ਤਾਜਾ ਖ਼ਬਰਾਂ


ਪੰਜਾਬ ਸਰਕਾਰ ਨੇ ਕੱਲ੍ਹ ਦੀ ਛੁੱਟੀ ਦਾ ਕੀਤਾ ਐਲਾਨ
. . .  10 minutes ago
ਜਲਾਲਾਬਾਦ ,16 ਅਗਸਤ (ਕਰਨ ਚੁਚਰਾ) - ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਹੋਣ ਤੇ ਕੱਲ੍ਹ ਮਿਤੀ 17 ਅਗਸਤ ਨੂੰ ਪੂਰੇ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ।
ਵਾਜਪਾਈ ਦੇ ਦੇਹਾਂਤ 'ਤੇ ਸਰਕਾਰ ਵੱਲੋਂ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  22 minutes ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ...
ਭਾਜਪਾ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
. . .  47 minutes ago
ਨਵੀਂ ਦਿੱਲੀ, 16 ਅਗਸਤ - ਭਾਰਤੀ ਜਨਤਾ ਪਾਰਟੀ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਅਗਸਤ ਨੂੰ ਹੋਣ ਵਾਲੀ ਮੀਟਿੰਗ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ...
ਕੱਲ੍ਹ ਭਾਜਪਾ ਹੈੱਡਕੁਆਟਰ ਲਿਜਾਈ ਜਾਵੇਗੀ ਵਾਜਪਾਈ ਦੀ ਮ੍ਰਿਤਕ ਦੇਹ
. . .  52 minutes ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ 17 ਅਗਸਤ ਨੂੰ ਸਵੇਰੇ 9 ਵਜੇ ਭਾਜਪਾ ਹੈੱਡਕੁਆਟਰ ਲਿਜਾਈ...
ਪਾਕਿਸਤਾਨ ਵੱਲੋਂ ਛੱਡੇ ਤਿੰਨ ਗੁਬਾਰੇ ਮਿਲੇ
. . .  about 1 hour ago
ਗੁਰੂਹਰਸਹਾਏ, 16 ਅਗਸਤ (ਕਪਿਲ ਕੰਧਾਰੀ) - ਪਾਕਿਸਤਾਨ ਵੱਲੋਂ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਭਾਰਤ ਵੱਲ ਗੁਬਾਰੇ ਛੱਡੇ ਜਾ ਰਹੇ ਹਨ। ਗੁਰੂਹਰਸਹਾਏ ਨੇੜਲੇ ਪਿੰਡ ਠਠੇਰਾ ਵਿਖੇ ਬੀਤੇ ਦਿਨ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਹੋਰ ਵੱਖ ਵੱਖ...
ਮਮਦੋਟ ਸੈਕਟਰ ਵਿਖੇ ਹਿੰਦ ਪਾਕਿ ਸਰਹੱਦ ਤੋਂ ਪਾਕਿਸਤਾਨੀ ਝੰਡਾ ਤੇ ਗੁਬਾਰੇ ਮਿਲੇ
. . .  about 1 hour ago
ਮਮਦੋਟ 16 ਅਗਸਤ (ਸੁਖਦੇਵ ਸਿੰਘ ਸੰਗਮ) - ਬਲਾਕ ਮਮਦੋਟ ਅਧੀਨ ਹਿੰਦ-ਪਾਕਿ ਸਰਹੱਦ ਤੇ ਵਸਿਆ ਪਿੰਡ ਫੱਤੇਵਾਲਾ ਹਿਠਾੜ (ਜੱਲੋ ਕੇ) ਬੀ.ਐਸ.ਐਫ ਦੀ ਚੈੱਕ ਪੋਸਟ ਮੱਬੋ ਕੇ ਦੇ ਇਲਾਕੇ 'ਚੋਂ ਪਾਕਿਸਤਾਨੀ ਝੰਡਾ ਅਤੇ ਗੁਬਾਰੇ ਮਿਲਣ ਦੀ ਸੂਚਨਾ ...
ਲੁਧਿਆਣਾ ਦੇ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਲੱਗੀ ਅੱਗ
. . .  about 1 hour ago
ਲੁਧਿਆਣਾ, 16 ਅਗਸਤ - ਲੁਧਿਆਣਾ ਦੇ ਸਿਵਲ ਹਸਪਤਾਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਓ.ਪੀ.ਡੀ 'ਚ ਸ਼ਾਰਟ ਸਰਕਟ ਦੇ ਕਾਰਨ ਇਹ ਅੱਗ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਮੌਕੇ ...
ਅਟਲ ਬਿਹਾਰੀ ਵਾਜਪਾਈ ਦਾ ਹੋਇਆ ਦੇਹਾਂਤ
. . .  about 1 hour ago
ਨਵੀਂ ਦਿੱਲੀ, 16 ਅਗਸਤ -ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਵੀਰਵਾਰ ਸ਼ਾਮ 5.05 ਵਜੇ ਦਿੱਲੀ 'ਚ ਸਥਿਤ ਏਮਜ਼ 'ਚ ਹੋਇਆ ਦੇਹਾਂਤ ਹੋ ਗਿਆ ਹੈ। 93 ਸਾਲ ਦੇ ਅਟਲ ਬਿਹਾਰੀ ਵਾਜਪਾਈ ਪਿਛਲੇ ਨੋ ਹਫ਼ਤਿਆਂ ਤੋਂ ਏਮਜ਼ 'ਚ ...
1 ਲੱਖ 92 ਹਜ਼ਾਰ 900 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  about 2 hours ago
ਜਲੰਧਰ, 16 ਅਗਸਤ -ਸੀ.ਆਈ.ਏ. ਸਟਾਫ਼ ਕਮਿਸ਼ਨਰੇਟ ਜਲੰਧਰ ਟੀਮ ਵੱਲੋਂ ਨਾਕਾਬੰਦੀ ਦੋਰਾਨ ਵਿਅਕਤੀਆਂ ਨੂੰ ਭਾਰੀ ਮਾਤਰਾ 'ਚ ਮੈਡੀਕਲ ਨਸ਼ੇ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ 1 ਲੱਖ 92 ਹਜ਼ਾਰ 900 ...
ਵਾਜਪਾਈ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਨਿਤੀਸ਼ ਕੁਮਾਰ
. . .  about 2 hours ago
ਨਵੀਂ ਦਿੱਲੀ, 16 ਅਗਸਤ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਅਤੇ ਬਿਹਾਰ ਦੇ ਮੰਤਰੀ ਨੰਦ ਕਿਸ਼ੋਰ ਯਾਦਵ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼(ਆਲ ਇੰਡੀਆ...
ਇਟਲੀ ਪੁਲ ਹਾਦਸਾ : ਮਲਬੇ ਹੇਠੋਂ ਕੱਢੀਆਂ ਗਈਆਂ 4 ਹੋਰ ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 39
. . .  about 3 hours ago
ਵੀਨਸ(ਇਟਲੀ), 16 ਅਗਸਤ(ਹਰਦੀਪ ਸਿੰਘ ਕੰਗ) - ਇਟਲੀ ਦੇ ਸ਼ਹਿਰ ਵਿਖੇ ਮੰਗਲਵਾਰ ਸਵੇਰੇ ਲਗਭਗ 11 ਵਜੇ ਇਕ ਪੁਲ ਦੇ ਡਿਗ ਜਾਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ ਮਰਨ ਵਾਲਿਆ ਦੀ ਗਿਣਤੀ ਵੱਧ ਕੇ 39 ਤੱਕ ਪਹੁੰਚ ਗਈ ...
ਸਿਲੰਡਰ ਫੱਟਣ ਕਾਰਨ ਤਿੰਨ ਔਰਤਾਂ ਸਮੇਤ ਇਕ ਬੱਚਾ ਝੁਲਸਿਆ
. . .  about 3 hours ago
ਜਲੰਧਰ, 16 ਅਗਸਤ- ਚਹੇੜੂ ਦੇ ਨਾਲ ਲੱਗਦੇ ਮਹੇੜੂ 'ਚ ਇਕ ਘਰ 'ਚ ਸਿਲੰਡਰ ਫੱਟਣ ਦੀ ਖ਼ਬਰ ਮਿਲੀ ਹੈ ਇਸ ਹਾਦਸੇ 'ਚ ਤਿੰਨ ਔਰਤਾਂ ਸਮੇਤ ਇਕ ਬੱਚਾ ਝੁਲਸ ਗਿਆ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਝੁਲਸੇ ਹੋਏ ਲੋਕਾਂ ਦੀ ...
ਕਾਬੂਲ 'ਚ ਹੋਏ ਆਤਮਘਾਤੀ ਹਮਲੇ 'ਚ 48 ਲੋਕਾਂ ਦੀ ਮੌਤ
. . .  about 3 hours ago
ਕਾਬੂਲ, 16 ਅਗਸਤ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੂਲ 'ਚ ਇਕ ਟਿਊਸ਼ਨ ਸੈਂਟਰ 'ਚ ਹੋਏ ਆਤਮਘਾਤੀ ਹਮਲੇ 'ਚ 48 ਲੋਕਾਂ ਦੀ ਮੌਤ ਹੋ ਗਈ ਜਦਕਿ 67 ਹੋਰ ਲੋਕ ਜ਼ਖਮੀ ਹੋਏ ਹਨ। ਇਸ ਆਤਮਘਾਤੀ ਹਮਲਾਵਰ ਨੇ ਟਿਊਸ਼ਨ ਸੈਂਟਰ ਨੂੰ ਉਸ ਸਮੇਂ ਨਿਸ਼ਾਨਾ...
ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਅੰਤਿਮ ਰਿਪੋਰਟ ਸੌਂਪੀ
. . .  about 3 hours ago
ਚੰਡੀਗੜ੍ਹ, 16 ਅਗਸਤ - ਬੇਅਦਬੀ ਮਾਮਲਿਆਂ 'ਤੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਨੇ ਅੱਜ ਅੰਤਿਮ ਰਿਪੋਰਟ ਸੌਂਪ ਦਿੱਤੀ ਹੈ, ਜਿਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਗ੍ਰਹਿ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਰਿਪੋਰਟ ਦੇ ਆਧਾਰ 'ਤੇ ਲੋੜੀਂਦੇ ਕਦਮ
ਜ਼ਹਿਰੀਲਾ ਭੋਜਨ ਖਾਣ ਨਾਲ ਬਿਮਾਰ ਹੋਏ 16 ਵਿਦਿਆਰਥੀ
. . .  about 4 hours ago
ਹਰ ਵਰਗ ਵੱਲੋਂ ਵਾਜਪਾਈ ਲਈ ਅਰਦਾਸ
. . .  about 4 hours ago
ਨਿਕੋਬਾਰ ਟਾਪੂ ਸਮੂਹ 'ਚ ਮਹਿਸੂਸ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਪਲਸਰ ਗੈਂਗ ਦੇ ਤਿੰਨ ਨੌਜਵਾਨ ਨਸ਼ੇ ਦੇ ਕੈਪਸੂਲ ਅਤੇ ਗੋਲੀਆਂ ਸਮੇਤ ਕਾਬੂ
. . .  about 5 hours ago
ਐਨ.ਡੀ.ਆਰ.ਐਫ. ਦੀਆਂ 12 ਹੋਰ ਟੀਮਾਂ ਭੇਜੀਆਂ ਗਈਆਂ ਕੇਰਲ
. . .  about 5 hours ago
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਸੜਕ ਹਾਦਸੇ 'ਚ ਨਵ ਵਿਆਹੇ ਜੋੜੇ ਦੀ ਮੌਤ
. . .  about 6 hours ago
24 ਤੋਂ 28 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ- ਮਨਪ੍ਰੀਤ ਬਾਦਲ
. . .  about 6 hours ago
ਪਟਿਆਲਾ : ਨਕਲੀ ਦੁੱਧ, ਪਨੀਰ ਤੇ ਦੇਸੀ ਘਿਓ ਦਾ ਵੱਡਾ ਜ਼ਖ਼ੀਰਾ ਬਰਾਮਦ
. . .  about 6 hours ago
ਏਮਜ਼ ਪਹੁੰਚੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ
. . .  about 7 hours ago
ਅਣਪਛਾਤੇ ਚੋਰਾਂ ਵੱਲੋਂ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨਾਲ ਭੰਨਤੋੜ
. . .  about 7 hours ago
ਪਲੱਕਡ 'ਚ ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ
. . .  about 7 hours ago
ਏਮਜ਼ ਵੱਲੋਂ ਜਾਰੀ ਨਵਾਂ ਹੈਲਥ ਬੁਲੇਟਿਨ, ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ
. . .  about 8 hours ago
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ 'ਚ ਨੇਤਾਵਾਂ ਦਾ ਆਉਣਾ ਜਾਣਾ ਜਾਰੀ
. . .  about 8 hours ago
ਕੇਰਲ : ਮੁੰਨਾਰ ਵਿਖੇ ਇਕ ਬੱਸ 'ਚ ਫਸੇ 82 ਯਾਤਰੀ
. . .  about 8 hours ago
ਭੁੱਕੀ ਤਸਕਰੀ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਰੁਪਏ ਜੁਰਮਾਨਾ
. . .  about 9 hours ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  about 9 hours ago
ਅਟਲ ਬਿਹਾਰੀ ਵਾਜਪਾਈ ਦੀ ਹਾਲਤ ਨਾਜ਼ੁਕ
. . .  about 9 hours ago
ਮਮਦੋਟ ਖੇਤਰ ਦੀ ਲਛਮਣ ਨਹਿਰ ਵਿਚ ਪਿਆ 20 ਫੁੱਟਾ ਪਾੜ
. . .  about 10 hours ago
ਤਿਰੰਗਾ ਲਹਿਰਾਉਣ ਲਈ ਨੌਜਵਾਨ ਚੜਿਆ 80 ਫੁੱਟ ਦੀ ਉਚਾਈ 'ਤੇ, ਡਿੱਗ ਕੇ ਹੋਈ ਮੌਤ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ
  •     Confirm Target Language  

ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਇਲਾਕੇ 'ਚ ਪਹਿਲੀ ਮੋਹਲੇਧਾਰ ਵਰਖਾ ਨੇ ਸ਼ਹਿਰ 'ਚ ਕੀਤਾ ਪਾਣੀ-ਪਾਣੀ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਪਿਛਲੇ ਕਰੀਬ ਇਕ ਹਫ਼ਤੇ ਤੋਂ ਫ਼ਾਜ਼ਿਲਕਾ ਇਲਾਕੇ ਅੰਦਰ ਚੜ੍ਹੀ ਧੂੜ ਭਰੀ ਹਨੇਰੀ ਅਤੇ ਬੀਤੀ ਰਾਤ ਆਏ ਤੇਜ਼ ਝੱਖੜ ਤੋਂ ਬਾਅਦ ਤੜਕਸਾਰ ਹੋਈ ਮੋਹਲ਼ੇਧਾਰ ਵਰਖਾ ਨਾਲ ਫ਼ਾਜ਼ਿਲਕਾ ਇਲਾਕੇ ਨੂੰ ਜਿੱਥੇ ਧੂੜ ਦੇ ਮੀਂਹ ਤੋਂ ਰਾਹਤ ਮਿਲੀ ਅਤੇ ਗਰਮੀ ਘਟੀ ਹੈ, ਪਰ ਸ਼ਹਿਰ ਪੂਰੀ ਤਰ੍ਹਾਂ ਜਲ ਥਲ ਹੋ ਗਿਆ, ਫ਼ਾਜ਼ਿਲਕਾ ਇਲਾਕੇ ਦੀ ਤਕਰੀਬਨ ਹਰ ਗਲੀ ਪੂਰੀ ਤਰ੍ਹਾਂ ਭਰੀ ਦਿਖਾਈ ਦਿੱਤੀ | ਮੋਹਲ਼ੇਧਾਰ ਵਰਖਾ ਤੋਂ ਬਾਅਦ ਫ਼ਾਜ਼ਿਲਕਾ ਦੀ ਬਸਤੀ ਹਜ਼ੂਰ ਸਿੰਘ, ਆਰੀਆ ਨਗਰ, ਬੱਸ ਸਟੈਂਡ ਰੋਡ, ਰੇਲਵੇ ਰੋਡ, ਫ਼ਾਜ਼ਿਲਕਾ ਦੀ ਦਾਣਾ ਮੰਡੀ, ਮਲਕਾਣਾ ਮੁਹੱਲਾ, ਰਾਧਾ ਸੁਆਮੀ ਕਾਲੋਨੀ, ਡੀ.ਸੀ. ਦਫ਼ਤਰ ਦੇ ਸਾਹਮਣੇ, ਫ਼ਲਾਈ ਓਵਰ ਦੇ ਨੇੜੇ ਦਾ ਕੁੱਝ ਹਿੱਸਾ ਪੂਰੀ ਤਰ੍ਹਾਂ ਨਾਲ ਪਾਣੀ ਵਿਚ ਡੁੱਬਿਆ ਦਿਖਾਈ ਦਿੱਤਾ | ਫ਼ਾਜ਼ਿਲਕਾ ਇਲਾਕੇ ਵਿਚ ਪਈ ਪਹਿਲੀ ਵਰਖਾ ਨਾਲ ਹੋਏ ਪਾਣੀ ਪਾਣੀ ਨੇ ਇਲਾਕੇ ਦੇ ਸੀਵਰੇਜ ਸਿਸਟਮ ਦੀ ਪੋਲ ਖ਼ੋਲ ਕੇ ਰੱਖ ਦਿੱਤੀ ਹੈ | ਫ਼ਾਜ਼ਿਲਕਾ ਦੀ ਬਸਤੀ ਹਜ਼ੂਰ ਸਿੰਘ ਨਿਵਾਸੀ ਸ਼ੁਭਮ ਕੁੱਕੜ, ਸਿਧਾਰਥ ਝਾਂਬ, ਗੁਰਦਿਆਲ ਸਿੰਘ, ਵਰਿੰਦਰ ਧਮੀਜਾ, ਮਿਲਖ ਰਾਜ ਕੰਬੋਜ, ਸਿੰਮੀ ਝਾਂਬ, ਪਵਨ ਅਹੂਜਾ ਆਦਿ ਨੇ ਦੱਸਿਆ ਕਿ ਉਨ੍ਹਾਂ ਦੇ ਮੁਹੱਲੇ ਦੀਆਂ ਗਲੀਆਂ ਇਤਨੀਆਂ ਜ਼ਿਆਦਾ ਨੀਵੀਂਆਂ ਹਨ, ਕਿ ਥੋੜ੍ਹੀ ਵਰਖਾ ਨਾਲ ਹੀ ਫੁੱਟ ਫੁੱਟ ਪਾਣੀ ਇਕੱਠਾ ਹੋ ਜਾਂਦਾ ਹੈ | ਜਿਸ ਨਾਲ ਨੀਵੇਂ ਘਰਾਂ ਵਿਚ ਪਾਣੀ ਦਾਖਲ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਕਈ ਕਈ ਦਿਨ ਫਿਰ ਉਸੇ ਤਰ੍ਹਾਂ ਪਾਣੀ ਗਲੀਆਂ ਬੜ੍ਹਕਦਾ ਰਹਿੰਦਾ ਹੈ |

ਮੀਂਹ ਪੈਣ ਨਾਲ ਸਰਹੱਦੀ ਖੇਤਰ ਵਿਚ ਬਦਲਿਆ ਮੌਸਮ ਦਾ ਮਿਜ਼ਾਜ ਕਿਸਾਨਾਂ ਦੇ ਚਿਹਰੇ 'ਤੇ ਆਈ ਰੌਣਕ ਤੇ ਗਰਮੀ ਤੋਂ ਕੁਝ ਰਾਹਤ ਮਿਲੀ

ਅਬੋਹਰ, 17 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਸਵੇਰੇ ਇਲਾਕੇ ਭਰ ਵਿਚ ਪਏ ਮੀਂਹ ਕਾਰਨ ਮੌਸਮ ਦਾ ਮਿਜ਼ਾਜ ਬਦਲ ਗਿਆ | ਮੀਂਹ ਪੈਣ ਨਾਲ ਜਿੱਥੇ ਕਿਸਾਨਾਂ ਦੇ ਚਿਹਰੇ 'ਤੇ ਰੌਣਕ ਆਈ ਉੱਥੇ ਗਰਮੀ ਤੋਂ ਰਾਹਤ ਮਿਲੀ ਪਰ ਸ਼ਹਿਰ ਵਿਚ ਮਾੜੇ ਪ੍ਰਬੰਧਾਂ ਕਾਰਨ ਪਾਣੀ ਗਲੀਆਂ 'ਚ ...

ਪੂਰੀ ਖ਼ਬਰ »

ਸੜਕ ਦੀ ਹਾਲਤ ਹੋਈ ਬਦ ਤੋਂ ਬਦਤਰ- ਲੋਕ ਡਾਹਢੇ ਪ੍ਰੇਸ਼ਾਨ

ਮੰਡੀ ਲਾਧੂਕਾ, 17 ਜੂਨ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਬੱਸ ਸਟੈਂਡ ਤੋਂ ਮੰਡੀ ਲਾਧੂਕਾ ਦੇ ਵਿੱਚ ਆਉਂਦੀ ਿਲੰਕ ਸੜਕ ਅਤੇ ਪਿੰਡ ਤਰੋਬੜੀ ਤੋਂ ਜਾਂਦੀ ਪਿੰਡ ਕਿੜਿਆਵਾਲੀ ਨੂੰ ਿਲੰਕ ਸੜਕ ਇਨ੍ਹਾਂ ਿਲੰਕ ਸੜਕਾਂ ਦੇ ਵਿੱਚ ਪਏ ਟੋਇਆ ਦੇ ਕਾਰਨ ਬੁਰਾ ਹਾਲ ਹੈ, ਜਿਸ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕੀਤਾ ਅੰਮਿ੍ਤ ਯੋਜਨਾ ਦੇ ਕੰਮ ਦਾ ਨਿਰੀਖਣ • ਅਧਿਕਾਰੀਆਂ ਨੂੰ ਕੰਮ 'ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ • ਦੁਕਾਨਦਾਰਾਂ ਨੇ ਸੁਣਾਇਆ ਦੁਖੜਾ

ਅਬੋਹਰ, 17 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਸ਼ਹਿਰ ਵਿਚ ਚੱਲ ਰਹੇ ਅੰਮਿ੍ਤ ਯੋਜਨਾ ਤਹਿਤ ਕੰਮ ਦਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਨਿਰੀਖਣ ਕੀਤਾ | ਇਸ ਦੌਰਾਨ ਕੰਮ ਹੌਲੀ ਚੱਲਦਾ ਹੋਣ 'ਤੇ ਡੀ.ਸੀ. ਨੇ ਸਬੰਧਤ ਅਧਿਕਾਰੀਆਂ ਦੀ ਕਾਫ਼ੀ ਝਾੜ-ਝੰਬ ...

ਪੂਰੀ ਖ਼ਬਰ »

75 ਲੱਖ ਦੀ ਠੱਗੀ ਮਾਰਨ ਵਾਲੇ ਮੈਨੇਜਰ ਿਖ਼ਲਾਫ਼ ਮੁਕੱਦਮਾ ਦਰਜ

ਅਬੋਹਰ, 17 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੇ ਇੱਕ ਪਤੀ-ਪਤਨੀ ਨਾਲ ਇੱਕ ਮੈਨੇਜਰ ਵਲੋਂ 75 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਜੀਵਨ ਕੁਮਾਰ ਅਤੇ ਉਸ ਦੀ ਪਤਨੀ ਸੰਗੀਤਾ ਰਾਣੀ ਵਾਸੀ ਸੁੰਦਰ ਨਗਰੀ ਨੇ ਦੱਸਿਆ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀ ਨੇ ਕੀਟਨਾਸ਼ਕ ਦਵਾਈਆਂ ਤੇ ਖਾਦਾਂ ਦੇ ਸੈਂਪਲ ਭਰੇ

ਅਬੋਹਰ, 17 ਜੂਨ (ਕੁਲਦੀਪ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਤੰਦਰੁਸਤ ਪੰਜਾਬ ਮਿਸ਼ਨ' ਦੇ ਤਹਿਤ ਅੱਜ ਖੇਤੀਬਾੜੀ ਅਧਿਕਾਰੀਆਂ ਦੀ ਟੀਮ ਨੇ ਪੈਸਟੀਸਾਈਡ ਤੇ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ 'ਤੇ ਜਾ ਕੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਦੇ ਸੈਂਪਲ ...

ਪੂਰੀ ਖ਼ਬਰ »

ਅਰਨੀਵਾਲਾ ਜ਼ੈਲ ਦੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਵਿਚ ਇਕ ਮੰਚ 'ਤੇ ਇਕੱਠੇ ਹੋਣ ਦਾ ਲਿਆ ਅਹਿਦ

ਮੰਡੀ ਅਰਨੀਵਾਲਾ, 17 ਜੂਨ (ਨਿਸ਼ਾਨ ਸਿੰਘ ਸੰਧੂ)-ਹਲਕਾ ਜਲਾਲਾਬਾਦ ਦੀ ਅਰਨੀਵਾਲਾ ਜ਼ੈਲ ਨਾਲ ਸਬੰਧਿਤ ਕਾਂਗਰਸੀ ਵਰਕਰਾਂ ਦੀ ਇਕ ਮੀਟਿੰਗ ਪਿੰਡ ਮੂਲਿਆਵਾਲੀ ਵਿਖੇ ਨਰਿੰਦਰਪਾਲ ਸਿੰਘ ਵੈਰੜ ਦੀ ਅਗਵਾਈ ਹੇਠ ਹੋਈ | ਜਿਸ ਵਿਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਵੀ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਦਿਨ ਦਿਹਾੜੇ ਮੋਟਰਸਾਈਕਲ ਚਾਲਕ ਵਲੋਂ ਔਰਤ ਦੇ ਹੱਥੋਂ ਪਰਸ ਖੋਹਣ ਦੇ ਮਾਮਲੇ ਵਿਚ ਇਕ ਨਾਮਾਲੂਮ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਆਸ਼ਾ ...

ਪੂਰੀ ਖ਼ਬਰ »

ਚੱਲ ਰਹੇ ਕੰਮਾਂ ਦੇ ਮੱਦੇਨਜ਼ਰ ਕਈ ਰੇਲ ਗੱਡੀਆਂ ਦੋ ਦਿਨ ਤੱਕ ਰੱਦ

ਅਬੋਹਰ, 17 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀਗੰਗਾਨਗਰ ਤੋਂ ਬਠਿੰਡਾ ਤੱਕ ਨਵੇਂ ਬਣ ਰਹੇ 4 ਸਬ ਵੇ ਦੇ ਕੰਮ ਦੇ ਚੱਲਦਿਆਂ ਰੇਲਵੇ ਵਲੋਂ ਕਈ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ | ਜਾਣਕਾਰੀ ਅਨੁਸਾਰ ਉੱਤਰ ਰੇਲਵੇ ਮੰਡਲ ਅੰਬਾਲਾ ਵਲੋਂ 17 ਅਤੇ 24 ਜੂਨ ਤੱਕ ਕਈ ਗੱਡੀਆਂ ...

ਪੂਰੀ ਖ਼ਬਰ »

ਵੱਖ-ਵੱਖ ਲੜਾਈਆਂ 'ਚ 1 ਔਰਤ ਸਣੇ 2 ਜ਼ਖਮੀ

ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡਾਂ ਵਿੱਚ ਹੋਈਆਂ ਦੋ ਲੜਾਈਆਂ ਵਿੱਚ ਇੱਕ ਔਰਤ ਸਣੇ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਲੜਾਈ ਵਿੱਚ ਜ਼ਖਮੀ ਔਰਤ ਅਤੇ ਵਿਅਕਤੀ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜੇਰੇ ਇਲਾਜ ਹਨ | ...

ਪੂਰੀ ਖ਼ਬਰ »

ਜ਼ਹਿਰੀਲੀ ਹਵਾ ਤੇ ਧੂੜ ਭਰੀ ਹਨ੍ਹੇਰੀ ਤੋਂ ਲੋਕਾਂ ਨੂੰ ਮਿਲੀ ਰਾਹਤ

ਸੀਤੋ ਗੁੰਨੋ, 17 ਜੂਨ (ਬਲਜਿੰਦਰ ਸਿੰਘ ਭਿੰਦਾ)-ਪੰਜਾਬ ਭਰ 'ਚ ਚੱਲ ਰਹੀ ਮਿੱਟੀ ਵਾਲੀ ਹਨ੍ਹੇਰੀ ਦੇ ਨਾਲ ਹੁਮਸ ਦੇ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਉੱਥੇ ਹੀ ਸੀਤੋ ਗੁੰਨੋ ਇਲਾਕੇ ਦੇ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਸੀ | ਇਸ ਤੋਂ ...

ਪੂਰੀ ਖ਼ਬਰ »

ਜੰਡਵਾਲਾ ਭੀਮੇਸ਼ਾਹ 'ਚ ਹੋਏ ਅੰਮਿ੍ਤ ਸੰਚਾਰ 'ਚ 48 ਪ੍ਰਾਣੀ ਗੁਰੂ ਵਾਲੇ ਬਣੇ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਵਲੋਂ ਪਿੰਡ ਜੰਡਵਾਲਾ ਭੀਮੇਸ਼ਾਹ ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਵਿਖੇ ਨਿਗਰਾਨ ਕਮੇਟੀ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਫ਼ਾਜ਼ਿਲਕਾ ਇਲਾਕੇ ਅੰਦਰ ਸ਼ਰਧਾ ਨਾਲ ਮਨਾਇਆ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਫ਼ਾਜ਼ਿਲਕਾ ਇਲਾਕੇ ਵਿਚ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਗੁਰੂ ਘਰਾਂ ਵਿਚ ਸੰਗਤਾਂ ਦਾ ...

ਪੂਰੀ ਖ਼ਬਰ »

ਹਜ਼ਾਰਾਂ ਲੋਕ ਲੈ ਰਹੇ ਹਨ ਮੁਫ਼ਤ ਡਿਸਪੈਂਸਰੀ ਦਾ ਲਾਭ-ਅਸ਼ੋਕ ਵਾਟਸ

ਫ਼ਾਜ਼ਿਲਕਾ, 17 ਜੂਨ (ਅਮਰਜੀਤ ਸ਼ਰਮਾ)- ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਸ੍ਰੀ ਸੇਵਕ ਸਭਾ ਚੈਰੀਟੇਬਲ ਹਸਪਤਾਲ ਵਿਖੇ ਚਲਾਈ ਜਾ ਰਹੀ ਮੁਫ਼ਤ ਡਿਸਪੈਂਸਰੀ ਤੇ ਚੈਰੀਟੇਬਲ ਲੈਬੋਰਟਰੀ ਵਿਖੇ ਹੁਣ ਤੱਕ ਹਜ਼ਾਰਾਂ ਦਾ ਗਿਣਤੀ 'ਚ ਮਰੀਜ਼ ਲਾਭ ਲੈ ਚੁੱਕੇ ਹਨ | ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਆਪਣੇ ਆਲੇ-ਦੁਆਲੇ ਨੂੰ ਨਸ਼ਾ ਮੁਕਤ ਬਣਾਉਣਾ ਲਾਜ਼ਮੀ-ਈਸ਼ਾ ਕਾਲੀਆ

ਅਬੋਹਰ, 17 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਤੰਦਰੁਸਤ ਪੰਜਾਬ ਮਿਸ਼ਨ ਦੇ ਉਦੇਸ਼ ਨੂੰ ਲੈ ਕੇ ਜ਼ਿਲੇ੍ਹ ਦੇ ਬਲਾਕ ਖੂਈਆਂ ਸਰਵਰ ਵਿਖੇ ਔਰਤਾਂ ਵਲੋਂ ਡੈਪੋ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ਨਸ਼ੇ ਿਖ਼ਲਾਫ਼ ਜਾਗਰੂਕ ਕਰਨ ਲਈ ਜਾਗੋ ਕੱਢੀ ਗਈ | ਇਸ ਮੌਕੇ ਪਿੰਡ ...

ਪੂਰੀ ਖ਼ਬਰ »

ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਅਬੋਹਰ ਪੁੱਜੇ ਗੋਲਡੀ ਮੁਸਾਫਿਰ ਨੇ ਕੀਤੀਆਂ ਤਿਵਾੜੀ ਨਾਲ ਵਿਚਾਰਾਂ

ਅਬੋਹਰ, 17 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਸਾਬਕਾ ਕੇਂਦਰੀ ਮੰਤਰੀ ਤੇ ਕਾਂਗਰਸ ਦੇ ਬੁਲਾਰੇ ਸ੍ਰੀ ਮਨੀਸ਼ ਤਿਵਾੜੀ ਅੱਜ ਦੁਪਹਿਰ ਮੌਕੇ ਅਬੋਹਰ ਪੁੱਜੇ ਤੇ ਇੱਥੇ ਉਨ੍ਹਾਂ ਨੇ ਸੇਠੀ ਰਿਜੈਂਸੀ ਵਿਚ ਆਪਣੇ ਕੁੱਝ ਸਾਥੀਆਂ ਸਮੇਤ ਖਾਦਾ ਖਾਧਾ | ਸ੍ਰੀ ਤਿਵਾੜੀ ਨਾਲ ਲੱਗਦੇ ...

ਪੂਰੀ ਖ਼ਬਰ »

ਰਾਤ ਨੂੰ ਆਏ ਮੀਂਹ ਨਾਲ ਲੋਕਾਂ ਨੇ ਲਿਆ ਸੁੱਖ ਦਾ ਸਾਹ, ਮੌਸਮ ਹੋਇਆ ਸੁਹਾਵਣਾ

ਜਲਾਲਾਬਾਦ, 17 ਜੂਨ (ਹਰਪ੍ਰੀਤ ਸਿੰਘ ਪਰੂਥੀ)-ਬੀਤੀ ਰਾਤ ਨੂੰ ਸਥਾਨਕ ਸ਼ਹਿਰ ਅੰਦਰ ਆਏ ਮੀਂਹ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ ਅਤੇ ਮੀਂਹ ਆਉਣ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ | ਪਿਛਲੇ ਕਈ ਦਿਨਾਂ ਤੋਂ ਆਸਮਾਨ 'ਤੇ ਇੱਕ ਮਿੱਟੀ ਦੀ ਮੋਟੀ ਪਰਤ ਛਾਈ ਹੋਈ ਸੀ | ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਖੂਈਆਂ ਸਰਵਰ, 17 ਜੂਨ (ਜਗਜੀਤ ਸਿੰਘ ਧਾਲੀਵਾਲ)-ਪਿੰਡ ਕਿੱਲਿ੍ਹਆਂਵਾਲੀ 'ਚ ਸੀਨੀਅਰ ਕਾਂਗਰਸੀ ਆਗੂ ਸ਼ਿਲੰਦਰ ਸਿੰਘ ਸ਼ਾਲੂ ਦੀ ਰਹਿਨੁਮਾਈ 'ਚ ਲੋਕਾਂ ਵਲੋਂ ਕੇਂਦਰ ਸਰਕਾਰ ਦੀਆਂ ਕਿਸਾਨ, ਮਜ਼ਦੂਰ ਅਤੇ ਵਪਾਰੀ ਵਰਗ ਵਗ਼ੈਰਾ ਿਖ਼ਲਾਫ਼ ਘੜੀਆ ਜਾ ਰਹੀਆਂ ਮਾਰੂ ਨੀਤੀਆਂ ...

ਪੂਰੀ ਖ਼ਬਰ »

• ਕਿਸਾਨ 20 ਜੂਨ ਤੋਂ ਬਾਅਦ ਝੋਨਾ ਲਾਉਣ ਲਈ ਸਹਿਮਤ • ਕਿਸਾਨ ਜਥੇਬੰਦੀਆਂ ਦੀਆਂ ਦਲੀਲਾਂ ਬੇਅਸਰ ਖੇਤੀ ਵਿਭਾਗ ਦੀਆਂ ਦਲੀਲਾਂ 'ਤੇ ਅਮਲ

ਮੰਡੀ ਲਾਧੂਕਾ, 17 ਜੂਨ (ਰਾਕੇਸ਼ ਛਾਬੜਾ)-ਅਗਲੀਆਂ ਪੀੜ੍ਹੀਆਂ ਲਈ ਪਾਣੀ ਨੂੰ ਸੁਰੱਖਿਅਤ ਰੱਖਣ ਵਾਸਤੇ ਕਿਸਾਨਾਂ ਅੱਗੇ ਅਰਜੋਈਆਂ ਕਰਦੀ ਸਰਕਾਰ ਤੇ ਖੇਤੀ ਵਿਭਾਗ ਦੀ ਮਿਹਨਤ ਨੂੰ ਬੂਰ ਪੈਂਦਾ ਦਿਖਾਈ ਦੇ ਰਿਹਾ ਹੈ | ਭਾਵੇਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਖੇਤੀ ਵਿਭਾਗ ਦੀਆਂ ਦਲੀਲਾਂ 'ਤੇ ਅਮਲ

ਮੰਡੀ ਲਾਧੂਕਾ, 17 ਜੂਨ (ਰਾਕੇਸ਼ ਛਾਬੜਾ)-ਅਗਲੀਆਂ ਪੀੜ੍ਹੀਆਂ ਲਈ ਪਾਣੀ ਨੂੰ ਸੁਰੱਖਿਅਤ ਰੱਖਣ ਵਾਸਤੇ ਕਿਸਾਨਾਂ ਅੱਗੇ ਅਰਜੋਈਆਂ ਕਰਦੀ ਸਰਕਾਰ ਤੇ ਖੇਤੀ ਵਿਭਾਗ ਦੀ ਮਿਹਨਤ ਨੂੰ ਬੂਰ ਪੈਂਦਾ ਦਿਖਾਈ ਦੇ ਰਿਹਾ ਹੈ | ਭਾਵੇਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ...

ਪੂਰੀ ਖ਼ਬਰ »

ਐਮ.ਐਸ. ਕੰਪਿਊਟਰਜ਼ 'ਤੇ ਵੀ.ਕੇ. ਸ਼ਰਮਾ ਸਕਾਲਰਸ਼ਿਪ ਸਕੀਮ ਸ਼ੁਰੂ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਸਥਾਨਕ ਐਮ. ਐਸ. ਕੰਪਿਊਟਰਜ਼ ਵਿਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾਂ ਦੇ ਤਹਿਤ ਚੱਲ ਰਹੇ ਕੇਂਦਰ ਅੰਦਰ ਵੀ. ਕੇ. ਸ਼ਰਮਾ ਸਕਾਲਰਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ | ਸੰਸਥਾ ਦੇ ਪ੍ਰਬੰਧਕ ਮੋਹਿਤ ਸ਼ਰਮਾ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਨਹਿਰੀ ਵਿਭਾਗ ਦੇ ਐਸ. ਈ. ਨੇ ਟੇਲਾਂ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ

ਅਬੋਹਰ, 17 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਟੇਲਾਂ 'ਤੇ ਪਾਣੀ ਦੀ ਚੱਲ ਰਹੀ ਕਮੀ ਅਤੇ ਫ਼ਸਲਾਂ ਦੇ ਪ੍ਰਭਾਵਿਤ ਹੋਣ ਦੇ ਚੱਲਦਿਆਂ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ 'ਤੇ ਨਹਿਰੀ ਵਿਭਾਗ ਦੇ ਐੱਸ.ਈ. ਐਚ.ਐੱਸ. ਚਹਿਲ ਨੇ ਟੇਲਾਂ 'ਤੇ ਪੁੱਜ ਕੇ ...

ਪੂਰੀ ਖ਼ਬਰ »

ਘਰਾਂ ਤੱਕ ਪੁੱਜਣ ਲੱਗੀ ਤੰਦਰੁਸਤ ਪੰਜਾਬ ਮੁਹਿੰਮ ਦੀ ਲੋਅ ਸਰਕਾਰੀ ਅਮਲਾ ਮੁਹਿੰਮ ਦੀ ਸਫ਼ਲਤਾ ਲਈ ਹੋਇਆ ਪੱਬਾਂ-ਭਾਰ

ਅਬੋਹਰ, 17 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀ ਤੰਦਰੁਸਤ ਪੰਜਾਬ ਮੁਹਿੰਮ ਦੀ ਸਫਲਤਾ ਲਈ ਪੂਰਾ ਪ੍ਰਸ਼ਾਸਨ ਪੱਬਾਂ-ਭਾਰ ਹੋ ਕੇ ਲੱਗਿਆ ਪਿਆ ਹੈ | ਜਿਸ ਤਹਿਤ ਪਿੰਡ ਪੱਧਰ 'ਤੇ ਇਸ ਮੁਹਿੰਮ ਤਹਿਤ ਪੋ੍ਰਗਰਾਮ ਹੋ ਰਹੇ ਹਨ | ਸਾਰੇ ਹੀ ਵਿਭਾਗ ਲੋਕਾਂ 'ਚ ...

ਪੂਰੀ ਖ਼ਬਰ »

ਵਿਧਾਇਕ ਨੱਥੂ ਰਾਮ ਵਲੋਂ ਪਿੰਡ ਨਰਾਇਣਪੁਰਾ ਦੇ ਵਾਟਰ ਵਰਕਰ ਦਾ ਉਦਘਾਟਨ

ਸੀਤੋ ਗੁੰਨੋ, 17 ਜੂਨ (ਬਲਜਿੰਦਰ ਸਿੰਘ ਭਿੰਦਾ)-ਹਲਕਾ ਬੱਲੂਆਣਾ ਦੇ ਪਿੰਡ ਨਰਾਇਣਪੁਰਾ 'ਚ ਪਿਛਲੇ 50 ਸਾਲਾਂ ਤੋਂ ਪੀਣ ਵਾਲੇ ਪਾਣੀ ਦੀ ਬਹੁਤ ਵੱਡੀ ਸਮੱਸਿਆ ਸੀ | ਉਹ ਅੱਜ ਸਮੱਸਿਆ ਦੂਰ ਹੋ ਚੁੱਕੀ ਹੈ | ਪਿੰਡ ਨਰਾਇਣਪੁਰਾ 'ਚ ਨਵੇਂ ਬਣੇ 1 ਕਰੋੜ ਪੈਂਤੀ ਲੱਖ ਦੀ ਲਾਗਤ ਨਾਲ ...

ਪੂਰੀ ਖ਼ਬਰ »

ਡੇਢ ਦਰਜਨ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਵਾਲੇ ਸੀਤੋ ਗੰੁਨੋ੍ਹ ਹਸਪਤਾਲ ਦੀ ਖ਼ੁਦ ਦੀ ਸਿਹਤ ਖ਼ਰਾਬ

• ਜਸਮੇਲ ਸਿੰਘ ਢਿੱਲੋਂ ਸੀਤੋ ਗੰੁਨੋ੍ਹ, 17 ਜੂਨ-ਸੀਤੋਂ ਗੁੰਨੋ੍ਹ ਦਾ ਸਰਕਾਰੀ ਹਸਪਤਾਲ ਡੇਢ ਦਰਜਨ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਦੇਣ ਵਿਚ ਬਿਲਕੁਲ ਨਾਕਾਮ ਰਿਹਾ ਹੈ | ਪਿਛਲੇ ਲੰਮੇ ਸਮੇਂ ਤੋਂ ਇੱਥੇ ਹਰ ਸਮੇਂ ਡਾਕਟਰਾਂ ਦੀ ਘਾਟ ਰਹਿੰਦੀ ਹੈ | ਇੰਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX