ਤਾਜਾ ਖ਼ਬਰਾਂ


ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  5 minutes ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  26 minutes ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ
. . .  33 minutes ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  38 minutes ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  1 minute ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 1 hour ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਇੱਕ ਵਿਸ਼ੇਸ਼...
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸਪੀਕਰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ। ਹਾਲਾਂਕਿ ਅਦਾਲਤ ਨੇ ਕਿਹਾ ਹੈ ਕਿ...
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 2 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 2 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 1 hour ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 2 hours ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 2 hours ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 3 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 3 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 4 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸੰਪਾਦਕੀ

ਕਾਂਗਰਸ ਨਾਲ ਸੀਟਾਂ ਦੀ ਵੰਡ ਸਬੰਧੀ ਸਪਾ-ਬਸਪਾ 'ਚ ਮਤਭੇਦ ਉੱਭਰੇ


ਉੱਤਰ ਪ੍ਰਦੇਸ਼ ਵਿਚ ਵਿਰੋਧੀ ਧਿਰ ਦੀ ਏਕਤਾ ਆਪਣਾ ਆਕਾਰ ਲੈ ਚੁੱਕੀ ਹੈ। 2019 ਵਿਚ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਕਾਂਗਰਸ-ਸਪਾ-ਬਸਪਾ-ਆਰ.ਐਲ.ਡੀ. ਸਾਂਝੇ ਤੌਰ 'ਤੇ ਭਾਜਪਾ ਵਿਰੁੱਧ ਚੋਣਾਂ 'ਚ ਉਤਰਨ ਜਾ ਰਹੇ ਹਨ। ਇਕੋ-ਇਕ ਮੁੱਦਾ, ਜਿਸ ਨੂੰ ਛੇਤੀ ਹੀ ਨਿਪਟਾਉਣਾ ਪਵੇਗਾ, ਉਹ ਹੈ ਸੀਟਾਂ ਦੀ ਵੰਡ। ਸਮਾਜਵਾਦੀ ਪਾਰਟੀ 30 ਸੀਟਾਂ ਚਾਹੁੰਦੀ ਹੈ ਅਤੇ 30 ਸੀਟਾਂ ਹੀ ਬਹੁਜਨ ਸਮਾਜ ਪਾਰਟੀ ਨੂੰ ਦੇਣਾ ਚਾਹੁੰਦੀ ਹੈ ਅਤੇ 80 ਲੋਕ ਸਭਾ ਸੀਟਾਂ ਵਾਲੇ ਉੱਤਰ ਪ੍ਰਦੇਸ਼ ਵਿਚ ਕਾਂਗਰਸ 17 'ਤੇ ਅਤੇ ਰਾਸ਼ਟਰੀ ਲੋਕ ਦਲ 3 ਸੀਟਾਂ 'ਤੇ ਚੋਣ ਲੜ ਸਕਦੀ ਹੈ ਪਰ ਸੀਟਾਂ ਦੀ ਵੰਡ ਨੂੰ ਲੈ ਕੇ ਕੁਝ ਮਤਭੇਦ ਪੈਦਾ ਹੋ ਗਏ ਹਨ। ਸਪਾ-ਬਸਪਾ ਦੇ ਸੂਤਰਾਂ ਅਨੁਸਾਰ ਇਸ ਮਾਮਲੇ ਨੂੰ ਜਲਦੀ ਹੀ ਨਿਪਟਾ ਲਿਆ ਜਾਵੇਗਾ। ਲਖਨਊ ਵਿਚਲੇ ਸਿਆਸੀ ਗਲਿਆਰਿਆਂ ਅਨੁਸਾਰ, ਸਪਾ ਕਾਂਗਰਸ ਨੂੰ 2 ਸੀਟਾਂ ਤੋਂ ਵੱਧ ਨਹੀਂ ਦੇਣਾ ਚਾਹੁੰਦੀ, ਜਦ ਕਿ ਕਈ ਸੂਬਿਆਂ 'ਚ ਕਾਂਗਰਸ ਨਾਲ ਗੰਢਤੁੱਪ ਕਰ ਚੁੱਕੀ ਬਸਪਾ ਚਾਹੁੰਦੀ ਹੈ ਕਿ ਆਉਣ ਵਾਲੀਆਂ ਚੋਣਾਂ ਲਈ ਉੱਤਰ ਪ੍ਰਦੇਸ਼ ਵਿਚ ਕਾਂਗਰਸ ਨੂੰ 17 ਸੀਟਾਂ ਦਿੱਤੀਆਂ ਜਾਣ।
ਭਵਿੱਖ ਲਈ ਚਿੰਤਤ ਨਿਤਿਸ਼

2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਜਨਤਾ ਦਲ (ਸੰਯੁਕਤ) ਦੇ ਭਵਿੱਖ ਸਬੰਧੀ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਚਿੰਤਤ ਹਨ। ਪਿਛਲੀਆਂ ਲੋਕ ਸਭਾ ਚੋਣਾਂ ਸਮੇਂ 40 ਸੀਟਾਂ ਵਿਚੋਂ ਭਾਜਪਾ ਨੇ 29 ਸੀਟਾਂ 'ਤੇ ਚੋਣ ਲੜੀ ਸੀ ਅਤੇ ਲੋਕ ਜਨ ਸ਼ਕਤੀ ਪਾਰਟੀ ਨੇ 7 ਸੀਟਾਂ 'ਤੇ ਅਤੇ ਰਾਸ਼ਟਰੀ ਲੋਕ ਸਮਤਾ ਪਾਰਟੀ ਨੇ 4 ਸੀਟਾਂ 'ਤੇ ਚੋਣ ਲੜੀ ਸੀ। ਇਨ੍ਹਾਂ ਸੀਟਾਂ ਵਿਚੋਂ ਭਾਜਪਾ ਨੇ 22 ਅਤੇ ਲੋਕ ਜਨ ਸ਼ਕਤੀ ਪਾਰਟੀ ਨੇ 6 ਅਤੇ ਸਮਤਾ ਪਾਰਟੀ ਨੇ 3 ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ। ਨਿਤਿਸ਼ ਬਾਬੂ ਜਨਤਾ ਦਲ (ਯੂ) ਲਈ 25 ਸੀਟਾਂ ਚਾਹੁੰਦੇ ਹਨ ਅਤੇ ਬਾਕੀ ਬਚਦੀਆਂ 15 ਸੀਟਾਂ ਭਾਜਪਾ ਅਤੇ ਇਸ ਦੇ ਭਾਈਵਾਲਾਂ ਲਈ ਹੋਣਗੀਆਂ। ਰਾਮ ਵਿਲਾਸ ਪਾਸਵਾਨ ਅਤੇ ਉਪੇਂਦਰ ਕੁਸ਼ਵਾਹਾ ਦੀ ਮੌਜੂਦਗੀ ਵਿਚ ਜਨਤਾ ਦਲ (ਯੂ) ਨੂੰ 25 ਸੀਟਾਂ ਨਹੀਂ ਦਿੱਤੀਆਂ ਜਾ ਸਕਦੀਆਂ। ਰਾਜਨੀਤਕ ਸੂਤਰਾਂ ਅਨੁਸਾਰ, ਇਨ੍ਹਾਂ ਤਿੰਨਾਂ ਪਾਰਟੀਆਂ ਦੀਆਂ ਮੌਜੂਦਾ ਲੋਕ ਸਭਾ ਵਿਚ 31 ਸੀਟਾਂ ਹਨ, ਇਸ ਲਈ ਉਹ ਜਨਤਾ ਦਲ (ਯੂ) ਨੂੰ ਸਿਰਫ 9 ਸੀਟਾਂ ਹੀ ਦੇ ਸਕਦੇ ਹਨ। ਜਨਤਾ ਦਲ (ਯੂ) ਨੇ ਪਟਨਾ ਵਿਚ ਆਪਣੀ ਪਾਰਟੀ ਦੀ ਮੀਟਿੰਗ ਬੁਲਾਈ ਅਤੇ ਐਲਾਨ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ 25 ਸੀਟਾਂ ਦੀ ਮੰਗ ਕੀਤੀ ਜਾਏਗੀ। ਦੂਸਰੀ ਗੱਲ ਇਹ ਉਭਾਰੀ ਗਈ ਕਿ ਆਉਣ ਵਾਲੀਆਂ ਚੋਣਾਂ ਲਈ ਬਿਹਾਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਥਾਂ ਨਿਤਿਸ਼ ਕੁਮਾਰ ਬਿਹਾਰ ਵਿਚ ਪ੍ਰਮੁੱਖ ਚਿਹਰਾ ਹੋਣੇ ਚਾਹੀਦੇ ਹਨ। ਭਾਜਪਾ ਇਨ੍ਹਾਂ ਮੰਗਾਂ ਲਈ ਕਿਵੇਂ ਸਹਿਮਤ ਹੋਵੇਗੀ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਕੁਝ ਸੂਤਰਾਂ ਅਨੁਸਾਰ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਉਹ ਜਨਤਾ ਦਲ (ਯੂ) ਨਾਲ ਗੱਠਜੋੜ ਵੀ ਤੋੜ ਸਕਦੀ ਹੈ। ਇਸੇ ਕਾਰਨ ਭਾਜਪਾ ਦੇ ਭਾਈਵਾਲ ਵਜੋਂ ਚੋਣਾਂ 'ਚ ਜਾਣ ਸਬੰਧੀ ਨਿਤਿਸ਼ ਬਾਬੂ ਇਸ ਲਈ ਵੀ ਫ਼ਿਕਰਮੰਦ ਹਨ ਕਿ ਅਜਿਹਾ ਹੋਣ 'ਤੇ ਜਨਤਾ ਦਲ (ਯੂ) ਘੱਟ-ਗਿਣਤੀਆਂ ਦੀਆਂ ਵੋਟਾਂ ਨੂੰ ਗੁਆ ਸਕਦਾ ਹੈ। ਚਰਚਾ ਹੈ ਕਿ ਨਿਤਿਸ਼ ਕੁਮਾਰ 2019 ਦੀਆਂ ਲੋਕ ਸਭਾ ਚੋਣਾਂ ਵਿਚ ਆਪਣੀ ਪਾਰਟੀ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕਰ ਸਕਦੇ ਹਨ।
ਰਾਜਸਥਾਨ 'ਚ ਭਾਜਪਾ ਦੀਆਂ ਮੁਸ਼ਕਿਲਾਂ
ਅਜਮੇਰ ਅਤੇ ਅਲਵਰ ਲੋਕ ਸਭਾ ਉਪ ਚੋਣਾਂ ਹਾਰਨ ਤੋਂ ਦੋ ਮਹੀਨੇ ਬਾਅਦ ਤੱਕ ਭਾਜਪਾ ਦਾ ਸੂਬੇ 'ਚ ਕੋਈ ਪ੍ਰਧਾਨ ਨਹੀਂ ਸੀ, ਕਿਉਂਕਿ ਹਾਈ ਕਮਾਨ ਨੇ ਅਸ਼ੋਕ ਪਰਨਾਮੀ ਨੂੰ ਸੂਬਾ ਪ੍ਰਧਾਨ ਦੀ ਕੁਰਸੀ ਤੋਂ ਲਾਂਭੇ ਕਰ ਦਿੱਤਾ ਸੀ। ਹਾਈ ਕਮਾਨ ਨੇ ਕੇਂਦਰੀ ਮੰਤਰੀ ਰਾਜੇਂਦਰਾ ਸਿੰਘ ਸ਼ੇਖਾਵਤ ਨੂੰ ਸੂਬੇ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਪਰ ਮੁੱਖ ਮੰਤਰੀ ਵਸੁੰਧਰਾ ਰਾਜੇ ਵਲੋਂ ਇਸ ਦਾ ਵਿਰੋਧ ਕੀਤਾ ਗਿਆ। ਇਸੇ ਕਾਰਨ ਵਸੁੰਧਰਾ ਦੇ ਸਮਰਥਕਾਂ ਨੇ ਜੈਪੁਰ ਵਿਚ ਅਸ਼ੋਕ ਪਰਨਾਮੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ। ਸੰਘ ਨੇ ਉੱਤਰ ਪ੍ਰਦੇਸ਼ ਦੇ ਜਨਰਲ ਸਕੱਤਰ ਸੁਨੀਲ ਬਾਂਸਲ ਦੇ ਨਾਂਅ ਨੂੰ ਅੱਗੇ ਕੀਤਾ ਹੈ। ਅਜਿਹਾ ਲਗਦਾ ਹੈ ਕਿ ਹਾਈ ਕਮਾਨ ਅਗਲੀਆਂ ਲੋਕ ਸਭਾ ਚੋਣਾਂ ਤੱਕ ਵਸੁੰਧਰਾ ਰਾਜੇ ਨੂੰ ਅੱਖੋਂ-ਪਰੋਖੇ ਨਹੀਂ ਕਰਨਾ ਚਾਹੁੰਦੀ।
ਮਮਤਾ ਦਾ ਧਿਆਨ ਪਹਾੜੀ ਇਲਾਕਿਆਂ 'ਤੇ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੁਣ ਬਹੁਤ ਚਿੰਤਤ ਹਨ ਅਤੇ 2019 ਦੀਆਂ ਲੋਕ ਸਭਾ ਚੋਣਾਂ ਲਈ ਸਖ਼ਤ ਮਿਹਨਤ ਕਰ ਰਹੇ ਹਨ। ਪੰਚਾਇਤ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਉਹ ਪਹਾੜੀ ਇਲਾਕਿਆਂ ਦੇ ਕੰਮ 'ਚ ਰੁੱਝੇ ਹੋਏ ਹਨ ਅਤੇ ਇਕ ਨਵਾਂ ਜ਼ਿਲ੍ਹਾ ਬਣਾਇਆ ਗਿਆ ਹੈ ਅਤੇ ਪਹਾੜੀ ਇਲਾਕਿਆਂ ਲਈ ਕਈ ਨਵੇਂ ਪ੍ਰਾਜੈਕਟ ਵੀ ਦਿੱਤੇ ਹਨ। ਭਾਵੇਂ ਤ੍ਰਿਣਮੂਲ ਕਾਂਗਰਸ ਨੇ ਵੱਡੇ ਅੰਤਰ ਨਾਲ ਪੰਚਾਇਤੀ ਚੋਣਾਂ ਜਿੱਤੀਆਂ ਹਨ ਪਰ ਉਹ ਜੰਗਲ ਮਹੱਲ ਖੇਤਰ ਤੋਂ ਚਿੰਤਤ ਹੈ। ਕਿਸੇ ਸਮੇਂ ਜੰਗਲ ਮਹੱਲ ਖੇਤਰ ਮਾਓਵਾਦੀਆਂ ਦਾ ਗੜ੍ਹ ਸੀ ਪਰ ਪਿਛਲੀਆਂ ਚੋਣਾਂ ਵਿਚ ਤ੍ਰਿਣਮੂਲ ਕਾਂਗਰਸ ਨੇ ਵੱਡੇ ਸਮਰਥਨ ਨਾਲ ਜਿੱਤ ਹਾਸਲ ਕੀਤੀ ਸੀ। ਪਰ ਹਾਲ ਹੀ 'ਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਇਸ ਖੇਤਰ ਨੇ ਭਾਜਪਾ ਦੇ ਸਮਰਥਨ ਨੂੰ ਉਜਾਗਰ ਕੀਤਾ। ਪੁਰੂਲਿਆ, ਬਨਕੂਰ ਅਤੇ ਪੱਛਮੀ ਮਦੀਨੀਪੁਰ ਜ਼ਿਲ੍ਹੇ ਜੰਗਲ ਮਹੱਲ ਖੇਤਰ ਨਾਲ ਸਬੰਧਿਤ ਹਨ ਜਿਥੇ ਵੱਡੀ ਗਿਣਤੀ 'ਚ ਆਦਿਵਾਸੀ ਆਬਾਦੀ ਹੈ। ਮਮਤਾ ਨੇ ਆਦਿਵਾਸੀ ਵਿਕਾਸ ਮੰਤਰਾਲੇ ਨੂੰ ਆਪਣੇ ਕੋਲ ਰੱਖਿਆ ਹੈ। ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਫ਼ਿਕਰਮੰਦ ਹਨ ਅਤੇ ਉਹ ਕੇਂਦਰ 'ਚੋਂ ਭਾਜਪਾ ਸਰਕਾਰ ਨੂੰ ਹਟਾਉਣ ਦੀ ਅਹਿਮ ਭੂਮਿਕਾ ਅਦਾ ਕਰਨਾ ਚਾਹੁੰਦੇ ਹਨ।

ਜਨਮ ਦਿਨ 'ਤੇ ਵਿਸ਼ੇਸ਼

ਦੇਸ਼ ਭਗਤ ਜਸਵੰਤ ਸਿੰਘ 'ਝਬਾਲ'

ਝਬਾਲ ਪਿੰਡ ਦਾ ਇਤਿਹਾਸ ਬਹੁਤ ਪੁਰਾਣਾ ਹੈ। ਇਸ ਪਿੰਡ ਦੇ ਤਿੰਨ ਭਰਾਵਾਂ ਸ: ਅਮਰ ਸਿੰਘ ਝਬਾਲ, ਸ: ਸੁਰਮੁਖ ਸਿੰਘ ਝਬਾਲ ਅਤੇ ਸ: ਜਸਵੰਤ ਸਿੰਘ ਝਬਾਲ ਨੇ ਗੁਰਦੁਆਰਾ ਸੁਧਾਰ ਲਹਿਰ ਅਤੇ ਦੇਸ਼ ਦੀ ਆਜ਼ਾਦੀ ਲਈ ਲੜੀ ਗਈ ਲੜਾਈ ਵਿਚ ਬਹੁਤ ਵੱਡਾ ਯੋਗਦਾਨ ਪਾਇਆ। ਜਦੋਂ ਸ਼੍ਰੋਮਣੀ ...

ਪੂਰੀ ਖ਼ਬਰ »

ਬਾਲੜੀਆਂ ਦੇ ਬਲਾਤਕਾਰੀਆਂ ਨੂੰ ਕਿਹੋ ਜਿਹੀ ਸਜ਼ਾ ਹੋਵੇ?

ਬਾਹਰਲੇ ਦੇਸ਼ਾਂ ਦੀਆਂ ਖ਼ਬਰਾਂ ਸਾਡੇ ਕੋਲ ਛਣ ਕੇ ਪਹੁੰਚਦੀਆਂ ਹਨ ਪਰ ਆਪਣੇ ਦੇਸ਼ ਵਿਚ ਜਬਰ ਜਨਾਹ, ਰਿਸ਼ਵਤ ਤੇ ਕਤਲਾਂ ਦੇ ਸਮਾਚਾਰ ਏਨੇ ਵਧ ਗਏ ਹਨ ਕਿ ਪੜ੍ਹ ਸੁਣ ਕੇ ਹੈਰਾਨ ਹੋ ਜਾਈਦਾ ਹੈ। ਖ਼ਾਸ ਕਰਕੇ ਜਬਰ ਜਨਾਹ ਦੇ, ਇਥੇ ਅੱਠ ਦੱਸ ਵਰ੍ਹੇ ਦੀਆਂ ਬਾਲੜੀਆਂ ਵੀ ਨਹੀਂ ...

ਪੂਰੀ ਖ਼ਬਰ »

ਭਿਆਨਕ ਸਥਿਤੀ ਵਿਚ ਹਨ ਭਾਰਤ ਦੇ ਜਲ ਸੋਮੇ!

ਜਾਪਾਨ ਦੀ ਮਿਨਾਮਾਤਾ ਖਾੜੀ ਨੇੜੇ ਮਛੇਰਿਆਂ ਦੀ ਨਿੱਕੀ ਜਿਹੀ ਬਸਤੀ ਸੀ। ਮਛੇਰਿਆਂ ਨੇ ਰੋਜ਼ ਵਾਂਗ ਇਸ ਖਾੜੀ ਵਿਚੋਂ ਮੱਛੀਆਂ ਫੜੀਆਂ ਅਤੇ ਮੰਡੀ ਵਿਚ ਵੇਚ ਦਿੱਤੀਆਂ। ਮੱਛੀ ਖਾਂਦੇ ਸਾਰ ਹੀ ਸੈਂਕੜੇ ਜਾਪਾਨੀ ਮਰਨ ਕਿਨਾਰੇ ਹੋ ਗਏ। ਜਦੋਂ ਬਾਕੀ ਮੱਛੀਆਂ ਦੇ ਢਿੱਡ ...

ਪੂਰੀ ਖ਼ਬਰ »

ਫੁੱਟਬਾਲ ਦਾ ਮਹਾਂਕੁੰਭ

ਖੇਡਾਂ ਦੇ ਖੇਤਰ ਵਿਚ ਅੱਜ ਦੁਨੀਆ ਭਰ ਵਿਚ ਜੋ ਚਰਚਾ ਹੈ, ਉਹ ਰੂਸ ਵਿਚ ਹੋ ਰਹੇ 21ਵੇਂ ਵਿਸ਼ਵ ਕੱਪ ਫੁੱਟਬਾਲ ਦੀ ਹੈ। ਚਾਹੇ ਫੁੱਟਬਾਲ ਦੀ ਖੇਡ ਦੇ ਇਸ ਮਹਾਂਕੁੰਭ ਵਿਚ ਭਾਰਤ ਦੀ ਸ਼ਿਰਕਤ ਨਹੀਂ ਹੈ ਪਰ ਭਾਰਤ ਵਿਚ ਵੀ ਫੁੱਟਬਾਲ ਮੈਚਾਂ ਨੂੰ ਓਨੀ ਹੀ ਦਿਲਚਸਪੀ ਨਾਲ ਦੇਖਿਆ ਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX