ਤਾਜਾ ਖ਼ਬਰਾਂ


ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  2 minutes ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁਜ਼ਰਾਂਵਾਲਾ ਜਾ ਰਹੇ ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ....
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  8 minutes ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  29 minutes ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ
. . .  36 minutes ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  41 minutes ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 1 hour ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 1 hour ago
ਸੁਲਤਾਨਪੁਰ ਲੋਧੀ, 17 ਜੁਲਾਈ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਇੱਕ ਵਿਸ਼ੇਸ਼...
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਸਪੀਕਰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ। ਹਾਲਾਂਕਿ ਅਦਾਲਤ ਨੇ ਕਿਹਾ ਹੈ ਕਿ...
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 2 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 2 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  1 minute ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 2 hours ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 2 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 2 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 3 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 3 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 4 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਕਪੂਰਥਲਾ / ਫਗਵਾੜਾ

ਕਮਾਲਪੁਰ ਮੋਠਾਂਵਾਲਾ ਦੇ ਕਾਂਗਰਸੀ ਆਗੂਆਂ ਵਲੋਂ ਮੋਦੀ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਡਡਵਿੰਡੀ, 16 ਜੂਨ (ਬਲਬੀਰ ਸੰਧਾ)- ਪੰਜਾਬ ਕਾਂਗਰਸ ਕਮੇਟੀ ਦੇ ਸੱਦੇ 'ਤੇ ਅੱਜ ਕਮਾਲਪੁਰ ਮੋਠਾਂਵਾਲਾ ਵਿਖੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ, ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ ਬੇਤਹਾਸ਼ੇ ਵਾਧੇ ਵਿਰੁੱਧ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਰਹਿਨੁਮਾਈ ਤੇ ਸਰਪੰਚ ਸੁਖਦੇਵ ਸਿੰਘ ਕਮਾਲਪੁਰ, ਰਤਨ ਸਿੰਘ ਸਾਬਕਾ ਸਰਪੰਚ ਤੇ ਸਤਨਾਮ ਸਿੰਘ ਬਾਜਵਾ ਦੀ ਅਗਵਾਈ ਹੇਠ ਕਮਾਲਪੁਰ ਮੋਠਾਂਵਾਲਾ ਦੇ ਬੱਸ ਅੱਡੇ 'ਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਦੀ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ | ਇਸ ਮੌਕੇ ਸਰਪੰਚ ਸੁਖਦੇਵ ਸਿੰਘ ਕਮਾਲਪੁਰ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਵਿਚ ਕੀਮਤ ਵਿਚ ਵਾਧਾ ਕਰਕੇ ਗ਼ਰੀਬ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ | ਉਨ੍ਹਾਂ ਆਉਂਦੀਆਂ ਲੋਕ ਸਭਾ ਚੋਣਾਂ ਵਿਚ ਮੋਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਸਮੂਹ ਕਾਂਗਰਸੀ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ | ਇਸ ਮੌਕੇ ਗੁਰਮੁਖ ਸਿੰਘ, ਨਿਰਮਲ ਸਿੰਘ, ਹਰਜਿੰਦਰ ਸਿੰਘ, ਤਰਲੋਕ ਸਿੰਘ, ਨਿਰੰਜਨ ਸਿੰਘ, ਸੰਤੋਖ ਸਿੰਘ, ਬਲਕਾਰ ਸਿੰਘ, ਸੁਖਵਿੰਦਰ ਸਿੰਘ, ਗੁਰਬਚਨ ਸਿੰਘ, ਬਲਦੇਵ ਰਾਜ, ਬਲਵਿੰਦਰ ਸਿੰਘ, ਮੱਖਣ ਸਿੰਘ, ਇੰਦਰ ਸਿੰਘ, ਅੰਮਿ੍ਤਪਾਲ ਸਿੰਘ, ਬਲਦੇਵ ਸਿੰਘ, ਸੁੱਚਾ ਸਿੰਘ, ਬੀਬੀ ਪੂਰੋ, ਹਰਬੰਸ ਕੌਰ, ਗਿਆਨੋ, ਦਾਰਾ, ਸੰਤੋਖ ਰਾਣੀ ਪੰਚ, ਭੋਲੀ, ਗੁਰਮੀਤ ਕੌਰ, ਤਾਰੋ, ਸਮਿੱਤਰ ਕੌਰ, ਰਤਨ ਕੌਰ, ਬੰਤ ਕੌਰ, ਨਿਰਮਲਾ, ਮਹਿੰਦਰ ਕੌਰ, ਚੰਨੋ, ਰਤਨੀ ਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ |

18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਦੋਸ਼ੀ ਫਰਾਰ

ਨਡਾਲਾ, 16 ਜੂਨ (ਮਾਨ)- ਨਡਾਲਾ ਪੁਲਿਸ ਅਤੇ ਐਕਸਾਈਜ਼ ਵਿਭਾਗ ਵਲੋਂ ਸਾਂਝੀ ਕਾਰਵਾਈ ਦੌਰਾਨ ਮੰਡ ਰਾਏਪੁਰ ਅਰਾਈਆਂ ਦੇ ਇਕ ਡੇਰੇ ਵਿਚੋਂ 18 ਬੋਤਲਾਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਫੜੀ ਗਈ¢ ਚੌਕੀ ਮੁਖੀ ਪਾਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਐਕਸਾਈਜ਼ ਇੰਸਪੈਕਟਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਫ਼ਤ ਫਿਜ਼ੀਓਥੈਰੇਪੀ ਕੈਂਪ ਕੱਲ੍ਹ

ਕਪੂਰਥਲਾ, 16 ਜੂਨ (ਸਡਾਨਾ)- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਕਪੂਰਥਲਾ ਅਤੇ ਸਿਵਲ ਸਰਜਨ ਦਫ਼ਤਰ ਵਲੋਂ 18 ਜੂਨ ਨੂੰ ਰੈੱਡ ਕਰਾਸ ਭਵਨ, (ਨੇੜੇ ਬੱਸ ਸਟੈਂਡ) ...

ਪੂਰੀ ਖ਼ਬਰ »

ਨਗਰ ਪੰਚਾਇਤ ਭੁਲੱਥ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਭੁਲੱਥ, 16 ਜੂਨ (ਮਨਜੀਤ ਸਿੰਘ ਰਤਨ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਵੇਦ ਪ੍ਰਕਾਸ਼ ਖੁਰਾਨਾ ਦੀ ਅਗਵਾਈ ਹੇਠ ਇਸ ਸਫ਼ਾਈ ਮੁਹਿੰਮ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਨੇ ਇਸ ਸਮੇਂ ...

ਪੂਰੀ ਖ਼ਬਰ »

ਦੇਹਰਾ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਵਿਖੇ ਇਤਿਹਾਸਕ ਜੋੜ ਮੇਲੇ ਸਬੰਧੀ ਪਾਲਕੀ ਯਾਤਰਾ ਸਜਾਈ

ਫਗਵਾੜਾ, 16 ਜੂਨ (ਤਰਨਜੀਤ ਸਿੰਘ ਕਿੰਨੜਾ)- ਦੇਹਰਾ ਸ੍ਰੀ ਗੁਰੂ ਰਵਿਦਾਸ ਮੰਦਿਰ ਸੱਚਖੰਡ ਚੱਕ ਹਕੀਮ ਜੀ. ਟੀ. ਰੋਡ ਫਗਵਾੜਾ ਵਿਖੇ 121ਵੇਂ ਸਾਲਾਨਾ ਇਤਿਹਾਸਕ ਜੋੜ ਮੇਲੇ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੋਤੀ ਜੋਤ ਸਮਾਉਣ ਦਿਵਸ ਨੂੰ ਸਮਰਪਿਤ ਇਕ ਪਾਲਕੀ ਯਾਤਰਾ ਸਜਾਈ ...

ਪੂਰੀ ਖ਼ਬਰ »

ਤਾਜਪੁਰ ਦੇ ਅਨੇਕਾਂ ਲੋਕ ਕਾਂਗਰਸ ਪਾਰਟੀ 'ਚ ਸ਼ਾਮਿਲ

ਸੁਭਾਨਪੁਰ, 16 ਜੂਨ (ਸਤਨਾਮ ਸਿੰਘ)- ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਨੇ ਆਪਣੇ 10 ਸਾਲਾਂ ਦੇ ਰਾਜ ਦੌਰਾਨ ਪੰਜਾਬ ਨੂੰ ਮੰਦਹਾਲੀ ਦੀ ਕਗਾਰ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ ਅਤੇ ਹੁਣ ਪੰਜਾਬ ਦੀ ਮਾੜੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

'ਸਾਡਾ ਯੂਥ ਸਭ ਤੋਂ ਮਜ਼ਬੂਤ' ਮਿਸ਼ਨ ਤਹਿਤ 'ਆਪ' ਦੀ ਮੀਟਿੰਗ

ਫਗਵਾੜਾ, 16 ਜੂਨ (ਤਰਨਜੀਤ ਸਿੰਘ ਕਿੰਨੜਾ)- ਆਮ ਆਦਮੀ ਪਾਰਟੀ ਫਗਵਾੜਾ ਦੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਪਾਰਟੀ ਆਗੂ ਹਰੀਸ਼ ਬੰਗਾ ਦੇ ਦਫ਼ਤਰ ਖੋਥੜਾਂ ਰੋਡ ਫਗਵਾੜਾ ਵਿਖੇ ਹੋਈ | ਇਸ ਮੀਟਿੰਗ 'ਚ ਮਨਜਿੰਦਰ ਸਿੰਘ ਸਿੱਧੂ ਪ੍ਰਧਾਨ ਯੂਥ ਵਿੰਗ ਪੰਜਾਬ, ਸੰਦੀਪ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਧੂੜ ਭਰੇ ਗੁਬਾਰ ਤੋਂ ਮਿਲੀ ਰਾਹਤ

ਕਪੂਰਥਲਾ, 16 ਜੂਨ (ਅਮਰਜੀਤ ਕੋਮਲ)-ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚ ਹੋਈ ਬਾਰਿਸ਼ ਕਾਰਨ ਪਿਛਲੇ ਦਿਨਾਂ ਤੋਂ ਅਸਮਾਨ ਵਿਚ ਧੂੜ ਭਰੇ ਗੁਬਾਰ ਤੋਂ ਲੋਕਾਂ ਨੂੰ ਰਾਹਤ ਮਹਿਸੂਸ ਹੋਈ | ਇੱਥੇ ਵਰਨਣਯੋਗ ਹੈ ਕਿ ਧੂੜ ਭਰੇ ਗੁਬਾਰ ਕਾਰਨ ਲੋਕਾਂ ਨੂੰ ਸਾਹ ਲੈਣਾ ਔਖਾ ਹੋ ਗਿਆ ...

ਪੂਰੀ ਖ਼ਬਰ »

ਅਲੀ ਅਹਿਮਦ ਸ਼ਾਹ ਦਾ ਸਾਲਾਨਾ ਮੇਲਾ 22 ਨੂੰ

ਸੁਭਾਨਪੁਰ 16 ਜੂਨ (ਸਤਨਾਮ ਸਿੰਘ)- ਪਿੰਡ ਤਾਜਪੁਰ ਵਿਖੇ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਅਲੀ ਅਹਿਮਦ ਸ਼ਾਹ ਜੀ ਦਾ ਸਾਲਾਨਾ 41ਵਾਂ ਮੇਲਾ 22 ਜੂਨ ਨੂੰ ਬੜੀ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਸਾਲਾਨਾ ਮੇਲੇ ਸਬੰਧੀ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਝਟਕਾ-ਬਲਾਕ ਸੰਮਤੀ ਢਿਲਵਾਂ ਦੀ ਚੇਅਰਪਰਸਨ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਸੁਭਾਨਪੁਰ, 16 ਜੂਨ (ਕੰਵਰ ਬਰਜਿੰਦਰ ਸਿੰਘ ਜੱਜ)- ਵਿਧਾਨ ਸਭਾ ਹਲਕਾ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਮਜ਼ਬੂਤ ਹੋ ਚੁੱਕੀ ਹੈ ਤੇ ਹਲਕੇ ਵਿਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿਕਾਸ ਕਾਰਜ ਪੂਰੀ ਤਰ੍ਹਾਂ ਚੱਲ ਰਹੇ ਹਨ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਅੰਮਿ੍ਤ ਬਾਜ਼ਾਰ ਵਿਖੇ ਸਮਾਗਮ ਅੱਜ ਤੋਂ

ਕਪੂਰਥਲਾ, 16 ਜੂਨ (ਸਡਾਨਾ)- ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਅੰਮਿ੍ਤ ਬਾਜ਼ਾਰ ਵਿਖੇ 8 ਦਿਨਾ ਸਿਮਰਨ ਸਾਧਨਾ ਸਮਾਗਮ 17 ਜੂਨ ਤੋਂ 24 ਜੂਨ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੀਤਪਾਲ ਸਿੰਘ ਸੋਨੂੰ, ਸਾਧੂ ਸਿੰਘ, ...

ਪੂਰੀ ਖ਼ਬਰ »

ਈਦ-ਉਲ-ਫ਼ਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਕਪੂਰਥਲਾ, 16 ਜੂਨ-(ਅਮਰਜੀਤ ਕੋਮਲ)- ਪਵਿੱਤਰ ਰਮਜ਼ਾਨ ਮਹੀਨੇ ਦੇ 30 ਰੋਜ਼ਿਆਂ ਦੀ ਸਮਾਪਤੀ ਤੋਂ ਬਾਅਦ ਅੱਜ ਵੱਖ-ਵੱਖ ਈਦਗਾਹਾਂ ਤੇ ਮਸਜਿਦਾਂ ਵਿਚ ਈਦ-ਉਲ-ਫਿਤਰ ਦਾ ਤਿਉਹਾਰ ਮੁਸਲਿਮ ਭਾਈਚਾਰੇ ਵਲੋਂ ਜ਼ਿਲ੍ਹੇ ਭਰ ਵਿਚ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਆਓ ਨੱਚੀਏ ਸੱਭਿਆਚਾਰਕ ਮੇਲਾ 27 ਨੂੰ

ਕਾਲਾ ਸੰਘਿਆਂ, 16 ਜੂਨ (ਸੰਘਾ)- ਪੀਰ ਬਾਬਾ ਸੁਧਾਰ ਗਾਜੀ ਨਾਰਾਂਵਾਲੀ ਕੁਹਾਲਾ ਵਿਖੇ 18ਵਾਂ ਸੱਭਿਆਚਾਰਕ ਮੇਲਾ 'ਆਓ ਨੱਚੀਏ' 27 ਜੂਨ ਨੂੰ ਸਵੇਰੇ 11 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਸਰਪ੍ਰਸਤ ਅਵਤਾਰ ਸਿੰਘ ਨਾਗਰਾ, ਰੌਣਕ ਪੰਜਾਬ ਦੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਮੁਹੱਲਾ ਰਿਸ਼ੀ ਨਗਰ ਵਿਖੇ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ, ਥਿੰਦ)- ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਵਿਰੁੱਧ ਮੁਹੱਲਾ ਰਿਸ਼ੀ ਨਗਰ ਵਿਖੇ ਨਗਰ ਕੌਾਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਵਿਨੋਦ ਕੁਮਾਰ ਗੁਪਤਾ ਦੀ ਅਗਵਾਈ ਹੇਠ ਵਿਸ਼ਾਲ ਇਕੱਤਰਤਾ ਹੋਈ ਅਤੇ ਕੇਂਦਰ ਦੀਆਂ ਗ਼ਲਤ ...

ਪੂਰੀ ਖ਼ਬਰ »

ਪੰਡੋਰੀ ਅਰਾਈਆਂ ਵਿਖੇ 'ਉਠਾਨ' ਸੁਸਾਇਟੀ ਵਲੋਂ ਸਿਲਾਈ ਸੈਂਟਰ ਦਾ ਉਦਘਾਟਨ

ਭੁਲੱਥ, 15 ਜੂਨ (ਮਨਜੀਤ ਸਿੰਘ ਰਤਨ)- ਪਿੰਡ ਪੰਡੋਰੀ ਅਰਾਈਆਂ ਵਿਖੇ ਉਠਾਨ ਨਾਂਅ ਦੀ ਸੁਸਾਇਟੀ ਵਲੋਂ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ ਗਿਆ, ਜਿਸ ਦਾ ਉਦਘਾਟਨ ਟੀਨਾ ਬਜਾਜ ਨੇ ਰੀਬਨ ਕੱਟ ਕੇ ਕੀਤਾ | ਇਸ ਮੌਕੇ ਸੁਸਾਇਟੀ ਦੇ ਸੰਚਾਲਕ ਜਰਨਲ ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੀਰ ਬਾਬਾ ਦੇਤੇ ਸ਼ਾਹ ਬਾਬਾ ਭਾਨੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਭੁਲੱਥ, 16 ਜੂਨ (ਮਨਜੀਤ ਸਿੰਘ ਰਤਨ)- ਭੁਲੱਥ ਵਿਖੇ ਪੀਰ ਬਾਬਾ ਦੇਤੇ ਸ਼ਾਹ ਬਾਬਾ ਭਾਨੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਸਭ ਤੋਂ ਪਹਿਲਾਂ ਦਰਗਾਹ 'ਤੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ, ਉਪਰੰਤ ਖੱਲ੍ਹੇ ਮੈਦਾਨ ਵਿਚ ...

ਪੂਰੀ ਖ਼ਬਰ »

ਡੇਰਾ ਚਹੇੜੂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੋਤੀ ਜੋਤ ਦਿਵਸ ਸਬੰਧੀ ਸਮਾਗਮ

ਫਗਵਾੜਾ, 16 ਜੂਨ (ਅਸ਼ੋਕ ਕੁਮਾਰ ਵਾਲੀਆ)- ਡੇਰਾ ਸੰਤ ਬਾਬਾ ਫੂਲ ਨਾਥ ਜੀ ਸੰਤ ਬਾਬਾ ਬ੍ਰਹਮ ਨਾਥ ਜੀ ਚਹੇੜੂ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਅਤੇ ਸ੍ਰੀ ਗੁਰੂ ਰਵਿਦਾਸ ਜੀ ਦਾ 489ਵਾਂ ਜੋਤੀ ਜੋਤ ਦਿਵਸ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਦੀ ...

ਪੂਰੀ ਖ਼ਬਰ »

ਡੇਰਾ ਚਹੇੜੂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੋਤੀ ਜੋਤ ਦਿਵਸ ਸਬੰਧੀ ਸਮਾਗਮ

ਫਗਵਾੜਾ, 16 ਜੂਨ (ਅਸ਼ੋਕ ਕੁਮਾਰ ਵਾਲੀਆ)- ਡੇਰਾ ਸੰਤ ਬਾਬਾ ਫੂਲ ਨਾਥ ਜੀ ਸੰਤ ਬਾਬਾ ਬ੍ਰਹਮ ਨਾਥ ਜੀ ਚਹੇੜੂ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਅਤੇ ਸ੍ਰੀ ਗੁਰੂ ਰਵਿਦਾਸ ਜੀ ਦਾ 489ਵਾਂ ਜੋਤੀ ਜੋਤ ਦਿਵਸ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਦੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਧਰਨਾ

ਪਾਂਸ਼ਟਾ, 16 ਜੂਨ (ਸਤਵੰਤ ਸਿੰਘ)- ਨੇੜ-ਭਵਿੱਖ ਵਿਚ ਆ ਰਹੀਆਂ ਪੰਚਾਇਤ ਚੋਣਾਂ ਤੇ ਲੋਕ ਸਭਾ ਚੋਣਾਂ ਲਈ ਇਲਾਕੇ ਦੇ ਕਾਂਗਰਸ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਉਨ੍ਹਾਂ ਵਿਚ ਜੋਸ਼ ਭਰਨ ਲਈ ਯਤਨਸ਼ੀਲ ਜੋਗਿੰਦਰ ਸਿੰਘ ਮਾਨ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਸਰਬ ਨੌਜਵਾਨ ਸਭਾ ਵਲੋਂ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ

ਫਗਵਾੜਾ, 16 ਜੂਨ (ਤਰਨਜੀਤ ਸਿੰਘ ਕਿੰਨੜਾ)- ਸਮਾਜ ਸੇਵਾ ਨੂੰ ਸਮਰਪਿਤ ਦੋਆਬੇ ਦਾ ਮਾਣ ਸਮਾਜ ਸੇਵੀ ਸੰਸਥਾ ਸਰਬ ਨੌਜਵਾਨ ਸਭਾ ਵਲੋਂ ਸੇਵਾ ਦੀ ਲੜੀ ਨੂੰ ਹੋਰ ਅੱਗੇ ਤੋਰਦਿਆਂ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿਮ ਤਹਿਤ ਲੋੜਵੰਦ ਲੜਕੀਆਂ ਲਈ ਮੁਫ਼ਤ ਕਿੱਤਾ ਮੁਖੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

ਫਗਵਾੜਾ, 16 ਜੂਨ (ਕਿੰਨੜਾ)- ਬਾਬਾ ਜ਼ੋਰਾਵਰ ਸਿੰਘ-ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਫਗਵਾੜਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ, ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਲੋਂ ਸਮੂਹ ਸਾਧ ਸੰਗਤ ਦੇ ਭਰਪੂਰ ਸਹਿਯੋਗ ਨਾਲ ...

ਪੂਰੀ ਖ਼ਬਰ »

ਬਿਆਸ ਦਰਿਆ 'ਚ ਦੋ ਨੌਜਵਾਨ ਹੋਏ ਲਾਪਤਾ

ਫੱਤੂਢੀਂਗਾ, 16 ਜੂਨ (ਬਲਜੀਤ ਸਿੰਘ)- ਦਰਿਆ ਬਿਆਸ ਵਿਚ ਬੀਤੇ ਦਿਨ ਦੋ ਨੌਜਵਾਨਾਂ ਦੇ ਲਾਪਤਾ ਹੋਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪਿੰਡ ਅੰਮਿ੍ਤਪੁਰ ਕਪੂਰਥਲਾ ਦੇ ਦੋ ਨੌਜਵਾਨ ਗੁਰਪ੍ਰੀਤ ਸਿੰਘ (15) ਪੁੱਤਰ ਕੁਲਵੰਤ ਸਿੰਘ ਤੇ ਸਵਰਨ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX