ਤਾਜਾ ਖ਼ਬਰਾਂ


ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਦਿੱਲੀ ਸਕੱਤਰੇਤ 'ਚ ਅਰਵਿੰਦ ਕੇਜਰੀਵਾਲ 'ਤੇ ਅਣਪਛਾਤੇ ਵਿਅਕਤੀ ਵੱਲੋਂ ਮਿਰਚ ਪਾਊਡਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮੁੱਖ ਮੰਤਰੀ 'ਤੇ ਮਿਰਚ ਪਾਊਡਰ ਸੁੱਟਣ ਵਾਲੇ ਵਿਅਕਤੀ ਨੂੰ ਹਿਰਾਸਤ 'ਚ ਲੈ...
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  1 day ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  1 day ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  1 day ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  1 day ago
ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਮੁੱਠਭੇੜ 'ਚ ਢੇਰ ਹੋਏ 4 ਅੱਤਵਾਦੀ ਸੁਰੱਖਿਆ ਬਲਾਂ ਲਈ ਹੈ ਵੱਡੀ ਸਫਲਤਾ- ਐਸ.ਐਸ.ਪੀ.
. . .  1 day ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ 'ਸਿੱਟ' ਨੂੰ ਅਪੀਲ
. . .  1 day ago
ਲਖਨਊ ਤੋਂ ਕਰਾਚੀ ਜਾ ਰਹੇ ਜਹਾਜ਼ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ
. . .  1 day ago
ਸ੍ਰੀਨਗਰ 'ਚ ਹੁਰੀਅਤ ਆਗੂ ਹਾਫਿਜ਼ੁੱਲਾ ਮੀਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਪਤੀ ਨੇ ਪਤਨੀ ਨਾਲ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  1 day ago
ਬੈਂਗਲੁਰੂ 'ਚ ਰਿਸੈਪਸ਼ਨ ਲਈ ਰਵਾਨਾ ਹੋਏ ਦੀਪਿਕਾ ਰਣਵੀਰ
. . .  1 day ago
ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ੁਕਰਾਨੇ ਵਜੋਂ ਟੇਕਿਆ ਮੱਥਾ
. . .  1 day ago
ਅਮਰੀਕੀ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਦੱਸਿਆ 'ਮੂਰਖ'
. . .  1 day ago
ਉਸਤਾਦ ਮੌਸਮੀ ਢੋਲੀ ਹੋਏ ਫ਼ਾਨੀ ਸੰਸਾਰ ਤੋਂ ਵਿਦਾ
. . .  1 day ago
ਅਲੋਕ ਵਰਮਾ ਦਾ ਜਵਾਬ ਲੀਕ ਹੋਣ 'ਤੇ ਸਖ਼ਤ ਨਾਰਾਜ਼ ਹੋਏ ਸੀ.ਜੇ.ਆਈ, 29 ਤੱਕ ਟਾਲੀ ਸੁਣਵਾਈ
. . .  1 day ago
ਡਾਲਰ ਮੁਕਾਬਲੇ ਰੁਪਏ 29 ਪੈਸੇ ਹੋਇਆ ਮਜ਼ਬੂਤ
. . .  1 day ago
ਫ਼ੌਜ ਡੀਪੂ 'ਚ ਧਮਾਕਾ, 6 ਲੋਕਾਂ ਦੀ ਮੌਤ
. . .  1 day ago
ਮੁੱਠਭੇੜ 'ਚ 4 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  1 day ago
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਛੱਤੀਸਗੜ੍ਹ 'ਚ ਦੂਸਰੇ ਪੜਾਅ ਦੀਆਂ 72 ਸੀਟਾਂ ਲਈ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  2 days ago
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  2 days ago
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  2 days ago
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  2 days ago
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  2 days ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  2 days ago
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  2 days ago
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  2 days ago
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਦਿੱਲੀ

ਰਾਮਗੜ੍ਹੀਆ ਬੋਰਡ ਦਿੱਲੀ ਨੇ ਆਈ.ਏ.ਐਸ. ਮੁਕਾਬਲਾ ਪ੍ਰੀਖਿਆ ਦੀ ਤਿਆਰੀ ਕਰ ਰਹੀ ਵਿਦਿਆਰਥਣ ਨੂੰ ਦਿੱਤਾ 'ਲੈਪਟਾਪ'

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)- ਰਾਮਗੜ੍ਹੀਆ ਬੋਰਡ ਦਿੱਲੀ ਵੱਲੋਂ ਲੋੜਵੰਦ ਬੱਚਿਆਂ ਨੂੰ ਉਚੇਰੀ ਸਿੱਖਿਆ ਤੇ ਮੁਕਾਬਲਾ ਪ੍ਰੀਖਿਆ 'ਚ ਮਦਦ ਕਰਨ ਦੇ ਉਪਰਾਲੇ ਤਹਿਤ ਆਈ.ਏ.ਐਸ. ਦੀ ਤਿਆਰੀ ਕਰ ਰਹੀ ਵਿਦਿਆਰਥਣ ਵਰਸ਼ਾ ਕੌਰ ਨੂੰ 'ਲੈਪਟਾਪ' ਮੁਹੱਈਆ ਕਰਵਾਇਆ ਗਿਆ | ਮਾਨਸਰੋਵਰ ਗਾਰਡਨ ਵਿਖੇ ਰਾਮਗੜ੍ਹੀਆ ਬੋਰਡ ਦਿੱਲੀ ਦੇ ਦਫ਼ਤਰ ਵਿਖੇ ਬੋਰਡ ਦੇ ਅਹੁਦੇਦਾਰ ਅਵਤਾਰ ਸਿੰਘ ਹਿੱਤ, ਜਤਿੰਦਰਪਾਲ ਸਿੰਘ ਗਾਗੀ, ਗੁਰਸ਼ਰਨ ਸਿੰਘ ਸੰਧੂ ਤੇ ਹੋਰਨਾ ਵਲੋਂ ਵਿਦਿਆਰਥਣ ਨੂੰ 'ਲੈਪਟਾਪ' ਦੇਣ ਮੌਕੇ ਸਾਰਿਆਂ ਨੇ ਵਿਦਿਆਰਥਣ ਵਰਸ਼ਾ ਕੌਰ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਵੀ ਕੀਤੀ | ਅਹੁਦੇਦਾਰਾਂ ਨੇ ਦੱਸਿਆ ਕਿ ਲੈਪਟਾਪ ਰਾਹੀਂ ਪੜ੍ਹਾਈ ਕਰਨ ਨਾਲ ਬੱਚੀ ਨਾਲ ਕਾਫੀ ਸਹੂਲਤ ਮਿਲੇਗੀ ਅਤੇ ਉਹ ਆਈ.ਏ.ਐਸ. ਪ੍ਰੀਖਿਆ ਦੀ ਤਿਆਰੀ ਹੋਰ ਸੁਚੱਜੇ ਢੰਗ ਨਾਲ ਕਰ ਸਕੇਗੀ | ਬੋਰਡ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਗਾਗੀ ਨੇ ਕਿਹਾ ਕਿ ਬੀਤੇ ਦਿਨੀਂ ਸਿੱਖ ਜਰਨੈਲ ਸਿੰਘ ਜੱਸਾ ਸਿੰਘ ਰਾਮਗੜ੍ਹੀਆ ਨੂੰ ਸਮਰਪਿਤ ਪ੍ਰੋਗਰਾਮ ਮੌਕੇ ਅਸੀਂ ਸਿੱਖ ਬੱਚਿਆਂ ਦੀ ਉਚੇਰੀ ਸਿਖਿਆ 'ਚ ਸਹਿਯੋਗ ਦਾ ਵਾਅਦਾ ਕੀਤਾ ਸੀ ਅਤੇ ਉਸ ਵਾਅਦੇ ਨੂੰ ਪੂਰਾ ਕਰਦੇ ਹੋਏ ਆਈ.ਏ.ਐਸ. ਦੀ ਤਿਆਰੀ ਕਰਨ ਵਾਲੀ ਬੱਚੀ ਨੂੰ ਲੈਪਟਾਪ ਦਿੱਤਾ ਗਿਆ ਹੈ | ਇਸ ਮੌਕੇ ਜਥੇ: ਹਿੱਤ ਨੇ ਬੋਰਡ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਲਈ ਅਹੁਦੇਦਾਰਾਂ ਨੂੰ ਵਧਾਈ ਦਿੱਤੀ | ਬੋਰਡ ਦੇ ਚੇਅਰਮੈਨ ਗੁਰਸ਼ਰਨ ਸਿੰਘ ਸੰਧੂ ਨੇ ਕਿਹਾ ਕਿ ਜੇਕਰ ਦਿੱਲੀ ਤੋਂ ਬਾਹਰ ਵੀ ਉਚੇਰੀ ਸਿੱਖਿਆ ਤੇ ਮੁਕਾਬਲਾ ਪ੍ਰੀਖਿਆ 'ਚ ਹਿੱਸਾ ਲੈਣ ਵਾਲੇ ਕਿਸੀ ਲੋੜਵੰਦ ਸਿੱਖ ਬੱਚੇ ਨੂੰ ਮਦਦ ਦੀ ਲੋੜ ਹੋਵੇਗੀ ਤਾਂ ਬੋਰਡ ਵਲੋਂ ਉਸ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ | ਰਾਮਗੜ੍ਹੀਆ ਬੈਂਕ ਦੀ ਵਾਈਸ ਚੇਅਰਮੈਨ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਕੌਮ ਵਿਚ ਐਜੂਕੇਸ਼ਨ ਦੀ ਬਹੁਤ ਵੱਡੀ ਲੋੜ ਹੈ ਅਤੇ ਇਸ ਪੱਖੋ ਬੋਰਡ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ | ਇਸ ਮੌਕੇ ਗੁਰਮਿੰਦਰ ਸਿੰਘ ਮਠਾਰੂ ਸਮੇਤ ਬੋਰਡ ਦੇ ਕਈ ਅਹੁਦੇਦਾਰ ਮੌਜੂਦ ਸਨ |

ਰੈਸਟੋਰੈਂਟ ਸੰਚਾਲਕ ਤੋਂ 48 ਹਜ਼ਾਰ ਰੁਪਏ ਤੇ ਬੁਲਟ ਮੋਟਰਸਾਈਕਲ ਲੁੱਟਿਆ

ਜੀਂਦ, 18 ਜੂਨ (ਅਜੀਤ ਬਿਊਰੋ)- ਪਿੰਡ ਕੰਡੇਲਾ ਨੇੜੇ ਬੀਤੀ ਰਾਤ ਕਾਰ ਸਵਾਰ ਲੁਟੇਰਿਆਂ ਨੇ ਰੈਸਟੋਰੈਂਟ ਸੰਚਾਲਕ ਤੋਂ 48 ਹਜ਼ਾਰ ਰੁਪਏ ਅਤੇ ਬੁਲੇਟ ਮੋਟਰ ਸਾਈਕਲ ਲੁੱਟ ਲਈ | ਵਾਰਦਾਤ ਨੂੰ ਅੰਜਾਮ ਦੇ ਕੇ ਲੁਟੇਰੇ ਪਿੰਡ ਸ਼ਾਹਪੁਰ ਵੱਲ ਫਰਾਰ ਹੋ ਗਏ | ਰੈਸਟੋਰੈਂਟ ਸੰਚਾਲਕ ...

ਪੂਰੀ ਖ਼ਬਰ »

ਤੇਲ ਘੱਟ ਪਾਉਣ ਨੂੰ ਲੈ ਕੇ ਕਿਸਾਨ ਨੇ ਕੀਤਾ ਪੰਪ 'ਤੇ ਹੰਗਾਮਾ

ਕਾਲਾਂਵਾਲੀ, 18 ਜੂਨ (ਭੁਪਿੰਦਰ ਪੰਨੀਵਾਲੀਆ)- ਪਿੰਡ ਬੜਾਗੁੜਾ 'ਚ ਪੈਟਰੋਲ ਪੰਪ 'ਤੇ ਤੇਲ ਘੱਟ ਪਾਉਣ ਦਾ ਇਲਜ਼ਾਮ ਲਾਕੇ ਇੱਕ ਕਿਸਾਨ ਨੇ ਹੰਗਾਮਾ ਖੜ੍ਹਾ ਕਰ ਦਿੱਤਾ | ਸੂਚਨਾ ਮਿਲਣ 'ਤੇ ਥਾਣਾ ਮੁਖੀ ਅਨਿਲ ਸੋਢੀ ਨੇ ਮੌਕੇ 'ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ ਤਾਂ ...

ਪੂਰੀ ਖ਼ਬਰ »

ਅਫ਼ੀਮ ਅਤੇ ਚੂਰਾ ਪੋਸਤ ਸਮੇਤ ਤਸਕਰ ਕਾਬੂ

ਟੋਹਾਣਾ, 18 ਜੂਨ (ਗੁਰਦੀਪ ਸਿੰਘ ਭੱਟੀ)- ਪੁਲਿਸ ਨਾਕਾ ਪਾਰਟੀ ਨੇ ਬੈਜਪੁਰ ਸੜਕ 'ਤੇ ਟਾਟਾ ਐਸ ਦੀ ਜਾਂਚ ਦੌਰਾਨ ਅੱੱਧਾ ਕਿਲੋਂ ਅਫ਼ੀਮ ਅਤੇ 35 ਕਿਲੋ ਚੂਰਾ ਪੋਸ਼ਤ ਦੀ ਤਸਕਰੀ ਕਰ ਰਹੇ ਚਾਲਕ ਸਮੇਤ 4 ਸਵਾਰਾਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ | ਸੀ.ਆਈ.ਏ. ਸਟਾਫ਼ ਦੀ ਅਗੁਵਾਈ ...

ਪੂਰੀ ਖ਼ਬਰ »

ਨਸ਼ੇ ਦੇ ਿਖ਼ਲਾਫ਼ ਹੁਣ ਚੱਲੇਗੀ ਹਸਤਾਖਰ ਮੁਹਿੰਮ

ਸਿਰਸਾ, 18 ਜੂਨ (ਭੁਪਿੰਦਰ ਪੰਨੀਵਾਲੀਆ)- ਨਸ਼ੇ ਵਰਗੀ ਬੁਰਾਈ ਨੂੰ ਖ਼ਤਮ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਅਤੀ ਜ਼ਰੂਰੀ ਹੈ | ਨਸ਼ਾ ਇੱਕ ਸਮਾਜਕ ਬੁਰਾਈ ਵੀ ਹੈ ਅਤੇ ਇਸ ਬੁਰਾਈ ਨੂੰ ਸਮਾਜ ਤੋਂ ਮਿਟਾਉਣੇ ਲਈ ਅਤੇ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਲਈ ਸਾਨੂੰ ਸਾਰਿਆਂ ਨੂੰ ...

ਪੂਰੀ ਖ਼ਬਰ »

ਬੱਚਿਆਂ ਨੂੰ ਪੰਜਾਬੀ ਭਾਸ਼ਾ ਤੇ ਦਸਤਾਰਬੰਦੀ ਦੀ ਸਿਖਲਾਈ ਦਿੱਤੀ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 'ਸੀ' ਬਲਾਕ ਵਿਕਾਸ ਵਿਖੇ ਗੁਰਮਤਿ ਸਮਰ ਕੈਂਪ ਲਗਾਇਆ ਗਿਆ | ਸਮਰ ਕੈਂਪ ਵਿਚ 70 ਤੋਂ ਜ਼ਿਆਦਾ ਬੱਚਿਆਂ ਨੇ ਦਿਲਚਸਪੀ ਨਾਲ ਹਿੱਸਾ ਲਿਆ | ਕੈਂਪ ਦੌਰਾਨ ਬੱਚਿਆਂ ਨੂੰ ਪੰਜਾਬੀ ਭਾਸ਼ਾ, ਗੁਰਬਾਣੀ, ...

ਪੂਰੀ ਖ਼ਬਰ »

ਸਥਾਨਕ ਵਾਸੀਆਂ ਮੁਤਾਬਿਕ ਹੁਣ ਦਿੱਲੀ ਰਹਿਣ ਦੇ ਕਾਬਲ ਨਹੀਂ ਰਹੀ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਇਨ੍ਹਾਂ ਦਿਨਾਂ 'ਚ ਦਿੱਲੀ ਇਕ ਤਰ੍ਹਾਂ ਦੀ ਗੈਸ ਚੈਂਬਰ ਬਣੀ ਹੋਈ ਹੈ ਕਿਉਂਕਿ ਮਿੱਟੀ-ਘੱਟੇ ਦੇ ਗੁਬਾਰ ਬਣਨ ਦੇ ਨਾਲ ਲੋਕ ਕਾਫ਼ੀ ਪ੍ਰੇਸ਼ਾਨ ਹੋ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਘਰਾਂ ਵਿਚੋਂ ਨਿਕਲਣਾ ਵੀ ਮੁਸ਼ਕਿਲ ਹੋ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਪੁਰਾਣਾ ਗੋਬਿੰਦਪੁਰਾ 'ਚ ਲੱਗੀ ਛਬੀਲ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣਾ ਗੋਬਿੰਦਪੁਰਾ ਦਿੱਲੀ ਦੀ ਪ੍ਰਬੰਧਕ ਕਮੇਟੀ ਤੇ ਸਮੁੱਚੇ ਅਹੁਦੇਦਾਰਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਦੇ ਕਾਲਜਾਂ 'ਚ ਵਿਦਿਆਰਥੀ ਪੰਜਾਬੀ ਦਾ ਵਿਸ਼ਾ ਪੜ੍ਹਨ ਲਈ ਅੱਗੇ ਆਉਣ-ਪੰਜਾਬੀ ਹੈਲਪਲਾਈਨ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਤੋਂ ਬਾਰ੍ਹਵੀਂ ਦੇ ਪੰਜਾਬੀ ਵਿਸ਼ੇ ਨਾਲ ਬੋਰਡ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਲੀ ਦੇ ਸਕੂਲਾਂ 'ਚ ਅਧਿਆਪਕਾਂ ਅਤੇ ਅਧਿਆਪਕਾਂ ਦੀ ਪੱਧਰ 'ਤੇ ...

ਪੂਰੀ ਖ਼ਬਰ »

ਪੰਜਾਬੀ ਅਕਾਦਮੀ ਤੇ ਸਾਹਿਬ ਫਾੳਾੂਡੇਸ਼ਨ ਵਲੋਂ ਨਾਟਕ 'ਤਾਤੀ ਵਾਉ ਨਾ ਲਗਈ' ਦੀ ਸਫ਼ਲ ਪੇਸ਼ਕਾਰੀ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਅਤੇ ਸਾਹਿਬ ਫਾਊਾਡੇਸ਼ਨ ਵਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ 'ਤੇ ਦਿੱਲੀ ਗੇਟ (ਜਨਕਪੁਰੀ) ਵਿਖੇ ਉੱਘੇ ਰੰਗਕਰਮੀ ਕੇਵਲ ਧਾਲੀਵਾਲ ਦੁਆਰਾ ਨਿਰਦੇਸ਼ਤ ਨਾਟਕ 'ਤਤੀ ਵਾਉ ਨਾ ...

ਪੂਰੀ ਖ਼ਬਰ »

ਘਰ ਦੀ ਤੀਜੀ ਮੰਜ਼ਿਲ 'ਤੇ ਖੇਡ ਰਹੀ ਬੱਚੀ ਦੀ ਡਿੱਗ ਕੇ ਮੌਤ

ਚੰਡੀਗੜ੍ਹ, 18 ਜੂਨ (ਰਣਜੀਤ ਸਿੰਘ)- ਸੈਕਟਰ-26 ਵਿਖੇ ਬਾਪੂਧਾਮ ਕਾਲੋਨੀ ਵਿਚ ਇਕ ਘਰ ਦੀ ਤੀਜੀ ਮੰਜ਼ਿਲ 'ਤੇ ਖੇਡ ਰਹੀ ਬੱਚੀ ਦੀ ਛੱਤ ਤੋਂ ਡਿੱਗਣ ਕਰਕੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਬੱਚੀ ਉਰਵਸ਼ੀ ਪੌਣੇ ਤਿੰਨ ਸਾਲ ਦੀ ਸੀ | ਉਹ ਜਦੋਂ ਤੀਜੀ ਮੰਜ਼ਿਲ ਤੋਂ ਥੱਲੇ ...

ਪੂਰੀ ਖ਼ਬਰ »

ਸੂਬੇ ਦੀ ਦਸ਼ਾ ਅਤੇ ਦਿਸ਼ਾ ਬਦਲਣ ਦਾ ਕੰਮ ਕੀਤਾ ਭਾਜਪਾ ਨੇ–ਵਿਧਾਇਕ

ਕੁਰੂਕਸ਼ੇਤਰ, 18 ਜੂਨ (ਜਸਬੀਰ ਸਿੰਘ ਦੁੱਗਲ)- ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਮਨੋਹਰ ਲਾਲ ਸਰਕਾਰ ਨੇ ਦੇਸ਼ ਅਤੇ ਸੂਬੇ ਦੀ ਦਸ਼ਾ ਅਤੇ ਦਿਸ਼ਾ ਬਦਲਣ ਦਾ ਕੰਮ ਕੀਤਾ ਹੈ | ਲੋਕਾਂ ਨੇ ਕਾਂਗਰਸ ਨੂੰ ਕਰੀਬ 60 ਸਾਲ ਤੱਕ ਮੌਕਾ ਦਿੱਤਾ ਹੈ ਪਰ ਕਾਂਗਰਸ ਨੇ ਭਿ੍ਸ਼ਟਾਚਾਰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਨੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਕੁਰੂਕਸ਼ੇਤਰ, 18 ਜੂਨ (ਜਸਬੀਰ ਸਿੰਘ ਦੁੱਗਲ)- ਨੋਟੀਫਿਕੇਸ਼ਨ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੀਆਂ ਆਸ਼ਾ ਵਰਕਰ ਯੂਨੀਅਨ ਦਾ ਧਰਨਾ 13ਵੇਂ ਦਿਨ ਵੀ ਜਾਰੀ ਰਿਹਾ | ਆਸ਼ਾ ਵਰਕਰਾਂ ਨੇ ਪ੍ਰਧਾਨ ਹਰਦੀਪ ਕੌਰ ਦੀ ਪ੍ਰਧਾਨਗੀ ਵਿਚ ਐਲ.ਐਨ.ਜੇ.ਪੀ. ਹਸਪਤਾਲ 'ਚ ...

ਪੂਰੀ ਖ਼ਬਰ »

ਰਾਜਮੰਤਰੀ ਨੇ ਮਿ੍ਤਕ ਕੁਲਦੀਪ ਦੇ ਪਰਿਵਾਰ ਨੂੰ ਸੌਾਪੀ ਮਾਲੀ ਮਦਦ

ਕੁਰੂਕਸ਼ੇਤਰ/ਸ਼ਾਹਾਬਾਦ, 18 ਜੂਨ (ਜਸਬੀਰ ਸਿੰਘ ਦੁੱਗਲ)- ਪਿਛਲੇ ਦਿਨੀਂ ਪਿੰਡਾਰਸੀ 'ਚ ਭੇਡ ਚੋਰ ਗ੍ਰੋਹ ਵਲੋਂ ਹਮਲਾ ਕਰਕੇ 2 ਲੋਕਾਂ ਨੂੰ ਜਾਨ ਤੋਂ ਮਾਰਨ ਅਤੇ ਇਕ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਹਰਿਆਣਾ ਸਰਕਾਰ ਵਲੋਂ ਮਿ੍ਤਕਾਂ ਦੇ ਪਰਿਵਾਰਾਂ ...

ਪੂਰੀ ਖ਼ਬਰ »

ਖ਼ਬਰ ਦਾ ਅਸਰ, ਨਗਰਪਾਲਿਕਾ ਨੇ ਛੇੜੀ ਮੁਹਿੰਮ

ਨੀਲੋਖੇੜੀ, 18 ਜੂਨ (ਆਹੂਜਾ)- ਕਾਂਗਰਸ ਘਾਹ ਦੀ ਸਮੱਸਿਆ ਪ੍ਰਕਾਸ਼ਿਤ ਹੋਣ 'ਤੇ ਨਗਰਪਾਲਿਕਾ ਵਲੋਂ ਐਤਵਾਰ ਨੂੰ ਹੀ ਛੁੱਟੀ ਵਾਲੇ ਦਿਨ ਕਾਰਵਾਈ ਕਰਦਿਆਂ ਪੋਲਟਰੀ ਏਰੀਆ ਸੜਕ ਅਤੇ ਸਕੂਲ ਦੇ ਨੇੜੇ ਕਾਂਗਰਸ ਘਾਹ ਨੂੰ ਪੁੱਟਣ ਦੀ ਮੁਹਿੰਮ ਛੇੜ ਦਿੱਤੀ ਗਈ ਜਿਸ 'ਤੇ ਸ਼ਹਿਰ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ ਹੋਏ ਲੋਕ

ਨੀਲੋਖੇੜੀ, 18 ਜੂਨ (ਆਹੂਜਾ)- ਪਿੰਡ ਨੀਲੋਖੇੜੀ ਇਸ ਸਮੇਂ ਮੁੱਢਲੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਖ਼ਾਸ ਕਰਕੇ ਪਾਣੀ ਦੀ ਨਿਕਾਸੀ ਅਤੇ ਜੋਹੜ ਦਾ ਪਾਣੀ ਘਰਾਂ 'ਚ ਆਉਣ ਕਾਰਨ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ | ਮਾਨਸੂਨ 'ਚ ਤਾਂ ਇਹ ਸਮੱਸਿਆ ਹੋਰ ਵੀ ਭਿਆਨਕ ਹੋ ਜਾਂਦੀ ...

ਪੂਰੀ ਖ਼ਬਰ »

ਕੈਂਪ 'ਚ ਬੱਚਿਆਂ ਨੂੰ ਦਿੱਤੀ ਜਾਵੇਗੀ ਸ਼ਬਦ ਕੀਰਤਨ ਤੇ ਸ਼ੁੱਧ ਗੁਰਬਾਣੀ ਉਚਾਰਨ ਦੀ ਸਿੱਖਿਆ-ਮਸਾਨਾ

ਕੁਰੂਕਸ਼ੇਤਰ, 18 ਜੂਨ (ਜਸਬੀਰ ਸਿੰਘ ਦੁੱਗਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਮੈਂਬਰ ਜਥੇ. ਹਰਭਜਨ ਸਿੰਘ ਨੇ ਦੱਸਿਆ ਕਿ ਸਿੱਖ ਮਿਸ਼ਨ ਹਰਿਆਣਾ ਦੇ ਜ਼ਰੀਏ ਸੂਬੇ ਵਿਚ ਧਰਮ ਪ੍ਰਚਾਰ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਇਸ ਤਹਿਤ ...

ਪੂਰੀ ਖ਼ਬਰ »

ਸ਼ਹਾਦਤਾਂ ਨੇ ਸਿੱਖ ਪੰਥ ਦੀ ਨੀਂਹ ਨੂੰ ਕੀਤਾ ਹੋਰ ਵੀ ਮਜ਼ਬੂਤ–ਸਰਵਜੀਤ ਸਿੰਘ ਵਿਰਕ

ਕੁਰੂਕਸ਼ੇਤਰ, 18 ਜੂਨ (ਜਸਬੀਰ ਸਿੰਘ ਦੁੱਗਲ) - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਸਰਵਜੀਤ ਸਿੰਘ ਵਿਰਕ ਨੇ ਕਿਹਾ ਕਿ ਸ੍ਰੀ ਗੁਰੂ ਅਰਜੁਨ ਦੇਵ ਜੀ ਨੇ ਸ਼ਹਾਦਤ ਦੇ ਕੇ ਸਿੱਖ ਪੰਥ ਦੀ ਨੀਂਹ ਨੂੰ ਹੋਰ ਵੀ ਮਜਬੂਤ ਕੀਤਾ | ਇਸੇ ਕਾਰਨ ਸਿੱਖਾਂ 'ਚ ...

ਪੂਰੀ ਖ਼ਬਰ »

ਅਹਿਮਦ ਪਟੇਲ ਨੇ ਵਿਰੋਧੀ ਧਿਰ ਦੀ ਇਕਜੁੱਟਤਾ ਦਾ ਹੁੰਗਾਰਾ ਦਿੰਦਿਆਂ ਕੀਤੀ ਮਮਤਾ ਬੈਨਰਜੀ ਨਾਲ ਮੁਲਾਕਾਤ

ਨਵੀਂ ਦਿੱਲੀ, 18 ਜੂਨ (ਉਪਮਾ ਡਾਗਾ ਪਾਰਥ)-ਯੂ. ਪੀ. ਏ. ਪ੍ਰਧਾਨ ਸੋਨੀਆ ਗਾਂਧੀ ਦੇ ਸਿਆਸੀ ਸਲਾਹਕਾਰ ਅਤੇ ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ | 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਕੇਜਰੀਵਾਲ ਦੀ ਪਹਿਲ ਤੋਂ ਬਾਅਦ ਆਈ. ਏ. ਐਸ. ਅਧਿਕਾਰੀ ਵੀ ਇੱਕ ਕਦਮ ਅੱਗੇ ਵਧਾਉਣ-ਸੰਜੇ ਸਿੰਘ

ਨਵੀਂ ਦਿੱਲੀ, 18 ਜੂਨ (ਜਗਤਾਰ ਸਿੰਘ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧਰਨਾ ਅੱਜ 8ਵੇਂ ਦਿਨ ਵੀ ਜਾਰੀ ਰਿਹਾ ਅਤੇ ਧਰਨੇ ਬਾਰੇ ਦਿੱਲੀ ਹਾਈ ਕੋਰਟ ਵਲੋਂ ਕੀਤੀ ਸਖ਼ਤ ਟਿਪਣੀ ਤੋਂ ਬਾਅਦ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਪ੍ਰੈਸ ਕਾਨਫਰੰਸ ਕਰਕੇ ਆਖਿਆ ...

ਪੂਰੀ ਖ਼ਬਰ »

ਕੇਜਰੀਵਾਲ ਦੇ ਸਮਰਥਨ 'ਚ ਆਏ ਸ਼ਿਵ ਸੈਨਾ ਅਤੇ ਜੇ. ਡੀ. ਯੂ.

ਨਵੀਂ ਦਿੱਲੀ, 18 ਜੂਨ (ਉਪਮਾ ਡਾਗਾ ਪਾਰਥ)-ਦਿੱਲੀ ਦੇ ਮੁੱਖ ਮੰਤਰੀ ਅਤੇ ਉਪ ਰਾਜਪਾਲ ਦਰਮਿਆਨ ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਅੜਿੱਕੇ 'ਚ ਚਾਰ ਰਾਜਾਂ ਦੇ ਮੁੱਖ ਮੰਤਰੀਆਂ ਦਾ ਸਮਰਥਨ ਮਿਲਣ ਤੋਂ ਬਾਅਦ ਹੁਣ ਐਨ. ਡੀ. ਏ. ਦੇ ਦੋ ਗੱਠਜੋੜ ਭਾਈਵਾਲ ਵੀ ਕੇਜਰੀਵਾਲ ਦੇ ਸਮਰਥਨ ...

ਪੂਰੀ ਖ਼ਬਰ »

ਮਜੀਠੀਆ ਤੇ ਚੀਮਾ ਵੱਲੋਂ ਖਹਿਰਾ ਿਖ਼ਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਮੰਗ ਕੀਤੀ ਹੈ ਕਿ ਬਾਹਰਲੀਆਂ ਤਾਕਤਾਂ ਵੱਲੋਂ ਦੇਸ਼ ਦੇ ਟੁਕੜੇ ਕਰਨ ਵਾਸਤੇ ਕੀਤੇ ਜਾ ਰਹੇ ਯਤਨਾਂ ਦੀ ਹਮਾਇਤ ...

ਪੂਰੀ ਖ਼ਬਰ »

ਸਕੂਲਾਂ 'ਚ ਲੱਗੇ ਦਰੱਖਤਾਂ ਦੀ ਕਟਾਈ ਕਰਕੇ ਮਿਡ ਡੇ ਮੀਲ ਨਾ ਬਣਾਇਆ ਜਾਵੇ-ਸਕੱਤਰ

ਪੋਜੇਵਾਲ ਸਰਾਂ, 18 ਜੂਨ (ਨਵਾਂਗਰਾਈਾ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਡ ਡੇ ਮੀਲ ਵਾਸਤੇ ਸਕੂਲ 'ਚ ਲੱਗੇ ਦਰਖ਼ਤ ਨਾ ਕੱਟਣ ਦੀ ਹਦਾਇਤ ਕੀਤੀ ਗਈ ਹੈ | ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵੱਲੋਂ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆਂ ਅਫਸਰਾਂ ਤੇ ਸਕੂਲ ...

ਪੂਰੀ ਖ਼ਬਰ »

ਪਾਰੁਲ ਬੇਰੀ ਵਲੋਂ ਏਮਜ਼ ਪ੍ਰੀਖਿਆ 'ਚੋਂ 30ਵਾਂ ਰੈਂਕ ਪ੍ਰਾਪਤ

ਜਲੰਧਰ, 18 ਜੂਨ (ਰਣਜੀਤ ਸਿੰਘ ਸੋਢੀ)-ਦੇਸ਼ ਭਰ ਦੇ 9 ਏਮਜ਼ ਕਾਲਜਾਂ 'ਚ 807 ਸੀਟਾਂ ਲਈ ਤਕਰੀਬਨ 2 ਲੱਖ ਦੇ ਕਰੀਬ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ 'ਚੋਂ ਜਲੰਧਰ ਦੇ ਬੇਰੀ ਹਸਪਤਾਲ ਦੇ ਡਾ. ਪ੍ਰਵੀਨ ਬੇਰੀ ਤੇ ਡਾ. ਸੀਮਾ ਬੇਰੀ ਦੀ ਪੁੱਤਰੀ ਪਾਰੁਲ ਬੇਰੀ ਨੇ ਏਮਜ਼ ਦੀ ...

ਪੂਰੀ ਖ਼ਬਰ »

ਏਮਜ਼ ਦੀ ਪ੍ਰੀਖਿਆ 'ਚ ਚੰਡੀਗੜ੍ਹ•ਦੇ ਵਿਦਿਆਰਥੀ ਚਮਕੇ

ਚੰਡੀਗੜ•, 18 ਜੂਨ (ਮਨਜੋਤ ਸਿੰਘ ਜੋਤ)-ਆਲ ਇੰਡੀਆ ਇੰਸਚੀਟਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਲੋਂ ਅੱਜ ਐਲਾਨੇ ਨਤੀਜੇ 'ਚ ਚੰਡੀਗੜ• ਦੇ ਸਾਗਰ ਮਿਸ਼ਰਾ ਨੇ 15ਵਾਂ, ਪਾਰੁਲ ਬੇਰੀ ਨੇ 30ਵਾਂ, ਪ੍ਰਭਜੋਤ ਸਿੰਘ ਨੇ 39ਵਾਂ ਰੈਂਕ ਹਾਸਲ ਕੀਤਾ ਹੈ¢ ਇਸੇ ਤਰ੍ਹ•ਾਂ ਅਨੁਰਾਗ ...

ਪੂਰੀ ਖ਼ਬਰ »

ਸਿੱਖ ਮੁੱਦਿਆਾ 'ਤੇ ਕੇਂਦਰੀ ਗ੍ਰਹਿ ਮੰਤਰੀ ਨੰੂ ਮਿਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੰੂ ਮਿਲੇਗਾ ਤੇ ਭਾਰਤ ਸਰਕਾਰ ਨੰੂ ਸਾਕਾ ਨੀਲਾ ਤਾਰਾ ਨਾਲ ਸਬਿੰਧਤ ਗੁਪਤ ਦਸਤਾਵੇਜ਼ਾਂ ਨੰੂ ਜਾਰੀ ...

ਪੂਰੀ ਖ਼ਬਰ »

ਏਮਜ਼ ਪ੍ਰੀਖਿਆ 'ਚ ਇਸ਼ਵਾਂਕ ਵਲੋਂ 10ਵਾਂ, ਅਭਿਨਵ ਗੁਪਤਾ 14ਵਾਂ ਤੇ ਈਸ਼ਾਨ ਵਲੋਂ 60ਵਾਂ ਸਥਾਨ ਹਾਸਲ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਅੱਜ ਐਲਾਨੇ ਗਏ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਪ੍ਰੀਖਿਆ ਦੇ ਸਬੰਧ 'ਚ ਲਕਸ਼ ਇੰਸਟੀਚਿਊਟਸ ਦੇ ਐਗਜ਼ੈਕਟਿਵ ਡਾਇਰੈਕਟਰ ਸਾਹਿਲ ਹਰਜਾਈ ਤੇ ਪਟਿਆਲਾ ਸੈਂਟਰ ਦੇ ਡਾਇਰੈਕਟਰ ਰਿਸ਼ੀ ਸਿੰਗਲਾ ਨੇ ਦੱਸਿਆ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖ ਸੰਗਤ ਦੇ ਪ੍ਰਤੀਨਿਧੀ ਮੰਡਲ ਨੇ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਮੇਘਾਲਿਆ ਵਿਚ ਪਿਛਲੇ ਦਿਨਾਂ 'ਚ ਹੋਈ ਵਾਰਦਾਤ ਪ੍ਰਤੀ ਰਾਸ਼ਟਰੀ ਸਿੱਖ ਸੰਗਤ ਦਾ ਇਕ ਪ੍ਰਤੀਨਿਧੀ ਮੰਡਲ ਰਾਸ਼ਟਰੀ ਪ੍ਰਧਾਨ ਗੁਰਚਰਨ ਸਿੰਘ ਗਿੱਲ ਦੀ ਪ੍ਰਧਾਨਗੀ ਵਿਚ ਮੁੱਖ ਮੰਤਰੀ ਸੀ. ਸਿਗਮਾ ਨੂੰ ਉਨ੍ਹਾਂ ਦੀ ਨਿੱਜੀ ...

ਪੂਰੀ ਖ਼ਬਰ »

ਅੰਗਰੇਜ਼ੀ ਮਾਸਟਰ ਕਾਡਰ 'ਚ ਤਰੱਕੀਆਂ ਦੀ ਪ੍ਰਕਿਰਿਆ ਸ਼ੁਰੂ

ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਦਿਖਾਈ ਵਿਸ਼ੇਸ਼ ਦਿਲਚਸਪੀ ਕਾਰਨ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਅੰਗਰੇਜ਼ੀ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਵਿਸ਼ੇਸ਼ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX