ਤਾਜਾ ਖ਼ਬਰਾਂ


ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  4 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  49 minutes ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  57 minutes ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  22 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  23 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  58 minutes ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਬਰਨਾਲਾ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਬਰਨਾਲਾ, 17 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਜੱਜ ਵਲੋਂ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਗਿਆ | ਡਾ: ਜਸਵੰਤ ਸਿੰਘ ਵਲੋਂ ਸੰਗਤਾਂ ਨੂੰ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਕੈਂਥ, ਮੀਤ ਪ੍ਰਧਾਨ ਸੰਤੋਖ ਸਿੰਘ, ਕੁਲਵਿੰਦਰ ਸਿੰਘ ਕਾਲਾ, ਮਲਕੀਤ ਸਿੰਘ ਰੋਲ, ਸੁਖਦੇਵ ਸਿੰਘ ਸਾਗੂ, ਯੂਥ ਵਿੰਗ ਪ੍ਰਧਾਨ ਧਰਮਿੰਦਰ ਸਿੰਘ ਬਿੱਟੂ, ਪਰਮਿੰਦਰ ਸਿੰਘ, ਪ੍ਰੀਤਮ ਸਿੰਘ ਖ਼ਾਲਸਾ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ | ਇਸੇ ਤਰ੍ਹਾਂ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਾ ਭਾਈ ਲਖਵੀਰ ਸਿੰਘ, ਹੋਰ ਰਾਗੀ ਅਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ |
ਮਹਿਲ ਕਲਾਂ, (ਤਰਸੇਮ ਸਿੰਘ ਚੰਨਣਵਾਲ)-ਪਿੰਡ ਅਮਲਾ ਸਿੰਘ ਵਾਲਾ ਵਿਖੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਰਾਗੀ ਭਾਈ ਰਛਪਾਲ ਸਿੰਘ ਵਲੋਂ ਗੁਰਬਾਣੀ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰੂ ਲੜ ਲੱਗਣ ਦਾ ਉਪਦੇਸ਼ ਦਿੱਤਾ | ਇਸ ਸਮੇਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕਰਨ ਪਹੁੰਚੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਦੀ ਜੀ ਅਦੁੱਤੀ ਸ਼ਹਾਦਤ ਅਤੇ ਗੁਰ ਇਤਿਹਾਸ ਤੋਂ ਗੁਰਸਿੱਖ ਸੰਗਤਾਂ ਨੂੰ ਜਾਣੂ ਕਰਵਾਇਆ | ਉਨ੍ਹਾਂ ਨੇ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਲਾਕੇ ਵਿਚ ਵੱਡਾ ਧਾਰਮਿਕ ਸਮਾਗਮ ਕਰਵਾ ਕੇ ਛੇਤੀ ਹੀ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ | ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਦਾ ਵਿਸ਼ੇਸ਼ ਸਨਮਾਨ ਕੀਤਾ | ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਕਰਨ ਵਾਲੀਆਂ ਬੀਬੀਆਂ ਵਲੋਂ ਲਗਾਤਾਰ ਇਕ ਮਹੀਨਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਵੀ ਕੀਤੇ | ਇਸ ਮੌਕੇ ਪ੍ਰਧਾਨ ਗਰਿੰਦਰ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ, ਭਜਨ ਸਿੰਘ, ਸਰਪੰਚ ਦਰਸ਼ਨ ਸਿੰਘ, ਬੇਅੰਤ ਸਿੰਘ ਧਾਲੀਵਾਲ, ਅਨੇਕ ਸਿੰਘ, ਗੁਰਜੰਟ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਸਥਾਨਕ ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ, ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਨਾਲ ਜੋੜਿਆ ਗਿਆ | ਇਸੇ ਤਰ੍ਹਾਂ ਗੁਰਦੁਆਰਾ ਸ਼ਹੀਦ ਸਿੰਘਾਂ ਹੰਡਿਆਇਆ ਵਿਖੇ ਬਾਬਾ ਦਰਸ਼ਨ ਸਿੰਘ ਦੀ ਅਗਵਾਈ ਵਿਚ ਸ਼ਹੀਦੀ ਸਮਾਗਮ ਮਨਾਇਆ ਗਿਆ | ਜਿਸ ਵਿਚ ਰਾਗੀ ਬੂਟਾ ਸਿੰਘ ਦੇ ਜਥੇ ਨੇ ਕੀਰਤਨ ਕੀਤਾ | ਭੋਗ ਮੌਕੇ 'ਤੇ ਸਾਬਕਾ ਸਰਪੰਚ ਦਲਜੀਤ ਸਿੰਘ (ਤਾਰਾ ਚਾੜ), ਇੰਦਰਜੀਤ ਸਿੰਘ ਸੁਨਿਆਰ ਖੇੜੀ, ਕਸ਼ਮੀਰ ਸਿੰਘ ਪਟਿਆਲਾ, ਮਹਿਮਾ ਸਿੰਘ ਸਰਾਂ, ਗ੍ਰੰਥੀ ਬਾਰਾ ਸਿੰਘ, ਕਾਕਾ ਸਿੰਘ ਪੱਖੋਂ ਕਲਾਂ, ਭੋਲਾ ਸਿੰਘ ਪੱਖੋਂ ਕਲਾਂ, ਨਿਹਾਲ ਸਿੰਘ, ਸ਼ਮਸ਼ੇਰ ਸਿੰਘ, ਭੋਲਾ ਸਿੰਘ, ਗੁਰਮੇਲ ਸਿੰਘ ਫ਼ੌਜੀ ਸਮੇਤ ਸੰਗਤਾਂ ਨੇ ਸ਼ਮੂਲੀਅਤ ਕੀਤੀ | ਗੁਰਦੁਆਰਾ ਮੰਜੀ ਸਾਹਿਬ ਪਿੰਡ ਖੱੁਡੀ ਕਲਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਭੋਗ ਉਪਰੰਤ ਭਾਈ ਕੁਲਵੰਤ ਸਿੰਘ ਖ਼ਾਲਸਾ ਭੈਣੀ ਫੱਤਾ ਵਾਲੇ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਜਸ ਸੁਣਾਇਆ ਅਤੇ ਵਿਚਾਰਾਂ ਸਾਂਝੀਆਂ ਕੀਤੀਆਂ | ਗੁਰੂ ਜੀ ਦੀ ਸ਼ਹੀਦੀ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ | ਸੰਗਤਾਂ ਨੂੰ ਗੁਰਮਤਿ ਨਾਲ ਜੁੜ ਕੇ ਅੰਮਿ੍ਤਧਾਰੀ ਹੋਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਪ੍ਰਧਾਨ ਜਗਤਾਰ ਸਿੰਘ, ਸਿਮਰਜੀਤ ਸਿੰਘ, ਚਮਕੌਰ ਸਿੰਘ, ਕਰਤਾਰ ਸਿੰਘ ਦਿਉਲ, ਅਵਤਾਰ ਸਿੰਘ ਤਾਰੀ, ਗ੍ਰੰਥੀ ਹਰਦੇਵ ਸਿੰਘ ਆਦਿ ਸਮੇਤ ਕਮੇਟੀ ਮੈਂਬਰ ਤੇ ਸੰਗਤ ਹਾਜ਼ਰ ਸੀ |

ਸੜਕ ਹਾਦਸੇ 'ਚ ਪਤੀ-ਪਤਨੀ ਜ਼ਖ਼ਮੀ

ਬਰਨਾਲਾ, 17 ਜੂਨ (ਧਰਮਪਾਲ ਸਿੰਘ)-ਸਥਾਨਕ ਜ਼ਿਲ੍ਹਾ ਜੇਲ੍ਹ ਨੇੜੇ ਸਕੂਟਰੀ ਬੇਕਾਬੂ ਹੋ ਕੇ ਸੜਕ 'ਤੇ ਡਿਗ ਜਾਣ ਕਾਰਨ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ | ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਪੱੁਤਰ ਸਵਰਨ ਸਿੰਘ ਵਾਸੀ ਸ਼ਹਿਣਾ ਤੇ ਉਸ ਦੀ ਪਤਨੀ ...

ਪੂਰੀ ਖ਼ਬਰ »

ਪਿੰਡ ਬਡਬਰ ਵਿਖੇ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ

ਧਨੌਲਾ, 17 ਜੂਨ (ਜਤਿੰਦਰ ਸਿੰਘ ਧਨੌਲਾ)-ਕੇਂਦਰ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਕੱਚੇ ਤੇਲ ਦੀ ਕੀਮਤ 104 ਡਾਲਰ ਪ੍ਰਤੀ ਬੈਰਲ ਸੀ ਜਦਕਿ ਲੋਕਾਂ ਦੀ ਲੋੜ ਤੇ ਮੁਸ਼ਕਲ ਨੂੰ ਸਮਝਦਿਆਂ ਪੈਟਰੋਲ ਦੀ ਕੀਮਤ 67 ਰੁਪਏ ਲੀਟਰ ਰੱਖੀ ਗਈ ਸੀ | ਅੱਜ ਨਰਿੰਦਰ ਮੋਦੀ ਦੀ ਸਰਕਾਰ ...

ਪੂਰੀ ਖ਼ਬਰ »

ਭਰਵੀਂ ਬਾਰਿਸ਼ ਨਾਲ ਗਰਮੀ ਤੋਂ ਰਾਹਤ
ਮੀਂਹ ਕਾਰਨ ਬਰਨਾਲਾ ਵਿਖੇ ਮੌਸਮ ਹੋਇਆ ਖ਼ੁਸ਼ਗਵਾਰ, ਧੂੜ ਮਿੱਟੀ ਤੋਂ ਮਿਲੀ ਨਿਜਾਤ

ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਅੱਜ ਸਵੇਰੇ ਪਈ ਭਰਵੀਂ ਬਾਰਿਸ਼ ਨਾਲ ਮਾਹੌਲ ਖ਼ੁਸ਼ਗਵਾਰ ਹੋ ਗਿਆ ਅਤੇ ਕਸਬਾ ਹੰਡਿਆਇਆ ਵਿਖੇ ਮੀਂਹ ਦਾ ਪਾਣੀ ਸੜਕਾਂ 'ਤੇ ਖੜ੍ਹਾ ਹੋ ਗਿਆ | ਹੰਡਿਆਇਆ ਇਲਾਕੇ ਦੇ ਪਿੰਡਾਂ 'ਚ ਪਈ ਭਰਵੀਂ ਬਾਰਸ਼ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ...

ਪੂਰੀ ਖ਼ਬਰ »

ਮੀਂਹ ਕਾਰਨ ਬਰਨਾਲਾ ਵਿਖੇ ਮੌਸਮ ਹੋਇਆ ਖ਼ੁਸ਼ਗਵਾਰ, ਧੂੜ ਮਿੱਟੀ ਤੋਂ ਮਿਲੀ ਨਿਜਾਤ

ਬਰਨਾਲਾ, 17 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਅਸਮਾਨ ਤੋਂ ਡਿਗ ਰਹੀ ਧੂੜ ਮਿੱਟੀ ਤੋਂ ਬੀਤੀ ਰਾਤ ਸਮੇਂ ਤੋਂ ਸਵੇਰ ਤੱਕ ਪਏ ਲਗਾਤਾਰ ਮੀਂਹ ਨੇ ਜਿੱਥੇ ਸ਼ਹਿਰ ਬਰਨਾਲਾ ਵਾਸੀਆਂ ਨੂੰ ਨਿਜਾਤ ਦਿਵਾਈ ਹੈ ਉੱਥੇ ਮੌਸਮ ਵੀ ...

ਪੂਰੀ ਖ਼ਬਰ »

ਠੱਗੀ ਮਾਰਨ ਵਾਲੇ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 17 ਜੂਨ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਵਿਦੇਸ ਭੇਜਣ ਦੀ ਆੜ 'ਚ 14 ਲੱਖ ਰੁਪਏ ਦੀ ਠੱਗੀ ਮਾਰਨ ਦੇ ਸਬੰਧ 'ਚ ਪਤੀ-ਪਤਨੀ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਇਕ ਨੰਬਰੀ ਦਰਖ਼ਾਸਤ ਜਸਪਾਲ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫਾਟਕ ਤੋਂ ਕਚਹਿਰੀ ਚੌਕ ਤੱਕ ਪਾਇਆ ਸੀਵਰੇਜ ਚੜਿ੍ਹਆ ਅਧਿਕਾਰੀਆਂ ਦੀ ਅਣਗਹਿਲੀ ਦੀ ਭੇਟ

ਬਰਨਾਲਾ, 17 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਐਸ. ਡੀ. ਕਾਲਜ ਫਾਟਕ ਤੋਂ ਕਚਹਿਰੀ ਚੌਕ ਤੱਕ ਸੀਵਰੇਜ ਬੋਰਡ ਵਲੋਂ ਸਾਲ 2011-12 ਭਾਵ ਛੇ ਸਾਲ ਪਹਿਲਾਂ ਪਾਈ ਗਈ ਸੀਵਰੇਜ ਪਾਈਪ ਲਾਈਨ ਇੰਨੇ ਸਾਲ ਬੀਤਣ ਦੇ ਬਾਵਜੂਦ ਵੀ ਅੱਜ ਤੱਕ ਇਸ ਪਾਈਪ ਲਾਈਨ ਨੂੰ ਮੇਨ ਨਾਲ ਜੋੜ ਕੇ ਚਾਲੂ ...

ਪੂਰੀ ਖ਼ਬਰ »

ਹਰ ਮਨੱੁਖ ਸਾਦਗੀ ਨੂੰ ਸ਼ਿੰਗਾਰ ਬਣਾਏ-ਐਸ.ਐਸ.ਪੀ. ਬਰਨਾਲਾ

ਧਨੌਲਾ, 17 ਜੂਨ (ਜਤਿੰਦਰ ਸਿੰਘ ਧਨੌਲਾ)-ਸਮੱੁਚੇ ਧਰਮ ਗ੍ਰੰਥਾਂ ਦੇ ਲਿਖਣ ਢੰਗ ਭਾਵੇਂ ਵੱਖੋ-ਵੱਖਰੇ ਹਨ ਪ੍ਰੰਤੂ ਸਭ ਇੱਕੋ ਨਸੀਹਤ ਦਿੰਦੇ ਹਨ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ | ਹਰ ਮਨੱੁਖ ਦਾ ਇਹ ਫ਼ਰਜ਼ ਬਣਦਾ ਹੈ ਕਿ ਸਭ ਨੂੰ ਖ਼ੁਸ਼ਹਾਲੀ ਦੇ ਕੇ ਸਕੂਨ ਭਰਿਆ ਜੀਵਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਨੇ ਪਿੰਡ ਚੀਮਾ ਵਿਖੇ ਕੀਤੀ ਮੀਟਿੰਗ

ਟੱਲੇਵਾਲ, 17 ਜੂਨ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਨੇ ਪਿੰਡਾਂ ਵਿਚ ਬਿਨਾਂ ਵਿਤਕਰੇਬਾਜ਼ੀ ਦੇ ਵਿਕਾਸ ਕਾਰਜ ਕਰਵਾਏ ਸਨ | ਇਹ ਸ਼ਬਦ ਕੁਲਵੰਤ ਸਿੰਘ ਕੀਤੂ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਪਿੰਡ ਚੀਮਾ ਵਿਖੇ ਸਰਪੰਚ ਬਲਵਿੰਦਰ ਸਿੰਘ ਥਿੰਦ ...

ਪੂਰੀ ਖ਼ਬਰ »

ਸ਼ਮਸ਼ੇਰ ਸਿੰਘ ਨੇ ਪੁਲਿਸ ਥਾਣਾ ਮਹਿਲ ਕਲਾਂ ਦੇ ਮੁਖੀ ਵਜੋਂ ਚਾਰਜ ਸੰਭਾਲਿਆ

ਮਹਿਲ ਕਲਾਂ, 17 ਜੂਨ (ਅਵਤਾਰ ਸਿੰਘ ਅਣਖੀ)-ਅੱਜ ਈ.ਓ.ਵਿੰਗ ਬਰਨਾਲਾ ਤੋਂ ਬਦਲ ਕੇ ਆਏ ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਪੁਲਿਸ ਥਾਣਾ ਮਹਿਲ ਕਲਾਂ ਨਵੇਂ ਮੁਖੀ ਵਜੋਂ ਚਾਰਜ ਸੰਭਾਲਿਆ | ਜਾਰੀ ਹੁਕਮਾਂ ਅਨੁਸਾਰ ਇੱਥੇ ਬਤੌਰ ਐਸ.ਐਚ.ਓ.ਕੰਮ ਕਰਦੇ ਸ੍ਰੀ ਸੰਜੀਵ ਕੁਮਾਰ ਸਿੰਗਲਾ ...

ਪੂਰੀ ਖ਼ਬਰ »

ਸਮਰ ਕੈਂਪ ਦੇ ਆਖ਼ਰੀ ਦਿਨ ਵਿਸ਼ੇਸ਼ ਸਮਾਗਮ ਆਯੋਜਿਤ

ਧਨੌਲਾ, 17 ਜੂਨ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਵਿਖੇ ਡਾਇਰੈਕਟਰ ਸੁਖਦੀਪ ਸਿੰਘ ਅਤੇ ਪਿ੍ੰਸੀਪਲ ਸਿਮਰਨ ਕੌਰ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਦੇ ਲਾਏ ਗਏ 14 ਰੋਜ਼ਾ ਸਮਰ ਕੈਂਪ ਦੇ ਆਖ਼ਰੀ ਦਿਨ ਸ਼ਾਨਦਾਰ ਸਪੋਰਟਸ ਸਮਾਗਮ ਆਯੋਜਿਤ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਪਿੰਡ ਕੱਟੂ 'ਚ ਪ੍ਰਧਾਨ ਮੰਤਰੀ ਦਾ ਸਾੜਿਆ ਪੁਤਲਾ

ਧਨੌਲਾ, 17 ਜੂਨ (ਜਤਿੰਦਰ ਸਿੰਘ ਧਨੌਲਾ)-ਕਾਂਗਰਸ ਪਾਰਟੀ ਦੇ ਵੱਡੀ ਗਿਣਤੀ 'ਚ ਇਕੱਤਰ ਜਥੇਬੰਦਕਾਂ ਅਤੇ ਨੁਮਾਇੰਦਿਆਂ ਵਲੋਂ ਨੇੜਲੇ ਪਿੰਡ ਕੱਟੂ ਵਿਖੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਨਿੱਜੀ ਸਕੱਤਰ ਸ: ਗੁਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕੰਮ ਲਟਕਾਉਣ ਤੇ ਕੰਮ ਉਲਝਾਉਣ ਬਦਲੇ ਕੀਤੀ ਜਾਂਦੀ ਮੋਟੀ ਉਗਰਾਹੀ-ਕਾਲਾ ਢਿੱਲੋਂ

ਧਨੌਲਾ, 17 ਜੂਨ (ਜਤਿੰਦਰ ਸਿੰਘ ਧਨੌਲਾ)-ਅੱਜ ਦਫ਼ਤਰਾਂ 'ਚ ਕੰਮ ਕਰਦੇ ਅਧਿਕਾਰੀ ਤੇ ਕਰਮਚਾਰੀ ਕੰਮ ਉਲਝਾਉਣ ਤੇ ਕੰਮ ਲਟਕਾਉਣ 'ਚ ਇਸ ਕਦਰ ਮਾਹਰ ਹੋ ਚੱੁਕੇ ਹਨ ਕਿ ਰਾਜਨੀਤਿਕ ਸਿਫ਼ਾਰਸ਼ ਜਾਂ ਪੈਸੇ ਤੋਂ ਬਿਨਾਂ ਕੋਈ ਕੰਮ ਸਿਰੇ ਨਹੀਂ ਚੜ੍ਹਦਾ | ਇਹ ਪ੍ਰਗਟਾਵਾ ਆਮ ਆਦਮੀ ...

ਪੂਰੀ ਖ਼ਬਰ »

ਚੰਦ ਘਰਾਣਿਆਂ ਨੂੰ ਫ਼ਾਇਦਾ ਦੇਣ ਲਈ ਦੇਸ਼ ਦਾ ਪ੍ਰਧਾਨ ਮੰਤਰੀ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਭੁੱਲ ਚੁੱਕਿਆ-ਬੀਬੀ ਘਨੌਰੀ

ਮਹਿਲ ਕਲਾਂ, 17 ਜੂਨ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪੱਧਰੀ ਸੱਦੇ 'ਤੇ ਪਿੰਡ ਪੰਡੋਰੀ ਵਿਖੇ ਸਾਬਕਾ ਸਰਪੰਚ ਜਸਵੰਤ ਸਿੰਘ ਜੌਹਲ ਦੀ ਅਗਵਾਈ ਹੇਠ ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਵਿਚ ਹੋਏ ਭਾਰੀ ਵਾਧੇ ਅਤੇ ਵਧ ਰਹੀਆਂ ਮਹਿੰਗਾਈ ਦੇ ...

ਪੂਰੀ ਖ਼ਬਰ »

ਦੇਸ਼ ਦੀ ਜਨਤਾ ਨੂੰ ਮੋਦੀ ਸਰਕਾਰ ਵਲੋਂ ਦਿਖਾਏ 'ਅੱਛੇ ਦਿਨ' ਅਜੇ ਤੱਕ ਨਜ਼ਰ ਨਹੀਂ ਆਏ-ਕੇਵਲ ਸਿੰਘ ਢਿੱਲੋਂ

ਧਨੌਲਾ, 17 ਜੂਨ (ਚੰਗਾਲ)-ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਸਾਡਾ ਦੇਸ਼ ਆਰਥਿਕ ਪੱਖੋਂ ਕਮਜ਼ੋਰ ਹੋ ਗਿਆ ਹੈ, ਜਿਹੜੇ ਅੱਛੇ ਦਿਨਾਂ ਦੀ ਗੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਸਨ ਉਹ ਦਿਨ ਅਜੇ ਤੱਕ ਦੇਸ਼ ਦੇ ਲੋਕਾਂ ਨੂੰ ਨਸੀਬ ਨਹੀਂ ਹੋਏ | ...

ਪੂਰੀ ਖ਼ਬਰ »

ਨਾਮਦੇਵ ਸੜਕ ਦੀ ਮਾੜੀ ਦੁਰਦਸ਼ਾ ਤੋਂ ਅੱਕੇ ਲੋਕਾਂ ਨੇ ਚਲਾਈ ਕਿਸ਼ਤੀ

ਤਪਾ ਮੰਡੀ, 17 ਜੂਨ, (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਦੀ ਲਾਈਫ਼ ਲਾਇਨ ਵਜੋਂ ਜਾਣੀ ਜਾਂਦੀ ਨਾਮਦੇਵ ਸੜਕ ਜੋ ਕਿ ਐਨ.ਐਚ. 7 ਤੋਂ ਸ਼ਹਿਰ ਵੱਲ ਨੂੰ ਆਉਂਦੀ ਹੈ | ਬੀਤੀ ਰਾਤ ਅਤੇ ਅੱਜ ਸਵੇਰ ਵੇਲੇ ਪਈ ਤੇਜ਼ ਬਰਸਾਤ ਕਰ ਕੇ ਸੜਕ ਦੀ ਹਾਲਤ ਹੋਰ ਵੀ ਤਰਸਯੋਗ ਹੋ ਗਈ ਹੈ, ਭਾਵੇਂ ...

ਪੂਰੀ ਖ਼ਬਰ »

ਝੋਨੇ ਦੀ ਲੁਆਈ ਮਿੱਥੇ ਸਮੇਂ 'ਤੇ ਹੀ ਕਰਨ ਦੀ ਅਪੀਲ-ਏ.ਡੀ.ਓ. ਸੰਧੂ

ਸ਼ਹਿਣਾ, 17 ਜੂਨ (ਸੁਰੇਸ਼ ਗੋਗੀ)-ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਨੂੰ ਧਿਆਨ 'ਚ ਰਖਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਸ਼ਹਿਣਾ ਡਾ: ਗੁਰਵਿੰਦਰ ਸਿੰਘ ਸੰਧੂ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨਾ ਨਿਯਤ ਸਮੇਂ 'ਤੇ ਲਾਉਣ ਲਈ ਅਪੀਲ ਕੀਤੀ ਹੈ¢ ਖੇਤੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸੁਖਪੁਰਾ ਵਿਖੇ ਧਰਨਾ ਲਾ ਕੇ ਕੇਂਦਰ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ

ਸ਼ਹਿਣਾ, 17 ਜੂਨ (ਸੁਰੇਸ਼ ਗੋਗੀ)-ਸੂਬਾ ਕਾਂਗਰਸ ਕਮੇਟੀ ਦੇ ਸੱਦੇ 'ਤੇ ਹਲਕਾ ਵਾਰ ਮੋਦੀ ਸਰਕਾਰ ਿਖ਼ਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਕੜ੍ਹੀ ਤਹਿਤ ਪਿੰਡ ਸੁਖਪੁਰਾ ਮੌੜ ਦੇ ਬੱਸ ਅੱਡੇ 'ਤੇ ਕਾਂਗਰਸੀ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਜੋਗਿੰਦਰ ...

ਪੂਰੀ ਖ਼ਬਰ »

ਖ਼ੂਨਦਾਨ ਕਰਨ ਨਾਲ ਹਜ਼ਾਰਾਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕਦੈ-ਡੀ.ਐਸ.ਪੀ. ਸ਼ਰਮਾ

ਤਪਾ ਮੰਡੀ, 17 ਜੂਨ (ਵਿਜੇ ਸ਼ਰਮਾ)-ਸਥਾਨਕ ਸ਼ਹੀਦ ਊਧਮ ਸਿੰਘ ਯੁਵਕ ਸੇਵਾਵਾਂ ਕਲੱਬ ਵਲੋਂ ਪਹਿਲਾਂ ਵਿਸ਼ਾਲ ਖ਼ੂਨ ਦਾਨ ਕੈਂਪ ਮੌਸਮ ਦੀ ਖ਼ਰਾਬੀ ਕਰ ਕੇ ਨਿਊ ਈਰਾ ਸੀਨੀਅਰ ਸੈਕੰਡਰੀ ਸਕੂਲ 'ਚ ਲਗਾਇਆ ਗਿਆ | ਇਸ ਕੈਂਪ 'ਚ ਜਿੱਥੇ ਯੁਵਕ ਸੇਵਾਵਾਂ ਦੇ ਡਾਇਰੈਕਟਰ ਵਿਜੇ ...

ਪੂਰੀ ਖ਼ਬਰ »

20 ਜੂਨ ਤੋਂ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ-ਕਾਂਗੜ

ਟੱਲੇਵਾਲ, 17 ਜੂਨ (ਸੋਨੀ ਚੀਮਾ)-ਸਰਕਾਰ ਵਲੋਂ 20 ਜੂਨ ਤੋਂ ਝੋਨਾ ਲਗਾਉਣ ਦਾ ਲਿਆ ਫ਼ੈਸਲਾ ਕਿਸਾਨਾਂ ਦੇ ਹੱਕ ਵਿਚ ਹੈ | ਇਹ ਸ਼ਬਦ ਸ: ਗੁਰਪ੍ਰੀਤ ਸਿੰਘ ਕਾਂਗੜ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਟੱਲੇਵਾਲ ਵਿਖੇ ਗੁਰਦੁਆਰਾ ਬਾਬਾ ਸੁੰਦਰ ਸਿੰਘ ਜੀ ਕੈਨੇਡੀਅਨ ਵਿਖੇ ਇਕ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਦੀ ਮੀਟਿੰਗ

ਬਰਨਾਲਾ, 17 ਜੂਨ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਵਿਚ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਆਗੂਆਂ ਦੀ ਮੀਟਿੰਗ ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਰਾਜ ਰਾਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ 'ਚ ਨਾਰਾਇਣੀ ਆਰਥੋਕਿੱਟ ਵਰਦਾਨ ਬਣੀ-ਸਿੱਧੂ

ਜਲੰਧਰ, 17 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX