ਤਾਜਾ ਖ਼ਬਰਾਂ


ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  2 minutes ago
ਨਵੀਂ ਦਿੱਲੀ, 18 ਜੁਲਾਈ - ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। 10 ਅਗਸਤ ਤੱਕ ਚਲਣ ਵਾਲੇ ਇਸ ਇਜਲਾਸ 'ਚ ਕਾਂਗਰਸ ਸਮੇਤ ਦੂਸਰੇ ਵਿਰੋਧੀ ਦਲ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦਾ ਨੋਟਿਸ ਦੇਣਗੇ। ਜਦਕਿ ਪ੍ਰਧਾਨ ਮੰਤਰੀ ਨਰਿੰਦਰ...
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  18 minutes ago
ਨਵੀਂ ਦਿੱਲੀ, 18 ਜੁਲਾਈ - ਗ੍ਰੇਟਰ ਨੋਇਡਾ ਸਥਿਤ ਸ਼ਾਹਬੇਰੀ ਪਿੰਡ 'ਚ ਮੰਗਲਵਾਰ ਨੂੰ ਨਿਰਮਾਣਧੀਨ 6 ਮੰਜਲਾਂ ਇਮਾਰਤ ਚਾਰ ਮੰਜ਼ਲਾਂ ਇਮਾਰਤ 'ਤੇ ਜਾ ਡਿੱਗੀ, ਇਸ ਘਟਨਾ ਵਿਚ ਤਿੰਨ ਲੋਕਾਂ ਦੇ ਅਜੇ ਤੱਕ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਜਦਕਿ 50 ਲੋਕ ਅਜੇ ਵੀ ਮਲਬੇ ਹੇਠਾਂ...
ਅੱਜ ਦਾ ਵਿਚਾਰ
. . .  35 minutes ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਫ਼ਤਿਆਬਾਦ, 17 ਜੁਲਾਈ (ਧੂੰਦਾ)- ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਡੇਹਰਾ ਸਾਹਿਬ ਲੁਹਾਰ ਵਿਖੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ...
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  1 day ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  1 day ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  1 day ago
ਰਾਂਚੀ, 17 ਜੁਲਾਈ - ਝਾਰਖੰਡ ਦੇ ਪਾਕੁੜ ਪਹੁੰਚੇ ਸਮਾਜਿਕ ਕਾਰਜਕਰਤਾ ਸਵਾਮੀ ਅਗਨੀਵੇਸ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਵਰਕਰਾਂ ਵੱਲੋਂ ਪਹਿਲਾਂ ਸਵਾਮੀ ਅਗਨੀਵੇਸ਼ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  1 day ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  1 day ago
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  1 day ago
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  1 day ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  1 day ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  1 day ago
'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ
. . .  1 day ago
ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
. . .  1 day ago
ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ
. . .  1 day ago
ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ
. . .  1 day ago
ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ
. . .  1 day ago
4 ਸਾਲਾਂ ਦੇ ਕਾਰਜਕਾਲ 'ਚ ਮੋਦੀ ਸਰਕਾਰ ਨੇ ਕਿੰਨੇ ਮੁਸਲਮਾਨਾਂ ਨੂੰ ਸੁਰੱਖਿਆ ਬਲਾਂ 'ਚ ਕੀਤਾ ਭਰਤੀ - ਓਵੈਸੀ
. . .  1 day ago
ਸਕਾਰਾਤਮਕ ਰਹੀ ਸਰਬ ਪਾਰਟੀ ਬੈਠਕ- ਅਨੰਤ ਕੁਮਾਰ
. . .  1 day ago
ਅਫ਼ਗਾਨ ਦੂਤਾਵਾਸ ਨੇ ਜਲਾਲਾਬਾਦ ਹਮਲੇ 'ਚ ਮਾਰੇ ਗਏ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ
  •     Confirm Target Language  

ਬਠਿੰਡਾ

ਬਠਿੰਡਾ ਸ਼ਹਿਰ 'ਚ ਪਹਿਲੀ ਬਾਰਿਸ਼ ਨੇ ਨਗਰ ਨਿਗਮ ਦੇ ਦਾਅਵਿਆਂ ਦੀ ਖੋਲ੍ਹੀ ਪੋਲ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਹਾੜ੍ਹ ਮਹੀਨੇ ਦੀ ਪਹਿਲੀ ਬਾਰਿਸ਼ ਨੇ ਬਠਿੰਡਾ ਸ਼ਹਿਰ ਨੂੰ ਜਲ-ਥਲ ਕਰ ਦਿੱਤਾ ਹੈ ਜਿਸ ਕਾਰਨ ਜਿਥੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਉੱਥੇ ਨਗਰ ਨਿਗਮ ਦੁਆਰਾ ਬਰਸਾਤਾਂ ਸਮੇਂ ਮੀਂਹ ਦੇ ਪਾਣੀ ਦਾ ਨਿਕਾਸ ਜਲਦੀ ਕੀਤੇ ਜਾਣ ਦੇ ਦਾਅਵਿਆਂ ਦੀ ਵੀ ਪੋਲ ਖੋਲ੍ਹ ਦਿੱਤੀ ਹੈ | ਸਿਰਫ਼ ਪੌਣੇ ਘੰਟੇ ਦੇ ਮੀਂਹ ਨੇ ਸ਼ਹਿਰ ਦੇ ਇਕ ਦਰਜਨ ਮੁੱਖ ਇਲਾਕਿਆਂ 'ਚ ਪਾਣੀ-ਪਾਣੀ ਕਰ ਦਿੱਤਾ ਜਿਸ ਦਾ ਦੇਰ ਸ਼ਾਮ ਤੱਕ ਨਿਕਾਸ ਨਹੀਂ ਹੋ ਸਕਿਆ | ਲੰਬੀ ਔੜ ਪਿੱਛੋਂ ਹੋਈ ਬਾਰਿਸ਼ ਕਾਰਨ ਜਿਥੇ ਲੋਕਾਂ ਨੇ ਗਰਮੀ ਦੇ ਨਾਲ-ਨਾਲ ਕਈ ਦਿਨਾਂ ਤੋਂ ਆਸਮਾਨ 'ਚ ਉੱਡ ਰਹੇ ਧੂੜ-ਮਿੱਟੀ ਦੇ ਗ਼ੁਬਾਰ ਤੋਂ ਰਾਹਤ ਮਹਿਸੂਸ ਕੀਤੀ ਹੈ ਉਥੇ ਪੇਂਡੂ ਖੇਤਰਾਂ 'ਚ ਥੋੜੇ੍ਹ ਸਮੇਂ ਲਈ ਪਏ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਲਿਆ ਦਿੱਤੀ ਹੈ ਕਿਉਂਕਿ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ | ਅੱਜ ਬਠਿੰਡਾ ਸ਼ਹਿਰ ਵਿਚ ਤਕਰੀਬਨ ਪੌਣਾ ਘੰਟਾ ਮੀਂਹ ਪਿਆ ਜਿਸ ਕਾਰਨ ਸ਼ਹਿਰ ਦੇ ਵੀ.ਆਈ.ਪੀ. ਇਲਾਕੇ ਸਿਵਲ ਲਾਈਨ ਤੋਂ ਇਲਾਵਾ ਆਈ.ਜੀ., ਡੀ. ਸੀ. ਅਤੇ ਐਸ.ਐਸ.ਪੀ. ਦੀਆਂ ਰਿਹਾਇਸ਼ਾਂ ਦੇ ਨਾਲ-ਨਾਲ ਮਹਿਲਾ ਥਾਣਾ, ਇਨਕਮ ਟੈਕਸ ਦਫ਼ਤਰ ਅੱਗੇ ਕਈ-ਕਈ ਫੁੱਟ ਪਾਣੀ ਜਮਾਂ ਹੋ ਗਿਆ | ਇਹੀਂ ਨਹੀਂ, ਬਠਿੰਡਾ ਦਾ ਸਿਰਕੀ ਬਾਜ਼ਾਰ, ਪਾਵਰ ਹਾਊਸ ਰੋਡ 'ਤੇ ਪਰਸ ਰਾਮ ਨਗਰ ਪਾਣੀ ਭਰ ਜਾਣ ਕਾਰਨ ਸਮੰੁਦਰ ਬਣ ਗਏ ਜਿਥੋਂ ਲੋਕਾਂ ਨੂੰ ਦੋ-ਪਹੀਆਂ ਤੇ ਚਾਰ-ਪਹੀਆਂ ਵਾਹਨਾਂ 'ਤੇ ਲੰਘਣਾ ਮੁਸ਼ਕਲ ਹੋ ਗਿਆ | ਸੀਵਰਾਂ ਦੇ ਓਵਰ ਫਲੋ ਕਾਰਨ ਮੀਂਹ ਦੇ ਪਾਣੀ 'ਚ ਰਲਿਆ ਗੰਦਾ ਪਾਣੀ ਦੁਕਾਨਾਂ ਅਤੇ ਨੀਵੇਂ ਘਰਾਂ 'ਚ ਦਾਖਲ ਹੋ ਗਿਆ ਜਿਸ ਕਾਰਨ ਦੁਕਾਨਦਾਰਾਂ ਅਤੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ | ਜੋਗੀ ਨਗਰ, ਰੇਲਵੇ ਪਾਰ ਅੰਡਰ ਗਰਾਊਾਡ ਪੁਲ, ਮਾਲ ਰੋਡ ਦੇ ਦੋਵੇਂ ਪਾਸੇ, ਕਮਲਾ ਨਹਿਰੂ ਕਾਲੋਨੀ, ਬੀਬੀ ਵਾਲਾ ਰੋਡ 'ਤੇ ਡੀ.ਏ.ਵੀ.ਕਾਲਜ ਅੱਗੇ, ਪ੍ਰਤਾਪ ਨਗਰ, ਲਾਲ ਸਿੰਘ ਬਸਤੀ, ਗਨੇਸ਼ਾ ਬਸਤੀ ਸਮੇਤ ਹੋਰ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਜਿਸ ਕਾਰਨ ਦਿਨ ਭਰ ਆਮ ਜਨਜੀਵਨ ਪ੍ਰਭਾਵਿਤ ਰਿਹਾ | ਮੀਂਹ ਦੇ ਰੁਕਦਿਆਂ ਹੀ ਬਲਵੰਤ ਰਾਏ ਨਾਥ ਮੇਅਰ, ਨਗਰ ਨਿਗਮ, ਬਠਿੰਡਾ ਨੇ ਸ਼ਹਿਰ ਦੀਆਂ ਵੱਖੋ-ਵੱਖਰੀਆਂ ਥਾਵਾਂ 'ਤੇ ਜਾ ਕੇ ਮੀਂਹ ਦੇ ਪਾਣੀ ਦੇ ਨਿਕਾਸ ਲਈ ਚੱਲ ਰਹੀਆਂ ਮੋਟਰਾਂ ਨੂੰ ਦੇਖਣ ਲਈ ਪਹੁੰਚੇ | ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਉਨ੍ਹਾਂ ਪਾਣੀ ਦੇ ਜ਼ਿਆਦਾ ਪ੍ਰਭਾਵਿਤ ਏਰੀਏ ਸਿਰਕੀ ਬਾਜ਼ਾਰ, ਪਰਸ ਰਾਮ ਨਗਰ ਅਤੇ ਟੀ.ਵੀ ਟਾਵਰ ਵਾਲੀ ਸਾਈਡ ਜਾ ਕੇ ਸ਼ਹਿਰ ਦੇ ਪਾਣੀ ਦੀ ਨਿਕਾਸੀ ਕਰਨ ਲਈ ਲੱਗੀਆਂ ਮੋਟਰਾਂ ਦਾ ਨਿਰੀਖਣ ਕੀਤਾ | ਨਗਰ ਨਿਗਮ ਦੇ ਅਫ਼ਸਰ ਨੇ ਬਾਖ਼ੂਬੀ ਭੱਜ ਨੱਠ ਕਰਕੇ ਮੀਂਹ ਦੇ ਪਾਣੀ ਦਾ ਨਿਕਾਸ ਕਰਵਾਇਆ | ਉਨ੍ਹਾਂ ਕਿਹਾ ਕਿ ਇਕ ਦਮ ਮੀਂਹ ਪੈਣ ਕਰਕੇ ਨੀਵੇਂ ਇਲਾਕਿਆਂ 'ਚ ਪਾਣੀ ਜ਼ਰੂਰ ਜਮਾਂ ਹੋਇਆ ਪਰ ਰਾਤ ਤੱਕ ਸਾਰੇ ਪਾਣੀ ਦਾ ਨਿਕਾਸ ਕਰ ਦਿੱਤਾ ਜਾਵੇਗਾ |

ਪਿੰਡ ਕੋਟਫੱਤਾ ਦੇ ਮੁੱਖ ਬੱਸ ਅੱਡੇ 'ਤੇ ਬਣੀ ਦੁਕਾਨ ਚ ਚੋਰੀ

ਕੋਟਫੱਤਾ, 17 ਜੂਨ (ਰਣਜੀਤ ਸਿੰਘ ਬੁੱਟਰ)-ਬਠਿੰਡਾ ਮਾਨਸਾ ਰੋਡ 'ਤੇ ਪਿੰਡ ਕੋਟਫੱਤਾ ਦੇ ਮੁੱਖ ਬੱਸ ਅੱਡੇ 'ਤੇ ਬਣੀ ਮਾਰਕੀਟ ਵਿਚਲੀ ਇਕ ਦੁਕਾਨ ਦੇ ਸਟੋਰ ਤੋਂ ਕੋਈ ਨਾਮਲੂਮ ਵਿਅਕਤੀ ਕੀਮਤੀ ਸਾਮਾਨ ਚੋਰੀ ਕਰਕੇ ਲੈ ਗਏ ਹਨ | ਥਾਣਾ ਕੋਟਫੱਤਾ ਪੁਲਿਸ ਨੇ ਦੁਕਾਨਦਾਰ ਮੋਹਨ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਵੈੱਲਫੇਅਰ ਫੈੱਡਰੇਸ਼ਨ ਨੇ ਬਠਿੰਡਾ 'ਚ ਕੱਢਿਆ ਮਾਰਚ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਵਲੋ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਕਨਵੈਨਸ਼ਨ ਕਰਨ ਉਪਰੰਤ ਪੰਜਾਬ ਸਰਕਾਰ ਿਖ਼ਲਾਫ਼ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਪੈਦਲ ਰੋਸ ਮਾਰਚ ਕੱਢਿਆ ਗਿਆ | ...

ਪੂਰੀ ਖ਼ਬਰ »

ਭੁੱਚੋ ਮੰਡੀ ਵਿਖੇ ਅਣਪਛਾਤੇ ਵਿਅਕਤੀ ਵਲੋਂ ਅੱਠ ਸਾਲ ਦੀ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼

ਭੁੱਚੋ ਮੰਡੀ, 17 ਜੂਨ (ਬਿੱਕਰ ਸਿੰਘ ਸਿੱਧੂ)-ਕਿਸੇ ਅਣਪਛਾਤੇ ਵਿਅਕਤੀ ਵਲੋਂ ਮੰਡੀ ਦੇ ਵਾਰਡ ਨੰਬਰ 6 ਵਿਚ ਅੱਠ ਸਾਲ ਦੀ ਲੜਕੀ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਲਿਜਾ ਕੇ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦੀ ਘਟਨਾ ਸਾਹਮਣੇ ਆਈ | ਪੁਲਿਸ ਨੇ ਅਣਪਛਾਤੇ ਿਖ਼ਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਵਿਆਹੁਤਾ ਨੇ ਰੇਲਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ

ਕਾਲਾਂਵਾਲੀ, 17 ਜੂਨ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਗੁਦਰਾਣਾ ਦੀ ਇਕ ਵਿਆਹੁਤਾ ਮਹਿਲਾ ਵਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਗੁਦਰਾਣਾ ਦੇ ਵਾਸੀ ਗੁਰਮੀਤ ਸਿੰਘ ਦਾ ਵਿਆਹ 9 ਮਹੀਨੇ ਪਹਿਲਾਂ ਪਿੰਡ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਸੀਂਗੋ ਮੰਡੀ, 17 ਜੂਨ (ਲੱਕਵਿੰਦਰ ਸ਼ਰਮਾ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਖੇਤਰ ਦੇ ਪਿੰਡਾਂ ਵਿਚ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਜਿੱਥੇ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਸਮਾਗਮ ਕਰਵਾ ਕੇ ਗੁਰੂ ...

ਪੂਰੀ ਖ਼ਬਰ »

ਦੋ ਵੱਖ-ਵੱਖ ਕੇਸਾਂ 'ਚ 300 ਬੋਤਲਾਂ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ ਤੇ ਦੂਜੇ ਕੇਸ 'ਚ 29 ਪੇਟੀਆਂ ਪਿੰਡ ਗੁਰੂਸਰ ਲਾਗੇ ਬਰਾਮਦ

ਸੀਂਗੋ ਮੰਡੀ/ਤਲਵੰਡੀ ਸਾਬੋ, 17 ਜੂਨ (ਪਿ੍ੰਸ ਸੌਰਭ ਗਰਗ/ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ 'ਤੇ ਠੱਲ੍ਹ ਪਾਉਣ ਲਈ ਵਿੱਢੀ ਨਸ਼ਿਆਂ ਿਖ਼ਲਾਫ਼ ਮੁਹਿੰਮ ਤਹਿਤ ਪੁਲਿਸ ਟੀਮ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਕਿ ...

ਪੂਰੀ ਖ਼ਬਰ »

ਪੀ. ਓ. ਸਟਾਫ਼ ਵਲੋਂ 3 ਸਾਲਾਂ ਤੋਂ ਭਗੌੜਾ ਵਿਅਕਤੀ ਗਿ੍ਫ਼ਤਾਰ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੀ. ਓ. ਸਟਾਫ਼ ਬਠਿੰਡਾ ਦੀ ਟੀਮ ਨੇ ਐਸ. ਆਈ. ਗੁਰਤੇਜ ਸਿੰਘ ਦੀ ਅਗਵਾਈ ਵਿਚ ਅਦਾਲਤ ਦੁਆਰਾ ਤਕਰੀਬਨ 3 ਸਾਲ ਪਹਿਲਾਂ ਭਗੌੜਾ ਕਰਾਰ ਦਿੱਤੇ ਇਕ ਵਿਅਕਤੀ ਨੂੰ ਮੋਗਾ ਜ਼ਿਲ੍ਹਾ ਦੇ ਪਿੰਡ ਬੌਡੇ ਤੋਂ ਗਿ੍ਫ਼ਤਾਰ ਕਰ ਲਿਆ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਸਰਬ ਸੁੱਖ ਹੈਲਪਲਾਈਨ ਤਣਾਅ ਪੂਰਨ ਜਿੰਦਗੀ ਜੀਅ ਰਹੇ ਲੋਕਾਂ ਲਈ ਵਰਦਾਨ

ਬਠਿੰਡਾ, 17 ਜੂਨ (ਕੰਵਲਜੀਤ ਸਿੰਘ ਸਿੱਧੂ)-ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਦੁਆਰਾ ਪੰਜਾਬੀਆਂ ਦੀ ਸਰੀਰਕ ਸਿਹਤ ਸੁਧਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮਾਨਸਿਕ ਰਾਹਤ ਦੇਣ ਦੇ ਵੀ ਉਪਰਾਲੇ ਕੀਤੇ ਜਾ ਰਹੇ ਹਨ | ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੁਆਰਾ ...

ਪੂਰੀ ਖ਼ਬਰ »

ਸ਼ਿਵ ਸੈਨਾ ਵਰਕਰਾਂ ਵਲੋਂ ਰਾਮਾਂ ਮੰਡੀ ਵਿਖੇ ਮੀਟਿੰਗ

ਰਾਮਾਂ ਮੰਡੀ, 17 ਜੂਨ (ਤਰਸੇਮ ਸਿੰਗਲਾ)-ਸ਼ਿਵ ਸੈਨਾ ਹਿੰਦੋਸਤਾਨ ਪਾਰਟੀ ਦੇ ਪ੍ਰਮੁੱਖ ਕੌਮੀ ਨੇਤਾ ਪਵਨ ਗੁਪਤਾ ਵਲੋਂ ਜਲਦੀ ਹੀ ਇਲਾਕੇ ਅੰਦਰ ਕੀਤੇ ਜਾਣ ਵਾਲੇ ਸਮਾਗਮ ਦੇ ਸਬੰਧ ਵਿਚ ਪਾਰਟੀ ਵਰਕਰਾਂ ਵਲੋਂ ਇਕ ਮੀਟਿੰਗ ਰਾਮਾਂ ਮੰਡੀ ਵਿਖੇ ਕੀਤੀ ਗਈ ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਿਖ਼ਲਾਫ਼ ਕਾਂਗਰਸੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਰਾਮਾਂ ਮੰਡੀ, 17 ਜੂਨ (ਅਮਰਜੀਤ ਸਿੰਘ ਲਹਿਰੀ)-ਕੇਂਦਰ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਿਖ਼ਲਾਫ਼ ਰਾਮਾਂ-ਤਲਵੰਡੀ ਰੋਡ 'ਤੇ ਪਿੰਡ ਜੱਜ਼ਲ ਵਿਖੇ ਪਿੰਡ ਬੰਗੀਆਂ, ਲਾਲੇਆਣਾ, ਕਣਕਵਾਲ, ਫੁੱਲੋਖਾਰੀ, ਗਿਆਨਾ ਅਤੇ ਪਿੰਡ ਰਾਮਾਂ ਦੇ ...

ਪੂਰੀ ਖ਼ਬਰ »

ਹਲਕੀ ਬਰਸਾਤ ਕਾਰਨ ਅਸਮਾਨੀ ਚੜ੍ਹੀ ਧੂੜ ਤੇ ਗਰਮੀ ਤੋਂ ਮਿਲੀ ਕੁਝ ਰਾਹਤ

ਭਾਗੀਵਾਂਦਰ, 17 ਜੂਨ (ਮਹਿੰਦਰ ਸਿੰਘ ਰੂਪ)-ਖੇਤਰ ਦੇ ਇਲਾਕੇ 'ਚ ਅੱਜ ਸਵੇਰੇ ਕਰੀਬ 4 ਵਜੇ ਤੋਂ ਰੁਕ-ਰੁਕ ਕੇ ਪੈ ਰਹੀ ਹਲਕੀ ਬਰਸਾਤ ਕਾਰਨ ਅਸਮਾਨ 'ਚ ਚੜ੍ਹੀ ਰੇਤ ਦੀ ਧੂੜ ਤੇ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਤੇ ਹੋਰ ਬਰਸਾਤ ਆਉਣ ਦੀ ਪੂਰੀ ਸੰਭਾਵਨਾ ਬਣੀ ਹੋਈ ...

ਪੂਰੀ ਖ਼ਬਰ »

ਗਰਮੀ ਨਾਲ ਤਪਦੇ ਲੋਕਾਂ ਨੂੰ ਮੀਂਹ ਨੇ ਦਿਵਾਈ ਰਾਹਤ- ਪਰ ਮੁਸ਼ਕਿਲਾਂ 'ਚ ਵਾਧਾ

ਮਹਿਰਾਜ, 17 ਜੂਨ (ਸੁਖਪਾਲ ਮਹਿਰਾਜ)-ਗਰਮੀ ਨਾਲ ਇਨਸਾਨ, ਪਸ਼ੂ, ਪੰਛੀ, ਜੀਵ-ਜੰਤੂਆਂ ਤੇ ਘਾਹ ਬਨਸਪਤੀ ਦਾ ਬੂਰਾ ਹਾਲ ਦੇਖ ਕੇ ਰੱਬ ਮਿਹਰਬਾਨ ਹੋ ਗਿਆ ਤੇ ਇਲਾਕੇ ਅੰਦਰ ਭਾਰੀ ਮੀਂਹ ਪਾ ਕੇ ਲੋਕਾਂ ਦੀਆਂ ਛਬੀਲਾਂ ਤੇ ਲਾਏ ਲੰਗਰ ਸਫਲ ਕਰ ਦਿੱਤੇ | ਬੀਤੀ ਸ਼ਾਮ ਤੋਂ ਅਸਮਾਨ ...

ਪੂਰੀ ਖ਼ਬਰ »

ਮੌਸਮ ਦੀ ਕਰੋਪੀ ਤੇ ਬਾਗ਼ਬਾਨੀ ਵਿਭਾਗ ਦੀ ਕਥਿਤ ਬੇਰੁਖ਼ੀ ਦੇ ਚਲਦਿਆਂ ਪਿੰਡ ਲਹਿਰਾ ਬੇਗਾ ਦੇ ਕਿਸਾਨ ਨੇ ਅੰਗੂਰਾਂ ਦਾ ਬਾਗ਼ ਪੁੱਟਿਆ

ਭੁੱਚੋ ਮੰਡੀ, 17 ਜੂਨ (ਬਿੱਕਰ ਸਿੰਘ ਸਿੱਧੂ)-ਪਿੰਡ ਲਹਿਰਾ ਬੇਗਾ ਦੇ ਕਿਸਾਨ ਨੇ ਆਪਣਾ ਡੇਢ ਏਕੜ ਵਿਚ ਲੱਗਿਆ ਅੰਗੂਰਾਂ ਦਾ ਬਾਗ਼ ਇਸ ਕਰਕੇ ਪੁੱਟ ਦਿੱਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਬਾਗ਼ ਨੂੰ ਲੱਗੀ ਕੋਹੜ ਦੀ ਬਿਮਾਰੀ ਤੇ ਕਾਬੂ ਨਹੀਂ ਪਾ ਸਕਿਆ | ਕਿਸਾਨ ਭੋਲਾ ਸਿੰਘ ...

ਪੂਰੀ ਖ਼ਬਰ »

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਰਧਾ ਨਾਲ ਮਨਾਇਆ

ਚਾਉਕੇ, 17 ਜੂਨ (ਮਨਜੀਤ ਸਿੰਘ ਘੜੈਲੀ)-ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਅੱਜ ਇਲਾਕੇ ਦੇ ਪਿੰਡਾਂ 'ਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪਿੰਡ ਘੜੈਲੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹੀਦੀ ਦਿਹਾੜੇ ...

ਪੂਰੀ ਖ਼ਬਰ »

300 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਮਾਰਕਾ ਸਮੇਤ 2 ਲੋਕ ਕਾਬੂ, ਮਾਮਲਾ ਦਰਜ

ਸੀਂਗੋ ਮੰਡੀ, 17 ਜੂਨ (ਲਕਵਿੰਦਰ ਸ਼ਰਮਾ)-ਪੰਜਾਬ ਪੁਲਿਸ ਦੀ ਨਸ਼ੇ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਸੀਂਗੋ ਚੌਕੀ ਦੀ ਪੁਲਸ ਨੇ ਦੋ ਲੋਕਾਂ ਨੂੰ ਵੱਡੀ ਮਾਤਰਾ ਵਿਚ ਹਰਿਆਣਾ ਸ਼ਰਾਬ ਸਮੇਤ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ¢ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਚ ਸ਼ੁਰੂ ਕਰ ...

ਪੂਰੀ ਖ਼ਬਰ »

ਸਮਰ ਕੋਚਿੰਗ ਕੈਂਪ ਦੌਰਾਨ ਖਿਡਾਰੀਆਂ ਨੂੰ ਵੰਡੀਆਂ ਕਿੱਟਾਂ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਹਾਈ ਸਕੂਲ ਲਾਲੇਆਣਾ ਵਿਖੇ ਸਟੇਟ ਅਵਾਰਡੀ ਹਰਮੰਦਰ ਸਿੰਘ ਪੀ.ਟੀ.ਆਈ. ਦੀ ਅਗਵਾਈ ਵਿਚ ਸਮਰ ਕੋਚਿੰਗ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕਰਨ ਉਪਰੰਤ ਗੁਰਪ੍ਰੀਤ ਸਿੰਘ ਸਿੱਧੂ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ...

ਪੂਰੀ ਖ਼ਬਰ »

ਭੈਣੀ ਚੂਹੜ ਵਿਖੇ ਕਾਂਗਰਸੀ ਆਗੂਆਂ ਨੇ ਨਵੀਆਂ ਪੈਨਸ਼ਨਾਂ ਦੇ ਕਾਰਡ ਤਕਸੀਮ ਕੀਤੇ

ਚਾਉਕੇ, 17 ਜੂਨ (ਮਨਜੀਤ ਸਿੰਘ ਘੜੈਲੀ)-ਪਿੰਡ ਭੈਣੀ ਚੂਹੜ ਵਿਖੇ ਬਲਾਕ ਕਾਂਗਰਸ ਰਾਮਪੁਰਾ ਦੇ ਪ੍ਰਧਾਨ ਸਰਪੰਚ ਸੁਰਜੀਤ ਸਿੰਘ ਖੋਖਰ ਅਤੇ ਪਿੰਡ ਭੈਣੀ ਚੂਹੜ ਦੇ ਸਾਬਕਾ ਸਰਪੰਚ ਗੁਰਮੇਲ ਸਿੰਘ ਭੈਣੀ ਚੂਹੜ ਦੀ ਅਗਵਾਈ ਹੇਠ ਪਿੰਡ ਭੈਣੀ ਚੂਹੜ ਦੀਆਂ ਕਰੀਬ 20 ਨਵੀਆਂ ...

ਪੂਰੀ ਖ਼ਬਰ »

ਭਾਈ ਝੱਬਰ ਨੇ ਗੁਰਮਤਿ ਸਮਰ ਕੈਂਪਾਂ 'ਚ ਬੱਚਿਆਂ ਨੂੰ ਵੰਡਿਆ ਧਾਰਮਿਕ ਲਿਟਰੇਚਰ

ਚਾਉਕੇ, 17 ਜੂਨ (ਮਨਜੀਤ ਸਿੰਘ ਘੜੈਲੀ)- ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਕਮੇਟੀ ਮੈਂਬਰ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਵਿਚ ਕੁਆਲਟੀ ਤੇ ਆਡਿਟ ਜਾਂਚ ਛੇਤੀ- ਅਗਰਵਾਲ

ਬਠਿੰਡਾ, 17 ਜੂਨ (ਕੰਵਲਜੀਤ ਸਿੰਘ ਸਿੱਧੂ)-ਸੀਨੀਅਰ ਕਾਂਗਰਸੀ ਆਗੂ ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਕੇ.ਕੇ. ਅਗਰਵਾਲ ਨੇ ਕਿਹਾ ਕਿ ਅਕਾਲੀ ਦਲ ਆਪਣੀ ਹਾਈ ਕਮਾਂਡ ਦੇ ਇਸ਼ਾਰੇ 'ਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਅੜਿੱਕਾ ਡਾਹ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਪਿੰਡ ਬਲਾਹੜ ਵਿੰਝੂ ਤੋਂ 300 ਸਿੰਘਾਂ ਦਾ ਜੱਥਾ ਵੱਖ-ਵੱਖ ਵਹੀਕਲਾਂ ਰਾਹੀ ਬਰਗਾੜੀ ਗਿਆ

ਗੋਨਿਆਣਾ, 17 ਜੂਨ (ਬਰਾੜ ਆਰ. ਸਿੰਘ/ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਅਤੇ ਆਸ-ਪਾਸ ਦੇ ਪਿੰਡਾਂ ਵਿਚੋਂ ਅੱਜ ਸਵੇਰੇ 300 ਦੇ ਕਰੀਬ ਨੌਜਵਾਨਾਂ ਦਾ ਜੱਥਾ ਮੋਟਰ ਸਾਇਕਲਾਂ ਅਤੇ ਹੋਰ ਵੱਖ-ਵੱਖ ਵਹੀਕਲਾਂ ਰਾਹੀ ਬਰਗਾੜੀ ਇਨਸਾਫ਼ ਮੋਰਚੇ ਦੇ 16ਵੇਂ ਦਿਨ ਵਿਚ ਸ਼ਾਮਲ ਹੋਣ ਲਈ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ

ਭਾਗੀਵਾਂਦਰ, 17 ਜੂਨ (ਮਹਿੰਦਰ ਸਿੰਘ ਰੂਪ)-ਸ਼ਹੀਦਾਂ ਦੇ ਸਿਰਤਾਜ ਤੇ ਮਨੁੱਖੀ ਹੱਕਾਂ ਦੀ ਬਹਾਲੀ ਦੇ ਪਹਿਲੇ ਸ਼ਹੀਦ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਸਮੂਹ ਸਿੱਖ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਪਾਤਸ਼ਾਹੀ ਦਸਵੀਂ ...

ਪੂਰੀ ਖ਼ਬਰ »

ਅਜੀਤ ਰੋਡ 'ਤੇ ਸੀਵਰੇਜ ਸਿਸਟਮ ਹੋਇਆ ਜਾਮ

ਬਠਿੰਡਾ, 17 ਜੂਨ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਅਜੀਤ ਰੋਡ ਸਥਿਤ ਸੀਵਰੇਜ ਸਿਸਟਮ ਦੇ ਜਾਮ ਹੋਣ ਨਾਲ ਅਜੀਤ ਰੋਡ ਦੀਆਂ ਸੜਕਾਂ 'ਤੇ ਫੁੱਟ-ਫੁੱਟ ਪਾਣੀ ਜਮਾਂ ਹੋ ਗਿਆ | ਜਿਸ ਨਾਲ ਰਾਹਗੀਰਾਂ ਨੂੰ ਇਥੋਂ ਗੁਜ਼ਰਨਾ ਮੁਹਾਲ ਹੋ ਗਿਆ | ਕਈ ਵਾਰ ਨਗਰ ਨਿਗਮ ਦੇ ਸੀਵਰੇਜ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਵਲੋਂ ਛਾਪੇਮਾਰੀ

ਰਾਮਪੁਰਾ ਫੂਲ, 17 ਜੂਨ (ਗੁਰਮੇਲ ਸਿੰਘ ਵਿਰਦੀ)-ਤੰਦਰੁਸਤ ਪੰਜਾਬ ਤਹਿਤ ਲੋਕਾਂ ਦੀ ਸਿਹਤ ਸੁਰੱਖਿਆ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮੀ ਨਾਲ ਕੰਮ ਕਰ ਰਿਹਾ ਹੈ | ਇਸ ਸਬੰਧੀ ਅੱਜ ਸੀ.ਐਚ.ਸੀ. ਬਾਲਿਆਂਵਾਲੀ ਦੀਆਂ ਟੀਮਾਂ ਨੇ ਆਪਣੇ ਅਧੀਨ ਆਉਂਦੇ ਸਥਾਨਕ ਬੱਸ ਸਟੈਂਡ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਨਗਰ ਨਿਗਮ ਦਫ਼ਤਰ ਅੱਗੇ ਘੜੇ ਭੰਨ ਕੇ ਰੋਸ ਪ੍ਰਦਰਸ਼ਨ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਫ਼ਾਈ ਕਰਮਚਾਰੀਆਂ ਨੇ ਨਗਰ ਨਿਗਮ ਦਫ਼ਤਰ ਅੱਗੇ ਘੜੇ ਭੰਨ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਕਰਮਚਾਰੀਆਂ ਦਾ ਦੋਸ਼ ਹੈ ਕਿ ਸੂਬਾ ਸਰਕਾਰ ਮਿਊਾਸੀਪਲ ਕਾਮਿਆਂ ਦੀਆਂ 2 ਦਰਜਨ ਮੰਗਾਂ ਦਾ ਹੱਲ ਨਹੀਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX