ਤਾਜਾ ਖ਼ਬਰਾਂ


ਭਾਰਤ ਨੇ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਕਾਂਗਰਸੀ ਉਮੀਦਵਾਰ ਦੇ ਸਮਰਥਕ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ’ਤੇ ਪਰਚਾ
. . .  1 day ago
ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਣਗਿਣਤ ...
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਆਊਟ
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 60/0
. . .  1 day ago
ਚੋਣ ਡਿਊਟੀ 'ਤੇ ਤਾਇਨਾਤ ਅਮਲੇ ਨੂੰ 20 ਨੂੰ ਹੋਵੇਗੀ ਛੁੱਟੀ
. . .  1 day ago
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਡਿਊਟੀ ਦੇਣ ਵਾਲੇ ਮਾਨਸਾ ਜ਼ਿਲੇ ਦੇ ਮੁਲਾਜ਼ਮਾਂ ਨੂੰ ਭਲਕੇ 20 ਸਤੰਬਰ ਨੂੰ ਛੁੱਟੀ ਹੋਵੇਗੀ। ਜ਼ਿਲਾ ਚੋਣ ਅਫ਼ਸਰ-ਕਮ ਡਿਪਟੀ ...
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਰਿਹਾ ਮੋਹਰੀ
. . .  1 day ago
ਨਵਾਂਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ) - ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਨਵਾਂਸ਼ਹਿਰ ਚ 58.97, ਸੜੋਆ ਚ 64.16 ਅਤੇ ਬਲਾਚੌਰ ਚ 68.20 ਫ਼ੀਸਦੀ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਬੂਥਾਂ ਤੇ ਦੁਬਾਰਾ ਵੋਟਿੰਗ ਕਰਵਾਉਣ ਦੀ ਸਿਫ਼ਾਰਸ਼
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਵਲੋਂ ਪਿੰਡ ਸੰਗੂਧੌਣ ਦੇ ਬੂਥ ਨੰ: 74, 75 ਅਤੇ 76, ਪਿੰਡ ਚੱਕ ਮਦਰੱਸਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 58 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਅੱਜ ਸ੍ਰੀ ਮੁਕਤਸਰ ਸਾਹਿਬ ਬਲਾਕ ਸੰਮਤੀ ਵਿਚ 64.99 ਅਤੇ ਗਿੱਦੜਬਾਹਾ...
ਪਟਿਆਲਾ : ਬਖਸ਼ੀਵਾਲਾ ਪੋਲਿੰਗ ਬੂਥ ਤੇ 21 ਸਤੰਬਰ ਨੂੰ ਮੁੜ ਤੋਂ ਹੋਵੇਗੀ ਵੋਟਿੰਗ
. . .  1 day ago
ਏਸ਼ੀਆ ਕੱਪ ਭਾਰਤ-ਪਾਕਿਸਤਾਨ ਮੈਚ : ਭਾਰਤ ਨੂੰ ਜਿੱਤਣ ਲਈ 163 ਦੌੜਾਂ ਦੀ ਲੋੜ
. . .  1 day ago
ਦੁਬਈ, 19 ਸਤੰਬਰ - ਏਸ਼ੀਆ ਕੱਪ 2018 'ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਪੂਰੀ ਟੀਮ...
ਏਸ਼ੀਆ ਕੱਪ 2018 : ਪਾਕਿਸਤਾਨ ਦੀ ਪੂਰੀ ਟੀਮ 162 ਦੌੜਾਂ ਬਣਾ ਕੇ ਆਊਟ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 8ਵਾਂ ਝਟਕਾ
. . .  1 day ago
ਜ਼ਿਲ੍ਹਾ ਫ਼ਰੀਦਕੋਟ ਚ 62% ਵੋਟਿੰਗ
. . .  1 day ago
ਏਸ਼ੀਆ ਕੱਪ 2018 : 40 ਓਵਰਾਂ ਤੋਂ ਬਾਅਦ ਪਾਕਿਸਤਾਨ 157/7
. . .  1 day ago
ਵੋਟਾਂ ਨੂੰ ਲੈ ਕੇ ਔਰਤਾਂ ਦੀ ਝੜਪ, ਅਕਾਲੀ-ਬਸਪਾ ਸਮਰਥਕਾਂ ਨੇ ਘੇਰਿਆ ਆਦਮਪੁਰ ਥਾਣਾ
. . .  1 day ago
ਆਦਮਪੁਰ, 19 ਸਤੰਬਰ - ਆਦਮਪੁਰ ਦੇ ਨਾਲ ਲੱਗਦੇ ਪਿੰਡ ਹਰੀਪੁਰ ਵਿਖੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਔਰਤਾਂ ਦੀ ਝੜਪ ਹੋ ਗਈ, ਜਿਸ ਤੋਂ ਬਾਅਦ...
ਅਜਨਾਲਾ ਚ 63.52 ਫ਼ੀਸਦੀ ਵੋਟਿੰਗ
. . .  1 day ago
ਪਠਾਨਕੋਟ ਜ਼ਿਲ੍ਹੇ 'ਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਸਮਾਪਤ
. . .  1 day ago
ਚੋਣ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਨੂੰ ਕੱਲ੍ਹ ਦੀ ਛੁੱਟੀ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  1 day ago
ਬੰਗਾ ਹਲਕੇ ਚ ਹੋਈ 56.91 ਫ਼ੀਸਦੀ ਵੋਟਿੰਗ
. . .  1 day ago
ਬਾਘਾ ਪੁਰਾਣਾ ਦੇ 155 ਬੂਥਾਂ 'ਚ ਹੋਈ 56 ਫ਼ੀਸਦੀ ਵੋਟਿੰਗ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  1 day ago
ਬਠਿੰਡਾ ਦੇ ਪਿੰਡ ਦਿਆਲਪੁਰ ਮਿਰਜ਼ਾ 'ਚ ਵੋਟਿੰਗ ਰੱਦ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 5ਵਾਂ ਝਟਕਾ, ਸ਼ੋਇਬ ਮਲਿਕ 43 ਦੌੜਾਂ ਬਣਾ ਕੇ ਆਊਟ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ, ਕਪਤਾਨ ਸਰਫ਼ਰਾਜ਼ ਅਹਿਮਦ 6 ਦੌੜਾਂ ਬਣਾ ਕੇ ਆਊਟ
. . .  1 day ago
ਜੰਡਿਆਲਾ ਗੁਰੂ ਦੇ ਆਸ ਪਾਸ ਦੇ ਖੇਤਰ ਵਿੱਚ 47% ਵੋਟਾਂ ਪੋਲ
. . .  1 day ago
ਜ਼ਿਲੇ 'ਚ ਵੋਟਾਂ ਅਮਨ-ਅਮਾਨ ਨਾਲ ਸਮਾਪਤ
. . .  1 day ago
ਭਵਾਨੀਗੜ੍ਹ ਇਲਾਕੇ 'ਚ ਚੋਣਾਂ ਦੌਰਾਨ ਹੋਈ ਝੜਪ 'ਚ ਕਈ ਵਿਅਕਤੀ ਜ਼ਖਮੀ
. . .  1 day ago
ਪਿੰਡ ਉੱਭਾ 'ਚ ਹੋਈ ਹਵਾਈ ਫਾਇਰਿੰਗ 'ਚ ਵਾਲ ਵਾਲ ਬਚੇ ਅਕਾਲੀ ਵਰਕਰ ਰਘਬੀਰ ਸਿੰਘ
. . .  1 day ago
ਏਸ਼ੀਆ ਕੱਪ 2018 : 15 ਓਵਰਾਂ ਤੋਂ ਬਾਅਦ ਪਾਕਿਸਤਾਨ 58 /2
. . .  1 day ago
ਬਲਾਕ ਅਨੰਦਪੁਰ ਸਾਹਿਬ 'ਚ ਹੋਇਆ 58 ਫ਼ੀਸਦੀ ਮਤਦਾਨ
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਪਾਕਿਸਤਾਨ 25 /2
. . .  1 day ago
ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ 'ਚ ਅਣਪਛਾਤੇ ਵਿਅਕਤੀ ਵੱਲੋਂ ਕੀਤੇ ਗਏ ਹਵਾਈ ਫਾਇਰ, ਮਾਮਲੇ 'ਚ ਜੁੱਟੀ ਪੁਲਿਸ
. . .  1 day ago
ਝੜਪ ਦੌਰਾਨ ਚਲੀ ਗੋਲੀ 'ਚ ਅਕਾਲੀ ਦਲ ਅਤੇ ਕਾਂਗਰਸ ਦੇ 7 ਵਰਕਰ ਜ਼ਖਮੀ
. . .  1 day ago
ਸੰਗਰੂਰ ਦੇ ਪਿੰਡ ਝਾੜੋਂ ਤੇ ਬੀਰਰਕਲਾਂ 'ਚ ਚਲੀਆਂ ਗੋਲੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਅੰਮ੍ਰਿਤਸਰ

ਸੂਬੇ ਦੇ 13 ਲੱਖ ਕਿਸਾਨਾਂ 'ਚੋਂ 10 ਲੱਖ ਤੋਂ ਵਧੇਰੇ ਦਾ ਹੋਵੇਗਾ ਕਰਜ਼ਾ ਮੁਆਫ਼- ਜਾਖੜ

ਮਜੀਠਾ, 18 ਜੂਨ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)- ਕਾਂਗਰਸ ਸਰਕਾਰ ਕਿਸਾਨ ਹਿਤੈਸ਼ੀ ਹੈ, ਜਿਸ ਵਲੋਂ ਸੂਬੇ ਦੇ 13 ਲੱਖ ਕਿਸਾਨਾਂ 'ਚੋਂ ਸਵਾ 10 ਲੱਖ ਕਿਸਾਨਾ ਦਾ ਕਰਜ਼ਾ ਮੁਆਫ਼ ਕਰਨ ਦਾ ਅਹਿਦ ਲਿਆ ਗਿਆ ਹੈ ਤੇ ਹੁਣ ਤੱਕ ਸਵਾ 2 ਲੱਖ ਕਿਸਾਨਾਂ ਦਾ ਕਰਜ਼ਾ ਮੁਆਫ਼ ਵੀ ਕੀਤਾ ਜਾ ਚੁੱਕਾ ਹੈ | ਇਹ ਪ੍ਰਗਟਾਵਾ ਅੱਜ ਇਥੇ ਮਜੀਠਾ ਹਲਕੇ ਦੇ ਪਿੰਡ ਨਵੇਂ ਨਾਗ ਵਿਖੇ ਬੁਧੀਜੀਵੀ ਸੈੱਲ ਕਾਂਗਰਸ ਦੇ ਆਗੂ ਤੇ ਬੁਲਾਰੇ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਵਲੋਂ ਕਰਵਾਏ ਸਮਾਗਮ ਨੂੰ ਸਬੋਧੰਨ ਕਰਦਿਆਂ ਸੂਬਾ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਕੀਤਾ | ਇਸ ਮੌਕੇ ਵੱਡੀ ਤਾਦਾਦ 'ਚ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਣ ਵਾਲੇ ਆਗੂਆਂ ਤੇ ਵਰਕਰਾਂ ਨੂੰ ਸ੍ਰੀ ਜਾਖੜ ਨੇ ਜੀ ਆਇਆ ਕਹਿੰਦਿਆਂ ਸਨਮਾਨਿਤ ਵੀ ਕੀਤਾ | ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਜਾਖੜ੍ਹ ਨੇ ਕਿਹਾ ਕਿ ਆਪਣੀ ਜਿੱਤ 'ਚ ਵੀ ਮਜੀਠਾ ਹਲਕੇ ਦੇ ਵਰਕਰਾਂ ਦੇ ਭਰਪੂਰ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਜੀਠਾ ਹਲਕੇ ਦੇ ਲੋਕਾਂ ਨੇ ਪਿਛਲੇ ਸਮੇਂ ਦੌਰਾਨ ਕਾਫ਼ੀ ਜ਼ਬਰ ਝੱਲਿਆ ਹੈ ਅਤੇ ਉਹ ਅਤੇ ਉਨ੍ਹਾਂ ਦੀ ਪਾਰਟੀ ਇਸ ਲਈ ਹਲਕਾ ਵਾਸੀਆਂ ਦੀ ਦੇਣਦਾਰ ਹੈ | ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ 'ਚ ਕਾਨੂੰਨ ਮੁਤਾਬਕ ਹਰੇਕ ਨੂੰ ਸਜ਼ਾ ਮਿਲੇਗੀ ਅਤੇ ਜੋ ਵੀ ਕਸੂਰਵਾਰ ਹੋਵੇਗਾ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਕਾਨੂੰੂਨ ਦੀ ਚੱਕੀ ਪਿਆਰ ਨਾਲ ਪੀਸਦੀ ਹੈ ਪਰ ਪਿਸਾਈ ਬਹੁਤ ਬਰੀਕ ਹੁੰਦੀ ਹੈ | ਉਨ੍ਹਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਮੁਖ਼ਾਤਬ ਹੁੰਦਿਆਂ ਕਿਹਾ ਕਿ ਪਾਰਟੀ 'ਤੇ ਜਿਹੜੀਆਂ ਤੁਸਾਂ ਆਸਾਂ ਲਗਾਈਆਂ ਸਨ ਉਹ ਕਾਂਗਰਸ ਰਾਜ ਵਿਚ ਦੇਰ ਤਾਂ ਹੋ ਸਕਦੀ ਹੈ ਅੰਧੇਰ ਨਹੀਂ ਹੋਵੇਗਾ | ਸੁਖਜਿੰਦਰਰਾਜ ਸਿੰਘ ਲਾਲੀ ਨੂੰ ਪੰਜਾਬ ਦਾ ਕੋਈ ਅਹੁਦਾ ਦੇਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 'ਜਿਉਂਦੇ ਰਹੇ ਤਾਂ ਤੇਰੇ ਰੁਲਦੇ ਦਾ ਮੁੱਲ ਪਾ ਦਿਆਂਗੇ' | ਇਸ ਮੌਕੇ ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ. ਸੀ., ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਪ੍ਰੀਤਇੰਦਰ ਸਿੰਘ ਢਿੱਲੋਂ, ਤਰਸੇਮ ਸਿੰਘ ਸਿਆਲਕਾ, ਮੋਹਨ ਸਿੰਘ ਨਿੱਬਰਵਿੰਡ, ਰਾਜੂ ਭੀਲੋਵਾਲ, ਬਲਵਿੰਦਰ ਸਿੰਘ ਮਰੜ੍ਹੀ, ਵਿਕਟਰ ਮਸੀਹ ਆਦਿ ਬੁਲਾਰਿਆਂ ਨੇ ਆਪਣੇ ਸੰਬੋਧਨ 'ਚ ਪੰਜਾਬ ਪ੍ਰਧਾਨ ਪਾਸੋਂ ਲਾਲੀ ਮਜੀਠੀਆ ਨੂੰ ਪਾਰਟੀ ਵਿਚ ਕੋਈ ਵੱਡੀ ਜ਼ਿੰਮੇਵਾਰੀ ਦੇਣ ਲਈ ਵੀ ਕਿਹਾ | ਅਖ਼ੀਰ ਵਿਚ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਨੇ ਆਪਣੇ ਪਰਿਵਾਰ ਤੇ ਹਲਕਾ ਮਜੀਠਾ ਵਲੋਂ ਸਨਮਾਨ ਚਿੰਨ੍ਹ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਵਿਚ ਨਿਰਮਲ ਸਿੰਘ ਨਾਗ ਨਵੇਂ, ਹਰਜਿੰਦਰ ਸਿੰਘ ਗਾਲੋਵਾਲੀ, ਬਲਬੀਰ ਸਿੰਘ ਧਰਮਪੁਰਾ, ਗੰਗਾ ਸਿੰਘ ਚਵਿੰਡਾਦੇਵੀ, ਬੂਟਾ ਰਾਮ ਦਿਆਲਪੁਰਾ, ਧਰਮਪਾਲ ਖਰਾਸਵਾਲਾ, ਸਰਦੂਲ ਸਿੰਘ ਫੱਤੂਭੀਲਾ, ਪੂਰਨ ਸਿੰਘ ਤਰਗੜ੍ਹ, ਸਵਰਨਜੀਤ ਸਿੰਘ ਕੁਰਾਲੀਆਂ, ਮੇਜਰ ਸਿੰਘ ਮਾਨ, ਗੁਲਜਾਰ ਸਿੰਘ ਦਾਦੂਪੁਰਾ, ਕੁਲਦੀਪ ਸਿੰਘ ਸੋਹੀਆਂ ਕਲਾਂ, ਬਲਾਕ ਸੰਮਤੀ ਮੈਂਬਰ ਸਰਦੂਲਪਾਲ ਗਾਲੋਵਾਲੀ ਕੁੱਲੀਆਂ, ਬੂਟਾ ਸਿੰਘ ਮਾਨ, ਸਰੂਪ ਸਿੰਘ ਚਾਚੋਵਾਲੀ, ਜੈਮਲ ਸਿੰਘ ਬੁਲਾਰਾ, ਗੁਰਮੇਜ ਸਿੰਘ ਬੁਲਾਰਾ, ਪੰਜੂ ਦੌਬੁਰਜੀ, ਬਲਬੀਰ ਸਿੰਘ, ਦੁਰਗਾਦਾਸ ਧਰਮਪੁਰਾ, ਗੁਰਦੇਵ ਸਿੰਘ ਜੌਹਲ, ਪਲਵਿੰਦਰ ਸਿੰਘ ਤਲਵੰਡੀ ਦੌਸੰਧਾ ਸਿੰਘ, ਮੁਖਤਾਰ ਸਿੰਘ ਗਾਲੋਵਾਲੀ, ਕਸ਼ਮੀਰ ਸਿੰਘ ਗਾਲੋਵਾਲੀ, ਬਾਊ ਰਾਮ ਕਲੌਨੀਆਂ, ਸਾਬਕਾ ਵਾਇਸ ਪ੍ਰਧਾਨ ਨਗਰ ਕੌਾਸਲ ਮਜੀਠਾ ਅਮਰਜੀਤ ਸਿੰਘ, ਸਾਬਕਾ ਕੌਾਸਲਰ ਚੌਧਰੀ ਸ਼ੰਗਾਰਾ ਸਿੰਘ, ਸੁਖਦੇਵ ਸਿੰਘ ਕਾਕਾ ਮਜੀਠਾ, ਹਰਭਜਨ ਸਿੰਘ ਸੇਠ ਆਦਿ ਆਪਣੇ ਸਮਰਥਕਾਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋਏ | ਇਸ ਮੌਕੇ ਲਾਲੀ ਮਜੀਠੀਆ ਨਾਲ ਜਗਵਿੰਦਰਪਾਲ ਸਿੰਘ ਜੱਗਾ, ਹਰਭੁਪਿੰਦਰ ਸਿੰਘ ਸ਼ਾਹ ਸਾਬਕਾ ਐਮ. ਡੀ., ਸਤਿੰਦਰ ਸਿੰਘ ਸ਼ਾਹ ਮਜੀਠਾ, ਜਗਜੀਤ ਸਿੰਘ ਗੋਗਾ ਮਜੀਠਾ, ਬਾਊ ਰਮੇਸ਼ ਕੁਮਾਰ ਗੋਪਾਲਪੁਰਾ, ਬਚਿੱਤਰ ਸਿੰਘ ਲਾਲੀ, ਕਾਬਲ ਸਿੰਘ, ਰਮਨਦੀਪ ਸਿੰਘ ਮਜੀਠਾ, ਰਮਨ ਦੇਵਗਨ, ਤਰਸੇਮ ਸਿੰਘ ਚਾਚੋਵਾਲੀ, ਹਰਗੁਰਿੰਦਰ ਸਿੰਘ ਮਾਨ, ਸੰਦੀਪ ਸੁੰਦਰ ਚਿੰਟੂ ਚਵਿੰਡਾਦੇਵੀ, ਕੁਲਦੀਪ ਕੁਮਾਰ ਚਵਿੰਡਾ ਦੇਵੀ, ਨਵਦੀਪ ਸਿੰਘ ਕੋਟਲਾ, ਨਵਦੀਪ ਸਿੰਘ ਸੋਨਾਂ ਸਾਬਕਾ ਮੀਤ ਪ੍ਰਧਾਨ ਨਗਰ ਕੌਾਸਲ ਮਜੀਠਾ, ਪਰਮਜੀਤ ਸਿੰਘ ਪੰਮਾ, ਗੁਰਦੇਵ ਸਿੰਘ ਸਾਬ੍ਹੀ, ਪਵਨ ਕੁਮਾਰ ਮਜੀਠਾ, ਬਾਵਾ ਸਿੰਘ ਮਜੀਠਾ, ਸ਼ੁੱਭਕਰਨ ਸਿੰਘ, ਸੁਖਵਿੰਦਰ ਸਿੰਘ ਚਾਚੋਵਾਲੀ, ਅਰਜਿੰਦਰ ਸਿੰਘ ਚਾਚੋਵਾਲੀ, ਸ਼ਿਵੀ ਸੇਠੀ, ਜੇਪੀ ਸਹਿਣੇਵਾਲੀ, ਸ਼ਮਸ਼ੇਰ ਸਿੰਘ ਸਮਰਾ, ਭੁਪਿੰਦਰ ਸਿੰਘ ਗਿੱਲ, ਨਿਰਮਲ ਸਿੰਘ, ਹਨੀ ਅਜਾਇਬਵਾਲੀ, ਮਨੋਹਰ ਲਾਲ ਗਾਲੋਵਾਲੀ ਆਦਿ ਹਾਜ਼ਰ ਸਨ |

ਏਮਜ਼ ਨੇ ਨਤੀਜਾ ਐਲਾਨਿਆ

ਅੰਮਿ੍ਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਦੇ ਖੇਤਰ 'ਚ ਆਹਿਮ ਨਾਮਣਾ ਖੱਟਣ ਵਾਲੀ ਸੰਸਥਾ ਵਿਜਡਮ ਕਲਾਸਿਸ ਦੇ ਹੋਣਹਾਰ ਵਿਦਿਆਰਥੀ ਸੂਰਿਆਸ਼ ਨੇ ਏਮਜ਼ ਵਲੋਂ ਐਲਾਨੇ ਗਏ ਨਤੀਜੇ 'ਚ ਓਵਰ ਆਲ 50ਵਾਂ ਰੈਂਕ ਤੇ ਅੰਮਿ੍ਤਸਰ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ ...

ਪੂਰੀ ਖ਼ਬਰ »

ਨਵ-ਵਿਆਹੁਤਾ ਨੇ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਨਿਗਲਿਆ ਜ਼ਹਿਰ, ਹਾਲਤ ਗੰਭੀਰ

ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਇਥੋਂ ਨੇੜਲੇ ਪਿੰਡ ਸੂਰੇਪੁਰ ਦੀ ਰਹਿਣ ਵਾਲੀ ਇਕ ਨਵ-ਵਿਆਹੁਤਾ ਵਲੋਂ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਭੇਦਭਰੇ ਹਲਾਤ 'ਚ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਉਪਰੰਤ ਉਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਨਸੀਲੀਆਂ ਗੋਲੀਆਂ ਸਮੇਤ ਇਕ ਕਾਬੂ

ਚੇਤਨਪੁਰਾ, 18 ਜੂਨ (ਮਹਾਂਬੀਰ ਸਿੰਘ ਗਿੱਲ)- ਪੁਲਿਸ ਵਿਭਾਗ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਝੰਡੇਰ ਦੇ ਅੱੈਸ. ਐੱਚ. ਓ. ਹਰਭਾਲ ਸਿੰਘ ਸੋਹੀ ਦੀ ਅਗਵਾਈ ਵਿਚ ਏ. ਅੱੈਸ. ਆਈ. ਜਸਬੀਰ ਸਿੰਘ, ਹਰਜੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਮੁੱਖ ਮੰਤਰੀ ਗੁਰੂ ਨਗਰੀ 'ਚ 2500 ਅਧਿਆਪਕਾਂ ਨੂੰ ਦੇਣਗੇ ਨਿਯੁਕਤੀ ਪੱਤਰ- ਸੋਨੀ

ਅੰਮਿ੍ਤਸਰ, 18 ਜੂਨ (ਰੇਸ਼ਮ ਸਿੰਘ)- ਸੂਬੇ ਦੇ ਨਵੇਂ ਭਰਤੀ ਹੋਏ 2500 ਅਧਿਆਪਕਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰੂ ਨਗਰੀ ਵਿਖੇ 29 ਜੂਨ ਨੂੰ ਨਿਯੁੱਕਤੀ ਪੱਤਰ ਦਿੱਤੇ ਜਾਣਗੇ | ਇਹ ਪ੍ਰਗਟਾਵਾ ਅੱਜ ਇਥੇ ਹੋ ਰਹੇ ਸਮਾਗਮ ਵਾਲੀ ਥਾਂ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਕਾਂਗਰਸ ਦੀ ਰੈਲੀ ਤੋਂ ਪਰਤੇ ਵਰਕਰ ਦੀ ਮੌਤ

ਜੈਂਤੀਪੁਰ, 18 ਜੂਨ (ਬਲਵੰਤ ਸਿੰਘ ਭਗਤ)- ਅੱਜ ਬਾਅਦ ਦੁਪਹਿਰ ਹਲਕਾ ਮਜੀਠਾ ਦੇ ਨੇੜਲੇ ਪਿੰਡ ਪਾਖਰਪੁਰਾ ਦੇ ਕਾਂਗਰਸੀ ਵਰਕਰਾਂ ਦੀ ਰੈਲੀ ਤੋਂ ਪਰਤਦਿਆਂ ਅਚਾਨਕ ਮੌਤ ਹੋ ਗਈ¢ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਦੇ ਲੜਕੇ ਕਵਲਜੀਤ ਸਿੰਘ ਨੇ ਦੱਸਿਆ ਕਿ ਮੇਰਾ ਪਿਤਾ ...

ਪੂਰੀ ਖ਼ਬਰ »

ਲੜਕੀ ਦੇ ਰਿਸ਼ਤੇ ਨੂੰ ਲੈ ਕੇ ਹੋਈ ਲੜਾਈ 'ਚ ਇਕ ਧਿਰ ਦੇ 2 ਵਿਅਕਤੀ ਜ਼ਖ਼ਮੀ

ਭਿੰਡੀ ਸੈਦਾਂ, 18 ਜੂਨ (ਪਿ੍ਤਪਾਲ ਸਿੰਘ ਸੂਫ਼ੀ)- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਬੀਤੇ ਦਿਨੀਂ ਲੜਕੀ ਦੇ ਰਿਸ਼ਤੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਲੜਾਈ 'ਚ 2 ਵਿਅਕਤੀਆਂ ਦੇ ਗੰਭੀਰ ਰੂਪ 'ਚ ਜਖ਼ਮੀਂ ਹੋਣ ਦੀ ਖ਼ਬਰ ਹੈ | ਪੁਲਿਸ ਪਾਸ ਦਿੱਤੀ ਦਰਖਾਸਤ ਦੀ ਨਕਲ ...

ਪੂਰੀ ਖ਼ਬਰ »

ਬਾਬਾ ਮੰਗਲ ਸਿੰਘ ਸ਼ਹੀਦ ਦੀ ਯਾਦ 'ਚ ਮੇਲਾ 20 ਤੋਂ

ਮਜੀਠਾ, 18 ਜੂਨ (ਮਨਿੰਦਰ ਸਿੰਘ ਸੋਖੀ)- ਇਥੋਂ ਨਾਲ ਲੱਗਦੇ ਪਿੰਡ ਚੰਡੇ ਵਿਖੇ ਬਾਬਾ ਮੰਗਲ ਸਿੰਘ ਸ਼ਹੀਦ ਦੀ ਸਾਲਾਨਾ ਯਾਦ 'ਚ ਦੋ ਦਿਨਾ ਜੋੜ ਮੇਲ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਦੇ ਕਾਰ ਸੇਵਾ ਵਾਲੇ ਮਹਾਂਪੁਰਸ਼ ਸੰਤ ਬਾਬਾ ਲਾਭ ਸਿੰਘ ਦੇ ਸੇਵਕ ਬਾਬਾ ਭਜਨ ...

ਪੂਰੀ ਖ਼ਬਰ »

20 ਜੂਨ ਤੋਂ ਪਹਿਲਾਂ ਝੋਨਾਂ ਲਾਉਣ ਵਾਲੇ ਕਿਸਾਨਾਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ- ਗਿੱਲ

ਰਾਜਾਸਾਂਸੀ, 18 ਜੂਨ (ਹਰਦੀਪ ਸਿੰਘ ਖੀਵਾ)-ਪੰਜਾਬ ਸਰਕਾਰ ਵਲੋਂ ਪ੍ਰੀ ਜਰਵੇਸ਼ਨ ਆਫ਼ ਸਬ ਸਾਇਲ ਵਾਟਰ ਐਕਟ 2009 ਵਿਚ ਸੋਧ ਕਰਕੇ ਝੋਨੇ ਦੀ ਲਵਾਈ 20 ਜੂਨ ਤੋਂ ਬਾਅਦ ਕਰਵਾਉਣ ਸਬੰਧੀ ਕੀਤੇ ਫੈਸਲੇ ਦੇ ਨੋਟੀਫਿਕੇਸ਼ਨ ਤਹਿਤ 20 ਜੂਨ ਤੋਂ ਪਹਿਲਾ ਝੋਨਾਂ ਲਾਉਣ ਵਾਲੇ ਕਿਸਾਨਾਂ ...

ਪੂਰੀ ਖ਼ਬਰ »

ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ

ਚੋਗਾਵਾਂ, 18 ਜੂਨ (ਗੁਰਬਿੰਦਰ ਸਿੰਘ ਬਾਗੀ)- ਪਿੰਡ ਕੁਮਾਸਕਾ ਵਿਖੇ ਪੀਰ ਬਾਬਾ ਸ਼ੇਰ ਸ਼ਾਹ ਅਲੀ ਦੀ ਦਰਗਾਹ 'ਤੇ ਸਾਲਾਨਾ ਸੱਭਿਆਚਾਰਕ ਮੇਲਾ ਸਮੂਹ ਮੇਲਾ ਕਮੇਟੀ ਤੇ ਨਗਰ ਦੇ ਸਹਿਯੋਗ ਨਾਲ ਕਰਵਾਇਆ ਗਿਆ, ਚਾਦਰ ਚੜਾਉਣ ਦੀ ਰਸਮ ਉਪਰੰਤ ਲੱਗੇ ਖੁੱਲ੍ਹੇ ਅਖਾੜੇ ਵਿਚ ਲੋਕ ...

ਪੂਰੀ ਖ਼ਬਰ »

ਗੱਗੋਮਾਹਲ ਵਿਖੇ ਮਲੇਰੀਆ ਜਾਗਰੂਕ ਕੈਂਪ ਲਗਾਇਆ

ਗੱਗੋਮਾਹਲ, 18 ਜੂਨ (ਬਲਵਿੰਦਰ ਸਿੰਘ ਸੰਧੂ)- ਸਿਵਲ ਸਰਜਨ ਅੰਮਿ੍ਤਸਰ ਦੀਆਂ ਹਦਾਇਤਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਮਲੇਰੀਆ ਜਾਗਰੂਕਤਾ ਕੈਂਪ ਮੀਨੀ ਪੀ. ਐੱਚ. ਸੀ. ਗੱਗੋਮਾਹਲ ਵਿਖੇ ਲਗਾਇਆ ਗਿਆ | ਕੈਂਪ ਦੌਰਾਨ ਮੈਡੀਕਲ ...

ਪੂਰੀ ਖ਼ਬਰ »

ਚੱਕ ਮਿਸ਼ਰੀ ਖਾਂ 'ਚ ਸੁਰਜੀਤ ਸਿੰਘ ਨੂੰ ਨਸ਼ਾ ਵੇਚਣ ਵਾਲਿਆਂ ਨੇ ਮੌਤ ਦੇ ਘਾਟ ਉਤਾਰਿਆ- ਮਹੰਤ ਸਰਸਵਤੀ

ਲੋਪੋਕੇ, 18 ਜੂਨ (ਗੁਰਵਿੰਦਰ ਸਿੰਘ ਕਲਸੀ)- ਆਲ ਇੰਡੀਆ ਐਾਟੀ ਕੁਰੱਪਸ਼ਨ ਮੋਰਚਾ ਦੇ ਚੇਅਰਮੈਨ ਮਹੰਤ ਰਮੇਸ਼ਾਨੰਦ ਸਰਸਵਤੀ ਦੀ ਅਗਵਾਈ ਹੇਠ ਇਕ ਮੀਟਿੰਗ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਹੋਈ | ਜਿਸ ਵਿਚ ਮੋਰਚੇ ਦੇ ਜ਼ਿਲ੍ਹਾ ਆਗੂਆਂ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀਆਂ ...

ਪੂਰੀ ਖ਼ਬਰ »

ਸਰਕਾਰ ਦੀਆਂ ਹਦਾਇਤਾਂ 'ਤੇ ਨਹਿਰ ਮਹਿਕਮੇ ਵਲੋਂ ਕਿਸਾਨਾਂ ਤੋਂ ਮਾਮਲਾ ਵਸੂਲਣ ਦੇ ਨਿਰਦੇਸ਼

ਮਾਨਾਂਵਾਲਾ, 18 ਜੂਨ (ਗੁਰਦੀਪ ਸਿੰਘ ਨਾਗੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਨਹਿਰੀ ਵਿਭਾਗ ਵਲੋਂ ਸਾਲ 2017-18 ਦਾ ਨਹਿਰੀ ਮਾਮਲਾ (ਵਾਟਰ ਸੈੱਸ) ਇਕੱਤਰ ਕਰਕੇ ਜਮਾਂ ਕਰਵਾਉਣ ਦੇ ਹੁਕਮਾਂ ਨੇ ਜਿਥੇ ਸੰਬਧਿਤ ਨੰਬਰਦਾਰਾਂ ਨੂੰ ਭੜਥੂ ਪਾਇਆ ਹੋਇਆ ਹੈ ਉਥੇ ਨਹਿਰੀ ਵਿਭਾਗ ...

ਪੂਰੀ ਖ਼ਬਰ »

ਜਦੋਂ ਪਰਿਵਾਰ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ.......

ਰਈਆ, 18 ਜੂਨ (ਸੁੱਚਾ ਸਿੰਘ ਘੁੰਮਣ)- ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਐੱਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਫਾਂਸੀ ਦੀ ਸਜ਼ਾ ਜਾਫਤਾ ਤਰਸੇਮ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਮੱਦ ਨਜ਼ਦੀਕ ਰਈਆ ਦੁਬਈ ਜੇਲ੍ਹ 'ਚੋਂ ਰਿਹਾਅ ਹੋ ਕੇ ਪਿੰਡ ਮੱਦ ਪੁੱਜੇ, ਜਿਸ 'ਤੇ ਉਸ ਦੇ ...

ਪੂਰੀ ਖ਼ਬਰ »

'ਸ਼ਹੀਦ ਸਵਾਭਿਮਾਨ ਯਾਤਰਾ' ਅੰਮਿ੍ਤਸਰ ਪਹੁੰਚੀ

ਅੰਮਿ੍ਤਸਰ, 18 ਜੂਨ (ਸੁਰਿੰਦਰ ਕੋਛੜ)- ਦੇਸ਼ ਦੇ ਸ਼ਹੀਦਾਂ ਤੇ ਜਾਂਬਾਜ ਸੈਨਿਕਾਂ ਪ੍ਰਤੀ ਸਨਮਾਨ ਪ੍ਰਗਟ ਕਰਨ ਤੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਨੂੰ ਕੌਮੀ ਸ਼ਹੀਦ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਰਾਜਧਾਨੀ ਦਿੱਲੀ ਤੋਂ 23 ਮਾਰਚ ਨੂੰ ਸ਼ੁਰੂ ਹੋਈ 'ਸ਼ਹੀਦ ...

ਪੂਰੀ ਖ਼ਬਰ »

ਛੀਨਾ ਮੈੈਡੀਕਲ ਸਟੋਰ ਓਠੀਆਂ ਦੀ ਭੰਨ ਤੋੜ ਕਰਨ ਵਾਲੇ ਤਿੰਾਨ ਵਿਅਕਤੀਆਂ 'ਚੋਂ ਇਕ ਗਿ੍ਫ਼ਤਾਰ

ਰਾਜਾਸਾਂਸੀ, 18 ਜੂਨ (ਹਰਦੀਪ ਸਿੰਘ ਖੀਵਾ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਕਸਬਾ ਓਠੀਆਂ ਵਿਖੇ ਇਕ ਕਿਰਾਏ 'ਤੇ ਚੱਲਦੀ ਛੀਨਾ ਮੈਡੀਕਲ ਸਟੋਰ ਦੀ ਦੁਕਾਨ, ਜੋ ਦੁਕਾਨ ਇਮਾਰਤ ਦੇ ਮਾਲਕਾਂ ਵਲੋਂ ਧੱਕੇਸ਼ਾਹੀ ਕਰਦਿਆਂ ਕਿਰਾਏਦਾਰ ਨੂੰ ਦੁਕਾਨ ਵਿਚੋਂ ਜਬਰਦਸਤੀ ...

ਪੂਰੀ ਖ਼ਬਰ »

ਸਿਡਾਨਾ ਸਕੂਲ ਦੇ ਵਿਦਿਆਰਥੀ ਹਰਸਿਮਰਨ ਸਿੰਘ ਵਲੋਂ ਏਮਜ਼ ਦੀ ਪ੍ਰੀਖਿਆ ਪਾਸ

ਅੰਮਿ੍ਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਹਰਸਿਮਰਨ ਸਿੰਘ ਗਰੋਵਰ ਨੇ ਓਵਰਆਲ 272 ਰੈਂਕ ਪਾ੍ਰਪਤ ਕਰਕੇ ਏਮਜ਼ ਦੀ ਪ੍ਰੀਖਿਆ ਸਫ਼ਲਤਾ ਪੂਰਵਕ ਪਾਸ ਕੀਤੀ ਹੈ | ਇਸ ਦੌਰਾਨ ਹਰਸਿਮਰਨ ਸਿੰਘ ਗਰੋਵਰ ਨੇ ਆਪਣੀ ਇਸ ਸਫ਼ਲਤਾ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਮਾਂ ਦੀ ਮੌਤ ਪੁੱਤਰ ਜ਼ਖ਼ਮੀ

ਗੱਗੋਮਾਹਲ, 18 ਜੂਨ (ਬਲਵਿੰਦਰ ਸਿੰਘ ਸੰਧੂ)- ਪਿੰਡ ਪੈੜੇਵਾਲ ਨਜਦੀਕ ਪੈਂਦੀ ਪੀਰਾਂ ਦੀ ਦਰਗਾਹ ਕੋਲ ਇਕ ਸਵਿਫਟ ਕਾਰ ਨੂੰ ਆਏ ਹਾਦਸੇ ਦੌਰਾਨ ਮਾਂ ਦੀ ਮੌਤ ਹੋ ਗਈ ਜਦੋਂ ਕਿ ਗੱਡੀ 'ਚ ਸਵਾਰ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ ਤੇ ਕਾਰ ਚਲਾ ਰਿਹਾ ਜਵਾਈ ਵਾਲ-ਵਾਲ ਬਚ ਗਿਆ | ...

ਪੂਰੀ ਖ਼ਬਰ »

ਐਕਸਾਇਜ਼ ਵਿਭਾਗ ਵਲੋਂ ਪਿੰਡ ਨੰਗਲ ਵਿਖੇ ਸੱਕੀ ਨਾਲੇ ਦੇ ਕੰਢੇ ਤੋਂ ਲਾਹਣ ਦਾ ਵੱਡਾ ਜ਼ਖ਼ੀਰਾ ਬਰਾਮਦ

ਅਜਨਾਲਾ, 18 ਜੂਨ (ਸੁੱਖ ਮਾਹਲ)- ਹਲਕਾ ਅਜਨਾਲਾ ਦੇ ਪਿੰਡ ਨੰਗਲ ਵੰਝਾਂਵਾਲਾ ਦੇ ਨਜ਼ਦੀਕ ਦੇਸੀ ਸ਼ਰਾਬ ਬਣਾਉਣ ਦੇ ਉਦੇਸ਼ ਨਾਲ ਸੱਕੀ ਨਾਲੇ ਦੇ ਕੰਢੇ ਤੋਂ ਅੱਜ ਐਕਸਾਇਜ਼ ਵਿਭਾਗ ਦੀ ਇੰਸਪੈਕਟਰ ਮੈਡਮ ਰਾਜਵਿੰਦਰ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਭੱਠੀਆਂ ਤੇ ਬਣਾਈ ਜਾ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਔਜਲਾ ਨੇ ਰੇਲਵੇ ਸਟੇਸ਼ਨ ਦੇ ਅਧਿਕਾਰੀਆਂ ਨੂੰ ਪਾਈਆਂ ਭਾਜੜਾਂ

ਅੰਮਿ੍ਤਸਰ, 18 ਜੂਨ (ਹਰਜਿੰਦਰ ਸਿੰਘ ਸ਼ੈਲੀ)- ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਇਕ ਵਾਰ ਸਵੇਰੇ ਤੜਕੇ ਸਾਢੇ 3 ਵਜੇ ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਦੌਰਾ ਕਰਦਿਆਂ ਸਥਾਨਕ ਰੇਲਵੇ ਅਧਿਕਾਰੀਆਂ ਨੂੰ ਭਾਜੜਾਂ ਪਾਈਆਂ | ਰੇਲਵੇ ਸਟੇਸ਼ਨ ਦੇ ਦੌਰੇ ਦੌਰਾਨ ...

ਪੂਰੀ ਖ਼ਬਰ »

ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਚੀਫ਼ ਇੰਜੀਨਿਅਰ ਦੇ ਦਫ਼ਤਰ ਮੂਹਰੇ ਰੋਸ ਧਰਨਾ

ਅੰਮਿ੍ਤਸਰ, 18 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਬਿਜਲੀ ਨਾਲ ਸਬੰਧਤ ਭਖਦੀਆਂ ਮੰਗਾਂ ਸਬੰਧੀ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਪਾਵਰਕਾਮ ਬਾਰਡਰ ਜ਼ੋਨ ਦੇ ਚੀਫ਼ ਇੰਜੀਨੀਅਰ ਦੇ ਦਫ਼ਤਰ ਮੂਹਰੇ ਰੋਹ ਭਰਿਆ ਧਰਨਾ ਦਿੱਤਾ ਅਤੇ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ, ...

ਪੂਰੀ ਖ਼ਬਰ »

ਝਾਂਸੀ ਦੀ ਰਾਣੀ ਦਾ ਬਲਿਦਾਨ ਦਿਵਸ ਮਨਾਇਆ

ਅੰਮਿ੍ਤਸਰ, 18 ਜੂਨ (ਹਰਮਿੰਦਰ ਸਿੰਘ)- ਰਾਣੀ ਝਾਂਸੀ ਸੁਸਾਇਟੀ ਵਲੋਂ ਝਾਂਸੀ ਦੀ ਰਾਣੀ ਲਕਸ਼ਮੀ ਬਾਈ ਦਾ ਬਲਿਦਾਨ ਦਿਵਸ ਸਥਾਨਕ ਡੀ. ਏ. ਵੀ. ਕਾਲਜ ਵਿਖੇ ਪ੍ਰਧਾਨ ਪਵਨ ਕੁੰਦਰਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ, ਜਿਸ ਵਿਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਤੌਰ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਹਲਕਾ ਮਜੀਠਾ ਦੀ ਫੇਰੀ ਮੌਕੇ ਮਾਝੇ ਦੇ ਮੰਤਰੀਆਂ ਸਮੇਤ ਮੈਂਬਰ ਪਾਰਲੀਮੈਂਟ ਰਹੇ ਗ਼ੈਰ ਹਾਜ਼ਰ

ਮਜੀਠਾ, 18 ਜੂਨ (ਸੋਖੀ, ਸਹਿਮੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖ ਬੁਲਾਰੇ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਦੀ ਅਗਵਾਈ ਵਿਚ ਹਲਕਾ ਮਜੀਠਾ ਦੇ ਪਿੰਡ ਨਾਗ ਨਵੇਂ ਵਿਖੇ ਹੋਈ ਰੈਲੀ 'ਚ ਹਲਕਾ ਮਜੀਠਾ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਆਪਣੇ ਮਹਿਬੂਬ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਿਖ਼ਲਾਫ਼ ਜਲਦ ਹੀ ਮੁੱਖ ਮੰਤਰੀ ਨੂੰ ਮਿਲਾਂਗਾ- ਔਜਲਾ

ਅੰਮਿ੍ਤਸਰ, 18 ਜੂਨ (ਰੇਸ਼ਮ ਸਿੰਘ)- ਗੈਂਗਸਟਰਾਂ ਦੀਆਂ ਗਤੀਵਿਧੀਆਂ ਕਾਰਨ ਅੰਮਿ੍ਤਸਰ 'ਚ ਵਿਗੜੀ ਅਮਨ ਕਾਨੂੰਨ ਦੀ ਸਥਿਤੀ 'ਤੇ ਚਿੰਤਾਂ ਦਾ ਪ੍ਰਗਟਾਵਾ ਕਰਦਿਆਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਹ ਇਸ ਸਬੰਧੀ ਜਲਦ ਹੀ ਮੁੱਖ ਮੰਤਰੀ ...

ਪੂਰੀ ਖ਼ਬਰ »

ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ

ਅੰਮਿ੍ਤਸਰ, 18 ਜੂਨ (ਰੇਸ਼ਮ ਸਿੰਘ)- ਮੋਬਾਈਲ ਫ਼ੋਨ ਸੁਣਦੇ ਜਾ ਰਹੇ ਇਕ ਵਿਅਕਤੀ ਤੋਂ ਲੁਟੇਰੇ ਉਸਦਾ ਮੋਬਾਈਲ ਫ਼ੋਨ ਖੋਹ ਕੇ ਲੈ ਗਏ | ਇਹ ਸ਼ਿਕਾਇਤ ਥਾਣਾ ਰਾਮ ਬਾਗ਼ ਦੀ ਪੁਲਿਸ ਕੋਲ ਸ਼ਿਵ ਕੁਮਾਰ ਨਾਂਅ ਦੇ ਵਿਅਕਤੀ ਨੇ ਦਰਜ ਕਰਵਾਈ ਹੈ ਜਿਸ ਨੇ ਦੱਸਿਆ ਕਿ ਉਹ ਜਦੋਂ ਆਪਣੇ ...

ਪੂਰੀ ਖ਼ਬਰ »

ਕਮੇਟੀਆਂ ਦਾ ਝਾਂਸਾ ਦੇ ਕੇ ਛੇ ਕਰੋੜ ਠੱਗਿਆ, 7 ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 18 ਜੂਨ (ਰੇਸ਼ਮ ਸਿੰਘ)- ਕਮੇਟੀਆ ਦਾ ਝਾਂਸਾ ਦੇ ਕੇ ਭੋਲੇ ਭਾਲੇ ਲੋਕਾਂ ਨਾਲ ਛੇ ਕਰੋੜ ਦੀ ਠੱਗੀ ਕਰਨ ਦੇ ਮਾਮਲੇ 'ਚ ਥਾਣਾ ਛੇਹਰਟਾ ਦੀ ਪੁਲਿਸ ਵਲੋਂ ਛੇਹਰਟਾ ਦੇ ਸੱਤ ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਪਰਚਾ ਦਰਜ ਕਰ ਲਿਆ ਗਿਆ ਹੈ | ਇਹ ਸ਼ਿਕਾਇਤ ਪੁਲਿਸ ...

ਪੂਰੀ ਖ਼ਬਰ »

ਅਟਾਰੀ ਵਾਹਗਾ ਸਰਹੱਦ 'ਤੇ ਰੀਟਰੀਟ ਸੈਰਾਮਨੀ ਦਾ ਸਮਾਂ ਬਦਲਿਆ

ਅਟਾਰੀ, 18 ਜੂਨ (ਰੁਪਿੰਦਰਜੀਤ ਸਿੰਘ ਭਕਨਾ)¸ਭਾਰਤ ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਵਾਹਗਾ ਸਰਹੱਦ ਤੇ ਦੋਵਾਂ ਦੇਸ਼ਾਂ ਦੀਆਂ ਸਰਹੱਦੀ ਸੁਰੱਖਿਆਂ ਫੋਰਸਾਂ ਵਲੋਂ ਨਿਭਾਈ ਜਾਂਦੀ ਵਿਸ਼ਵ ਪ੍ਰਸਿੱਧ ਰੀਟਰੀਟ ਸੈਰਾਮਨੀ (ਝੰਡਾ ਉਤਾਰਨ ਦੀ ਰਸਮ) ਜਿਸ 'ਚ ਦੇਸ਼ ...

ਪੂਰੀ ਖ਼ਬਰ »

ਵਾਰਡ ਨੰ.-84 'ਚ ਵਿਧਾਇਕ ਵੇਰਕਾ ਤੇ ਮੇਅਰ ਰਿੰਟੂ ਵਲੋਂ ਟਿਊਬਵੈੱਲ ਲਗਾਉਣ ਦਾ ਉਦਘਾਟਨ

ਛੇਹਰਟਾ, 18 ਜੂਨ (ਸੁਰਿੰਦਰ ਸਿੰਘ ਵਿਰਦੀ, ਵਡਾਲੀ)- ਛੇਹਰਟਾ ਅਧੀਨ ਵਾਰਡ ਨੰ.-84 ਦੀ ਨਿਮਲਾ ਕਾਲੋਨੀ ਵਿਖੇ ਕਈ ਸਾਲਾਂ ਤੋਂ ਪੀਣ ਵਾਲੇ ਪਾਣੀ ਦੀ ਸੱਮਸਿਆ ਨੂੰ ਦੂਰ ਕਰਨ ਦੇ ਉਪਰਾਲੇ ਨਾਲ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਤੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਟਿਊਬਵੈਲ ...

ਪੂਰੀ ਖ਼ਬਰ »

ਬੀ. ਆਰ. ਟੀ. ਸੀ. ਪ੍ਰੋਜੈਕਟ ਲੋਕਾਂ ਦੀ ਜ਼ਿੰਦਗੀ ਨਾਲ ਕਰ ਰਿਹਾ ਖਿਲਵਾੜ

ਛੇਹਰਟਾ, 18 ਜੂਨ (ਸੁਰਿੰਦਰ ਸਿੰਘ ਵਿਰਦੀ)- ਗੱਠਜੋੜ ਸਰਕਾਰ ਦੇ ਸਮੇਂ (ਬੀ. ਆਰ. ਟੀ. ਸੀ.) ਪ੍ਰੋਜੈਕਟ ਨੂੰ ਪੂਰਨ ਤੌਰ 'ਤੇ ਮੁਕੰਮਲ ਕਰਨ ਤੋਂ ਪਹਿਲਾਂ ਹੀ ਦਸੰਬਰ-2016 'ਚ ਉਦਘਾਟਨ ਸਮਾਰੋਹ ਦੌਰਾਨ ਮਾਨਯੋਗ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਦੁਰਗਿਆਣਾ ਮੰਦਰ ਦੀ ਨਵਉਸਾਰੀ 'ਚ ਲਿਆਂਦੀ ਤੇਜ਼ੀ, ਦੂਜੇ ਪੜਾਅ ਦਾ ਕੰਮ 30 ਤੱਕ ਮੁਕੰਮਲ ਹੋਣ ਦੀ ਸੰਭਾਵਨਾ

ਅੰਮਿ੍ਤਸਰ, 18 ਜੂਨ (ਸੁਰਿੰਦਰ ਕੋਛੜ)- ਅੰਮਿ੍ਤਸਰ ਦੇ ਹਾਥੀ ਦਰਵਾਜ਼ੇ ਦੇ ਬਾਹਰ ਸਥਾਪਿਤ ਸ੍ਰੀ ਦੁਰਗਿਆਣਾ ਮੰਦਰ ਦੇ ਚੱਲ ਰਹੇ ਸੁੰਦਰੀਕਰਨ ਦੇ ਕੰਮ 'ਚ ਤੇਜ਼ੀ ਲਿਆਉਂਦਿਆਂ ਮਜ਼ਦੂਰਾਂ ਪਾਸੋਂ ਦਿਨ-ਰਾਤ ਉਸਾਰੀ ਕਰਵਾਈ ਜਾ ਰਹੀ ਹੈ | ਉਕਤ ਨਿਰਮਾਣ ਦੇ ਪਹਿਲੇ ਤੇ ਦੂਜੇ ...

ਪੂਰੀ ਖ਼ਬਰ »

ਜਥਾ ਸਿਰਲੱਥ ਖ਼ਾਲਸਾ ਦੀ ਮੀਟਿੰਗ ਹੋਈ

ਸੁਲਤਾਨਵਿੰਡ, 18 ਜੂਨ (ਗੁਰਨਾਮ ਸਿੰਘ ਬੁੱਟਰ)- ਜਥਾ ਸਿਰਲੱਥ ਖ਼ਾਲਸਾ ਦੀ ਇਕ ਮੀਟਿੰਗ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਪ੍ਰਚਾਰਕ ਭਾਈ ਪਰਮਜੀਤ ਸਿੰਘ ਅਕਾਲੀ ਦੀ ਅਗਵਾਈ ਹੇਠ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਹੋਈ | ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਨਿਊ ...

ਪੂਰੀ ਖ਼ਬਰ »

ਨਰੇਗਾ ਦੇ ਪੈਸੇ ਨਾ ਮਿਲਣ ਕਾਰਨ ਮਜ਼ਦੂਰ ਪ੍ਰੇਸ਼ਾਨ

ਓਠੀਆਂ, 18 ਜੂਨ ( ਗੁਰਵਿੰਦਰ ਸਿੰਘ ਛੀਨਾ)- ਸਰਕਾਰ ਵਲੋਂ ਪਿੰਡਾਂ ਵਿਚ ਗ਼ਰੀਬ ਮਜਦੂਰਾਂ ਨੂੰ ਨਰੇਗਾ ਸਕੀਮ ਤਹਿਤ ਦਿੱਤੇ ਗਏ ਰੁਜਗਾਰ ਦੇ ਕੰਮ ਦੀ ਮਜ਼ਦੂਰੀ ਨਾ ਮਿਲਣ ਕਾਰਨ ਕਈ ਪਿੰਡਾਂ ਵਿਚ ਮਜ਼ਦੂਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ | ਜਿਸ ਦੇ ਤਹਿਤ ...

ਪੂਰੀ ਖ਼ਬਰ »

ਐਲਮ ਚਰਚ ਨੇ ਸਕੂਲੀ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

ਲੋਪੋਕੇ, 18 ਜੂਨ (ਗੁਰਵਿੰਦਰ ਸਿੰਘ ਕਲਸੀ)- ਐਲਮ ਚਰਚ ਵਲੋਂ ਪਿੰਡਾਂ 'ਚ ਚਲਾਏ ਜਾ ਰਹੇ ਸਕੂਲਾਂ ਦੇ ਸਮੂਹ ਬੱਚਿਆਂ ਦੇ ਧਾਰਮਿਕ ਵਿਦਿਅਕ ਮੁਕਾਬਲੇ ਪਿੰਡ ਲੋਪੋਕੇ ਦੇ ਸ਼ਾਹ ਰਿਜੋਟ ਪੈਲੇਸ ਵਿਚ ਕਰਵਾਏ ਗਏ | ਪਾਸਟਰ ਜੋਰਜ ਗਿੱਲ ਦੀ ਅਗਵਾਈ ਹੇਠ ਹੋਏ ਇਨ੍ਹਾਂ ...

ਪੂਰੀ ਖ਼ਬਰ »

ਬਾਬਾ ਲੰਗਰ ਭਗਤ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ

ਜਗਦੇਵ ਕਲਾਂ, 18 ਜੂਨ (ਸ਼ਰਨਜੀਤ ਸਿੰਘ ਗਿੱਲ)- ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਚਰਨ ਸੇਵਕ ਬਾਬਾ ਲੰਗਰ ਭਗਤ ਜੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਸਮੂਹ ਨਗਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਬਾਬਾ ਲੰਗਰ ਭਗਤ ਸਾਹਿਬ ਪਿੰਡ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX