ਤਾਜਾ ਖ਼ਬਰਾਂ


ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ - ਦਿੱਲੀ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ...
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ...
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  1 day ago
ਨਵੀਂ ਦਿੱਲੀ, 22 ਮਾਰਚ - ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਿਖੇ ਅੱਜ ਪਾਕਿਸਤਾਨ ਦਾ ਰਾਸ਼ਟਰੀ ਦਿਵਸ...
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  1 day ago
ਮਾਹਿਲਪੁਰ ,22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿਚ ਕੰਮ ਕਰਦੀਆਂ ਮਿਡ ਡੇ ਮੀਲ ਕੁਕ ਕਮ ਹੈਲਪਰਾਂ ਨੂੰ ...
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਮੁੰਬਈ, 22 ਮਾਰਚ - ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਦੇ 928 ਮਾਮਲੇ ਸਾਹਮਣੇ ਹਨ, ਜਦਕਿ 71 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 17 ਮੌਤਾਂ...
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
ਨਵੀਂ ਦਿੱਲੀ, 22 ਮਾਰਚ - ਕੇਂਦਰ ਸਰਕਾਰ ਨੇ ਵੱਖਵਾਦੀ ਨੇਤਾ ਯਾਸਿਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਿਬਰੇਸ਼ਨ ਫ਼ਰੰਟ (ਜੇ.ਕੇ.ਐੱਲ.ਐੱਫ) 'ਤੇ ਪਾਬੰਦੀ ਲਗਾ...
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ) - ਨਜ਼ਦੀਕੀ ਪਿੰਡ ਕਮਰਾਏ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ...
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਹਿਸਾਰ, 22 ਮਾਰਚ - ਹਰਿਆਣਾ ਦੇ ਹਿਸਾਰ 'ਚ ਪੈਂਦੇ ਬਾਲਸਮੰਦ ਪਿੰਡ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 18 ਮਹੀਨਿਆਂ ਦਾ ਇਹ ਬੱਚਾ ਬੀਤੇ ਦਿਨ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸੁਲਤਾਨ ਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)- ਸੁਲਤਾਨ ਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਘਰ ਦੀ ਪ੍ਰੇਸ਼ਾਨੀ ਦੇ ਚੱਲਦਿਆਂ 32 ਸਾਲਾ ਸ਼ਾਦੀਸ਼ੁਦਾ ....
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 22 ਮਾਰਚ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਾਕਿ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਦਾਗੇ ਗਏ ਅਤੇ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਦਾ .....
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  1 day ago
ਨਵੀਂ ਦਿੱਲੀ, 22 ਮਾਰਚ- ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਬੀ.ਐੱਸ. ਯੇਦੀਯੁਰਪਾ ਨੇ ਕਿਹਾ ਕਿ ਕਾਂਗਰਸ ਮੀਡੀਆ 'ਚ ਸ਼ਮੂਲੀਅਤ ਦੇ ਲਈ ਇਸ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਯੇਦੀਯੁਰਪਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ....
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  1 day ago
ਪਟਨਾ, 22 ਮਾਰਚ- ਬਿਹਾਰ 'ਚ ਮਹਾ ਗੱਠਜੋੜ ਦੀ ਸੀਟਾਂ ਦਾ ਐਲਾਨ ਕਰਦੇ ਹੋਏ ਆਰ.ਜੇ.ਡੀ. ਸੂਬਾਈ ਪ੍ਰਧਾਨ ਰਾਮਚੰਦਰ ਪੁਰਬੇ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐੱਸ.ਪੀ. 5 ਸੀਟਾਂ 'ਤੇ ਚੋਣ .....
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਥਿਤ ਜੈਸ਼-ਏ-ਮੁਹੰਮਦ ਅੱਤਵਾਦੀ ਸੱਜਾਦ ਖਾਨ ਨੂੰ 29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੱਜਾਦ ਖਾਨ ਪੁਲਵਾਮਾ ਹਮਲੇ....
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  1 day ago
ਨਵੀਂ ਦਿੱਲੀ, 22 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਪਾਕਿਸਤਾਨ ਕੌਮੀ ਦਿਵਸ 'ਤੇ ਕਿਸੇ ਵੀ ਭਾਰਤੀ ਪ੍ਰਤੀਨਿਧੀ ਨੂੰ ਨਹੀਂ ਭੇਜਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕੌਮੀ ਦਿਵਸ 'ਤੇ ਪਾਕਿਸਤਾਨ ਹਾਈਕਮਿਸ਼ਨ ਨੇ ਹੁਰੀਅਤ ਪ੍ਰਤੀਨਿਧੀ ਨੂੰ .....
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  1 day ago
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  1 day ago
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  1 day ago
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  1 day ago
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ
. . .  1 day ago
ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  1 day ago
ਚੀਨ : ਕੈਮੀਕਲ ਪਲਾਂਟ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
. . .  1 day ago
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
. . .  1 day ago
ਹੋਲੀ ਮੌਕੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ
. . .  1 day ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਹੁੰਦੇ ਰਹਿੰਦੇ ਹਨ ਪੁਲਵਾਮਾ ਵਰਗੇ ਹਮਲੇ - ਸੈਮ ਪਿਤਰੋਦਾ
. . .  1 day ago
ਸ਼ੋਪੀਆਂ ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  1 day ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  1 day ago
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  1 day ago
ਅੱਜ ਦਾ ਵਿਚਾਰ
. . .  1 day ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  2 days ago
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  2 days ago
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  2 days ago
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  2 days ago
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  2 days ago
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  2 days ago
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  2 days ago
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  2 days ago
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  2 days ago
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਜਲੰਧਰ

ਬੱਸ ਅੱਡੇ ਨੇੜੇ ਨਾਜਾਇਜ਼ ਦੁਕਾਨਾਂ 'ਤੇ ਚੱਲੀ ਨਿਗਮ ਦੀ ਡਿੱਚ

ਸ਼ਿਵ ਸ਼ਰਮਾ
ਜਲੰਧਰ, 16 ਜੂਨ-ਨਾਜਾਇਜ਼ ਉਸਾਰੀਆਂ ਦੇ ਿਖ਼ਲਾਫ਼ ਨਿਗਮ ਦੀ ਡਿੱਚ ਨੇ ਦੂਜੇ ਦਿਨ ਵੀ ਕਾਰਵਾਈ ਜਾਰੀ ਰੱਖਦੇ ਹੋਏ ਬੱਸ ਅੱਡੇ ਨੇੜੇ ਚਰਚਿਤ ਅੱਧੀ ਦਰਜਨ ਦੇ ਕਰੀਬ ਦੁਕਾਨਾਂ ਢਹਿ ਢੇਰੀ ਕਰ ਦਿੱਤੀਆਂ ਜਦ ਕਿ 9 ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ | ਇਨ੍ਹਾਂ ਦੁਕਾਨਾਂ ਦੀ ਉਸਾਰੀ ਹੋਣ 'ਤੇ ਇਹ ਵੀ ਗੱਲ ਸਾਹਮਣੇ ਆ ਗਈ ਕਿ ਕਿਸ ਦੇ ਅਸ਼ੀਰਵਾਦ ਨੇ ਇਹ ਦੁਕਾਨਾਂ ਲੰਬੇ ਸਮੇਂ ਤੋਂ ਬਣਦੀਆਂ ਰਹੀਆਂ ਸਨ | ਬੱਸ ਅੱਡੇ ਨੇੜੇ ਬਣੀਆਂ ਨਾਜਾਇਜ਼ ਦੁਕਾਨਾਂ 'ਤੇ ਕਾਰਵਾਈ ਰੋਕਣ ਲਈ ਕੁਝ ਲੋਕਾਂ ਨੇ ਕਾਰਾਂ ਖੜ੍ਹੀਆਂ ਕਰਕੇ ਰਸਤਾ ਰੋਕਣਾ ਚਾਹਿਆ ਪਰ ਪੁਲਿਸ ਨੇ ਆਪਣੀ ਗੱਡੀ ਮੰਗਵਾ ਕੇ ਜਦੋਂ ਕਾਰਾਂ ਜ਼ਬਤ ਕਰਨ ਦੀ ਕਾਰਵਾਈ ਕਰਨੀ ਸ਼ੁਰੂ ਕੀਤੀ ਤਾਂ ਗੱਡੀਆਂ ਪਾਸੇ ਹੋ ਗਈਆਂ | ਕੁਝ ਲੋਕਾਂ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ ਪਰ ਨਿਗਮ ਦੀ ਟੀਮ ਨੇ ਵਿਰੋਧ ਦੇ ਬਾਵਜੂਦ ਇਨ੍ਹਾਂ ਦੁਕਾਨਾਂ ਨੂੰ ਤੋੜ ਦਿੱਤਾ | ਨਿਗਮ ਦੀਆਂ ਦੋ ਡਿੱਚਾਂ ਨੇ ਬੱਸ ਅੱਡੇ ਨੇੜੇ ਉਸ ਜਗ੍ਹਾ 'ਤੇ ਤੰਗ ਗਲੀ 'ਚ ਡਿੱਚ ਚਲਾ ਕੇ ਦੁਕਾਨਾਂ ਢਹਿ ਢੇਰੀਆਂ ਕਰ ਦਿੱਤੀਆਂ | ਬੱਸ ਅੱਡੇ ਲਾਗੇ ਬਣੀਆਂ ਨਾਜਾਇਜ਼ ਦੁਕਾਨਾਂ ਦੇ ਮਾਮਲੇ ਦੀ ਕਾਫ਼ੀ ਚਰਚਾ ਹੋ ਰਹੀ ਸੀ ਜਿਸ ਕਰਕੇ ਇਸ ਨੂੰ ਢਾਹੁਣਾ ਵੀ ਨਿਗਮ ਪ੍ਰਸ਼ਾਸਨ ਲਈ ਮਜਬੂਰੀ ਬਣ ਗਿਆ ਸੀ | ਨਿਗਮ ਦੀ ਟੀਮ ਨੇ ਇਸ ਕਾਰਵਾਈ ਤੋਂ ਬਾਅਦ ਗਰੀਨ ਮਾਡਲ ਟਾਊਨ ਸਥਿਤ ਇਕ ਇਮਾਰਤ ਦੀ ਬਣੀ ਨਾਜਾਇਜ਼ ਉਸਾਰੀ ਤੋੜ ਦਿੱਤੀ | ਟੀਮ ਦਾ ਇਸ ਜਗ੍ਹਾ 'ਤੇ ਕੋਈ ਵਿਰੋਧ ਨਹੀਂ ਹੋਇਆ | ਕਾਰਵਾਈ ਦੀ ਤਿਆਰੀ ਅੱਜ ਸਵੇਰੇ ਹੀ ਸ਼ੁਰੂ ਕਰ ਦਿੱਤੀ ਗਈ ਸੀ ਕਿਉਂਕਿ ਛੁੱਟੀ ਵਾਲੇ ਦਿਨ ਹੀ ਸਟਾਫ਼ ਨੂੰ ਨਿਗਮ ਦਫ਼ਤਰ 'ਚ ਸੱਦ ਲਿਆ ਗਿਆ ਸੀ | ਨਿਗਮ ਦੀ ਟੀਮ 'ਚ ਏ. ਟੀ. ਪੀ. ਲਖਬੀਰ ਸਿੰਘ, ਸਤਿੰਦਰ ਕੁਮਾਰ, ਗੁਰਚੈਨ ਸਿੰਘ, ਐਸ. ਈ. ਲਖਵਿੰਦਰ ਸਿੰਘ, ਐਸ. ਈ. ਅਸ਼ਵਨੀ ਚੌਧਰੀ ਸਮੇਤ ਹੋਰ ਵੀ ਸਟਾਫ਼ ਮੌਕੇ 'ਤੇ ਪੁੱਜ ਗਏ ਸਨ | ਵੀਰਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਨਾਜਾਇਜ਼ ਉਸਾਰੀਆਂ ਦੀ ਜਾਂਚ ਤੋਂ ਬਾਅਦ ਨਿਗਮ ਟੀਮ ਨੇ ਪਈ ਫਟਕਾਰ ਤੋਂ ਬਾਅਦ ਢਾਹੁਣ ਦੀ ਕਾਰਵਾਈ ਦਾ ਕੰਮ ਸ਼ੁੱਕਰਵਾਰ ਤੋਂ ਸ਼ੁਰੂ ਕੀਤਾ ਸੀ ਜਿਹੜਾ ਕਿ ਅੱਜ ਛੁੱਟੀ ਵਾਲੇ ਦਿਨ ਵੀ ਜਾਰੀ ਰਿਹਾ | ਬੱਸ ਅੱਡੇ ਦੀਆਂ ਦੁਕਾਨਾਂ ਦੀ ਤਾਂ ਇਸ ਕਰਕੇ ਵੀ ਕਾਫ਼ੀ ਚਰਚਾ ਹੋ ਰਹੀ ਹੈ ਕਿਉਂਕਿ ਦੱਸਿਆ ਜਾਂਦਾ ਹੈ ਕਿ ਕਮਿਸ਼ਨਰ ਦੀ ਹਦਾਇਤ ਤੋਂ ਬਾਅਦ ਵੀ ਪਹਿਲਾਂ ਇਨ੍ਹਾਂ ਦੁਕਾਨਾਂ ਿਖ਼ਲਾਫ਼ ਕਾਰਵਾਈ ਕਿਉਂ ਨਹੀਂ ਕੀਤੀ ਗਈ ਸੀ, ਇਹ ਅਜੇ ਵੀ ਭੇਦ ਬਣਿਆ ਹੋਇਆ ਹੈ ਕਿ ਇਨ੍ਹਾਂ ਦੁਕਾਨਾਂ ਦੀ ਉਸਾਰੀ ਕਰਵਾਉਣ ਲਈ ਪਿੱਛੇ ਕੌਣ ਸੀ |
ਸਨਿਚਰਵਾਰ ਨੂੰ ਵੀ ਦਫ਼ਤਰ ਪੁੱਜੇ ਸੀ. ਵੀ. ਓ.
ਸੀ. ਵੀ. ਓ. ਸੁਦੀਪ ਮਾਨਿਕ ਸਨਿਚਰਵਾਰ ਨੂੰ ਵੀ ਨਿਗਮ ਦੇ ਦਫ਼ਤਰ 'ਚ ਪੁੱਜ ਗਏ ਸਨ ਤੇ ਉਨ੍ਹਾਂ ਨੇ ਇਮਾਰਤਾਂ ਨਾਲ ਸਬੰਧਿਤ ਫਾਈਲਾਂ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ ਕਿ ਸ੍ਰੀ ਮਾਨਿਕ ਕੁਝ ਦਿਨ ਤੱਕ ਹੋਰ ਦਫ਼ਤਰ 'ਚ ਰਹਿ ਕੇ ਆਪਣੀ ਜਾਂਚ ਦਾ ਕੰਮ ਕਰ ਸਕਦੇ ਹਨ | ਉਨ੍ਹਾਂ ਨੇ ਸ੍ਰੀ ਸਿੱਧੂ ਨੰੂ ਆਪਣੀ ਰਿਪੋਰਟ ਪੇਸ਼ ਕਰਨੀ ਹੈ |
ਸੋਮਵਾਰ ਨੂੰ ਆ ਸਕਦੇ ਨੇ ਮੁਅੱਤਲੀ ਆਦੇਸ਼
9 ਬਿਲਡਿੰਗ ਅਫ਼ਸਰਾਂ ਨੂੰ ਮੁਅੱਤਲੀ ਕਰਨ ਦੇ ਆਦੇਸ਼ ਸੋਮਵਾਰ ਨੂੰ ਆ ਸਕਦੇ ਹਨ | ਬਿਲਡਿੰਗ ਵਿਭਾਗ ਦਾ ਕਰੀਬ ਸਾਰੇ ਸਟਾਫ਼ 'ਤੇ ਹੀ ਕਾਰਵਾਈ ਕਰਨ ਤੋਂ ਬਾਅਦ ਨਕਸ਼ੇ ਪਾਸ ਕਰਨ ਦਾ ਕੰਮ ਕੁਝ ਦਿਨਾਂ ਤੱਕ ਲਟਕ ਸਕਦਾ ਹੈ ਕਿਉਂਕਿ ਇਸ ਵੇਲੇ ਸਟਾਫ਼ ਨਾ ਹੋਣ ਕਰਕੇ ਨਕਸ਼ੇ ਪਾਸ ਹੋਣੇ ਸੰਭਵ ਨਹੀਂ ਹਨ |

ਬਾਰਿਸ਼ ਨੇ ਉਤਾਰਿਆ ਦੋਆਬੇ ਤੋਂ ਗਰਦ ਦਾ ਗੁਬਾਰ

ਜਲੰਧਰ, 16 ਜੂਨ (ਮੇਜਰ ਸਿੰਘ)-ਦੋਆਬਾ ਖੇਤਰ 'ਚ ਪਿਛਲੇ ਦੋ ਦਿਨ ਤੋਂ ਤਾਪਮਾਨ 'ਚ ਵਾਧੇ ਦੇ ਨਾਲ ਗਰਦ ਦਾ ਗੁੁਬਾਰ ਚੜ੍ਹਨ ਕਾਰਨ ਲੋਕਾਂ ਦਾ ਜਿਊਾਣਾ ਮੁਹਾਲ ਹੋ ਗਿਆ ਸੀ | ਲਗਾਤਾਰ ਗਰਦ ਡਿੱਗਣ ਕਾਰਨ ਲੋਕਾਂ ਨੂੰ ਸਾਹ ਲੈਣਾ ਵੀ ਔਖਾ ਸੀ ਅਤੇ ਖੇਤਾਂ ਵਿਚ ਸਬਜ਼ੀਆਂ ਤੇ ...

ਪੂਰੀ ਖ਼ਬਰ »

ਦਵਾਈਆਂ ਦੀ ਥੋਕ ਮਾਰਕੀਟ 21 ਤੋਂ 24 ਤੱਕ ਰਹੇਗੀ ਬੰਦ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਦਵਾਈਆਂ ਦੀ ਥੋਕ ਮਾਰਕੀਟ ਦਿਲਕੁਸ਼ਾ ਮਾਰਕੀਟ ਤੇ ਇਸ ਦੇ ਨਾਲ ਲੱਗਦੀਆਂ ਰਾਮਾ ਕ੍ਰਿਸ਼ਨਾ ਮਾਰਕੀਟ, ਪੀ. ਐਾਡ ਆਰ. ਕੰਪਲੈਕਸ, ਸ਼ੰਕਰ ਮਾਰਕੀਟ, ਤਿ੍ਵੇਦੀ ਕੰਪਲੈਕਸ, ਢਿੱਲੋਂ ਕੰਪਲੈਕਸ ਤੇ ਹੋਲਸੇਲ ਕੈਮਿਸਟ ਆਰਗੇਨਾਈਜ਼ੇਸ਼ਨ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 1300 ਕਿੱਲੋਮੀਟਰ ਲਿੰਕ ਸੜਕਾਂ ਦਾ 120 ਕਰੋੜ ਨਾਲ ਹੋਵੇਗਾ ਕਾਇਆਕਲਪ-ਡੀ. ਸੀ.

ਜਲੰਧਰ, 16 ਜੂਨ (ਚੰਦੀਪ ਭੱਲਾ)-ਜਲੰਧਰ ਦੇ ਦਿਹਾਤੀ ਖੇਤਰਾਂ 'ਚ ਰਹਿਣ ਵਾਲੇ ਲੋਕਾਂ ਨੂੰ ਇਕ ਤੋਹਫਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਜਲੰਧਰ ਜ਼ਿਲ੍ਹੇ ਦੀਆਂ ਕਰੀਬ 1300 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਮੁਰੰਮਤ, ਚੌੜਾਈ ਤੇ ਮਜ਼ਬੂਤੀ ਲਈ ਕਰੀਬ 120 ਕਰੋੜ ਰੁਪਏ ਖਰਚ ...

ਪੂਰੀ ਖ਼ਬਰ »

ਟਾਟਾ ਮੈਜਿਕ 'ਚ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸਵਾਰੀਆਂ ਢੋਹਣ ਲਈ ਇਸਤੇਮਾਲ ਹੋਣ ਵਾਲੀ ਆਟੋ 'ਟਾਟਾ ਮੈਜਿਕ' 'ਚ ਦੇਹ ਵਾਪਾਰ ਦਾ ਧੰਦਾ ਚਲਾਉਣ ਵਾਲੇ ਆਟੋ ਚਾਲਕ, ਇਕ ਔਰਤ ਤੇ 2 ਗਾਹਕਾਂ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ | ...

ਪੂਰੀ ਖ਼ਬਰ »

ਚੋਰ ਹੋਏ ਬੇਖ਼ੌਫ਼, ਇਕੋ ਰਾਤ 'ਚ 8 ਦੁਕਾਨਾਂ ਦੇ ਸ਼ਟਰ ਤੋੜੇ

ਮੰਡ (ਜਲੰਧਰ), 16 ਜੂਨ (ਬਲਜੀਤ ਸਿੰਘ ਸੋਹਲ)-ਬੀਤੀ ਰਾਤ ਪਿੰਡ ਮੰਡ ਵਿਖੇ ਜਲੰਧਰ-ਕਪੂਰਥਲਾ ਨੈਸ਼ਨਲ ਹਾਈਵੇ ਸੜਕ ਦੇ ਦੋਵੇਂ ਪਾਸੇ ਦੁਕਾਨਾਂ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਇਆ ਗਿਆ | ਚੋਰਾਂ ਨੇ 8 ਦੁਕਾਨਾਂ ਦੇ ਸ਼ਟਰ ਤੋੜ ਕੇ ਗੱਲਿਆਂ ਵਿਚ ਪਈ ਨਕਦੀ 'ਤੇ ਹੀ ਹੱਥ ਸਾਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਸਰਕਾਰੀ ਕੁਆਰਟਰ 'ਤੇ ਨਾਜਾਇਜ਼ ਕਬਜ਼ੇ ਦਾ ਮਾਮਲਾ ਭਖਿਆ

ਜਲੰਧਰ, 16 ਜੂਨ (ਜਸਪਾਲ ਸਿੰਘ)-ਪਿੰਡ ਤੱਲ੍ਹਣ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਇਕ ਕੁਆਰਟਰ 'ਤੇ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਚੈਰੀਟੇਬਲ ਹਸਪਤਾਲ ਦੇ ਇਕ ਮੁਲਾਜ਼ਮ ਵਲੋਂ ਨਾਜਾਇਜ਼ ਕਬਜ਼ਾ ਕੀਤੇ ਜਾਣ ਦਾ ਮਾਮਲਾ ਇਕ ਵਾਰ ਫਿਰ ਤੂਲ ਫੜ ਗਿਆ ਹੈ | ਇਸ ਵਾਰ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਮਨਾਈ ਈਦ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਸਿਲਵਰ ਕੁੰਜ ਵਲੋਂ ਸਭ ਦੇ ਜੀਵਨ ਵਿਚ ਸੁੱਖ ਤਰੱਕੀ ਦੀ ਕਾਮਨਾ ਕਰਦੇ ਹੋਏ ਈਦ ਦਾ ਤਿਉਹਾਰ ਮਨਾਇਆ ਗਿਆ ਜਿਸ 'ਚ ਪਿ੍ੰਸੀਪਲ ਸ੍ਰੀਮਤੀ ਸੁਧਾਂਸ਼ੁ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਕੂਲ ਦੇ ...

ਪੂਰੀ ਖ਼ਬਰ »

ਐੱਚ. ਐਮ. ਵੀ. ਵਿਖੇ 6 ਦਿਨਾ ਕੰਪਿਊਟਰ ਵਰਕਸ਼ਾਪ ਸਮਾਪਤ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ ਦੇ ਕੰਪਿਊਟਰ ਸਾਇੰਸ ਤੇ ਆਈ. ਟੀ. ਵਿਭਾਗ ਵਲੋਂ ਮਹਿਲਾ ਕਾਂਸਟੇਬਲ ਦੇ ਲਈ 6 ਰੋਜ਼ਾ ਕੰਪਿਊਟਰ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ ਤਾਂਕਿ ਉਹ ਕੰਪਿਊਟਰ ਦੀ ਜਾਣਕਾਰੀ ਪ੍ਰਾਪਤ ਕਰ ਸਕਣ | ਵਰਕਸ਼ਾਪ ਦੇ ...

ਪੂਰੀ ਖ਼ਬਰ »

ਜਥੇਦਾਰ ਵਡਾਲਾ ਦੇ ਸ਼ਰਧਾਂਜਲੀ ਸਮਾਗਮ 'ਚ ਵੱਡੀ ਗਿਣਤੀ 'ਚ ਲੋਕ ਹੋਏ ਸ਼ਾਮਿਲ

ਜਲੰਧਰ, 16 ਜੂਨ (ਜਸਪਾਲ ਸਿੰਘ)-ਜਥੇਦਾਰ ਕੁਲਦੀਪ ਸਿੰਘ ਵਡਾਲਾ ਨਮਿਤ ਕਰਵਾਏ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ 'ਚ ਲੋਕ ...

ਪੂਰੀ ਖ਼ਬਰ »

ਕੇ. ਐਮ. ਵੀ. ਵਿਖੇ ਦਾਖਲੇ ਲਈ ਵਿਦਿਆਰਥਣਾਂ 'ਚ ਭਾਰੀ ਉਤਸ਼ਾਹ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਂਵਿਦਿਆਲਾ, ਆਟੋਨਾਮਸ ਕਾਲਜ, ਜਲੰਧਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰਗਤ ਦੀਨ ਦਿਆਲ ਉਪਾਧਿਆਇ ਕੌਸ਼ਲ ਕੇਂਦਰ ਮਨਿਸਟਰੀ ਆਫ਼ ਹਿਊਮਨ ਰਿਸੋਰਸ ਡਿਵੈਲਪਮੈਂਟ ਵਲੋਂ ਇਹ ਕੇਂਦਰ ...

ਪੂਰੀ ਖ਼ਬਰ »

ਵਾਰਡ 61 ਦੇ ਕੌਾਸਲਰ ਪਤੀ ਤੇ ਸਫ਼ਾਈ ਸੁਪਰਵਾਈਜ਼ਰ ਆਹਮੋ-ਸਾਹਮਣੇ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਵਾਰਡ ਨੰ. 61 'ਚ ਸਫ਼ਾਈ ਨੂੰ ਲੈ ਕੇ ਕੌਾਸਲਰ ਪਤੀ ਤੇ ਸਫ਼ਾਈ ਕਰਮਚਾਰੀ ਸੁਪਰਵਾਈਜ਼ਰ ਆਹਮੋ-ਸਾਹਮਣੇ ਹੋ ਗਏ ਹਨ | ਆਪਣਾ ਰੋਸ ਜਾਹਰ ਕਰਦੇ ਹੋਏ ਵਾਰਡ 61 ਦੇ ਕੌਾਸਲਰ ਰਿਸ਼ਮਾ ਖੋਸਲਾ ਤੇ ਪਤੀ ਮਾਈਕ ਖੋਸਲਾ ਨੇ ਮੁਹੱਲੇ 'ਚ ਝਾੜੂ ਲਗਾਇਆ ...

ਪੂਰੀ ਖ਼ਬਰ »

ਇਸਤਰੀ ਸਤਿਸੰਗ ਸਭਾ ਵਲੋਂ ਕੀਰਤਨ ਸਮਾਗਮ

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਇਸਤਰੀ ਸਤਿਸੰਗ ਸਭਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਕੀਰਤਨ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਤੱਲ੍ਹਣ ਦੇ ਸ਼ਹੀਦੀ ਜੋੜ ਮੇਲੇ ਦੇ ਦੂਸਰੇ ਦਿਨ ਅਲੌਕਿਕ ਕੀਰਤਨ ਦਰਬਾਰ

ਜਲੰਧਰ, 16 ਜੂਨ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦੇ 67ਵੇਂ ਸ਼ਹੀਦੀ ਜੋੜ ਮੇਲੇ ਦੇ ਦੂਜੇ ਦਿਨ ਵੀ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਗੁਰਦੁਆਰਾ ਸਾਹਿਬ ਦੇ ਰਸੀਵਰ-ਕਮ-ਤਹਿਸੀਲਦਾਰ ਸ੍ਰੀ ਕਰਨਦੀਪ ਸਿੰਘ ਭੁੱਲਰ ਦੀ ...

ਪੂਰੀ ਖ਼ਬਰ »

ਭਾਗਵਤ ਕਥਾ ਦੌਰਾਨ ਅਕਸ਼ਰਧਾਮ ਮੰਦਰ 'ਚ ਲੱਗੀਆਂ ਰੌਣਕਾਂ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਸਵਾਮੀ ਨਰਾਇਣ ਅਕਸ਼ਰਧਾਮ ਮੰਦਰ ਸੂਰੀਆ ਇਨਕਲੇਵ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਕਈ ਮਾਤਾ-ਪਿਤਾ ਆਪਣੇ ਬੱਚਿਆਂ ਨੂੰ ਭਗਵਾਨ ਕ੍ਰਿਸ਼ਨ ...

ਪੂਰੀ ਖ਼ਬਰ »

ਬਾਬਾ ਸੋਢਲ ਦਾ ਝੰਡੀ ਦਿਵਸ ਮਨਾਇਆ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਸ੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਝੰਡੀ ਦਿਵਸ ਅੱਜ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਸਿੱਧ ਬਾਬਾ ਸੋਢਲ ਟਰੱਸਟ ਤੇ ਚੱਢਾ ਬਿਰਾਦਰੀ ਵਲੋਂ ਸਾਂਝੇ ਤੌਰ 'ਤੇ ਕੀਤੇ ਜਾਂਦੇ ਇਸ ਆਯੋਜਨ ਦਾ ਆਰੰਭ ਸਵੇਰੇ ਹਵਨ ਯੱਗ ਤੇ ਪੂਜਾ ਪਾਠ ਹੋਇਆ ...

ਪੂਰੀ ਖ਼ਬਰ »

ਤੂਫ਼ਾਨ ਤੇ ਤੇਜ਼ ਬਾਰਿਸ਼ ਕਾਰਨ ਸ਼ਹਿਰ 'ਚ ਕਈ ਥਾਵਾਂ 'ਤੇ ਡਿੱਗੇ ਦਰੱਖਤ ਤੇ ਖੰਭੇ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਤੋਂ ਇਲਾਵਾ ਹੋਰ ਰਾਜਾਂ ਵਿਚ ਅਸਮਾਨ ਵਿਚ ਧੂੜ-ਮਿੱਟੀ ਦਾ ਗੁਬਾਰ ਫੈਲਿਆ ਹੋਇਆ ਸੀ ਜੋ ਕਿ ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਠੀਕ ਹੋਇਆ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ, ਪਰ ਦੇਰ ਸ਼ਾਮ ...

ਪੂਰੀ ਖ਼ਬਰ »

ਤੂਫ਼ਾਨ ਤੇ ਤੇਜ਼ ਬਾਰਿਸ਼ ਕਾਰਨ ਸ਼ਹਿਰ 'ਚ ਕਈ ਥਾਵਾਂ 'ਤੇ ਡਿੱਗੇ ਦਰੱਖਤ ਤੇ ਖੰਭੇ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਤੋਂ ਇਲਾਵਾ ਹੋਰ ਰਾਜਾਂ ਵਿਚ ਅਸਮਾਨ ਵਿਚ ਧੂੜ-ਮਿੱਟੀ ਦਾ ਗੁਬਾਰ ਫੈਲਿਆ ਹੋਇਆ ਸੀ ਜੋ ਕਿ ਅੱਜ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਠੀਕ ਹੋਇਆ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ, ਪਰ ਦੇਰ ਸ਼ਾਮ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੇ ਮਟੌਰ ਮਸਜਿਦ ਵਿਖੇ ਈਦ ਸਬੰਧੀ ਕਰਵਾਏ ਸਮਾਗਮ ਵਿਚ ਸ਼ਿਰਕਤ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਮੂਹ ਪੰਜਾਬੀਆਂ ਨੂੰ ਈਦ ਦੀ ਵਧਾਈ ਦਿੰਦਿਆਂ ਭਾਈਚਾਰਕ ਸਾਂਝ ਹੋਰ ...

ਪੂਰੀ ਖ਼ਬਰ »

ਆਖਰ ਪ੍ਰਦੂਸ਼ਣ ਵਿਭਾਗ ਨੈਕਟਰ ਲਾਇਫ਼ ਸਾਇੰਸਿਜ਼ ਫੈਕਟਰੀ 'ਤੇ ਐਨਾ ਮੇਹਰਬਾਨ ਕਿਉਂ........?

ਡੇਰਾਬੱਸੀ, 16 ਜੂਨ (ਗੁਰਮੀਤ ਸਿੰਘ)- ਪੰਜਾਬ ਨੂੰ ਦੇਸ਼ ਭਰ 'ਚੋਂ ਸਿਹਤਮੰਦ ਸੂਬਾ ਬਣਾਉਣ ਲਈ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਵਲੋਂ ਨੇੜਲੇ ਪਿੰਡ ਸੈਦਪੁਰਾ 'ਚ ਸਥਿਤ ਨੈਕਟਰ ਲਾਇਫ਼ ਸਾਇੰਸਿਜ਼ ਲਿਮ: ਦੀ ਜਾਂਚ ...

ਪੂਰੀ ਖ਼ਬਰ »

ਕਾਪੀ ਰਾਈਟ ਐਕਟ ਤਹਿਤ ਮਾਮਲਾ ਦਰਜ

ਖਰੜ, 16 ਜੂਨ (ਮਾਨ)- ਥਾਣਾ ਸਦਰ ਖਰੜ ਪੁਲਿਸ ਵਲੋਂ ਇਕ ਬ੍ਰਾਂਡਿਡ ਕੰਪਨੀ ਦੇ ਨਾਂਅ ਉਤੇ ਜਾਅਲੀ ਪ੍ਰੋਡਕਟ ਵੇਚਣ ਦੇ ਕਥਿਤ ਦੋਸ਼ ਤਹਿਤ ਇਕ ਵਿਅਕਤੀ ਿਖ਼ਲਾਫ਼ ਕਾਪੀ ਰਾਈਟ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਸਦਰ ਪੁਲਿਸ ਖਰੜ ਪਾਸ ਵੈਸਟ ਮੰੁਬਈ ਵਿਖੇ ਇਕ ਡਿਟੈਕਟਿਵ ...

ਪੂਰੀ ਖ਼ਬਰ »

ਗੋਗਲੂਆਂ ਤੋਂ ਮਿੱਟੀ ਝਾੜ ਕੇ ਨਿਕਲ ਗਏ ਪ੍ਰਦੂਸ਼ਣ ਬੋਰਡ ਦੇ ਅਧਿਕਾਰੀ

ਇਕ ਪਾਸੇ ਮੁੱਖ ਮੰਤਰੀ ਤੰਦਰੁਸਤ ਪੰਜਾਬ ਮੁਹਿੰਮ ਚਲਾ ਕੇ ਪ੍ਰਦੂਸ਼ਣ ਫੈਲਾਉਣ ਵਾਲੀ ਫੈਕਟਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ, ਦੂਜੇ ਪਾਸੇ ਡੇਰਾਬੱਸੀ ਖੇਤਰ 'ਚ ਪਿਛਲੇ ਕਈ ਸਾਲਾਂ ਤੋਂ ਸ਼ਰੇਆਮ ਪ੍ਰਦੂਸ਼ਣ ਵਿਭਾਗ ਤੇ ...

ਪੂਰੀ ਖ਼ਬਰ »

ਪੰਜਾਬ ਅਤੇ ਪੇਂਡੂ ਕਬੂਤਰ ਮੁਕਾਬਲੇ ਕਰਵਾਏ

ਜਲੰਧਰ, 16 ਜੂਨ (ਅ. ਬ.)-ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਪਿਜ਼ਨ ਫਲਾਇੰਗ ਬ੍ਰੀਡ ਸ਼ੋਅ ਕਲੱਬ ਵਲੋਂ 54ਵਾਂ ਪੰਜਾਬ ਕਬੂਤਰ ਉਡਾਉਣ ਪਿੰਡ ਵੱਡੀ ਧਨਾਲ ਨਕੋਦਰ ਰੋਡ, ਨੇੜੇ ਅਕਾਲ ਅਕੈਡਮੀ ਵਲੋਂ ਕਰਵਾਏ ਗਏ | ਇਹ ਮੁਕਾਬਲੇ ਸਰਵਨ ਸਿੰਘ (ਵਿਸ਼ਵ ਚੈਂਪੀਅਨ) ਦੀ ਦੇਖ-ਰੇਖ ...

ਪੂਰੀ ਖ਼ਬਰ »

ਪਾਰਕਿੰਗ 'ਚੋਂ ਕਾਰ ਚੋਰੀ

ਡੇਰਾਬੱਸੀ, 16 ਜੂਨ (ਸੰਧੂ)- ਡੇਰਾਬੱਸੀ ਦੀ ਗੁਲਮੋਹਰ ਸਿਟੀ ਕਾਲੋਨੀ ਦੀ ਪਾਰਕਿੰਗ 'ਚੋਂ ਇਕ ਕਾਰ ਚੋਰੀ ਹੋ ਜਾਣ ਦੀ ਖ਼ਬਰ ਮਿਲੀ ਹੈ | ਦੀਪਸ਼ਿਖਾ ਬੇਦੀ ਪਤਨੀ ਹਰਸ਼ ਵਾਸੀ ਮਕਾਨ ਨੰ: 352 ਟਾਵਰ ਨੰਬਰ 1520 ਚੌਥੀ ਮੰਜ਼ਿਲ ਗੁਲਮੋਹਰ ਸਿਟੀ ਡੇਰਾਬੱਸੀ ਨੇ ਪੁਲਿਸ ਨੂੰ ਦੱਸਿਆ ...

ਪੂਰੀ ਖ਼ਬਰ »

ਬਜ਼ੁਰਗ ਦੀ ਭੇਦਭਰੀ ਹਾਲਤ 'ਚ ਘਰ 'ਚੋਂ ਮਿਲੀ ਲਾਸ਼

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੋਂ ਦੇ ਸੈਕਟਰ-70 ਦੇ ਇਕ ਘਰ ਵਿਚੋਂ 78 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲੀ | ਮਿ੍ਤਕ ਦੇ ਗੁਆਂਢੀ ਅਮਰ ਸਿੰਘ ਧਾਲੀਵਾਲ ਨੇ ਪੁਲਿਸ ਨੂੰ ਦੱਸਿਆ ਕਿ ਪ੍ਰਵੀਨ ਕੁਮਾਰ ਪਿਛਲੇ ਸਮੇਂ ਤੋਂ ਇਕੱਲਾ ਰਹਿ ਰਿਹਾ ਸੀ ਅਤੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ ਵਿਚ ਲੰਗਰਾਂ ਦੇ ਯੋਗ ਪ੍ਰਬੰਧ ਕੀਤੇ ਗਏ-ਬਾਬਾ ਮਨਮੋਹਣ ਸਿੰਘ (ਬਾਰਨ)

ਜਲੰਧਰ, 16 ਜੂਨ (ਅ.ਬ.)-ਹਰ ਸਾਲ ਦੀ ਤਰ੍ਹਾਂ ਬਹੁਤ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੀਆਂ ਹਨ | ਵੱਖ-ਵੱਖ ਤਰ੍ਹਾਂ ਦੇ ਵਾਹਨਾਂ, ਮੋਟਰ ਗੱਡੀਆਂ, ਬੱਸਾਂ, ਕਾਰਾਂ ਅਤੇ ਮੋਟਰਸਾਈਕਲਾਂ 'ਤੇ ਸੰਗਤ ਪੂਰੇ ਅਨੰਦ ਨਾਲ ਸ੍ਰੀ ਹੇਮਕੁੰਟ, ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਲੋੜਵੰਦਾ ਪਰਿਵਾਰਾਂ ਨੂੰ ਅੱਜ ਸੇਵਾ ਦਲ ਸਮਾਜ ਭਲਾਈ ਸੰਗਠਨ ਦੇ ਪ੍ਰਬੰਧਕਾਂ ਵਲੋਂ ਪ੍ਰਧਾਨ ਸੁਰਿੰਦਰ ਸਿੰਘ ਕੈਂਰੋ ਦੀ ਅਗਵਾਈ 'ਚ ਮੁਫਤ ਰਾਸ਼ਨ ਵੰਡਿਆ ਗਿਆ ਇਸ ਮੌਕੇ ਕੈਂਰੋ ਨੇ ਆਖਿਆ ਕਿ ਸੰਗਠਨ ਵਲੋਂ ਹਰ ਨਵੇਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਅੱਜ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਤੇ ਸੰਸਥਾਵਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮ 17 ਜੂਨ ਨੂੰ ਬੜੀ ਸ਼ਰਧਾ ਨਾਲ ਮਨਾਏ ਜਾ ਰਹੇ ਹਨ | ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ...

ਪੂਰੀ ਖ਼ਬਰ »

ਮਸਜਿਦ ਬਿਲਾਲ 'ਚ ਅਦਾ ਕੀਤੀ ਈਦ-ਉੱਲ-ਫਿਤਰ ਦੀ ਨਮਾਜ਼

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਸ਼ਹਿਰ ਦੀਆਂ ਵੱਖ-ਵੱਖ ਮਸਜਿਦਾਂ 'ਚ ਅੱਜ ਈਦ-ਉੱਲ-ਫਿਤਰ ਦੀ ਨਮਾਜ਼ ਅਦਾ ਕੀਤੀ ਗਈ | ਮਸਜਿਦ ਬਿਲਾਲ, ਅਸ਼ੋਕ ਨਗਰ, ਜਲੰਧਰ 'ਚ ਵੀ ਵੱਡੀ ਗਿਣਤੀ 'ਚ ਮੁਸਲਿਮ ਭਾਈਚਾਰੇ ਨੇ ਬਹੁਤ ਹੀ ਪਿਆਰ ਤੇ ਸਕੂਨ ਦੇ ਨਾਲ ਨਮਾਜ਼ ਅਦਾ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਆੜ੍ਹਤੀਆਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸਰਕਾਰ ਦੀਆਂ ਹਦਾਇਤਾਂ 'ਤੇ ਪ੍ਰਸ਼ਾਸਨ ਵਲੋਂ ਅੱਜ ਆੜ੍ਹਤੀਆਂ ਨੂੰ ਕੈਮੀਕਲ ਦੇ ਨਾਲ ਫਲ ਨਾ ਪਕਾਉਣ ਤੇ ਫਲਾਂ ਨੂੰ ਪਕਾਉਣ ਦੇ ਸਹੀ ਤਰੀਕਿਆਂ ਦੀ ਜਾਂਚ ਦੇਣ ਲਈ ਸੈਮੀਨਾਰ ਸਬਜ਼ੀ ਮੰਡੀ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਹਸਪਤਾਲਾਂ ਤੇ ਟ੍ਰਾਂਸਪੋਰਟਰਾਂ ਦੀ ਜਾਂਚ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ)-ਜਲੰਧਰ 'ਚ ਹਸਪਤਾਲਾਂ ਵਲੋਂ ਬਾਇਓਮੈਡੀਕਲ ਵੇਸਟ ਦੀ ਸੁਚੱਜੀ ਸੰਭਾਲ ਯਕੀਨੀ ਬਣਾਉਣ ਤੇ ਟ੍ਰਾਂਸਪੋਰਟਰਾਂ ਵਲੋਂ ਪਾਬੰਦੀਸ਼ੁਦਾ ਪਲਾਸਟਿਕ ਦੇ ਥੈਲਿਆਂ ਦੀ ਸਪਲਾਈ 'ਤੇ ਨਕੇਲ ਪਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਕ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਅਤੇ ਹਲਕਾ ਵਿਧਾਇਕ ਵਲੋਂ ਜਮਸ਼ੇਰ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਜਮਸ਼ੇਰ ਖਾਸ, 16 ਜੂਨ (ਰਾਜ ਕਪੂਰ/ਜਸਬੀਰ ਸਿੰਘ ਸੰਧੂ)-ਸਥਾਨਕ ਕਸਬੇ ਦੇ ਮੁਹੱਲਾ ਨਿੰਮ ਵਾਲਾ ਅਤੇ ਮੇਨ ਬਾਜ਼ਾਰ ਦੇ ਵਿਕਾਸ ਲਈ ਆਈ 10 ਲੱਖ ਰੁਪਏ ਦੀ ਗ੍ਰਾਂਟ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਅਤੇ ਹਲਕਾ ਜਲੰਧਰ ਛਾਉਣੀ ਦੇ ...

ਪੂਰੀ ਖ਼ਬਰ »

ਜੇ. ਈ. ਈ (ਐਡਵਾਂਸ) 'ਚ ਸਵਾਮੀ ਸੰਤ ਦਾਸ ਪਬਲਿਕ ਸਕੂਲ ਦੇ 2 ਬੱਚਿਆਂ ਨੇ ਮੈਰਿਟ 'ਚ ਬਣਾਈ ਥਾਂ

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਜੇ. ਈ. ਈ. (ਐਡਵਾਸ) ਦੇ ਘੋਸ਼ਿਤ ਨਤੀਜੇ ਦੀ ਨਵੀਂ ਜਾਰੀ ਮੈਰਿਟ ਸੂਚੀ ਅਨੁਸਾਰ ਸਵਾਮੀ ਸੰਤ ਦਾਸ ਪਬਲਿਕ ਸਕੂਲ ਦੇ 2 ਬੱਚਿਆਂ ਨਿਸ਼ਠਾ ਨੇ 240ਵਾਂ ਤੇ ਅਦਿਤਿਆ ਮੰਨਚੰਦਾ ਨੇ 13447ਵਾਂ ਰੈਂਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਜਲੰਧਰ, 16 ਜੂਨ (ਫੁੱਲ)-ਗਜ਼ਟਿਡ ਐਾਡ ਨਾਨ-ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ 'ਚ ਲਏ ਗਏ ਫ਼ੈਸਲੇ ਤਹਿਤ ਡਾ: ਭੀਮ ਰਾਓ ਅੰਬੇਡਕਰ ਜੀ ਦਾ 127ਵਾਂ ਜਨਮ ਦਿਹਾੜਾ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜੈਸੀ, ਚੇਅਰਮੈਨ ...

ਪੂਰੀ ਖ਼ਬਰ »

ਰਾਜਾ ਕੰਦੋਲਾ ਦੇ ਆਈਸ ਤਸਕਰੀ ਨਾਲ ਸਬੰਧਿਤ ਕੇਸ ਦੀ ਅਗਲੀ ਸੁਣਵਾਈ 4 ਜੁਲਾਈ ਨੂੰ

ਜਲੰਧਰ, 16 ਜੂਨ (ਚੰਦੀਪ ਭੱਲਾ)ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੰਜੀਵ ਕੁਮਾਰ ਗਰਗ ਦੀ ਅਦਾਲਤ ਨੇ ਰਣਜੀਤ ਸਿੰਘ ਕੰਦੋਲਾ ਉਰਫ ਰਾਜਾ ਕੰਦੋਲਾ ਦੇ ਆਈਸ ਤਸਕਰੀ ਨਾਲ ਸਬੰਧਿਤ ਕੇਸ ਦੀ ਅਗਲੀ ਸੁਣਵਾਈ ਦੇ ਲਈ 4 ਜੁਲਾਈ ਦੀ ਤਰੀਕ ਤੈਅ ਕੀਤੀ ਹੈ | ਇਸ ਕੇਸ 'ਚ ਲਗਾਤਾਰ ਬਹਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX