ਤਾਜਾ ਖ਼ਬਰਾਂ


ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  47 minutes ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 1 hour ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 minute ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  about 2 hours ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  about 2 hours ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  about 3 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  about 3 hours ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  about 3 hours ago
ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)- ਪਿੰਡ ਅੱਚਲ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਅਤੇ ਮੌਜੂਦਾ ਸਰਪੰਚ ਯਾਦਵਿੰਦਰ ਸਿੰਘ ਦੇ ਨਾਲ ਅੱਜ 50 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਏ। ਉਕਤ ਪਰਿਵਾਰਾਂ ਨੇ ਬਲਵਿੰਦਰ ਬਿੱਟੂ ਢੀਗੀਂ...
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 minute ago
ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਫ਼ਰੀਦਕੋਟ ਦੇ ਸਾਬਕਾ ਵਿਧਾਇਕ ਅਤੇ ਦਸਮੇਸ਼ ਵਿੱਦਿਅਕ ਤੇ ਸਿਹਤ ਸੰਸਥਾਵਾਂ ਦੇ ਬਾਨੀ ਕਰਨੈਲ ਸਿੰਘ ਡੋਡ ਦਾ ਅੱਜ ਉਨ੍ਹਾਂ ਦੇ ਗ੍ਰਹਿ ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ...
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  about 4 hours ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਪੁਲਿਸ ਨੇ ਅੱਜ ਕਿਸਾਨਾਂ ਦੇ ਖੇਤਾਂ 'ਚੋਂ ਬਿਜਲੀ ਟਰਾਂਸਫ਼ਾਰਮਰਾਂ ਨੂੰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ 12 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸੰਬੰਧੀ ਥਾਣਾ ਸਦਰ ਵਿਖੇ ਪ੍ਰੈੱਸ ਕਾਨਫ਼ਰੰਸ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  about 4 hours ago
ਤਪਾ ਮੰਡੀ, 21 ਅਪ੍ਰੈਲ (ਪ੍ਰਵੀਨ ਗਰਗ)- ਸੂਬਾ ਸਰਕਾਰ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕੀਤੇ ਦਾਅਵੇ ਅੱਜ ਉਸ ਸਮੇਂ ਖੋਖਲੇ ਨਜ਼ਰ ਆਏ, ਜਦੋਂ ਬਾਹਰਲੀ ਅਨਾਜ ਮੰਡੀ ਦੇ ਮੁੱਖ ਯਾਰਡ ਅਤੇ ਹੋਰ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸਮੇਂ ਸਿਰ ਨਾ ਸ਼ੁਰੂ ਹੋਈ। ਇਸ ਕਾਰਨ...
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  about 4 hours ago
ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)- ਨਾਭਾ 'ਚ ਪਿਛਲੇ ਕਾਫ਼ੀ ਸਮੇਂ ਤੋਂ ਆਵਾਰਾ ਜਾਨਵਰਾਂ ਤੋਂ ਸਥਾਨਕ ਲੋਕ ਕਾਫ਼ੀ ਪਰੇਸ਼ਾਨ ਹਨ। ਇਨ੍ਹਾਂ ਕਾਰਨ ਇੱਥੇ ਕਈ ਲੋਕ ਆਪਣੀਆਂ ਕੀਮਤ ਜਾਨਾਂ ਗੁਆ ਚੁੱਕੇ ਹਨ ਅਤੇ ਵੱਡੀ ਗਿਣਤੀ 'ਚ ਸ਼ਹਿਰ ਵਾਸੀ ਜ਼ਖ਼ਮੀ ਹੋਏ ਹਨ। ਇਸ...
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  about 4 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਹੋਏ ਅੱਠ ਬੰਬ ਧਮਾਕਿਆਂ ਤੋਂ ਬਾਅਦ ਸਰਕਾਰ ਨੇ ਇੱਥੇ ਕਰਫ਼ਿਊ ਦਾ ਐਲਾਨ ਕਰ ਦਿੱਤਾ ਹੈ। ਕਰਫ਼ਿਊ ਸ਼ਾਮੀਂ 6 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਹੇਗਾ। ਉੱਥੇ ਹੀ ਧਮਾਕਿਆਂ ਤੋਂ ਬਾਅਦ ਇੱਥੇ ਸੋਸ਼ਲ ਮੀਡੀਆ ਜਿਵੇਂ ਕਿ ਫੇਸਬੁੱਕ...
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 5 hours ago
ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਮਿਲਖ ਰਾਜ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰੱਸਾ ਵਿਖੇ ਚੰਦਭਾਨ ਡਰੇਨ 'ਚ ਅੱਜ ਦੋ ਬੱਚਿਆਂ ਦੇ ਰੁੜ੍ਹਨ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਕਿ ਡਰੇਨ 'ਚ ਚਾਰ ਬੱਚੇ ਨਹਾਉਣ ਗਏ...
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 5 hours ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 5 hours ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  about 5 hours ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  about 6 hours ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  about 6 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  about 6 hours ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  about 6 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 7 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 7 hours ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 7 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 7 hours ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 8 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 8 hours ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 8 hours ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 8 hours ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 9 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 9 hours ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 10 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 9 hours ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 10 hours ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 11 hours ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 11 hours ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 minutes ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  4 minutes ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  19 minutes ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  42 minutes ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  56 minutes ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 1 hour ago
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 1 hour ago
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 1 hour ago
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550
ਿਵਚਾਰ ਪ੍ਰਵਾਹ: ਰਣਨੀਤੀ ਕਿੰਨੀ ਵੀ ਖ਼ੂਬਸੂਰਤ ਕਿਉਂ ਨਾ ਹੋਵੇ, ਤੁਹਾਨੂੰ ਕਦੇ-ਕਦੇ ਨਤੀਜਿਆਂ ਬਾਰੇ ਵੀ ਸੋਚ ਲੈਣਾ ਚਾਹੀਦਾ ਹੈ। -ਸਰ ਵਿੰਸਟਨ ਚਰਚਿਲ

ਰਾਸ਼ਟਰੀ-ਅੰਤਰਰਾਸ਼ਟਰੀ

ਕਰੋ ਯੋਗ ਰਹੋ ਅਰੋਗ

ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਅਮਰੀਕਾ ਵਿਚ ਸਮਾਗਮ ਸ਼ੁਰੂ

ਵਾਸ਼ਿੰਗਟਨ/ਨਿਊਯਾਰਕ, 17 ਜੂਨ (ਏਜੰਸੀ)-ਅਮਰੀਕਾ 'ਚ ਕੈਪੀਟੋਲ ਹਿਲ ਸਮੇਤ ਕਈ ਇਤਿਹਾਸਕ ਥਾਵਾਂ 'ਤੇ ਸੈਂਕੜੇ ਯੋਗ ਪ੍ਰੇਮੀ ਯੋਗ ਆਸਣ ਕਰਨ ਲਈ ਇਕੱਠੇ ਹੋਏ | ਇਸ ਦੇ ਨਾਲ ਹੀ ਅੰਤਰਰਾਸ਼ਟਰੀ ਯੋਗ ਦਿਵਸ ਦੀ ਚੌਥੀ ਵਰ੍ਹੇਗੰਢ ਦੇ ਸਬੰਧ 'ਚ ਇਸ ਹਫ਼ਤੇ ਤੈਅ ਕਈ ਪ੍ਰੋਗਰਾਮਾਂ ...

ਪੂਰੀ ਖ਼ਬਰ »

ਐਸ.ਸੀ.ਓ. 'ਚ ਪਹਿਲੀ ਵਾਰ ਯੋਗ ਨੂੰ ਮਿਲੀ ਜਗ੍ਹਾ

ਪੇੲਚਿੰਗ, 17 ਜੂਨ (ਏਜੰਸੀ)-ਸ਼ੰਘਾਈ ਕਾਰਪੋਰੇਸ਼ਨ ਆਰਗੇਨਾਈਜੇਸ਼ਨ (ਐਸ. ਸੀ. ਓ.) 'ਚ ਪਹਿਲੀ ਵਾਰ ਯੋਗ ਸਮਾਗਮ ਕਰਵਾਇਆ ਗਿਆ | ਇਸ ਦੇ ਨਾਲ ਹੀ ਚੀਨ 'ਚ ਸੰਯੁਕਤ ਰਾਸ਼ਟਰ ਅੰਤਰਰਾਸ਼ਟਰੀ ਯੋਗ ਦਿਵਸ ਦੀ ਸ਼ੁਰੂਆਤ ਹੋ ਗਈ | ਸੰਯੁਕਤ ਰਾਸ਼ਟਰ ਨੇ 2014 'ਚ 21 ਜੂਨ ਨੂੰ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਆਕਲੈਂਡ, 17 ਜੂਨ (ਹਰਮਨਪ੍ਰੀਤ ਸਿੰਘ ਗੋਲੀਆ)-ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਪੂਰੇ ਨਿਊਜ਼ੀਲੈਂਡ ਦੇ ਵੱਖੋ-ਵੱਖ ਸਹਿਰਾ ਦੇ ਗੁਰੂ ਘਰਾਂ ਵਿਚ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਸਬੰਧੀ ਵੱਖੋ-ਵੱਖ ਸ਼ਹਿਰਾਂ ...

ਪੂਰੀ ਖ਼ਬਰ »

ਇਟਲੀ 'ਚ ਸ਼ਹੀਦੀ ਦਿਹਾੜਾ ਮਨਾਇਆ

ਵੀਨਸ (ਇਟਲੀ), 17 ਜੂਨ (ਹਰਦੀਪ ਸਿੰਘ ਕੰਗ)-ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਦੇਸ਼ਾਂ 'ਚ ਹੋਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਇਟਲੀ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਵੀ ਇਹ ਮਹਾਨ ਦਿਹਾੜਾ ਸ਼ਰਧਾ ਤੇ ...

ਪੂਰੀ ਖ਼ਬਰ »

ਐਡੀਲੇਡ 'ਚ 'ਤੀਆਂ ਦਾ ਮੇਲਾ' 30 ਨੂੰ

ਐਡੀਲੇਡ, 17 ਜੂਨ (ਗੁਰਮੀਤ ਸਿੰਘ ਵਾਲੀਆ)-ਧੀਆਂ ਪੰਜਾਬ ਦੀਆਂ ਸੱਭਿਆਚਾਰਕ ਸੰਸਥਾ ਐਡੀਲੇਡ ਦੇ ਮੁੱਖ ਅਹੁਦੇਦਾਰ ਰਮਿੰਦਰ ਕੌਰ ਕਾਹਲੋਂ, ਨਵਨੀਤ ਕੌਰ ਢਿੱਲੋਂ ਤੇ ਗੁਰਪ੍ਰੀਤ ਕੌਰ ਭੰਗੂ ਅਨੁਸਾਰ ਸਾਲਾਨਾ 'ਤੀਆਂ ਦਾ ਮੇਲਾ' ਸਨਿਚਰਵਾਰ 30 ਜੂਨ ਨੂੰ ਸ਼ੋਅ ਗਰਾਊਾਡ ਵਿਖੇ ...

ਪੂਰੀ ਖ਼ਬਰ »

ਸਿੱਖ ਕੌਮ ਪੰਥ ਦੀ ਚੜ੍ਹਦੀ ਕਲਾ ਲਈ ਨਿੱਜੀ ਹਿਤ ਤਿਆਗ ਕੇ ਖ਼ਾਲਸਾਈ ਝੰਡੇ ਥੱਲੇ ਇਕੱਤਰ ਹੋਵੇ-ਖ਼ਾਲਸਾ

ਬਰੇਸ਼ੀਆ (ਇਟਲੀ), 17 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਵਿਸ਼ਵ ਭਰ ਵਿਚ ਵੱਸਦੀ ਸਿੱਖ ਕੌਮ ਨੂੰ ਆਪਣੇ ਨਿੱਜੀ ਹਿਤ ਤਿਆਗ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕ ਝੰਡੇ ਹੇਠ ਇਕੱਤਰ ਹੋ ਕੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸੰਘਰਸ਼ ਕਰਨਾ ਚਾਹੀਦਾ ਹੈ | ਇਹ ...

ਪੂਰੀ ਖ਼ਬਰ »

ਏਸ਼ੀਆਈ ਮੂਲ ਦੇ ਵਿਦਿਆਰਥੀਆਂ ਨਾਲ ਨਸਲੀ ਵਿਤਕਰੇ ਕਾਰਨ ਹਾਵਰਡ 'ਤੇ ਕੇਸ ਦਰਜ

ਵਾਸ਼ਿੰਗਟਨ, 17 ਜੂਨ (ਏਜੰਸੀ)- ਅਮਰੀਕਾ ਦੀ ਪ੍ਰਸਿੱਧ ਹਾਵਰਡ ਯੂਨੀਵਰਸਿਟੀ ਵਿਚ ਏਸ਼ੀਆਈ ਮੂਲ ਦੇ ਅਮਰੀਕੀ ਵਿਦਿਆਰਥੀਆਂ ਨਾਲ ਨਸਲੀ ਵਿਤਕਰਾ ਕੀਤੇ ਜਾਣ ਦਾ ਦੋਸ਼ ਲੱਗਾ ਹੈ | ਇਸ ਨੂੰ ਲੈ ਕੇ ਯੂਨੀਵਰਸਿਟੀ ਿਖ਼ਲਾਫ਼ ਮੁਕਦਮਾ ਦਰਜ ਕੀਤਾ ਗਿਆ ਹੈ | ਸੂਤਰਾਂ ਮੁਤਾਬਿਕ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਵਿਦਿਆਰਥੀ ਦੀ ਹੱਤਿਆ 'ਚ ਅਮਰੀਕੀ ਵਿਅਕਤੀ ਦੋਸ਼ੀ ਕਰਾਰ

ਵਾਸ਼ਿੰਗਟਨ, 17 ਜੂਨ (ਏਜੰਸੀ)-ਅਮਰੀਕਾ 'ਚ ਭਾਰਤੀ ਮੂਲ ਦੇ ਇਕ ਵਿਅਕਤੀ ਦੀ ਹੱਤਿਆ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ | ਮਿ੍ਤਕ ਦਾ ਪਰਿਵਾਰ ਨਿਆਂ ਦੀ ਮੰਗ ਲਈ ਪਿਛਲੇ ਚਾਰ ਸਾਲ ਤੋਂ ਕੋਸ਼ਿਸ਼ਾਂ ਕਰ ਰਿਹਾ ਸੀ | ਸਾਊਥਰਨ ਇਲੀਨੋਇਸ ਯੂਨੀਵਰਸਿਟੀ ...

ਪੂਰੀ ਖ਼ਬਰ »

ਪ੍ਰਕਾਸ਼ ਸੋਹਲ ਦੇ ਨਵੇਂ ਨਾਵਲ 'ਚਹੁੰ ਪੈਰਾਂ ਦਾ ਸਫ਼ਰ' 'ਤੇ ਵਿਚਾਰ ਚਰਚਾ

ਲੰਡਨ, 17 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਵਿਚ ਰਹਿ ਕੇ ਪੰਜਾਬੀ ਬੋਲੀ ਦੀ ਝੋਲੀ ਕਈ ਕਿਤਾਬਾਂ ਪਾਉਣ ਵਾਲੇ ਲੇਖਕਾਂ ਦੀ ਲੰਮੀ ਲੜੀ ਹੈ | ਇਸ ਲੜੀ ਦਾ ਇਕ ਮੋਤੀ ਪ੍ਰਕਾਸ਼ ਸੋਹਲ ਵੀ ਹੈ | ਜਿਸ ਦੇ ਨਵੇਂ ਨਾਵਲ 'ਚਹੁੰ ਪੈਰਾਂ ਦਾ ਸਫ਼ਰ' 'ਤੇ ਕੱਲ੍ਹ ਇਲਫੋਰਡ ਵਿਖੇ ...

ਪੂਰੀ ਖ਼ਬਰ »

ਲੰਡਨ ਦਾ ਗ੍ਰਹਿ ਮੰਤਰੀ ਵੀ ਹੋਇਆ ਸੀ ਲੁੱਟ ਦਾ ਸ਼ਿਕਾਰ

ਲੰਡਨ, 17 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਵਿਚ ਫ਼ੋਨ ਖੋਹਣ ਦੀਆਂ ਵੱਧ ਰਹੀਆਂ ਘਟਨਾਵਾਂ ਜਿੱਥੇ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ, ਉੱਥੇ ਹੀ ਪੁਲਿਸ ਵਲੋਂ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਉਠਾਏ ਜਾ ਰਹੇ ਹਨ | ਗ੍ਰਹਿ ਮੰਤਰੀ ਸਾਜਿਦ ...

ਪੂਰੀ ਖ਼ਬਰ »

ਬੇਰੁਜ਼ਗਾਰੀ ਨੇ ਕੀਤਾ ਦੁਨੀਆ ਭਰ ਦੇ ਨੌਜਵਾਨਾਂ ਦਾ ਭਵਿੱਖ ਧੁੰਦਲਾ

ਪੂਰੇ ਯੂਰਪ 'ਚ 5.5 ਮਿਲੀਅਨ ਅਜਿਹੇ ਨੌਜਵਾਨ ਜਿਨ੍ਹਾਂ ਕੋਲ ਨਾ ਕੰਮ, ਨਾ ਸਿੱਖਿਆ ਤੇ ਨਾ ਹੀ ਕਿਸੇ ਕੰਮ ਦੀ ਸਿਖਲਾਈ

ਮਿਲਾਨ (ਇਟਲੀ), 17 ਜੂਨ (ਇੰਦਰਜੀਤ ਸਿੰਘ ਲੁਗਾਣਾ)-ਬੇਰੁਜ਼ਗਾਰੀ ਇਕ ਅਜਿਹੀ ਜ਼ਹਿਮਤ ਹੈ ਜਿਸ ਨੇ ਕਿ ਦੁਨੀਆ ਭਰ ਵਿਚ ਅਣਗਿਣਤ ਨੌਜਵਾਨਾਂ ਦਾ ਭਵਿੱਖ ਧੁੰਦਲਾ ਕਰ ਕੇ ਉਨ੍ਹਾਂ ਨੂੰ ਨਸ਼ਿਆਂ ਦੀ ਦਲ-ਦਲ ਵਿਚ ਧੱਕ ਦਿੱਤਾ¢ ਬਹੁਤੇ ਨੌਜਵਾਨ ਬੇਰੁਜ਼ਗਾਰੀ ਤੋਂ ਨਿਜਾਤ ...

ਪੂਰੀ ਖ਼ਬਰ »

ਪਿਤਾ ਦਿਵਸ ਮੌਕੇ ਗੂਗਲ ਨੇ ਬਣਾਇਆ ਖ਼ਾਸ ਡੂਡਲ

ਨਵੀਂ ਦਿੱਲੀ, 17 ਜੂਨ (ਏਜੰਸੀ)-ਗੂਗਲ ਨੇ ਅੱਜ ਪਿਤਾ ਦਿਵਸ ਮੌਕੇ ਰੰਗ-ਬਿਰੰਗਾ ਡੂਡਲ ਬਣਾਇਆ ਹੈ | ਆਪਣੇ ਡੂਡਲ 'ਚ ਹਰ ਵੱਡੇ ਮੌਕੇ ਨੂੰ ਖ਼ਾਸ ਬਣਾਉਣ ਵਾਲੇ ਗੂਗਲ ਨੇ ਇਸ ਮੌਕੇ 'ਤੇ ਵੀ ਇਕ ਖ਼ਾਸ ਡੂਡਲ ਤਿਆਰ ਕੀਤਾ ਹੈ | ਆਪਣੇ ਇਸ ਡੂਡਲ 'ਚ ਗੂਗਲ ਨੇ ਰੰਗ-ਬਿਰੰਗੇ ਹੱਥ ਨਾਲ 6 ...

ਪੂਰੀ ਖ਼ਬਰ »

ਨੱਚਦੀ ਜਵਾਨੀ ਵਲੋਂ ਕਰਵਾਏ ਗਿੱਧਾ ਤੇ ਭੰਗੜੇ ਦੇ ਮੁਕਾਬਲਿਆਂ ਵਿਚ ਕੁੜੀਆਂ ਦੀ ਰਹੀ ਝੰਡੀ

ਟੋਰਾਂਟੋ, 17 ਜੂਨ (ਹਰਜੀਤ ਸਿੰਘ ਬਾਜਵਾ)-ਸੰਸਥਾ 'ਨੱਚਦੀ ਜਵਾਨੀ' ਵਲੋਂ ਇਕਬਾਲ ਵਿਰਕ ਅਤੇ ਕੁਲਵਿੰਦਰ ਕੌਰ ਵਿਰਕ ਦੀ ਅਗਵਾਈ ਹੇਠ 10ਵੇਂ ਸਾਲਾਨਾ ਭੰਗੜੇ ਅਤੇ ਗਿੱਧੇ ਦੇ ਮੁਕਾਬਲੇ ਬਰੈਂਪਟਨ ਦੇ ਚੰਗੂੰਜ਼ੀ ਸੰਕੈਂਡਰੀ ਸਕੂਲ ਵਿਚ ਕਰਵਾਏ ਗਏ, ਜਿਸ ਵਿਚ 5 ਸਾਲ ਤੋਂ ਲੈ ...

ਪੂਰੀ ਖ਼ਬਰ »

ਵਿਰਾਸਤ ਵੈੱਲਫੇਅਰ ਸੁਸਾਇਟੀ ਵਲੋਂ ਫਾਦਰਸ ਡੇਅ 'ਤੇ ਅਦਾਕਾਰ ਗੁਰਮੀਤ ਸਾਜਨ ਦਾ ਸਨਮਾਨ

ਕੈਲਗਰੀ, 17 ਜੂਨ (ਜਸਜੀਤ ਸਿੰਘ ਧਾਮੀ)-ਵਿਰਾਸਤ ਵੈੱਲਫੇਅਰ ਸੁਸਾਇਟੀ ਵਲੋਂ ਫਾਦਰਸ ਡੇਅ ਦੇ ਸਬੰਧ ਵਿਚ ਪੋ੍ਰਗਰਾਮ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਨਾਮਵਰ ਅਦਾਕਾਰ ਗੁਰਮੀਤ ਸਾਜਨ ਨੇ ਸ਼ਿਰਕਤ ਕੀਤੀ | ਇਸ ਸਮੇਂ ਵੱਖ-ਵੱਖ ਵਿਸ਼ਿਆਂ 'ਤੇ ਖ਼ੂਬ ਚਰਚਾ ਕੀਤੀ ...

ਪੂਰੀ ਖ਼ਬਰ »

ਢਾਡੀ ਦਿਆ ਸਿੰਘ ਦਿਲਬਰ ਦੀ ਪੋਤੀ ਰੂਪਾ ਕੌਰ ਮੂਕਰ ਸਕਾਟਿਸ਼ ਲਾਅ ਸੁਸਾਇਟੀ ਦੀ ਮੈਂਬਰ ਬਣੀ

 ਲੰਡਨ, 17 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਮਰਹੂਮ ਢਾਡੀ ਸਵਰਗਵਾਸੀ ਦਿਆ ਸਿੰਘ ਦਿਲਬਰ ਦੀ ਪੋਤਰੀ ਅਤੇ ਸਾਬਕਾ ਪ੍ਰਧਾਨ ਗਲਾਸਗੋ ਗੁਰਦੁਆਰਾ ਦਲਜੀਤ ਸਿੰਘ ਦਿਲਬਰ ਦੀ ਹੋਣਹਾਰ ਸਪੁੱਤਰੀ ਰੂਪਾ ਕੌਰ ਮੂਕਰ ਸਕਾਟਲੈਂਡ ਦੇ ਵਕੀਲਾਂ ਦੀ ਸਰਕਾਰੀ ਸੰਸਥਾ ਸਕਾਟਿਸ਼ ...

ਪੂਰੀ ਖ਼ਬਰ »

ਧੋਖਾ ਦੇਣ ਵਾਲੇ ਵਿਦੇਸ਼ੀ ਲਾੜੇ-ਲਾੜੀਆਂ ਵਿਰੁੱਧ ਜਲਦੀ ਬਣੇਗਾ ਕਾਨੂੰਨ : ਡਾ. ਧਰਮਵੀਰ ਗਾਂਧੀ ਨਿਊਜ਼ੀਲੈਂਡ ਦੌਰੇ ਦੌਰਾਨ ਡਾ. ਗਾਧੀ ਨੇ ਮੀਟਿੰਗਾਂ ਕਰਕੇ ਲੋਕਾਂ ਨਾਲ ਕੀਤੇ ਵਿਚਾਰ ਸਾਂਝੇ

ਆਕਲੈਂਡ, 17 ਜੂਨ (ਹਰਮਨਪ੍ਰੀਤ ਸਿੰਘ ਗੋਲੀਆ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਜੋ ਇਹਨੀਂ ਦਿਨੀਂ ਨਿਊਜ਼ੀਲੈਂਡ ਦੌਰੇ 'ਤੇ ਆਏ ਹੋਏ ਹਨ ਵਲੋਂ ਆਕਲੈਂਡ ਵਿਚ ਵੱਖੋ-ਵੱਖ ਥਾਵਾਂ 'ਤੇ ਮੀਟਿੰਗਾਂ ਕਰਦਿਆਂ ਲੋਕਾਂ ਨੂੰ ਪੰਜਾਬ ਦੇ ਰਾਜਨੀਤਿਕ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX