ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 4 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਤਾਮਿਲਨਾਡੂ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  1 day ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  1 day ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  1 day ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  1 day ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  1 day ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  1 day ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  1 day ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  1 day ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  1 day ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  1 day ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 day ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  2 days ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  2 days ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  2 days ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਖੰਨਾ / ਸਮਰਾਲਾ

ਘਰ 'ਚੋਂ 30 ਤੋਲੇ ਸੋਨਾ ਅਤੇ 3 ਲੱਖ ਦੀ ਨਕਦੀ ਚੋਰੀ

ਸਮਰਾਲਾ, 18 ਜੂਨ (ਬਲਜੀਤ ਸਿੰਘ ਬਘੌਰ)- ਬੀਤੀ ਰਾਤ ਥਾਣੇ ਦੀ ਬੈਕਸਾਈਡ ਸਭ ਤੋਂ ਸੁਰੱਖਿਅਤ ਮੰਨੇ ਜਾਂਦੇ ਏਰੀਏ ਭਗਵਾਨਪੁਰਾ ਰੋਡ ਸਮਰਾਲਾ ਵਿਖੇ ਚੋਰਾਂ ਵਲੋਂ ਇਕ ਕਿਸਾਨ ਦੇ ਘਰ 'ਚੋਂ ਕਮਰੇ ਦੀ ਗਰਿੱਲ ਤੋੜ ਕੇ ਅਲਮਾਰੀ ਵਿਚੋਂ ਕਰੀਬ 30 ਤੋਲੇ ਸੋਨੇ ਦੇ ਗਹਿਣੇ ਅਤੇ 3 ਲੱਖ ਰੁਪਏ ਦੀ ਨਗਦੀ ਚੋਰੀ ਕਰ ਲਈ | ਘਰ ਦੇ ਮਾਲਕ ਮਨਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਘਰ ਦੇ ਸਾਰੇ ਕਮਰਿਆਂ ਨੂੰ ਜਿੰਦਰੇ ਲਗਾ ਦੇ ਇਕ ਕਮਰੇ ਵਿਚ ਸੌਾ ਗਏ, ਜਦੋਂ ਸਵੇਰੇ ਉੱਠ ਕੇ ਦੇਖਿਆ ਤਾਂ ਅਲਮਾਰੀ ਅਤੇ ਪੇਟੀ ਦੇ ਜਿੰਦਰੇ ਤੋੜ ਕੇ ਫਰੋਲਾ-ਫਰਾਲੀ ਕੀਤੀ ਹੋਈ ਸੀ ਅਤੇ ਘਰ ਵਿਚ ਪਈ ਨਕਦੀ ਤੇ ਗਹਿਣੇ ਚੋਰੀ ਹੋ ਚੁੱਕੇ ਸਨ | ਮਕਾਨ ਮਾਲਕ ਨੇ ਦੱਸਿਆ ਕਿ ਉਸ ਦੇ ਘਰ ਨੇ ਨਾਲ ਇਕ ਖ਼ਾਲੀ ਪਲਾਟ ਪਿਆ ਜਿੱਥੋਂ ਚੋਰ ਕੰਧ ਟੱਪ ਕੇ ਵਿਹੜੇ ਅੰਦਰ ਦਾਖਲ ਹੋਏ ਅਤੇ ਇਕ ਕਮਰੇ ਦੀ ਗਰਿੱਲ ਤੋੜ ਕੇ ਸਟੋਰ ਵਾਲੇ ਕਮਰੇ ਵਿਚ ਪਈ ਅਲਮਾਰੀ ਅਤੇ ਪੇਟੀ ਦੇ ਜਿੰਦਰੇ ਤੋੜ ਕੇ ਸਾਮਾਨ ਚੋਰੀ ਕੀਤਾ ਹੈ | ਪੀੜਤ ਨੇ ਦੱਸਿਆ ਕਿ ਜਿਸ ਕਮਰੇ ਵਿਚ ਉਹ ਸੌਾ ਰਹੇ ਸਨ, ਉਸ ਕਮਰੇ ਦੇ ਬਾਹਰਲੇ ਦਰਵਾਜ਼ੇ ਨੂੰ ਚੋਰਾਂ ਨੇ ਕੱਪੜੇ ਟੰਗਣ ਵਾਲੀ ਲੋਹੇ ਦੀ ਤਾਰ ਵੱਢ ਕੇ ਦਰਵਾਜ਼ਾ ਪੂਰੀ ਤਰਾਂ ਬੰਨ੍ਹ ਦਿੱਤਾ ਤਾਂ ਕਿ ਕੋਈ ਵਿਅਕਤੀ ਬਾਹਰ ਨਿਕਲ ਕੇ ਰੌਲਾ ਨਾ ਪਾ ਸਕੇ | ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗਲੀ ਵਿਚ ਇਕ ਘਰ ਵਿਚ ਲੱਗੇ ਕੈਮਰਿਆਂ ਦੇ ਕਲਿੱਪ ਚੈੱਕ ਕੀਤੇ ਹਨ, ਜਿਸਦਾ ਲੈਂਨਜ ਖਰਾਬ ਹੋਣ ਕਾਰਨ ਚੋਰਾਂ ਦੇ ਚਿਹਰੇ ਸਾਫ਼ ਨਜ਼ਰ ਨਹੀਂ ਆ ਰਹੇ | ਉਨ੍ਹਾਂ ਦੱਸਿਆ ਕਿ ਕਲਿੱਪ ਵਿਚ ਤਿੰਨ-ਚਾਰ ਵਿਅਕਤੀਆਂ ਦੀਆਂ ਧੁੰਦਲੀਆਂ ਤਸਵੀਰਾਂ ਦਿਸ ਰਹੀਆਂ ਹਨ, ਜਿਨ੍ਹਾਂ ਬਾਰੇ ਉਹ ਘੋਖ ਕਰ ਰਹੇ ਹਨ |

ਟਰੱਕ ਦੇ ਬਰੇਕ ਮਾਰਨ ਕਰਕੇ ਵਿਅਕਤੀ ਗੰਭੀਰ ਜ਼ਖ਼ਮੀ

ਖੰਨਾ, 18 ਜੂਨ (ਲਾਲ)- ਟਰੱਕ ਦੇ ਪਿੱਛੇ ਬੈਠਾ ਇਕ ਵਿਅਕਤੀ ਉਸ ਸਮੇਂ ਟਰੱਕ ਦੇ ਡਾਲੇ ਨਾਲ ਟਕਰਾ ਕੇ ਗੰਭੀਰ ਜ਼ਖ਼ਮੀ ਹੋ ਗਿਆ, ਜਦੋਂ ਅਚਾਨਕ ਡਰਾਈਵਰ ਵਲੋਂ ਬਰੇਕ ਲਗਾ ਦਿੱਤੀ ਗਈ | ਮਿਲੀ ਜਾਣਕਾਰੀ ਅਨੁਸਾਰ ਤਾਰਾ ਸਿੰਘ ਪੁੱਤਰ ਸੰਤ ਰਾਮ ਵਾਸੀ ਪਿੰਡ ਬਘੌਰ ਮਾੜੀ ਵਾਲਾ, ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ ਕੁੱਝ ਘੰਟਿਆਂ 'ਚ ਹੀ ਕਾਤਲ ਪਤੀ ਨੂੰ ਕੀਤਾ ਕਾਬੂ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)- ਐੱਸ. ਐੱਸ. ਪੀ. ਖੰਨਾ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੰਨਾ ਪੁਲਿਸ ਨੂੰ ਉਸ ਸਮੇਂ ਕਤਲ ਦੀ ਗੁੱਥੀ ਸੁਲਝਾਉਣ ਦੀ ਸਫਲਤਾ ਹਾਸਿਲ ਹੋਈ, ਜਦੋਂ ਡੀ. ਐੱਸ. ਪੀ. ਰਣਜੀਤ ਸਿੰਘ, ਇੰਸਪੈਕਟਰ ਸੁਰਿੰਦਰਪਾਲ ਸਿੰਘ ਥਾਣਾ ਮਾਛੀਵਾੜਾ ਸਾਹਿਬ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨਾਲ ਜ਼ਬਰਦਸਤੀ ਦੀ ਕੋਸ਼ਿਸ਼, ਕੇਸ ਦਰਜ

ਸਮਰਾਲਾ, 18 ਜੂਨ (ਬਲਜੀਤ ਸਿੰਘ ਬਘੌਰ)- ਸਮਰਾਲਾ ਪੁਲਿਸ ਨੇ ਨੇੜਲੇ ਪਿੰਡ ਦੀ ਇਕ ਨਾਬਾਲਿਗ ਲੜਕੀ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਦੇ ਦੋਸ਼ ਤਹਿਤ ਇਕ ਵਿਅਕਤੀ 'ਤੇ ਕੇਸ ਦਰਜ ਕੀਤਾ ਹੈ | ਲੜਕੀ ਦੇ ਪਿਤਾ ਸੁਖਵਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ...

ਪੂਰੀ ਖ਼ਬਰ »

ਟੈਕਸੀ ਯੂਨੀਅਨਾਂ ਵਲੋਂ ਸੰਘਰਸ਼ ਦਾ ਫ਼ੈਸਲਾ

ਖੰਨਾ, 18 ਜੂਨ (ਜੋਗਿੰਦਰ ਸਿੰਘ ਓਬਰਾਏ)-ਪੰਜਾਬ ਤੋਂ ਬਾਹਰ ਜਾਣ ਵਾਲੀਆਂ ਪਰਮਿਟ ਗੱਡੀਆਂ 'ਤੇ ਹੁਣ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਨੇ ਸਟੇਟ ਟੈਕਸ ਕਈ ਗੁਣਾ ਵਧਾ ਦਿੱਤੇ ਹਨ, ਜਿਸ ਕਾਰਨ ਟੈਕਸੀ ਚਲਾਉਣ ਵਾਲਿਆਂ ਵਿਚ ਵੱਡੀ ਨਿਰਾਸ਼ਾ ਫੈਲ ਗਈ ਹੈ | ਇਸ ਸਬੰਧੀ ਅੱਜ ਇੱਥੇ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ 2 ਕਾਬੂ, ਮਾਮਲਾ ਦਰਜ

ਖੰਨਾ, 18 ਜੂਨ (ਅ. ਬ.)- ਖੇਡ ਕੇ ਆਪਣੇ ਘਰ ਜਾ ਰਹੇ ਨੌਜਵਾਨ ਨੂੰ ਰਸਤੇ ਵਿਚ ਰੋਕ ਕੇ ਬੇਸਬਾਲ ਦਾ ਡੰਡਾ ਸਿਰ ਵਿਚ ਮਾਰਨ ਦੀ ਧਮਕੀ ਦੇ ਕੇ ਨੌਜਵਾਨ ਤੋਂ ਉਸ ਦਾ ਮੋਬਾਈਲ ਖੋਹਣ ਵਾਲੇ ਦੋ ਦੋਸ਼ੀਆਂ ਨੂੰ ਖੰਨਾ ਪੁਲਿਸ ਨੇ ਕਾਬੂ ਕਰ ਲਿਆ ਹੈ | ਸਹਾਇਕ ਥਾਣੇਦਾਰ ਅਵਤਾਰ ਅਲੀ ਨੇ ...

ਪੂਰੀ ਖ਼ਬਰ »

ਨਵ-ਵਿਆਹੁਤਾ ਨੇ ਸੱਸ ਅਤੇ ਪਤੀ 'ਤੇ ਲਾਏ ਕੁੱਟਮਾਰ ਦੇ ਦੋਸ਼

ਖੰਨਾ, 18 ਜੂਨ (ਅਮਰਜੀਤ ਸਿੰਘ)- 4 ਮਹੀਨੇ ਪਹਿਲਾਂ ਵਿਆਹੀ ਇਕ ਲੜਕੀ ਨੂੰ ਉਸ ਦੇ ਪਤੀ ਅਤੇ ਸੱਸ ਵਲੋਂ ਕੁੱਟਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਪੂਜਾ ਵਰਮਾ ਪੁੱਤਰੀ ਨਰੇਸ਼ ਵਰਮਾ ਵਾਸੀ ਮਲੇਰਕੋਟਲਾ ਨੇ ਆਪਣੇ ਪਤੀ ਗੌਰਵ ਅਤੇ ਸੱਸ ...

ਪੂਰੀ ਖ਼ਬਰ »

ਰਾਮਗੜ੍ਹ ਸਰਦਾਰਾ 'ਚ ਕਾਂਗਰਸ ਵਲੋਂ ਰੋਸ ਧਰਨਾ

ਮਲੌਦ, 18 ਜੂਨ (ਦਿਲਬਾਗ ਸਿੰਘ ਚਾਪੜਾ)- ਪੂਰੇ ਪੰਜਾਬ 'ਚ ਕਾਂਗਰਸ ਪਾਰਟੀ ਵੱਲੋਂ ਤੇਲ ਦੀਆਂ ਵਧੀਆਂ ਕੀਮਤਾਂ ਦੇ ਰੋਸ ਵਜੋਂ ਕੇਂਦਰ ਸਰਕਾਰ ਿਖ਼ਲਾਫ਼ ਪਿੰਡਾਂ ਵਿਚ ਰੋਸ ਧਰਨੇ ਦੇਣ ਦੇ ਪ੍ਰੋਗਰਾਮ ਤਹਿਤ ਅੱਜ ਪਿੰਡ ਰਾਮਗੜ੍ਹ ਸਰਦਾਰਾਂ ਵਿਚ ਹਲਕਾ ਪਾਇਲ ਦੇ ਵਿਧਾਇਕ ...

ਪੂਰੀ ਖ਼ਬਰ »

ਖ਼ੂਨ ਦੇ ਰਿਸ਼ਤੇ ਦੀ ਜਾਇਦਾਦ ਦੀ ਮਾਲਕੀ ਦੀ ਰਜਿਸਟਰੀ ਮੁਫ਼ਤ 'ਚ ਕਰਵਾਉਣ 'ਤੇ ਰੋਕ ਨੂੰ ਦੱਸਿਆ ਘਪਲਾ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)- ਸਰਕਾਰ ਵਲੋਂ ਖ਼ੂਨ ਦੇ ਰਿਸ਼ਤੇ ਦੀ ਜਾਇਦਾਦ ਦੀ ਮਾਲਕੀ ਮੁਫ਼ਤ ਵਿਚ ਬਦਲਣ 'ਤੇ ਰੋਕ ਲਗਾ ਦਿੱਤੀ ਗਈ ਹੈ, ਜਿਸ ਨੂੰ ਭਾਜਪਾ ਨੇਤਾ ਅਨੁਜ ਛਾਹੜੀਆ ਨੇ ਵੱਡਾ ਘਪਲਾ ਦੱਸਿਆ ਹੈ | ਹੁਣ ਤੱਕ ਆਪਸੀ ਪਰਿਵਾਰਕ ਹਿੱਸੇ ਵਿਚ ਆਈ ਪ੍ਰਾਪਰਟੀ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਦੀ ਮੁਰੰਮਤ ਨੂੰ ਲੈ ਕੇ ਲੋਕ ਸੰਘਰਸ਼ ਕਮੇਟੀ ਨੇ ਲਗਾਇਆ ਧਰਨਾ

ਸਮਰਾਲਾ, 18 ਜੂਨ (ਸੁਰਜੀਤ ਸਿੰਘ ਵਿਸ਼ਦ)-ਲੋਕ ਸੰਘਰਸ਼ ਕਮੇਟੀ ਸਾਹਨੇਵਾਲ ਨੇ ਹਲਕੇ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਨੂੰ ਲੈ ਕੇ ਰੋਸ ਪ੍ਰਗਟ ਕੀਤਾ ਅਤੇ ਮੇਨ ਚੌਾਕ ਕੁਹਾੜਾ ਵਿਚ ਰੋਸ ਧਰਨਾ ਦਿੱਤਾ | ਧਰਨਾਕਾਰੀਆਂ ਨੇ ਕਿਹਾ ਕਿ ਸ਼ਹਿਰ ਕੁਹਾੜਾ ਤੋਂ ਜਾਣ ਵਾਲੀ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ ਿਖ਼ਲਾਫ਼ ਧਰਨਾ ਤੇ ਟਰੈਕਟਰ ਰੈਲੀ

ਸਾਹਨੇਵਾਲ, 18 ਜੂਨ (ਹਰਜੀਤ ਸਿੰਘ ਢਿੱਲੋਂ)- ਪੈਟਰੋਲ ਅਤੇ ਡੀਜ਼ਲ ਦੀਆਂ ਦਿਨ-ਬ-ਦਿਨ ਵੱਧ ਰਹੀਆਂ ਕੀਮਤਾਂ ਿਖ਼ਲਾਫ਼ ਕਾਂਗਰਸ ਹਾਈਕਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕੇਂਦਰ ਸਰਕਾਰ ਨੂੰ ਘੇਰਨ ਦੇ ਮਨੋਰਥ ਨਾਲ ਕਾਂਗਰਸੀ ਵਰਕਰਾਂ ਵਲੋਂ ਥਾਂ-ਥਾਂ ਲਗਾਏ ਜਾ ਰਹੇ ਰੋਸ ...

ਪੂਰੀ ਖ਼ਬਰ »

ਸਰਕਾਰੀ ਹੁਕਮਾਂ ਨੂੰ ਦਰਕਿਨਾਰ ਕਰਕੇ, ਲੱਗ ਰਹੀ ਹੈ ਜ਼ੀਰੀ

ਦੋਰਾਹਾ, 18 ਜੂਨ (ਜਸਵੀਰ ਝੱਜ)- ਪਿਛਲੀ ਅਕਾਲੀ ਸਰਕਾਰ ਨੇ ਦੇਰ ਪਹਿਲਾਂ ਜੀਰੀ/ਝੋਨੇ ਦੀ ਪੌਦ ਨੂੰ ਲਗਾਉਣ ਦਾ ਸਮਾਂ 10 ਜੂਨ ਕਰ ਦਿੱਤਾ ਸੀ ਜਿਸ ਦਾ ਉਸ ਸਮੇਂ ਵੀ ਕਿਸਾਨਾਂ ਨੇ ਵਿਰੋਧ ਕੀਤਾ ਸੀ, ਫਿਰ 15 ਜੂਨ ਦਾ ਸਮਾਂ ਨਿਯਤ ਕਰਨ 'ਤੇ ਹੋਰ ਵੀ ਰੌਲ਼ਾ ਪਿਆ ਸੀ ਪਰ ਇਸ ਵਾਰ 20 ...

ਪੂਰੀ ਖ਼ਬਰ »

ਜੀ. ਟੀ. ਰੋਡ ਮੰਜੀ ਸਾਹਿਬ ਕੋਟਾਂ ਸੜਕ 'ਤੇ ਪਏ ਵੱਡੇ ਟੋਏ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਬੀਜਾ, 18 ਜੂਨ (ਰਣਧੀਰ ਸਿੰਘ ਧੀਰਾ)- ਇਲਾਕੇ ਦੇ ਸਭ ਤੋਂ ਪਵਿੱਤਰ ਅਸਥਾਨ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਸਾਹਮਣੇ ਸਰਵਿਸ ਰੋਡ ਸੜਕ 'ਤੇ ਪਏ ਵੱਡੇ ਟੋਏ ਰੋਜ਼ਾਨਾ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ ਅਤੇ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਨੂੰ ਸਮਰਪਿਤ ਉਮੀਦਵਾਰ ਹੋਣਗੇ ਕਾਂਗਰਸ ਦੀ ਪਸੰਦ-ਪ੍ਰਧਾਨ ਦੌਦ

ਮਲੌਦ, 17 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆਉਣ ਵਾਲੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਚੋਣਾਂ ਦੌਰਾਨ ਵਿਕਾਸ ਕਾਰਜਾਂ ਨੂੰ ਸਮਰਪਿਤ ਉਮੀਦਵਾਰ ਕਾਂਗਰਸ ਪਾਰਟੀ ਦੀ ਪਹਿਲੀ ਪਸੰਦ ਹੋਣਗੇ | ਇਹ ਪ੍ਰਗਟਾਵਾ ਕਰਦਿਆਂ ਬਲਾਕ ਕਾਂਗਰਸ ਮਲੌਦ ਦੇ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀ ਭੱਠਲ ਦੇ ਸ਼ਰਧਾਂਜਲੀ ਸਮਾਗਮ ਮੌਕੇ ਬੂਟੇ ਵੰਡੇ

ਦੋਰਾਹਾ, 18 ਜੂਨ (ਜਸਵੀਰ ਝੱਜ)- ਵਾਤਾਵਰਨ ਪ੍ਰੇਮੀ, ਸਾਹਿਤ ਰਸੀਏ ਸ. ਇੰਦਰਜੀਤ ਸਿੰਘ ਭੱਠਲ (ਸਾਬਕਾ ਸਰਪੰਚ) ਉੱਘੇ ਕਬੱਡੀ ਖਿਡਾਰੀ ਵਾਸੀ ਪਿੰਡ ਭੱਠਲ, ਆਪਣੀ 68 ਸਾਲ ਦੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ 8 ਜੂਨ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਸ੍ਰੀ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਫੜੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ-ਜਥੇ. ਖੱਟੜਾ

ਬੀਜਾ, 18 ਜੂਨ (ਰਣਧੀਰ ਸਿੰਘ ਧੀਰਾ)- ਧਰਮ ਪ੍ਰਚਾਰ ਲਹਿਰ ਦੇ ਸੰਚਾਲਕ ਤੇ ਹਲਕੇ ਦੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ ਦਵਿੰਦਰ ਸਿੰਘ ਖੱਟੜਾ ਨੇ ਕਿਹਾ ਬਰਗਾੜੀ ਅਤੇ ਹੋਰ ਥਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਜੀ ਦੀ ਘੋਰ ਬੇਅਦਬੀ ਲਈ ਪੁਲਿਸ ਵਲੋਂ ਫੜੇ ਦੋਸ਼ੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਖੰਨਾ, 18 ਜੂਨ (ਅਮਰਜੀਤ ਸਿੰਘ)-ਮੋਟਰਸਾਈਕਲਾਂ ਦੀ ਹੋਈ ਆਪਸੀ ਟੱਕਰ 'ਚ ਇਕ ਮੋਟਰਸਾਈਕਲ ਸਵਾਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ 'ਚ ਇਲਾਜ ਅਧੀਨ ਗੁਰਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਅਜਨੇਰ ਨੇ ਦੱਸਿਆ ਕਿ ਮੈਂ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 10 ਈ. ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਨੂੰ ਹਿਮਾਚਲ ਦਾ ਕਾਂਗਰਸੀ ਇੰਚਾਰਜ ਬਣਾਉਣ 'ਤੇ ਸਮਾਗਮ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)- ਵਿਧਾਇਕ ਗੁਰਕੀਰਤ ਸਿੰਘ ਨੂੰ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਵਲੋਂ ਆਲ ਇੰਡੀਆ ਕਾਂਗਰਸ ਦਾ ਸਕੱਤਰ ਤੇ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਬਣਾਉਣ ਦਾ ਇਲਾਕੇ ਦੇ ਪਿੰਡਾਂ ਵਿਚ ਭਰਵਾਂ ਉਤਸ਼ਾਹ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਧਮੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ

ਪਾਇਲ, 18 ਜੂਨ (ਗੁਰਦੀਪ ਸਿੰਘ ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸਾਬਕਾ ਮੰਤਰੀ ਅਤੇ ਹਲਕਾ ਇੰਚਾਰਜ ਈਸ਼ਰ ਮਿਹਰਬਾਨ ਦੀ ਅਗਵਾਈ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਸਹਾਰਨਮਾਜਰਾ ਸਮੇਤ ਅਕਾਲੀ ਆਗੂ ਹਾਜ਼ਰ ਹੋਏ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਰਾਮਪੁਰ ਵਿਖੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਿਖ਼ਲਾਫ਼ ਦਿੱਤਾ ਧਰਨਾ

ਦੋਰਾਹਾ, 18 ਜੂਨ (ਪ. ਪ.)- ਕਾਂਗਰਸ ਪਾਰਟੀ ਵਲੋਂ ਤੇਲ ਦੀਆਂ ਕੀਮਤਾਂ ਿਖ਼ਲਾਫ਼ ਸ਼ੁਰੂ ਕੀਤੇ ਲੜੀਵਾਰ ਧਰਨਿਆਂ ਦੇ ਅੰਤਰਗਤ ਲਾਗਲੇ ਪਿੰਡ ਰਾਮਪੁਰ ਵਿਖੇ ਸਾਬਕਾ ਸਰਪੰਚ ਰਾਜਵਿੰਦਰ ਸਿੰਘ ਬੇਗੋਵਾਲ ਅਤੇ ਕਾਂਗਰਸੀ ਆਗੂ ਕੁਲਦੀਪ ਸਿੰਘ ਮਾਂਗਟ ਰਾਮਪੁਰ ਦੀ ਸਾਂਝੀ ...

ਪੂਰੀ ਖ਼ਬਰ »

ਮਾਣਕ ਮਾਜਰਾ 'ਚ ਖ਼ੂਨਦਾਨ ਕੈਂਪ ਲਗਾਇਆ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)- ਯੂਥ ਕਾਂਗਰਸ ਤੇ ਯੁਵਕ ਸੇਵਾਵਾਂ ਕਲੱਬ ਪਿੰਡ ਮਾਣਕਮਾਜਰਾ ਵਲੋਂ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਦਿਨ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਓ. ...

ਪੂਰੀ ਖ਼ਬਰ »

ਅਧਿਆਪਕ ਟਿਵਾਣਾ ਨੂੰ ਕੀਤਾ ਸਨਮਾਨਿਤ

ਮਲੌਦ, 17 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਹੌੜਾ 'ਚ ਬਤੌਰ ਗਣਿਤ ਅਧਿਆਪਕ ਕਿਰਨਦੀਪ ਸਿੰਘ ਟਿਵਾਣਾ ਨੂੰ ਵਿੱਦਿਆ ਦੇ ਖੇਤਰ ਵਿਚ ਮਾਲਤੀ ਗਿਆਨ-ਪੀਠ ਪੁਰਸਕਾਰ ਮਿਲਣ ਬਦਲੇ ਸਮੂਹ ਨਗਰ ਨਿਵਾਸੀਆਂ ਤੇ ਗਰਾਮ ਪੰਚਾਇਤ ਵਲੋਂ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨਾਵਾਰ ਇਕੱਤਰਤਾ

ਸਮਰਾਲਾ, 18 ਜੂਨ (ਸੁਰਜੀਤ ਸਿੰਘ)- ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨਾਵਾਰ ਇਕੱਤਰਤਾ 'ਚ ਕਹਾਣੀਕਾਰ ਅਜਮੇਰ ਸਿੱਧੂ ਦੀ ਪੰਜਾਬੀ ਸਾਹਿਤਕ ਮੈਗਜ਼ੀਨ 'ਰਾਗ' ਰਿਲੀਜ਼ ਸਮੇਂ ਬੋਲਦਿਆਂ ਕਹਾਣੀਕਾਰ ਸੁਖਜੀਤ ਨੇ ਕਿਹਾ ਕਿ ਪੰਜਾਬੀ ਵਿਚ ਬਹੁਤ ਘੱਟ ਮੈਗਜ਼ੀਨ ਰਹਿ ਗਏ ...

ਪੂਰੀ ਖ਼ਬਰ »

ਕੜਕਦੀਆਂ ਧੁੱਪਾਂ ਅਤੇ ਹੱਡ ਚੀਰਵੀਂ ਠੰਢ ਵਿਚ ਮਿਹਨਤ ਕਰਨ ਵਾਲੇ ਮਿਹਨਤਕਸ਼ ਮਜ਼ਦੂਰ ਅਜੇ ਵੀ ਸਰਕਾਰਾਂ ਵਲੋਂ ਦਿੱਤੀਆਂ ਜਾ ਰਹੀਆਂ ਰਾਹਤਾਂ ਤੋਂ ਪੂਰੀ ਤਰ੍ਹਾਂ ਅਣਜਾਣ

ਮਲੌਦ, 18 ਜੂਨ (ਸਹਾਰਨ ਮਾਜਰਾ)-ਸਰਕਾਰਾਂ ਵਲੋਂ ਦਿੱਤੀਆਂ ਜਾ ਰਹੀਆਂ ਰਾਹਤਾਂ ਅਤੇ ਸਕੀਮਾਂ ਦਾ ਕਿੰਨਾ ਕੁ ਲਾਭ ਜ਼ਮੀਨੀ ਪੱਧਰ 'ਤੇ ਪੇਂਡੂ ਜਾਂ ਸ਼ਹਿਰੀ ਲੋਕਾਂ ਨੂੰ ਮਿਲਦਾ ਹੈ, ਇਹ ਤਾਂ ਨਿੱਜੀ ਤੌਰ 'ਤੇ ਜਾ ਕੇ ਉਨ੍ਹਾਂ ਘਰਾਂ ਦੀ ਤਰਸਯੋਗ ਹਾਲਤ ਵੇਖ ਕੇ ਹੀ ਲਗਾਇਆ ਜਾ ...

ਪੂਰੀ ਖ਼ਬਰ »

ਪਹਿਲੇ ਪੰਜਾਬ ਟੇਬਲ ਟੈਨਿਸ ਰੈਕਿੰਗ ਟੂਰਨਾਮੈਂਟ 'ਚ ਜੇਤੂਆਂ ਨੂੰ ਡਾ. ਭਸੀਨ ਨੇ ਵੰਡੇ ਇਨਾਮ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)- ਮਾਸਟਰ ਵਿਜੇ ਮੋਹਨ ਭਾਂਬਰੀ ਦੀ ਯਾਦ 'ਚ ਕਰਵਾਏ ਗਏ ਪਹਿਲੇ ਪੰਜਾਬ ਟੇਬਲ ਟੈਨਿਸ ਰੈਂਕਿੰਗ ਟੂਰਨਾਮੈਂਟ ਦੇ ਅਖੀਰਲੇ ਦਿਨ ਮੁੱਖ ਮਹਿਮਾਨ ਵਜੋਂ ਡਾ. ਮਨਿੰਦਰ ਸਿੰਘ ਭਸੀਨ ਆਰਗੇਨਾਈਜ਼ਿੰਗ ਸੈਕਟਰੀ ਪੰਜਾਬ ਆਈ. ਐੱਮ. ਏ. ਪਹੁੰਚੇ | ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਦੋਰਾਹਾ, 18 ਜੂਨ (ਪ. ਪ.)- ਸ਼ਹੀਦੇ ਆਜਮ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਵੈੱਲਫੇਅਰ ਕਲੱਬ ਦੋਰਾਹਾ ਵਲੋਂ ਮੁਫ਼ਤ ਮੈਡੀਕਲ ਤੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਗੁਰਦੁਆਰਾ ਨਾਨਕਸਰ ਸਾਹਿਬ ਜੈਪੁਰਾ ਰੋਡ ਦੋਰਾਹਾ ਵਿਖੇ ਲਗਾਇਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ...

ਪੂਰੀ ਖ਼ਬਰ »

ਪਾਇਲ ਵਿਚ ਮਾਂਗਟ ਭਰਾਵਾਂ ਦਾ ਰੂ-ਬਰੂ ਸਮਾਗਮ ਯਾਦਗਾਰੀ ਹੋ ਨਿੱਬੜਿਆ

ਪਾਇਲ, 18 ਜੂਨ (ਨਿਜ਼ਾਮਪੁਰ/ਰਜਿੰਦਰ ਸਿੰਘ)-ਸਾਹਿਤਕਾਰਾਂ ਦੀ ਸਿਰਮੌਰ ਸੰਸਥਾ ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਸਰਪ੍ਰਸਤ ਉੱਘੇ ਗੀਤਕਾਰ ਪਾਲਾ ਰਾਜੇਵਾਲੀਆ ਦੀ ਸਰਪ੍ਰਸਤੀ ਹੇਠ ਅਤੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ | ਸਭਾ ਦੀ ...

ਪੂਰੀ ਖ਼ਬਰ »

ਲੋਪੋਂ ਵਿਖੇ ਬਸਪਾ ਦੀ ਡਾ: ਬੀਜਾ ਦੀ ਅਗਵਾਈ ਹੇਠ ਭਰਵੀਂ ਮੀਟਿੰਗ

ਬੀਜਾ, 18 ਜੂਨ (ਰਣਧੀਰ ਸਿੰਘ ਧੀਰਾ)- ਸਬ ਡਵੀਜ਼ਨ ਸਮਰਾਲਾ ਦੇ ਪਿੰਡ ਲੋਪੋਂ ਵਿਖੇ ਬਹੁਜਨ ਸਮਾਜ ਪਾਰਟੀ ਦੀ ਵਿਸ਼ਾਲ ਮੀਟਿੰਗ ਜ਼ਿਲ੍ਹਾ ਲੁਧਿਆਣਾ ਯੂਥ ਵਿੰਗ ਦੇ ਪ੍ਰਧਾਨ ਡਾ. ਜਸਪ੍ਰੀਤ ਸਿੰਘ ਬੀਜਾ ਅਤੇ ਹਲਕਾ ਸਮਰਾਲਾ ਦੇ ਇੰਚਾਰਜ ਦਲਵੀਰ ਸਿੰਘ ਮੰਡਿਆਲਾ ਦੀ ...

ਪੂਰੀ ਖ਼ਬਰ »

ਨਵਯੁਗ ਲਿਖਾਰੀ ਸਭਾ ਦੀ ਬੈਠਕ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)-ਨਵਯੁਗ ਲਿਖਾਰੀ ਸਭਾ ਦੀ ਬੈਠਕ ਹਰਭਜਨ ਸਿੰਘ ਬਾਈ ਜੀ ਦੀ ਪ੍ਰਧਾਨਗੀ ਹੇਠ ਹੋਈ | ਇਹ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ | ਮੀਟਿੰਗ 'ਚ ਕਲਾਕਾਰਾਂ ਨੇ ਆਪਣੀਆਂ ਰਚਨਾਵਾਂ 'ਚ ਲੇਖ, ਮਿੰਨੀ ...

ਪੂਰੀ ਖ਼ਬਰ »

ਸੇਵਾ ਭਾਰਤੀ ਵਲੋਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਸਨਮਾਨ

ਅਹਿਮਦਗੜ੍ਹ, 18 ਜੂਨ (ਰਣਧੀਰ ਸਿੰਘ ਮਹੋਲੀ)- ਸ੍ਰੀ ਰਾਕੇਸ਼ ਕੁਮਾਰ ਯਾਦਗਾਰ ਸਮਿਤੀ ਵਲੋਂ ਸੇਵਾ ਭਾਰਤੀ ਅਹਿਮਦਗੜ੍ਹ ਦੇ ਸਹਿਯੋਗ ਨਾਲ ਸ੍ਰੀ ਰਾਕੇਸ਼ ਕੁਮਾਰ ਦੀ ਯਾਦ 'ਚ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਸਾਬਕਾ ਮੰਤਰੀ ...

ਪੂਰੀ ਖ਼ਬਰ »

ਮੰਜਾਲੀ ਕਲਾਂ ਵਿਖੇ ਝੰਡੀ ਦੀ ਕੁਸ਼ਤੀ 'ਚ ਪਰਮਿੰਦਰ ਮਾਛੀਵਾੜਾ ਜੇਤੂ

ਬੀਜਾ, 18 ਜੂਨ (ਰਣਧੀਰ ਸਿੰਘ ਧੀਰਾ)- ਸਬ ਡਵੀਜਨ ਸਮਰਾਲਾ ਦੇ ਪਿੰਡ ਮੰਜਾਲੀ ਕਲਾਂ ਵਿਖੇ ਬਾਬਾ ਸਿੱਧ ਨੌਜਵਾਨ ਸਭਾ, ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ, ਬਾਬਾ ਵਾਲਮੀਕਿ ਨੌਜਵਾਨ ਸਭਾ, ਸਮੂਹ ਗਰਾਮ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਦੂਜਾ ਵਿਸ਼ਾਲ ...

ਪੂਰੀ ਖ਼ਬਰ »

ਮਲਕਪੁਰ ਜੰਡਾਲੀ ਨੂੰ ਅਹਿਮਦਗੜ੍ਹ ਨਗਰ ਕੌ ਾਸਲ 'ਚ ਸ਼ਾਮਿਲ ਕਰਨ ਦਾ ਮਤਾ ਵਿਰੋਧ ਦੇ ਬਾਵਜੂਦ ਹੋਇਆ ਪਾਸ

ਅਹਿਮਦਗੜ੍ਹ, 18 ਜੂਨ (ਸੋਢੀ)- ਸਥਾਨਕ ਲਾਗਲੇ ਪਿੰਡ ਮਲਕਪੁਰ ਜੰਡਾਲੀ ਖ਼ੁਰਦ ਨੂੰ ਅਹਿਮਦਗੜ੍ਹ ਦੀ ਹਦੂਦ ਅੰਦਰ ਸ਼ਾਮਿਲ ਕਰਨ ਦਾ ਮਤਾ ਅੱਜ ਨਗਰ ਕੌਾਸਲ ਅਹਿਮਦਗੜ੍ਹ ਵਿਖੇ ਪ੍ਰਧਾਨ ਸੁਰਾਜ ਮੁਹੰਮਦ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਪਾਸ ਹੋ ਗਿਆ ¢ ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਬਾਬਾ ਸਲੰਘਾ ਸ਼ਾਹ ਦੇ ਅਸਥਾਨ 'ਤੇ 11ਵਾਂ ਵਿਸ਼ਾਲ ਭੰਡਾਰਾ ਕਰਵਾਇਆ

ਬੀਜਾ, 18 ਜੂਨ (ਕਸ਼ਮੀਰ ਸਿੰਘ ਬਗ਼ਲੀ)- ਗਰਾਮ ਪੰਚਾਇਤ ਕੋਟ ਸੇਖੋਂ ਤੇ ਕੋਟ ਪਨੈਚ ਅਤੇ ਐੱਨ. ਆਰ. ਆਈ. ਗੁਰਪ੍ਰੀਤ ਸਿੰਘ ਧਾਲੀਵਾਲ, ਇੰਦਰਵੀਰ ਕੌਰ ਧਾਲੀਵਾਲ, ਕੇਸਰ ਸਿੰਘ ਸੇਖੋਂ, ਮੇਜਰ ਸਿੰਘ ਚੱਕ ਸਾਬੂ-ਕੇ, ਬਿੱਟੂ ਸੇਖੋਂ ਕੈਨੇਡਾ ਅਤੇ ਨਗਰ ਦੇ ਭਰਪੂਰ ਸਹਿਯੋਗ ਨਾਲ ...

ਪੂਰੀ ਖ਼ਬਰ »

ਦੋਰਾਹਾ ਨਗਰ ਕੌ ਾਸਲ ਦੇ ਕੌ ਾਸਲਰਾਂ ਦੀ ਅਹਿਮ ਇਕੱਤਰਤਾ

ਦੋਰਾਹਾ, 18 ਜੂਨ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)- ਦੋਰਾਹਾ ਨਗਰ ਕੌਾਸਲ ਦੇ ਕੌਾਸਲਰਾਂ ਦੀ ਅਹਿਮ ਇਕੱਤਰਤਾ ਐੱਸ. ਡੀ. ਐੱਮ. ਪਾਇਲ ਸਵਾਤੀ ਟਿਵਾਣਾ ਦੀ ਹਾਜ਼ਰੀ 'ਚ ਪ੍ਰਧਾਨ ਬੰਤ ਸਿੰਘ ਦੋਬੁਰਜੀ ਦੀ ਪ੍ਰਧਾਨਗੀ ਅਤੇ ਕਾਰਜਸਾਧਕ ਅਫ਼ਸਰ ਸੁਖਦੇਵ ਸਿੰਘ ਦੀ ਦੇਖ-ਰੇਖ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਬਣਾਓ ਸੰਘਰਸ਼ ਕਮੇਟੀ ਵਲੋਂ ਖੰਨਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਨੂੰ ਜ਼ਿਲ੍ਹਾ ਬਣਾਓ ਸੰਘਰਸ਼ ਕਮੇਟੀ ਦੇ ਕਨਵੀਨਰ ਕਰਨੈਲ ਸਿੰਘ ਇਕੋਲਾਹਾ ਦੀ ਅਗਵਾਈ ਵਿਚ ਵੱਖ-ਵੱਖ ਸਹਿਯੋਗੀ ਜਥੇਬੰਦੀਆਂ ਦੇ ਨੁੰਮਾਇਦਿਆਂ ਦੇ ਵਫ਼ਦ ਵਲੋਂ ਐੱਸ. ਡੀ. ਐੱਮ. ਖੰਨਾ ਰਾਹੀਂ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਜੌੜੇਪੁਲ ਜਰਗ, 18 ਜੂਨ (ਪਾਲਾ ਰਾਜੇਵਾਲੀਆ)-ਪਿੰਡ ਜਰਗ ਵਿਖੇ ਪੰਜਾਬ ਸਰਕਾਰ ਵਲੋਂ ਡੈਪੋ ਸਕੀਮ ਅਧੀਨ ਐਸ. ਡੀ. ਐਮ. ਪਾਇਲ ਸਵਾਤੀ ਟਿਵਾਣਾ ਅਤੇ ਡੀ. ਐਸ. ਪੀ. ਪਾਇਲ ਰਛਪਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ ਗਿਆ ਅਤੇ ਰੈਲੀ ਕੱਢੀ ਗਈ | ...

ਪੂਰੀ ਖ਼ਬਰ »

ਨਾਈਟ 20-20 ਕ੍ਰਿਕਟ ਟੂਰਨਾਮੈਂਟ 'ਚ ਪਿ੍ੰਸੀਪਲ ਰੌਣੀ ਨੇ ਵੰਡੇ ਇਨਾਮ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)- ਗਲੀ ਕਿ੍ਕਟ ਕਲੱਬ ਖੰਨਾ ਵਲੋਂ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਪਹਿਲਾ ਨਾਈਟ 20-20 ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਸ਼ਹਿਰ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ | ਇਸ ਮੌਕੇ ਮੈਪਲ ਇੰਸਟੀਚਿਊਟ ਦੇ ...

ਪੂਰੀ ਖ਼ਬਰ »

ਲੜਕੀ ਅਤੇ ਮਾਂ ਨੇ ਪੁਲਿਸ ਅਧਿਕਾਰੀ 'ਤੇ ਜ਼ਬਰਦਸਤੀ ਤਲਾਕ ਲਿਖਵਾਉਣ ਦੇ ਦੋਸ਼ ਲਾਏ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)- ਮੈਂ ਅਤੇ ਮੇਰਾ ਪਤੀ ਤਲਾਕ ਨਹੀਂ ਲੈਣਾ ਚਾਹੁੰਦੇ ਸੀ ਪਰ ਸਮਰਾਲਾ ਸਾਂਝ ਕੇਂਦਰ ਦੀ ਮੈਡਮ ਇੰਚਾਰਜ ਵੁਮੈਨ ਸੈੱਲ ਨੇ ਧਮਕੀਆਂ ਦੇ ਕੇ ਮੇਰੇ ਅਤੇ ਮੇਰੇ ਘਰ ਵਾਲੇ ਤੋਂ ਅਸ਼ਟਾਮਾਂ 'ਤੇ ਦਸਤਖ਼ਤ ਕਰਵਾ ਕੇ ਕਹਿ ਦਿੱਤਾ ਕਿ ਤੇਰਾ ਅੱਜ ...

ਪੂਰੀ ਖ਼ਬਰ »

ਸਕੂਟਰ 'ਚ ਕੱਪੜੇ ਫਸਣ ਨਾਲ ਔਰਤ ਜ਼ਖ਼ਮੀ

ਖੰਨਾ, 18 ਜੂਨ (ਹਰਜਿੰਦਰ ਸਿੰਘ ਲਾਲ)- ਅਮਰਜੀਤ ਕੌਰ ਪਤਨੀ ਇਕਬਾਲ ਸਿੰਘ ਵਾਸੀ ਸ਼ਰਾਹਮਾਜਰਾ ਫ਼ਤਿਹਗੜ੍ਹ ਸਾਹਿਬ ਅੱਜ ਬਾਜ਼ਾਰ ਵਿਚ ਖ਼ਰੀਦਦਾਰੀ ਕਰਨ ਆਈ ਸੀ | ਜਦੋਂ ਉਹ ਮੇਨ ਬਾਜ਼ਾਰ ਵਿਚੋਂ ਲੰਘ ਰਹੀ ਸੀ ਤਾਂ ਇਕ ਤੇਜ਼ ਰਫ਼ਤਾਰ ਸਕੂਟਰ ਵਿਚ ਉਸ ਦੇ ਕੱਪੜੇ ਉਲਝ ਗਏ | ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਮੋਟਾਪੇ ਸਬੰਧੀ ਸੈਮੀਨਾਰ ਅੱਜ

ਬੀਜਾ, 18 ਜੂਨ (ਕਸ਼ਮੀਰਾ ਸਿੰਘ ਬਗ਼ਲੀ)- ਅਮਰੀਕਾ 'ਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋਈ ਮਿੰਨੀ ਗੈਸਟਿਰਕ ਬਾਈਪਾਸ ਸਰਜਰੀ ਦੇ ਪਿਤਾਮਾ ਡਾ. ਰੋਬਾਰਟ ਰਟਲੇਜ ਤੋਂ ਸਿਖਲਾਈ ਪ੍ਰਾਪਤ ਡਾ. ਕੁਲਦੀਪਕ ਸਿੰਘ ਕੁਲਾਰ ਨੇ ਆਖਿਆ ਹੈ ਕਿ ਇਹ ਮੋਟਾਪੇ ਦੀ ਸਰਬੋਤਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX