ਤਾਜਾ ਖ਼ਬਰਾਂ


ਸਿਖਿਆ ਮੰਤਰੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਸਕੂਲ ਖੋਲ੍ਹਣ ਦੇ ਆਦੇਸ਼
. . .  1 day ago
ਲੋਹਟਬੱਦੀ, 30 ਮਾਰਚ (ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਠੱਪ ਹੋਏ ਕੰਮ ਕਾਰ ਉਪਰੰਤ ਕਮਾਈ ਦਾ ਸਾਧਨ ਨਾ ਹੋਣ ਅਤੇ ਪੇਟ ਭਰਨ ਲਈ ਰਾਸ਼ਨ ਦੀ ਘਾਟ ਨੂੰ ਦੇਖਦਿਆਂ ਕਰਫ਼ਿਊ ਦੌਰਾਨ ਪੈਦਲ ਹੀ ਆਪਣੇ ...
ਅੱਜ ਦਿੱਲੀ ਵਿਚ ਕੋਰੋਨਾ ਵਾਇਰਸ ਦੇ 25 ਨਵੇਂ ਕੇਸ, 97 ਕੇਸਾਂ ਦੀ ਪੁਸ਼ਟੀ
. . .  1 day ago
ਸ਼ੱਕੀ ਮਿ੍ਤਕ ਮਰੀਜ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਆ ਰੋਲਾ
. . .  1 day ago
ਫ਼ਿਰੋਜ਼ਪੁਰ 30 ਮਾਰਚ ( ਜਸਵਿੰਦਰ ਸਿੰਘ ਸੰਧੂ ) ਸ਼ੱਕੀ ਮਰੀਜ ਸੁਖਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੀ ਹੋਈ ਮੌਤ ਦਾ ਕਾਰਣ ਬੇਸ਼ਕ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ...
ਪਿੰਡ ਭੂਨੋ ਦੇ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨਾਂਹ ਪੱਖੀ
. . .  1 day ago
ਮਾਹਿਲਪੁਰ 30 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਦੇ ਮੋਰਾਂਵਾਲੀ ਦੇ ਕਰੋਨਾ ਨਾਲ ਮਰੇ ਰਿਸ਼ਤੇਦਾਰ ਹਰਭਜਨ ਸਿੰਘ ਦੀ ਮੌਤ ਤੋਂ ਬਾਦ ਉਸ ਦੇ ਪਿੰਡ ਭੂਨੋ ਦੇ 10 ਰਿਸ਼ਤੇਦਾਰਾਂ ਦੇ ...
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਜਲੰਧਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ,ਇਕੱਤਰ ਹੋਏ 21.10 ਲੱਖ ਰੁਪਏ
. . .  1 day ago
ਕੋਰੋਨਾ ਵਾਇਰਸ ਨਾਲ ਪੰਜਾਬ 'ਚ ਤੀਜੀ ਮੌਤ
. . .  1 day ago
ਪਟਿਆਲਾ ,30 ਮਾਰਚ { ਅਮਨਦੀਪ ਸਿੰਘ }- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਕੋਰਨਾਵਾਇਰਸ ਦੇ 42 ਪਾਜ਼ੀਟਿਵ ਕੇਸ ...
ਜਲੰਧਰ : ਕੋਰੋਨਾ ਵਾਇਰਸ 'ਤੇ ਬੰਦ 13 ਅਪ੍ਰੈਲ ਤੱਕ
. . .  1 day ago
ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੀਆਂ ਸਰਹੱਦਾਂ ‘ਤੇ ਚੌਕਸੀ ਵਧਾਈ
. . .  1 day ago
ਪਾਤੜਾਂ 30 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)- ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਅੰਦਰ ਲਗਾਏ ਗਏ ਕਰਫਿਊ ਦੌਰਾਨ ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੇ ਇੰਟਰਸਟੇਟ ...
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਕੇ ਜ਼ਿਲ੍ਹਾ ਨਾ ਛੱਡਣ ਦੀ ਅਪੀਲ
. . .  1 day ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਡਰ ...
ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਰਾਸ਼ਨ ਦੀ ਵੰਡ ਸਬੰਧੀ ਨੋਡਲ ਅਫ਼ਸਰ ਨਿਯੁਕਤ
. . .  1 day ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਦੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ...
ਮਹਾਂਮਾਰੀ ਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ ਛੱਡੇ ਗਏ 289 ਕੈਦੀ
. . .  1 day ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ 'ਚ ...
ਕੋਰੋਨਾ ਵਾਇਰਸ ਤੋਂ ਪੀੜਤ ਹਰਭਜਨ ਸਿੰਘ ਦਾ ਪਿੰਡ ਮੋਰਾਂਵਾਲੀ 'ਚ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਵਿਅਕਤੀ ਹਰਭਜਨ ...
ਦਿਲਜੀਤ ਦੁਸਾਂਝ ਵੱਲੋਂ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਜਲੰਧਰ, 30 ਮਾਰਚ (ਅ.ਬ)- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸਹਾਇਤਾ ਦੇ ਲਈ ...
ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ 'ਚੋਂ ਇਕ ਦੀ ਮੌਤ
. . .  1 day ago
ਫ਼ਿਰੋਜ਼ਪੁਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 30 (ਮਨਜੋਤ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ 'ਚ 5 ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ...
ਦਿੱਲੀ ਏਅਰਪੋਰਟ ਪਹੁੰਚਿਆ ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ 35 ਭਾਰਤੀਆਂ ਦਾ ਜਥਾ
. . .  1 day ago
ਸ਼ਾਹਕੋਟ ਵਿਖੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਅਧਿਕਾਰੀਆਂ ਨੇ ਦਿੱਤੀ ਸਖ਼ਤ ਚੇਤਾਵਨੀ
. . .  1 day ago
ਕਰਫਿਊ ਦੌਰਾਨ ਅਬੋਹਰ ਦੇ ਐਸ.ਡੀ.ਐਮ ਵਿਨੋਦ ਬਾਂਸਲ ਦੀ ਹੋਈ ਬਦਲੀ
. . .  1 day ago
ਕੂਹਲੀ ਕਲਾਂ ਵਾਸੀਆਂ ਨੇ ਆਪਣੇ ਪੱਧਰ 'ਤੇ ਪਿੰਡ ਕੀਤਾ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਕਿਸਾਨਾਂ ਨੇ ਕਣਕ ਦੀ ਵਾਢੀ ਸ਼ੁਰੂ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਮੋਰਾਂਵਾਲੀ ਤੋਂ 21 ਸੈਂਪਲ ਹੋਰ ਲਏ-ਡਾ: ਜਸਬੀਰ ਸਿੰਘ
. . .  1 day ago
ਅਫ਼ਵਾਹਾਂ ਫੈਲਾਉਣ ਤੋਂ ਬਾਜ ਨਾ ਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡੀ.ਐੱਸ. ਪੀ. ਸਿੱਧੂ
. . .  1 day ago
ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ, ਚਾਰ ਗੰਭੀਰ ਜ਼ਖ਼ਮੀ
. . .  1 day ago
ਕਰਫਿਊ ਦੌਰਾਨ ਪਾਸ ਬਣਾਉਣ ਲਈ ਆ ਰਹੀਆਂ ਦਿੱਕਤਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ
. . .  1 day ago
ਦੋ ਸ਼ੱਕੀ ਮਰੀਜ਼ਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਭੇਜਿਆ ਫ਼ਰੀਦਕੋਟ
. . .  1 day ago
ਵਿਧਾਇਕ ਸ਼ੇਰੋਵਾਲੀਆਂ ਵੱਲੋਂ ਦਾਨੀ ਸੱਜਣਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
. . .  1 day ago
ਕਾਲਾਬਾਜ਼ਾਰੀ ਕਰਨ ਵਾਲੇ 'ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ : ਡਿਪਟੀ ਕਮਿਸ਼ਨਰ
. . .  1 day ago
ਦੇਸ਼ 'ਚ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਹੋਈ ਮੌਤ
. . .  1 day ago
ਅਬੋਹਰ ਤੋਂ ਵੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਵਾਪਸੀ ਕੀਤੀ
. . .  1 day ago
ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ 'ਚ ਛੋਟ -ਡਾ: ਜਸਬੀਰ ਸਿੰਘ
. . .  1 day ago
ਪਾਜ਼ੀਟਿਵ ਕੇਸ ਮਿਲਣ 'ਤੇ ਪਿੰਡ ਰਾਮਨਗਰ ਗਈ ਟੀਮ ਨੂੰ ਸਿਵਲ ਸਰਜਨ ਵੱਲੋਂ ਨੋਟਿਸ ਜਾਰੀ
. . .  1 day ago
ਕੋਰੋਨਾ ਵਾਇਰਸ ਦੇ 350 ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ- ਐੱਸ.ਐਮ.ਓ.
. . .  1 day ago
ਕਰਫ਼ਿਊ ਦੌਰਾਨ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ
. . .  1 day ago
ਪੰਜਾਬ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁੜ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਜਰਾਤ ਤੋਂ ਆਏ ਨੌਜਵਾਨਾਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਨੇ ਇਕਾਂਤਵਾਸ 'ਚ ਰਹਿਣ ਦੀ ਦਿੱਤੀ ਹਿਦਾਇਤ
. . .  1 day ago
ਪਿੰਡ ਖੁਰਮਣੀਆ ਵਿਖੇ ਕੋਰੋਨਾ ਦੇ ਸ਼ੱਕੀ ਵਿਅਕਤੀ ਦਾ ਘਰ ਅਤੇ ਆਲਾ-ਦੁਆਲਾ ਸੀਲ, ਪੁਲਿਸ ਵੱਲੋਂ ਲਿਆ ਗਿਆ ਜਾਇਜ਼ਾ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਗੁਰੂਹਰਸਹਾਏ ਦੇ 10 ਹਜ਼ਾਰ ਪਰਿਵਾਰਾਂ ਲਈ ਰਾਸ਼ਨ ਰਵਾਨਾ
. . .  1 day ago
ਕੋਵਿਡ-19 ਦੇ ਵਧਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ 131 ਕੈਦੀਆਂ ਨੂੰ ਛੱਡਿਆ ਗਿਆ
. . .  1 day ago
ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 day ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  1 day ago
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ
. . .  1 day ago
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  1 day ago
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜੇ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  1 day ago
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  1 day ago
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  1 day ago
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  1 day ago
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਬਠਿੰਡਾ /ਮਾਨਸਾ

ਜਨਰੇਟਰ ਦਾ ਤਾਲਾ ਤੋੜ ਕੇ ਬੈਟਰੀ ਚੋਰੀ

ਰਾਮਾਂ ਮੰਡੀ, 16 ਜੂਨ (ਤਰਸੇਮ ਸਿੰਗਲਾ)-ਬੀਤੀ ਰਾਤ ਸਥਾਨਕ ਬੈਂਕ ਬਾਜ਼ਾਰ ਵਿਚੋਂ ਨਾਮਾਲੂਮ ਚੋਰ ਵਲੋਂ ਇਕ ਵੱਡੇ ਜਨਰੇਟਰ ਦਾ ਤਾਲਾ ਤੋੜ ਕੇ ਬੈਟਰੀ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੈਂਕ ਬਾਜ਼ਾਰ ਵਿਖੇ ਸਥਿਤ ਰੰਗੋਲੀ ਟੀਵੀ ਰਿਪੇਅਰ ਸੈਂਟਰ ਦੁਕਾਨ ਦੇ ਸੰਚਾਲਕ ਪੀੜਤ ਲਾਜਪਤ ਰਾਏ ਪੁੱਤਰ ਨੱਥੂ ਰਾਮ ਨੇ ਚੋਰੀ ਸਬੰਧੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਨੇ ਇਕ ਵੱਡਾ ਜਨਰੇਟਰ ਬੈਂਕ ਬਾਜ਼ਾਰ ਵਿਖੇ ਆਪਣੀ ਹੀ ਦੁਕਾਨ ਦੇ ਨਾਲ ਸਥਿਤ ਓ.ਬੀ.ਸੀ. ਬੈਂਕ ਦੀ ਸ਼ਾਖਾ ਨੂੰ ਕਿਰਾਏ 'ਤੇ ਦਿੱਤਾ ਹੋਇਆ ਹੈ | ਬੀਤੀ ਰਾਤ ਨਾਮਾਲੂਮ ਚੋਰ ਜਨਰੇਟਰ ਦਾ ਤਾਲਾ ਤੋੜ ਕੇ ਉਸ ਵਿਚੋਂ ਬੈਟਰੀ ਚੋਰੀ ਕਰਕੇ ਲੈ ਗਏ ਜਿਸ ਦੀ ਕੀਮਤ ਉਸ ਨੇ ਕਰੀਬ 4500 ਰੁਪਏ ਦੱਸੀ ਹੈ | ਉਸ ਨੇ ਕਿਹਾ ਕਿ ਬੈਂਕ ਦੇ ਬਾਹਰ ਸੀਸੀਟੀਵੀ ਕੈਮਰੇ ਵੀ ਲੱਗੇ ਹੋਏ ਹਨ ਪਰ ਬੈਂਕ ਵਿਚ ਛੁੱਟੀਆਂ ਹੋਣ ਕਾਰਨ ਸੋਮਵਾਰ 18 ਜੂਨ ਹੀ ਸੀ.ਸੀ.ਟੀ.ਵੀ. ਦੀ ਫੂਟੇਜ ਵੇਖਣ ਤੋਂ ਬਾਅਦ ਹੀ ਚੋਰਾਂ ਦਾ ਕੁੱਝ ਸੁਰਾਗ ਮਿਲ ਸਕਦਾ ਹੈ |

ਦੋ ਨੌਜਵਾਨਾਂ ਵਲੋਂ ਰੇਲ ਗੱਡੀਆਂ ਥੱਲੇ ਆ ਕੇ ਖੁਦਕੁਸ਼ੀਆਂ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਵੇਰੇ ਦੋ ਨੌਜਵਾਨਾਂ ਦੁਆਰਾ ਰੇਲ ਗੱਡੀਆਂ ਥੱਲੇ ਆ ਕੇ ਖੁਦਕੁਸ਼ੀਆਂ ਕਰ ਲੈਣ ਦੀਆਂ ਦੁਖਦਾਇਕ ਖ਼ਬਰਾਂ ਮਿਲੀਆਂ ਹਨ | ਨੌਜਵਾਨਾਂ ਦੇ ਖੁਦਕੁਸ਼ੀਆਂ ਕਰਨ ਦੇ ਅਸਲੀ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ | ਸੂਤਰਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ 16 ਘੰਟੇ ਬਿਜਲੀ ਦੀ ਮੰਗ ਨੂੰ ਲੈ ਕੇ ਵੱਖ-ਵੱਖ ਥਾਈਾ ਸਰਕਾਰ ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰੇ

ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਏਕਤਾ ਉਗਰਾਹਾਂ) ਵਲੋਂ ਝੋਨਾ ਲਗਾਉਣ ਲਈ ਰੋਜ਼ਾਨਾ 16 ਘੰਟੇ ਬਿਜਲੀ ਦੇਣ ਅਤੇ ਕਿਸਾਨਾਂ ਤੇ ਕਾਰਵਾਈਆਂ ਬੰਦ ਕਰਨ ਦੇ ਰੋਸ ਵਜੋਂ ਸੂਬੇ ਦੇ 13 ਜ਼ਿਲਿ੍ਹਆਂ ਵਿਚ ਪੰਜ ਦਿਨਾਂ ਤੋਂ ਪਾਵਰਕਾਮ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਧੂਮਧਾਮ ਨਾਲ ਮਨਾਇਆ ਈਦ-ਉਲ-ਫ਼ਿਤਰ ਦਾ ਤਿਉਹਾਰ

ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਖੇ ਅੱਜ ਈਦ-ਉਲ-ਫ਼ਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਵੱਡੀ ਗਿਣਤੀ ਵਿਚ ਈਦਗਾਹ ਵਿਖੇ ਪੁੱਜ ਕੇ ਨਮਾਜ਼ ਅਦਾ ਕੀਤੀ ਗਈ ਅਤੇ ਇਸ ਉਪਰੰਤ ਇਕ ਦੂਜੇ ਨੂੰ ਗਲੇ ਮਿਲ ਕੇ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਖਿਲਾਫ਼ ਕਾਂਗਰਸੀ ਵਰਕਰਾਂ ਵਲੋਂ ਪਿੰਡ ਸੇਖੂ 'ਚ ਕੇਂਦਰ ਸਰਕਾਰ ਦੀ ਅਰਥੀ ਫੂਕੀ

ਰਾਮਾਂ ਮੰਡੀ, 16 ਜੂਨ (ਅਮਰਜੀਤ ਸਿੰਘ ਲਹਿਰੀ)-ਕੇਂਦਰ ਦੀ ਮੋਦੀ ਕੇਂਦਰ ਵੱਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਵਿਰੁੱਧ ਨੇੜਲੇ ਪਿੰਡ ਸੇਖੂ ਵਿਖੇ ਪਿੰਡ ਬਾਘਾ, ਸੁੱਖਲੱਧੀ, ਤਰਖਾਣਵਾਲਾ ਆਦਿ ਪਿੰਡਾਂ ਦੇ ਕਾਂਗਰਸੀ ਵਰਕਰਾਂ ਨੇ ਪੰਜਾਬ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਦੋ ਗਿ੍ਫ਼ਤਾਰ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਨ੍ਹਾਂ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੁਆਰਾ ਸੂਰਜੀ ਊਰਜਾ, ਬਾਇਓਮਾਸ ਆਧਾਰਿਤ ਬਿਜਲੀ ਪੈਦਾ ਕਰਨ ਦੇ ਪ੍ਰਾਜੈਕਟ ਲਗਾਏ ਜਾ ਰਹੇ ਹਨ- ਬਿਜਲੀ ਮੰਤਰੀ

ਭਗਤਾ ਭਾਈਕਾ/ ਭਾਈ ਰੂਪਾ, 16 ਜੂਨ (ਸੁਖਪਾਲ ਸਿੰਘ ਸੋਨੀ/ਵਰਿੰਦਰ ਲੱਕੀ)-'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਜਿੱਥੇ ਸ਼ਹਿਰਾਂ ਅਤੇ ਪਿੰਡਾਂ ਦੀ ਸਫ਼ਾਈ, ਸ਼ੁੱਧ ਦੁੱਧ, ਫ਼ਲ ਅਤੇ ਸਬਜ਼ੀਆਂ ਦੀ ਵਰਤੋਂ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਸਿਰਜਣ 'ਤੇ ਜ਼ੋਰ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

66 ਬੋਤਲਾਂ ਠੇਕਾ ਸ਼ਰਾਬ ਸਮੇਤ ਪਤੀ ਕਾਬੂ-ਪਤਨੀ ਫ਼ਰਾਰ

ਗੋਨਿਆਣਾ, 16 ਜੂਨ (ਲਛਮਣ ਦਾਸ ਗਰਗ/ਬਰਾੜ ਆਰ ਸਿੰਘ)-ਗੋਨਿਆਣਾ ਪੁਲਿਸ ਚੌਕੀ ਦੀ ਪੁਲਿਸ ਨੇ ਸਥਾਨਕ ਸ਼ਹਿਰ ਵਿਚੋਂ ਸ਼ਰਾਬ ਦੀ ਤਸਕਰੀ ਕਰਦੇ ਪਤੀ-ਪਤਨੀ ਵਿਚੋਂ ਪਤੀ ਨੂੰ ਸ਼ਰਾਬ ਸਮੇਤ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ, ਜਦੋਂਕਿ ਉਸ ਦੀ ਪਤਨੀ ਪੁਲਿਸ ਨੂੰ ਚੱਕਮਾ ਦੇ ਕੇ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮ: ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਦਾ ਜੱਦੀ ਨਗਰ ਚਾਉਕੇ ਪਹੁੰਚਣ 'ਤੇ ਲੋਕਾਂ ਵਲੋਂ ਭਰਵਾਂ ਸਵਾਗਤ

ਚਾਉਕੇ, 16 ਜੂਨ (ਮਨਜੀਤ ਸਿੰਘ ਘੜੈਲੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ ਸ: ਬਲਦੇਵ ਸਿੰਘ ਸਰਾਂ ਦਾ ਚੇਅਰਮੈਨ ਬਣਨ ਉਪਰੰਤ ਅੱਜ ਪਹਿਲੀ ਵਾਰ ਆਪਣੇ ਜੱਦੀ ਨਗਰ ਚਾਉਕੇ ਵਿਖੇ ਪਹੁੰਚਣ ਤੇ ਪਿੰਡ ਵਾਸੀਆਂ ਵਲੋਂ ਪੂਰੇ ਜੋਸ਼ੋ ਖਰੋਸ਼ ਨਾਲ ਭਰਵਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਨਗਰ ਨਿਗਮ ਨੂੰ ਸਰਕਾਰੀ ਗਰਾਂਟ ਰੋਕਣ ਿਖ਼ਲਾਫ਼ ਸ਼ਹਿਰ ਵਿਚ ਰੋਸ ਪ੍ਰਦਰਸ਼ਨ

ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਸ਼ਹਿਰੀ ਜਥੇਬੰਦੀ ਨੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਸ੍ਰੀ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਿਖ਼ਲਾਫ਼ ਸ਼ਹਿਰ ਦੇ ਵਿਕਾਸ ਕਾਰਜ ਰੋਕਣ ...

ਪੂਰੀ ਖ਼ਬਰ »

ਪਿਤਾ ਦਿਵਸ 'ਤੇ ਵਿਸ਼ੇਸ਼
ਪਿਤਾ ਦੀ ਹੱਲਾਸ਼ੇਰੀ ਨੇ ਸਰੀਰਕ ਕਮੀਆਂ ਹੋਣ ਦੇ ਬਾਵਜੂਦ ਚੜ੍ਹਾਇਆ ਸਫਲਤਾ ਦੀਆਂ ਪੌੜੀਆਂ

-ਕੰਵਲਜੀਤ ਸਿੰਘ ਸਿੱਧੂ- ਬਠਿੰਡਾ, 16 ਜੂਨ:-ਪਿਤਾ ਦਿਵਸ ਵਿਸ਼ਵ ਭਰ ਵਿਚ ਪਿਤਾ ਦੀ ਔਲਾਦ ਪ੍ਰਤੀ ਸਮਰਪਣ ਦੀ ਭਾਵਨਾ ਅਤੇ ਉਸ ਪ੍ਰਤੀ ਆਪਣਾ ਸਭ ਕੁਝ ਨਿਛਾਵਰ ਕਰਨ ਲਈ ਹਰ ਵੇਲੇ ਤਿਆਰ ਰਹਿਣ ਦੇ ਸਨਮਾਨ ਵਜੋਂ ਮਨਾਇਆ ਜਾਂਦਾ ਹੈ | ਇਹ ਦਿਵਸ ਦੇਸ਼ ਵਿਦੇਸ਼ ਦੇ ਵੱਖ-ਵੱਖ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਪਰਿਵਾਰਕ ਲੜਾਈ 'ਚ ਇਕ ਜ਼ਖ਼ਮੀ

ਗੋਨਿਆਣਾ, 16 ਜੂਨ (ਲਛਮਣ ਦਾਸ ਗਰਗ/ਬਰਾੜ ਆਰ. ਸਿੰਘ)-ਪਿੰਡ ਗੋਨਿਆਣਾ ਕਲਾਂ ਵਿਖੇ ਜ਼ਮੀਨ ਵਿਵਾਦ ਨੂੰ ਲੈ ਕੇ ਇਕੋ ਹੀ ਪਰਿਵਾਰ ਦੇ ਦੋ ਧਿਰਾਂ ਵਿਚ ਹੋਈ ਲੜਾਈ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਨਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਗੋਨਿਆਣਾ ਕਲਾਂ ਨੇ ਪੁਲਿਸ ...

ਪੂਰੀ ਖ਼ਬਰ »

ਗੈਂਗਸਟਰ ਰਣਦੀਪ ਸਿੰਘ ਟੋਪੀ ਨੂੰ ਜੇਲ੍ਹ ਵਿਚੋਂ ਭਜਾਉਣ ਦੀ ਤਾਕ 'ਚ ਸੁਖਵੀਰ ਕੁੱਸਾ ਗਿ੍ਫ਼ਤਾਰ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਪੁਲਿਸ ਨੇ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰ ਰਣਦੀਪ ਸਿੰਘ ਟੋਪੀ ਨੂੰ ਭਜਾਉਣ ਦੀ ਤਾਕ 'ਚ ਆਏ ਸੁਖਵੀਰ ਸਿੰਘ ਕੁੱਸਾ ਨੂੰ ਗੋਬਿੰਦਪੁਰਾ ਨਹਿਰ ਦੇ ਪੁਲ ਤੋਂ ਗਿ੍ਫ਼ਤਾਰ ਕਰ ਲਿਆ | ਪੁਲਿਸ ਨੇ ਥਾਣਾ ਕੈਂਟ ਵਿਚ ...

ਪੂਰੀ ਖ਼ਬਰ »

ਬਠਿੰਡਾ ਵਿਚ ਦੇਰ ਸ਼ਾਮ ਹਲਕੀ ਵਰਖਾ ਨਾਲ ਮੌਸਮ ਹੋਇਆ ਖ਼ੁਸ਼ਗਵਾਰ

ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵਿਚ ਦੇਰ ਸ਼ਾਮ ਹੋਈ ਹਲਕੀ ਵਰਖਾ ਨਾਲ ਮੌਸਮ ਖੁਸ਼ਗਵਾਰ ਹੋ ਗਿਆ ਅਤੇ ਇਸ ਨਾਲ ਬੀਤੇ ਤਿੰਨ ਦਿਨਾਂ ਤੋਂ ਚੱਲ ਰਹੇ ਗਰਦ ਗੁਬਾਰ ਵਾਲੇ ਮੌਸਮ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ | ਜ਼ਿਕਰਯੋਗ ਹੈ ਕਿ ਤਿੰਨ ਤਿਨਾਂ ...

ਪੂਰੀ ਖ਼ਬਰ »

ਕਾਰ ਦਰੱਖ਼ਤ ਨਾਲ ਟਕਰਾਈ, ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਅੱਧੀ ਦਰਜਨ ਦੇ ਕਰੀਬ ਜ਼ਖ਼ਮੀ

ਸੰਗਤ ਮੰਡੀ, 16 ਜੂਨ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪਿੰਡ ਗੁਰਥੜੀ ਅਤੇ ਮਛਾਣਾ ਦੇ ਵਿਚਕਾਰ ਇੱਕ ਕਾਰ ਬੇਕਾਬੂ ਹੋ ਕੇ ਖਤਾਨਾਂ 'ਚ ਲੱਗੇ ਦਰਖ਼ਤਾਂ ਨਾਲ ਜਾ ਟਕਰਾਈ ਜਿਸ ਕਾਰਨ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਸਮੇਤ ਅੱਧੀ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਬਾਲਾ ਜੀ ਗੋਦਾਮ 'ਚੋਂ 128 ਗੱਟੇ ਕਣਕ ਚੋਰੀ

ਮਹਿਮਾ ਸਰਜਾ 16 ਜੂਨ (ਰਾਮਜੀਤ ਸ਼ਰਮਾ)-ਬਾਲਾ ਜੀ ਗੋਦਾਮ ਕੋਠੇ ਨਾਥੀਆਣਾ 'ਚੋਂ ਪਿਛਲੀ ਰਾਤ ਕਣਕ ਦੇ 128 ਗੱਟੇ ਚੋਰੀ ਹੋ ਗਏ ਹਨ¢ ਚੋਰਾਂ ਜਿੰਨ੍ਹਾਂ ਦੀ ਗਿਣਤੀ ਤਕਰੀਬਨ 20 ਦੇ ਕਰੀਬ ਸੀ ਨੇ ਗੋਦਾਮ 'ਚ ਦਾਖ਼ਲ ਹੋ ਕੇ 6 ਸਕਿਊਰਿਟੀ ਗਾਰਡਾਂ ਨੂੰ ਇਕ ਕਮਰੇ ਵਿਚ ਬੰਦੀ ਬਣਾ ਲਿਆ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੁਆਰਾ ਬਠਿੰਡਾ 'ਚ ਕਨਵੈਨਸ਼ਨ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਂਝਾ ਅਧਿਆਪਕ ਮੋਰਚੇ ਪੰਜਾਬ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਸਥਾਨਕ ਟੀਚਰਜ਼ ਹੋਮ ਵਿਖੇ ਕਨਵੈੱਨਸ਼ਨ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਵਿਚ ਮੋਰਚੇ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਧੂਮਧਾਮ ਨਾਲ ਮਨਾਇਆ ਈਦ-ਉਲ-ਫ਼ਿਤਰ ਦਾ ਤਿਉਹਾਰ

ਭੁੱਚੋ ਮੰਡੀ ਤੇ ਨਾਲ ਲਗਦੇ ਪਿੰਡਾਂ ਵਿਚ ਸ਼ਰਧਾ ਨਾਲ ਮਨਾਇਆ ਈਦ ਦਾ ਪਵਿੱਤਰ ਤਿਉਹਾਰ ਭੁੱਚੋ ਮੰਡੀ, 16 ਜੂਨ (ਬਿੱਕਰ ਸਿੰਘ ਸਿੱਧੂ)-ਈਦ ਦੇ ਪਵਿੱਤਰ ਤਿਉਹਾਰ ਮੌਕੇ ਮੰਡੀ ਅਤੇ ਨਾਲ ਲਗਦੇ ਵੱਖ-ਵੱਖ ਪਿੰਡਾਂ ਦੀਆਂ ਮਸਜਿਦਾਂ ਵਿੱਚ ਖੁਬ ਰੌਣਕਾਂ ਲੱਗੀਆਂ ਅਤੇ ਈਦ ਦੀ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਬਲੈਕਮੇਲ ਕਰਨ ਵਾਲਾ ਦੋਸ਼ੀ ਕਾਬੂ

ਰਾਮਪੁਰਾ ਫੂਲ, 16 ਜੂਨ (ਗੁਰਮੇਲ ਸਿੰਘ ਵਿਰਦੀ)-ਸਥਾਨਕ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਦੁਕਾਨਦਾਰ ਪਿਤਾ-ਪੁੱਤਰ ਨੂੰ ਧਮਕਾਉਣ ਵਾਲੇ ਇਕ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਨੂੰ ਸੀ.ਆਈ. ਏ. ਸਟਾਫ਼ ਬਠਿੰਡਾ ਨੇ ਹਿਰਾਸਤ ਵਿਚ ਲੈ ਕੇ ਪੜਤਾਲ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਅਬਲੂ ਦੇ ਪੰਜ ਵਿਅਕਤੀਆਂ 'ਤੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ 'ਤੇ ਪਰਚਾ ਦਰਜ

ਮਹਿਮਾ ਸਰਜਾ, 16 ਜੂਨ (ਬਲਦੇਵ ਸੰਧੂ)-ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿੰਡ ਅਬਲੂ ਕੋਟਲੀ ਦੇ ਕੁਝ ਲੋਕਾਂ ਵਲੋਂ ਬੀ. ਡੀ. ਪੀ. ਓ. ਗੋਨਿਆਣਾ ਮੰਡੀ ਕੋਲ ਸ਼ਿਕਾਇਤ ਕੀਤੀ ਸੀ ਕਿ ਜਲ ਘਰ ਦੀ ਸਫ਼ਾਈ ਨਾਂਹ ਹੋਣ ਕਾਰਨ ਲੋਕ ਗੰਦਾ ਪਾਣੀ ਪੀਣ ਲਈ ਮਜ਼ਬੂਰ ਹਨ | ਮਾਮਲਾ ਹੱਲ ਨਾਂਹ ...

ਪੂਰੀ ਖ਼ਬਰ »

ਭੁੱਚੋ ਖ਼ੁਰਦ ਤੋਂ ਕਿਸਾਨ ਬੀਬੀਆਂ ਖੇਤੀ ਬਿਜਲੀ ਲਈ ਅੰਦੋਲਨ ਵਿਚ ਸ਼ਾਮਿਲ ਹੋਈਆਂ

ਬਠਿੰਡਾ ਛਾਉਣੀ, 16 ਜੂਨ (ਪਰਵਿੰਦਰ ਸਿੰਘ ਜੌੜਾ)-ਝੋਨਾ ਲਵਾਈ ਲਈ 16 ਘੰਟੇ ਬਿਜਲੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ 11 ਜੂਨ ਤੋਂ ਕੀਤੇ ਜਾ ਰਹੇ ਲਗਾਤਾਰ ਅੰਦੋਲਨ ਵਿੱਚ ਅੱਜ ਛੇਵੇਂ ਦਿਨ ਪਿੰਡ ਭੁੱਚੋ ਖੁਰਦ ਤੋਂ ਕਿਸਾਨ ਬੀਬੀਆਂ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ | ...

ਪੂਰੀ ਖ਼ਬਰ »

ਪ੍ਰੋ: ਔਲਖ ਦੇ ਨਾਟਕ ਸਾਧਾਰਨ ਪੇਂਡੂ ਲੋਕਾਂ ਤੋਂ ਲੈ ਕੇ ਆਲੋਚਕਾਂ ਤੱਕ ਨੂੰ ਬਰਾਬਰ ਪ੍ਰਭਾਵਿਤ ਕਰਦੇ ਹਨ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਪ੍ਰਸਿੱਧ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਨੇ ਨਾਟਕਾਂ ਅਤੇ ਰੰਗਮੰਚ ਨੂੰ ਐਸੀ ਨਿਵੇਕਲੀ ਲੋਕ ਸ਼ੈਲੀ ਵਜੋਂ ਵਿਕਸਤ ਕੀਤਾ ਕਿ ਉਨ੍ਹਾਂ ਦੇ ਨਾਟਕ ਸਾਧਾਰਨ ਪੇਂਡੂ ਲੋਕਾਂ ਤੋਂ ਲੈ ਕੇ ਕਲਾ ਮਾਹਿਰਾਂ ਅਤੇ ਆਲੋਚਕਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX