ਤਾਜਾ ਖ਼ਬਰਾਂ


ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  5 minutes ago
ਫ਼ਿਰੋਜ਼ਪੁਰ 19 ਅਕਤੂਬਰ (ਜਸਵਿੰਦਰ ਸਿੰਘ ਸੰਧੂ) - ਹਿੰਦ ਪਾਕਿ ਕੌਮਾਂਤਰੀ ਸਰਹੱਦ 'ਤੇ ਪੈਂਦੀ ਸਰਹੱਦੀ ਚੌਕੀ ਰਾਜੋ ਕੇ ਦੇ ਖੇਤਰ 'ਚ ਲੱਗੇ ਸਰਹੱਦੀ ਬੁਰਜੀ ਨੰਬਰ 144/4-5 ਲਾਗਿਓਂ ਬੀ.ਐਸ.ਐਫ ਐਕਸ ਐਡਹੌਕ ਪਾਪਾ-ਵੀ ਵਲੋਂ ਹੈਰੋਇਨ ਦਾ ਇਕ ਪੈਕੇਟ ਬਰਾਮਦ ਕਰਨ 'ਚ ਸਫਲਤਾ ਹਾਸਲ...
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  19 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 1 hour ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 minute ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  37 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  38 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਪੰਜਾਬ / ਜਨਰਲ

ਗੁਰੂ ਨਗਰੀ ਨੂੰ ਕੌਮਾਂਤਰੀ ਸੈਰ-ਸਪਾਟਾ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ-ਸਿ ੱਧੂ

ਅੰਮਿ੍ਤਸਰ, 17 ਜੂਨ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਅੰਮਿ੍ਤਸਰ ਨੂੰ ਕੌਮਾਂਤਰੀ ਪੱੱਧਰ 'ਤੇ ਸੈਰ ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ ਤੇ ਇਥੇ ਦੇਸ਼-ਵਿਦੇਸ਼ ਤੋਂ ਆਉਂਦੇ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਲੋੜੀਂਦੀਆਂ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾਵੇਗਾ | ਇਹ ਪ੍ਰਗਟਾਵਾ ਸੈਰ-ਸਪਾਟਾ ਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ, ਜ਼ਲਿ੍ਹਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਿਰ, ਪਾਰਟੀਸ਼ਨ ਮਿਊਜ਼ੀਅਮ ਟਾਊਨ ਹਾਲ, ਵਾਰ ਮੈਮੋਰੀਅਲ ਛੇਹਰਟਾ, ਅਟਾਰੀ ਸਰਹੱਦ, ਪੁਲ ਕੰਜਰੀ ਆਦਿ ਵਿਰਾਸਤੀ ਤੇ ਇਤਿਹਾਸਕ ਥਾਵਾਂ ਦਾ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਮਾਹਿਰਾਂ ਦੀ ਟੀਮ ਨਾਲ ਦੌਰਾ ਕਰਨ ਸਮੇਂ ਕੀਤਾ | ਇਸ ਮੌਕੇ ਸ: ਸਿੱਧੂ ਨੇ ਕਿਹਾ ਕਿ ਅੰਮਿ੍ਤਸਰ ਵਿਖੇ ਰੋਜ਼ਾਨਾ 1 ਲੱਖ ਦੇ ਕਰੀਬ ਸ਼ਰਧਾਲੂ ਤੇ ਸੈਲਾਨੀ ਆਉਂਦੇ ਹਨ ਤੇ ਇਸ ਸ਼ਹਿਰ ਨੂੰ ਕੌਮਾਂਤਰੀ ਪੱਧਰ 'ਤੇ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕਰਕੇ ਇਥੇ ਆਉਂਦੇ ਸੈਲਾਨੀਆਂ ਦੀਆਂ ਸਹੂਲਤਾਂ ਦਾ ਖਾਸ ਧਿਆਨ ਰੱਖਿਆ ਜਾਵੇਗਾ ਜਦਕਿ ਇਨ੍ਹਾਂ ਸੈਲਾਨੀ ਕੇਂਦਰਾਂ ਤੇ ਵਿਰਾਸਤੀ ਥਾਵਾਂ ਦਾ ਪ੍ਰਚਾਰ ਵੀ ਕੌਮਾਂਤਰੀ ਪੱਧਰ 'ਤੇ ਕੀਤਾ ਜਾਵੇਗਾ | ਸ: ਸਿੱਧੂ ਨੇ ਕਿਹਾ ਕਿ ਅੰਮਿ੍ਤਸਰ ਤੇ ਇਸ ਦੇ ਨਾਲ ਲਗਦੇ ਇਲਾਕਿਆਂ 'ਚ 18 ਅਜਿਹੇ ਸਥਾਨ ਹਨ, ਜਿਨ੍ਹਾਂ ਨੂੰ ਸੈਰ-ਸਪਾਟਾ ਕੇਂਦਰਾਂ ਵਜੋਂ ਵਿਕਸਿਤ ਕਰਕੇ ਕੌਮਾਂਤਰੀ ਟੂਰਿਸਟ ਏਜੰਸੀਆਂ ਰਾਹੀਂ ਪ੍ਰਚਾਰਿਆ ਜਾਵੇਗਾ | ਉਨ੍ਹਾਂ ਕਿਹਾ ਕਿ ਸੈਲਾਨੀਆਂ ਦੀ ਸਹੂਲਤ ਲਈ ਇੱਥੇ ਵਧੀਆ ਤੇ ਸਸਤੇ ਹੋਟਲ ਵੀ ਤਿਆਰ ਕਰਵਾਏ ਜਾਣਗੇ |
ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਅੰਮਿ੍ਤਸਰ ਤੇ ਇਸ ਦੇ ਨਾਲ ਲਗਦੇ ਜ਼ਿਲਿ੍ਹਆਂ 'ਚ ਸੈਰ-ਸਪਾਟੇ ਨੂੰ ਇਸ ਤਰ੍ਹਾਂ ਵਿਕਸਿਤ ਕੀਤਾ ਜਾਵੇ ਕਿ ਇਥੇ ਪੁੱਜਦੇ ਸੈਲਾਨੀ 4 ਤੋਂ 5 ਦਿਨ ਤੱਕ ਜ਼ਰੂਰ ਟਿਕ ਸਕਣ | ਸ: ਸਿੱਧੂ ਨੇ ਦੱਸਿਆ ਕਿ ਸੈਰ-ਸਪਾਟਾ ਵਿਭਾਗ ਦੇ ਇਹ ਪ੍ਰਾਜੈਕਟ ਆਉਣ ਵਾਲੇ ਦਿਨਾਂ 'ਚ ਸਰਕਾਰ ਤੇ ਸੈਰ-ਸਪਾਟਾ ਸਨਅਤ ਨਾਲ ਜੁੜੇ ਲੋਕਾਂ ਲਈ ਆਮਦਨ ਤੇ ਰੁਜ਼ਗਾਰ ਦਾ ਸਾਧਨ ਬਣਨਗੇ | ਸ: ਸਿੱਧੂ ਨੇ ਸਪੱਸ਼ਟ ਕੀਤਾ ਕਿ ਸਰਕਾਰੀ ਥਾਵਾਂ 'ਤੇ ਨਾਜਾਇਜ਼ ਕਬਜ਼ੇ ਨਹੀਂ ਹੋਣ ਦਿੱਤੇ ਜਾਣਗੇ ਤੇ ਸਰਕਾਰ ਵਲੋਂ ਤੈਅ ਕੀਤੇ ਨਿਯਮਾਂ ਦੇ ਉਲਟ ਜਾ ਕੇ ਕਾਲੋਨੀਆਂ ਤੇ ਵਪਾਰਕ ਥਾਵਾਂ ਬਣਾਉਣ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਤਤਕਾਲੀ ਸਰਕਾਰ ਵਲੋਂ ਸ਼ੁਰੂ ਕੀਤੇ ਗਈ ਬਹੁ-ਕਰੋੜੀ ਬੀ.ਆਰ.ਟੀ.ਐਸ. ਯੋਜਨਾ ਨੂੰ ਵੀ ਚਲਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ ਸੈਰ-ਸਪਾਟਾ ਵਿਭਾਗ ਦੇ ਸਕੱਤਰ ਵਿਕਾਸ ਪ੍ਰਤਾਪ ਸਿੰਘ, ਡਾਇਰੈਕਟਰ ਸ਼ਿਵਦੁਲਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ |

ਬਿਨਾਂ ਬਿੱਲ ਖਾਦਾਂ ਤੇ ਖੇਤੀ ਰਸਾਇਣ ਵੇਚਣ ਵਾਲੇ ਡੀਲਰਾਂ 'ਤੇ ਨਕੇਲ ਕੱਸਣ ਦੇ ਹੁਕਮ

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਨਕਲੀ ਖਾਦਾਂ ਤੇ ਹੋਰ ਖੇਤੀ ਸਮੱਗਰੀ ਵੇਚਣ ਦੇ ਵਰਤਾਰੇ ਨੂੰ ਠੱਲ੍ਹਣ ਲਈ ਬਿਨਾਂ ਬਿੱਲ ਤੋਂ ਖਾਦਾਂ ਤੇ ਕੀਟਨਾਸ਼ਕ ਦਵਾਈਆਂ ਵੇਚਣ ਵਾਲੇ ਡੀਲਰਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾ ਰਹੀ ਹੈ | 'ਮਿਸ਼ਨ ...

ਪੂਰੀ ਖ਼ਬਰ »

ਸਰਪੰਚਾਂ ਦੇ ਮਾਣ ਭੇਟਾ ਤਹਿਤ 18.75 ਕਰੋੜ ਰੁਪਏ ਜਾਰੀ

ਮੰਡੀ ਕਿੱਲਿਆਂਵਾਲੀ/ਡੱਬਵਾਲੀ, 17 ਜੂਨ (ਇਕਬਾਲ ਸਿੰਘ ਸ਼ਾਂਤ)-ਸਰਪੰਚਾਂ ਦੇ ਮਾਣ ਭੇਟੇ ਦੇ ਕਰੀਬ 92 ਕਰੋੜ ਦੀ 'ਡਿਫ਼ਾਲਟਰ' ਪੰਜਾਬ ਸਰਕਾਰ ਨੇ ਕਰੀਬ 18.75 ਕਰੋੜ ਰੁਪਏ ਦਾ ਬਜਟ ਅਲਾਟ ਕਰ ਦਿੱਤਾ ਹੈ | ਸਰਕਾਰ ਵਲੋਂ ਪਿਛਲੇ ਪੰਜ ਸਾਲਾਂ ਦੌਰਾਨ 21 ਜ਼ਿਲਿ੍ਹਆਂ 'ਚ ਪਹਿਲੀ ਵਾਰ ...

ਪੂਰੀ ਖ਼ਬਰ »

ਵਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਅੰਦੋਲਨ ਜਾਰੀ ਰੱਖੋ-ਸੀ.ਪੀ.ਆਈ.

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)- ਪੈਟਰੋਲ, ਡੀਜ਼ਲ, ਰਸੋਈ ਗੈਸ, ਅਨਾਜ, ਸਬਜ਼ੀਆਂ ਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਅਕਾਸ਼-ਛੂਹ ਰਹੀਆਂ ਕੀਮਤਾਂ ਵਿਰੁੱਧ ਸੀ.ਪੀ.ਆਈ. ਕੌਮੀ ਪੱਧਰ 'ਤੇ ਅੰਦੋਲਨ ਚਲਾ ਰਹੀ ਹੈ ਤੇ 20 ਜੂਨ ਨੂੰ ਸਾਰੇ ਦੇਸ਼ 'ਚ ਰੋਸ ਰੈਲੀਆਂ ਪ੍ਰਗਟ ਕਰਨ ਦਾ ...

ਪੂਰੀ ਖ਼ਬਰ »

ਪੰਜਾਬ ਭਰ 'ਚ ਪੇਂਡੂ ਜਲ ਘਰਾਂ ਦਾ ਬੋਝ ਪੰਚਾਇਤਾਂ ਦੇ ਮੋਢਿਆਂ 'ਤੇ ਪਾਉਣ ਦੀ ਤਿਆਰੀ

ਕੁਲਵਿੰਦਰ ਸਿੰਘ ਡਾਂਗੋਂ ਲੋਹਟਬੱਦੀ, 17 ਜੂਨ-ਕੈਪਟਨ ਸਰਕਾਰ ਹੁਣ ਪੰਜਾਬ ਭਰ ਦੀਆਂ 11 ਹਜ਼ਾਰ ਦੇ ਕਰੀਬ ਪੇਂਡੂ ਜਲ ਘਰਾਂ (ਪਾਣੀ ਵਾਲੀਆਂ ਟੈਂਕੀਆਂ) ਦੀ ਸਾਂਭ-ਸੰਭਾਲ ਤੇ ਹਰ ਨਫ਼ੇ-ਨੁਕਸਾਨ ਦੀ ਭਰਪਾਈ ਦਾ ਬੋਝ ਪੰਚਾਇਤਾਂ ਦੇ ਮੋਢਿਆਂ 'ਤੇ ਪਾਉਣ ਦੀ ਤਿਆਰੀ 'ਚ ਹੈ | ਇਸ ...

ਪੂਰੀ ਖ਼ਬਰ »

ਕਥਲੌਰ 'ਵਾਈਲਡ ਲਾਈਫ਼ ਸੈਂਕਚੂਰੀ' 11 ਸਾਲ ਬਾਅਦ ਵੀ ਨਹੀਂ ਬਣ ਸਕੀ ਸੈਲਾਨੀਆਂ ਲਈ ਆਕਰਸ਼ਣ ਦਾ ਕੇਂਦਰ

ਰਾਕੇਸ਼ ਸ਼ਰਮਾ ਬਮਿਆਲ, 17 ਜੂਨ-ਪਠਾਨਕੋਟ ਦੇ ਨਰੋਟ ਜੈਮਲ ਸਿੰਘ ਬਲਾਕ ਅਧੀਨ ਆਉਂਦੇ ਰਾਵੀ ਦਰਿਆ ਕਿਨਾਰੇ ਸਥਿਤ ਪਿੰਡ ਕਥਲੌਰ ਵਿਖੇ ਕਰੀਬ ਦੋ ਹਜ਼ਾਰ ਏਕੜ 'ਚ ਫੈਲੇ ਜੰਗਲ ਨੂੰ ਬੇਸ਼ੱਕ ਭਾਰਤ ਸਰਕਾਰ ਵਲੋਂ ਸੰਨ 2007 'ਚ 'ਵਾਇਲਡ ਲਾਈਫ਼ ਸੈਂਕਚੂਰੀ' ਐਲਾਨ ਦਿੱਤਾ ਗਿਆ ...

ਪੂਰੀ ਖ਼ਬਰ »

ਨਾਨਕਸਰ ਸੰਪਰਦਾਇ ਸੇਵਾ ਤੇ ਸਿਮਰਨ ਨੂੰ ਤਰਜੀਹ ਦਿੰਦੀ ਹੈ-ਗਿਆਨੀ ਗੁਰਬਚਨ ਸਿੰਘ

ਜਗਰਾਉਂ, 17 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਹਰਭਜਨ ਸਿੰਘ ਨਾਨਕਸਰ ਵਾਲਿਆਂ ਨਮਿਤ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਗੁਰੂ ਸਾਹਿਬ ਜੀ ਦੀ ਸੇਵਾ ਦੀ ਜ਼ਿੰਮੇਵਾਰੀ ਸੰਤ ਬਾਬਾ ਗੁਰਮੇਲ ਸਿੰਘ ਨਾਨਕਸਰ ਵਾਲਿਆਂ ...

ਪੂਰੀ ਖ਼ਬਰ »

ਟਰੱਕਾਂ 'ਚ ਸਾਮਾਨ ਦੀ ਸਮਰੱਥਾ ਵਧਾਉਣ ਦੀਆਂ ਤਿਆਰੀਆਂ ਨਾਲ ਟਰਾਂਸਪੋਰਟਰਾਂ 'ਚ ਚਿੰਤਾ

ਜਲੰਧਰ, 17 ਜੂਨ (ਸ਼ਿਵ ਸ਼ਰਮਾ)- ਟਰੱਕਾਂ 'ਚ ਭਾਰ ਢੋਣ ਦੀ ਸਮਰੱਥਾ 'ਚ ਵਾਧਾ ਕਰਨ ਦੀ ਚੱਲ ਰਹੀ ਤਿਆਰੀ ਨਾਲ ਟਰਾਂਸਪੋਰਟਰ ਵਰਗ 'ਚ ਹੁਣ ਤੋਂ ਹੀ ਖਦਸ਼ੇ ਪਾਏ ਜਾ ਰਹੇ ਹਨ ਕਿ ਪੰਜਾਬ 'ਚ ਪਹਿਲਾਂ ਹੀ ਓਵਰਲੋਡਿੰਗ ਨਾਲ ਕਾਰੋਬਾਰ ਦਾ ਕਾਫੀ ਨੁਕਸਾਨ ਹੋ ਰਿਹਾ ਹੈ ਤੇ ਜੇਕਰ ...

ਪੂਰੀ ਖ਼ਬਰ »

ਪੁੱਤਰ ਵਲੋਂ ਪਿਤਾ ਦੀ ਘੋਟਨਾ ਮਾਰ ਕੇ ਹੱਤਿਆ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਹਰਮਹਿੰਦਰ ਪਾਲ)-ਜ਼ਮੀਨ ਵੇਚਣ ਦੇ ਮਾਮਲੇ ਨੂੰ ਲੈ ਕੇ ਪੁੱਤਰ ਵਲੋਂ ਪਿਓ ਦੀ ਘੋਟਨਾ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਚੱਕ ਜਵਾਹਰੇਵਾਲਾ ਨਿਵਾਸੀ ਜੁਝਾਰ ਸਿੰਘ (78) ਪੁੱਤਰ ਗੁਰਬਖ਼ਸ਼ ਸਿੰਘ ਕੋਲ ਕਰੀਬ ਸਾਢੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪੋਸਟ-ਮੈਟਿ੍ਕ ਸਕਾਲਰਸ਼ਿਪ ਬਾਰੇ ਸੋਧੇ ਦਿਸ਼ਾ-ਨਿਰਦੇਸ਼ਾਂ ਦਾ ਜਾਇਜ਼ਾ ਲੈਣ ਲਈ ਕੇਦਰ ਨੂੰ ਮੰਗ

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨੁਸੂਚਿਤ ਜਾਤਾਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਵਾਸਤੇ ਸੋਧੇ ਦਿਸ਼ਾ-ਨਿਰਦੇਸ਼ਾਂ ਦਾ ਜਾਇਜ਼ਾ ਲੈਣ ਲਈ ਕੇਂਦਰ ਨੂੰ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਅਸਿੱਧੇ ਢੰਗ ਨਾਲ ...

ਪੂਰੀ ਖ਼ਬਰ »

ਜਾਤ-ਪਾਤ ਤੇ ਵਿਤਕਰੇਬਾਜ਼ੀ 'ਡੇਰਾਵਾਦ' ਨੂੰ ਕਰ ਰਹੀ ਹੈ ਪੱ੍ਰਫੁਲਿਤ

ਸੁਰਿੰਦਰਪਾਲ ਸਿੰਘ ਵਰਪਾਲ ਅੰਮਿ੍ਤਸਰ, 17 ਜੂਨ - ਪਿੰਡਾਂ 'ਚ ਜਾਤ-ਪਾਤ ਤੇ ਵਿਤਕਰੇਬਾਜੀ ਕਾਰਨ ਹੋਂਦ 'ਚ ਆਏ ਵੱਡੀ ਗਿਣਤੀ ਗੁਰਦੁਆਰੇ ਸਾਹਿਬਾਨ 'ਚ ਨਿਯੁਕਤ ਗ੍ਰੰਥੀਆਂ ਦੀ ਤਰਸਯੋਗ ਹਾਲਤ ਵੀ ਸਿੱਖ ਸਿਧਾਂਤਾਂ ਨੂੰ ਵੱਡਾ ਖੋਰਾ ਲਾ ਰਹੀ ਹੈ | ਭਾਵੇਂ ਕਿ ਸ਼੍ਰੋਮਣੀ ...

ਪੂਰੀ ਖ਼ਬਰ »

ਹਰ 15 ਮਿੰਟ ਬਾਅਦ 1 ਬੱਚਾ ਹੋ ਰਿਹੈ ਜਿਨਸੀ ਸ਼ੋਸ਼ਣ ਦਾ ਸ਼ਿਕਾਰ

ਚੰਡੀਗੜ੍ਹ, 17 ਜੂਨ (ਵਿਕਰਮਜੀਤ ਸਿੰਘ ਮਾਨ)- ਦੇਸ਼ ਭਰ 'ਚ ਜਿਥੇ ਬੱਚਿਆਂ ਿਖ਼ਲਾਫ਼ ਅਪਰਾਧ 'ਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ ਓਥੇ ਬਾਲ ਅਪਰਾਧੀਆਂ ਦੀ ਸੰਖਿਆ ਵੀ ਦੇਸ਼ 'ਚ ਦਿਨੋਂ ਦਿਨ ਵੱਧ ਰਹੀ ਹੈ | ਕ੍ਰਾਈਮ ਰਿਕਾਰਡ ਬਿਊਰੋ ਦੇ ਅੰਕੜਿਆਂ ਅਨੁਸਾਰ ਹਰ 15 ਮਿੰਟ ਬਾਅਦ ...

ਪੂਰੀ ਖ਼ਬਰ »

ਕਸ਼ਮੀਰ 'ਚ ਸਟੀਲ ਦੀਆਂ ਗੋਲੀਆਂ ਦੀ ਵਰਤੋਂ ਕਰ ਰਹੇ ਹਨ ਅੱਤਵਾਦੀ ਮੋਰਚੇ ਤਬਾਹ ਕਰਨ ਦੇ ਸਮਰੱਥ

ਸ੍ਰੀਨਗਰ, 17 ਜੂਨ (ਪੀ. ਟੀ. ਆਈ.)-ਜੰਮੂ ਤੇ ਕਸ਼ਮੀਰ ਵਿਚ ਅੱਤਵਾਦੀ ਏ. ਕੇ. 47 ਰਾਈਫਲ ਵਿਚ ਸਟੀਲ ਦੀਆਂ ਗੋਲੀਆਂ ਦੀ ਵਰਤੋਂ ਕਰ ਰਹੇ ਹਨ | ਇਹ ਗੋਲੀਆਂ ਬੁਲਟ ਪਰੂਫ ਮੋਰਚਿਆਂ ਨੂੰ ਉਡਾਉਣ ਦੇ ਸਮਰੱਥ ਹਨ | ਇਸ ਤਰ੍ਹਾਂ ਦੀਆਂ ਗੋਲੀਆਂ ਦੀ ਵਰਤੋਂ ਜੈਸ਼-ਏ-ਮੁਹੰਮਦ ਅੱਤਵਾਦੀ ...

ਪੂਰੀ ਖ਼ਬਰ »

ਪ੍ਰੇਮੀ ਨਾਲ ਮਿਲ ਕੇ ਸਹੁਰੇ ਦਾ ਕਤਲ

ਗੁਰਦਾਸਪੁਰ, 17 ਜੂਨ (ਆਰਿਫ਼)-ਨਜ਼ਦੀਕੀ ਪਿੰਡ ਕੋਠੇ ਵਿਖੇ ਇਕ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਹੈ | ਇਸ ਸਬੰਧੀ ਐਸ.ਪੀ. ਵਿਪਨ ਚੌਧਰੀ ਨੇ ਦੱਸਿਆ ਕਿ ਦਲਜੀਤ ਸਿੰਘ ਪੁੱਤਰ ਸ਼ਰਮ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ ਗਿਆ ਹੈ ਤੇ ਪੁਲਿਸ ਮੌਕੇ 'ਤੇ ਪਹੁੰਚ ਕੇ ਇਸ ...

ਪੂਰੀ ਖ਼ਬਰ »

ਰਿਫਰੈਂਡਮ ਦੇ ਹੱਕ 'ਚ ਬਿਆਨ ਸਾਬਤ ਹੋ ਜਾਣ ਤਾਂ ਸਿਆਸਤ ਛੱਡ ਦਿਆਂਗਾ-ਖਹਿਰਾ

ਜਲੰਧਰ, 17 ਜੂਨ (ਮੇਜਰ ਸਿੰਘ)-ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਸ: ਸੁਖਪਾਲ ਸਿੰਘ ਖਹਿਰਾ ਨੇ ਮੁੜ ਦੁਹਰਾਇਆ ਕਿ ਉਨ੍ਹਾਂ 2020 ਰਿਫਰੈਂਡਮ ਦੇ ਹੱਕ ਵਿਚ ਕਦੇ ਬਿਆਨ ਨਹੀਂ ਦਿੱਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਪੱਸ਼ਟੀਕਰਨ ਦਿੱਤਾ ਕਿ ਇਕ ...

ਪੂਰੀ ਖ਼ਬਰ »

ਸੰਪਤ ਨਹਿਰਾ ਗੈਂਗ ਨਾਲ ਸਬੰਧਿਤ 4 ਗੈਂਗਸਟਰ ਅਸਲੇ੍ਹ ਸਮੇਤ ਕਾਬੂ

ਐੱਸ.ਏ.ਐੱਸ. ਨਗਰ, 17 ਜੂਨ (ਜਸਬੀਰ ਸਿੰਘ ਜੱਸੀ)-ਪੁਲਿਸ ਦੇ ਓਕੂ ਸੈੱਲ (ਆਰਗੇਨਾਈਜ਼ ਕ੍ਰਾਇਮ ਕੰਟਰੋਲ ਯੂਨਿਟ) ਨੇ ਗੈਂਗਸਟਰ ਸੰਪਤ ਨਹਿਰਾ ਨਾਲ ਸਬੰਧਿਤ 4 ਗੈਂਗਸਟਰਾਂ ਨੂੰ ਅਸਲੇ੍ਹ ਸਮੇਤ ਕਾਬੂ ਕੀਤਾ ਹੈ | ਉਕਤ ਗੈਂਗਸਟਰਾਂ ਦੀ ਪਛਾਣ ਮੋਨੂੰ ਕੁਮਾਰ ਵਾਸੀ ਢਾਬੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਮਨਾਉਣ ਉਪਰੰਤ ਭਾਰਤੀ ਸਿੱਖ ਜਥਾ ਵਤਨ ਪਰਤਿਆ

ਅਟਾਰੀ, 17 ਜੂਨ (ਰੁਪਿੰਦਰਜੀਤ ਸਿੰਘ ਭਕਨਾ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਤੋਂ ਵਿਸ਼ੇਸ਼ ਰੇਲ ...

ਪੂਰੀ ਖ਼ਬਰ »

ਪੰਜਾਬੀ 'ਮਾਂ ਬੋਲੀ' ਨੂੰ 'ਉਤਸ਼ਾਹਿਤ' ਕਰਨ ਦਾ ਕਾਂਗਰਸ ਦਾ ਵਾਅਦਾ ਵਫ਼ਾ ਨਾ ਹੋਇਆ

ਚੰਡੀਗੜ੍ਹ, 17 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬੀ 'ਮਾਂ ਬੋਲੀ' ਨੂੰ 'ਉਤਸ਼ਾਹਿਤ' ਕਰਨ ਦਾ ਕਾਂਗਰਸ ਸਰਕਾਰ ਦਾ ਵਾਅਦਾ ਵਫ਼ਾ ਹੋਣਾ ਤਾਂ ਦੂਰ ਸੂਬੇ 'ਚ ਸਰਕਾਰ ਬਣਨ ਦੇ ਸਵਾ ਸਾਲ ਬੀਤਣ ਮਗਰੋਂ ਵੀ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਅਜੇ ਤੱਕ ਕੋਈ ਵੀ ਅਹਿਮ ਕਦਮ ਨਹੀਂ ...

ਪੂਰੀ ਖ਼ਬਰ »

ਐਸ.ਸੀ. ਵਰਗ ਨਾਲ ਸਬੰਧਿਤ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਦੇ ਹੁਕਮ

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਅਨੁਸੂਚਿਤ ਵਰਗ ਨਾਲ ਸਬੰਧਿਤ ਵਿਕਾਸ ਕਾਰਜਾਂ ਨੂੰ ਪਹਿਲੀ ਤਰਜੀਹ ਦੇਣ ਦੇ ਹੁਕਮ ਜਾਰੀ ਕੀਤੇ ਹਨ | ਸ. ਬਾਜਵਾ ਨੇ ਸਬੰਧਿਤ ਸਰਕਾਰੀ ਅਧਿਕਾਰੀਆਂ ਨੂੰ ਹੁਕਮ ...

ਪੂਰੀ ਖ਼ਬਰ »

ਰੇਲਵੇ ਤੇ ਐਮ.ਈ.ਐਸ 'ਚ ਭਰਤੀ ਦੇ ਫਰਜ਼ੀਵਾੜੇ ਦਾ ਪਰਦਾਫਾਸ਼, 1 ਗਿ੍ਫ਼ਤਾਰ, ਬਾਕੀ ਫਰਾਰ

ਊਨਾ, 17 ਜੂਨ (ਹਰਪਾਲ ਸਿੰਘ ਕੋਟਲਾ)- ਸਥਾਨਕ ਜ਼ਿਲ੍ਹੇ 'ਚ ਰੇਲਵੇ ਤੇ ਐਮ.ਈ.ਐਸ. (ਮਿਲਟਰੀ ਇੰਜ. ਸਰਵਿਸਜ਼) 'ਚ ਨੌਜਵਾਨਾਂ ਦੀ ਭਰਤੀ ਕਰਵਾਉਣ ਦੇ ਨਾਂਅ 'ਤੇ ਫਰਜ਼ੀਵਾੜੇ ਦਾ ਪਰਦਾਫਾਸ਼ ਹੋਇਆ ਹੈ | ਇਸ ਫਰਜ਼ੀਵਾੜੇ 'ਚ ਹਿਮਾਚਲ ਤੇ ਪੰਜਾਬ ਦੇ ਕਰੀਬ 70 ਨੌਜਵਾਨ ਠੱਗੀ ਦਾ ...

ਪੂਰੀ ਖ਼ਬਰ »

ਭਾਰਤ ਦੇ 10 ਕਰੋੜ ਤੋਂ ਵੱਧ ਬੱਚੇ ਪੜ੍ਹਾਈ ਦੀ ਥਾਂ ਕਰ ਰਹੇ ਨੇ ਬਾਲ ਮਜ਼ਦੂਰੀ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ 2011 'ਚ ਦੇਸ਼ 'ਚ ਕਰਵਾਈ ਜਨਗਨਣਾ ਅਨੁਸਾਰ 35 ਰਾਜਾਂ ਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ 'ਚ 5 ਤੋਂ 14 ਸਾਲ ਦੀ ਉਮਰ 'ਚ ਬਾਲ ਮਜ਼ਦੂਰੀ ਕਰਨ ਵਾਲਿਆਂ ਦੀ ਗਿਣਤੀ 10 ਕਰੋੜ 12 ਲੱਖ 8 ਹਜ਼ਾਰ 663 ਹੈ ਤੇ 2011 ਤੋਂ 2018 ਤੱਕ ਇਸ 'ਚ ਕੇਂਦਰ ਤੇ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾਵਾਂ ਲਈ ਜ਼ਮੀਨਾਂ ਦਾਨ ਕਰਨ ਵਾਲੇ ਠੱਗੇ ਮਹਿਸੂਸ ਕਰ ਰਹੇ ਨੇ

ਜਲੰਧਰ, 17 ਜੂਨ (ਰਣਜੀਤ ਸਿੰਘ ਸੋਢੀ)-ਆਜ਼ਾਦੀ ਤੋਂ ਬਾਅਦ ਸਿੱਖਿਆ ਨੂੰ ਹਰ ਵਰਗ ਦੇ ਲੋਕਾਂ ਤੱਕ ਪਹੰੁਚਾਉਣ ਲਈ ਦਾਨੀ ਸੱਜਣਾਂ ਨੇ ਸਰਕਾਰੀ ਸਕੂਲਾਂ ਦੇ ਨਾਂਅ ਜ਼ਮੀਨਾਂ ਲਗਵਾਈਆਂ ਸਨ, ਜਿਸ ਦਾ ਮਕਸਦ ਸੀ ਕਿ ਇਨ੍ਹਾਂ ਜ਼ਮੀਨਾਂ ਤੋਂ ਹੋਣ ਵਾਲੀ ਪੈਦਾਵਾਰ ਨਾਲ ਸਕੂਲ ...

ਪੂਰੀ ਖ਼ਬਰ »

ਜਥੇਦਾਰ ਬਾਬਾ ਬਿਸ਼ਨ ਸਿੰਘ ਦੀ ਬਰਸੀ ਸਬੰਧੀ ਸਮਾਗਮ ਅੱਜ ਤੋਂ

ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 24ਵੀਂ ਬਰਸੀ 20 ਜੂਨ ਬੁੱਧਵਾਰ ਨੂੰ ਤਰਨਾ ਦਲ ਦੇ ਹੈਡਕੁਆਰਟਰ ਗੁ: ਛੇਵੀਂ ਪਾਤਸ਼ਾਹੀ ਬਾਬਾ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਸਬੰਧੀ ਦਸਤਾਵੇਜ਼ਾਂ ਨੂੰ ਜਨਤਕ ਕਰਨ ਲਈ ਗ੍ਰਹਿ ਮੰਤਰਾਲੇ ਨੂੰ ਕਰਾਂਗੇ ਅਪੀਲ-ਚੰਦੂਮਾਜਰਾ

ਐੱਸ. ਏ. ਐੱਸ. ਨਗਰ, 17 ਜੂਨ (ਜਸਬੀਰ ਸਿੰਘ ਜੱਸੀ)-ਬਰਤਾਨੀਆ ਦੀ ਇਕ ਅਦਾਲਤ ਵਲੋਂ ਜੂਨ 1984 'ਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਸਬੰਧੀ ਦਸਤਾਵੇਜ਼ ਜਨਤਕ ਕੀਤੇ ਗਏ ਹਨ ਤੇ ਹੁਣ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੂੰ ਇਨ੍ਹਾਂ ਦਸਤਾਵੇਜ਼ਾਂ ਨੂੰ ਜਨਤਕ ਕਰਨ ਦੀ ਅਪੀਲ ...

ਪੂਰੀ ਖ਼ਬਰ »

ਰੀਟ੍ਰੀਟ ਦਾ ਸਮਾਂ ਬਦਲਿਆ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸੈਕਟਰ ਦੀ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਸਾਦਕੀ ਚੌਕੀ, ਹੁਸੈਨੀਵਾਲਾ ਅਤੇ ਸ੍ਰੀ ਅੰਮਿ੍ਤਸਰ ਦੇ ਵਾਹਗਾ ਬਾਰਡਰ 'ਤੇ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਰੀਟ੍ਰੀਟ ਦਾ ਸਮਾਂ ਬਦਲ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਵੱਡੀ ਗਿਣਤੀ ਸੰਤ ਮਹਾਪੁਰਸ਼ਾਂ ਵਲੋਂ ਇਨਸਾਫ਼ ਮੋਰਚੇ 'ਚ ਸ਼ਮੂਲੀਅਤ

ਬਰਗਾੜੀ, 17 ਜੂਨ (ਸੁਖਰਾਜ ਸਿੰਘ ਗੋਂਦਾਰਾ/ਲਖਵਿੰਦਰ ਸ਼ਰਮਾ)-ਪੰਥਕ ਮੰਗਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਬਰਗਾੜੀ ਵਿਖੇ ਲਾਇਆ ਗਿਆ ਇਨਸਾਫ਼ ਮੋਰਚਾ ਅੱਜ 17ਵੇਂ ਦਿਨ ਵੀ ਜਾਰੀ ਹੈ | ਇਸ ਮੋਰਚੇ 'ਚ ਪੰਜਾਬ ...

ਪੂਰੀ ਖ਼ਬਰ »

470 ਕਰੋੜ ਰੁਪਏ ਕਰਜ਼ਾ ਲੈ ਕੇ ਲਗਾਏ 96 ਹਜ਼ਾਰ ਰੁੱਖ ਜਵਾਨੀ ਰੁੱਤੇ ਵੱਢੇ

ਸੰਗਰੂਰ, 17 ਜੂਨ (ਧੀਰਜ ਪਸ਼ੌਰੀਆ) - ਜੰਗਲ ਖੇਤਰਫਲ ਦੇ ਮਾਮਲੇ 'ਚ 2001 'ਚ 11ਵੇਂ ਸਥਾਨ 'ਤੇ ਰਹਿਣ ਵਾਲੇ ਪੰਜਾਬ 'ਚ ਦਰਖਤਾਂ ਲਈ ਜਾਪਾਨ ਤੋਂ ਕਰੋੜਾਂ ਰੁਪਏ ਕਰਜ਼ੇ ਲੈਣ ਦੇ ਬਾਵਜੂਦ ਸੁਧਾਰ ਹੋਣ ਦੀ ਬਜਾਏ ਪੰਜਾਬ ਪੂਰੇ ਦੇਸ਼ 'ਚ ਹੇਠਲੇ ਸਥਾਨ 'ਤੇ ਪਹੁੰਚ ਗਿਆ ਹੈ | ਵਾਤਾਵਰਨ ...

ਪੂਰੀ ਖ਼ਬਰ »

ਯੂ. ਪੀ. 'ਚ ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਵਧਾਈ ਸੁਰੱਖਿਆ

ਮûਰਾ, 17 ਜੂਨ (ਪੀ. ਟੀ. ਆਈ.)-ਬੰਬ ਧਮਾਕੇ ਦੀ ਧਮਕੀ ਤੋਂ ਬਾਅਦ ਸ਼ਹਿਰ 'ਚ ਸ੍ਰੀ ਕ੍ਰਿਸ਼ਨ ਜਨਮ ਅਸਥਾਨ, ਈਦਗਾਹ ਅਤੇ ਰਿਫ਼ਾਇਨਰੀ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ | ਐੱਸ. ਪੀ. (ਸ਼ਹਿਰੀ) ਸ਼ਰਵਨ ਕੁਮਾਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਇਕ ਅਣਪਛਾਤੇ ਵਿਅਕਤੀ ਵਲੋਂ ਪੁਲਿਸ ...

ਪੂਰੀ ਖ਼ਬਰ »

ਮਾਸਕੋ ਵਿਖੇ ਕਾਰ ਭੀੜ 'ਚ ਵੜੀ-8 ਵਿਅਕਤੀ ਜ਼ਖਮੀ

ਮਾਸਕੋ, 17 ਜੂਨ (ਰਾਇਟਰ)—ਫੁੱਟਬਾਲ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਹੇ ਰੂਸ ਦੀ ਰਾਜਧਾਨੀ ਮਾਸਕੋ 'ਚ ਇਕ ਟੈਕਸੀ ਲੋਕਾਂ ਦੀ ਭੀੜ 'ਚ ਵੜ ਗਈ ਜਿਸ ਕਾਰਨ 8 ਵਿਅਕਤੀ ਜ਼ਖ਼ਮੀ ਹੋ ਗਏ | ਜ਼ਖ਼ਮੀਆਂ 'ਚ ਕੁਝ ਮੈਕਸੀਕੋ ਦੇ ਨਾਗਰਿਕ ਵੀ ਸਨ, ਜਿਹੜੇ ਵਿਸ਼ਵ ਕੱਪ ਦੇਖਣ ਆਏ ਸਨ | ...

ਪੂਰੀ ਖ਼ਬਰ »

ਕੇਂਦਰ ਨੇ ਅਪੀਲ ਵਾਪਸ ਨਾ ਲਈ ਤਾਂ ਭਾਜਪਾ ਵਿਰੁੱਧ ਪੈਦਲ ਮਾਰਚ ਕਰਾਂਗੇ-ਜੋਧਪੁਰ ਨਜ਼ਰਬੰਦੀ ਸਿੰਘ

ਅੰਮਿ੍ਤਸਰ, 17 ਜੂਨ (ਜਸਵੰਤ ਸਿੰਘ ਜੱਸ)-ਭਾਰਤੀ ਫੌਜ ਵਲੋਂ ਸਾਕਾ ਨੀਲਾ ਤਾਰਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸਮੂਹ 'ਚੋਂ ਕਾਬੂ ਕਰਕੇ 5 ਸਾਲ ਦੇ ਕਰੀਬ ਰਾਜਸਥਾਨ ਦੀ ਜੋਧਪੁਰ ਜੇਲ੍ਹ 'ਚ ਗ਼ੈਰ-ਕਾਨੂੰਨੀ ਤੌਰ 'ਤੇ ਨਜ਼ਰਬੰਦ ਰੱਖੇ ਗਏ ਸਿੱਖ ਬੰਦੀਆਂ ਨੂੰ ਅੰਮਿ੍ਤਸਰ ਦੀ ...

ਪੂਰੀ ਖ਼ਬਰ »

ਘਰ 'ਚ ਫੰਦੇ 'ਤੇ ਲਟਕੀ ਮਿਲੀ ਵਿਆਕਤੀ ਦੀ ਲਾਸ਼

ਜਗਾਧਰੀ, 17 ਜੂਨ, (ਜਗਜੀਤ ਸਿੰਘ)-ਪਿੰਡ ਕੈਲ 'ਚ ਸ਼ਿਵਮ (20) ਦੀ ਲਾਸ਼ ਘਰ 'ਚ ਫੰਦੇ 'ਤੇ ਲਟਕੀ ਮਿਲੀ | ਥਾਣਾ ਸਦਰ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਮਿ੍ਤਕ ਦੇ ਪਰਿਵਾਰ ਨੂੰ ਸੌਾਪ ਦਿੱਤੀ ਅਤੇ ਪੁਲਿਸ ਨੇ ਮਾਮਲੇ ਦੀ ਜਾਾਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪੁਲਿਸ ਵਲੋਂ ਯੂਥ ਕਾਂਗਰਸੀ ਆਗੂ ਦੀ ਕੁੱਟਮਾਰ

ਧੂਰੀ, 17 ਜੂਨ (ਲਹਿਰੀ, ਭੁੱਲਰ)-ਪਿੰਡ ਲੱਡਾ ਦੇ ਰਹਿਣ ਵਾਲੇ ਨੌਜਵਾਨ ਯੂਥ ਕਾਂਗਰਸੀ ਆਗੂ ਮਿੱਠੂ ਲੱਡਾ ਥਾਣਾ ਸਦਰ ਧੂਰੀ ਪੁਲਿਸ ਵਲੋਂ ਪਿੰਡ ਲੱਡਾ ਦੇ ਇਕ ਮਾਮਲੇ 'ਚ ਉਕਤ ਆਗੂ ਦੀ ਦਖਲਅੰਦਾਜ਼ੀ ਨੂੰ ਲੈ ਕੇ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਪੁਲਿਸ ਨੇ ਫੜਿਆ ਫ਼ਰਜ਼ੀ ਲੈ. ਕਰਨਲ

ਟੋਹਾਣਾ, 17 ਜੂਨ (ਗੁਰਦੀਪ ਸਿੰਘ ਭੱਟੀ)- ਹਿਸਾਰ ਫੌਜੀ ਛਾਉਣੀ ਪੀ. ਗੁਪਤਚਰ ਯੂਨਿਟ ਦੀਆਂ ਪੱਕੀਆਂ ਰਿਪੋਰਟਾਂ ਦੇ ਅਧਾਰ 'ਤੇ ਹਰਿਆਣਾ ਪੁਲਿਸ ਦੀ ਟੀਮ ਨੇ ਇਕ ਫ਼ਰਜੀ ਲੈ. ਕਰਨਲ ਦਾ ਪਿੱਛਾ ਕਰਦੇ ਹੋਏ ਉਸ ਨੂੰ ਰਿਵਾੜੀ ਤੋਂ ਕਾਬੂ ਕਰ ਲਿਆ | ਮਿਲੀ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

470 ਕਰੋੜ ਰੁਪਏ ਕਰਜ਼ਾ ਲੈ ਕੇ ਲਗਾਏ 96000 ਰੁੱਖ ਜਵਾਨੀ ਰੁੱਤੇ ਵੱਢੇ

ਸੰਗਰੂਰ, 17 ਜੂਨ (ਧੀਰਜ ਪਸ਼ੌਰੀਆ) - ਜੰਗਲ ਖੇਤਰਫਲ ਦੇ ਮਾਮਲੇ 'ਚ 2001 'ਚ 11ਵੇਂ ਸਥਾਨ 'ਤੇ ਰਹਿਣ ਵਾਲੇ ਪੰਜਾਬ 'ਚ ਦਰਖਤਾਂ ਲਈ ਜਾਪਾਨ ਤੋਂ ਕਰੋੜਾਂ ਰੁਪਏ ਕਰਜ਼ੇ ਲੈਣ ਦੇ ਬਾਵਜੂਦ ਸੁਧਾਰ ਹੋਣ ਦੀ ਬਜਾਏ ਪੰਜਾਬ ਪੂਰੇ ਦੇਸ਼ 'ਚ ਹੇਠਲੇ ਸਥਾਨ 'ਤੇ ਪਹੁੰਚ ਗਿਆ ਹੈ | ਵਾਤਾਵਰਨ ...

ਪੂਰੀ ਖ਼ਬਰ »

'ਬੀੜ' ਨੇ ਪੰਛੀਆਂ ਲਈ ਪਾਣੀ ਦਾ ਪ੍ਰਬੰਧ ਕਰ ਕੇ ਮਨਾਇਆ 5ਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

ਫ਼ਰੀਦਕੋਟ, 17 ਜੂਨ (ਹਰਮਿੰਦਰ ਸਿੰਘ ਮਿੰਦਾ)-'ਬੀੜ' ਸੁਸਾਇਟੀ ਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਪੰਛੀਆਂ ਲਈ ਮਿੱਟੀ ਦੇ ਕੂੰਡੇ ਰੱਖੇ ਗਏ | ਕੂੰਡੇ ਰੱਖਣ ਦੀ ਸ਼ੁਰੂਆਤ ਥਾਣਾ ਰੇਲਵੇ ਪੁਲਿਸ ਦੇ ਇੰਚਾਰਜ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਸਮੱਸਿਆਵਾਂ 'ਤੇ ਹੋਵੇਗਾ ਸਮੂਹ ਦਾ ਗਠਨ

ਨਵੀਂ ਦਿੱਲੀ, 17 ਜੂਨ (ਏਜੰਸੀ)-2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ ਹਾਸਲ ਕਰਨ ਦੇ ਮੱਦੇਨਜ਼ਰ ਨੀਤੀ ਆਯੋਗ ਨੇ ਅੱਜ ਕਿਹਾ ਕਿ ਖੇਤੀ ਨਾਲ ਸਬੰਧਿਤ ਮੁੱਦਿਆਂ ਨਾਲ ਨਿਪਟਣ ਲਈ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ 'ਚ ਇਕ ...

ਪੂਰੀ ਖ਼ਬਰ »

ਕੁਲਗਾਮ 'ਚ ਸ਼ੱਕੀ ਅੱਤਵਾਦੀਆਂ ਵਲੋਂ ਗੋਲੀ ਮਾਰ ਕੇ ਵਿਅਕਤੀ ਦੀ ਹੱਤਿਆ

ਸ੍ਰੀਨਗਰ, 17 ਜੂਨ (ਏਜੰਸੀ)-ਅੱਜ ਰਾਤ ਸ਼ੱਕੀ ਅੱਤਵਾਦੀਆਂ ਨੇ ਕੁਲਗਾਮ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੇਲਾਮ ਖੇਤਰ 'ਚ ਜਿਸ ਵਿਅਕਤੀ ਨੂੰ ਗੋਲੀ ਮਾਰੀ ਗਈ, ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਹ ...

ਪੂਰੀ ਖ਼ਬਰ »

ਕਸ਼ਮੀਰ ਮੁੱਦੇ 'ਤੇ ਮੋਦੀ ਸਰਕਾਰ ਪੂਰੀ ਤਰਾਂ ਨਾਕਾਮ-ਕਾਂਗਰਸ

ਨਵੀਂ ਦਿੱਲੀ, 17 ਜੂਨ (ਪੀ.ਟੀ.ਆਈ.)-ਕਾਂਗਰਸ ਨੇ ਕਸ਼ਮੀਰ ਮੁੱਦੇ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਾਬੜਤੋੜ ਹਮਲੇ ਕਰਦਿਆਂ ਕਿਹਾ ਕਿ ਕਸ਼ਮੀਰ ਮੁੱਦਾ ਸਰਕਾਰ ਦੀਆਂ ਵੱਡੀਆਂ ਨਾਕਾਮੀਆਂ 'ਚੋਂ ਇਕ ਹੈ | ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ ਕਿ ਮੋਦੀ ਦੇ ...

ਪੂਰੀ ਖ਼ਬਰ »

ਫਰਾਂਸ 'ਚ 'ਅੱਲਾ ਹੂ ਅਕਬਰ' ਦੇ ਨਾਅਰੇ ਲਾਉਂਦਿਆਂ ਔਰਤ ਨੇ ਦੋ ਵਿਅਕਤੀਆਂ ਨੂੰ ਬਲੇਡ ਨਾਲ ਕੀਤਾ ਜ਼ਖ਼ਮੀ

ਮਰਸੀਲੇ, 17 ਜੂਨ (ਏ. ਐਫ. ਪੀ.)-ਦੱਖਣੀ ਫਰਾਂਸ ਦੇ ਇਕ ਕਸਬੇ ਵਿਚ ਦੋ ਵਿਅਕਤੀ ਉਸ ਸਮੇਂ ਜ਼ਖ਼ਮੀ ਹੋ ਗਏ ਜਦੋਂ 'ਅੱਲਾ ਹੂ ਅਕਬਰ' ਕਹਿ ਰਹੀ ਔਰਤ ਨੇ ਸੁਪਰ ਬਾਜ਼ਾਰ ਵਿਚ ਬਾਕਸ ਕਟਰ ਨਾਲ ਦੋਵਾਂ 'ਤੇ ਹਮਲਾ ਕਰ ਦਿੱਤਾ | ਦੋਵਾਂ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ | ਇਸ ...

ਪੂਰੀ ਖ਼ਬਰ »

ਕਸ਼ਮੀਰ ਦੇ ਗੰਦਰਬਲ ਪਾਰਕ 'ਚ ਧਮਾਕਾ, 5 ਜ਼ਖ਼ਮੀ

ਸ੍ਰੀਨਗਰ, 17 ਜੂਨ (ਏਜੰਸੀ)- ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦੀ ਮਾਨਾਸਬਲ ਪਾਰਕ 'ਚ ਅੱਜ ਹੋਏ ਧਮਾਕੇ ਕਾਰਨ 5 ਲੋਕ ਜ਼ਖ਼ਮੀ ਹੋ ਗਏ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕੇਂਦਰੀ ਕਸ਼ਮੀਰ ਦੇ ਜ਼ਿਲ੍ਹੇ ਦੀ ਮਾਨਾਸਬਲ ਪਾਰਕ 'ਚ ਹੋਏ ਇਸ ਰਹੱਸਮਈ ਧਮਾਕੇ ਕਾਰਨ ...

ਪੂਰੀ ਖ਼ਬਰ »

ਬਿਹਾਰ 'ਚ ਨਾਬਾਲਗ਼ ਲੜਕੀ ਨਾਲ ਜਬਰ-ਜਨਾਹ-4 ਿਗ਼੍ਰਫ਼ਤਾਰ

ਬਿਹਾਰਸ਼ਰੀਫ਼, 17 ਜੂਨ (ਏਜੰਸੀ)-ਗਯਾ ਜ਼ਿਲ੍ਹੇ 'ਚ ਮਾਂ ਬੇਟੀ ਨਾਲ ਹੋਏ ਸਮੂਹਕ ਜਬਰ-ਜਨਾਹ ਤੋਂ ਇਕ ਹਫ਼ਤੇ ਦੇ ਅੰਦਰ ਹੀ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਜੱਦੀ ਜ਼ਿਲ੍ਹੇ ਨਲੰਦਾ 'ਚ ਇਕ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜਨਾਹ ਦੀ ਖ਼ਬਰ ਸਾਹਮਣੇ ਆਈ ਹੈ | ...

ਪੂਰੀ ਖ਼ਬਰ »

ਨਾਗਾਲੈਂਡ 'ਚ ਹਮਲੇ 'ਚ ਦੋ ਜਵਾਨ ਸ਼ਹੀਦ

ਕੋਹੀਮਾ, 17 ਜੂਨ (ਏਜੰਸੀ)-ਨਾਗਾਲੈਂਡ ਦੇ ਮੌਨ ਜ਼ਿਲੇ੍ਹੇ 'ਚ ਪੈਂਦੇ ਅਬੋਇ ਸ਼ਹਿਰ ਵਿਖੇ ਕੁਝ ਅਣਪਛਾਤੇ ਬੰਦੂਕਧਾਰੀਆਂ ਨੇ ਆਸਾਮ ਰਾਈਫ਼ਲਸ ਦੀ ਗਸ਼ਤ ਕਰ ਰਹੀ ਟੁਕੜੀ 'ਤੇ ਹਮਲਾ ਕਰ ਦਿੱਤਾ ਜਿਸ ਵਿਚ ਆਸਾਮ ਰਾਈਫ਼ਲਸ ਦੇ 2 ਜਵਾਨ ਸ਼ਹੀਦ ਹੋ ਗਏ ਤੇ 4 ਹੋਰ ਗੰਭੀਰ ਰੂਪ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX