ਤਾਜਾ ਖ਼ਬਰਾਂ


ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  3 minutes ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  19 minutes ago
ਜਲੰਧਰ, 13 ਦਸੰਬਰ- ਜਲੰਧਰ ਪੁਲਿਸ ਅਤੇ ਥਾਨਾ ਲਾਂਬੜਾ ਪੁਲਿਸ ਵੱਲੋਂ ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰਾਂ ਨੂੰ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਪਾਸੋਂ 7 ਪਿਸਤੌਲਾਂ, ਤੇਜ਼ਧਾਰ ਹਥਿਆਰ, ਇਕ ਕਾਰ ਅਤੇ.....
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  31 minutes ago
ਲੁਧਿਆਣਾ, 13 ਦਸੰਬਰ (ਰੁਪੇਸ਼) - ਲੁਧਿਆਣਾ ਪੁਲਿਸ ਵੱਲੋਂ ਬੈਂਕ ਡਕੈਤੀ, ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕੀਤੇ ਗਏ ਇਨ੍ਹਾਂ ਦੋਸ਼ੀਆਂ ਤੋਂ ਪੁਲਿਸ ਨੇ ਕਰੀਬ...
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  56 minutes ago
ਜੈਪੁਰ, 13 ਦਸੰਬਰ- ਰਾਜਸਥਾਨ ਦੇ ਅਲਵਰ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਅਧਿਆਪਕਾਂ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋਇਆ ਹੈ। ਦੱਸ ਦੇਈਏ ਕਿ ਇਹ ਹਾਦਸਾ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਦੌਰਾਨ ਵਾਪਰਿਆ। ਪੁਲਿਸ .....
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  about 1 hour ago
ਨਵੀਂ ਦਿੱਲੀ- ਅਫ਼ਰੀਕਾ ਦੇ ਘਾਨਾ 'ਚ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਵਿਰੋਧ ਦੇ ਚੱਲਦਿਆਂ ਘਾਨਾ ਯੂਨੀਵਰਸਿਟੀ ਨੇ ਆਪਣੇ ਕੈਂਪਸ 'ਚੋਂ ਮਹਾਤਮਾ ਗਾਂਧੀ ਦੀ ਮੂਰਤੀ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ....
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  about 1 hour ago
ਜਲੰਧਰ, 13 ਦਸੰਬਰ - ਜਲੰਧਰ 'ਚ ਭਾਜਪਾ ਦੇ ਲੀਗਲ ਸੈੱਲ ਦੇ ਸੀਨੀਅਰ ਆਗੂ ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਐਡਵੋਕੇਟ ਜੋਲੀ ਝਾਂਜੀ ਦੀ ਹਰਿਦਵਾਰ ਤੋਂ ਜਲੰਧਰ ਆਉਂਦੇ ਸਮੇਂ ਯਮੁਨਾਨਗਰ 'ਚ ਵਾਪਰੇ ਸੜਕ ਹਾਦਸੇ 'ਚ ਮੌਤ ਹੋ ਗਈ। ਘਟਨਾ 'ਚ ਹਰਸ਼ ਵੀ.....
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਾਨਸਾ, 13 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ/ਬਸੰਤ ਸਿੰਘ)- ਜ਼ਿਲ੍ਹੇ ਦੇ ਪਿੰਡ ਉੱਡਤ ਭਗਤ ਰਾਮ ਦੇ ਕਰਜ਼ਾਈ ਕਿਸਾਨ ਬਸੰਤ ਸਿੰਘ (45) ਵੱਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, 4 ਏਕੜ ਜ਼ਮੀਨ ਦੀ ਵਾਹੀ ਕਰਨ....
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
. . .  about 2 hours ago
ਨਵੀਂ ਦਿੱਲੀ, 13 ਦਸੰਬਰ (ਜਗਤਾਰ ਸਿੰਘ)- ਪਟਿਆਲਾ ਹਾਊਸ ਕੋਰਟ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ 'ਚ 24 ਘੰਟਿਆਂ ਦੇ ਅੰਦਰ ਐਫ.ਆਈ.ਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ....
ਸਰਦ ਰੁੱਤ ਇਜਲਾਸ : ਸਦਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ
. . .  about 3 hours ago
ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਕਾਰਵਾਈ ਅੱਜ ਸ਼ੁਰੂ ਹੋਈ। ਇਸ ਮੌਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦੇਣ ਦੀ ਰਸਮ ਸ਼ੁਰੂ ਕਰ ਦਿੱਤੀ ਗਈ। ਸਰਦ ਰੁੱਤ ਇਜਲਾਸ ਦੀ ਕਾਰਵਾਈ ਦੇ ਦੌਰਾਨ
ਸਰਦ ਰੁੱਤ ਇਜਲਾਸ : 2 ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 3 hours ago
ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਮੌਕੇ ਵਿੱਛੜੀਆਂ ਰੂਹਾਂ ਨੂੰ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀਆਂ ਦਿੱਤੀ ਗਈ....
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ
. . .  about 3 hours ago
ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਮੌਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦੇਣ ਦੀ ਰਸਮ ਸ਼ੁਰੂ ਕਰ ਦਿੱਤੀ ਗਈ ਹੈ ਜਿਨ੍ਹਾਂ 'ਚ ਵਿਧਾਇਕਾਂ, ਸੁਤੰਤਰਤਾ ਸੰਗਰਾਮੀ, ....
ਜਲੰਧਰ : ਗਦੇਈਪੁਰ ਦੀ ਇਕ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 3 hours ago
ਜਲੰਧਰ, 13 ਦਸੰਬਰ- ਜਲੰਧਰ ਦੇ ਗਦੇਈਪੁਰ 'ਚ ਇਕ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਧਮਾਕੇ ਕਾਰਨ ਕਈ ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ....
ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼
. . .  about 3 hours ago
ਹੈਦਰਾਬਾਦ, 13 ਦਸੰਬਰ- ਟੀ.ਆਰ.ਐਸ ਦੇ ਮੁਖੀ ਕੇ.ਚੰਦਰਸ਼ੇਖਰ ਰਾਓ ਨੇ ਦੂਸਰੀ ਵਾਰ ਤੇਲੰਗਾਨਾ ਦੇ ਮੁੱਖਮੰਤਰੀ ਵੱਜੋ ਹਲਫ਼ ਲਿਆ ਹੈ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਤੇਲੰਗਾਨਾ ਰਾਸ਼ਟਰ ਸਮਿਤੀ (ਟੀ.ਆਰ.ਐਸ) ਨੇ ਬਹੁਮਤ ਹਾਸਲ ਕਰਦੇ ਹੋਏ 88 ਸੀਟਾਂ ਨਾਲ ....
ਬੇਅਦਬੀ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਸੀ.ਬੀ.ਆਈ. ਅਫ਼ਸਰ ਨੂੰ ਕੀਤਾ ਤਲਬ
. . .  about 4 hours ago
ਚੰਡੀਗੜ੍ਹ, 13 ਦਸੰਬਰ (ਸੁਰਜੀਤ ਸੱਤੀ)- ਪੰਜਾਬ 'ਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦੀ ਮੰਗ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀ.ਬੀ.ਆਈ. ਦੇ ਜਾਂਚ ਅਫ਼ਸਰ ਨੂੰ ਤਲਬ ਕਰ ਲਿਆ ਹੈ। ਐਸ.ਐਸ. ਪੀ.....
ਇੰਟਰਪੋਲ ਨੇ ਮੇਹੁਲ ਚੌਕਸੀ ਖ਼ਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
. . .  about 4 hours ago
ਨਵੀਂ ਦਿੱਲੀ, 13 ਦਸੰਬਰ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮੁੱਖ ਦੋਸ਼ੀ ਮੇਹੁਲ ਚੌਕਸੀ ਦੇ ਖ਼ਿਲਾਫ਼ ਇੰਟਰਪੋਲ ਨੇ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਸੀ.ਬੀ.ਆਈ ਦੀ ਬੇਨਤੀ 'ਤੇ ਇੰਟਰਪੋਲ ਨੇ ਇਹ ਕਦਮ ਚੁੱਕਿਆ ......
ਲੁੱਟ ਖੋਹਾਂ ਅਤੇ ਗੈਂਗਵਾਰਾਂ 'ਚ 4 ਲੋੜੀਂਦੇ ਗੈਂਗਸਟਰ ਕਾਬੂ
. . .  about 5 hours ago
ਸਚਿਨ ਪਾਇਲਟ ਦੇ ਸਮਰਥਕਾਂ ਵੱਲੋਂ ਦਿੱਲੀ 'ਚ ਨਾਅਰੇਬਾਜ਼ੀ
. . .  about 5 hours ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤਕ ਮੁਲਤਵੀ
. . .  about 5 hours ago
ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਕਾਰਨ 4 ਦੀ ਮੌਤ, 43 ਜ਼ਖਮੀ
. . .  about 5 hours ago
ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਲਟਕੇ ਤਾਲੇ, ਪਟਵਾਰੀਆਂ ਵੱਲੋਂ ਬਠਿੰਡਾ ਧਰਨੇ ਲਈ ਕੂਚ
. . .  about 5 hours ago
2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 6 hours ago
ਰਾਹੁਲ ਗਾਂਧੀ ਜੋ ਵੀ ਫ਼ੈਸਲਾ ਲੈਣਗੇ ਵਿਧਾਇਕਾਂ ਨੂੰ ਹੋਵੇਗਾ ਮਨਜ਼ੂਰ - ਖੜਗੇ
. . .  about 6 hours ago
ਕਾਊਂਟਰ ਇੰਟੈਲੀਜੈਂਸ ਅਤੇ ਹੈਰੋਇਨ ਤਸਕਰਾਂ ਵਿਚਾਲੇ ਮੁੱਠਭੇੜ, ਦੋ ਕਾਬੂ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 7 hours ago
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  about 7 hours ago
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  about 8 hours ago
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  about 8 hours ago
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  about 8 hours ago
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  about 9 hours ago
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਹਾਕੀ ਵਿਸ਼ਵ ਕੱਪ ਦੇ ਕੁਆਰਟ ਫਾਈਨਲ 'ਚ ਇੰਗਲੈਂਡ ਨੇ ਅਰਜਨਟੀਨਾ ਅਤੇ ਆਸਟ੍ਰੇਲੀਆ ਨੇ ਫਰਾਂਸ ਨੂੰ ਹਰਾਇਆ
. . .  1 day ago
ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  1 day ago
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  1 day ago
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  1 day ago
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  1 day ago
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  about 1 hour ago
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  about 1 hour ago
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  about 1 hour ago
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  12 minutes ago
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  15 minutes ago
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  38 minutes ago
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  48 minutes ago
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  about 1 hour ago
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਵੱਖ-ਵੱਖ ਥਾਈ ਾ ਸ਼ਰਧਾ ਨਾਲ ਮਨਾਇਆ

ਬਟਾਲਾ, 17 ਜੂਨ (ਕਾਹਲੋਂ)-ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਵੱਖ-ਵੱਖ ਥਾਈ ਸੰਗਤਾਂ ਵਲੋਂ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਬਟਾਲਾ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਤੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਸ਼੍ਰੋ੍ਰਮਣੀ ਕਮੇਟੀ ਤੇ ਸੁਸਾਇਟੀਆਂ ਵਲੋ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ | ਗੁਰਦੁਆਰਾ ਸਾਹਿਬ ਵਿਖੇ ਹਜ਼ੂਰੀ ਰਾਗੀ ਜਥਿਆਂ, ਕਵੀਸ਼ਰਾਂ, ਕਥਾਵਾਚਕਾਂ ਨੇ ਸੰਗਤਾਂ ਨੂੰ ਗੁਰ ਸ਼ਬਦ ਨਾਲ ਜੋੜਿਆ | ਇਸ ਮੌਕੇ 'ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋ੍ਰਮਣੀ ਕਮੇਟੀ, ਜਥੇਦਾਰ ਗੁਰਨਾਮ ਜੱਸਲ ਮੈਂਬਰ ਸ਼ੋ੍ਰਮਣੀ ਕਮੇਟੀ, ਕੁਲਵੰਤ ਸਿੰਘ ਜ਼ਫਰਵਾਲ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਪ੍ਰੀਤ ਸਿੰਘ ਕੋਠਾ, ਗੁਰਵਿੰਦਰ ਸਿੰਘ ਤਲਵੰਡੀ ਗੁਰਦੁਆਰਾ ਇੰਸਪੈਕਟਰ ਸ਼ੋ੍ਰਮਣੀ ਕਮੇਟੀ, ਮਲਕੀਅਤ ਸਿੰਘ ਹੈਪੀ, ਚੇਤਨ ਸਿੰਘ ਜੰਡੂ, ਸਤਿੰਦਰ ਸਿੰਘ ਸਰਤਾਜ, ਰੇਸ਼ਮ ਸਿੰਘ ਖਹਿਰਾ, ਹਰਦੇਵ ਸਿੰਘ ਜੱਸਲ, ਲੱਖਾ ਸਿੰਘ, ਅਮਰਜੀਤ ਸਿੰਘ ਲਾਲੀ, ਭਗਤਪਾਲ ਸਿੰਘ, ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਐਡਵੋਕੇਟ ਰਜਿੰਦਰ ਸਿੰਘ ਪਦਮ, ਹਰਪਿੰਦਰ ਸਿੰਘ ਭਿੰਦਾ, ਗੁਰਮੁੱਖ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |
ਬਟਾਲਾ ਤੋਂ ਕੁਲਦੀਪ ਸਿੰਘ ਬੁੱਟਰ ਅਨੁਸਾਰ :-ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਅਰਬਨ ਅਸਟੇਟ ਬਟਾਲਾ ਵਿਖੇ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਤੇ ਭਾਈ ਗੁਰਦਿਆਲ ਸਿੰਘ ਦੇ ਜਥੇ: ਨੇ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਭਾਈ ਗੁਰਪ੍ਰੀਤ ਸਿੰਘ (ਮੁੱਖ ਗ੍ਰੰਥੀ) ਨੇ ਗੁਰੂ ਸਾਹਿਬ ਦੀ ਸ਼ਹਾਦਤ ਦੇ ਇਤਿਹਾਸ ਨਾਲ ਗੁਰਮਤਿ ਵਿਚਾਰਾਂ ਕੀਤੀਆਂ | ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ | ਕਮੇਟੀ ਵਲੋਂ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਨਬੀਰ ਸਿੰਘ ਰੰਧਾਵਾ, ਜੋਗਿੰਦਰ ਸਿੰਘ ਧਾਲੀਵਾਲ, ਮਾ: ਗੁਰਨਾਮ ਸਿੰਘ ਬਾਜਵਾ, ਹਰਭਜਨ ਸਿੰਘ ਬੁੱਟਰ, ਮਾ: ਕੁਲਵਿੰਦਰ ਸਿੰਘ, ਮਨਜਿੰਦਰ ਸਿੰਘ, ਜੁਗਰਾਜ ਸਿੰਘ, ਹਰਪਾਲ ਸਿੰਘ, ਪ੍ਰੋ: ਕੁਲਵਿੰਦਰ ਸਿੰਘ, ਭਾਈ ਜਤਿੰਦਰ ਸਿੰਘ, ਕੈਪਟਨ ਬਲਬੀਰ ਸਿੰਘ ਤੂਰ ਆਦਿ ਸਮੇਤ ਹੋਰ ਵੀ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ |
ਕਾਲਾ ਅਫ਼ਗਾਨਾ ਤੋਂ ਅਵਤਾਰ ਸਿੰਘ ਰੰਧਾਵਾ ਅਨੁਸਾਰ:-ਨਜ਼ਦੀਕੀ ਪਿੰਡ ਵਿਖੇ ਸਮੂਹ ਸੰਗਤ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਲੜ੍ਹੀ ਦਾ ਭੋਗ ਪਾਇਆ ਗਿਆ | ਇਸ ਉਪਰੰਤ ਰਾਗੀ ਭਾਈ ਜਸਵੰਤ ਸਿੰਘ ਅਵਾਣ ਦੇ ਜਥੇ ਨੇ ਗੁਰਬਾਣੀ ਦੇ ਕੀਰਤਨ ਤੇ ਸਿੱਖ ਇਤਿਹਾਸ ਦੁਆਰਾ ਸੰਗਤਾਂ ਦੇ ਸਨਮੁੱਖ ਹਾਜ਼ਰੀ ਲਵਾਈ | ਇਸ ਮੌਕੇ ਹੈੱਡ ਗ੍ਰੰਥੀ ਭਾਈ ਰਸ਼ਪਾਲ ਸਿੰਘ, ਪ੍ਰਧਾਨ ਬਲਦੇਵ ਸਿੰਘ, ਗੁਰਦੀਪ ਸਿੰਘ, ਅਮਰੀਕ ਸਿੰਘ, ਰਵਿੰਦਰ ਸਿੰਘ, ਪਰਮਜੀਤ ਸਿੰਘ, ਸੁਖਜੀਤ ਸਿੰਘ ਤੇ ਕਰਨਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੇਵਾਦਾਰ ਹਾਜ਼ਰ ਸਨ |

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਗੁਰਦਾਸਪੁਰ, 17 ਜੂਨ (ਆਰਿਫ਼)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜੇਲ੍ਹ ਰੋਡ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਗੁਰਮੀਤ ਸਿੰਘ ਹਜ਼ੂਰੀ ਰਾਗੀ ਜਥੇ ਵਲੋਂ ...

ਪੂਰੀ ਖ਼ਬਰ »

ਅਗੇਤਾ ਝੋਨਾ ਨਸ਼ਟ ਕਰਨ ਗਏ ਖੇਤੀਬਾੜੀ ਅਧਿਕਾਰੀ ਤੇ ਪੁਲਿਸ ਬੇਰੰਗ ਪਰਤੀ

ਸ੍ਰੀ ਹਰਿਗੋਬਿੰਦਪੁਰ, 17 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਕਾਂਗੜਾ ਦੇ ਕਿਸਾਨ ਵਲੋਂ ਲਗਾਇਆ ਅਗੇਤਾ ਝੋਨਾ ਵਾਹੁਣ ਗਏ ਖੇਤੀਬਾੜੀ ਅਧਿਕਾਰੀ ਤੇ ਪੁਲਿਸ ਕਰਮਚਾਰੀਆਂ ਨੂੰ ਝੋਨਾ ਨਸ਼ਟ ਕਰਨ ਤੋਂ ਬਿਨ੍ਹਾਂ ਬੇਰੰਗ ਖਾਲੀ ਹੱਥੀਂ ...

ਪੂਰੀ ਖ਼ਬਰ »

ਵਡਾਲਾ ਬਾਂਗਰ ਦੀਆਂ ਪੰਚਾਇਤਾਂ ਮੁੜ ਬਹਾਲ

ਵਡਾਲਾ ਬਾਂਗਰ, 17 ਜੂਨ (ਭੁੰਬਲੀ)-ਪੰਜਾਬ ਸਰਕਾਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਸੈਕਟਰ 62 ਫ਼ੇਜ 8 ਸਾਹਿਬਜ਼ਾਦਾ ਅਜੀਤ ਸਿੰਘ ਨਗਲ ਚੋਣ ਸ਼ਾਖਾ ਵਲੋਂ ਪੱਤਰ ਨੰ: 20-ਈ-1/2018/ਗੁਰਦਾਸਪੁਰ 9962-63 ਅਨੁਸਾਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਭੇਜੇ ਗਏ ਪੱਤਰ ਵਿਚ ਗ੍ਰਾਮ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਕਾਬੂ

ਨਿੱਕੇ ਘੁੰਮਣ, 17 ਜੂਨ (ਸਤਬੀਰ ਸਿੰਘ ਘੁੰਮਣ)-ਪੁਲਿਸ ਥਾਣਾ ਘੁੰਮਣ ਕਲਾਂ ਦੀ ਪੁਲਿਸ ਵਲੋਂ ਹੈਰੋਇਨਨੁਮਾ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਐਸ.ਐਚ.ਓ. ਕੁਲਜਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਸਬ ਇੰਸਪੈਕਟਰ ਸ਼ਾਮ ...

ਪੂਰੀ ਖ਼ਬਰ »

ਟਰੈਕਟਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

ਗੁਰਦਾਸਪੁਰ, 17 ਜੂਨ (ਆਲਮਬੀਰ ਸਿੰਘ)-ਪਿੰਡ ਮੱਟਮਾਂ ਵਿਖੇ ਇਕ ਨੌਜਵਾਨ ਦੀ ਟਰੈਕਟਰ ਹੇਠਾਂ ਆ ਕੇ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੱਟਮਾਂ ਆਪਣੇ ਟਰੈਕਟਰ ਨੰੂ ਖੇਤਾਂ 'ਚ ਚਲਾ ਰਿਹਾ ਸੀ ਕਿ ਅਚਾਨਕ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਤੋਂ ਰੇਲਗੱਡੀ 'ਚ ਬੈਠਾ ਨਾਬਾਲਗ ਪਹੁੰਚਿਆ ਗੁਰਦਾਸਪੁਰ

ਗੁਰਦਾਸਪੁਰ, 17 ਜੂਨ (ਆਲਮਬੀਰ ਸਿੰਘ)-ਉੱਤਰ ਪ੍ਰਦੇਸ਼ ਤੋਂ ਰੇਲਗੱਡੀ 'ਚ ਬੈਠ ਕੇ ਗੁਰਦਾਸਪੁਰ ਪਹੁੰਚੇ ਨਾਬਾਲਗ ਲੜਕੇ ਨੰੂ ਰੇਲਵੇ ਪੁਲਿਸ ਨੇ ਚਾਈਲਡ ਲਾਈਨ ਦੇ ਹਵਾਲੇ ਕਰ ਦਿੱਤਾ ਹੈ | ਇਸ ਸਬੰਧੀ ਚੌਕੀ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਦਿੱਲੀ ਤੋਂ ...

ਪੂਰੀ ਖ਼ਬਰ »

ਨਹਿਰ 'ਚ ਗੱਡੀ ਡਿੱਗਣ ਨਾਲ ਇਕ ਦੀ ਮੌਤ

ਕਾਹਨੂੰਵਾਨ, 17 ਜੂਨ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਅੱਡਾ ਤੁਗਲਵਾਲ ਵਿਖੇ ਨਹਿਰ ਦੇ ਪੁਲ ਤੋਂ ਲੰਘ ਰਹੀ ਪਨੀਰ ਸਪਲਾਈ ਕਰਨ ਵਾਲੀ ਗੱਡੀ ਦੇ ਤੇਜ਼ ਰਫ਼ਤਾਰ ਨਾਲ ਗੁਜਰਨ ਕਰਕੇ ਅਚਾਨਕ ਨਹਿਰ 'ਚ ਡਿੱਗਣ ਨਾਲ ਗੱਡੀ 'ਚ ਸਵਾਰ ਇੱਕ ਵਿਅਕਤੀ ਦੀ ...

ਪੂਰੀ ਖ਼ਬਰ »

ਕਾਰਲ ਮਾਰਕਸ ਦੀ 200 ਸਾਲਾ ਜਨਮ ਸ਼ਤਾਬਦੀ ਮੌਕੇ ਸੈਮੀਨਾਰ

ਬਟਾਲਾ, 17 ਜੂਨ (ਕਾਹਲੋਂ)-ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਲੋਕ ਚੇਤਨਾ ਮੰਚ ਬਟਾਲਾ ਵਲੋਂ ਯੁੱਗ ਚਿੰਤਕ ਕਾਰਲ ਮਾਰਕਸ ਦੀ 200 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਇਕ ਸੈਮੀਨਾਰ ਤੇ ਵਿਚਾਰ ਗੋਸ਼ਟੀ ਕਰਵਾਈ, ਜਿਸ 'ਚ ਖੱਬੇ ਪੱਖੀ ਰਣਬੀਰ ਸਿੰਘ ਵਿਰਕ, ਗੁਰਮੀਤ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਕਾਹਨੂੰਵਾਨ, 17 ਜੂਨ (ਹਰਜਿੰਦਰ ਸਿੰਘ ਜੱਜ)-ਇੱਥੋਂ ਨਜ਼ਦੀਕ ਸਠਿਆਲੀ ਪੁਲ ਚੌਕ ਵਿਖੇ ਕਾਂਗਰਸੀ ਵਰਕਰਾਂ ਨੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਪੀ.ਏ. ਭੁਪਿੰਦਰਪਾਲ ਸਿੰਘ ਵਿੱਟੀ ਦੀ ਅਗਵਾਈ ਹੇਠ ਕੇਂਦਰ 'ਚ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਤੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਪਿੰਡ ਡਡਵਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਧਾਰੀਵਾਲ, 17 ਜੂਨ (ਨਿਸ਼ਾਨ ਸਿੰਘ ਕਾਹਲੋਂ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਨਜਦੀਕੀ ਪਿੰਡ ਡਡਵਾਂ ਦੇ ਗੁਰਦੁਆਰਾ ਧਰੁਵ ਮੰਡਲ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਤੋਂ ਪਹਿਲਾਂ ਇਸੇ ਹੀ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਦੀ ਜੈਅੰਤੀ ਮਨਾਈ

ਬਟਾਲਾ, 17 ਜੂਨ (ਸੁਖਦੇਵ ਸਿੰਘ)-ਦੈਨਿਕ ਪ੍ਰਾਥਨਾ ਸਭਾ ਵਲੋਂ ਮਹਾਰਾਣਾ ਪ੍ਰਤਾਪ ਦੀ ਜੈਅੰਤੀ ਮੌਕੇ ਸਥਾਨਕ ਕਮਿਊਨਿਟੀ ਹਾਲ 'ਚ ਵਿਸ਼ੇਸ਼ ਸਮਾਗਮ ਕਰਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਸ਼ਾਮਿਲ ਹੋਏ, ਜਦਕਿ ...

ਪੂਰੀ ਖ਼ਬਰ »

ਬਾਂਗੋਵਾਣੀ ਦਾ ਛਿੰਝ ਤੇ ਜੋੜ ਮੇਲਾ ਯਾਦਗਾਰੀ ਹੋ ਨਿੱਬੜਿਆ

ਵਡਾਲਾ ਬਾਂਗਰ, 17 ਜੂਨ (ਭੰੁਬਲੀ)-ਪਿੰਡ ਬਾਗੋਵਾਂਣੀ ਦੀ ਸਮੂਹ ਸੰਗਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦਾ ਸਾਲਾਨਾ ਛਿੰਝ ਮੇਲਾ ਕਮੇਟੀ ਦੇ ਪ੍ਰਧਾਨ ਬਲਵੰਤ ਸਿੰਘ ਨੇ ਮੇਲੇ ਦੀ ਰੂਪ ਰੇਖਾ ਨੂੰ ਤਬਦੀਲ ਕਰਦੇ ਹੋਏ ਸੱਭਿਆਚਾਰਕ ਦੀ ਥਾਂ 'ਤੇ ਇਸ ਨੂੰ ...

ਪੂਰੀ ਖ਼ਬਰ »

ਪਿੰਡ ਟੱਪਰੀਆਂ ਵਿਖੇ ਕੈਂਪ ਲਗਾਇਆ

ਫਤਹਿਗੜ੍ਹ ਚੂੜੀਆਂ, 17 ਜੂਨ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਐਸ.ਐਮ.ਓ. ਡਾ ਅਰੁਣ ਸ਼ਰਮਾ ਦੇ ਹੁਕਮਾਂ ਅਨੁਸਾਰ ਹੈਲਥ ਵਿਭਾਗ ਵਲੋ ਨਜ਼ਦੀਕੀ ਪਿੰਡ ਰਸੂਲਪੁਰ ਟੱਪਰੀਆਂ ਵਿਖੇ ਪੰਚ ਪਿ੍ਥੀਰਾਜ ਸਿੰਘ ਦੇ ਸਹਿਯੋਗ ਸਦਕਾ ਭਿਆਨਕ ਬਿਮਾਰੀਆਂ ਦੀ ਰੋਕਥਾਮ ...

ਪੂਰੀ ਖ਼ਬਰ »

ਬਾਬਾ ਬੀਰ ਸਿੰਘ ਦੀ ਜਗ੍ਹਾ 'ਤੇ ਜੋੜ ਮੇਲਾ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 17 ਜੂਨ (ਕੁਲਦੀਪ ਸਿੰਘ ਨਾਗਰਾ )-ਕਸਬੇ ਦੀਆਂ ਸੰਗਤਾਂ ਵਲੋਂ ਬਾਬਾ ਸ਼ੇਸਨਾਂਗ ਦੀ ਯਾਦ 'ਚ ਬਾਬਾ ਬੀਰ ਸਿੰਘ ਦੀ ਜਗ੍ਹਾ ਕੋਟਲੀ ਸੂਰਤ ਮੱਲ੍ਹੀ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਕਸਬੇ ਦੇ ਬਾਹਰਵਾਰ ਬਾਬਾ ਬੀਰ ਸਿੰਘ ਦੀ ਜਗ੍ਹਾ 'ਤੇ ਕਰਵਾਏ ...

ਪੂਰੀ ਖ਼ਬਰ »

ਵਿਦਿਆਰਥੀ ਭਲਾਈ ਸੁਸਾਇਟੀ ਵਲੋਂ 429ਵਾਂ ਸਮਾਗਮ

ਲੋੜਵੰਦਾਂ ਨੂੰ ਰਾਸ਼ਨ, ਪੈਨਸ਼ਨਾਂ, ਫੀਸਾਂ ਤੇ ਕਾਪੀਆਂ ਕਿਤਾਬਾ ਭੇਟ ਬਟਾਲਾ, 17 ਜੂਨ (ਕਾਹਲੋਂ)-ਵਿਦਿਆਰਥੀ ਭਲਾਈ ਸੁਸਾਇਟੀ ਵਲੋਂ ਲੋੜਵੰਦਾਂ ਲਈ 429ਵਾਂ ਸਮਾਗਮ ਸਥਾਨਕ ਬਿਰਧ ਆਸ਼ਰਮ ਅਨਾਰਕਲੀ ਰੋਡ ਵਿਖੇ ਸੰਚਾਲਕ ਮਾਸਟਰ ਕੁਲਦੀਪ ਸ਼ਰਮਾ ਦੀ ਅਗਵਾਈ 'ਚ ਕਰਵਾਇਆ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਸਾਫ਼-ਸੂਥਰੇ ਅਕਸ ਵਾਲੇ ਉਮੀਦਵਾਰ ਅੱਗੇ ਲਿਆਂਦੇ ਜਾਣਗੇ : ਜਸਪਾਲ ਤੱਤਲਾ

ਬਟਾਲਾ, 17 ਜੂਨ (ਕਾਹਲੋਂ)-ਅਗਾਮੀ ਪੰਚਾਇਤੀ ਚੋਣਾਂ 'ਚ ਸਾਫ਼ ਸੂਥਰੇ ਅਕਸ ਵਾਲੇ ਉਮੀਦਵਾਰ ਅੱਗੇ ਲਿਆਂਦੇ ਜਾਂਣਗੇ ਤਾਂ ਜੋ ਪਿੰਡਾਂ ਦਾ ਬਿਨ੍ਹਾਂ ਭੇਦ-ਭਾਵ ਸਰਬਪੱਖੀ ਵਿਕਾਸ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ...

ਪੂਰੀ ਖ਼ਬਰ »

ਅਰੁਣਾ ਚੌਧਰੀ ਵਲੋਂ 5 ਸੜਕਾਂ ਦੇ ਨਿਰਮਾਣ ਕਾਰਜ ਦਾ ਉਦਘਾਟਨ

ਦੀਨਾਨਗਰ, 17 ਜੂਨ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਵਿਧਾਨ ਸਭਾ ਖੇਤਰ ਦੇ ਵਿਕਾਸ ਲਈ ਯਤਨ ਕੀਤੇ ਜਾ ਰਹੇ ਹਨ ਤੇ ਦੀਨਾਨਗਰ ਦੀਆਂ ਖਸਤਾ ਹਾਲਤ 'ਚ ਸੜਕਾਂ ਦੀ ਮੁਰੰਮਤ ਤੇ ਨਿਰਮਾਣ ਲਈ ਵਿਸ਼ੇਸ਼ ਯਤਨ ਸ਼ੁਰੂ ਕੀਤੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸ਼ਕਰੀ ਦੇ ਯਾਦਗਾਰੀ ਮੇਲੇ 'ਚ ਓਪਨ ਕਬੱਡੀ ਅੰਮਿ੍ਤਸਰ ਦੀ ਟੀਮ ਨੇ ਜਿੱਤੀ

ਵਡਾਲਾ ਬਾਂਗਰ, 17 ਜੂਨ (ਭੁੰਬਲੀ)-ਪਿੰਡ ਸ਼ਕਰੀ ਦੀ ਸਮੂਹ ਸਾਧ ਸੰਗਤ ਐਨ.ਆਰ.ਆਈ. ਭਰਾਵਾਂ ਤੇ ਮੁਹਤਬਰ ਵਿਅਕਤੀਆਂ ਗੁਰਵਿੰਦਰ ਸਿੰਘ ਸ਼ਕਰੀ, ਕੁਲਬੀਰ ਸਿੰਘ ਸ਼ਕਰੀ ਤੇ ਮਲਕੀਤ ਸਿੰਘ ਜੱਜੂ ਕੁੰਜਰ ਦੀ ਯੋਗ ਅਗਵਾਈ ਹੇਠ ਪੀਰ ਬਾਬਾ ਹੁਜ਼ਰੇ ਸ਼ਾਹ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਜਿਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਮਨੁੱਖੀ ਜੀਵਨ ਲਈ ਖਤਰਨਾਕ : ਡਾ: ਵੀ. ਪੀ. ਸਿੰਘ

ਬਟਾਲਾ, 17 ਜੂਨ (ਸੁਖਦੇਵ ਸਿੰਘ)-ਖੇਤੀ ਨੂੰ ਜ਼ਹਿਰ ਮੁਕਤ ਬਣਾਉਣ ਤੇ ਕਿਸਾਨਾਂ ਨੂੰ ਕੁਦਰਤੀ ਖੇਤੀ ਵੱਲ ਪ੍ਰੇਰਿਤ ਕਰਨ ਲਈ ਆਲ ਇੰਡੀਆ ਰਾਈਸ ਐਕਸਪੋਰਟਰ ਐਸੋਸ਼ੀਏਸ਼ਨ ਅਤੇ ਏਪੀਡਾ ਵਲੋਂ ਬਾਸਮਤੀ ਦੀ ਫ਼ਸਲ ਨੂੰ ਜ਼ਹਿਰ ਮੁਕਤ ਕਰਵਾਉਣ ਲਈ ਸਥਾਨਕ ਦਾਣਾ ਮੰਡੀ 'ਚ ...

ਪੂਰੀ ਖ਼ਬਰ »

ਲੋਕ ਗਾਇਕ ਦੁਰਗਾ ਰੰਗੀਲਾ ਨੇ ਸੈਦਪੁਰ ਕਲਾਂ 'ਚ ਰੰਗ ਬੰਨਿ੍ਹਆ

ਅਲੀਵਾਲ, 17 ਜੂਨ (ਹਰਪਿੰਦਰਪਾਲ ਸਿੰਘ ਸੰਧੂ)-ਉੱਘੇ ਕਾਂਗਰਸੀ ਆਗੂ ਮਨਬੀਰ ਸਿੰਘ ਲਾਡੀ ਸ਼ਾਹ ਤੇ ਕੁਲਬੀਰ ਸਿੰਘ ਬਿੱਟੂ ਸ਼ਾਹ ਦੀ ਅਗਵਾਈ ਹੇਠ ਬਾਬਾ ਜ਼ਾਹਰਾ ਪੀਰ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਪਿੰਡ ਸੈਦਪੁਰ ਕਲਾਂ ਵਿਖੇ ਮੇਲਾ ਕਰਵਾਇਆ ਗਿਆ | ਸਾਲਾਨਾ ...

ਪੂਰੀ ਖ਼ਬਰ »

ਮਾਂ-ਬੋਲੀ ਪੰਜਾਬੀ ਵਿਕਾਸ ਮੰਚ ਬਟਾਲਾ ਦੀ ਮੀਟਿੰਗ

ਬਟਾਲਾ, 17 ਜੂਨ (ਕਾਹਲੋਂ)-ਮਾਂ-ਬੋਲੀ ਪੰਜਾਬੀ ਵਿਕਾਸ ਮੰਚ ਬਟਾਲਾ ਦੀ ਬੈਠਕ ਪ੍ਰਧਾਨ ਜਤਿੰਦਰ ਭਨੋਟ ਦੀ ਅਗਵਾਈ 'ਚ ਹੋਈ | ਇਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਉਪਰੰਤ ਜ਼ਿਲ੍ਹਾ ਸਾਹਿਤ ...

ਪੂਰੀ ਖ਼ਬਰ »

ਮਿਡ ਡੇ ਮੀਲ ਕਰਮਚਾਰੀ ਤੇ ਕੁੱਕ ਵਰਕਰਜ਼ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 17 ਜੂਨ (ਆਲਮਬੀਰ ਸਿੰਘ)-ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਤੇ ਕੁੱਕ ਵਰਕਰਜ਼ ਯੂਨੀਅਨ ਦੀ ਮੀਟਿੰਗ ਅਮਰਜੀਤ ਸ਼ਾਸਤਰੀ ਤੇ ਮੁਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਰੇਸ਼ ਸ਼ਰਮਾ ਨੇ ਦੱਸਿਆ ਕਿ ਕੁਝ ਮੁਲਾਜ਼ਮ ਆਗੂਆਂ ਵਲੋਂ ਮਿਡ ਡੇ ਮੀਲ ਤੇ ...

ਪੂਰੀ ਖ਼ਬਰ »

ਮੁਨੱਵਰ ਮਸੀਹ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 17 ਜੂਨ (ਆਰਿਫ਼)-ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਵਲੋਂ ਸਥਾਨਕ ਪੰਚਾਇਤ ਭਵਨ ਵਿਖੇ ਘੱਟ ਗਿਣਤੀ ਵਰਗ ਨਾਲ ਸਬੰਧਿਤ ਮਸਲਿਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਜਿਸ 'ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ...

ਪੂਰੀ ਖ਼ਬਰ »

ਬਾਜਵਾ ਦੀ ਰਹਿਨੁਮਾਈ 'ਚ ਪਿੰਡ ਊਧੋਵਾਲ ਦੀ ਨੁਹਾਰ ਬਦਲੀ ਜਾ ਰਹੀ ਹੈ- ਭਿੰਡਰ

ਸੇਖਵਾਂ, 17 ਜੂਨ (ਕੁਲਬੀਰ ਸਿੰਘ ਬੂਲੇਵਾਲ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ 'ਚ ਪਿੰਡ ਊਧੋਵਾਲ ਦੀ ਨੁਹਾਰ ਬਦਲੀ ਜਾ ਰਹੀ ਹੈ | ਇਸ ਸਬੰਧੀ ਹੋਰ ਪਤਵੰਤਿਆਂ ਸਮੇਤ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਦਿਆਲਗੜ੍ਹ ਸਕੂਲ 'ਚ ਸਮਰ ਕੈਂਪ ਦੀ ਸਮਾਪਤੀ ਮੌਕੇ ਸਮਾਗਮ

ਸੇਖਵਾਂ, 17 ਜੂਨ (ਕੁਲਬੀਰ ਸਿੰਘ ਬੂਲੇਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਗੜ੍ਹ 'ਚ ਪਿੰ੍ਰਸੀਪਲ ਸ੍ਰੀਮਤੀ ਕਮਲੇਸ਼ ਕੌਰ ਦੀ ਅਗਵਾਈ 'ਚ ਲਗਾਇਆ 15 ਰੋਜ਼ਾ ਗਰਮੀਆਂ ਦਾ ਕੈਂਪ ਸਮਾਪਤ ਹੋ ਗਿਆ | ਕੈਂਪ ਦੀ ਸਮਾਪਤੀ ਮੌਕੇ ਕਰਵਾਏ ਪ੍ਰੋਗਰਾਮਾਂ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਜੀ.ਐਸ. ਇੰਟਰਨੈਸ਼ਨਲ ਪਬਲਿਕ ਸਕੂਲ ਭਗਵਾਨਪੁਰ 'ਚ ਸਮਰ ਕੈਂਪ ਲਗਾਇਆ

ਕੋਟਲੀ ਸੂਰਤ ਮੱਲ੍ਹੀ, 17 ਜੂਨ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ 'ਚ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ 7 ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੀ ਪਿ੍ੰਸੀਪਲ ਸ੍ਰੀਮਤੀ ...

ਪੂਰੀ ਖ਼ਬਰ »

ਕਲਾਨੌਰ 'ਚ ਕਰੋੜਾਂ ਦੇ ਪ੍ਰਾਜੈਕਟ ਐਲਾਨ ਕਰਨ 'ਤੇ ਰੰਧਾਵਾ, ਸਿੱਧੂ ਦਾ ਧੰਨਵਾਦ

ਕਲਾਨੌਰ, 17 ਜੂਨ (ਪੁਰੇਵਾਲ)-ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਯਤਨਾਂ ਸਦਕਾ ਸਥਾਨਕ ਕਸਬੇ 'ਚ ਇਤਿਹਾਸਕ ਸਥਾਨਾਂ ਦਾ ਦੌਰਾ ਕਰਨ ਲਈ ਕਲਾਨੌਰ 'ਚ ਪਹੁੰਚੇ ਸਥਾਨਕ ਸਰਕਾਰਾਂ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ...

ਪੂਰੀ ਖ਼ਬਰ »

ਬੱਸ ਅੱਡਾ ਬਟਾਲਾ ਦੀ ਹਾਲਤ ਤਰਸਯੋਗ

ਬਟਾਲਾ, 17 ਜੂਨ (ਹਰਦੇਵ ਸਿੰਘ ਸੰਧੂ)-ਬਟਾਲਾ ਬੱਸ ਅੱਡੇ ਦੀ ਹਾਲਤ ਅਤੀ ਤਰਸਯੋਗ ਹੋਣ ਕਰਕੇ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਤੇ ਬੱਸ ਮੁਲਾਜ਼ਮਾਂ ਨੂੰ ਭਾਰੀ ਮੁਸ਼ਕਿਲਾਂ ਤੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਪਿਛਲੇ 50-60 ਸਾਲ ਪੁਰਾਣੇ ਬੱਸ ਅੱਡੇ ਦੀ ਬਣੀ ...

ਪੂਰੀ ਖ਼ਬਰ »

ਬੇਹੋਸ਼ੀ ਦੀ ਹਾਲਤ 'ਚ ਮਿਲਿਆ ਪ੍ਰਵਾਸੀ ਮਜ਼ਦੂਰ

ਜੌੜਾ ਛੱਤਰਾਂ, 17 ਜੂਨ (ਪਰਮਜੀਤ ਸਿੰਘ ਘੁੰਮਣ)-ਕਸਬਾ ਜੌੜਾ ਛੱਤਰਾਂ ਨਜ਼ਦੀਕ ਪੈਂਦੇ ਪਿੰਡ ਕਮਾਲਪੁਰ ਅਫ਼ਗਾਨਾਂ ਦੇ ਸਰਪੰਚ ਦਲਜੀਤ ਸਿੰਘ ਲਵਲੀ ਨੰੂ ਬੇਹੋਸ਼ੀ ਦੀ ਹਾਲਤ 'ਚ ਇਕ ਪ੍ਰਵਾਸੀ ਮਜ਼ਦੂਰ ਮਿਲਿਆ ਤੇ ਇਹ ਮਜ਼ਦੂਰ ਕੁਝ ਦਿਨ ਬੇਹੋਸ਼ੀ ਦੀ ਹਾਲਤ 'ਚ ਹੀ ਰਿਹਾ ਹੈ ...

ਪੂਰੀ ਖ਼ਬਰ »

ਚੇਅਰਮੈਨ ਪਾਹੜਾ ਨੇ ਛੱਪੜ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ

ਗੁਰਦਾਸਪੁਰ, 17 ਜੂਨ (ਆਰਿਫ਼)-ਹਲਕਾ ਗੁਰਦਾਸਪੁਰ ਵਿਖੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਤੇ ਸਰਬਪੱਖੀ ਵਿਕਾਸ ਕਾਰਜਾਂ ਦੀ ਲੜੀ ਤਹਿਤ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਲੋਂ ਪਿੰਡ ਰੋੜਾਂਵਾਲੀ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਦੀ ਤਹਿਸੀਲ ਗੁਰਦਾਸਪੁਰ ਦੀ ਮੀਟਿੰਗ

ਦੀਨਾਨਗਰ, 17 ਜੂਨ (ਸੰਧੂ/ਸੋਢੀ/ਸ਼ਰਮਾ)-ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਗੁਰਦਾਸਪੁਰ ਦੀ ਮੀਟਿੰਗ ਪ੍ਰਧਾਨ ਮੋਹਨ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਜਿਸ 'ਚ ਸੀ.ਪੀ.ਆਈ. (ਐਮ). ਦੇ ਜ਼ਿਲ੍ਹਾ ਸਕੱਤਰ ਧਿਆਨ ਸਿੰਘ ਤੇ ਕੁਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਨਵਾਂ ਪਿੰਡ ਬਹਾਦਰ ਵਿਖੇ ਮੈਡੀਕਲ ਕੈਂਪ ਲਗਾਇਆ

ਪੁਰਾਣਾ ਸ਼ਾਲਾ, 17 ਜੂਨ (ਅਸ਼ੋਕ ਸ਼ਰਮਾ)-ਯੂਥ ਕਲੱਬ ਸ਼ਹੀਦ ਬੀਬੀ ਸੁੰਦਰੀ ਛੰਭ ਕਾਹਨੰੂਵਾਨ ਨਵਾਂ ਪਿੰਡ ਬਹਾਦਰ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਤੇ ਸੀਨੀਅਰ ਮੈਡੀਕਲ ਅਫ਼ਸਰ ਰਣਜੀਤ ਬਾਗ਼ ਡਾ: ਪ੍ਰਵੀਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੀ ਮੀਟਿੰਗ

ਗੁਰਦਾਸਪੁਰ, 17 ਜੂਨ (ਗੁਰਪ੍ਰਤਾਪ ਸਿੰਘ)-ਜ਼ਿਲ੍ਹਾ ਸਾਹਿਤ ਕੇਂਦਰ ਗੁਰਦਾਸਪੁਰ ਦੀ ਮੀਟਿੰਗ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਯੋਗੀ, ਸੀਨੀਅਰ ਮੀਤ ਪ੍ਰਧਾਨ ਸੁਲੱਖਣ ਸਰਹੱਦੀ ੇ ਜਨਰਲ ਸਕੱਤਰ ਮੰਗਤ ਚੰਚਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰੋ: ਯੋਗੀ ਤੇ ਹੋਰ ...

ਪੂਰੀ ਖ਼ਬਰ »

ਪੰਜਾਬ ਹਰਿਆਵਲ ਲਹਿਰ ਸੁਸਾਇਟੀ ਵਲੋਂ ਬੂਟੇ ਲਗਾ ਕੇ ਮੁਹਿੰਮ ਦੀ ਸ਼ੁਰੂਆਤ

ਗੁਰਦਾਸਪੁਰ, 17 ਜੂਨ (ਗੁਰਪ੍ਰਤਾਪ ਸਿੰਘ)-ਪੰਜਾਬ ਹਰਿਆਵਲ ਲਹਿਰ ਸੁਸਾਇਟੀ ਮੁਹਿੰਮ ਦੀ ਸ਼ੁਰੂਆਤ ਮਾਣਯੋਗ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਵਲੋਂ ਬੂਟਾ ਲਗਾ ਕੇ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਬੂਟੇ ਵੰਡੇ ਗਏ | ...

ਪੂਰੀ ਖ਼ਬਰ »

ਜਰਨੈਲ ਸਿੰਘ ਬਹੂਰੀਆਂ ਸੈਣੀਆਂ ਨੂੰ ਸ਼ਰਧਾਂਜਲੀਆਂ ਭੇਟ

ਕਾਹਨੂੰਵਾਨ, 17 ਜੂਨ (ਹਰਜਿੰਦਰ ਸਿੰਘ ਜੱਜ)-ਮੈਨੇਜਰ ਪ੍ਰਮਜੀਤ ਸਿੰਘ ਬਹੂਰੀਆਂ ਸੈਣੀਆਂ ਦੇ ਭਤੀਜੇ ਜਰਨੈਲ ਸਿੰਘ ਬਹੂਰੀਆਂ ਸੈਣੀਆਂ ਦੀ ਹੋਈ ਬੇਵਕਤੀ ਮੌਤ ਸਬੰਧੀ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਬਿਜਲੀ ਮੰਤਰੀ ਕਾਂਗੜ ਨਾਲ ਮੀਟਿੰਗ ਕੱਲ੍ਹ

ਬਟਾਲਾ, 17 ਜੂਨ (ਕਾਹਲੋਂ)-ਅੱਜ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਅਹਿਮ ਮੀਟਿੰਗ ਮੰਚ ਦੇ ਸੂਬਾ ਜਨਰਲ ਸਕੱਤਰ ਤੇ ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸ: ਬੱਲਪੁਰੀਆਂ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਦਾਲਮ ਵਿਖੇ ਅੰਮਿ੍ਤ ਸੰਚਾਰ ਕਰਵਾਇਆ

ਬਟਾਲਾ, 17 ਜੂਨ (ਕਾਹਲੋ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਟਾਹਲੀ ਸਾਹਿਬ ਦਾਲਮ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ | ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਨਿੱਕੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਦਾ ਕੈਬਨਿਟ ਮੰਤਰੀ ਬਾਜਵਾ ਵਲੋਂ ਉਦਘਾਟਨ

ਬਟਾਲਾ, 17 ਜੂਨ (ਹਰਦੇਵ ਸਿੰਘ ਸੰਧੂ)-ਸ੍ਰੀ ਧਿਆਨਪੁਰ ਧਾਮ ਦੇ ਮਹਾਰਾਜ ਸ੍ਰੀ ਰਾਮ ਸੁੰਦਰ ਦਾਸ ਦੇਵਚਾਰੀਏ ਦੀ ਰਹਿਨੁਮਾਈ ਹੇਠ ਚੱਲ ਰਹੇ ਬਟਾਲਾ ਬਾਵਾ ਲਾਲ ਜੀ ਚੈਰੀਟੇਬਲ ਹਸਪਤਾਲ ਵਿਚ ਪੁਸ਼ਪਾ ਰਾਣੀ ਦੇ ਸਵਰਗੀ ਪਤੀ ਲਲਿਤ ਅਗਰਵਾਲ ਦੀ ਯਾਦ 'ਚ ਵੱਖ-ਵੱਖ ਬਿਮਾਰੀਆਂ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਾਸਲ ਵਲੋਂ ਭੰਗੜਾ ਸਿਖਲਾਈ ਕੈਂਪ ਸਮਾਪਤ

ਬਟਾਲਾ, 17 ਜੂਨ (ਕਾਹਲੋਂ)-ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਾਸਲ ਪੰਜਾਬ ਵਲੋਂ ਡੀ.ਏ.ਵੀ. ਸੀਨੀ: ਸੈਕੰਡਰੀ ਸਕੂਲ ਬਟਾਲਾ ਵਿਖੇ 10 ਰੋਜ਼ਾ ਭੰਗੜਾ ਸਿਖਲਾਈ ਕੈਂਪ ਲਗਾਇਆ ਗਿਆ | ਭੰਗੜਾ ਕੈਂਪ ਦੀ ਸਮਾਪਤੀ ਮੌਕੇ ਕਲਾ ਨੂੰ ਸਮਰਪਿਤ ਸ਼ਖ਼ਸੀਅਤ ਤਜਿੰਦਰ ਸਿੰਘ ਰੰਦੇਵ ਨੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਸਹਾਇਕ ਡਿਪਟੀ ਕਮਿਸ਼ਨਰ ਨੰੂ ਦਿੱਤਾ ਮੰਗ ਪੱਤਰ

ਗੁਰਦਾਸਪੁਰ, 17 ਜੂਨ (ਆਲਮਬੀਰ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ੈਰੀ ਕਲਸੀ ਤੇ ਜਨਰਲ ਸਕੱਤਰ ਪੰਜਾਬ ਡਾ: ਕੇ.ਜੇ. ਦੀ ਅਗਵਾਈ ਹੇਠ ਪਾਰਟੀ ਦੇ ਵਲੰਟੀਅਰਾਂ ਵਲੋਂ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਤੇ ਮੁੱਖ ਮੰਤਰੀ ਦਿੱਲੀ ਵਲੋਂ ਲੈਫ਼ਟੀਨੈਂਟ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛਲੀਬ ਲਗਾਈ

ਧਾਰੀਵਾਲ, 17 ਜੁੂਨ (ਨਿਸ਼ਾਨ ਸਿੰਘ ਕਾਹਲੋਂ)-ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜੂਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਡਡਵਾਂ ਰੋਡ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਤੇ ਲੰਗਰ ਲਗਾਇਆ ਗਿਆ | ਇਸ ਮੌਕੇ ਹਨੀ ਮਹਾਜਨ, ਨੀਰਜ ਅਗਰਵਾਲ, ਗੁਰਮੇਜ ਸਿੰਘ, ਸ਼ਰਨਜੀਤ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਨੇ ਹਿੰਦ-ਪਾਕਿ ਸਰਹੱਦ 'ਤੇ ਜਾ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ ਕੀਤੀ ਅਰਦਾਸ

ਡੇਰਾ ਬਾਬਾ ਨਾਨਕ, 17 ਜੂਨ (ਹੀਰਾ ਸਿੰਘ ਮਾਂਗਟ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਕਾਰ ਸੇਵਾ ਆਰੰਭ ਕਰਨ ਮੌਕੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਕਦੋਂ ਸੁਧਰੇਗੀ ਸਰਹੱਦੀ ਖੇਤਰ ਦੀਆਂ ਸੜਕਾਂ ਦੀ ਹਾਲਤ

ਦੋਰਾਂਗਲਾ, 17 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਸਰਹੱਦੀ ਖੇਤਰ ਦੇ ਪਿੰਡ ਗਾਹਲੜੀ ਤੋਂ ਦੀਨਾਨਗਰ ਤੇ ਗੁਰਦਾਸਪੁਰ ਨੰੂ ਜਾਣ ਵਾਲੀ ਸੜਕ ਦੀ ਪਿਛਲੇ ਕਈ ਸਾਲਾਂ ਤੋਂ ਬਣੀ ਖਸਤਾ ਹਾਲਤ ਕਾਰਨ ਲੋਕਾਂ ਨੰੂ ਆਵਾਜਾਈ 'ਚ ਭਾਰੀ ਸਮੱਸਿਆ ਆ ਰਹੀਆਂ ਹਨ | ਪਰ ਇੱਥੋਂ ਦੇ ਲੋਕਾਂ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ

ਸ੍ਰੀ ਹਰਿਗੋਬਿੰਦਪੁਰ, 17 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਦੇ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ ਦੋ ਕਾਬੂ

ਧਾਰੀਵਾਲ, 17 ਜੂਨ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ ਹੈਰੋਇਨ ਤੇ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧ 'ਚ ਐਸ.ਐਚ.ਓ. ਅਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਏ.ਐਸ.ਆਈ. ਜਗਦੀਸ਼ ਸਿੰਘ ਨੇ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਬਾਜਵਾ ਨੇ ਹਲਕੇ ਦੀ ਸੇਵਾ ਕੈਬਨਿਟ ਮੰਤਰੀ ਬਣ ਕੇ ਨਹੀਂ, ਚੌ ਾਕੀਦਾਰ ਬਣ ਕੇ ਕੀਤੀ : ਚੇਅ: ਰੰਧਾਵਾ

ਬਟਾਲਾ, 17 ਜੂਨ (ਕਾਹਲੋਂ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਜਿਥੇ ਪੰਜਾਬ ਸਰਕਾਰ 'ਚ ਡੇਢ ਸਾਲ ਦੀ ਕਾਰਗੁਜਾਰੀ ਸ਼ਲਾਘਾਯੋਗ ਰਹੀ ਹੈ, ਉਥੇ ਸ: ਬਾਜਵਾ ਨੇ ਆਪਣੇ ਹਲਕਾ ਫਤਹਿਗੜ੍ਹ ਚੂੜੀਆਂ ਦੀ ਸੇਵਾ ਮੰਤਰੀ ਬਣ ਕੇ ਨਹੀਂ, ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਕਰਨ ਵਾਲੇ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਹਰਿਗੋਬਿੰਦਪੁਰ, 17 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਥਾਣੇ 'ਚ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ 4 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਇਸ ਸਬੰਧੀ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਗੁਰਦਾਸਪੁਰ, 17 ਜੂਨ (ਆਰਿਫ਼)-ਪਿੰਡ ਰਾਮਨਗਰ ਵਿਖੇ ਕਾਂਗਰਸੀ ਆਗੂਆਂ ਨੇ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖਿਲਾਫ਼ ਮੋਦੀ ਸਰਕਾਰ ਦਾ ਪੁਤਲਾ ਫੂਕਿਆ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਸੁੱਚਾ ਸਿੰਘ ਰਾਮਨਗਰ ਨੇ ਕਿਹਾ ਕਿ ਮੋਦੀ ਸਰਕਾਰ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਮੋਦੀ ਦਾ ਪੁਤਲਾ ਫੂਕਿਆ

ਭੈਣੀ ਮੀਆਂ ਖਾਂ, 17 ਜੂਨ (ਹਰਭਜਨ ਸਿੰਘ ਸੈਣੀ)-ਡੀਜ਼ਲ-ਪੈਟਰੋਲ ਤੇ ਹੋਰ ਮਹਿੰਗਾਈ ਨੂੰ ਲੈ ਕੇ ਸਥਾਨਕ ਕਸਬੇ ਦੇ ਚੌਕ 'ਚ ਕਾਂਗਰਸੀਆਂ ਨੇ ਰੋਸ ਮੁਜ਼ਾਹਰਾ ਕੀਤਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ | ਰੋਸ ਮੁਜ਼ਾਹਰੇ ਦੀ ਅਗਵਾਈ ਕਾਂਗਰਸ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਕਿਸੇ ਵੀ ਹਾਲਤ 'ਚ ਬੀ.ਸੀ. ਉਮੀਦਵਾਰਾਂ ਨਾਲ ਧੱਕਾ ਨਹੀਂ ਕਰਨ ਦਿਆਾਗੇ-ਪਰਮਜੀਤ ਸਿੰਘ

ਗੁਰਦਾਸਪੁਰ, 17 ਜੂਨ (ਆਰਿਫ਼)-ਗੁਰੂ ਅੰਗਦ ਦੇਵ ਵੈਟਰਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਸੈਸ਼ਨ 2018-19 ਲਈ ਵੱਖ-ਵੱਖ ਕੋਰਸਾਂ 'ਚ ਦਾਖ਼ਲਿਆਂ ਲਈ ਸੀ.ਈ.ਟੀ-ਜੀ. ਏ. ਡੀ. ਵੀ. ਏ. ਐਸ. ਯੂ-2018 ਲਈ ਜਾਰੀ ਕੀਤੇ ਪ੍ਰਾਸਪੈਕਟਸ ਦੇ ਪੇਜ ਨੰਬਰ 65 ਉੱਪਰ ਪਾਇਆ ਬੀ.ਸੀ ...

ਪੂਰੀ ਖ਼ਬਰ »

ਚੋਰਾਂ ਨੇ ਘਰ 'ਚੋਂ 7 ਤੋਲੇ ਸੋਨਾ ਤੇ 20 ਹਜ਼ਾਰ ਰੁਪਏ ਨਕਦੀ ਕੀਤੇ ਚੋਰੀ

ਗੁਰਦਾਸਪੁਰ, 17 ਜੂਨ (ਆਲਮਬੀਰ ਸਿੰਘ)-ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਕਰਾਲ ਵਿਖੇ ਚੋਰਾਂ ਵਲੋਂ ਬੀਤੀ ਰਾਤ ਇਕ ਘਰ 'ਚੋਂ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਘਰ ਦੇ ਮਾਲਕ ਚੱਤਰ ਸਿੰਘ ਪੁੱਤਰ ਤਾਰਾ ਸਿੰਘ ਨੇ 'ਅਜੀਤ' ਉਪ ਦਫ਼ਤਰ ਵਿਖੇ ਐਸ.ਐਸ.ਪੀ. ਨੰੂ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਬਮਿਆਲ, 17 ਜੂਨ (ਰਾਕੇਸ਼ ਸ਼ਰਮਾ)-ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੰੂ ਲੈ ਕੇ ਕਸਬਾ ਬਮਿਆਲ ਦੇ ਚਾਂਦਨੀ ਚੌਕ ਵਿਖੇ ਕਾਂਗਰਸੀ ਆਗੂਆਂ ਵਲੋਂ ਜ਼ਿਲ੍ਹਾ ਯੂਥ ਸਪੋਰਟਸ ਸੈੱਲ ਦੇ ਪ੍ਰਧਾਨ ਵਿਕਰਮ ਸਿੰਘ ਵਿਕੀ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਨਾਲ ਸੈਰ ਕਰ ਰਹੇ ਵਿਅਕਤੀ ਦੀ ਮੌਤ

ਪਠਾਨਕੋਟ, 17 ਜੂਨ (ਆਰ. ਸਿੰਘ)-ਕਾਹਨਪੁਰ ਚੌਕ ਨਜ਼ਦੀਕ ਸੈਰ ਕਰ ਰਹੇ ਇਕ ਵਿਅਕਤੀ ਦੀ ਕਾਰ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਦਰਸ਼ਨ ਲਾਲ (80) ਪੁੱਤਰ ਤੁਲਸੀ ਦਾਸ ਵਾਸੀ ਗਵਾਲੀਅਰ ਮੱਧ ਪ੍ਰਦੇਸ਼ ਦੇ ਰੂਪ ਵਜੋਂ ਹੋਈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਨਾਲ ਸੈਰ ਕਰ ਰਹੇ ਵਿਅਕਤੀ ਦੀ ਮੌਤ

ਪਠਾਨਕੋਟ, 17 ਜੂਨ (ਆਰ. ਸਿੰਘ)-ਕਾਹਨਪੁਰ ਚੌਕ ਨਜ਼ਦੀਕ ਸੈਰ ਕਰ ਰਹੇ ਇਕ ਵਿਅਕਤੀ ਦੀ ਕਾਰ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਦਰਸ਼ਨ ਲਾਲ (80) ਪੁੱਤਰ ਤੁਲਸੀ ਦਾਸ ਵਾਸੀ ਗਵਾਲੀਅਰ ਮੱਧ ਪ੍ਰਦੇਸ਼ ਦੇ ਰੂਪ ਵਜੋਂ ਹੋਈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਚੋਰੀ ਦੇ ਤੇਲ ਦੇ ਟੀਨ ਸਮੇਤ ਕਾਬੂ

ਪਠਾਨਕੋਟ, 17 ਜੂਨ (ਚੌਹਾਨ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਇਕ ਵਿਅਕਤੀ ਨੰੂ ਚੋਰੀ ਦੇ ਤੇਲ ਦੇ ਟੀਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਏ.ਐਸ.ਆਈ.ਪਵਨ ਕੁਮਾਰ ਨੇ ਦੱਸਿਆ ਕਿ ਫੜੇ੍ਹ ਗਏ ਦੋਸ਼ੀ ਦੀ ਪਹਿਚਾਣ ਸੰਨ੍ਹੀ ਵਾਸੀ ਹਰੀ ਨਗਰ ਕਾਲੋਨੀ ਪਠਾਨਕੋਟ ਵਜੋਂ ...

ਪੂਰੀ ਖ਼ਬਰ »

ਦੋ ਰੋਜ਼ਾ ਧਰਮ ਦਿਹਾੜੇ ਦਾ ਮੇਲਾ ਤੇ ਛਿੰਝ ਧੂਮਧਾਮ ਨਾਲ ਮਨਾਇਆ

ਤਾਰਾਗੜ੍ਹ, 17 ਜੂਨ (ਸੋਨੂੰ ਮਹਾਜਨ)-ਪਿੰਡ ਤਾਰਾਗੜ੍ਹ ਵਿਖੇ ਦੋ ਰੋਜ਼ਾ ਧਰਮ ਦਿਹਾੜੇ ਦਾ ਮੇਲਾ ਤੇ ਛਿੰਝ ਮੇਲਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਧੂਮਧਾਮ ਨਾਲ ਮਨਾਇਆ ਗਿਆ | ਜਿਸ 'ਚ ਮਾਲੀ ਦੀ ਕੁਸ਼ਤੀ ਦੇ ਮੁਕਾਬਲੇ 'ਚ ਹਿੰਦ ਕੇਸਰੀ ਪਹਿਲਵਾਨ ਹਿਤੇਸ਼ ਕਾਲਾ ਨੇ ਨਾਮੀ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਨਾਜਾਇਜ਼ ਮਾਈਨਿੰਗ ਦਾ ਕੰਮ ਜ਼ੋਰਾਂ 'ਤੇ

ਨਰੋਟ ਮਹਿਰਾ, 17 ਜੂਨ (ਰਾਜ ਕੁਮਾਰੀ/ਸੁਰੇਸ਼ ਕੁਮਾਰ)-ਪੰਜਾਬ ਸਰਕਾਰ ਡੇਢ ਸਾਲ ਲੰਘ ਜਾਣ 'ਤੇ ਵੀ ਮਾਈਨਿੰਗ ਪਾਲਿਸੀ ਬਣਾਉਣ ਵਿਚ ਪਿੱਛੇ ਰਹਿ ਗਈ ਹੈ | ਪਰ ਪੰਜਾਬ ਸਰਕਾਰ ਵਲੋਂ ਨਾਜਾਇਜ਼ ਮਾਈਨਿੰਗ 'ਤੇ ਸਖ਼ਤ ਪਾਬੰਦੀ ਲਗਾਈ ਗਈ ਹੈ | ਜਦੋਂ ਵਿਭਾਗ ਨੰੂ ਨਾਜਾਇਜ਼ ...

ਪੂਰੀ ਖ਼ਬਰ »

ਪਿੰਡਾਂ ਦੀਆਂ ਸੜਕਾਂ ਨੰੂ ਨੁਕਸਾਨ ਪਹੁੰਚਾ ਰਹੇ ਹਨ ਓਵਰਲੋਡ ਵਾਹਨ

ਨਰੋਟ ਮਹਿਰਾ, 17 ਜੂਨ (ਸੁਰੇਸ਼ ਕੁਮਾਰ)-ਪੰਜਾਬ 'ਚ ਸੱਤਾ ਤਬਦੀਲ ਹੋਣ ਉਪਰੰਤ ਸਰਕਾਰ ਵਲੋਂ ਓਵਰਲੋਡ ਤੇ ਮਾਈਨਿੰਗ 'ਤੇ ਪੂਰਨ ਕੰਟਰੋਲ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਪ੍ਰਸ਼ਾਸਨ ਨੰੂ ਵੀ ਇਨ੍ਹਾਂ 'ਤੇ ਕੰਟਰੋਲ ਕਰਨ ਦੇ ਹੁਕਮ ਦਿੱਤੇ ਗਏ ਹਨ | ਪਰ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਨਾਜਾਇਜ਼ ਮਾਈਨਿੰਗ ਦਾ ਕੰਮ ਜ਼ੋਰਾਂ 'ਤੇ

ਨਰੋਟ ਮਹਿਰਾ, 17 ਜੂਨ (ਰਾਜ ਕੁਮਾਰੀ/ਸੁਰੇਸ਼ ਕੁਮਾਰ)-ਪੰਜਾਬ ਸਰਕਾਰ ਡੇਢ ਸਾਲ ਲੰਘ ਜਾਣ 'ਤੇ ਵੀ ਮਾਈਨਿੰਗ ਪਾਲਿਸੀ ਬਣਾਉਣ ਵਿਚ ਪਿੱਛੇ ਰਹਿ ਗਈ ਹੈ | ਪਰ ਪੰਜਾਬ ਸਰਕਾਰ ਵਲੋਂ ਨਾਜਾਇਜ਼ ਮਾਈਨਿੰਗ 'ਤੇ ਸਖ਼ਤ ਪਾਬੰਦੀ ਲਗਾਈ ਗਈ ਹੈ | ਜਦੋਂ ਵਿਭਾਗ ਨੰੂ ਨਾਜਾਇਜ਼ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਸੁਜਾਨਪੁਰ, 17 ਜੂਨ (ਜਗਦੀਪ ਸਿੰਘ)-ਸੁਜਾਨਪੁਰ ਦੇ ਮੁਹੱਲਾ ਕਸ਼ਮੀਰੀ ਵਿਖੇ ਇਕ ਘਰ 'ਚੋਂ ਚੋਰਾਂ ਨੇ ਸੋਨੇ ਦੇ ਗਹਿਣੇ ਤੇ 20 ਹਜ਼ਾਰ ਰੁਪਏ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਘਰ ਦੇ ਮਾਲਕ ਰਾਮਪਾਲ ਪੁੱਤਰ ਹਰਿਕ੍ਰਿਸ਼ਨ ਤੇ ਉਸ ਦੀ ਪਤਨੀ ਸਰਿਤਾ ਦੇਵੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਪਠਾਨਕੋਟ, 17 ਜੂਨ (ਸੰਧੂ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਮੁਹੱਲਾ ਪ੍ਰੀਤ ਨਗਰ ਵਿਖੇ ਸਵਤੰਤਰਤਾ ਸੰਗਰਾਮੀ ਜਥੇਦਾਰ ਕੇਸਰ ਸਿੰਘ ਯਾਦਗਾਰੀ ਸਭਾ ਵਲੋਂ ਚੇਅਰਮੈਨ ਹਰਸਿਮਰਨਜੀਤ ਸਿੰਘ ਤੇ ਸੀਨੀਅਰ ਮੈਂਬਰ ਜਨਮਜੀਤ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX