ਤਾਜਾ ਖ਼ਬਰਾਂ


ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  5 minutes ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  19 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 1 hour ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 minute ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  37 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  38 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਫਰੀਦਕੋਟ / ਮੁਕਤਸਰ

ਮੀਂਹ ਨੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ

ਜੈਤੋ, 17 ਜੂਨ (ਭੋਲਾ ਸ਼ਰਮਾ)-ਪੰਜਾਬ ਦੇ ਕਈ ਇਲਾਕਿਆਂ ਵਿਚ ਥੋੜ੍ਹੇ ਸਮੇਂ ਲਈ ਪਏ ਮੀਂਹ ਨੇ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਸਖ਼ਤ ਗਰਮੀ ਤੋਂ ਰਾਹਤ ਦੇਣ ਦਾ ਕੰਮ ਕੀਤਾ ਹੈ | ਜੈਤੋ ਇਲਾਕੇ ਵਿਚ ਹੋਈ ਵਰਖਾ ਕਾਰਨ ਜਿੱਥੇ ਕਿਸਾਨਾਂ ਦੇ ਚਿਹਰੇ ਖਿੜ ਉੱਠੇ ਹਨ ਉੱਥੇ ਹਰ ਵਰਗ ਦੇ ਲੋਕਾਂ ਨੇ ਗਰਮੀ ਤੋਂ ਵੱਡੀ ਰਾਹਤ ਮਹਿਸੂਸ ਕਰਦਿਆਂ ਕੁਦਰਤ ਦਾ ਸ਼ੁਕਰਾਨਾ ਕੀਤਾ ਹੈ | ਅੱਜ ਸਵੇਰੇ 4 ਵਜੇ ਦੇ ਕਰੀਬ ਬਾਰਸ਼ ਸ਼ੁਰੂ ਹੋਈ ਜੋ ਲਗਾਤਾਰ ਕਰੀਬ 2 ਘੰਟੇ ਜਾਰੀ ਰਹੀ | ਇਤਿਹਾਸਕ ਸ਼ਹਿਰ ਜੈਤੋ ਵਿਚ ਅੱਜ ਹੋਈ ਵਰਖਾ ਕਾਰਨ ਸ਼ਹਿਰੀ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ | ਪਾਣੀ ਦੇ ਨਿਕਾਸ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿਚ ਜਲ ਥਲ ਹੋਇਆ ਨਜ਼ਰ ਆ ਰਿਹਾ ਹੈ | ਕਈ ਨੀਵੀਂਆਂ ਸੜਕਾਂ 'ਤੇ ਗੋਡੇ-ਗੋਡੇ ਪਾਣੀ ਖੜ੍ਹਾ ਹੋਣ ਕਰਕੇ ਲੋਕਾਂ ਲਈ ਆਵਾਜਾਈ ਦੀ ਵੱਡੀ ਸਮੱਸਿਆ ਪੈਦਾ ਹੋ ਗਈ ਹੈ | ਵਰਖਾ ਕਾਰਨ ਸ਼ਹਿਰ ਦੇ ਤਕਰੀਬਨ ਹਰ ਬਾਜ਼ਾਰ, ਗਲੀ, ਮੁਹੱਲੇ ਵਿਚ ਪਾਣੀ ਭਰ ਗਿਆ | ਮੇਨ ਬਾਜ਼ਾਰ, ਰੇਲਵੇ ਰੋਡ, ਚੈਨਾ ਬਾਜ਼ਾਰ, ਸਰਸਵਤੀ ਸਕੂਲ ਵਾਲੀ ਸੜਕ, ਕੋਟਕਪੂਰਾ-ਬਠਿੰਡਾ ਰੋਡ, ਜੈਤੋ-ਬਾਜਾਖਾਨਾ ਰੋਡ, ਨਵੀਂ ਆਬਾਦੀ, ਤੇਲੀ ਮੁਹੱਲਾ, ਟਿੱਬੀ ਸਾਹਿਬ ਰੋਡ ਅਤੇ ਨਹਿਰੂ ਪਾਰਕ ਵਾਲੀ ਸੜਕ ਤੇ ਗੋਡੇ-ਗੋਡੇ ਪਾਣੀ ਖੜ੍ਹ ਗਿਆ | ਸ਼ਹਿਰ ਦੇ ਲੋਕਾਂ ਨੇ ਨਗਰ ਕੌਾਸਲ ਦੇ ਪਾਣੀ ਨਿਕਾਸ ਕਰਨ ਦੇ ਪ੍ਰਬੰਧਾਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਚਾਰ ਕਣੀਆਂ ਪੈਣ ਨਾਲ ਹੀ ਸ਼ਹਿਰ ਦੇ ਨੀਵੇਂ ਹਿੱਸਿਆਂ ਵਿਚ ਗੋਡੇ-ਗੋਡੇ ਪਾਣੀ ਜਮ੍ਹਾਂ ਹੋ ਜਾਂਦਾ ਹੈ ਅਤੇ ਲੋਕ ਕਈ-ਕਈ ਦਿਨ ਇਸ ਮੁਸ਼ਕਿਲ ਦਾ ਸਾਹਮਣਾ ਕਰਨ ਲਈ ਮਜਬੂਰ ਹੁੰਦੇ ਹਨ | ਉਨ੍ਹਾਂ ਪਾਣੀ ਨਿਕਾਸੀ ਦੇ ਠੋਸ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ |

ਨਹਿਰੀ ਪਾਣੀ ਚੋਰੀ ਦੇ ਦੋਸ਼ਾਂ ਤਹਿਤ ਕਿਸਾਨ 'ਤੇ ਪਰਚਾ

ਮੰਡੀ ਕਿੱਲਿਆਂਵਾਲੀ, 17 ਜੂਨ (ਸ਼ਾਂਤ)-ਲੰਬੀ ਪੁਲਿਸ ਨੇ ਨਹਿਰੀ ਪਾਣੀ ਚੋਰੀ ਦੇ ਦੋਸ਼ਾਂ ਤਹਿਤ ਨਹਿਰੀ ਵਿਭਾਗ ਦੀ ਸ਼ਿਕਾਇਤ 'ਤੇ ਇਕ ਕਿਸਾਨ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ |ਨਹਿਰੀ ਵਿਭਾਗ ਨੂੰ ਮੌਕੇ ਤੋਂ ਚਾਰ ਪਾਈਪਾਂ ਬਰਾਮਦ ਹੋਈਆਂ ਹਨ | ਮਾਮਲੇ 'ਚ ਨਾਮਜ਼ਦ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮੀਟਿੰਗ ਹੋਈ

ਜੈਤੋ, 17 ਜੂਨ (ਭੋਲਾ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾ: ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਈ | ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਡਾ. ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਖਿਡਾਰੀਆਂ ਲਈ ਫਿਟਨੈੱਸ ਕੈਂਪ ਸ਼ੁਰੂ

ਫ਼ਰੀਦਕੋਟ, 17 ਜੂਨ (ਜਸਵੰਤ ਸਿੰਘ ਪੁਰਬਾ)-ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫ਼ਰੀਦਕੋਟ ਵਿਖੇ 200 ਖਿਡਾਰੀਆਂ ਦਾ ਲੋਕਲ ਫਿਟਨੈੱਸ ਕੈਂਪ ਲਗਾਇਆ ਗਿਆ ਜੋ30 ਜੂਨ 2018 ਤੱਕ ਜਾਰੀ ਰਹਿਣਗੇ | ਇਹ ਜਾਣਕਾਰੀ ਜ਼ਿਲ੍ਹਾ ਖੇਡ ...

ਪੂਰੀ ਖ਼ਬਰ »

ਕੁਸ਼ਤੀ ਹਾਲ ਲਈ ਐਲਾਨੀ ਗਰਾਂਟ ਜਲਦੀ ਦੇਣ ਦੀ ਮੰਗ

ਫ਼ਰੀਦਕੋਟ, 17 ਜੂਨ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਨਹਿਰੂ ਸਟੇਡੀਅਮ 'ਚ ਕੁਸ਼ਤੀ ਪਹਿਲਵਾਨਾਂ ਨੂੰ ਸਿਖਲਾਈ ਦੇਣ ਲਈ ਨਵੇਂ ਕੁਸ਼ਤੀ ਹਾਲ ਦੀ ਉਸਾਰੀ ਸਬੰਧਿਤ ਵਿਭਾਗ ਵਲੋਂ ਕਰਵਾਈ ਜਾ ਰਹੀ ਹੈ | ਜਾਣਕਾਰੀ ਅਨੁਸਾਰ ਬਣ ਰਹੇ ਇਸ ਨਵੇਂ ਕੁਸ਼ਤੀ ਹਾਲ ਲਈ 30 ਲੱਖ ਰੁਪਏ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਖ਼ਾਤਮੇ ਲਈ ਸਹਿਕਾਰੀ ਸਭਾਵਾਂ 'ਚ ਆਧੁਨਿਕ ਸੰਦ ਖ਼ਰੀਦੇ ਜਾਣਗੇ- ਸੁਖਪਾਲ ਸਿੰਘ ਗਿੱਲ

ਜੈਤੋ, 17 ਜੂਨ (ਗੁਰਚਰਨ ਸਿੰਘ ਗਾਬੜੀਆ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਖ਼ਾਤਮੇ ਲਈ 200 ਤੋਂ ਵੱਧ ਖੇਤੀ ਦੇ ਆਧੁਨਿਕ ਸੰਦਾਂ ਦੀ ਖ਼ਰੀਦ ਕੀਤੀ ਜਾਵੇਗੀ, ਜਿਸ 'ਤੇ ਪੰਜਾਬ ਸਰਕਾਰ 80 ਪ੍ਰਤੀਸ਼ਤ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਲਈ ਕਾਂਗਰਸੀ ਉਮੀਦਵਾਰਾਂ ਦਾ ਸਫਲ ਹੋਣਾ ਜ਼ਰੂਰੀ- ਮੁਹੰਮਦ ਸਦੀਕ

ਪੰਜਗਰਾਈਾ ਕਲਾਂ, 17 ਜੂਨ (ਕੁਲਦੀਪ ਸਿੰਘ ਗੋਂਦਾਰਾ)-ਕਾਂਗਰਸ ਪਾਰਟੀ ਦੇ ਹਲਕਾ ਜੈਤੋ ਤੋਂ ਇੰਚਾਰਜ ਤੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਨੇ ਪਿੰਡ ਔਲਖ 'ਚ ਪੰਚਾਇਤੀ ਚੋਣਾਂ ਸਬੰਧੀ ਬੋਲਦਿਆਂ ਕਿਹਾ ਕਿ ਜੇਕਰ ਤੁਸੀਂ ਪਿੰਡਾਂ ਦਾ ਵਿਕਾਸ ਚਾਹੰੁਦੇ ਹੋ ਤਾਂ ਆਉਣ ਵਾਲੀਆਂ ...

ਪੂਰੀ ਖ਼ਬਰ »

ਦੇਸ਼ ਨੂੰ ਮੋਦੀ ਸਰਕਾਰ ਤੋਂ ਬਚਾਉਣ ਲਈ ਕੇਂਦਰ 'ਚ ਕਾਂਗਰਸ ਦੀ ਸਰਕਾਰ ਲਿਆਉਣੀ ਜ਼ਰੂਰੀ - ਮੁਹੰਮਦ ਸਦੀਕ

ਜੈਤੋ, 17 ਜੂਨ (ਭੋਲਾ ਸ਼ਰਮਾ)-ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨਾਂ ਦੀ ਲੜੀ ਨੂੰ ਜਾਰੀ ਰੱਖਣ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨਾਕਾਮੀਆਂ ਬਾਰੇ ਜਨ-ਜਨ ਨੂੰ ਜਾਗਰੂਕ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਹਫ਼ਤਾਵਾਰੀ ਰੋਸ ...

ਪੂਰੀ ਖ਼ਬਰ »

ਸਰੀਏ ਦਾ ਭਰਿਆ ਟਰੱਕ ਪਲਟਿਆ, ਜਾਨੀ ਨੁਕਸਾਨ ਤੋਂ ਬਚਾਅ

ਕੋਟਕਪੂਰਾ, 17 ਜੂਨ (ਮੇਘਰਾਜ)-ਬੀਤੀ ਰਾਤ ਸਰੀਏ ਦਾ ਭਰਿਆ ਟਰੱਕ ਸਥਾਨਕ ਮੋਗਾ ਰੋਡ 'ਤੇ ਪਲਟ ਗਿਆ ਪ੍ਰੰਤੂ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਰੀਏ ਨਾਲ ਭਰਿਆ ਹੋਇਆ ਇੱਕ ਟਰੱਕ ਪੀ.ਬੀ 30 ਕੇ 9396 ਮੰਡੀ ਗੋਬਿੰਦਗੜ੍ਹ ਤੋਂ ਕੋਟਕਪੂਰਾ ਆ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੋ ਭੱਠਿਆਂ ਅਤੇ ਸੀਮਿੰਟ ਫ਼ੈਕਟਰੀਆਂ ਦੀ ਕੀਤੀ ਅਚਨਚੇਤ ਜਾਂਚ

ਫ਼ਰੀਦਕੋਟ, 17 ਜੂਨ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰਾਜ ਵਾਸੀਆਂ ਨੂੰ ਰਹਿਣ ਸਹਿਣ ਲਈ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਮਕਸਦ ...

ਪੂਰੀ ਖ਼ਬਰ »

ਵਿਕਾਸ ਦੇ ਖੇਤਰ 'ਚ ਪੰਜਾਬ ਦੀ ਕੈਪਟਨ ਸਰਕਾਰ ਮੀਲ ਪੱਥਰ ਸਥਾਪਿਤ ਕਰੇਗੀ- ਮੁਹੰਮਦ ਸਦੀਕ

ਜੈਤੋ, 17 ਜੂਨ (ਭੋਲਾ ਸ਼ਰਮਾ)-ਪੰਜਾਬ ਦੀ ਕੈਪਟਨ ਸਰਕਾਰ ਵਿਕਾਸ ਦੇ ਖੇਤਰ ਵਿਚ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ ਸਰਕਾਰ ਵਲੋਂ ਪੰਜਾਬ ਦੇ ਸ਼ਹਿਰਾਂ ਦਾ ਵਿਕਾਸ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਵਿਧਾਨ ਸਭਾ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਫ਼ਰੀਦਕੋਟ, 17 ਜੂਨ (ਸਤੀਸ਼ ਬਾਗ਼ੀ)-ਮਿਊਾਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਤੀਸਰੇ ਦਿਨ ਸਫ਼ਾਈ ਸੇਵਕ ਯੂਨੀਅਨ ਪੰਜਾਬ ਬਰਾਂਚ ਫ਼ਰੀਦਕੋਟ ਨੇ ਬੀਤੇ ਦਿਨ ਦਫ਼ਤਰ ਨਗਰ ਕੌਾਸਲ ਦੇ ਸਾਹਮਣੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਅਤੇ ਰੋਹ ਭਰਪੂਰ ਵਿਖਾਵਾ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਵੱਲੋਂ ਗੇਟ ਰੈਲੀ

ਫ਼ਰੀਦਕੋਟ, 17 ਜੂਨ (ਪੁਰਬਾ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਅਤੇ ਵਰਕਰ ਆਪਣੀਆਂ ਅਹਿਮ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬਰਾੜ ਦੀ ਅਗਵਾਈ 'ਚ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ...

ਪੂਰੀ ਖ਼ਬਰ »

ਤੇਲ ਦੀਆਂ ਵਧਦੀਆਂ ਕੀਮਤਾਂ ਿਖ਼ਲਾਫ਼ ਕਾਂਗਰਸ ਵਲੋਂ ਰੋਸ ਧਰਨਾ

ਕੋਟਕਪੂਰਾ, 17 ਜੂਨ (ਮੇਘਰਾਜ)-ਪਿੰਡ ਵਾੜਾ ਦਰਾਕਾ ਵਿਖੇ ਕਾਂਗਰਸ ਪਾਰਟੀ ਵਲੋਂ ਸੀਨੀਅਰ ਕਾਂਗਰਸੀ ਆਗੂ ਭਾਈ ਹਰਨਿਰਪਾਲ ਸਿੰਘ ਕੁੱਕੂ ਦੀ ਅਗਵਾਈ 'ਚ ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਿਖ਼ਲਾਫ਼ ਕੇਂਦਰ ਦੀ ਮੋਦੀ ਸਰਕਾਰ ਰੋਸ ਧਰਨਾ ਦਿੱਤਾ | ਧਰਨੇ ਨੂੰ ...

ਪੂਰੀ ਖ਼ਬਰ »

ਵਿਰੋਧੀ ਧਿਰ ਦੇ ਨੇਤਾ ਖਹਿਰਾ ਦਾ ਕੀਤਾ ਨਿੱਘਾ ਸਵਾਗਤ

ਬਾਜਾਖਾਨਾ, 17 ਜੂਨ (ਗਿੱਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦਾ ਵਿਧਾਨ ਸਭਾ ਹਲਕਾ ਜੈਤੋ ਦੇ ਪਿੰਡ ਵਾੜਾ ਭਾਈ ਕਾ ਵਿਖੇ ਪਹੰੁਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਉਨ੍ਹਾਂ ਦੀ ਅਗਵਾਈ 'ਚ ਕਾਫ਼ਲੇ ਦੇ ਰੂਪ 'ਚ ਬਰਗਾੜੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਮਹਿੰਗਾਈ ਹੱਦਾਂ ਬੰਨੇ ਟੱਪੀ-ਢਿੱਲੋਂ

ਸਾਦਿਕ, 17 ਜੂਨ (ਆਰ.ਐੱਸ.ਧੁੰਨਾ)-ਦਿਨੋਂ ਦਿਨ ਵੱਧ ਰਹੀ ਮਹਿੰਗਾਈ ਕਾਰਨ ਦੇਸ਼ ਦੇ ਲੋਕਾਂ ਦਾ ਕੇਂਦਰ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ | ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਹੀ ਮਹਿੰਗਾਈ ਸਭ ਹੱਦਾਂ ਬੰਨ੍ਹੇ ਟੱਪ ਗਈ ਹੈ | ਜਿਸ ਕਾਰਨ ਹਰ ਵਰਗ ਦੇ ਲੋਕਾਂ ਦਾ ...

ਪੂਰੀ ਖ਼ਬਰ »

'ਮੁਕਤਸਰ ਰਾਈਡਰਜ਼' ਦਾ ਕੋਟਕਪੂਰਾ ਪੁੱਜਣ 'ਤੇ ਕੀਤਾ ਸ਼ਾਨਦਾਰ ਸਵਾਗਤ

ਕੋਟਕਪੂਰਾ, 17 ਜੂਨ (ਮੇਘਰਾਜ)-ਵਾਤਾਵਰਨ ਅਤੇ ਸਿਹਤ ਦੀ ਸੰਭਾਲ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ 'ਮੁਕਤਸਰ ਰਾਈਡਰਜ਼' ਸੰਸਥਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਉਪਰਾਲੇ ਕੀਤੇ ਜਾ ਰਹੇ ਹਨ | ਸੰਸਥਾ ਦੇ ਪ੍ਰਧਾਨ ਜਗਜੀਤ ਸਿੰਘ ਮਾਨ ਅਤੇ ਉਪ ਪ੍ਰਧਾਨ ਸੁਖਵਿੰਦਰਜੀਤ ਸਿੰਘ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਕੀਤੀ ਕਾਫ਼ਲੇ ਸਮੇਤ ਇਨਸਾਫ਼ ਮੋਰਚੇ 'ਚ ਸ਼ਮੂਲੀਅਤ

ਬਰਗਾੜੀ, 17 ਜੂਨ (ਪ.ਪ. ਰਾਹੀਂ)-ਪੰਥਕ ਮੰਗਾਂ ਨੂੰ ਲੈ ਕੇ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਚੱਲ ਰਹੇ ਇਨਸਾਫ਼ ਮੋਰਚੇ 'ਚ ਮੁਸਲਿਮ ਭਾਈਚਾਰੇ ਦੇ ਪ੍ਰਧਾਨ ਛਿੰਦਾ ਖ਼ਾਨ ਅਤੇ ਮੌਲਵੀ ਮੁਹੰਮਦ ਸਲੀਮ ਦੀ ਅਗਵਾਈ ਹੇਠ ਕਸਬਾ ਬਰਗਾੜੀ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ-16 ਘੰਟੇ ਬਿਜਲੀ ਸਪਲਾਈ ਦੀ ਮੰਗ ਕੀਤੀ

ਬਰਗਾੜੀ, 17 ਜੂਨ (ਸ਼ਰਮਾ, ਗੋਂਦਾਰਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਬਰਗਾੜੀ ਵਿਖੇ ਹੋਈ ਜਿਸ ਨੂੰ ਜ਼ਿਲ੍ਹਾ ਪ੍ਰਧਾਨ ਸੁਰਮੁੱਖ ਸਿੰਘ ਅਜਿੱਤ ਗਿੱਲ, ਨਿਰਮਲ ਸਿੰਘ ਗੋਂਦਾਰਾ, ਕਾਮਰੇਡ ਸੋਹਣ ਸਿੰਘ, ਪ੍ਰਧਾਨ ਰੇਸ਼ਮ ਸਿੰਘ ਆਦਿ ਨੇ ਸੰਬੋਧਨ ਕੀਤਾ ...

ਪੂਰੀ ਖ਼ਬਰ »

ਬਾਰਸ਼ ਨਾਲ ਮਿਲੀ ਵੱਡੀ ਰਾਹਤ

ਫ਼ਰੀਦਕੋਟ, 17 ਜੂਨ (ਚਰਨਜੀਤ ਸਿੰਘ ਗੋਂਦਾਰਾ)-ਬੀਤੀ ਰਾਤ ਇਸ ਖੇਤਰ 'ਚ ਹੋਈ ਬਾਰਸ਼ ਨਾਲ ਪਿਛਲੇ ਕੁੱਝ ਦਿਨਾਂ ਤੋਂ ਜਿਥੇ ਆਸਮਾਨੀ ਚੜ੍ਹੀ ਧੂੜ ਤੋਂ ਲੋਕਾਂ ਨੂੰ ਭਾਰੀ ਰਾਹਤ ਮਿਲੀ ਹੈ ਉਥੇ ਇਸ ਬਾਰਿਸ਼ ਨਾਲ ਕਿਸਾਨਾ ਦੇ ਚਿਹਰੇ ਵੀ ਖਿੜ ਗਏ ਹਨ, ਕਿਉਂਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਕੋਟਕਪੂਰਾ, 17 ਜੂਨ (ਮੇਘਰਾਜ)-ਅੱਜ ਸਥਾਨਕ ਬੱਤੀਆਂ ਵਾਲਾ ਚੌਕ ਵਿਖੇ ਸਫ਼ਾਈ ਸੇਵਕ ਯੂਨੀਅਨ ਵਲੋਂ ਪ੍ਰਧਾਨ ਪ੍ਰੇਮ ਕੁਮਾਰ ਕਾਲਾ ਦੀ ਅਗਵਾਈ 'ਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਗਰ ਕੌਾਸਲਾਂ, ਨਿਗਮਾਂ, ਨਗਰ ...

ਪੂਰੀ ਖ਼ਬਰ »

ਕਪਾਹ ਦੀ ਫ਼ਸਲ 'ਤੇ ਕੋਬਾਲਟ ਕਲੋਰਾਈਡ ਘੋਲ ਦਾ ਛਿੜਕਾਅ ਕੀਤਾ ਜਾਵੇ

ਫ਼ਰੀਦਕੋਟ, 17 ਜੂਨ (ਜਸਵੰਤ ਸਿੰਘ ਪੁਰਬਾ)-ਰਾਜ ਵਿਚ 16 ਅਤੇ 17 ਨੂੰ ਤੂਫ਼ਾਨ ਅਤੇ 17 ਅਤੇ 18 ਤਾਰੀਖ਼ ਤੱਕ ਮੀਂਹ ਪੈਣ ਦੀ ਉਮੀਦ ਹੈ | ਇਹ ਜਾਣਕਾਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਫ਼ਰੀਦਕੋਟ ਦੇ ਸਹਾਇਕ ਕਿ੍ਸ਼ੀ ਮੌਸਮ ਵਿਗਿਆਨੀ ਡਾ. ਸੁਧੀਰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਧਰਨਾ ਜਾਰੀ

ਕੋਟਕਪੂਰਾ, 17 ਜੂਨ (ਪ.ਪ. ਰਾਹੀਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਝੋਨੇ ਦੇ ਸੀਜ਼ਨ ਲਈ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਸੂਬਾ ਪੱਧਰ 'ਤੇ ਐਕਸੀਅਨ ਦਫ਼ਤਰ ਅੱਗੇ ਲਗਾਏ ਜਾ ਰਹੇ ਧਰਨੇ ਅੱਜ ਲਗਾਤਾਰ 6ਵੇਂ ਦਿਨ 'ਚ ਦਾਖਲ ਹੋ ਗਏ ਹਨ | ਅੱਜ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਘਰੇਲੂ ਵਰਕਰ ਦਿਵਸ ਮਨਾਇਆ

ਕੋਟਕਪੂਰਾ, 17 ਜੂਨ (ਮੇਘਰਾਜ, ਮੋਹਰ ਗਿੱਲ)-ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਸਥਾਨਕ ਗਾਂਧੀ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਵਿਖੇ ਅੰਤਰਰਾਸ਼ਟਰੀ ਘਰੇਲੂ ਵਰਕਰ ਦਿਵਸ ਦੇ ਤਹਿਤ ਡਮਿਸਟਕ ਵਰਕਰ ਸਕਿੱਲ ਸੈਕਟਰ ਕੌਸ਼ਲ ਵਲੋਂ ਇੰਡੀਆ ਬੁੱਕ ਆਫ਼ ਰਿਕਾਰਡ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਈਦ ਦਾ ਤਿਉਹਾਰ

ਫ਼ਰੀਦਕੋਟ, 17 ਜੂਨ (ਸਰਬਜੀਤ ਸਿੰਘ)-ਵੱਡੀ ਗਿਣਤੀ 'ਚ ਇਲਾਕੇ ਦੇ ਮੁਸਲਮਾਨਾਂ ਵਲੋਂ ਅੱਜ ਈਦ-ਉਲ-ਫਿਤਰ ਦਾ ਤਿਉਹਾਰ ਧੂਮ-ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇੱਥੋਂ ਦੀ ਡੇਢ ਸਦੀ ਪੁਰਾਣੀ ਇਤਿਹਾਸਕ ਈਦਗਾਹ 'ਚ ਭਾਈਚਾਰੇ ਵਲੋਂ ਨਮਾਜ਼ ਪੜ੍ਹੀ ਗਈ ਅਤੇ ਇਕ ਦੂਜੇ ...

ਪੂਰੀ ਖ਼ਬਰ »

ਅੰਜਨੁ ਸਮਰ ਕੈਂਪ ਦੌਰਾਨ ਖ਼ਾਲਸਾਈ ਪੁਸ਼ਾਕਾਂ ਦੇ ਮੁਕਾਬਲੇ ਕਰਵਾਏ

ਕੋਟਕਪੂਰਾ, 17 ਜੂਨ (ਮੇਘਰਾਜ)-ਬੱਚਿਆਂ ਵਿਚ ਆਪਣੇ ਅਮੀਰ ਵਿਰਸੇ ਪ੍ਰਤੀ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਚੱਲ ਰਹੇ 20 ਰੋਜ਼ਾ ਗਿਆਨ ਅੰਜਨੁ ਸਮਰ ਕੈਂਪ ਦੇ 15ਵੇਂ ਦਿਨ ਵਿਚ ਸਬ-ਜੂਨੀਅਰ ਵਰਗ ਦਾ ਖ਼ਾਲਸਾਈ ਪੁਸ਼ਾਕ ਮੁਕਾਬਲਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ...

ਪੂਰੀ ਖ਼ਬਰ »

ਡੇਰਾ ਬਾਬਾ ਭਾਈ ਭਗਤੂ ਵਿਖੇ ਮੁਫ਼ਤ ਵਿਕਲਾਂਗ ਸੇਵਾ ਕੈਂਪ ਲਗਾਇਆ

ਜੈਤੋ, 17 ਜੂਨ (ਭੋਲਾ ਸ਼ਰਮਾ)-ਡੇਰਾ ਬਾਬਾ ਭਾਈ ਭਗਤੂ ਪਿੰਡ ਰਾਮਗੜ੍ਹ (ਭਗਤੂਆਣਾ) ਵਿਖੇ ਆਚਾਰੀਆ ਕਿ੍ਸ਼ਨਾ ਨੰਦ ਸ਼ਾਸਤਰੀ ਦੀ ਪ੍ਰਧਾਨਗੀ ਹੇਠ ਮੁਫ਼ਤ ਵਿਕਲਾਂਗ ਸੇਵਾ ਕੈਂਪ ਲਗਾਇਆ ਗਿਆ | ਕੈਂਪ ਵਿਚ ਆਚਾਰੀਆ ਕਿ੍ਸ਼ਨਾ ਨੰਦ ਸ਼ਾਸਤਰੀ ਤੋਂ ਇਲਾਵਾ ਜੈਲਾ ਰਾਮ ਸਵੈਣ ...

ਪੂਰੀ ਖ਼ਬਰ »

ਸੰਕਲਪ ਸੁਸਾਇਟੀ ਵਲੋਂ ਕਬੱਡੀ ਖਿਡਾਰਨਾਂ ਨੂੰ ਕਿੱਟਾਂ ਵੰਡੀਆਂ

ਫ਼ਰੀਦਕੋਟ, 17 ਜੂਨ (ਪੁਰਬਾ, ਬਾਗ਼ੀ)-ਸੰਕਲਪ ਸੁਸਾਇਟੀ ਵੱਲੋਂ ਆਪਣੀਆਂ ਗਤੀਵਿਧੀਆਂ ਨੂੰ ਪੇਂਡੂ ਖੇਤਰਾਂ ਤੱਕ ਪਹੁੰਚਾਉਣ ਲਈ ਪਿੰਡ ਬਹਿਬਲ ਖ਼ੁਰਦ (ਨਿਆਮੀ ਵਾਲਾ) ਦੀਆਂ ਰਾਸ਼ਟਰੀ ਅਤੇ ਪ੍ਰਦੇਸ਼ਿਕ ਕਬੱਡੀ ਖਿਡਾਰਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਫ਼ਰੀਦਕੋਟ, 17 ਜੂਨ (ਚਰਨਜੀਤ ਸਿੰਘ ਗੋਂਦਾਰਾ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਗੁਰਦੁਆਰਾ ਖ਼ਾਲਸਾ ਦੀਵਾਨ 'ਚ ਇਸਤਰੀ ਸਤਿਸੰਗ ਸਭਾ ਅਤੇ ਗੁਰਦੁਆਰਾ ਖ਼ਾਲਸਾ ਦੀਵਾਨ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਯੋਗ ਸਾਧਕਾਂ ਨੂੰ ਸਰਟੀਫਿਕੇਟ ਵੰਡੇ

ਫ਼ਰੀਦਕੋਟ, 17 ਜੂਨ (ਸਤੀਸ਼ ਬਾਗ਼ੀ)-ਸ੍ਰੀ ਪ੍ਰੇਮ ਸੰਕੀਰਤਨ ਮੰਡਲ ਅਤੇ ਪਤੰਜਲੀ ਯੋਗ ਸਮਿਤੀ ਵਲੋਂ ਸਥਾਨਕ ਪ੍ਰਾਚੀਨ ਇਤਿਹਾਸਿਕ ਸ਼ਿਵ ਹਨੂੰਮਾਨ ਮੰਦਿਰ ਗਊਸ਼ਾਲਾ ਅਨੰਦੇਆਣਾ ਗੇਟ ਵਿਖੇ ਮੁਫ਼ਤ ਯੋਗ ਕੈਂਪ ਦੇ ਆਖ਼ਰੀ ਦਿਨ ਯੋਗ ਸਿੱਖ ਚੁੱਕੇ ਯੋਗ ਸਾਧਕਾਂ ਨੂੰ ...

ਪੂਰੀ ਖ਼ਬਰ »

ਪੇਂਡੂ ਸੰਪਰਕ ਸੜਕਾਂ ਦੀ ਸਾਂਭ-ਸੰਭਾਲ ਲਈ ਕਿਸਾਨ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ

ਪੰਜਗਰਾਈਾ ਕਲਾਂ, 17 ਜੂਨ (ਕੁਲਦੀਪ ਸਿੰਘ ਗੋਂਦਾਰਾ)-ਸਮੇਂ ਦੀਆਂ ਸਰਕਾਰਾਂ ਵਲੋਂ ਲੋਕਾਂ ਨੂੰ ਹੋਰ ਸਹੂਲਤਾਂ ਦੇਣ ਤੋਂ ਇਲਾਵਾ ਸੜਕੀ ਆਵਾਜਾਈ ਦੀ ਸਹੂਲਤ ਦੇਣ ਲਈ ਨਵੀਆਂ ਪੇਂਡੂ ਸੰਪਰਕ ਸੜਕਾਂ ਬਣਾਈਆਂ ਜਾਂਦੀਆਂ ਹਨ ਤੇ ਬਣੀਆਂ ਹੋਈਆਂ ਸੰਪਰਕ ਸੜਕਾਂ ਦੀ ...

ਪੂਰੀ ਖ਼ਬਰ »

ਬਾਰਿਸ਼ ਨਾਲ ਮੌਸਮ ਖੁਸ਼ਗਵਾਰ ਹੋਇਆ

ਜੈਤੋ, 17 ਜੂਨ (ਗਾਬੜੀਆ)- ਲੰਘੀ ਰਾਤ ਹੋਈ ਬਾਰਿਸ਼ ਨਾਲ ਮੌਸਮ ਖੁਸ਼ਗਵਾਰ ਹੋ ਗਿਆ ਅਤੇ ਬੀਤੇ ਤਿੰਨ ਦਿਨਾਂ ਤੋਂ ਚੱਲ ਰਹੇ ਗਰਦ ਗੁਬਾਰ ਵਾਲੇ ਮੌਸਮ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ | ਉਥੇ ਸ਼ਹਿਰ ਦੇ ਨੀਵੇਂ ਇਲਾਕਿਆਂ ਵਿਚ ਪਾਣੀ ਜਮ੍ਹਾ ਹੋਣ ਕਰਕੇ ਰਾਹਗੀਰਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX