ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 4 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਤਾਮਿਲਨਾਡੂ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  1 day ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  1 day ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  1 day ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  1 day ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  1 day ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  1 day ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  1 day ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  1 day ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  1 day ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  1 day ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 day ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  2 days ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  2 days ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  2 days ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਪਟਿਆਲਾ

ਕਾਂਗਰਸੀ ਆਗੂਆਂ ਨੇ ਕੇਂਦਰ ਿਖ਼ਲਾਫ਼ ਲਗਾਇਆ ਧਰਨਾ

ਪਟਿਆਲਾ, 17 ਜੂਨ (ਅ.ਸ. ਆਹਲੂਵਾਲੀਆ)-ਆਲ ਇੰਡੀਆ ਕਾਂਗਰਸ ਕਮੇਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਮੋਹਿਤ ਮਹਿੰਦਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਏ. ਬਹਾਦਰ ਖ਼ਾਨ ਦੀ ਅਗਵਾਈ ਹੇਠ ਪਿੰਡ ਆਲੋਵਾਲ ਵਿਖੇ ਕਿਸਾਨਾਂ ਅਤੇ ਕਾਂਗਰਸੀਆਂ ਨੇ ਸਾਂਝੇ ਤੌਰ 'ਤੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਜਨ ਜਾਗਰੂਕਤਾ ਫੈਲਾਉਣ ਲਈ ਧਰਨਾ ਲਗਾਇਆ ਗਿਆ | ਇਸ ਮੌਕੇ ਬਹਾਦਰ ਖ਼ਾਨ ਤੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਪਿਛਲੀ ਕਾਂਗਰਸ ਦੀ ਸਰਕਾਰ ਵਿਚ ਡੀਜ਼ਲ ਦਾ ਡਰੰਮ 8182 ਰੁਪਏ ਮਿਲਦਾ ਸੀ ਜੋ ਕਿ ਹੁਣ ਮੋਦੀ ਸਰਕਾਰ ਵਿਚ 13800 ਰੁਪਏ ਮਿਲ ਰਿਹਾ ਹੈ | ਮਨਮੋਹਨ ਸਿੰਘ ਸਰਕਾਰ ਮਹਿੰਗੇ ਰੇਟ 'ਤੇ ਤੇਲ ਖ਼ਰੀਦ ਕੇ ਆਮ ਜਨਤਾ ਨੂੰ ਸਸਤੇ ਮੱੁਲ 'ਤੇ ਦਿੰਦੀ ਸੀ ਜਦੋਂ ਕਿ ਮੋਦੀ ਸਰਕਾਰ ਸਸਤੇ ਰੇਟ 'ਤੇ ਤੇਲ ਖ਼ਰੀਦ ਕੇ ਆਮ ਜਨਤਾ ਨੂੰ ਮਹਿੰਗੇ ਰੇਟ 'ਤੇ ਵੇਚ ਕੇ ਲੋਕਾਂ ਨਾਲ ਸਿੱਧੇ ਤੌਰ 'ਤੇ ਲੁੱਟ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਛੇਤੀ ਹੀ ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿਚ ਕੀਤੇ ਗਏ ਵਾਧੇ ਨੂੰ ਵਾਪਸ ਲੈ ਕੇ ਆਮ ਜਨਤਾ ਨੂੰ ਰਾਹਤ ਨਾ ਪ੍ਰਦਾਨ ਕੀਤੀ ਤਾਂ ਸਮੁੱਚੇ ਜ਼ਿਲੇ੍ਹ ਵਿਚ ਮੋਦੀ ਸਰਕਾਰ ਦਾ ਪਿੱਟ ਸਿਆਪਾ ਕਰਦਿਆਂ ਜਗ੍ਹਾ-ਜਗ੍ਹਾ 'ਤੇ ਧਰਨੇ ਤੇ ਪ੍ਰਦਰਸ਼ਨ ਕੀਤੇ ਜਾਣਗੇ | ਇਸ ਮੌਕੇ ਹੁਸ਼ਿਆਰ ਸਿੰਘ ਕੈਦੂਪੁਰ, ਸ਼ੇਰ ਸਿੰਘ ਲੌਹਟ, ਰਣਧੀਰ ਸਿੰਘ, ਬਲਵਿੰਦਰ ਸਿੰਘ ਲਚਕਾਣੀ, ਰਤਨਜੀਤ ਜਾਹਲਾਂ, ਧਰਮ ਸਿੰਘ, ਹਰਪਾਲ ਸਿੰਘ ਚੀਮਾ, ਬਲਦੇਵ ਕ੍ਰਿਸ਼ਨ, ਅਰਜਿੰਦਰ ਸਿੰਘ, ਰਾਮ ਸਿੰਘ, ਹਨੀ, ਇੰਦਰਜੀਤ ਫ਼ੌਜੀ, ਭਜਨ ਸਿੰਘ, ਅਮਰੀਕ ਭਾਨਰਾ, ਨਾਹਰ ਸਿੰਘ, ਸੰਜੀਵ ਸ਼ਰਮਾ ਕਾਲੂ ਕੌਾਸਲਰ, ਹਰਵਿੰਦਰ ਸ਼ੁਕਲਾ ਕੌਾਸਲਰ, ਹਰਦੀਪ ਖਹਿਰਾ ਕੌਾਸਲਰ, ਅਮਰੀਕ ਸਿੰਘ ਜਨੌਾਦਾ, ਰੋਡਾ ਕਨਸੂਹਾ ਆਦਿ ਮੌਜੂਦ ਸਨ |

ਹਫ਼ਤਾ ਪਹਿਲਾਂ ਗੁੰਮ ਹੋਈ ਔਰਤ ਦੀ ਲਾਸ਼ ਬੰਦ ਪਏ ਗੁਆਂਢੀ ਦੇ ਮਕਾਨ 'ਚੋਂ ਮਿਲੀ

ਘੱਗਾ, 17 ਜੂਨ (ਵਿਕਰਮਜੀਤ ਸਿੰਘ ਬਾਜਵਾ)-ਬੀਤੇ ਕੁਝ ਦਿਨਾਂ ਤੋਂ ਸਥਾਨਕ ਕਸਬੇ ਦੇ ਇਕ ਪਰਿਵਾਰ ਦੀ ਲਾਪਤਾ ਔਰਤ ਦੀ ਲਾਸ਼ ਉਸ ਦੇ ਘਰ ਦੇ ਇਕ ਗੁਆਂਢੀ ਦੇ ਬੰਦ ਪਏ ਘਰ 'ਚੋਂ ਮਿਲੀ ਜਿਸ ਨੂੰ ਪੁਲਿਸ ਵਲੋਂ ਆਪਣੇ ਕਬਜ਼ੇ 'ਚ ਲੈਂਦਿਆਂ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ...

ਪੂਰੀ ਖ਼ਬਰ »

ਪਟਿਆਲਾ ਮੀਡੀਆ ਕਲੱਬ ਨੇ ਕੀਤਾ ਰੋਸ ਮਾਰਚ

ਪਟਿਆਲਾ, 17 ਜੂਨ (ਅ.ਬ.)-ਸ੍ਰੀਨਗਰ ਵਿਚ ਸੀਨੀਅਰ ਪੱਤਰਕਾਰ ਸੁਜਾਤ ਬੁਖ਼ਾਰੀ ਦੀ ਹੱਤਿਆ ਦੇ ਵਿਰੋਧ ਵਿਚ ਪਟਿਆਲਾ ਮੀਡੀਆ ਕਲੱਬ ਵਲੋਂ ਰੋਸ ਮਾਰਚ ਕੱਢਿਆ ਗਿਆ | ਪ੍ਰਧਾਨ ਗਗਨਦੀਪ ਕੌਰ ਤੇਜਾ ਦੀ ਅਗਵਾਈ ਵਿਚ ਸਮੂਹ ਪੱਤਰਕਾਰ ਭਾਈਚਾਰੇ ਵਲੋਂ ਫੁਆਰਾ ਚੌਕ ਤੋਂ ਠੀਕਰੀ ...

ਪੂਰੀ ਖ਼ਬਰ »

ਵਿਆਹੁਤਾ ਨੂੰ ਮਾਰਨ ਦੀ ਕੋਸ਼ਿਸ਼ ਤਹਿਤ ਸਹੁਰਾ ਪਰਿਵਾਰ ਦੇ 4 ਜੀਆਂ 'ਤੇ ਮਾਮਲਾ ਦਰਜ

ਨਾਭਾ, 17 ਜੂਨ (ਅਮਨਦੀਪ ਸਿੰਘ ਲਵਲੀ)-ਅਸ਼ੋਕ ਕੁਮਾਰ ਪੁੱਤਰ ਦੇਵੀ ਦਿਆਲ ਵਾਸੀ ਗਲੀ ਨੰ. 3 ਸਾਹਮਣੇ ਮਹਿੰਦਰਾ ਕਾਲਜ ਪਟਿਆਲਾ ਦੇ ਬਿਆਨਾਂ 'ਤੇ ਥਾਣਾ ਸਦਰ ਨਾਭਾ ਵਿਖੇ ਬਲਜੀਤ ਕੌਰ ਪਤਨੀ ਰਾਜੂ ਸਿੰਘ, ਤਰਨਜੀਤ ਕੌਰ ਪਤਨੀ ਅਵਤਾਰ ਸਿੰਘ, ਅਵਤਾਰ ਸਿੰਘ, ਮੇਜਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਸ਼ੁਤਰਾਣਾ, 17 ਜੂਨ (ਬਲਦੇਵ ਸਿੰਘ ਮਹਿਰੋਕ)-ਸਥਾਨਕ ਪੁਲਿਸ ਨੇ ਹਰਿਆਣਾ ਮਾਅਰਕਾ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ੁਤਰਾਣਾ ਸਬ ਇੰਸ: ਦਰਸ਼ਨ ਸਿੰਘ ਨੇ ਕਿਹਾ ਕਿ ਹਰਿਆਣਾ ਰਾਜ ...

ਪੂਰੀ ਖ਼ਬਰ »

ਪੰਜਾਬ 'ਚ ਨੌਜਵਾਨਾਂ ਲਈ ਖੇਡਾਂ ਦਾ ਮਾਹੌਲ ਸਿਰਜਿਆ ਜਾਵੇਗਾ-ਧਰਮਸੋਤ

ਸਨੌਰ, 17 ਜੂਨ (ਸੋਖਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦਾ ਮਨੋਰਥ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚ ਕੱਢ ਕੇ ਖੇਡ ਵੱਲ ਉਤਸ਼ਾਹਿਤ ਕਰਨਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੰਗਲਾਤ ...

ਪੂਰੀ ਖ਼ਬਰ »

ਖੱਬੇ ਪੱਖੀ ਜਥੇਬੰਦੀਆਂ ਵਲੋਂ ਕਰਵਾਈ ਗਈ ਸਰਕਾਰੀ ਜਬਰ ਵਿਰੁੱਧ ਕਨਵੈੱਨਸ਼ਨ

ਪਟਿਆਲਾ, 17 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਦੇਸੀ ਵਿਦੇਸ਼ੀ ਸਰਮਾਏਦਾਰਾਂ ਵਲੋਂ ਮੁਲਕ ਦੇ ਕੁਦਰਤੀ ਮਾਲ ਖ਼ਜ਼ਾਨਿਆਂ, ਜਲ, ਜੰਗਲ, ਜ਼ਮੀਨ ਦੀ ਬੇਕਦਰੀ ਨਾਲ ਕੀਤੀ ਜਾ ਰਹੀ ਲੁੱਟ ਜਾਰੀ ਰੱਖਣ ਲਈ ਆਦਿਵਾਸੀਆਂ ਸਮੇਤ ਸਮੁੱਚੀ ਇਨਕਲਾਬੀ ਕਮਿਊਨਿਸਟ ਲਹਿਰ ਨੂੰ ਸਰਕਾਰ ...

ਪੂਰੀ ਖ਼ਬਰ »

ਪੰਜਾਬ 'ਚ ਨੌਜਵਾਨਾਂ ਲਈ ਖੇਡਾਂ ਦਾ ਮਾਹੌਲ ਸਿਰਜਿਆ ਜਾਵੇਗਾ-ਧਰਮਸੋਤ

ਸਨੌਰ, 17 ਜੂਨ (ਸੋਖਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦਾ ਮਨੋਰਥ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿਚ ਕੱਢ ਕੇ ਖੇਡ ਵੱਲ ਉਤਸ਼ਾਹਿਤ ਕਰਨਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੰਗਲਾਤ ...

ਪੂਰੀ ਖ਼ਬਰ »

ਜਨਰਲ ਕੈਟਾਗਿਰੀ ਨੇ ਲਾਇਆ ਧਰਨਾ

ਪਟਿਆਲਾ, 17 ਜੂਨ (ਅ.ਸ. ਆਹਲੂਵਾਲੀਆ)-ਵੱਖ-ਵੱਖ ਵਿਭਾਗਾਂ ਤੇ ਹੋਰਨਾ ਨਿੱਜੀ ਸਥਾਨਾਂ 'ਤੇ ਕੰਮ ਕਰਦੇ ਜਨਰਲ ਕੈਟਾਗਿਰੀ ਦੇ ਕਰਮਚਾਰੀਆਂ ਆਦਿ ਵਲੋਂ ਮਾਲ ਰੋਡ ਸਥਿਤ ਸੈਂਟਰਲ ਸਟੇਟ ਲਾਇਬ੍ਰੇਰੀ ਦੇ ਸਾਹਮਣੇ ਰੋਸ ਮੁਜਾਹਰਾ ਕੀਤਾ ਗਿਆ | ਇਨ੍ਹਾਂ ਲੋਕਾਂ ਦਾ ਕਹਿਣਾ ਸੀ ਕਿ ...

ਪੂਰੀ ਖ਼ਬਰ »

ਕਣਕ ਦੀ ਖੜ੍ਹੀ ਫ਼ਸਲ ਨੂੰ ਲੱਗੀ ਅੱਗ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਨੂੰ ਤਰਸਦੇ ਕਿਸਾਨ

ਸ਼ੁਤਰਾਣਾ, 17 ਜੂਨ (ਬਲਦੇਵ ਸਿੰਘ ਮਹਿਰੋਕ)-ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਵਿਚ ਪਿਛਲੇ ਸਾਲ ਅਤੇ ਇਸ ਵਾਰ ਲੱਗੀ ਭਿਆਨਕ ਅੱਗ ਨਾਲ ਹੋਏ ਕਿਸਾਨਾਂ ਦੇ ਭਾਰੀ ਨੁਕਸਾਨ ਦੀ ਸਰਕਾਰ ਵਲੋਂ ਮਿਲਣ ਵਾਲੀ ਆਰਥਿਕ ਮਦਦ ਦੇ ਮੁਆਵਜ਼ੇ ਨੂੰ ਕਿਸਾਨ ਅਜੇ ਤੱਕ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਘੱਗਰ ਪਾਰਲੇ ਪਿੰਡਾਂ ਅੰਦਰ ਲਿੰਕ ਸੜਕਾਂ ਦੀ ਹੋਈ ਖ਼ਸਤਾ ਹਾਲਤ

ਦਰਸ਼ਨ ਸਿੰਘ ਪਰਮਾਰ ਅਰਨੋਂ, 17 ਜੂਨ-ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਘੱਗਰ ਪਾਰਲੇ ਕਰੀਬ ਡੇਢ ਦਰਜਨ ਪਿੰਡਾਂ ਅੰਦਰ ਜਾਣ ਵਾਲੀਆਂ ਲਿੰਕ ਸੜਕਾਂ ਦਾ ਇੰਨਾ ਮਾੜਾ ਹਲਾ ਹੈ ਕਿ ਲੋਕਾਂ ਨੂੰ ਇਨ੍ਹਾਂ ਉੱਪਰ ਆਪਣੇ ਵਾਹਨ ਲੈ ਕੇ ਚੱਲਣਾ ਜਾਨ ਜੋਖ਼ਮ ਵਿਚ ਪਾ ਕੇ ਚੱਲਣਾ ...

ਪੂਰੀ ਖ਼ਬਰ »

ਪਾਵਨ ਸਰੂਪਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਾ ਜਾਵੇ-ਸਵਰਾਜ ਘੁੰਮਣ

ਪਟਿਆਲਾ, 17 ਜੂਨ (ਅ.ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਮਹਿਲਾ ਸੰਗਠਨ ਦੀ ਸੂਬਾ ਪ੍ਰਧਾਨ ਸਵਰਾਜ ਘੁੰਮਣ ਨੇ ਸੂਬੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਜਾ ਰਹੀ ਬੇਅਦਬੀ ਦਾ ਗੰਭੀਰ ਨੋਟਿਸ ਲੈਂਦਿਆਂ ਮੰਗ ...

ਪੂਰੀ ਖ਼ਬਰ »

ਬਾਪੂ ਜੁਗਿੰਦਰ ਸਿੰਘ ਨਮਿਤ ਪਾਠ ਦਾ ਭੋਗ ਭਲਕੇ

ਪਾਤੜਾਂ, 17 ਜੂਨ (ਗੁਰਇਕਬਾਲ ਸਿੰਘ ਖਾਲਸਾ)-ਪੰਜਾਬ ਪੁਲਿਸ ਵਿਚ ਬਤੌਰ ਹੌਲਦਾਰ ਤਾਇਨਾਤ ਜਗਤਾਰ ਸਿੰਘ ਦੇ ਪਿਤਾ ਬਾਪੂ ਜੁਗਿੰਦਰ ਸਿੰਘ ਦੀ ਪਿਛਲੇ ਦਿਨੀਂ ਹੋਈ ਮੌਤ ਤੋਂ ਬਾਅਦ ਵੱਡੀ ਗਿਣਤੀ ਵਿਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਹਮਦਰਦੀ ਦਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਸਿਹਤਮੰਦ ਸਮਾਜ ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ

ਪਟਿਆਲਾ, 17 ਜੂਨ (ਅ.ਸ. ਆਹਲੂਵਾਲੀਆ)-ਸੇਵਾ ਕੇਂਦਰ ਬ੍ਰਹਮ ਕੁਮਾਰੀਜ਼ ਪਟਿਆਲਾ ਦੀ ਮੁੱਖ ਸੰਚਾਲਕਾ ਬ੍ਰ. ਕੂ. ਸ਼ਾਂਤੀ ਦੀਦੀ ਦੇ ਨਿਰਦੇਸ਼ਾਂ ਅਨੁਸਾਰ ਰਾਜਯੋਗ ਦਾ ਗਿਆਨ ਲੋਕਾਂ ਤੱਕ ਪਹੰੁਚਾਉਣ ਲਈ ਹਫ਼ਤਾਵਾਰੀ ਲੜੀ ਸ਼ੁਰੂ ਕੀਤੀ ਗਈ | ਇਸ ਤਹਿਤ ਅੱਜ ਸਵੇਰੇ ਪੋਲੋ ...

ਪੂਰੀ ਖ਼ਬਰ »

ਦਾਜ ਦੇ ਮਾਮਲੇ 'ਚ ਕੇਸ ਦਰਜ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਔਰਤਾਂ ਦੀ ਪੁਲਿਸ ਨੇ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਤਿੰਨ ਜਣਿਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਮਮਤਾਜ ਨੇ ਪੁਲਿਸ ਨੂੰ ਸ਼ਿਕਾਇਤ 'ਚ ਦੱਸਿਆ ਕਿ ਸਮੀਰ ਨਾਲ ਉਸ ਦਾ ਵਿਆਹ ...

ਪੂਰੀ ਖ਼ਬਰ »

ਅਜੀਤ ਸਮਾਚਾਰ ਦੇ ਪੱਤਰਕਾਰ ਸੁਸ਼ੀਲ ਸ਼ਰਮਾ ਨੂੰ ਸਦਮਾ, ਪਿਤਾ ਸਵਰਗਵਾਸ

ਘਨੌਰ, 17 ਜੂਨ (ਬਲਜਿੰਦਰ ਸਿੰਘ ਗਿੱਲ)-ਸਥਾਨਕ 'ਅਜੀਤ ਸਮਾਚਾਰ' ਦੇ ਪੱਤਰਕਾਰ ਸੁਸ਼ੀਲ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਰਮੇਸ਼ਵਾਰ ਦਾਸ ਦਾ ਸਵਰਗਵਾਸ ਹੋ ਗਿਆ | ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅਚਾਨਕ 14 ਜੂਨ ਨੂੰ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਨਾਰਾਇਣੀ ਆਰਥੋਕਿੱਟ ਵਰਦਾਨ ਬਣੀ-ਸਿੱਧੂ

ਜਲੰਧਰ, 17 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸਰਬਜੀਤ ਕੌਰ ਸੰਧੂ ਦੇ ਸ਼ਰਧਾਂਜਲੀ ਸਮਾਰੋਹ 'ਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ

ਪਟਿਆਲਾ, 17 ਜੂਨ (ਜ.ਸ. ਢਿੱਲੋਂ)-ਪੰਜਾਬ ਪੁਲਿਸ ਦੇ ਡੀ.ਆਈ.ਜੀ. ਪ੍ਰਵਾਸੀ ਭਾਰਤੀ ਵਿੰਗ ਹਰਦਵਿੰਦਰ ਸਿੰਘ ਸੰਧੂ ਦੀ ਧਰਮ-ਪਤਨੀ ਬੀਬੀ ਸਰਬਜੀਤ ਕੌਰ ਸੰਧੂ ਦਾ ਸ਼ਰਧਾਂਜਲੀ ਸਮਾਰੋਹ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਸੰਪੰਨ ਹੋਇਆ ਜਿਸ ਵਿਚ ਬਹੁਤ ਸਾਰੀਆਂ ...

ਪੂਰੀ ਖ਼ਬਰ »

ਪੰਜਾਬ ਵਾਸੀਆਂ ਨੂੰ ਹਰਿਆਲੀ ਐਪ ਦੀ ਮਦਦ ਨਾਲ ਬੂਟੇ ਲਾਉਣੇ ਚਾਹੀਦੇ ਹਨ-ਚੇਅਰਮੈਨ ਪਨੂੰ

ਰਾਜਪੁਰਾ, 17 ਜੂਨ (ਰਣਜੀਤ ਸਿੰਘ)-ਪੰਜਾਬ ਵਿਚ ਕਿਸਾਨਾਂ ਅਤੇ ਹੋਰਨਾਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਤੰਦਰੁਸਤ ਪੰਜਾਬ ਤਹਿਤ ਆਈ ਹਰਿਆਲੀ ਐਪ ਦੀ ਮਦਦ ਲੈਣੀ ਚਾਹੀਦੀ ਹੈ ਅਤੇ ਪ੍ਰਤੀ ਵਿਅਕਤੀ 25 ਬੂਟੇ ਮੁਫ਼ਤ ਲੈ ਕੇ ਪ੍ਰਦੂਸ਼ਣ ਦੇ ਖ਼ਾਤਮੇ, ...

ਪੂਰੀ ਖ਼ਬਰ »

ਪਟਿਆਲਾ-ਚੌਰਾ-ਕਾਮੀ ਕਲਾਂ ਰੋਡ ਲਈ ਨਬਾਰਡ ਰਾਹੀਂ ਹੋਏ ਸਾਢੇ ਪੰਜ ਕਰੋੜ ਮਨਜ਼ੂਰ-ਚੰਦੂਮਾਜਰਾ

ਪਟਿਆਲਾ, 17 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਵਿਰੋਧੀ ਧਿਰ ਵਿਚ ਹੋਣ ਦੇ ਬਾਵਜੂਦ ਵੀ ਮੈ ਹਲਕੇ ਪ੍ਰਤੀ ਸੰਜੀਦਗੀ ਨਾਲ ਕੰਮ ਕਰਦਿਆਂ ਪਟਿਆਲਾ-ਚੌਰਾ-ਕਾਮੀ ਕਲਾਂ ਰੋਡ ਲਈ ਨਵਾਰਡ ਰਾਹੀਂ ਸਾਢੇ ਪੰਜ ਕਰੋੜ ਰੁਪਏ ਮਨਜ਼ੂਰ ਕਰਵਾਏ ਜਿਸ ਦਾ ਜਲਦੀ ਹੀ ਕੰਮ ਸ਼ੁਰੂ ਹੋਣ ਜਾ ...

ਪੂਰੀ ਖ਼ਬਰ »

ਵਜੀਦਪੁਰ 'ਚ ਬਣੇਗਾ 4 ਕਰੋੜ ਦੀ ਲਾਗਤ ਨਾਲ 25 ਏਕੜ ਰਕਬੇ 'ਚ ਅਮਰੂਦਾਂ ਦਾ ਖੋਜ ਕੇਂਦਰ

ਪਟਿਆਲਾ, 17 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੇ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਵਿਚੋਂ ਕੱਢ ਆਮਦਨ ਵਿਚ ਚੋਖਾ ਵਾਧਾ ਕਰਨ ਦੇ ਮਨਸੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਕਦਮੀ 'ਤੇ ਪੰਜਾਬ ਸਰਕਾਰ ਵਲੋਂ ਪਟਿਆਲਾ ...

ਪੂਰੀ ਖ਼ਬਰ »

ਵਿਧਾਇਕ ਨਿਰਮਲ ਸਿੰਘ ਵਲੋਂ ਦੁਰਗਾ ਦਲ ਹਸਪਤਾਲ ਦਾ ਦੌਰਾ

ਪਾਤੜਾਂ, 17 ਜੂਨ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾਂ ਦੇ ਵਿਧਾਇਕ ਨਿਰਮਲ ਸਿੰਘ ਨੇ ਨਗਰ ਕੌਾਸਲ ਪ੍ਰਧਾਨ ਰਣਜੀਤ ਅਰੋੜਾ ਬਿੱਲਾ ਸਮੇਤ ਪਾਤੜਾਂ ਦੇ ਦੁਰਗਾ ਦਲ ਹਸਪਤਾਲ ਦਾ ਦੌਰਾ ਕਰਕੇ ਹਸਪਤਾਲ ਵਲੋਂ ਇਲਾਕੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX