ਤਾਜਾ ਖ਼ਬਰਾਂ


ਅਣਪਛਾਤੇ ਵਾਹਨ 'ਚ ਗੱਡੀ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ
. . .  56 minutes ago
ਅਜਨਾਲਾ, 19 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਥੋੜੀ ਦੂਰ ਸਥਿਤ ਅੱਡਾ ਮਹਿਰ ਬੁਖਾਰੀ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵੱਲੋਂ ਫਾਰਚੂਨਰ ਗੱਡੀ ਨੂੰ ਟੱਕਰ ਮਾਰ ਦੇਣ ਨਾਲ ਗੱਡੀ ਚਾਲਕ ਨੌਜਵਾਨ ਦੀ ਮੌਤ...
ਫ਼ਤਹਿਗੜ੍ਹ ਸਾਹਿਬ ਦੇ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਅਰੁਣ ਆਹੂਜਾ)- ਇਸ ਜ਼ਿਲ੍ਹੇ ਦੇ ਪਿੰਡ ਰੰਧਾਵਾਂ ਵਾਸੀ 42 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦੀ ਸੂਚਨਾਂ ਮਿਲੀ ਹੈ। ਜਾਣਕਾਰੀ ਦਿੰਦਿਆਂ...
ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕਰ ਸਕਦੇ - ਸੀਤਾਰਮਨ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਸਰਕਾਰ ਦੀ ਨੀਤੀ ਨੂੰ ਸਰਵਜਨਕ ਨਹੀ ਕੀਤਾ ਜਾ ਸਕਦਾ।
ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  about 3 hours ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  about 3 hours ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  about 4 hours ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  about 5 hours ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  about 5 hours ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  about 5 hours ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  about 5 hours ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  about 5 hours ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  about 6 hours ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  about 6 hours ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  about 6 hours ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  about 7 hours ago
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  about 7 hours ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  about 8 hours ago
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  about 8 hours ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  about 8 hours ago
ਮੁਹਾਲੀ ਦੇ ਗੁਰਦੁਆਰਾ ਸਾਹਿਬ ਤੋਂ 150 ਦੇ ਕਰੀਬ ਵਿਦਿਆਰਥੀਆਂ ਨੂੰ ਜੰਮੂ-ਕਸ਼ਮੀਰ ਲਈ ਕੀਤਾ ਰਵਾਨਾ
. . .  about 9 hours ago
ਪੁਲਵਾਮਾ ਹਮਲੇ ਤੋਂ ਬਾਅਦ ਫੌਜ ਦਾ ਸਖ਼ਤ ਬਿਆਨ- ਕਸ਼ਮੀਰ 'ਚ ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਜਿਊਂਦਾ ਨਹੀਂ ਬਚੇਗਾ
. . .  about 9 hours ago
ਪਟਿਆਲਾ 'ਚ ਕੈਪਟਨ ਨੇ ਨਹਿਰੀ ਪਾਣੀ 'ਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  about 9 hours ago
ਦਹਿਸ਼ਤਗਰਦੀ ਨਾਲ ਪਾਕਿਸਤਾਨ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋਇਆ- ਇਮਰਾਨ ਖ਼ਾਨ
. . .  about 9 hours ago
ਪਾਕਿਸਤਾਨ ਨੂੰ ਪੁਲਵਾਮਾ ਹਮਲੇ ਨਾਲ ਕੀ ਫ਼ਾਇਦਾ ਹੋਵੇਗਾ?- ਇਮਰਾਨ ਖ਼ਾਨ
. . .  about 9 hours ago
ਪੁਲਵਾਮਾ ਹਮਲੇ ਨੂੰ ਲੈ ਕੇ ਭਾਰਤ ਨੇ ਬਿਨਾਂ ਸਬੂਤ ਤੋਂ ਪਾਕਿਸਤਾਨ 'ਤੇ ਇਲਜ਼ਾਮ ਲਗਾਏ-ਇਮਰਾਨ ਖ਼ਾਨ
. . .  about 10 hours ago
ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਥੋੜ੍ਹੀ ਦੇਰ ਬਾਅਦ ਜਾਰੀ ਕੀਤਾ ਜਾਵੇਗਾ ਬਿਆਨ
. . .  about 10 hours ago
ਹੁਣ ਸਰਕਾਰੀ ਸਕੂਲਾਂ 'ਚ ਅਧਿਆਪਕ ਰਜਿਸਟਰਾਂ 'ਤੇ ਨਹੀਂ ਲਾਉਣਗੇ ਹਾਜ਼ਰੀ
. . .  about 10 hours ago
ਨਾਭਾ ਪਹੁੰਚੀ 'ਸ਼ਬਦ ਗੁਰੂ ਯਾਤਰਾ'
. . .  about 10 hours ago
ਬੈਂਗਲੁਰੂ ਏਅਰ ਸ਼ੋਅ ਦੌਰਾਨ ਵੱਡਾ ਹਾਦਸਾ, ਦੋ ਜਹਾਜ਼ ਆਪਸ 'ਚ ਟਕਰਾਏ
. . .  about 11 hours ago
ਜਥੇ. ਅਵਤਾਰ ਸਿੰਘ ਹਿਤ ਨੇ ਤਨਖ਼ਾਹ ਦੀ ਸੇਵਾ ਪੂਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਖ਼ਸ਼ਾਈ ਭੁੱਲ
. . .  about 11 hours ago
ਪਟਿਆਲਾ 'ਚ ਕੈਪਟਨ ਨੇ ਕੀਤੀ ਕਾਮਨ ਸੀਵਰੇਜ ਪ੍ਰਾਜੈਕਟ ਦੀ ਸ਼ੁਰੂਆਤ
. . .  about 11 hours ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (2)
. . .  about 11 hours ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (1)
. . .  about 11 hours ago
ਹੁਣ ਸਿਰਫ਼ 112 ਡਾਇਲ ਕਰਨ 'ਤੇ ਮਿਲੇਗੀ ਹਰ ਸੰਕਟ 'ਚ ਮਦਦ
. . .  about 11 hours ago
ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਟੇਕਿਆ ਮੱਥਾ
. . .  about 10 hours ago
ਜੈਸ਼-ਏ-ਮੁਹੰਮਦ ਪਾਕਿਸਤਾਨੀ ਫੌਜ ਦਾ ਬੱਚਾ ਹੈ- ਭਾਰਤੀ ਫੌਜ
. . .  about 12 hours ago
ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨੀ ਫੌਜ ਕੰਟਰੋਲ ਕਰ ਰਹੀ ਹੈ- ਲੈਫ਼ਟੀਨੈਂਟ. ਕੇ. ਜੇ. ਐੱਸ. ਢਿੱਲੋਂ
. . .  about 12 hours ago
ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਮਾਰਿਆ ਜਾਵੇਗਾ- ਫੌਜ
. . .  about 12 hours ago
ਕਸ਼ਮੀਰ 'ਚ ਜੈਸ਼-ਏ-ਮੁਹੰਮਦ ਦੇ ਸਾਰੇ ਟਾਪ ਕਮਾਂਡਰ ਢੇਰ- ਫੌਜ
. . .  about 12 hours ago
ਪਾਕਿਸਤਾਨ ਅਤੇ ਆਈ. ਐੱਸ. ਆਈ. ਦੇ ਇਸ਼ਾਰੇ 'ਤੇ ਹੋਇਆ ਪੁਲਵਾਮਾ ਹਮਲਾ- ਫੌਜ
. . .  about 12 hours ago
ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਦੇ ਪਹਿਲੇ ਡੀਜ਼ਲ ਤੋਂ ਬਿਜਲੀ ਪਰਿਵਰਤਕ ਇੰਜਨ ਨੂੰ ਦਿਖਾਈ ਹਰੀ ਝੰਡੀ
. . .  about 12 hours ago
ਪੁਲਵਾਮਾ ਹਮਲੇ ਨੂੰ ਲੈ ਕੇ ਸ੍ਰੀਨਗਰ 'ਚ ਫੌਜ, ਸੀ. ਆਰ. ਪੀ. ਐੱਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  about 12 hours ago
ਕਾਰ ਅਤੇ ਐਂਬੂਲੈਂਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  about 13 hours ago
ਬਿਹਾਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
. . .  about 13 hours ago
ਅੱਜ ਅੰਮ੍ਰਿਤਸਰ ਆਉਣਗੇ ਅਰਵਿੰਦ ਕੇਜਰੀਵਾਲ
. . .  about 14 hours ago
ਵਿਆਹ ਸਮਾਰੋਹ ਦੌਰਾਨ ਇਕੱਠੇ ਹੋਏ ਲੋਕਾਂ ਨੂੰ ਟਰੱਕ ਨੇ ਕੁਚਲਿਆ, 13 ਦੀ ਮੌਤ ਅਤੇ ਕਈ ਜ਼ਖ਼ਮੀ
. . .  about 14 hours ago
ਜਦੋਂ ਸੜਕ 'ਤੇ ਜਾ ਰਹੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  about 14 hours ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਇਲਾਕੇ 'ਚ ਲੱਗੀ ਭਿਆਨਕ ਅੱਗ
. . .  about 14 hours ago
ਅਧਿਆਪਕ ਸੰਘਰਸ਼ ਕਮੇਟੀ ਵਲੋਂ ਅੱਜ ਤੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦਿੱਤੇ ਜਾਣਗੇ ਚੇਤਾਵਨੀ ਪੱਤਰ
. . .  about 15 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਹਰਿਆਣਾ ਹਿਮਾਚਲ

ਮੀਂਹ ਕਾਰਨ ਅਸਮਾਨ 'ਤੇ ਛਾਏ ਧੂੜ ਦਾ ਅੰਬਾਰ ਹਟਿਆ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਪਿਛਲੇ ਕਰੀਬ ਇਕ ਹਫ਼ਤੇ ਤੋਂ ਹਰਿਆਣਾ 'ਚ ਆਸਮਾਨ 'ਚ ਛਾਏ ਧੂੜ ਦੇ ਅੰਬਾਰ ਉੱਤਰੀ ਹਰਿਆਣਾ 'ਚ ਹੋਈ ਬਾਰਿਸ਼ ਨਾਲ ਸਾਫ਼ ਹੋ ਗਏ | ਸਨਿਚਰਵਾਰ ਤੜਕੇ ਹੋਈ ਬਾਰਿਸ਼ ਨੇ ਲੋਕਾਂ ਨੂੰ ਕੁੱਝ ਹੱਦ ਤੱਕ ਗਰਮੀ ਤੋਂ ਵੀ ਰਾਹਤ ਦਿਵਾਈ | ਹਰਿਆਣਾ ਦੇ ਕੁਰੂਕਸ਼ੇਤਰ, ਅੰਬਾਲਾ, ਯਮੁਨਾਨਗਰ ਅਤੇ ਪੰਚਕੂਲਾ ਸਮੇਤ ਹੋਰ ਖੇਤਰਾਂ 'ਚ ਬਾਰਿਸ਼ ਕਾਰਨ ਤਾਪਮਾਨ 'ਚ ਕਰੀਬ 5-7 ਡਿੱਗਰੀ ਸੈਲਸੀਅਸ ਗਿਰਾਵਟ ਆਈ ਹੇ | ਏਨਾ ਹੀ ਨਹੀਂ, ਮੌਸਮ ਮਾਹਿਰਾਂ ਨੇ ਆਉਣ ਵਾਲੇ 72 ਘੰਟਿਆਂ 'ਚ ਪੱਛਮ ਵਾਲੇ ਪਾਸਿਓਾ ਹਰਿਆਣਾ ਵਾਸੀਆਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਆਸ ਜਤਾਈ ਹੈ | ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਮੁੰਬਈ 'ਚ ਪਿਛਲੇ ਕਈ ਦਿਨਾਂ ਤੋਂ ਹੋ ਰਿਹਾ ਮੌਨਸੂਨ 5-7 ਦਿਨ 'ਚ ਉਡਾਨ ਭਰ ਸਕਦਾ ਹੈ, ਕਿਉਂਕਿ ਬੰਗਾਲ ਦੀ ਖਾੜੀ 'ਚ ਕਲਾਉਡ ਮਾਸ ਦਾ ਸਿਸਟਮ ਬਣਿਆ ਹੈ | ਇਸ ਨੂੰ ਡਿਵੈਲਪ ਹੋਣ 'ਚ 3-4 ਦਿਨ ਦਾ ਸਮਾਂ ਲੱਗ ਸਕਦਾ ਹੈ ਅਤੇ ਫਿਰ ਇਸ ਦੀ ਮੂਵਮੈਂਟ ਹੋਵੇਗੀ | ਬਾਰਿਸ਼ ਨੇ ਨਾ ਕੇਵਲ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਲਿਆ ਦਿੱਤੀ ਹੈ, ਸਗੋਂ ਇਸ ਬਾਰਿਸ਼ ਨਾਲ ਕਈ ਦਿਨਾਂ ਤੋਂ ਧੂੜਭਰੇ ਮੌਸਮ ਨਾਲ ਜੂਝ ਰਹੇ ਲੋਕਾਂ ਨੂੰ ਵੀ ਰਾਹਤ ਮਿਲੀ ਹੈ | ਝੋਨੇ ਦੀ ਲਵਾਈ ਲਈ ਸ਼ੁਰੂ ਹੋਏ ਸੀਜਨ 'ਚ ਸਮੇਂ 'ਤੇ ਹੋਈ ਬਾਰਿਸ਼ ਕਾਰਨ ਝੋਨੇ ਦੀ ਲਵਾਈ 'ਚ ਤੇਜ਼ੀ ਆ ਗਈ | ਕਿਸਾਨ ਲੈਂਬਰ ਸਿੰਘ, ਗੁਰਪਾਲ ਸਿੰਘ, ਸ਼ੇਰ ਸਿੰਘ, ਅਮਨਿੰਦਰ ਸਿੰਘ, ਰਘੁਬੀਰ ਸਿੰਘ ਕਸੀਥਲ, ਸੁਰਮੁਖ ਸਿੰਘ ਘਿਸਰਪੜੀ, ਬਲਵਿੰਦਰ ਸਿੰਘ ਬੁਹਾਵੀ ਆਦਿ ਦਾ ਕਹਿਣਾ ਹੈ ਕਿ ਸਰਕਾਰ ਨੇ ਝੋਨੇ ਦੀ ਲਵਾਈ ਲਈ 15 ਜੂਨ ਦੀ ਤਰੀਕ ਨਿਰਧਾਰਤ ਕੀਤੀ ਹੋਈ ਹੈ | ਗਰਮੀ ਅਤੇ ਧੂੜਭਰੀ ਮੌਸਮ ਦੇ ਚਲਦੇ ਬਿਜਲੀ ਦੀ ਤੰਗੀ ਅਤੇ ਭਾਰੀ ਗਰਮੀ ਹੋਣ ਕਾਰਨ ਝੋਨੇ ਦੀ ਖੇਤੀ 'ਚ ਮੁਸ਼ਕਿਲ ਆ ਰਹੀ ਸੀ |
ਧੂੜ ਦੇ ਅੰਬਾਰ ਕਾਰਨ ਵਧਣ ਲੱਗੇ ਸਨ ਐਲਰਜੀ ਦੇ ਮਰੀਜ਼-ਡਾ. ਗੋਇਲ : ਸ਼ਹਿਰੀ ਮੁਢਲੇ ਸਿਹਤ ਕੇਂਦਰ ਦੀ ਆਯੁਵਰਵੈਦਿਕ ਮੈਡੀਕਲ ਅਧਿਕਾਰੀ ਡਾ. ਮੇਨਕਾ ਗੋਇਲ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਅੱਖਾ ਦੀ ਐਲਰਜੀ, ਚਮੜੀ ਦੀ ਐਲਰਜੀ, ਖੰਗ ਅਤੇ ਦਮਾ ਦੇ ਮਰੀਜ਼ਾਂ 'ਚ ਕਰੀਬ 20 ਫ਼ੀਸਦੀ ਇਜ਼ਾਫ਼ਾ ਹੋਇਆ ਸੀ | ਇਸ ਤੋਂ ਇਲਾਵਾ ਪਹਿਲਾਂ ਤੋਂ ਹੀ ਐਲਰਜੀ ਗ੍ਰਸਤ ਮਰੀਜ਼ਾਂ ਦੀ ਸਮੱਸਿਆ ਹੋਰ ਵਧੀ ਸੀ | ਇਹ ਸਮੱਸਿਆ ਵਾਤਾਵਰਨ 'ਚ ਉਡਦੀ ਧੂੜ ਕਾਰਨ ਹੋ ਰਹੀ ਸੀ | ਡਾ. ਗੋਇਲ ਨੇ ਦੱਸਿਆ ਕਿ ਬਾਰਿਸ਼ ਨਾਲ ਇਨ੍ਹਾਂ ਮਰੀਜ਼ਾਂ ਨੂੰ ਕਾਫੀ ਰਾਹਤ ਮਿਲੇਗੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਇਹ ਰਾਹਤ ਇਕ-ਦੋ ਦਿਨ ਲਈ ਹੀ ਹੈ, ਕਿਉਂਕਿ ਗਰਮੀ ਦੇ ਚਲਦੇ ਫਿਰ ਤੋਂ ਪਹਿਲਾਂ ਵਾਂਗ ਹਾਲਾਤ ਬਣ ਸਕਦੇ ਹਨ | ਅਜਿਹੇ 'ਚ ਆਮ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਚਿਹਰੇ ਨੂੰ ਗਿੱਲੇ ਕੱਪੜੇ ਨਾਲ ਢੱਕ ਕੇ ਚਲਣ | ਇਸ ਤੋਂ ਇਲਾਵਾ ਹਲਦੀ ਦਾ ਸੇਵਨ ਕਰਨ, ਤੁਲਸੀ ਦਾ ਰਸ ਅਤੇ ਅਰਕ ਪਾਣੀ 'ਚ ਪਾ ਕੇ ਪੀਣ | ਇਸ ਨਾਲ ਸਰੀਰ 'ਚ ਬਿਮਾਰੀ ਪ੍ਰਤਿਰੋਧਕ ਸ਼ਕਤੀ ਵਧਦੀ ਹੈ | ਇਸ ਤੋਂ ਇਲਾਵਾ ਦਿਨ 'ਚ ਅੱਖਾਂ ਨੂੰ 4-5 ਵਾਰ ਧੋਣ, ਚਿਹਰੇ ਨੂੰ ਵੀ ਗੁਲਾਬ ਜਲ ਨਾਲ ਧੋਣ ਨਾਲ ਚਮੜੀ ਦੀ ਐਲਰਜੀ ਤੋਂ ਰਾਹਤ ਮਿਲੇਗੀ |
ਬਾਰਿਸ਼ ਨਾਲ ਹੋਵੇਗਾ ਫ਼ਸਲਾਂ ਦਾ ਫਾਇਦਾ-ਡਾ. ਸੀ.ਸੀ. ਸਿੰਘ : ਚੌਧਰੀ ਚਰਨ ਸਿੰਘ ਹਰਿਆਣਾ ਖੇਤੀ ਯੂਨੀਵਰਸਿਟੀ ਹਿਸਾਰ ਤੋਂ ਸੇਵਾਮੁਕਤ ਵਿਗਿਆਨਕ ਡਾ. ਸੀ.ਬੀ. ਸਿੰਘ ਦਾ ਮੰਨਣਾ ਹੈ ਕਿ ਸਨਿਚਰਵਾਰ ਹੋਈ ਬਾਰਿਸ਼ ਨਾਲ ਵਾਤਾਵਰਨ 'ਚ ਪ੍ਰਦੂਸ਼ਣ ਘੱਟ ਹੋਵੇਗਾ | ਇਸ ਤੋਂ ਇਲਾਵਾ ਡਿਗਦੇ ਭੂ-ਜਲ ਪੱਧਰ 'ਚ ਸੁਧਾਰ ਹੋਣ ਦੇ ਨਾਲ-ਨਾਲ ਆਮ ਲੋਕਾਂ ਨੂੰ ਰਾਹਤ ਮਹਿਸੂਸ ਹੋਵੇਗੀ | ਉਨ੍ਹਾਂ ਦੱਸਿਆ ਕਿ ਝੋਨਾ ਸਮੇਤ ਸਾਰੀ ਫ਼ਸਲਾਂ ਨੂੰ ਹੁਣੇ ਪਾਣੀ ਦੀ ਕਾਫੀ ਲੋੜ ਹੈ, ਜੋ ਮੌਨਸੂਨ ਦੇ ਆਉਣ ਨਾਲ ਹੀ ਪੂਰੀ ਹੋਵੇਗੀ | ਫਿਲਹਾਲ ਇਸ ਬਾਰਿਸ਼ ਨਾਲ ਚਹੰੁਪਾਸੇ ਲਾਭ ਹੋਇਆ ਹੈ |

ਸੜਕ ਕੰਢੇ ਦਰੱਖਤ ਨਾਲ ਟਕਰਾਈ ਟੂਰਿਸਟ ਗੱਡੀ, 10 ਜ਼ਖ਼ਮੀ

ਬਰਾੜਾ, 16 ਜੂਨ (ਅਜੀਤ ਬਿਊਰੋ)-ਦਿੱਲੀ ਤੋਂ ਸ਼ਿਮਲਾ ਜਾ ਰਹੀ ਇਕ ਟੈਂਪੂ ਟਰੈਵਲ ਅਚਾਨਕ ਸੜਕ ਕੰਢੇ ਦਰੱਖ਼ਤ ਨਾਲ ਟਕਰਾ ਗਈ | ਹਾਦਸੇ 'ਚ ਟੈਂਪੂ ਟਰੈਵਲ 'ਚ ਸਵਾਰ ਸਾਰੇ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ | ਸੂਚਨਾ ਮਿਲਣ 'ਤੇ ਸਾਹਾ ਪੁਲਿਸ ਮੌਕੇ 'ਤੇ ਪੁੱਜੀ ਅਤੇ ਸਾਰੇ ...

ਪੂਰੀ ਖ਼ਬਰ »

ਲੜਕੀ ਨੂੰ ਅਗਵਾ ਅਤੇ ਬੰਧਕ ਬਣਾ ਕੇ ਕੀਤਾ ਸਮੂਹਿਕ ਜਬਰ ਜਨਾਹ

ਭਿਵਾਨੀ, 16 ਜੂਨ (ਅਜੀਤ ਬਿਊਰੋ)-ਲਾਗਲੇ ਪਿੰਡ ਵਾਸੀ ਇਕ ਲੜਕੀ ਨੂੰ ਅਗਵਾ ਕਰਕੇ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਬਰ ਜਨਾਹ ਪੀੜਤ ਲੜਕੀ ਦਾ ਮੁੰਢਾਲ ਪੁਲਿਸ ਨੇ ਸਿਵਲ ਹਸਪਤਾਲ 'ਚ ਮੈਡੀਕਲ ਕਰਵਾਇਆ | ਪੀੜਤਾ ਨੇ ਦੋਸ਼ ਲਗਾਇਆ ਕਿ ਉਸ ਨੂੰ ਬੰਧਕ ...

ਪੂਰੀ ਖ਼ਬਰ »

ਗੋਲੀ ਲੱਗਣ ਕਾਰਨ 12ਵੀਂ ਦੀ ਵਿਦਿਆਰਥਣ ਦੀ ਮੌਤ

ਪਲਵਲ, 16 ਜੂਨ (ਅਜੀਤ ਬਿਊਰੋ)- ਪਿੰਡ ਜਲਹਾਕਾ 'ਚ ਆਪਣੀ ਭੁਆ ਦੇ ਘਰ ਤੋਂ ਆਪਣੀ ਭੈਣ ਨੂੰ ਲੈਣ ਗਏ ਚਾਂਦਹਟ ਵਾਸੀ ਇਕ ਨੌਜਵਾਨ ਤੋਂ ਖੇਡ-ਖੇਡ 'ਚ ਗੋਲੀ ਚੱਲ ਗਈ | ਗੋਲੀ ਸਿੱਧੀ ਉਸ ਦੀ ਭੁਆ ਦੀ 16 ਸਾਲਾ ਲੜਕੀ 12ਵੀਂ ਜਮਾਤ ਦੀ ਵਿਦਿਆਰਥਣ ਸੋਨੀਆ ਨੂੰ ਜਾ ਲੱਗੀ | ਗੋਲੀ ਲਗਦੇ ਹੀ ...

ਪੂਰੀ ਖ਼ਬਰ »

120 ਫੁੱਟ ਉੱਚੇ ਟਾਵਰ ਤੋਂ ਡਿਗ ਕੇ ਬਿਜਲੀ ਕਰਮਚਾਰੀ ਦੀ ਮੌਤ

ਪਲਵਲ, 16 ਜੂਨ (ਅਜੀਤ ਬਿਊਰੋ)- ਬਿਜਲੀ ਵਿਭਾਗ 'ਚ ਫੋਰਮੈਨ ਦੇ ਅਹੁਦੇ 'ਤੇ ਨੌਕਰੀ ਕਰ ਰਹੇ 56 ਸਾਲਾ ਭਗਵਤ ਪ੍ਰਸਾਦ ਦੀ ਸ਼ੁੱਕਰਵਾਰ ਨੂੰ ਚਿਰਾਵਟਾ ਪਿੰਡ ਨੇੜੇ 220 ਕੇ.ਵੀ. ਲਾਈਨ ਦੇ ਟੁੱਟੇ ਜੰਪਰ ਨੂੰ ਠੀਕ ਕਰਦੇ ਸਮੇਤ 120 ਫੁੱਟ ਉੱਚਾਈ ਤੋਂ ਹੇਠਾਂ ਡਿਗਣ ਨਾਲ ਮੌਤ ਹੋ ਗਈ | ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਬੀ.ਡੀ.ਪੀ.ਓ. ਨਾਲ ਕੁੱਟਮਾਰ, 12 ਨਾਮਜ਼ਦ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਪੰਚਾਇਤੀ ਜ਼ਮੀਨ ਦੀ ਬੋਲੀ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦਫ਼ਤਰ ਦੇ ਕੰਮਿਊਨਿਟੀ ਹਾਲ 'ਚ ਚੱਲ ਰਹੀ ਪਿੰਡ ਬਾਖਲੀ ...

ਪੂਰੀ ਖ਼ਬਰ »

ਛੱਤ ਤੋਂ ਸੁੱਟਿਆ ਲੱਕੜ ਬੱਚੇ 'ਤੇ ਡਿੱਗਾ, ਮੌਤ

ਜੀਂਦ, 16 ਜੂਨ (ਅਜੀਤ ਬਿਊਰੋ)-ਪਿੰਡ ਜਾਮਨੀ 'ਚ ਛੱਤ ਤੋਂ ਸੁੱਟੇ ਗਏ ਲੱਕੜ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ ਹੋ ਗਈ | ਪਿੱਲੂਖੇੜਾ ਥਾਣਾ ਪੁਲਿਸ ਨੇ ਮਿ੍ਤਕ ਦੇ ਪਿਤਾ ਦੀ ਸ਼ਿਕਾਇਤ 'ਤੇ ਗੁਆਢੀ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪਿੰਡ ...

ਪੂਰੀ ਖ਼ਬਰ »

ਬਜ਼ੁਰਗ ਪਤੀ-ਪਤਨੀ ਨੂੰ ਬੇਹੋਸ਼ ਕਰਕੇ ਗਹਿਣੇ ਅਤੇ ਨਕਦੀ ਚੋਰੀ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਦੀ ਵਾਰਡ ਨੰ: 10 ਦੇਵੀ ਨਗਰ ਸ਼ਕਤੀ ਕਾਲੋਨੀ ਦੇ ਇਕ ਚੋਰ ਨੇ ਬਜ਼ੁਰਗ ਪਤੀ-ਪਤਨੀ ਨੂੰ ਨਸ਼ੀਲਾ ਪਦਾਰਥ ਸੁੰਘਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕਰ ਲਏ | ਚੋਰ ਐਕੂਪ੍ਰੈਸ਼ਰ ਰਾਹੀਂ ਇਲਾਜ ਕਰਨ ਦੇ ...

ਪੂਰੀ ਖ਼ਬਰ »

ਪਿੰਡ ਸੰਘਾ ਦੇ ਵਾਟਰ ਵਰਕਸ ਦੀ ਹਾਲਤ ਤਰਸਯੋਗ

ਡਿੰਗ ਮੰਡੀ, 16 ਜੂਨ (ਅਜੀਤ ਬਿਊਰੋ)-ਗਠਜੋੜ ਸਰਕਾਰ ਸਮੇਂ ਜਦੋਂ ਕੁਝ ਕੁ ਵਾਟਰ ਵਰਕਸਾਂ ਦਾ ਅਧਿਕਾਰ ਪੰਚਾਇਤ ਨੂੰ ਸੌਾਪ ਦਿੱਤਾ ਗਿਆ ਸੀ, ਉਸ ਸਮੇਂ ਤੋਂ ਪਿੰਡ ਸੰਘਾ ਦਾ ਵਾਟਰ ਵਰਕਸ ਰੱਬ ਆਸਰੇ ਚੱਲ ਰਿਹਾ ਹੈ | ਸੁਸਾਇਟੀ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸੁਖਵੰਤ ਸਿੰਘ ...

ਪੂਰੀ ਖ਼ਬਰ »

ਯਮੁਨਾ ਨਦੀ 'ਚੋਂ ਔਰਤ ਦੀ ਲਾਸ਼ ਮਿਲੀ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਹਿਮਾਚਲ-ਉੱਤਰਾਖੰਡ ਸੀਮਾ 'ਤੇ ਇਕ ਔਰਤ ਦੀ ਲਾਸ਼ ਪ੍ਰਾਪਤ ਕੀਤੀ ਗਈ | ਸੂਚਨਾ ਮਿਲਣ 'ਤੇ ਪਾਉਂਟਾ ਸਾਹਿਬ ਪੁਲਿਸ ਨੇ ਲਾਸ਼ ਨੂੰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਔਰਤ ਦੀ ਪਹਿਚਾਣ ਨਹੀਂ ਹੋ ਸਕੀ, ਜਿਸ ਦੀ ਸੂਚਨਾ ...

ਪੂਰੀ ਖ਼ਬਰ »

ਹਰਿਆਣਾ ਅਧਿਆਪਕ ਸੰਘ ਦੇ ਮੈਂਬਰਾਂ ਦੀ ਬੈਠਕ

ਨਰਾਇਣਗੜ੍ਹ , 16 ਜੂਨ (ਪੀ.ਸਿੰਘ)-ਹਰਿਆਣਾ ਰਾਜਕੀ ਅਧਿਆਪਕ ਸੰਘ ਸਬੰਧਿਤ ਕਰਮਚਾਰੀ ਮਹਾਸੰਘ ਦੇ ਮੈਂਬਰਾਂ ਦੀ ਇਕ ਬੈਠਕ ਨਰਾਇਣਗੜ੍ਹ 'ਚ ਬਲਾਕ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਤੰਦਵਾਲ, ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਗੁਰੂ ਮਿਸ਼ਨ ਸਕੂਲ ਦੇ ਖਿਡਾਰੀਆਂ ਨੇ 7 ਤਗਮੇ ਜਿੱਤੇ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਗੁਰੂ ਨਾਨਕ ਮਿਸ਼ਨ ਸਕੂਲ ਪਾਉਂਟਾ ਸਾਹਿਬ ਦੇ ਖਿਡਾਰੀਆਂ ਨੇ 27ਵੇਂ ਸੂਬਾ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਦਿਆਂ 2 ਸੋਨ ਅਤੇ 5 ਚਾਂਦੀ ਦੇ ਤਗਮੇ ਜਿੱਤੇ | ਕੁੱਲੂ 'ਚ ਢਾਲਪੁਰ ਮੈਦਾਨ ਵਿਖੇ ਹੋਏ ਮੁਕਾਬਲਿਆਂ ...

ਪੂਰੀ ਖ਼ਬਰ »

ਹਰਿਆਣਾ ਜੋੜੋ ਮੁਹਿੰਮ ਤਹਿਤ 'ਆਪ' ਵਰਕਰਾਂ ਨੇ ਪਿੰਡਾਂ ਦਾ ਕੀਤਾ ਦੌਰਾ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਆਮ ਆਦਮੀ ਪਾਰਟੀ ਦੇ ਥਾਨੇਸਰ ਹਲਕਾ ਪ੍ਰਧਾਨ ਵਿਜੈ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ 'ਚ ਵੱਡਾ ਰਾਜਨੀਤਕ ਬਦਲਾਓ ਕਰੇਗੀ | ਉਨ੍ਹਾਂ ਦੀ ਪਾਰਟੀ ਨੇ ਦਿੱਲੀ 'ਚ ਨਾਜਾਇਜ਼ ਫੀਸ ਲੈਣ ਵਾਲੇ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬਾਦਲ) ਹਰਿਆਣਾ ਦੀ ਬੈਠਕ

ਗੂਹਲਾ ਚੀਕਾ, 16 ਜੂਨ (ਓ.ਪੀ. ਸੈਣੀ)- ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਮਾਰਗ ਮੇਨ ਚੌਕ ਚੀਕਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੀ ਬੈਠਕ ਹੋਈ | ਬੈਠਕ ਦੀ ਪ੍ਰਧਾਨਗੀ ਸ਼ੋ੍ਰਮਣੀ ਅਕਾਲੀ ਦਲ ਬਾਦਲ ਹਰਿਆਣਾ ਦੇ ਪ੍ਰਧਾਨ ਸਰਵਜੀਤ ਸਿੰਘ ਸੌਥਾ ਨੇ ...

ਪੂਰੀ ਖ਼ਬਰ »

ਰੋਟੀ ਬੈਂਕ ਤਹਿਤ ਬੱਚਿਆਂ ਨੂੰ ਖਾਣਾ ਖੁਆਇਆ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪੁਲਿਸ ਦੇ ਜਵਾਨਾਂ ਵਲੋਂ ਚਲਾਈ ਜਾ ਰਹੀ ਰੋਟੀ ਬੈਂਕ ਸ਼ਾਖਾ ਨੇ ਇਸ ਪਵਿੱਤਰ ਕੰਮ ਦਾ ਇਕ ਮਹੀਨਾ ਪੂਰਾ ਕਰ ਲਿਆ ਹੈ | ਇਹ ਸ਼ਾਖਾ ਕੁਰੂਕਸ਼ੇਤਰ 'ਚ ਰੋਜ਼ਾਨਾ ਵੱਖ-ਵੱਖ ਥਾਵਾਂ 'ਤੇ ਜਾ ਕੇ ਲੋੜਵੰਦ ਬੱਚਿਆਂ ਨੂੰ ...

ਪੂਰੀ ਖ਼ਬਰ »

ਟਰੈਕਟਰ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਪਾਉਂਟਾ ਸਾਹਿਬ, 16 ਜੂਨ (ਹਰਬਖਸ਼ ਸਿੰਘ)-ਪਿੰਡ ਜਾਮਨੀ ਵਾਲਾ ਪਾਉਂਟਾ ਸਾਹਿਬ ਵਿਖੇ ਟਰੈਕਟਰ ਦੇ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਚੜ੍ਹਾਈ ਚੜ੍ਹਦਿਆਂ ਟਰੈਕਟਰ ਕੰਟਰੋਲ ਤੋਂ ਬਾਹਰ ਹੋਣ ਕਰਕੇ ਪਲਟ ਗਿਆ ਜਿਸ ਨਾਲ ਬੈਂਕੂਆ ਨਿਵਾਸੀ (29) ਟਰੈਕਟਰ ਦੇ ਹੇਠ ...

ਪੂਰੀ ਖ਼ਬਰ »

ਗਿਰੀਸ਼ ਅਰੋੜਾ ਨੇ ਪੱਤਰਕਾਰਾਂ ਨੂੰ ਕੀਤਾ ਸੰਬੋਧਨ

ਯਮੁਨਾਨਗਰ, 16 ਜੂਨ (ਗੁਰਦਿਆਲ ਸਿੰਘ ਨਿਮਰ)-ਮੀਡੀਆ ਲੋਕਤੰਤਰ ਦਾ ਮਹੱਤਵਪੂਰਨ ਚੌਥਾ ਥੰਬ ਹੈ ਅਤੇ ਮੀਡੀਆ ਹੀ ਨਾਗਰਿਕ ਸਰਕਾਰ ਤੇ ਪ੍ਰਸ਼ਾਸਨ ਨੂੰ ਜਗਾਉਣ ਦਾ ਕੰਮ ਕਰਦਾ ਹੈ | ਇਹ ਸ਼ਬਦ ਡੀ.ਸੀ. ਗਿਰੀਸ਼ ਅਰੋੜਾ ਨੇ ਮਾਸਿਕ ਪੱਤਰਕਾਰਤਾ ਸਭਾ ਤੇ ਵਾਰਤਾ ਦੌਰਾਨ ਕਹੇ | ਇਸ ...

ਪੂਰੀ ਖ਼ਬਰ »

ਮਯੂਰ ਢਾਬੇ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਗਹਿਰਾਇਆ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ )- ਜਰਨੈਲੀ ਸੜਕ 'ਤੇ ਸਥਿਤ ਮਯੂਰ ਢਾਬੇ ਦੇ ਕਬਜ਼ੇ ਨੂੰ ਲੈ ਕੇ ਵਿਵਾਦ ਗਹਿਰਾ ਗਿਆ ਹੈ | ਢਾਬੇ ਦੇ ਹਿੱਸੇਦਾਰਾਂ ਵਲੋਂ ਕਰਨਾਲ ਰੇਂਜ ਦੇ ਆਈ.ਜੀ. ਸੁਭਾਸ਼ ਯਾਦਵ 'ਤੇ ਕਬਜ਼ਾ ਕਰਵਾਉਣ ਦਾ ਦੋਸ਼ ਲਗਾਇਆ ਗਿਆ ਹੈ, ਜਦਕਿ ਆਈ .ਜੀ. ਯਾਦਵ ਨੇ ...

ਪੂਰੀ ਖ਼ਬਰ »

ਐਡਵੋਕੇਟ ਅੰਕਿਤ ਗੁਪਤਾ ਨੇ ਸਾਬਕਾ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)-ਹਲਕਾ ਥਾਨੇਸਰ ਤੋਂ ਕਾਂਗਰਸ ਆਗੂ ਅਤੇ ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੇ ਮੈਂਬਰ ਐਡਵੋਕੇਟ ਅੰਕਿਤ ਗੁਪਤਾ ਨੇ ਅੱਜ ਸਾਬਕਾ ਮੁੱਖ ਮੰਤਰੀ ਚੌ. ਭੁਪਿੰਦਰ ਸਿੰਘ ਹੁੱਡਾ ਨਾਲ ਉਨ੍ਹਾਂ ਦੇ ਆਵਾਸ 'ਤੇ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਇਕ ਦਰਜਨ ਦੁਕਾਨਦਾਰਾਂ ਦੇ ਏ.ਸੀ. ਪਾਈਪ ਚੋਰੀ

ਕੁਰੂਕਸ਼ੇਤਰ, 16 ਜੂਨ (ਜਸਬੀਰ ਸਿੰਘ ਦੁੱਗਲ)- ਸੈਕਟਰ-7 'ਚ ਅੱਜਕਲ੍ਹ ਏ.ਸੀ. ਪਾਈ ਚੋਰਾਂ ਦਾ ਆਤੰਕ ਛਾਇਆ ਹੋਇਆ ਹੈ | ਇਸ ਸੈਕਟਰ ਦੇ ਦੁਕਾਨਦਾਰਾਂ 'ਚ ਹੜਕੰਪ ਮਚਿਆ ਹੋਇਆ ਹੈ | ਇਸ ਮਾਮਲੇ ਨੂੰ ਲੈ ਕੇ ਦੁਕਾਨਦਾਰਾਂ ਨੇ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ ਹੈ | ਦੁਕਾਨਦਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX