ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੁਲਿਸ ਚੌਕੀ 'ਤੇ ਅੱਤਵਾਦੀਆਂ ਨੇ ਗਰਨੇਡ ਨਾਲ ਕੀਤਾ ਹਮਲਾ
. . .  1 day ago
ਥਾਈਲੈਂਡ ਗੁਫ਼ਾ ਤੋਂ ਬਚਾਏ ਬੱਚਿਆਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  1 day ago
ਵਾਸ਼ਿੰਗਟਨ, 18ਜੁਲਾਈ - ਹਾਲ ਹੀ ਵਿਚ ਫਿਨਲੈਂਡ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਾਲਦਿਮੀਰ ਪੁਤਿਨ ਵਿਚਕਾਰ ਹੋਈ ਗੱਲਬਾਤ ਦੇ ਨਤੀਜਿਆਂ ਨੂੰ ਕਮਜ਼ੋਰ ਕਰਨ ਲਈ ਅਮਰੀਕਾ...
ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  1 day ago
ਮਮਦੋਟ, 18 ਜੁਲਾਈ ( ਸੁਖਦੇਵ ਸਿੰਘ ਸੰਗਮ -) ਮਮਦੋਟ ਨੇੜਲੇ ਪਿੰਡ ਝੋਕ ਨੌਧ ਸਿੰਘ ਵਾਲਾ ਵਿਖੇ ਖੇਤਾਂ 'ਚ ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਜਸਵੰਤ ਸਿੰਘ (65) ਪੁੱਤਰ ਇੰਦਰ ਸਿੰਘ ਦੀ ਮੌਤ ਹੋ ਜਾਣ ...
ਪ੍ਰਿਅੰਕਾ ਨੇ ਆਪਣੇ ਦੋਸਤ ਨਿਕ ਜਾਨਸ ਨਾਲ ਮਨਾਇਆ ਆਪਣਾ ਜਨਮ ਦਿਨ
. . .  1 day ago
ਲੰਡਨ, 18 ਜੁਲਾਈ - ਹਾਲੀਵੁੱਡ ਤੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਦਾ ਅੱਜ 36ਵਾਂ ਜਨਮ ਦਿਨ ਹੈ। ਇਨ੍ਹੀਂ ਦਿਨੀਂ ਪ੍ਰਿਅੰਕਾ ਚੋਪੜਾ ਆਪਣੇ ਦੋਸਤ ਨਿਕ ਜਾਨਸ ਨਾਲ ਲੰਡਨ 'ਚ ਹੈ, ਜਿੱਥੇ ਕਿ ਦੋਵਾਂ ਨੇ...
ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰਾਂ ਵਲੋਂ ਨੌਜਵਾਨ ਦੇ ਮਾਰੀਆਂ ਗੋਲੀਆਂ - ਹਾਲਤ ਗੰਭੀਰ
. . .  1 day ago
ਹੁਸ਼ਿਆਰਪੁਰ, 18 ਜੁਲਾਈ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਚੰਡੀਗੜ੍ਹ ਮਾਰਗ 'ਤੇ ਪਿੰਡ ਬਾਹੋਵਾਲ ਨਜ਼ਦੀਕ ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰ ਹਥਿਆਰਬੰਦ ਨੌਜਵਾਨਾਂ ਵਲੋਂ ਮੋਟਰਸਾਈਕਲ ਸਵਾਰ ...
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  1 day ago
ਵਾਸ਼ਿੰਗਟਨ, 18ਜੁਲਾਈ - ਹਾਲ ਹੀ ਵਿਚ ਫਿਨਲੈਂਡ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਾਲਦਿਮੀਰ ਪੁਤਿਨ ਵਿਚਕਾਰ ਹੋਈ ਗੱਲਬਾਤ ਦੇ ਨਤੀਜਿਆਂ...
ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਢਾਂਚੇ ਨੂੰ ਭੰਗ ਕਰਕੇ ਸਰਕਾਰ ਨੇ ਚੋਣਾਂ ਤੱਕ ਲਾਏ ਪ੍ਰਸ਼ਾਸ਼ਕ
. . .  1 day ago
ਅਜਨਾਲਾ, 18 ਜੁਲਾਈ (ਐਸ. ਪ੍ਰਸ਼ੋਤਮ)- ਪੰਜਾਬ ਸਰਕਾਰ ਨੇ ਸੂਬੇ ਭਰ ਦੀਆਂ 150 ਪੰਚਾਇਤ ਸੰਮਤੀਆਂ ਅਤੇ 22 ਜ਼ਿਲ੍ਹਾ ਪ੍ਰੀਸ਼ਦਾਂ ਤੋਂ ਇਲਾਵਾ 13 ਹਜ਼ਾਰ ਤੋਂ ਵਧੇਰੇ ਗ੍ਰਾਮ ਪੰਚਾਇਤਾਂ ਦੀਆਂ 30 ਸਤੰਬਰ ਤੱਕ ਆਮ ਚੋਣਾਂ ਕਰਾਏ ਜਾਣ ਦੇ ਫੈਸਲੇ ਦੇ ਮੱਦੇਨਜ਼ਰ ਲੋਕਤੰਤਰ ਦੀ...
ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
. . .  1 day ago
ਮੱਲਾਂਵਾਲਾ, 18 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਕਾਲੇ ਕੇ ਹਿਥਾੜ 'ਚ ਇੱਕ ਨੌਜਵਾਨ ਨਸ਼ਿਆਂ ਕਾਰਨ ਮੌਤ ਦੀ ਹੋ ਗਈ। ਪਰਿਵਾਰ ਮੈਂਬਰਾਂ ਮੁਤਾਬਕ ਮ੍ਰਿਤਕ ਤੋਤਾ ਸਿੰਘ (20) ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ...
ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭਾਪ ਦੀ ਪੰਜਾਬ ਦੀ ਜੇਲ੍ਹ 'ਚ ਤਬਾਦਲੇ 'ਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਦਰਾ ਰਾਜੇ ਨੂੰ ਚਿੱਠੀ ਲਿਖੀ ਹੈ। ਹਰਨੇਕ ਸਿੰਘ ਮੌਜੂਦਾ ਸਮੇਂ...
ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  1 day ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  1 day ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  1 day ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  1 day ago
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  1 day ago
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  1 day ago
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  1 day ago
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  1 day ago
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  1 day ago
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  1 day ago
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  1 day ago
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  1 day ago
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  1 day ago
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  1 day ago
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  1 day ago
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  1 day ago
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  1 day ago
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  1 day ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  1 day ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  1 day ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  1 day ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ
  •     Confirm Target Language  

ਪਟਿਆਲਾ

ਸ਼ਹਿਰ 'ਚ ਅਪਰਾਧੀਆਂ 'ਤੇ ਨਜ਼ਰ ਰੱਖਣ ਵਾਲੇ ਕੈਮਰਿਆਂ ਦੀ ਹੀ ਅੱਖ ਬੰਦ

• ਅਮਰਬੀਰ ਸਿੰਘ ਆਹਲੂਵਾਲੀਆ
ਪਟਿਆਲਾ, 18 ਜੂਨ-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਸ਼ਹਿਰ ਪਟਿਆਲਾ ਹੋਣ ਕਾਰਨ ਸੁਰੱਖਿਆ ਦੇ ਇੰਤਜ਼ਾਮਾਂ ਲਈ ਇੱਥੇ ਜਿਸ ਤਰ੍ਹਾਂ ਦਾ ਪ੍ਰਬੰਧ ਪੁਲਿਸ ਵਿਭਾਗ ਨੂੰ ਕਰਨਾ ਚਾਹੀਦਾ ਹੈ ਉਸ ਤੋਂ ਹਾਲੇ ਇਹ ਵਿਭਾਗ ਕਾਫ਼ੀ ਦੂਰ ਕਹੀਏ ਤਾਂ ਗਲਤ ਨਹੀਂ ਲੱਗਦਾ | ਪਟਿਆਲਾ ਦੇ ਨਾਗਰਿਕਾਂ ਦੀ ਸੁਰੱਖਿਆ ਲਈ ਹਰ ਚੌਾਕ ਵਿਚ ਲਗਵਾਏ ਗਏ ਸੀਸੀਟੀਵੀ ਕੈਮਰੇ ਜਿਨ੍ਹਾਂ ਰਾਹੀਂ ਕਿਸੇ ਵੀ ਅਣਸੁਖਾਵੀਂ ਦੁਰਘਟਨਾ ਜਾਂ ਮਾੜੇ ਅਨਸਰਾਂ ਵਲੋਂ ਕੀਤੇ ਜਾਂਦੇ ਅਪਰਾਧ ਨੂੰ ਕੱਝ ਹੀ ਪਲਾਂ ਵਿਚ ਹੱਲ ਕੀਤਾ ਜਾ ਸਕਦਾ ਹੈ ਉਨ੍ਹਾਂ ਕੈਮਰਿਆਂ ਵਿਚੋਂ ਚੱਲਣ ਵਾਲਿਆਂ ਦੀ ਗਿਣਤੀ ਮਨਫ਼ੀ ਦੇ ਬਰਾਬਰ ਹੀ ਦੱਸੀ ਜਾ ਰਹੀ ਹੈ | ਹੈਰਾਨੀ ਦੀ ਗੱਲ ਇਹ ਹੈ ਕਿ ਸ਼ਹਿਰ ਵਿਚ ਲੱਗੇ ਇਹ ਸੀ ਸੀ ਟੀ ਵੀ ਕੈਮਰੇ ਸਮਾਜ ਸੇਵੀ ਸੰਸਥਾਵਾਂ ਦੀ ਦਿਲਚਸਪੀ ਨਾਲ ਕੁਝ ਸਮਾਂ ਪਹਿਲਾਂ ਹੀ ਲਗਵਾਏ ਗਏ ਸਨ | ਸਰਕਾਰ ਦੇ ਪੱਲੇ ਸਿਰਫ਼ ਇਨ੍ਹਾਂ ਨੂੰ ਚਲਾਉਣ ਦਾ ਹੀ ਕੰਮ ਆਇਆ ਸੀ ਜੋ ਉਹ ਵੀ ਪੂਰਾ ਨਹੀਂ ਕਰ ਸਕੇ | ਕਈ ਲੋਕਾਂ ਨਾਲ ਗੱਲ ਕਰਨ 'ਤੇ ਪਤਾ ਲੱਗਾ ਕਿ ਦੁਰਘਟਨਾਵਾਂ ਦੀ ਅਸਲੀਅਤ ਜਾਣਨ ਲਈ ਜਦੋਂ ਉਨ੍ਹਾਂ ਨੇ ਸਬੰਧਿਤ ਥਾਣਿਆਂ ਦਾ ਮੂੰਹ ਕੀਤਾ ਤਾਂ ਉਨ੍ਹਾਂ ਨੂੰ ਦੁਰਘਟਨਾ ਵਾਲੀਆਂ ਥਾਵਾਂ 'ਤੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੇ ਬੰਦ ਹੋਣ ਦੀ ਗੱਲ ਪਤਾ ਲੱਗੀ ਜੋ ਆਮ ਲੋਕਾਂ ਲਈ ਦੁਰਘਟਨਾਵਾਂ ਕਰਕੇ ਭੱਜੇ ਹਾਈ ਪੋ੍ਰਫਾਈਲ ਮੁਲਜ਼ਮਾਂ ਤੱਕ ਪਹੁੰਚਣਾ ਜਾਂ ਪੁਲਿਸ ਦੇ ਹੀ ਮਿਹਨਤੀ ਅਧਿਕਾਰੀਆਂ ਦਾ ਅਪਰਾਧਕ ਬਿਰਤੀ ਵਾਲੇ ਵਿਅਕਤੀਆਂ ਨੂੰ ਧਰ-ਦਬੋਚਣ ਵਿਚ ਵੱਡਾ ਮਿੱਲ ਪੱਥਰ ਸਾਬਤ ਹੁੰਦੇ | ਕਈ ਪੁਲਿਸ ਅਧਿਕਾਰੀਆਂ ਨੇ ਵੀ ਆਪਣਾ ਨਾਂਅ ਨਾ ਦੱਸਣ ਦੀ ਸ਼ਰਤ 'ਤੇ ਦੱਸਿਆ ਕਿ ਇਹ ਸਾਰੇ ਕੈਮਰੇ ਲੋਕਾਂ ਦੀ ਸੁਰੱਖਿਆ ਅਤੇ ਅਪਰਾਧੀਆਂ ਨੂੰ ਫੜਨ ਦੇ ਮਣਸੇ ਨਾਲ ਲਗਾਏ ਗਏ ਸਨ ਚੱਲਦੇ ਹੋਣ ਤਾਂ ਅਪਰਾਧ ਕਰ ਕੇ ਭੱਜਣ ਵਾਲੇ ਵਿਅਕਤੀਆਂ ਨੂੰ ਕੁੱਝ ਮਹੀਨਿਆਂ, ਦਿਨਾਂ 'ਚ ਨਹੀਂ ਬਲਕਿ ਕੁੱਝ ਘੰਟਿਆਂ ਵਿਚ ਹੀ ਧਰ ਦਬੋਚਿਆ ਜਾ ਸਕਦਾ ਹੈ | ਇਹ ਸਵਾਲ ਮੂੰਹ ਅੱਡੀਂ ਖੜ੍ਹਾ ਹੈ ਕਿ ਸਮਾਜ ਸੇਵੀ ਸੰਸਥਾਵਾਂ ਵੱਲੋਂ ਪੈਸੇ ਲਾ ਕੇ ਸਰਕਾਰ ਨੂੰ ਇਹ ਕੈਮਰੇ ਤਾਂ ਦੇ ਦਿੱਤੇ ਗਏ ਜੋ ਉਨ੍ਹਾਂ ਨੇ ਆਪਣੇ ਖ਼ਰਚੇ ਨਾਲ ਮੁੱਖ ਚੌਾਕਾਂ ਵਿਚ ਵੀ ਲਗਵਾ ਦਿੱਤੇ ਸਨ ਪਰ ਇਨ੍ਹਾਂ ਨੂੰ ਚਲਾਉਣ ਲਈ ਅਣਗਹਿਲੀ ਕਿਉਂ ਵਰਤੀ ਜਾ ਰਹੀ ਹੈ? ਮੁੱਖ ਮੰਤਰੀ ਦੇ ਸ਼ਹਿਰ 'ਚ ਪੁਲਿਸ ਦੀ ਤੀਜੀ ਅੱਖ ਵਜੋਂ ਜਾਣੇ ਜਾਂਦੇ ਇਹ ਸੀ ਸੀ ਟੀ ਵੀ ਕੈਮਰੇ ਚੱਲਣ ਹੀ ਨਾਂਹ ਤੇ ਅਪਰਾਧੀਆਂ ਨੂੰ ਫੜਨ ਲਈ ਕਾਬਿਲ ਪੁਲਿਸ ਅਧਿਕਾਰੀਆਂ ਨੂੰ ਵੀ ਨਿੱਜੀ ਦੁਕਾਨਾਂ, ਘਰਾਂ ਆਦਿ ਦੇ ਲੱਗੇ ਕੈਮਰਿਆਂ ਨੂੰ ਖੰਘਾਲਣਾ ਪਵੇ ਤਾਂ ਇਸ ਆਧੁਨਿਕ ਜ਼ਮਾਨੇ ਵਿਚ ਇਹ ਪੰਜਾਬ ਪੁਲਿਸ ਲਈ ਬਹੁਤ ਹੀ ਨਮੋਸ਼ੀ ਵਾਲੀ ਗੱਲ ਹੈ | ਪੂਰੇ ਪਟਿਆਲਾ ਵਿਚ ਸਿਰਫ਼ ਸ਼ੇਰਾਂ ਵਾਲਾ ਗੇਟ ਚੌਾਕ ਵਿਚ ਹੀ ਇਹ ਸੀਸੀਟੀਵੀ ਕੈਮਰੇ ਚੱਲਦੇ ਹੋਣ ਦੀ ਗੱਲ ਸਾਹਮਣੇ ਵੀ ਆਈ | ਹਾਲੇ ਤੱਕ ਅਜਿਹਾ ਕੋਈ ਵੀ ਮਾਮਲਾ ਸਾਹਮਣਾ ਨਹੀਂ ਆਇਆ ਜਿਸ ਤੋਂ ਇਹ ਪਤਾ ਲੱਗਦਾ ਹੋਵੇ ਕਿ ਪਟਿਆਲਾ ਪੁਲਿਸ ਨੇ ਸੜਕਾਂ 'ਤੇ ਲੱਗੇ ਸਰਕਾਰੀ ਅਧਿਕਾਰ ਖੇਤਰ ਦੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਕਿਸੇ ਅਪਰਾਧੀ ਨੂੰ ਫੜਿਆ ਹੋਵੇ | ਜਦੋਂ ਕਿ ਸ਼ਹਿਰ ਵਿਚ ਨੂੰ ਆਉਂਦੀਆਂ ਜਾਂਦੀਆਂ ਸੜਕਾਂ 'ਤੇ ਲੱਗੇ ਕੈਮਰਿਆਂ ਨਾਲ ਸ਼ਹਿਰ 'ਚ ਅਪਰਾਧ ਕਰਨ ਦੀ ਨੀਅਤ ਨਾਲ ਦਾਖਲ ਹੁੰਦੇ ਅਪਰਾਧੀ ਤੇ ਅਪਰਾਧ ਕਰਕੇ ਸ਼ਹਿਰ ਤੋਂ ਬਾਹਰ ਭੱਜਦੇ ਮਾੜੇ ਅਨਸਰਾਂ ਨੂੰ ਫੜਨਾ ਸੋਖਾਲਾ ਕੰਮ ਸਾਬਿਤ ਹੋਣਾ ਸੀ |
ਕੈਮਰੇ ਚਲਾਉਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ
ਇਸ ਸਬੰਧੀ ਟਰੈਫ਼ਿਕ ਪੁਲਿਸ ਇੰਚਾਰਜ ਕਰਨੈਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੱਝ ਤਕਨੀਕੀ ਕਾਰਨਾਂ ਕਰਕੇ ਇਹ ਕੈਮਰੇ ਬੰਦ ਹਨ ਪਰ ਜਲਦੀ ਹੀ ਇਨ੍ਹਾਂ ਕੈਮਰਿਆਂ ਨੂੰ ਜੋ ਪਟਿਆਲਾ ਦੇ ਵੱਖ-ਵੱਖ ਥਾਈਾ ਨਿੱਜੀ ਸੰਸਥਾਵਾਂ ਵਲੋਂ ਇੰਸਟਾਲ ਕਰਵਾਏ ਗਏ ਸਨ ਚਲਾਉਣ ਲਈ ਚਾਰਾਜੋਈ ਕੀਤੀ ਜਾ ਰਹੀ ਹੈ | ਉਨ੍ਹਾਂ ਵੀ ਮੰਨਿਆ ਕਿ ਵਾਰਦਾਤਾਂ ਕਰਕੇ ਭੱਜ ਰਹੇ ਅਪਰਾਧੀਆਂ ਨੂੰ ਧਰ ਦਬੋਚਣ ਲਈ ਇਨ੍ਹਾਂ ਦਾ ਦਰੁਸਤ ਹੋ ਕੇ ਚੱਲਣਾ ਅਤੀ ਜ਼ਰੂਰੀ ਹੈ |

ਪਿੰਡ ਕੋਹਲੇਮਾਜਰਾ ਵਿਖੇ ਹੁਨਰ ਵਿਕਾਸ ਕੈਂਪ ਲਗਾਇਆ

ਪਟਿਆਲਾ 18 ਜੂਨ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ, ਪਟਿਆਲਾ ਵਲੋਂ ਕਮਿਊਨਿਟੀ ਡਿਵੈਲਪਮੈਂਟ ਅਧੀਨ ਪੌਲੀਟੈਕਨਿਕ ਸਕੀਮ (ਸਕਿੱਲ ਡਿਵੈਲਪਮੈਂਟ ਅਤੇ ਇੰਟਰਪਰਿਨਿਊਰਸ਼ਿਪ ਮੰਤਰਾਲਾ ਭਾਰਤ ਸਰਕਾਰ) ਦੇ ਤਹਿਤ ਬੇਟੀ ਬਚਾਓ, ਬੇਟੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਰਾਜਪੁਰਾ, 18 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੀ ਦੇਰ ਰਾਤ 11 ਵਜੇ ਦੇ ਕਰੀਬ ਸੜਕ ਹਾਦਸੇ 'ਚ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੇ ਮਿ੍ਤਕ ਦੀ ਸ਼ਨਾਖ਼ਤ ਲਈ ਲਾਸ਼ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤੀ ਹੈ | ਥਾਣਾ ਸ਼ਹਿਰੀ ਦੀ ਬੱਸ ...

ਪੂਰੀ ਖ਼ਬਰ »

ਏ.ਟੀ.ਐਮ. ਚੋਰੀ ਕਰ ਕੇ 28 ਹਜ਼ਾਰ ਰੁਪਏ ਕਢਵਾਏ

ਪਟਿਆਲਾ, 18 ਜੂਨ (ਆਤਿਸ਼, ਮਨਦੀਪ)-ਏ.ਟੀ.ਐਮ. ਚੋਰੀ ਕਰਕੇ ਰੁਪਏ ਕਢਵਾਉਣ ਦੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਤਿ੍ਪੜੀ ਪਟਿਆਲਾ ਦੀ ਪੁਲਿਸ ਨੇ ਇੰਦਰਜੀਤ ਸਿੰਘ ਗੋਲਡੀ ਪੁੱਤਰ ਚਰਨਜੀਤ ਸਿੰਘ ਵਾਸੀ ਰਣਜੀਤ ਨਗਰ ਪਟਿਆਲਾ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ...

ਪੂਰੀ ਖ਼ਬਰ »

ਮਿ੍ਤਕਾ ਗੁਰਜਿੰਦਰ ਕੌਰ ਦੇ ਪਤੀ ਜਗਵਿੰਦਰ ਸਿੰਘ ਨੂੰ ਪੁਲਿਸ ਨੇ ਲੁਧਿਆਣਾ ਤੋਂ ਕੀਤਾ ਗਿ੍ਫ਼ਤਾਰ

ਬਨੂੜ, 18 ਜੂਨ (ਭੁਪਿੰਦਰ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 10 ਦੀ ਬਾਬਾ ਬੰਦਾ ਸਿੰਘ ਬਹਾਦਰ ਕਾਲੋਨੀ ਦੀ 32 ਸਾਲਾ ਵਿਆਹੁਤਾ ਗੁਰਜਿੰਦਰ ਕੌਰ ਉਰਫ਼ ਸੋਨੀ ਨੇ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ | ਇਸ ਮਾਮਲੇ ਵਿਚ ਮਿ੍ਤਕ ਗੁਰਜਿੰਦਰ ਕੌਰ ਦੇ ਭਰਾ ਅਮਨਦੀਪ ਸਿੰਘ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਪੰਜਾਬ 'ਚ ਸਥਾਪਿਤ ਕੀਤਾ ਖੇਤਰ ਦਾ ਪਹਿਲਾ ਟੈੱਕ-ਆਧਾਰਿਤ ਡੇਅਰੀ ਫਾਰਮ

* ਕਰਮਜੀਤ ਸਿੰਘ ਨਾਭਾ, 18 ਜੂਨ-50 ਸਾਲਾ ਦੀਪਕ ਗੁਪਤਾ ਹਾਲ ਹੀ ਤੱਕ ਸਿੰਗਾਪੁਰ 'ਚ ਰਹਿੰਦੇ ਹੋਏ ਖੇਤੀ ਦੀ ਮੋਹਰੀ ਬਹੁਰਾਸ਼ਟਰੀ ਕੰਪਨੀ-ਕਾਰਗਿਲ ਦੇ ਲਈ ਏਸ਼ੀਆ 'ਚ ਕਮੋਡਿਟੀਜ ਕਾਰੋਬਾਰ ਚਲਾ ਰਹੇ ਸਨ। ਉਨ੍ਹਾਂ ਦਾ ਸੁਪਨਾ ਸੀ ਪੰਜਾਬ 'ਚ ਇਕ ਟੈਕਨਾਲੋਜੀ ਆਧਾਰਤ ਆਧੁਨਿਕ ...

ਪੂਰੀ ਖ਼ਬਰ »

ਨਿੱਤ ਹੀ ਵਾਪਰਦੀਆਂ ਹਨ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਪਟਿਆਲਾ ਜ਼ਿਲੇ੍ਹ 'ਚ ਬੇਖ਼ੌਫ਼ ਅਤੇ ਬੇਲਗਾਮ ਹਨ ਸਮਾਜ ਵਿਰੋਧੀ ਅਨਸਰ

• ਆਤਿਸ਼ ਗੁਪਤਾ ਪਟਿਆਲਾ, 18 ਜੂਨ-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੇਂ ਸਮੇਂ 'ਤੇ ਸੂਬੇ 'ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਖ਼ਤ ਦਿਸ਼ਾ ਨਿਰਦੇਸ਼ਾਂ ਦਿੱਤੇ ਜਾਂਦੇ ਹਨ, ਜਦ ਕਿ ਉਨ੍ਹਾਂ ਦੇ ਆਪਣੇ ਜ਼ਿਲੇ੍ਹ ਪਟਿਆਲਾ 'ਚ ਨਿੱਤ ਲੁਟੇਰਿਆਂ ...

ਪੂਰੀ ਖ਼ਬਰ »

ਪਰਾਲੀ ਦੀ ਬਕਾਇਆ 4 ਕਰੋੜ ਰੁਪਏ ਦੀ ਅਦਾਇਗੀ ਲਈ ਕਿਸਾਨਾਂ ਵਲੋਂ ਅਣਮਿੱਥੇ ਸਮੇਂ ਲਈ ਧਰਨਾ

ਘਨੌਰ, 18 ਜੂਨ (ਪੱਤਰ ਪ੍ਰੇਰਕ)-ਪਿੰਡ ਬਘੌਰਾ ਵਿਖੇ ਸਥਿਤ ਪੰਜਾਬ ਬਾਇਓ ਮਾਸ ਪਾਵਰ ਪਲਾਂਟ ਲਿਮਟਿਡ ਵਿਖੇ ਪਰਾਲੀ ਦੀ ਚਾਰ ਕਰੋੜ ਰੁਪਏ ਦੀ ਅਦਾਇਗੀ ਲਈ ਕਿਸਾਨ ਗੁਰਪ੍ਰੀਤ ਸਿੰਘ ਮੰਡੋਲੀ, ਹਰਿੰਦਰ ਸਿੰਘ ਲਾਖਾ, ਸੁਖਚੈਨ ਸਿੰਘ ਮਘਰ, ਜਸਵਿੰਦਰ ਸਿੰਘ ਮੱਲੇਵਾਲ, ਰਘਵੀਰ ...

ਪੂਰੀ ਖ਼ਬਰ »

ਕੈਪਟਨ ਦੇ ਰਾਜ ਵਿਚ ਕਿਸਾਨਾਂ ਦੀ ਹਾਲਤ ਤਰਸਯੋਗ-ਰੱਖੜਾ

ਸਿਆਟਲ, 18 ਜੂਨ (ਹਰਮਨਪ੍ਰੀਤ ਸਿੰਘ)-'ਪੰਜਾਬ ਸਰਕਾਰ ਕਿਸਾਨਾਂ ਦਾ ਮਜ਼ਾਕ ਬਣਾਉਣਾ ਬੰਦ ਕਰੇ ਤੇ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਪੂਰੀ ਬਿਜਲੀ ਮੁਹੱਈਆ ਕਰਵਾਏ ਅਤੇ ਉਨ੍ਹਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ...

ਪੂਰੀ ਖ਼ਬਰ »

ਪੰਚਾਇਤੀਕਰਨ ਿਖ਼ਲਾਫ਼ ਜਲ ਸਪਲਾਈ ਵਿਭਾਗ ਦੀਆਂ ਮੁਲਾਜਮ ਜਥੇਬੰਦੀਆਂ ਇਕੱਠੀਆ ਹੋਣੀਆਂ ਹੋਈਆਂ ਸ਼ੁਰੂ

ਪਟਿਆਲਾ, 18 ਜੂਨ (ਵਿ. ਪ੍ਰ.)-ਪੰਜਾਬ ਸਰਕਾਰ ਵਲੋਂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦੇ ਲੋਕ ਮਾਰੂ ਫ਼ੈਸਲਿਆਂ ਿਖ਼ਲਾਫ਼ ਵਿਭਾਗ ਵਿਚ ਕੰਮ ਕਰਦੀਆਂ ਪ੍ਰਮੁੱਖ ਜਥੇਬੰਦੀਆਂ, ਜਿਸ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੀ.ਡਬਲਯੂ.ਡੀ. ਫੀਲਡ ...

ਪੂਰੀ ਖ਼ਬਰ »

ਇਸਤਰੀ ਮੁਲਾਜ਼ਮਾਂ ਵਲੋਂ ਸੰਘਰਸ਼ ਦੀ ਚਿਤਾਵਨੀ

ਪਟਿਆਲਾ, 18 ਜੂਨ (ਜ. ਸ. ਢਿੱਲੋਂ)-ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਜ਼ਿਲ੍ਹਾ ਪਟਿਆਲਾ ਵਲੋਂ ਅੱਜ ਆਪਣੀਆਂ ਮੰਗਾਂ ਦਾ ਮੰਗ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ | ਅੱਜ ਦੇ ਇਸ ਵਫ਼ਦ ਦੀ ਅਗਵਾਈ ਸਰਬਜੀਤ ਕੌਰ ਢਕਾਨਸੂ, ਸਵਰਨ ਕੌਰ ...

ਪੂਰੀ ਖ਼ਬਰ »

ਸੀਨੀਅਰ ਕਾਰਜਕਾਰੀ ਇੰਜੀਨੀਅਰ ਜੀ. ਐਸ. ਗੁਰਮ ਨੇ ਅਹੁਦਾ ਸੰਭਾਲਿਆ

ਨਾਭਾ, 18 ਜੂਨ (ਕਰਮਜੀਤ ਸਿੰਘ)-ਪੀ.ਐਸ.ਪੀ.ਸੀ.ਐਲ. ਵੰਡ ਮੰਡਲ ਨਾਭਾ ਵਿਖੇ ਬਤੌਰ ਸੀਨੀਅਰ ਕਾਰਜਕਾਰੀ ਇੰਜੀਨੀਅਰ ਜੀ.ਐਸ. ਗੁਰਮ ਵਲੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਨਾਭਾ ਇਲਾਕੇ ਦੇ ਲੋਕ ਵੀ ਉਹਨਾਂ ਤੋਂ ਚੰਗੀਆਂ ਸੇਵਾਵਾਂ ਦੀ ਆਸ ਕਰਦੇ ਹਨ ਜਿਸ ਕਰਕੇ ਉਹਨਾਂ ਦੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਸਿਹਤ ਨਿਰੀਖਣ ਕੈਂਪ ਲਗਾਇਆ

ਰਾਜਪੁਰਾ, 18 ਜੂਨ (ਜੀ.ਪੀ. ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਸਥਾਨਕ ਗੁਰਦੁਆਰਾ ਸਿੰਘ ਸਭਾ ਗੁਲਾਬ ਨਗਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸੇਵਕ ਸਿੰਘ ਦੀ ਦੇਖ-ਰੇਖ ਵਿਚ ਸਿਹਤ ਨਿਰੀਖਣ ਕੈਂਪ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਜਾਮਾ ਮਸਜਿਦ ਘਨੌਰ 'ਚ ਈਦ ਦਾ ਤਿਉਹਾਰ ਮਨਾਇਆ, ਵਿਧਾਇਕ ਜਲਾਲਪੁਰ ਨੇ ਦਿੱਤੀਆਂ ਮੁਬਾਰਕਾਂ

ਘਨੌਰ, 18 ਜੂਨ (ਬਲਜਿੰਦਰ ਸਿੰਘ ਗਿੱਲ)-ਸਥਾਨਕ ਜਾਮਾ ਮਸਜਿਦ ਵਿਖੇ ਐਮ.ਸੀ. ਮੁਸ਼ਤਾਕ ਅਲੀ ਜੱਸੀ, ਨਸੀਰੂਦੀਨ, ਮੋਜੂ ਖਾਨ, ਰੌਸ਼ਨ ਅਲੀ ਦੀ ਸਾਂਝੀ ਅਗਵਾਈ ਹੇਠ ਈਦ-ਉਲ-ਫੀਤਰ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੌਲਵੀ ਅਬਦੁਲ ਮਾਲਕ ਵਲੋਂ ਨਵਾਜ ...

ਪੂਰੀ ਖ਼ਬਰ »

ਪੀ.ਪੀ.ਐਸ.ਓ ਨੇ ਮਠਿਆਈ ਵੰਡ ਕੇ ਈਦ ਮਨਾਈ

ਸ਼ੁਤਰਾਣਾ, 18 ਜੂਨ (ਬਲਦੇਵ ਸਿੰਘ ਮਹਿਰੋਕ)-ਮੁਸਲਿਮ ਭਾਈਚਾਰੇ ਦੇ ਪਵਿੱਤਰ ਤਿਉਹਾਰ 'ਈਦ-ਉਲ-ਫਿਤਰ' ਮੌਕੇ ਪਾਲ ਪਲਵਾਨ ਸਟੂਡੈਂਟਸ ਆਰਗੇਨਾਈਜ਼ੇਸ਼ਨ ਵਲੋਂ ਮਠਿਆਈ ਵੰਡ ਕੇ ਈਦ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥੀਆਂ ਅਤੇ ਲੋੜਵੰਦ ਲੋਕਾਂ ਦੇ ਹੱਕਾਂ ਲਈ ਸੰਘਰਸ਼ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਬਡੂੰਗਰ ਸਮੇਤ ਕਈ ਇਲਾਕਿਆਂ ਵਿਚ ਮੈਡੀਕਲ ਦੁਕਾਨਾਂ ਦੀ ਜਾਂਚ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਚੰਗੀ ਸਿਹਤ, ਚੰਗੀ ਸੋਚ ਅਤੇ ਤੰਦਰੁਸਤ ਪੰਜਾਬ ਦੀ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਡਾ. ਗੁਰਮੀਤ ਸਿੰਘ ਐਪੀਡੀਮਾਲਜਿਸਟ ਦੀ ਅਗਵਾਈ 'ਚ ਮੈਡੀਕਲ ਸਟੋਰਾਂ ਦਾ ਦੌਰਾ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਮਹਿਤਾ ਪਰਿਵਾਰ ਵਲੋਂ ਵਿਜੇਇੰਦਰ ਸਿੰਗਲਾ ਦਾ ਸਨਮਾਨ

ਪਟਿਆਲਾ, 18 ਜੂਨ (ਵਿ. ਪ੍ਰ.)-ਪੰਜਾਬ ਕਾਂਗਰਸ ਦੇ ਸਕੱਤਰ ਸੁਖਦੇਵ ਮਹਿਤਾ ਅਤੇ ਉਨ੍ਹਾਂ ਦੇ ਸਪੁੱਤਰ ਰਿਸ਼ਭ ਮਹਿਤਾ ਵਲੋਂ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦਾ ਸਨਮਾਨ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਸਨਮਾਨਿਤ ਹੋਣ ਤੋਂ ਬਾਅਦ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਸਿੱਖ ਸਿਧਾਂਤਾਂ ਅਤੇ ਸੰਸਥਾਵਾਂ ਨੂੰ ਮਲੀਆਮੇਟ ਕਰਨ ਦਾ ਯਤਨ ਨਾ ਕਰੇ-ਭਾਈ ਰਣਜੀਤ ਸਿੰਘ

ਸਮਾਣਾ, 18 ਜੂਨ (ਸਾਹਿਬ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਭਾਈ ਰਣਜੀਤ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਨਿੱਜੀ ...

ਪੂਰੀ ਖ਼ਬਰ »

ਪਤਿਤਪੁਣੇ ਨੂੰ ਠੱਲਣ ਲਈ ਗੁਰਮਤਿ ਕੈਂਪਾਂ ਦੀ ਅਹਿਮ ਭੂਮਿਕਾ-ਬਡੂੰਗਰ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਗੁਰਦੁਆਰਾ ਸਿੰਘ ਸਭਾ ਐਸ.ਐਸ.ਟੀ. ਨਗਰ ਵਿਖੇ ਵਿਚ ਗੁਰਮਤਿ ਸਿੱਖਿਆ ਲੈਣ ਵਾਲੇ ਵੱਖ-ਵੱਖ ਉਮਰ ਦੇ ਬੱਚਿਆਂ ਨੇ ਕੈਂਪ ਸੈਸ਼ਨ ਦੌਰਾਨ ਜਪੁਜੀ ਸਾਹਿਬ, ਸੁਖਮਨੀ ਸਾਹਿਬ ਅਤੇ ਗੁਰਮਤਿ ਸੰਗੀਤ ਦੀ ਵਿੱਦਿਆ ਹਾਸਲ ਕੀਤੀ | ਇਸ ਦੌਰਾਨ ...

ਪੂਰੀ ਖ਼ਬਰ »

ਪਿੰਡ ਅਜਨੇਰ ਵਿਖੇ ਟੂਰਨਾਮੈਂਟ ਕਰਵਾਇਆ

ਭੜੀ, 18 ਜੂਨ (ਭਰਪੂਰ ਸਿੰਘ ਹਵਾਰਾ)-ਪਿੰਡ ਕੋਟਲਾ ਅਜਨੇਰ ਵਿਖੇ ਬਾਬਾ ਰਾਮ ਸ਼ਰਨ ਸਪੋਰਟਸ ਕਲੱਬ ਵਲੋਂ ਵਿਦੇਸ਼ ਗਏ ਪੰਜਾਬੀਆਂ ਦੇ ਸਹਿਯੋਗ ਨਾਲ ਕੁਲਵਿੰਦਰ ਸਿੰਘ ਦੀ ਯਾਦ ਵਿਚ 19ਵਾਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਿਸ ਦਾ ਉਦਘਾਟਨ ਗੁਰਦੀਪ ਸਿੰਘ ਥਿੰਦ ਅਤੇ ...

ਪੂਰੀ ਖ਼ਬਰ »

ਯੋਗ ਸੰਸਥਾ ਬ੍ਰਾਂਚ ਖਮਾਣੋਂ ਨੇ ਮੋਟਾਪੇ ਸਬੰਧੀ ਕੈਂਪ ਲਗਾਇਆ

ਖਮਾਣੋਂ, 18 ਜੂਨ (ਜੋਗਿੰਦਰ ਪਾਲ)-ਯੋਗ ਸੰਸਥਾ ਬ੍ਰਾਂਚ ਖਮਾਣੋਂ ਵਲੋਂ ਮਾਰਕੀਟ ਕਮੇਟੀ ਦਫ਼ਤਰ ਖਮਾਣੋਂ ਵਿਖੇ ਪੰਜ ਦਿਨਾਂ ਮੋਟਾਪੇ ਸਬੰਧੀ ਯੋਗ ਕੈਂਪ ਲਗਾਇਆ | ਕੈਂਪ ਦੌਰਾਨ ਕਲਾਸ ਇੰਚਾਰਜ ਪ੍ਰੇਮ ਕੁਮਾਰ ਨੇ ਮੋਟਾਪੇ ਦੇ ਕਾਰਨਾਂ ਸਬੰਧੀ ਵਿਸਥਾਰ ਪੂਰਵਕ ਦੱਸਿਆ ...

ਪੂਰੀ ਖ਼ਬਰ »

ਖੇਡਾਂ ਬੱਚਿਆਂ ਦੇ ਜੀਵਨ ਦਾ ਜ਼ਰੂਰੀ ਅੰਗ-ਵਿਧਾਇਕ ਰਜਿੰਦਰ ਸਿੰਘ

ਸਮਾਣਾ, 18 ਜੂਨ (ਸਾਹਿਬ ਸਿੰਘ)-ਸਪੋਰਟਸ ਐਸੋਸੀਏਸ਼ਨ ਸਮਾਣਾ ਵੱਲੋਂ 8 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਪਬਲਿਕ ਕਾਲਜ ਦੇ ਖੇਡ ਸਟੇਡੀਅਮ ਵਿਚ ਸ਼ੁਰੂ ਕੀਤਾ 15ਵਾਂ ਸਰੀਰਕ ਤੰਦਰੁਸਤੀ ਕੈਂਪ ਬੱਚਿਆਂ ਵੱਲੋਂ ਪੇਸ਼ ਕੀਤੀਆਂ ਰੰਗਾਰੰਗ ਅਤੇ ਸਭਿਆਚਾਰਕ ਪ੍ਰੋਗਰਾਮ ਨਾਲ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 35 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 18 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ 35 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਇਕ ਔਰਤ ਸਮੇਤ ਦੋ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਥਾਣਾ ਅਨਾਜ ਮੰਡੀ ਦੇ ਹੌਲਦਾਰ ਹਰਜਿੰਦਰ ਸਿੰਘ ਵਲੋਂ ਕੀਤੀ ਗਈ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਮੁਕਾਬਲੇ ਕਰਵਾਏ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਗੁਰਦਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਰਣਜੀਤ ਨਗਰ ਸਿਊਨਾ ਰੋਡ ਪਟਿਆਲਾ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ...

ਪੂਰੀ ਖ਼ਬਰ »

ਸਟਾਫ਼ ਨੂੰ ਪਟਿਆਲਾ ਤੋਂ ਬਾਹਰ ਖਣਨ ਵਿਭਾਗ 'ਚ ਤਬਦੀਲ ਕਰਨ ਦੇ ਵਿਰੋਧ ਵਿਚ ਰੈਲੀ

ਪਟਿਆਲਾ, 18 ਜੂਨ (ਜ.ਸ.ਢਿੱਲੋਂ)-ਪੰਜਾਬ ਸਰਕਾਰ ਵਲੋਂ ਨਹਿਰੀ ਲਾਈਨਿੰਗ ਦੇ ਸਟਾਫ ਨੂੰ ਖਨਣ (ਮਾਈਨਿੰਗ) ਵਿਭਾਗ ਵਿਚ ਤਬਦੀਲ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ | ਸਰਕਾਰ ਦੇ ਇਸ ਫ਼ੈਸਲੇ ਦਾ ਸਬੰਧਿਤ ਮੁਲਾਜ਼ਮਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਪਟਿਆਲਾ ਵਿਖੇ ...

ਪੂਰੀ ਖ਼ਬਰ »

'ਹਰਿ ਸਹਾਇ' ਸੇਵਾ ਦਲ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ 'ਹਰਿ ਸਹਾਇ' ਸੇਵਾ ਦਲ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਗੁਰੂ ਤੇਗ਼ ਬਹਾਦਰ ਨਿਵਾਸ ਸਥਾਨ ਗੁਰਦੁਆਰਾ ...

ਪੂਰੀ ਖ਼ਬਰ »

ਕਾਲੋਨੀ ਦੀਆਂ ਸੜਕਾਂ ਬਣਾਉਣ ਅਤੇ ਸੀਵਰੇਜ ਠੀਕ ਕਰਾਉਣ ਸਬੰਧੀ ਮੇਅਰ ਨੂੰ ਦਿੱਤਾ ਮੰਗ ਪੱਤਰ

ਪਟਿਆਲਾ, 18 ਜੂਨ( ਗੁਰਪ੍ਰੀਤ ਸਿੰਘ ਚੱਠਾ)-ਸੰਜੇ ਕਲੋਨੀ ਵਾਰਡ ਨੰਬਰ 39-40 ਦੇ ਨਿਵਾਸੀਆਂ ਵਲੋਂ ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਨੂੰ ਮਿਲਕੇ ਵਾਰਡ ਵਿਚ ਹੋਣ ਵਾਲੇ ਕੰਮਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ | ਇਹ ਮੰਗ ਪੱਤਰ ਵਾਰਡ ਦੇ ਐਮ.ਸੀ. ਲੀਲਾ ਰਾਣੀ ਦੀ ...

ਪੂਰੀ ਖ਼ਬਰ »

ਸਵ: ਸੁਬੇਗ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਪਟਿਆਲਾ, 18 ਜੂਨ (ਗੁਰਵਿੰਦਰ ਸਿੰਘ ਔਲਖ)-ਸਵ: ਸੁਬੇਗ ਸਿੰਘ ਜੋ ਕਿ ਪਿਛਲੇ ਦਿਨੀਂ ਅਮਰੀਕਾ 'ਚ ਅਕਾਲ ਚਲਾਣਾ ਕਰ ਗਏ ਸਨ, ਦੇ ਪੁੱਤਰ ਹਰਜਿੰਦਰ ਸਿੰਘ ਵਲੋਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਗੁਰਦੁਆਰਾ ਸ੍ਰੀ ਗੁਰੂ ਪ੍ਰਸ਼ਾਦ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 68ਵਾਂ ਅਤੇ 69ਵਾਂ ਰਿਫਰੈਸ਼ਰ ਕੋਰਸ ਸ਼ੁਰੂ

ਪਟਿਆਲਾ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਥਿਤ ਯੂ.ਜੀ.ਸੀ. ਮਨੁੱਖੀ ਸਰੋਤ ਵਿਕਾਸ ਕੇਂਦਰ ਵਲੋਂ ਲਗਾਇਆ ਜਾ ਰਿਹਾ 68ਵਾਂ ਰਿਫਰੈਸ਼ਰ ਕੋਰਸ ਲੈਂਗੂਏਜ ਅਤੇ 69ਵਾਂ ਰਿਫਰੈਸ਼ਰ ਕੋਰਸ ਇਨਫਰਮੇਸ਼ਨ ਕਮਿਊਨੀਕੇਸ਼ਨ ਟੈਕਨਾਲੋਜੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਪਾਵਰਕਾਮ ਦੇ ਐਕਸੀਅਨ ਦਾ ਦਫ਼ਤਰ ਕੀਤਾ ਸੀਲ

ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ)-ਕਈ ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਬਿਜਲੀ ਗਰਿੱਡ ਪਾਤੜਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ 'ਚ ਧਰਨਾ ਦੇ ਰਹੇ ਕਿਸਾਨਾਂ ਨੇ ਪਾਵਰਕਾਮ ਦੇ ਐਕਸੀਅਨ ਦਾ ਦਫ਼ਤਰ ਪੂਰੀ ਤਰ੍ਹਾਂ ਸੀਲ ਕਰ ...

ਪੂਰੀ ਖ਼ਬਰ »

ਨਿਰਧਾਰਤ ਟੀਚਿਆਂ ਮੁਤਾਬਕ ਕਾਰਗੁਜ਼ਾਰੀ ਨਾ ਦਿਖਾਉਣ ਵਾਲੇ ਅਧਿਕਾਰੀਆਂ ਦੀ ਸਾਲਾਨਾ ਗੁਪਤ ਰਿਪੋਰਟ 'ਚ ਕਥਨ ਹੋਵੇਗਾ ਦਰਜ- ਡੀ. ਸੀ.

ਪਟਿਆਲਾ, 18 ਜੂਨ (ਜ.ਸ. ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਹੁਣ ਤੱਕ ਹੋਈ ਪ੍ਰਗਤੀ ਦੀ ਰਿਪੋਰਟ ਲੈਣ ਲਈ ਸਥਾਨਿਕ ਮਿੰਨੀ ਸਕੱਤਰੇਤ ਵਿਖੇ ਇਕ ਬੈਠਕ ਦੀ ਪ੍ਰਧਾਨਗੀ ਕੀਤੀ | ਇਸ ਨਾਲ ਸਬੰਧਤ ਸਾਰੇ ਵਿਭਾਗਾਂ ਨੂੰ ਸਰਕਾਰ ਦੀਆਂ ...

ਪੂਰੀ ਖ਼ਬਰ »

ਥਾਪਰ ਯੂਨੀਵਰਸਿਟੀ ਕੈਂਪਸ ਵਿਚ 21 ਜੂਨ ਨੂੰ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੋਗ ਦਿਵਸ

ਪਟਿਆਲਾ, 18 ਜੂਨ (ਜ.ਸ. ਢਿੱਲੋਂ)-ਰਾਜ ਵਿਚ ਚੱਲ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਥਾਪਰ ਯੂਨੀਵਰਸਿਟੀ ਕੈਂਪਸ ਵਿਚ 21 ਜੂਨ ਨੂੰ ਅੰਤਰ ਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ¢ ਯੋਗ ਦਿਵਸ ਦੀਆਂ ਤਿਆਰੀਆਂ ਦੇ ਸਬੰਧ ਵਿਚ ...

ਪੂਰੀ ਖ਼ਬਰ »

ਕਾਰਜਸਾਧਕ ਅਫ਼ਸਰ ਕੰਬੋਜ ਨੇ ਸੰਭਾਲਿਆ ਅਹੁਦਾ

ਨਾਭਾ, 18 ਜੂਨ (ਵਿ.ਪ੍ਰ.)-ਬੀਤੇ ਕਈ ਦਿਨਾਂ ਤੋਂ ਖਾਲੀ ਪਏ ਨਗਰ ਕੌਾਸਲ ਨਾਭਾ ਦੇ ਕਾਰਜਸਾਧਕ ਅਹੁਦੇ 'ਤੇ ਸੁਖਦੀਪ ਕੰਬੋਜ ਨੇ ਅਹੁਦਾ ਸੰਭਾਲ ਲਿਆ ਹੈ | ਉਹ ਨਗਰ ਕੌਾਸਲ ਤਪਾ ਤੋਂ ਬਦਲ ਕੇ ਇੱਥੇ ਆਏ ਹਨ | ਉਹ ਪਹਿਲਾਂ ਵੀ ਨਾਭਾ ਵਿਖੇ ਇਸ ਅਹੁਦੇ 'ਤੇ ਡਿਊਟੀ ਨਿਭਾਅ ਚੁੱਕੇ ਹਨ | ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਦੇ ਦੋਸ਼ ਹੇਠ ਪਤਨੀ ਤੇ ਉਸ ਦੇ ਭਰਾ ਿਖ਼ਲਾਫ਼ ਕੇਸ ਦਰਜ

ਰਾਜਪੁਰਾ, 18 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਵਿਦੇਸ਼ ਤੋਂ ਆਏ ਪਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੋਠ ਪਤਨੀ ਅਤੇ ਉਸ ਦੇ ਭਰਾਵਾਂ ਸਮੇਤ ਹੋਰਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਦੋ ਭੈਣਾਂ ਜ਼ਖ਼ਮੀ

ਪਟਿਆਲਾ, 18 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਇੱਥੋਂ ਦੇ ਨਜ਼ਦੀਕੀ ਪਿੰਡ ਬਾਰਨ ਦੇ ਕੋਲ ਵਾਪਰੇ ਇਕ ਸੜਕ ਹਾਦਸੇ ਦੌਰਾਨ ਦੋ ਭੈਣਾਂ ਦੇ ਜ਼ਖਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ, ਜਿਨ੍ਹਾਂ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ ਹੈ | ਜ਼ਖਮੀਆਂ 'ਚ ਪ੍ਰਭਜੋਤ ...

ਪੂਰੀ ਖ਼ਬਰ »

ਨਾਟ ਸੰਸਾਰ ਵਲੋਂ ਚਿੱਚੜ ਨਾਟਕ ਦਾ ਸਫਲ ਮੰਚਨ

ਪਟਿਆਲਾ, 18 ਜੂਨ (ਪ.ਪ.)-ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ (ਐਨ.ਜੈਡ.ਸੀ.ਸੀ.) ਦੇ ਕਾਲੀਦਾਸ ਆਡੀਟੋਰੀਅਮ ਵਿਚ ਨਾਟ ਸੰਸਾਰ ਪਟਿਆਲਾ ਵੱਲੋਂ ਵਿਨੋਦ ਕੌਾਸਲ ਦੇ ਨਿਰਦੇਸ਼ਨ ਹੇਠ, ਭਗਵਾਨ ਦਾਸ ਬਲੋਚ ਦਾ ਲਿਖਿਆ ਨਾਟਕ 'ਚਿੱਚੜ' ਖੇਡਿਆ ਗਿਆ | ਇਸ ਕਾਮੇਡੀ ਨਾਟਕ ਵਿਚ ਜਿਥੇ ਰਵੀ ...

ਪੂਰੀ ਖ਼ਬਰ »

ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਲੋਕ ਪੁਲਿਸ ਦਾ ਸਹਿਯੋਗ ਕਰਨ-ਘੁੰਮਣ

ਨਾਭਾ, 18 ਜੂਨ (ਅਮਨਦੀਪ ਸਿੰਘ ਲਵਲੀ)-ਸ਼ਹਿਰ ਅੰਦਰ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਗੈਰ ਕਾਨੂੰਨੀ ਕੰਮ ਕਰਨ ਵਾਲਾ ਸ਼ਰਾਰਤੀ ਅਨਸਰ ਬਖ਼ਸ਼ਿਆਂ ਨਹੀਂ ਜਾਵੇਗਾ | ਇਥੋਂ ਦੇ ਵਸਨੀਕ ਪੁਲਿਸ ਪ੍ਰਸ਼ਾਸਨ ਦਾ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਸਾਥ ਦੇਣ | ਇਹ ਅਪੀਲ ਨਾਭਾ ...

ਪੂਰੀ ਖ਼ਬਰ »

ਨਮਨ ਕਪਿਲ ਦੀ ਜੂਨੀਅਰ ਵਿਸ਼ਵ ਸਾਈਕਲਿੰਗ ਚੈਂਪੀਅਨਸ਼ਿਪ ਲਈ ਚੋਣ

ਪਟਿਆਲਾ, 18 ਜੂਨ (ਪਰਗਟ ਸਿੰਘ ਬਲਬੇੜ੍ਹਾ)-ਅਗਸਤ 2018 'ਚ ਸਵਿਟਜ਼ਰਲੈਂਡ ਵਿਖੇ ਹੋਣ ਵਾਲੀ ਜੂਨੀਅਰ ਵਿਸ਼ਵ ਸਾਈਕਲਿੰਗ ਚੈਂਪੀਅਨਸ਼ਿਪ ਲਈ ਪਿਛਲੇ ਦਿਨੀਂ ਐਨ.ਆਈ.ਐਸ. ਪਟਿਆਲਾ ਵਿਖੇ ਭਾਰਤੀ ਟੀਮ ਦੀ ਚੋਣ ਕਰਨ ਲਈ ਟਰਾਇਲ ਹੋਏ, ਜਿਸ ਵਿਚ ਪਟਿਆਲਾ ਵਾਸੀ ਨਮਨ ਕਪਿਲ ਦੀ ਚੋਣ ...

ਪੂਰੀ ਖ਼ਬਰ »

ਦੋ ਦੁਕਾਨਾਂ 'ਚ ਚੋਰੀ

ਘਨੌਰ/ਰਾਜਪੁਰਾ, 18 ਜੂਨ (ਬਲਜਿੰਦਰ ਸਿੰਘ ਗਿੱਲ, ਜੀ.ਪੀ. ਸਿੰਘ)-ਪਿੰਡ ਮਰਦਾਂਪੁਰ ਦੇ ਵਿਚ ਦੋ ਰੇਡੀਮੇਟ ਕੱਪੜੇ ਦੀਆਂ ਦੁਕਾਨਾਂ ਵਿਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਦੁਕਾਨਦਾਰ ਸੁਭਾਸ਼ ਚਾਵਲਾ ਪੁੱਤਰ ਰਮੇਸ਼, ਸਤਨਾਮ ਸਿੰਘ ਪੁੱਤਰ ਨਸੀਬ ਰਾਮ ਨੇ ਦੱਸਿਆ ...

ਪੂਰੀ ਖ਼ਬਰ »

ਕੇਂਦਰ ਦੀ ਮੋਦੀ ਸਰਕਾਰ ਦੇ ਵਿਰੋਧ 'ਚ ਕਾਂਗਰਸੀਆਂ ਵਲੋਂ ਧਰਨਾ

ਪਟਿਆਲਾ, 18 ਜੂਨ (ਜ.ਸ.ਢਿੱਲੋਂ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਮਿਥੇ ਗਏ ਪੋ੍ਰਗਰਾਮ ਅਨੁਸਾਰ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਅਤੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਮੋਹਿਤ ਮਹਿੰਦਰਾ ਦੇ ...

ਪੂਰੀ ਖ਼ਬਰ »

ਪਾਬੰਦੀਆਂ ਦੇ ਬਾਵਜੂਦ ਨਹਿਰਾਂ ਤੇ ਰਜਵਾਹਿਆਂ 'ਚ ਨੌਜਵਾਨਾਂ ਤੇ ਬੱ ਚਿਆਂ ਦਾ ਨਹਾਉਣਾ ਜਾਰੀ

ਪਟਿਆਲਾ, 18 ਜੂਨ (ਜ.ਸ. ਢਿੱਲੋਂ)-ਪਿਛਲੇ ਦਿਨੀ ਜ਼ਿਲਾ ਮੈਜਿਸਟ੍ਰੇਟ ਕੁਮਾਰ ਅਮਿਤ ਨੇ ਆਦੇਸ਼ ਜਾਰੀ ਕੀਤੇ ਸਨ ਕਿ ਕੋਈ ਵਿਆਕਤੀ ਨਹਿਰਾਂ ਅਤੇ ਰਜਵਾਹਿਆਂ 'ਚ ਨਹੀਂ ਨਹਾਏਗਾ | ਇਸ ਪਾਬੰਦੀ ਆਦੇਸਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਨਹਿਰਾਂ ਅਤੇ ਰਜਵਾਹਿਆਂ 'ਚ ਬੇਰੋਕ ...

ਪੂਰੀ ਖ਼ਬਰ »

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਾਲਾਨ

ਪਟਿਆਲਾ, 18 ਜੂਨ (ਮਨਦੀਪ ਸਿੰਘ ਖਰੋੜ)-ਮਿਸ਼ਨ ਤੰਦਰੁਸਤ ਪੰਜਾਬ ਚੰਗੀ ਸਿਹਤ ਚੰਗੀ ਸੋਚ ਤਹਿਤ ਲੋਕਾਂ ਨੂੰ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਮੁਕਤ ਰੱਖਣ ਦੇ ਮਕਸਦ ਨਾਲ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX