ਤਾਜਾ ਖ਼ਬਰਾਂ


ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  4 minutes ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਦਾਇਰ ਕੇਸ...
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  28 minutes ago
ਮੁੰਬਈ, 23 ਅਕਤੂਬਰ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਅੱਜ ਅਧਿਕਾਰਕ ਤੌਰ 'ਤੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਚੁਣ ਲਏ ਗਏ ਹਨ। ਮੁੰਬਈ 'ਚ..
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  37 minutes ago
ਮੁੰਬਈ, 23 ਅਕਤੂਬਰ- ਬੀ. ਸੀ. ਸੀ. ਆਈ. ਦੀ ਸਾਲਾਨਾ ਆਮ ਬੈਠਕ (ਏ. ਜੀ. ਐੱਮ.) ਮੁੰਬਈ 'ਚ ਸ਼ੁਰੂ ਹੋ ਚੁੱਕੀ ਹੈ। ਇਸ ਬੈਠਕ 'ਚ ਬੋਰਡ ਦੇ ਨਵੇਂ ਪ੍ਰਧਾਨ ਸਮੇਤ ਹੋਰ ਅਧਿਕਾਰੀਆਂ...
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  45 minutes ago
ਤਿਰੂਵਨੰਤਪੁਰਮ, 23 ਅਕਤੂਬਰ- ਨਨ ਜਬਰ ਜਨਾਹ ਮਾਮਲੇ ਦੇ ਦੋਸ਼ੀ ਫਰੈਂਕੋ ਮੁਲੱਕਲ ਨੂੰ ਕੇਰਲ ਦੀ...
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  58 minutes ago
ਬਠਿੰਡਾ, 23 ਅਕਤੂਬਰ (ਨਾਇਬ ਸਿੱਧੂ)- ਬਠਿੰਡਾ ਦੀ ਜੇਲ੍ਹ 'ਚ ਨਸ਼ੇ ਦੇ ਕੇਸ 'ਚ ਬੰਦ ਇੱਕ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਚਮਕੌਰ...
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪਾਕਿਸਤਾਨੀ ਨਸ਼ਾ ਤਸਕਰਾਂ ਵਲੋਂ ਦਰਿਆ ਦੇ ਪਾਣੀ ਰਾਹੀਂ ਸਾਈਕਲ ਦੇ ਟਾਇਰ ਰਾਹੀਂ ਜਲ ਕੁੰਭੀ ਬਣਾ ਕੇ ਭਾਰਤ...
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 1 hour ago
ਸੰਗਰੂਰ, 23 ਅਕਤੂਬਰ (ਧੀਰਜ ਪਸ਼ੋਰੀਆ)- ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਤੋਂ ਫੈਲਦੇ ਪ੍ਰਦੂਸ਼ਣ ਦੀ ਸਮੱਸਿਆ ਦੇ ਹੱਲ ਲਈ ਸੰਗਰੂਰ ਦੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ...
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 2 hours ago
ਸ੍ਰੀਨਗਰ, 23 ਅਕਤੂਬਰ - ਜੰਮੂ ਕਸ਼ਮੀਰ ਦੇ ਅਵੰਤਪੁਰਾ ਵਿਖੇ ਬੀਤੀ ਰਾਤ ਮੁੱਠਭੇੜ ਦੌਰਾਨ ਮਾਰੇ ਗਏ 3 ਅੱਤਵਾਦੀਆਂ ਦੀ ਪਹਿਚਾਣ ਨਾਵੀਦ ਟਾਕ, ਹਾਮਿਦ ਲੋਨ ਅਕਾ ਹਾਮਿਦ ਲੈਲਹਿਰੀ ਅਤੇ ਜੁਨੈਦ ਭੱਟ ਵਜੋਂ ਹੋਈ ਹੈ। ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ ਤੇ ਗੋਲਾ ਬਾਰੂਦ ਵੀ...
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਕਰਨਾਟਕ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ...
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 2 hours ago
ਫ਼ਿਰੋਜ਼ਪੁਰ, 23 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਂਕੀ ਬਹਾਦਰ ਕੇ ਦੇ ਖੇਤਰ ਵਿਚੋਂ ਬੀ.ਐੱਸ.ਐੱਫ ਨੇ ਬੀਤੀ ਰਾਤ ਪਾਕਿ ਤਸਕਰਾਂ ਵੱਲੋਂ ਭਾਰਤੀ...
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 2 hours ago
ਅਮਰਾਵਤੀ, 23 ਅਕਤੂਬਰ - ਮੌਸਮ ਵਿਭਾਗ ਨੇ ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ...
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਅੱਜ ਜੇਲ੍ਹ 'ਚ ਬੰਦ ਕਰਨਾਟਕ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ...
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 3 hours ago
ਕੋਲਕਾਤਾ, 23 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਘੁਸਪੈਠੀਆ ਲਈ ਪੱਛਮੀ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਦੀ ਇਜਾਜ਼ਤ ਨਹੀ ਦਿੱਤੀ...
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 3 hours ago
ਮੁੰਬਈ, 23 ਅਕਤੂਬਰ - ਮਹਾਰਾਸ਼ਟਰ ਕਾਂਗਰਸ ਦੇ ਪ੍ਰਧਾਨ ਬਾਲਾ ਸਾਹਿਬ ਥੋਰਾਤ ਦਾ ਕਹਿਣਾ ਹੈ ਕਿ ਈ.ਵੀ.ਐੱਮ ਨਾਲ ਛੇੜਛਾੜ ਹੋ ਸਕਦੀ ਹੈ। ਜਿਸ ਲਈ ਉਨ੍ਹਾਂ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਸਟ੍ਰਾਂਗ ਰੂਮ ਦੀ ਸੁਰੱਖਿਆ ਵਧਾਉਣ...
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ - ਦਿੱਲੀ ਪੁਲਿਸ ਨੇ ਜਗਤਪੁਰੀ ਵਿਖੇ ਛਾਪੇਮਾਰੀ ਕਰ ਆਟਾ ਚੱਕੀ 'ਚ ਗੈਰ ਕਾਨੂੰਨੀ ਢੰਗ ਨਾਲ ਰੱਖੇ ਗਏ 700 ਕਿੱਲੋ ਪਟਾਕੇ ਬਰਾਮਦ ਕਰ ਚੱਕੀ ਦੇ ਮਾਲਕ...
ਅੱਜ ਦਾ ਵਿਚਾਰ
. . .  about 4 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  1 day ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  1 day ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  1 day ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  1 day ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 1 hour ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 1 hour ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  1 day ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਮੁਕਤਸਰ ਸਾਹਿਬ

ਈਦ-ਉਲ-ਫ਼ਿਤਰ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਈਦ-ਉਲ-ਫ਼ਿਤਰ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਇਤਿਹਾਸਕ ਜਾਮਾ ਮਸਜਿਦ ਵਿਚ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸਮਾਗਮ ਵਿਚ ਪਹੁੰਚ ਕੇ ਦੇਸ਼ ਅਤੇ ਸਮਾਜ ਦੇ ਲੋਕਾਂ ਦੀ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰੇ ਲਈ ਦੁਆ ਕੀਤੀ | ਮੌਲਵੀ ਮੁਹੰਮਦ ਹਾਸ਼ਮ ਨੇ ਨਮਾਜ਼ ਅਦਾ ਕਰਨ ਦੀ ਰਸਮ ਅਦਾ ਕੀਤੀ | ਇਸ ਮੌਕੇ ਸਮੂਹ ਭਾਈਚਾਰੇ ਦੇ ਲੋਕਾਂ ਨੇ ਮੁਸਲਿਮ ਭਾਈਚਾਰੇ ਦੇ ਗਲ ਲੱਗ ਕੇ ਈਦ ਮੁਬਾਰਕ ਕਹੀ | ਮੁਹੰਮਦ ਹਾਸ਼ਮ ਨੇ ਸਾਰਿਆਂ ਨੂੰ ਈਦ ਦੀ ਵਧਾਈ ਦਿੰਦਿਆਂ ਦੇਸ਼ ਵਿਚ ਸਦਭਾਵਨਾ, ਆਪਸੀ ਪਿਆਰ, ਇਕਜੁੱਟਤਾ ਅਤੇ ਅਮਨ ਸ਼ਾਂਤੀ ਦੀ ਬਹਾਲੀ ਦੇ ਲਈ ਦੁਆ ਕੀਤੀ | ਇਸ ਤਿਉਹਾਰ ਮੌਕੇ ਮੁਸਲਿਮ ਭਾਈਚਾਰੇ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਸਮਾਗਮ ਵਿਚ ਮੁਸਲਿਮ ਇੰਤਜ਼ਾਮੀਆ ਕਮੇਟੀ ਦੇ ਚੇਅਰਮੈਨ ਹਾਜੀ ਮੁਹੰਮਦ ਅਸ਼ਰਫ਼, ਪ੍ਰਧਾਨ ਮੁਹੰਮਦ ਸਈਦ ਨੇਤਾ ਜੀ, ਉਪ ਪ੍ਰਧਾਨ ਰਾਜਾ ਖ਼ਾਨ, ਜਨਰਲ ਸਕੱਤਰ ਅਕਬਰ ਅਲੀ, ਜਾਵੇਦ ਅਸ਼ਰਫ਼, ਸਾਕਿਬ ਸਮੇਤ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਦਾਸ ਗਿਰਧਰ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਬਾਵਾ ਗੁਰਿੰਦਰ ਸਿੰਘ ਕੋਕੀ, ਭਾਜਪਾ ਆਗੂ ਕੁਲਦੀਪ ਸਿੰਘ ਭੰਗੇਵਾਲਾ, ਐੱਮ.ਸੀ. ਮਨਿੰਦਰ ਸਿੰਘ ਮਹਿੰਦੀ, ਜਗਤਾਰ ਸਿੰਘ ਪੱਪੀ ਬਰਾੜ, ਤਰਸੇਮ ਢੁੱਡੀ, ਲਾਇਨਜ਼ ਕਲੱਬ ਤੋਂ ਜਸਪਾਲ ਸਿੰਘ ਅਤੇ ਹੋਰ ਵੱਡੀ ਗਿਣਤੀ ਵਿਚ ਲੋਕਾਂ ਨੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਗਲੇ ਮਿਲ ਕੇ ਈਦ ਦੀ ਮੁਬਾਰਕ ਦਿੱਤੀ | ਇਸ ਦੌਰਾਨ ਗੁਰਦਾਸ ਗਿਰਧਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਉੱਤਰੀ ਕੋਰੀਆ ਅਤੇ ਅਮਰੀਕਾ ਵਿਚ 65 ਸਾਲ ਮਗਰੋਂ ਸਮਝੌਤਾ ਹੋ ਸਕਦਾ ਹੈ, ਤਾਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਵੀ ਆਪਸੀ ਕੁੜੱਤਣ ਦੂਰ ਹੋਣੀ ਚਾਹੀਦੀ ਹੈ ਅਤੇ ਸਰਹੱਦਾਂ ਤੇ ਸੁਰੱਖਿਆ ਲਈ ਖ਼ਰਚਾ ਕੀਤਾ ਜਾ ਰਿਹਾ ਅਰਬਾਂ ਰੁਪਏ ਦੇਸ਼ ਦੇ ਵਿਕਾਸ ਤੇ ਲੱਗ ਸਕਦਾ ਹੈ | ਸਥਾਨਕ ਮਾਡਲ ਟਾਊਨ ਵਿਖੇ ਮਸਜਿਦ ਵਿਚ ਈਦ ਮੌਕੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਤੋਂ ਇਲਾਵਾ ਵੱਖ-ਵੱਖ ਧਰਮਾਂ ਦੇ ਲੋਕ ਸ਼ਾਮਿਲ ਹੋਏ | ਇਸ ਮੌਕੇ ਨਮਾਜ਼ ਪੜ੍ਹਨ ਦੀ ਰਸਮ ਅਦਾ ਕੀਤੀ ਗਈ ਅਤੇ ਅਮਨ ਸ਼ਾਂਤੀ ਲਈ ਦੁਆ ਕੀਤੀ ਗਈ | ਇਸ ਮੌਕੇ ਇਕ ਦੂਜੇ ਨੰੂ ਗਲੇ ਲੱਗ ਕੇ ਮੁਬਾਰਕਬਾਦ ਦਿੱਤੀ ਗਈ |
ਲੰਬੀ, (ਮੇਵਾ ਸਿੰਘ)-ਬਾਬਾ ਫ਼ਰੀਦ ਜਾਮਾ ਮਸਜਿਦ ਲੰਬੀ ਵਿਖੇ ਈਦ ਦੀ ਨਵਾਜ਼ 18 ਵਾਰ ਅਦਾ ਕੀਤੀ ਗਈ | ਇਸ ਮੌਕੇ ਮੁਸਲਿਮ ਵੈੱਲਫ਼ੇਅਰ ਸੋਸਾਇਟੀ ਅਤੇ ਮੁਸਲਿਮ ਭਾਈਚਾਰੇ ਨੇ ਸਮੂਹ ਮੁਸਲਿਮ ਭਾਈਚਾਰੇ ਅਤੇ ਇਕ-ਦੂਜੇ ਨੂੰ ਆਪਸ ਵਿਚ ਈਦ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ | ਇਸ ਸਮੇਂ ਇਮਾਮ ਆਫ਼ਿਜ ਅਰਫ਼ਾਨ ਨੇ ਨਮਾਜ਼ ਪੜ੍ਹਾਈ | ਇਸ ਮੌਕੇ ਤੇ ਰਿੰਮਾ ਖ਼ਾਨ, ਦਰਸ਼ੀ ਖ਼ਾਨ, ਇਕਬਾਲ ਖ਼ਾਨ, ਵਿੱਕੀ ਖ਼ਾਨ, ਹੈਪੀ ਖ਼ਾਨ, ਸਾਹਰੁੱਖ ਖ਼ਾਨ ਅਤੇ ਹਾਫ਼ਿਕ ਮੋਇਨ ਮੌਜੂਦ ਸਨ |

ਨਹਿਰੀ ਵਿਭਾਗ ਨੇ ਛੱਡਿਆ ਅਰਨੀਵਾਲਾ ਰਜਬਾਹੇ ਵਿਚ ਪਾਣੀ

ਮੰਡੀ ਲੱਖੇਵਾਲੀ, 16 ਜੂਨ (ਸੇਖੋਂ)-ਨਹਿਰੀ ਪਾਣੀ ਦੀ ਬੰਦੀ ਕਾਰਨ ਤੰਗ ਹੋ ਰਹੀ ਕਿਸਾਨੀ ਅਤੇ ਅੱਤ ਦੀ ਗਰਮੀ ਕਾਰਨ ਪਸ਼ੂਆਂ-ਪੰਛੀਆਂ ਅਤੇ ਮਨੁੱਖੀ ਜ਼ਿੰਦਗੀ ਲਈ ਪਾਣੀ ਵੀ ਵੱਡੀ ਮੰਗ ਨੂੰ ਲੈ ਕੇ ਨਹਿਰੀ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 14 ਜੂਨ ਵੀਰਵਾਰ ਨੂੰ ...

ਪੂਰੀ ਖ਼ਬਰ »

ਕਹਿਰ ਦੀ ਗਰਮੀ ਅਤੇ ਅਸਮਾਨ 'ਤੇ ਛਾਈ ਧੂੜ ਨਾਲ ਆਮ ਜਨਜੀਵਨ ਤੇ ਫ਼ਸਲਾਂ ਪ੍ਰਭਾਵਿਤ ਹੋਣ ਲੱਗੀਆਂ

ਲੰਬੀ, 16 ਜੂਨ (ਸ਼ਿਵਰਾਜ ਸਿੰਘ ਬਰਾੜ)-ਕਹਿਰ ਦੀ ਗਰਮੀ ਅਤੇ ਆਸਮਾਨ 'ਤੇ ਛਾਈ ਧੂੜ ਨਾਲ ਆਮ ਜਨਜੀਵਨ ਤੇ ਫ਼ਸਲਾਂ ਪ੍ਰਭਾਵਿਤ ਹੋਣੀਆਂ ਸ਼ੁਰੂ ਹੋ ਗਈਆਂ ਹਨ | ਕਈ ਦਿਨਾਂ ਤੋਂ ਗਰਮੀ ਨਾਲ ਤਾਪਮਾਨ ਵਿਚ ਵਾਧਾ ਹੋਇਆ ਹੈ ਜਿਸ ਨਾਲ ਬੱਚਿਆਂ ਅਤੇ ਬੁੱਢਿਆਂ 'ਤੇ ਗਰਮੀ ਦਾ ਮਾੜਾ ...

ਪੂਰੀ ਖ਼ਬਰ »

ਜੇ.ਸੀ.ਬੀ. ਹੇਠਾਂ ਆਉਣ 'ਤੇ ਇਕ ਵਿਅਕਤੀ ਦੀ ਮੌਤ-ਦੂਜਾ ਜ਼ਖ਼ਮੀ

ਮਲੋਟ, 16 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ-ਡੱਬਵਾਲੀ ਰੋਡ 'ਤੇ ਸ਼ਨਿੱਚਰਵਾਰ ਨੂੰ ਜੇ.ਸੀ.ਬੀ. ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਜ਼ਖਮੀ ਹੋ ਗਿਆ | ਇਕੱਤਰ ਜਾਣਕਾਰੀ ਅਨੁਸਾਰ ਮੋਟਰਸਾਈਕਲ (ਪੀ.ਬੀ. 30 ਐੱਮ 8202) ਸਵਾਰ ਚਰਨਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਵਲੋਂ ਸੜਕ ਨਿਰਮਾਣ ਕਾਰਜ ਦੀ ਸ਼ੁਰੂਆਤ

ਮਲੋਟ, 16 ਜੂਨ (ਰਣਜੀਤ ਸਿੰਘ ਪਾਟਿਲ, ਗੁਰਮੀਤ ਸਿੰਘ ਮੱਕੜ)-ਮਲੋਟ ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ: ਅਜਾਇਬ ਸਿੰਘ ਭੱਟੀ ਨੇ ਅੱਜ ਮੇਨ ਬਾਜ਼ਾਰ ਦੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਹੀ ਦਾ ਟੱਕ ਲਾ ਕੇ ਕੀਤੀ | ਇਸ ਮੌਕੇ ਸ: ਭੱਟੀ ਨੇ ਬੀਤੇ ਇਕ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੁਮੀਤ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਰਦੇਸ਼ ਦਿੱਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਨਗਰ ਕੌਾਸਲ ਗਿੱਦੜਬਾਹਾ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਕਮੇਟੀ 'ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ' ਦੇ ਸੱਦੇ 'ਤੇ ਅੱਜ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਆਪਣਾ ਰੋਸ ...

ਪੂਰੀ ਖ਼ਬਰ »

ਮੈਡੀ ਲਾਈਫ ਆਯੁਰਵੈਦਿਕ ਵਲੋਂ ਮਰੀਜ਼ਾਂ ਦੀ ਜਾਂਚ 18,19 ਨੂੰ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਮੈਡੀ ਲਾਈਫ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੋਨੀ, ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 18 ਅਤੇ 19 ਜੂਨ (ਸੋਮਵਾਰ ਤੇ ਮੰਗਲਵਾਰ) ਨੂੰ ਮਰੀਜਾਂ ਦੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੁੱਧ ਕਾਂਗਰਸ ਪਾਰਟੀ ਨੇ ਲਾਇਆ ਧਰਨਾ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸ ਪਾਰਟੀ ਨੇ ਝਬੇਲਵਾਲੀ ਦੇ ਬੱਸ ਸਟੈਂਡ 'ਤੇ ਧਰਨਾ ਲਾਇਆ | ਇਸ ਧਰਨੇ ਵਿਚ ਅਜੇਪਾਲ ਸਿੰਘ ਮਰਾੜ੍ਹ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਭਿੰਦਰ ਸ਼ਰਮਾ ਬਲਾਕ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਜ਼ਿਲ੍ਹਾ ਪੱਧਰੀ ਮੁਹਿੰਮ ਦੀ ਬੀਬੀ ਬਰਾੜ ਨੇ ਪੌਦਾ ਲਗਾ ਕੇ ਕੀਤੀ ਸ਼ੁਰੂਆਤ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਵਣ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਹਰਿਆਲੀ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਝਬੇਲਵਾਲੀ ਵਿਚ ਪੌਦਾ ਲਗਾ ਕੇ ਸ਼ੁਰੂਆਤ ਕੀਤੀ | ਇਸ ਸਮੇਂ ਬੀਬੀ ...

ਪੂਰੀ ਖ਼ਬਰ »

'ਘਰ-ਘਰ ਹਰਿਆਲੀ' ਜ਼ਿਲ੍ਹਾ ਪੱਧਰੀ ਮੁਹਿੰਮ ਦੀ ਬੀਬੀ ਬਰਾੜ ਨੇ ਪੌਦਾ ਲਗਾ ਕੇ ਕੀਤੀ ਸ਼ੁਰੂਆਤ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਵਣ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ, ਘਰ-ਘਰ ਹਰਿਆਲੀ ਦੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਝਬੇਲਵਾਲੀ ਵਿਚ ਪੌਦਾ ਲਗਾ ਕੇ ਸ਼ੁਰੂਆਤ ਕੀਤੀ | ਇਸ ਸਮੇਂ ਬੀਬੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਧਰਨਾ ਜਾਰੀ- ਸਰਕਾਰ ਦੀ ਅਰਥੀ ਫ਼ੂਕੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਐਕਸੀਅਨ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਧਰਨਾ ਅੱਜ ਵੀ ਜਾਰੀ ਰਿਹਾ | ਉੱਧਰ ਅੱਜ ਯੂਨੀਅਨ ਵਲੋਂ ਸੰਘਰਸ਼ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਤੀਜੇ ਦਿਨ ਵੀ ਰਹੀ ਜਾਰੀ- ਘੜਾ ਭੰਨ ਕੇ ਪ੍ਰਦਰਸ਼ਨ ਕੀਤਾ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਹਰਮਹਿੰਦਰ ਪਾਲ)-ਰੈਗੂਲਰ ਕਰਨ ਅਤੇ ਠੇਕਾ ਪ੍ਰਣਾਲੀ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹੇ ਭਰ ਦੀਆਂ ਨਗਰ ਕੌਾਸਲਾਂ ਦੇ ਸਫ਼ਾਈ ਕਰਮਚਾਰੀਆਂ ਨੇ ਤਿੰਨ ਦਿਨਾਂ ਹੜਤਾਲ ਕੀਤੀ ਹੋਈ ਹੈ ਜਿਸ ਦੇ ਚੱਲਦਿਆਂ ਹੜਤਾਲ ਦੇ ਤੀਜੇ ਦਿਨ ਵੀ ...

ਪੂਰੀ ਖ਼ਬਰ »

ਤੀਜੇ ਦਿਨ ਵੀ ਅਸਮਾਨ ਵਿਚ ਧੂੜ ਛਾਈ ਰਹੀ-ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਦਿਨੋਂ-ਦਿਨ ਗੰਧਲ ਰਿਹਾ ਵਾਤਾਵਰਨ ਮਨੁੱਖਤਾ ਲਈ ਖ਼ਤਰੇ ਦੀ ਘੰਟੀ ਹੈ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨਾਂ ਤੋਂ ਅਸਮਾਨ ਵਿਚ ਧੂੜ-ਮਿੱਟੀ ਛਾਈ ਹੋਈ ਹੈ | ਇਸ ਦਾ ਅਸਰ ਅੱਜ ਤੀਜੇ ਦਿਨ ਵੀ ...

ਪੂਰੀ ਖ਼ਬਰ »

ਸਰਕਾਰ ਤੇ ਕਿਰਤ ਵਿਭਾਗ ਦਾ ਬਾਲ-ਮਜ਼ਦੂਰੀ ਵਿਰੋਧੀ ਹਫ਼ਤਾ ਕਾਗ਼ਜ਼ਾਂ ਤੱਕ ਹੀ ਸੀਮਤ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਕਿਰਤ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 11 ਤੋਂ 19 ਜੂਨ ਤੱਕ ਬਾਲ-ਮਜ਼ਦੂਰੀ ਖ਼ਤਮ ਕਰਨ ਲਈ ਵਿਸ਼ੇਸ਼ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸੇ ਸਬੰਧ 'ਚ ਪਿਛਲੇ ਦਿਨੀਂ ਸਬੰਧਿਤ ਵਿਭਾਗ ਦੀ ਲੇਬਰ ਇੰਸਪੈਕਟਰ ਲਵਪ੍ਰੀਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਕੰਪਿਊਟਰ ਦੇ ਵਿਦਿਆਰਥੀਆਂ ਦਾ ਇਮਤਿਹਾਨ ਲਿਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ.ਐੱਸ. ਓਬਰਾਏ ਵਲੋਂ ਵਿਸ਼ਵ ਪੱਧਰ 'ਤੇ ਸਮਾਜ ਸੇਵਾ ਦੇ ਕਾਰਜ ਅਰੰਭੇ ਹੋਏ ਹਨ, ਇਸੇ ਲੜੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕਾਈ ਦੁਆਰਾ ...

ਪੂਰੀ ਖ਼ਬਰ »

ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਮਹਿੰਗਾਈ ਿਖ਼ਲਾਫ਼ ਕਾਂਗਰਸ ਨੇ ਪਿੰਡ ਬੱਲਮਗੜ੍ਹ ਤੋਂ ਸ਼ੁਰੂ ਕੀਤੀ ਜਨ ਜਾਗਰਣ ਮੁਹਿੰਮ

ਮੰਡੀ ਲੱਖੇਵਾਲੀ, 16 ਜੂਨ (ਮਿਲਖ ਰਾਜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਅਤੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਮੈਂਬਰ ਪੰਜਾਬ ਕਾਂਗਰਸ ਦੀ ਰਹਿਨੁਮਾਈ ਹੇਠ ਬਲਾਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਮਹਿੰਗਾਈ ਨੂੰ ਕੰਟਰੋਲ ਕਰੇ-ਰਾਮ ਚੰਦ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਸ. ਰਿਪੋ.)-ਪੰਜਾਬ ਦੇ ਕਿਸਾਨ ਪਹਿਲਾਂ ਹੀ ਆਰਥਿਕ ਤੌਰ 'ਤੇ ਡਾਵਾਂਡੋਲ ਹਨ ਅਤੇ ਹੁਣ ਡੀਜ਼ਲ ਅਤੇ ਪੈਟਰੋਲ ਦਾ ਨਿੱਤ ਭਾਅ ਵਧਾ ਕੇ ਲੋਕਾਂ ਤੇ ਹੋਰ ਬੋਝ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਰਾਮ ਚੰਦ ਸਿੰਘ ਲਖਮੀਰੇਆਣਾ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX