ਤਾਜਾ ਖ਼ਬਰਾਂ


ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  6 minutes ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  20 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 1 hour ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  2 minutes ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  38 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  39 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵੱਖ-ਵੱਖ ਗੁਰੂ ਘਰਾਂ 'ਚ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ

ਨਵਾਂਸ਼ਹਿਰ, 17 ਜੂਨ (ਹਰਮਿੰਦਰ ਸਿੰਘ ਪਿੰਟੂ)- ਅੱਜ ਗੁਰਦੁਆਰਾ ਸ਼ਹੀਦਾਂ ਸਿੰਘਾ ਗਰੂਨਾ ਸਾਹਿਬ ਪਿੰਡ ਪੂੰਨੂ ਮਜਾਰਾ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਪਾਠ ਦੇ ਭੋਗ ਉਪਰੰਤ ਭਾਈ ਮੋਹਨ ਸਿੰਘ ਲੁਧਿਆਣਾ ਵਾਲੇ, ਭਾਈ ਅੰਮਿ੍ਤਪਾਲ ਸਿੰਘ ਖਹਿਰਾ, ਇੰਟਰਨੈਸ਼ਨਲ ਢਾਡੀ ਜਥਾ ਭਾਈ ਜਵਾਲਾ ਸਿੰਘ ਪਤੰਗਾ ਤੇ ਹੈਂਡ ਗ੍ਰੰਥੀ ਭਾਈ ਬਖ਼ਸ਼ੀਸ਼ ਸਿੰਘ ਨੇ ਕਥਾ ਕੀਰਤਨ ਢਾਡੀ ਵਾਰਾਂ ਗਾਇਣ ਕੀਤੀਆਂ | ਇਸ ਮੌਕੇ ਭਾਈ ਜੋਗਾ ਸਿੰਘ ਰਾਮੂ ਥਿਆੜਾ ਵਲੋਂ ਜਥਿਆਂ ਦਾ ਅਤੇ ਪਤਵੰਤਿਆਂ ਦਾ ਸਨਮਾਨ ਕੀਤਾ | ਇਸ ਮੌਕੇ ਪ੍ਰਧਾਨ ਕੁਲਬੀਰ ਸਿੰਘ ਬਿੱਲੂ, ਵਿੱਤ ਸਕੱਤਰ ਲਖਵੀਰ ਸਿੰਘ, ਮਹਿੰਦਰ ਸਿੰਘ, ਬਲਵੀਰ ਸਿੰਘ ਧਾਰੀਵਾਲ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਹਰਨੇਕ ਸਿੰਘ, ਗੁਰਨਾਮ ਸਿੰਘ, ਜਸਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਵਿਖੇ ਸੰਗਤਾਂ ਵੱਡੇ ਪੱਧਰ ਤੇ ਹੋਈਆਂ ਨਤਮਸਤਕ
ਨਵਾਂਸ਼ਹਿਰ, (ਹਰਵਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਕਰਵਾਇਆ ਗਿਆ | ਜਿਥੇ ਸੰਗਤਾਂ ਵੱਡੇ ਪੱਧਰ 'ਤੇ ਨਤਮਸਤਕ ਹੋਈਆਂ | ਇਸ ਮੌਕੇ ਭਾਈ ਸੁਰਜੀਤ ਸਿੰਘ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਬਾਅਦ ਵਿਚ ਢਾਡੀ ਸਤਨਾਮ ਸਿੰਘ ਭਾਰਾਪੁਰ ਵਾਲਿਆਂ ਨੇ ਢਾਡੀ ਵਾਰਾਂ ਨਾਲ ਗੁਰੂ ਅਰਜਨ ਦੇਵ ਜੀ ਦੇ ਇਤਿਹਾਸ 'ਤੇ ਚਾਨਣਾ ਪਾਇਆ | ਇਸ ਮੌਕੇ ਸੁਖਵਿੰਦਰ ਸਿੰਘ, ਮੱਖਣ ਸਿੰਘ ਗਰੇਵਾਲ, ਅੰਗਰੇਜ਼ ਸਿੰਘ, ਭੁਪਿੰਦਰ ਸਿੰਘ ਸਿੰਬਲੀ ਆਦਿ ਹਾਜ਼ਰ ਸਨ |
ਗੁਰਦੁਆਰਾ ਸਿੰਘ ਸਭਾ ਪਿੰਡ ਨੌਰਾ ਵਿਖੇ ਸ਼ਹੀਦੀ ਸਮਾਗਮ
ਪੱਲੀ ਝਿੱਕੀ, (ਕੁਲਦੀਪ ਸਿੰਘ ਪਾਬਲਾ) - ਗੁਰਦੁਆਰਾ ਸਿੰਘ ਸਭਾ ਪਿੰਡ ਨੌਰਾ ਵਿਖੇ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦ ਦਿਹਾੜੇ ਮੌਕੇ ਤੇ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ਗਿਆਨੀ ਹਰਬੰਸ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਗਿਆਨੀ ਦਲਜੀਤ ਸਿੰਘ ਮੋਰਾਂਵਾਲੀ ਦੇ ਜਥੇ ਵਲੋਂ ਸ਼ਹੀਦੀ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਪ੍ਰਬੰਧਕ ਕਮੇਟੀ ਵਲੋਂ ਢਾਡੀ ਦਲਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਸਟੇਜ ਸਕੱਤਰ ਦੀ ਸੇਵਾ ਸਤਿੰਦਰ ਸਿੰਘ ਸੈਕਟਰੀ ਵਲੋਂ ਨਿਭਾਈ ਗਈ | ਇਸ ਮੌਕੇ ਮੋਹਣ ਸਿੰਘ ਪ੍ਰਧਾਨ, ਮੀਤ ਪ੍ਰਧਾਨ ਰਵਿੰਦਰ ਸਿੰਘ, ਹਰਬੰਸ ਸਿੰਘ, ਕੇਵਲ ਸਿੰਘ, ਹਰਪ੍ਰੀਤ ਸਿੰਘ ਹੈਪੀ, ਮਹਿੰਦਰ ਸਿੰਘ, ਸੈਕਟਰੀ ਸਤਵਿੰਦਰ ਸਿੰਘ, ਪਰਮਜੀਤ ਸਿੰਘ, ਗਿਆਨੀ ਕੁਲਵਿੰਦਰ ਸਿੰਘ ਹੈੱਡ ਗ੍ਰੰਥੀ, ਜਸਵੰਤ ਸਿੰਘ ਆਦਿ ਹਾਜ਼ਰ ਸਨ |
ਗੁ: ਦਸਮੇਸ਼ ਦਰਬਾਰ ਲਧਾਣਾ ਉੱਚਾ 'ਚ ਸ਼ਹੀਦੀ ਪੁਰਬ ਸਮਾਗਮ
ਬੰਗਾ, (ਕਰਮ ਲਧਾਣਾ)- ਗੁਰਦੁਆਰਾ ਦਸਮੇਸ਼ ਦਰਬਾਰ ਲਧਾਣਾ ਉੱਚਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਸਮਾਗਮ ਮਨਾਏ ਗਏ | ਪਾਠ ਦੇ ਭੋਗ ਉਪਰੰਤ ਸਜੇ ਦੀਵਾਨ ਵਿਚ ਭਾਈ ਗੁਰਪ੍ਰੀਤ ਸਿੰਘ ਪੱਦੀ ਮੱਠਵਾਲੀ, ਭਾਈ ਮੇਜਰ ਸਿੰਘ ਸੁੱਜੋਂ, ਭਾਈ ਦਵਿੰਦਰ ਪਾਲ ਸਿੰਘ ਲੰਗੇਰੀ ਦੇ ਜਥੇ ਨੇ ਕੀਰਤਨ ਕੀਤਾ | ਕਥਾ ਵਾਚਕ ਭਾਈ ਪਲਵਿੰਦਰ ਸਿੰਘ ਨੇ ਗੁਰੂ ਸਾਹਿਬ ਜੀ ਦੀ ਸ਼ਹੀਦੀ ਦੇ ਕਾਰਨ ਅਤੇ ਉਨ੍ਹਾਂ ਦੁਆਰਾ ਸਿੱਖ ਧਰਮ ਦੀ ਤਰੱਕੀ ਵਿਚ ਪਾਏ ਬੇਮਿਸਾਲ ਯੋਗਦਾਨ ਦਾ ਜ਼ਿਕਰ ਕੀਤਾ |
ਇਸ ਮੌਕੇ ਸੰਗਤਾਂ ਵਿਚ ਗਿ: ਮਹਿੰਦਰ ਸਿੰਘ ਸਾਬਕਾ ਸਰਪੰਚ, ਜਰਨੈਲ ਸਿੰਘ, ਅਵਤਾਰ ਸਿੰਘ, ਨਿਰੰਜਣ ਸਿੰਘ, ਲਖਵੀਰ ਸਿੰਘ ਕਾਕਾ, ਸਤਨਾਮ ਸਿੰਘ ਬੰਤਾ, ਮਾ: ਹਰਬੰਸ ਸਿੰਘ, ਕੇਵਲ ਸਿੰਘ, ਨਵਜੀਵਨ ਸਿੰਘ ਜੀਵਨ ਆਦਿ ਹਾਜ਼ਰ ਸਨ |

ਸਿਟੀ ਥਾਣੇ 'ਚ 2 ਲੱਖ ਤੇ ਸਦਰ 'ਚ 7 ਲੱਖ ਦੀ ਠੱਗੀ ਦੇ ਮਾਮਲੇ ਦਰਜ

ਨਵਾਂਸ਼ਹਿਰ, 17 ਜੂਨ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਅਤੇ ਥਾਣਾ ਸਦਰ ਨਵਾਂਸ਼ਹਿਰ ਵਿਖੇ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਦੇ ਪੁਲਿਸ ਵਲੋਂ ਮਾਮਲੇ ਦਰਜ ਕੀਤੇ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਸੰਘਰਸ਼ ਕਮੇਟੀ ਵਲੋਂ ਧਰਨਾ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੰਘਰਸ਼ ਕਮੇਟੀ ਵਲੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਬੁੱਤ ਸਾਹਮਣੇ ਕੇਂਦਰ ਸਰਕਾਰ ਤੋਂ ਸ਼ਹੀਦ ਭਗਤ ਸਿੰਘ, ਰਾਜ ਗੁਰੂ, ਸੁਖਦੇਵ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਜਸਵੰਤ ਸਿੰਘ ਭਾਰਟਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਰਾਹੋਂ ਤੇ ਨੇੜਲੇ ਪਿੰਡਾਂ 'ਚ ਕਿਸਾਨਾਂ ਨੇ ਝੋਨਾ ਲਗਾਇਆ

ਰਾਹੋਂ, 17 ਜੂਨ (ਬਲਬੀਰ ਸਿੰਘ ਰੂਬੀ)- ਰਾਹੋਂ ਤੇ ਆਸਪਾਸ ਦੇ ਕਈ ਪਿੰਡਾਂ ਵਿਚ ਕਿਸਾਨਾਂ ਨੇ ਸਰਕਾਰ ਦੀਆਂ ਹਦਾਇਤਾਂ ਨੂੰ ਟਿੱਚ ਸਮਝਦਿਆਂ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ | ਹਾਲਾਂਕਿ ਸਰਕਾਰ ਨੇ ਵੱਖ-ਵੱਖ ਸਾਧਨਾਂ ਰਾਹੀਂ ਕਿਸਾਨਾਂ ਨੂੰ 20 ਤਰੀਕ ਤੋਂ ਝੋਨਾ ...

ਪੂਰੀ ਖ਼ਬਰ »

6 ਮਹੀਨਿਆਂ 'ਚ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਦਰਜ ਕੀਤੇ 263 ਮੁਕੱਦਮੇ

ਨਵਾਂਸ਼ਹਿਰ, 17 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਵਿਚ ਨਸ਼ਾ ਤਸਕਰਾਂ ਨੂੰ ਸਲਾਖ਼ਾਂ ਪਿੱਛੇ ਭੇਜਣ ਵਿਚ ਅਹਿਮ ਭੂਮਿਕਾ ਨਿਭਾਈ ਹੈ | ਜ਼ਿਲ੍ਹੇ ਵਿਚੋਂ ਨਸ਼ਾ ਰੂਪੀ ਕੋਹੜ ਦਾ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਰਾਜਨੀਤੀ ਦਾ ਸ਼ਿਕਾਰ ਹੁੰਦੀ ਆ ਰਹੀ ਹੈ ਰਾਹੋਂ-ਮੱਤੇਵਾੜਾ ਸੜਕ

ਔੜ, 17 ਜੂਨ (ਗੁਰਨਾਮ ਸਿੰਘ ਗਿਰਨ)- ਰਾਹੋਂ-ਮੱਤੇਵਾੜਾ ਸੜਕ ਆਪਣੀ ਹੋਣੀ 'ਤੇ ਅੱਥਰੂ ਕੇਰ ਰਹੀ ਹੈ | ਇਸ ਸੜਕ 'ਤੇ ਬਣੇ ਪੁਲ ਦਾ ਉਦਘਾਟਨ ਹੋਏ ਨੂੰ ਭਾਵੇਂ ਦੋ ਸਾਲ ਪੁਰੇ ਹੋਣ ਵਾਲੇ ਹਨ | ਪਰ ਇਸ ਸੜਕ ਉਤੇ ਪ੍ਰੀਮਿਕਸ ਅੱਜ ਤੱਕ ਨਹੀਂ ਪਿਆ | ਲਗ-ਪਗ 15 ਕਿੱਲੋਮੀਟਰ ਲੰਬੀ ਸੜਕ ਜੋ ...

ਪੂਰੀ ਖ਼ਬਰ »

ਕਈ ਥਾਣਾ ਮੁਖੀਆਂ ਦੇ ਹੋਏ ਤਬਾਦਲੇ

ਨਵਾਂਸ਼ਹਿਰ, 17 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਵਲੋਂ ਪ੍ਰਬੰਧਕੀ ਆਧਾਰ 'ਤੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਹਨ | ਪੁਲਿਸ ਦੇ ਬੁਲਾਰੇ ਅਨੁਸਾਰ ਕੀਤੇ ਗਏ ਤਬਾਦਲਿਆਂ 'ਚ ਥਾਣਾ ਸਦਰ ਨਵਾਂਸ਼ਹਿਰ ਵਿਖੇ ਐਸ. ਆਈ. ਸੁਭਾਸ਼ ਬਾਠ ਨੂੰ ...

ਪੂਰੀ ਖ਼ਬਰ »

ਸਿਟੀ ਥਾਣੇ 'ਚ 2 ਲੱਖ ਤੇ ਸਦਰ 'ਚ 7 ਲੱਖ ਦੀ ਠੱਗੀ ਦੇ ਮਾਮਲੇ ਦਰਜ

ਨਵਾਂਸ਼ਹਿਰ, 17 ਜੂਨ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਅਤੇ ਥਾਣਾ ਸਦਰ ਨਵਾਂਸ਼ਹਿਰ ਵਿਖੇ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਦੇ ਪੁਲਿਸ ਵਲੋਂ ਮਾਮਲੇ ਦਰਜ ਕੀਤੇ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਜੋੜ ਮੇਲੇ 'ਤੇ ਵਿਸ਼ੇਸ਼ : ਪੀਰ ਦਾਤਾ ਸੁਜਾਫਿਰ ਦੁੱਲੋ ਸ਼ਾਹ ਕਾਦਰੀ

ਸੰਧਵਾਂ- ਸਿਆਣਿਆਂ ਦੇ ਕਹਿਣ ਮੁਤਾਬਕ ਅੱਲਾ ਦੇ ਫੱਕਰਾਂ ਦੀ ਰਾਜਧਾਨੀ ਵਜੋਂ ਜਾਣੇ ਜਾਂਦੇ ਸ਼ਹਿਰ ਬਗਦਾਦ ਤੋਂ ਪੀਰ ਦਾਤਾ ਸੁਜਾਫਿਰ ਦੁੱਲੋ ਸ਼ਾਹ ਕਾਦਰੀ ਲੋਕਾਂ ਦੇ ਦੁੱਖਾਂ ਦੀ ਤਾਣੀ ਨੂੰ ਕੱਟਦੇ ਹੋਏ ਅਚਾਨਕ ਇਕ ਦਿਨ ਸੰੂਢ-ਮਕਸੂਦਪੁਰ ਦੀ ਜੰਗਲ ਵਰਗੀ ਥਾਂ 'ਤੇ ...

ਪੂਰੀ ਖ਼ਬਰ »

ਪੀਰ ਬਾਬਾ ਭੋਲੇ ਸ਼ਾਹ ਦੇ ਚਾਰ ਦਿਨਾ ਮੇਲੇ ਦਾ ਪੋਸਟਰ ਜਾਰੀ

ਮੁਕੰਦਪੁਰ, 17 ਜੂਨ (ਦੇਸ ਰਾਜ ਬੰਗਾ)- ਹਜ਼ਰਤ ਪੀਰ ਬਾਬਾ ਭੋਲੇ ਸ਼ਾਹ ਦਰਬਾਰ ਖਾਨਖਾਨਾ ਵਿਖੇ ਕਰਵਾਏ ਜਾਣ ਵਾਲੇ ਜੋੜ ਮੇਲੇ ਦਾ ਪੋਸਟਰ ਜਾਰੀ ਕਰਦਿਆਂ ਗੱਦੀ ਨਸ਼ੀਨ ਸਾਈਾ ਜਸਵੀਰ ਦਾਸ ਸਾਬਰੀ ਨੇ ਦੱਸਿਆ ਕਿ 25 ਜੂਨ ਨੂੰ ਮਹਿੰਦੀ ਦੀ ਰਸਮ, 26 ਜੂਨ ਨੂੰ ਝੰਡੇ ਚੜ੍ਹਾਉਣ ਦੀ ...

ਪੂਰੀ ਖ਼ਬਰ »

ਢਾਹਾਂ ਕਲੇਰਾਂ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ...

ਪੂਰੀ ਖ਼ਬਰ »

ਸੜਕ ਕਿਨਾਰੇ ਵੱਖ-ਵੱਖ ਥਾਵਾਂ 'ਤੇ ਪਏ ਟੋਇਆਂ ਕਾਰਨ ਹਾਦਸੇ ਹੋਣ ਦਾ ਡਰ

ਸੰਧਵਾਂ, 17 ਜੂਨ (ਪ੍ਰੇਮੀ ਸੰਧਵਾਂ) - ਬਹਿਰਾਮ-ਮਾਹਿਲਪੁਰ ਮੁੱਖ ਸੜਕ ਦੀ ਮਾੜੀ ਹਾਲਤ ਤੋਂ ਪਹਿਲਾਂ ਹੀ ਰਾਹਗੀਰ ਡਾਢੇ ਦੁਖੀ ਹਨ ਤੇ ਹੁਣ ਸੜਕ ਕਿਨਾਰੇ ਵੱਖ-ਵੱਖ ਥਾਵਾਂ 'ਤੇ ਪਏ ਡੂੰਘੇ ਟੋਇਆਂ ਕਾਰਨ ਹਰ ਵੇਲੇ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਨੇ ਕੀਤੀ ਮੀਟਿੰਗ

ਨਵਾਂਸ਼ਹਿਰ, 17 ਜੂਨ (ਹਰਵਿੰਦਰ ਸਿੰਘ)- ਅੱਜ ਜ਼ਿਲ੍ਹਾ ਸ਼ਹੀਦ ਭਗਤ ਨਗਰ ਦੀ ਮੀਟਿੰਗ ਭਗਤ ਰਿਸੋਰਸ ਨਵਾਂਸ਼ਹਿਰ ਵਿਖੇ ਪ੍ਰਧਾਨ ਸਰਬਜੀਤ ਸਿੰਘ ਜਾਫਰਪੁਰ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਪੰਜਾਬ ਬਸਪਾ ਦੇ ਪ੍ਰਧਾਨ ਰਛਪਾਲ ਸਿੰਘ ਰਾਜੂ ਮੱੁਖ ਮਹਿਮਾਨ ਪੁੱਜੇ, ...

ਪੂਰੀ ਖ਼ਬਰ »

ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫ਼ਟੂ) ਦੀਆਂ ਮੰਗਾਂ ਮੰਨਣ ਵਾਲਾ ਪੱਤਰ ਜਾਰੀ

ਨਵਾਂਸ਼ਹਿਰ, 17 ਜੂਨ (ਗੁਰਬਖਸ਼ ਸਿੰਘ ਮਹੇ)-ਪੰਜਾਬ ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਨੇ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ (ਇਫ਼ਟੂ) ਨੂੰ ਇੱਕ ਪੱਤਰ ਲਿਖ ਕੇ ਯੂਨੀਅਨ ਦੀਆਂ ਮੰਗਾਂ ਮੰਨੇ ਜਾਣ ਦਾ ਵੇਰਵਾ ਦਿੱਤਾ ਹੈ | ਵਰਕਰਜ਼ ਵੈੱਲਫੇਅਰ ...

ਪੂਰੀ ਖ਼ਬਰ »

ਨੌਗੱਜਾ ਪੀਰ ਕਰਾਵਰ ਵਿਖੇ ਮੇਲਾ 24 ਨੂੰ

ਮਜਾਰੀ/ਸਾਹਿਬਾ, 17 ਜੂਨ (ਨਿਰਮਲਜੀਤ ਸਿੰਘ ਚਾਹਲ)- ਪਿੰਡ ਕਰਾਵਰ ਵਿਖੇ ਦਰਬਾਰ ਬਾਬਾ ਨੌਗੱਜਾ ਪੀਰ ਦੇ ਦਰਬਾਰ 'ਤੇ ਮੇਲਾ 24 ਜੂਨ ਨੂੰ ਮਨਾਇਆ ਜਾ ਰਿਹਾ ਹੈ | ਸੇਵਾਦਾਰ ਦਰਸ਼ਨ ਸਿੰਘ ਨੇ ਦੱਸਿਆ 23 ਜੂਨ ਨੂੰ ਝੰਡੇ, ਚਾਦਰਾਂ ਤੇ ਚਿਰਾਗ਼ ਰੌਸ਼ਨ ਕਰਨ ਉਪਰੰਤ ਕੱਵਾਲੀਆਂ ਦਾ ...

ਪੂਰੀ ਖ਼ਬਰ »

ਸ਼ਹੀਦੀ ਪੁਰਬ 'ਤੇ ਸਮਾਗਮ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਪਿੰਡ ਨੂਰਪੁਰ ਦੇ ਗੁਰਦੁਆਰਾ ਭਾਈ ਲਾਦੜੀਆਂ ਵਿਖੇ ਸਮਾਗਮ ਕਰਵਾਇਆ ਗਿਆ | ਗਿ: ਕੁਲਦੀਪ ਸਿੰਘ ਨੇ ਕਥਾ ਕੀਤੀ ਅਤੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਸੰਗਤਾਂ ਨੂੰ ਜਾਣੂੰ ...

ਪੂਰੀ ਖ਼ਬਰ »

ਪੀ.ਜੀ.ਆਈ. ਲਈ ਲੰਗਰ ਭੇਜਿਆ

ਕਾਠਗੜ•, 17 ਜੂਨ (ਸੂਰਾਪੁਰੀ, ਪਨੇਸਰ)- ਪਿੰਡ ਸੂਰਾਪੁਰ ਵਿਖੇ ਸਥਿਤ ਸ੍ਰੀ ਬ੍ਰਹਮ ਨਿਵਾਸ ਆਸ਼ਰਮ ਵਿਖੇ ਸਮੂਹ ਸੰਗਤਾਂ ਵਲੋਂ ਭੂਰੀਵਾਲੇ ਸੰਪ੍ਰਦਾਇ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਚੇਤਨਾ ਨੰਦ ਭੂਰੀਵਾਲਿਆਂ ਦੀ ਪ੍ਰੇਰਨਾ ਸਦਕਾ ਸੰਗਰਾਂਦ ਦਾ ਦਿਹਾੜਾ ...

ਪੂਰੀ ਖ਼ਬਰ »

ਬੰਗਾ 'ਚ ਕੈਨੇਡਾ ਦੇ ਲੇਬਰ ਮੰਤਰੀ ਹਰਕੰਵਲ ਸਿੰਘ ਬੈਂਸ ਦਾ ਸਨਮਾਨ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ)– ਬੰਗਾ ਵਿਖੇ ਕੈਨੇਡਾ ਦੇ ਲੇਬਰ ਮੰਤਰੀ ਹਰਕੰਵਲ ਸਿੰਘ ਬੈਂਸ ਦਾ ਕਾਂਗਰਸ ਪਾਰਟੀ ਦੇ ਜ਼ਿਲ•ਾ ਪ੍ਰਧਾਨ ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਬੰਗਾ ਨੇ ਸਨਮਾਨ ਕੀਤਾ | ਪੱਲੀ ਝਿੱਕੀ ਨੇ ਆਖਿਆ ਹਰਕੰਵਲ ਸਿੰਘ ਬੈਂਸ ਨੇ ਪੇਂਡੂ ...

ਪੂਰੀ ਖ਼ਬਰ »

ਚੱਕਦਾਨਾ ਵਿਖੇ ਕੈਪਟਨ ਜਗਤ ਸਿੰਘ ਦੀ ਯਾਦ 'ਚ ਵਿਰਸਾ ਸੰਭਾਲ ਗੱਤਕਾ ਪ੍ਰਦਰਸ਼ਨੀ

ਉੜਾਪੜ/ਲਸਾੜਾ, 17 ਜੂਨ (ਲਖਵੀਰ ਸਿੰਘ ਖੁਰਦ)- ਕੈਪਟਨ ਜਗਤ ਸਿੰਘ ਦੀ ਯਾਦ ਵਿਚ ਮੋਰਲੈਂਡ ਪੈਲੇਸ ਚੱਕਦਾਨਾ ਵਿਖੇ ਸ਼ਾਮ 5 ਵਜੇ ਤੋਂ ਰਾਤ 10 ਵਜੇ ਤੱਕ ਖਾਲਸਾ ਹਿਊਮੈਨਿਟੀ ਸੇਵਾ ਸੁਸਾਇਟੀ ਵਲੋਂ ਸੋਵਰਣ ਗੱਤਕਾ ਅਖਾੜਾ ਬੁੱਢਾ ਦਲ ਦੇ ਸਹਿਯੋਗ ਨਾਲ ਪੰਜਾਬ ਪੱਧਰੀ ਗਤਕਾ ...

ਪੂਰੀ ਖ਼ਬਰ »

ਮੱਲ੍ਹਾ-ਸੋਢੀਆਂ ਵਿਚ ਧਾਰਮਿਕ ਸਮਾਗਮ

ਬਹਿਰਾਮ, 17 ਜੂਨ (ਨਛੱਤਰ ਸਿੰਘ ਬਹਿਰਾਮ) - ਬਾਬਾ ਝੰਡਾ ਸਿੰਘ ਦਰਬਾਰ ਮੱਲ੍ਹਾ-ਸੋਢੀਆਂ ਵਿਖੇ ਸਮੂਹ ਸੰਗਤਾਂ ਵਲੋਂ ਧਾਰਮਿਕ ਸਮਾਗਮ ਕਰਾਇਆ ਗਿਆ | ਦਰਬਾਰ ਦੀਆਂ ਸਾਰੀਆਂ ਧਾਰਮਿਕ ਰਸਮਾਂ ਕਰਨ ਉਪਰੰਤ ਭੰਡਾਰਾ ਅਤੁੱਟ ਵਰਤਾਇਆ ਗਿਆ ਅਤੇ ਦਾਨੀ ਸੱਜਣਾਂ ਨੂੰ ਪ੍ਰਬੰਧਕ ...

ਪੂਰੀ ਖ਼ਬਰ »

ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਵਿਖੇ ਨਗਰ ਕੀਰਤਨ ਸਜਾਇਆ

ਬਹਿਰਾਮ, 17 ਜੂਨ (ਸਰਬਜੀਤ ਸਿੰਘ ਚੱਕਰਾਮੰੂ)- ਇਤਿਹਾਸਕ ਧਾਰਮਿਕ ਅਸਥਾਨ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜ ...

ਪੂਰੀ ਖ਼ਬਰ »

ਆਦਰਸ਼ ਸੇਵਾ ਸੰਮਤੀ ਵਲੋਂ ਲੋੜਵੰਦਾਂ ਨੂੰ ਰਾਸ਼ਨ ਦਿੱਤਾ

ਬੰਗਾ, 17 ਜੂਨ (ਲਾਲੀ ਬੰਗਾ)- ਆਦਰਸ਼ ਸਮਾਜ ਸੇਵੀ ਸੰਮਤੀ ਬੰਗਾ ਵਲੋਂ ਹਰ ਮਹੀਨੇ ਵੰਡੇ ਜਾਣ ਵਾਲੇ ਰਾਸ਼ਨ ਵੰਡ ਸਮਾਗਮ ਦੀ ਪ੍ਰਧਾਨਗੀ ਦਵਿੰਦਰ ਕੁਮਾਰ ਚੋਪੜਾ ਨੇ ਕੀਤੀ | ਇਹ ਸਮਾਗਮ ਮਾਤਾ ਨੈਣਾ ਦੇਵੀ ਮੰਦਰ ਮੁਕੰਦਪੁਰ ਰੋਡ ਬੰਗਾ ਦੇ ਵਿਸ਼ਾਲ ਹਾਲ ਵਿਚ ਹੋਇਆ | ਸਮਾਜ ...

ਪੂਰੀ ਖ਼ਬਰ »

ਫਰਾਲਾ 'ਚ ਈਦ-ਉਲ-ਫਿਤਰ ਦਾ ਪਵਿੱਤਰ ਦਿਹਾੜਾ ਧੂਮ-ਧਾਮ ਨਾਲ ਮਨਾਇਆ

ਸੰਧਵਾਂ, 17 ਜੂਨ (ਪ੍ਰੇਮੀ ਸੰਧਵਾਂ) - ਜਾਮਾ ਮਸਜਿਦ ਪਿੰਡ ਫਰਾਲਾ ਵਿਖੇ ਇਸਲਾਮੀਆ ਵੈਲਫੇਅਰ ਕਮੇਟੀ ਵਲੋਂ ਮੁਸਲਿਮ ਭਾਈਚਾਰੇ ਦੇ ਸਹਿਯੋਗ ਨਾਲ ਪ੍ਰਧਾਨ ਜਨਾਬ ਇਕਬਾਲ ਮੁਹੰਮਦ ਦੀ ਅਗਵਾਈ 'ਚ ਈਦ-ਉਲ-ਫਿਤਰ ਦਾ ਪਵਿੱਤਰ ਦਿਹਾੜਾ ਧੂਮ-ਧਾਮ ਨਾਲ ਮਨਾਇਆ ਗਿਆ | ਮੌਲਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX