ਤਾਜਾ ਖ਼ਬਰਾਂ


ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  7 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  52 minutes ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  25 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  26 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 minute ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਹਾੜ ਸੰਮਤ 550

ਦਿੱਲੀ

ਹਰਿਆਣਾ ਲੈਦਰ ਕੈਮੀਕਲ ਫੈਕਟਰੀ 'ਚ ਲੱਗੀ ਅੱਗ, 10 ਕਰੋੜ ਦਾ ਨੁਕਸਾਨ

ਜੀਂਦ, 17 ਜੂਨ (ਅਜੀਤ ਬਿਊਰੋ)- ਹਰਿਆਣਾ ਲੈਦਰ ਕੈਮੀਕਲ ਫੈਕਟਰੀ 'ਚ ਭਿਅੰਕਰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ | ਘਟਨਾ 'ਚ ਕਰੋੜਾਂ ਰੁਪਏ ਦੀ ਮਸ਼ੀਨਰੀ ਅਤੇ ਸਾਮਾਨ ਸੜ ਕੇ ਸੁਆਹ ਹੋ ਗਏੇ | ਸੂਚਨਾ ਤੋਂ ਬਾਅਦ ਮੌਕੇ 'ਤੇ ਪੁੱਜੀ ਫਾਇਰ ਬਿ੍ਗੇਡ ਦੀਆਂ 4 ਗੱਡੀਆਂ ਨੇ 4 ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ, ਪਰ ਉਦੋਂ ਤੱਕ ਅੱਧੀ ਤੋਂ ਜ਼ਿਆਦਾ ਕੈਮੀਕਲ ਫੈਕਟਰੀ ਅੱਗ 'ਚ ਸੜ ਚੁੱਕੀ ਸੀ | ਇਹ ਫੈਕਟਰੀ ਜੀਂਦ ਦੇ ਉਦਯੋਗਿਕ ਖੇਤਰ 'ਚ ਸਥਿਤ ਹੈ | ਫੈਕਟਰੀ ਦੇ ਮੈਨੇਜਰ ਐਮ.ਕੇ. ਸਿਨਹਾ ਨੇ ਦੱਸਿਆ ਕਿ ਅੱਗ 'ਚ ਕਰੀਬ 10 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ | ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜਿਵੇਂ ਹੀ ਸੂਚਨਾ ਮਿਲੀ, ਉਹ ਮੌਕੇ 'ਤੇ ਪੁੱਜੇ ਅਤੇ ਅੱਗ ਨੂੰ ਕਾਬੂ ਪਾ ਲਿਆ ਗਿਆ | ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ | ਜਾਣਕਾਰੀ ਮੁਤਾਬਿਕ ਇੰਡਸਟਰੀਅਲ ਏਰੀਆ 'ਚ ਪਲਾਟ ਨੰਬਰ 72 ਤੋਂ 77 ਨੰਬਰ 'ਚ ਸਥਿਤ ਹਰਿਆਣਾ ਲੈਦਰ ਕੈਮੀਕਲ ਲਿ. ਕੰਪਨੀ 'ਚ ਸਵੇਰੇ 10.30 ਵਜੇ ਅੱਗ ਲੱਗ ਗਈ | ਕੰਪਨੀ ਦੇ 2 ਗੁਦਾਮਾਂ 'ਚ ਅੱਗ ਲੱਗਣ ਨਾਲ ਕਰੋੜਾਂ ਰੁਪਏ ਦਾ ਰੱਖਿਆ ਕੈਮੀਕਲ ਅਤੇ ਹੋਰ ਉਪਕਰਨ ਸੜ ਗਏ | ਦੱਸਣਯੋਗ ਹੈ ਕਿ ਇਸ ਫੈਕਟਰੀ 'ਚ ਕੱਚਾ ਕੈਮੀਕਲ ਲਿਆਇਆ ਜਾਂਦਾ ਹੈ ਅਤੇ ਉਸ ਨੂੰ ਤਰਾਸ਼ ਕਰਕੇ ਨਵਾਂ ਕੈਮੀਕਲ ਬਣਾਇਆ ਜਾਂਦ ਹੈ | ਇਹ ਕੈਮੀਕਲ ਚਮੜੇ ਦੇ ਰੰਗ ਬਦਲਣ ਦੇ ਕੰਮ ਆਉਂਦਾ ਹੈ | ਇਸ ਫੈਕਟਰੀ 'ਚ ਕੈਮੀਕਲ ਬਣਦਾ ਸੀ, ਜੋ ਹਰਿਆਣਾ ਅਤੇ ਆਲੇ-ਦੁਆਲੇ ਦੇ ਸੂਬਿਆਂ ਤੋਂ ਇਲਾਵਾ 22 ਦੇਸ਼ਾਂ 'ਚ ਸਪਲਾਈ ਹੁੰਦਾ ਸੀ | ਸਵੇਰੇ ਨਾਲ ਲਗਦੇ ਪੈਟਰੋਲ ਪੰਪ ਦੇ ਮੈਨੇਜਰ ਨੇ ਕੰਪਨੀ ਮੈਨੇਜਰ ਐਮ. ਕੇ. ਸਿੰਘ ਨੂੰ ਫੋਨ 'ਤੇ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਕੰਪਨੀ ਤੋਂ ਧੂਆਂ ਨਿਕਲ ਰਿਹਾ ਹੈ | ਅੱਗ ਬੁਝਾਉਣ 'ਚ ਜੁਟੇ ਰਹੇ ਪਟਿਆਲਾ ਚੌਕ ਚੌਕੀ ਇੰਚਾਰਜ ਯਸ਼ਵੀਰ ਸਿੰਘ ਨੂੰ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਉਹ ਫ਼ੌਰੀ ਉੱਥੇ ਗਏ ਅਤੇ ਭਿਅੰਕਰ ਅੱਗ ਦੀਆਂ ਲਪਟਾਂ 'ਚ ਆਪਣੀ ਟੀਮ ਅਤੇ ਫਾਇਰ ਬਿ੍ਗੇਡ ਕਰਮਚਾਰੀਆਂ ਨਾਲ ਅੱਗ ਬੁਝਾਉਣ ਲੱਗ ਗਏ |

ਪਾਵਰ ਲਿਫਟਿੰਗ ਮੁਕਾਬਲੇ 'ਚ ਪਹਿਲਵਾਨਾਂ ਨੇ ਜਿੱਤੇ ਤਗਮੇ

ਗੂਹਲਾ ਚੀਕਾ, 17 ਜੂਨ (ਓ.ਪੀ. ਸੈਣੀ)- ਸੁਖਦੇਵ ਸਿੰਘ ਸੁੱਖਾ ਦੀ ਯਾਦ 'ਚ ਟਾਈਗਰ ਜਿੰਮ ਬਲਬਹੇੜਾ ਪੰਜਾਬ ਵਲੋਂ ਬੈਂਚ ਪ੍ਰੈੱਸ ਪਾਵਰ ਲਿਫਟਿੰਗ ਮੁਕਾਬਲੇ ਕਰਵਾਏ ਗਏ | ਮੁਕਾਬਲੇ ਪੰਜਾਬ-ਹਰਿਆਣਾ ਦੀਆਂ ਟੀਮਾਂ 'ਚ ਓਪਨ ਕਰਵਾਏ ਗਏ | ਇਸ ਮੌਕੇ 'ਤੇ ਖਜਾਨ ਸਿੰਘ ਕੋਚ ਪਾਵਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਮਾਸਟਰ ਤਾਰਾ ਸਿੰਘ ਨੂੰ 'ਭਾਰਤ ਰਤਨ' ਦੇਣ ਦਾ ਐਲਾਨ ਕਰੇ- ਹਨੀ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)- 'ਪੰਥ ਮਾਸਟਰ ਤਾਰਾ ਸਿੰਘ ਮੈਮੋਰੀਅਲ ਸੁਸਾਇਟੀ' ਦੇ ਮੁਖੀ ਜਥੇ.ਰਛਪਾਲ ਸਿੰਘ ਤੇ ਯੂਥ ਆਗੂ ਜਸਵਿੰਦਰ ਸਿੰਘ ਹਨੀ ਨੇ, ਮਾਸਟਰ ਤਾਰਾ ਸਿੰਘ ਨੂੰ 'ਭਾਰਤ ਰਤਨ' ਦੇਣ ਦੀ ਮੰਗ ਨੂੰ ਮੁੜ ਦੁਹਰਾਇਆ ਹੈ | ਉਕਤ ਆਗੂਆਂ ਨੇ ਕੇਂਦਰ ਸਰਕਾਰ ਨੂੰ ...

ਪੂਰੀ ਖ਼ਬਰ »

'ਪੰਜਾਬੀ ਪ੍ਰੋਮੋਸ਼ਨ ਫੋਰਮ' ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਅੱਜ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)- ਪੰਜਾਬੀ ਭਾਸ਼ਾ ਦੀ ਮੁਫ਼ਤ ਸਿਖਲਾਈ ਦੇਣ ਵਾਲੀ ਸੰਸਥਾ ਪੰਜਾਬੀ ਪ੍ਰੋਮੋਸ਼ਨ ਫੋਰਮ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ 18 ਜੂਨ ਸੋਮਵਾਰ ਨੂੰ ਗੁਰਦੁਆਰਾ ਕਰੋਲ ਬਾਗ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕੁੱਤਿਆਂ ਵਲੋਂ ਨੋਚੀ ਗਈ ਬੱਚੇ ਦੀ ਲਾਸ਼ ਦਾ ਮਾਮਲਾ

ਪੁਲਿਸ ਨੇ ਸ਼ੁਰੂ ਕੀਤੀ ਗਾਇਬ ਪਤੀ-ਪਤਨੀ ਦੀ ਭਾਲ

ਟੋਹਾਣਾ, 17 ਜੂਨ (ਗੁਰਦੀਪ ਸਿੰਘ ਭੱਟੀ)-ਚੰਡੀਗੜ੍ਹ-ਹਿਸਾਰ ਨੈਸ਼ਨਲ ਹਾਈਵੇ ਦੇ ਪੈਂਦੇ ਪਿੰਡ ਗੈਬੀਪੁਰ ਦੇ ਕਿਸਾਨ ਰਾਮਬਿਲਾਸ, ਜਿਸ ਦੇ ਖੇਤ ਨੈਸ਼ਨਲ ਹਾਈਵੇ ਦੇ ਨਾਲ ਲਗਦੇ ਹਨ | ਉੱਥੇ ਪੁਲਿਸ ਨੇ ਕਰੀਬ ਸਾਢੇ 3 ਸਾਲ ਦੇ ਬੱਚੇ ਦੀ ਆਵਾਰਾ ਕੁੱਿ ਤਆਂ ਵਲੋਂ ਨੋਚੀ ਗਈ ...

ਪੂਰੀ ਖ਼ਬਰ »

ਸੰਸਦ ਮੈਂਬਰ ਤਿਵਾੜੀ ਨੇ ਦਿੱਤਾ ਆਪਣੇ ਚਾਰ ਸਾਲਾਂ ਦੇ ਕੰਮਾਂ ਦਾ ਬਿਊਰਾ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)- ਦਿੱਲੀ ਤੋਂ ਸੰਸਦ ਮੈਂਬਰ ਮਨੋਜ ਤਿਵਾੜੀ (ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ) ਨੇ ਕੇਂਦਰ ਸਰਕਾਰ ਦੀਆਂ ਚਾਰ ਸਾਲਾਂ ਦੀ ਉਪਲਬਧੀਆਂ ਅਤੇ ਆਪਣੇ ਦੁਆਰਾ ਕੀਤੇ ਗਏ ਵਿਕਾਸ ਕਾਰਜਾਂ ਦਾ ਬਿਊਰਾ ਦਿੰਦੇ ਹੋਏ ਕਿਹਾ ਕਿ ਕੇਂਦਰ ਨੇ ਚਾਰ ...

ਪੂਰੀ ਖ਼ਬਰ »

ਸ਼ਰਾਬ ਨਾਲ ਲੋਡ ਟਰੱਕ ਸਮੇਤ ਚਾਲਕ ਕਾਬੂ

ਫਤਿਹਾਬਾਦ, 17 ਜੂਨ (ਅਜੀਤ ਬਿਊਰੋ)-ਸ਼ਹਿਰ ਪੁਲਿਸ ਨੇ ਰਤੀਆ ਬਾਈਪਾਸ ਦੇ ਨੇੜੇ ਨਾਜਾਇਜ਼ ਸ਼ਰਾਬ ਨਾਲ ਭਰੇ ਇਕ ਟਰੱਕ ਨੂੰ ਕਾਬੂ ਕਰਕੇ 6 ਹਜ਼ਾਰ ਬੋਤਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਦੇਸੀ ਮਾਲਟਾ ਸ਼ਰਾਬ ਨਾਲ ਭਰਿਆ ਇਹ ਟਰੱਕ ਰਤੀਆ ਵਲੋਂ ਆ ਰਿਹਾ ਸੀ | ਪੁਲਿਸ ਨੇ ...

ਪੂਰੀ ਖ਼ਬਰ »

19 ਨੂੰ ਮੈਰਾਥਨ ਦੌੜ ਰਾਹੀਂ ਨਸ਼ੇ 'ਤੇ ਕਰਾਂਗੇ ਚੋਟ-ਅਵੰਤਿਕਾ ਤੰਵਰ

ਸਿਰਸਾ, 17 ਜੂਨ (ਭੁਪਿੰਦਰ ਪੰਨੀਵਾਲੀਆ)- ਰਾਹੁਲ ਗਾਂਧੀ ਦੇ ਜਨਮ ਦਿਨ 'ਤੇ 19 ਜੂਨ ਨੂੰ ਕਾਂਗਰਸ ਪਾਰਟੀ ਵਲੋਂ ਸ਼ਹਿਰ 'ਚ ਮੈਰਾਥਨ ਦੌੜ ਕੱਢੀ ਜਾਵੇਗੀ | ਇਸ ਦੌੜ ਰਾਹੀਂ ਨਸ਼ੇ ਵਰਗੀ ਸਮਾਜਿਕ ਬੁਰਾਈ 'ਤੇ ਚੋਟ ਕੀਤੀ ਜਾਵੇਗੀ ਅਤੇ ਆਮ ਲੋਕਾਂ 'ਚ ਸ਼ਹੀਦਾਂ ਪ੍ਰਤੀ ਭਾਵਨਾ ...

ਪੂਰੀ ਖ਼ਬਰ »

ਰਾਜ ਮੰਤਰੀ, ਸੰਸਦ ਮੈਂਬਰ, ਵਿਧਾਇਕ ਅਤੇ ਸਾਬਕਾ ਮੰਤਰੀ ਨੇ ਕੀਤਾ ਮੈਡੀਕਲ ਕੈਂਪ ਦਾ ਸ਼ੁੱਭ-ਆਰੰਭ

ਕੁਰੂਕਸ਼ੇਤਰ, 17 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਕਿਹਾ ਕਿ ਸੀਨੀਅਰ ਪੱਤਰਕਾਰ ਅਤੇ ਸਵ: ਦੇਵੀਦਿਆਲ ਨਨਹਾ ਨੇ ਜਿੱਥੇ ਧਰਮਨਗਰੀ ਕੁਰੂਕਸ਼ੇਤਰ ਦੇ ਵਿਕਾਸ 'ਚ ਆਪਣਾ ਯੋਗਦਾਨ ਦਿੱਤਾ ਅਤੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਸ਼ਰਾਬ ਨਾਲ ਲੋਡ ਟਰੱਕ ਕਾਬੂ

ਰਿਵਾੜੀ, 17 ਜੂਨ (ਅਜੀਤ ਬਿਊਰੋ)-ਹਰਿਆਣਾ ਪੁਲਿਸ ਨੇ ਸ਼ਰਾਬ ਨਾਲ ਭਰੇ ਟਰੱਕ ਨੂੰ ਬਰਾਸ ਮਾਰਕੀਟ ਤੋਂ ਕਾਬੂ ਕੀਤਾ ਹੈ, ਜਿਸ 'ਚ ਲੱਖਾਂ ਰੁਪਏ ਦੀ ਸ਼ਰਾਬ ਭਰੀ ਹੋਈ ਸੀ | ਸ਼ਰਾਬ ਦੇ ਨਾਲ ਪੁਲਿਸ ਨੇ ਟਰੱਕ ਚਾਲਕ ਨੂੰ ਵੀ ਗਿ੍ਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਜੰਮੂ ਵਾਸੀ ...

ਪੂਰੀ ਖ਼ਬਰ »

ਕਾਰ ਦੀ ਟੱਕਰ 'ਚ 65 ਸਾਲਾ ਬਜ਼ੁਰਗ ਦੀ ਮੌਤ

ਡੱਬਵਾਲੀ, 17 ਜੂਨ (ਇਕਬਾਲ ਸਿੰਘ ਸ਼ਾਂਤ)-ਕਚਹਿਰੀ ਦੇ ਸਾਹਮਣੇ ਤੇਜ਼ ਰਫ਼ਤਾਰ ਕਾਰ ਵਲੋਂ ਸਾਈਕਲ ਨੂੰ ਟੱਕਰ ਮਾਰਨ ਨਾਲ 65 ਸਾਲਾ ਬਜ਼ੁਰਗ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਵਾਰਡ-10 ਵਾਸੀ ਹੰਸਰਾਜ ਪੁੱਤਰ ਨੱਥੂ ਰਾਮ ਸਾਈਕਲ 'ਤੇ ਬਾਜ਼ਾਰ ਜਾ ਰਿਹਾ ਸੀ | ਉਨ੍ਹਾਂ ਨੂੰ ...

ਪੂਰੀ ਖ਼ਬਰ »

ਘਰ 'ਚ ਫੰਦੇ 'ਤੇ ਲਟਕੀ ਮਿਲੀ ਵਿਅਕਤੀ ਦੀ ਲਾਸ਼

ਜਗਾਧਰੀ, 17 ਜੂਨ, (ਜਗਜੀਤ ਸਿੰਘ)-ਪਿੰਡ ਕੈਲ 'ਚ ਸ਼ਿਵਮ (20) ਦੀ ਲਾਸ਼ ਘਰ 'ਚ ਫੰਦੇ 'ਤੇ ਲਟਕੀ ਮਿਲੀ | ਥਾਣਾ ਸਦਰ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਮਿ੍ਤਕ ਦੇ ਪਰਿਵਾਰ ਨੂੰ ਸੌਾਪ ਦਿੱਤੀ ਅਤੇ ਪੁਲਿਸ ਨੇ ਮਾਮਲੇ ਦੀ ਜਾਾਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪੁਲਿਸ ਨੇ ਫੜਿਆ ਫ਼ਰਜ਼ੀ ਲੈ. ਕਰਨਲ

ਟੋਹਾਣਾ, 17 ਜੂਨ (ਗੁਰਦੀਪ ਸਿੰਘ ਭੱਟੀ)- ਹਿਸਾਰ ਫੌਜੀ ਛਾਉਣੀ ਪੀ. ਗੁਪਤਚਰ ਯੂਨਿਟ ਦੀਆਂ ਪੱਕੀਆਂ ਰਿਪੋਰਟਾਂ ਦੇ ਅਧਾਰ 'ਤੇ ਹਰਿਆਣਾ ਪੁਲਿਸ ਦੀ ਟੀਮ ਨੇ ਇਕ ਫ਼ਰਜੀ ਲੈ. ਕਰਨਲ ਦਾ ਪਿੱਛਾ ਕਰਦੇ ਹੋਏ ਉਸ ਨੂੰ ਰਿਵਾੜੀ ਤੋਂ ਕਾਬੂ ਕਰ ਲਿਆ | ਮਿਲੀ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਦੀ ਮੌਤ

ਸਮਾਲਖਾ, 17 ਜੂਨ (ਅਜੀਤ ਬਿਊਰੋ)- ਜੀ.ਟੀ. ਰੋਡ 'ਤੇ ਹੋਏ ਸੜਕ ਹਾਦਸਿਆਂ 'ਚ ਇਕ ਪੁਲਿਸ ਕਰਮੀ ਸਮੇਤ 2 ਦੀ ਮੌਤ ਹੋ ਗਈ | ਪੁਲਿਸ ਨੇ ਦੋਵੇਂ ਮਾਮਲੇ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ, ਜਦਕਿ ਦੋਸ਼ੀ ਵਾਹਨ ਚਾਲਕ ਘਟਨਾ ਤੋਂ ਬਾਅਦ ਫ਼ਰਾਰ ਹੋ ਗਏ | ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਵਿਆਹੁਤਾ ਨੇ ਰੇਲਗੱਡੀ ਹੇਠ ਆ ਕੇ ਕੀਤੀ ਖੁਦਕੁਸ਼ੀ

ਕਾਲਾਂਵਾਲੀ, 17 ਜੂਨ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਗੁਦਰਾਣਾ ਦੀ ਇਕ ਵਿਆਹੁਤਾ ਮਹਿਲਾ ਵਲੋਂ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਗੁਦਰਾਣਾ ਦੇ ਵਾਸੀ ਗੁਰਮੀਤ ਸਿੰਘ ਦਾ ਵਿਆਹ 9 ਮਹੀਨੇ ਪਹਿਲਾਂ ਪਿੰਡ ਰਘੂਆਣਾ ...

ਪੂਰੀ ਖ਼ਬਰ »

ਕਾਰ ਨਾਲ ਟੱਕਰ ਹੋਣ 'ਤੇ ਬਾਈਕ ਸਵਾਰ ਦੀ ਮੌਤ

ਟੋਹਾਣਾ, 17 ਜੂਨ (ਗੁਰਦੀਪ ਸਿੰਘ ਭੱਟੀ)-ਪਿੰਡ ਖ਼ਾਸਾ ਪਠਾਨਾ ਨੇੜੇ ਕਾਰ ਤੇ ਬਾਈਕ ਦੀ ਸਿੱਧੀ ਟੱਕਰ 'ਚ ਬਾਈਕ ਸਵਾਰ ਦੀ ਮੌਤ ਹੋ ਗਈ | ਪਿੰਡ ਖਾਸਾ ਪਠਾਨਾ ਦੇ ਲੋਕਾਂ ਨੇ ਜ਼ਖ਼ਮੀ ਬਾਈਕ ਸਵਾਰ ਨੂੰ ਭੂਨਾ ਦੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ...

ਪੂਰੀ ਖ਼ਬਰ »

ਸੀ.ਪੀ.ਐਮ. ਪੰਚਾਇਤ ਮੈਂਬਰ ਤਿ੍ਣਮੂਲ 'ਚ ਸ਼ਾਮਿਲ

ਕੋਲਕਾਤਾ, 17 ਜੂਨ (ਰਣਜੀਤ ਸਿੰਘ ਲੁਧਿਆਣਵੀ)-ਪੁਰੂਲੀਆ ਜ਼ਿਲ੍ਹੇ ਦੇ ਮਾਨਬਾਜ਼ਾਰ 2 ਨੰਬਰ ਬਲਾਕ ਦੀ ਦੀ ਘੀ ਪੰਚਾਇਤ ਤੇ ਸੀ.ਪੀ.ਐਮ. ਮੈਂਬਰ ਤਾਪਸ ਪਟੇਲ ਤਕਰੀਬਨ 200 ਪਰਿਵਾਰਾਂ ਨੂੰ ਲੈ ਕੇ ਤਿ੍ਣਮੂਲ ਕਾਂਗਰਸ 'ਚ ਸ਼ਾਮਿਲ ਹੋ ਗਏ | ਇਸ ਪੰਚਾਇਤ ਦੀਆਂ 11 'ਚੋਂ 6 ਸੀਟਾਂ 'ਤੇ ...

ਪੂਰੀ ਖ਼ਬਰ »

ਬਾਰਿਸ਼ ਨੇ ਪ੍ਰਸ਼ਾਸਨ ਦੇ ਪਾਣੀ ਨਿਕਾਸੀ ਦੇ ਦਾਅਵਿਆਂ ਦੀ ਖੋਲ੍ਹੀ ਪੋਲ

ਕੈਥਲ, 17 ਜੂਨ (ਅਜੀਤ ਬਿਊਰੋ)-ਖੇਤਰ 'ਚ ਪਹਿਲੀ ਬਾਰਿਸ਼ ਨੇ ਪ੍ਰਸ਼ਾਸਨ ਦੇ ਪਾਣੀ ਨਿਕਾਸੀ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ | ਸ਼ਹਿਰ ਦੀਆਂ ਮੁੱਖ ਸੜਕਾਂ, ਗਲੀਆਂ ਅਤੇ ਹੇਠਲੀਆਂ ਬਸਤੀਆ 'ਚ ਭਾਰੀ ਮਾਤਰਾ 'ਚ ਪਾਣੀ ਜਮ੍ਹਾਂ ਹੋਣ ਕਾਰਨ ਲੋਕਾਂ ਨੂੰ ...

ਪੂਰੀ ਖ਼ਬਰ »

ਅਭਿਰੁਚੀ ਕੈਂਪ ਸਮਾਪਤ, ਪ੍ਰਤਿਯੋਗੀਆਂ ਨੂੰ ਦਿੱਤੇ ਸਰਟੀਫਿਕੇਟ

ਕੁਰੂਕਸ਼ੇਤਰ, 17 ਜੂਨ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਪੈਨੋਰਮਾ ਅਤੇ ਵਿਗਿਆਨ ਕੇਂਦਰ 'ਚ ਵਿਦਿਆਰਥੀਆਂ ਲਈ ਚੱਲ ਰਿਹਾ ਸਮਰ ਅਭਿਰੁਚੀ ਕੈਂਪ ਸਮਾਪਤ ਹੋ ਗਿਆ | ਕੇਂਦਰ ਦੇ ਪਰਿਯੋਜਨਾ ਅਧਿਕਾਰੀ ਕੇ. ਸ੍ਰੀਨਿਵਾਸ ਨਹਿਰੂ ਨੇ ਦੱਸਿਆ ਕਿ ਇਹ ਸਮਰ ਅਭਿਰੁਚੀ ਕੈਂਪ 4 ...

ਪੂਰੀ ਖ਼ਬਰ »

ਰਾਜ ਮੰਤਰੀ ਨੇ ਸੈਦਪੁਰ ਬਰਵਾਲੀਆ 'ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕੁਰੂਕਸ਼ੇਤਰ/ਸ਼ਾਹਾਬਾਦ, 17 ਜੂਨ (ਜਸਬੀਰ ਸਿੰਘ ਦੁੱਗਲ)- ਹਲਕਾ ਸ਼ਾਹਾਬਾਦ ਮਾਰਕੰਡਾ ਦੇ ਵਿਧਾਇਕ ਅਤੇ ਹਰਿਆਣਾ ਸਰਕਾਰ 'ਚ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਬੇਦੀ ਨੇ ਹਲਕੇ ਦੇ ਪਿੰਡ ਸੈਦਪੁਰ ਬਰਵਾਲੀਆ 'ਚ 26 ਲੱਖ ਰੁਪਏ ਦੀ ਲਾਗਤ ਨਾਲ ਹੋਏ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਅਸੰਧ, 17 ਜੂਨ (ਅਜੀਤ ਬਿਊਰੋ)-ਗੁਰਦੁਆਰਾ ਡੇਹਰਾ ਸਾਹਿਬ 'ਚ ਸ੍ਰ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਵਿਧਾਇਕ ਬਖ਼ਸ਼ੀਸ਼ ਸਿੰਘ ਵਿਰਕ ਸਮਾਰੋਹ 'ਚ ਖ਼ਾਸ ਮਹਿਮਾਨ ਵਜੋਂ ਸ਼ਾਮਿਲ ਹੋਏ | ਕਈ ਦਿਨ ਤੋਂ ਚੱਲ ਰਹੇ ਲੜੀਵਾਰ ਅਖੰਡ ਪਾਠ ਸਾਹਿਬ ਦਾ ...

ਪੂਰੀ ਖ਼ਬਰ »

ਸੇਵਾਮੁਕਤ ਕਰਮਚਾਰੀ ਸੰਘ ਕਾਲਾਂਵਾਲੀ ਦੀ ਨਵੀਂ ਕਾਰਜਕਾਰਨੀ ਦਾ ਗਠਨ

ਕਾਲਾਂਵਾਲੀ, 17 ਜੂਨ (ਭੁਪਿੰਦਰ ਪੰਨੀਵਾਲੀਆ)-ਡੱਬਵਾਲੀ ਰੋਡ ਵਿਖੇ ਹਨੂੰਮਾਨ ਮੰਦਿਰ ਕੰਪਲੈਕਸ 'ਚ ਸੇਵਾਮੁਕਤ ਕਰਮਚਾਰੀ ਸੰਘ ਦੇ ਬਲਾਕ ਕਾਲਾਂਵਾਲੀ ਦੀ ਸਾਲਾਨਾ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਮਾਰਕੀਟ ਕਮੇਟੀ ਦੇ ਸੇਵਾਮੁਕਤ ਸਕੱਤਰ ਅਮਰਜੀਤ ...

ਪੂਰੀ ਖ਼ਬਰ »

ਐਪ ਕੈਬ ਨੂੰ ਲੈ ਕੇ ਰਾਜ ਸਰਕਾਰ ਸਖ਼ਤ

ਕੋਲਕਾਤਾ, 17 ਜੂਨ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ 'ਚ ਐਪ ਕੈਬ ਨੂੰ ਲੈ ਕੇ ਮਿਲਣ ਵਾਲੀਆਂ ਸਿਕਾਇਤਾਂ ਤੋਂ ਬਾਅਦ ਬੰਗਾਲ ਸਰਕਾਰ ਨੇ ਕੈਬ ਸੰਸਥਾਵਾਂ ਨੂੰ ਪੱਤਰ ਭੇਜ ਕੇ 15 ਦਿਨਾਂ 'ਚ ਇਹ ਦੱਸਣ ਨੂੰ ਕਿਹਾ ਹੈ ਕਿ ਕਿਰਾਏ ਦਾ ਸਿਸਟਮ ਦੱਸਿਆ ਜਾਵੇ | ਇੱਥੇ ਇਹ ...

ਪੂਰੀ ਖ਼ਬਰ »

ਪਾਵਰ ਲਿਫਟਿੰਗ ਮੁਕਾਬਲੇ 'ਚ ਸੰਧੂ ਨੇ ਜਿੱਤਿਆ ਸੋਨੇ ਦਾ ਤਗਮਾ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)- ਦਿੱਲੀ ਦੇ ਪਾਵਰ ਲਿਫਟਰ ਅਮਰਜੀਤ ਸਿੰਘ ਸੰਧੂ ਨੇ ਪਿਛਲੇ ਦਿਨੀਂ ਦਿੱਲੀ 'ਚ ਹੋਈਆਂ ਨੈਸ਼ਨਲ ਪੱਧਰ ਦੀਆਂ ਪਾਵਰ ਲਿਫਟਿੰਗ ਖੇਡਾਂ 'ਚ ਸੋਨੇ ਦਾ ਤਗਮਾ ਹਾਸਲ ਕੀਤਾ ਸੀ | ਜਿਸ ਕਰਕੇ ਉਨ੍ਹਾਂ ਦੀ ਚੋਣ ਰੂਸ 'ਚ ਹੋਣ ਵਾਲੇ ਵਿਸ਼ਵ ਪੱਧਰੀ ...

ਪੂਰੀ ਖ਼ਬਰ »

ਭਾਜਪਾ ਦੀ ਜਨ ਸੰਪਰਕ ਮੁਹਿੰਮ ਜਾਰੀ

ਕੋਲਕਾਤਾ, 17 ਜੂਨ (ਰਣਜੀਤ ਸਿੰਘ ਲੁਧਿਆਣਵੀ)- ਪੱਛਮੀ ਬੰਗਾਲ 'ਚ ਭਾਜਪਾ ਵਲੋਂ ਲੋਕ ਸਭਾ 'ਚ ਵੱਧ ਤੋਂ ਵੱਧ ਸੀਟਾਂ ਜਿੱਤਣ ਦੇ ਉਦੇਸ਼ ਨਾਲ ਪੜ੍ਹੇ-ਲਿਖੇ, ਬੱੁਧੀਜੀਵੀ, ਲੋਕਾਂ 'ਚ ਮਸ਼ਹੂਰ ਬੰਦਿਆਂ ਨਾਲ ਸੰਪਰਕ ਕਰਨ ਦਾ ਪ੍ਰੋਗਰਾਮ ਜਾਰੀ ਹੈ | ਅਮਿਤ ਸ਼ਾਹ 27 ਜੂਨ ਬੰਗਾਲ ਦੇ ...

ਪੂਰੀ ਖ਼ਬਰ »

ਕੈਂਪ 'ਚ 22 ਲੋਕਾਂ ਨੇ ਕੀਤਾ ਖੂਨਦਾਨ

ਸਿਰਸਾ, 17 ਜੂਨ (ਭੁਪਿੰਦਰ ਪੰਨੀਵਾਲੀਆ)-ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਕਸ਼ਯਪ ਰਾਜਪੂਤ ਸਭਾ ਜ਼ਿਲ੍ਹਾ ਸਿਰਸਾ ਵਲੋਂ ਮਾਲ ਗੁਦਾਮ ਰੋਡ ਸਥਿਤ ਰੇਲਵੇ ਗੁਰਦੁਆਰਾ 'ਚ ਖ਼ੂਨਦਾਨ ਕੈਂਪ ਲਾਇਆ ਗਿਆ | ਇਸ ਸ਼ਿਵਰ 'ਚ ਸ਼ਿਵ ਸ਼ਕਤੀ ਬਲੱਡ ਬੈਂਕ ਦੀ ...

ਪੂਰੀ ਖ਼ਬਰ »

ਰਾਜ ਮੰਤਰੀ ਵਲੋਂ ਦਾਮਲੀ ਵਾਸੀਆਂ ਦੀ ਹਰ ਮੰਗ ਪੂਰੀ ਕਰਨ ਦਾ ਭਰੋਸਾ

ਕੁਰੂਕਸ਼ੇਤਰ/ਸ਼ਾਹਾਬਾਦ, 17 ਜੂਨ (ਜਸਬੀਰ ਸਿੰਘ ਦੁੱਗਲ)- ਹਲਕਾ ਸ਼ਾਹਾਬਾਦ ਮਾਰਕੰਡਾ ਦੇ ਵਿਧਾਇਕ ਅਤੇ ਹਰਿਆਣਾ ਸਰਕਾਰ 'ਚ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਬੇਦੀ ਨੇ ਪਿੰਡ ਦਾਮਲੀ ਵਾਸੀਆਂ ਵਲੋਂ ਪੇਸ਼ ਕੀਤੇ ਗਏ ਮੰਗ ਪੱਤਰ 'ਤੇ ਸਹਿਮਤੀ ਦੀ ...

ਪੂਰੀ ਖ਼ਬਰ »

ਵਿੱਤ ਕਮਿਸ਼ਨਰ ਨੇ ਕੁਦਰਤੀ ਕਰੋਪੀਆਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਬੈਠਕ

ਯਮੁਨਾਨਗਰ, 17 ਜੂਨ (ਗੁਰਦਿਆਲ ਸਿੰਘ ਨਿਮਰ)- ਅਡੀਸ਼ਨਲ ਮੁੱਖ ਸਕੱਤਰ ਤੇ ਕਰੋਪੀ ਪ੍ਰਬੰਧਨ ਹਰਿਆਣਾ ਦੀ ਵਿੱਤ ਕਮਿਸ਼ਨਰ ਕੇਸ਼ਨੀ ਅਨੰਦ ਅਰੋੜਾ ਨੇ ਅੱਜ ਜ਼ਿਲ੍ਹਾ ਸਕੱਤਰੇਤ 'ਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੀ ਇਕ ਭਰਵੀਂ ਤੇ ਜ਼ਰੂਰੀ ਬੈਠਕ ਹੋਈ | ਜਿਸ 'ਚ ਉਨ੍ਹਾਂ ...

ਪੂਰੀ ਖ਼ਬਰ »

ਰੀਟ੍ਰੀਟ ਦਾ ਸਮਾਂ ਬਦਲਿਆ

ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸੈਕਟਰ ਦੀ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਸਾਦਕੀ ਚੌਕੀ, ਹੁਸੈਨੀਵਾਲਾ ਅਤੇ ਸ੍ਰੀ ਅੰਮਿ੍ਤਸਰ ਦੇ ਵਾਹਗਾ ਬਾਰਡਰ 'ਤੇ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਰੀਟ੍ਰੀਟ ਦਾ ਸਮਾਂ ਬਦਲ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਸਬੰਧੀ ਦਸਤਾਵੇਜ਼ਾਂ ਨੂੰ ਜਨਤਕ ਕਰਨ ਲਈ ਗ੍ਰਹਿ ਮੰਤਰਾਲੇ ਨੂੰ ਕਰਾਂਗੇ ਅਪੀਲ-ਚੰਦੂਮਾਜਰਾ

ਐੱਸ. ਏ. ਐੱਸ. ਨਗਰ, 17 ਜੂਨ (ਜਸਬੀਰ ਸਿੰਘ ਜੱਸੀ)-ਬਰਤਾਨੀਆ ਦੀ ਇਕ ਅਦਾਲਤ ਵਲੋਂ ਜੂਨ 1984 'ਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਸਬੰਧੀ ਦਸਤਾਵੇਜ਼ ਜਨਤਕ ਕੀਤੇ ਗਏ ਹਨ ਤੇ ਹੁਣ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੂੰ ਇਨ੍ਹਾਂ ਦਸਤਾਵੇਜ਼ਾਂ ਨੂੰ ਜਨਤਕ ਕਰਨ ਦੀ ਅਪੀਲ ...

ਪੂਰੀ ਖ਼ਬਰ »

ਵੱਖ-ਵੱਖ ਸੰਪਰਦਾਵਾਂ ਦੇ ਵੱਡੀ ਗਿਣਤੀ ਸੰਤ ਮਹਾਪੁਰਸ਼ਾਂ ਨੇ ਇਨਸਾਫ਼ ਮੋਰਚੇ 'ਚ ਲਵਾਈ ਹਾਜ਼ਰੀ

ਬਰਗਾੜੀ, 17 ਜੂਨ (ਸੁਖਰਾਜ ਸਿੰਘ ਗੋਂਦਾਰਾ/ਲਖਵਿੰਦਰ ਸ਼ਰਮਾ)-ਪੰਥਕ ਮੰਗਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਬਰਗਾੜੀ ਵਿਖੇ ਲਾਇਆ ਗਿਆ ਇਨਸਾਫ਼ ਮੋਰਚਾ ਅੱਜ 17ਵੇਂ ਦਿਨ ਵੀ ਜਾਰੀ ਹੈ | ਇਸ ਮੋਰਚੇ 'ਚ ਪੰਜਾਬ ...

ਪੂਰੀ ਖ਼ਬਰ »

ਜਥੇਦਾਰ ਬਾਬਾ ਬਿਸ਼ਨ ਸਿੰਘ ਦੀ ਬਰਸੀ ਸਬੰਧੀ ਸਮਾਗਮ ਅੱਜ ਤੋਂ

ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 24ਵੀਂ ਬਰਸੀ 20 ਜੂਨ ਬੁੱਧਵਾਰ ਨੂੰ ਤਰਨਾ ਦਲ ਦੇ ਹੈਡਕੁਆਰਟਰ ਗੁ: ਛੇਵੀਂ ਪਾਤਸ਼ਾਹੀ ਬਾਬਾ ...

ਪੂਰੀ ਖ਼ਬਰ »

'ਬੀੜ' ਨੇ ਪੰਛੀਆਂ ਲਈ ਪਾਣੀ ਦਾ ਪ੍ਰਬੰਧ ਕਰ ਕੇ ਮਨਾਇਆ 5ਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

ਫ਼ਰੀਦਕੋਟ, 17 ਜੂਨ (ਹਰਮਿੰਦਰ ਸਿੰਘ ਮਿੰਦਾ)-'ਬੀੜ' ਸੁਸਾਇਟੀ ਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਪੰਛੀਆਂ ਲਈ ਮਿੱਟੀ ਦੇ ਕੂੰਡੇ ਰੱਖੇ ਗਏ | ਕੂੰਡੇ ਰੱਖਣ ਦੀ ਸ਼ੁਰੂਆਤ ਥਾਣਾ ਰੇਲਵੇ ਪੁਲਿਸ ਦੇ ਇੰਚਾਰਜ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾਵਾਂ ਲਈ ਜ਼ਮੀਨਾਂ ਦਾਨ ਕਰਨ ਵਾਲੇ ਠੱਗੇ ਮਹਿਸੂਸ ਕਰ ਰਹੇ ਨੇ

ਜਲੰਧਰ, 17 ਜੂਨ (ਰਣਜੀਤ ਸਿੰਘ ਸੋਢੀ)-ਆਜ਼ਾਦੀ ਤੋਂ ਬਾਅਦ ਸਿੱਖਿਆ ਨੂੰ ਹਰ ਵਰਗ ਦੇ ਲੋਕਾਂ ਤੱਕ ਪਹੰੁਚਾਉਣ ਲਈ ਦਾਨੀ ਸੱਜਣਾਂ ਨੇ ਸਰਕਾਰੀ ਸਕੂਲਾਂ ਦੇ ਨਾਂਅ ਜ਼ਮੀਨਾਂ ਲਗਵਾਈਆਂ ਸਨ, ਜਿਸ ਦਾ ਮਕਸਦ ਸੀ ਕਿ ਇਨ੍ਹਾਂ ਜ਼ਮੀਨਾਂ ਤੋਂ ਹੋਣ ਵਾਲੀ ਪੈਦਾਵਾਰ ਨਾਲ ਸਕੂਲ ...

ਪੂਰੀ ਖ਼ਬਰ »

470 ਕਰੋੜ ਰੁਪਏ ਕਰਜ਼ਾ ਲੈ ਕੇ ਲਗਾਏ 96000 ਰੁੱਖ ਜਵਾਨੀ ਰੁੱਤੇ ਵੱਢੇ

ਸੰਗਰੂਰ, 17 ਜੂਨ (ਧੀਰਜ ਪਸ਼ੌਰੀਆ) - ਜੰਗਲ ਖੇਤਰਫਲ ਦੇ ਮਾਮਲੇ 'ਚ 2001 'ਚ 11ਵੇਂ ਸਥਾਨ 'ਤੇ ਰਹਿਣ ਵਾਲੇ ਪੰਜਾਬ 'ਚ ਦਰਖਤਾਂ ਲਈ ਜਾਪਾਨ ਤੋਂ ਕਰੋੜਾਂ ਰੁਪਏ ਕਰਜ਼ੇ ਲੈਣ ਦੇ ਬਾਵਜੂਦ ਸੁਧਾਰ ਹੋਣ ਦੀ ਬਜਾਏ ਪੰਜਾਬ ਪੂਰੇ ਦੇਸ਼ 'ਚ ਹੇਠਲੇ ਸਥਾਨ 'ਤੇ ਪਹੁੰਚ ਗਿਆ ਹੈ | ਵਾਤਾਵਰਨ ...

ਪੂਰੀ ਖ਼ਬਰ »

ਪੰਜਾਬੀ 'ਮਾਂ ਬੋਲੀ' ਨੂੰ 'ਉਤਸ਼ਾਹਿਤ' ਕਰਨ ਦਾ ਕਾਂਗਰਸ ਦਾ ਵਾਅਦਾ ਵਫ਼ਾ ਨਾ ਹੋਇਆ

ਚੰਡੀਗੜ੍ਹ, 17 ਜੂਨ (ਵਿਕਰਮਜੀਤ ਸਿੰਘ ਮਾਨ)-ਪੰਜਾਬੀ 'ਮਾਂ ਬੋਲੀ' ਨੂੰ 'ਉਤਸ਼ਾਹਿਤ' ਕਰਨ ਦਾ ਕਾਂਗਰਸ ਸਰਕਾਰ ਦਾ ਵਾਅਦਾ ਵਫ਼ਾ ਹੋਣਾ ਤਾਂ ਦੂਰ ਸੂਬੇ 'ਚ ਸਰਕਾਰ ਬਣਨ ਦੇ ਸਵਾ ਸਾਲ ਬੀਤਣ ਮਗਰੋਂ ਵੀ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਅਜੇ ਤੱਕ ਕੋਈ ਵੀ ਅਹਿਮ ਕਦਮ ਨਹੀਂ ...

ਪੂਰੀ ਖ਼ਬਰ »

ਐਸ.ਸੀ. ਵਰਗ ਨਾਲ ਸਬੰਧਿਤ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਦੇ ਹੁਕਮ

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)-ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਅਨੁਸੂਚਿਤ ਵਰਗ ਨਾਲ ਸਬੰਧਿਤ ਵਿਕਾਸ ਕਾਰਜਾਂ ਨੂੰ ਪਹਿਲੀ ਤਰਜੀਹ ਦੇਣ ਦੇ ਹੁਕਮ ਜਾਰੀ ਕੀਤੇ ਹਨ | ਸ. ਬਾਜਵਾ ਨੇ ਸਬੰਧਿਤ ਸਰਕਾਰੀ ਅਧਿਕਾਰੀਆਂ ਨੂੰ ਹੁਕਮ ...

ਪੂਰੀ ਖ਼ਬਰ »

ਰੇਲਵੇ ਤੇ ਐਮ.ਈ.ਐਸ 'ਚ ਭਰਤੀ ਦੇ ਫਰਜ਼ੀਵਾੜੇ ਦਾ ਪਰਦਾਫਾਸ਼, 1 ਗਿ੍ਫਤਾਰ, ਬਾਕੀ ਫਰਾਰ

ਊਨਾ,17 ਜੂਨ (ਹਰਪਾਲ ਸਿੰਘ ਕੋਟਲਾ)- ਸਥਾਨਕ ਜ਼ਿਲ੍ਹੇ 'ਚ ਰੇਲਵੇ ਤੇ ਐਮ.ਈ.ਐਸ. (ਮਿਲਟਰੀ ਇੰਜ. ਸਰਵਿਸਜ਼) 'ਚ ਨੌਜਵਾਨਾਂ ਦੀ ਭਰਤੀ ਕਰਵਾਉਣ ਦੇ ਨਾਂਅ 'ਤੇ ਫਰਜ਼ੀਵਾੜੇ ਦਾ ਪਰਦਾਫਾਸ਼ ਹੋਇਆ ਹੈ | ਇਸ ਫਰਜ਼ੀਵਾੜੇ 'ਚ ਹਿਮਾਚਲ ਤੇ ਪੰਜਾਬ ਦੇ ਕਰੀਬ 70 ਨੌਜਵਾਨ ਠੱਗੀ ਦਾ ...

ਪੂਰੀ ਖ਼ਬਰ »

ਏ. ਐਾਡ ਏ. ਅਡਵਾਈਜ਼ਰਸ 'ਕੈਰੀ ਆਨ ਜੱਟਾ-2' ਤੋਂ ਬਾਅਦ ਲੈ ਕੇ ਆ ਰਹੇ ਨੇ 'ਵਧਾਈਆਂ ਜੀ ਵਧਾਈਆਂ'

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਸੁਪਰਹਿੱਟ ਫ਼ਿਲਮ 'ਕੈਰੀ ਆਨ ਜੱਟਾ-2' ਦਾ ਨਿਰਮਾਣ ਕਰਨ ਵਾਲੇ ਏ. ਐਾਡ ਏ. ਐਡਵਾਈਜ਼ਰਸ ਦੇ ਨਿਰਮਾਤਾ ਅਤੁੱਲ ਭੱਲਾ ਤੇ ਅਮਿਤ ਭੱਲਾ ਨੌਟੀ ਮੈਨ ਪ੍ਰੋਡਕਸ਼ਨ ਦੇ ਨਿਰਮਾਤਾ ਬੀਨੂੰ ਢਿੱਲੋਂ ਨਾਲ ਮਿਲ ਕੇ 13 ਜੁਲਾਈ ਨੂੰ ਆਪਣੀ ਨਵੀਂ ਫ਼ਿਲਮ ...

ਪੂਰੀ ਖ਼ਬਰ »

ਭਾਰਤ ਦੇ 10 ਕਰੋੜ ਤੋਂ ਵੱਧ ਬੱਚੇ ਪੜ੍ਹਾਈ ਦੀ ਥਾਂ ਕਰ ਰਹੇ ਨੇ ਬਾਲ ਮਜ਼ਦੂਰੀ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ 2011 'ਚ ਦੇਸ਼ 'ਚ ਕਰਵਾਈ ਜਨਗਨਣਾ ਅਨੁਸਾਰ 35 ਰਾਜਾਂ ਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ 'ਚ 5 ਤੋਂ 14 ਸਾਲ ਦੀ ਉਮਰ 'ਚ ਬਾਲ ਮਜ਼ਦੂਰੀ ਕਰਨ ਵਾਲਿਆਂ ਦੀ ਗਿਣਤੀ 10 ਕਰੋੜ 12 ਲੱਖ 8 ਹਜ਼ਾਰ 663 ਹੈ ਤੇ 2011 ਤੋਂ 2018 ਤੱਕ ਇਸ 'ਚ ਕੇਂਦਰ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX