ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੁਲਿਸ ਚੌਕੀ 'ਤੇ ਅੱਤਵਾਦੀਆਂ ਨੇ ਗਰਨੇਡ ਨਾਲ ਕੀਤਾ ਹਮਲਾ
. . .  1 day ago
ਥਾਈਲੈਂਡ ਗੁਫ਼ਾ ਤੋਂ ਬਚਾਏ ਬੱਚਿਆਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  1 day ago
ਵਾਸ਼ਿੰਗਟਨ, 18ਜੁਲਾਈ - ਹਾਲ ਹੀ ਵਿਚ ਫਿਨਲੈਂਡ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਾਲਦਿਮੀਰ ਪੁਤਿਨ ਵਿਚਕਾਰ ਹੋਈ ਗੱਲਬਾਤ ਦੇ ਨਤੀਜਿਆਂ ਨੂੰ ਕਮਜ਼ੋਰ ਕਰਨ ਲਈ ਅਮਰੀਕਾ...
ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  1 day ago
ਮਮਦੋਟ, 18 ਜੁਲਾਈ ( ਸੁਖਦੇਵ ਸਿੰਘ ਸੰਗਮ -) ਮਮਦੋਟ ਨੇੜਲੇ ਪਿੰਡ ਝੋਕ ਨੌਧ ਸਿੰਘ ਵਾਲਾ ਵਿਖੇ ਖੇਤਾਂ 'ਚ ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਜਸਵੰਤ ਸਿੰਘ (65) ਪੁੱਤਰ ਇੰਦਰ ਸਿੰਘ ਦੀ ਮੌਤ ਹੋ ਜਾਣ ...
ਪ੍ਰਿਅੰਕਾ ਨੇ ਆਪਣੇ ਦੋਸਤ ਨਿਕ ਜਾਨਸ ਨਾਲ ਮਨਾਇਆ ਆਪਣਾ ਜਨਮ ਦਿਨ
. . .  1 day ago
ਲੰਡਨ, 18 ਜੁਲਾਈ - ਹਾਲੀਵੁੱਡ ਤੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਦਾ ਅੱਜ 36ਵਾਂ ਜਨਮ ਦਿਨ ਹੈ। ਇਨ੍ਹੀਂ ਦਿਨੀਂ ਪ੍ਰਿਅੰਕਾ ਚੋਪੜਾ ਆਪਣੇ ਦੋਸਤ ਨਿਕ ਜਾਨਸ ਨਾਲ ਲੰਡਨ 'ਚ ਹੈ, ਜਿੱਥੇ ਕਿ ਦੋਵਾਂ ਨੇ...
ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰਾਂ ਵਲੋਂ ਨੌਜਵਾਨ ਦੇ ਮਾਰੀਆਂ ਗੋਲੀਆਂ - ਹਾਲਤ ਗੰਭੀਰ
. . .  1 day ago
ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਪਿੰਡ ਬਾਹੋਵਾਲ ਨਜ਼ਦੀਕ ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰ ਹਥਿਆਰਬੰਦ ਨੌਜਵਾਨਾਂ ਵਲੋਂ ਮੋਟਰਸਾਈਕਲ ਸਵਾਰ ...
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  1 day ago
ਵਾਸ਼ਿੰਗਟਨ, 18ਜੁਲਾਈ - ਹਾਲ ਹੀ ਵਿਚ ਫਿਨਲੈਂਡ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਾਲਦਿਮੀਰ ਪੁਤਿਨ ਵਿਚਕਾਰ ਹੋਈ ਗੱਲਬਾਤ ਦੇ ਨਤੀਜਿਆਂ...
ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਢਾਂਚੇ ਨੂੰ ਭੰਗ ਕਰਕੇ ਸਰਕਾਰ ਨੇ ਚੋਣਾਂ ਤੱਕ ਲਾਏ ਪ੍ਰਸ਼ਾਸ਼ਕ
. . .  1 day ago
ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)- ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ 150 ਪੰਚਾਇਤ ਸੰਮਤੀਆਂ ਅਤੇ 22 ਜ਼ਿਲ੍ਹਾ ਪ੍ਰੀਸ਼ਦਾਂ ਤੋਂ ਇਲਾਵਾ 13 ਹਜ਼ਾਰ ਤੋਂ ਵਧੇਰੇ ਗ੍ਰਾਮ ਪੰਚਾਇਤਾਂ ਦੀਆਂ 30 ਸਤੰਬਰ ਤੱਕ ਆਮ ਚੋਣਾਂ ਕਰਾਏ ਜਾਣ ਦੇ ਫੈਸਲੇ ਦੇ ਮੱਦੇਨਜ਼ਰ ਲੋਕਤੰਤਰ ਦੀ...
ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
. . .  1 day ago
ਮੱਲਾਂਵਾਲਾ, 18 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਕਾਲੇ ਕੇ ਹਿਥਾੜ 'ਚ ਇੱਕ ਨੌਜਵਾਨ ਨਸ਼ਿਆਂ ਕਾਰਨ ਮੌਤ ਦੀ ਹੋ ਗਈ। ਪਰਿਵਾਰ ਮੈਂਬਰਾਂ ਮੁਤਾਬਕ ਮ੍ਰਿਤਕ ਤੋਤਾ ਸਿੰਘ (20) ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ...
ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭਾਪ ਦੀ ਪੰਜਾਬ ਦੀ ਜੇਲ੍ਹ 'ਚ ਤਬਾਦਲੇ 'ਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਦਰਾ ਰਾਜੇ ਨੂੰ ਚਿੱਠੀ ਲਿਖੀ ਹੈ। ਹਰਨੇਕ ਸਿੰਘ ਮੌਜੂਦਾ ਸਮੇਂ...
ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  1 day ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  1 day ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  1 day ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  1 day ago
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  1 day ago
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  1 day ago
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  1 day ago
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  1 day ago
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  1 day ago
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  1 day ago
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  1 day ago
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  1 day ago
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  1 day ago
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  1 day ago
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  1 day ago
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  1 day ago
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  1 day ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  1 day ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  1 day ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  1 day ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ
  •     Confirm Target Language  

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲਜ਼ ਦੇ 2 ਜਵਾਨ ਸ਼ਹੀਦ

ਕੋਹਿਮਾ, 18 ਜੂਨ - ਨਾਗਾਲੈਂਡ ਦੇ ਮੋਨ ਜ਼ਿਲ੍ਹੇ 'ਚ ਪੈਂਦੇ ਅਬੋਈ ਨੇੜੇ ਐਨ.ਐੱਸ.ਸੀ.ਐਨ-ਕੇ ਦੇ ਸ਼ੱਕੀ ਅੱਤਵਾਦੀਆਂ ਵੱਲੋਂ ਕੀਤੇ ਹਮਲੇ ਵਿਚ ਅਸਮ ਰਾਈਫ਼ਲਜ਼ ਦੇ 2 ਜਵਾਨ ਸ਼ਹੀਦ ਹੋ ਗਏ, ਜਦਕਿ 4 ਜ਼ਖਮੀ ਹੋ ...

ਪੂਰੀ ਖ਼ਬਰ »

ਸਕਾਰਪਿਓ ਦੇ ਖੜੇ ਟਿੱਪਰ ਨਾਲ ਟਕਰਾਉਣ ਕਾਰਨ 7 ਮੌਤਾਂ

ਖਿਲਜੀਆਂ, 18 ਜੂਨ (ਅਮਰਜੀਤ ਸਿੰਘ ਬਟੋਰ) - ਅੰਮ੍ਰਿਤਸਰ-ਜਲੰਧਰ ਮੁੱਖ ਮਾਰਗ 'ਤੇ ਪਿੰਡ ਫੱਤੂਵਾਲ ਨੇੜੇ ਅੱਜ ਸਵੇਰੇ 5.45 ਕੁ ਵਜੇ ਸਕਾਰਪਿਓ ਦੇ ਢਾਬੇ ਸਾਹਮਣੇ ਖੜੇ ਟਿੱਪਰ ਨਾਲ ਟਕਰਾਉਣ ਕਾਰਨ ਸਕਾਰਪਿਓ ਸਵਾਰ 7 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆ 'ਚ 3 ਔਰਤਾਂ, 3 ਮਰਦ ਅਤੇ ...

ਪੂਰੀ ਖ਼ਬਰ »

ਦਿੱਲੀ ਤੇ ਹਰਿਆਣਾ 'ਚ ਮੀਂਹ ਦੀ ਸੰਭਾਵਨਾ

ਨਵੀਂ ਦਿੱਲੀ, 18 ਜੂਨ - ਮੌਸਮ ਵਿਭਾਗ ਨੇ ਦਿੱਲੀ ਅਤੇ ਹਰਿਆਣਾ ਦੇ ਕਈ ਹਿੱਸਿਆ 'ਚ ਅਗਲੇ 2 ਘੰਟੇ ਦੌਰਾਨ ਮੀਹ ਦੀ ਸੰਭਾਵਨਾ ਜਤਾਈ ...

ਪੂਰੀ ਖ਼ਬਰ »

ਭਾਜਪਾ ਵਿਧਾਇਕ ਦੀ ਕਾਰ ਉੱਪਰ ਗੋਲੀਬਾਰੀ

ਗਾਜ਼ੀਆਬਾਦ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਹਿਬਾਬਾਦ ਵਿਖੇ ਭਾਜਪਾ ਵਿਧਾਇਕ ਕਿਸ਼ੋਰ ਗੁੱਜਰ ਦੀ ਕਾਰ ਉੱਪਰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਇਸ ਸਬੰਧੀ ਐੱਸ.ਐੱਸ.ਪੀ ਗਾਜ਼ੀਆਬਾਦ ਵੈਭਵ ਕ੍ਰਿਸ਼ਨ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਸ਼ਹੀਦ ਵਿਕਾਸ ਗੁਰੁੰਗ ਨੂੰ ਦਿੱਤੀ ਗਈ ਸ਼ਰਧਾਂਜਲੀ

ਦੇਹਰਾਦੂਨ, 18 ਜੂਨ - ਜੰਮੂ ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਜਵਾਨ ਵਿਕਾਸ ਗੁਰੁੰਗ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ 'ਤੇ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਵੀ ਸ਼ਹੀਦ ਵਿਕਾਸ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਕੁਮਾਰਸਵਾਮੀ

ਨਵੀਂ ਦਿੱਲੀ, 18 ਜੂਨ - ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਪਹੁੰਚ ਗਏ ...

ਪੂਰੀ ਖ਼ਬਰ »

ਲੋਕਾਂ ਦੇ ਵਿਸ਼ਵਾਸ ਨੂੰ ਤਬਾਹ ਕਰ ਰਹੀ ਹੈ ਆਪ - ਨਕਵੀ

ਨਵੀਂ ਦਿੱਲੀ, 18 ਜੂਨ - ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਦਾ ਕਹਿਣਾ ਹੈ 'ਕਰਨ 'ਚ ਜ਼ੀਰੋ, ਧਰਨੇ 'ਚ ਹੀਰੋ', 'ਕਰਨਾ ਕੁੱਝ ਨਹੀ, ਧਰਨਾ ਸਭ ਕੁੱਝ' ਇਹ 'ਆਮ ਆਦਮੀ ਪਾਰਟੀ' ਦੀ ਮਾਨਸਿਕਤਾ ਹੈ ਤੇ ਉਹ ਦਿੱਲੀ ਦੇ ਲੋਕਾਂ ਦੇ ਵਿਸ਼ਵਾਸ ਨੂੰ ਤਬਾਹ ਕਰ ਰਹੀ ...

ਪੂਰੀ ਖ਼ਬਰ »

280 ਗ੍ਰਾਮ ਹੈਰੋਇਨ ਸਮੇਤ ਇੱਕ ਗ੍ਰਿਫਤਾਰ

ਤਰਨਤਾਰਨ, 18 ਜੂਨ - ਥਾਣਾ ਵੈਰੋਵਾਲ ਪੁਲਿਸ ਨੇ ਗਸ਼ਤ ਦੌਰਾਨ 280 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਇੱਕ ਕਰੋੜ 35 ਲੱਖ ਰੁਪਏ ਦੱਸੀ ਜਾ ਰਹੀ ...

ਪੂਰੀ ਖ਼ਬਰ »

ਡਾਲਰ ਦੇ ਮੁਕਾਬਲੇ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ

ਨਵੀਂ ਦਿੱਲੀ, 18 ਜੂਨ- ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਰੁਪਏ ਦੀ ਸ਼ੁਰੂਆਤ ਕਮਜ਼ੋਰੀ ਨਾਲ ਹੋਈ। ਡਾਲਰ ਦੇ ਮੁਕਾਬਲੇ ਰੁਪਿਆ 15 ਪੈਸੇ ਦੀ ਗਿਰਾਵਟ ਨਾਲ 68.16 ਦੇ ਪੱਧਰ 'ਤੇ ਖੁੱਲ੍ਹਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰੁਪਿਆ 39 ਪੈਸੇ ਕਮਜ਼ੋਰ ਹੋ ਕੇ 68.01 ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਲੁੱਟ ਦੀ ਨੀਅਤ ਨਾਲ ਚਲਾਈਆਂ ਗੋਲੀਆਂ 'ਚ ਦੋ ਮੌਤਾਂ

ਪਟਿਆਲਾ, 18 ਜੂਨ- ਪਟਿਆਲਾ ਰਾਜਪੁਰਾ ਰੋਡ 'ਤੇ ਸਥਿਤ ਪਿੰਡ ਚਮਾਰਹੇੜੀ ਵਿਖੇ ਬੀਤੀ ਰਾਤ ਨੂੰ ਲੁਟੇਰਿਆਂ ਵਲੋਂ ਜਿੱਥੇ ਇੱਕ ਪੈਟਰੋਲ ਪੰਪ ਤੋਂ 5000 ਰੁਪਏ ਲੁੱਟੇ ਗਏ, ਉੱਥੇ ਹੀ ਦੋ ਵਿਅਕਤੀਆਂ 'ਤੇ ਗੋਲੀਆਂ ਚਲਾਈਆਂ। ਇਸ ਹਾਦਸੇ 'ਚ ਦੋਹਾਂ ਵਿਅਕਤੀਆਂ ਦੀ ਮੌਤ ਹੋ ਗਈ। ...

ਪੂਰੀ ਖ਼ਬਰ »

ਜਾਪਾਨ 'ਚ ਆਏ ਭੂਚਾਲ ਕਾਰਨ ਤਿੰਨ ਦੀ ਮੌਤ, ਸੈਂਕੜੇ ਜ਼ਖ਼ਮੀ

ਟੋਕੀਓ, 18 ਜੂਨ- ਜਾਪਾਨ ਦੇ ਪੱਛਮੀ ਸ਼ਹਿਰ ਓਸਾਕਾ 'ਚ ਸੋਮਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.1 ਦੱਸੀ ਜਾ ਰਹੀ ਹੈ। ਸਥਾਨਕ ਮੀਡੀਆ ਮੁਤਾਬਕ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਕਈ ਮਕਾਨ ਨੁਕਸਾਨੇ ਗਏ, ਜਦਕਿ ਕਈ ਘਰਾਂ ...

ਪੂਰੀ ਖ਼ਬਰ »

ਘੱਗਰ ਦਰਿਆ 'ਚੋਂ ਮਿਲੀ ਵਿਅਕਤੀ ਦੀ ਲਾਸ਼

ਡੇਰਾਬੱਸੀ, 18 ਜੂਨ (ਸ਼ਾਮ ਸਿੰਘ ਸੰਧੂ, ਪੱਤਰ ਪ੍ਰੇਰਕ)- ਡੇਰਾਬੱਸੀ ਨੇੜਲੇ ਪਿੰਡ ਸਤਾਬਗੜ੍ਹ ਨੇੜਿਓਂ ਲੰਘਦੇ ਘੱਗਰ ਦਰਿਆ 'ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਲਾਸ਼ ਨੂੰ ਸਭ ਤੋਂ ਪਹਿਲਾਂ ਸਿੰਚਾਈ ਵਿਭਾਗ ਦੇ ਬੇਲਦਾਰਾਂ ਵਲੋਂ ਵੇਖਿਆ ਗਿਆ, ਜਿਨ੍ਹਾਂ ਨੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਚਾਰ ਅੱਤਵਾਦੀ ਢੇਰ

ਸ੍ਰੀਨਗਰ, 18 ਜੂਨ- ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਚਾਰ ਅੱਤਵਾਦੀ ਮਾਰੇ ਗਏ ਹਨ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਅਜੇ ਵੀ ਜਾਰੀ ...

ਪੂਰੀ ਖ਼ਬਰ »

ਕੇਜਰੀਵਾਲ ਦੀ ਹੜਤਾਲ ਖ਼ਤਮ ਕਰਾਉਣ ਲਈ ਹਾਈਕੋਰਟ ਪਹੁੰਚੇ ਵਿਜੇਂਦਰ ਗੁਪਤਾ

ਨਵੀਂ ਦਿੱਲੀ, 18 ਜੂਨ- ਭਾਜਪਾ ਦੇ ਵਿਧਾਇਕ ਵਿਜੇਂਦਰ ਗੁਪਤਾ ਨੇ ਦਿੱਲੀ ਹਾਈਕੋਰਟ ਅੱਗੇ ਬੇਨਤੀ ਕੀਤੀ ਹੈ ਕਿ ਅਦਾਲਤ ਵਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੜਤਾਲ ਖ਼ਤਮ ਕਰਨ ਦਾ ਹੁਕਮ ਦਿੱਤਾ ...

ਪੂਰੀ ਖ਼ਬਰ »

ਦਿੱਲੀ 'ਚ ਦੋ ਗਿਰੋਹਾਂ ਵਿਚਕਾਰ ਹੋਈ ਮੁੱਠਭੇੜ 'ਚ 3 ਹਲਾਕ ਅਤੇ 5 ਜ਼ਖਮੀ

ਨਵੀਂ ਦਿੱਲੀ,18 ਜੂਨ - ਦਿੱਲੀ ਦੇ ਬੁਰਰੀ ਵਿਚ ਗੋਗੀ ਗੈਂਗ ਅਤੇ ਟਿੱਲੂ ਗੈਂਗ ਦੇ ਮੈਂਬਰਾਂ ਦੇ ਵਿਚਕਾਰ ਹੋਈ ਮੁੱਠਭੇੜ '3 ਹਲਾਕ ਅਤੇ 5 ਜ਼ਖਮੀ ਹੋਏ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੇ ਧਰਨੇ 'ਤੇ ਚੁੱਕੇ ਸਵਾਲ

ਨਵੀਂ ਦਿੱਲੀ, 18 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਅਨਿਲ ਬੈਜਲ ਦੀ ਲੜਾਈ ਹੁਣ ਅਦਾਲਤ 'ਚ ਪਹੁੰਚ ਚੁੱਕੀ ਹੈ। ਅੱਜ ਦਿੱਲੀ ਹਾਈਕੋਰਟ ਨੇ ਜਨਤਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੇਜਰੀਵਾਲ ਦੇ ਧਰਨੇ 'ਤੇ ਸਖ਼ਤ ਟਿੱਪਣੀ ਕੀਤੀ ਅਤੇ ਕਿਹਾ ...

ਪੂਰੀ ਖ਼ਬਰ »

ਫ਼ੌਜ ਮੁਖੀ ਨੇ ਕੀਤੀ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਮੁਲਾਕਾਤ

ਸ੍ਰੀਨਗਰ, 18 ਜੂਨ - ਫ਼ੌਜ ਦੇ ਮੁਖੀ ਜਨਰਲ ਬਿਪਨ ਰਾਵਤ ਨੇ ਪੂੰਛ 'ਚ ਸ਼ਹੀਦ ਹੋਏ ਜਵਾਨ ਔਰੰਗਜ਼ੇਬ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਅੱਤਵਾਦੀਆਂ ਨੇ ਔਰੰਗਜ਼ੇਬ ਨੂੰ ਪੁਲਵਾਮਾ ਤੋਂ ਅਗਵਾ ਕਰ ਲਿਆ ਸੀ ਅਤੇ ਬਾਅਦ ਵਿਚ ਉਸ ਦਾ ਗੋਲੀਆਂ ਨਾਲ ਵਿੰਨ੍ਹਿਆ ਹੋਇਆ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ- ਐਸ. ਪੀ. ਵੈਦ

ਸ੍ਰੀਨਗਰ, 18 ਜੂਨ- ਅਮਰਨਾਥ ਯਾਤਰਾ 'ਤੇ ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਐਸ. ਪੀ. ਵੈਦ ਦਾ ਕਹਿਣਾ ਹੈ ਕਿ ਅਮਰਨਾਥ ਯਾਤਰਾ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਉਹ ਸਾਰੇ ਭਗਤਾਂ ਨੂੰ ਬਿਨਾਂ ਕਿਸੇ ਡਰ ਦੇ ਅਮਰਨਾਥ ਯਾਤਰਾ 'ਤੇ ਆਉਣ ਲਈ ਸੱਦਾ ...

ਪੂਰੀ ਖ਼ਬਰ »

ਅੱਠ ਮਾਓਵਾਦੀਆਂ ਨੇ ਕੀਤਾ ਆਤਮ ਸਮਰਪਣ

ਰਾਏਪੁਰ, 18 ਜੂਨ - ਛੱਤੀਸਗੜ੍ਹ ਦੇ ਜਗਦਲਪੁਰ 'ਚ ਅੱਠ ਮਾਓਵਾਦੀਆਂ ਨੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਦੇ 80 ਵੀਂ ਬਟਾਲੀਅਨ ਅੱਗੇ ਆਤਮ ਸਮਰਪਣ ਕੀਤਾ ...

ਪੂਰੀ ਖ਼ਬਰ »

ਸੀਰੀਆ 'ਚ ਫੌਜੀ ਟਿਕਾਣਿਆਂ 'ਤੇ ਹਵਾਈ ਹਮਲੇ

ਦਮਿਸ਼ਕ, 18 ਜੂਨ- ਅਮਰੀਕਾ ਦੀ ਅਗਵਾਈ 'ਚ ਐਤਵਾਰ ਨੂੰ ਸੀਰੀਆ ਦੇ ਪੂਰਬੀ ਡੇਰ ਅਲ-ਜੌਰ ਸੂਬੇ 'ਚ ਫੌਜੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਗਏ। ਸਥਾਨਕ ਮੀਡੀਆ ਮੁਤਾਬਕ ਅਮਰੀਕਾ ਦੀ ਅਗਵਾਈ 'ਚ ਗਠਜੋੜ ਹਮਲਿਆਂ 'ਚ ਡੇਰ-ਅਲ-ਜੌਰ ਸੂਬੇ ਦੇ ਹਿਰੀ 'ਚ ਫੌਜ ਦੇ ਟਿਕਾਣਿਆਂ ਨੂੰ ...

ਪੂਰੀ ਖ਼ਬਰ »

ਇਵਾਨ ਡੁਕ ਬਣੇ ਕੋਲੰਬੀਆ ਦੇ ਨਵੇਂ ਰਾਸ਼ਟਰਪਤੀ

ਬੋਗੋਟਾ, 18 ਜੂਨ- ਕੋਲੰਬੀਆ 'ਚ ਡੈਮੋਕ੍ਰੇਟਿਕ ਸੈਂਟਰ ਪਾਰਟੀ ਦੇ ਨੇਤਾ ਇਵਾਨ ਡੁਕ ਸੋਮਵਾਰ ਨੂੰ ਦੇਸ਼ ਦੇ ਨਵੇਂ ਰਾਸ਼ਟਰਪਤੀ ਚੁਣੇ ਗਏ। ਇੱਕ ਮੀਡੀਆ ਰਿਪੋਰਟ ਮੁਤਾਬਕ ਡੁਕ ਨੂੰ ਐਤਵਾਰ ਨੂੰ 1.03 ਕਰੋੜ ਭਾਵ ਕਿ 53.98 ਫੀਸਦੀ ਵੋਟਾਂ ਮਿਲੀਆਂ, ਜਦੋਂਕਿ ਉਨ੍ਹਾਂ ਨੇ ਵਿਰੋਧੀ ...

ਪੂਰੀ ਖ਼ਬਰ »

ਚੀਨ ਨੇ ਕਿਹਾ- ਅਸੀਂ ਡੋਕਲਾਮ ਵਰਗੀ ਹੋਰ ਘਟਨਾ ਨਹੀਂ ਬਰਦਾਸ਼ਤ ਕਰ ਸਕਦੇ

ਨਵੀਂ ਦਿੱਲੀ, 18 ਜੂਨ- ਭਾਰਤ ਨਾਲ ਰਿਸ਼ਤਿਆਂ ਨੂੰ ਸੁਧਾਰਨ ਦੀ ਦਿਸ਼ਾ 'ਚ ਇੱਕ ਕਦਮ ਵਧਾਉਂਦਿਆਂ ਚੀਨ ਦੇ ਰਾਜਦੂਤ ਲੁਓ ਝਾਓਹੁਈ ਦਾ ਕਹਿਣਾ ਹੈ ਕਿ ਫਿਰ ਤੋਂ ਡੋਕਲਾਮ ਵਰਗੀ ਘਟਨਾ ਨਹੀਂ ਹੋਵੇਗੀ। ਨਵੀਂ ਦਿੱਲੀ 'ਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਚੀਨੀ ...

ਪੂਰੀ ਖ਼ਬਰ »

ਮੰਗੋਲੀਆ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ

ਨਵੀਂ ਦਿੱਲੀ, 18 ਜੂਨ- ਗ੍ਰਹਿ ਮੰਤਰੀ ਰਾਜਨਾਥ ਸਿੰਘ ਆਉਣ ਵਾਲੀ 21 ਜੂਨ ਨੂੰ ਮੰਗੋਲੀਆ ਜਾਣਗੇ। ਉਨ੍ਹਾਂ ਦਾ ਇਹ ਦੌਰਾ 24 ਜੂਨ ਤੱਕ ...

ਪੂਰੀ ਖ਼ਬਰ »

ਸ਼ਿਵਸੈਨਾ ਨੇ ਵੀ ਦਿੱਤਾ ਕੇਜਰੀਵਾਲ ਨੂੰ ਸਮਰਥਨ

ਨਵੀਂ ਦਿੱਲੀ, 18 ਜੂਨ- ਆਪਣੀਆਂ ਮੰਗਾਂ ਨੂੰ ਲੈ ਕੇ ਉਪ ਰਾਜਪਾਲ ਅਨਿਲ ਬੈਜਲ ਦੇ ਘਰ ਧਰਨੇ 'ਤੇ ਬੈਠੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੁਣ ਮਹਾਰਾਸ਼ਟਰ 'ਚ ਭਾਜਪਾ ਦੀ ਸਹਿਯੋਗੀ ਸ਼ਿਵਸੈਨਾ ਨੇ ਵੀ ਸਮਰਥਨ ਦਿੱਤਾ ਹੈ। ਸ਼ਿਵਸੈਨਾ ਦੇ ਬੁਲਾਰੇ ਸੰਜੈ ਰਾਓਤ ...

ਪੂਰੀ ਖ਼ਬਰ »

ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ ਪੰਚਮੀ

ਪਟਿਆਲਾ, 18 ਜੂਨ- ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਵਿਖੇ ਪੰਚਮੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਿਹਾ ਹੈ। ਗੁਰੂ ਘਰ ਕਵੀ ਦਰਬਾਰ, ਕੀਰਤਨ ਸਮਾਗਮ ਅਤੇ ਢਾਡੀ ਜਥੇ ਗੁਰਦੁਆਰਾ ਸਾਹਿਬ 'ਚ ਪਹੁੰਚੀਆਂ ਹੋਈਆਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਨਿਹਾਲ ਕਰ ਰਹੇ ਹਨ। ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 18 ਜੂਨ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਪੰਜਾਬ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨੇ 31000 ਕਰੋੜ ਰੁਪਏ ਦੇ ਕੇਂਦਰੀ ਅਨਾਜ ਭੰਡਾਰ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਨੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਰੋਮ, 18 ਜੂਨ - ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੇ ਰੋਮ 'ਚ ਇਟਲੀ ਦੇ ਪ੍ਰਧਾਨ ਮੰਤਰੀ ਜਿਯੂਸੇਪੀ ਕੋਂਟੇ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਵਿਦੇਸ਼ ਮਾਮਲਿਆਂ ਦੇ ਮੰਤਰੀ ਇਟਲੀ, ਫਰਾਂਸ, ਲਕਸਮਬਰਗ ਅਤੇ ਬੈਲਜੀਅਮ ਦੇ ਸੱਤ ਦਿਨਾਂ ਦੇ ਦੌਰੇ 'ਤੇ ...

ਪੂਰੀ ਖ਼ਬਰ »

'ਆਪ' ਨੇ ਧਰਨੇ ਨੂੰ ਹੋਰ ਵਿਆਪਕ ਕਰਨ ਦਾ ਕੀਤਾ ਐਲਾਨ

ਨਵੀਂ ਦਿੱਲੀ, 18 ਜੂਨ- ਆਮ ਆਦਮੀ ਪਾਰਟੀ ਦੇ ਨੇਤਾ ਸੰਜੈ ਸਿੰਘ ਨੇ ਕਿਹਾ ਹੈ ਕਿ ਇਸ ਧਰਨੇ ਨੂੰ ਹੋਰ ਵਿਆਪਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਿਧਾਇਕਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ...

ਪੂਰੀ ਖ਼ਬਰ »

6 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਮਨੀਸ਼ ਸਿਸੌਦੀਆ ਦੀ ਵਿਗੜੀ ਸਿਹਤ

ਨਵੀਂ ਦਿੱਲੀ, 18 ਜੂਨ - ਉਪ ਰਾਜਪਾਲ ਦੇ ਦਫ਼ਤਰ 'ਚ ਪਿਛਲੇ 8 ਦਿਨਾਂ ਤੋਂ ਧਰਨੇ ਅਤੇ 6 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੌਦੀਆ ਦੀ ਅੱਜ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਮਨੀਸ਼ ਸਿਸੌਦੀਆ ਦੀ ਜਾਂਚ ...

ਪੂਰੀ ਖ਼ਬਰ »

ਈ. ਡੀ. ਨੇ ਪੀ. ਚਿਦੰਬਰਮ ਦੀ ਪਤਨੀ ਨੂੰ ਭੇਜਿਆ ਸੰਮਨ

ਨਵੀਂ ਦਿੱਲੀ, 18 ਜੂਨ- ਇਨਫੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਸਾਰਦਾ ਪੋਂਜੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਪਤਨੀ ਨਲਿਨੀ ਚਿਦੰਬਰਮ ਨੂੰ ਫਿਰ ਤੋਂ ਸੰਮਨ ਭੇਜਿਆ ਹੈ। ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਕਰਨਾਟਕ ਦੇ ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 18 ਜੂਨ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ ਕੁਮਾਰਸਵਾਮੀ ਨੇ ਅੱਜ ਦਿੱਲੀ 'ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ...

ਪੂਰੀ ਖ਼ਬਰ »

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਐਥਨਜ਼, 18 ਜੂਨ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਗ੍ਰੀਸ ਦੇ ਪ੍ਰਧਾਨ ਮੰਤਰੀ ਐਲਿਕਸ ਸਿਪਾਰਸ ਨਾਲ ਐਥਨਜ਼ 'ਚ ਮੁਲਾਕਾਤ ਕੀਤੀ। ਦੱਸ ਦਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ 16 ਜੂਨ ਨੂੰ ਗ੍ਰੀਸ, ਸੂਰੀਨਾਮ ਅਤੇ ਕਿਊਬਾ ਦੀ ਯਾਤਰਾ 'ਤੇ ਗਏ ਹਨ। ਰਾਸ਼ਟਰਪਤੀ ਇਨ੍ਹਾਂ ...

ਪੂਰੀ ਖ਼ਬਰ »

ਏਮਜ਼ ਦੀ ਪ੍ਰੀਖਿਆ 'ਚੋਂ ਪਟਿਆਲਾ ਦੀ ਵਿਦਿਆਰਥਣ ਨੇ ਹਾਸਿਲ ਕੀਤਾ ਪਹਿਲਾ ਸਥਾਨ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)  - ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ) ਦੀ ਪ੍ਰੀਖਿਆ 'ਚੋਂ ਪਟਿਆਲਾ ਦੀ ਵਿਦਿਆਰਥਣ ਆਲੀਜ਼ਾ ਨੇ ਭਾਰਤ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ...

ਪੂਰੀ ਖ਼ਬਰ »

ਈ. ਡੀ. ਨੇ ਵਿਜੇ ਮਾਲਿਆ ਵਿਰੁੱਧ ਦਾਇਰ ਕੀਤਾ ਦੋਸ਼-ਪੱਤਰ

ਨਵੀਂ ਦਿੱਲੀ, 18 ਜੂਨ- ਕੇਂਦਰੀ ਜਾਂਚ ਏਜੰਸੀ ਇਨਫ਼ੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਵਿਰੁੱਧ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼-ਪੱਤਰ ਦਾਇਰ ਕੀਤਾ ...

ਪੂਰੀ ਖ਼ਬਰ »

ਪੰਜਾਬ 'ਚ ਕੋਈ ਰੈਫਰੈਡੰਮ ਨਹੀਂ ਹੋਵੇਗਾ- ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 18 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਰੈਫਰੈਡੰਮ 2020 'ਤੇ ਦਿੱਤੇ ਬਿਆਨ 'ਤੇ ਬੋਲਦਿਆਂ ਕਿਹਾ ਕਿ ਇਹ ਸਿਰਫ਼ ਵਿਦੇਸ਼ ਦੇ ਲੋਕਾਂ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ...

ਪੂਰੀ ਖ਼ਬਰ »

ਏਮਜ਼ ਦੀ ਪ੍ਰੀਖਿਆ 'ਚ ਚੰਡੀਗੜ੍ਹ ਦਾ ਨਤੀਜਾ ਰਿਹਾ ਸ਼ਾਨਦਾਰ

ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵੱਲੋਂ ਐਲਾਨੇ ਨਤੀਜੇ 'ਚ ਚੰਡੀਗੜ੍ਹ ਦੀ ਮਹਿਕ ਅਰੋੜਾ ਨੇ ਤੀਜਾ, ਸਾਗਰ ਮਿਸ਼ਰਾ ਨੇ 15ਵਾਂ, ਪਾਰੁਲ ਬੇਰੀ ਨੇ 30ਵਾਂ, ਪ੍ਰਭਜੋਤ ਸਿੰਘ ਨੇ 39ਵਾਂ ਅਤੇ ਅਨੁਰਾਗ ਸਿੰਘ ਨੇ 92ਵਾਂ ਰੈਂਕ ...

ਪੂਰੀ ਖ਼ਬਰ »

ਹਰੀਕੇ ਪੱਤਣ 'ਤੇ ਖ਼ਰਚੇ ਜਾਣਗੇ 50 ਕਰੋੜ ਰੁਪਏ : ਨਵਜੋਤ ਸਿੰਘ ਸਿੱਧੂ

ਹਰੀਕੇ ਪੱਤਣ, 18 ਜੂਨ- ਹਰੀਕੇ ਪੰਛੀ ਸੁਰੱਖਿਆ ਲਈ ਵਿਸ਼ਵ ਪੱਧਰੀ ਵਾਤਾਵਰਣ ਪੱਖੀ ਪ੍ਰਾਜੈਕਟ ਦੀ ਘੋਸ਼ਣਾ ਕਰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹਰੀਕੇ ਪੱਤਣ ਨੂੰ ਸੂਬੇ 'ਚ ਸੈਲਾਨੀਆਂ ਲਈ ਕਲਾਤਮਕ ਪੱਖੋਂ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਸ਼ਿਮਲਾ ਵਿਚਾਲੇ 1 ਜੁਲਾਈ ਤੋਂ ਸ਼ੁਰੂ ਹੋਵੇਗੀ ਹੈਲੀ ਟੈਕਸੀ ਸੇਵਾ

ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਤੋਂ ਸ਼ਿਮਲਾ ਦੇ ਵਿਚਕਾਰ 1 ਜੁਲਾਈ ਤੋਂ ਹੈਲੀ ਟੈਕਸੀ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਇਹ ਹੈਲੀ ਟੈਕਸੀ ਸੇਵਾ ਹਫ਼ਤੇ 'ਚ ਤਿੰਨ ਦਿਨ ...

ਪੂਰੀ ਖ਼ਬਰ »

ਐਚ.ਡੀ ਕੁਮਾਰਸਵਾਮੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 18 ਜੂਨ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ ਕੁਮਾਰਸਵਾਮੀ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਕੁਮਾਰ ਸਵਾਮੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ ...

ਪੂਰੀ ਖ਼ਬਰ »

ਹੋਟਲ ਵਿਚ ਠਹਿਰੇ ਨੌਜਵਾਨ ਨੇ ਸ਼ੱਕੀ ਹਾਲਤਾਂ ਵਿਚ ਕੀਤੀ ਆਤਮ ਹੱਤਿਆ

ਪਠਾਨਕੋਟ, 18 ਜੂਨ (ਆਰ. ਸਿੰਘ)-ਢਾਂਗੂ ਰੋਡ ਪਠਾਨਕੋਟ ਸਥਿਤ ਇਕ ਹੋਟਲ ਵਿਚ ਠਹਿਰੇ ਇਕ ਵਿਅਕਤੀ ਨੇ ਹੋਟਲ ਦੇ ਕਮਰੇ ਵਿਚ ਸ਼ੱਕੀ ਹਾਲਤਾਂ ਵਿਚ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਜਿਸ ਦੀ ਸੂਚਨਾ ਹੋਟਲ ਪ੍ਰਬੰਧਕਾਂ ਵਲੋਂ ਪੁਲਿਸ ਥਾਣਾ ਡਵੀਜ਼ਨ ਨੰਬਰ-2 ਨੂੰ ...

ਪੂਰੀ ਖ਼ਬਰ »

25 ਜੂਨ ਦੇ ਦਿਨ ਨੂੰ ਕਾਲਾ ਦਿਵਸ ਵਜੋਂ ਮਨਾਏਗੀ ਭਾਜਪਾ

ਨਵੀਂ ਦਿੱਲੀ, 18 ਜੂਨ -ਭਾਰਤੀ ਜਨਤਾ ਪਾਰਟੀ 25 ਜੂਨ ਦੇ ਦਿਨ ਨੂੰ ਕਾਲਾ ਦਿਵਸ ਦੇ ਰੂਪ 'ਚ ਮਨਾਏਗੀ। ਦੱਸ ਦੇਈਏ ਕਿ 25 ਜੂਨ 1975 ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦੇਸ਼ ਭਰ ਵਿਚ ਐਮਰਜੈਂਸੀ ਲਗਾਈ ਗਈ ਸੀ ਅਤੇ ਧਾਰਾ 352 ਦੀ ਵਰਤੋਂ ਕੀਤੀ ਗਈ ਸੀ, ਜਿਸ ਤਹਿਤ ...

ਪੂਰੀ ਖ਼ਬਰ »

ਦਾਤੀ ਮਹਾਰਾਜ ਨੂੰ ਪੇਸ਼ ਹੋਣ ਲਈ ਕ੍ਰਾਈਮ ਬ੍ਰਾਂਚ ਨੇ ਬੁੱਧਵਾਰ ਦਾ ਦਿੱਤਾ ਸਮਾਂ

ਨਵੀਂ ਦਿੱਲੀ, 18 ਜੂਨ - ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਦਾਤੀ ਮਹਾਰਾਜ ਨੂੰ ਇਕ ਔਰਤ ਨਾਲ ਜਬਰ ਜਨਾਹ ਮਾਮਲੇ 'ਚ ਉਨ੍ਹਾਂ ਸਾਹਮਣੇ ਪੇਸ਼ ਹੋਣ ਲਈ ਬੁੱਧਵਾਰ ਦਾ ਸਮਾਂ ਦਿੱਤਾ ...

ਪੂਰੀ ਖ਼ਬਰ »

ਸੀ.ਬੀ.ਆਈ. ਨੇ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਦਿੱਤੀ ਜਾਣਕਾਰੀ

ਨਵੀਂ ਦਿੱਲੀ, 18 ਜੂਨ - ਸੀ.ਬੀ.ਆਈ. ਨੇ 15 ਫਰਵਰੀ ਤੋਂ ਬਾਅਦ ਇਕ ਵਾਰ ਫਿਰ ਅਮਰੀਕਾ, ਫਰਾਂਸ , ਸਿੰਗਾਪੁਰ, ਯੂ.ਏ.ਈ ਅਤੇ ਇੰਗਲੈਂਡ ਨੂੰ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮੁੱਖ ਦੋਸ਼ੀ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ 'ਚ ਕੰਟਰੋਲ ਰੇਖਾ 'ਤੇ ਬਣਾਏ ਜਾਣਗੇ 1,400 ਤੋਂ ਵੱਧ ਬੰਕਰ

ਸ੍ਰੀਨਗਰ, 18 ਜੂਨ- ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ 'ਚ ਕੰਟਰੋਲ ਰੇਖਾ 'ਤੇ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਲਈ ਬੰਕਰ ਬਣਾਉਣ ਨੂੰ ਮਨਜੂਰੀ ਦੇ ਦਿੱਤੀ ਹੈ। ਸਮੀਖਿਆ ਮੀਟਿੰਗ ਤੋਂ ਬਾਅਦ ਇਕ ਅਧਿਕਾਰਤ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX