ਤਾਜਾ ਖ਼ਬਰਾਂ


ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਖੀ ਲੋਕ ਟੈਂਕੀ 'ਤੇ ਚੜ੍ਹੇ
. . .  2 minutes ago
ਬਰਨਾਲਾ, 24 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸ਼ਹਿਰ ਬਰਨਾਲਾ ਦੇ ਰਾਮਗੜ੍ਹੀਆ ਰੋਡ 'ਤੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਖੀ ਲੋਕ ਅੱਜ ਸੀਵਰੇਜ ਬੋਰਡ ਵਿਚਲੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ। ਲੋਕਾਂ ਨੇ ਜਿੱਥੇ ਪੰਜਾਬ ਸਰਕਾਰ ਅਤੇ ਸੀਵਰੇਜ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  9 minutes ago
ਗੁਰੂਗ੍ਰਾਮ, 24 ਜੁਲਾਈ- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਰਮਨ ਸਿੰਘ ਨੂੰ ਬੀਤੀ ਰਾਤ ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਸੀਨੇ 'ਚ ਦਰਦ ਦੀ ਸ਼ਿਕਾਇਤ ਨੂੰ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  18 minutes ago
ਓਟਾਵਾ, 24 ਜੁਲਾਈ- ਕੈਨੇਡਾ ਦੇ ਸੇਂਟ ਯੂਸਟਚੇ 'ਚ ਤਿੰਨ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 69 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਸਕੂਲੀ ਬੱਚੇ ਸ਼ਾਮਲ ਹਨ। ਕੈਨੇਡਾ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਦੋ ਸਕੂਲੀ ਬੱਸਾਂ ਅੱਗੇ ਜਾ ਰਿਹਾ...
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  46 minutes ago
ਬੱਧਨੀ ਕਲਾਂ, 24 ਜੁਲਾਈ (ਸੰਜੀਵ ਕੋਛੜ)- ਮੋਗਾ ਜ਼ਿਲ੍ਹੇ ਦੇ ਪਿੰਡ ਕੁੰਸਾ ਵਿਖੇ ਅੱਜ ਸਹਿਕਾਰੀ ਸਭਾ ਦੀ ਚੋਣ ਰੱਖੀ ਗਈ ਸੀ, ਜਿਸ 'ਚ ਪ੍ਰੋਜਾਇੰਡਿਗ ਅਫ਼ਸਰ ਸੁਰਿੰਦਰ ਸਿੰਘ ਦੀ ਡਿਊਟੀ ਲੱਗਾਈ ਗਈ ਸੀ ਪਰ ਉਹ ਮੌਕੇ 'ਤੇ ਨਹੀਂ ਪਹੁੰਚੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ...
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਮੁੰਬਈ, 24 ਜੁਲਾਈ - ਮੌਸਮ ਵਿਭਾਗ ਵੱਲੋਂ ਮੁੰਬਈ 'ਚ ਅੱਜ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ...
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 1 hour ago
ਮੁੰਬਈ, 24 ਜੁਲਾਈ - ਮੁੰਬਈ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਤਿੰਨ ਕਾਰਾਂ ਆਪਸ 'ਚ ਟਕਰਾ ਗਈਆਂ। ਹਾਦਸੇ 'ਚ 8 ਲੋਕ ਜ਼ਖਮੀ ਹੋਏ...
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
. . .  about 2 hours ago
ਤਿਰੂਵਨੰਤਪੁਰਮ, 24 ਜੁਲਾਈ - ਮੌਸਮ ਵਿਭਾਗ ਨੇ ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ...
ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ
. . .  about 2 hours ago
ਕੋਲਕਾਤਾ, 24 ਜੁਲਾਈ - ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਖੇ ਲੋਕਾਂ ਨੇ ਬੱਚੇ ਚੋਰੀ ਕਰਨ ਦੇ ਦੋਸ਼ 'ਚ ਇੱਕ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ
. . .  about 2 hours ago
ਜਲੰਧਰ, 24ਜੁਲਾਈ - ਜਲੰਧਰ ਦੇ ਮਿੱਠਾਪੁਰ ਵਿਖੇ 18 ਟਾਇਰੀ ਟਰਾਲਾ ਹਾਈ ਵੋਲਟੇਜ ਤਾਰਾ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਟਰਾਲੇ ਨੂੰ ਅੱਗ ਲੱਗਣ ਕਾਰਨ ਵਿਚ ਬੈਠੇ ਡਰਾਈਵਰ ਦੀ ਮੌਤ...
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ ਖ਼ਿਲਾਫ਼ ਕਾਰਵਾਈ ਦਾ ਹੋਟਲਾਂ ਵਾਲਿਆਂ ਵੱਲੋਂ ਵਿਰੋਧ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਹਰਮਿੰਦਰ ਸਿੰਘ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ...
50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 24 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕਰਕੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ...
3 ਮਹਿਲਾਵਾਂ ਸਮੇਤ 7 ਨਕਸਲੀਆਂ ਵੱਲੋਂ ਆਤਮ ਸਮਰਪਣ
. . .  about 3 hours ago
ਅਮਰਾਵਤੀ, 24 ਜੁਲਾਈ - ਆਂਧਰਾ ਪ੍ਰਦੇਸ਼ ਵਿਖੇ 3 ਮਹਿਲਾਵਾਂ ਸਮੇਤ 7 ਨਕਸਲੀਆਂ ਨੇ ਵਿਸਾਖਾ ਪੁਲਿਸ ਸਾਹਮਣੇ ਆਤਮ ਸਮਰਪਣ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 10 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 1 hour ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 1 hour ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 1 hour ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  7 minutes ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  28 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਮੋਗਾ

ਵਿਜੀਲੈਂਸ ਵਿਭਾਗ ਵਲੋਂ ਏ.ਐਸ.ਆਈ. ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਭਿ੍ਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਅੱਜ ਵਿਜੀਲੈਂਸ ਵਿਭਾਗ ਦੀ ਟੀਮ ਨੇ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਤਾਇਨਾਤ ਇੱਕ ਏ.ਐਸ.ਆਈ. ਨੂੰ 7 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਫ਼ਿਰੋਜ਼ਪੁਰ ਦੇ ਡੀ.ਐਸ.ਪੀ. ਰਛਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਸ਼ੋਕ ਕੁਮਾਰ ਪੁੱਤਰ ਜਗਨਨਾਥ ਵਾਸੀ ਭਗਤਾ ਭਾਈ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦਾ ਗੁਰਬਖ਼ਸ਼ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਕੋਲੋਂ ਪੈਸਿਆਂ ਦੇ ਲੈਣ ਦੇਣ ਸਬੰਧੀ ਚੈਕ ਲਿਆ ਜੋ ਬੈਂਕ ਵਿਚ ਲਗਾਉਣ 'ਤੇ ਬਾਊਾਸ ਹੋ ਗਿਆ ਅਤੇ ਉਨ੍ਹਾਂ ਨੇ ਗੁਰਬਖ਼ਸ਼ ਸਿੰਘ ਿਖ਼ਲਾਫ਼ ਅਦਾਲਤ ਵਿਚ ਕੇਸ ਕੀਤਾ ਹੋਇਆ ਸੀ ਅਤੇ ਉਕਤ ਏ.ਐਸ.ਆਈ. ਗੁਰਪਾਲ ਸਿੰਘ ਉਨ੍ਹਾਂ 'ਤੇ ਕੇਸ ਵਾਪਸ ਲੈਣ ਦਾ ਦਬਾਅ ਪਾਉਣ ਦੇ ਨਾਲ-ਨਾਲ ਉਨ੍ਹਾਂ 'ਤੇ ਝੂਠਾ ਪਰਚਾ ਦਰਜ ਕਰਨ ਦੀਆਂ ਧਮਕੀਆਂ ਵੀ ਦਿੰਦਾ ਸੀ ਤਾਂ ਉਕਤ ਥਾਣੇਦਾਰ ਨੇ ਉਨ੍ਹਾਂ ਿਖ਼ਲਾਫ਼ ਕੋਈ ਕਾਰਵਾਈ ਨਾ ਕਰਨ 'ਤੇ 10 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ ਅਤੇ ਜਿਸ 'ਤੇ ਉਨ੍ਹਾਂ ਨੇ ਤਿੰਨ ਹਜ਼ਾਰ ਪਹਿਲਾਂ ਦੇ ਦਿੱਤਾ ਅਤੇ ਅੱਜ ਬਾਕੀ ਰਹਿੰਦੀ 7 ਹਜ਼ਾਰ ਦੀ ਰਕਮ ਦੇਣੀ ਸੀ ਜਿਸ 'ਤੇ ਚੱਲਦਿਆਂ ਉਨ੍ਹਾਂ ਦੀ ਅਗਵਾਈ ਵਿਚ ਵਿਜੀਲੈਂਸ ਦੀ ਸਮੁੱਚੀ ਟੀਮ ਨੇ ਦੋ ਸਰਕਾਰੀ ਗਵਾਹਾਂ ਨਿਰਵੈਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਅਤੇ ਚਰਨਜੀਤਪਾਲ ਐਸ.ਡੀ.ਓ. ਪੀ.ਡਬਲਯੂ.ਡੀ. ਬੀ.ਐਾਡ ਆਰ ਦੀ ਹਾਜ਼ਰੀ ਵਿਚ ਥਾਣਾ ਨਿਹਾਲ ਸਿੰਘ ਵਾਲਾ ਦੇ ਤਫ਼ਤੀਸ਼ੀ ਰੂਮ ਵਿਚ ਛਾਪੇਮਾਰੀ ਕਰ ਕੇ ਏ.ਐਸ.ਆਈ. ਗੁਰਪਾਲ ਸਿੰਘ ਨੂੰ 7 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗਿ੍ਫ਼ਤਾਰ ਕਰ ਲਿਆ ਹੈ ਅਤੇ ਇਸ ਸਬੰਧੀ ਏ.ਐਸ.ਆਈ. ਗੁਰਪਾਲ ਸਿੰਘ 'ਤੇ ਭਿ੍ਸ਼ਟਾਚਾਰ ਰੋਕੋ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਛਾਪੇਮਾਰੀ ਦੌਰਾਨ ਇਸ ਮੌਕੇ ਉਨ੍ਹਾਂ ਨਾਲ ਵਿਜੀਲੈਂਸ ਵਿਭਾਗ ਏ.ਐਸ.ਆਈ. ਗੁਰਇਕਬਾਲ ਸਿੰਘ, ਏ.ਐਸ.ਆਈ. ਰੇਸ਼ਮ ਸਿੰਘ, ਹੈੱਡ ਕਾਂਸਟੇਬਲ ਨਿੰਦਰ ਸਿੰਘ, ਹੈੱਡ ਕਾਂਸਟੇਬਲ ਗੁਰਮੀਤ ਸਿੰਘ, ਹੈੱਡ ਕਾਂਸਟੇਬਲ ਮਨਦੀਪ ਸਿੰਘ, ਹੈੱਡ ਕਾਂਸਟੇਬਲ ਜਸਵੀਰ ਸਿੰਘ ਅਤੇ ਮੁੱਖ ਮੁਨਸ਼ੀ ਹਰਵਿੰਦਰ ਸਿੰਘ ਹਾਜ਼ਰ ਸਨ |

ਵਿਧਾਇਕ ਹਰਜੋਤ ਕਮਲ ਦੀ ਅਗਵਾਈ ਵਿਚ ਮੋਦੀ ਸਰਕਾਰ ਿਖ਼ਲਾਫ਼ ਵੱਖ-ਵੱਖ ਪਿੰਡਾਂ ਵਿਚ ਰੋਸ ਰੈਲੀਆਂ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਦੀ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਅੰਤ ਹੁਣ ਨੇੜੇ ਆ ਗਿਆ ਹੈ ਅਤੇ ਲੋਕ 2019 ਦੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਲਿਆ ਕੇ ਮੋਦੀ ਸਰਕਾਰ ਤੋਂ ਇਸ ਦਾ ਬਦਲਾ ਲੈਣਗੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਤੰਦਰੁਸਤ ਜੀਵਨ ਸ਼ੈਲੀ ਪ੍ਰਦਾਨ ਕਰਨ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਗੰਭੀਰ ਯਤਨ ਕੀਤੇ ਜਾਣਗੇ-ਜ਼ਿਲ੍ਹਾ ਖੇਡ ਅਫ਼ਸਰ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਰੰਭੇ ਗਏ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਖਿਡਾਰੀਆਂ ਨੂੰ ਤੰਦਰੁਸਤ ਜੀਵਨ ਸ਼ੈਲੀ ਪ੍ਰਦਾਨ ਕਰਨ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਗੰਭੀਰ ਯਤਨ ਕੀਤੇ ਜਾ ਰਹੇ ਹਨ | ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨੂੰ ਲੈ ਕੇ ਐਸ. ਡੀ. ਓ. ਦਫ਼ਤਰ ਦਾ ਕਿਸਾਨਾਂ ਵਲੋਂ ਘਿਰਾਓ

ਨਿਹਾਲ ਸਿੰਘ ਵਾਲਾ, 18 ਜੂਨ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਖੇਤੀ ਸੈਕਟਰ ਲਈ ਬਿਜਲੀ ਸਪਲਾਈ ਨੂੰ ਲੈ ਕੇ ਪਿਛਲੇ ਅੱਠ ਦਿਨ ਤੋਂ ਪਾਵਰਕਾਮ ਐਸ.ਡੀ.ਓ. ਦਫ਼ਤਰ ਪੱਤੋ ਹੀਰਾ ਸਿੰਘ ਅੱਗੇ ਧਰਨੇ 'ਤੇ ਬੈਠੇ ਕਿਸਾਨਾਂ ਵਲੋਂ ਅੱਜ ਐਸ.ਡੀ.ਓ. ਦਫ਼ਤਰ ਦਾ ...

ਪੂਰੀ ਖ਼ਬਰ »

ਭਗੌੜੇ ਨੂੰ ਕਾਬੂ ਕਰਕੇ ਨਵਾਂ ਮੁਕੱਦਮਾ ਦਰਜ ਕੀਤਾ

ਮੋਗਾ, 18 ਜੂਨ (ਸ਼ਿੰਦਰ ਸਿੰਘ ਭੁਪਾਲ)-ਅੰਗਰੇਜ਼ ਸਿੰਘ ਉਰਫ਼ ਸੋਨੀ ਪੁੱਤਰ ਅਮਰ ਸਿੰਘ ਵਾਸੀ ਬੱਧਨੀ ਕਲਾਂ ਿਖ਼ਲਾਫ਼ ਮੁਕੱਦਮਾ ਨੰਬਰ 75, 6 ਅਗਸਤ 2013 ਥਾਣਾ ਬੱਧਨੀ ਕਲਾਂ ਵਿਖੇ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਕੀਤਾ ਗਿਆ ਸੀ | ਇਸ ਮੁਕੱਦਮੇ ਲਈ ਮਾਣਯੋਗ ਲਖਵਿੰਦਰ ਕੌਰ ...

ਪੂਰੀ ਖ਼ਬਰ »

ਦਲਿਤ ਨੇਤਾ 'ਤੇ ਸ਼ਰਾਰਤੀ ਅਨਸਰਾਂ ਵਲੋਂ ਜਾਨਲੇਵਾ ਹਮਲਾ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਨੇ ਚੇਅਰਮੈਨ ਜਗਤਾਰ ਸਿੰਘ ਮਖੂ, ਮਹਾਂ ਸਭਾ ਦੇ ਪ੍ਰਧਾਨ ਬਲਜਿੰਦਰ ਧਾਲੀਵਾਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਘੱਲ-ਕਲਾਂ, ਤੂੜੀ ਛਿਲਕਾ ਯੂਨੀਅਨ ਦੇ ਪ੍ਰਧਾਨ ਜਗਰੂਪ ਸਿੰਘ ਤੇ ...

ਪੂਰੀ ਖ਼ਬਰ »

ਵਿਧਾਇਕ ਬਰਾੜ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਘੋਲੀਆ ਕਲਾਂ ਵਿਖੇ ਕੀਤਾ ਰੋਸ ਪ੍ਰਦਰਸ਼ਨ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਕਾਂਗਰਸ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਕਾਂਗਰਸ ਪਾਰਟੀ ਵਲੋਂ ਵਿਧਾਨ ਸਭਾ ਹਲਕਿਆਂ ਦੇ ਪਿੰਡ ਪਿੰਡ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਹੋਈਆਂ ਕੀਮਤਾਂ ਨੂੰ ਲੈ ਕੇ ਹਲਕੇ ਦੇ ਵਿਧਾਇਕਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਸਬ ਡਵੀਜ਼ਨ ਭਿੰਡਰ ਕਲਾਂ ਦਾ ਘਿਰਾਓ

ਕਿਸ਼ਨਪੁਰਾ ਕਲਾਂ, 18 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਅੱਜ ਬਲਾਕ ਆਗੂ ਗੁਰਦੇਵ ਸਿੰਘ ਕਿਸ਼ਨਪੁਰਾ ਦੀ ਅਗਵਾਈ ਹੇਠ ਸਬ ਡਵੀਜ਼ਨ ਭਿੰਡਰ ਕਲਾਂ ਦਾ ਘਿਰਾਓ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਗੁਰਮੀਤ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਐਕਸੀਅਨ ਬਾਘਾ ਪੁਰਾਣਾ ਦੇ ਦਫ਼ਤਰ ਅੱਗੇ ਦਿਨ-ਰਾਤ ਦਾ ਧਰਨਾ ਲਗਾਤਾਰ ਜਾਰੀ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਸੂਬਾ ਕਮੇਟੀ ਪੰਜਾਬ ਦੇ ਸੱਦੇ 'ਤੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਐਕਸੀਅਨ (ਪਾਵਰਕਾਮ) ਡਵੀਜ਼ਨ ਦਫ਼ਤਰ ਬਾਘਾ ਪੁਰਾਣਾ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ | ਜਿਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵ੍ਹੀਲ ਚੇਅਰ ਕਿ੍ਕਟ ਖਿਡਾਰੀ ਦੀ ਮਾਣਮੱਤੀ ਪ੍ਰਾਪਤੀ ਲਈ ਕੀਤਾ ਸਨਮਾਨਿਤ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)- ਮੋਗਾ ਜ਼ਿਲੇ੍ਹ ਦੇ ਇੱਕ ਛੋਟੇ ਜਿਹੇ ਪਿੰਡ ਪਿਰੋਜਵਾਲ ਦੇ ਵਸਨੀਕ ਦੋਨਾਂ ਲੱਤਾਂ ਤੋਂ ਅਪਾਹਜ ਲੜਕੇ ਵੀਰ ਸਿੰਘ ਸੰਧੂ ਨੇ ਆਪਣੇ ਹੌਸਲੇ ਅਤੇ ਦਿ੍ੜ੍ਹ ਇਰਾਦੇ ਨਾਲ ਜ਼ਿੰਦਗੀ ਜਿਊਣ ਦੀ ਇਕ ਨਵੀਂ ਕਹਾਣੀ ਲਿਖੀ ਹੈ, ਜੋ ਸਦੀਆਂ ਤੱਕ ...

ਪੂਰੀ ਖ਼ਬਰ »

ਸੰਘਰਸ਼ ਦੇ ਤੀਸਰੇ ਦਿਨ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਨਾਅਰੇਬਾਜ਼ੀ ਕੀਤੀ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਨਗਰ ਕੌਾਸਲ ਬਾਘਾ ਪੁਰਾਣਾ ਦੇ ਸਫ਼ਾਈ ਸੇਵਕਾਂ ਦੀ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਮਾਤਾਦੀਨ ਦੀ ਅਗਵਾਈ ਹੇਠ ਪੰਜਾਬ ਬਾਡੀ ਦੇ ਸੱਦੇ 'ਤੇ ਸੰਘਰਸ਼ ਆਰੰਭਿਆ ਹੋਇਆ ਹੈ | ਇਸ ਸੰਘਰਸ਼ ਦੇ ਤੀਸਰੇ ਦਿਨ ਅੱਜ ਸਥਾਨਕ ਨਗਰ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਭਾਈਚਾਰਕ ਸਾਂਝ ਅਤੇ ਸ਼ਾਂਤੀ ਦਾ ਪ੍ਰਤੀਕ-ਡਾ. ਹਰਜੋਤ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਈਦ ਦੇ ਸ਼ੁੱਭ ਮੌਕੇ 'ਤੇ ਸਮੂਹ ਭਾਈਚਾਰੇ ਨੂੰ ਵਧਾਈ ਦਿੰਦੇ ਹੋਏ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਇਹ ਤਿਉਹਾਰ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਾ ਹੈ ਅਤੇ ਸ਼ਾਂਤੀ ਦਾ ਪ੍ਰਤੀਕ ਹੈ | ਇਸ ਮੌਕੇ 'ਤੇ ਡਾ. ਹਰਜੋਤ ...

ਪੂਰੀ ਖ਼ਬਰ »

ਲੋਕ ਅਦਾਲਤ ਛੇਤੀ ਤੇ ਸਸਤਾ ਨਿਆਂ ਪ੍ਰਾਪਤ ਕਰਨ ਲਈ ਸਹਾਈ-ਸੀ.ਜੀ.ਐਮ.

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਇੰਚਾਰਜ ਜ਼ਿਲ੍ਹਾ ਤੇ ਸ਼ੈਸ਼ਨਜ਼ ਜੱਜ ਮੋਗਾ ਸ੍ਰੀ ਤਰਸੇਮ ਮੰਗਲਾ ਦੇ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਹਿਤ ਮੋਗਾ ਵਿਖੇ 14 ਜੁਲਾਈ ਨੂੰ ਰਾਸ਼ਟਰੀ ਲੋਕ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਦੀ ਮੀਟਿੰਗ ਹੋਈ

ਮੋਗਾ, 18 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਨਾਇਬ ਸਿੰਘ ਰੌਾਤਾ ਸੁਪਰਡੈਂਟ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਰਾਈਟ ਵੇ ਨੇ ਲਗਵਾਇਆ ਕੈਨੇਡਾ ਦਾ ਟੂਰਿਸਟ ਵੀਜ਼ਾ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਮਾਲਵੇ ਖੇਤਰ ਦੀ ਮੰਨੀ-ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਕਈ ਸਾਲਾਂ ਤੋਂ ਆਈਲੈਟਸ ਅਤੇ ਇਮੀਗ੍ਰੇਸ਼ਨ ਦੇ ਖੇਤਰ ਵਿਚ ਚੰਗੀ ਭੂਮਿਕਾ ਨਿਭਾ ਰਹੀ ਹੈ | ਇਕ ਵਾਰ ਫਿਰ ਰਾਈਟ-ਵੇ ਏਅਰਲਿੰਕਸ ਮੋਗਾ ਨੇ ਜਸਵਿੰਦਰ ਕੌਰ ਬਰਾੜ ਪਤਨੀ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਇਜ਼ਰ ਨੇ ਪਰਿਵਾਰ ਦਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾਇਆ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਇਜ਼ਰ ਆਪਣੀਆਂ ਵੀਜ਼ਾ ਸਬੰਧੀ ਸੇਵਾਵਾਂ ਨਾਲ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁਕੀ ਹੈ | ਸੰਸਥਾ ਨੇ ਸੁਖਵਿੰਦਰ ਸਿੰਘ ਤੇ ਉਨ੍ਹਾਂ ਦੀ ਪਤਨੀ ਜਸਵੀਰ ਕੌਰ ਅਤੇ ਉਨ੍ਹਾਂ ਦੀ ਪੁੱਤਰੀ ਕੋਮਲਪ੍ਰੀਤ ਕੌਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਜੀ. ਟੀ. ਬੀ. ਗੜ੍ਹ ਦੇ ਦਾਖ਼ਲੇ ਦਾ ਪੋਸਟਰ ਰਿਲੀਜ਼

ਸਮਾਲਸਰ, 18 ਜੂਨ (ਕਿਰਨਦੀਪ ਸਿੰਘ ਬੰਬੀਹਾ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਅਦਾਰੇ ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਜੀ.ਟੀ.ਬੀ.ਗੜ੍ਹ ਦੇ ਦਾਖ਼ਲੇ 2018-19 ਦਾ ਪੋਸਟਰ ਡੀ.ਸੀ. ਮੋਗਾ ਦਿਲਰਾਜ ਸਿੰਘ, ਸਿਵਲ ਸਰਜਨ ਡਾ. ਸੁਸ਼ੀਲ ਜੈਨ, ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 7.5 ਬੈਂਡ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਮਸ਼ਹੂਰ ਆਈਲਟਸ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਵਿਕਰਮਜੀਤ ਸਿੰਘ ਸਪੱੁਤਰ ਵਰਖਾ ਸਿੰਘ ਵਾਸੀ ਮੋਗਾ ਨੇ ਆਈਲਟਸ ਦੇ ਨਤੀਜੇ ਵਿਚ ਲਿਸਨਿੰਗ ਵਿਚ 8, ਰੀਡਿੰਗ ਵਿਚ 8.5, ਸਪੀਕਿੰਗ ਵਿਚ 7.5, ਰਾਈਟਿੰਗ ਵਿਚ 6 ਅਤੇ ...

ਪੂਰੀ ਖ਼ਬਰ »

ਸਮਕਾਲੀ ਹਾਲਤਾਂ ਤੇ ਦਰਪੇਸ਼ ਚੁਨੌਤੀਆਂ ਸਬੰਧੀ ਸੈਮੀਨਾਰ ਲਗਾਇਆ

ਫਤਹਿਗੜ੍ਹ ਪੰਜਤੂਰ, 18 ਜੂਨ (ਜਸਵਿੰਦਰ ਸਿੰਘ)-ਦਿੱਲੀ ਕਾਨਵੈਂਟ ਸਕੂਲ ਮੰੁਡੀ ਜਮਾਲ ਫਤਹਿਗੜ੍ਹ ਪੰਜਤੂਰ ਵਿਖੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ ਗਈ | ਜਿਸ ਵਿਚ ਡਾ. ਜਸਨੀਤ ਕੌਰ (ਰੀਸਰਚ ਐਸੋਸੀਏਟ, ਸਟੈਂਡਫੋਰਡ ਯੂਨੀਵਰਸਿਟੀ ਅਮਰੀਕਾ) ਅਤੇ ਪੋ੍ਰਫੈਸਰ ਸੁਖਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਮਾਲ ਅਫ਼ਸਰ ਨੇ ਜ਼ਿਲ੍ਹਾ ਫਲੱਡ ਸੁਰੱਖਿਆ ਕਮੇਟੀ ਨਾਲ ਕੀਤੀ ਮੀਟਿੰਗ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਜ਼ਿਲ੍ਹਾ ਮਾਲ ਅਫ਼ਸਰ ਰਾਜੀਵ ਪਾਲ ਨੇ ਜ਼ਿਲ੍ਹਾ ਫਲੱਡ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਉਣ ਵਾਲੇ ਬਰਸਾਤਾਂ ਦੇ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ...

ਪੂਰੀ ਖ਼ਬਰ »

ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਦੀ ਯਾਦ 'ਚ ਸਾਲਾਨਾ ਸਮਾਗਮ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਮਾਨਵਤਾ ਦੀ ਭਲਾਈ ਤੇ ਸਿੱਖੀ ਦੇ ਪ੍ਰਚਾਰ ਲਈ ਦੇਸ਼ ਵਿਦੇਸ਼ ਵਿਚ ਪ੍ਰਸਿੱਧੀ ਹਾਸਲ ਕਰਨ ਵਾਲੇ ਸੱਚ ਖੰਡ ਵਾਸੀ ਬਾਬਾ ਨਛੱਤਰ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚ ਖੰਡ ...

ਪੂਰੀ ਖ਼ਬਰ »

ਦੇਸ਼-ਵਿਦੇਸ਼ ਤੋਂ ਸੰਗਤਾਂ ਪੁੱਜੀਆਂ
ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਦੀ ਯਾਦ 'ਚ ਸਾਲਾਨਾ ਸਮਾਗਮ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਮਾਨਵਤਾ ਦੀ ਭਲਾਈ ਤੇ ਸਿੱਖੀ ਦੇ ਪ੍ਰਚਾਰ ਲਈ ਦੇਸ਼ ਵਿਦੇਸ਼ ਵਿਚ ਪ੍ਰਸਿੱਧੀ ਹਾਸਲ ਕਰਨ ਵਾਲੇ ਸੱਚ ਖੰਡ ਵਾਸੀ ਬਾਬਾ ਨਛੱਤਰ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚ ਖੰਡ ...

ਪੂਰੀ ਖ਼ਬਰ »

ਨਗਰ ਪੰਚਾਇਤ ਬੱਧਨੀ ਕਲਾਂ ਦੀ ਮੀਟਿੰਗ

ਬੱਧਨੀ ਕਲਾਂ, 18 ਜੂਨ (ਸੰਜੀਵ ਕੋਛੜ)-ਨਗਰ ਪੰਚਾਇਤ ਬੱਧਨੀ ਕਲਾਂ ਦੀ ਅਹਿਮ ਮੀਟਿੰਗ ਨਗਰ ਪੰਚਾਇਤ ਦੇ ਪ੍ਰਧਾਨ ਬਲਦੇਵ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਅਤੇ ਕਾਰਜ ਸਾਧਕ ਅਫ਼ਸਰ ਦਵਿੰਦਰ ਸਿੰਘ ਤੂਰ ਦੀ ਦੇਖ ਹੇਠ ਨਗਰ ਪੰਚਾਇਤ ਦੇ ਦਫ਼ਤਰ ਬੱਧਨੀ ਕਲਾਂ ਵਿਖੇ ਹੋਈ | ਜਿਸ ...

ਪੂਰੀ ਖ਼ਬਰ »

ਸਰਕਾਰੀ ਸਿੱਖਿਆ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਅੱਜ

ਮੋਗਾ, 18 ਜੂਨ (ਅਮਰਜੀਤ ਸਿੰਘ ਸੰਧੂ)-ਸਰਕਾਰੀ ਸਿੱਖਿਆ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੋਗਾ ਇਕਾਈ ਦੀ ਮਹੀਨਾਵਾ ਮੀਟਿੰਗ ਅੱਜ ਮਿਤੀ 19 ਜੂਨ ਦਿਨ ਮੰਗਲਵਾਰ ਨੂੰ ਸਵੇਰੇ ਠਕੀ ਦਸ ਵਜੇ ਨੇਚਰ ਪਾਰਕ ਮੋਗਾ ਵਿਖੇ ਰੱਖੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਦੇ ਵਿਦਿਆਰਥੀਆਂ ਨੂੰ ਰਿਸਰਚ ਪੇਪਰ ਪਬਲਿਸ਼ ਹੋਣ 'ਤੇ ਕੀਤਾ ਸਨਮਾਨਿਤ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਪੜ੍ਹਾਈ ਕਰਦੇ ਬੀ.ਫਾਰਮ ਫਾਈਨਲ ਸਾਲ ਦੇ ਵਿਦਿਆਰਥੀ ਗਗਨਦੀਪ ਪਾਵਲਾ ਅਤੇ ਆਦਿਤ ਗੋਇਲ ਨੇ ਬੀ.ਫਾਰਮ ਵਿਚ ਪੜ੍ਹਦੇ ਹੋਏ ਸੋਧ ਪੱਤਰ ਨੂੰ ਉੱਚ ਕੋਟੀ ਦੇ ਜਨਰਲ ਵਿਚ ਪ੍ਰਕਾਸ਼ਿਤ ਕੀਤਾ | ...

ਪੂਰੀ ਖ਼ਬਰ »

ਇਲੈਕਟ੍ਰੋ ਹੋਮਿਓਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਦੀ ਹੋਈ ਮਹੀਨਾਵਾਰ ਮੀਟਿੰਗ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸਥਾਨਕ ਸ਼ਹਿਰ ਦੇ ਹੋਟਲ ਸਮਰਾਟ ਵਿਖੇ ਇਲੈਕਟ੍ਰੋ ਹੋਮਿਓਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਹੋਈ | ਮੀਟਿੰਗ ਦੌਰਾਨ ਮੁੱਖ ਮਹਿਮਾਨ ਦੇ ਤੌਰ 'ਤੇ ਡਾ: ਸੰਜੀਵ ਸ਼ਰਮਾ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਹਾਸਲ ਕੀਤੇ 6.5 ਬੈਂਡ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਆਈਲਟਸ ਸੰਸਥਾ ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਵਿੱਤਰ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਮੋਗਾ ਸ਼ਹਿਰ ਦੀ ਚੜਿੱਕ ਰੋਡ 'ਤੇ ਸਥਿਤ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਵਿੱਤਰ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਹੋਏ | ਸਥਾਨਕ ਸੰਗਤਾਂ ਵਲੋਂ 13 ਦਿਨ ਰੋਜ਼ਾਨਾ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਹੁਣ ਸੋਸ਼ਲ ਮੀਡੀਏ ਨੂੰ ਮਜ਼ਬੂਤ ਕਰਨ ਲਈ ਬਣਾਏਗੀ ਪੰਜਾਬ 'ਚ ਵਿੰਗ-ਸੁਮਨ ਕੌਸ਼ਿਕ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਹਿਲਾ ਕਾਂਗਰਸ ਹੁਣ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਸੋਸ਼ਲ ਮੀਡੀਏ ਰਾਹੀਂ ਪ੍ਰਚਾਰ ਵਿਚ ਤੇਜ਼ੀ ਲਿਆਉਣ ਲਈ ਸਮੁੱਚੇ ਪੰਜਾਬ ਵਿਚ ਹੀ ਸੋਸ਼ਲ ਮੀਡੀਆ ਵਿੰਗ ਬਣਾਏਗੀ ਅਤੇ ਮਹਿਲਾ ਕਾਂਗਰਸ ਦੀਆਂ ...

ਪੂਰੀ ਖ਼ਬਰ »

ਜ਼ੂਰੀ ਅਕੈਡਮੀ ਮੋਗਾ ਵਿਚ ਸਮਰ ਕੈਂਪ ਦਾ ਨਵਾਂ ਬੈਚ ਸ਼ੁਰੂ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)- ਜ਼ੂਰੀ ਇੰਟਰਨੈਸ਼ਨਲ ਮੋਗਾ ਜੋ ਕਿ ਜੀ.ਟੀ.ਰੋਡ ਜੀ.ਕੇ. ਪਲਾਜ਼ਾ ਵਿਖੇ ਸਥਿਤ ਹੈ, ਵਿਖੇ ਸਮਰ ਕੈਂਪ ਦੇ ਨਵੇਂ ਸ਼ੁਰੂ ਹੋ ਰਹੇ ਬੈਚ ਨੂੰ ਲੈ ਕੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਸੰਸਥਾ ਦੀ ...

ਪੂਰੀ ਖ਼ਬਰ »

ਪਿੰਡ ਅਜੀਤਗੜ੍ਹ ਵਾਂਦਰ ਵਿਖੇ ਵੱਖ-ਵੱਖ ਬਿਮਾਰੀਆਂ ਸਬੰਧੀ ਸੈਮੀਨਾਰ

ਠੱਠੀ ਭਾਈ, 18 ਜੂਨ (ਜਗਰੂਪ ਸਿੰਘ ਮਠਾੜੂ)-ਪ੍ਰਾਇਮਰੀ ਹੈਲਥ ਸੈਂਟਰ ਠੱਠੀ ਭਾਈ ਅਧੀਨ ਪੈਂਦੇ ਮੋਗਾ ਜ਼ਿਲੇ੍ਹ ਦੇ ਪਿੰਡ ਅਜੀਤਗੜ੍ਹ ਵਾਂਦਰ ਵਿਖੇ ਨਵ-ਨਿਯੁਕਤ ਸ਼ਹੀਦ ਊਧਮ ਸਿੰਘ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਪਿੰਡ ਦੀ ਵੱਡੀ ਧਰਮਸਾਲਾ ਵਿਚ ਵੱਖ-ਵੱਖ ਬਿਮਾਰੀਆਂ ...

ਪੂਰੀ ਖ਼ਬਰ »

ਕੁੱਤਿਆਂ ਦੇ ਲੜਾਈ ਮੁਕਾਬਲੇ ਕਰਵਾਉਣ ਵਾਲੇ ਅਣਪਛਾਤੇ ਪ੍ਰਬੰਧਕਾਂ ਿਖ਼ਲਾਫ਼ ਪੁਲਿਸ ਵਲੋਂ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 18 ਜੂਨ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਇਕ ਪਿੰਡ ਵਿਚ ਅੱਜ 15 ਜੂਨ ਨੂੰ ਹਲਕੇ ਅੰਦਰ ਕਰਵਾਏ ਜਾਣ ਵਾਲੇ ਕੁੱਤਿਆਂ ਦੇ ਮੁਕਾਬਲੇ ਦੇ ਅਣਪਛਾਤੇ ਪ੍ਰਬੰਧਕਾਂ ਿਖ਼ਲਾਫ਼ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਮਾਮਲਾ ਦਰਜ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਲੰਗਰ ਦਾ ਨਾਂਅ 'ਸੇਵਾ ਭੋਜ ਯੋਜਨਾ' ਰੱਖ ਕੇ ਸਿੱਖ ਕੌਮ ਨੂੰ ਮੰਗਤਾ ਬਣਾਉਣਾ ਚਾਹੁੰਦੀ ਹੈ-ਖੋਸਾ

ਕੋਟ ਈਸੇ ਖਾਂ, 18 ਜੂਨ (ਨਿਰਮਲ ਸਿੰਘ ਕਾਲੜਾ)-ਬੀਤੇ ਕੁੱਝ ਦਿਨਾਂ ਤੋਂ ਅਕਾਲੀ ਦਲ ਬਾਦਲ ਦੇ ਆਗੂ ਤੇ ਵਰਕਰ ਬਹੁਤ ਹੀ ਵੱਡੇ-ਵੱਡੇ ਬਿਆਨ ਦੇ ਕੇ ਬਾਦਲ ਪਰਿਵਾਰ ਦੀ ਪ੍ਰਸ਼ੰਸਾ ਕਰ ਹਨ ਕਿ ਉਨ੍ਹਾਂ ਦੀ ਮਿਹਨਤ ਸਦਕਾ ਕੇਂਦਰ ਸਰਕਾਰ ਨੇ ਗੁਰੂ ਘਰ ਦੇ ਲੰਗਰ ਤੋਂ ਜੀ.ਐਸ.ਟੀ. ...

ਪੂਰੀ ਖ਼ਬਰ »

ਜਲਾਲਾਬਾਦ ਪੂਰਬੀ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ-ਡਾ: ਰਾਜਦਵਿੰਦਰ ਸਿੰਘ ਗਿੱਲ

ਮੋਗਾ, 18 ਜੂਨ (ਰਾਜੇਸ਼ ਕੋਛੜ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਲ 2020 ਤੱਕ ਡੇਂਗੂ ਖਤਮ ਕਰਨ ਦੇ ਮਿਸ਼ਨ ਨੂੰ ਪੂਰਨ ਕਰਨ ਲਈ ਡਾ.ਸੁਸ਼ੀਲ ਜੈਨ ਸਿਵਲ ਸਰਜਨ ਮੋਗਾ ਦੀ ਯੋਗ ਅਗਵਾਈ ਅਤੇ ਡਾ. ਅਮਰੀਕ ਸਿੰਘ ਸ਼ੇਰਗਿੱਲ ਐਸ.ਐਮ.ਓ. ਕੋਟ ਈਸੇ ਖਾਂ ਦੇ ਹੁਕਮਾਂ ...

ਪੂਰੀ ਖ਼ਬਰ »

ਅਰੋੜਾ ਇੰਸਟੀਚਿਊਟ ਦੀ ਵਿਦਿਆਰਥਣ ਨੇ 7 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਸਥਾਨਕ ਇਲਾਕੇ ਦੀ ਨਾਮਵਰ ਸੰਸਥਾ ਅਰੋੜਾ ਇੰਗਲਿਸ਼ ਇੰਸਟੀਚਿਊਟ ਦੀ ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਗੁਰਵਿੰਦਰਪਾਲ ਸਿੰਘ ਵਾਸੀ ਆਲਮ ਵਾਲਾ ਨੇ ਥੋੜੇ੍ਹ ਸਮੇਂ ਵਿਚ ਹੀ ਆਈਲਟਸ ਦੀ ਕੋਚਿੰਗ ਲੈ ਕੇ 7 ਬੈਂਡ ਹਾਸਲ ਕਰਕੇ ਆਪਣੇ ...

ਪੂਰੀ ਖ਼ਬਰ »

ਐਡਵਾਂਸ ਇੰਸਟੀਚਿਊਟ ਦੀ ਵਿਦਿਆਰਥਣ ਨੇ ਓਵਰਆਲ 6 ਬੈਂਡ ਲਏ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਐਡਵਾਂਸ ਆਈਲਟਸ ਸੈਂਟਰ ਜੋ ਕਿ ਬਾਘਾ ਪੁਰਾਣਾ ਦੀ ਮੋਗਾ ਸੜਕ ਉੱਪਰ ਬਰਾੜ ਦਫ਼ਤਰ ਦੇ ਉੱਪਰ ਸਥਿਤ ਹੈ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਪੁੱਤਰੀ ਮਨਜੀਤ ਸਿੰਘ ਵਾਸੀ ਘੋਲੀਆ ਕਲਾਂ ਨੇ ਆਈਲਟਸ ਦੀ ਪ੍ਰੀਖਿਆ ਵਿਚੋਂ 6 ਬੈਂਡ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਲਏ 6.0 ਬੈਂਡ

ਸਮਾਧ ਭਾਈ, 18 ਜੂਨ (ਗੁਰਮੀਤ ਸਿੰਘ ਮਾਣੂੰਕੇ)-ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਮਿਲਾਪ ਸਿੰਘ ਡੱਲਾ ...

ਪੂਰੀ ਖ਼ਬਰ »

ਕਰਨੈਲ ਸਿੰਘ ਜੱਸਲ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਨਿਹਾਲ ਸਿੰਘ ਵਾਲਾ, 18 ਜੂਨ (ਪਲਵਿੰਦਰ ਸਿੰਘ ਟਿਵਾਣਾ)-ਕਰਨੈਲ ਸਿੰਘ ਜੱਸਲ ਰਣਸੀਹ ਕਲਾਂ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਟੋਭਾ ਸਾਹਿਬ ਪਿੰਡ ਰਣਸੀਹ ਕਲਾਂ ...

ਪੂਰੀ ਖ਼ਬਰ »

ਦਾਰਾਪੁਰ ਵਿਖੇ ਮੁਰੱਬੇਬੰਦੀ ਦਾ ਉਦਘਾਟਨ ਐਸ. ਡੀ. ਐਮ. ਸੁਖਹਰਪ੍ਰੀਤ ਸਿੰਘ ਸਿੱਧੂ ਨੇ ਕੀਤਾ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪਿੰਡ ਦਾਰਾਪੁਰ ਦੀ ਗ੍ਰਾਮ ਪੰਚਾਇਤ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੀ ਸਾਰੀ ਜ਼ਮੀਨ ਦੀ ਨਵੀਂ ਤਕਨੀਕ (ਡਿਜੀਟਲ ਗਲੋਬਲ ਪੁਜ਼ੀਸ਼ਨ ਸਿਸਟਮ) ਨਾਲ ਮੁਰੱਬੇਬੰਦੀ ਕਰਵਾਈ ਗਈ | ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਸਿਟੀ ਬਲੱਡ ਹੈਲਪ ਕਮੇਟੀ ਦੀ ਮੀਟਿੰਗ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਸਥਾਨਕ ਸ਼ਹਿਰ ਦੇ ਸ਼ਹੀਦੀ ਪਾਰਕ 'ਚ ਸਿਟੀ ਬਲੱਡ ਹੈਲਪ ਕਮੇਟੀ ਦੀ ਇਕ ਮੀਟਿੰਗ ਹੋਈ ਜਿਸ 'ਚ ਸਮਾਜ ਸੇਵੀ ਸੰਸਥਾਵਾਂ ਅਗਰਵਾਲ ਸਭਾ ਪੰਜਾਬ, ਬਜਰੰਗ ਦਲ, ਸ਼ਾਮ ਸੇਵਾ ਸੁਸਾਇਟੀ, ਨਵੀਂ ਪੀੜ੍ਹੀ ਨਵੀਂ ਸੋਚ, ਵਿਸ਼ਵ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਪਾਰਟੀ ਹਮੇਸ਼ਾਂ ਚਟਾਨ ਵਾਂਗ ਖੜ੍ਹੀ ਹੈ-ਬਰਜਿੰਦਰ ਸਿੰਘ ਬਰਾੜ

ਫ਼ਤਿਹਗੜ੍ਹ ਪੰਜਤੂਰ, 18 ਜੂਨ (ਜਸਵਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੋਗਾ ਦੇ ਬੀ. ਸੀ. ਵਿੰਗ ਦੇ ਪ੍ਰਧਾਨ ਨੰਬਰਦਾਰ ਨਛੱਤਰ ਸਿੰਘ ਢੋਲਣੀਆਂ ਫ਼ਤਿਹਗੜ੍ਹ ਪੰਜਤੂਰ ਬਸਤੀ ਕੰਬੋਜ ਦੇ ਗ੍ਰਹਿ ਵਿਖੇ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਬਰਾੜ ਪੰਜਾਬ ...

ਪੂਰੀ ਖ਼ਬਰ »

ਮੋਟਰਸਾਈਕਲ ਟਕਰਾਉਣ ਨਾਲ ਸਾਈਕਲ ਸਵਾਰ ਫੱਟੜ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਮੋਟਰਸਾਈਕਲ ਟਕਰਾਉਣ ਨਾਲ ਇਕ ਸਾਈਕਲ ਸਵਾਰ ਵਿਅਕਤੀ ਗੰਭੀਰ ਫੱਟੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਪਿੰਡ ਕਾਲੇਕੇ ਵਿਖੇ ਇਕ ਮਿਹਨਤ ਮਜ਼ਦੂਰੀ ਕਰਨ ਵਾਲਾ ਵਿਅਕਤੀ ਬੀਤੀ ਰਾਤ ਆਪਣੇ ਸਾਈਕਲ 'ਤੇ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਮਹਿੰਗਾਈ ਵਿਰੁੱਧ ਲਗਾਇਆ ਰੋਸ ਧਰਨਾ

ਸਮਾਧ ਭਾਈ, 18 ਜੂਨ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਦੀਨਾ ਸਾਹਿਬ ਵਿਖੇ ਸਾਬਕਾ ਹਲਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਅਗਵਾਈ ਹੇਠ ਹਲਕੇ ਦੇ ਕਈ ਪਿੰਡਾਂ ਦੇ ਕਾਂਗਰਸੀ ਵਰਕਰਾਂ ਵਲੋਂ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਰੋਸ ਧਰਨਾ ਲਗਾਇਆ ਗਿਆ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਈਦ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਸਮਾਲਸਰ, 18 ਜੂਨ (ਕਿਰਨਦੀਪ ਸਿੰਘ ਬੰਬੀਹਾ)-ਕਸਬਾ ਸਮਾਲਸਰ ਦੇ ਨਜ਼ਦੀਕ ਪਿੰਡ ਲੰਡੇ (ਮੋਗਾ) ਵਿਖੇ ਸਥਿਤ ਨੂਰੀ ਮਸਜਿਦ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਮੁਸਲਮਾਨ ਭਾਈਚਾਰੇ ਵਲੋਂ ਇਕੱਠੇ ਹੋ ਕੇ 'ਈਦ-ਉਲ-ਫਿਤਰ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਦੇ ਫੈਕਲਟੀ ਡਾ. ਹੇਮਰਾਜ ਬਾਂਗੜ ਨੇ ਅੰਤਰ ਰਾਸ਼ਟਰੀ ਕਾਰਜਸ਼ਾਲਾ 'ਚ ਕੀਤਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਫੈਕਲਟੀ ਡਾ. ਹੇਮ ਰਾਜ ਬਾਂਗੜ ਨੇ ਅਮਰੀਕਨ ਐਸੋਸੀਏਸ਼ਨ ਆਫ਼ ਫਾਰਮਾ ਸਿਉਟੀਕਲ ਸਾਈਾਸਿਸ ਵਲੋਂ ਪ੍ਰਮੁੱਖ ਕਾਰਜਸ਼ਾਲਾ ਵਿਚ ਸ਼ਿਰਕਤ ਕਰਦੇ ਹੋਏ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਮੰਡਲ ਵਲੋਂ ਸ੍ਰੀ ਸ਼ਿਆਮ ਪ੍ਰਭੂ ਖਾਟੂ ਵਾਲਿਆਂ ਦੇ ਜਾਗਰਨ ਸਬੰਧੀ ਰੂਪ ਰੇਖਾ ਜਾਰੀ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਸ੍ਰੀ ਘਨੱਈਆ ਜੀ ਮਿੱਤਰ ਮੰਡਲ ਬਾਘਾ ਪੁਰਾਣਾ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ 10 ਜੂਨ ਨੂੰ ਬਾਘਾ ਪੁਰਾਣਾ ਦੀ ਸੁਭਾਸ਼ ਦਾਣਾ ਮੰਡੀ ਵਿਚ ਸ਼੍ਰੀ ਸ਼ਿਆਮ ਪ੍ਰਭੂ ਖਾਟੂ ਵਾਲਿਆਂ ਦਾ ਸਾਲਾਨਾ ਜਾਗਰਨ ਬਹੁਤ ਹੀ ਸ਼ਰਧਾ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਗਠਨ ਫ਼ਰੀਦਕੋਟ ਦੇ ਮੈਂਬਰਾਂ ਨੇ ਲੋੜਵੰਦ ਪਰਿਵਾਰ ਨੂੰ ਰਾਸ਼ਨ ਦੇ ਕੇ ਕੀਤੀ ਮਦਦ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)-ਪਿੰਡ ਸਾਹੋਕੇ ਵਿਖੇ ਮਾਤਾ ਪ੍ਰਕਾਸ਼ ਕੌਰ ਜੋ ਕਿ 65, 70 ਸਾਲ ਦੀ ਉਮਰ ਵਿਚ ਲੋਕਾਂ ਦੇ ਘਰਾਂ ਵਿਚ ਗੋਹਾ ਕੂੜਾ ਕਰ ਕੇ ਆਪਣੇ ਅਧਰੰਗ ਤੋਂ ਪੀੜਤ ਪਤੀ ਜੋ ਮੰਜੇ 'ਤੇ ਬੈਠਾ ਹੈ ਅਤੇ ਉਸ ਦੇ ਨੌਜਵਾਨ ਪੁੱਤਰ ਦੀ ਮੌਤ ਹੋ ਚੁੱਕੀ ਹੈ | ਮਾਤਾ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਨੇ ਟੀਚਰ ਟਰੇਨਿੰਗ ਕੈਂਪ ਲਗਾਇਆ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਸੀ. ਬੀ. ਐੱਸ. ਈ. ਵਲੋਂ ਵਿਸ਼ੇਸ਼ ਟੀਚਰ ਟਰੇਨਿੰਗ ਕੈਂਪ ਲਗਾਇਆ ਗਿਆ | ਜਿਸ ਵਿਚ ਮਾਉਂਟ ਲਿਟਰਾ ਜ਼ੀ ਸਕੂਲ ਦੀ ਅਧਿਆਪਿਕਾ ਨਵਜੋਤ ਕੌਰ ਸੰਧੂ ਨੇ ਵਿਸੇਸ਼ ਤੌਰ ਤੇ ਹਾਜ਼ਰੀ ਭਰੀ | ਟੀਚਰ ਟ੍ਰੇਨਿੰਗ ਕੈਂਪ ਸਬੰਧੀ ਜਾਣਕਾਰੀ ਦਿੰਦਿਆ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ 'ਚ ਸਰਬੱਤ ਦੇ ਭਲੇ ਲਈ ਕਰਵਾਇਆ ਜਗਰਾਤਾ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਚ ਸਰਬੱਤ ਦੇ ਭਲੇ ਲਈ ਵਿਸ਼ਾਲ ਭਗਵਤੀ ਜਗਰਾਤਾ ਕਰਵਾਇਆ ਗਿਆ | ਪੰਡਿਤ ਸੱਤਿਆ ਨਰੈਣ ਸ਼ਰਮਾ ਤੇ ਪੰਡਿਤ ਰਾਮ ਚੰਦਰ ਕੌਸ਼ਿਕ ਦੀ ਅਗਵਾਈ ਹੇਠ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਚੇਅਰਮੈਨ ...

ਪੂਰੀ ਖ਼ਬਰ »

ਪੰਛੀਆਂ ਲਈ ਦਾਣੇ ਤੇ ਪਾਣੀ ਦਾ ਕੀਤਾ ਪ੍ਰਬੰਧ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਸੰਸਥਾ ਦਸਮੇਸ਼ ਹਾਈ ਸਕੂਲ ਮੋਗਾ ਵਿਖੇ ਸਕੂਲ ਦੇ ਡਾਇਰੈਕਟਰ ਗੁਰਬੀਰ ਸਿੰਘ ਜੱਸਲ ਦੀ ਪ੍ਰੇਰਨਾ ਸਦਕਾ ਵਿਦਿਆਰਥੀਆਂ ਵਲੋਂ ਗਰਮੀ ਦੇ ਪ੍ਰਕੋਪ ਤੋਂ ਬਚਣ ਲਈ ਪੰਛੀਆਂ ਲਈ ਦਾਣੇ ਅਤੇ ਪਾਣੀ ਦੇ ਬਰਤਨ ਸਕੂਲ ...

ਪੂਰੀ ਖ਼ਬਰ »

ਖ਼ੂਨਦਾਨ ਕਰਨਾ ਹਰ ਨਾਗਰਿਕ ਦੀ ਸਮਾਜਿਕ ਜ਼ਿੰਮੇਵਾਰੀ-ਡਾ. ਹਰਜੋਤ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਵਿਸ਼ਵ ਖ਼ੂਨਦਾਨ ਦਿਵਸ ਮੌਕੇ 'ਤੇ ਦੇਸ਼ ਵਾਸੀਆਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰਦੇ ਹੋਏ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਿਹਾ ਕਿ ਖ਼ੂਨਦਾਨ ਕਰਨ ਨਾਲ ਸਰੀਰ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮਜ਼ੋਰੀ ਨਹੀਂ ਆਉਂਦੀ ...

ਪੂਰੀ ਖ਼ਬਰ »

ਲਾਅ ਕਾਲਜ 'ਚ ਦਾਖ਼ਲੇ ਲਈ ਭਾਰੀ ਉਤਸ਼ਾਹ-ਗੋਇਲ, ਦਵਿੰਦਰਪਾਲ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)- ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਵਿਖੇ ਮੋਗਾ ਵਿਖੇ ਲਾਅ ਦੇ ਕੋਰਸਾਂ ਬੀ.ਏ.ਐਲ.ਐਲ.ਬੀ. (ਪੰਜ ਸਾਲਾ) ਅਤੇ ਐਲ.ਐਲ.ਬੀ. (ਤਿੰਨ ਸਾਲਾ) ਕੋਰਸਾਂ 'ਚ ਦਾਖ਼ਲੇ ਲਈ ਵਿਦਿਆਰਥੀ ਭਾਰੀ ਗਿਣਤੀ 'ਚ ਪੁੱਜ ਰਹੇ ਹਨ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਪਿੰਡ ਸੁਖਾਨੰਦ ਦੀ ਡਰੇਨ ਦੀ ਸਫ਼ਾਈ ਸ਼ੁਰੂ

ਠੱਠੀ ਭਾਈ, 18 ਜੂਨ (ਜਗਰੂਪ ਸਿੰਘ ਮਠਾੜੂ)-ਪਿੰਡ ਸੁਖਾਨੰਦ ਅਤੇ ਚੀਦਾ ਦੇ ਵਿਚਕਾਰ ਦੀ ਲੰਘਦੀ ਡਰੇਨ ਜੋ ਕੇਲੀ ਬੂਟੀ ਨਾਲ ਭਰ ਚੁੱਕੀ ਸੀ | ਜਿਸ ਨਾਲ ਬਰਸਾਤੀ ਦਿਨਾਂ ਦੇ ਦੌਰ ਦੌਰਾਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਦੀ ਸਫ਼ਾਈ ਦਾ ਕੰਮ ਪਿੰਡ ਸੁਖਾਨੰਦ ਖ਼ੁਰਦ ...

ਪੂਰੀ ਖ਼ਬਰ »

ਮਾਤਾ ਲਾਜਵੰਤੀ ਸ਼ਰਮਾ ਦੀ ਬਦੌਲਤ ਹੀ ਭਾਰਤੀ ਪਰਿਵਾਰ ਦਾ ਧਾਰਮਿਕ ਅਤੇ ਸਿਆਸੀ ਖੇਤਰ ਵਿਚ ਨਾਂਅ ਚੇਅਰਮੈਨ ਬਰਜਿੰਦਰ ਬਰਾੜ

ਨਿਹਾਲ ਸਿੰਘ ਵਾਲਾ, 18 ਜੂਨ (ਪਲਵਿੰਦਰ ਸਿੰਘ ਟਿਵਾਣਾ)-ਭਗਵਾਨ ਸ੍ਰੀ ਪਰਸ਼ੂ ਰਾਮ ਬ੍ਰਾਹਮਣ ਸਭਾ ਪੰਜਾਬ ਦੇ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਅਤੇ ਉੱਘੇ ਸਾਹਿਤਕਾਰ ਪ੍ਰਸ਼ੋਤਮ ਪੱਤੋ ਦੇ ਮਾਤਾ ਸ਼੍ਰੀਮਤੀ ਲਾਜਵੰਤੀ ਸ਼ਰਮਾ ਨਮਿੱਤ ਸ਼੍ਰੀ ਗਰੁੜ ਪੁਰਾਣ ਦੇ ਪਾਠ ਦੇ ...

ਪੂਰੀ ਖ਼ਬਰ »

ਸੰਤ ਬਾਬਾ ਜੋਰਾ ਸਿੰਘ ਨਾਮਧਾਰੀ ਦੀ ਯਾਦ ਵਿਚ ਬੂਟਿਆਂ ਦਾ ਪ੍ਰਸਾਦ ਵੰਡਣ ਦੀ ਮੁਹਿੰਮ ਸ਼ੁਰੂ

ਨਿਹਾਲ ਸਿੰਘ ਵਾਲਾ, 18 ਜੂਨ (ਪਲਵਿੰਦਰ ਸਿੰਘ ਟਿਵਾਣਾ)-ਨਾਮਧਾਰੀ ਡੇਰਾ ਹਿੰਮਤਪੁਰਾ ਦੇ ਮਰਹੂਮ ਸੰਤ ਬਾਬਾ ਜੋਰਾ ਸਿੰਘ ਨਾਮਧਾਰੀ ਦੀ ਯਾਦ ਵਿਚ ਨਾਮਧਾਰੀ ਡੇਰਾ ਹਿੰਮਤਪੁਰਾ ਦੇ ਨਵੇਂ ਮੁਖੀ ਸੰਤ ਬਾਬਾ ਜਸਵੰਤ ਸਿੰਘ ਹਿੰਮਤਪੁਰਾ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਦੀ ਫਾਰਮਾ ਆਈਕਾਨ ਦਾ ਮੈਗਜ਼ੀਨ ਦਾ ਪ੍ਰੋ. ਵਾਈ.ਕੇ. ਗੁਪਤਾ ਵਲੋਂ ਜਾਰੀ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੀ ਮੈਗਜ਼ੀਨ ਫਾਰਮਾਂ ਆਈਕਾਨ ਨੂੰ ਰਿਲੀਜ਼ ਪ੍ਰੋ. ਵਾਈ.ਕੇ. ਗੁਪਤਾ ਹੈੱਡ ਡਿਪਾਰਟਮੈਂਟ ਆਫ਼ ਫਾਰਮਾਕੋਲਾਜੀ ਅਤੇ ਸਪੋਕ ਪਰਸਨ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਈਾਸਿਸ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਸ੍ਰੀ ਸ਼ਿਆਮ ਪ੍ਰਭੂ ਖਾਟੂ ਦੇ ਜਾਗਰਨ 'ਚ ਵੱਡੇ ਪੱਧਰ 'ਤੇ ਪੁੱਜੀਆਂ ਸੰਗਤਾਂ

ਬਾਘਾ ਪੁਰਾਣਾ, 18 ਜੂਨ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੀ ਧਾਰਿਮਕ ਸੰਸਥਾ ਸ੍ਰੀ ਘਨੱਈਆ ਜੀ ਮਿੱਤਲ ਮੰਡਲ ਵਲੋਂ ਸ੍ਰੀ ਸ਼ਿਆਮ ਪ੍ਰਭੂ ਖਾਟੂ ਦਾ ਪਹਿਲਾ ਜਾਗਰਨ ਸਥਾਨਕ ਸ਼ਹਿਰ ਦੀ ਸੁਭਾਸ਼ ਦਾਣਾ ਮੰਡੀ ਵਿਚ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਧੂਮ-ਧਾਮ ...

ਪੂਰੀ ਖ਼ਬਰ »

ਧਰਮ-ਪਤਨੀ ਲੀਲਾਵਤੀ ਸਚਦੇਵਾ ਦੀ ਯਾਦ 'ਚ ਬਣਾਇਆ ਜਾਵੇਗਾ ਹਾਲ-ਡਾ. ਸਚਦੇਵਾ

ਮੋਗਾ, 18 ਜੂਨ (ਰਾਜੇਸ਼ ਕੋਛੜ)-ਪ੍ਰਮੁੱਖ ਸਮਾਜ ਸੇਵੀ ਸੰਸਥਾ ਭਾਰਤੀ ਜਾਗਿ੍ਤੀ ਮੰਚ ਮੋਗਾ ਦੀ ਵਿਸ਼ੇਸ਼ ਮੀਟਿੰਗ ਮੰਚ ਦੇ ਮੁੱਖ ਸੰਸਥਾਪਕ ਡਾ. ਦੀਪਕ ਕੋਛੜ ਦੀ ਪ੍ਰਧਾਨਗੀ ਹੇਠ ਚੇਅਰਮੈਨ ਵੇਦ ਵਿਆਸ ਕਾਂਸਲ ਦੇ ਗ੍ਰਹਿ ਨਿਵਾਸ 'ਤੇ ਹੋਈ | ਇਸ ਮੌਕੇ 'ਤੇ ਮੰਚ ਦੇ ਮੁੱਖ ...

ਪੂਰੀ ਖ਼ਬਰ »

ਡਾ. ਹਰਜੋਤ ਦੇ ਯਤਨਾਂ ਨਾਲ ਹਲਕੇ ਵਿਚ ਵਿਕਾਸ ਕਾਰਜਾਂ ਨੇ ਫੜੀ ਰਫ਼ਤਾਰ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ): ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਦੇ ਯਤਨਾਂ ਸਦਕਾ ਹਲਕੇ ਵਿਚ ਵਿਕਾਸ ਕਾਰਜਾਂ ਨੇ ਰਫ਼ਤਾਰ ਫੜ੍ਹ ਲਈ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਰੁਕੇ ਹੋਏ ਵਿਕਾਸ ਕਾਰਜ ਧੜਾਧੜ ਕਰਵਾਏ ਜਾ ਰਹੇ ਹਨ | ਇਸੇ ਕੜੀ ਤਹਿਤ ਪਿਛਲੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 1,69,400 ਬੱਚਿਆਂ ਦਾ ਹੋਇਆ ਖਸਰਾ-ਰੂਬੇਲਾ ਟੀਕਾਕਰਨ-ਡਾ. ਸੁਸ਼ੀਲ ਜੈਨ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਸਿਹਤ ਵਿਭਾਗ ਪੰਜਾਬ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਸਰੀਰਕ ਪੱਖੋਂ ਤੰਦਰੁਸਤ ਰੱਖਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ | ਸਿਵਲ ਸਰਜਨ ਮੋਗਾ ਡਾ. ...

ਪੂਰੀ ਖ਼ਬਰ »

ਬਰਗਾੜੀ ਪੰਥਕ ਮੋਰਚੇ ਨੂੰ ਹਮਾਇਤ ਦੇਣ ਲਈ ਵੱਖ-ਵੱਖ ਪਿੰਡਾਂ ਦੀਆਂ ਸਿੱਖ ਸੰਗਤਾਂ ਦਾ ਕਾਫ਼ਲਾ ਲੰਗੇਆਣਾ ਮੰਡੀ ਤੋਂ ਵੱਡੀ ਪੱਧਰ 'ਤੇ ਰਵਾਨਾ ਹੋਇਆ

ਨੱਥੂਵਾਲਾ ਗਰਬੀ, 18 ਜੂਨ (ਸਾਧੂ ਰਾਮ ਲੰਗੇਆਣਾ)-ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਦੇ ਸ਼ਹੀਦਾਂ ਦੇ ਕਾਤਲਾਂ ਦੀ ਗਿ੍ਫ਼ਤਾਰੀ ਲਈ ਸਿੱਖ ਸੰਗਤਾਂ ਵਲੋਂ ਆਰੰਭੇ ਹੋਏ ਪੰਥਕ ਮੋਰਚੇ ਦੇ ਸੰਘਰਸ਼ ਨੂੰ ਹਮਾਇਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX