ਤਾਜਾ ਖ਼ਬਰਾਂ


ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  15 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  36 minutes ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  47 minutes ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  1 minute ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  about 1 hour ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  about 1 hour ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  about 1 hour ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 2 hours ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 3 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪਿੰਡ ਭੁੱਚਰ ਕਲਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ (22) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਸਮੈਕ ਪੀਣ ਦਾ ਆਦੀ...
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 4 hours ago
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 4 hours ago
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 4 hours ago
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 4 hours ago
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 5 hours ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 5 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 5 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 5 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 6 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 6 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 6 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 6 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 7 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 7 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 8 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 8 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ
  •     Confirm Target Language  

ਤਾਜ਼ਾ ਖ਼ਬਰਾਂ

ਫੀਫਾ ਵਿਸ਼ਵ ਕੱਪ 2018 : ਮੈਕਸੀਕੋ ਤੇ ਜਰਮਨੀ ਵਿਚਕਾਰ ਮੁਕਾਬਲਾ ਸ਼ੁਰੂ

ਮਾਸਕੋ, 17 ਜੂਨ - ਫੀਫਾ ਵਿਸ਼ਵ ਕੱਪ ਫੁੱਟਬਾਲ 2018 'ਚ ਜਰਮਨੀ ਅਤੇ ਮੈਕਸੀਕੋ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ ਹੈ। 

ਅੱਜ ਦਾ ਵਿਚਾਰ

...

ਪੂਰੀ ਖ਼ਬਰ »

ਅਫ਼ਸਰਾਂ ਦੀ ਹੜਤਾਲ ਪਿੱਛੇ ਮੋਦੀ - ਕੇਜਰੀਵਾਲ

ਨਵੀਂ ਦਿੱਲੀ, 17 ਜੂਨ - ਦਿੱਲੀ ਪ੍ਰਸ਼ਾਸਨ 'ਚ ਕੰਮ ਕਰ ਰਹੇ ਆਈ.ਐਸ. ਅਫਸਰਾਂ ਦੀ ਹੜਤਾਲ ਨੂੰ ਲੈ ਕੇ ਉਪ ਰਾਜਪਾਲ ਦੀ ਰਿਹਾਇਸ਼ 'ਤੇ ਧਰਨੇ 'ਤੇ ਬੈਠੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਸਾਧਿਆ ਹੈ। ਉਨ੍ਹਾਂ ਨੇ ਦਿੱਲੀ ਸਰਕਾਰ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ ਵੱਲੋਂ ਤਾਲਿਬਾਨ ਨਾਲ ਗੋਲੀਬੰਦੀ 'ਚ ਵਾਧੇ ਦਾ ਐਲਾਨ

ਕਾਬੁਲ, 17 ਜੂਨ - ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਲੰਘੇ ਦਿਨ ਤਾਲਿਬਾਨ ਦੇ ਨਾਲ ਸਰਕਾਰ ਦੇ ਹਫ਼ਤੇ ਭਰ ਲੰਬੇ ਸੰਘਰਸ਼ ਵਿਰਾਮ ਨੂੰ ਅੱਗੇ ਵਧਾਉਣ ਦਾ ਐਲਾਨ ਕੀਤਾ ਹੈ। ਦੋਵੇਂ ਪੱਖ ਈਦ ਦੇ ਚੱਲਦਿਆਂ ਆਪਸੀ ਦੁਸ਼ਮਣੀ ਭੁਲਾ ਕੇ ਆਪਣੇ ਅਭਿਆਨਾਂ ਨੂੰ ਰੋਕਣ 'ਤੇ ...

ਪੂਰੀ ਖ਼ਬਰ »

ਫੁੱਟਬਾਲ ਪ੍ਰੇਮੀਆਂ 'ਤੇ ਚੜਾਈ ਟੈਕਸੀ, 8 ਜ਼ਖਮੀ

ਮਾਸਕੋ, 17 ਜੂਨ - ਰੂਸ ਦੀ ਰਾਜਧਾਨੀ ਮਾਸਕੋ 'ਚ ਫੀਫਾ ਵਿਸ਼ਵ ਕੱਪ ਦੇਖਣ ਲਈ ਦੁਨੀਆ ਭਰ ਦੇ ਫੁੱਟਬਾਲ ਪ੍ਰੇਮੀ ਜੁੱਟੇ ਹੋਏ ਹਨ ਪਰੰਤੂ ਲੰਘੇ ਦਿਨ ਸਨਿੱਚਰਵਾਰ ਨੂੰ ਸ਼ਰਾਬ ਦੇ ਨਸ਼ੇ 'ਚ ਧੁੱਤ ਇਕ ਡਰਾਈਵਰ ਨੇ ਆਪਣੀ ਟੈਕਸੀ ਭੀੜ 'ਤੇ ਚੜਾ ਦਿੱਤੀ। ਇਸ 'ਚ ਮੈਕਸੀਕੋ ਦੇ ਦੋ ...

ਪੂਰੀ ਖ਼ਬਰ »

ਕੈਪਟਨ ਨੀਤੀ ਅਯੋਗ ਦੀ ਬੈਠਕ 'ਚ ਹਿੱਸਾ ਲੈਣ ਲਈ ਪੁੱਜੇ

ਨਵੀਂ ਦਿੱਲੀ, 17 ਜੂਨ - ਨੀਤੀ ਅਯੋਗ ਗਵਰਨਿੰਗ ਕੌਂਸਲ ਦੀ ਮੀਟਿੰਗ 'ਚ ਹਿੱਸਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚ ਗਏ ਹਨ। ਉਨ੍ਹਾਂ ਸਮੇਤ ਬਾਕੀ ਸੂਬਿਆਂ ਦੇ ਮੁੱਖ ਮੰਤਰੀ ਵੀ ਇਸ ਬੈਠਕ 'ਚ ਹਿੱਸਾ ਲੈ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਚਾਰ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ

ਨਵੀਂ ਦਿੱਲੀ, 17 ਜੂਨ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅੱਜ ਇਟਲੀ, ਫਰਾਂਸ, ਲਕਸਮਬਰਗ ਅਤੇ ਬੈਲਜੀਅਮ ਦੇ ਦੌਰੇ 'ਤੇ ਰਵਾਨਾ ਹੋ ...

ਪੂਰੀ ਖ਼ਬਰ »

ਸ਼ੁਰੂ ਹੋਈ ਨੀਤੀ ਆਯੋਗ ਦੀ ਬੈਠਕ

ਨਵੀਂ ਦਿੱਲੀ, 17 ਜੂਨ- ਦਿੱਲੀ 'ਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਚੌਥੀ ਬੈਠਕ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ। ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ, ਲੈਫਟੀਨੈਂਟ ਗਵਰਨਰ, ਕੇਂਦਰੀ ਮੰਤਰੀ ਅਤੇ ਵਿਸ਼ੇਸ਼ ...

ਪੂਰੀ ਖ਼ਬਰ »

ਕਸ਼ਮੀਰ ਘਾਟੀ 'ਚ ਮੁਅੱਤਲ ਹੋਈ ਰੇਲ ਸੇਵਾ

ਸ੍ਰੀਨਗਰ, 17 ਜੂਨ- ਸੁਰੱਖਿਆ ਕਾਰਨਾਂ ਦੇ ਚੱਲਦਿਆਂ ਅੱਜ ਕਸ਼ਮੀਰ ਘਾਟੀ 'ਚ ਰੇਲ ਸੇਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕੱਲ੍ਹ ਸ਼ਰਾਰਤੀ ਅਨਸਰਾਂ ਵਲੋਂ ਅੰਨਤਨਾਗ ਅਤੇ ਬਾਰਾਮੂਲਾ 'ਚ ਬਹੁਤ ਸਾਰੀਆਂ ਥਾਵਾਂ 'ਤੇ ਰੇਲ ਕੋਚਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਇੱਕ ...

ਪੂਰੀ ਖ਼ਬਰ »

ਪਾਣੀ ਨਾਲ ਨੱਕੋ-ਨੱਕ ਭਰੀ ਖਸਤਾ ਹਾਲਤ ਸੜਕ 'ਤੇ ਲੋਕਾਂ ਨੇ ਚਲਾਈ ਕਿਸ਼ਤੀ

ਤਪਾ ਮੰਡੀ, 17 ਜੂਨ (ਵਿਜੈ ਸ਼ਰਮਾ)- ਭਾਰੀ ਮੀਂਹ ਤੋਂ ਬਾਅਦ ਨੈਸ਼ਨਲ ਹਾਈਵੇਅ ਤੋਂ ਤਪਾ ਨੂੰ ਆਉਂਦੀ ਖਸਤਾ ਹਾਲਤ ਸੜਕ 'ਤੇ ਪਾਣੀ ਗਿਆ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪਾਣੀ ਨਾਲ ਨੱਕੋ-ਨੱਕ ਭਰੀ ਇਸ ਸੜਕ ਨੂੰ ਪਾਰ ਕਰਨ ਲਈ ਅਖ਼ੀਰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਗੋਲੀਬੰਦੀ ਖ਼ਤਮ

ਨਵੀਂ ਦਿੱਲੀ, 17 ਜੂਨ- ਜੰਮੂ-ਕਸ਼ਮੀਰ 'ਚ ਲਗਾਤਾਰ ਖ਼ਰਾਬ ਹੁੰਦੇ ਹਾਲਾਤਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਗੋਲੀਬੰਦੀ ਨੂੰ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸੁਰੱਖਿਆ ਬਲਾਂ ਨੂੰ ਘਾਟੀ 'ਚ ਅੱਤਵਾਦੀਆਂ ਦੇ ਵਿਰੁੱਧ ਆਪਰੇਸ਼ਨ ਸ਼ੁਰੂ ਕਰਨ ਦਾ ...

ਪੂਰੀ ਖ਼ਬਰ »

ਅੰਮ੍ਰਿਤਸਰ 'ਚ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ

ਅੰਮ੍ਰਿਤਸਰ, 17 ਜੂਨ (ਜੱਸ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਅੰਮ੍ਰਿਤਸਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਸਿੱਖ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਥਾਂ-ਥਾਂ 'ਤੇ ਸੰਗਤਾਂ ਵਲੋਂ ਠੰਡੇ ਅਤੇ ...

ਪੂਰੀ ਖ਼ਬਰ »

ਤ੍ਰਿਪੁਰਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਦੀ ਮੌਤ, 19 ਜ਼ਖ਼ਮੀ

ਅਗਰਤਲਾ, 17 ਜੂਨ- ਪੱਛਮੀ ਤ੍ਰਿਪੁਰਾ 'ਚ ਸੋਨਾਮੁਰਾ ਸ਼ਹਿਰ 'ਚ ਕੱਲ੍ਹ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 19 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸੇਪਾਹਿਜਾਲਾ ...

ਪੂਰੀ ਖ਼ਬਰ »

ਪੀ. ਐਮ. ਦੀ ਰਿਹਾਇਸ਼ ਦੇ ਨਜ਼ਦੀਕ ਪ੍ਰਦਰਸ਼ਨ ਲਈ 'ਆਪ' ਨੇ ਨਹੀਂ ਲਈ ਇਜ਼ਾਜਤ- ਡੀ. ਸੀ. ਪੀ.

ਨਵੀਂ ਦਿੱਲੀ, 17 ਜੂਨ- ਆਮ ਆਦਮੀ ਪਾਰਟੀ ਨੇ ਅੱਜ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਨਜ਼ਦੀਕ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਨਵੀਂ ਦਿੱਲੀ ਦੇ ਡੀ. ਸੀ. ਪੀ. ਮਧੁਰ ਵਰਮਾ ਦਾ ਕਹਿਣਾ ਹੈ ਕਿ ਪ੍ਰਦਰਸ਼ਨ ਕਰਨ ਲਈ ਆਮ ਆਦਮੀ ਪਾਰਟੀ ਨੇ ਇਜ਼ਾਜਤ ਨਹੀਂ ਲਈ ਹੈ। ਉਨ੍ਹਾਂ ...

ਪੂਰੀ ਖ਼ਬਰ »

ਗਵਰਨਿੰਗ ਕੌਂਸਲ ਦਾ ਮੰਚ ਇਤਿਹਾਸਕ ਬਦਲਾਅ ਲਿਆ ਸਕਦਾ ਹੈ- ਮੋਦੀ

ਨਵੀਂ ਦਿੱਲੀ, 17 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਦੇ ਸੱਭਿਆਚਾਰਕ ਕੇਂਦਰ 'ਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਚੌਥੀ ਬੈਠਕ ਦੌਰਾਨ ਬੋਲਦਿਆਂ ਕਿਹਾ ਕਿ ਦੇਸ਼ ਦੀ ਵਿਕਾਸ ਦਰ 7.7 ਫੀਸਦੀ ਹੈ ਅਤੇ ਇਸ ਵਿਕਾਸ ਦਰ ਨੂੰ ਦੁੱਗਣਾ ਕਰਨਾ ਉਨ੍ਹਾਂ ...

ਪੂਰੀ ਖ਼ਬਰ »

ਨੀਤੀ ਆਯੋਗ ਦੀ ਬੈਠਕ : ਨਾਇਡੂ ਨੇ ਆਂਧਰਾ ਪ੍ਰਦੇਸ਼ ਲਈ ਕੀਤੀ ਇਹ ਮੰਗ

ਨਵੀਂ ਦਿੱਲੀ, 17 ਜੂਨ- ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ ਦੌਰਾਨ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੋਲਾਵਰਮ ਪ੍ਰਾਜੈਕਟ ਅਤੇ ਜੀ. ਐਸ. ਟੀ. ਵਰਗੇ ...

ਪੂਰੀ ਖ਼ਬਰ »

ਸੁਬਰਾਮਣੀਅਮ ਸਵਾਮੀ ਨੇ ਕੇਜਰੀਵਾਲ ਨੂੰ ਕਿਹਾ 'ਨਕਸਲੀ'

ਨਵੀਂ ਦਿੱਲੀ, 17 ਜੂਨ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸੁਬਰਾਮਣੀਅਮ ਸਵਾਮੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਇੱਕ ਵਿਵਾਦਤ ਬਿਆਨ ਦਿੱਤਾ ਹੈ। ਸਵਾਮੀ ਨੇ ਅਰਵਿੰਦ ਕੇਜਰੀਵਾਲ ਦੀ ਤੁਲਨਾ ਨਕਸਲੀਆਂ ਨਾਲ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸ਼ਾਂਤੀਪੂਰਨ ਢੰਗ ਨਾਲ ਆਯੋਜਿਤ ਕੀਤੀ ਜਾਵੇਗੀ ਅਮਰਨਾਥ ਯਾਤਰਾ : ਰਵੀਦੀਪ ਸਾਹੀ

ਸ੍ਰੀਨਗਰ, 17 ਜੂਨ- ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ 'ਚ ਗੋਲੀਬੰਦੀ ਨੂੰ ਖ਼ਤਮ ਕਰਨ ਦੇ ਐਲਾਨ ਤੋਂ ਬਾਅਦ ਸੀ.ਆਰ.ਪੀ.ਐਫ. ਦੇ ਆਈ.ਜੀ. ਰਵੀਦੀਪ ਸਾਹੀ ਨੇ ਕਿਹਾ ਕਿ ਅਸੀ ਹਰ ਇਕ ਆਦੇਸ਼ ਨੂੰ ਲਾਗੂ ਕਰਾਂਗੇ ਜੋ ਸਾਨੂੰ ਦਿੱਤਾ ਜਾਵੇਗਾ। ਅਸੀ ਹਰ ਇਕ ਨੂੰ ਦੱਸਣਾ ਚਾਹੁੰਦੇ ਹਾਂ ...

ਪੂਰੀ ਖ਼ਬਰ »

ਗੋਲੀਬੰਦੀ ਨੂੰ ਖ਼ਤਮ ਕਰਨ ਦੇ ਫੈਸਲੇ ਦਾ ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਨੇ ਕੀਤਾ ਸਵਾਗਤ

ਸ੍ਰੀਨਗਰ, 17 ਜੂਨ- ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਕਵਿੰਦਰ ਗੁਪਤਾ ਨੇ ਕੇਂਦਰ ਸਰਕਾਰ ਦੇ ਸੂਬੇ 'ਚ ਗੋਲੀਬੰਦੀ ਨੂੰ ਖ਼ਤਮ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਰਮਜ਼ਾਨ ਦੌਰਾਨ ਸੂਬੇ 'ਚ ਆਪਰੇਸ਼ਨਾਂ ਨੂੰ ਸਿਰਫ਼ ਮੁਅੱਤਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਭਾਜਪਾ ਸੰਸਦ ਮੈਂਬਰ ਕਮਲੇਸ਼ ਪਾਸਵਾਨ ਦੇ ਇਸ਼ਾਰੇ 'ਤੇ ਹੋਇਆ ਮੇਰੇ ਭਰਾ 'ਤੇ ਹਮਲਾ : ਡਾ. ਕਫੀਲ

ਲਖਨਾਉ, 17 ਜੂਨ - ਗੋਰਖਪੁਰ ਦੇ ਬੀ.ਆਰ.ਡੀ. ਆਕਸੀਜਨ ਮਾਮਲੇ ਦੌਰਾਨ ਚਰਚਾ 'ਚ ਆਏ ਡਾ. ਕਫੀਲ ਨੇ ਕਿਹਾ ਕਿ ਉਨ੍ਹਾਂ ਦੇ ਭਰਾ ਕਾਸ਼ਿਫ਼ 'ਤੇ ਗੋਲੀ ਚਲਾਉਣ ਦੇ ਪਿੱਛੇ ਭਾਜਪਾ ਸੰਸਦ ਮੈਂਬਰ ਕਮਲੇਸ਼ ਪਾਸਵਾਨ ਅਤੇ ਬਲਦੇਵ ਪਲਾਜ਼ਾ ਦੇ ਮਾਲਕ ਸਤੀਸ਼ ਨਗਲੀਆ ਦਾ ਹੱਥ ਹੈ। ਇਸ 'ਤੇ ਕਫੀਲ ...

ਪੂਰੀ ਖ਼ਬਰ »

ਉਤਰਾਖੰਡ ਲਿਆਂਦਾ ਗਿਆ ਸ਼ਹੀਦ ਜਵਾਨ ਬਿਕਾਸ ਗੁਰੰਗ ਦਾ ਮ੍ਰਿਤਕ ਸਰੀਰ

ਦੇਹਰਾਦੂਨ, 17 ਜੂਨ- ਪਾਕਿਸਤਾਨੀ ਗੋਲੀਬਾਰੀ 'ਚ ਸ਼ਹੀਦ ਹੋਏ ਜਵਾਨ ਬਿਕਾਸ ਗੁਰੰਗ ਦਾ ਮ੍ਰਿਤਕ ਸਰੀਰ ਅੱਜ ਉਤਰਾਖੰਡ ਦੇ ਰਿਸ਼ੀਕੇਸ਼ ਵਿਖੇ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਗਿਆ। ਜੰਮੂ-ਕਸ਼ਮੀਰ ਦੇ ਨੌਸ਼ਹਿਰਾ 'ਚ ਪਾਕਿਸਤਾਨ ਵਲੋਂ ਕੱਲ੍ਹ ਕੀਤੀ ਗਈ ਗੋਲੀਬਾਰੀ 'ਚ ਬਿਕਾਸ ...

ਪੂਰੀ ਖ਼ਬਰ »

14 ਸਾਲਾ ਲੜਕੀ ਨਾਲ ਜਬਰ ਜਨਾਹ ਮਾਮਲੇ 'ਚ ਚਾਰ ਗ੍ਰਿਫ਼ਤਾਰ

ਪਟਨਾ, 17 ਜੂਨ - ਬਿਹਾਰ ਦੇ ਨਾਲੰਦਾ 'ਚ 14 ਸਾਲਾ ਦੀ ਲੜਕੀ ਨਾਲ ਜਬਰ ਜਨਾਹ ਮਾਮਲੇ 'ਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ...

ਪੂਰੀ ਖ਼ਬਰ »

ਆਈ.ਏ.ਐਸ. ਐਸੋਸੀਏਸ਼ਨ ਨੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਲਗਾਏ ਦੋਸ਼ਾਂ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 17 ਜੂਨ -ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਏ ਗਏ ਦੋਸ਼ਾਂ 'ਤੇ ਆਈ.ਏ.ਐਸ. ਐਸੋਸੀਏਸ਼ਨ ਦੀ ਅਧਿਕਾਰੀ ਮਨੀਸ਼ਾ ਸਕਸੈਨਾ ਨੇ ਕਿਹਾ ਕਿ ਦਿੱਲੀ 'ਚ ਕੋਈ ਵੀ ਆਈ.ਏ.ਐਸ. ਅਧਿਕਾਰੀ ਛੁੱਟੀ 'ਤੇ ਨਹੀਂ ਹੈ। ਮੁੱਖ ਮੰਤਰੀ ਵੱਲੋਂ ਲਗਾਏ ਗਏ ਇਹ ਦੋਸ਼ ...

ਪੂਰੀ ਖ਼ਬਰ »

ਆਤਮਘਾਤੀ ਬੰਬ ਧਮਾਕੇ 'ਚ 31 ਲੋਕਾਂ ਦੀ ਮੌਤ

ਮੈਦੂਗਿਰੀ, 17 ਜੂਨ - ਉੱਤਰ-ਪੂਰਬੀ ਨਾਈਜੀਰੀਆ 'ਚ ਆਤਮਘਾਤੀ ਬੰਬ ਧਮਾਕੇ 'ਚ 31 ਲੋਕਾਂ ਦਾ ਮੌਤ ਹੋਣ ਦੀ ਖ਼ਬਰ ਮਿਲੀ ...

ਪੂਰੀ ਖ਼ਬਰ »

'ਆਪ' ਦੇ ਆਗੂਆਂ ਵੱਲੋਂ ਦਿੱਲੀ 'ਚ ਕੀਤਾ ਜਾ ਰਿਹਾ ਹੈ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 17 ਜੂਨ- ਦਿੱਲੀ 'ਚ ਪਿਛਲੇ ਕੁੱਝ ਦਿਨਾਂ ਤੋਂ ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ ਵਿਚਕਾਰ ਚੱਲ ਰਹੇ ਵਿਵਾਦ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਆਗੂ ਲੋਕ ਕਲਿਆਣ ਮਾਰਗ ਦੇ ਨੇੜੇ ਪ੍ਰਧਾਨ ਮੰਤਰੀ ਮੋਦੀ ਦੀ ਰਿਹਾਇਸ਼ ਨੂੰ ਘੇਰਨ ਲਈ ਮੰਡੀ ਹਾਉਸ ਇਕੱਠੇ ...

ਪੂਰੀ ਖ਼ਬਰ »

ਕਸ਼ਮੀਰ ਮੁੱਦਾ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਅਸਫਲਤਾ 'ਚੋਂ ਇਕ : ਕਾਂਗਰਸ

ਨਵੀਂ ਦਿੱਲੀ, 17 ਜੂਨ -ਕਾਂਗਰਸ ਨੇ ਅੱਜ ਮੋਦੀ ਸਰਕਾਰ 'ਤੇ ਸ਼ਬਦੀ ਹਮਲਾ ਕਰਦਿਆ ਕਿਹਾ ਕਿ ਕਸ਼ਮੀਰ ਮੁੱਦਾ ਮੋਦੀ ਸਰਕਾਰ ਦੀਆ ਸਭ ਤੋਂ ਵੱਡੀਆਂ ਅਸਫਲਤਾਵਾਂ 'ਚੋਂ ਇਕ ਹੈ ਅਤੇ  ਕਿਹਾ ਕਿ ਇਹ ਜਾਣ ਕੇ ਹੈਰਾਨੀ ਹੁੰਦੀ ਹੈ ਕਿ ਭਾਰਤ ਨੇ ਵਿਦੇਸ਼ ਦੌਰਿਆਂ ਤੋਂ ਕੀ ਹਾਸਿਲ ਕੀਤਾ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ 'ਚ ਹੋਏ ਆਤਮਘਾਤੀ ਹਮਲੇ 'ਚ 14 ਮੌਤਾਂ, 45 ਜ਼ਖਮੀ

ਜਲਾਲਾਬਾਦ, 17 ਜੂਨ - ਪੂਰਬੀ ਅਫ਼ਗ਼ਾਨਿਸਤਾਨ 'ਚ ਆਤਮਘਾਤੀ ਹਮਲਾ ਹੋਣ ਦੀ ਸੂਚਨਾ ਮਿਲੀ ਹੈ, ਜਿਸ 'ਚ 14 ਲੋਕ ਦੀ ਮੌਤ ਹੋ ਗਈ ਅਤੇ 45 ਜ਼ਖਮੀ ਹੋਏ ਹਨ। ਇਸ ਸੰਬੰਧੀ ਇਕ ਅਧਿਕਾਰੀ ਨੇ ਦੱਸਿਆ ਕਿ ਇਹ ਧਮਾਕਾ ਜਲਾਲਾਬਾਦ 'ਚ ਨੰਬਰਗਾਹ ਸੂਬੇ ਦੇ ਗਵਰਨਰ ਦੇ ਦਫ਼ਤਰ ਦੇ ਬਾਹਰ ...

ਪੂਰੀ ਖ਼ਬਰ »

ਔਰਤ ਵੱਲੋਂ ਪ੍ਰੇਮੀ ਨਾਲ ਮਿਲ ਕੇ ਸਹੁਰੇ ਦਾ ਕਤਲ

ਗੁਰਦਾਸਪੁਰ, 17 ਜੂਨ (ਆਰਿਫ਼)-ਪਿੰਡ ਕੋਠਾ ਘੁਰਾਲਾ ਕਾਲੋਨੀ ਵਿਖੇ ਇਕ ਔਰਤ ਵੱਲੋਂ ਪ੍ਰੇਮੀ ਨਾਲ ਮਿਲ ਕੇ ਆਪਣੇ ਸਹੁਰੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਮਹਿਲਾ ਦਾ ਪਤੀ ਫ਼ੌਜ ਵਿਚ ਨੌਕਰੀ ਕਰਦਾ ਹੈ ਅਤੇ ਦੋ ਦਿਨ ਪਹਿਲਾਂ ਹੀ ਛੁੱਟੀ ਕੱਟ ਕੇ ...

ਪੂਰੀ ਖ਼ਬਰ »

ਆਸਾਮ 'ਚ ਹੜ੍ਹ ਕਾਰਨ ਪੰਜ ਮੌਤਾਂ

ਗੁਵਹਾਟੀ, 17 ਜੂਨ - ਪਿਛਲੇ 24 ਘੰਟਿਆਂ ਦੌਰਾਨ ਆਸਾਮ 'ਚ ਹੜ੍ਹ ਕਾਰਣ ਸਥਿਤੀ ਵਿਗੜਦੀ ਜਾ ਰਹੀ ਹੈ। ਪਿਛਲੇ ਪੰਜ ਘੰਟਿਆਂ ਦੌਰਾਨ ਆਸਾਮ 'ਚ ਪੰਜ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ । ਇਸ ਹੜ੍ਹ ਕਾਰਣ 6 ਜ਼ਿਲ੍ਹਿਆਂ 'ਚ 4.5 ਲੱਖ ਲੋਕ ਪ੍ਰਭਾਵਿਤ ਹੋਏ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX