ਤਾਜਾ ਖ਼ਬਰਾਂ


ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  9 minutes ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  16 minutes ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  30 minutes ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  44 minutes ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  58 minutes ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  53 minutes ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  about 1 hour ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 1 hour ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪਿੰਡ ਭੁੱਚਰ ਕਲਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ (22) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਸਮੈਕ ਪੀਣ ਦਾ ਆਦੀ...
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 2 hours ago
ਅੰਮ੍ਰਿਤਸਰ, 18 ਜੁਲਾਈ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਵੀਂ ਉਸਾਰੀ 'ਤੇ ਲਗਾਈ ਰੋਕ 'ਤੇ ਅਮਲ ਕਰਦਿਆਂ ਅੰਮ੍ਰਿਤਸਰ ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ 'ਚ ਹੋਈਆਂ ਨਾਜਾਇਜ਼...
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 3 hours ago
ਫ਼ਾਜ਼ਿਲਕਾ, 18 ਜੁਲਾਈ (ਪ੍ਰਦੀਪ ਕੁਮਾਰ)- ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੱਸਿਆ ਕਿ ਜ਼ਿਲ੍ਹੇ 'ਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ...
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 3 hours ago
ਜਲੰਧਰ, 18 ਜੁਲਾਈ- ਇੰਗਲੈਂਡ ਦੇ ਮਾਨਚੈਸਟਰ 'ਚ ਆਈ. ਸੀ. ਸੀ. ਡੀ. ਵਿਸ਼ਵ ਫਾਈਡ ਓਲਿੰਪਿਆਡ ਸ਼ਤਰੰਜ 'ਚ ਚਾਂਦੀ ਤਮਗਾ ਜਿੱਤਣ ਵਾਲੀ ਮੱਲਿਕਾ ਹਾਂਡਾ ਦਾ ਅੱਜ ਜਲੰਧਰ ਵਿਖੇ ਘਰ ਪਹੁੰਚਣ 'ਤੇ ਪ੍ਰਸ਼ਾਸਨ ਅਤੇ ਪੱਛਮੀ ਜਲੰਧਰ ਤੋਂ ਐਮ. ਐਲ. ਏ. ਸੁਸ਼ੀਲ...
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਨਰਿੰਦਰ ਮੋਦੀ ਸਰਕਾਰ ਵਿਰੁੱਧ ਲੋਕ ਸਭਾ 'ਚ ਕਾਂਗਰਸ, ਟੀ. ਡੀ. ਪੀ. ਅਤੇ ਹੋਰ ਵਿਰੋਧੀ ਧਿਰਾਂ ਵਲੋਂ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਲੋਕ ਸਭਾ ਸਪੀਕਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ...
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  1 minute ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 4 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 4 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 4 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 5 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 5 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 5 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 5 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 6 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 6 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 7 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 7 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ
  •     Confirm Target Language  

ਫਾਜ਼ਿਲਕਾ / ਅਬੋਹਰ

ਪਸ਼ੂ ਪਾਲਣ ਸਬੰਧੀ ਸਹਾਇਕ ਕਿੱਤੇ ਬੇਰੁਜ਼ਗਾਰੀ ਤੇ ਕਿਸਾਨੀ ਸੰਕਟ ਦਾ ਹੱਲ ਕਰਨ ਦੇ ਸਮੱਰਥ-ਬਲਬੀਰ ਸਿੰਘ ਸਿੱਧੂ

ਫ਼ਾਜ਼ਿਲਕਾ, 18 ਜੂਨ(ਦਵਿੰਦਰ ਪਾਲ ਸਿੰਘ)-ਪੰਜਾਬ ਦੇ ਪਸ਼ੂ ਪਾਲਨ, ਡੇਅਰੀ ਵਿਕਾਸ ਤੇ ਮੱਛੀ ਪਾਲਨ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਦੇ ਨੌਜਵਾਨ ਕਿਸਾਨਾਂ ਨੂੰ ਪਸ਼ੂ ਪਾਲਨ ਨਾਲ ਸਬੰਧਿਤ ਸਹਾਇਕ ਧੰਦੇ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਪਸ਼ੂ ਪਾਲਨ ਅਤੇ ਬੱਕਰੀ ਪਾਲਨ ਪੰਜਾਬ ਦੀ ਬੇਰੁਜ਼ਗਾਰੀ ਤੇ ਖੇਤੀ ਸੰਕਟ ਦਾ ਢੁਕਵਾਂ ਹੱਲ ਕਰਨ ਦੇ ਸਮਰੱਥ ਹੈ | ਉਹ ਅੱਜ ਇੱਥੇ ਫਾਜ਼ਿਲਕਾ ਦੇ ਪਸ਼ੂ ਹਸਪਤਾਲ ਵਿਖੇ ਬੱਕਰੀ ਪਾਲਨ ਦੀ 5 ਦਿਨਾਂ ਦੀ ਸਫਲਤਾਪੂਰਵਕ ਸਿਖਲਾਈ ਲੈਣ ਵਾਲੇ 192 ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਦੇਣ ਦੇ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ | ਸ: ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਪਸ਼ੂ ਪਾਲਨ ਨਾਲ ਸਬੰਧਿਤ ਕਿੱਤਿਆਂ 'ਚ ਆਰਥਿਕ ਤਰੱਕੀ ਦੀਆਂ ਅਪਾਰ ਸੰਭਾਵਨਾਵਾਂ ਹਨ | ਉਨ੍ਹਾਂ ਕਿਹਾ ਕਿ ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕਿੱਤਿਆਂ ਨੂੰ ਪ੍ਰਫੁਲਿਤ ਕਰਨ ਲਈ ਵਿਸ਼ੇਸ਼ ਤੱਵਜੋਂ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਨਿਸ਼ਚਾ ਹੈ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਆਰਥਿਕ ਤੌਰ 'ਤੇ ਪੈਰਾਂ ਸਿਰ ਕੀਤਾ ਜਾਵੇ ਕਿਉਂਕਿ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਹੋਣ ਨਾਲ ਹੀ ਇਸ ਪੀੜ੍ਹੀ ਦੀਆਂ ਹੋਰ ਮੁਸ਼ਕਲਾਂ ਆਪਣੇ ਆਪ ਹੱਲ ਹੋ ਜਾਣਗੀਆਂ | ਉਨ੍ਹਾਂ ਦੱਸਿਆ ਕਿ ਉਹ ਵੱਖ-ਵੱਖ ਥਾਵਾਂ 'ਤੇ ਜਾ ਕੇ ਇਨ੍ਹਾਂ ਕਿੱਤਿਆਂ 'ਚ ਲੱਗੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ ਤਾਂ ਜੋ ਸਰਕਾਰੀ ਸਕੀਮਾਂ ਨੂੰ ਹੋਰ ਪ੍ਰਭਾਵੀ ਬਣਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਸ਼ੂ ਪਾਲਨ ਨਾਲ ਸਬੰਧਿਤ ਕਿੱਤੇ ਜਿਵੇਂ ਡੇਅਰੀ, ਬੱਕਰੀ ਪਾਲਨ, ਸੂਰ ਪਾਲਨ ਆਦਿ ਕਰਨ ਦੇ ਕਿਸਾਨਾਂ ਨੂੰ ਸਿਖਲਾਈ ਦੇ ਨਾਲ ਨਾਲ ਉਨ੍ਹਾਂ ਨੂੰ ਬੈਂਕਾਂ ਤੋਂ ਵਿੱਤੀ ਮਦਦ ਵੀ ਮੁਹੱਈਆ ਕਰਵਾਈ ਜਾਵੇਗੀ | ਇਸ ਮੌਕੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਜ਼ਿਲ੍ਹਾ ਪੁਲਿਸ ਮੁਖੀ ਡਾ. ਕੇਤਿਨ ਬਾਲੀਰਾਮ ਪਾਟਿਲ, ਡਾਇਰੈਕਟਰ ਮੱਛੀ ਪਾਲਨ ਡਾ. ਰਜਿੰਦਰ ਕਟਾਰੀਆ, ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਡਾ. ਰਜਿੰਦਰ ਕੁਮਾਰ ਬਾਂਸਲ, ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛੜੀਕਲਾਂ, ਡਾ. ਅਨਿਲ ਪਾਠਕ, ਡਾ. ਵੀਰ ਪ੍ਰਤਾਪ ਸਿੰਘ, ਡਾ. ਰਣਦੀਪ ਹਾਂਡਾ, ਸੁਖਵੰਤ ਸਿੰਘ ਬਰਾੜ ਮੈਂਬਰ ਵਰਕਿੰਗ ਕਮੇਟੀ, ਰੰਜਮ ਕਾਮਰਾ ਆਦਿ ਹਾਜ਼ਰ ਸਨ |

ਕੈਬਨਿਟ ਮੰਤਰੀ ਸਿੱਧੂ ਨੇ ਰੂਬੀ ਗਿੱਲ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਕੀਤਾ ਲਾਮਬੱਧ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪ੍ਰਧਾਨ ਰੂਬੀ ਗਿੱਲ ਦੇ ਗ੍ਰਹਿ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਵਰਕਰਾਂ ਦੀਆਂ ਮੁਸ਼ਕਲਾਂ ਸੁਣਦਿਆਂ ਲੋਕ ਸਭਾ ...

ਪੂਰੀ ਖ਼ਬਰ »

ਮਨੁੱਖੀ ਵਿਕਾਸ ਦਾ ਆਧਾਰ ਬਣੇਗਾ ਮਿਸ਼ਨ ਤੰਦਰੁਸਤ ਪੰਜਾਬ-ਬਲਬੀਰ ਸਿੰਘ ਸਿੱਧੂ

ਫਾਜ਼ਿਲਕਾ , 18 ਜੂਨ (ਦਵਿੰਦਰ ਪਾਲ ਸਿੰਘ)-ਪਸ਼ੂ ਪਾਲਨ, ਮੱਛੀ ਪਾਲਨ ਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵਲੋਂ ਆਰੰਭ ਕੀਤਾ ਮਿਸ਼ਨ ਤੰਦਰੁਸਤ ਪੰਜਾਬ ਸੂਬੇ ਦੇ ਚਿਰ-ਸਥਾਈ ਮਨੁੱਖੀ ਵਿਕਾਸ ਦਾ ਆਧਾਰ ...

ਪੂਰੀ ਖ਼ਬਰ »

ਰੇਲਗੱਡੀ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

ਜਲਾਲਾਬਾਦ, 18 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਮੋਹਕਮ ਅਰਾਈਾ ਦੇ ਨੌਜਵਾਨ ਦੀ ਸੁਲਤਾਨਪੁਰ ਲੋਧੀ ਵਿਖੇ ਰੇਲਗੱਡੀ ਤੋਂ ਡਿੱਗ ਕੇ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ | ਮਿ੍ਤਕ ਬਗ਼ੀਚਾ ਸਿੰਘ ਪੁੱਤਰ ਜੀਤ ਸਿੰਘ ਉਮਰ ਲਗਭਗ 21 ਸਾਲ ਪਿੰਡ ਮੋਹਕਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖ਼ਮੀ

ਅਬੋਹਰ, 18 ਜੂਨ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਅਬੋਹਰ-ਗੰਗਾਨਗਰ ਕੌਮੀ ਮਾਰਗ 'ਤੇ ਪੈਂਦੇ ਪਿੰਡ ਕੱਲਰ ਖੇੜਾ ਨੇੜੇ ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ ਦੌਰਾਨ ਕਾਰ 'ਚ ਸਵਾਰ ਇਕ ਵਕੀਲ ਦੀ ਪਤਨੀ ਦੀ ਮੌਤ ਹੋ ਗਈ | ਜਦ ਕਿ ਉਸ ਦਾ ਪਤੀ ਫੱਟੜ ਹੋ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਵਿਆਹ ਰਚਾਉਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਖੂ ਅੰਦਰ ਪੈਂਦੇ ਪਿੰਡ ਢਾਬ ਦੀ ਇਕ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਆਪਣੀ ਗੱਲਾਂ 'ਚ ਫਸਾ ਕੇ ਇਕ 40-42 ਸਾਲਾ ਵਿਅਕਤੀ ਵਲੋਂ ਉਸ ਨਾਲ ਵਿਆਹ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਗਿ੍ਫ਼ਤਾਰ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਇਕ ਔਰਤ ਨੂੰ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਲਿਆ | ਪੁਲਿਸ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਿਟੀ ਦੇ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਗੁਰਪ੍ਰੀਤ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ ਦੇ ਦਰਜਨ ਤੋਂ ਵੱਧ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਬਿਨਾਂ ਬਿੱਲ ਦੀਆਂ ਹਜ਼ਾਰਾਂ ਰੁਪਏ ਦੀਆਂ ਦਵਾਈਆਂ ਬਰਾਮਦ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਨੂੰ ਲੈ ਕੇ ਜ਼ਿਲ੍ਹੇ ਭਰ ਦੇ ਦਰਜਨ ਦੇ ਕਰੀਬ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕੀਤੀ ਤੇ ਕਈ ਖ਼ਾਮੀਆਂ ਪਾਈਆਂ ਗਈਆਂ | ਇਸ ਟੀਮ 'ਚ ...

ਪੂਰੀ ਖ਼ਬਰ »

ਬਾਜੇ ਕੇ ਵਿਖੇ ਚੱਲ ਰਹੇ ਵਿਵਾਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਧਰਨਾ

ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਬਾਜੇ ਕੇ ਵਿਖੇ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਲੈ ਕੇ ਪਿਛਲੇ ਦਿਨੀਂ ਕਬਜ਼ਾ ਕਰ ਲੈਣ ਦੀ ਨੀਯਤ ਨਾਲ ਦਾਖਲ ਹੋਏ ਜਬਰ ਵਿਰੋਧੀ ਸੰਘਰਸ਼ ਕਮੇਟੀ ਦੇ ਆਗੂਆਂ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ, ਜਿਸ ਨੂੰ ਲੈ ਕੇ ਅੱਜ ...

ਪੂਰੀ ਖ਼ਬਰ »

ਪੱਤਰਕਾਰ ਸ਼ੁਜਾਤ ਬੁਖ਼ਾਰੀ ਦੀ ਹੱਤਿਆ ਦੇ ਵਿਰੋਧ 'ਚ ਮੁੱਦਕੀ 'ਚ ਵਿਸ਼ਾਲ ਰੋਸ ਮਾਰਚ

ਮੁੱਦਕੀ, 18 ਜੂਨ (ਭੁਪਿੰਦਰ ਸਿੰਘ)-ਬੀਤੀ 14 ਜੂਨ ਨੂੰ ਕਸ਼ਮੀਰ ਦੇ ਲੋਕਾਂ ਦੀ ਕੌਮੀ ਆਜ਼ਾਦੀ ਲਈ ਲਿਖਣ ਤੇ ਬੋਲਣ ਵਾਲੇ ਸੀਨੀਅਰ ਪੱਤਰਕਾਰ ਤੇ 'ਰਾਈਜ਼ਿੰਗ ਕਸ਼ਮੀਰ' ਦੇ ਸੰਪਾਦਕ ਦੀ ਸ੍ਰੀ ਨਗਰ ਦੇ ਲਾਲ ਚੌਕ 'ਚ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਵਿਰੋਧ 'ਚ ਪੈੱ੍ਰਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮਨਸੂਰਦੇਵਾ 'ਚੋਂ ਐਲ.ਸੀ.ਡੀ. ਤੇ ਬੈਟਰੇ ਚੋਰੀ

ਜ਼ੀਰਾ, 18 ਜੂਨ (ਮਨਜੀਤ ਸਿੰਘ ਢਿੱਲੋਂ)- ਪਿੰਡ ਮਨਸੂਰਦੇਵਾ ਦੇ ਸਰਕਾਰੀ ਹਾਈ ਸਕੂਲ 'ਤੇ ਹੱਲਾ ਬੋਲਦਿਆਂ ਚੋਰਾਂ ਨੇ ਸਕੂਲ 'ਚ ਲੱਗੀ 40 ਇੰਚ ਦੀ ਐਲ.ਸੀ.ਡੀ. ਤੇ 2 ਇਨਵਰਟਰ ਬੈਟਰੇ ਚੋਰੀ ਕਰ ਲਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਜਗਜੀਤ ਸਿੰਘ, ਸਾਬਕਾ ਸਰਪੰਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਸਾਦੇ ਹਾਸ਼ਮ ਬਿਜਲੀ ਦਫ਼ਤਰ ਮੂਹਰੇ ਧਰਨਾ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਸੱਦੇ 'ਤੇ ਚਾਰ ਜ਼ਿਲਿ੍ਹਆਂ ਫ਼ਿਰੋਜ਼ਪੁਰ, ਮੋਗਾ, ਫ਼ਰੀਦਕੋਟ, ਬਠਿੰਡਾ ਬਿਜਲੀ ਘਰਾਂ ਮੂਹਰੇ ਧਰਨਾ ਲਗਾਉਣ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਪਿੰਡ ਸਾਦੇ ਹਾਸ਼ਮ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 18 ਜੂਨ (ਜਸਵਿੰਦਰ ਸਿੰਘ ਸੰਧੂ)- ਮਿਡ-ਡੇ-ਮੀਲ ਕੁੱਕ ਯੂਨੀਅਨ ਪੰਜਾਬ ਇੰਟਕ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕੱੁਕਾਂ ਵਲੋਂ ਅੱਜ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਇਕੱਠ ਕਰਕੇ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕਾਂਗਰਸੀ ਤੇ ਅਕਾਲੀ-ਭਾਜਪਾ ਕੌ ਾਸਲਰ ਅਬੋਹਰ ਸ਼ਹਿਰ ਦੇ ਵਿਕਾਸ ਲਈ ਹੋਏ ਇੱਕਜੁੱਟ-ਕਈ ਮਤੇ ਕੀਤੇ ਪਾਸ

ਅਬੋਹਰ, 18 ਜੂਨ (ਸੁਖਜੀਤ ਸਿੰਘ ਬਰਾੜ)-ਇੱਕ ਪਾਸੇ ਤਾਂ ਸਥਾਨਕ ਨਗਰ ਕੌਾਸਲ ਦੀ ਪ੍ਰਧਾਨਗੀ ਨੂੰ ਲੈ ਕੇ ਬੀਤੇ ਕਰੀਬ ਛੇ ਮਹੀਨਿਆਂ ਤੋਂ ਕਾਂਗਰਸੀ ਤੇ ਅਕਾਲੀ-ਭਾਜਪਾ ਗੱਠਜੋੜ ਦੇ ਕੌਾਸਲਰਾਂ ਵਿਚਕਾਰ ਪੂਰੀ ਕਸ਼ਮਕਸ਼ ਚੱਲ ਰਹੀ ਹੈ | ਦੂਜੇ ਪਾਸੇ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਦੁਆਬਾ ਦੀ ਟੀਮ ਨੇ ਚੈਲੇਂਜਰ ਕੱਪ 'ਤੇ ਕੀਤਾ ਕਬਜ਼ਾ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਇੰਡੀਅਨ ਟਵੰਟੀ-20 ਕ੍ਰਿਕਟ ਫੈਡਰੇਸ਼ਨ ਵਲੋਂ ਹੁਸ਼ਿਆਰਪੁਰ ਦੇ ਜਹਾਨ ਖੇਲਾ ਕ੍ਰਿਕੇਟ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਚੈਲੇਂਜਰ ਕੱਪ 2018 ਦਾ ਫਾਈਨਲ ਮੁਕਾਬਲਾ ਮਾਲਵਾ ਤੇ ਦੁਆਬਾ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ 3 ਗਿ੍ਫ਼ਤਾਰ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ੂ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਪੁਲਿਸ ਥਾਣਾ ਅਰਨੀਵਾਲਾ ਦੇ ਸਬ ਇੰਸਪੈਕਟਰ ਜੱਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ੂ ਕਿਸੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੂੰ ਕੱਢੇ ਜਾਣ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਬਾਹਰ ਲਗਾਇਆ ਧਰਨਾ

ਅਬੋਹਰ, 18 ਜੂਨ (ਕੁਲਦੀਪ ਸਿੰਘ ਸੰਧੂ)-ਦਰਜਾ ਚਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਅੱਜ ਬਲਾਕ ਪ੍ਰਧਾਨ ਸਰਵਜੀਤ ਸਿੰਘ ਦੀ ਅਗਵਾਈ 'ਚ ਸਿਵਲ ਹਸਪਤਾਲ ਦੇ ਠੇਕੇਦਾਰ ਵਲੋਂ ਸਿਵਲ ਹਸਪਤਾਲ 'ਚ ਰੱਖੇ ਦਰਜਾ ਚਾਰ ਮੁਲਾਜ਼ਮਾਂ ਨੂੰ ਬਿਨਾਂ ਵਜ੍ਹਾ ਨੌਕਰੀ ਤੋਂ ਹਟਾਏ ਜਾਣ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਐਵਾਰਡ ਸੈਰਾਮਨੀ ਭਲਕੇ

ਫ਼ਾਜ਼ਿਲਕਾ, 18 ਜੂਨ (ਅਮਰਜੀਤ ਸ਼ਰਮਾ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ 20 ਜੂਨ ਨੂੰ ਸਥਾਨਕ ਐਮ.ਆਰ. ਬੈਂਕੇਂਟ ਹਾਲ ਫਰੀਡਮ ਫਾਈਟਰ ਰੋਡ ਫ਼ਾਜ਼ਿਲਕਾ ਵਿਖੇ ਪ੍ਰਧਾਨ ਅਸ਼ੋਕ ਵਾਟਸ ਦੀ ਪ੍ਰਧਾਨਗੀ ਹੇਠ ਐਵਾਰਡ ਸੈਰਾਮਨੀ ਕਰਵਾਈ ਜਾ ਰਹੀ ਹੈ | ਜਿਸ ਵਿਚ ...

ਪੂਰੀ ਖ਼ਬਰ »

ਮੈਡੀਕਲ ਕੈਂਪ ਲਗਾ ਕੇ ਬੀ.ਐਸ.ਐਫ਼ ਜਵਾਨਾਂ ਦੀ ਕੀਤੀ ਜਾਂਚ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੀ ਸਾਦਕੀ ਚੌਾਕੀ ਦੀ ਸ਼ਹੀਦ ਆਰ.ਕੇ. ਵਧਵਾ ਬੀ.ਓ.ਪੀ. ਵਿਖੇ ਓਮ ਸਾਂਈ ਹੈਲਥ ਸੈਂਟਰ ਫ਼ਾਜ਼ਿਲਕਾ ਵਲੋਂ ਬੀ.ਐਸ.ਐਫ਼ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵਲੋਂ ਭੰਡਾਰਾ

ਫ਼ਾਜ਼ਿਲਕਾ, 18 ਜੂਨ (ਅਮਰਜੀਤ ਸ਼ਰਮਾ)-ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਵਲੋਂ ਬਾਬਾ ਖੇਤਰਪਾਲ ਮੰਦਰ ਵਿਖੇ ਹਫ਼ਤਾਵਾਰੀ ਭੰਡਾਰਾ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰੌਸ਼ਨ ਲਾਲ ਖੁਰਾਨਾ ਨੇ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਅਸਲ੍ਹਾ ਲਾਇਸੈਂਸ ਸਬੰਧੀ ਡੋਪ ਟੈਸਟ ਚੜਿ੍ਹਆ ਚੋਰ ਮੋਰੀਆਂ ਦੀ ਭੇਟ ਅਲਕੋਹਲ ਚੈੱਕ ਕਰਨ ਵਾਲੀ ਕਿੱਟ ਮੁਹੱਈਆ ਨਹੀਂ ਕਰਵਾਈ ਗਈ

ਮੰਡੀ ਲਾਧੂਕਾ, 18 ਜੂਨ (ਰਾਕੇਸ਼ ਛਾਬੜਾ)-ਨਸ਼ੇੜੀ ਅਸਲਾ ਧਾਰਕਾਂ ਦੀ ਲਾਪਰਵਾਹੀ ਕਾਰਨ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਵਾਪਰੀਆਂ ਘਟਨਾਵਾਂ ਵਿਚ ਕਈ ਕੀਮਤੀ ਜਾਨਾਂ ਜਾਣ ਉਪਰੰਤ ਪੰਜਾਬ ਸਰਕਾਰ ਵਲੋਂ ਅਸਲੇ ਦੇ ਨਵੇਂ ਲਾਇਸੈਂਸ ਬਣਾਉਣ ਜਾਂ ਰੀਨਿਊ ਕਰਾਉਣ ਸਬੰਧੀ ਡੋਪ ...

ਪੂਰੀ ਖ਼ਬਰ »

ਜਲਾਲਾਬਾਦ ਮੰਨੇ ਵਾਲਾ ਸੜਕ 'ਤੇ ਬਰਸਾਤੀ ਪਾਣੀ ਨਾਲ ਬਣਦੇ ਛੱਪੜ ਤੋਂ ਰਾਹਗੀਰ ਦੁਖੀ

ਜਲਾਲਾਬਾਦ, 18 ਜੂਨ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਮੰਨੇ ਵਾਲਾ ਸੜਕ ਤੇ ਫਾਟਕ ਲੰਘ ਕੇ ਸਮਾਧ ਦੇ ਕੋਲ ਸੜਕ ਤੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਹਰ ਬਰਸਾਤ ਵੇਲੇ ਪਾਣੀ ਖੜ੍ਹ ਕੇ ਛੱਪੜ ਦਾ ਰੂਪ ਧਾਰ ਲੈਂਦਾ ਹੈ | ਇਸ ਬਰਸਾਤੀ ਪਾਣੀ ਦੇ ਛੱਪੜ ਕਾਰਨ ਇਸ ਸੜਕ ਤੋਂ ਲੰਘਣ ...

ਪੂਰੀ ਖ਼ਬਰ »

ਦਲਜੀਤ ਸੰਧੂ ਕਾਂਗਰਸ ਸੋਸ਼ਲ ਵੈਲਫੇਅਰ ਸੰਘ ਦੇ ਸੂਬਾ ਸਕੱਤਰ ਨਿਯੁਕਤ

ਜਲਾਲਾਬਾਦ, 18 ਜੂਨ (ਕਰਨ ਚੁਚਰਾ)-ਕਾਂਗਰਸ ਸੋਸ਼ਲ ਵੈਲਫੇਅਰ ਸੰਘ ਦੀ ਮੀਟਿੰਗ ਸੂਬਾ ਪ੍ਰਧਾਨ ਪਿ੍ੰਸ ਬਹਿਲ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ | ਜਿਸ ਵਿੱਚ ਸਰਬਸੰਮਤੀ ਨਾਲ ਸੂਬਾ ਪ੍ਰਧਾਨ ਪਿ੍ੰਸ ਬਹਿਲ ਵਲੋਂ ਦਲਜੀਤ ਸੰਧੂ ਨੂੰ ਕਾਂਗਰਸ ਸੋਸ਼ਲ ਵੈਲਫੇਅਰ ਸੰਘ ਦਾ ...

ਪੂਰੀ ਖ਼ਬਰ »

ਪਾਰਟੀ ਵਰਕਰ ਸਰਕਾਰ ਦੀਆਂ ਸਕੀਮਾਂ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਉਣ -ਬਲਬੀਰ ਸਿੰਘ ਸਿੱਧੂ

ਮੰਡੀ ਅਰਨੀਵਾਲਾ, 18 ਜੂਨ (ਨਿਸ਼ਾਨ ਸਿੰਘ ਸੰਧੂ)-ਸਰਕਾਰ 'ਚ ਆਮ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਤੇ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਹੱਲ ਕਰਵਾਉਣ ਲਈ ਜ਼ਿਲ੍ਹਾ ਪੱਧਰ 'ਤੇ ਜਲਦ ਹੀ ਸ਼ਿਕਾਇਤ ਨਿਵਾਰਨ ਕਮੇਟੀ ਦਾ ਗਠਨ ਕੀਤਾ ਜਾ ਰਿਹਾ ਹੈ ਤੇ ਜ਼ਿਲੇ੍ਹ ਅੰਦਰ ਵਿਕਾਸ ...

ਪੂਰੀ ਖ਼ਬਰ »

ਦੀ ਪੰਜਾਬ ਰਿਟੇਲ ਕਰਿਆਨਾ ਐਸੋਸੀਏਸ਼ਨ ਦੀ ਮੀਟਿੰਗ

ਅਬੋਹਰ, 18 ਜੂਨ (ਸੁਖਜੀਤ ਸਿੰਘ ਬਰਾੜ)-ਦੀ ਪੰਜਾਬ ਰਿਟੇਲ ਕਰਿਆਨਾ ਐਸੋਸੀਏਸ਼ਨ ਦੀ ਮੀਟਿੰਗ ਸੂਬਾ ਪ੍ਰਧਾਨ ਓਾਕਾਰ ਮਲ ਗੋਇਲ ਦੀ ਪ੍ਰਧਾਨਗੀ ਹੇਠ ਸਥਾਨਕ ਹੋਟਲ 'ਚ ਹੋਈ | ਜਿਸ ਵਿਚ ਬੋਲਦਿਆਂ ਸੂਬਾ ਪ੍ਰਧਾਨ ਸ੍ਰੀ ਗੋਇਲ ਨੇ ਕਿਹਾ ਕਿ ਕਰਿਆਨਾ ਵਪਾਰੀਆਂ ਤੋਂ ਹੁਣ ...

ਪੂਰੀ ਖ਼ਬਰ »

ਪੰਜਾਬ ਰਾਸ਼ਨ ਐਸੋਸੀਏਸ਼ਨ ਦਾ ਵਫ਼ਦ ਖ਼ੁਰਾਕ ਤੇ ਸਪਲਾਈ ਮੰਤਰੀ ਨੰੂ ਮਿਲਿਆ

ਜਲਾਲਾਬਾਦ, 18 ਜੂਨ (ਕਰਨ ਚੁਚਰਾ)-ਪੰਜਾਬ ਰਾਸ਼ਨ ਐਸੋਸੀਏਸ਼ਨ ਦਾ ਇੱਕ ਵਫ਼ਦ ਪੰਜਾਬ ਪ੍ਰਧਾਨ ਸੁਰਿੰਦਰ ਸਿੰਘ ਛਿੰਦਾ ਦੀ ਅਗਵਾਈ 'ਚ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਚੰਡੀਗੜ੍ਹ ਵਿਖੇ ਮਿਲਿਆ¢ ਇਸ ਵਫ਼ਦ 'ਚ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਤੇ ...

ਪੂਰੀ ਖ਼ਬਰ »

ਸਰਕੂਲਰ ਰੋਡ ਦੀਆਂ 8-9 ਨੰਬਰ ਗਲੀਆਂ 'ਚ ਲੱਗੇ ਨੇ ਕੂੜੇ ਦੇ ਢੇਰ, ਮੁਹੱਲਾ ਵਾਸੀ ਔਖੇ

ਅਬੋਹਰ, 18 ਜੂਨ (ਕੁਲਦੀਪ ਸਿੰਘ ਸੰਧੂ)-ਇਕ ਪਾਸੇ ਕੇਂਦਰ ਸਰਕਾਰ ਵਲੋਂ ਪੂਰੇ ਦੇਸ਼ ਅੰਦਰ 'ਸਵੱਛ ਭਾਰਤ ਮੁਹਿੰਮ' ਚਲਾਈ ਜਾ ਰਹੀ ਹੈ ਪਰ ਦੂਜੇ ਪਾਸੇ ਸਥਾਨਕ ਸ਼ਹਿਰ ਦੇ ਕਈ ਹਿੱਸਿਆਂ 'ਚ ਕੂੜੇ ਤੇ ਗੰਦਗੀ ਦੇ ਲੱਗੇ ਢੇਰ ਸਰਕਾਰ ਵਲੋਂ ਚਲਾਈ ਮੁਹਿੰਮ ਨੂੰ ਮੂੰਹ ਚਿੜਾ ਰਹੇ ...

ਪੂਰੀ ਖ਼ਬਰ »

11ਵਾਂ ਗਿਆਨ ਅੰਜਨ ਸਮਰ ਕੈਂਪ ਸਮਾਪਤ

ਅਬੋਹਰ, 18 ਜੂਨ (ਕੁਲਦੀਪ ਸਿੰਘ ਸੰਧੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਸਿੱਖ ਮਿਸ਼ਨਰੀ ਕਾਲਜ ਵੱਲੋਂ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ 11ਵਾਂ ਗਿਆਨ ਅੰਜਨ ਸਮਰ ਕੈਂਪ ਦਾ ਸਮਾਪਤੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਣ ਵਿਭਾਗ ਦੇ ਰੇਂਜ ...

ਪੂਰੀ ਖ਼ਬਰ »

ਖ਼ੁਰਾਕ ਇੰਸਪੈਕਟਰਾਂ ਨੇ ਮੰਗਾਂ ਨੂੰ ਲੈ ਕੇ ਖ਼ੁਰਾਕ ਸਪਲਾਈ ਕੰਟਰੋਲਰ ਨੂੰ ਸੌ ਾਪਿਆ ਮੰਗ-ਪੱਤਰ

ਫ਼ਾਜ਼ਿਲਕਾ, 18 ਜੂਨ (ਅਮਰਜੀਤ ਸ਼ਰਮਾ)-ਇੰਸਪੈਕਟਰ ਖ਼ੁਰਾਕ ਤੇ ਸਿਵਲ ਸਪਲਾਈ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਖ਼ੁਰਾਕ ਸਪਲਾਈ ਇੰਸਪੈਕਟਰਾਂ ਦੁਆਰਾ ਕਣਕ ਦੀ ਵੰਡ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਸਬੰਧੀ ਜ਼ਿਲ੍ਹਾ ਖ਼ੁਰਾਕ ਤੇ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਅਬੋਹਰ, 18 ਜੂਨ (ਸੁਖਜੀਤ ਸਿੰਘ ਬਰਾੜ)-ਮੰਗਾਂ ਨੂੰ ਲੈ ਕੇ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਯੂਨੀਅਨ ਆਗੂ ਕਾਮਰੇਡ ਜੱਗਾ ਸਿੰਘ ਖੂਈਆਂ ਸਰਵਰ ਤੇ ਸੁਭਾਸ਼ ਚੰਦਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਬੁਲਾਰਿਆਂ ਨੇ ਸਰਕਾਰ ਪਾਸੋਂ ...

ਪੂਰੀ ਖ਼ਬਰ »

ਸਰਕੂਲਰ ਰੋਡ ਦੀਆਂ 8-9 ਨੰਬਰ ਗਲੀਆਂ 'ਚ ਲੱਗੇ ਨੇ ਕੂੜੇ ਦੇ ਢੇਰ, ਮੁਹੱਲਾ ਵਾਸੀ ਔਖੇ

ਅਬੋਹਰ, 18 ਜੂਨ (ਕੁਲਦੀਪ ਸਿੰਘ ਸੰਧੂ)-ਇਕ ਪਾਸੇ ਕੇਂਦਰ ਸਰਕਾਰ ਵਲੋਂ ਪੂਰੇ ਦੇਸ਼ ਅੰਦਰ 'ਸਵੱਛ ਭਾਰਤ ਮੁਹਿੰਮ' ਚਲਾਈ ਜਾ ਰਹੀ ਹੈ ਪਰ ਦੂਜੇ ਪਾਸੇ ਸਥਾਨਕ ਸ਼ਹਿਰ ਦੇ ਕਈ ਹਿੱਸਿਆਂ 'ਚ ਕੂੜੇ ਤੇ ਗੰਦਗੀ ਦੇ ਲੱਗੇ ਢੇਰ ਸਰਕਾਰ ਵਲੋਂ ਚਲਾਈ ਮੁਹਿੰਮ ਨੂੰ ਮੂੰਹ ਚਿੜਾ ਰਹੇ ...

ਪੂਰੀ ਖ਼ਬਰ »

ਸ਼ਰਾਬ ਸਮੇਤ ਇਕ ਕਾਬੂ

ਫ਼ਾਜ਼ਿਲਕਾ, 18 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਅਰਨੀਵਾਲਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਅਰਨੀਵਾਲਾ ਦੇ ਐੱਚ.ਸੀ. ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ...

ਪੂਰੀ ਖ਼ਬਰ »

ਚੌਧਰੀ ਸੰਦੀਪ ਜਾਖੜ ਦੀ ਅਗਵਾਈ 'ਚ ਬਲਾਕ ਕਾਂਗਰਸ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਅਬੋਹਰ, 18 ਜੂਨ (ਕੁਲਦੀਪ ਸਿੰਘ ਸੰਧੂ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ 'ਚ ਪੰਜਾਬ ਭਰ 'ਚ ਸ਼ੁਰੂ ਕੀਤੇ ਰੋਸ ਪ੍ਰਦਰਸ਼ਨਾਂ ਦੀ ਕੜੀ ਤਹਿਤ ਅੱਜ ਯੂਥ ਕਾਂਗਰਸ ਦੇ ਸਾਬਕਾ ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਗੁਰਮਤਿ ਕੈਂਪ ਲਗਾਇਆ

ਜਲਾਲਾਬਾਦ, 18 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਸਟੇਡੀਅਮ ਵਾਲੀ ਸੜਕ 'ਤੇ ਸਥਿਤ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਾਕਾ ਰਾਜੀਵ ਪਾਲ ਸਿੰਘ ਦੀ ਯਾਦ 'ਚ ਗੁਰਮਤਿ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਵਿਚ ਵੱਡੀ ਗਿਣਤੀ 'ਚ ਬੱਚੇ ...

ਪੂਰੀ ਖ਼ਬਰ »

ਪੰਪ ਤੋਂ ਨਕਦੀ ਲੁੱਟਣ ਦੇ ਸਬੰਧ 'ਚ ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 18 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਬੀਤੀ ਰਾਤ ਪਿੰਡ ਬੱਲੂਆਣਾ ਦੇ ਨੇੜੇ ਬੱਲੂਆਣਾ ਫਿਿਲੰਗ ਸਟੇਸ਼ਨ ਤੋਂ ਕਥਿਤ ਤੌਰ 'ਤੇ ਨਕਦੀ ਲੁੱਟ ਕੇ ਲੈ ਜਾਣ ਦੇ ਸਬੰਧ 'ਚ ਗਵਿੰਦਰ ਸਿੰਘ ਉਰਫ਼ ਰਵੀ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਬਹਾਦਰ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਕੁਲੈਕਟਰ ਨੂੰ ਨਹਿਰਾਂ 'ਚ ਪਾਣੀ ਪੂਰਾ ਕਰਨ ਲਈ ਦਿੱਤਾ ਮੰਗ-ਪੱਤਰ

ਸ੍ਰੀਗੰਗਾਨਗਰ, 18 ਜੂਨ (ਦਵਿੰਦਰਜੀਤ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਕਾਂਗਰਸੀਆਂ ਨੇ ਜ਼ਿਲ੍ਹਾ ਕੁਲੈਕਟਰ ਨੂੰ ਮੁੱਖ ਮੰਤਰੀ ਦੇ ਨਾਂਅ ਦਾ ਮੰਗ ਪੱਤਰ ਦੇ ਕੇ ਜ਼ਿਲ੍ਹੇ ਦੀਆਂ ਤਿੰਨਾਂ ਨਹਿਰਾਂ 'ਚ ਕਿਸਾਨਾਂ ਨੂੰ ਸਿੰਚਾਈ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੈਂਪ ਲਗਾਇਆ

ਸੀਤੋ ਗੁੰਨੋ, 18 ਜੂਨ (ਜਸਮੇਲ ਸਿੰਘ ਢਿੱਲੋਂ)- ਪਿੰਡ ਹਿੰਮਤਪੁਰਾ ਵਿਖੇ ਅੱਜ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਦੀ ਰਹਿਨੁਮਾਈ ਹੇਠ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੈਂਪ ਪਿੰਡ ਦੀ ਸਹਿਕਾਰੀ ਸੁਸਾਇਟੀ 'ਚ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਗੋਪੀਚੰਦ ਕਾਲਜ ਦਾ ਬੀ. ਏ. ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ

ਅਬੋਹਰ, 18 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਗੋਪੀਚੰਦ ਆਰੀਆ ਮਹਿਲਾ ਕਾਲਜ ਦਾ ਬੀ.ਏ. ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨ ਨਤੀਜੇ ਅਨੁਸਾਰ ਕਾਲਜ ਦੀ ਵਿਦਿਆਰਥਣ ਰਿੰਪੀ ਨੇ 85.25 ਫ਼ੀਸਦੀ ਅੰਕਾਂ ਨਾਲ ...

ਪੂਰੀ ਖ਼ਬਰ »

ਹੱਡੀਆਂ ਦੀ ਜਾਂਚ ਦਾ ਕੈਂਪ ਲੱਗਿਆ

ਅਬੋਹਰ, 18 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਇੱਥੇ ਸਾਹਿਤਿਆ ਸਦਨ ਰੋਡ 'ਤੇ ਬਣੇ ਵੀ. ਕੇਅਰ ਹਸਪਤਾਲ ਵਿਚ ਅੱਜ ਹੱਡੀ ਰੋਗਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ | ਜਿਸ ਵਿਚ 150 ਮਰੀਜ਼ਾਂ ਦੀ ਜਾਂਚ ਡਾ: ਵਰਿੰਦਰ ਚੌਧਰੀ ਨੇ ਕੀਤੀ | ਇਸ ਮੌਕੇ 'ਤੇ ਡਾ: ਚੌਧਰੀ ਨੇ ਕਿਹਾ ਕਿ ਹੱਡੀਆਂ ...

ਪੂਰੀ ਖ਼ਬਰ »

ਮੈਡੀਕਲ ਕੈਂਪ ਵਿਚ 70 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 18 ਜੂਨ (ਕਰਨ ਚੁਚਰਾ)-ਸਥਾਨਕ ਗਾਂਧੀ ਨਗਰ ਸਥਿੱਤ ਪਰਸਵਾਰਥ ਸਭਾ ਵਲੋਂ ਚਲਾਈ ਗਈ ਜਾ ਰਹੀ ਮੁਫ਼ਤ ਡਿਸਪੈਂਸਰੀ ਵਿੱਚ ਹਰ ਐਤਵਾਰ ਦੀ ਤਰ੍ਹਾਂ ਇਸ ਵਾਰ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ | ਕੈਂਪ ਦੇ ਦੌਰਾਨ ਡਾ. ਤਿਲਕ ਰਾਜ ਕੁਮਾਰ ਵਲੋਂ ਆਪਣੀਆਂ ਸੇਵਾਵਾਂ ...

ਪੂਰੀ ਖ਼ਬਰ »

ਦਰਜਨ ਭਰ ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਮੰਡੀ ਰੋੜਾਂਵਾਲੀ, 18 ਜੂਨ (ਮਨਜੀਤ ਸਿੰਘ ਬਰਾੜ)-ਇੱਥੋਂ ਨਾਲ ਲੱਗਦੇ ਪਿੰਡ ਤੰਬੂ ਵਾਲਾ ਵਿਚ ਦਰਜਨ ਭਰ ਅਕਾਲੀ ਪਰਿਵਾਰ ਪਾਰਟੀ ਨੂੰ ਛੱਡ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਪਾਰਟੀ ਵਿਚ ਸ਼ਾਮਿਲ ਕਰਨ ਲਈ ਨੀਟੂ ਗਿੱਲ ਤੰਬੂ ਵਾਲਾ ਦੇ ਘਰ ਰੱਖੇ ਸਾਦੇ ਪ੍ਰੋਗਰਾਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX