ਤਾਜਾ ਖ਼ਬਰਾਂ


ਭਾਰਤ ਨੇ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਕਾਂਗਰਸੀ ਉਮੀਦਵਾਰ ਦੇ ਸਮਰਥਕ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ’ਤੇ ਪਰਚਾ
. . .  1 day ago
ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਣਗਿਣਤ ...
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਆਊਟ
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 60/0
. . .  1 day ago
ਚੋਣ ਡਿਊਟੀ 'ਤੇ ਤਾਇਨਾਤ ਅਮਲੇ ਨੂੰ 20 ਨੂੰ ਹੋਵੇਗੀ ਛੁੱਟੀ
. . .  1 day ago
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਡਿਊਟੀ ਦੇਣ ਵਾਲੇ ਮਾਨਸਾ ਜ਼ਿਲੇ ਦੇ ਮੁਲਾਜ਼ਮਾਂ ਨੂੰ ਭਲਕੇ 20 ਸਤੰਬਰ ਨੂੰ ਛੁੱਟੀ ਹੋਵੇਗੀ। ਜ਼ਿਲਾ ਚੋਣ ਅਫ਼ਸਰ-ਕਮ ਡਿਪਟੀ ...
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਰਿਹਾ ਮੋਹਰੀ
. . .  1 day ago
ਨਵਾਂਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ) - ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਨਵਾਂਸ਼ਹਿਰ ਚ 58.97, ਸੜੋਆ ਚ 64.16 ਅਤੇ ਬਲਾਚੌਰ ਚ 68.20 ਫ਼ੀਸਦੀ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਬੂਥਾਂ ਤੇ ਦੁਬਾਰਾ ਵੋਟਿੰਗ ਕਰਵਾਉਣ ਦੀ ਸਿਫ਼ਾਰਸ਼
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਵਲੋਂ ਪਿੰਡ ਸੰਗੂਧੌਣ ਦੇ ਬੂਥ ਨੰ: 74, 75 ਅਤੇ 76, ਪਿੰਡ ਚੱਕ ਮਦਰੱਸਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 58 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਅੱਜ ਸ੍ਰੀ ਮੁਕਤਸਰ ਸਾਹਿਬ ਬਲਾਕ ਸੰਮਤੀ ਵਿਚ 64.99 ਅਤੇ ਗਿੱਦੜਬਾਹਾ...
ਪਟਿਆਲਾ : ਬਖਸ਼ੀਵਾਲਾ ਪੋਲਿੰਗ ਬੂਥ ਤੇ 21 ਸਤੰਬਰ ਨੂੰ ਮੁੜ ਤੋਂ ਹੋਵੇਗੀ ਵੋਟਿੰਗ
. . .  1 day ago
ਏਸ਼ੀਆ ਕੱਪ ਭਾਰਤ-ਪਾਕਿਸਤਾਨ ਮੈਚ : ਭਾਰਤ ਨੂੰ ਜਿੱਤਣ ਲਈ 163 ਦੌੜਾਂ ਦੀ ਲੋੜ
. . .  1 day ago
ਦੁਬਈ, 19 ਸਤੰਬਰ - ਏਸ਼ੀਆ ਕੱਪ 2018 'ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਪੂਰੀ ਟੀਮ...
ਏਸ਼ੀਆ ਕੱਪ 2018 : ਪਾਕਿਸਤਾਨ ਦੀ ਪੂਰੀ ਟੀਮ 162 ਦੌੜਾਂ ਬਣਾ ਕੇ ਆਊਟ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 8ਵਾਂ ਝਟਕਾ
. . .  1 day ago
ਜ਼ਿਲ੍ਹਾ ਫ਼ਰੀਦਕੋਟ ਚ 62% ਵੋਟਿੰਗ
. . .  1 day ago
ਏਸ਼ੀਆ ਕੱਪ 2018 : 40 ਓਵਰਾਂ ਤੋਂ ਬਾਅਦ ਪਾਕਿਸਤਾਨ 157/7
. . .  1 day ago
ਵੋਟਾਂ ਨੂੰ ਲੈ ਕੇ ਔਰਤਾਂ ਦੀ ਝੜਪ, ਅਕਾਲੀ-ਬਸਪਾ ਸਮਰਥਕਾਂ ਨੇ ਘੇਰਿਆ ਆਦਮਪੁਰ ਥਾਣਾ
. . .  1 day ago
ਆਦਮਪੁਰ, 19 ਸਤੰਬਰ - ਆਦਮਪੁਰ ਦੇ ਨਾਲ ਲੱਗਦੇ ਪਿੰਡ ਹਰੀਪੁਰ ਵਿਖੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਔਰਤਾਂ ਦੀ ਝੜਪ ਹੋ ਗਈ, ਜਿਸ ਤੋਂ ਬਾਅਦ...
ਅਜਨਾਲਾ ਚ 63.52 ਫ਼ੀਸਦੀ ਵੋਟਿੰਗ
. . .  1 day ago
ਪਠਾਨਕੋਟ ਜ਼ਿਲ੍ਹੇ 'ਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਸਮਾਪਤ
. . .  1 day ago
ਚੋਣ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਨੂੰ ਕੱਲ੍ਹ ਦੀ ਛੁੱਟੀ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  1 day ago
ਬੰਗਾ ਹਲਕੇ ਚ ਹੋਈ 56.91 ਫ਼ੀਸਦੀ ਵੋਟਿੰਗ
. . .  1 day ago
ਬਾਘਾ ਪੁਰਾਣਾ ਦੇ 155 ਬੂਥਾਂ 'ਚ ਹੋਈ 56 ਫ਼ੀਸਦੀ ਵੋਟਿੰਗ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  1 day ago
ਬਠਿੰਡਾ ਦੇ ਪਿੰਡ ਦਿਆਲਪੁਰ ਮਿਰਜ਼ਾ 'ਚ ਵੋਟਿੰਗ ਰੱਦ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 5ਵਾਂ ਝਟਕਾ, ਸ਼ੋਇਬ ਮਲਿਕ 43 ਦੌੜਾਂ ਬਣਾ ਕੇ ਆਊਟ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ, ਕਪਤਾਨ ਸਰਫ਼ਰਾਜ਼ ਅਹਿਮਦ 6 ਦੌੜਾਂ ਬਣਾ ਕੇ ਆਊਟ
. . .  1 day ago
ਜੰਡਿਆਲਾ ਗੁਰੂ ਦੇ ਆਸ ਪਾਸ ਦੇ ਖੇਤਰ ਵਿੱਚ 47% ਵੋਟਾਂ ਪੋਲ
. . .  1 day ago
ਜ਼ਿਲੇ 'ਚ ਵੋਟਾਂ ਅਮਨ-ਅਮਾਨ ਨਾਲ ਸਮਾਪਤ
. . .  1 day ago
ਭਵਾਨੀਗੜ੍ਹ ਇਲਾਕੇ 'ਚ ਚੋਣਾਂ ਦੌਰਾਨ ਹੋਈ ਝੜਪ 'ਚ ਕਈ ਵਿਅਕਤੀ ਜ਼ਖਮੀ
. . .  1 day ago
ਪਿੰਡ ਉੱਭਾ 'ਚ ਹੋਈ ਹਵਾਈ ਫਾਇਰਿੰਗ 'ਚ ਵਾਲ ਵਾਲ ਬਚੇ ਅਕਾਲੀ ਵਰਕਰ ਰਘਬੀਰ ਸਿੰਘ
. . .  1 day ago
ਏਸ਼ੀਆ ਕੱਪ 2018 : 15 ਓਵਰਾਂ ਤੋਂ ਬਾਅਦ ਪਾਕਿਸਤਾਨ 58 /2
. . .  1 day ago
ਬਲਾਕ ਅਨੰਦਪੁਰ ਸਾਹਿਬ 'ਚ ਹੋਇਆ 58 ਫ਼ੀਸਦੀ ਮਤਦਾਨ
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਪਾਕਿਸਤਾਨ 25 /2
. . .  1 day ago
ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ 'ਚ ਅਣਪਛਾਤੇ ਵਿਅਕਤੀ ਵੱਲੋਂ ਕੀਤੇ ਗਏ ਹਵਾਈ ਫਾਇਰ, ਮਾਮਲੇ 'ਚ ਜੁੱਟੀ ਪੁਲਿਸ
. . .  1 day ago
ਝੜਪ ਦੌਰਾਨ ਚਲੀ ਗੋਲੀ 'ਚ ਅਕਾਲੀ ਦਲ ਅਤੇ ਕਾਂਗਰਸ ਦੇ 7 ਵਰਕਰ ਜ਼ਖਮੀ
. . .  1 day ago
ਸੰਗਰੂਰ ਦੇ ਪਿੰਡ ਝਾੜੋਂ ਤੇ ਬੀਰਰਕਲਾਂ 'ਚ ਚਲੀਆਂ ਗੋਲੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਮੋਗਾ

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਪੂਰਵਕ ਮਨਾਇਆ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਵੱਖ-ਵੱਖ ਗੁਰੂ ਘਰਾਂ ਵਿਚ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰੂ ਘਰਾਂ ਵਿਚ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੁਝ ਗੁਰੂਘਰਾਂ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰ ਕੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ | ਵੱਖ-ਵੱਖ ਗੁਰੂ ਘਰ ਗੁਰਦੁਆਰਾ ਬੀਬੀ ਕਾਹਨ ਕੌਰ, ਗੁਰਦੁਆਰਾ ਸਿੰਘ ਸਾਹਿਬ ਮੇਨ ਬਾਜ਼ਾਰ, ਗੁਰਦੁਆਰਾ ਕਲਗ਼ੀਧਰ ਦੱਤ ਰੋਡ ਮੋਗਾ, ਗੁਰਦੁਆਰਾ ਕਲਗ਼ੀਧਰ ਅੰਮਿ੍ਤਸਰ ਰੋਡ, ਗੁਰਦੁਆਰਾ ਸ੍ਰੀ ਹਰਿਗੋਬਿੰਦ ਸਾਹਿਬ ਛੇਵੀਂ ਪਾਤਸ਼ਾਹੀ ਬੁੱਕਣਵਾਲਾ ਰੋਡ, ਗੁਰਦੁਆਰਾ ਬੀਬੀ ਜਾਨਕੀ, ਲਾਲ ਸਿੰਘ ਰੋਡ, ਗੁਰਦੁਆਰਾ ਬੀਬੀ ਵਾਲਾ ਪੁਰਾਣਾ ਮੋਗਾ, ਗੁਰਦੁਆਰਾ ਅਰਜਨ ਨਗਰ, ਗੁਰਦੁਆਰਾ ਗੁਲਾਬ ਸਿੰਘ ਘੋਲੀਆਂ ਮੇਨ ਬਾਜ਼ਾਰ ਮੋਗਾ ਆਦਿ ਗੁਰੂ ਘਰਾਂ ਵਿਚ ਸਵੇਰ ਤੋਂ ਲੈ ਕੇ ਜਿੱਥੇ ਪਾਠ ਦੇ ਭੋਗ ਪਾਏ ਗਏ ਉੱਥੇ ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕਰਨ ਦੇ ਨਾਲ-ਨਾਲ ਕਥਾ ਵਾਚਕ ਰਾਗੀ ਸਿੰਘਾਂ, ਢਾਡੀ ਸਿੰਘਾਂ ਤੇ ਕਵੀਸ਼ਰੀ ਜਥਿਆਂ ਨੇ ਜਿੱਥੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨਾਲ ਸਬੰਧਤ ਢਾਡੀ ਵਾਰਾਂ ਪੇਸ਼ ਕੀਤੀਆਂ ਉੱਥੇ ਸਿੱਖ ਇਤਿਹਾਸ ਦੇ ਅਹਿਮ ਫ਼ਲਸਫ਼ੇ ਬਾਰੇ ਵੀ ਸੰਗਤਾਂ ਨੂੰ ਚਾਨਣਾ ਪਾਇਆ | ਅੱਜ ਸਵੇਰ ਤੋਂ ਹੀ ਲੈ ਕੇ ਜਿੱਥੇ ਗੁਰੂ ਘਰਾਂ ਵਿਚ ਲੰਗਰ ਲਗਾਉਣ ਦੇ ਨਾਲ-ਨਾਲ ਛਬੀਲਾਂ ਵੀ ਲਗਾਈਆਂ ਗਈਆਂ ਉੱਥੇ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਨੌਜਵਾਨਾਂ ਵਲੋਂ ਛਬੀਲਾਂ ਅਤੇ ਲੰਗਰ ਲਗਾਏ ਗਏ |
ਸ਼ਹੀਦੀ ਦਿਹਾੜਾ ਮਨਾਇਆ
ਬਿਲਾਸਪੁਰ, (ਸੁਰਜੀਤ ਸਿੰਘ ਗਾਹਲਾ)-ਸਥਾਨਕ ਗੁਰਦੁਆਰਾ ਮਾਲੂਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਉਕਤ ਗੁਰਦੁਆਰਾ ਸਾਹਿਬ ਵਿਖੇ ਪੰਜਵੀਂ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਪ੍ਰਧਾਨ ਮਲਕੀਤ ਸਿੰਘ ਫ਼ੌਜੀ, ਉੱਘੇ ਰੰਗ ਕਰਮੀ ਡਾ. ਨਿਰਮਲ ਜੌੜਾ, ਸਾਧੂ ਸਿੰਘ ਜੋਧੇਕਾ ਸਿਕੰਦਰ ਸਿੰਘ ਚੀਨਾ, ਮਾ. ਗੋਬਿੰਦ ਸਿੰਘ, ਪੰਚ ਬਾਰਾ ਸਿੰਘ ਭਾਰੂਕਾ, ਮਾ. ਜਰਨੈਲ ਸਿੰਘ, ਸੈਕਟਰੀ ਮਹਿੰਦਰ ਸਿੰਘ, ਕੈਪਟਨ ਜਗਤਾਰ ਸਿੰਘ, ਜੀਤ ਸਿੰਘ ਮੀਰਾਬ, ਮੁਖ਼ਤਿਆਰ ਸਿੰਘ ਕਲਸੀ, ਦਲੀਪ ਸਿੰਘ ਭਾਤਾ, ਬਲਦੇਵ ਸਿੰਘ ਵਰਦੇਵੀ, ਗ੍ਰੰਥੀ ਹਰਦੀਪ ਸਿੰਘ ਹੈਪੀ, ਬਾਬਾ ਸੁਰਜੀਤ ਸਿੰਘ, ਪਰਮਜੀਤ ਪੰਮਾ, ਰੂਪ ਸਿੰਘ ਸੇਵਾਦਾਰ, ਸੇਰ ਸਿੰਘ ਢਿੱਲੋਂ, ਸਵਰਨ ਸਿੰਘ ਅਖ਼ਬਾਰਾਂ ਵਾਲਾ, ਮਨਜੀਤ ਸਿੰਘ, ਪ੍ਰੀਤਮ ਸਿੰਘ, ਬਹਾਲ ਸਿੰਘ, ਗ੍ਰੰਥੀ ਹੰਸਰਾਜ ਸਿੰਘ, ਦਰਸ਼ਨ ਸਿੰਘ ਖੇਲਾ, ਜੰਗ ਸਿੰਘ ਪੋਹਲਕਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ
ਬਾਘਾ ਪੁਰਾਣਾ, (ਬਲਰਾਜ ਸਿੰਗਲਾ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਥਾਨਕ ਸ਼ਹਿਰ ਦੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਸਭਾਵਾਂ ਤੇ ਸਹਿਯੋਗੀ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ | ਉਪਰੰਤ ਰਾਗੀ ਸਿੰਘਾਂ ਵਲੋਂ ਰੱਬੀ ਬਾਣੀ ਦਾ ਅੰਮਿ੍ਤਮਈ ਕੀਰਤਨ ਕਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਸਵਾਮੀ ਰਾਮ ਤੀਰਥ ਨੇ ਸੰਗਤਾਂ ਨੂੰ ਪ੍ਰਵਚਨਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਇਲਾਕੇ ਦੀ ਧਾਰਮਿਕ ਸ਼ਖ਼ਸੀਅਤ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲੇ, ਸੰਤ ਬਾਬਾ ਬਲਦੇਵ ਸਿੰਘ ਠਾਠ ਮੰਡੀਰਾਂ ਵਾਲਾ ਨਵਾਂ ਨੇ ਵੀ ਹਾਜ਼ਰੀਆਂ ਭਰੀਆਂ | ਇਸ ਸਮਾਗਮ ਵਿਚ ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਸੰਤਾਂ, ਮਹਾਪੁਰਸ਼ਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸਨਮਾਨਿਤ ਕੀਤਾ ਗਿਆ ਤੇ ਸੰਗਤਾਂ ਲਈ ਗੁਰੂ ਦਾ ਲੰਗਰ ਅਤੁੱਟ ਵਰਤਾਇਆ | ਇਸ ਸਮਾਗਮ ਵਿਚ ਮੁੱਖ ਸੇਵਾਦਾਰ ਜੰਗੀਰ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ ਗਰੀਨ ਵਾਲੇ, ਭਾਈ ਗੁਰਨੈਬ ਸਿੰਘ, ਰੇਸ਼ਮ ਸਿੰਘ ਚਾਨੀ, ਜਵਾਲਾ ਸਿੰਘ, ਉੱਤਮ ਸਿੰਘ, ਗੁਰਪ੍ਰੀਤ ਲਾਲੀ, ਜੀਤ ਸਿੰਘ ਦਿੱਲੀ ਵਾਲੇ ਸਾਬਕਾ ਪ੍ਰਧਾਨ, ਸੁਖਦੇਵ ਸਿੰਘ ਬੂਟਾ ਰਾਮਗੜ੍ਹੀਆ ਸੁਸਾਇਟੀ, ਸੂਬੇਦਾਰ ਗੁਰਬਚਨ ਸਿੰਘ ਬਰਾੜ, ਅਸ਼ੋਕ ਮਿੱਤਲ, ਰਮਨ ਮਿੱਤਲ, ਗੁਰਚਰਨ ਸਿੰਘ ਨੇ ਵੀ ਵੱਖ-ਵੱਖ ਸੇਵਾਵਾਂ ਨਿਭਾ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ |
ਗੁਰਦੁਆਰਾ ਟਾਂਕ ਕਸ਼ੱਤਰੀ ਵਿਖੇ ਸ਼ਹੀਦੀ ਪੁਰਬ ਮਨਾਇਆ
ਮੋਗਾ, (ਸ਼ਿੰਦਰ ਸਿੰਘ ਭੁਪਾਲ)- ਗੁਰਦੁਆਰਾ ਟਾਂਕ ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮੰਗਲ ਸਿੰਘ ਨੇ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਿ੍ੰਸੀਪਲ ਜੋਗਿੰਦਰ ਸਿੰਘ ਲੋਹਾਮ ਨੇ ਸੰਗਤ ਨੂੰ ਗੁਰੂ ਜੀ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ | ਮੁੱਖ ਸੇਵਾਦਾਰ ਨੇ ਸੰਗਤ ਦਾ ਧੰਨਵਾਦ ਕੀਤਾ ਜਦੋਂ ਕਿ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਸਮੇਂ ਭਾਰੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਨਰਿੰਦਰਪਾਲ ਸਿੰਘ ਪੁਰਬਾ, ਨਰਿੰਦਰ ਸਿੰਘ ਸੇਖਾ, ਸੁਖਮੰਦਰ ਸਿੰਘ ਜੱਸਲ, ਬਲਜਿੰਦਰ ਸਿੰਘ ਧਾਮੀ, ਬਲਵੰਤ ਸਿੰਘ ਲੋਹਾਮ, ਕੈਪਟਨ ਰਜਿੰਦਰ ਸਿੰਘ, ਬੰਤ ਸਿੰਘ ਚੁਗਾਵਾਂ, ਜਤਿੰਦਰ ਸਿੰਘ, ਸੁਖਦੇਵ ਸਿੰਘ ਚੜਿੱਕ, ਨਿਰੰਜਨ ਸਿੰਘ ਡਗਰੂ, ਇਕਬਾਲ ਸਿੰਘ, ਨਰਿੰਦਰ ਸਿੰਘ ਲੋਹਾਮ, ਗੁਰਬਖ਼ਸ਼ ਸਿੰਘ ਸੇਖੋਂ, ਜਸਵੰਤ ਸਿੰਘ ਲੋਹਾਮ, ਦਵਿੰਦਰ ਸਿੰਘ ਫ਼ਿਰੋਜ਼ਪੁਰੀ, ਹਰਚੰਦ ਸਿੰਘ ਪੁਰਬਾ ਹਾਜ਼ਰ ਹੋਏ |

ਪੰਜ ਟਾਵਰਾਂ ਦੇ ਚੈਨਲ ਅਤੇ ਟਰਾਂਸਫ਼ਾਰਮਰ ਦਾ ਸਾਮਾਨ ਚੋਰੀ

ਅਜੀਤਵਾਲ, 17 ਜੂਨ (ਸ਼ਮਸ਼ੇਰ ਸਿੰਘ ਗ਼ਾਲਿਬ)- ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ 'ਤੇ ਚੋਰਾਂ ਨੇ ਬੜੀ ਹੁਸ਼ਿਆਰੀ ਨਾਲ ਬਿਜਲੀ ਦੇ ਪੰਜ ਟਾਵਰਾਂ ਦੇ ਚੈਨਲ ਅਤੇ ਇਕ ਟਰਾਂਸਫ਼ਾਰਮਰ ਦਾ ਕੀਮਤੀ ਸਾਮਾਨ ਚੋਰੀ ਕਰ ਲਿਆ ਹੈ ਹਾਲਾਂਕਿ ਮੁੱਖ ਮਾਰਗ 'ਤੇ 24 ਘੰਟੇ ਆਵਾਜਾਈ ...

ਪੂਰੀ ਖ਼ਬਰ »

ਮਾਮੂਲੀ ਵਰਖਾ ਨੇ ਨਿਕਾਸੀ ਪ੍ਰਬੰਧਾਂ ਦੀ ਖੋਲ੍ਹੀ ਪੋਲ
ਗ਼ਰੀਬਾਂ ਦੀਆਂ ਬਸਤੀਆਂ ਤੇ ਸ਼ਹਿਰ ਦੀਆਂ ਸੜਕਾਂ ਹੋਈਆਂ ਜਲ-ਥਲ

ਬਾਘਾ ਪੁਰਾਣਾ, 17 ਜੂਨ (ਬਲਰਾਜ ਸਿੰਗਲਾ)-ਗਰਮੀ ਰੁੱਤ ਦੀ ਪਈ ਹੋਈ ਪਹਿਲੀ ਮਾਮੂਲੀ ਵਰਖਾ ਨੇ ਹੀ ਨਗਰ ਕੌਾਸਲ ਬਾਘਾ ਪੁਰਾਣਾ ਦੁਆਰਾ ਗੰਦੇ ਪਾਣੀ ਦੇ ਕੀਤੇ ਹੋਏ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ | ਮੀਂਹ ਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਸਥਾਨਕ ਸ਼ਹਿਰ ...

ਪੂਰੀ ਖ਼ਬਰ »

ਧਰਨੇ ਲਗਾਉਣ ਦੀ ਬਜਾਇ ਸਰਕਾਰ ਪੈਟਰੋਲ ਤੇ ਡੀਜ਼ਲ ਤੋਂ ਵੈਟ ਘਟਾਏ-ਬਰਜਿੰਦਰ ਸਿੰਘ ਬਰਾੜ

ਮਾਮਲਾ ਕਾਂਗਰਸ ਵਲੋਂ ਪੈਟਰੋਲ ਤੇ ਡੀਜ਼ਲ ਨੂੰ ਲੈ ਕੇ ਧਰਨੇ ਲਗਾਉਣ ਦਾ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਕਾਂਗਰਸੀ ਵਿਧਾਇਕਾਂ ਅਤੇ ਨੇਤਾਵਾਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦੇ ਮਾਮਲੇ ਨੂੰ ਲੈ ਕੇ ਜੋ ਧਰਨੇ ਲਗਾਏ ਜਾ ਰਹੇ ਹਨ ਉਨ੍ਹਾਂ ਧਰਨਿਆਂ ਦੀ ਕੋਈ ਲੋੜ ਨਹੀਂ | ਜੇਕਰ ਕੈਪਟਨ ਸਰਕਾਰ ਪੰਜਾਬ ਵਿਚ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ 'ਤਹਿਤ ਘਰ-ਘਰ ਹਰਿਆਵਲ ਲਿਆਉਣ ਲਈ ਮੁਫ਼ਤ ਬੂਟੇ ਵੰਡੇ ਗਏ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਸੂਬੇ ਦੇ ਘਰ-ਘਰ 'ਚ ਹਰਿਆਵਲ ਲਿਆਉਣ ਦੇ ਮਕਸਦ ਨਾਲ ਵਣ ਵਿਭਾਗ ਮੋਗਾ ਵਲੋਂ ਜ਼ਿਲ੍ਹੇ ਦੇ ਦੋ ਪਿੰਡਾਂ ਵਿਖੇ ਲਗਭੱਗ 700 ਮੁਫ਼ਤ ਬੂਟੇ ਵੰਡੇ ਗਏ | ਵਣ ਰੇਂਜ਼ ਅਫ਼ਸਰ ਮੋਗਾ ਲਖਵਿੰਦਰ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਕਾਬੂ

ਬਾਘਾ ਪੁਰਾਣਾ, 17 ਜੂਨ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਨੇੜਲੇ ਪਿੰਡ ਨੱਥੂਵਾਲਾ ਗਰਬੀ ਚੌਕੀ ਦੇ ਇੰਚਾਰਜ ਰਾਜਬੀਰ ਸਿੰਘ ਵਲੋਂ ਆਪਣੀ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਜਗਮੀਤ ਸਿੰਘ ਉਰਫ਼ ਜੱਗਾ ਵਾਸੀ ਨੱਥੂਵਾਲਾ ਗਰਬੀ ਨੂੰ ਨਸ਼ੇ ਵਾਲੀਆਂ 200 ਗੋਲੀਆਂ ਸਮੇਤ ਕਾਬੂ ...

ਪੂਰੀ ਖ਼ਬਰ »

ਬਾਬਾ ਇਕਬਾਲ ਸਿੰਘ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਲਈ ਜਥੇ ਸਮੇਤ ਰਵਾਨਾ

ਬਾਘਾ ਪੁਰਾਣਾ, 17 ਜੂਨ (ਬਲਰਾਜ ਸਿੰਗਲਾ)- ਮਾਨਵਤਾ ਦੀ ਭਲਾਈ ਅਤੇ ਸਿੱਖੀ ਦੇ ਪ੍ਰਚਾਰ ਨੂੰ ਸਮਰਪਿਤ ਬਾਬਾ ਇਕਬਾਲ ਸਿੰਘ ਨੱਥੂਵਾਲਾ ਗਰਬੀ ਵਾਲੇ ਸਥਾਨਕ ਸ਼ਹਿਰ ਵਿਚੋਂ 25 ਸ਼ਰਧਾਲੂਆਂ ਦਾ ਜਥਾ ਲੈ ਕੇ ਦਿੱਲੀ ਅਤੇ ਹੋਰਨਾਂ ਥਾਵਾਂ ਦੇ ਇਤਿਹਾਸਕ ਧਾਰਮਿਕ ਅਸਥਾਨ ਦੀ ...

ਪੂਰੀ ਖ਼ਬਰ »

ਦਸਮੇਸ਼ ਗੁਰਮਤਿ ਪ੍ਰਚਾਰ ਲਹਿਰ ਦੇ ਸੇਵਾਦਾਰ ਸਨਮਾਨਿਤ

ਫਤਹਿਗੜ੍ਹ ਪੰਜਤੂਰ, 17 ਜੂਨ (ਜਸਵਿੰਦਰ ਸਿੰਘ)- ਸਥਾਨਕ ਕਸਬੇ ਦੇ ਅੰਦਰ ਬਣੀ ਦਸਮੇਸ਼ ਗੁਰਮਤਿ ਪ੍ਰਚਾਰ ਲਹਿਰ ਇਲਾਕਾ ਫਤਹਿਗੜ੍ਹ ਪੰਜਤੂਰ ਜਿੱਥੇ ਧਾਰਮਿਕ ਸਮਾਗਮਾਂ ਦੇ ਨਾਲ ਸਮਾਜਿਕ ਕੰਮਾਂ ਨੂੰ ਮੁੱਖ ਰੱਖਦੀ ਹੋਈ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਵਿਚ ਵਾਧਾ ਕਰਦੀ ...

ਪੂਰੀ ਖ਼ਬਰ »

ਮੈਕਰੋਗਲੋਬਲ ਇਮੀਗੇ੍ਰਸ਼ਨ ਨੇ ਸਾਬਕਾ ਸਰਪੰਚ ਦਾ ਵੀਜ਼ਾ ਲਗਵਾਇਆ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗਰੇਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ ਰੋਡ ਮੋਗਾ ਵਲੋਂ ਅਨੇਕਾ ਹੀ ਵਿਅਕਤੀਆਂ ਨੂੰ ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿਚ ਭੇਜ ਚੁੱਕੀ ਹੈ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਬਾਬਾ ਸੁੰਦਰ ਦਾਸ ਨੂੰ ਯਾਦ ਕਰਦਿਆਂ ਕੀਰਤਨ ਸਮਾਗਮ ਕਰਵਾਇਆ

ਕੋਟ ਈਸੇ ਖਾਂ, 17 ਜੂਨ (ਗੁਰਮੀਤ ਸਿੰਘ ਖ਼ਾਲਸਾ)- ਸਥਾਨਕ ਇਲਾਕੇ ਦੀ ਪ੍ਰਸਿੱਧ ਧਾਰਮਿਕ ਸ਼ਖ਼ਸੀਅਤ ਉਦਾਸੀਨ ਮੱਤ ਦੇ ਸੰਤ ਬਾਬਾ ਸੁੰਦਰ ਦਾਸ ਜੋ ਬੀਤੀ 15 ਜੂਨ ਨੂੰ ਅੰਮਿ੍ਤ ਵੇਲੇ ਆਪਣਾ ਪੰਜ ਭੌਤਿਕ ਸਰੀਰ ਤਿਆਗ ਗਏ ਸਨ, ਨੂੰ ਯਾਦ ਕਰਦਿਆਂ ਉਨ੍ਹਾਂ ਦੀ ਕੁਟੀਆ ਵਿਖੇ ਸੰਤ ...

ਪੂਰੀ ਖ਼ਬਰ »

ਮਾਤਾ ਲਾਜਵੰਤੀ ਸ਼ਰਮਾ ਦੀ ਬਦੌਲਤ ਹੀ ਭਾਰਤੀ ਪਰਿਵਾਰ ਦਾ ਧਾਰਮਿਕ ਤੇ ਸਿਆਸੀ ਖੇਤਰ ਵਿਚ ਨਾਂਅ-ਚੇਅਰਮੈਨ ਬਰਾੜ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ)- ਭਗਵਾਨ ਸ੍ਰੀ ਪਰਸ਼ੂ ਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਤੇ ਉੱਘੇ ਸਾਹਿਤਕਾਰ ਪ੍ਰਸ਼ੋਤਮ ਪੱਤੋ ਦੇ ਮਾਤਾ ਲਾਜਵੰਤੀ ਸ਼ਰਮਾ ਨਮਿੱਤ ਸ੍ਰੀ ਗਰੁੜ ਪੁਰਾਣ ਦੇ ਪਾਠ ਦੇ ਭੋਗ ਪਿੰਡ ...

ਪੂਰੀ ਖ਼ਬਰ »

ਐਕੋਨ ਅਕੈਡਮੀ ਦੇ ਦੋ ਵਿਦਿਆਰਥੀਆਂ ਨੇ ਪਾਸ ਕੀਤੀ ਨੀਟ ਦੀ ਪ੍ਰੀਖਿਆ-ਸੰਜੇ ਅਰੋੜਾ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)- ਮਾਲਵਾ ਖੇਤਰ ਦੀ ਇਕਲੌਤੀ ਸੰਸਥਾ ਜੋ ਹੁਣ ਤੱਕ ਆਪਣੇ ਵਧੀਆ ਨਤੀਜਿਆਂ ਕਰ ਕੇ ਚੰਗੀ ਪਹਿਚਾਣ ਬਣਾ ਚੁੱਕੀ ਹੈ, ਦੇ ਦੋ ਹੋਰ ਵਿਦਿਆਰਥੀਆਂ ਨੇ ਰਾਸ਼ਟਰ ਪੱਧਰ ਦੇ ਮੈਡੀਕਲ ਪ੍ਰੀਖਿਆ ਨੀਟ 2018 ਪਾਸ ਕਰ ਕੇ ਸੰਸਥਾ ਅਤੇ ਆਪਣੇ ਮਾਤਾ-ਪਿਤਾ ...

ਪੂਰੀ ਖ਼ਬਰ »

ਨਾਬਾਲਗਾ ਵਰਗਲਾਉਣ ਿਖ਼ਲਾਫ਼ ਚਾਰ ਨਾਮਜ਼ਦ

ਮੋਗਾ, 17 ਜੂਨ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਿਟੀ ਸਾਊਥ ਮੋਗਾ ਅਧੀਨ ਆਉਂਦੇ ਇੱਕ ਪਿੰਡ ਦੀ ਨਾਬਾਲਗ ਲੜਕੀ ਜੋ 17 ਸਾਲ ਉਮਰ ਦੀ ਹੈ, ਨੂੰ ਚਾਰ ਨੌਜਵਾਨਾਂ ਵਲੋਂ ਹਮ ਮਸ਼ਵਰਾ ਹੋ ਕੇ ਕਿਧਰੇ ਅਣਦੱਸੇ ਸਥਾਨ 'ਤੇ ਲੈ ਜਾਣ ਦੀ ਖ਼ਬਰ ਹੈ | ਇਸ ਬਾਰੇ ਲੜਕੀ ਦੇ ਪਿਤਾ ਦੀ ਸ਼ਿਕਾਇਤ ...

ਪੂਰੀ ਖ਼ਬਰ »

ਸਰਕਾਰ ਨੇ ਆਂਗਣਵਾੜੀ ਵਰਕਰਾਂ/ਹੈਲਪਰਾਂ ਦੀਆਂ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼/ਹੈਲਪਰਜ਼ ਯੂਨੀਅਨ ਪੰਜਾਬ (ਏਟਕ) ਦੀ ਮੀਟਿੰਗ ਸਮਾਜਿਕ ਸੁਰੱਖਿਆ ਇਸਤਰੀ ਬਾਲ ਦਿਵਸ, ਬਾਲ ਵਿਭਾਗ ਦੇ ਮੰਤਰੀ ਅਤੇ ਮੁੱਖ ਮੰਤਰੀ ਦੇ ਓ.ਐਸ.ਡੀ. ਮੰਤਰੀ ਸੰਦੀਪ ਸੰਧੂ ਨਾਲ ਹੋਈ | ਮੀਟਿੰਗ ਡਾਇਰੈਕਟਰ ...

ਪੂਰੀ ਖ਼ਬਰ »

ਲੰਮੇ ਸਮੇਂ ਤੋਂ ਸਮੱਸਿਆਵਾਂ ਨਾਲ ਜੂਝ ਰਿਹਾ ਇਲਾਕੇ ਦਾ ਸਭ ਤੋਂ ਵੱਡਾ ਪਿੰਡ ਭਲੂਰ

ਭਲੂਰ, 17 ਜੂਨ (ਬੇਅੰਤ ਗਿੱਲ)- ਜ਼ਿਲ੍ਹਾ ਮੋਗਾ ਦਾ ਆਖ਼ਰੀ ਪਿੰਡ ਭਲੂਰ ਲਗ-ਪਗ 10 ਹਜ਼ਾਰ ਦੀ ਆਬਾਦੀ 'ਤੇ ਤਕਰੀਬਨ 5 ਹਜ਼ਾਰ ਵੋਟ ਵਾਲਾ ਉਹ ਪਛੜਿਆ ਪਿੰਡ ਹੈ ਜਿਸ ਦੇ ਵਸਨੀਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਫ਼ਰੀਦਕੋਟ, ਮੋਗਾ ਜਾਂ ਕਿਸੇ ਹੋਰ ਸ਼ਹਿਰ ਜਾਣ ਵਾਸਤੇ ਕਦੇ ਬੱਸ ...

ਪੂਰੀ ਖ਼ਬਰ »

ਆਰਸੇਟੀ ਮੋਗਾ ਡੇਅਰੀ ਫਾਰਮਿੰਗ ਦੇ 27 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 17 ਜੂਨ (ਜਸਪਾਲ ਸਿੰਘ ਬੱਬੀ)- ਪਿੰਡ ਦੁੱਨੇਕੇ (ਮੋਗਾ) ਵਿਖੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਚੱਲ ਰਹੀ ਦਿਹਾਤੀ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵਲੋਂ ਡਾਇਰੈਕਟਰ ਹਰਜਿੰਦਰ ਸਿੰਘ ਕੰਡਾ, ਬੈਂਕ ਅਧਿਕਾਰੀ ਸੀ. ਪੀ. ਸਿੰਘ ਤੇ ਕਨਿਕਾ ਗੁਪਤਾ ਦੀ ਅਗਵਾਈ ...

ਪੂਰੀ ਖ਼ਬਰ »

ਸਾਹਿਲ ਊਜੀਨਵਾਲ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਯੂਥ ਵਿੰਗ ਜ਼ਿਲ੍ਹਾ ਮੋਗਾ ਦੇ ਮੀਤ ਪ੍ਰਧਾਨ ਨਿਯੁਕਤ

ਮੋਗਾ, 17 ਜੂਨ (ਅਮਰਜੀਤ ਸਿੰਘ ਸੰਧੂ)-ਅੱਜ ਮੋਗਾ ਦੀ ਅਕਾਲਸਰ ਰੋਡ 'ਤੇ ਸਥਿਤ ਮਹਾਂਵੀਰ ਨਗਰ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਦੀ ਅਗਵਾਈ 'ਚ ਮੋਗਾ ਜ਼ਿਲ੍ਹੇ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਐਸ.ਸੀ. ਵਿੰਗ ਯੂਥ ...

ਪੂਰੀ ਖ਼ਬਰ »

ਸਮਕਾਲੀ ਹਾਲਾਤ ਤੇ ਦਰਪੇਸ਼ ਚੁਣੌਤੀਆਂ ਸਬੰਧੀ ਸੈਮੀਨਾਰ

ਫਤਹਿਗੜ੍ਹ ਪੰਜਤੂਰ, 17 ਜੂਨ (ਜਸਵਿੰਦਰ ਸਿੰਘ)- ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਫਤਹਿਗੜ੍ਹ ਪੰਜਤੂਰ ਵਿਖੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ ਗਈ ਜਿਸ ਵਿਚ ਡਾ. ਜਸਨੀਤ ਕੌਰ (ਰੀਸਰਚ ਐਸੋਸੀਏਟ, ਸਟੈਂਡਫੋਰਡ ਯੂਨੀਵਰਸਿਟੀ ਅਮਰੀਕਾ) ਅਤੇ ਪੋ੍ਰਫੈਸਰ ਸੁਖਜੀਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਸਮੁੱਚਾ ਸਿੱਖ ਪੰਥ ਇੱਕਜੁੱਟ ਹੋਵੇ-ਸੰਤ ਹਰਵਿੰਦਰ ਸਿੰਘ ਖ਼ਾਲਸਾ

ਅਜੀਤਵਾਲ, 17 ਜੂਨ (ਹਰਦੇਵ ਸਿੰਘ ਮਾਨ)- ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਸ੍ਰੀ ਗੁਰੂ ਗ੍ਰੰਥ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਪੂਰੀ ਸਿੱਖ ਕੌਮ ਬਿਨਾਂ ਕਿਸੇ ਸਿਆਸੀ ਭੇਦਭਾਵ ਅਤੇ ਆਪਸੀ ਗਿਲੇ ਭੁਲਾ ਕੇ ਇਕ ਮੰਚ 'ਤੇ ਇਕੱਠੀ ਹੋ ਕੇ ਗੁਰੂ ਸਾਹਿਬ ਜੀ ਦੇ ਸਤਿਕਾਰ ਲਈ ...

ਪੂਰੀ ਖ਼ਬਰ »

ਵੱਖ-ਵੱਖ ਗੁਰਦੁਆਰਿਆਂ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਧਰਮਕੋਟ, 17 ਜੂਨ (ਪਰਮਜੀਤ ਸਿੰਘ)- ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਤ ਭਾਈ ਗੁਰਮੀਤ ਸਿੰਘ ਖੋਸਾ ...

ਪੂਰੀ ਖ਼ਬਰ »

60 ਬੋਤਲਾਂ ਸ਼ਰਾਬ ਬਰਾਮਦ-ਔਰਤ ਗਿ੍ਫ਼ਤਾਰ

ਮੋਗਾ, 17 ਜੂਨ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਤਾਰਾ ਸਿੰਘ ਐਕਸਾਈਜ਼ ਸਟਾਫ਼ ਮੋਗਾ ਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਵਲੋਂ ਸ਼ਾਮ ਪੌਣੇ ਸੱਤ ਵਜੇ ਦੇ ਕਰੀਬ ਪਿੰਡ ਚੀਮਾ ਤੋਂ ਬਲਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਪਰਮਜੀਤ ਕੌਰ ਪਤਨੀ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਸੇਖਾ ਕਲਾਂ ਦੀ ਰੱਦੂਕੱਸ਼ੀ ਦੀ ਨਿਸ਼ਾਨਦੇਹੀ ਕਰਾ ਕੇ ਬੂਟੇ ਲਾਉਣ ਦੀ ਮੰਗ

ਸਮਾਲਸਰ, 17 ਜੂਨ (ਕਿਰਨਦੀਪ ਸਿੰਘ ਬੰਬੀਹਾ)- ਪਿਛਲੇ ਲੰਮੇ ਸਮੇਂ ਤੋਂ ਸਮਾਜ-ਸੇਵਾ ਨਾਲ ਜੁੜੇ ਹੋਏ ਡਾਕਟਰ ਰਾਜਦੁਲਾਰ ਸਿੰਘ ਸੇਖਾ ਕਲਾਂ ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਤੀ ਮੰਗ ਪੱਤਰ ਭੇਜਦਿਆਂ ਮੰਗ ਕੀਤੀ ਹੈ ਕਿ ਪਿੰਡ ਸੇਖਾ ਕਲਾਂ ਵਿਚ ਰੱਦੂਕਸ਼ੀ ਜੋ ਕਿ ਪਿਛਲੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX