ਤਾਜਾ ਖ਼ਬਰਾਂ


ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  1 day ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  1 day ago
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)- ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ...
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ, 22 ਅਕਤੂਬਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ...
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  1 day ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ ਚਾਰ...
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧ 'ਚ...
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਸ਼ੈਲੀ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ....
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  1 day ago
ਅੰਮ੍ਰਿਤਸਰ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ 'ਮਿੱਠੂ' ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼...
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 22 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ ....
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਲੰਬੇ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਵਾਲੇ ਗਿਆਨੀ ਗੁਰਬਚਨ ਸਿੰਘ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਸਨ ਅਤੇ ਹੁਣ ਨਵੇਂ ਲਾਏ ਗਏ ਕਾਰਜਕਾਰੀ ਜਥੇਦਾਰ ਸਿੰਘ...
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਦੀ ਜਾਂਚ ਨਾ ਕਰਾ ਕੇ ਇਸ ਦਾ ਸਾਰਾ ਭਾਂਡਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ...
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੰਜਾਬ 'ਚ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਭੇਜੀ ਗਈ 400 ਕਰੋੜ ਦੀ ਗਰਾਂਟ ਵਿਚ ਵੱਡਾ ਘਪਲਾ ਹੋਇਆ....
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਕੰਟਰੋਲ ਰੇਖਾ 'ਤੇ ਹਥਿਆਰਬੰਦ ਘੁਸਪੈਠੀਆਂ ਦੇ ਹਮਲੇ 'ਚ ਤਿੰਨ ਫੌਜੀਆਂ ਦੀ ਸ਼ਹੀਦੀ ਮਗਰੋਂ ਭਾਰਤੀ ਫੌਜ ਨੇ ਪਾਕਿਸਤਾਨ ਫੌਜ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸਾਵਧਾਨ ਕੀਤਾ ਹੈ ਕਿ ਉਹ ਆਪਣੀ ਜ਼ਮੀਨ 'ਤੇ ਕਿਰਿਆਸ਼ੀਲ ਅੱਤਵਾਦੀਆਂ...
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  1 day ago
ਭਿੱਖੀ ਵਿੰਡ, 22 ਅਕਤੂਬਰ (ਬੌਬੀ) - ਅੱਜ ਭਿੱਖੀ ਵਿੰਡ 'ਚ ਦਿਨ ਦਿਹਾੜੇ ਬੈਂਕ 'ਚ ਪੈਸੇ ਜਮਾਂ ਕਰਵਾਉਣ ਜਾ ਰਹੇ ਐਨ.ਆਰ.ਆਈ. ਪਾਸੋਂ ਲੁਟੇਰਿਆ ਨੇ ਢਾਈ ਲੱਖ ਰੁਪਏ ਲੁੱਟਣ ਦੀ ਖ਼ਬਰ ਮਿਲੀ । ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਏ ਐਨ.ਆਰ.ਆਈ. ਬਲਵੰਤ ਸਿੰਘ ਸੰਧੂ..
ਜੀਪ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ
. . .  1 day ago
ਬੁਨਿਆਦੀ ਢਾਂਚੇ ਦੇ ਖੇਤਰ 'ਚ ਨਿਵੇਸ਼ ਸਬੰਧੀ ਕੈਪਟਨ ਨੇ ਇਜ਼ਰਾਇਲ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਪੁਲਿਸ ਕਮਿਸ਼ਨਰ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਲਈ ਗਠਿਤ ਕੀਤੀ ਗਈ ਐੱਸ. ਆਈ. ਟੀ.
. . .  1 day ago
ਅੰਮ੍ਰਿਤਸਰ ਹਾਦਸਾ : ਸਹੀ ਨਹੀਂ ਹੈ ਰੇਲ ਚਾਲਕ ਦੀ ਮੌਤ ਦੀ ਖ਼ਬਰ
. . .  1 day ago
ਫੂਡ ਸੇਫ਼ਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
. . .  1 day ago
ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧਾਂ ਦਾ ਵਾਧੂ ਚਾਰਜ
. . .  1 day ago
ਨਨ ਜਬਰ ਜਨਾਹ ਮਾਮਲਾ : ਮੁੱਖ ਗਵਾਹ ਦੀ ਮੌਤ 'ਤੇ ਦਸੂਹਾ ਦੇ ਡੀ. ਐੱਸ. ਪੀ. ਦਾ ਬਿਆਨ ਆਇਆ ਸਾਹਮਣੇ
. . .  1 day ago
ਜਲੰਧਰ : ਫੜੇ ਗਏ ਕਸ਼ਮੀਰੀ ਵਿਦਿਆਰਥੀਆਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਐਸ.ਜੀ.ਪੀ.ਸੀ. ਦੀ ਕਾਰਜਕਾਰੀ ਕਮੇਟੀ ਦੀ ਬੈਠਕ
. . .  1 day ago
ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ ਤੇ ਜਾਖੜ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਚਮਸ਼ਦੀਦ ਗਵਾਹ ਦੀ ਮੌਤ, ਕਮਰੇ 'ਚੋਂ ਮਿਲੀ ਲਾਸ਼
. . .  1 day ago
30 ਨੂੰ ਹੋਵੇਗੀ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਕੈਨੇਡਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਰੱਖੜਾ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਆਵਾਜਾਈ ਹੋਈ ਬਹਾਲ
. . .  1 day ago
ਸ਼ਾਂਤੀਪੂਰਵਕ ਹੈ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਸਥਿਤੀ
. . .  1 day ago
ਪੁਲ ਤੋਂ ਹੇਠਾਂ ਡਿੱਗੀਆਂ ਝੋਨੇ ਨਾਲ ਲੱਦੀਆਂ ਟਰਾਲੀਆਂ, ਦੋ ਦੀ ਮੌਤ
. . .  1 day ago
ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਹਾਈਕੋਰਟ 'ਚ ਦਾਇਰ ਹੋਈ ਪਟੀਸ਼ਨ
. . .  1 day ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਅੱਜ ਰਾਜਨਾਥ ਸਿੰਘ ਨਾਲ ਕਰਨਗੇ ਮੁਲਾਕਾਤ
. . .  1 day ago
ਲੁਟੇਰਿਆਂ ਦੀ ਦਹਿਸ਼ਤ, ਦਿਨ-ਦਿਹਾੜੇ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਹਮਲਾ ਕਰਕੇ ਲੁੱਟੇ ਲੱਖਾਂ ਰੁਪਏ
. . .  1 day ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ 'ਚ ਚੱਲੀ ਗੋਲੀ, ਦਹਿਸ਼ਤ 'ਚ ਲੋਕ
. . .  1 day ago
ਕਨਵੋਕੇਸ਼ਨ 'ਚ ਹਿੱਸਾ ਲੈਣ ਲਈ ਐੱਲ.ਪੀ.ਯੂ ਪਹੁੰਚੇ ਉਪਰਾਸ਼ਟਰਪਤੀ
. . .  1 day ago
ਸੁਪਰੀਮ ਕੋਰਟ 'ਚ ਮੁਜ਼ੱਫਰਨਗਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਅੱਜ
. . .  1 day ago
ਦਿੱਲੀ 'ਚ ਦੋ ਕੱਪੜਾ ਗੁਦਾਮਾਂ ਨੂੰ ਲੱਗੀ ਅੱਗ
. . .  1 day ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਬਿਆਨ ਪੰਜਾਬ ਸਰਕਾਰ ਦਾ ਹੀ ਬਿਆਨ ਮੰਨਿਆ ਜਾਵੇ - ਮਨੋਜ ਸਿਨਹਾ
. . .  1 day ago
ਰਾਹੁਲ ਗਾਂਧੀ ਅੱਜ ਛੱਤੀਸਗੜ੍ਹ 'ਚ ਰੈਲੀ ਨੂੰ ਕਰਨਗੇ ਸੰਬੋਧਨ
. . .  1 day ago
ਸੀ.ਬੀ.ਆਈ ਨੇ ਅਲੋਕ ਵਰਮਾ ਦਾ ਕੀਤਾ ਬਚਾਅ
. . .  1 day ago
ਦਿੱਲੀ 'ਚ ਅੱਜ ਪੈਟਰੋਲ ਪੰਪ ਰਹਿਣਗੇ ਬੰਦ
. . .  1 day ago
ਅੱਜ ਫਿਰ ਘਟੀਆ ਤੇਲ ਦੀਆਂ ਕੀਮਤਾਂ
. . .  1 day ago
ਅੱਜ ਦਾ ਵਿਚਾਰ
. . .  1 day ago
ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  2 days ago
ਨੌਜਵਾਨ 'ਤੇ ਜਾਨਲੇਵਾ ਹਮਲਾ
. . .  2 days ago
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਖੇਡ ਸੰਸਾਰ

ਜਰਮਨੀ ਵੱਡੇ ਉਲਟ-ਫੇਰ ਦਾ ਸ਼ਿਕਾਰ

* ਮੈਕਸੀਕੋ ਕੋਲੋਂ ਮਿਲੀ 1-0 ਨਾਲ ਹਾਰ * ਸਟਾਰ ਖਿਡਾਰੀਆਂ ਨਾਲ ਭਰਪੂਰ ਟੀਮ ਹੋਈ ਬੁਰੀ ਤਰ੍ਹਾਂ ਫਲਾਪ

ਮਾਸਕੋ, 17 ਜੂਨ (ਏਜੰਸੀ)-ਫੀਫਾ ਵਿਸ਼ਵ ਕੱਪ-2018 ਦੇ ਗਰੁੱਪ-ਐਫ ਦੇ ਪਹਿਲੇ ਮੁਕਾਬਲੇ ਵਿਚ ਪਿਛਲੀ ਵਾਰ ਦੀ ਚੈਂਪੀਅਨ ਜਰਮਨੀ ਨੂੰ ਵੱਡੇ ਉਲਟ-ਫੇਰ ਦਾ ਸ਼ਿਕਾਰ ਹੋਣਾ ਪਿਆ ਅਤੇ ਉਹ ਮੈਕਸੀਕੋ ਿਖ਼ਲਾਫ਼ 1-0 ਨਾਲ ਹਾਰ ਗਈ¢ ਸਟਾਰ ਖਿਡਾਰੀਆਂ ਨਾਲ ਭਰੀ ਹੋਈ ਜਰਮਨੀ ਦੀ ਟੀਮ ਬੁਰੀ ਤਰ੍ਹਾਂ ਫਲਾਪ ਰਹੀ ਅਤੇ ਇਕ ਵਾਰ ਵੀ ਮੈਕਸੀਕੋ ਦੇ ਡਿਫੈਂਸ ਨੂੰ ਪਾਰ ਨਹੀਂ ਕਰ ਸਕੀ¢ ਭਾਵੇਂ ਕਿ ਜਰਮਨੀ ਦੀ ਟੀਮ ਨੂੰ ਕਾਫੀ ਵਾਰ ਗੋਲ ਕਰਨ ਦੇ ਮੌਕੇ ਮਿਲੇ ਪਰ ਉਹ ਉਸ ਨੂੰ ਗੋਲ ਵਿਚ ਤਬਦੀਲ ਨਹੀਂ ਕਰ ਸਕੀ | ਮੁਕਾਬਲੇ ਦਾ ਇਕਲੌਤਾ ਗੋਲ ਪਹਿਲੇ ਅੱਧ ਵਿਚ ਹੋਇਆ¢ ਇਹ ਗੋਲ ਹਿਰਵਿੰਗ ਲੋਜ਼ਾਨੋ ਨੇ ਕੀਤਾ¢ ਇਸ ਜਿੱਤ ਦੇ ਨਾਲ ਹੀ ਮੈਕਸੀਕੋ ਨੇ ਪਿਛਲੇ ਸਾਲ ਕੰਫੈਡੇਰਸ਼ਨ ਕੱਪ ਵਿਚ ਜਰਮਨੀ ਤੋਂ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ¢ ਮੁਕਾਬਲੇ ਦਾ ਇਕਲੌਤਾ ਗੋਲ ਕਾਊਾਟਰ ਅਟੈਕ 'ਤੇ ਹੋਇਆ¢ ਪਹਿਲੇ ਅੱਧ ਦੇ 35ਵੇਂ ਮਿੰਟ ਵਿਚ ਵੇਲਾ ਨੇ ਜੇਵੀਅਰ ਹਰਨਾਡੇਜ ਨੂੰ ਬਾਲ ਦਿੱਤਾ¢ ਜੇਵੀਅਰ ਨੇ ਇਸ ਨੂੰ ਲੋਜ਼ਾਨੋ ਨੂੰ ਦੇ ਦਿੱਤਾ ਜੋ ਕਿ ਗੋਲ ਦੇ ਸਾਹਮਣੇ ਸੀ | ਲੋਜ਼ਾਨੋ ਨੇ ਉਸ ਨੂੰ ਪੋਲਾਂ ਵਿਚ ਬਿਨਾਂ ਕੋਈ ਗਲਤੀ ਪਹੁੰਚਾ ਦਿੱਤਾ ਅਤੇ ਜਿਵੇਂ ਹੀ ਬਾਲ ਪੋਲਾਂ ਵਿਚ ਗਈ ਤਾਂ ਹਜ਼ਾਰਾਂ ਦੀ ਗਿਣਤੀ ਮੌਜੂਦ ਮੈਕਸੀਕੋ ਦੇ ਸਮਰਥਕ ਖ਼ੁਸ਼ੀ ਨਾਲ ਝੂੰਮ ਉੱਠੇ¢ ਇਸ ਤੋਂ ਇਕ ਮਿੰਟ ਪਹਿਲਾਂ ਵੀ ਲੋਜ਼ਾਨੋ ਨੂੰ ਗੋਲ ਕਰਨ ਦਾ ਮੌਕਾ ਮਿਲਿਆ ਸੀ ਪਰ ਉਹ ਉਸ ਸਮੇਂ ਅਸਫ਼ਲ ਰਹੇ |
ਖ਼ਰਾਬ ਪ੍ਰਦਰਸ਼ਨ ਨੂੰ ਨਹੀਂ ਛੱਡ ਸਕੀ ਸਾਬਕਾ ਚੈਂਪੀਅਨ
ਖ਼ਰਾਬ ਪ੍ਰਦਰਸ਼ਨ ਨਾਲ ਜੂਝ ਰਹੀ ਜਰਮਨੀ ਦੀ ਟੀਮ ਆਪਣੇ ਰਿਕਾਰਡ ਨੂੰ ਬਦਲ ਨਹੀਂ ਸਕੀ ਅਤੇ ਹਾਰ ਗਈ¢ ਕੁਆਲੀਫਾਇੰਗ ਦੌਰ ਤੋਂ ਬਾਅਦ ਉਸ ਨੇ ਇਕ ਮਾਤਰ ਜਿੱਤ ਸਾਊਦੀ ਅਰਬ ਿਖ਼ਲਾਫ਼ ਦਰਜ ਕੀਤੀ ਹੈ¢ ਉਸ ਤੋਂ ਬਾਅਦ ਉਸ ਨੂੰ ਜਿੱਤ ਦਾ ਇੰਤਜਾਰ ਹੈ¢ ਦੂਜੇ ਪਾਸੇ ਮੈਕਸੀਕੋ ਨੇ ਲਗਾਤਾਰ 7 ਜਿੱਤਾਂ ਦਰਜ ਕਰਕੇ ਵਿਸ਼ਵ ਕੱਪ ਲਈ ਕੁਆਲੀਫਾਈ ਕੀਤਾ ਸੀ ਅਤੇ ਟੀਮ ਜ਼ਬਰਦਸਤ ਫਾਰਮ ਵਿਚ ਹੈ |
ਮੈਕਸੀਕੋ ਦੀ ਦੂਸਰੀ ਜਿੱਤ
ਪਿਛਲੀ ਵਾਰ ਦੀ ਚੈਂਪੀਅਨ ਜਰਮਨੀ ਅਤੇ ਮੈਕਸੀਕੋ ਵਿਚਕਾਰ ਹੁਣ ਤੱਕ ਕੁੱਲ 12 ਮੈਚ ਖੇਡੇ ਗਏ ਹਨ ਜਿਸ ਵਿਚੋਂ 5 ਵਿਚ ਜਰਮਨੀ ਨੇ ਜਿੱਤ ਦਰਜ ਕੀਤੀ ਹੈ ਜਦੋਂ ਕਿ ਕੇਵਲ 2 ਵਿਚ ਮੈਕਸੀਕੋ ਨੂੰ ਜਿੱਤ ਨਸੀਬ ਹੋਈ ਹੈ¢ ਇਸ ਮੈਚ ਤੋਂ ਪਹਿਲਾਂ ਮੈਕਸੀਕੋ ਦੇ ਖਾਤੇ ਵਿਚ ਕੇਵਲ ਇਕ ਹੀ ਜਿੱਤ ਸੀ¢ ਦੋਵਾਂ ਟੀਮਾਂ ਵਿਚਕਾਰ 5 ਮੈਚ ਡਰਾਅ ਹੋਏ ਹਨ |
ਜਰਮਨੀ ਨੇ 2014 ਵਿਚ ਬ੍ਰਾਜ਼ੀਲ ਵਿਚ ਖੇਡੇ ਗਏ ਵਿਸ਼ਵ ਕੱਪ ਵਿਚ ਅਰਜਨਟੀਨਾ ਨੂੰ ਮਾਤ ਦੇ ਕੇ ਿਖ਼ਤਾਬ ਆਪਣੇ ਨਾਂਅ ਕੀਤਾ ਸੀ¢ ਚਾਰ ਵਾਰ ਦੀ ਜੇਤੂ ਨੂੰ ਇਸ ਵਾਰ ਵੀ ਿਖ਼ਤਾਬ ਦੀ ਪ੍ਰਮੁੱਖ ਦਾਅਵੇਦਾਰ ਮੰਨਿਆ ਜਾ ਰਿਹਾ ਹੈ ਪਰ ਪਹਿਲੇ ਹੀ ਮੈਚ ਵਿਚ ਮਿਲੀ ਹਾਰ ਨਾਲ ਨਿਸ਼ਚਿਤ ਰੂਪ ਵਿਚ ਦੀ ਰਾਹ ਮੁਸ਼ਕਿਲ ਹੋ ਸਕਦੀ ਹੈ |

ਕੌਮਾਂਤਰੀ ਬਾਸਕਟਬਾਲ ਫੈੱਡਰੇਸ਼ਨ ਦੇ ਸਕੱਤਰ ਜਨਰਲ ਨੂੰ ਮਿਲਿਆ 2031 ਤੱਕ ਵਾਧਾ

ਲੁਧਿਆਣਾ, 17 ਜੂਨ (ਪਰਮੇਸ਼ਰ ਸਿੰਘ)-ਕੌਮਾਂਤਰੀ ਬਾਸਕਿਟਬਾਲ ਫੈਡਰੇਸ਼ਨ ਦੇ ਕੇਂਦਰੀ ਬੋਰਡ ਨੇ ਸਰਬਸੰਮਤੀ ਨਾਲ ਫੈਡਰੇਸ਼ਨ ਦੇ ਸਕੱਤਰ ਜਨਰਲ ਪੈਟਿ੍ਕ ਬੌਮੰਨ ਨੂੰ 2031 ਤੱਕ ਸੇਵਾਵਾਂ ਵਿਚ ਵਾਧਾ ਦੇਣ ਦਾ ਫੈਸਲਾ ਕੀਤਾ ਹੈ | ਸ੍ਰੀ ਪੈਟਿ੍ਕ 2003 ਤੋਂ ਇਸ ਅਹੁਦੇ 'ਤੇ ...

ਪੂਰੀ ਖ਼ਬਰ »

ਏਸ਼ੀਆਈ ਖੇਡਾਂ 'ਚ ਖੇਡੇਗੀ ਭਾਰਤ ਫੁੱਟਬਾਲ ਟੀਮ

ਨਵੀਂ ਦਿੱਲੀ, 17 ਜੂਨ (ਏਜੰਸੀ)- ਭਾਰਤੀ ਪੁਰਸ਼ ਫੁੱਟਬਾਲ ਟੀਮ ਨੂੰ ਜਕਾਰਤਾ ਵਿਚ ਹੋਣ ਵਾਲੇ ਆਗਾਮੀ ਏਸ਼ੀਆਈ ਖੇਡਾਂ ਵਿਚ ਖੇਡਣ ਦੀ ਅਧਿਕਾਰਤ ਪੁਸ਼ਟੀ ਮਿਲ ਗਈ ਹੈ¢ ਹਾਲਾਂਕਿ ਮਹਿਲਾ ਟੀਮ ਨੂੰ ਅਜੇ ਇਸ ਦਾ ਇੰਤਜਾਰ ਕਰਨਾ ਹੋਵੇਗਾ¢ ਪੁਰਸ਼ ਟੀਮ ਦੇ ਰਾਸ਼ਟਰੀ ਕੋਚ ...

ਪੂਰੀ ਖ਼ਬਰ »

ਮਹਿਲਾ ਹਾਕੀ-ਸਪੇਨ ਨੇ ਭਾਰਤ ਨੂੰ ਹਰਾਇਆ

ਮੈਡਿ੍ਡ, 17 ਜੂਨ (ਏਜੰਸੀ)-ਭਾਰਤੀ ਮਹਿਲਾ ਟੀਮ ਨੂੰ ਮੇਜ਼ਬਾਨ ਸਪੇਨ ਹੱਥੋਂ ਚੌਥੇ ਮੁਕਾਬਲੇ ਵਿਚ 1-4 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਉਹ ਪੰਜ ਮੈਚਾਂ ਦੀ ਲੜੀ ਵਿਚ 1-2 ਨਾਲ ਪਿੱਛੇ ਹੋ ਗਈ ਹੈ¢ ਸਪੇਨ ਲਈ ਲੋਲਾ ਰੇਰਾ ਨੇ ਸ਼ਾਨਦਾਰ ਪ੍ਰਰਦਸ਼ਨ ਜਾਰੀ ਰੱਖਦੇ ਹੋਏ ...

ਪੂਰੀ ਖ਼ਬਰ »

ਸ੍ਰੀਲੰਕਾ ਦੇ ਕਪਤਾਨ ਦਿਨੇਸ਼ ਚਾਦੀਮਲ 'ਤੇ ਗੇਂਦ ਨਾਲ ਛੇੜਛਾੜ ਦਾ ਦੋਸ਼

ਦੁਬਈ, 17 ਜੂਨ (ਏਜੰਸੀ)-ਅੰਤਰਰਾਸ਼ਟਰੀ ਕਿ੍ਕਟ ਕੌਾਸਲ ਨੇ ਐਤਵਾਰ ਨੂੰ ਸ੍ਰੀਲੰਕਾ ਦੇ ਕਪਤਾਨ ਦਿਨੇਸ਼ ਚਾਂਦੀਮਲ 'ਤੇ ਗੇਂਦ ਨਾਲ ਛੇੜਛਾੜ ਦਾ ਦੋਸ਼ ਲਗਾਇਆ ਹੈ¢ ਸ੍ਰੀਲੰਕਾ ਦੀ ਟੀਮ ਵੈਸਟ ਇੰਡੀਜ਼ ਿਖ਼ਲਾਫ਼ ਸੇਂਟ ਲੂਸਿਆ ਵਿਚ ਦੂਸਰਾ ਟੈਸਟ ਮੈਚ ਖੇਡ ਰਹੀ ਹੈ¢ ...

ਪੂਰੀ ਖ਼ਬਰ »

ਗੇਂਦ ਨਾਲ ਛੇੜਛਾੜ 'ਤੇ ਹੋਰ ਸਖ਼ਤ ਨਿਯਮ ਬਣਾਏਗਾ ਆਈ.ਸੀ.ਸੀ. 8 ਚਾਰ ਗੁਣਾ ਹੋ ਜਾਵੇਗੀ ਸਜ਼ਾ

ਨਵੀਂ ਦਿੱਲੀ, 17 ਜੂਨ (ਏਜੰਸੀ)- ਗੇਂਦ ਨਾਲ ਛੇੜਛਾੜ ਦੇ ਮਾਮਲੇ ਨੂੰ ਲੈ ਕੇ ਆਈ.ਸੀ.ਸੀ. ਹੋਰ ਸਖ਼ਤ ਰੁੱਖ ਵਰਤਣ ਦੀ ਤਿਆਰੀ ਵਿਚ ਹੈ¢ ਮੰਨਿਆ ਜਾ ਰਿਹਾ ਹੈ ਕਿ ਆਈ.ਸੀ.ਸੀ. ਅਗਲੇ ਮਹੀਨੇ ਹੋਣ ਵਾਲੀ ਆਪਣੀ ਸਾਲਾਨਾ ਬੈਠਕ ਵਿਚ ਗੇਂਦ ਨਾਲ ਛੇੜਛਾੜ ਿਖ਼ਲਾਫ਼ ਨਿਯਮ ਹੋਰ ਸਖ਼ਤ ...

ਪੂਰੀ ਖ਼ਬਰ »

ਨਹੀਂ ਚੱਲਿਆ ਨੇਮਾਰ ਦਾ ਜਾਦੂ

ਰੋਸਟਵ ਆਨ ਡਾਨ (ਰੂਸ), 17 ਜੂਨ (ਏਜੰਸੀ)-ਅੱਜ ਇੱਥੇ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਗਰੁੱਪ-ਈ ਦੇ ਮੈਚ ਵਿਚ 5 ਵਾਰ ਦੀ ਵਿਸ਼ਵ ਚੈਂਪੀਅਨ ਬ੍ਰਾਜ਼ੀਲ ਨੂੰ ਸਵਿਟਜ਼ਰਲੈਂਡ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ 1-1 ਨਾਲ ਡਰਾਅ ਖੇਡਣ ਲਈ ਮਜਬੂਰ ਕਰ ਦਿੱਤਾ¢ ਇਸ ...

ਪੂਰੀ ਖ਼ਬਰ »

ਨੰਬਰ ਇਕ ਫੈਡਰਰ ਨੇ ਜਿੱਤਿਆ ਏ.ਟੀ.ਪੀ. ਕੱਪ

ਸਟਾਟਗਾਰਟ (ਜਰਮਨੀ), 17 ਜੂਨ (ਏਜੰਸੀ)-ਰੋਜਰ ਫੈਡਰਰ ਵਿਸ਼ਵ ਦੇ ਨੰਬਰ ਇਕ ਬਣ ਗਏ ਹਨ ਅਤੇ ਇਸ ਨਾਲ ਹੀ ਉਸ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਕੈਨੇਡਾ ਦੇ ਮਿਲੋਸ ਰਾਓਨਿਕ ਨੂੰ ਹਰਾ ਕੇ ਮਰਸਡੀਜ਼ ਕੱਪ ਆਪਣੇ ਨਾਂਅ ਕਰ ਲਿਆ¢ ਇਸ ਮੁਕਾਬਲੇ ਵਿਚ ਫੈਡਰਰ ਨੇ ਸ਼ਾਨਦਾਰ ਖੇਡ ...

ਪੂਰੀ ਖ਼ਬਰ »

ਮੈਸੀ ਨੂੰ ਗੋਲ ਨਾ ਕਰਨ ਦਾ ਅਫ਼ਸੋਸ

ਮਾਸਕੋ, 17 ਜੂਨ (ਏਜੰਸੀ)- ਅਰਜਨਟੀਨਾ ਦੇ ਸੁਪਰ ਸਟਾਰ ਖਿਡਾਰੀ ਮੈਸੀ ਨੂੰ ਫੀਫਾ ਵਿਸ਼ਵ ਕੱਪ-2018 ਵਿਚ ਆਈਸਲੈਂਡ ਿਖ਼ਲਾਫ਼ ਖੇਡੇ ਗਏ ਮੈਚ ਦੇ ਦੂਸਰੇ ਅੱਧ ਵਿਚ ਮਿਲੇ ਪੈਨਲਟੀ 'ਤੇ ਗੋਲ ਦੇ ਮੌਕੇ ਨੂੰ ਗਵਾਉਣ ਦਾ ਅਫ਼ਸੋਸ ਹੈ¢ ਸਨਿਚਰਵਾਰ ਨੂੰ ਦੋਵਾਂ ਟੀਮਾਂ ਵਿਚਕਾਰ ...

ਪੂਰੀ ਖ਼ਬਰ »

ਸਰਬੀਆ ਦੀ ਕੋਸਟਾ ਰੀਕਾ 'ਤੇ ਸ਼ਾਨਦਾਰ ਜਿੱਤ

1-0 ਨਾਲ ਦਰਜ ਕੀਤੀ ਜਿੱਤ

ਸਮਾਰਾ (ਰੂਸ), 17 ਜੂਨ (ਏਜੰਸੀ)-ਫੀਫਾ ਵਿਸ਼ਵ ਕੱਪ-2018 ਦੇ ਗਰੁੱਪ-ਈ ਦੇ ਇਕ ਮੁਕਾਬਲੇ ਵਿਚ ਸਰਬੀਆ ਨੇ ਆਪਣੇ ਤੋਂ ਉਪਰਲੀ ਦਰਜਾਬੰਦੀ ਵਾਲੀ ਟੀਮ ਕੋਸਟਾ ਰੀਕਾ ਨੂੰ 1-0 ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ¢ ਇਸ ਮੁਕਾਬਲੇ ਵਿਚ ਸਰਬੀਆ ਲਈ ਇਕਲੌਤਾ ਗੋਲ ਐਕਗਜੈਂਡਰ ਕੋਲਾਰੋਵ ...

ਪੂਰੀ ਖ਼ਬਰ »

ਕ੍ਰੋਏਸ਼ੀਆ ਦੀ ਜੇਤੂ ਸ਼ੁਰੂਆਤ

ਕਲਿਨਿੰਗ੍ਰੈਡ, 17 ਜੂਨ (ਏਜੰਸੀ)- ਅੱਜ ਗਰੁੱਪ-ਡੀ ਦੇ ਖੇਡੇ ਗਏ ਮੈਚ ਵਿਚ ਕ੍ਰੋਏਸ਼ੀਆ ਨੇ 2-0 ਨਾਲ ਨਾਈਜ਼ੀਰੀਆ ਿਖ਼ਲਾਫ਼ ਜਿੱਤ ਦਰਜ ਕੀਤੀ | ਦੋਵੇਂ ਟੀਮਾਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਪਰ ਕ੍ਰੋਏਸ਼ੀਆ ਦੇ ਖਿਡਾਰੀ ਦੀ ਸ਼ਾਨਦਾਰ ਖੇਡ ਅੱਗੇ ਨਾਈਜ਼ੀਰੀਆ ਦੀ ਟੀਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX