ਤਾਜਾ ਖ਼ਬਰਾਂ


ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  1 minute ago
ਮੋਗਾ, 18 ਜੁਲਾਈ (ਗੁਰਤੇਜ ਸਿੰਘ ਬੱਬੀ)- ਮੋਗਾ ਨਾਲ ਲੱਗਦੇ ਪਿੰਡ ਲੰਡੈਕੇ 'ਚ ਅੱਜ ਸਵੇਰੇ ਆਪਣੀ ਹੀ ਲਾਈਸੈਂਸੀ ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਮਨਜੀਤ ਸਿੰਘ (50), ਜਿਹੜਾ ਕਿ ਫੌਜ 'ਚੋਂ ਸੇਵਾ...
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  11 minutes ago
ਨਵੀਂ ਦਿੱਲੀ, 18 ਜੁਲਾਈ- ਦਿੱਲੀ ਹਾਈਕੋਰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐਨ. ਯੂ.) ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਦੋ ਦਿਨਾਂ ਤੱਕ ਕਨ੍ਹੱਈਆ ਕੁਮਾਰ ਵਿਰੁੱਧ ਕਾਰਵਾਈ ਨਾ ਕਰੇ। ਦੱਸ ਦਈਏ ਕਿ ਜੇ. ਐਨ. ਯੂ. ਨੇ ਕਥਿਤ ਦੇਸ਼ਧ੍ਰੋਹ ਦੇ ਮਾਮਲੇ 'ਚ ਕਨ੍ਹੱਈਆ...
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  34 minutes ago
ਨਵੀਂ ਦਿੱਲੀ, 18 ਜੁਲਾਈ- ਆਂਧਰਾ ਪ੍ਰਦੇਸ਼ ਲਈ ਵਿਸ਼ੇਸ਼ ਦਰਜੇ ਮੰਗ ਨੂੰ ਲੈ ਕੇ ਟੀ. ਡੀ. ਪੀ. ਦੇ ਸੰਸਦ ਮੈਂਬਰਾਂ ਵਲੋਂ ਕੀਤੇ ਗਏ ਹੰਮਾਗੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ...
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  47 minutes ago
ਨਾਭਾ, 18 ਜੁਲਾਈ (ਕਰਮਜੀਤ ਸਿੰਘ ਨਾਭਾ)- ਨਾਭਾ ਦੇ ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ (ਬੁਰਜ਼ ਵਾਲੇ) ਦਾ ਬੀਤੀ ਰਾਤ ਕੈਨੇਡਾ ਦੇ ਟੋਰਾਂਟੋ ਸ਼ਹਿਰ 'ਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। 60 ਸਾਲਾ ਬਲਰਾਜ ਸਿੰਘ ਸੇਖੋਂ ਕੈਨੇਡਾ 'ਚ ਅਪਣੇ ਇਕਲੌਤੇ ਪੁੱਤਰ...
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  1 minute ago
ਚੰਡੀਗੜ੍ਹ, 18 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਖਾਲੀ ਭਾਂਡੇ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਭੀਖ ਮੰਗੀ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 1 hour ago
ਰਾਏਪੁਰ, 18 ਜੁਲਾਈ- ਛੱਤੀਸਗੜ੍ਹ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ। ਜਾਣਕਾਰੀ ਮੁਤਾਬਕ ਸਵੇਰੇ 8.30 ਰਾਜਨਾਂਦਗਾਂਓ ਜ਼ਿਲ੍ਹੇ ਮੰਨਪੁਰ ਇਲਾਕੇ 'ਚ ਇਹ ਮੁਠਭੇੜ ਹੋਈ। ਉਕਤ ਨਕਸਲੀ ਦੇ ਸਿਰ 'ਤੇ 5 ਲੱਖ ਰੁਪਏ ਦਾ...
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦਾ ਮਾਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਸੰਸਦ ਦੀ ਕਾਰਵਾਈ ਸੁਚੱਜੇ ਢੰਗ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਕੋਈ ਵੀ ਸੰਸਦ ਮੈਂਬਰ ਕਿਸੇ ਵੀ ਮੁੱਦੇ 'ਤੇ...
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਡਾਲਰ ਦੇ ਮੁਕਾਬਲੇ ਰੁਪਿਆ ਅੱਜ ਤਿੰਨ ਪੈਸੇ ਦੇ ਹਲਕੇ ਵਾਧੇ ਨਾਲ 68.42 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਰੁਪਏ 'ਚ ਡਾਲਰ ਦੇ ਮੁਕਾਬਲੇ ਕੱਲ੍ਹ ਵੀ ਵਾਧਾ ਦੇਖਣ ਨੂੰ ਮਿਲਿਆ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ੍ਹ 12 ਪੈਸੇ ਵੱਧ ਕੇ...
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 2 hours ago
ਪਟਿਆਲਾ, 18 ਜੁਲਾਈ- ਪਟਿਆਲਾ ਜੇਲ੍ਹ 'ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਆਪਣੀ ਰਿਹਾਈ ਨੂੰ ਲੈ ਕੇ ਪਿਛਲੇ 3 ਦਿਨਾਂ ਤੋਂ ਭੁਖ ਹੜਤਾਲ 'ਤੇ ਬੈਠੇ ਹਨ ਅਤੇ ਇਸ ਕਾਰਨ ਉਨ੍ਹਾਂ ਦਾ ਤਿੰਨ ਕਿਲੋ ਭਾਰ ਘੱਟ ਗਿਆ ਹੈ। ਡਾਕਟਰਾਂ ਦੀਆਂ ਟੀਮਾਂ ਰੋਜ਼ਾਨਾ ਉਨ੍ਹਾਂ ਦਾ ਚੈਕਅੱਪ...
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 2 hours ago
ਨਵੀਂ ਦਿੱਲੀ, 18 ਜੁਲਾਈ - ਲਖਨਊ ਆਗਰਾ ਐਕਸਪ੍ਰੈਸ ਵੇ 'ਤੇ ਇਕ ਹਾਦਸੇ ਨੂੰ ਦੇਖ ਕੇ ਸਮਾਜਵਾਦੀ ਪਾਰਟੀ ਦੇ ਮੁਖੀ ਤੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਆਪਣਾ ਕਾਫਲਾ ਰੋਕ ਕੇ ਉਤਰ ਗਏ। ਹਾਦਸੇ ਵਿਚ ਇਸਕਾਨ ਦੇ ਤਿੰਨ ਭਗਤ ਬੁਰੀ ਤਰ੍ਹਾਂ ਨਾਲ ਜ਼ਖਮੀ...
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 2 hours ago
ਨਵੀਂ ਦਿੱਲੀ, 18 ਜੁਲਾਈ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸਵਾਮੀ ਅਗਨੀਵੇਸ਼ ਦੇ ਨਾਲ ਝਾਰਖੰਡ 'ਚ ਹੋਈ ਕੁੱਟਮਾਰ ਨੂੰ ਲੈ ਕੇ ਇਸ਼ਾਰਿਆਂ ਇਸ਼ਾਰਿਆਂ 'ਚ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਸਵਾਮੀ ਅਗਨੀਵੇਸ਼ ਦੇ ਨਾਲ ਹੋਈ ਕੁੱਟਮਾਰ ਦੇ ਵੀਡੀਓ ਸਣੇ...
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 3 hours ago
ਨਵੀਂ ਦਿੱਲੀ, 18 ਜੁਲਾਈ - ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋ ਰਿਹਾ ਹੈ। 10 ਅਗਸਤ ਤੱਕ ਚਲਣ ਵਾਲੇ ਇਸ ਇਜਲਾਸ 'ਚ ਕਾਂਗਰਸ ਸਮੇਤ ਦੂਸਰੇ ਵਿਰੋਧੀ ਦਲ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦਾ ਨੋਟਿਸ ਦੇਣਗੇ। ਜਦਕਿ ਪ੍ਰਧਾਨ ਮੰਤਰੀ ਨਰਿੰਦਰ...
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 18 ਜੁਲਾਈ - ਗ੍ਰੇਟਰ ਨੋਇਡਾ ਸਥਿਤ ਸ਼ਾਹਬੇਰੀ ਪਿੰਡ 'ਚ ਮੰਗਲਵਾਰ ਨੂੰ ਨਿਰਮਾਣਧੀਨ 6 ਮੰਜਲਾਂ ਇਮਾਰਤ ਚਾਰ ਮੰਜ਼ਲਾਂ ਇਮਾਰਤ 'ਤੇ ਜਾ ਡਿੱਗੀ, ਇਸ ਘਟਨਾ ਵਿਚ ਤਿੰਨ ਲੋਕਾਂ ਦੇ ਅਜੇ ਤੱਕ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਜਦਕਿ 50 ਲੋਕ ਅਜੇ ਵੀ ਮਲਬੇ ਹੇਠਾਂ...
ਅੱਜ ਦਾ ਵਿਚਾਰ
. . .  about 4 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  1 day ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  1 day ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  1 day ago
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  1 day ago
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  1 day ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  1 day ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ
  •     Confirm Target Language  

ਤਾਜ਼ਾ ਖ਼ਬਰਾਂ

ਅੱਜ ਦਾ ਵਿਚਾਰ

48 ਸਾਲ ਦੇ ਹੋਏ ਰਾਹੁਲ ਗਾਂਧੀ

ਨਵੀਂ ਦਿੱਲੀ, 19 ਜੂਨ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਅੱਜ 48ਵਾਂ ਜਨਮ ਦਿਨ ਹੈ। ਉਨ੍ਹਾਂ ਦਾ ਜਨਮ 19 ਜੂਨ 1970 ਨੂੰ ਹੋਇਆ ਸੀ। ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਉੱਥੇ ਹੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ...

ਪੂਰੀ ਖ਼ਬਰ »

ਕਸ਼ਮੀਰ ਮੁੱਦੇ 'ਤੇ ਅਮਿਤ ਸ਼ਾਹ ਨੇ ਸੱਦੀ ਬੈਠਕ

ਸ੍ਰੀਨਗਰ, 19 ਜੂਨ - ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਸਰਕਾਰ 'ਚ ਸ਼ਾਮਲ ਪਾਰਟੀ ਦੇ ਸਾਰੇ ਮੰਤਰੀਆਂ ਤੇ ਕੁੱਝ ਚੋਟੀ ਦੇ ਨੇਤਾਵਾਂ ਨੂੰ ਬੇਹੱਦ ਜ਼ਰੂਰੀ ਬੈਠਕ ਲਈ ਅੱਜ ਨਵੀਂ ਦਿੱਲੀ ਸੱਦਿਆ ਹੈ। ਪਾਰਟੀ ਸੂਤਰਾਂ ਨੇ ਦੱਸਿਆ ਕਿ ਕਸ਼ਮੀਰ ਦੇ ਇਨ੍ਹਾਂ ਨੇਤਾਵਾਂ ...

ਪੂਰੀ ਖ਼ਬਰ »

ਕਿਮ ਜੋਂਗ ਉਨ ਚੀਨ ਦੇ ਦੌਰੇ 'ਤੇ

ਬੀਜਿੰਗ, 19 ਜੂਨ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਤੋਂ ਬਾਅਦ ਉਤਰ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਦੋ ਦਿਨਾਂ ਚੀਨ ਯਾਤਰਾ 'ਤੇ ਹਨ। ਕਿਮ ਜੋਂਗ ਉਨ ਦਾ ਇਹ ਤੀਸਰਾ ਚੀਨ ਦੌਰਾ ਹੈ। ਮੰਨਿਆ ਜਾ ਰਿਹਾ ਹੈ ਕਿ ਕਿਮ ਜੋਂਗ, ਚੀਨ ਦੇ ਰਾਸ਼ਟਰਪਤੀ ਸ਼ੀ ...

ਪੂਰੀ ਖ਼ਬਰ »

ਛੱਪੜ 'ਚ ਡਿੱਗੀ ਕਾਰ, 6 ਬੱਚੇ ਹਲਾਕ

ਪਟਨਾ, 19 ਜੂਨ - ਬਿਹਾਰ 'ਚ ਵਾਪਰੇ ਇਕ ਮੰਦਭਾਗੇ ਹਾਦਸੇ ਵਿਚ 6 ਬੱਚਿਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਬਿਹਾਰ ਦੇ ਅਰਈਆ ਸਥਿਤ ਤਾਰਾਬੱਦੀ ਵਿਖੇ ਵਾਪਰਿਆ ਹੈ। ਇਕ ਕਾਰ ਦੇ ਛੱਪੜ 'ਚ ਡਿੱਗ ਜਾਣ ਕਾਰਨ 6 ਬੱਚਿਆਂ ਦੀ ਮੌਤ ਹੋ ਗਈ ਹੈ ਤੇ ਇਕ ਬੱਚੇ ਨੂੰ ਸੁਰੱਖਿਅਤ ਬਚਾ ਲਿਆ ...

ਪੂਰੀ ਖ਼ਬਰ »

ਜਹਿਰੀਲਾ ਭੋਜਨ ਖਾਣ ਮਗਰੋਂ ਤਿੰਨ ਬੱਚਿਆਂ ਦੀ ਮੌਤ, 30 ਤੋਂ ਵੱਧ ਬੀਮਾਰ

ਮੁੰਬਈ, 19 ਜੂਨ - ਮਹਾਰਾਸ਼ਟਰ ਸਥਿਤ ਰਾਏਗੜ੍ਹ ਦੇ ਖਾਲਾਪੁਰ 'ਚ ਇਕ ਸਮਾਗਮ ਦੌਰਾਨ ਪਰੋਸੇ ਗਏ ਭੋਜਨ ਨੂੰ ਖਾਣ ਮਗਰੋਂ 30 ਤੋਂ ਵੱਧ ਲੋਕ ਬੀਮਾਰ ਪੈ ਗਏ ਤੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਹੈ ਤੇ ਪੰਜ ਗੰਭੀਰ ਅਵਸਥਾ 'ਚ ਹਨ। ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ , ਜਾਂਚ ...

ਪੂਰੀ ਖ਼ਬਰ »

ਲਖਨਊ ਦੇ ਹੋਟਲਾਂ 'ਚ ਅੱਗ ਲੱਗਣ ਕਾਰਨ ਦੋ ਦੀ ਮੌਤ, ਪੰਜ ਜ਼ਖ਼ਮੀ

ਲਖਨਊ, 19 ਜੂਨ- ਉੱਤਰ ਪ੍ਰਦੇਸ਼ ਦੇ ਲਖਨਊ 'ਚ ਅੱਜ ਸਵੇਰੇ ਦੋ ਹੋਟਲਾਂ 'ਚ ਭਿਆਨਕ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਹੋਟਲ ...

ਪੂਰੀ ਖ਼ਬਰ »

ਇੰਡੀਗੋ ਦੀ ਜੈਪੁਰ-ਮੁੰਬਈ ਉਡਾਣ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 19 ਜੂਨ- ਇੰਡੀਗੋ ਦੇ ਕਾਲ ਸੈਂਟਰ 'ਤੇ ਅੱਜ ਸਵੇਰੇ ਜੈਪੁਰ-ਮੁੰਬਈ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇੰਡੀਗੋ ਦਾ ਕਹਿਣਾ ਹੈ ਕਿ ਇਸ ਸੰਬੰਧੀ ਬੰਬ ਦੇ ਖਤਰਿਆਂ ਦੀ ਜਾਂਚ ਕਰਨ ਵਾਲੀ ਕਮੇਟੀ (ਬੀ. ਟੀ. ਏ. ਸੀ.) ਨੂੰ ਜਾਣਕਾਰੀ ਦੇ ਦਿੱਤੀ ਗਈ ਹੈ, ...

ਪੂਰੀ ਖ਼ਬਰ »

ਮਨੀਸ਼ ਸਿਸੋਦੀਆ ਨੂੰ ਮਿਲੀ ਹਸਪਤਾਲ ਤੋਂ ਛੁੱਟੀ

ਨਵੀਂ ਦਿੱਲੀ, 19 ਜੂਨ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। ਸਿਸੋਦੀਆ ਦੇ ਸਰੀਰ 'ਚ ਕੀਟੋਨ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਕੱਲ੍ਹ ਹਸਪਤਾਲ 'ਚ ਭਰਤੀ ਕਰਾਉਣਾ ਪਿਆ ਸੀ। ਦੱਸ ਦਈਏ ...

ਪੂਰੀ ਖ਼ਬਰ »

ਮਥੁਰਾ : ਖੇਤਾਂ 'ਚ ਸੌਂ ਰਹੇ ਤਿੰਨ ਲੋਕਾਂ ਦੀ ਗੋਲੀਆਂ ਮਾਰ ਕੇ ਹੱਤਿਆ

ਮਥੁਰਾ, 19 ਜੂਨ- ਮਥੁਰਾ ਦੇ ਰਾਯਾ ਇਲਾਕੇ 'ਚ ਸੋਮਵਾਰ ਰਾਤੀਂ ਵੱਖ-ਵੱਖ ਖੇਤਾਂ 'ਚ ਸੁਰੱਖਿਆ ਲਈ ਸੌਂ ਰਹੇ ਤਿੰਨ ਲੋਕਾਂ ਦੀ ਅਣਪਛਾਤੇ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਤਿਹਰੇ ਹੱਤਿਆਕਾਂਡ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ...

ਪੂਰੀ ਖ਼ਬਰ »

ਅਜੀਤ ਡੋਵਾਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 19 ਜੂਨ - ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ...

ਪੂਰੀ ਖ਼ਬਰ »

ਕੇਜਰੀਵਾਲ ਦੇ ਧਰਨਾ ਮਾਮਲੇ 'ਤੇ ਸੁਪਰੀਮ ਕੋਰਟ ਨੇ ਜਲਦੀ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਨਵੀਂ ਦਿੱਲੀ, 19 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਧਰਨਾ ਮਾਮਲੇ 'ਤੇ ਸੁਪਰੀਮ ਕੋਰਟ ਨੇ ਜਲਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਵਕੀਲ ਸ਼ਸ਼ਾਂਕ ਦੇਵ ਵਲੋਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ 'ਚ ਉਨ੍ਹਾਂ ਨੇ ਇਸ ਧਰਨੇ ਨੂੰ ਲੈ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ-ਪਨੀਰ ਬਣਾਉਣ ਵਾਲੀਆਂ ਫੈਕਟਰੀਆਂ 'ਚ ਛਾਪੇਮਾਰੀ

ਗੁਰਦਾਸਪੁਰ, 19 ਜੂਨ (ਆਰਿਫ਼/ਗੁਰਪ੍ਰਤਾਪ ਸਿੰਘ) - ਪੰਜਾਬ ਸਰਕਾਰ ਵਲੋਂ ਵਿੱਢੀ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਅੱਜ ਸਿਹਤ ਵਿਭਾਗ ਤੇ ਵੈਟਰਨਰੀ ਵਿਭਾਗ ਵਲੋਂ ਨਾਇਬ ਤਹਿਸੀਲਦਾਰ ਦੀ ਅਗਵਾਈ ਹੇਠ ਪਿੰਡ ਅੱਬੁਲਖੈਰ ਵਿਖੇ ਇਕ ਪਨੀਰ ਬਣਾਉਣ ਵਾਲੀ ਫੈਕਟਰੀ 'ਤੇ ...

ਪੂਰੀ ਖ਼ਬਰ »

ਦੋ ਪਾਕਿਸਤਾਨੀ ਕੈਦੀ ਰਿਹਾਅ

ਅੰਮ੍ਰਿਤਸਰ, 19 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ ਕੇਂਦਰੀ ਜੇਲ੍ਹ ਤੋਂ ਅੱਜ ਦੋ ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਕੈਦੀਆਂ 'ਚ ਇੱਕ ਔਰਤ ਅਤੇ ਨੌਜਵਾਨ ਸ਼ਾਮਲ ਹਨ। ਜੇਲ੍ਹ ਸੁਪਰਡੈਂਟ ਅਰਸ਼ਦੀਪ ਸਿੰਘ ਗਿੱਲ ਨੇ ਦੱਸਿਆ ਕਿ ਦੋਹਾਂ ਦੀ ਸਜ਼ਾ ਪੂਰੀ ਹੋ ...

ਪੂਰੀ ਖ਼ਬਰ »

ਗਟਰ 'ਚੋਂ ਗੈਸ ਲੀਕ ਹੋਣ ਕਾਰਨ 4 ਮੌਤਾਂ

ਰਾਏਪੁਰ, 19 ਜੂਨ - ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਜਨਤਕ ਪਖਾਨੇ ਦੇ ਅੰਦਰ ਬਣੇ ਗਟਰ 'ਚੋਂ ਗੈਸ ਲੀਕ ਹੋਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 2 ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਨੇੜੇ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ ...

ਪੂਰੀ ਖ਼ਬਰ »

ਉੜੀਸਾ 'ਚ ਲੁਟੇਰਿਆ ਨੇ ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੁੱਟੇ 45 ਲੱਖ ਰੁਪਏ

ਭੁਵਨੇਸ਼ਵਰ, 19 ਜੂਨ- ਉੜੀਸਾ 'ਚ ਅੱਜ ਲੁਟੇਰਿਆਂ ਵਲੋਂ ਬੰਦੂਕ ਦੀ ਨੋਕ 'ਤੇ ਬੈਂਕ 'ਚੋਂ 45 ਲੱਖ ਰੁਪਏ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਗਿਣਤੀ 'ਚ 7 ਸਨ ਅਤੇ ਉਨ੍ਹਾਂ ਵਲੋਂ ਸਵੇਰੇ 10.30 ਵਜੇ ਇੰਡੀਅਨ ਓਵਰਸੀਜ਼ ਬੈਂਕ ਦੀ ਰਾਓਰਕੇਲਾ ...

ਪੂਰੀ ਖ਼ਬਰ »

ਭਾਰਤ ਦੀ ਵੰਡ ਕਰਨ ਵਾਲੇ ਲੋਕਾਂ ਦਾ ਸਮਰਥਨ ਕਰਨਾ ਸ਼ਰਮਨਾਕ- ਹਰਸਿਮਰਤ ਬਾਦਲ

ਨਵੀਂ ਦਿੱਲੀ, 19 ਜੂਨ- ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਵਲੋਂ ਪੰਜਾਬ ਰੈਫਰੈਡੰਮ 2020 'ਤੇ ਦਿੱਤੇ ਬਿਆਨ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਇਹ ਸ਼ਰਮਨਾਕ ਹੈ ਕਿ ਪੰਜਾਬ ਦਾ ਇੱਕ ਮੁੱਖ ਨੇਤਾ ਉਨ੍ਹਾਂ ਲੋਕਾਂ ਦਾ ਸਮਰਥਨ ਕਰ ...

ਪੂਰੀ ਖ਼ਬਰ »

ਪ੍ਰੀਖਿਆ 'ਚ ਧੋਖਾਧੜੀ ਕਰਨ ਵਾਲੇ 22 ਲੋਕ ਗ੍ਰਿਫ਼ਤਾਰ

ਮੇਰਠ, 19 ਜੂਨ- ਉੱਤਰ ਪ੍ਰਦੇਸ਼ ਦੇ ਵਿਸ਼ੇਸ਼ ਟਾਸਕ ਬਲ (ਐਸ. ਟੀ. ਐਫ.) ਵਲੋਂ ਮੇਰਠ 'ਚ ਯੂ. ਪੀ. ਪੁਲਿਸ ਪਬਲਿਕ ਸਰਵਿਸਜ਼ ਕਮਿਸ਼ਨ ਦੀ ਕਾਂਸਟੇਬਲ ਦੀ ਭਰਤੀ ਸੰਬੰਧੀ ਕਰਾਈ ਗਈ ਪ੍ਰੀਖਿਆ ਦੌਰਾਨ ਧੋਖਾਧੜੀ ਕਰ ਰਹੇ 22 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਟਾਸਕ ਬਲ ਨੇ ਇਨ੍ਹਾਂ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਨਕਸਲੀਆਂ ਨਾਲ ਹੋਈ ਮੁਠਭੇੜ 'ਚ ਦੋ ਜਵਾਨ ਜ਼ਖ਼ਮੀ

ਰਾਏਪੁਰ, 19 ਜੂਨ- ਛੱਤੀਸਗੜ੍ਹ 'ਚ ਬੀਤੀ ਰਾਤ ਨੂੰ ਨਕਸਲੀਆਂ ਨਾਲ ਹੋਈ ਮੁਠਭੇੜ 'ਚ ਜ਼ਿਲ੍ਹਾ ਰਿਜ਼ਰਵ ਗਾਰਡ (ਡੀ. ਆਰ. ਜੀ.) ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਅੱਜ ਦੱਸਿਆ ਕਿ ਡੀ. ਆਰ. ਜੀ. ਦੇ ਜਵਾਨਾਂ ਵਲੋਂ ਕਾਂਕੇਰ ਅਤੇ ਨਾਰਾਇਨਪੁਰ ਜ਼ਿਲ੍ਹਿਆਂ ...

ਪੂਰੀ ਖ਼ਬਰ »

ਯੋਗਾ ਦਿਵਸ 'ਤੇ ਮੱਧ ਪ੍ਰਦੇਸ਼ ਦੇ ਰਾਜਪਾਲ ਨੇ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਦਿੱਤਾ ਇਹ ਹੁਕਮ

ਭੋਪਾਲ, 19 ਜੂਨ - ਮੱਧ ਪ੍ਰਦੇਸ਼ ਦੇ ਰਾਜਪਾਲ ਆਨੰਦਦੀਨ ਪਟੇਲ ਨੇ ਸੂਬੇ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਕੌਮਾਂਤਰੀ ਯੋਗਾ ਦਿਵਸ ਮਨਾਉਣ ਲਈ ਹੁਕਮ ਦਿੱਤੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਇਸ ਸਮਾਰੋਹ 'ਚ ਭਾਗ ਲੈਣ ਵਾਲੇ ਵਿਦਿਆਰਥੀ ਅਤੇ ਅਧਿਆਪਕਾਂ ਦੇ ਨਾਮ ...

ਪੂਰੀ ਖ਼ਬਰ »

ਹੋਟਲਾਂ 'ਚ ਅੱਗ ਲੱਗਣ ਕਾਰਨ ਮਾਰੇ ਗਏ ਲੋਕਾਂ ਲਈ ਯੋਗੀ ਨੇ ਕੀਤਾ ਮੁਆਵਜ਼ੇ ਦਾ ਐਲਾਨ

ਲਖਨਊ, 19 ਜੂਨ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਲਖਨਊ ਦੇ ਦੋ ਹੋਟਲਾਂ 'ਚ ਲੱਗੀ ਅੱਗ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਲੋਕਾਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਹੈ। ...

ਪੂਰੀ ਖ਼ਬਰ »

ਅਮਰੀਕਾ ਅਤੇ ਦੱਖਣੀ ਕੋਰੀਆ ਵਿਚਾਲੇ ਹੋਣ ਵਾਲੀ ਸਾਂਝੀ ਮਿਲਟਰੀ ਡਰਿੱਲ ਮੁਅੱਤਲ

ਵਸ਼ਿੰਗਟਨ, 19 ਜੂਨ - ਅਮਰੀਕਾ ਅਤੇ ਦੱਖਣੀ ਕੋਰੀਆਈ ਫੌਜ ਨੇ ਅਗਸਤ 'ਚ ਹੋਣ ਵਾਲੀ ਸਾਂਝੀ ਮਿਲਟਰੀ ਡਰਿੱਲ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੌਂਗ ਉਨ ਦੀ ਸਿੰਗਾਪੁਰ 'ਚ ਹੋਈ ਇਤਿਹਾਸਕ ...

ਪੂਰੀ ਖ਼ਬਰ »

ਦਿੱਲੀ 'ਚ ਆਉਣ ਵਾਲੇ ਕੁਝ ਘੰਟਿਆਂ ਦੌਰਾਨ ਮੀਂਹ ਦੇ ਨਾਲ ਆ ਸਕਦੀ ਹੈ ਤੇਜ਼ ਹਨ੍ਹੇਰੀ

ਨਵੀਂ ਦਿੱਲੀ, 19 ਜੂਨ- ਭਾਰਤੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦੋ ਘੰਟਿਆਂ ਦੌਰਾਨ ਦਿੱਲੀ ਐਨ. ਸੀ. ਆਰ., ਅਲਾਵਰ, ਭਰਤਪੁਰ, ਮਥੁਰਾ, ਆਗਰਾ ਅਤੇ ਆਸ-ਪਾਸ ਦੇ ਇਲਾਕਿਆਂ 'ਚ ਮੀਂਹ ਦੇ ਨਾਲ-ਨਾਲ ਤੇਜ਼ ਹਨ੍ਹੇਰੀ ਆ ਸਕਦੀ ...

ਪੂਰੀ ਖ਼ਬਰ »

ਜੰਮੂ ਕਸ਼ਮੀਰ 'ਚ ਭਾਜਪਾ ਨੇ ਪੀ. ਡੀ. ਪੀ. ਨਾਲ ਤੋੜਿਆ ਗਠਜੋੜ

ਸ੍ਰੀਨਗਰ, 19 ਜੂਨ- ਜੰਮੂ-ਕਸ਼ਮੀਰ 'ਚ ਭਾਰਤੀ ਜਨਤਾ ਪਾਰਟੀ ਨੇ ਪੀ. ਡੀ. ਪੀ. ਨਾਲ ਗਠਜੋੜ ਤੋੜ ਲਿਆ ਹੈ। ਅਜਿਹੀਆਂ ਖ਼ਬਰਾਂ ਹਨ ਕਿ ਭਾਜਪਾ ਸਰਕਾਰ 'ਚੋਂ ਸਮਰਥਨ ਵਾਪਸ ਲੈ ਸਕਦੀ ਹੈ। ਦੱਸ ਦਈਏ ਕਿ ਅੱਜ ਅਮਿਤ ਸ਼ਾਹ ਨੇ ਭਾਜਪਾ ਦੇ ਨੇਤਾਵਾਂ ਦੀ ਇੱਕ ਬੈਠਕ ਬੁਲਾਈ ਸੀ, ਜਿਸ 'ਚ ਇਹ ...

ਪੂਰੀ ਖ਼ਬਰ »

ਭਾਜਪਾ ਨੇ ਜੰਮੂ-ਕਸ਼ਮੀਰ 'ਚ ਕੀਤੀ ਰਾਸ਼ਟਰਪਤੀ ਸ਼ਾਸਨ ਦੀ ਮੰਗ

ਨਵੀਂ ਦਿੱਲੀ, 19 ਜੂਨ - ਭਾਜਪਾ ਦੇ ਰਾਸ਼ਟਰੀ ਜਨਰਲ ਸੱਕਤਰ ਰਾਮ ਮਾਧਵ ਨੇ ਕਿਹਾ ਕਿ ਭਾਜਪਾ ਲਈ ਜੰਮੂ-ਕਸ਼ਮੀਰ 'ਚ ਪੀ.ਡੀ.ਪੀ ਨਾਲ ਗਠਜੋੜ ਜਾਰੀ ਰੱਖਣਾ ਹੁਣ ਅਸੰਭਵ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆ ਮਾਧਵ ਨੇ ਕਿਹਾ ਕਿ ਇਹ ਫੈਸਲਾ ਸਭ ਦੀ ਸਹਿਮਤੀ ਨਾਲ ਲਿਆ ਗਿਆ ਹੈ ਕਿ ...

ਪੂਰੀ ਖ਼ਬਰ »

ਮਹਿਬੂਬਾ ਮੁਫਤੀ ਨੇ ਦਿੱਤਾ ਅਸਤੀਫਾ

ਸ੍ਰੀਨਗਰ, 19 ਜੂਨ- ਜੰਮੂ-ਕਸ਼ਮੀਰ 'ਚ ਭਾਜਪਾ ਵਲੋਂ ਸਰਕਾਰ 'ਚੋਂ ਆਪਣਾ ਸਮਰਥਨ ਵਾਪਸ ਲਏ ਜਾਣ ਤੋਂ ਬਾਅਦ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਅਸਤੀਫ਼ਾ ਦੇ ਦਿੱਤਾ ਹੈ। ਮੁਫਤੀ ਨੇ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਹੈ ਅਤੇ ਇਸ ਗੱਲ ਦੀ ਪੁਸ਼ਟੀ ਪਾਰਟੀ ਨੇ ਨੇਤਾ ਨਈਮ ...

ਪੂਰੀ ਖ਼ਬਰ »

ਭਾਜਪਾ ਦਾ ਪੀ.ਡੀ.ਪੀ. ਨਾਲ ਗਠਜੋੜ ਟੁੱਟਣਾ ਚੰਗੀ ਗੱਲ : ਗੁਲਾਮ ਨਬੀ ਆਜ਼ਾਦ

ਨਵੀਂ ਦਿੱਲੀ, 19 ਜੂਨ - ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਭਾਜਪਾ ਦੇ ਪੀ.ਡੀ.ਪੀ. ਨਾਲ ਗਠਜੋੜ ਟੁੱਟਣ 'ਤੇ ਕਿਹਾ ਕਿ ਜੋ ਕੁੱਝ ਵੀ ਹੋਇਆ ਚੰਗਾ ਹੋਇਆ ਹੈ ਅਤੇ ਇਸ ਫ਼ੈਸਲੇ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਕੁੱਝ ਰਾਹਤ ਮਿਲੇਗੀ। ਇਸ ਦੇ ਨਾਲ ਹੀ ਆਜ਼ਾਦ ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਜਪਾ ਵਲੋਂ ਗਠਜੋੜ ਤੋੜਨ ਕਾਰਨ ਪੀ. ਡੀ. ਪੀ. ਹੈਰਾਨੀ 'ਚ

ਸ੍ਰੀਨਗਰ, 19 ਜੂਨ- ਭਾਜਪਾ ਵਲੋਂ ਗਠਜੋੜ ਤੋੜਨ ਤੋਂ ਬਾਅਦ ਪੀ. ਡੀ. ਪੀ. ਦੇ ਬੁਲਾਰੇ ਰਫੀ ਅਹਿਮਦ ਮੀਰ ਨੇ ਕਿਹਾ ਕਿ ਭਾਜਪਾ ਦੇ ਇਸ ਫੈਸਲੇ ਨਾਲ ਪਾਰਟੀ ਕਾਫੀ ਹੈਰਾਨ ਹੈ। ਰਫੀ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਦੇ ਨਾਲ ਮਿਲ ਕੇ ਸਰਕਾਰ ਚਲਾਉਣ ਲਈ ਕਾਫੀ ਮਿਹਨਤ ਕੀਤੀ ਸੀ। ...

ਪੂਰੀ ਖ਼ਬਰ »

ਭਾਜਪਾ ਦਾ ਪੀ. ਡੀ. ਪੀ. ਨਾਲ ਗਠਜੋੜ ਰਾਸ਼ਟਰ ਵਿਰੋਧੀ ਸੀ- ਸ਼ਿਵ ਸੈਨਾ

ਮੁੰਬਈ, 19 ਜੂਨ- ਭਾਜਪਾ ਵਲੋਂ ਜੰਮੂ-ਕਸ਼ਮੀਰ 'ਚ ਪੀ. ਡੀ. ਪੀ. ਨਾਲ ਗਠਜੋੜ ਤੋੜਨ ਦੇ ਫੈਸਲੇ ਤੋਂ ਬਾਅਦ ਸ਼ਿਵ ਸੈਨਾ ਦੇ ਨੇਤਾ ਸੰਜੈ ਰਾਓਤ ਦਾ ਕਹਿਣਾ ਹੈ ਕਿ ਇਹ ਗਠਜੋੜ ਰਾਸ਼ਟਰ ਵਿਰੋਧੀ ਅਤੇ ਗ਼ੈਰ-ਕੁਦਰਤੀ ਸੀ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਮੁਖੀ ਨੇ ਕਿਹਾ ਸੀ ਕਿ ਇਹ ...

ਪੂਰੀ ਖ਼ਬਰ »

ਉਮਰ ਅਬਦੁੱਲਾ ਨੇ ਸ੍ਰੀਨਗਰ 'ਚ ਐਨ.ਐਨ.ਵੋਹਰਾ ਨਾਲ ਕੀਤੀ ਮੁਲਾਕਾਤ

ਸ੍ਰੀਨਗਰ, 19 ਜੂਨ - ਨੈਸ਼ਨਲ ਕਾਨਫਰੰਸ ਪਾਰਟੀ ਦੇ ਨੇਤਾ ਉਮਰ ਅਬਦੁੱਲਾ ਨੇ ਸ੍ਰੀਨਗਰ 'ਚ ਸੂਬੇ ਦੇ ਰਾਜਪਾਲ ਐਨ.ਐਨ.ਵੋਹਰਾ ਨਾਲ ਮੁਲਾਕਾਤ ...

ਪੂਰੀ ਖ਼ਬਰ »

ਕ੍ਰਾਈਮ ਬ੍ਰਾਂਚ ਦੇ ਦਫ਼ਤਰ ਪਹੁੰਚੇ ਦਾਤੀ ਮਹਾਰਾਜ

ਨਵੀਂ ਦਿੱਲੀ, 19 ਜੂਨ- ਦਿੱਲੀ ਦੇ ਫਤਿਹਪੁਰੀ ਬੇਰੀ 'ਚ ਸ਼ਨੀ ਧਾਮ ਮੰਦਰ ਦੇ ਮੁਖੀ ਦਾਤੀ ਮਹਾਰਾਜ ਅੱਜ ਦਿੱਲੀ ਦੀ ਪੁਲਿਸ ਕ੍ਰਾਈਮ ਬ੍ਰਾਂਚ ਦੇ ਦਫ਼ਤਰ 'ਚ ਪਹੁੰਚੇ ਹਨ। ਕ੍ਰਾਈਮ ਬ੍ਰਾਂਚ ਨੇ ਜਬਰ-ਜਨਾਹ ਮਾਮਲੇ 'ਚ ਪੇਸ਼ ਹੋਣ ਲਈ ਦਾਤੀ ਮਹਾਰਾਜ ਨੂੰ ਬੁੱਧਵਾਰ ਤੱਕ ਦਾ ਸਮਾਂ ...

ਪੂਰੀ ਖ਼ਬਰ »

8 ਸੀਨੀਅਰ ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ

ਚੰਡੀਗੜ੍ਹ, 19 ਜੂਨ (ਰਾਮ ਸਿੰਘ ਬਰਾੜ): ਹਰਿਆਣਾ ਸਰਕਾਰ ਨੇ ਅੱਜ 8 ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਦੱਸ ਦੇਈਏ ਕਿ ਸ੍ਰੀਕਾਂਤ ਜਾਧਵ ਨੂੰ ਦੱਖਣ ਰੇਂਜ ਰਿਵਾੜੀ ਦਾ ਆਈ.ਜੀ., ਐਸ.ਐਸ.ਚਾਵਲਾ ਨੂੰ ਦੂਰਸੰਚਾਰ ਵਿਭਾਗ ਦੇ ਏ.ਡੀ.ਜੀ.ਪੀ, ਕੇ.ਕੇ. ਰਾਓ ...

ਪੂਰੀ ਖ਼ਬਰ »

ਆਂਧਰਾ ਪ੍ਰਦੇਸ਼ ਸਰਕਾਰ ਦੇ ਸਲਾਹਕਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਅਮਰਾਵਤੀ, 19 ਜੂਨ - ਆਂਧਰਾ ਪ੍ਰਦੇਸ਼ ਸਰਕਾਰ ਦੇ ਸਲਾਹਕਾਰ ਡਾ. ਪ੍ਰਾਕਲਾ ਪ੍ਰਭਾਕਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਬਾਰੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੂੰ ਲਿਖੇ ਇਕ ਪੱਤਰ 'ਚ ਉਨ੍ਹਾਂ ਕਿਹਾ ਕਿ ਉਹ ਆਪਣੇ 'ਤੇ ਹੋ ਰਹੀਆਂ ਟਿੱਪਣੀਆਂ ਕਾਰਣ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਸਰਕਾਰ ਬਣਾਉਣ ਲਈ ਕਿਸੇ ਨੂੰ ਵੀ ਨਹੀਂ ਦਿੱਤਾ ਜਾਵੇਗਾ ਸਮਰਥਨ- ਅਬਦੁੱਲਾ

ਸ੍ਰੀਨਗਰ, 19 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਨੇਤਾ ਉਮਰ ਅਬਦੁੱਲਾ ਨੇ ਰਾਜਪਾਲ ਐਨ. ਐਨ. ਵੋਹਰਾ ਨਾਲ ਸ੍ਰੀਨਗਰ 'ਚ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ 'ਚ ਸਰਕਾਰ ਬਣਾਉਣ ਲਈ ਨੈਸ਼ਨਲ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਦੇ ਘਰ ਉੱਚ ਪੱਧਰੀ ਬੈਠਕ ਜਾਰੀ

ਨਵੀਂ ਦਿੱਲੀ, 19 ਜੂਨ- ਦਿੱਲੀ 'ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਘਰ ਇੱਕ ਉੱਚ ਪੱਧਰੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਰਾਸ਼ਟਰੀ ਸੁਰੱਖਿਆ ਸਲਾਹਕਾਰ, ਗ੍ਰਹਿ ਸਕੱਤਰ, ਜੰਮੂ-ਕਸ਼ਮੀਰ ਦੇ ਸੰਯੁਕਤ ਸਕੱਤਰ ਅਤੇ ਹੋਰ ਅਧਿਕਾਰੀ ਸ਼ਾਮਲ ...

ਪੂਰੀ ਖ਼ਬਰ »

ਮਲਸੀਆਂ ਵਿਖੇ ਸ਼ਰੇਆਮ ਲੁਟੇਰਿਆਂ ਨੇ ਨੌਜਵਾਨ ਤੋਂ ਸਵਾ 4 ਲੱਖ ਲੁੱਟੇ

ਮਲਸੀਆਂ, 19 ਜੂਨ (ਸੁਖਦੀਪ ਸਿੰਘ) - ਮਲਸੀਆਂ ਵਿਖੇ ਅੱਜ ਸਵੇਰੇ ਬੱਸ ਅੱਡੇ ਦੇ ਸਾਹਮਣੇ ਸਕੂਟਰੀ ਸਵਾਰ ਤਿੰਨ ਲੁਟੇਰਿਆ ਨੇ ਸ਼ਰੇਆਮ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਕੋਲੋਂ ਸਵਾ 4 ਲੱਖ ਰੁਪਏ ਦੀ ਨਗਦੀ ਵਾਲਾ ਬੈਗ ਖੋਹ ਲਿਆ। ਇਹ ਸਾਰੀ ਘਟਨਾ ...

ਪੂਰੀ ਖ਼ਬਰ »

ਬੋਰਡ ਪ੍ਰੀਖਿਆ ਦੀਆਂ ਉੱਤਰ ਪੱਤਰੀਆਂ ਚੋਰੀ ਕਰਨ ਦੇ ਮਾਮਲੇ 'ਚ ਸਕੂਲ ਪ੍ਰਿੰਸੀਪਲ ਗ੍ਰਿਫਤਾਰ

ਪਟਨਾ, 19 ਜੂਨ - ਐਸ.ਐਸ. ਹਾਈ ਸਕੂਲ ਗੋਪਾਲਗੰਜ ਦੇ ਪ੍ਰਿੰਸੀਪਲ ਪ੍ਰਮੋਦ ਕੁਮਾਰ ਸ੍ਰੀਵਾਸਤਵ ਨੂੰ 10ਵੀਂ ਬੋਰਡ ਦੀਆਂ 42 ਹਜ਼ਾਰ ਉੱਤਰ ਪੱਤਰੀਆਂ(ਅਨਸਰ ਸ਼ੀਟ) ਚੋਰੀ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਬਿਹਾਰ ਦੀ ਸਕੂਲ ਪ੍ਰੀਖਿਆ ਕਮੇਟੀ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਤਾਕਤ ਦੀ ਰਾਜਨੀਤੀ ਨਹੀਂ ਚੱਲ ਸਕਦੀ- ਮਹਿਬੂਬਾ ਮੁਫਤੀ

ਸ੍ਰੀਨਗਰ, 19 ਜੂਨ- ਜੰਮੂ-ਕਸ਼ਮੀਰ 'ਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਮਹਿਬੂਬਾ ਮੁਫਤੀ ਨੇ ਕਿਹਾ ਕਿ ਭਾਜਪਾ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਹੈਰਾਨੀ ਨਹੀਂ ਹੋਈ। ਸਾਲ 2014 'ਚ ਹੋਈਆਂ ਚੋਣਾਂ ਕਿਸੇ ਵੀ ਦਲ ਨੂੰ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ 10ਵੀਂ ਦੇ ਨਤੀਜਾ ਕਾਰਡ/ਸਰਟੀਫਿਕੇਟ 21 ਨੂੰ ਭੇਜੇ ਜਾਣਗੇ

ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟ੍ਰਿਕ ਪ੍ਰੀਖਿਆ ਮਾਰਚ 2018 ਦੇ ਰੈਗੂਲਰ/ਓਪਨ ਸਕੂਲ ਪ੍ਰੀਖਿਆਰਥੀਆਂ ਦੇ ਨਤੀਜਾ ਕਾਰਡ/ਸਰਟੀਫਿਕੇਟ ਜ਼ਿਲ੍ਹਾ ਪੱਧਰ 'ਤੇ ਸਥਿਤ ਬੋਰਡ ਦੇ ਖੇਤਰੀ ਦਫ਼ਤਰਾਂ 'ਚ 21 ਜੂਨ ਨੂੰ ਭੇਜੇ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਨੇ ਖ਼ਤਮ ਕੀਤਾ ਧਰਨਾ - ਮਨੀਸ਼ ਸਿਸੋਦੀਆ

ਨਵੀਂ ਦਿੱਲੀ, 19 ਜੂਨ -ਦਿੱਲੀ ਦੇ ਉਪ ਮੁੱਖਮੰਤਰੀ ਮਨੀਸ਼ ਸਿਸੋਦੀਆ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਧਰਨਾ ਖ਼ਤਮ ਕਰ ਲਿਆ ਹੈ। ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਨੇ ਪ੍ਰੈਸ ਕਾਨਫ਼ਰੰਸ 'ਚ ਇਹ ਵੀ ਕਿਹਾ ਕਿ ਦਿੱਲੀ ਦੇ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਨੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ

ਫਰਾਂਸ: ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੈਰਿਸ 'ਚ ਸੰਬੋਧਿਤ ਵੀ ...

ਪੂਰੀ ਖ਼ਬਰ »

ਦੋ ਮਹੀਨੇ ਦੀ ਗਰਭਵਤੀ ਮਹਿਲਾ ਚੜੀ ਦਹੇਜ ਦੀ ਬਲੀ

ਗੁਰਦਾਸਪੁਰ, 19 ਜੂਨ (ਗੁਰਪ੍ਰਤਾਪ ਸਿੰਘ/ਸੁਖਵੀਰ ਸਿੰਘ ਸੈਣੀ)-ਪਿੰਡ ਸਾਧੂ ਚੱਕ ਵਿਖੇ ਅੱਜ ਦੋ ਮਹੀਨੇ ਦੀ ਗਰਭਵਤੀ ਮਹਿਲਾ ਦੀ ਦਹੇਜ ਖ਼ਾਤਰ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ,ਜਿਸ ਦਾ 8 ਮਹੀਨੇ ਪਹਿਲਾਂ ਵਿਆਹ ਹੋਇਆ ਸੀ । ਪੁਲਿਸ ਨੇ ਮ੍ਰਿਤਕ ਮਹਿਲਾ ਮਨਦੀਪ ਕੌਰ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX