ਤਾਜਾ ਖ਼ਬਰਾਂ


ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  2 minutes ago
ਮੋਗਾ, 18 ਜੁਲਾਈ (ਗੁਰਤੇਜ ਸਿੰਘ ਬੱਬੀ)- ਮੋਗਾ ਨਾਲ ਲੱਗਦੇ ਪਿੰਡ ਲੰਡੈਕੇ 'ਚ ਅੱਜ ਸਵੇਰੇ ਆਪਣੀ ਹੀ ਲਾਈਸੈਂਸੀ ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਮਨਜੀਤ ਸਿੰਘ (50), ਜਿਹੜਾ ਕਿ ਫੌਜ 'ਚੋਂ ਸੇਵਾ...
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  12 minutes ago
ਨਵੀਂ ਦਿੱਲੀ, 18 ਜੁਲਾਈ- ਦਿੱਲੀ ਹਾਈਕੋਰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐਨ. ਯੂ.) ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਦੋ ਦਿਨਾਂ ਤੱਕ ਕਨ੍ਹੱਈਆ ਕੁਮਾਰ ਵਿਰੁੱਧ ਕਾਰਵਾਈ ਨਾ ਕਰੇ। ਦੱਸ ਦਈਏ ਕਿ ਜੇ. ਐਨ. ਯੂ. ਨੇ ਕਥਿਤ ਦੇਸ਼ਧ੍ਰੋਹ ਦੇ ਮਾਮਲੇ 'ਚ ਕਨ੍ਹੱਈਆ...
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  35 minutes ago
ਨਵੀਂ ਦਿੱਲੀ, 18 ਜੁਲਾਈ- ਆਂਧਰਾ ਪ੍ਰਦੇਸ਼ ਲਈ ਵਿਸ਼ੇਸ਼ ਦਰਜੇ ਮੰਗ ਨੂੰ ਲੈ ਕੇ ਟੀ. ਡੀ. ਪੀ. ਦੇ ਸੰਸਦ ਮੈਂਬਰਾਂ ਵਲੋਂ ਕੀਤੇ ਗਏ ਹੰਮਾਗੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ...
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  48 minutes ago
ਨਾਭਾ, 18 ਜੁਲਾਈ (ਕਰਮਜੀਤ ਸਿੰਘ ਨਾਭਾ)- ਨਾਭਾ ਦੇ ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ (ਬੁਰਜ਼ ਵਾਲੇ) ਦਾ ਬੀਤੀ ਰਾਤ ਕੈਨੇਡਾ ਦੇ ਟੋਰਾਂਟੋ ਸ਼ਹਿਰ 'ਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। 60 ਸਾਲਾ ਬਲਰਾਜ ਸਿੰਘ ਸੇਖੋਂ ਕੈਨੇਡਾ 'ਚ ਅਪਣੇ ਇਕਲੌਤੇ ਪੁੱਤਰ...
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 1 hour ago
ਚੰਡੀਗੜ੍ਹ, 18 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਖਾਲੀ ਭਾਂਡੇ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਭੀਖ ਮੰਗੀ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 1 hour ago
ਰਾਏਪੁਰ, 18 ਜੁਲਾਈ- ਛੱਤੀਸਗੜ੍ਹ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ। ਜਾਣਕਾਰੀ ਮੁਤਾਬਕ ਸਵੇਰੇ 8.30 ਰਾਜਨਾਂਦਗਾਂਓ ਜ਼ਿਲ੍ਹੇ ਮੰਨਪੁਰ ਇਲਾਕੇ 'ਚ ਇਹ ਮੁਠਭੇੜ ਹੋਈ। ਉਕਤ ਨਕਸਲੀ ਦੇ ਸਿਰ 'ਤੇ 5 ਲੱਖ ਰੁਪਏ ਦਾ...
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦਾ ਮਾਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਸੰਸਦ ਦੀ ਕਾਰਵਾਈ ਸੁਚੱਜੇ ਢੰਗ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਕੋਈ ਵੀ ਸੰਸਦ ਮੈਂਬਰ ਕਿਸੇ ਵੀ ਮੁੱਦੇ 'ਤੇ...
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਡਾਲਰ ਦੇ ਮੁਕਾਬਲੇ ਰੁਪਿਆ ਅੱਜ ਤਿੰਨ ਪੈਸੇ ਦੇ ਹਲਕੇ ਵਾਧੇ ਨਾਲ 68.42 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਰੁਪਏ 'ਚ ਡਾਲਰ ਦੇ ਮੁਕਾਬਲੇ ਕੱਲ੍ਹ ਵੀ ਵਾਧਾ ਦੇਖਣ ਨੂੰ ਮਿਲਿਆ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ੍ਹ 12 ਪੈਸੇ ਵੱਧ ਕੇ...
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 2 hours ago
ਪਟਿਆਲਾ, 18 ਜੁਲਾਈ- ਪਟਿਆਲਾ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਆਪਣੀ ਰਿਹਾਈ ਨੂੰ ਲੈ ਕੇ ਪਿਛਲੇ 3 ਦਿਨਾਂ ਤੋਂ ਭੁਖ ਹੜਤਾਲ 'ਤੇ ਬੈਠੇ ਹਨ ਅਤੇ ਇਸ ਕਾਰਨ ਉਨ੍ਹਾਂ ਦਾ ਤਿੰਨ ਕਿਲੋ ਭਾਰ ਘੱਟ ਗਿਆ ਹੈ। ਡਾਕਟਰਾਂ ਦੀਆਂ ਟੀਮਾਂ ਰੋਜ਼ਾਨਾ ਉਨ੍ਹਾਂ ਦਾ ਚੈਕਅੱਪ...
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 2 hours ago
ਨਵੀਂ ਦਿੱਲੀ, 18 ਜੁਲਾਈ - ਲਖਨਊ ਆਗਰਾ ਐਕਸਪ੍ਰੈਸ ਵੇ 'ਤੇ ਇਕ ਹਾਦਸੇ ਨੂੰ ਦੇਖ ਕੇ ਸਮਾਜਵਾਦੀ ਪਾਰਟੀ ਦੇ ਮੁਖੀ ਤੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਆਪਣਾ ਕਾਫਲਾ ਰੋਕ ਕੇ ਉਤਰ ਗਏ। ਹਾਦਸੇ ਵਿਚ ਇਸਕਾਨ ਦੇ ਤਿੰਨ ਭਗਤ ਬੁਰੀ ਤਰ੍ਹਾਂ ਨਾਲ ਜ਼ਖਮੀ...
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 3 hours ago
ਨਵੀਂ ਦਿੱਲੀ, 18 ਜੁਲਾਈ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਵਾਮੀ ਅਗਨੀਵੇਸ਼ ਦੇ ਨਾਲ ਝਾਰਖੰਡ 'ਚ ਹੋਈ ਕੁੱਟਮਾਰ ਨੂੰ ਲੈ ਕੇ ਇਸ਼ਾਰਿਆਂ ਇਸ਼ਾਰਿਆਂ 'ਚ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਸਵਾਮੀ ਅਗਨੀਵੇਸ਼ ਦੇ ਨਾਲ ਹੋਈ ਕੁੱਟਮਾਰ ਦੇ ਵੀਡੀਓ ਸਣੇ...
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 3 hours ago
ਨਵੀਂ ਦਿੱਲੀ, 18 ਜੁਲਾਈ - ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। 10 ਅਗਸਤ ਤੱਕ ਚਲਣ ਵਾਲੇ ਇਸ ਇਜਲਾਸ 'ਚ ਕਾਂਗਰਸ ਸਮੇਤ ਦੂਸਰੇ ਵਿਰੋਧੀ ਦਲ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦਾ ਨੋਟਿਸ ਦੇਣਗੇ। ਜਦਕਿ ਪ੍ਰਧਾਨ ਮੰਤਰੀ ਨਰਿੰਦਰ...
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 18 ਜੁਲਾਈ - ਗ੍ਰੇਟਰ ਨੋਇਡਾ ਸਥਿਤ ਸ਼ਾਹਬੇਰੀ ਪਿੰਡ 'ਚ ਮੰਗਲਵਾਰ ਨੂੰ ਨਿਰਮਾਣਧੀਨ 6 ਮੰਜਲਾਂ ਇਮਾਰਤ ਚਾਰ ਮੰਜ਼ਲਾਂ ਇਮਾਰਤ 'ਤੇ ਜਾ ਡਿੱਗੀ, ਇਸ ਘਟਨਾ ਵਿਚ ਤਿੰਨ ਲੋਕਾਂ ਦੇ ਅਜੇ ਤੱਕ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਜਦਕਿ 50 ਲੋਕ ਅਜੇ ਵੀ ਮਲਬੇ ਹੇਠਾਂ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  1 day ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  1 day ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  1 day ago
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  1 day ago
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  1 day ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  1 day ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ
  •     Confirm Target Language  

ਜਗਰਾਓਂ

ਭੈਣੀ ਵਲੋਂ ਹਲਕਾ ਦਾਖਾ ਦੇ ਪਿੰਡਾਂ 'ਚ ਮੋਦੀ ਿਖ਼ਲਾਫ਼ ਰੋਸ ਪ੍ਰਦਰਸ਼ਨ ਨਿਰੰਤਰ ਜਾਰੀ

ਮੁੱਲਾਂਪੁਰ-ਦਾਖਾ, 18 ਜੂਨ (ਨਿਰਮਲ ਸਿੰਘ ਧਾਲੀਵਾਲ)- ਆਲ ਇੰਡੀਆ ਕਾਂਗਰਸ ਕਮੇਟੀ ਲਈ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੇ ਆਦੇਸ਼ਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਹੇਠ ਡੀਜ਼ਲ-ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਹੋਰ ਮਹਿੰਗਾਈ ਲਈ ਜ਼ਿੰਮੇਵਾਰ ਐੱਨ. ਡੀ. ਏ. ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨਾਕਾਮੀਆਂ ਬਾਰੇ ਜਨ-ਜਨ ਨੂੰ ਜਾਗਰੂਕ ਕਰਨ ਲਈ ਹਲਕਾ ਦਾਖਾ 'ਚ ਕਾਂਗਰਸ ਦੇ ਹਲਕਾ ਇੰਚਾਰਜ ਮੇਜਰ ਸਿੰਘ ਭੈਣੀ ਦੀ ਅਗਵਾਈ ਹੇਠ 14 ਜੂਨ ਤੋਂ ਪਿੰਡਾਂ 'ਚ ਜਾ ਕੇ ਕੇਂਦਰ ਿਖ਼ਲਾਫ਼ ਸ਼ੁਰੂ ਰੋਸ ਪ੍ਰਦਰਸ਼ਨ ਨਿਰੰਤਰ ਜਾਰੀ ਹੈ | ਮੇਜਰ ਸਿੰਘ ਭੈਣੀ ਵਲੋਂ ਅੱਜ ਤਲਵੰਡੀ ਕਲਾਂ ਤੋਂ ਕਾਂਗਰਸ ਪਾਰਟੀ ਅਹੁਦੇਦਾਰ ਅਤੇ ਸਮਰੱਥਕਾਂ ਨੂੰ ਨਾਲ ਲੈ ਕੇ ਤਲਵੰਡੀ ਕਲਾਂ, ਗੁੜੇ, ਚੌਾਕੀਮਾਨ, ਸ਼ੇਖੂਪੁਰਾ, ਮੋਰਕਰੀਮਾ, ਢੱਟ, ਬੋਪਾਰਾਏ ਕਲਾਂ, ਰਕਬਾ, ਪੰਡੋਰੀ, ਮੰਡਿਆਣੀ, ਤਲਵੰਡੀ ਖੁਰਦ, ਖੰਜਰਵਾਲ, ਬਾਸੀਆਂ, ਬੇਟ, ਪੁੜੈਣ, ਆਲੀਵਾਲ 15 ਪਿੰਡਾਂ ਵਿਚ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਅੱਜ ਦੇਸ਼ ਅੰਦਰ ਲੱਕ ਤੋੜਵੀਂ ਮਹਿੰਗਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸੈਕਟਰ ਨੂੰ ਲਾਹਾ ਦੇਣ ਵਾਲੀ ਐੱਨ. ਡੀ. ਏ. ਦੀ ਕੇਂਦਰ ਸਰਕਾਰ ਦੇ ਰਾਜ ਵਿਚ ਮਜ਼ਦੂਰ, ਖੇਤ ਕਿਸਾਨ, ਛੋਟਾ ਕਾਰੋਬਾਰੀ ਕਰਜ਼ੇ ਦੀ ਦਲਦਲ ਵਿਚ ਧਸ ਗਿਆ | ਉਨ੍ਹਾਂ ਨੇ ਅਗਾਮੀ ਲੋਕ ਸਭਾ ਚੋਣਾਂ 'ਚ ਐੱਨ. ਡੀ. ਏ. ਸਰਕਾਰ ਨੂੰ ਚੱਲਦਾ ਕਰਨਾ ਅਤੇ ਮੈਡਮ ਸੋਨੀਆ ਗਾਂਧੀ, ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਯੂ. ਪੀ. ਏ. ਸਰਕਾਰ ਮੁੜ ਸੱਤ੍ਹਾ ਵਿਚ ਲਿਆਉਣ ਦੀ ਲੋਕਾਂ ਨੂੰ ਅਪੀਲ ਕੀਤੀ | ਕਾਂਗਰਸ ਵਲੋਂ ਪਿੰਡਾਂ 'ਚ ਜਾ ਕੇ ਜਨ-ਜਨ ਨੂੰ ਸੰਬੋਧਨ ਸਮੇਂ ਮੇਜਰ ਸਿੰਘ ਭੈਣੀ ਨਾਲ ਮਨਜੀਤ ਸਿੰਘ ਭਰੋਵਾਲ, ਮਿਉਂਸਪਲ ਕੌਾਸਲ ਮੁੱਲਾਂਪੁਰ-ਦਾਖਾ ਦੇ ਪ੍ਰਧਾਨ ਤੇਲੂ ਰਾਮ ਬਾਂਸਲ, ਮੀਤ ਪ੍ਰਧਾਨ ਮਹਿੰਦਰਪਾਲ ਸਿੰਘ, ਪੰਚ ਪਰਵਿੰਦਰ ਸਿੰਘ ਤਲਵੰਡੀ ਕਲਾਂ, ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਗੁੜੇ, ਜਸਮੇਲ ਸਿੰਘ ਗੁੜੇ, ਡਾ. ਵਿੱਕੀ ਚੌਾਕੀਮਾਨ, ਸਰਪੰਚ ਗੁਰਮੇਲ ਸਿੰਘ ਮੋਰਕਰੀਮਾ, ਸਾਧੂ ਸਿੰਘ ਦਿਲਸ਼ਾਦ ਸ਼ੇਖੂਪੁਰਾ, ਨਿਰਮਲ ਸਿੰਘ, ਦੀਪੀ ਢੱਟ, ਬੋਪਾਰਾਏ ਕਲਾਂ ਤੋਂ ਹਰਚੰਦ ਸਿੰਘ ਦਿਓਲ, ਲੱਖਾ ਸਿੰਘ ਬੋਪਾਰਾਏ ਕਲਾਂ, ਬਾਬਾ ਜਰਨੈਲ ਸਿੰਘ, ਪੰਚ ਦੇਬੀ ਰਕਬਾ, ਨਿਰਮਲ ਸਿੰਘ ਪੰਡੋਰੀ, ਗੁਰਚਰਨ ਸਿੰਘ ਕੇਵੀ ਮੰਡਿਆਣੀ, ਕੁਲਦੀਪ ਸਿੰਘ ਰਛੀਨ ਤਲਵੰਡੀ ਖੁਰਦ, ਸੈਕਟਰੀ ਅਮਰਜੀਤ ਸਿੰਘ, ਸਰਬਜੀਤ ਸਿੰਘ ਮਾਜਰੀ ਆਦਿ ਮੌਜੂਦ ਸਨ |

ਸਕੂਟਰ 'ਚ ਕੱਪੜੇ ਫਸਣ ਨਾਲ ਔਰਤ ਜ਼ਖ਼ਮੀ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)- ਅਮਰਜੀਤ ਕੌਰ ਪਤਨੀ ਇਕਬਾਲ ਸਿੰਘ ਵਾਸੀ ਸ਼ਰਾਹਮਾਜਰਾ ਫ਼ਤਿਹਗੜ੍ਹ ਸਾਹਿਬ ਅੱਜ ਬਾਜ਼ਾਰ ਵਿਚ ਖ਼ਰੀਦਦਾਰੀ ਕਰਨ ਆਈ ਸੀ | ਜਦੋਂ ਉਹ ਮੇਨ ਬਾਜ਼ਾਰ ਵਿਚੋਂ ਲੰਘ ਰਹੀ ਸੀ ਤਾਂ ਇਕ ਤੇਜ਼ ਰਫ਼ਤਾਰ ਸਕੂਟਰ ਵਿਚ ਉਸ ਦੇ ਕੱਪੜੇ ਉਲਝ ਗਏ | ...

ਪੂਰੀ ਖ਼ਬਰ »

ਗੁ: ਟਾਹਲੀਆਣਾ ਸਾਹਿਬ ਵਿਖੇ ਸ਼ਹੀਦੀ ਦਿਹਾੜੇ 'ਤੇ ਸਮਾਗਮ ਕਰਵਾਇਆ

ਰਾਏਕੋਟ, 18 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਰਾਏਕੋਟ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਅੰਮਿ੍ਤ ਵੇਲੇ ਤੋਂ ਪਵਿੱਤਰ ਸਰੋਵਰ ਵਿਚ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਮੋਟਾਪੇ ਸਬੰਧੀ ਸੈਮੀਨਾਰ ਅੱਜ

ਬੀਜਾ, 18 ਜੂਨ (ਕਸ਼ਮੀਰਾ ਸਿੰਘ ਬਗ਼ਲੀ)- ਅਮਰੀਕਾ 'ਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਈ ਮਿੰਨੀ ਗੈਸਟਿਰਕ ਬਾਈਪਾਸ ਸਰਜਰੀ ਦੇ ਪਿਤਾਮਾ ਡਾ. ਰੋਬਾਰਟ ਰਟਲੇਜ ਤੋਂ ਸਿਖਲਾਈ ਪ੍ਰਾਪਤ ਡਾ. ਕੁਲਦੀਪਕ ਸਿੰਘ ਕੁਲਾਰ ਨੇ ਆਖਿਆ ਹੈ ਕਿ ਇਹ ਮੋਟਾਪੇ ਦੀ ਸਰਬੋਤਮ ...

ਪੂਰੀ ਖ਼ਬਰ »

ਸ਼ਹੀਦ ਸਵਾਭਿਮਾਨ ਯਾਤਰਾ ਦਾ ਸਰਾਭਾ ਪੁੱਜਣ 'ਤੇ ਭਰਵਾਂ ਸਵਾਗਤ

ਪੱਖੋਵਾਲ/ਸਰਾਭਾ, 18 ਜੂਨ (ਕਿਰਨਜੀਤ ਕੌਰ ਗਰੇਵਾਲ)- ਸਵਾਭਿਮਾਨ ਦੇਸ਼ ਦਾ ਸੰਗਠਨ ਵਲੋਂ ਦੇਸ਼ ਦੀ ਆਜ਼ਾਦੀ ਲਈ ਹੱਸ-ਹੱਸ ਕੇ ਆਪਣੀਆਂ ਕੀਮਤੀ ਜਾਨਾਂ ਵਾਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਸਿੰਘ, ਸ਼ਹੀਦ ਊਧਮ ਸਿੰਘ ਸਮੇਤ ...

ਪੂਰੀ ਖ਼ਬਰ »

ਪਰਾਲੀ ਦੀ ਸੰਭਾਲ ਲਈ ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਦੇਣ ਦਾ 29 ਜੂਨ ਤੱਕ ਵਾਧਾ-ਡੀ.ਸੀ.

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਾਕਰ ਵਲੋਂ ਪਰਾਲੀ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਲਈ ਦਰਖ਼ਾਸਤਾਂ ਦੇਣ ਦਾ ...

ਪੂਰੀ ਖ਼ਬਰ »

ਸ਼ਹੀਦ ਸਵਾਭਿਮਾਨ ਯਾਤਰਾ ਦਾ ਮੁੱਲਾਂਪੁਰ ਦਾਖਾ ਪਹੁੰਚਣ 'ਤੇ ਸਵਾਗਤ

ਮੁੱਲਾਂਪੁਰ-ਦਾਖਾ, 18 ਜੂਨ (ਨਿਰਮਲ ਸਿੰਘ ਧਾਲੀਵਾਲ)- 23 ਮਾਰਚ 2018 ਨੂੰ ਇੰਡੀਆ ਗੇਟ ਨਵੀਂ ਦਿੱਲੀ ਤੋਂ ਸੁਰਿੰਦਰ ਸਿੰਘ ਬਿਧੂੜੀ ਦੀ ਅਗਵਾਈ ਹੇਠ 25 ਹਜ਼ਾਰ ਕਿੱਲੋਮੀਟਰ 90 ਦਿਨਾਂ 'ਚ 29 ਰਾਜਾਂ ਵਿਚੋਂ ਗੁਜ਼ਰਦੀ ਸ਼ਹੀਦ ਸਵਾਭਿਮਾਨ ਯਾਤਰਾ ਦਾ ਮੰਡੀ ਮੁੱਲਾਂਪੁਰ ਗੁਰਸ਼ਰਨ ...

ਪੂਰੀ ਖ਼ਬਰ »

ਪ੍ਰਧਾਨ ਧਾਲੀਆਂ 'ਤੇ ਹਮਲਾ ਕਰਨ ਵਾਲੇ ਇਕ ਦਿਨਾ ਪੁਲਿਸ ਰਿਮਾਂਡ 'ਤੇ

ਜਗਰਾਉਂ, 18 ਜੂਨ (ਅਜੀਤ ਸਿੰਘ ਅਖਾੜਾ)-ਬੀਤੇ ਦਿਨੀਂ ਪਿੰਡ ਧਾਲੀਆਂ (ਰਾਏਕੋਟ) ਵਿਖੇ ਪ੍ਰਧਾਨ ਜਸਵੰਤ ਸਿੰਘ ਦਿਊਲ ਉੱਪਰ ਜਾਨਲੇਵਾ ਹਮਲਾ ਹੋਣ ਦੀ ਜਾਣਕਾਰੀ ਹੈ | ਇਸ ਸਬੰਧੀ ਪੂਰੀ ਵਾਰਦਾਤ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੈ |,ਜਿਸ ਨੂੰ ਲੈ ਕੇ ਪੁਲਿਸ ਥਾਣਾ ਸੁਧਾਰ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਵਲੀਪੁਰ ਕਲਾਂ ਵਿਖੇ 20 ਤੋੋਂ ਪਹਿਲਾਂ ਲਾਇਆ ਝੋਨਾ ਵਾਹਿਆ

ਹੰਬੜਾਂ, 18 ਜੂਨ (ਕੁਲਦੀਪ ਸਿੰਘ ਸਲੇਮਪੁਰੀ, ਜਗਦੀਸ਼ ਸਿੰਘ ਗਿੱਲ)- ਖੇਤੀਬਾੜੀ ਵਿਭਾਗ ਪੰਜਾਬ ਵਲੋਂ 20 ਜੂਨ ਤੋਂ ਪਹਿਲਾਂ ਝੋਨਾ ਨਾ ਲਾਉਣ ਦੇ ਸੱਦੇ ਨੂੰ ਨਜ਼ਰ ਅੰਦਾਜ਼ ਕਰਕੇ ਪਿੰਡ ਵਲੀਪੁਰ ਕਲਾਂ ਵਿਖੇ ਇਕ ਕਿਸਾਨ ਵਲੋਂ ਲਗਾਏ ਗਏ ਝੋਨੇ ਨੂੰ ਵਾਹ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਅਧਿਆਪਕਾਂ ਦਾ ਇਕ ਵਫ਼ਦ ਜ਼ਿਲ੍ਹਾ ਅਫ਼ਸਰ ਨੂੰ ਮਿਲਿਆ

ਜਗਰਾਉਂ, 18 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਅਤੇ ਬੀ. ਐੱਡ. ਟੀਚਰਜ਼ ਫਰੰਟ ਪੰਜਾਬ ਦਾ ਇਕ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਸਵਰਨਜੀਤ ਕੌਰ ਨੂੰ ਮਿਲਿਆ | ਧਰਮ ਸਿੰਘ ਸੂਜਾਪੁਰ ਅਤੇ ਸੰਤੋਖ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਮੰਡੀਕਰਨ ਬੋਰਡ ਦੀ ਕਰੋੜਾਂ ਦੀ ਜਾਇਦਾਦ ਨੂੰ ਬਚਾਉਣ ਲਈ ਸਮਾਜ ਸੇਵੀ ਆਇਆ ਅੱਗੇ

ਰਾਏਕੋਟ, 18 ਜੂਨ (ਬਲਵਿੰਦਰ ਸਿੰਘ ਲਿੱਤਰ)- ਜਦੋਂ ਸਰਕਾਰੀ ਅਧਿਕਾਰੀ ਕੁੰਭਕਰਨੀ ਨੀਦ ਸੁੱਤੇ ਹੋਣ ਤਾਂ ਉਨ੍ਹਾਂ ਨੂੰ ਜਗਾਉਣ ਲਈ ਸਮਾਜ ਸੇਵੀ ਲੋਕਾਂ ਨੂੰ ਅੱਗੇ ਆਉਣਾ ਪੈਂਦਾ ਹੈ, ਜਿਸ ਦੀ ਤਾਜ਼ਾ ਮਿਸਾਲ ਸੇਵਾ-ਮੁਕਤ ਮੁੱਖ ਅਧਿਆਪਕ ਸਤੀਸ਼ ਕੌੜਾ ਵਲੋਂ ਤਹਿਸੀਲਦਾਰ ...

ਪੂਰੀ ਖ਼ਬਰ »

ਪੈਸੇ ਦਾ ਲਾਲਚ ਦੇ ਕੇ ਨਾਬਾਲਿਗਾ ਨਾਲ ਜਬਰ-ਜਨਾਹ ਦੇ ਦੋਸ਼ਾਂ ਅਧੀਨ ਮਾਮਲਾ ਦਰਜ

ਲੋਹਟਬੱਦੀ, 18 ਜੂਨ (ਕੁਲਵਿੰਦਰ ਸਿੰਘ ਡਾਂਗੋਂ)- ਪੁਲਿਸ ਚੌਕੀ ਲੋਹਟਬੱਦੀ ਦੀ ਪੁਲਿਸ ਨੇ ਨਾਬਾਲਿਗਾ ਨੂੰ ਪੈਸੇ ਦੇਣ ਦਾ ਲਾਲਚ ਦੇ ਕੇ ਜਬਰ-ਜਨਾਹ ਕਰਨ ਦੇ ਦੋਸ਼ਾਂ ਅਧੀਨ ਇਕ ਵਿਅਕਤੀ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਰੁੜੇ ਵਿਅਕਤੀ ਦੀ ਲਾਸ਼ ਕਾਵਾਂ ਵਾਲੇ ਪੱਤਣ ਤੋਂ ਬਰਾਮਦ

ਸਿੱਧਵਾਂ ਬੇਟ, 18 ਜੂਨ (ਜਸਵੰਤ ਸਿੰਘ ਸਲੇਮਪੁਰੀ)- ਪਿੰਡ ਬਾਘੀਆਂ ਦੇ ਦਰਿਆ ਸਤਲੁਜ ਦੇ ਤੇਜ਼ ਵਹਾਅ ਵਿਚ ਰੁੜੇ 58 ਸਾਲਾ ਵਿਅਕਤੀ ਦੀ ਲਾਸ਼ 3 ਦਿਨ ਬਾਅਦ ਘਟਨਾ ਵਾਲੀ ਜਗ੍ਹਾ ਤੋਂ ਕਰੀਬ 12 ਮੀਲ ਦੂਰ ਕਾਵਾਂ ਵਾਲੇ ਪੱਤਣ ਤੋਂ ਮਿਲਣ ਦਾ ਸਮਾਚਾਰ ਹੈ, ਜਿਸ ਦਾ ਦੇਰ ਸ਼ਾਮ ਪਿੰਡ ...

ਪੂਰੀ ਖ਼ਬਰ »

ਪਿੰਡ ਕਮਾਲਪੁਰਾ ਵਿਖੇ ਅਜੀਤ ਸਿੰਘ ਹੰਸਰਾ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਚੌਾਕੀਮਾਨ, 18 ਜੂਨ (ਤੇਜਿੰਦਰ ਸਿੰਘ ਚੱਢਾ)- ਅਮਰਪਾਲ ਸਿੰਘ ਹੰਸਰਾ ਦੇ ਸਤਿਕਾਰਯੋਗ ਪਿਤਾ ਅਜੀਤ ਸਿੰਘ ਹੰਸਰਾ (ਸੇਵਾ-ਮੁਕਤ ਪਟਵਾਰੀ) ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪੱਤੀ ਮੱਲਾ ਧਰਮਸਾਲਾ ਪਿੰਡ ਕਮਾਲਪੁਰਾ (ਤਹਿ: ਜਗਰਾਉਂ) ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

20 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਕਰਨ 'ਤੇ ਕਿਸਾਨਾਂ ਨੂੰ ਨੋਟਿਸ ਜਾਰੀ

ਹੰਬੜਾਂ, 18 ਜੂਨ (ਕੁਲਦੀਪ ਸਿੰਘ ਸਲੇਮਪੁਰੀ)- ਸਰਕਾਰ ਵਲੋਂ ਲਗਾਤਾਰ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਵਾਸਤੇ ਇਸ ਵਾਰ ਝੋਨੇ ਦੀ ਲਵਾਈ 20 ਜੂਨ ਤੋਂ ਬਾਆਦ ਕਰਨ ਦੇ ਆਦੇਸ਼ ਸਨ ਪਰ ਬੀਤੇ ਦਿਨੀਂ ਦਰਮਿਆਨਾ ਮੀਂਹ ਪੈਣ ਨਾਲ ਖੇਤਾਂ 'ਚ ਪਾਣੀ ਖੜ੍ਹ ਗਿਆ ਅਤੇ ਕਈ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਦੀ ਵਰਤੋਂ ਕਰਦਿਆਂ ਕਿਸਾਨਾਂ ਨੇ ਮਿੱਥੀ ਤਾਰੀਕ ਤੋੋਂ ਦੋ ਦਿਨ ਪਹਿਲਾਂ ਝੋਨਾ ਲਾਉਣਾ ਕੀਤਾ ਸ਼ੁਰੂ

ਹਠੂਰ, 18 ਜੂਨ (ਜਸਵਿੰਦਰ ਸਿੰਘ ਛਿੰਦਾ)- ਭਾਵੇਂ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਜੂਨ ਤੋਂ ਝੋਨਾ ਲਾਉਣ ਦੀ ਹਦਾਇਤ ਹੈ ਪਰ ਬੀਤੇ ਕੱਲ੍ਹ ਪਏ ਮੀਂਹ ਕਾਰਨ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਇਸ ਦਾ ਫਾਇਦਾ ਉਠਾਉਂਦਿਆਂ ਬੀਤੀ ਸ਼ਾਮ ਤੋਂ ਹੀ ਲੋਕਾਂ ਨੇ ...

ਪੂਰੀ ਖ਼ਬਰ »

ਪਲਿਸ ਵਲੋਂ ਭਗੌੜਾ ਕਾਬੂ

ਜਗਰਾਉਂ, 18 ਜੂਨ (ਅਜੀਤ ਸਿੰਘ ਅਖਾੜਾ)- ਜਗਰਾਉਂ ਪੀ. ਓ. ਸਟਾਫ਼ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਦੀ ਮੁਹਿੰਮ ਤਹਿਤ ਇਕ ਹੋਰ ਭਗੌੜੇ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਦਿੰਦਿਆਂ ਪੀ. ਓ. ਸਟਾਫ਼ ਦੇ ਇੰਚਾਰਜ ਜਸਪਾਲ ਚੋਪੜਾ ਨੇ ਦੱਸਿਆ ਕਿ ਐੱਸ. ਐੱਸ. ਪੀ. ਸੁਰਜੀਤ ਸਿੰਘ, ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਤੇ ਭੰਡਾਰਾ ਕਰਵਾਇਆ

ਰਾਏਕੋਟ, 18 ਜੂਨ (ਬਲਵਿੰਦਰ ਸਿੰਘ ਲਿੱਤਰ)- ਪੀਰ ਬਾਬਾ ਕੜਕੜੀ ਸ਼ਾਹ ਅਤੇ ਹਰਲਾਲ ਸ਼ਾਹ ਦੀ ਦਰਗਾਹ ਪਿੰਡ ਤਲਵੰਡੀ ਰਾਏ ਵਿਖੇ ਈਦ ਨੂੰ ਸਮਰਪਿਤ ਸਮਾਗਮ ਤੇ ਭੰਡਾਰਾ ਮੁੱਖ ਸੇਵਾਦਾਰ ਬਾਬਾ ਦਵਿੰਦਰ ਸਿੰਘ ਗਰੇਵਾਲ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਚਾਦਰ ...

ਪੂਰੀ ਖ਼ਬਰ »

ਪੱਬੀਆਂ ਵਿਖੇ ਐਾਟੀ ਮਲੇਰੀਆ ਅਵੇਅਰਨੈੱਸ ਕੈਂਪ ਲਗਾਇਆ

ਚੌਾਕੀਮਾਨ, 18 ਜੂਨ (ਤੇਜਿੰਦਰ ਸਿੰਘ ਚੱਢਾ)-ਸਿਵਲ ਸਰਜਨ ਲੁਧਿਆਣਾ ਦੇ ਦਿਸਾਂ-ਨਿਰਦੇਸ਼ਾਂ ਤਹਿਤ ਪਿੰਡ ਪੱਬੀਆਂ ਵਿਖੇ ਐਾਟੀ ਮਲੇਰੀਆ ਅਵੇਅਰਨੈੱਸ ਕੈਂਪ ਲਗਾਇਆ ਗਿਆ, ਜਿਸ 'ਚ ਕਮਲਜੀਤ ਸਿੰਘ ਏ. ਐੱਮ. ਓ. ਸਿਵਲ ਸਰਜਨ ਲੁਧਿਆਣਾ ਤੋਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 18 ਜੂਨ (ਬਲਵਿੰਦਰ ਸਿੰਘ ਲਿੱਤਰ)- ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਕਮਾਲਪੁਰਾ ਦੀ ਬੀ. ਐੱਡ. ਕਲਾਸ ਦੇ ਨਤੀਜੇ ਵਿਚ ਲੜਕੀਆਂ ਨੇ ਮੱਲਾਂ ਮਾਰੀਆਂ | ਇਸ ਮੌਕੇ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਗੀਤਾ ਸ਼ਰਮਾ ਨੇ ਦੱਸਿਆ ਕਿ ਬੀ. ਐੱਡ. ਦੇ ਨਤੀਜੇ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ ਤੇ ਭੰਡਾਰਾ 21 ਨੂੰ

ਸਰਾਭਾ/ਜੋਧਾਂ, 18 ਜੂਨ (ਗਰੇਵਾਲ/ਹੈਪੀ)- ਪੀਰ ਬਾਬਾ ਹੇੜੀ ਸਿੱਜਤ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਇਲਾਕਾ ਨਿਵਾਸੀਆ ਦੇ ਸਹਿਯੋਗ ਨਾਲ ਪਿੰਡ ਸਰਾਭਾ ਵਿਖੇ ਸਾਲਾਨਾ ਜੋੜ ਮੇਲਾ ਅਤੇ ਭੰਡਾਰਾ 21 ਜੂਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਕਮੇਟੀ ਪ੍ਰਧਾਨ ਬਲਬੀਰ ਸਿੰਘ ...

ਪੂਰੀ ਖ਼ਬਰ »

ਨਿਰਮਲ ਡੇਰਾ ਬਾਬਾ ਲਾਭ ਸਿੰਘ ਬੱਸੀਆਂ ਵਿਖੇ ਸਾਲਾਨਾ ਸਮਾਗਮ 23 ਨੂੰ

ਰਾਏਕੋਟ, 18 ਜੂਨ (ਬਲਵਿੰਦਰ ਲਿੰਘ ਲਿੱਤਰ)-ਨਿਰਮਲ ਡੇਰਾ ਬਾਬਾ ਲਾਭ ਸਿੰਘ ਪਿੰਡ ਬੱਸੀਆਂ ਵਿਖੇ ਇਕਾਦਸ਼ੀ ਨਿਮਾਣੀ ਦਾ ਸਲਾਨਾ ਸਮਾਗਮ ਅਤੇ ਵੱਡੇ ਮਹਾਂਪੁਰਸ਼ਾਂ ਸੰਤ ਬਾਬਾ ਮਹਾਂ ਸਿੰਘ ਦਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਦਾ ਨਤੀਜਾ ਸ਼ਾਨਦਾਰ ਰਿਹਾ

ਜਗਰਾਉਂ, 18 ਜੂਨ (ਜੋਗਿੰਦਰ ਸਿੰਘ)-ਆਈਲੈਟਸ ਵੀਜ਼ਾ ਤੇ ਵਿਜ਼ਟਰ ਵੀਜ਼ਾ ਦੀ ਨਾਮਵਾਰ ਸੰਸਥਾ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਦੇ ਵਿਦਿਆਰਥੀ ਨੇ ਸ਼ਾਨਦਾਰ ਨਤੀਜੇ ਲਿਆ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਸ ਸੰਸਥਾ 'ਚ ਬਹੁਤ ਸਾਰੇ ਵਿਦਿਆਰਥੀਆਂ ਨੂੰ ਫਾਈਲਾਂ ਲਾ ...

ਪੂਰੀ ਖ਼ਬਰ »

ਨਵਯੁਗ ਲਿਖਾਰੀ ਸਭਾ ਦੀ ਬੈਠਕ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਨਵਯੁਗ ਲਿਖਾਰੀ ਸਭਾ ਦੀ ਬੈਠਕ ਹਰਭਜਨ ਸਿੰਘ ਬਾਈ ਜੀ ਦੀ ਪ੍ਰਧਾਨਗੀ ਹੇਠ ਹੋਈ | ਇਹ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ | ਮੀਟਿੰਗ 'ਚ ਕਲਾਕਾਰਾਂ ਨੇ ਆਪਣੀਆਂ ਰਚਨਾਵਾਂ 'ਚ ਲੇਖ, ਮਿੰਨੀ ...

ਪੂਰੀ ਖ਼ਬਰ »

ਪਾਇਲ ਵਿਚ ਮਾਂਗਟ ਭਰਾਵਾਂ ਦਾ ਰੂਬਰੂ ਸਮਾਗਮ ਯਾਦਗਾਰੀ ਹੋ ਨਿੱਬੜਿਆ

ਪਾਇਲ, 18 ਜੂਨ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਾਹਿਤਕਾਰਾਂ ਦੀ ਸਿਰਮੌਰ ਸੰਸਥਾ ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਸਰਪ੍ਰਸਤ ਉੱਘੇ ਗੀਤਕਾਰ ਪਾਲਾ ਰਾਜੇਵਾਲੀਆ ਦੀ ਸਰਪ੍ਰਸਤੀ ਹੇਠ ਅਤੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ | ਸਭਾ ਦੀ ...

ਪੂਰੀ ਖ਼ਬਰ »

ਪਿੰਡ ਸ਼ਹਿਜਾਦ 'ਚ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦਾ ਗਠਨ

ਜੋਧਾਂ, 18 ਜੂਨ (ਗੁਰਵਿੰਦਰ ਸਿੰਘ ਹੈਪੀ)- ਸ਼ਹੀਦ ਭਗਤ ਨੌਜਵਾਨ ਸਭਾ ਪੰਜਾਬ ਵਲੋਂ ਨੌਜਵਾਨਾਂ ਨੂੰ ਜਥੇਬੰਦ ਕਰਨ ਲਈ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ 'ਚ ਗਠਿਤ ਕੀਤੀਆਂ ਜਾ ਰਹੀਆਂ ਇਕਾਈ ਦੀ ਲੜੀ ਤਹਿਤ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਧਰਨੇ, ਮੁਜ਼ਾਹਰੇ, ਸੱਤਾਧਾਰੀ ਆਗੂਆਂ ਨੂੰ ਠਿੱਠ ਕਰਦੇ ਬੋਰਡ ਵੀ ਨਹੀਂ ਬਦਲ ਸਕੇ ਰੌਸ਼ਨੀਆਂ ਦੇ ਸ਼ਹਿਰ ਦੀ ਨੁਹਾਰ

ਜਗਰਾਉਂ, 18 ਜੂਨ (ਗੁਰਦੀਪ ਸਿੰਘ ਮਲਕ)- ਪੀਰਾਂ-ਫਕੀਰਾਂ, ਸਾਧੂ-ਸੰਤਾਂ ਤੇ ਆਜ਼ਾਦੀ ਸੰਗਰਾਮੀਆਂ ਦੀ ਕਰਮ ਭੂਮੀ ਜਗਰਾਉਂ ਜਿਸ ਨੂੰ ਰੌਸ਼ਨੀਆਂ ਦੇ ਸ਼ਹਿਰ ਵਜੋਂ ਜਾਣਿਆਂ ਜਾਂਦਾ ਹੈ ਪਰ ਅਫ਼ਸੋਸ ਏਨੇ ਮਹਾਨ ਇਤਿਹਾਸਿਕ ਸ਼ਹਿਰ ਨੂੰ ਸਮੇਂ ਦਾ ਹਾਣੀ ਬਣਾਉਣ ਦੀ ਕਿਸੇ ਵੀ ...

ਪੂਰੀ ਖ਼ਬਰ »

ਫਾਗਲਾ ਖੇਤੀਬਾੜੀ ਸਭਾ ਦੀ ਪ੍ਰਧਾਨਗੀ ਦੀ ਚੋਣ ਸਰਬਸੰਮਤੀ ਨਾਲ ਹੋਈ

ਹੰਬੜਾਂ, 18 ਜੂਨ (ਜਗਦੀਸ਼ ਸਿੰਘ ਗਿੱਲ)-ਤਿੰਨ ਪਿੰਡਾਂ ਦੀ ਸਾਂਝੀ ਦੀ ਫਾਗਲਾ ਖੇਤੀਬਾੜੀ ਬਹਮੱਤਵੀਂ ਸਹਿਕਾਰੀ ਸਭਾ ਦੀ ਚੋਣ ਕਰਵਾਉਣ ਸਬੰਧੀ ਕਾਰਵਾਈ ਸਭਾ ਦੇ ਸਕੱਤਰ ਜਗਦੇਵ ਸਿੰਘ ਬੀਰਮੀ ਦੀ ਅਗਵਾਈ 'ਚ ਆਰੰਭ ਕੀਤੀ ਗਈ ਸੀ ਤੇ 31 ਮਈ ਨੂੰ 11 ਮੈਂਬਰੀ ਕਮੇਟੀ ਦੀ ਚੋਣ 'ਚ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਸਮਰ ਕੈਂਪ ਲਗਾਇਆ

ਰਾਏਕੋਟ, 18 ਜੂਨ (ਬਲਵਿੰਦਰ ਸਿੰਘ ਲਿੱਤਰ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਫੁੱਲਿਤ ਕਰਨ ਅਤੇ ਖੇਡਾਂ ਦੀ ਰੁਚੀ ਉਜਾਗਰ ਕਰਨ ਲਈ 15 ਰੋਜ਼ਾ ਸਮਰ ਕੋਚਿੰਗ ਕੈਂਪ ਲਗਾਇਆ ਗਿਆ | ਇਸ ਮੌਕੇ ਸਕੂਲੀ ...

ਪੂਰੀ ਖ਼ਬਰ »

ਸੀ. ਟੀ. ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੀਤਾ ਨਾਹਰ ਸਪੀਨਿੰਗ ਮਿੱਲ ਦਾ ਦੌਰਾ

ਚੌਾਕੀਮਾਨ, 18 ਜੂਨ (ਤੇਜਿੰਦਰ ਸਿੰਘ ਚੱਢਾ)- ਸੀ. ਟੀ. ਯੂਨੀਵਰਸਿਟੀ ਵਲੋਂ ਸ਼ੁਰੂ ਕੀਤੀਆਂ ਗਈਆਂ ਫਾਉਂਡੇਸ਼ਨ ਕਲਾਸਾਂ ਵਿਚ ਵਿਦਿਆਰਥੀਆਂ ਨੂੰ ਆਪਣੇ ਚੁਣੇ ਗਏ ਕੋਰਸ ਬਾਰੇ ਜਾਣਕਾਰੀ ਦੇ ਨਾਲ-ਨਾਲ ਅੰਗਰੇਜ਼ੀ ਸਿੱਖਣ ਅਤੇ ਆਪਣੀ ਸ਼ਖ਼ਸੀਅਤ ਨੂੰ ਨਿਖਾਰਣ ਦਾ ਮੌਕਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੀਵਾਨ ਸਜਾਏ

ਇਆਲੀ/ਥਰੀਕੇ, 18 ਜੂਨ (ਰਾਜ ਜੋਸ਼ੀ)- ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ 'ਚ ਹਜ਼ਾਰਾਂ ਦੀ ਗਿਣਤੀ ਵਿਚ ਗੁਰ-ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਸੰਤ ਰਾਮਪਾਲ ਸਿੰਘ ਜੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 18 ਜੂਨ (ਅਮਰਜੀਤ ਸਿੰਘ)-ਮੋਟਰਸਾਈਕਲਾਂ ਦੀ ਹੋਈ ਆਪਸੀ ਟੱਕਰ 'ਚ ਇਕ ਮੋਟਰਸਾਈਕਲ ਸਵਾਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ 'ਚ ਇਲਾਜ ਅਧੀਨ ਗੁਰਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਅਜਨੇਰ ਨੇ ਦੱਸਿਆ ਕਿ ਮੈਂ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 10 ਈ. ...

ਪੂਰੀ ਖ਼ਬਰ »

ਲੜਕੀ ਅਤੇ ਮਾਂ ਨੇ ਪੁਲਿਸ ਅਧਿਕਾਰੀ 'ਤੇ ਜ਼ਬਰਦਸਤੀ ਤਲਾਕ ਲਿਖਵਾਉਣ ਦੇ ਦੋਸ਼ ਲਾਏ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)- ਮੈਂ ਅਤੇ ਮੇਰਾ ਪਤੀ ਤਲਾਕ ਨਹੀਂ ਲੈਣਾ ਚਾਹੁੰਦੇ ਸੀ ਪਰ ਸਮਰਾਲਾ ਸਾਂਝ ਕੇਂਦਰ ਦੀ ਮੈਡਮ ਇੰਚਾਰਜ ਵੁਮੈਨ ਸੈੱਲ ਨੇ ਧਮਕੀਆਂ ਦੇ ਕੇ ਮੇਰੇ ਅਤੇ ਮੇਰੇ ਘਰ ਵਾਲੇ ਤੋਂ ਅਸ਼ਟਾਮਾਂ 'ਤੇ ਦਸਤਖ਼ਤ ਕਰਵਾ ਕੇ ਕਹਿ ਦਿੱਤਾ ਕਿ ਤੇਰਾ ਅੱਜ ...

ਪੂਰੀ ਖ਼ਬਰ »

ਨਾਈਟ 20-20 ਕ੍ਰਿਕਟ ਟੂਰਨਾਮੈਂਟ 'ਚ ਪਿ੍ੰਸੀਪਲ ਰੌਣੀ ਨੇ ਵੰਡੇ ਇਨਾਮ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)- ਗਲੀ ਕਿ੍ਕਟ ਕਲੱਬ ਖੰਨਾ ਵਲੋਂ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਪਹਿਲਾ ਨਾਈਟ 20-20 ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਸ਼ਹਿਰ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ | ਇਸ ਮੌਕੇ ਮੈਪਲ ਇੰਸਟੀਚਿਊਟ ਦੇ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਜੌੜੇਪੁਲ ਜਰਗ, 18 ਜੂਨ (ਪਾਲਾ ਰਾਜੇਵਾਲੀਆ)-ਪਿੰਡ ਜਰਗ ਵਿਖੇ ਪੰਜਾਬ ਸਰਕਾਰ ਵਲੋਂ ਡੈਪੋ ਸਕੀਮ ਅਧੀਨ ਐਸ. ਡੀ. ਐਮ. ਪਾਇਲ ਸਵਾਤੀ ਟਿਵਾਣਾ ਅਤੇ ਡੀ. ਐਸ. ਪੀ. ਪਾਇਲ ਰਛਪਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ ਅਤੇ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਦੋਰਾਹਾ ਨਗਰ ਕੌ ਾਸਲ ਦੇ ਕੌ ਾਸਲਰਾਂ ਦੀ ਅਹਿਮ ਇਕੱਤਰਤਾ

ਦੋਰਾਹਾ, 18 ਜੂਨ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)- ਦੋਰਾਹਾ ਨਗਰ ਕੌਾਸਲ ਦੇ ਕੌਾਸਲਰਾਂ ਦੀ ਅਹਿਮ ਇਕੱਤਰਤਾ ਐੱਸ. ਡੀ. ਐੱਮ. ਪਾਇਲ ਸਵਾਤੀ ਟਿਵਾਣਾ ਦੀ ਹਾਜ਼ਰੀ 'ਚ ਪ੍ਰਧਾਨ ਬੰਤ ਸਿੰਘ ਦੋਬੁਰਜੀ ਦੀ ਪ੍ਰਧਾਨਗੀ ਅਤੇ ਕਾਰਜਸਾਧਕ ਅਫ਼ਸਰ ਸੁਖਦੇਵ ਸਿੰਘ ਦੀ ਦੇਖ-ਰੇਖ ਵਿਚ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਸਮਰ ਕੈਂਪ ਸ਼ੁਰੂ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਚ ਪਿੰ੍ਰਸੀਪਲ ਪ੍ਰਦੀਪ ਕੁਮਾਰ ਰੌਣੀ ਅਤੇ ਜ਼ਿਲ੍ਹਾ ਕੋਚ ਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਖੋ-ਖੋ ਸਮਰ ਕੈਂਪ ਸ਼ੁਰੂ ਹੋ ਗਿਆ ਹੈ, ਜਿਸ 'ਚ 12 ਖਿਡਾਰਨਾਂ ਹਿੱਸਾ ਲੈ ਰਹੀਆਂ ਹਨ | ...

ਪੂਰੀ ਖ਼ਬਰ »

ਬਾਬਾ ਸਲੰਘਾ ਸ਼ਾਹ ਦੇ ਅਸਥਾਨ 'ਤੇ 11ਵਾਂ ਵਿਸ਼ਾਲ ਭੰਡਾਰਾ ਕਰਵਾਇਆ

ਬੀਜਾ, 18 ਜੂਨ (ਕਸ਼ਮੀਰ ਸਿੰਘ ਬਗ਼ਲੀ)- ਗਰਾਮ ਪੰਚਾਇਤ ਕੋਟ ਸੇਖੋਂ ਤੇ ਕੋਟ ਪਨੈਚ ਅਤੇ ਐੱਨ. ਆਰ. ਆਈ. ਗੁਰਪ੍ਰੀਤ ਸਿੰਘ ਧਾਲੀਵਾਲ, ਇੰਦਰਵੀਰ ਕੌਰ ਧਾਲੀਵਾਲ, ਕੇਸਰ ਸਿੰਘ ਸੇਖੋਂ, ਮੇਜਰ ਸਿੰਘ ਚੱਕ ਸਾਬੂ-ਕੇ, ਬਿੱਟੂ ਸੇਖੋਂ ਕੈਨੇਡਾ ਅਤੇ ਨਗਰ ਦੇ ਭਰਪੂਰ ਸਹਿਯੋਗ ਨਾਲ ...

ਪੂਰੀ ਖ਼ਬਰ »

ਮਲਕਪੁਰ ਜੰਡਾਲੀ ਨੂੰ ਅਹਿਮਦਗੜ੍ਹ ਨਗਰ ਕੌ ਾਸਲ 'ਚ ਸ਼ਾਮਿਲ ਕਰਨ ਦਾ ਮਤਾ ਵਿਰੋਧ ਦੇ ਬਾਵਜੂਦ ਹੋਇਆ ਪਾਸ

ਅਹਿਮਦਗੜ੍ਹ, 18 ਜੂਨ (ਸੋਢੀ)- ਸਥਾਨਕ ਲਾਗਲੇ ਪਿੰਡ ਮਲਕਪੁਰ ਜੰਡਾਲੀ ਖ਼ੁਰਦ ਨੂੰ ਅਹਿਮਦਗੜ੍ਹ ਦੀ ਹਦੂਦ ਅੰਦਰ ਸ਼ਾਮਿਲ ਕਰਨ ਦਾ ਮਤਾ ਅੱਜ ਨਗਰ ਕੌਾਸਲ ਅਹਿਮਦਗੜ੍ਹ ਵਿਖੇ ਪ੍ਰਧਾਨ ਸੁਰਾਜ ਮੁਹੰਮਦ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਪਾਸ ਹੋ ਗਿਆ ¢ ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਮੰਜਾਲੀ ਕਲਾਂ ਵਿਖੇ ਝੰਡੀ ਦੀ ਕੁਸ਼ਤੀ 'ਚ ਪਰਮਿੰਦਰ ਮਾਛੀਵਾੜਾ ਜੇਤੂ

ਬੀਜਾ, 18 ਜੂਨ (ਰਣਧੀਰ ਸਿੰਘ ਧੀਰਾ)- ਸਬ ਡਵੀਜਨ ਸਮਰਾਲਾ ਦੇ ਪਿੰਡ ਮੰਜਾਲੀ ਕਲਾਂ ਵਿਖੇ ਬਾਬਾ ਸਿੱਧ ਨੌਜਵਾਨ ਸਭਾ, ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ, ਬਾਬਾ ਵਾਲਮੀਕਿ ਨੌਜਵਾਨ ਸਭਾ, ਸਮੂਹ ਗਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦੂਜਾ ਵਿਸ਼ਾਲ ...

ਪੂਰੀ ਖ਼ਬਰ »

ਸੇਵਾ ਭਾਰਤੀ ਵਲੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਸਨਮਾਨ

ਅਹਿਮਦਗੜ੍ਹ, 18 ਜੂਨ (ਰਣਧੀਰ ਸਿੰਘ ਮਹੋਲੀ)- ਸ੍ਰੀ ਰਾਕੇਸ਼ ਕੁਮਾਰ ਯਾਦਗਾਰ ਸਮਿਤੀ ਵਲੋਂ ਸੇਵਾ ਭਾਰਤੀ ਅਹਿਮਦਗੜ੍ਹ ਦੇ ਸਹਿਯੋਗ ਨਾਲ ਸ੍ਰੀ ਰਾਕੇਸ਼ ਕੁਮਾਰ ਦੀ ਯਾਦ 'ਚ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਸਾਬਕਾ ਮੰਤਰੀ ...

ਪੂਰੀ ਖ਼ਬਰ »

ਗੁਰੂ ਸਹਿਬਾਨ ਨੇ ਦਿੱਤੇ ਉਪਦੇਸ਼ਾਂ 'ਤੇ ਪਹਿਲਾਂ ਖੁਦ ਪਹਿਰਾ ਦਿੱਤਾ-ਬਾਬਾ ਬਲਜੀਤ ਸਿੰਘ ਨਾਨਕਸਰ

ਜਗਰਾਉਂ, 18 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦਪੁਰਾ (ਮਾਈ ਦਾ ਗੁਰਦੁਆਰਾ) ਜਗਰਾਉਂ ਵਿਖੇ ਬੀਤੀ ਰਾਤ ਸਮਾਗਮ ਹੋਏ | ਇਹ ਸਮਾਗਮ ਪੰਚਮ ਪਾਤਸ਼ਾਹਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀ | ਸਮਾਗਮ ਦੌਰਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX