ਤਾਜਾ ਖ਼ਬਰਾਂ


ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  29 minutes ago
ਮੁੰਬਈ, 20 ਮਾਰਚ- ਅੱਜ ਦੇਸ਼ ਭਰ 'ਚ ਹੋਲਿਕਾ ਦਹਿਨ ਕੀਤਾ ਜਾਵੇਗਾ। ਇਸੇ ਵਿਚਾਲੇ ਮੁੰਬਈ ਦੇ ਵਰਲੀ ਇਲਾਕੇ 'ਚ ਇੱਕ ਅਨੋਖੀ ਹੋਲਿਕਾ ਬਣਾਈ ਗਈ ਹੈ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਵਰਲੀ 'ਚ ਇਸ ਵਾਰ ਹੋਲਿਕਾ ਦੇ ਨਾਲ ਜੈਸ਼-ਏ...
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  49 minutes ago
ਪਟਨਾ, 20 ਮਾਰਚ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਅਹਿਆਪੁਰ ਥਾਣਾ ਖੇਤਰ ਅਧੀਨ ਆਉਂਦੇ ਇੱਕ ਪਿੰਡ ਦੀ ਇੱਕ ਬਸਤੀ 'ਚ ਬੀਤੀ ਰਾਤ ਅੱਗ ਲੱਗਣ ਕਾਰਨ 200 ਕੱਚੇ ਘਰ ਸੜ ਕੇ ਸੁਆਹ ਹੋ ਗਏ। ਇਸ ਹਾਦਸੇ 'ਚ ਛੇ ਲੋਕ ਵੀ ਝੁਲਸੇ ਹਨ। ਹਾਦਸੇ ਸੰਬੰਧੀ ਅੱਜ...
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  about 1 hour ago
ਚੰਡੀਗੜ੍ਹ, 20 ਮਾਰਚ- ਹਰਿਆਣਾ ਦੇ ਪਾਣੀਪਤ ਜ਼ਿਲ੍ਹੇ 'ਚ ਅੱਜ ਸਵੇਰੇ ਇੱਕ ਵੱਡਾ ਟਰੇਨ ਹਾਦਸਾ ਹੋਣੋਂ ਟਲ ਗਿਆ। ਜਾਣਕਾਰੀ ਮੁਤਾਬਕ ਦਿੱਲੀ ਤੋਂ ਕਾਲਕਾ ਜਾਣ ਵਾਲੀ ਹਿਮਲਾਅਨ ਕੁਈਨ ਯਾਤਰੀ ਟਰੇਨ ਜਦੋਂ ਪਾਣੀਪਤ ਦੇ ਭੋੜਵਾਲ ਮਾਜਰੀ ਸਟੇਸ਼ਨ ਕੋਲ ਪਹੁੰਚੀ ਤਾਂ...
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  about 1 hour ago
ਈਟਾਨਗਰ, 20 ਮਾਰਚ - ਅਰੁਣਾਚਲ ਪ੍ਰਦੇਸ਼ 'ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਦੋ ਮੌਜੂਦਾ ਮੰਤਰੀ ਤੇ 6 ਵਿਧਾਇਕ ਨੈਸ਼ਨਲ ਪੀਪਲਜ਼ ਪਾਰਟੀ 'ਚ ਸ਼ਾਮਲ ਹੋ ਗਏ...
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  about 2 hours ago
ਨਵੀਂ ਦਿੱਲੀ, 20 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਮੰਗਲਵਾਰ ਦੇਰ ਰਾਤ ਪੰਜ ਘੰਟੇ ਤੱਕ ਚੱਲੀ। ਅੱਜ ਫਿਰ ਇਹ ਬੈਠਕ ਹੋਵੇਗੀ ਤੇ ਉਸ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਹੋਵੇਗਾ। ਸੂਤਰਾਂ ਮੁਤਾਬਿਕ ਦੇਰ ਰਾਤ ਦੀ ਮੀਟਿੰਗ 'ਚ ਕਈ ਉਮੀਦਵਾਰਾਂ...
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  about 2 hours ago
ਔਰੰਗਾਬਾਦ, 20 ਮਾਰਚ - ਮਹਾਰਾਸ਼ਟਰ ਦੇ ਔਰੰਗਾਬਾਦ ਵਿਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਤਿੰਨ ਕਿਸਾਨਾਂ ਦੀ ਮੌਤ ਹੋ ਗਈ। ਇਹ ਕਿਸਾਨ ਸੀਵਰੇਜ ਦੇ ਮੈਨਹੋਲ ਵਿਚ ਦਾਖਲ ਹੋਏ ਸਨ ਤੇ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਇਨ੍ਹਾਂ ਦੀ ਮੌਤ ਹੋ ਗਈ। ਜਦਕਿ ਲਾਪਤਾ ਦੱਸਿਆ ਜਾ ਰਿਹਾ...
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  1 minute ago
ਬੈਂਗਲੁਰੂ, 20 ਮਾਰਚ - ਕਰਨਾਟਕਾ ਦੇ ਧਾਰਵਾੜ ਸਥਿਤ ਕੁਮਾਰਰੇਸ਼ਵਰ ਨਗਰ ਵਿਚ ਇਕ ਨਿਰਮਾਣਧੀਨ ਇਮਾਰਤ ਡਿਗ ਗਈ। ਮਲਬੇ ਹੇਠ ਫਸੇ ਲੋਕਾਂ ਨੂੰ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਕੱਢਿਆ ਜਾ ਰਿਹਾ ਹੈ। 43 ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਤੇ 3 ਲੋਕ ਮਾਰੇ ਗਏ ਹਨ। ਬਚਾਅ...
ਅੱਜ ਦਾ ਵਿਚਾਰ
. . .  about 3 hours ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਨਵੀਂ ਦਿੱਲੀ ,19 ਮਾਰਚ -ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਬਣੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹ।ੈ ਲੋਕਪਾਲ ਦੀ ਸੂਚੀ ਵਿਚ 9 ਜੁਡੀਸ਼ੀਅਲ ਮੈਂਬਰ ...
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
ਅਟਾਰੀ ,19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ )-ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਪਰੇਡ ਕਰਦੇ ਭਾਰਤੀ ...
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਪਟਿਆਲਾ ,19 ਮਾਰਚ{ਆਤਿਸ਼ ਗੁਪਤਾ }- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ ...
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਨਵੀਂ ਦਿੱਲੀ, 19 ਮਾਰਚ- ਲੋਕ ਸਭਾ ਦੇ ਮੱਦੇਨਜ਼ਰ ਕਮਿਊਨਿਸਟ ਪਾਰਟੀ ਆਫ਼ ਇੰਡੀਆ(ਸੀ.ਪੀ.ਆਈ) ਨੇ ਵੀ ਆਪਣੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ ਨੇ ਅਸਮ, ਪੱਛਮੀ ਬੰਗਾਲ ...
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਖਨੌਰੀ, 19 ਮਾਰਚ (ਬਲਵਿੰਦਰ ਸਿੰਘ ਥਿੰਦ )- ਸੰਗਰੂਰ ਦਿੱਲੀ ਮੁੱਖ ਮਾਰਗ 'ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ .....
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  1 day ago
ਨਵੀਂ ਦਿੱਲੀ, 19 ਮਾਰਚ- ਈ.ਡੀ. ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਦੇ ਮੁੱਖ ਸਈਦ ਸਲਾਹੁਦੀਨ ਦੀਆਂ ਵੱਖ-ਵੱਖ ਸਥਾਨਾਂ 'ਤੇ 13 ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਈ.ਡੀ. ਵੱਲੋਂ ਇਹ ਕਾਰਵਾਈ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ....
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 19 ਮਾਰਚ- ਆਗਾਮੀ ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਜ਼ਿਲ੍ਹਾ ਦਿਹਾਤੀ ਪੁਲਿਸ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ ਬਦਨਾਮ ਕੋਬਰਾ...
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  1 day ago
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  1 day ago
ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
. . .  1 day ago
ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ
. . .  1 day ago
ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ
. . .  1 day ago
ਕਰਨਾਟਕ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
. . .  1 day ago
20 ਮਾਰਚ ਨੂੰ ਹੋਵੇਗੀ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ
. . .  1 day ago
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਸੰਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ਜਾਰੀ
. . .  1 day ago
ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  1 day ago
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  1 day ago
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਹੁਦੇ ਤੋਂ ਅਸਤੀਫ਼ਾ
. . .  1 day ago
ਖੱਡ 'ਚ ਡਿੱਗੀ ਬੱਸ, 35 ਲੋਕ ਜ਼ਖ਼ਮੀ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਘਰ 'ਚ ਸੁੱਤੀ ਪਈ ਬਜ਼ੁਰਗ ਔਰਤ ਦਾ ਕਤਲ
. . .  1 day ago
ਮੋਗਾ ਪਹੁੰਚੇ 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ
. . .  1 day ago
ਕਿਸਾਨ ਜਥੇਬੰਦੀਆਂ ਅਤੇ ਪਿੰਡ ਕੋਕਰੀਕਲਾਂ ਦੇ ਲੋਕਾਂ ਨੇ ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ
. . .  1 day ago
ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ
. . .  1 day ago
ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੇਸ਼ੀ ਭੁਗਤਣ ਆਇਆ ਹਵਾਲਾਤੀ ਫ਼ਰਾਰ
. . .  1 day ago
...ਤੇ ਬੈਂਸ ਨੇ ਹੁਣ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਲੈਂਦਿਆਂ ਫੇਸਬੁੱਕ 'ਤੇ ਦਿਖਾਇਆ ਲਾਈਵ
. . .  1 day ago
ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਪਾਕਿਸਤਾਨ ਰਵਾਨਾ, ਪੰਜਾਬ ਦੇ ਗਵਰਨਰ ਨਾਲ ਕਰੇਗਾ ਗੱਲਬਾਤ
. . .  1 day ago
ਨਮ ਅੱਖਾਂ ਨਾਲ ਦਿੱਤੀ ਗਈ ਸ਼ਹੀਦ ਕਰਮਜੀਤ ਸਿੰਘ ਨੂੰ ਅੰਤਿਮ ਵਿਦਾਈ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ
. . .  1 day ago
ਯੋਗੀ ਨੇ 'ਰਿਪੋਰਟ ਕਾਰਡ' ਪੇਸ਼ ਕਰਦਿਆਂ ਕਿਹਾ- 2 ਸਾਲਾ ਦੌਰਾਨ ਯੂ.ਪੀ. 'ਚ ਨਹੀਂ ਹੋਇਆ ਇੱਕ ਵੀ ਦੰਗਾ
. . .  about 1 hour ago
ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਤਿੰਨ ਰੋਜ਼ਾ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ
. . .  about 1 hour ago
ਟਿੱਪਰ ਵਲੋਂ ਟੱਕਰ ਮਾਰੇ ਜਾਣੇ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 1 hour ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮਨਜਿੰਦਰ ਸਿੰਘ ਸਿਰਸਾ
. . .  3 minutes ago
'ਉੱਤਮ ਯੁੱਧ ਸੇਵਾ ਮੈਡਲ' ਨਾਲ ਸਨਮਾਨਿਤ ਕੀਤੇ ਜਾਣਗੇ ਲੈਫ਼ਟੀਨੈਂਟ ਜਨਰਲ ਅਨਿਲ ਭੱਟ
. . .  17 minutes ago
ਬੰਗਲਾਦੇਸ਼ 'ਚ ਗੋਲੀਬਾਰੀ ਦੌਰਾਨ ਸੱਤ ਲੋਕਾਂ ਦੀ ਮੌਤ
. . .  43 minutes ago
ਗੁਰੂਗ੍ਰਾਮ : ਸੀ. ਆਰ. ਪੀ. ਐੱਫ. ਦੀ 80ਵੀਂ ਵਰ੍ਹੇਗੰਢ ਪਰੇਡ 'ਚ ਸ਼ਾਮਲ ਹੋਏ ਅਜੀਤ ਡੋਭਾਲ
. . .  about 1 hour ago
ਏ.ਐਸ.ਆਈ. ਵੱਲੋਂ ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦਕੁਸ਼ੀ
. . .  1 day ago
ਪਾਕਿਸਤਾਨ ਵੱਲੋਂ ਪੂਰੀ ਰਾਤ ਹੁੰਦੀ ਰਹੀ ਗੋਲੀਬਾਰੀ ਦੀ ਉਲੰਘਣਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਲੁਧਿਆਣਾ

ਹੀਰੋ ਸਾਈਕਲ ਵਲੋਂ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਦਾ ਉਪਰਾਲਾ ਸਾਈਕਲ ਰੈਲੀਆਂ ਦੀ ਕੀਤੀ ਸ਼ੁਰੂਆਤ

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਲੋਕਾਂ ਨੂੰ ਸਿਹਤਮੰਦ ਬਣਾਉਣ ਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦੇ ਮਕਸਦ ਨਾਲ ਦੇਸ਼ ਦੀ ਮੋਹਰੀ ਸਾਈਕਲ ਉਤਪਾਦਨ ਕਰਨ ਵਾਲੀ ਕੰਪਨੀ ਹੀਰੋ ਸਾਈਕਲ ਵਲੋਂ ਲੁਧਿਆਣਾ ਦੇ ਰੱਖ ਬਾਗ ਤੋਂ ਸਾਈਕਲ ਰੈਲੀਆਂ ਕੱਢਣ ਦੀ ਸ਼ੁਰੂਵਾਤ ਕੀਤੀ ਗਈ ਹੈ, ਪਹਿਲੇ ਦਿਨ 50 ਸਾਈਕਲ ਚਾਲਕਾਂ ਨੇ 35 ਕਿਲੋਮੀਟਰ ਲੰਬੀ ਸਾਈਕਲ ਰੈਲੀ ਦੇ ਵਿਚ ਸਾਈਕਲ ਚਲਾਇਆ | ਹੀਰੋ ਸਾਈਕਲ ਦੇ ਉਪ ਪ੍ਰਧਾਨ ਐਸ.ਕੇ.ਰਾਏ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾਉਂਦਿਆਂ ਕਿਹਾ ਕਿ ਓ.ਪੀ. ਮੁੰਜਾਲ ਫਾਊਡੇਸ਼ਨ ਵਲੋਂ ਪਹਿਲੇ ਦਿਨ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਤੋਂ ਮੁੱਲਾਂਪੁਰ ਤੱਕ ਸਾਈਕਲ ਰੈਲੀ ਕੱਢੀ ਗਈ ਹੈ | ਉਨ੍ਹਾਂ ਕਿਹਾ ਕਿ ਹਰ ਐਤਵਾਰ ਨੂੰ ਹੀਰੋ ਸਾਈਕਲ ਵਲੋਂ ਸਾਈਕਲ ਰੈਲੀ ਕੱਢੀ ਜਾਇਆ ਕਰੇਗੀ | ਉਨ੍ਹਾਂ ਕਿਹਾ ਕਿ ਸਾਈਕਲ ਚਾਲਕਾਂ ਦਾ ਇਕ ਗਰੁੱਪ ਬਣਾਇਆ ਗਿਆ ਹੈ, ਜਿਸ ਦਾ ਰਣਧੀਰ ਸਿੰਘ ਨੂੰ ਪ੍ਰਧਾਨ, ਉਪ ਪ੍ਰਧਾਨ ਮਹਿਕ ਜੈਨ ਤੇ ਅਭੈ ਨੰਦਾ, ਕਮਾਡੈਂਟ ਗੁਰਮੁੱਖ ਸਿੰਘ ਨੂੰ ਕਾਰਜਕਾਰੀ ਸੈਕਟਰੀ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਹੀਰੋ ਸਾਈਕਲ ਵਲੋਂ ਸਾਈਕਲ ਚਲਾਉਣ ਦੇ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਪ੍ਰਕਾਰ ਦਾ ਯਤਨ ਕੀਤਾ ਜਾਵੇਗਾ |

ਲੁਧਿਆਣਾ ਟਰਾਂਸਪੋਰਟ ਵੈੱਲਫ਼ੇਅਰ ਐਾਡ ਡਿੱਵੈਲਪਮੈਂਟ ਸੁਸਾਇਟੀ ਵਲੋਂ ਟਰਾਂਸਪੋਰਟ ਨਗਰ 'ਚ ਵਿਕਾਸ ਕਾਰਜ ਆਰੰਭ

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਲੁਧਿਆਣਾ ਟਰਾਂਸਪੋਰਟ ਵੈੱਲਫ਼ੇਅਰ ਐਾਡ ਡਿਵੈਲਪਮੈਂਟ ਸੁਸਾਇਟੀ ਵਲੋਂ ਸਰਕਾਰ ਦੀ ਸਹਾਇਤਾ ਤੋਂ ਬਿਨਾਂ ਹੀ ਟਰਾਂਸਪੋਰਟਰਾਂ ਦੀ ਸਹਾਇਤਾ ਨਾਲ ਟਰਾਂਸਪੋਰਟ ਨਗਰ 'ਚ ਅੱਜ ਵਿਕਾਸ ਕਾਰਜਾਂ ਦੀ ਸ਼ੁਰੂਵਾਤ ਕਰਵਾਈ ਹੈ | ਕੌਾਸਲਰ ਰਾਜਾ ...

ਪੂਰੀ ਖ਼ਬਰ »

ਬਾਲੀਵੁੱਡ 'ਚ ਮੇਕਅੱਪ ਦਾ ਮਹੱਤਵ ਬਹੁਤ ਜ਼ਿਆਦਾ: ਗੌਹਰ ਖਾਨ

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਬਾਲੀਵੁੱਡ ਅਦਾਕਾਰਾ ਗੌਹਰ ਖਾਨ ਨੇ ਕਿਹਾ ਕਿ ਬਾਲੀਵੁੱਡ ਖਾਸਕਰ ਫ਼ਿਲਮ ਤੇ ਟੀ.ਵੀ. ਇੰਡਸਟਰੀ 'ਚ ਮੇਕਅੱਪ ਦਾ ਬਹੁਤ ਹੀ ਜ਼ਿਆਦਾ ਮਹੱਤਵ ਹੈ ਅਤੇ ਮੇਕਅੱਪ ਨਾਲ ਹਰ ਉਮਰ ਤੇ ਹਰ ਵਰਗ ਦਾ ਵਿਅਕਤੀ ਆਪਣੀ ਦਿੱਖ ਦਿਲ ਖਿੱਚਵੀਂ ਬਣਾ ਕੇ ...

ਪੂਰੀ ਖ਼ਬਰ »

ਇਕ ਹਫਤੇ 'ਚ ਤਨਖਾਹ ਨਾ ਮਿਲਣ 'ਤੇ ਕਲਮ ਛੋੜ ਹੜਤਾਲ ਦੀ ਦਿੱਤੀ ਚਿਤਾਵਨੀ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)-ਮਿਊਾਸਪਲ ਇੰਪਲਾਈਜ਼ ਸੰਘਰਸ਼ ਕਮੇਟੀ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਕ ਹਫਤੇ 'ਚ ਨਗਰ ਨਿਗਮ ਸਟਾਫ ਦੀ ਪਿਛਲੇ ਦੋ ਮਹੀਨੇ ਦੀ ਰੁਕੀ ਤਨਖਾਹ ਨਾ ਰਿਲੀਜ਼ ਕੀਤੀ ਗਈ ਤਾਂ ਅਣਮਿੱਥੇ ਸਮੇਂ ਲਈ ...

ਪੂਰੀ ਖ਼ਬਰ »

ਪੀਣ ਵਾਲਾ ਪਾਣੀ ਗੰਦਾ ਆਉਣ ਤੇ ਸੀਵਰੇਜ ਜਾਮ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਪੀਣ ਵਾਲਾ ਪਾਣੀ ਗੰਦਾ ਆਉਣ ਅਤੇ ਸੀਵਰੇਜ ਜਾਮ ਦੀਆਂ ਸ਼ਿਕਾਇਤਾਂ 'ਚ ਵਾਧਾ ਹੁੰਦਾ ਜਾ ਰਿਹਾ ਹੈ | ਪ੍ਰਭਾਵਿਤ ਲੋਕਾਂ ਵਲੋਂ ਸਬੰਧਿਤ ਅਧਿਕਾਰੀਆਂ ਤੋਂ ਇਲਾਵਾ ਚੁਣੇ ਹੋਏ ਪ੍ਰਤੀਨਿਧਾਂ (ਕੌਾਸਲਰਾਂ) ਦੇ ਧਿਆਨ 'ਚ ...

ਪੂਰੀ ਖ਼ਬਰ »

ਦਿਲ ਦੀ ਡਾਕਟਰ ਬਣਨ ਦੀ ਚਾਹਵਾਨ ਕੌਮੀ ਪੱਧਰ 'ਤੇ 490ਵਾਂ ਰੈਂਕ ਹਾਸਲ ਕਰਨ ਵਾਲੀ ਗ੍ਰੇਟਾ ਭਾਕੂ

ਲੁਧਿਆਣਾ, 18 ਜੂਨ (ਪਰਮੇਸ਼ਰ ਸਿੰਘ)- ਮੈਡੀਕਲ ਡਿਗਰੀ ਕੋਰਸਾਂ 'ਚ ਦਾਖਲਿਆਂ ਲਈ ਏਮਜ ਵਲੋਂ ਕਰਵਾਈ ਜਾਂਦੀ ਕੌਮੀ ਪੱਧਰ ਦੀ ਸਾਂਝੀ ਦਾਖਲਾ ਪ੍ਰੀਖਿਆ 'ਚ ਦੇਸ਼ ਭਰ 'ਚੋਂ 258ਵਾਂ ਅਤੇ 490ਵਾਂ ਰੈਂਕ ਹਾਸਲ ਕਰਕੇ ਐਜੂਸੁਕੇਅਰ ਦੀਆਂ ਹੋਣਹਾਰ ਵਿਦਿਆਰਥਣਾਂ ਯਾਸ਼ਿਕਾ ਗੁਪਤਾ ...

ਪੂਰੀ ਖ਼ਬਰ »

ਝੋਲਾ ਛਾਪ ਡਾਕਟਰ ਦੀ ਲਾਪ੍ਰਵਾਹੀ ਕਾਰਨ ਨੌਜਵਾਨ ਦੀ ਮੌਤ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਾਮ ਨਗਰ 'ਚ ਝੋਲਾ ਛਾਪ ਡਾਕਟਰ ਦੀ ਕਥਿਤ ਲਾਪ੍ਰਵਾਹੀ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਮੁਹੰਮਦ ਸੋਨੂੰ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ

ਲੁਧਿਆਣਾ, 18 ਜੂਨ (ਆਹੂਜਾ)-ਸਥਾਨਕ ਰੋਜ ਗਾਰਡਨ ਤੋਂ ਚੋਰ ਪੁਲਿਸ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਦਿਲਬਾਗ ਸਿੰਘ ਨੇ ਆਪਣਾ ਮੋਟਰਸਾਈਕਲ ਰੋਜ ਗਾਰਡਨ ਦੇ ਬਾਹਰ ਖੜਾ ਕੀਤਾ ਸੀ | ਜਦੋਂ ਉਹ ਕੁਝ ਦੇਰ ਬਾਅਦ ਵਾਪਸ ਆਇਆ ਤਾਂ ਮੋਟਰਸਾਈਕਲ ...

ਪੂਰੀ ਖ਼ਬਰ »

ਸਿੱਧੂ ਦਾ ਲੁਧਿਆਣਾ ਆਉਣ 'ਤੇ ਕਾਲੀਆਂ ਝੰਡੀਆਂ ਨਾਲ ਸਵਾਗਤ ਕਰਾਂਗੇ:ਕੜਵਲ

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜਨ ਵਾਲੇ, ਹਲਕਾ ਆਤਮ ਨਗਰ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਤੇ ਬੈਂਸ ਭਰਾਵਾਂ ਦੇ ਲੰਬਾ ਸਮਾਂ ਸਾਥੀ ਰਹੇ ਕਮਲਜੀਤ ਸਿੰਘ ਕੜਵਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਜਿਮ 'ਚ ਕਸਰਤ ਕਰਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈਬਾਲਾ ਚੌਕ ਸਥਿਤ ਮਾਲ 'ਚ ਬਣੇ ਜਿਮ 'ਚ ਕਸਰਤ ਕਰਦੇ ਇਕ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਦੀਪੇਸ਼ ਕੁਮਾਰ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 24 ਸਾਲ ਦੇ ਕਰੀਬ ...

ਪੂਰੀ ਖ਼ਬਰ »

ਲੁਟੇਰੇ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਿਸ਼ੀ ਨਗਰ 'ਚੋਂ ਦੋ ਲੁਟੇਰੇ ਇਕ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਏ | ਘਟਨਾ ਬੀਤੀ ਰਾਤ ਉਸ ਵਕਤ ਵਾਪਰੀ ਜਦੋਂ ਕਵਿਤਾ ਨਾਮੀ ਰਿਸ਼ੀ ਨਗਰ ਆਪਣੀ ਲੜਕੀ ਨਾਲ ਬਾਜ਼ਾਰ ਜਾ ਰਹੀ ਸੀ ਕਿ ਦੋ ਮੋਟਰਸਾਈਕਲ ...

ਪੂਰੀ ਖ਼ਬਰ »

ਮੁੱਖ ਕੂੜਾਘਰ ਦੇ ਬਾਹਰ ਬਫਰਜ਼ੋਨ 'ਚ ਢਾਹੀਆਂ 5 ਇਮਾਰਤਾਂ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਬੀ ਅਧੀਨ ਪੈਂਦੀ ਤਾਜਪੁਰ ਰੋਡ ਸਥਿਤ ਮੁੱਖ ਕੂੜਾ ਘਰ ਦੇ 500 ਮੀਟਰ ਘੇਰੇ 'ਚ ਉਸਾਰੀ ਤੇ ਪਾਬੰਦੀ ਹੋਣ ਦੇ ਬਾਵਜੂਦ ਫੀਲਡ ਸਟਾਫ ਦੀ ਕਥਿਤ ਮਿਲੀਭੁਗਤ ਨਾਲ ਹੋਈਆਂ 5 ਉਸਾਰੀਆਂ ਸੋਮਵਾਰ ਨੂੰ ਇਮਾਰਤੀ ਸ਼ਾਖਾ ਸਟਾਫ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ 4 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 270 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਕਾਬੂ ਕੀਤੇ ਕਥਿਤ ਦੋਸ਼ੀਆਂ 'ਚ ਰਵੀ ਕੁਮਾਰ ਵਾਸੀ ...

ਪੂਰੀ ਖ਼ਬਰ »

ਵਿਧਾਇਕ ਬੈਂਸ ਵਲੋਂ ਮੁਫ਼ਤ ਸਿਲਾਈ ਸੈਂਟਰ ਦਾ ਉਦਘਾਟਨ

ਡਾਬਾ/ਲੁਹਾਰਾ, 18 ਜੂਨ (ਕੁਲਵੰਤ ਸਿੰਘ ਸੱਪਲ)-ਏਕਜੋਤ ਯੂਥ ਵੈੱਲਫੇਅਰ ਸੁਸਾਇਟੀ ਨੇ ਲੋੜਵੰਦ ਲੜਕੀਆਂ ਦੇ ਸਿਲਾਈ ਸਿਖਣ ਦਾ ਮੁਫ਼ਤ ਸਿਲਾਈ ਸੈਂਟਰ ਬਾਬਾ ਮੁਕੰਦ ਸਿੰਘ ਸਕੂਲ ਦੇ ਸਾਹਮਣੇ ਮਾਨ ਨਗਰ ਵਿਖੇ ਖੋਲਿ੍ਹਆ, ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਸਿਮਰਜੀਤ ...

ਪੂਰੀ ਖ਼ਬਰ »

20 ਤਰੀਕ ਤੋਂ ਪਹਿਲਾਂ ਝੋਨੇ ਦੀ ਲਵਾਈ ਕਰਨ 'ਤੇ ਕਿਸਾਨਾਂ ਨੂੰ ਨੋਟਿਸ

ਹੰਬੜਾਂ, 18 ਜੂਨ (ਸਲੇਮਪੁਰੀ)-ਸਰਕਾਰ ਵਲੋਂ ਲਗਾਤਾਰ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਵਾਸਤੇ ਇਸ ਵਾਰ ਝੋਨੇ ਦੀ ਫ਼ਸਲ ਦੀ ਲਵਾਈ 20 ਜੂਨ ਤੋਂ ਬਾਆਦ ਕਰਨ ਦੇ ਆਦੇਸ਼ ਹਨ, ਪਰ ਬੀਤੇ ਦਿਨ੍ਹੀਂ ਦਰਮਿਆਨਾ ਮੀਂਹ ਪੈਣ ਨਾਲ ਖੇਤਾਂ 'ਚ ਪਾਣੀ ਖੜ੍ਹ ਗਿਆ ਅਤੇ ਕਈ ਕਿਸਾਨਾਂ ...

ਪੂਰੀ ਖ਼ਬਰ »

ਪਰਮਜੀਤ ਕੌਰ ਪੰਮੀ ਲੋਕ ਇਨਸਾਫ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ

ਲੁਧਿਆਣਾ, 18 ਜੂਨ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਵਲੋਂ ਪਰਮਜੀਤ ਕੌਰ ਪੰਮੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ, ਜਿਸ ਦੀ ਪੁਸ਼ਟੀ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਅਤੇ ਮਹਿਲਾ ਵਿੰਗ ਦੀ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਮਾਗਮ

ਲੁਧਿਆਣਾ, 18 ਜੂਨ (ਪਰਮੇਸ਼ਰ ਸਿੰਘ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹਫਤਾਵਰੀ ਕੀਰਤਨ ਸਮਾਗਮ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ...

ਪੂਰੀ ਖ਼ਬਰ »

ਕਾਂਗਰਸੀਆਂ ਦੀ ਆਪਸੀ ਧੜ੍ਹੇਬਾਜ਼ੀ ਦਾ ਖਮਿਆਜ਼ਾ ਹਲਕਾ ਲੁਧਿਆਣਾ ਉੱਤਰੀ ਦੇ ਅੰਗਹੀਣਾਂ ਨੂੰ ਭੁਗਤਣਾ ਪਿਆ

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਦੇ ਕਾਂਗਰਸੀਆਂ ਦੇ ਅੰਦਰ ਸੁਲਗ ਰਹੀ ਚੰਗਿਆੜੀ ਕਿਸੇ ਵੀ ਸਮੇਂ ਭਾਂਬੜ ਦਾ ਰੂਪ ਧਾਰਨ ਕਰ ਸਕਦੀ ਹੈ, ਪਰ ਹਾਲ ਦੀ ਘੜੀ ਕਾਂਗਰਸੀਆਂ ਦੀ ਆਪਸੀ ਧੜ੍ਹੇਬਾਜ਼ੀ ਦਾ ਖਮਿਆਜਾ ਹਲਕਾ ਲੁਧਿਆਣਾ ਉੱਤਰੀ ...

ਪੂਰੀ ਖ਼ਬਰ »

ਫਾਗਲਾ ਖੇਤੀਬਾੜੀ ਸਭਾ ਦੀ ਪ੍ਰਧਾਨਗੀ ਦੀ ਚੋਣ

ਹੰਬੜਾਂ, 18 ਜੂਨ (ਜਗਦੀਸ਼ ਸਿੰਘ ਗਿੱਲ)-ਤਿੰਨ ਪਿੰਡਾਂ ਦੀ ਸਾਂਝੀ ਦੀ ਫਾਗਲਾ ਖੇਤੀਬਾੜੀ ਬਹਮੱਤਵੀ ਸਹਿਕਾਰੀ ਸਭਾ ਦੀ ਚੋਣ ਕਰਵਾਉਣ ਸਬੰਧੀ ਕਾਰਵਾਈ ਸਭਾ ਦੇ ਸਕੱਤਰ ਜਗਦੇਵ ਸਿੰਘ ਬੀਰਮੀ ਦੀ ਅਗਵਾਈ 'ਚ ਅਰੰਭ ਕੀਤੀ ਗਈ ਸੀ ਤੇ 31 ਮਈ ਨੂੰ 11 ਮੈਂਬਰੀ ਕਮੇਟੀ ਦੀ ਚੋਣ 'ਚ ...

ਪੂਰੀ ਖ਼ਬਰ »

ਬਿਨਾਂ ਮਨਜੂਰੀ ਲੱਗੇ ਸਬਮਰਸੀਬਲ ਪੰਪ ਰੈਗੂਲਰ ਕਰਨ ਬਦਲੇ ਇਕੱਤਰ ਹੋਣਗੇ 20 ਕਰੋੜ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਬਿਨਾਂ ਮਨਜੂਰੀ ਲੱਗੇ ਸਬਮਰਸੀਬਲ ਪੰਪਾਂ ਦਾ ਸਰਵੇ ਕਰਨ ਲਈ ਮੇਅਰ ਬਲਕਾਰ ਸਿੰਘ ਸੰਧੂ ਵਲੋਂ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਪਿਛਲੇ ਕਰੀਬ ਦੋ ਮਹੀਨਿਆਂ ਦੌਰਾਨ 10 ਹਜ਼ਾਰ ਤੋਂ ਵਧੇਰੇ ਬਿਨਾਂ ਮਨਜੂਰੀ ਲੱਗੇ ...

ਪੂਰੀ ਖ਼ਬਰ »

ਐਮ.ਐਸ.ਐਮ.ਈ. ਵਿਭਾਗ ਵਲੋਂ ਫ਼ਿਕੋ ਦੇ ਪ੍ਰਧਾਨ ਕੁਲਾਰ ਦਾ 'ਸਵੱਛ ਸ੍ਰੀ' ਪੁਰਸਕਾਰ ਨਾਲ ਸਨਮਾਨ

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਤੇ ਲੁਧਿਆਣਾ ਇਨਫ਼ੂਲੈਟਸ ਟ੍ਰੀਟਮੈਂਟ ਸੁਸਾਇਟੀ (ਲੈਟਸ) ਦੇ ਸੈਕਟਰੀ ਗੁਰਮੀਤ ਸਿੰਘ ਕੁਲਾਰ ਨੂੰ ਕੇਂਦਰ ਸਰਕਾਰ ਦੇ ਐਮ.ਐਸ.ਐਮ.ਈ. ਵਿਭਾਗ ...

ਪੂਰੀ ਖ਼ਬਰ »

ਲੋਹੇ ਦੀਆਂ ਕੀਮਤਾਂ 'ਚ ਵਾਧਾ ਹੋਣ ਕਰਕੇ ਇੰਜੀਨੀਅਰ ਸਨਅਤਾਂ ਦਾ ਉਤਪਾਦਨ ਘਟਿਆ

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਲੋਹੇ ਦੀਆਂ ਕੀਮਤਾਂ 'ਚ ਪਿਛਲੇ ਇਕ ਸਾਲ ਤੋਂ ਲਗਾਤਾਰ ਹੋ ਰਹੇ ਵਾਧੇ ਨੇ ਇੰਜੀਨੀਅਰ ਸਨਅਤਾਂ ਦਾ ਉਤਪਾਦਨ ਘਟਾ ਦਿੱਤਾ ਹੈ ਕਿਉਂਕਿ ਸਨਅਤਕਾਰ ਆਰਡਰ ਅਨੁਸਾਰ ਆਪਣੇ ਪੱਲਿਓਾ ਪੈਸੇ ਪਾ ਕੇ ਉਤਪਾਦਨ ਕਰਨ ਤੋਂ ਬਚ ਰਹੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਸ਼ਹੀਦ ਸੁਖਦੇਵ ਥਾਪਰ ਬਿ੍ਗੇਡ ਨੇ ਦੇਸ਼ ਦੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ

ਲੁਧਿਆਣਾ, 18 ਜੂਨ (ਕਵਿਤਾ ਖੁੱਲਰ)-ਸ਼ਹੀਦ ਸੁਖਦੇਵ ਥਾਪਰ ਬਿ੍ਗੇਡ ਐਾਟੀ ਟੈਰੇਰਿਸਟ ਫਰੰਟ ਵਲੋਂ ਕੌਮੀ ਪ੍ਰਧਾਨ ਅਸ਼ੋਕ ਥਾਪਰ ਦੀ ਅਗਵਾਈ ਹੇਠ ਦੇਸ਼ ਦੇ ਗ੍ਰਹਿ ਮੰਤਰੀ ਨੂੰ ਇਕ ਚਿੱਠੀ ਲਿਖੀ ਗਈ ਹੈ ਜਿਸ 'ਚ ਕਿਹਾ ਗਿਆ ਹੈ ਕਿ ਅੱਤਵਾਦੀਆਂ ਵਲੋਂ ਲਗਾਤਾਰ ਭਾਰਤੀ ਸੈਨਾ ...

ਪੂਰੀ ਖ਼ਬਰ »

ਵਿੱਤ ਤੇ ਠੇਕਾ ਕਮੇਟੀ ਵਲੋਂ ਵਿਕਾਸਕਾਰਜਾਂ ਦੇ 150 ਕਰੋੜ ਦੇ ਐਸਟੀਮੇਟ ਪਾਸ ਵਿੱਤੀ ਹਾਲਤ ਠੀਕ ਨਾ ਹੋਣ ਕਾਰਨ ਹਾਲ ਦੀ ਘੜੀ ਕੰਮਾਂ ਲਈ ਟੈਂਡਰ ਮੰਗੇ ਜਾਣੇ ਮੁਸ਼ਕਿਲ-ਮੇਅਰ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)-ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਮੰਗਲਵਾਰ ਸ਼ਾਮ ਨੂੰ ਹੋਈ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਦੌਰਾਨ ਕਰੀਬ 150 ਕਰੋੜ ਰੁਪਏ ਦੇ ਵਿਕਾਸਕਾਰਜ ਦੇ ਤਖਮੀਨੇ (ਐਸਟੀਮੇਟ) ਪਾਸ ਕਰ ਦਿੱਤੇ ਗਏ ਪਰੰਤੂ ਨਗਰ ਨਿਗਮ ਦੀ ਮਾੜੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਰਸਾਇਣਾਂ ਨਾਲ ਤਿਆਰ ਖਾਧ ਪਦਾਰਥਾਂ ਦੇ 68 ਨਮੂਨੇ ਲਏ

ਲੁਧਿਆਣਾ, 18 ਜੂਨ (ਸਲੇਮਪੁਰੀ)-ਖਾਧ ਪਦਾਰਥਾਂ 'ਚ ਮਿਲਾਵਟ ਅਤੇ ਫ਼ਲਾਂ ਸਬਜ਼ੀਆਂ ਨੂੰ ਰਸਾਇਣਾਂ ਨਾਲ ਪਕਾਉਣ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਸਿਹਤ ਵਿਭਾਗ ਵਲੋਂ ਮੁਹਿੰਮ ਲਗਾਤਾਰ ਜਾਰੀ ਹੈ, ਜਿਸ ਤਹਿਤ ਖਾਧ ਪਦਾਰਥਾਂ ਦੇ 68 ਨਮੂਨੇ ਲਏ ਗਏ ਹਨ ਤੇ 7 ਕੁਇੰਟਲ ਦੇ ਕਰੀਬ ...

ਪੂਰੀ ਖ਼ਬਰ »

ਵਾਰਡ ਨੰਬਰ 8 ਦੇ ਲੋਕਾਂ ਦੀ ਸੀਵਰੇਜ ਦੀ ਸਮੱਸਿਆ ਸਬੰਧੀ ਲੋਕਾਂ ਵਲੋਂ ਵਿਧਾਇਕ ਡਾਬਰ ਨਾਲ ਮੁਲਾਕਾਤ

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਵਾਰਡ ਨੰਬਰ 8 ਦੀ ਦੋਲਤ ਕਾਲੋਨੀ ਦੇ ਲੋਕ ਸੀਵਰੇਜ ਦੀ ਸਮੱਸਿਆ ਤੋਂ ਪ੍ਰੇਸ਼ਾਨ ਚਲੇ ਆ ਰਹੇ ਹਨ, ਉਨ੍ਹਾਂ ਨੇ ਸੀਵਰੇਜ ਦੀ ਸਮੱਸਿਆ ਬਾਰੇ ਵਿਧਾਇਕ ਸੁਰਿੰਦਰ ਡਾਬਰ ਨੂੰ ਜਾਣੂੰ ਕਰਵਾਇਆ, ਤਾਂ ਸ਼੍ਰੀ ਡਾਬਰ ਨੇ ਮੌਕੇ 'ਤੇ ਪੁੱਜ ਕੇ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਖਹਿਰਾ ਦੇ ਰਿਫਰੈਂਡਮ 2020 ਨੂੰ ਸਮਰਥਨ ਦੇਣ ਖਿਲਾਫ ਕੱਢਿਆ ਰੋਸ ਮਾਰਚ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਿਵ ਸੈਨਾ ਹਿੰਦੁਸਤਾਨ ਵਲੋਂ ਅੱਜ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਵਲੋਂ ਰਿਫਰੈਂਡਮ 2020 ਨੂੰ ਸਮਰਥਨ ਦੇਣ ਦੇ ਖਿਲਾਫ ਰੋਸ ਮਾਰਚ ਕੱਢਿਆ ਗਿਆ ਤੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੂੰ ਮੰਗ-ਪੱਤਰ ਦਿੱਤਾ | ...

ਪੂਰੀ ਖ਼ਬਰ »

ਮਹਿੰਗਾਈ ਨੂੰ ਲੈ ਕੇ ਕਾਂਗਰਸੀਆਂ ਨੇ ਲਾਇਆ ਕੇਂਦਰ ਸਰਕਾਰ ਿਖ਼ਲਾਫ਼ ਧਰਨਾ

ਹੰਬੜਾਂ, 18 ਜੂਨ (ਸਲੇਮਪੁਰੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਆਏ ਦਿਨ ਤੇਲ ਦੀਆਂ ਕੀਮਤਾਂ ਤੇ ਅੱਤ ਦੀ ਮਹਿੰਗਾਈ ਨੂੰ ਲੈ ਕੇ ਵਿੱਢੇ ਸੰਘਰਸ਼ ਤਹਿਤ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਪ੍ਰਤਾਪ ਸਿੰਘ ਵਾਲਾ ਵਿਖੇ ਰੋਸ ਧਰਨਾ ਦਿੱਤਾ ਗਿਆ, ਅਤੇੇ ਮੋਦੀ ਦਾ ਪੁਤਲਾ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਪਾਰਕਾਂ 'ਚ ਓਪਨ ਜਿਮ ਸਥਾਪਿਤ ਕਰਨਾ ਅਤਿ ਹੀ ਸ਼ਲਾਘਾਯੋਗ-ਮੱਕੜ

ਲੁਧਿਆਣਾ, 18 ਜੂਨ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਵਲੋਂ ਪਾਰਕਾਂ 'ਚ ਓਪਨ ਜਿਮ ਸਥਾਪਿਤ ਕਰਨਾ ਅਤੇ ਕਨੋਪੀ (ਸ਼ੈਡ) ਬਣਾਉਣਾ ਸ਼ਲਾਘਾਯੋਗ ਕੰਮ ਹੈ ਅਤੇ ਇਸ ਦਾ ਲੋਕਾਂ ਨੂੰ ਭਾਰੀ ਲਾਭ ਹੋ ਰਿਹਾ ਹੈ | ਹੌਜਰੀ ਅਤੇ ਟੈਕਸਟਾਈਲ ਜਥੇਬੰਦੀ ਦੀ ਸੀਨੀਅਰ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਤੋਂ ਪੀ. ਐਮ. ਐਸ. ਫੰਡ ਨਾ ਮਿਲਣ 'ਤੇ 1600 ਅਨਏਡਿਡ ਕਾਲਜਾਂ ਤੇ 9 ਲੱਖ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ

ਲੁਧਿਆਣਾ, 18 ਜੂਨ (ਪਰਮੇਸ਼ਰ ਸਿੰਘ)- ਪੰਜਾਬ ਦੇ 1600 ਅਨਏਡਿਡ ਕਾਲਜਾਂ ਦੀ ਪ੍ਰਤੀਨਿਧਤਾ ਕਰ ਰਹੀਆਂ 14 ਵੱਖ ਵੱਖ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ (ਜੈਕ) ਨੇ ਐਲਾਨ ਕੀਤਾ ਹੈ ਕਿ ਜਿੰਨਾ ਚਿਰ ਕੇਂਦਰ ਸਰਕਾਰ ਪੰਜਾਬ ਦੇ ਅਨਏਡਿਡ ਕਾਲਜਾਂ ਦੀ ਪੋਸਟ ਮੈਟਿ੍ਕ ...

ਪੂਰੀ ਖ਼ਬਰ »

ਸਿੱਖ ਪ੍ਰੰਪਰਾਵਾਂ ਤੇ ਦਸਤਾਰ 'ਤੇ ਸਾਜਸ਼ੀ ਢੰਗ ਨਾਲ ਹਮਲੇ ਬਰਦਾਸ਼ਤ ਨਹੀਂ ਕਰਾਂਗੇ-ਗਰੇਵਾਲ

ਲੁਧਿਆਣਾ, 18 ਜੂਨ (ਪਰਮੇਸ਼ਰ ਸਿੰਘ)-ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੇ ਪ੍ਰਧਾਨ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਪਿਛਲੇ ਦਿਨਾਂ ਤੋਂ ਸਿੱਖੀ ਪ੍ਰੰਪਰਾਵਾਂ, ਸਿੱਖੀ ਨਿਸ਼ਾਨ ਤੇ ਦਸਤਾਰ 'ਤੇ ਜੋ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 18 ਜੂਨ (ਪਰਮੇਸ਼ਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਕਰਵਾਇਆ ਗਿਆ | ਰਾਤ ਦੇ ਸਮਾਗਮ 'ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਲਾਲਕਾ ਦੀ ਅਗਵਾਈ 'ਚ ਕਾਂਗਰਸ ਬਾਜ਼ੀਗਰ ਮਜ਼ਦੂਰ ਸੈੱਲ ਇੰਟਕ ਦੀ ਮੀਟਿੰਗ

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਬਾਜ਼ੀਗਰ ਮਜਦੂਰ ਸੈੱਲ ਇੰਟਕ ਦੇ ਪ੍ਰਧਾਨ ਮਹਿੰਦਰ ਲਾਲ ਲਾਲਕਾ ਦੀ ਅਗਵਾਈ 'ਚ ਇਕ ਮੀਟਿੰਗ ਸਥਾਨਕ ਗਿੱਲ ਰੋਡ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਹੋਈ | ਜਿਸ ਦੌਰਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ...

ਪੂਰੀ ਖ਼ਬਰ »

ਲਾਪਤਾ ਬੱਚਾ ਪੁਲਿਸ ਨੇ ਕੀਤਾ ਬਰਾਮਦ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁਹੱਲਾ ਹਰਗੋਬਿੰਦ ਨਗਰ 'ਚ ਬੀਤੀ ਰਾਤ ਸ਼ੱਕੀ ਹਾਲਤ 'ਚ ਲਾਪਤਾ ਹੋਏ ਬੱਚੇ ਨੂੰ ਪੁਲਿਸ ਨੇ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਹੈ | ਇਸ ਸਬੰਧੀ ਏ.ਸੀ.ਪੀ. ਗੁਰਮੀਤ ਸਿੰਘ ਗੋਸਲ ਨੇ ਦੱਸਿਆ ਕਿ ਬੀਤੀ ਰਾਤ ਹਰਗੋਬਿੰਦ ...

ਪੂਰੀ ਖ਼ਬਰ »

ਸਿੱਧੂ ਨਗਰ ਨਿਗਮ ਲੁਧਿਆਣਾ ਦੇ ਘਪਲਿਆਂ ਵੱਲ ਵੀ ਧਿਆਨ ਦੇਣ-ਢਿੱਲੋਂ

ਲੁਧਿਆਣਾ, 18 ਜੂਨ (ਪਰਮੇਸ਼ਰ ਸਿੰਘ)-ਜ਼ਿਲ੍ਹਾ ਅਕਾਲੀ ਜਥੇ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਨੇ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਆਏ ਦਿਨ ਕਿਸੇ ਨਾ ਕਿਸੇ ਨਗਰ ਨਿਗਮ ਦੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਕੇ ਵਾਹ-ਵਾਹ ਲੁੱਟਣ ਦੀਆਂ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਮੋਟਾਪੇ ਸਬੰਧੀ ਸੈਮੀਨਾਰ ਅੱਜ

ਬੀਜਾ, 18 ਜੂਨ (ਕਸ਼ਮੀਰਾ ਸਿੰਘ ਬਗ਼ਲੀ)- ਅਮਰੀਕਾ 'ਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਈ ਮਿੰਨੀ ਗੈਸਟਿਰਕ ਬਾਈਪਾਸ ਸਰਜਰੀ ਦੇ ਪਿਤਾਮਾ ਡਾ. ਰੋਬਾਰਟ ਰਟਲੇਜ ਤੋਂ ਸਿਖਲਾਈ ਪ੍ਰਾਪਤ ਡਾ. ਕੁਲਦੀਪਕ ਸਿੰਘ ਕੁਲਾਰ ਨੇ ਆਖਿਆ ਹੈ ਕਿ ਇਹ ਮੋਟਾਪੇ ਦੀ ਸਰਬੋਤਮ ...

ਪੂਰੀ ਖ਼ਬਰ »

ਸੈਨਟਰੀ ਸ਼ੋਅਰੂਮ ਤੋਂ ਲੁੱਟ ਕਰਨ ਵਾਲਾ ਮੁੱਖ ਦੋਸ਼ੀ ਗਿ੍ਫ਼ਤਾਰ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੋਚਰ ਮਾਰਕੀਟ ਸੜਕ 'ਤੇ ਚਾਰ ਦਿਨ ਪਹਿਲਾਂ ਸੈਨਟਰੀ ਸ਼ੋਅਰੂਮ 'ਤੇ ਨਕਲੀ ਪੁਲਿਸ ਮੁਲਾਜ਼ਮਾਂ ਵਲੋਂ 6 ਲੱਖ 40 ਹਜ਼ਾਰ ਦੀ ਲੁੱਟ ਦੇ ਮਾਮਲੇ 'ਚ ਮੁੱਖ ਕਥਿਤ ਦੋਸ਼ੀ ਨੂੰ ਬਠਿੰਡਾ ਪੁਲਿਸ ਨੇ ਕਾਬੂ ਕਰਕੇ ਲੁਧਿਆਣਾ ...

ਪੂਰੀ ਖ਼ਬਰ »

ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ 'ਚ 6 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਇਲਾਕੇ 'ਚ ਪੈਂਦੇ ਪਿੰਡ ਮੇਹਲੋ 'ਚ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ 'ਚ 6 ਵਿਅਕਤੀਆਂ ਿਖ਼ਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਮੇਹਲੋ ਦੇ ਰਹਿਣ ਵਾਲੇ ਦੇਸ ...

ਪੂਰੀ ਖ਼ਬਰ »

ਇਲਾਕੇ 'ਚ ਫੈਲੀ ਗੰਦਗੀ ਕਰਕੇ ਲੋਕਾਂ ਵਲੋਂ ਪ੍ਰਦਰਸ਼ਨ

ਢੰਡਾਰੀ ਕਲਾਂ, 18 ਜੂਨ (ਪਰਮਜੀਤ ਸਿੰਘ ਮਠਾੜੂ)-ਪਿਛਲੇ ਇਕ ਮਹੀਨੇ ਤੋਂ ਢੰਡਾਰੀ ਖ਼ੁਰਦ ਵਾਰਡ ਨੰ. 28 ਵਿਚ ਸੀਵਰੇਜ ਦੇ ਗੰਦੇ ਪਾਣੀ ਦੇ ਨਿਕਾਸ ਨਾ ਠੀਕ ਹੋਣ ਕਰਕੇ ਇਲਾਕਾ ਨਿਵਾਸੀ ਭਾਰੀ ਪ੍ਰੇਸ਼ਾਨ ਹਨ¢ ਸੁਖਵਿੰਦਰ ਸਿੰਘ ਸੁਖਾ, ਜਸਪ੍ਰੀਤ ਜੱਸਾ, ਗੁਰਸੇਵਕ ਸਿੰਘ, ...

ਪੂਰੀ ਖ਼ਬਰ »

ਬਿਜਲੀ ਨਾ ਆਉਣ ਕਰਕੇ ਟ੍ਰੈਫ਼ਿਕ ਚਲਾਨਾਂ ਦਾ ਨਹੀਂ ਹੋਇਆ ਭੁਗਤਾਨ

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਖੇਤਰੀ ਟਰਾਂਸਪੋਰਟ ਅਥਾਰਿਟੀ ਦੇ ਦਫ਼ਤਰ ਨਾਲ ਸਥਿਤ ਟ੍ਰੈਫ਼ਿਕ ਚਾਲਾਨ ਭੁਗਤਣ ਵਾਲੇ ਕਾਊਾਟਰ 'ਤੇ ਬਿਜਲੀ ਨਾ ਹੋਣ ਕਰਕੇ ਕੋਈ ਵੀ ਚਲਾਨ ਨਹੀਂ ਭਰਿਆ ਜਾ ਸਕਿਆ | ਜਾਣਕਾਰੀ ਅਨੁਸਾਰ ਟ੍ਰੈਫ਼ਿਕ ਚਲਾਨ ਕਾਊਾਟਰ 'ਤੇ ਰੋਜ਼ਾਨਾ 200 ਦੇ ...

ਪੂਰੀ ਖ਼ਬਰ »

ਰਾਜੂ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਦੇ ਨਵੇਂ ਬਣੇ ਅਹੁਦੇਦਾਰਾਂ ਦਾ ਸਨਮਾਨ

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਬਲਾਕ ਕਾਂਗਰਸ ਦੇ ਪ੍ਰਧਾਨ ਯਾਤਵਿੰਦਰ ਸਿੰਘ ਰਾਜੂ ਦੇ ਗ੍ਰਹਿ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਕਾਂਗਰਸ ਸਿਆਸੀ ਯੋਜਨਾ ਸੈੱਲ ਦੇ ਚੇਅਰਮੈਨ ਈਸ਼ਵਰਜੋਤ ਸਿੰਘ ਚੀਮਾ ਵਿਸ਼ੇਸ਼ ਤੌਰ 'ਤੇ ਪੁੱਜੇ | ਸਮਾਗਮ ਦੌਰਾਨ ਸ.ਰਾਜੂ ਦੀ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਦੀ ਨਿਯੁਕਤੀ ਨਾਲ ਪਾਰਟੀ ਵਧੇਰੇ ਮਜ਼ਬੂਤ ਹੋਵੇਗੀ-ਘਵੱਦੀ/ਮਾਂਗਟ

ਡੇਹਲੋਂ, 18 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਆਲ ਇੰਡੀਆਂ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਵਲੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਆਲ ਇੰਡੀਆ ਕਾਂਗਰਸ ਦਾ ਸੈਕਟਰੀ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦਾ ਇੰਚਾਰਜ਼ ਲਗਾਏ ਜਾਣ ਦਾ ਪੰਜਾਬ ਕਾਂਗਰਸ ਦੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂ ਘਰਾਂ 'ਚ ਸਮਾਗਮ

ਲੁਧਿਆਣਾ 18 ਜੂਨ (ਪਰਮੇਸ਼ਰ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਗੁਰੂ ਅੰਗਦ ਦੇਵ ਨਗਰ ਫ਼ਲਾਵਰ ਇਨਕਲੇਵ ਨੇੜੇ ਦੁੱਗਰੀ ਬਾਈਪਾਸ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਵੇਲ਼ੇ ਦੀਆਂ ਬਾਣੀਆਂ ਅਤੇ ਆਸਾ ਦੀ ਵਾਰ ਦੇ ...

ਪੂਰੀ ਖ਼ਬਰ »

ਪਰਾਲੀ ਦੀ ਸੰਭਾਲ ਲਈ ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਦੇਣ ਦਾ 29 ਜੂਨ ਤੱਕ ਵਾਧਾ:ਡੀ.ਸੀ. ਕਿਸਾਨਾਂ ਨੂੰ 50 ਫ਼ੀਸਦੀ ਤੱਕ ਸਬਸਿਡੀ ਦੇਣ ਦਾ ਕੀਤਾ ਗਿਆ ਪ੍ਰਬੰਧ

ਲੁਧਿਆਣਾ, 18 ਜੂਨ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਾਕਰ ਵਲੋਂ ਪਰਾਲੀ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੰਭਾਲ ਲਈ ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ, ਜਿਸ ਲਈ ਦਰਖ਼ਾਸਤਾਂ ਦੇਣ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX