ਅਦਾਲਤ ਨੇ ਚਰਨਜੀਤ ਸ਼ਰਮਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹਾਈਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਦੇ ਖ਼ਿਲਾਫ਼ ਜਾਰੀ ਵਾਰੰਟ ਦੇ ਹੁਕਮ ਲਏ ਵਾਪਸ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਧਮਾਕੇ 'ਚ 8 ਨਾਗਰਿਕ ਜ਼ਖਮੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ
. . .  1 day ago
ਕਰਤਾਰਪੁਰ ਤੋਂ ਬਾਅਦ ਹੁਣ ਸ਼ਾਰਦਾ ਪੀਠ ਲਾਂਘਾ ਖੋਲ੍ਹੇਗਾ ਪਾਕਿਸਤਾਨ
. . .  1 day ago
ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ
. . .  1 day ago
ਟਰਾਲੇ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਜੈੱਟ ਏਅਰਵੇਜ਼ ਸੰਕਟ : ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ
. . .  1 day ago
ਭਾਜਪਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਆਈ.ਪੀ. ਸਿੰਘ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਬਕਾਏ ਦੀ ਮੰਗ ਨੂੰ ਲੈ ਕੇ ਸਲਫਾਸ ਅਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਤਹਿਸੀਲ ਕੰਪਲੈਕਸ 'ਤੇ ਚੜ੍ਹੇ ਕਿਸਾਨ
. . .  1 day ago
ਏਅਰਸੈੱਲ-ਮੈਕਸਿਸ ਮਾਮਲਾ: ਕਾਰਤੀ ਤੇ ਪੀ ਚਿਦੰਬਰਮ ਨੂੰ ਮਿਲੀ ਰਾਹਤ
. . .  1 day ago
ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
. . .  1 day ago
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਬੱਸ 'ਚ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  1 day ago
ਸ਼ਿਮਲਾ 'ਚ ਦੋ ਬੱਸਾਂ ਵਿਚਾਲੇ ਹੋਈ ਟੱਕਰ, 15 ਲੋਕ ਜ਼ਖ਼ਮੀ
. . .  1 day ago
ਫ਼ਾਰੂਕ ਅਬਦੁੱਲਾ ਨੇ ਸ੍ਰੀਨਗਰ ਲੋਕ ਸਭਾ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
'84 ਸਿੱਖ ਕਤਲੇਆਮ ਮਾਮਲਾ : ਸੁਪਰੀਮ ਕੋਰਟ 'ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਕੀ ਹੁਣ ਭਾਜਪਾ 'ਚ ਸ਼ਾਮਲ ਹੋਵੇਗੀ ਸਪਨਾ ਚੌਧਰੀ? ਮਨੋਜ ਤਿਵਾੜੀ ਨਾਲ ਸਾਹਮਣੇ ਆਈ ਤਸਵੀਰ
. . .  about 1 hour ago
ਇਜ਼ਰਾਈਲ 'ਚ ਘਰ 'ਤੇ ਡਿੱਗਿਆ ਰਾਕੇਟ, ਕਈ ਲੋਕ ਜ਼ਖ਼ਮੀ
. . .  about 1 hour ago
ਭਾਰਤੀ ਹਵਾਈ ਫੌਜ ਦੇ ਬੇੜੇ 'ਚ ਸ਼ਾਮਲ ਹੋਇਆ ਚਿਨੂਕ ਹੈਲੀਕਾਪਟਰ, ਰਾਤ ਨੂੰ ਵੀ ਉਡਾਣ ਭਰਨ ਦੇ ਸਮਰੱਥ
. . .  0 minutes ago
ਝੋਨੇ ਦੀ ਬਿਜਾਈ ਨੂੰ ਲੈ ਕੇ ਪੰਜਾਬ 'ਚ ਕਿਸਾਨਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ ਪੱਤਰ
. . .  45 minutes ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 1 hour ago
'ਆਪ' ਨੇ ਪੰਜਾਬ 'ਚ ਕਾਂਗਰਸ ਨਾਲ ਚੋਣ ਸਮਝੌਤੇ ਨੂੰ ਸਿਰੇ ਤੋਂ ਨਕਾਰਿਆ
. . .  about 1 hour ago
ਜੰਮੂ-ਕਸ਼ਮੀਰ 'ਚ ਜੈਸ਼ ਦੇ ਤਿੰਨ ਅੱਤਵਾਦੀ ਗ੍ਰਿਫ਼ਤਾਰ
. . .  about 1 hour ago
ਟਰੱਕ ਅਤੇ ਬੋਲੈਰੋ ਵਿਚਾਲੇ ਹੋਈ ਜ਼ਬਰਦਸਤ ਟੱਕਰ, ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਜ਼ਿਲ੍ਹੇ 'ਚ ਵਰ੍ਹ ਰਹੇ ਧੂੜ ਦੇ ਮੀਂਹ ਨੇ ਜ਼ਿੰਦਗੀ ਦੀ ਰਫ਼ਤਾਰ ਪਾਈ ਮੱਠੀ ਰੋਕ ਦੇ ਬਾਵਜੂਦ ਸ਼ਹਿਰ 'ਚ ਮਿੱਟੀ ਨਾਲ ਭਰੀਆਂ ਟਰਾਲੀਆਂ ਦੀ ਆਵਾਜਾਈ ਜਾਰੀ

• ਦਵਿੰਦਰ ਪਾਲ ਸਿੰਘ
ਫ਼ਾਜ਼ਿਲਕਾ, 16 ਜੂਨ-ਸਮੁੱਚੇ ਉੱਤਰ ਭਾਰਤ 'ਚ ਪਿਛਲੇ ਕਈ ਦਿਨਾਂ ਤੋਂ ਆਸਮਾਨ 'ਚ ਚੜ੍ਹੀ ਧੂੜ ਤੇ ਚੱਲ ਰਹੀਆਂ ਹਵਾਵਾਂ ਨਾਲ ਜਨ ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਿਆ ਹੈ, ਲੋਕ ਘਰਾਂ ਦੀ ਚਾਰਦੀਵਾਰੀ ਤੱਕ ਹੀ ਸੀਮਤ ਹੋ ਕੇ ਰਹਿ ਗਏ ਹਨ | ਚਮੜੀ, ਸਾਹ, ਐਲਰਜੀ ਦੇ ਮਰੀਜ਼ਾਂ ਦਾ ਜਿਊਣਾ ਮੁਹਾਲ ਹੋ ਚੁੱਕਿਆ ਹੈ | ਘਰਾਂ 'ਚ ਇਸਤਰੀਆਂ ਘਰਾਂ ਦੀ ਸਫ਼ਾਈ ਤੋਂ ਵਿਹਲੀਆਂ ਨਹੀ ਹੋ ਰਹੀਆਂ, ਜਿਸ ਪਾਸੇ ਵੀ ਜਾਓ, ਮਿੱਟੀ ਦੀਆਂ ਪਰਤਾ ਜੰਮੀਆਂ ਪਈਆਂ ਹਨ | ਜਿੱਥੇ ਪਿਛਲੇ ਕੁੱਝ ਦਿਨ ਕੜਾਕੇ ਦੀ ਗਰਮੀ ਪੈਂਦੀ ਰਹੀ ਹੈ, ਉੱਥੇ ਹੀ ਆਸਮਾਨ 'ਚ ਚੜ੍ਹੇ ਮਿੱਟੀ ਦੇ ਅੰਬਾਰਾਂ ਨੇ ਸੂਰਜ ਦੇਵਤਾ ਵੀ ਅਲੋਪ ਕਰ ਦਿੱਤਾ ਹੈ | | ਕੋਈ ਵੀ ਖਾਣ ਪੀਣ ਵਾਲੀਆਂ ਵਸਤਾਂ ਜਾਂ ਸਬਜ਼ੀਆਂ ਦੀ ਰੇਹੜੀਆਂ 'ਤੇ ਜਾਂਦਾ ਹੈ ਤਾਂ ਉੱਪਰੋਂ ਮੀਂਹ ਦੀ ਤਰ੍ਹਾਂ ਪੈ ਰਹੀ ਮਿੱਟੀ ਨੂੰ ਦੇਖ ਕੇ ਉਸ ਦਾ ਖ਼ਰੀਦਦਾਰੀ ਕਰਨ ਤੋਂ ਮੰਨ ਖੱਟਾ ਹੋ ਜਾਂਦਾ ਹੈ | ਦੂਜੇ ਪਾਸੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸੂਬੇ ਭਰ 'ਚ ਉਸਾਰੀ ਦੇ ਕੰਮਾਂ 'ਤੇ ਰੋਕ ਲਗਾ ਦਿੱਤੀ ਗਈ ਹੈ, ਪਰ ਫ਼ਾਜ਼ਿਲਕਾ ਸ਼ਹਿਰ ਦੀ ਡੈੱਡ ਹਾਊਸ ਰੋਡ 'ਤੇ ਪਿਛਲੇ 4 ਦਿਨਾਂ ਤੋਂ ਮਿੱਟੀ ਨਾਲ ਭਰੀਆਂ ਟਰਾਲੀਆਂ ਦੀਆਂ ਪੂਰੀਆਂ ਲਾਈਨਾਂ ਲੱਗੀਆਂ ਹੋਈਆਂ ਹਨ, ਜਿਹੜੀ ਕਿ ਮਿੱਟੀ ਡੈੱਡ ਹਾਊਸ ਰੋਡ ਦੇ ਨੇੜਲੇ ਇਕ ਖੁੱਲੇ੍ਹ ਪਏ ਪਲਾਟ 'ਚ ਪਾਈ ਜਾ ਰਹੀ ਹੈ | ਜਿੱਥੇ ਇਹ ਮਿੱਟੀ ਪੈ ਰਹੀ ਹੈ, ਉਹ ਘਣੀ ਆਬਾਦੀ ਵਾਲਾ ਇਲਾਕਾ ਹੈ, ਉੱਥੋਂ ਦੇ ਆਸ ਪਾਸ ਦੇ ਲੋਕਾਂ ਦਾ ਜਿਊਣਾ ਔਖਾ ਹੋ ਚੁੱਕਿਆ ਹੈ | ਉੱਪਰੋਂ ਪਹਿਲਾਂ ਹੀ ਆਸਮਾਨ ਤੋਂ ਮਿੱਟੀ ਦਾ ਮੀਂਹ ਪੈ ਰਿਹਾ ਹੈ, ਦੂਜੇ ਪਾਸੇ ਤੋਂ ਪਲਾਟ 'ਚ ਪਾਈ ਜਾ ਰਹੀ ਮਿੱਟੀ ਉੱਡ-ਉੱਡ ਕੇ ਘਰਾਂ 'ਚ ਜਾ ਰਹੀ ਹੈ | ਪਤਾ ਨਹੀਂ ਸਥਾਨਕ ਪ੍ਰਸ਼ਾਸਨ ਦੇ ਨਜ਼ਰੀ ਇਹ ਜੀ.ਟੀ.ਰੋਡ ਤੋਂ ਆਉਂਦੀਆਂ ਟਰਾਲੀਆਂ ਕਿਉਂ ਨਹੀ ਪੈ ਰਹੀਆਂ, ਜਾਂ ਸ਼ਾਇਦ ਸਥਾਨਕ ਪ੍ਰਸ਼ਾਸਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਹੁਕਮਾਂ ਨੂੰ ਮੰਨਦਾ ਹੀ ਨਹੀਂ | ਦੂਰ ਦੁਰਾਡੇ ਪਿੰਡਾਂ ਤੋਂ ਫ਼ਾਜ਼ਿਲਕਾ ਸ਼ਹਿਰ 'ਚ ਕੰਮਕਾਜ ਲੱਗੇ ਲੋਕਾਂ ਅਮਨਦੀਪ ਸਿੰਘ, ਲਵਪ੍ਰੀਤ ਸਿੰਘ, ਜਗਸੀਰ ਸਿੰਘ, ਨਰੇਸ਼ ਕੁਮਾਰ, ਰਿੰਕੂ ਕੁਮਾਰ, ਗੁਰਜੀਤ ਸਿੰਘ, ਬਲਜਿੰਦਰ ਸਿੰਘ, ਪ੍ਰਦੀਪ ਕੁਮਾਰ ਆਦਿ ਨੇ ਦੱਸਿਆ ਕਿ ਸਵੇਰੇ ਜਦੋਂ ਉਹ ਆਪਣੇ ਪਿੰਡਾਂ ਤੋਂ ਫ਼ਾਜ਼ਿਲਕਾ ਸ਼ਹਿਰ ਕੰਮ ਲਈ ਆਉਂਦੇ ਹਨ ਤਾਂ ਮੂੰਹ ਵੀ ਢੱਕ ਕੇ ਚੱਲਦੇ ਹਨ, ਪਰ ਧੂੜ 'ਚ ਆਉਂਦੇ ਆਉਂਦੇ ਉਨ੍ਹਾਂ ਦੀਆਂ ਸ਼ਕਲ ਵੀ ਨਹੀਂ ਪਛਾਣੀ ਜਾਂਦੀ | ਉੱਧਰ ਪਿੰਡਾਂ 'ਚ ਵੱਸਦੀ ਵਸੋਂ ਜੋ ਕਿ ਜ਼ਿਆਦਾਤਰ ਬਾਹਰ ਵਿਹੜਿਆਂ ਤੇ ਘਰਾਂ ਦੀਆਂ ਛੱਤਾਂ 'ਤੇ ਸੌਾਦੇ ਹਨ, ਦਾ ਕਹਿਣਾ ਹੈ ਕਿ ਰਾਤ ਨੂੰ ਜਦੋਂ ਉਹ ਕੂਲਰਾਂ ਜਾਂ ਪੱਖਿਆਂ ਅੱਗੇ ਸੌਾਦੇ ਹਨ ਤਾਂ ਸਵੇਰ ਤੱਕ ਉਨ੍ਹਾਂ ਦੇ ਕੱਪੜੇ, ਮੰਜੇ ਤੇ ਮੰੂਹ ਸਿਰ ਸਾਰਾ ਮਿੱਟੀ ਨਾਲ ਭਰ ਜਾਂਦਾ ਹੈ | ਘਰਾਂ 'ਚ ਤਾਂ ਅੰਤਾਂ ਦੀ ਮਿੱਟੀ ਆ ਜਾਂਦੀ ਹੈ, ਇੱਥੋਂ ਤੱਕ ਕਿ ਇੰਜ ਜਾਪਦਾ ਹੈ ਜਿਵੇਂ ਉਹ ਆਪਣੇ ਘਰ ਨਹੀਂ, ਰਾਜਸਥਾਨ ਦੇ ਕਿਸੇ ਟਿੱਲੇ 'ਤੇ ਬੈਠੇ ਹੋਣ |

ਮੋਟਰਸਾਈਕਲ ਡਿਵਾਈਡਰ ਨਾਲ ਟਕਰਾਇਆ 1 ਦੀ ਮੌਤ, 2 ਜ਼ਖਮੀ

ਜਲਾਲਾਬਾਦ, 16 ਜੂਨ (ਕਰਨ ਚੁਚਰਾ) ਬੀਤੀ ਦੇਰ ਸ਼ਾਮ ਨੂੰ ਸਥਾਨਕ ਸਤਿਸੰਗ ਘਰ ਦੇ ਕੋਲ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਮੋਟਰਸਾਈਕਲ ਡਿਵਾਈਡਰਾਂ ਨਾਲ ਟਕਰਾਉਣ ਕਾਰਨ 1 ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਤੇ 2 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਇਆਂ ਬੀਤ ਗਿਆ ਸਾਲ, ਪਰ ਕਿਸਾਨਾਂ ਨੂੰ ਨਸੀਬ ਨਹੀਂ ਹੋਇਆ ਸਾਮਾਨ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਕਰੀਬ ਇਕ ਸਾਲ ਪਹਿਲਾਂ ਛੋਟੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ | ਜਿਸ ਤਹਿਤ ਪੰਜਾਬ ਪਾਵਰ ਕਾਰਪੋਰੇਸ਼ਨ ਨੇ ਢਾਈ ਏਕੜ ਵਾਲੇ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਇਆਂ ਬੀਤ ਗਿਆ ਸਾਲ, ਪਰ ਕਿਸਾਨਾਂ ਨੂੰ ਨਸੀਬ ਨਹੀਂ ਹੋਇਆ ਸਾਮਾਨ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਕਰੀਬ ਇਕ ਸਾਲ ਪਹਿਲਾਂ ਛੋਟੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ | ਜਿਸ ਤਹਿਤ ਪੰਜਾਬ ਪਾਵਰ ਕਾਰਪੋਰੇਸ਼ਨ ਨੇ ਢਾਈ ਏਕੜ ਵਾਲੇ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਨਹਿਰ 'ਚੋਂ ਲਾਸ਼ ਮਿਲੀ

ਅਬੋਹਰ, 16 ਜੂਨ (ਢਿੱਲੋਂ)-ਇੱਥੇ ਪਿੰਡ ਪੱਟੀ ਸਦੀਕ ਨੇੜਿਓਾ ਨਹਿਰ ਵਿਚੋਂ ਇੱਕ ਲਾਸ਼ ਮਿਲੀ ਹੈ ਜੋ ਬੁਰੀ ਤਰ੍ਹਾਂ ਖ਼ਰਾਬ ਹੋਈ ਪਈ ਸੀ | ਜਾਣਕਾਰੀ ਅਨੁਸਾਰ ਪੱਟੀ ਸਦੀਕ ਕੋਲ ਨਹਿਰ 'ਚ ਰਾਹਗੀਰਾਂ ਨੇ ਇੱਕ ਲਾਸ਼ ਤੈਰਦੀ ਹੋਈ ਵੇਖੀ, ਸੂਚਨਾ ਨਰ ਸੇਵਾ ਨਰਾਇਣ ਸੇਵਾ ਸੰਸਥਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਨਾਬਾਲਗ ਨਾਲ ਜਬਰ-ਜਨਾਹ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਸਰਹੱਦੀ ਪਿੰਡ ਦੀ ਇਕ 16 ਸਾਲਾ ਨਾਬਾਲਗ ਲੜਕੀ ਨਾਲ ਪਿੰਡ ਟਿੱਬੀ ਕਲਾਂ ਦੇ ਤਰਸੇਮ ਸਿੰਘ ਪੁੱਤਰ ਵਿਰਸਾ ਸਿੰਘ ਨਾਂਅ ਦੇ ਇਕ ਨੌਜਵਾਨ ਵਲੋਂ ਜਬਰ-ਜਨਾਹ ਕੀਤੇ, ਜਾਣ ਦਾ ਸਮਾਚਾਰ ਹੈ | ਪੁਲਿਸ ਮੁਤਾਬਿਕ ਦੋਸ਼ੀਆਂ ਨੇ ਉਕਤ ਘਟਨਾ ਨੂੰ ...

ਪੂਰੀ ਖ਼ਬਰ »

ਲੁਟੇਰੇ ਪੈਟਰੋਲ ਪੰਪ ਤੋਂ 12 ਹਜ਼ਾਰ ਦੀ ਨਕਦੀ ਖੋਹ ਕੇ ਫ਼ਰਾਰ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਬੀਤੀ ਰਾਤ 9 ਵਜੇ ਕੁਝ ਲੁਟੇਰਿਆਂ ਨੇ ਬਾਬਾ ਖ਼ੁਸ਼ਦਿਲ ਕਿਸਾਨ ਸੇਵਾ ਕੇਂਦਰ ਨਾਂਅ ਦੇ ਪੈਟਰੋਲ ਪੰਪ 'ਤੇ ਪਿਸਤੌਲ ਨਾਲ ਫਾਇਰ ਕਰਕੇ ਸੇਲਜ਼ਮੈਨ ਜੋਗਿੰਦਰ ਨੂੰ ਜ਼ਖ਼ਮੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜੋ ਉਸ ਤੋਂ ਨਕਦੀ ਖੋਹੀ ਜਾ ...

ਪੂਰੀ ਖ਼ਬਰ »

ਕਾਊਾਟਰ ਇੰਟੈਲੀਜੈਂਸ ਸੈੱਲ ਵਲੋਂ ਲੁੱਟ-ਖੋਹ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਕਾਊਾਟਰ ਇੰਟੈਲੀਜੈਂਸ ਸੈੱਲ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ | ਸੈੱਲ ਨੇ ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਸਥਿਤ ਪਹਾੜੀਆਂ ਵਿਚ ਲੁੱਕ ਕੇ ਬੈਠੇ ...

ਪੂਰੀ ਖ਼ਬਰ »

ਮਖੂ ਸ਼ਹਿਰ ਨਗੀਨਾ, ਮੀਂਹ ਇਕ ਦਿਨ, ਚਿੱਕੜ ਮਹੀਨਾ

ਮਖੂ, 16 ਜੂਨ (ਮੁਖਤਿਆਰ ਸਿੰਘ ਧੰਜੂ)- ਪੂਰੀ ਤਰ੍ਹਾਂ ਵਿਕਾਸ ਪੱਖੋਂ ਪਛੜ ਚੁੱਕੇ ਕਸਬੇ ਮਖੂ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ | ਜੇਕਰ ਮਖੂ ਦੇ ਵਿਕਾਸ ਦੀ ਗੱਲ ਕਰੀਏ ਤਾਂ ਜ਼ਿਆਦਾਤਰ ਸ਼ਹਿਰ ਵਾਸੀ ਰਾਜਨੀਤਕ ਆਗੂਆਂ ਨੂੰ ਹੀ ਕੋਸਦੇ ਨਜ਼ਰ ਆਉਂਦੇ ਹਨ | ਜੇਕਰ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਬਦਲ ਕੇ 38, 500 ਰੁਪਏ ਕਢਵਾਏ

ਜ਼ੀਰਾ, 16 ਜੂਨ (ਮਨਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਤਲਵੰਡੀ ਰੋਡ ਵਿਖੇ ਸਥਿਤ ਓ.ਬੀ.ਸੀ. ਬਰਾਂਚ ਨਾਲ ਲੱਗੇ ਏ. ਟੀ. ਐਮ. 'ਚੋਂ ਇਕ ਨੌਸਰਬਾਜ਼ ਠੱਗ ਵਲੋਂ ਕਿਸੇ ਵਿਅਕਤੀ ਦਾ ਏ.ਟੀ.ਐਮ. ਕਾਰਡ ਬਦਲ ਕੇ 38500 ਰੁਪਏ ਕਢਵਾ ਲੈਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਚਾਇਤੀਕਰਨ ਿਖ਼ਲਾਫ਼ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ

ਮਮਦੋਟ, 16 ਜੂਨ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦੇ ਲੋਕ ਮਾਰੂ ਫ਼ੈਸਲਿਆਂ ਿਖ਼ਲਾਫ਼ ਵਿਭਾਗ 'ਚ ਕੰਮ ਕਰਦੀਆਂ ਪ੍ਰਮੁੱਖ ਜਥੇਬੰਦੀਆਂ, ਜਿਸ 'ਚ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ , ਪੀ.ਡਬਲਯੂ.ਡੀ. ...

ਪੂਰੀ ਖ਼ਬਰ »

ਆਦਰਸ਼ ਪਿਤਾ ਵਾਲੇ ਗੁਣਾਂ ਨਾਲ ਭਰਪੂਰ ਹਨ ਡਾ: ਰਾਮੇਸ਼ਵਰ ਸਿੰਘ

ਸਿਰਫ਼ ਆਪਣੇ ਬੱਚਿਆਂ ਲਈ ਹੀ ਨਹੀਂ, ਸਗੋਂ ਸਮਾਜ ਦੇ ਹਰ ਨੌਜਵਾਨ ਨੂੰ ਚੰਗੀ ਸੇਧ ਦੇ ਕੇ ਹੋਣਹਾਰ ਇਨਸਾਨ ਬਣਾਉਣ ਲਈ ਯਤਨਸ਼ੀਲ ਰਹਿੰਦੇ ਡਾ: ਰਾਮੇਸ਼ਵਰ ਸਿੰਘ ਅਰਥ ਸ਼ਾਸਤਰੀ ਦੀ ਕਿਸੇ ਅਦਾ ਕਾਰਨ ਹੀ ਜ਼ਿਲ੍ਹੇ ਦੀ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਸਟੇਜ ਅਜਿਹੀ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪਬਲਿਕ ਕੋਆਰਡੀਨੇਸ਼ਨ ਸੈੱਲ ਦੀ ਮੀਟਿੰਗ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪਬਲਿਕ ਕੋਆਰਡੀਨੇਸ਼ਨ ਸੈੱਲ ਪੰਜਾਬ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਮੁੱਖ ਮਹਿਮਾਨ ਲਾਲ ਸਿੰਘ ਟੋਹੜਾ ਵਾਈਸ ਚੇਅਰਮੈਨ ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਤਲਵੰਡੀ ਭਾਈ ਦੇ ਸਵਰਨਕਾਰਾਂ ਦਾ ਕਾਰੋਬਾਰ ਚਾਰ ਦਿਨ ਰਹੇਗਾ ਬੰਦ

ਤਲਵੰਡੀ ਭਾਈ, 16 ਜੂਨ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਸਮੂਹ ਸਵਰਨਕਾਰਾਂ ਵਲੋਂ ਚਾਰ ਦਿਨ ਕਾਰੋਬਾਰ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਵਰਨਕਾਰ ਸੰਘ ਤਲਵੰਡੀ ਭਾਈ ਦੇ ਪ੍ਰਧਾਨ ਪਰਮਿੰਦਰ ਸਿੰਘ ਚੌਹਾਨ, ਜਨਰਲ ਸਕੱਤਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਵੀ ਧੂੜ ਭਰੀ ਹਨੇਰੀ ਦੀ ਲਪੇਟ 'ਚ ਆਇਆ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)-ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਅਤੇ ਆਸ-ਪਾਸ ਇਲਾਕਿਆਂ 'ਚ ਪਿਛਲੇ ਤਿੰਨ ਦਿਨਾਂ ਤੋਂ ਆਸਮਾਨ ਵਿਚ ਸੰਘਣੀ ਗਰਦ ਛਾਈ ਹੋਈ ਹੈ | ਹਾਲਾਤ ਇਹ ਹਨ ਕਿ ਲੋਕਾਂ ਦੇ ਘਰਾਂ, ਵਾਹਨਾਂ ਤੇ ਹਰ ਥਾਂ ਗਰਦ ਹੀ ਗਰਦ ਦਿਖਾਈ ਦੇ ਰਹੀ ਹੈ | ਅੱਤ ਦੀ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਤੇ ਸਫ਼ਾਈ ਦੀ ਸਮੱਸਿਆ ਨਾਲ ਜੂਝ ਰਹੇ ਹਨ ਸੱਦੂਸ਼ਾਹ ਵਾਸੀ

ਕੁੱਲਗੜ੍ਹੀ, 16 ਜੂਨ (ਸੁਖਜਿੰਦਰ ਸਿੰਘ ਸੰਧੂ)-ਬਲਾਕ ਘੱਲ ਖੁਰਦ ਦੇ ਅਧੀਨ ਪਿੰਡ ਸੱਦੂਸ਼ਾਹ ਵਾਲਾ ਦੇ ਵਾਸੀ ਪੀਣ ਵਾਲੇ ਸਾਫ਼ ਪਾਣੀ ਤੇ ਸਫ਼ਾਈ ਨਾ ਹੋਣ ਕਾਰਨ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਪਿੰਡ ਵਾਸੀ ਸੁਖਦੇਵ ਸਿੰਘ ਸੁੱਖਾ ਬਾਬਾ ਵਲੋਂ ਪਿੰਡ ਦੀਆਂ ...

ਪੂਰੀ ਖ਼ਬਰ »

ਕਰੋੜਾਂ ਦੀ ਜ਼ਮੀਨ ਹੜੱਪਣ 'ਚ ਨਾਮਜ਼ਦ ਰਜਿਸਟਰੀ ਸ਼ਾਖਾ ਦੀ ਐਚ. ਆਰ. ਸੀ. ਨੂੰ 4 ਜੁਲਾਈ ਤੱਕ ਅੰਤਿ੍ਮ ਰਾਹਤ

ਫ਼ਿਰੋਜ਼ਪੁਰ, 16 ਜੂਨ (ਰਾਕੇਸ਼ ਚਾਵਲਾ)- ਦਿਮਾਗ਼ੀ ਤੌਰ 'ਤੇ ਪੇ੍ਰਸ਼ਾਨ ਘਰੋਂ ਲਾਪਤਾ ਵਿਅਕਤੀ ਦੀ ਕਰੋੜਾਂ ਰੁਪਏ ਦੀ ਸੰਪਤੀ ਸਿਆਸੀ ਸ਼ਹਿ ਅਧੀਨ ਭੂਮੀ ਮਾਫ਼ੀਏ 'ਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੜੱਪ ਕੀਤੇ ਜਾਣ ਦੇ ਮਾਮਲੇ 'ਚ ਨਾਮਜ਼ਦ ਰਜਿਸਟਰੀ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਡਾ: ਅੰਬੇਡਕਰ ਦੀ ਯਾਦ 'ਚ ਜਾਗਿ੍ਤੀ ਕੈਂਪ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਸਮਾਜ 'ਚ ਆਪਸੀ ਭਾਈਚਾਰਾ ਬਣਾਉਣ ਲਈ ਤੇ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ 'ਇੰਡੀਅਨ ਕ੍ਰਾਂਤੀਕਾਰੀ ਲਹਿਰ' ਵਲੋਂ ਡਾ: ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦ 'ਚ ਜਾਗਿ੍ਤੀ ਕੈਂਪ ਜਰਨੈਲ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਜੀਤ ਸਿੰਘ ਵਾਲਾ ਵਿਖੇ ਲਗਾਏ 24 ਕਿੱਲੇ ਝੋਨੇ 'ਚੋਂ ਅੱਧਾ ਕਿੱਲਾ ਮੌਕੇ 'ਤੇ ਵਾਹਿਆ

ਮੁੱਦਕੀ, 16 ਜੂਨ (ਭੁਪਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਜੀਤ ਸਿੰਘ ਵਾਲਾ ਦੇ ਇਕ ਕਿਸਾਨ ਵਲੋਂ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦੇ ਹੋਏ 20 ਜੂਨ ਤੋਂ ਪਹਿਲਾਂ ਹੀ ਜ਼ਮੀਨ 'ਚ ਪਾਣੀ ਛੱਡ ਕੇ ਕੱਦੂ ਕਰਕੇ 24 ਕਿੱਲੇ ਅਗੇਤਾ ਝੋਨਾ ਲਾਉਣ ਦੀ ਖ਼ਬਰ ਮਿਲੀ ਹੈ | ਖੇਤੀਬਾੜੀ ...

ਪੂਰੀ ਖ਼ਬਰ »

ਵੇਅਰ ਹਾਊਸ ਦੇ ਗੋਦਾਮ 'ਚੋਂ 126 ਗੱਟੇ ਕਣਕ ਚੋਰੀ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਬੀਤੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀ ਮਾਹਲਾ ਰੋਡ ਸਥਿਤ ਪੰਜਾਬ ਰਾਜ ਵੇਅਰ ਹਾਊਸ ਦੇ ਗੋਦਾਮ 'ਚੋਂ ਕਣਕ ਦੇ 126 ਗੱਟੇ ਚੋਰੀ ਕਰ ਲੈ ਗਏ | ਸਹਾਇਕ ਇੰਚਾਰਜ ਸਚਿਨ ਕੁਮਾਰ ਗੋਦਾਰਾ ਦੀ ਸ਼ਿਕਾਇਤ 'ਤੇ ਘੱਲ ਖੁਰਦ ਪੁਲਿਸ ਨੇ ...

ਪੂਰੀ ਖ਼ਬਰ »

ਸ਼ਰੀਂਹ ਵਾਲਾ ਵਿਖੇ ਦੂਸਰੇ ਦਿਨ ਦੇ ਕ੍ਰਿਕਟ ਟੂਰਨਾਮੈਂਟ 'ਚ ਗੁਰਦੀਪ ਢਿੱਲੋਂ ਨੇ ਕੀਤੀ ਸ਼ਮੂਲੀਅਤ

ਗੁਰੂਹਰਸਹਾਏ, 16 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਕਰਵਾਏ ਜਾ ਰਹੇ ਤਿੰਨ ਦਿਨਾ ਕ੍ਰਿਕਟ ਟੂਰਨਾਮੈਂਟ ਦੇ ਦੂਸਰੇ ਦਿਨ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਖੇਡ ...

ਪੂਰੀ ਖ਼ਬਰ »

ਲਾਡੀ ਗਹਿਰੀ ਦੀ ਹਾਜ਼ਰੀ 'ਚ ਪਿੰਡ ਨੋਰੰਗ ਕੇ ਸਿਆਲ ਦੇ ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਦਿਹਾਤੀ ਤਹਿਤ ਪੈਂਦੇ ਪਿੰਡ ਨੋਰੰਗ ਕੇ ਸਿਆਲ ਵਿਖੇ ਅਕਾਲੀ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕ ਸਤਿਕਾਰ ...

ਪੂਰੀ ਖ਼ਬਰ »

ਨੌਜਵਾਨ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਲੜਕੀ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਪਿੰਡ ਚੂਚਕ ਵਾਸੀ ਮਨਜੀਤ ਸਿੰਘ ਦੀ 21 ਸਾਲਾ ਲੜਕੀ ਜੋ ਕਿ ਪਿੰਡ ਦੇ ਹੀ ਨਸੀਬ ਸਿੰਘ 'ਤੇ ਦਬਾਅ ਪਾ ਕੇ ਧੱਕੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ | ਪੁਲਿਸ ਮੁਤਾਬਿਕ ਉਕਤ ਲੜਕੀ ਦਾ ਕਹਿਣਾ ਸੀ ਜੇਕਰ ਉਸ ਨੇ ਮੇਰੇ ਨਾਲ ਵਿਆਹ ਨਾ ...

ਪੂਰੀ ਖ਼ਬਰ »

ਸਫ਼ਾਈ ਸੇਵਕ ਐਾਡ ਸੀਵਰਮੈਨ ਯੂਨੀਅਨ ਵਲੋਂ ਗੇਟ ਰੈਲੀ ਤੇ ਪੁਤਲਾ ਫ਼ੂਕ ਮੁਜ਼ਾਹਰਾ

ਜ਼ੀਰਾ, 16 ਜੂਨ (ਮਨਜੀਤ ਸਿੰਘ ਢਿੱਲੋਂ)- ਸਫ਼ਾਈ ਸੇਵਕ ਐਾਡ ਸੀਵਰਮੈਨ ਯੂਨੀਅਨ ਨਗਰ ਕੌਾਸਲ ਬਰਾਂਚ ਜ਼ੀਰਾ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ | ਉਪਰੰਤ ਯੂਨੀਅਨ ਆਗੂਆਂ ਤੇ ਮੈਂਬਰਾਂ ਨੇ ਸ਼ਹਿਰ ਅੰਦਰ ਰੋਸ ਰੈਲੀ ਕਰਦਿਆਂ ਪੰਜਾਬ ਸਰਕਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX