ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਸੰਯੁਕਤ ਰਾਸ਼ਟਰ 'ਚ ਮੌਸਮ ਤਬਦੀਲੀ ਬਾਰੇ ਬੋਲੇ ਕਿ ਅਸੀਂ ਵਾਤਾਵਰਨ ਦੀ ਰੱਖਿਆ ਲਈ ਕਦਮ ਚੁੱਕ ਰਹੇ ਹਾਂ
. . .  38 minutes ago
ਛੇਹਰਟਾ : ਅਚਾਨਕ ਹੋਏ ਧਮਾਕੇ 'ਚ 2 ਵਿਅਕਤੀਆਂ ਦੀ ਮੌਤ, 7 ਜ਼ਖਮੀ
. . .  about 1 hour ago
ਛੇਹਰਟਾ, 23 ਸਤੰਬਰ (ਸੁਰਿੰਦਰ ਸਿੰਘ ਵਿਰਦੀ)- ਗੁਰੂ ਅਰਜਨ ਦੇਵ ਨਗਰ ਵਾਰਡ ਨੰ 54 ਦੇ ਨਾਲ ਲਗਦੇ ਇਲਾਕੇ ਲਵ ਕੁਸ਼ ਨਗਰ 'ਚ ਅੱਜ ਸ਼ਾਮ ਧਮਾਕਾ ਹੋਣ ਦੀ ਖ਼ਬਰ ....
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
. . .  about 2 hours ago
ਟਾਂਗਰਾ, 23 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ ਰੋਡ ਟਾਂਗਰਾ 'ਤੇ ਇਕ ਤੇਜ ਰਫ਼ਤਾਰ ਸਵਿਫ਼ਟ ਕਾਰ ਮੋਟਰਸਾਈਕਲ ਦੇ ਪਿਛਲੇ ਪਾਸਿਉਂ ਟਕਰਾ ਗਈ ...
ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਕੀਤਾ ਐਲਾਨ
. . .  about 2 hours ago
ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ...
ਬਾਬਾ ਫ਼ਰੀਦ ਹਾਕੀ ਗੋਲਡ ਕੱਪ : ਲੜਕਿਆਂ ਦੀ ਪੰਜਾਬ ਐਂਡ ਸਿੰਧ ਬੈਂਕ ਤੇ ਲੜਕੀਆਂ ਦੀ ਸੋਨੀਪਤ ਅਕੈਡਮੀ ਟੀਮ ਜੇਤੂ
. . .  about 2 hours ago
ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ 'ਤੇ ਪੰਜਾਬ ਐਂਡ ਸਿੰਧ ਬੈਂਕ ਨੇ ਖ਼ਿਤਾਬੀ ਜਿੱਤ ਹਾਸਿਲ ਕੀਤੀ...
ਮਿਆਦ ਲੰਘਣ ਤੋਂ ਬਾਅਦ ਆਪਣੇ ਕੋਲ ਰਿਵਾਲਵਰ ਰੱਖਣ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
. . .  about 2 hours ago
ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)- ਹਥਿਆਰ ਦੀ ਲਾਇਸੈਂਸ ਮਿਆਦ ਲੰਘਣ ਤੋਂ ਬਾਅਦ ਰਿਵਾਲਵਰ ਕੋਲ ਰੱਖਣ 'ਤੇ ਥਾਣਾ ਹਰੀਕੇ ਪੁਲਿਸ ਨੇ ਇਕ ...
ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਦੇਹਾਂਤ
. . .  about 3 hours ago
ਮੁੰਬਈ, 23 ਸਤੰਬਰ - ਸਾਬਕਾ ਭਾਰਤੀ ਕ੍ਰਿਕਟਰ ਮਾਧਵ ਆਪਟੇ ਦਾ ਅੱਜ ਦਿਹਾਂਤ ਹੋ ਗਿਆ। ਉਹ 86 ਸਾਲਾ ਦੇ ਸਨ। ਇਸ ਦੀ ਜਾਣਕਾਰੀ ਦਿੰਦਿਆਂ ਮਾਧਵ....
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਇਮਾਨਦਾਰੀ ਅਤੇ ਮਾਨਵਤਾ ਦੀ ਸੇਵਾ ਲਈ ਦਿੱਤੇ ਗਏ ਐਵਾਰਡ
. . .  about 3 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਦੌਰਾਨ ਬਾਬਾ...
ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਵਲੋਂ ਉਮੀਦਵਾਰਾਂ ਦਾ ਐਲਾਨ
. . .  about 3 hours ago
ਜਲੰਧਰ, 23 ਸਤੰਬਰ (ਪਵਨ)- ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਅੱਜ ਕਾਂਗਰਸ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ...
ਕੀਨੀਆ : ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ 7 ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 3 hours ago
ਨੈਰੋਬੀ, 23 ਸਤੰਬਰ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਅੱਜ ਸਵੇਰੇ ਇੱਕ ਸਕੂਲ 'ਚ ਕਲਾਸ ਰੂਮ ਡਿੱਗਣ ਕਾਰਨ ਸੱਤ ਬੱਚਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ...
51 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ
. . .  about 5 hours ago
ਸੁਭਾਨਪੁਰ, 23 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਥਾਣਾ ਸੁਭਾਨਪੁਰ ਪੁਲਿਸ ਨੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਇੱਕ ਗੱਡੀ 'ਚੋਂ 51 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ...
ਤਿੰਨ ਗੈਂਗਾਂ ਦਾ ਸਰਗਨਾ ਜਲੰਧਰ ਪੁਲਿਸ ਵਲੋਂ ਗ੍ਰਿਫ਼ਤਾਰ
. . .  about 5 hours ago
ਜਲੰਧਰ, 23 ਸਤੰਬਰ- ਦਿਹਾਤੀ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਗ਼ੈਰ-ਕਾਨੂੰਨੀ ਪਿਸਤੌਲ ਅਤੇ 5 ਜਿੰਦਾ ਕਾਰਤੂਸਾਂ ਸਣੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਚਿਦੰਬਰਮ ਨੇ ਨਿੱਜੀ ਫ਼ਾਇਦੇ ਲਈ ਵਿੱਤ ਮੰਤਰੀ ਦੇ ਅਹੁਦੇ ਦੀ ਵਰਤੋਂ ਕਰਨ ਦੇ ਦੋਸ਼ ਨੂੰ ਨਕਾਰਿਆ
. . .  about 6 hours ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਨੇਤਾ ਪੀ. ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਅੱਜ ਸੀ. ਬੀ. ਆਈ. ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ, ਜਿਸ 'ਚ ਏਜੰਸੀ ਨੇ ਉਨ੍ਹਾਂ 'ਤੇ ਵਿੱਤ ਮੰਤਰੀ...
ਪੱਛਮੀ ਬੰਗਾਲ 'ਚ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੀ ਐਨ.ਆਰ.ਸੀ- ਮਮਤਾ ਬੈਨਰਜੀ
. . .  about 6 hours ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਸੂਬੇ 'ਚ ਕਦੇ ਵੀ ਐਨ.ਆਰ.ਸੀ ਲਾਗੂ ਨਹੀਂ ਹੋਣ ਦੇਵੇਗੀ...
ਸਿੱਖਿਆ ਸਕੱਤਰ ਵਲੋਂ ਪਠਾਨਕੋਟ ਨੂੰ ਸੂਬੇ ਭਰ ਚੋਂ ਮੋਹਰੀ ਬਣਾਉਣ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  about 6 hours ago
ਪਠਾਨਕੋਟ, 23 ਸਤੰਬਰ (ਸੰਧੂ)- ਪਠਾਨਕੋਟ ਵਿਖੇ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪਠਾਨਕੋਟ-ਡਲਹੌਜ਼ੀ ਬਾਈਪਾਸ ਰੋਡ ਵਿਖੇ ਇੱਕ ਪ੍ਰੋਗਰਾਮ ਕਰਾਇਆ ਗਿਆ, ਜਿਸ...
ਸਰਕਾਰੀ ਆਈ. ਟੀ. ਆਈ. ਲੋਪੋਕੇ ਵਿਖੇ ਲਗਾਇਆ ਗਿਆ ਮੈਗਾ ਰੁਜ਼ਗਾਰ ਮੇਲਾ
. . .  about 6 hours ago
ਕਿਸ਼ਤਵਾੜ ਤੋਂ ਤਿੰਨ ਅੱਤਵਾਦੀ ਗ੍ਰਿਫ਼ਤਾਰ, ਭਾਜਪਾ ਅਤੇ ਆਰ. ਐੱਸ. ਐੱਸ. ਨੇਤਾਵਾਂ ਦੀ ਹੱਤਿਆ ਦੀ ਗੁੱਥੀ ਸੁਲਝੀ
. . .  about 7 hours ago
ਬੱਸ ਅਤੇ ਟੈਂਪੂ ਟਰੈਵਲਰ ਵਿਚਾਲੇ ਹੋਈ ਭਿਆਨਕ ਟੱਕਰ 'ਚ 10 ਲੋਕਾਂ ਦੀ ਮੌਤ
. . .  about 7 hours ago
ਅਮਿਤ ਸ਼ਾਹ ਨੇ ਦਿੱਤਾ 'ਇੱਕ ਦੇਸ਼ ਇੱਕ ਪਹਿਚਾਣ ਪੱਤਰ' ਦਾ ਪ੍ਰਸਤਾਵ, ਕਿਹਾ- 2021 'ਚ ਡਿਜੀਟਲ ਹੋਵੇਗੀ ਜਨਗਣਨਾ
. . .  about 7 hours ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਪੁਤਲੇ ਨੂੰ ਸੜਕਾਂ 'ਤੇ ਘਸੀਟਣ ਮਗਰੋਂ ਫੂਕਿਆ
. . .  about 8 hours ago
3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  about 8 hours ago
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  about 8 hours ago
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 9 hours ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 9 hours ago
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  about 9 hours ago
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  about 9 hours ago
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  about 10 hours ago
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  about 10 hours ago
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  about 11 hours ago
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  about 11 hours ago
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 11 hours ago
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  about 11 hours ago
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  about 12 hours ago
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  about 12 hours ago
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 13 hours ago
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  about 13 hours ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  about 13 hours ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  about 1 hour ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  about 1 hour ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  about 1 hour ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  about 1 hour ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  about 1 hour ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  12 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਚੰਡੀਗੜ੍ਹ, 17 ਜੂਨ (ਅਜਾਇਬ ਸਿੰਘ ਔਜਲਾ)- ਸ਼ਹੀਦਾਂ ਦੇ ਸਿਰਤਾਜ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਚੰਡੀਗੜ੍ਹ ਦੇ ਵੱਖ-ਵੱਖ ਸੈਕਟਰਾਂ ਦੇ ਗੁਰਦੁਆਰਿਆਂ ਵਿਚ ਸਵੇਰ ਤੋਂ ਹੀ ਸੰਗਤਾਂ ਜੁੜਨੀਆਂ ਸ਼ੁਰੂ ਹੋ ਗਈਆਂ ਤੇ ਸੰਗਤਾਂ ਨੇ ਗੁਰੂ ਜੱਸ ਸੁਣਿਆ | ਸ਼ਹੀਦੀ ਦਿਹਾੜੇ ਮੌਕੇ ਹਰ ਵਰਗ ਦੇ ਲੋਕਾਂ ਵਿਚ ਬਜ਼ੁਰਗ, ਜਵਾਨ ਤੇ ਛੋਟੇ ਬੱਚੇ ਵੀ ਸੰਗਤ ਦੇ ਰੂਪ ਵਿਚ ਨਤਮਸਤਕ ਹੁੰਦੇ ਰਹੇ | ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਅਕਾਲਗੜ੍ਹ ਸੈਕਟਰ 35 ਚੰਡੀਗੜ੍ਹ ਵਿਖੇ ਵੀ ਵੱਡੇ ਪੱਧਰ 'ਤੇ ਸ਼ਾਂਤੀ ਦੇ ਪੁੰਜ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਤਹਿਤ ਕੀਰਤਨੀ ਜਥੇ ਤੇ ਕਥਾ ਵਾਚਕਾਂ ਨੇ ਹਰੀ ਜੱਸ ਸਰਵਣ ਕਰਵਾਇਆ | ਇਸ ਮੌਕੇ ਭਾਈ ਲਖਵਿੰਦਰ ਸਿੰਘ ਮੋਹਾਲੀ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸੇ ਦੌਰਾਨ ਕਥਾ ਵਾਚਕ ਭਾਈ ਦਵਿੰਦਰ ਸਿੰਘ ਵੀ ਸੰਗਤਾਂ ਨਾਲ ਗੁਰਬਾਣੀ ਦੀ ਸਾਂਝ ਪਾਈ, ਭਾਈ ਮਹਿੰਦਰ ਪਾਲ ਸਿੰਘ, ਇਸਤਰੀ ਸਤਸੰਗ, ਭਾਈ ਚਰਨਜੀਤ ਸਿੰਘ ਹਜ਼ੂਰੀ ਕਥਾ ਵਾਚਕ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਭਾਈ ਬਹਾਦਰ ਸਿੰਘ, ਭਾਈ ਭਰਪੂਰ ਸਿੰਘ, ਭਾਈ ਜਸਬੀਰ ਸਿੰਘ ਅਤੇ ਅਮਰਜੀਤ ਸਿੰਘ ਆਦਿ ਨੇ ਵੀ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਮਹਿਮਾ ਨਾਲ ਜੋੜਿਆ | ਦੁਪਹਿਰ ਸਮੇਂ ਭਾਈ ਲਖਵਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਅਰਦਾਸ ਅਤੇ ਹੁਕਮਨਾਮਾ ਦੀ ਸੇਵਾ ਵੀ ਨਿਭਾਈ ਗਈ | ਇਸ ਮੌਕੇ ਵੱਖ-ਵੱਖ ਥਾਈਾ ਠੰਡੇ ਮਿੱਠੇ ਜਲ ਦੀ ਛਬੀਲ ਦੇ ਨਾਲ ਨਾਲ ਗੁਰੂ ਕੇ ਲੰਗਰ ਵੀ ਅਤੁੱਟ ਵਰਤਾਏ ਗਏ |

ਟੰਡਨ ਵਲੋਂ ਅਮਲਤਾਸ ਪਾਰਕ ਬਣਾਉਣ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਕ ਨਾਲ ਮੁਲਾਕਾਤ

ਚੰਡੀਗੜ੍ਹ, 17 ਜੂਨ (ਮਨਜੋਤ ਸਿੰਘ ਜੋਤ)- ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਸੰਜੇ ਟੰਡਨ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ | ਉਨ੍ਹਾਂ ਚੰਡੀਗੜ੍ਹ ਦੀ ਸ਼ਾਨ ਕਹੇ ਜਾਣ ਵਾਲੇ ਰੁੱਖ 'ਅਮਲਤਾਸ' ਨੂੰ ...

ਪੂਰੀ ਖ਼ਬਰ »

ਕਿਰਨ ਖੇਰ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 17 ਜੂਨ (ਆਰ. ਐਸ. ਲਿਬਰੇਟ)- ਸੰਸਦ ਮੈਂਬਰ ਕਿਰਨ ਖੇਰ ਨੇ ਦਸਵੀਂ ਤੇ ਬਾਰ੍ਹਵੀਂ ਦੇ ਇਮਤਿਹਾਨ ਦੌਰਾਨ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸੈਕਟਰ 22 ਦੇ ਕਮਿਊਨਿਟੀ ਸੈਂਟਰ ਵਿਚ ਸਨਮਾਨ ਕੀਤਾ ਗਿਆ | ਇਨ੍ਹਾਂ ਵਿਦਿਆਰਥੀਆਂ ਦੇ ਸਨਮਾਨ ਲਈ ...

ਪੂਰੀ ਖ਼ਬਰ »

ਪਤੀ-ਪਤਨੀ ਵਿਚਾਲੇ ਝਗੜਾ

ਚੰਡੀਗੜ੍ਹ, 17 ਜੂਨ (ਰਣਜੀਤ ਸਿੰਘ)- ਪਤੀ ਨਾਲ ਝਗੜ ਕੇ ਇਕ ਔਰਤ ਵਲੋਂ ਨਿਰਵਸਤਰ ਹੋ ਕੇ ਘਰ ਤੋਂ ਬਾਹਰ ਆਉਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮੌਕੇ 'ਤੇ ਪਹੁੰਚੀ ਪੁਲਿਸ ਨੂੰ ਪਹਿਲਾਂ ਤਾਂ ਔਰਤ ਆਪਣੇ ਪਤੀ ਿਖ਼ਲਾਫ਼ ਕਾਰਵਾਈ ਕਰਨ ਲਈ ਕਹਿ ਰਹੀ ਸੀ ਪਰ ਬਾਅਦ 'ਚ ਉਸ ਨੇ ...

ਪੂਰੀ ਖ਼ਬਰ »

ਘਰ ਦੀ ਤੀਜੀ ਮੰਜ਼ਿਲ 'ਤੇ ਖੇਡ ਰਹੀ ਬੱਚੀ ਦੀ ਡਿੱਗ ਕੇ ਮੌਤ

ਚੰਡੀਗੜ੍ਹ, 17 ਜੂਨ (ਰਣਜੀਤ ਸਿੰਘ)- ਸੈਕਟਰ-26 ਵਿਖੇ ਬਾਪੂਧਾਮ ਕਾਲੋਨੀ ਵਿਚ ਇਕ ਘਰ ਦੀ ਤੀਜੀ ਮੰਜ਼ਿਲ 'ਤੇ ਖੇਡ ਰਹੀ ਬੱਚੀ ਦੀ ਛੱਤ ਤੋਂ ਡਿੱਗਣ ਕਰਕੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੀ ਉਰਵਸ਼ੀ ਪੌਣੇ ਤਿੰਨ ਸਾਲ ਦੀ ਸੀ | ਉਹ ਜਦੋਂ ਤੀਜੀ ਮੰਜ਼ਿਲ ਤੋਂ ਥੱਲੇ ...

ਪੂਰੀ ਖ਼ਬਰ »

ਜੈਨ ਨੇ ਸਰਕਾਰੀ ਡਿਸਪੈਂਸਰੀਆਂ ਦੀ ਗਿਣਤੀ ਵਧਾਉਣ ਲਈ ਕੇਂਦਰੀ ਸਿਹਤ ਮੰਤਰੀ ਨੂੰ ਚਿੱਠੀ ਲਿਖੀ

ਚੰਡੀਗੜ੍ਹ, 17 ਜੂਨ (ਆਰ. ਐਸ. ਲਿਬਰੇਟ)- ਸਤਪਾਲ ਜੈਨ ਸਾਬਕਾ ਭਾਜਪਾ ਲੋਕ ਸਭਾ ਮੈਂਬਰ, ਕੌਮੀ ਵਧੀਕ ਸਾਲੀਸਿਟਰ ਜਨਰਲ ਤੇ ਕੌਮੀ ਲਾਅ ਕਮਿਸ਼ਨ ਦੇ ਮੈਂਬਰ ਨੇ ਕੇਂਦਰੀ ਸਿਹਤ ਮੰਤਰੀ ਨੂੰ ਚਿੱਠੀ ਲਿਖ ਕੇ ਚੰਡੀਗੜ੍ਹ 'ਚ ਕੇਂਦਰ ਸਰਕਾਰ ਦੀਆਂ ਡਿਸਪੈਂਸਰੀਆਂ ਵਧਾਏ ਜਾਣ ਦੀ ...

ਪੂਰੀ ਖ਼ਬਰ »

ਕਵਿੱਤਰੀ ਮਨਜੀਤ ਇੰਦਰਾ ਦੀ ਕਿਤਾਬ 'ਤਾਂਡਵ' ਨੂੰ ਕੀਤਾ ਲੋਕ ਅਰਪਣ

ਚੰਡੀਗੜ੍ਹ, 17 ਜੂਨ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪਰਿਸ਼ਦ ਦੀ ਅਗਵਾਈ ਹੇਠ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਏ ਸਾਹਿਤਕ ਸਮਾਗਮ ਦੌਰਾਨ ਨਾਮਵਰ ਕਵਿੱਤਰੀ ਮਨਜੀਤ ਇੰਦਰਾ ਦੀ ਕਾਵਿ ਪੁਸਤਕ 'ਤਾਂਡਵ' ਲੋਕ ਅਰਪਣ ਕੀਤੀ ਗਈ ਜਿਸ ...

ਪੂਰੀ ਖ਼ਬਰ »

ਪੀ. ਜੀ. ਆਈ. 'ਚ ਖ਼ੂਨਦਾਨ ਕੈਂਪ

ਚੰਡੀਗੜ੍ਹ, 17 ਜੂਨ (ਮਨਜੋਤ ਸਿੰਘ ਜੋਤ )- ਪੀ. ਜੀ. ਆਈ. ਵਲੋਂ ਥੈਲਾਸੀਮਿਕ ਚਿਲਡਰਨ ਵੈੱਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ 173ਵਾਂ ਖ਼ੂਨਦਾਨ ਕੈਂਪ ਲਗਵਾਇਆ ਗਿਆ | ਇਸ ਦਾ ਉਦਘਾਟਨ ਡਾ: ਐਸ. ਐਸ. ਭਾਮਰਾ ਵਲੋਂ ਕੀਤਾ ਗਿਆ | ਜ਼ਾਕਿਰ ਹਾਲ ਵਿਚ ਲਗਾਏ ਖ਼ੂਨਦਾਨ ਕੈਂਪ ਵਿਚ ...

ਪੂਰੀ ਖ਼ਬਰ »

ਟ੍ਰਾਈਸਿਟੀ ਵਾਸੀਆਂ ਨੂੰ ਸਾਫ਼ ਪਾਣੀ ਦੀ ਸਪਲਾਈ ਦੇਣ 'ਚ ਨਗਰ ਨਿਗਮ ਬੁਰੀ ਤਰ੍ਹਾਂ ਅਸਫਲ ਰਿਹਾ- ਪ੍ਰਦੀਪ ਛਾਬੜਾ

ਚੰਡੀਗੜ੍ਹ, 17 ਜੂਨ (ਆਰ. ਐਸ. ਲਿਬਰੇਟ)- ਚੰਡੀਗੜ੍ਹ ਸ਼ਹਿਰ ਨੂੰ ਸਾਫ਼ ਪਾਣੀ ਦੀ ਸਪਲਾਈ ਦੇਣ ਵਿਚ ਭਾਜਪਾ ਸ਼ਾਸਿਤ ਨਗਰ ਨਿਗਮ ਬੁਰੀ ਤਰ੍ਹਾਂ ਅਸਫਲ ਸਾਬਤ ਹੋਇਆ ਹੈ | ਇਹ ਦੋਸ਼ ਪ੍ਰਦੀਪ ਛਾਬੜਾ ਕਾਂਗਰਸ ਇਕਾਈ ਚੰਡੀਗੜ੍ਹ ਨੇ ਲਗਾਏ | ਉਹ ਮਨੀਮਾਜਰਾ ਹਸਪਤਾਲ ਵਿਚ ਦਾਖਲ ...

ਪੂਰੀ ਖ਼ਬਰ »

ਔਰਤ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ

ਚੰਡੀਗੜ੍ਹ, 17 ਜੂਨ (ਰਣਜੀਤ ਸਿੰਘ)- ਮਨੀਮਾਜਰਾ 'ਚ ਇਕ ਔਰਤ ਵਲੋਂ ਘਰ 'ਚ ਫਾਹਾ ਲਗਾ ਕੇ ਆਤਮ ਹੱਤਿਆ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ 30 ਸਾਲ ਦੀ ਰੋਮਾ ਦਾ ਵਿਆਹ ਕਰੀਬ ਡੇਢ ਪਹਿਲਾਂ ਮਨੀਮਾਜਰਾ ਸਥਿਤ ਐਮ.ਐਚ. ਸੀ. 'ਚ ਰਹਿਣ ਵਾਲੇ ਇਕ ਵਿਅਕਤੀ ਨਾਲ ਹੋਇਆ ਸੀ | ਪੁਲਿਸ ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਪਾਣੀ ਸਪਲਾਈ ਦਾ ਪੈ੍ਰਸ਼ਰ ਰਹੇਗਾ ਘੱਟ

ਚੰਡੀਗੜ੍ਹ, 17 ਜੂਨ (ਆਰ.ਐਸ.ਲਿਬਰੇਟ)- 18 ਤੇ 19 ਜੂਨ ਨੂੰ ਚੰਡੀਗੜ੍ਹ ਵਿਚ ਪਾਣੀ ਸਪਲਾਈ ਦਾ ਪੈ੍ਰਸ਼ਰ ਘੱਟ ਰਹੇਗਾ | ਬੁਲਾਰੇ ਅਨੁਸਾਰ 66 ਕੇ.ਵੀ. ਸਬ-ਸਟੇਸ਼ਨਾਂ ਦੀ ਜ਼ਰੂਰੀ ਮੁਰੰਮਤ ਕਾਰਨ ਕਾਜੌਲੀ ਤੋਂ 18 ਜੂਨ ਵਜੇ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਪਾਣੀ ਦੀ ਕੋਈ ...

ਪੂਰੀ ਖ਼ਬਰ »

ਬੁੜੈਲ ਜੇਲ੍ਹ ਦੀ ਬੈਰਕ ਤੋਂ ਤਿੰਨ ਫ਼ੋਨ ਮਿਲਣ ਦਾ ਮਾਮਲਾ

ਚੰਡੀਗੜ੍ਹ, 17 ਜੂਨ (ਰਣਜੀਤ ਸਿੰਘ)- ਸੈਕਟਰ-49 ਥਾਣਾ ਪੁਲਿਸ ਨੇ ਬੁੜੈਲ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਹਵਾਲਾਤੀ ਮੁਲਜ਼ਮ ਰਾਜਨ ਭੱਟੀ ਦੀ ਬੈਰਕ ਨੰ: 10 ਤੋਂ ਮਿਲੇ ਤਿੰਨ ਮੋਬਾਈਲ ਫ਼ੋਨ ਦੀ ਪੁੱਛਗਿੱਛ ਕਰਨ ਦੇ ਬਾਅਦ ਉਸ ਦੇ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 419, 420 ਦਾ ...

ਪੂਰੀ ਖ਼ਬਰ »

ਜੀਵਨ ਸੰਚਾਰ ਵੈੱਲਫੇਅਰ ਚੈਰੀਟੇਬਲ ਸੁਸਾਇਟੀ ਵਲੋਂ ਸ਼ੂਗਰ ਤੇ ਜੋੜਾਂ ਦੇ ਦਰਦ ਦਾ ਜਾਂਚ ਕੈਂਪ

ਚੰਡੀਗੜ੍ਹ, 17 ਜੂਨ (ਅਜਾਇਬ ਸਿੰਘ ਔਜਲਾ)- ਜੀਵਨ ਸੰਚਾਰ ਵੈੱਲਫੇਅਰ ਚੈਰੀਟੇਬਲ ਸੁਸਾਇਟੀ ਵਲੋਂ ਭਾਰਤ ਵਿਕਾਸ ਪ੍ਰੀਸ਼ਦ ਵੈਸਟ-1 ਦੇ ਸਹਿਯੋਗ ਨਾਲ 649ਵਾਂ ਮੁਫ਼ਤ ਸ਼ੂਗਰ ਜਾਂਚ ਤੇ ਜੋੜਾਂ ਦੇ ਦਰਦ ਦੇ ਇਲਾਜ ਲਈ ਕੈਂਪ ਲਗਾਇਆ ਗਿਆ | ਚੰਡੀਗੜ੍ਹ ਦੇ ਸੈਕਟਰ 37 ਦੇ ਕਮਿਊਨਿਟੀ ...

ਪੂਰੀ ਖ਼ਬਰ »

ਭਾਜਪਾ ਮੀਡੀਆ ਵਿੰਗ ਦੀ ਮੀਟਿੰਗ

ਚੰਡੀਗੜ੍ਹ 17 ਜੂਨ (ਆਰ. ਐਸ. ਲਿਬਰੇਟ)- ਭਾਜਪਾ ਮੀਡੀਆ ਵਿੰਗ ਦੀ ਦਿੱਲੀ ਵਿਖੇ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਚੰਡੀਗੜ੍ਹ ਤੋਂ ਭਾਜਪਾ ਮੀਡੀਆ ਕਨਵੀਨਰ ਰਵਿੰਦਰ ਪਠਾਨੀਆਂ ਨੇ ਹਿੱਸਾ ਲਿਆ | ਜਾਣਕਾਰੀ ਦਿੰਦੇ ਰਵਿੰਦਰ ਪਠਾਨੀਆ ਨੇ ਕਿਹਾ ਕਿ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਖੇਰ ਨੇ ਬਾਪੂ ਧਾਮ 'ਚ ਪਾਰਕ ਦਾ ਰੱਖਿਆ ਨੀਂਹ ਪੱਥਰ

ਚੰਡੀਗੜ੍ਹ, 17 ਜੂਨ (ਆਰ. ਐਸ. ਲਿਬਰੇਟ)- ਕਿਰਨ ਖੇਰ ਲੋਕ ਸਭਾ ਮੈਂਬਰ ਨੇ ਸੈਕਟਰ-26 ਦੀ ਬਾਪੂ ਧਾਮ ਕਾਲੋਨੀ 'ਚ ਇਕ ਪਾਰਕ ਦਾ ਨੀਂਹ ਪੱਥਰ ਰੱਖਿਆ | ਇਸ ਪਾਰਕ 'ਤੇ 45 ਲੱਖ ਦਾ ਖ਼ਰਚ ਲੋਕ ਸਭਾ ਵਿਕਾਸ ਫ਼ੰਡ ਵਿਚੋਂ ਕੀਤਾ ਜਾਵੇਗਾ | ਖੇਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ...

ਪੂਰੀ ਖ਼ਬਰ »

ਨੁੱਕੜ ਨਾਟਕ ਨੇ ਵਾਤਾਵਰਨ ਪ੍ਰਤੀ ਦਰਸ਼ਕਾਂ ਦਾ ਧਿਆਨ ਖਿੱਚਿਆ

ਚੰਡੀਗੜ੍ਹ, 17 ਜੂਨ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਪ੍ਰਮੁੱਖ ਸੈਕਟਰ 17 ਵਿਖੇ ਪ੍ਰਤਿਭਾਵਾਨ ਨਿਰਦੇਸ਼ਕਾ ਪ੍ਰੀਤੀ ਜੈਨ ਦੀ ਨਿਰਦੇਸ਼ਨਾ ਹੇਠ ਵਾਤਾਵਰਣ ਸਬੰਧੀ ਨਾਟਕ ਪੇਸ਼ਕਾਰੀ ਰਾਹੀਂ ਇਨਸਾਨੀ ਜ਼ਿੰਦਗੀ ਨੂੰ ਆ ਰਹੀਆਂ ਔਕੜਾਂ ਤੇ ਉਨ੍ਹਾਂ ਦੇ ਪ੍ਰਭਾਵਾਂ 'ਤੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਅਸਫ਼ਲਤਾ ਲਈ ਸੁਨੀਲ ਜਾਖੜ ਮੁੱਖ ਮੰਤਰੀ ਦੇ ਨਿਵਾਸ 'ਤੇ ਦੇਣ ਧਰਨਾ- ਸ਼ਵੇਤ ਮਲਿਕ

ਚੰਡੀਗੜ੍ਹ, 17 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਲੰਮੇ ਹੱਥੀਂ ਲੈਂਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਦੀ ਅਸਫ਼ਲਤਾ ਲਈ ਸੁਨੀਲ ਜਾਖੜ ਮੁੱਖ ਮੰਤਰੀ ...

ਪੂਰੀ ਖ਼ਬਰ »

ਪੁਆਧੀ ਗਾਇਕੀ ਨਾਲ ਸਮਰ ਸਿੰਘ ਛੰਮੀ ਨੇ ਬੰਨਿ੍ਹਆ ਰੰਗ

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)- ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਵੀ ਪਿੰਡ ਮੀਆਂਪੁਰ ਚੰਗਰ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਨਗਰ ਖੇੜੇ 'ਤੇ ਕੜ੍ਹੀ ਚਾਵਲ ਅਤੇ ਮਿੱਠੇ ਚਾਵਲਾਂ ਦਾ ਭੰਡਾਰਾ ਲਗਾਇਆ ਗਿਆ | ਇਸ ਮੌਕੇ ਬਾਅਦ ਦੁਪਹਿਰ ਪੁਆਧੀ ਗਾਇਕੀ ਦਾ ਅਖਾੜਾ ਵੀ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਚੰਡੀਗੜ੍ਹ, 17 ਜੂਨ (ਆਰ. ਐਸ. ਲਿਬਰੇਟ)- ਰੋਟਰੀ ਕਲੱਬ ਚੰਡੀਗੜ੍ਹ ਮਿਡਟਾਊਨ ਤੇ ਸੰਜੀਵਨੀ ਮੈਡੀਕਲ ਵਿੱਦਿਅਕ ਟਰੱਸਟ ਨੇ ਡਾ: ਜਵਾਹਰ ਲੂਥਰਾ ਦੀ ਯਾਦ ਵਿਚ ਮੁਫ਼ਤ ਅੱਖਾਂ ਦੀ ਜਾਂਚ ਦਾ ਮੁੁਫ਼ਤ ਕੈਂਪ ਲਗਵਾਇਆ | ਇਸ ਮੌਕੇ ਨਰਿੰਦਰ ਚੌਧਰੀ ਪ੍ਰਧਾਨ ਆਰ. ਸੀ. ਸੀ. ਡੱਡੂ ...

ਪੂਰੀ ਖ਼ਬਰ »

ਪੀ. ਜੀ. ਆਈ. ਦੀ ਓ. ਟੀ. ਟੈਕਨੀਸ਼ੀਅਨ ਐਸੋਸੀਏਸ਼ਨ ਵਲੋਂ ਹੜਤਾਲ ਰੱਦ

ਚੰਡੀਗੜ੍ਹ, 17 ਜੂਨ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਪ੍ਰਸ਼ਾਸਨ ਤੋਂ ਮੰਗਾਂ ਮੰਨਣ ਦਾ ਭਰੋਸਾ ਮਿਲਣ ਤੋਂ ਬਾਅਦ ਓ. ਟੀ. ਟੈਕਨੀਸ਼ੀਅਨ ਸਟਾਫ਼ ਐਸੋਸੀਏਸ਼ਨ ਵਲੋਂ ਕੀਤੇ ਜਾਣ ਵਾਲੀ ਹੜਤਾਲ ਫ਼ਿਲਹਾਲ ਰੱਦ ਕਰ ਦਿੱਤੀ ਗਈ ਹੈ | ਪੇਅ ਸਕੇਲ ਵਿਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੀ ਕਮੇਟੀ ਦੀ ਮਾਈਨਿੰਗ ਸੰਬੰਧੀ ਰਿਪੋਰਟ ਨੂੰ ਦਬਾਉਣ ਪਿੱਛੇ ਵੱਡੀ ਸਾਜਿਸ਼- 'ਆਪ'

ਚੰਡੀਗੜ੍ਹ, 17 ਜੂਨ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ ਵਲੋਂ ਸੂਬੇ 'ਚ ਨਾਜਾਇਜ਼ ਮਾਈਨਿੰਗ ਸੰਬੰਧੀ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਬਣਾਈ ਗਈ ਕੈਬਿਨਟ ਸਬ ਕਮੇਟੀ ਦੀ ਰਿਪੋਰਟ ਨੂੰ ਦਬਾਉਣ ਪਿੱਛੇ ਮਾਈਨਿੰਗ ...

ਪੂਰੀ ਖ਼ਬਰ »

ਪਟਿਆਲਾ ਖੇਡ ਯੂਨੀਵਰਸਿਟੀ ਦਾ ਨਾਂਅ ਮਹਾਰਾਜਾ ਯਾਦਵਿੰਦਰਾ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇ- ਨਰਿੰਦਰ ਸਿੰਘ

ਚੰਡੀਗੜ੍ਹ, 17 ਜੂਨ (ਅਜਾਇਬ ਸਿੰਘ ਔਜਲਾ)- ਸਮਾਜ ਸੇਵੀ ਤੇ ਖੇਡ ਪ੍ਰਮੋਟਰ ਨਰਿੰਦਰ ਸਿੰਘ ਇੰਟਰਨੈਸ਼ਨਲ ਨੇ ਖੇਡ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਨੂੰ ਪੱਤਰ ਲਿਖਿਆ ਹੈ ਕਿ ਪਟਿਆਲਾ ਖੇਡ ਯੂਨੀਵਰਸਿਟੀ ਦਾ ਨਾਂਅ ਮਹਾਰਾਜਾ ਯਾਦਵਿੰਦਰਾ ਸਿੰਘ ਖੇਡ (ਸਪੋਰਟਸ) ...

ਪੂਰੀ ਖ਼ਬਰ »

ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 17 ਜੂਨ (ਜੱਸੀ)- ਵਾਟਰ ਸਪਲਾਈ ਸਕੀਮ ਅਧੀਨ ਪੈਂਦੇ ਕਜੌਲੀ ਵਾਟਰ ਵਰਕਸ ਵਿਖੇ ਫੇਜ਼-1, 2, 3 ਤੇ 4 ਦੇ ਬਿਜਲੀ ਦੇ ਮੁੱਖ ਗਰਿੱਡ ਦੀ ਜ਼ਰੂਰੀ ਮੁਰੰਮਤ ਕਾਰਨ ਪਾਵਰਕਾਮ ਵਲੋਂ 18 ਜੂਨ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 3 ਵਜੇ ਤੱਕ ਬਿਜਲੀ ਸਪਲਾਈ ਬੰਦ ਰੱਖੀ ...

ਪੂਰੀ ਖ਼ਬਰ »

ਦੋ ਵੱਖ-ਵੱਖ ਥਾਵਾਂ ਤੋਂ ਲਾਸ਼ਾਂ ਮਿਲੀਆਂ

ਪੰਚਕੂਲਾ, 17 ਜੂਨ (ਕਪਿਲ)- ਪੰਚਕੂਲਾ ਵਿਖੇ ਮਨਸਾ ਦੇਵੀ ਮੰਦਰ ਕੋਲ ਬਣੇ ਓਵਰ ਬਿ੍ਜ ਨੇੜਿਓਾ ਇਕ ਕਰੀਬ 34 ਸਾਲਾ ਲੜਕੀ ਤੇ ਨਾਡਾ ਸਾਹਿਬ ਨੇੜਿਓਾ ਇਕ ਅੱਧਖੜ ਵਿਅਕਤੀ ਲਾਸ਼ ਮਿਲੀ ਹੈ | ਲੜਕੀ ਦੀ ਪਛਾਣ ਆਰਤੀ ਵਾਸੀ ਸੈਕਟਰ-46 ਵਜੋਂ ਹੋਈ ਹੈ, ਜੋ ਕਿ ਕਿਸੇ ਪ੍ਰਾਈਵੇਟ ਕੰਪਨੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਐੱਸ. ਏ. ਐੱਸ. ਨਗਰ, 17 ਜੂਨ (ਜਸਬੀਰ ਸਿੰਘ ਜੱਸੀ)- ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਸਵੇਰ ਤੋਂ ਹੀ ਵੱਡੀ ਗਿਣਤੀ ਸੰਗਤਾਂ ਨੇ ਗੁਰੂ ਘਰ ਜਾ ਕੇ ਮੱਥਾ ਟੇਕਿਆ ਅਤੇ ਕਥਾ ਕੀਰਤਨ ਦੀਆਂ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਡੇਰਾਬੱਸੀ ਨਗਰ ਕੌਾਸਲ ਨੂੰ ਐੱਸ. ਟੀ. ਪੀ. ਫੌਰੀ ਚਾਲੂ ਕਰਨ ਦੀ ਹਦਾਇਤ

ਡੇਰਾਬੱਸੀ, 17 ਜੂਨ (ਸ਼ਾਮ ਸਿੰਘ ਸੰਧੂ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵਲੋਂ ਡੇਰਾਬੱਸੀ ਖੇਤਰ ਦੇ ਨਾਲਿਆਂ ਤੇ ਚੋਆਂ ਆਦਿ ਦਾ ਨਿਰੀਖਣ ਕੀਤਾ ਗਿਆ ਤੇ ਨਗਰ ਕੌਾਸਲ ਡੇਰਾਬੱਸੀ ਨੂੰ ਗਮਾਡਾ ਵਲੋਂ ਸਥਾਪਿਤ ਕੀਤੇ ਗਏ ਐੱਸ. ਟੀ. ਪੀ. ਨੂੰ ਫੌਰੀ ਚਾਲੂ ਕਰਨ ਦੀ ...

ਪੂਰੀ ਖ਼ਬਰ »

ਆਰਸੈਟੀ ਦੀ ਸਿਖਲਾਈ ਨੇ ਬਦਲੀ ਮਮਤਾ ਦੀ ਜ਼ਿੰਦਗੀ

ਐੱਸ. ਏ. ਐੱਸ. ਨਗਰ, 17 ਜੂਨ (ਜਸਬੀਰ ਸਿੰਘ ਜੱਸੀ)- ਪੰਜਾਬ ਨੈਸ਼ਨਲ ਬੈਂਕ ਦੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਦਿੱਤੀ ਗਈ ਡਰੈੱਸ ਡਿਜ਼ਾਈਨਿੰਗ ਦੀ ਸਿਖਲਾਈ ਨੇ ਪਿੰਡ ਹੈਬਤਪੁਰਾ ਦੀ ਵਸਨੀਕ ਮਮਤਾ ਦੀ ਜ਼ਿੰਦਗੀ ਦੀ ਨੁਹਾਰ ਬਦਲਣ ਵਿਚ ਅਹਿਮ ਯੋਗਦਾਨ ਪਾਇਆ ਹੈ¢ ...

ਪੂਰੀ ਖ਼ਬਰ »

ਪ੍ਰਸ਼ਾਸਨ ਤੋਂ ਅੱਕੇ ਕੌਾਸਲਰ ਨੇ ਆਪਣੇ ਪੱਧਰ 'ਤੇ ਕਰਵਾਈ ਸੀਵਰੇਜ ਦੀਆਂ ਬੰਦ ਪਾਈਪਾਂ 'ਤੇ ਮੇਨ ਹੋਲਾਂ ਦੀ ਸਫਾਈ

ਕੁਰਾਲੀ, 17 ਜੂਨ (ਹਰਪ੍ਰੀਤ ਸਿੰਘ)- ਸਥਾਨਕ ਚੰਡੀਗੜ੍ਹ ਮਾਰਗ ਦੇ ਨਾਲ ਲਗਦੀਆਂ ਰਿਹਾਇਸ਼ੀ ਕਾਲੋਨੀਆਂ ਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਪ੍ਰਸ਼ਾਸਨ ਵਲੋਂ ਕੋਈ ਸਾਰ ਨਾ ਲੈਣ ਤੋਂ ਅੱਕੇ ਕੌਾਸਲਰ ਨੇ ਆਪਣੇ ਪੱਧਰ 'ਤੇ ਸੀਵਰ ਕਲੀਨਰ ਮੰਗਵਾ ਕੇ ਸੀਵਰੇਜ ਦੀਆਂ ਬੰਦ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਜੂਨ (ਜਸਬੀਰ ਸਿੰਘ ਜੱਸੀ)- ਕੁਝ ਦਿਨ ਪਹਿਲਾਂ ਬਲੌਾਗੀ ਦੀ ਨਾਬਾਲਗ ਲੜਕੀ ਜੋ ਕਿ ਬਿਨਾਂ ਦੱਸੇ ਘਰੋਂ ਚਲੀ ਗਈ ਸੀ, ਨੂੰ ਪੁਲਿਸ ਨੇ ਬਰਾਮਦ ਕਰ ਲਿਆ ਹੈ ਅਤੇ ਨਾਲ ਹੀ ਲੜਕੀ ਨੂੰ ਵਰਗਲਾ ਕੇ ਲਿਜਾਉਣ ਵਾਲੇ ਨੌਜਵਾਨ ਨੂੰ ਵੀ ਹੁਸ਼ਿਆਰਪੁਰ ਕੋਲੋਂ ...

ਪੂਰੀ ਖ਼ਬਰ »

ਸਮੈਕ ਸਮੇਤ ਗਿ੍ਫ਼ਤਾਰ ਕੀਤੇ ਨੌਜਵਾਨ ਦਾ ਫ਼ਰਾਰ ਸਾਥੀ ਦਬੋਚਿਆ

ਐੱਸ. ਏ. ਐੱਸ. ਨਗਰ, 17 ਜੂਨ (ਜੱਸੀ)- ਥਾਣਾ ਮਟੌਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸਮੈਕ ਬਰਾਮਦ ਹੋਣ ਦੇ ਮਾਮਲੇ 'ਚ ਫ਼ਰਾਰ ਚੱਲ ਰਹੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਜਿਸ ਦੀ ਪਛਾਣ ਕ੍ਰਿਸ਼ਨ ਕੁਮਾਰ ਵਾਸੀ ਸੈਕਟਰ-56 ਚੰਡੀਗੜ੍ਹ ਵਜੋਂ ...

ਪੂਰੀ ਖ਼ਬਰ »

ਅਮਰੀਕਨ ਯੂਨੀਵਰਸਿਟੀ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਉੱਤਰੀ ਭਾਰਤ ਦਾ ਖੇਤਰੀ ਕੌਾਸਲੇਟ ਦਫ਼ਤਰ ਸਥਾਪਿਤ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ)- ਅਮਰੀਕਾ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਵਿਚ ਸ਼ੁਮਾਰ ਅਰਕਾਨਸਾਸ ਸਟੇਟ ਯੂਨੀਵਰਸਿਟੀ ਨੇ ਅਕਾਦਮਿਕ ਗਠਜੋੜ ਤਹਿਤ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਉੱਤਰੀ ਭਾਰਤ ਦਾ ਆਪਣਾ ਪਹਿਲਾ ਖੇਤਰੀ ਕੌਾਸਲੇਟ ਦਫ਼ਤਰ ...

ਪੂਰੀ ਖ਼ਬਰ »

ਰੇਲਵੇ ਅੰਡਰ ਕਾਜ਼ਵੇ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ

ਖਰੜ, 17 ਜੂਨ (ਗੁਰਮੁੱਖ ਸਿੰਘ ਮਾਨ)- ਖਰੜ ਦੇ ਆਸਪਾਸ ਖੇਤਰਾਂ ਵਿਚ ਰਾਤ ਹੋਈ ਭਰਵੀਂ ਬਾਰਿਸ਼ ਦੇ ਕਾਰਨ ਰੰਧਾਵਾ ਰੋਡ, ਬਡਾਲਾ ਰੋਡ, ਮਾਛੀਪੁਰ-ਘੜੂੰਆਂ ਸੜਕ 'ਤੇ ਆਵਾਜਾਈ ਲਈ ਬਣੇ ਰੇਲਵੇ ਅੰਡਰ ਕਾਜ਼ਵਿਆਂ ਵਿਚ ਮੀਂਹ ਦਾ ਪਾਣੀ ਭਰ ਜਾਣ ਕਾਰਨ ਬਹੁਤ ਸਾਰੇ ਪਿੰਡਾਂ ਦੇ ...

ਪੂਰੀ ਖ਼ਬਰ »

ਪੀ. ਟੀ. ਯੂ. ਮੁਹਾਲੀ ਤੇ ਖੂਨੀਮਾਜਰਾ ਕੈਂਪਸ 'ਚ ਬੀ. ਟੈੱਕ. ਕੰਪਿਊਟਰ ਸਾਇੰਸ ਲਈ ਦਾਖ਼ਲੇ ਸ਼ੁਰੂ

ਐੱਸ. ਏ. ਐੱਸ. ਨਗਰ, 17 ਜੂਨ (ਕੇ. ਐੱਸ. ਰਾਣਾ)- ਸੂਚਨਾ ਤਕਨਾਲੋਜੀ ਉਦਯੋਗ ਦੀ ਵੱਧਦੀ ਮੰਗ ਦੀ ਪੂਰਤੀ ਲਈ ਤੇ ਬਿਹਤਰੀਨ ਤਕਨੀਕੀ ਸਿੱਖਿਆ ਉਪਲਬਧ ਕਰਵਾਉਣ ਦੇ ਮੰਤਵ ਨਾਲ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਨੇ ਹੁਣ ਅਕਾਦਮਿਕ ਸੈਸ਼ਨ 2018-19 ਤੋਂ ਆਪਣੇ ਮੁਹਾਲੀ ...

ਪੂਰੀ ਖ਼ਬਰ »

ਰਾਈਪੁਰਰਾਨੀ ਖੇਤਰ 'ਚ ਸਰਗਰਮ ਹੈ ਮਾਈਨਿੰਗ ਮਾਫੀਆ

ਪੰਚਕੂਲਾ, 17 ਜੂਨ (ਕਪਿਲ)- ਪੰਚਕੂਲਾ ਦੇ ਰਾਈਪੁਰਰਾਨੀ ਖੇਤਰ ਵਿਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ | ਇਕ ਤਾਜਾ ਵੀਡੀਓ ਮਾਈਨਿੰਗ ਮਾਫੀਆ ਦਾ ਸਾਹਮਣੇ ਆਇਆ ਹੈ ਜਿਸ ਵਿਚ ਇਕ ਵਿਅਕਤੀ ਵਲੋਂ ਜਦੋਂ ਮਾਈਨਿੰਗ ਕਰਦਿਆਂ ਦੀ ਵੀਡੀਓ ਬਣਾਉਣ ਦੀ ...

ਪੂਰੀ ਖ਼ਬਰ »

ਸੂਬੇ ਅੰਦਰ ਛੋਟੀਆਂ-ਵੱਡੀਆਂ ਰਜਿਸਟਰੀਆਂ ਸਰਕਾਰ ਵਲੋਂ ਬੰਦ ਨਹੀਂ ਕੀਤੀਆਂ ਗਈਆਂ- ਕੰਗ

ਖਰੜ, 17 ਜੂਨ (ਜੰਡਪੁਰੀ)- ਪਿਛਲੇ ਕੁਝ ਸਮੇਂ ਤੋਂ ਇਹ ਸੁਣਨ 'ਚ ਆ ਰਿਹਾ ਸੀ ਕਿ ਪੰਜਾਬ ਵਿਚ ਛੋਟੇ ਪਲਾਟਾਂ/ਜ਼ਮੀਨਾਂ ਦੀਆਂ ਰਜਿਸਟਰੀਆਂ ਬੰਦ ਕੀਤੀਆਂ ਹੋਈਆਂ ਹਨ | ਇਸ ਮਸਲੇ ਨੂੰ ਲੈ ਕੇ ਮੁਹਾਲੀ, ਖਰੜ ਅਤੇ ਮਾਜਰੀ ਬਲਾਕ ਦੇ ਕੁਝ ਪਤਵੰਤਿਆਂ, ਪ੍ਰਾਪਰਟੀ ਡੀਲਰਾਂ ਤੇ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ 'ਚ 15 ਦਿਨਾ ਸਮਰ ਕੈਂਪ

ਐੱਸ. ਏ. ਐੱਸ. ਨਗਰ, 17 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਸੈਕਟਰ 69 'ਚ ਸਥਿਤ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿਚ 15 ਦਿਨ ਦਾ ਸਮਰ ਕੈਂਪ ਲਗਾਇਆ ਗਿਆ ਜਿਸ 'ਚ ਟ੍ਰਾਈਸਿਟੀ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ, ...

ਪੂਰੀ ਖ਼ਬਰ »

ਪਿੰਡ ਬਾਕਰਪੁਰ ਵਿਖੇ ਹਰਬਲ ਪਾਰਕ ਤਿਆਰ ਕਰਨ ਦੇ ਕੰਮ ਦੀ ਸ਼ੁਰੂਆਤ

ਡੇਰਾਬੱਸੀ, 17 ਜੂਨ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਬਾਕਰਪੁਰ ਪਿੰਡ ਦੀ ਪੰਚਾਇਤ ਵਲੋਂ ਪਿੰਡ ਦੀ ਸ਼ਾਮਲਾਤ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਵਾ ਕੇ ਉਥੇ ਵਾਤਾਵਰਨ ਪ੍ਰੇਮੀਆਂ ਦੇ ਸਹਿਯੋਗ ਨਾਲ ਜੜ੍ਹੀਆਂ-ਬੂਟੀਆਂ ਵਾਲੀ ਪਾਰਕ (ਹਰਬਲ ਪਾਰਕ) ਤਿਆਰ ਕੀਤੀ ...

ਪੂਰੀ ਖ਼ਬਰ »

ਢਿੱਲੋਂ ਦੀ ਅਗਵਾਈ 'ਚ ਦਰਜਨਾਂ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਜ਼ੀਰਕਪੁਰ, 17 ਜੂਨ (ਹੈਪੀ ਪੰਡਵਾਲਾ)- ਜ਼ੀਰਕਪੁਰ ਸ਼ਹਿਰ ਦੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਦਿਆਲਪੁਰਾ ਆਪਣੇ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਆਖਦੇ ਹੋਏ ਕਾਂਗਰਸ ਦੇ ਜਨਰਲ ਸਕੱਤਰ  ਦੀਪਇੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX