ਤਾਜਾ ਖ਼ਬਰਾਂ


ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਢਾਂਚੇ ਨੂੰ ਭੰਗ ਕਰਕੇ ਸਰਕਾਰ ਨੇ ਚੋਣਾਂ ਤੱਕ ਲਾਏ ਪ੍ਰਸ਼ਾਸ਼ਕ
. . .  17 minutes ago
ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)- ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ 150 ਪੰਚਾਇਤ ਸੰਮਤੀਆਂ ਅਤੇ 22 ਜ਼ਿਲ੍ਹਾ ਪ੍ਰੀਸ਼ਦਾਂ ਤੋਂ ਇਲਾਵਾ 13 ਹਜ਼ਾਰ ਤੋਂ ਵਧੇਰੇ ਗ੍ਰਾਮ ਪੰਚਾਇਤਾਂ ਦੀਆਂ 30 ਸਤੰਬਰ ਤੱਕ ਆਮ ਚੋਣਾਂ ਕਰਾਏ ਜਾਣ ਦੇ ਫੈਸਲੇ ਦੇ ਮੱਦੇਨਜ਼ਰ ਲੋਕਤੰਤਰ ਦੀ...
ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
. . .  28 minutes ago
ਮੱਲਾਂਵਾਲਾ, 18 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਕਾਲੇ ਕੇ ਹਿਥਾੜ 'ਚ ਇੱਕ ਨੌਜਵਾਨ ਨਸ਼ਿਆਂ ਕਾਰਨ ਮੌਤ ਦੀ ਹੋ ਗਈ। ਪਰਿਵਾਰ ਮੈਂਬਰਾਂ ਮੁਤਾਬਕ ਮ੍ਰਿਤਕ ਤੋਤਾ ਸਿੰਘ (20) ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ...
ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  36 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭਾਪ ਦੀ ਪੰਜਾਬ ਦੀ ਜੇਲ੍ਹ 'ਚ ਤਬਾਦਲੇ 'ਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਦਰਾ ਰਾਜੇ ਨੂੰ ਚਿੱਠੀ ਲਿਖੀ ਹੈ। ਹਰਨੇਕ ਸਿੰਘ ਮੌਜੂਦਾ ਸਮੇਂ...
ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  55 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  about 1 hour ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  about 1 hour ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  1 minute ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  about 2 hours ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  about 2 hours ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 3 hours ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 4 hours ago
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 4 hours ago
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 4 hours ago
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 4 hours ago
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 4 hours ago
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  1 minute ago
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 5 hours ago
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 5 hours ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 6 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 6 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 6 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 6 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 6 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 7 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 7 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 7 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 8 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 8 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 9 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ
  •     Confirm Target Language  

ਫ਼ਤਹਿਗੜ੍ਹ ਸਾਹਿਬ

ਬਾਰਿਸ਼ ਕਾਰਨ ਕਿਸਾਨਾਂ ਵਲੋਂ ਝੋਨੇ ਦੀ ਅਗੇਤੀ ਲਵਾਈ ਸ਼ੁਰੂ

ਨੰਦਪੁਰ ਕਲੌੜ, 18 ਜੂਨ (ਜਰਨੈਲ ਸਿੰਘ ਧੁੰਦਾ)-ਬੀਤੇ ਦਿਨੀਂ ਭਰਵੀਂ ਵਰਖਾ ਕਾਰਨ ਜਿੱਥੇ ਅਸਮਾਨ ਵਿਚ ਕਈ ਦਿਨਾਂ ਤੋਂ ਚੜ੍ਹੀ ਧੂੜ ਤੋਂ ਰਾਹਤ ਮਿਲੀ ਹੈ, ਉਥੇ ਕਿਸਾਨਾਂ ਨੇ ਵੀ ਇਸ ਦਾ ਲਾਹਾ ਲੈਂਦੇ ਹੋਏ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕਰਕੇ 17 ਜੂਨ ਤੋਂ ਕੱਦੂ ਕਰਕੇ ਝੋਨੇ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ ਅਤੇ ਕਿਸਾਨ ਪਿੰਡ ਕਲੌੜ, ਨੰਦਪੁਰ, ਹਿੰਮਤਪੁਰਾ, ਭਟੇੜੀ, ਬਹਿਰਾਮਪੁਰ, ਬਸੀ ਪਠਾਣਾਂ, ਮਹਿਦੂਦਾਂ, ਹਾਜੀਪੁਰ, ਭੁੱਚੀ, ਧੁੰਦਾ ਆਦਿ ਪਿੰਡਾਂ ਵਿਚ ਟਰੈਕਟਰਾਂ ਨਾਲ ਝੋਨੇ ਵਾਸਤੇ ਖੇਤ ਤਿਆਰ ਕਰ ਰਹੇ ਸਨ | ਬਸੀ-ਸੰਘੋਲ ਸੜਕ 'ਤੇ ਭਾਖੜਾ ਨਹਿਰ ਨੇੜੇ ਇਕ ਕਿਸਾਨ ਨੇ 3-4 ਏਕੜ ਝੋਨਾ ਲਾ ਦਿੱਤਾ ਹੈ | ਇਸ ਸਬੰਧੀ ਜਦੋਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਹਰਮੇਲ ਸਿੰਘ ਭਟੇੜੀ ਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਗੁਰਮੁਖ ਸਿੰਘ ਲਵਲੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੀਂਹ ਬਹੁਤ ਪੈ ਗਿਆ ਹੈ, ਅਸੀਂ ਵੀ ਝੋਨੇ ਵਾਸਤੇ ਖੇਤ ਤਿਆਰ ਲਏ ਹਨ | ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੇ ਪਾਣੀ ਵਰਖਾ ਵਾਲਾ ਸਾਂਭ ਕੇ ਕੱਦੂ ਕਰਨੇ ਸ਼ੁਰੂ ਕੀਤੇ ਹਨ ਅਤੇ ਇਸ ਨਾਲ ਧਰਤੀ ਹੇਠਲੇ ਪਾਣੀ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵਲੋਂ 20 ਜੂਨ ਤੱਕ ਝੋਨੇ ਦੀ ਲਵਾਈ 'ਤੇ ਰੋਕ ਲਾਉਣ ਕਾਰਨ ਬਾਹਰਲੇ ਰਾਜਾਂ ਦੀ ਲੇਬਰ ਪਿਛਲੇ 1 ਮਹੀਨੇ ਤੋਂ ਵਿਹਲੀ ਬੈਠੀ ਸੀ | ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ-ਏਕਤਾ) ਬਲਾਕ ਬਸੀ ਪਠਾਣਾ ਦੇ ਸਰਪ੍ਰਸਤ ਜਸਪਾਲ ਸਿੰਘ ਕਲੌੜ ਨੇ ਕਿਹਾ ਕਿ ਜ਼ਿਆਦਾ ਮੀਂਹ ਕਾਰਨ ਨੰਦਪੁਰ ਤੇ ਕਲੌੜ ਪਿੰਡਾਂ ਵਿਚ ਪਾਣੀ ਤੁਰਨ ਲੱਗਦਾ ਹੈ ਅਤੇ ਕਿਸਾਨਾਂ ਨੇ ਇਸ ਪਾਣੀ ਨੂੰ ਰੋਕ ਕੇ ਖੇਤਾਂ ਲਈ ਵਰਤਿਆ ਹੈ | ਉਨ੍ਹਾਂ ਅੱਗੇ ਕਿਹਾ ਕਿ ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੰਜਾਬ ਸਰਕਾਰ ਵਲੋਂ ਆਪਣੇ ਹੁਕਮਾਂ ਵਿਚ ਸੋਧ ਕਰਕੇ ਕਿਸਾਨਾਂ ਨੂੰ ਅਗੇਤੀ ਬਿਜਲੀ ਸਪਲਾਈ ਕਰਨੀ ਚਾਹੀਦੀ ਸੀ ਅਤੇ ਝੋਨੇ ਦੀ ਲਵਾਈ ਵੀ ਅਗੇਤੀ ਸ਼ੁਰੂ ਕਰਵਾਉਣੀ ਚਾਹੀਦੀ ਸੀ | ਕਾਂਗਰਸੀ ਆਗੂ ਗੁਰਪਾਲ ਸਿੰਘ ਹਿੰਮਤਪੁਰਾ ਨੇ ਕਿਹਾ ਕਿ ਬਦਲੇ ਮੌਸਮ ਅਤੇ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਤੁਰੰਤ ਹੀ 8 ਘੰਟੇ ਬਿਜਲੀ ਦੀ ਸਪਲਾਈ ਸ਼ੁਰੂ ਕਰਨੀ ਚਾਹੀਦੀ ਹੈ ਤਾਂ ਜੋ ਕਿਸਾਨ ਗਿੱਲੇ ਖੇਤਾਂ ਵਿਚ ਪਾਣੀ ਛੱਡ ਕੇ ਝੋਨੇ ਦੀ ਲਗਾਤਾਰ ਲਵਾਈ ਕਰ ਸਕਣ |

ਬਸੀ ਪਠਾਣਾ ਨਗਰ ਕੌ ਾਸਲ ਸਰਬਸੰਮਤੀ ਨਾਲ ਚੋਣ

ਬਸੀ ਪਠਾਣਾ, 18 ਜੂਨ (ਗੁਰਬਚਨ ਸਿੰਘ ਰੁਪਾਲ, ਐਚ.ਐਸ.ਗੌਤਮ)-ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਸਥਾਨਕ ਨਗਰ ਕੌਾਸਲ ਦੀ ਚੋਣ ਕਰਵਾਉਣ ਵਿਚ ਲਗਪਗ ਸਫਲ ਰਹੇ | ਚੋਣ ਅੱਜ ਇਥੇ ਐਸ.ਡੀ.ਐਮ. ਜਸਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਹੋਈ | ਕੌਾਸਲ ਦੇ ਸੀਨੀਅਰ ਮੀਤ ਪ੍ਰਧਾਨ ਦੀ ...

ਪੂਰੀ ਖ਼ਬਰ »

ਦੁਕਾਨਦਾਰ ਲੋਕਾਂ ਨੂੰ ਖਾਣ-ਪੀਣ ਦੀਆਂ ਸ਼ੁੱਧ ਵਸਤਾਂ ਵੇਚਣ-ਅਦਿੱਤੀ ਗੁਪਤਾ

ਫ਼ਤਹਿਗੜ੍ਹ ਸਾਹਿਬ, 18 ਜੂਨ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ “ਤੰਦਰੁਸਤ ਪੰਜਾਬ” ਦਾ ਮੁੱਖ ਮਕਸਦ ਸੂਬੇ ਦੇ ਲੋਕਾਂ ਨੂੰ ਖਾਣ ਪੀਣ ਦਾ ਸਾਫ਼ ਸੁਥਰਾ ਤੇ ਸ਼ੁੱਧ ਸਾਮਾਨ ਮੁਹੱਈਆ ਕਰਵਾਉਣਾ ਹੈ | ਇਸ ਮੁਹਿੰਮ ਨੂੰ ਜ਼ਿਲ੍ਹੇ ਅੰਦਰ ਪੂਰੀ ਸਫਲਤਾ ...

ਪੂਰੀ ਖ਼ਬਰ »

ਸੂਬਾ ਸਰਕਾਰ ਲਾਭਪਾਤਰੀਆਂ ਨੂੰ ਵੰਡੀ ਕਣਕ ਦਾ ਕਮਿਸ਼ਨ ਜਲਦੀ ਜਾਰੀ ਅਦਾ ਕਰੇ-ਡੀਪੂ ਹੋਲਡਰ

ਫ਼ਤਹਿਗੜ੍ਹ ਸਾਹਿਬ, 18 ਜੂਨ (ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਡੀਪੂ ਹੋਲਡਰਾਂ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਅਫ਼ਸਰ ਮੈਡਮ ਹਰਜੀਤ ਕੌਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਡੀਪੂ ਹੋਲਡਰਾਂ ਨੂੰ ਕਣਕ ਵੰਡਣ ਦਾ ਕਮਿਸ਼ਨ ਪਹਿਲ ਦੇ ...

ਪੂਰੀ ਖ਼ਬਰ »

ਤਹਿਸੀਲਦਾਰ ਚੇਤੰਨ ਬੰਗੜ ਨੇ ਚਾਰਜ ਸੰਭਾਲਿਆ

ਬਸੀ ਪਠਾਣਾ, 18 ਜੂਨ (ਗੁਰਬਚਨ ਸਿੰਘ ਰੁਪਾਲ)-ਤਹਿਸੀਲਦਾਰ ਦੀ ਖ਼ਾਲੀ ਹੋਈ ਅਸਾਮੀ 'ਤੇ ਚਾਰਜ ਸੰਭਾਲਣ ਸਮੇਂ ਤਹਿਸੀਲਦਾਰ ਚੇਤੰਨ ਬੰਗੜ ਦਾ ਨਾਇਬ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਪਿ੍ਤਪਾਲ ਸਿੰਘ ਪਟਵਾਰ ਯੂਨੀਅਨ ਆਗੂ, ਸੱਤਪਾਲ ਸਿੰਘ ਤੇ ਅਵਤਾਰ ਸਿੰਘ (ਸਾਰੇ ...

ਪੂਰੀ ਖ਼ਬਰ »

ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਨਸ਼ਾ ਤਸਕਰ ਕਾਬੂ ਕੀਤੇ

ਬਸੀ ਪਠਾਣਾ, 18 ਜੂਨ (ਗ.ਸ. ਰੁਪਾਲ, ਐਚ.ਐਸ. ਗੌਤਮ)-ਬਸੀ ਪਠਾਣਾ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਬਡਾਲੀ ਆਲਾ ਸਿੰਘ ਦੇ ਮੁੱਖ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਵਿਚ ਕੀਤੀ ਨਾਕੇਬੰਦੀ ਦੌਰਾਨ ਇਕ ਵਿਅਕਤੀ ਪਾਸੋਂ ਪਾਬੰਦੀਸ਼ੁਦਾ ਦਵਾਈਆਂ ਬ੍ਰਾਮਦ ਕਰਨ ਦਾ ਦਾਅਵਾ ...

ਪੂਰੀ ਖ਼ਬਰ »

ਝੋਨੇ ਦੀ ਪਨੀਰੀ ਨੂੰ ਪਾਣੀ ਲਗਾ ਰਹੇ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ

ਨੌਗਾਵਾਂ, 18 ਜੂਨ (ਰਵਿੰਦਰ ਮੌਦਗਿਲ)-ਐਤਵਾਰ ਸ਼ਾਮ ਝੋਨੇ ਦੀ ਪਨੀਰੀ ਨੂੰ ਪਾਣੀ ਲਗਾ ਰਹੇ ਪਿੰਡ ਲੁਹਾਰੀ ਕਲਾਂ ਵਾਸੀ ਕਿਸਾਨ ਨਰਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਦੀ ਜਨਰੇਟਰ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ | ਪੁਲਿਸ ਕਾਰਵਾਈ ਤੇ ਪੋਸਟਮਾਰਟਮ ਤੋਂ ਬਾਅਦ 45 ਸਾਲਾ ...

ਪੂਰੀ ਖ਼ਬਰ »

24 ਕਿਲੋਗ੍ਰਾਮ ਗਾਂਜੇ ਨਾਲ ਇਕ ਵਿਦਿਆਰਥੀ ਸਮੇਤ ਤਿੰਨ ਗਿ੍ਫ਼ਤਾਰ

ਮੰਡੀ ਗੋਬਿੰਦਗੜ੍ਹ, 18 ਜੂਨ (ਬਲਜਿੰਦਰ ਸਿੰਘ, ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਨਸ਼ੇ ਦੇ ਤਸਕਰਾਂ ਿਖ਼ਲਾਫ਼ ਛੇੜੀ ਮੁਹਿੰਮ ਤਹਿਤ ਇਕ ਕਾਲਜ ਵਿਦਿਆਰਥੀ ਸਮੇਤ ਤਿੰਨ ਨੌਜਵਾਨਾਂ ਨੂੰ 24 ਕਿੱਲੋਗ੍ਰਾਮ ਗਾਂਜੇ ਨਾਲ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ...

ਪੂਰੀ ਖ਼ਬਰ »

ਬਿਨਾਂ ਸੁਪਰ ਐਸ.ਐਮ.ਐਸ. ਕੰਬਾਈਨਾਂ ਨਹੀਂ ਕਰ ਸਕਣਗੀਆਂ ਝੋਨੇ ਦੀ ਵਢਾਈ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 18 ਜੂਨ (ਭੂਸ਼ਨ ਸੂਦ)-ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਜ਼ਿਲ੍ਹੇ ਦੇ ਸਮੂਹ ਕੰਬਾਈਨ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਝੋਨੇ ਦੀ ਕਟਾਈ ਸਮੇਂ ਕੋਈ ਵੀ ਅਜਿਹੀ ਕੰਬਾਈਨ ਨਹੀਂ ਚੱਲਣ ਦਿੱਤੀ ਜਾਵੇਗੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਸਮੇਂ ਤੋਂ ਪਹਿਲਾਂ ਲਗਾਇਆ ਝੋਨਾ ਵਹਾਇਆ

ਸਲਾਣਾ, 18 ਜੂਨ (ਗੁਰਚਰਨ ਸਿੰਘ ਜੰਜੂਆ)-ਖੇਤੀਬਾੜੀ ਵਿਕਾਸ ਅਫ਼ਸਰ ਅਮਲੋਹ ਡਾ. ਗੁਰਦੇਵ ਸਿੰਘ, ਉਪ ਨਿਰੀਖਕ ਮੁਨੀਸ਼ ਕੁਮਾਰ ਸ਼ਰਮਾ, ਸ਼ਮਸ਼ੇਰ ਸਿੰਘ ਮਾਨ, ਰਮਨਦੀਪ ਸਿੰਘ ਵਲੋਂ ਅੱਜ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਇਕ ਕਿਸਾਨ ਵਲੋਂ 20 ਜੂਨ ਤੋਂ ਪਹਿਲਾਂ ਲਗਾਏ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੇ ਕਿਸਾਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਲਈ ਕੀਤੇ ਕਮਰਕੱਸੇ

ਫ਼ਤਹਿਗੜ੍ਹ ਸਾਹਿਬ, 18 ਜੂਨ (ਮਨਪ੍ਰੀਤ ਸਿੰਘ)-ਬਾਰਿਸ਼ ਦੇ ਚੱਲਦਿਆਂ ਜਿੱਥੇ ਸੂਬੇ ਭਰ ਦੇ ਕਿਸਾਨਾਂ ਵਲੋਂ ਝੋਨੇ ਨੂੰ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਵੀ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਅਤੇ ਨਸ਼ੀਲੇ ਟੀਕੇ ਫੜੇ

ਬਸੀ ਪਠਾਣਾ, 18 ਜੂਨ (ਪ. ਪ. ਰਾਹੀਂ)-ਬਸੀ ਪਠਾਣਾ ਪੁਲਿਸ ਨੇ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਵੱਡੀ ਮਿਕਦਾਰ ਵਿਚ ਨਾਜਾਇਜ਼ ਸ਼ਰਾਬ ਅਤੇ ਪਾਬੰਦੀ ਸ਼ੁਦਾ ਟੀਕੇ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤੀ ਦਾ ਦਾਅਵਾ ਕੀਤਾ ਹੈ | ਅੱਜ ਇੱਥੇ ...

ਪੂਰੀ ਖ਼ਬਰ »

ਫਿਜ਼ੀਕਲ ਫਿਟਨੈੱਸ ਕੈਂਪ ਅਮਲੋਹ 'ਚ ਮਾਹਿਰਾਂ ਵਲੋਂ ਖਿਡਾਰੀਆਂ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ

ਅਮਲੋਹ, 18 ਜੂਨ (ਸੂਦ)-ਪਿ੍ੰਸੀਪਲ ਕੰਵਲਜੀਤ ਕੌਰ ਬੈਨੀਪਾਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਮਲੋਹ ਵਿਖੇ ਚੱਲ ਰਹੇ ਗਰਮੀਆਂ ਦੇ ਫਿਜ਼ੀਕਲ ਫਿਟਨੈੱਸ ਕੈਂਪ ਵਿਚ ਦਿਨ ਪਰ ਦਿਨ ਖਿਡਾਰੀਆਂ ਦੀ ਗਿਣਤੀ ਵਧ ਰਹੀ ਹੈ | ਖੇਡਾਂ ਦੇ ਮਾਹਿਰ ਰਜਿੰਦਰ ਸਿੰਘ ਟਿਵਾਣਾ, ਹਰਬੰਸ ਸਿੰਘ, ...

ਪੂਰੀ ਖ਼ਬਰ »

ਪਿੰਡ ਅਜਨੇਰ ਵਿਖੇ ਟੂਰਨਾਮੈਂਟ ਕਰਵਾਇਆ

ਭੜੀ, 18 ਜੂਨ (ਭਰਪੂਰ ਸਿੰਘ ਹਵਾਰਾ)-ਪਿੰਡ ਕੋਟਲਾ ਅਜਨੇਰ ਵਿਖੇ ਬਾਬਾ ਰਾਮ ਸ਼ਰਨ ਸਪੋਰਟਸ ਕਲੱਬ ਵਲੋਂ ਵਿਦੇਸ਼ ਗਏ ਪੰਜਾਬੀਆਂ ਦੇ ਸਹਿਯੋਗ ਨਾਲ ਕੁਲਵਿੰਦਰ ਸਿੰਘ ਦੀ ਯਾਦ ਵਿਚ 19ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਿਸ ਦਾ ਉਦਘਾਟਨ ਗੁਰਦੀਪ ਸਿੰਘ ਥਿੰਦ ਅਤੇ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਨੇ 1 ਲੱਖ ਮੁਫ਼ਤ ਬੂਟੇ ਵੰਡਣ ਦਾ ਟੀਚਾ ਮਿੱਥਿਆ-ਚੇਅਰਮੈਨ ਜ਼ੋਰਾ ਸਿੰਘ

ਅਮਲੋਹ, 18 ਜੂਨ (ਸੂਦ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮੁੜ ਹਰਿਆ ਭਰਿਆ ਤੇ ਤੰਦਰੁਸਤ ਬਣਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਨਾਂਅ ਦੀ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਵਾਤਾਵਰਨ ਵਿਚ ਵੱਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਦੇਸ਼ ਭਗਤ ਯੂਨੀਵਰਸਿਟੀ ਨੇ ਵੱਖ-ਵੱਖ ...

ਪੂਰੀ ਖ਼ਬਰ »

ਤੀਰਥ ਕਪੂਰਗੜ੍ਹ ਵਲੋਂ ਗਾਇਕ ਪਰਮਿੰਦਰ ਟੌਹੜਾ ਦਾ ਸਨਮਾਨ

ਅਮਲੋਹ, 18 ਜੂਨ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਅਤੇ ਸੱਭਿਆਚਾਰਕ ਕਲੱਬ ਕਪੂਰਗੜ੍ਹ ਦੇ ਪ੍ਰਧਾਨ ਅਤੇ ਅਦਾਕਾਰ ਤੀਰਥ ਸਿੰਘ ਕਪੂਰਗੜ੍ਹ ਨੇ ਪਿੰਡ ਕਪੂਰਗੜ੍ਹ ਵਿਚ ਗਾਇਕ ਪਰਮਿੰਦਰ ਟੌਹੜਾ ਦੇ ਸਨਮਾਨ ਵਿਚ ਇਕ ਸਮਾਗਮ ਕੀਤਾ ਜਿਸ ਵਿਚ ...

ਪੂਰੀ ਖ਼ਬਰ »

ਯੋਗ ਦੁਆਰਾ ਖ਼ਤਮ ਕੀਤੀਆਂ ਜਾ ਸਕਦੀਆਂ ਹਨ ਭਿਆਨਕ ਬਿਮਾਰੀਆਂ

ਮੰਡੀ ਗੋਬਿੰਦਗੜ੍ਹ, 18 ਜੂਨ (ਮੁਕੇਸ਼ ਘਈ)-ਪਤੰਜਲੀ ਯੋਗ ਸਮਿਤੀ ਤੇ ਭਾਰਤ ਸਵਾਭੀਮਾਨ ਟਰੱਸਟ ਮੰਡੀ ਗੋਬਿੰਦਗੜ੍ਹ ਦੁਆਰਾ ਸਥਾਨਕ ਗਰੀਨ ਪਾਰਕ ਵਿਚ ਯੋਗ ਕੈਂਪ ਦੀ ਸ਼ੁਰੂਆਤ ਇਤਿੰਦਰ ਕੌਰ ਮਾਨਸੀ ਪ੍ਰਧਾਨ ਪਤੰਜਲੀ ਮਹਿਲਾ ਯੋਗ ਸਮਿਤੀ ਪੰਜਾਬ, ਮੀਨਾ ਕਾਲੜਾ ਖਮਾਣੋਂ, ...

ਪੂਰੀ ਖ਼ਬਰ »

ਆਪ ਦੀਆਂ ਹਲਕੇ ਅਨੁਸਾਰ ਯੂਥ ਵਿੰਗ ਦੀਆਂ ਕਮੇਟੀਆਂ ਗਠਿਤ ਕੀਤੀਆਂ ਜਾਣਗੀਆਂ-ਮੀਤ ਹੇਅਰ

ਅਮਲੋਹ, 18 ਜੂਨ (ਪ. ਪ. ਰਾਹੀਂ)-ਆਮ ਆਦਮੀ ਪਾਰਟੀ ਵਲੋਂ 'ਸਾਡਾ ਯੂਥ ਸਭ ਤੋਂ ਮਜ਼ਬੂਤ' ਦੇ ਨਾਅਰੇ ਹੇਠ ਪੰਜਾਬ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਲਈ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਹਲਕਾ ਅਮਲੋਹ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਆਪ ਪਾਰਟੀ ਦੇ ਯੂਥ ਨੌਜਵਾਨ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਸੀ ਪਠਾਣਾ, 18 ਜੂਨ (ਪੱਤਰ ਪ੍ਰੇਰਕਾਂ ਰਾਹੀਾਂ)-ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਅੱਜ ਬਾਅਦ ਦੁਪਹਿਰ ਗੁਰਦੁਆਰਾ ਸਾਹਿਬ ਮੁਹੱਲਾ ਗੁਰੂ ਨਾਨਕਪੁਰਾ ਤੋਂ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਖਨਿਆਣ 'ਚ ਗੁਰਮਤਿ ਸਮਾਗਮ ਸਮਾਪਤ

ਅਮਲੋਹ, 18 ਜੂਨ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਪਿੰਡ ਖਨਿਆਣ ਦੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਗੁਰਮਤਿ ਸਮਾਗਮ ਦੇ ਅੱਜ ਆਖ਼ਰੀ ਦਿਨ ਵੱਡੀ ਗਿਣਤੀ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ ਗਈ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਚਾਰਕ ...

ਪੂਰੀ ਖ਼ਬਰ »

ਪੀਰ ਬਾਬਾ ਮਹੇਲੀ ਸ਼ਾਹ ਮਜ਼ਾਰ 'ਤੇ 40ਵਾਂ ਭੰਡਾਰਾ ਕਰਵਾਇਆ

ਮੰਡੀ ਗੋਬਿੰਦਗੜ੍ਹ, 18 ਜੂਨ (ਬਲਜਿੰਦਰ ਸਿੰਘ)-ਸਥਾਨਕ ਖੰਨਾ ਸਾਈਡ ਸਥਿਤ ਪੀਰ ਬਾਬਾ ਮਹੇਲੀ ਸ਼ਾਹ ਮਜ਼ਾਰ 'ਤੇ 40ਵਾਂ ਭੰਡਾਰਾ ਕਰਵਾਇਆ ਗਿਆ ਜਿਸ ਵਿਚ ਭੰਡਾਰੇ ਵਿਚ ਗੱਦੀ ਨਸ਼ੀਨ ਬਾਬਾ ਸਰਵਨ ਸ਼ਾਹ, ਇੰਸਪੈਕਟਰ ਕ੍ਰਾਈਮ ਬ੍ਰਾਂਚ ਜਗਵੀਰ ਸਿੰਘ ਫ਼ਤਹਿਗੜ੍ਹ ਸਾਹਿਬ, ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਦੀ ਬੋਰਡ ਮੀਟਿੰਗ

ਮੰਡੀ ਗੋਬਿੰਦਗੜ੍ਹ, 18 ਜੂਨ (ਬਲਜਿੰਦਰ ਸਿੰਘ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਦੀ ਬੋਰਡ ਮੀਟਿੰਗ ਪ੍ਰਧਾਨ ਨਰੇਸ਼ ਜੈਨ ਦੀ ਪ੍ਰਧਾਨਗੀ ਹੇਠ ਜਿੰਮਖਾਨਾ ਕਲੱਬ ਵਿਚ ਹੋਈ | ਮੀਟਿੰਗ ਦੌਰਾਨ ਕਲੱਬ ਦੇ ਸਕੱਤਰ ਲਲਿਤ ਗਰਗ ਨੇ ਕਲੱਬ ਵਲੋਂ ਪਿਛਲੇ ਮਹੀਨੇ ਕੀਤੇ ...

ਪੂਰੀ ਖ਼ਬਰ »

ਅਕਾਲੀਆਂ ਤੇ ਕਾਂਗਰਸੀਆਂ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ-ਮੀਤ ਹੇਅਰ

ਅਮਲੋਹ, 18 ਜੂਨ (ਰਾਮ ਸ਼ਰਨ ਸੂਦ)-ਆਮ ਆਦਮੀ ਪਾਰਟੀ ਅਤੇ ਯੂਥ ਵਿੰਗ ਨੂੰ ਹੇਠਲੇ ਪੱਧਰ ਉਤੇ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਲਦ ਹੀ ਪੂਰੇ ਪੰਜਾਬ ਅੰਦਰ ਹਲਕੇ ਅਨੁਸਾਰ ਯੂਥ ਵਿੰਗ ਦੀਆਂ ਕਮੇਟੀਆਂ ਗਠਿਤ ਕਰ ਦਿੱਤੀਆਂ ਜਾਣਗੀਆਂ | ਇਨ੍ਹਾਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਦੀ ਮੀਟਿੰਗ

ਖਮਾਣੋਂ, 18 ਜੂਨ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਐਸੋਸੀਏਸ਼ਨ ਦੇ ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਨੇ ਪੁੱਛਿਆ ਡਾਇਰੈਕਟਰ ਰੈਲੋਂ ਦੀ ਸਿਹਤ ਦਾ ਹਾਲ-ਚਾਲ

ਨੰਦਪੁਰ ਕਲੌੜ, 18 ਜੂਨ (ਧੁੰਦਾ)-ਹਲਕਾ ਬਸੀ ਪਠਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੇ ਪਿੰਡ ਰੈਲੋਂ ਦਾ ਵਿਸ਼ੇਸ਼ ਦੌਰਾ ਕੀਤਾ | ਉਨ੍ਹਾਂ ਪਿਛਲੇ 1 ਮਹੀਨੇ ਤੋਂ ਬਿਮਾਰ ਚੱਲ ਰਹੇ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਹਰਭਜਨ ਸਿੰਘ ਰੈਲੋਂ ਦੀ ਸਿਹਤ ਦਾ ਹਾਲ-ਚਾਲ ...

ਪੂਰੀ ਖ਼ਬਰ »

ਹੈਬਤਪੁਰ ਵਿਖੇ ਮੁਫ਼ਤ ਚੈੱਕਅਪ ਕੈਂਪ ਲਗਾਇਆ

ਅਮਲੋਹ, 18 ਜੂਨ (ਸੂਦ)-ਬਾਬਾ ਰੂਪਾ ਪੀਰ ਦੇ ਸਥਾਨ ਪਿੰਡ ਹੈਬਤਪੁਰ ਵਿਖੇ ਗੁਰਤੀਰਥ ਨਰਸਿੰਗ ਹੋਮ ਵਲੋਂ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਸੰਜੀਵ ਕਲੇਰ ਐਮ.ਡੀ. ਮੈਡੀਸਨ ਚੰਡੀਗੜ੍ਹ ਨੇ 60 ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਲੋੜਵੰਦਾਂ ਨੂੰ ਮੁਫ਼ਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਰਾਜਪੁਰਾ, 18 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੀ ਦੇਰ ਰਾਤ 11 ਵਜੇ ਦੇ ਕਰੀਬ ਸੜਕ ਹਾਦਸੇ 'ਚ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੀ ਸ਼ਨਾਖ਼ਤ ਲਈ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤੀ ਹੈ | ਥਾਣਾ ਸ਼ਹਿਰੀ ਦੀ ਬੱਸ ...

ਪੂਰੀ ਖ਼ਬਰ »

ਯੋਗ ਸੰਸਥਾ ਬ੍ਰਾਂਚ ਖਮਾਣੋਂ ਵਲੋਂ ਮੋਟਾਪੇ ਸਬੰਧੀ ਕੈਂਪ ਲਗਾਇਆ

ਖਮਾਣੋਂ, 18 ਜੂਨ (ਜੋਗਿੰਦਰ ਪਾਲ)-ਯੋਗ ਸੰਸਥਾ ਬ੍ਰਾਂਚ ਖਮਾਣੋਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਖਮਾਣੋਂ ਵਿਖੇ ਪੰਜ ਦਿਨਾਂ ਮੋਟਾਪੇ ਸਬੰਧੀ ਯੋਗ ਕੈਂਪ ਲਗਾਇਆ | ਕੈਂਪ ਦੌਰਾਨ ਕਲਾਸ ਇੰਚਾਰਜ ਪ੍ਰੇਮ ਕੁਮਾਰ ਨੇ ਮੋਟਾਪੇ ਦੇ ਕਾਰਨਾਂ ਸਬੰਧੀ ਵਿਸਥਾਰ ਪੂਰਵਕ ਦੱਸਿਆ ...

ਪੂਰੀ ਖ਼ਬਰ »

ਪਿੰਡ ਅਜਨੇਰ ਵਿਖੇ ਟੂਰਨਾਮੈਂਟ ਕਰਵਾਇਆ

ਭੜੀ, 18 ਜੂਨ (ਭਰਪੂਰ ਸਿੰਘ ਹਵਾਰਾ)-ਪਿੰਡ ਕੋਟਲਾ ਅਜਨੇਰ ਵਿਖੇ ਬਾਬਾ ਰਾਮ ਸ਼ਰਨ ਸਪੋਰਟਸ ਕਲੱਬ ਵਲੋਂ ਵਿਦੇਸ਼ ਗਏ ਪੰਜਾਬੀਆਂ ਦੇ ਸਹਿਯੋਗ ਨਾਲ ਕੁਲਵਿੰਦਰ ਸਿੰਘ ਦੀ ਯਾਦ ਵਿਚ 19ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਿਸ ਦਾ ਉਦਘਾਟਨ ਗੁਰਦੀਪ ਸਿੰਘ ਥਿੰਦ ਅਤੇ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਚੀਮਾ ਨੇ ਚਾਰਜ ਸੰਭਾਲਿਆ

ਅਮਲੋਹ, 18 ਜੂਨ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਅਮਲੋਹ ਤਹਿਸੀਲ ਵਿਚ ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ ਸਿੰਗਲਾ ਦਾ ਭਵਾਨੀਗੜ੍ਹ ਤਬਾਦਲਾ ਹੋਣ ਕਾਰਨ ਉਸ ਦੀ ਥਾਂ ਕਰਮਜੀਤ ਸਿੰਘ ਚੀਮਾ ਨੇ ਬਤੌਰ ਨਾਇਬ ਤਹਿਸੀਲਦਾਰ ਆਪਣਾ ਚਾਰਜ ਸੰਭਾਲ ਲਿਆ | ਇਸ ਮੌਕੇ ਪੀ.ਏ. ਰਾਮ ...

ਪੂਰੀ ਖ਼ਬਰ »

ਪਾਵਰਕਾਮ ਦੇ ਕਾਰਜਕਾਰੀ ਇੰਜੀਨੀਅਰ ਸੁਮੇਲ ਸਿੰਘ ਦਾ ਕਾਂਗਰਸ ਨੇਤਾਵਾਂ ਨੇ ਕੀਤਾ ਸਵਾਗਤ

ਅਮਲੋਹ, 18 ਜੂਨ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਮਲੋਹ ਦੇ ਕਾਰਜਕਾਰੀ ਇੰਜੀਨੀਅਰ ਜੀ.ਐਸ. ਗੁਰਮ ਦਾ ਤਬਾਦਲਾ ਨਾਭਾ ਵਿਖੇ ਹੋਣ ਕਾਰਨ ਕਾਰਜਕਾਰੀ ਇੰਜੀਨੀਅਰ ਸੁਮੇਲ ਸਿੰਘ ਨੇ ਆਪਣਾ ਚਾਰਜ ਸੰਭਾਲ ਲਿਆ ਅਤੇ ਬਾਅਦ ਵਿਚ ਉਹ ...

ਪੂਰੀ ਖ਼ਬਰ »

ਗੰਢੂਆਂ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ੁਰੂ

ਫ਼ਤਹਿਗੜ੍ਹ ਸਾਹਿਬ, 18 ਜੂਨ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਅਤੇ ਨਗਰ ਪੰਚਾਇਤ ਗੰਢੂਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕਿਸ਼ਨਪੁਰੀ ਗੰਢੂਆਂ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਆਕਸਫੋਰਡ ਇੰਸਟੀਚਿਊਟ ਆਫ਼ ਐਜੂਕੇਸ਼ਨ ਦਾ ਉਦਘਾਟਨ

ਚੁੰਨ੍ਹੀ, 18 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਬਡਾਲੀ ਆਲਾ ਸਿੰਘ ਵਿਖੇ ਆਕਸਫੋਰਡ ਇੰਸਟੀਚਿਊਟ ਆਫ਼ ਐਜੂਕੇਸ਼ਨ ਦਾ ਰਸਮੀ ਉਦਘਾਟਨ ਗਗਨਦੀਪ ਸਿੰਘ ਥਾਣਾ ਮੁਖੀ ਬਡਾਲੀ ਆਲਾ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਸੰਦੀਪ ਸਿੰਘ, ਰਵਿੰਦਰਜੀਤ ਸਿੰਘ, ਗੁਰਪ੍ਰੀਤ ਸਿੰਘ, ਮਾ: ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਚੁੰਨ੍ਹੀ ਵਿਖੇ ਨਵੇਂ ਕੋਰਸ ਆਰੰਭ-ਪਿ੍ੰਸੀਪਲ ਸੋਹਲ

ਚੁੰਨ੍ਹੀ, 18 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਸਰਕਾਰੀ ਯੂਨੀਵਰਸਿਟੀ ਕਾਲਜ ਚੁੰਨ੍ਹੀ ਕਲਾਂ ਵਿਖੇ ਅਕਾਦਮਿਕ ਸੈਸ਼ਨ 2018-19 ਤੋਂ ਐਮ.ਏ. ਪੰਜਾਬੀ ਅਤੇ ਐਮ.ਏ. ਸਮਾਜ ਸਸ਼ਤਰ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਡਾ. ਸਰਬਜੀਤ ਕੌਰ ਸੋਹਲ ਪਿ੍ੰਸੀਪਲ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਚੀਮਾ ਨੇ ਚਾਰਜ ਸੰਭਾਲਿਆ

ਅਮਲੋਹ, 18 ਜੂਨ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਅਮਲੋਹ ਤਹਿਸੀਲ ਵਿਚ ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ ਸਿੰਗਲਾ ਦਾ ਭਵਾਨੀਗੜ੍ਹ ਤਬਾਦਲਾ ਹੋਣ ਕਾਰਨ ਉਸ ਦੀ ਥਾਂ ਕਰਮਜੀਤ ਸਿੰਘ ਚੀਮਾ ਨੇ ਬਤੌਰ ਨਾਇਬ ਤਹਿਸੀਲਦਾਰ ਆਪਣਾ ਚਾਰਜ ਸੰਭਾਲ ਲਿਆ | ਇਸ ਮੌਕੇ ਪੀ.ਏ. ਰਾਮ ...

ਪੂਰੀ ਖ਼ਬਰ »

ਤਹਿਸੀਲਦਾਰ ਗੁਰਜਿੰਦਰ ਸਿੰਘ ਅਤੇ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਨੇ ਚਾਰਜ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 18 ਜੂਨ (ਅਰੁਣ ਅਹੂਜਾ)-ਫ਼ਤਹਿਗੜ੍ਹ ਸਾਹਿਬ ਦੇ ਤਹਿਸੀਲਦਾਰ ਸੁਰਿੰਦਰ ਬਾਂਸਲ ਦਾ ਤਬਾਦਲਾ ਹੋਣ ਕਾਰਨ ਅੱਜ ਉਸ ਦੀ ਥਾਂ ਗੁਰਜਿੰਦਰ ਸਿੰਘ ਨੇ ਅਤੇ ਨਾਇਬ ਤਹਿਸੀਲਦਾਰ ਗੁਰਪਿਆਰ ਸਿੰਘ ਦੀ ਥਾਂ ਬਲਵਿੰਦਰ ਸਿੰਘ ਨੇ ਆਪਣਾ ਚਾਰਜ ਸੰਭਾਲ ਲਿਆ | ਚਾਰਜ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਨੇ ਆਈ. ਬੀ. ਐਮ. ਨਾਲ ਮਿਲ ਕੇ ਵਰਕਸ਼ਾਪ ਲਗਾਈ

ਫ਼ਤਹਿਗੜ੍ਹ ਸਾਹਿਬ, 18 ਜੂਨ (ਭੂਸ਼ਨ ਸੂਦ)- ਵੱਖ-ਵੱਖ ਕੰਪਨੀਆਂ ਵਲੋਂ ਡਾਟਾ ਚੋਰੀ ਕਰਨ ਦੇ ਕਿੱਸੇ ਦਿਨ ਪ੍ਰਤੀ ਦਿਨ ਵਧ ਰਹੇ ਹਨ ਪ੍ਰੰਤੂ ਦੇਸ਼ ਵਿਚ ਅੱਜ ਵੀ ਲੋਕ ਅਤੇ ਕੰਪਨੀਆਂ ਸਾਈਬਰ ਸੁਰੱਖਿਆ ਦੇ ਬਾਰੇ ਜ਼ਿਆਦਾ ਚੌਕਸ ਨਹੀਂ ਵਿਖਾਈ ਦੇ ਰਹੇ | ਇਹ ਗੱਲ ਆਈ. ਬੀ. ਐਮ. ...

ਪੂਰੀ ਖ਼ਬਰ »

ਨਜਾਇਜ਼ ਕਬਜ਼ਿਆਂ ਨੰੂ ਹਟਾਉਣ ਵਿਚ ਅਸਫ਼ਲ ਸਾਬਤ ਹੋ ਰਹੀ ਹੈ ਨਗਰ ਕੌ ਾਸਲ ਮੰਡੀ ਗੋਬਿੰਦਗੜ੍ਹ

ਮੁਕੇਸ਼ ਘਈ ਮੰਡੀ ਗੋਬਿੰਦਗੜ੍ਹ, 18 ਜੂਨ-ਪੰਜਾਬ ਦੀ ਏ-ਕਲਾਸ ਸ਼੍ਰੇਣੀ ਵਾਲੀ ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਨਜਾਇਜ਼ ਕਬਜ਼ਿਆਂ ਨੰੂ ਹਟਾਉਣ ਵਿਚ ਹਮੇਸ਼ਾ ਹੀ ਨਾਕਾਮ ਸਾਬਤ ਹੋਈ ਕਿਉਂਕਿ ਜਿੱਥੇ ਸਾਰੇ ਬਾਜ਼ਾਰ ਵਿਚ ਮਾਲ ਨਾਲ ਲੱਦੇ ਟਰੱਕ ਸ਼ਹਿਰ ਦੀਆਂ ਅੰਦਰਲੀਆਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਭੜੀ, 18 ਜੂਨ (ਭਰਪੂਰ ਸਿੰਘ ਹਵਾਰਾ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਚੋਣ ਜਗਤਾਰ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਜੀ.ਟੀ.ਯੂ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਬਾਲਾ ਲਖਣਪੁਰ, ਜਨਰਲ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਿਖ਼ਲਾਫ਼ ਕਾਂਗਰਸ ਵਲੋਂ ਪ੍ਰਦਰਸ਼ਨ

ਖਮਾਣੋਂ, 18 ਜੂਨ (ਜੋਗਿੰਦਰ ਪਾਲ )-ਡਾ. ਅਮਰਜੀਤ ਸੋਹਲ ਪ੍ਰਧਾਨ ਬਲਾਕ ਕਾਂਗਰਸ ਖਮਾਣੋਂ ਅਤੇ ਸੁਰਿੰਦਰ ਸਿੰਘ ਰਾਮਗੜ੍ਹ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਰਹਿਨੁਮਾਈ ਹੇਠ ਪ੍ਰਦੇਸ਼ ਕਾਂਗਰਸ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ...

ਪੂਰੀ ਖ਼ਬਰ »

ਸਾਬਕਾ ਸਰਪੰਚ ਕੇਸਰ ਸਿੰਘ ਸਲਾਣਾ ਨੇ ਬੂਟੇ ਲਗਾਉਣ ਅਤੇ ਬਚਾਉਣ ਦੀ ਮੁਹਿੰਮ ਕੀਤੀ ਸ਼ੁਰੂ

ਅਮਲੋਹ, 18 ਜੂਨ (ਕੁਲਦੀਪ ਸ਼ਾਰਦਾ)-ਪਿੰਡ ਸਲਾਣਾ ਦੇ ਸਾਬਕਾ ਸਰਪੰਚ ਅਤੇ ਸਮਾਜ ਸੇਵਕ ਕੇਸਰ ਸਿੰਘ ਸਲਾਣਾ ਨੇ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਬੂਟੇ ਲਗਾਉਣ ਅਤੇ ਲੱਗੇ ਹੋਏ ਬੂਟਿਆਂ ਦੀ ਪਰਵਰਿਸ਼ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦੀ ਕੜੀ ਅਧੀਨ ...

ਪੂਰੀ ਖ਼ਬਰ »

ਲੋਕ ਮੋਦੀ ਸਰਕਾਰ ਨੂੰ ਲੋਕ ਚੱਲਦਾ ਕਰਨ ਲਈ ਤਿਆਰ-ਗੁਰਪ੍ਰੀਤ ਗਰੇਵਾਲ

ਅਮਲੋਹ, 18 ਜੂਨ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਗਰੇਵਾਲ ਦੀ ਅਗਵਾਈ ਵਿਚ ਪਿੰਡ ਕਲਾਲਮਾਜਰਾ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸ੍ਰੀ ਗਰੇਵਾਲ ਨੇ ਕਿਹਾ ਕਿ ਮੋਦੀ ਸਰਕਾਰ ਦੇ ਰਾਜ ਵਿਚ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਜਨਤਾ ਨੂੰ ਪ੍ਰੇਸ਼ਾਨ ਕੀਤਾ-ਭੱਟੀ

ਫ਼ਤਹਿਗੜ੍ਹ ਸਾਹਿਬ, 18 ਜੂਨ (ਅਰੁਣ ਆਹੂਜਾ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਜਿੱਥੇ ਇਕ ਸਾਲ ਵਿਚ ਕਿਸੇ ਤਰ੍ਹਾਂ ਦੀ ਕੋਈ ਪ੍ਰਾਪਤੀ ਨਹੀਂ, ਉੱਥੇ ਹੀ ਜਨਤਾ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ | ਇਥੇ ਹੀ ਬੱਸ ਨਹੀਂ ਮੁਲਾਜ਼ਮ ਵਰਗ ਵੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਦੀ ਅਗਵਾਈ 'ਚ ਖੰਟ, ਪਨੈਚਾਂ ਤੇ ਲੁਹਾਰ ਮਾਜਰਾ 'ਚ ਰੋਸ ਪ੍ਰਦਰਸ਼ਨ

ਸੰਘੋਲ, 18 ਜੂਨ (ਹਰਜੀਤ ਸਿੰਘ ਮਾਵੀ)-ਪੰਜਾਬ ਕਾਂਗਰਸ ਵਲੋਂ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਦਾ ਪੰਜਾਬ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਸੰਘੋਲ ਤੋਂ ਆਗਾਜ਼ ਕਰਨ ਮਗਰੋਂ ਅੱਜ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਢਿੱਲੋਂ ਲੁਹਾਰੀ ਕਲਾਂ ਨੂੰ ਕਿਸਾਨ ਵਿੰਗ ਦਾ ਸਕੱਤਰ ਬਣਾਇਆ

ਫ਼ਤਹਿਗੜ੍ਹ ਸਾਹਿਬ, 18 ਜੂਨ (ਭੂਸ਼ਨ ਸੂਦ)-ਹਾਅ ਦਾ ਨਾਅਰਾ ਚੇਤਨਾ ਮੰਚ ਦੀ ਇਕ ਮੀਟਿੰਗ ਮੰਚ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਵਿਖੇ ਹੋਈ ਜਿਸ ਵਿਚ ਕਿਸਾਨ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX