ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  1 minute ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ (ਗਪਟਿਲ) 30 ਦੌੜਾਂ ਬਣਾ ਕੇ ਆਊਟ
. . .  9 minutes ago
ਮੁਸਲਮਾਨਾਂ ਨੂੰ ਗੁਮਰਾਹ ਰਹੇ ਹਨ ਸਿਮੀ ਅਤੇ ਪੀ.ਐਫ.ਆਈ - ਯੂ.ਪੀ ਮੰਤਰੀ
. . .  15 minutes ago
ਲਖਨਊ, 24 ਜਨਵਰੀ - ਉੱਤਰ ਪ੍ਰਦੇਸ਼ ਦੇ ਮੰਤਰੀ ਮੋਹਸਿਨ ਰਜ਼ਾ ਦਾ ਕਹਿਣਾ ਹੈ ਕਿ ਜੋ ਕੁੱਝ ਹੋ ਰਿਹਾ ਹੈ, ਉਹ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਨਹੀਂ ਹੋ ਰਿਹਾ, ਬਲਕਿ ਇਸ...
ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  16 minutes ago
ਬਟਾਲਾ, 24 ਜਨਵਰੀ (ਕਾਹਲੋਂ)- ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਅੱਜ ਗਊਸ਼ਾਲਾ ਬਟਾਲਾ 'ਚ ਮਹਾਸ਼ਾ ਗੋਕੁਲ ਚੰਦ ਨੂੰ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਦਿੱਤੀ। ਇਸ ਤੋਂ ਇਲਾਵਾ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  24 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  28 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  30 minutes ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  32 minutes ago
ਚੇਨਈ, 24 ਜਨਵਰੀ- ਤਾਮਿਲਨਾਡੂ 'ਚ ਦਵ੍ਰਿੜ ਵਿਚਾਰਕ ਅਤੇ ਸਮਾਜ ਸੁਧਾਰਕ ਪੇਰੀਆਰ ਨੂੰ ਲੈ ਕੇ ਵਿਵਾਦਾਂ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਇੱਥੋਂ ਦੇ ਚੇਂਗਲਪੱਟੂ ਜ਼ਿਲ੍ਹੇ ਦੇ ਇੱਕ ਪਿੰਡ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  49 minutes ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  59 minutes ago
ਬੀਜਿੰਗ, 24 ਜਨਵਰੀ- ਚੀਨ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਬੀਜਿੰਗ ਸਥਿਤ ਭਾਰਤੀ ਦੂਤਘਰ ਨੇ ਗਣਤੰਤਰ ਦਿਵਸ ਸਮਾਰੋਹ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ। ਇਸ ਬਿਮਾਰੀ ਕਾਰਨ ਚੀਨ 'ਚ ਹੁਣ ਤੱਕ 25 ਲੋਕਾਂ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  about 1 hour ago
ਕਾਠਮੰਡੂ, 24 ਜਨਵਰੀ - ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਕੁਮਾਰ ਗਿਆਵਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਪਾਲ ਦੇ ਕਾਠਮੰਡੂ 'ਚ 2 ਤੋਂ 4 ਅਪ੍ਰੈਲ ਤੱਕ ਹੋਣ ਵਾਲੇ 'ਸਗਰਮਥਾ ਸੰਵਾਦ' ਵਿਚ ਸ਼ਾਮਲ...
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 1 hour ago
ਵੇਰਕਾ, 24 ਜਨਵਰੀ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਵੱਲਾ ਤੋਂ ਸਿਰਫ਼ 100 ਗਜ਼ ਦੀ ਦੂਰੀ 'ਤੇ ਅੱਪਰ ਦੁਆਬ ਨਹਿਰ ਦੇ ਪੁਲ ਹੇਠ ਅਣਪਛਾਤੇ ਵਿਅਕਤੀ ਵਲੋਂ ਇੱਕ 16...
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  about 1 hour ago
ਗੁਰਾਇਆ, 24 ਜਨਵਰੀ (ਬਲਵਿੰਦਰ ਸਿੰਘ)- ਗੁਰਾਇਆ-ਫਗਵਾੜਾ ਹਾਈਵੇਅ 'ਤੇ ਵਿਰਕ ਮੌਲੀ ਗੇਟ ਨੇੜੇ ਬੰਦ ਪਏ ਇੱਕ ਸਕੂਲ ਦੇ ਗੇਟ ਮੋਹਰਿਓਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼...
ਚੀਨ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ
. . .  about 1 hour ago
ਬੀਜਿੰਗ, 24 ਜਨਵਰੀ- ਚੀਨ ਦੇ ਵੁਹਾਨ ਸੂਬੇ 'ਚ ਤੇਜ਼ੀ ਨਾਲ ਫੈਲ ਰਹੇ ਜਾਨਲੇਵਾ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ ਅਤੇ ਇਸ ਦੇ ਕਰੀਬ 830 ਮਾਮਲਿਆਂ ਦੀ...
ਜਾਮੀਆ ਹਿੰਸਾ ਦੇ ਮਾਮਲੇ 'ਚ ਐੱਸ. ਆਈ. ਟੀ. ਨੇ ਹਿਰਾਸਤ 'ਚ ਲਿਆ ਇੱਕ ਵਿਅਕਤੀ
. . .  about 2 hours ago
ਕਪਿਲ ਮਿਸ਼ਰਾ ਦੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗੀ ਰਿਪੋਰਟ
. . .  about 2 hours ago
ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  about 3 hours ago
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 4 hours ago
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 1 hour ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 1 hour ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 1 hour ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  24 minutes ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  43 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਖੇਡ ਸੰਸਾਰ

ਆਖਰੀ ਪਲਾਂ 'ਚ ਹੈਰੀ ਕੇਨ ਦੇ ਗੋਲ ਨਾਲ ਇੰਗਲੈਂਡ ਦੀ ਜਿੱਤ

ਏਰੀਨਾ ਗੋਲਵੋਗਾਰਡ, 18 ਜੂਨ (ਏਜੰਸੀ)-ਅੱਜ ਇੱਥੇ ਖੇਡੇ ਗਏ ਗਰੁੱਪ-ਜੀ ਦੇ ਇਕ ਮੈਚ ਵਿਚ ਇੰਗਲੈਂਡ ਨੇ ਟਿਊਨੇਸ਼ੀਆ ਿਖ਼ਲਾਫ਼ 2-1 ਨਾਲ ਰੋਮਾਂਚਕ ਜਿੱਤ ਦਰਜ ਕੀਤੀ¢ ਇਸ ਜਿੱਤ ਦੇ ਹੀਰੋ ਇੰਗਲੈਂਡ ਟੀਮ ਦੇ ਕਪਤਾਨ ਹੈਰੀ ਕੇਨ ਰਹੇ ਜਿਨ੍ਹਾਂ ਨੇ ਇਸ ਮੁਕਾਬਲੇ ਦੇ ਆਪਣੀ ਟੀਮ ਲਈ ਦੋਵੇਂ ਗੋਲ ਕੀਤੇ ਅਤੇ ਉਸ ਵਲੋਂ ਆਖਰੀ ਪਲਾਂ ਵਿਚ ਕੀਤੇ ਸ਼ਾਨਦਾਰ ਗੋਲ ਦੀ ਮਦਦ ਨਾਲ ਟੀਮ ਨੇ ਆਪਣਾ ਪਹਿਲਾ ਮੈਚ ਜਿੱਤ ਲਿਆ¢ ਇਕ ਸਮੇਂ ਲੱਗ ਰਿਹਾ ਸੀ ਕਿ ਟਿਊਨੇਸ਼ੀਆ ਇੰਗਲੈਂਡ ਨੂੰ 1-1 ਦੀ ਬਰਾਬਰੀ 'ਤੇ ਰੋਕ ਦੇਵੇਗੀ ਪਰ ਕਪਤਾਨ ਕੇਨ ਨੇ ਕਮਾਲ ਦਾ ਗੋਲ ਕਰਕੇ ਟੀਮ ਨੂੰ ਜਿੱਤ ਦਿਵਾਈ¢ ਹੈਰੀ ਕੇਨ ਨੇ ਇਹ ਗੋਲ 91ਵੇਂ ਮਿੰਟ ਵਿਚ ਕੀਤਾ¢ ਇਸ ਤੋਂ ਪਹਿਲਾਂ ਇਸ ਮੁਕਾਬਲੇ ਦੇ ਪਹਿਲੇ ਅੱਧ ਵਿਚ ਦੋਵਾਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ ਰਹੀਆਂ | ਇੰਗਲੈਂਡ ਵਲੋਂ ਪਹਿਲਾ ਗੋਲ ਕਪਤਾਨ ਹੈਰੀ ਕੇਨ ਨੇ 11ਵੇਂ ਮਿੰਟ ਵਿਚ ਕਰ ਦਿੱਤਾ¢ ਇਸ ਤੋਂ ਬਾਅਦ ਟਿਊਨੇਸ਼ੀਆ ਦੇ ਸਾਸੀ ਨੇ 35ਵੇਂ ਮਿੰਟ ਵਿਚ ਗੋਲ ਕਰਦੇ ਹੋਏ ਟੀਮ ਨੂੰ ਇੰਗਲੈਂਡ ਦੇ ਬਰਾਬਰ ਖੜ੍ਹਾ ਕਰ ਦਿੱਤਾ¢ ਇਹ ਗੋਲ ਪੈਨਲਟੀ ਨਾਲ ਹੋਇਆ¢ ਅਸਲ ਵਿਚ ਇੰਗਲੈਂਡ ਦੇ ਡਿਫੈਂਡਰ ਕੇਲੀ ਵਾਕਰ ਨੇ ਫਖਰੇਦੀਨ ਬੇਨ ਯੂਸਫ ਨੂੰ ਪੈਨਲਟੀ ਏਰੀਏ ਵਿਚ ਹੱਥ ਮਾਰ ਕੇ ਰੈਫਰੀ ਦੇ ਸਾਹਮਣੇ ਹੀ ਡਿੱਗਾ ਦਿੱਤਾ ਅਤੇ ਇਸ ਤਰ੍ਹਾਂ ਟਿਊਨੇਸ਼ੀਆ ਦੀ ਟੀਮ ਨੂੰ ਗੋਲ ਕਰਨ ਦਾ ਸੁਨਹਿਰੀ ਮੌਕਾ ਮਿਲ ਗਿਆ¢ ਇਸ ਤੋਂ ਬਾਅਦ ਦੂਜੇ ਅੱਧ ਵਿਚ ਦੋਵੇਂ ਟੀਮਾਂ ਨੂੰ ਗੋਲ ਕਰਨ ਦੇ ਕਈ ਮੌਕੇ ਮਿਲੇ ਪਰ ਉਹ ਇਸ ਵਿਚ ਸਫਲ ਨਹੀਂ ਹੋ ਸਕੀਆਂ | ਮੈਚ ਦੇ ਆਖਰੀ ਪਲਾਂ ਵਿਚ ਹੈਰੀ ਕੇਨ ਵਲੋਂ ਹੈਡਰ ਦੇ ਜ਼ਰੀਏ ਕੀਤੇ ਸ਼ਾਨਦਾਰ ਗੋਲ ਤੋਂ ਬਾਅਦ ਸਟੇਡੀਅਮ ਵਿਚ ਬੈਠੇ ਇੰਗਲਿਸ਼ ਦਰਸ਼ਕ ਖ਼ੁਸ਼ੀ ਨਾਲ ਝੂਮ ਉੱਠੇ |

ਬੈਲਜੀਅਮ ਦੀ ਜ਼ਬਰਦਸਤ ਸ਼ੁਰੂਆਤ

ਸੋਚੀ, 18 ਜੂਨ (ਏਜੰਸੀ)-ਫੁੱਟਬਾਲ ਵਿਸ਼ਵ ਕੱਪ ਦੇ ਗਰੁੱਪ-ਜੀ ਦੇ ਮੁਕਾਬਲੇ ਵਿਚ ਫੀਫਾ ਦਰਜਾਬੰਦੀ ਵਿਚ ਤੀਸਰੇ ਨੰਬਰ ਦੀ ਟੀਮ ਬੈਲਜੀਅਮ ਨੇ ਪਨਾਮਾ ਨੂੰ ਇਕਤਰਫਾ ਮੁਕਾਬਲੇ ਵਿਚ 3-0 ਨਾਲ ਕਰਾਰੀ ਹਾਰ ਦਿੱਤੀ ਅਤੇ ਟੂਰਨਾਮੈਂਟ ਵਿਚ ਜ਼ਬਰਦਸਤ ਸ਼ੁਰੂਆਤ ਕੀਤੀ¢ ਮੁਕਾਬਲੇ ...

ਪੂਰੀ ਖ਼ਬਰ »

ਸਵੀਡਨ ਦਾ ਸ਼ਾਨਦਾਰ ਆਗਾਜ਼

ਨਿਜਨੀ ਨੋਵਗੋਰੋਡ, 18 ਜੂਨ (ਏਜੰਸੀ)-ਸਵੀਡਨ ਦੀ ਟੀਮ ਨੇ ਫੀਫਾ ਵਿਸ਼ਵ ਕੱਪ-2018 ਦੇ ਗਰੁੱਪ-ਐਫ ਦੇ ਮੁਕਾਬਲੇ ਵਿਚ ਦੱਖਣੀ ਕੋਰੀਆ ਨੂੰ 1-0 ਨਾਲ ਹਾਰ ਦਿੱਤਾ¢ ਮੁਕਾਬਲੇ ਦੇ ਪਹਿਲੇ ਅੱਧ ਵਿਚ ਕੋਈ ਵੀ ਗੋਲ ਨਹੀਂ ਹੋ ਸਕਿਆ ਜਦੋਂ ਕਿ ਦੂਸਰੇ ਅੱਧ ਦੇ 65ਵੇਂ ਮਿੰਟ ਵਿਚ ਸਵੀਡਨ ਦੇ ...

ਪੂਰੀ ਖ਼ਬਰ »

ਸਵੀਡਨ ਦੇ ਕੋਚ ਨੇ ਜਾਸੂਸੀ ਦੇ ਦੋਸ਼ਾਂ ਨੂੰ ਕੀਤਾ ਖਾਰਜ

ਮਾਸਕੋ, 18 ਜੂਨ (ਏਜੰਸੀ)-ਇਸ ਮੈਚ ਤੋਂ ਪਹਿਲਾਂ ਸਵੀਡਨ ਦੇ ਰਾਸ਼ਟਰੀ ਫੁੱਟਬਾਲ ਕੋਚ ਜਾਨੇ ਐਾਡਰਸਨ ਨੇ ਉਨ੍ਹਾਂ ਸਾਰੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਕੋਚਿੰਗ ਸਟਾਫ਼ ਦੇ ਇਕ ਮੈਂਬਰ ਦੀ ਨਜ਼ਰ ਦੱਖਣੀ ਕੋਰੀਆ ਫੁੱਟਬਾਲ ਟੀਮ ...

ਪੂਰੀ ਖ਼ਬਰ »

ਪੁਰਤਗਾਲ ਵਿਚ ਬਦਲਿਆ ਗਿਆ ਰੋਨਾਲਡੋ ਦਾ ਬੁੱਤ

ਲਿਸਬਨ, 18 ਜੂਨ (ਏਜੰਸੀ)-ਪੁਰਤਗਾਲ ਦੇ ਫੁੱਟਬਾਲ ਕਪਤਾਨ ਕਿ੍ਸਟੀਯਾਨੋ ਰੋਨਾਲਡੋ ਦੇ ਬੁੱਤ ਨੂੰ ਮੈਦੀਏਰਾ ਹਵਾਈ ਅੱਡੇ ਤੇ ਬਦਲ ਦਿੱਤਾ ਗਿਆ¢ ਪੁਰਤਗਾਲ ਦੇ ਮੀਡੀਆ ਵਿਚ ਆਈ ਖ਼ਬਰ ਦੇ ਮੁਤਾਬਿਕ 5 ਵਾਰ ਸਰਬੋਤਮ ਫੁੱਟਬਾਲ ਖਿਡਾਰੀ ਦਾ ਿਖ਼ਤਾਬ ਜਿੱਤਣ ਵਾਲੇ ਰੋਨਾਲਡੋ ...

ਪੂਰੀ ਖ਼ਬਰ »

ਸਾਊਦੀ ਅਰਬ ਤੋਂ ਬਾਅਦ ਮਿਸਰ ਨੂੰ ਹਰਾਉਣਾ ਚਾਹੇਗਾ ਰੂਸ

ਸੇਂਟ ਪੀਟਰਸਬਰਗ, 18 ਜੂਨ (ਏਜੰਸੀ)-ਆਪਣੇ ਪਹਿਲ ਹੀ ਮੈਚ ਵਿਚ ਸਾਊਦੀ ਅਰਬ ਦੀ ਟੀਮ ਨੂੰ 5-0 ਨਾਲ ਕਰਾਰੀ ਹਾਰ ਦੇਣ ਵਾਲੀ ਮੇਜ਼ਬਾਨ ਟੀਮ ਰੂਸ ਫੀਫਾ ਵਿਸ਼ਵ ਕੱਪ ਆਪਣੇ ਅਗਲੇ ਮੁਕਾਬਲੇ ਵਿਚ ਆਪਣੇ ਤੋਂ ਬਿਹਤਰ ਟੀਮ ਦਾ ਸਾਹਮਣਾ ਕਰਨ ਜਾ ਰਹੀ ਹੈ¢ ਰੂਸ ਇਸ ਮੈਚ ਵਿਚ ਵੀ ਗੋਲਾਂ ...

ਪੂਰੀ ਖ਼ਬਰ »

ਨਡਾਲ ਨੂੰ ਪਛਾੜ ਕੇ ਫੈਡਰਰ ਪਹਿਲੇ ਸਥਾਨ 'ਤੇ

ਮੈਡਿ੍ਡ, 18 ਜੂਨ (ਏਜੰਸੀ)-ਸਵਿਟਜ਼ਰਲੈਂਡ ਦੇ ਟੈਨਿਸ ਖਿਡਾਰੀ ਰੋਜਰ ਫੈਡਰਰ ਨੇ ਆਪਣੇ ਸਖ਼ਤ ਵਿਰੋਧੀ ਸਪੇਨ ਦੇ ਰਾਫੇਲ ਨਡਾਲ ਨੂੰ ਪਹਿਲੇ ਨੰਬਰ ਤੋਂ ਖਿਸਕਾਉਂਦੇ ਹੋਏ ਆਪ ਪਹਿਲਾ ਨੰਬਰ ਸਥਾਨ ਪ੍ਰਾਪਤ ਕੀਤਾ¢ ਸੋਮਵਾਰ ਨੂੰ ਜਾਰੀ ਹੋਈ ਤਾਜ਼ਾ ਦਰਜਾਬੰਦੀ ਵਿਚ ਫੈਡਰਰ ...

ਪੂਰੀ ਖ਼ਬਰ »

ਮੈਕਸੀਕੋ ਤੋਂ ਹਾਰ ਤੋਂ ਬਾਅਦ ਚਿੰਤਤ ਹੋਇਆ ਜਰਮਨ ਮੀਡੀਆ

ਬਰਲਿਨ, 18 ਜੂਨ (ਏਜੰਸੀ)- ਪਿਛਲੀ ਵਾਰ ਦੀ ਚੈਂਪੀਅਨ ਜਰਮਨੀ ਦੇ ਮੀਡੀਆ ਨੇ ਫੀਫਾ ਵਿਸ਼ਵ ਕੱਪ-2018 ਦੇ ਮੁਕਾਬਲੇ ਵਿਚ ਮੈਕਸੀਕੋ ਤੋਂ ਮਿਲੀ ਹਾਰ ਤੋਂ ਬਾਅਦ ਚਿੰਤਾ ਪ੍ਰਗਟ ਕਰਦੇ ਹੋਏ ਆਗਾਮੀ ਮੈਚਾਂ ਲਈ ਟੀਮ ਨੂੰ ਅਗਾਹ ਕੀਤਾ ਹੈ¢ ਇਹ ਜਰਮਨੀ ਦਾ ਇਸ ਵਿਸ਼ਵ ਕੱਪ ਵਿਚ ...

ਪੂਰੀ ਖ਼ਬਰ »

ਆਈ.ਸੀ.ਸੀ. ਦਰਜਾਬੰਦੀ-34 ਸਾਲ ਬਾਅਦ ਆਸਟ੍ਰੇਲੀਆ ਚੋਟੀ ਦੀਆਂ ਪੰਜ ਟੀਮਾਂ 'ਚੋਂ ਬਾਹਰ

ਮੈਲਬਾਰਨ, 18 ਜੂਨ (ਏਜੰਸੀ)- ਆਸਟ੍ਰੇਲੀਆਈ ਕਿ੍ਕਟ ਟੀਮ ਲਈ ਸੋਮਵਾਰ ਦਾ ਦਿਨ ਕਾਫੀ ਨਿਰਾਸ਼ਾਜਨਕ ਰਿਹਾ¢ 5 ਵਾਰ ਦੀ ਵਿਸ਼ਵ ਚੈਂਪੀਅਨ ਆਸਟ੍ਰੇਲੀਆਈ ਕਿ੍ਕਟ ਟੀਮ ਇਕ ਦਿਨਾ ਦਰਜਾਬੰਦੀ ਵਿਚ ਆਪਣੇ 34 ਸਾਲ ਦੇ ਸਭ ਤੋਂ ਹੇਠਲੇ ਪੱਧਰ 'ਤੇ ਆ ਗਈ ਹੈ¢ ਸੋਮਵਾਰ ਨੂੰ ਜਾਰੀ ਹੋਈ ...

ਪੂਰੀ ਖ਼ਬਰ »

ਨਹੀਂ ਚੱਲਿਆ ਨੇਮਾਰ ਦਾ ਜਾਦੂ

ਰੋਸਟਵ ਆਨ ਡਾਨ (ਰੂਸ), 18 ਜੂਨ (ਏਜੰਸੀ)-ਅੱਜ ਇੱਥੇ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਗਰੁੱਪ-ਈ ਦੇ ਮੈਚ ਵਿਚ 5 ਵਾਰ ਦੀ ਵਿਸ਼ਵ ਚੈਂਪੀਅਨ ਬ੍ਰਾਜ਼ੀਲ ਨੂੰ ਸਵਿਟਜ਼ਰਲੈਂਡ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ 1-1 ਨਾਲ ਡਰਾਅ ਖੇਡਣ ਲਈ ਮਜਬੂਰ ਕਰ ਦਿੱਤਾ¢ ਇਸ ...

ਪੂਰੀ ਖ਼ਬਰ »

ਸਾਊਦੀ ਅਰਬ ਅਤੇ ਚੀਨ ਨਾਲ ਭਿੜੇਗਾ ਭਾਰਤ

ਨਵੀਂ ਦਿੱਲੀ, 18 ਜੂਨ (ਏਜੰਸੀ)- ਭਾਰਤੀ ਫੁੱਟਬਾਲ ਟੀਮ ਦਾ ਅਗਲੇ ਸਾਲ ਹੋਣ ਵਾਲੇ ਏ.ਐਫ.ਸੀ. ਏਸ਼ੀਆਈ ਕੱਪ ਤੋਂ ਪਹਿਲਾਾ ਆਪਣੇ ਤੋਂ ਵੱਧ ਦਰਜਾਬੰਦੀ ਵਾਲੀਆਾ ਟੀਮਾਂ ਸਾਊਦੀ ਅਰਬ ਅਤੇ ਚੀਨ ਿਖ਼ਲਾਫ਼ ਦੋਸਤਾਨਾ ਮੈਚ ਖੇਡਣਾ ਲਗਪਗ ਤੈਅ ਹੈ¢ ਅਖਿਲ ਭਾਰਤੀ ਫੁੱਟਬਾਲ ਮਹਾਂ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX