ਤਾਜਾ ਖ਼ਬਰਾਂ


ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  about 3 hours ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  about 3 hours ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  about 3 hours ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  about 3 hours ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  about 3 hours ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  about 3 hours ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  about 4 hours ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  about 4 hours ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  about 5 hours ago
ਫਰੀਦਕੋਟ, 19 ਫਰਵਰੀ - ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਸਿੱਟ ਵਲੋਂ ਪੁੱਛਗਿਛ ਲਈ 10 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਡਿਊਟੀ ਮੈਜਿਸਟਰੇਟ ਵਲੋਂ ਉਨ੍ਹਾਂ ਨੂੰ ਚਾਰ ਦਿਨ ਦੇ ਪੁਲਿਸ...
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  about 5 hours ago
ਚੰਡੀਗੜ੍ਹ, 19 ਫਰਵਰੀ- ਪੁਲਵਾਮਾ ਹਮਲੇ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਦਿੱਤੀ ਸਫ਼ਾਈ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਜੈਸ਼-ਏ-ਮੁਹੰਮਦ ਦਾ ਮੁਖੀ ਮਸੂਦ ਅਜ਼ਹਰ ਬਹਾਵਲਪੁਰ 'ਚ ਬੈਠਾ ਹੈ। ਉਹ...
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  about 5 hours ago
ਇਸਲਾਮਾਬਾਦ, 19 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਜਿੱਥੇ ਭਾਰਤ 'ਚ ਜ਼ਬਰਦਸਤ ਰੋਹ ਹੈ, ਉੱਥੇ ਹੀ ਇਸ ਮਾਮਲੇ 'ਤੇ ਹੁਣ ਪਾਕਿਸਤਾਨ ਨੇ ਆਪਣੀ ਸਫ਼ਾਈ ਦਿੱਤੀ ਹੈ। ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬਿਆਨ ਜਾਰੀ ਕਰਕੇ ਇਸ...
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  about 6 hours ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  about 6 hours ago
ਮੁਹਾਲੀ ਦੇ ਗੁਰਦੁਆਰਾ ਸਾਹਿਬ ਤੋਂ 150 ਦੇ ਕਰੀਬ ਵਿਦਿਆਰਥੀਆਂ ਨੂੰ ਜੰਮੂ-ਕਸ਼ਮੀਰ ਲਈ ਕੀਤਾ ਰਵਾਨਾ
. . .  about 7 hours ago
ਪੁਲਵਾਮਾ ਹਮਲੇ ਤੋਂ ਬਾਅਦ ਫੌਜ ਦਾ ਸਖ਼ਤ ਬਿਆਨ- ਕਸ਼ਮੀਰ 'ਚ ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਜਿਊਂਦਾ ਨਹੀਂ ਬਚੇਗਾ
. . .  about 7 hours ago
ਪਟਿਆਲਾ 'ਚ ਕੈਪਟਨ ਨੇ ਨਹਿਰੀ ਪਾਣੀ 'ਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  about 7 hours ago
ਦਹਿਸ਼ਤਗਰਦੀ ਨਾਲ ਪਾਕਿਸਤਾਨ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋਇਆ- ਇਮਰਾਨ ਖ਼ਾਨ
. . .  about 7 hours ago
ਪਾਕਿਸਤਾਨ ਨੂੰ ਪੁਲਵਾਮਾ ਹਮਲੇ ਨਾਲ ਕੀ ਫ਼ਾਇਦਾ ਹੋਵੇਗਾ?- ਇਮਰਾਨ ਖ਼ਾਨ
. . .  about 7 hours ago
ਪੁਲਵਾਮਾ ਹਮਲੇ ਨੂੰ ਲੈ ਕੇ ਭਾਰਤ ਨੇ ਬਿਨਾਂ ਸਬੂਤ ਤੋਂ ਪਾਕਿਸਤਾਨ 'ਤੇ ਇਲਜ਼ਾਮ ਲਗਾਏ-ਇਮਰਾਨ ਖ਼ਾਨ
. . .  about 7 hours ago
ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਥੋੜ੍ਹੀ ਦੇਰ ਬਾਅਦ ਜਾਰੀ ਕੀਤਾ ਜਾਵੇਗਾ ਬਿਆਨ
. . .  about 7 hours ago
ਹੁਣ ਸਰਕਾਰੀ ਸਕੂਲਾਂ 'ਚ ਅਧਿਆਪਕ ਰਜਿਸਟਰਾਂ 'ਤੇ ਨਹੀਂ ਲਾਉਣਗੇ ਹਾਜ਼ਰੀ
. . .  about 8 hours ago
ਨਾਭਾ ਪਹੁੰਚੀ 'ਸ਼ਬਦ ਗੁਰੂ ਯਾਤਰਾ'
. . .  about 8 hours ago
ਬੈਂਗਲੁਰੂ ਏਅਰ ਸ਼ੋਅ ਦੌਰਾਨ ਵੱਡਾ ਹਾਦਸਾ, ਦੋ ਜਹਾਜ਼ ਆਪਸ 'ਚ ਟਕਰਾਏ
. . .  about 8 hours ago
ਜਥੇ. ਅਵਤਾਰ ਸਿੰਘ ਹਿਤ ਨੇ ਤਨਖ਼ਾਹ ਦੀ ਸੇਵਾ ਪੂਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਖ਼ਸ਼ਾਈ ਭੁੱਲ
. . .  about 9 hours ago
ਪਟਿਆਲਾ 'ਚ ਕੈਪਟਨ ਨੇ ਕੀਤੀ ਕਾਮਨ ਸੀਵਰੇਜ ਪ੍ਰਾਜੈਕਟ ਦੀ ਸ਼ੁਰੂਆਤ
. . .  about 9 hours ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (2)
. . .  about 9 hours ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (1)
. . .  about 9 hours ago
ਹੁਣ ਸਿਰਫ਼ 112 ਡਾਇਲ ਕਰਨ 'ਤੇ ਮਿਲੇਗੀ ਹਰ ਸੰਕਟ 'ਚ ਮਦਦ
. . .  about 9 hours ago
ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਟੇਕਿਆ ਮੱਥਾ
. . .  about 8 hours ago
ਜੈਸ਼-ਏ-ਮੁਹੰਮਦ ਪਾਕਿਸਤਾਨੀ ਫੌਜ ਦਾ ਬੱਚਾ ਹੈ- ਭਾਰਤੀ ਫੌਜ
. . .  about 10 hours ago
ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨੀ ਫੌਜ ਕੰਟਰੋਲ ਕਰ ਰਹੀ ਹੈ- ਲੈਫ਼ਟੀਨੈਂਟ. ਕੇ. ਜੇ. ਐੱਸ. ਢਿੱਲੋਂ
. . .  about 10 hours ago
ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਮਾਰਿਆ ਜਾਵੇਗਾ- ਫੌਜ
. . .  about 10 hours ago
ਕਸ਼ਮੀਰ 'ਚ ਜੈਸ਼-ਏ-ਮੁਹੰਮਦ ਦੇ ਸਾਰੇ ਟਾਪ ਕਮਾਂਡਰ ਢੇਰ- ਫੌਜ
. . .  about 10 hours ago
ਪਾਕਿਸਤਾਨ ਅਤੇ ਆਈ. ਐੱਸ. ਆਈ. ਦੇ ਇਸ਼ਾਰੇ 'ਤੇ ਹੋਇਆ ਪੁਲਵਾਮਾ ਹਮਲਾ- ਫੌਜ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਦੇ ਪਹਿਲੇ ਡੀਜ਼ਲ ਤੋਂ ਬਿਜਲੀ ਪਰਿਵਰਤਕ ਇੰਜਨ ਨੂੰ ਦਿਖਾਈ ਹਰੀ ਝੰਡੀ
. . .  about 10 hours ago
ਪੁਲਵਾਮਾ ਹਮਲੇ ਨੂੰ ਲੈ ਕੇ ਸ੍ਰੀਨਗਰ 'ਚ ਫੌਜ, ਸੀ. ਆਰ. ਪੀ. ਐੱਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  about 10 hours ago
ਕਾਰ ਅਤੇ ਐਂਬੂਲੈਂਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  about 10 hours ago
ਬਿਹਾਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
. . .  about 11 hours ago
ਅੱਜ ਅੰਮ੍ਰਿਤਸਰ ਆਉਣਗੇ ਅਰਵਿੰਦ ਕੇਜਰੀਵਾਲ
. . .  about 11 hours ago
ਵਿਆਹ ਸਮਾਰੋਹ ਦੌਰਾਨ ਇਕੱਠੇ ਹੋਏ ਲੋਕਾਂ ਨੂੰ ਟਰੱਕ ਨੇ ਕੁਚਲਿਆ, 13 ਦੀ ਮੌਤ ਅਤੇ ਕਈ ਜ਼ਖ਼ਮੀ
. . .  about 12 hours ago
ਜਦੋਂ ਸੜਕ 'ਤੇ ਜਾ ਰਹੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  about 12 hours ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਇਲਾਕੇ 'ਚ ਲੱਗੀ ਭਿਆਨਕ ਅੱਗ
. . .  about 12 hours ago
ਅਧਿਆਪਕ ਸੰਘਰਸ਼ ਕਮੇਟੀ ਵਲੋਂ ਅੱਜ ਤੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦਿੱਤੇ ਜਾਣਗੇ ਚੇਤਾਵਨੀ ਪੱਤਰ
. . .  1 minute ago
ਅੱਜ ਦਾ ਵਿਚਾਰ
. . .  about 13 hours ago
ਪੰਜਾਬ ਪੁਲਿਸ 'ਚ ਵੱਡੇ ਪੱਧਰ 'ਤੇ ਅਧਿਕਾਰੀਆਂ ਦੇ ਤਬਾਦਲੇ
. . .  1 day ago
ਬਹਿਬਲ ਕਾਂਡ: ਮੈਡੀਕਲ ਤੋਂ ਬਾਅਦ ਉਮਰਾਨੰਗਲ ਨੂੰ ਥਾਣਾ ਸਦਰ, ਫਰੀਦਕੋਟ ਰਖਿਆ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਹਰਿਆਣਾ ਹਿਮਾਚਲ

ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਬਦਮਾਸ਼ ਕਾਬੂ

ਨਰਵਾਨਾ, 18 ਜੂਨ (ਅਜੀਤ ਬਿਊਰੋ)- ਨਰਵਾਨਾ ਖੇਤਰ ਵਿਚ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋ ਬਦਮਾਸ਼ਾਂ ਵਿਕਰਮ ਉਰਫ਼ ਵਿੱਕੀ ਪੁੱਤਰ ਸੱਤਿਆ ਨਾਰਾਇਣ ਪਿੰਡ ਹਥੋ ਹਾਲ ਗਲੀ ਨੰਬਰ 9 ਨਰਵਾਨਾ ਵਾਸੀ, ਰੋਬਿਨ ਉਰਫ਼ ਧੌਲੀ ਪੁੱਤਰ ਸੱਤਿਆਨਾਰਾਇਣ ਪਿੰਡ ਧਰੌਦੀ ਹਾਲ ਰਾਮਨਗਰ ਨਰਵਾਨਾ ਵਾਸੀ ਨੂੰ ਜੀਂਦ ਸੀ.ਆਈ.ਏ. ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਟਿਆਲਾ ਰੋਡ ਟੋਹਾਨਾ ਮੋੜ ਨਰਵਾਨਾ ਤੋਂ ਗਿ੍ਫ਼ਤਾਰ ਕੀਤੇ ਹਨ | ਪੁਲਿਸ ਨੇ ਦੋਵੇਂ ਦੋਸ਼ੀਆਂ ਦੇ ਕਬਜ਼ੇ ਤੋਂ 32 ਬੂਰ ਦੇ 2 ਪਿਸਤੌਲ ਤੇ 3 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ | ਏਨਾ ਹੀ ਨਹੀਂ, ਪੁਲਿਸ ਨੇ ਦੋਸ਼ੀਆਂ ਦੇ ਕਸਜੇ ਤੋਂ ਕੈਥਲ ਤੋਂ ਚੋਰੀ ਕੀਤੇ ਗਏ ਮੋਟਰ ਸਾਈਕਲ ਹੀਰੋ ਹੋਂਡਾ ਐਚ.ਆਰ.08ਵੀ-7269 ਵੀ ਬਰਾਮਦ ਕੀਤੀ ਹੈ ਇਨ੍ਹਾਂ ਦੋਵੇਂ ਦੋਸ਼ੀਆਂ ਦੇ ਨਾਲ-ਨਾਲ ਇਨ੍ਹਾਂ ਦੇ ਤੀਜੇ ਸਾਥੀ ਅਜੈ ਸਿਰਸਾ ਵਾਸੀ ਿਖ਼ਲਾਫ਼ ਡਕੈਤੀ, ਲੁੱਟ-ਖੋਹ, ਚੋਰੀ ਦੇ ਨਰਵਾਨਾ ਅਤੇ ਕੈਥਲ 'ਚ 5 ਮੁਕੱਦਮੇ ਦਰਜ ਹਨ | ਨਰਵਾਨਾ ਪੁਲਿਸ ਨੇ ਦੋਵੇਂ ਦੋਸ਼ੀਆਂ ਨੂੰ ਨਰਵਾਨਾ ਕੋਰਟ 'ਚ ਪੇਸ਼ ਕਰਕੇ ਇਕ ਦਿਨ ਦੇ ਰਿਮਾਂਡ 'ਤੇ ਲਿਆ ਹੈ | ਡੀ.ਐਸ.ਪੀ. ਕੁਲਵੰਤ ਸਿੰਘ ਨੇ ਇਸ ਗੱਲ ਦਾ ਖ਼ੁਲਾਸਾ ਨਰਵਾਨਾ ਆਪਣੇ ਦਫ਼ਤਰ 'ਚ ਕੀਤਾ | ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਰਵਾਨਾ ਦੇ 2 ਨੌਜਵਾਨ ਮੋਟਰ ਸਾਈਕਲ 'ਤੇ ਪਟਿਆਲਾ ਰੋਡ ਟੋਹਾਣਾ ਮੋੜ ਵੱਲ ਜਾ ਰਹੇ ਹਨ ਅਤੇ ਉਨ੍ਹਾਂ ਕੋਲ ਨਾਜਾਇਜ਼ ਹਥਿਆਰ ਵੀ ਹਨ | ਜੇਕਰ ਸਮਾਂ ਰਹਿੰਦੇ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਨਾ ਕੀਤਾ ਤਾਂ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ | ਪੁਲਿਸ ਨੇ ਸੂਚਨਾ ਮਿਲਣ 'ਤੇ ਜੀਂਦ ਸੀ.ਆਈ.ਏ. ਟੀਮ ਨਾਲ ਮਿਲ ਕੇ ਫੌਰੀ ਕਾਰਵਾਈ ਕਰਦੇ ਹੋਏ ਦੋਵੇਂ ਦੋਸ਼ੀਆਂ ਵਿਕਰਮ ਅਤੇ ਰੋਬਿਨ ਨੂੰ ਟੋਹਾਣਾ ਮੋੜ ਤੋਂ ਨਾਜਾਇਜ਼ ਹਥਿਆਰਾਂ ਅਤੇ ਮੋਟਰ ਸਾਈਕਲ ਸਮੇਤ ਕਾਬੂ ਕਰ ਲਿਆ | ਸੀ. ਆਈ.ਏ. ਇੰਚਾਰਜ਼ ਸੁਰਿੰਦਰ ਕੁਮਰ ਨੇ ਦੱਸਿਆ ਕਿ ਰੋਬਿਨ, ਵਿਕਰਮ ਅਤੇ ਅਜੈ ਿਖ਼ਲਾਫ਼ ਨਰਵਾਨਾ ਅਤੇ ਕੈਥਲ ਵਿਚ 5-5 ਡਕੈਤੀ, ਲੁੱਟ, ਖੋਹ ਤੋਂ ਇਲਾਵਾ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ, ਜਿਸ 'ਚ ਬੀਤੀ 31 ਮਈ ਨੂੰ ਰੋਬਿਨ ਨੇ ਆਪਣੇ ਸਾਥੀ ਅਜੈ ਅਤੇ ਵਿਕਰਮ ਦੇ ਨਾਲ ਮਿਲ ਕੇ ਜਿੰਦਲ ਇਲੈਕਟ੍ਰੋਨਿਕਸ ਕੈਥਲ ਵਾਸੀ ਤੋਂ ਪਿਸਤੌਲ ਪੁਆਇੰਟ 'ਤੇ 60 ਹਜ਼ਾਰ ਰੁਪਏ ਦੀ ਨਗਦੀ ਖੋਹੀ ਸੀ ਅਤੇ ਇਸੇ ਦਿਨ ਇੰਨ੍ਹਾਂ ਤਿੰਨਾਂ ਨੇ ਹਨੁਮਾਨ ਨਗਰ ਨਰਵਾਨਾ ਵਿਚ ਇਕ ਵਿਅਕਤੀ ਤੋਂ ਪਿਸਤੌਲ ਪੁਆਇੰਟ 'ਤੇ ਇਕ ਸਕੂਟੀ ਖੋਹੀ, ਤਕਰੀਬਨ 2 ਮਹੀਨੇ ਪਹਿਲਾਂ ਇੰਨ੍ਹਾਂ ਤਿੰਨਾਂ ਦੋਸ਼ੀਆਂ ਨੇ ਕੈਥਲ 'ਚ ਇਕ ਮੋਟਰ ਸਾਈਕਲ ਚੋਰੀ ਕੀਤੀ ਸੀ | ਇਸ ਤੋਂ ਇਲਾਵਾ ਤਕਰੀਬਨ 10 ਮਹੀਨੇ ਪਹਿਲਾਂ ਕੈਥਲ ਹਨੁਮਾਨ ਵਾਟੀਕਾ ਬੱਸ ਸਟੇੋਂਡ ਦੇ ਨੇੜੇ ਤੋਂ ਇਕ ਮੋਟਰ ਸਈਕਲ ਚੋਰੀ ਕੀਤੀ ਸੀ | ਇਨ੍ਹਾਂ ਤੋਂ ਇਲਾਵਾ ਬੀਤੀ 18 ਮਈ ਨੂੰ ਪਿਸਟਲ ਪੁਆਇੰਟ 'ਤੇ ਕੈਥਨ ਤੋਂ ਇਕ ਸਵੀਫ਼ਟ ਕਾਰ ਵੀ ਖੋਹੀ ਸੀ |

ਦਿੱਲੀ ਯੂਨੀਵਰਸਿਟੀ ਦੀ ਪਹਿਲੀ ਕੱਟ ਆਫ਼ ਲਿਸਟ ਅੱਜ ਹੋਵੇਗੀ ਜਾਰੀ

ਨਵੀਂ ਦਿੱਲੀ, 18 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ 'ਚ ਗ੍ਰੈਜੂਏਟ ਪੱਧਰ 'ਤੇ ਵੱਖ-ਵੱਖ ਕੋਰਸਾਂ ਪ੍ਰਤੀ ਦਾਖ਼ਲੇ ਲਈ ਪਹਿਲੀ ਕੱਟ ਆਫ਼ ਲਿਸਟ 19 ਜੂਨ ਨੂੰ ਜਾਰੀ ਕੀਤੀ ਜਾ ਰਹੀ ਹੈ ਜਿਸ ਦੇ ਆਧਾਰ 'ਤੇ ਵਿਦਿਆਰਥੀਆਂ ਨੂੰ ਕਾਲਜਾਂ ਵਿਚ ਜਾ ਕੇ ਦਾਖ਼ਲਾ ...

ਪੂਰੀ ਖ਼ਬਰ »

ਡਰ ਨਾਲ ਨਹੀਂ ਮਨ ਨਾਲ ਅਪਨਾਏ ਜਾਣ ਆਵਾਜਾਈ ਨਿਯਮ : ਹਾਮਿਦ ਅਖਤਰ

ਸਿਰਸਾ, 18 ਜੂਨ (ਭੁਪਿੰਦਰ ਪੰਨੀਵਾਲੀਆ)- ਸੁਰਖ਼ਾਬ ਚੌਕ 'ਤੇ ਅੱਜ ਸਵੇਰੇ ਪੁਲਿਸ ਕਪਤਾਨ ਹਾਮਿਦ ਅਖਤਰ ਨੇ ਦੁਪਹੀਆ ਵਾਹਨ ਚਾਲਕਾਂ ਨੂੰ ਹੈਲਮੈਟ ਪੁਆਇਆ ਅਤੇ ਗੁਲਾਬ ਦਾ ਫੁੱਲ ਦੇ ਕੇ ਰਵਾਨਾ ਕੀਤਾ | ਪੁਲਿਸ ਕਪਤਾਨ ਨੇ ਇਸ ਮੌਕੇ 'ਤੇ ਕਿਹਾ ਕਿ ਹੈਲਮੈਟ ਪੁਲਿਸ ਜਾਂ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਵੀਰੇਸ਼ ਦੀ ਜ਼ਮਾਨਤ ਬਾਰੇ ਫ਼ੈਸਲਾ ਅੱਜ

ਅੰਬਾਲਾ ਸ਼ਹਿਰ 18 ਜੂਨ (ਭੁਪਿੰਦਰ ਸਿੰਘ ਭਾਟੀਆ)- ਆਪਣੇ ਫੇਸਬੁਕ ਪੇਜ਼ ਉੱਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਬਾਰੇ ਇਤਰਾਜ਼ਯੋਗ ਟਿੱਪਣੀ ਵਾਲਾ ਵੀਡੀਓ ਵਾਇਰਲ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਜੁਰਮ 'ਚ ਫ਼ਸੇ ਵੀਰੇਸ਼ ਸ਼ੰਡਲੀਆ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸੰਤ ਕਬੀਰਦਾਸ ਜੈਅੰਤੀ 28 ਨੂੰ

ਕੁਰੂਕਸ਼ੇਤਰ, 18 ਜੂਨ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੂਬਾਈ ਸਰਕਾਰ ਦੇ ਆਦੇਸ਼ਾਂ ਮੁਤਾਬਿਕ 28 ਜੂਨ ਨੂੰ ਸਵੇਰੇ 10 ਵਜੇ ਪੰਚਾਇਤ ਭਵਨ 'ਚ ਸੰਤ ਕਬੀਰਦਾਸ ਦੀ ਜੈਅੰਤੀ 'ਤੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕੀਤਾ ਜਾਵੇਗਾ | ਪ੍ਰੋਗਰਾਮ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਗਲੀ 'ਚ ਲਟਕਦੀਆਂ ਬਿਜਲੀ ਦੀਆਂ ਨੰਗੀਆਂ ਤਾਰਾਂ ਨਾਲ ਕਿਸੇ ਵੇਲੇ ਵੀ ਹੋ ਸਕਦਾ ਹੈ ਵੱਡਾ ਹਾਦਸਾ

ਕਾਲਾਂਵਾਲੀ, 18 ਜੂਨ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਗਲੀ ਡਾ. ਨੰਦਨਪੁਰੀ ਵਾਲੀ 'ਚ ਗਲੀ 'ਚ ਬਿਜਲੀ ਦੀਆਂ ਨੰਗੀਆਂ ਤਾਰਾਂ ਬਹੁਤ ਨੀਵੀਆਂ ਲਟਕ ਰਹੀਆਂ ਹਨ ਜੋ ਕਿਸੇ ਵੇਲੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ | ਇਸ ਸੰਬੰਧ 'ਚ ਗਲੀ ਵਾਸੀਆਂ ਵਲੋਂ ਬਿਜਲੀ ਨਿਗਮ ਦੇ ...

ਪੂਰੀ ਖ਼ਬਰ »

ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਅੰਦੋਲਨ ਜਾਰੀ ਰਹੇਗਾ-ਅਮਿਤ ਸ਼ਰਮਾ

ਗੂਹਲਾ ਚੀਕਾ, 18 ਜੂਨ (ਓ.ਪੀ. ਸੈਣੀ)- ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਸਬੰਧਤ ਸਰਵ ਕਰਮਚਾਰੀ ਸੰਘ ਹਰਿਆਣਾ ਯੂਨਿਟ ਗੂਹਲਾ ਨੇ 14 ਦਿਨ ਦੀ ਗੇਟ ਮੀਟਿੰਗ ਤੋਂ ਬਾਅਦ 18 ਜੂਨ ਤੋਂ ਧਰਨਾ 33 ਕੇ.ਵੀ. ਚੀਕਾ ਦੇ ਵਿਹੜੇ 'ਚ ਦਿੱਤਾ | ਧਰਨੇ ਦੀ ਪ੍ਰਧਾਨਗੀ ਯੂਨਿਟ ...

ਪੂਰੀ ਖ਼ਬਰ »

ਬਿਜਲੀ ਕਰਮਚਾਰੀਆਂ ਨੇ ਯੂਨੀਅਨ ਦੇ ਅਹੁਦੇਦਾਰਾਂ ਨੂੰ ਮੁਅੱਤਲ ਕਰਨ 'ਤੇ ਕੀਤਾ ਰੋਸ ਮੁਜ਼ਾਹਰਾ

ਕਾਲਾਂਵਾਲੀ, 18 ਜੂਨ (ਭੁਪਿੰਦਰ ਪੰਨੀਵਾਲੀਆ)- ਪਿੰਡ ਪੰਜੂਆਣਾ 'ਚ ਅੱਜ ਐਚ.ਐਸ.ਈ.ਬੀ. ਵਰਕਰਜ ਯੂਨੀਅਨ ਨਾਲ ਸਬੰਧਤ ਹਰਿਆਣਾ ਕਰਮਚਾਰੀ ਮਹਾਂ ਸੰਘ ਦੀ ਪੰਜੂਆਣਾ ਸਬ ਯੂਨਿਟ ਕਾਰਜਕਾਰਣੀ ਦੀ ਗੇਟ ਮੀਟਿੰਗ 33 ਕੇ.ਵੀ. ਬਿਜਲੀਘਰ ਕੰਪਲੈਕਸ 'ਚ ਹੋਈ ਜਿਸ ਦੀ ਪ੍ਰਧਾਨਤਾ ਸਬ ...

ਪੂਰੀ ਖ਼ਬਰ »

ਐਡਵੋਕੇਟ ਭਾਦੂ ਨੇ ਭੁਰਟਵਾਲਾ ਤੋਂ ਨਸ਼ਾ ਛੱਡੋ ਮੁਹਿੰਮ ਦੀ ਕੀਤੀ ਸ਼ੁਰੂਆਤ

ਏਲਨਾਬਾਦ, 18 ਜੂਨ (ਜਗਤਾਰ ਸਮਾਲਸਰ)- ਪਿੰਡ ਭੁਰਟਵਾਲਾ ਵਿਖੇ ਲੀਗਲ ਸਰਵਿਸ ਅਥਾਰਟੀ ਦੇ ਪੈਨਲ ਐਡਵੋਕੇਟ ਵਰਿੰਦਰ ਸਿੰਘ ਭਾਦੂ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਪ੍ਰੋਗਰਾਮ ਅਨੁਸਾਰ ਨਸ਼ਾ ਛੱਡੋ ਮੁਹਿੰਮ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਪਿਆਜ਼ ਦੀ ਕਾਸ਼ਤ ਵਰਨ ਵਾਲੇ ਕਿਸਾਨਾਂ ਨੂੰ ਮਿਲਣਗੇ ਸਬਸਿਡੀ ਦੇ ਬੀਜ

ਟੋਹਾਣਾ, 18 ਜੂਨ (ਗੁਰਦੀਪ ਸਿੰਘ ਭੱਟੀ)- ਪਿਆਜ਼ ਦੀ ਫ਼ਸਲ 'ਚ ਕਿਸਾਨਾਂ ਦੀ ਰੂਚੀ ਪੈਦਾ ਕਰਨ ਲਈ ਹਰਿਆਣਾ ਸਰਕਾਰ ਨੇ ਖ਼ਰੀਫ਼ ਸੀਜ਼ਨ 'ਚ ਪਿਆਜ਼ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪਿਆਜ਼ ਦੇ ਬੀਜ 'ਤੇ 50 ਫ਼ੀਸਦੀ ਸਬਸਿਡੀ ਦੇਣ ਦਾ ਫੈਸਲਾ ਲਿਆ ਹੈ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਜਾਗਰੂਕਤਾ ਪ੍ਰੋਗਰਾਮ 'ਚ ਹਸਪਤਾਲ ਦੀ ਟੀਮ ਨੇ ਲੋਕਾਂ ਨੂੰ ਕੀਤਾ ਜਾਗਰੂਕ

ਰਿਵਾੜੀ, 18 ਜੂਨ (ਅਜੀਤ ਬਿਊਰੋ)- ਪ੍ਰਸ਼ਾਸਨ ਵਲੋਂ ਸ਼ਹਿਰ 'ਚ ਰਾਹਗਿਰੀ ਪ੍ਰੋਗਰਾਮ ਕਰਵਾਇਆ ਗਿਆ, ਜੋ ਕਿ ਸਵੇਰੇ 5.30 ਵਜੇ ਤੋਂ ਸ਼ੁਰੂ ਹੋਇਆ | ਪ੍ਰੋਗਰਾਮ 'ਚ ਪ੍ਰਸ਼ਾਸਨਿਕ ਅਮਲੇ ਨੇ ਪੂਰਾ ਸਹਿਯੋਗ ਕੀਤਾ, ਜਦਕਿ ਨਾਰਾਇਣਾ ਸੁਪਰ ਸਪੇਸ਼ਲਿਟੀ ਹਸਪਤਾਲ ਗੁਰੂਗ੍ਰਾਮ ਨੇ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਸਾਰੇ ਸਰਕਾਰੀ ਦਫਤਰਾਂ ਦੀਆਂ ਦੀਵਾਰਾਂ 'ਤੇ ਕਰਵਾਈ ਚਿੱਤਰਕਾਰੀ

ਸਿਰਸਾ, 18 ਜੂਨ (ਭੁਪਿੰਦਰ ਪੰਨੀਵਾਲੀਆ)- ਸ਼ਹਿਰ ਨੂੰ ਸੁੰਦਰ ਅਤੇ ਸਵੱਛ ਬਣਾਉਣ ਲਈ ਪ੍ਰਸ਼ਾਸਨ ਵਲੋਂ ਸਾਰੇ ਸਰਕਾਰੀ ਦਫ਼ਤਰਾਂ ਦੀਆਂ ਦੀਵਾਰਾਂ 'ਤੇ ਯੋਗ, ਧੀ ਬਚਾਓ-ਧੀ ਪੜ੍ਹਾਓ, ਦਰਖਤ ਲਗਾਓ, ਸਵੱਛ ਭਾਰਤ, ਪਲਾਸਟਿਕ ਮੁਕਤ, ਪਾਣੀ ਹਿਫਾਜ਼ਤ ਆਦਿ ਮਜ਼ਮੂਨਾਂ ਦੀ ...

ਪੂਰੀ ਖ਼ਬਰ »

ਡੀ.ਐਲ.ਐਸ.ਏ. ਵਲੋਂ ਕਾਨੂੰਨੀ ਕੈਂਪਾਂ ਦਾ ਸ਼ਡਿਊਲ ਜਾਰੀ

ਕੁਰੂਕਸ਼ੇਤਰ, 18 ਜੂਨ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਵਲੋਂ ਜ਼ਿਲ੍ਹਾ ਸੇਵਾ ਵਿਭਾਗ ਨੇ ਜ਼ਿਲ੍ਹੇ ਵਿਚ ਵੱਖ-ਵੰਖ ਥਾਵਾਂ 'ਤੇ ਲੱਗਣ ਵਾਲੇ ਸਾਖ਼ਰਤਾ ਕੈਂਪਾਂ ਦਾ ਸ਼ਡਿਊਲ ਤਿਆਰ ਜਾਰੀ ਕਰ ਦਿੱਤਾ ਹੈ | ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਦੀ ...

ਪੂਰੀ ਖ਼ਬਰ »

ਸ਼ਹਿਰ ਨੂੰ ਸੁੰਦਰ ਬਣਾਉਣ 'ਚ ਲੱਗੀ ਮਿਸ਼ਨ ਹਰਿਆਲੀ ਟੀਮ

ਏਲਨਾਬਾਦ, 18 ਜੂਨ (ਜਗਤਾਰ ਸਮਾਲਸਰ)- ਸ਼ਹਿਰ ਦੇ ਕੁਝ ਜਾਗਰੂਕ ਨੌਜਵਾਨਾਂ ਵਲੋਂ ਬਣਾਈ ਗਈ ਮਿਸ਼ਨ ਹਰਿਆਲੀ ਟੀਮ ਵਲੋਂ ਅੱਜ ਸਥਾਨਕ ਬਾਈਪਾਸ ਰੋਡ ਕਿਨਾਰੇ ਲਗਾਏ ਗਏ ਬੂਟਿਆਂ ਦੀ ਸਾਂਭ-ਸੰਭਾਲ ਕੀਤੀ ਗਈ ਅਤੇ ਇਨ੍ਹਾਂ ਨੂੰ ਪਾਣੀ ਦਿੱਤਾ ਗਿਆ | ਸੰਸਥਾ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਐੱਸ.ਸੀ. ਸਕਾਲਰਸ਼ਿਪ ਨੂੰ ਬੰਦ ਕਰਨ 'ਤੇ ਵੁਸ਼ੂ ਖਿਡਾਰੀਆਂ 'ਚ ਰੋਸ ਹਰਿਆਣਾ ਵੁਸ਼ੂ ਸੰਘ ਦੇ ਅਹੁਦੇਦਾਰਾਂ ਦੀ ਬੈਠਕ 'ਚ ਉੱਠਿਆ ਮੁੱਦਾ

ਕੁਰੂਕਸ਼ੇਤਰ, 18 ਜੂਨ (ਜਸਬੀਰ ਸਿੰਘ ਦੁੱਗਲ)- ਹਰਿਆਣਾ ਵੁਸ਼ੂ ਸੰਘ ਦੀ ਇਕ ਮੁਹੱਤਵਪੂਰਨ ਬੈਠਕ ਪਿੱਪਲੀ ਰੋਡ ਵਿਖੇ ਇਕ ਨਿੱਜੀ ਹੋਟਲ 'ਚ ਹੋਈ | ਹਰਿਆਣਾ ਸਰਕਾਰ ਦੇ ਸਾਬਕਾ ਉੱਰ ਮੁੱਖ ਸਕੱਤਰ ਅਤੇ ਵੁਸ਼ੂ ਸੰਘ ਦੇ ਪ੍ਰਧਾਨ ਡਾ.ਆਰ.ਆਰ. ਫੂਲੀਆ ਦੀ ਪ੍ਰਧਾਨਗੀ 'ਚ ਹੋਈ ਇਸ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਨੇ ਹਿਸਾਰ 'ਚ ਮੁਅੱਤਲ ਕਰਮਚਾਰੀਆਂ ਦਾ ਕੀਤਾ ਸਮਰਥਨ

ਨਰਵਾਨਾ, 18 ਜੂਨ (ਅਜੀਤ ਬਿਊਰੋ)- ਹਰਿਆਣਾ ਕਰਮਚਾਰੀ ਮਹਾਂਸੰਘ ਦੀ ਬੈਠਕ ਉੱਪ ਕੇਂਦਰ ਨਰਵਾਨਾ ਕਰਮਸ਼ਲਾ 'ਚ ਰਾਮਨਿਵਾਸ ਦੀ ਪ੍ਰਧਾਨਗੀ 'ਚ ਹੋਈ | ਬੈਠਕ 'ਚ ਬਿਜਲੀ ਬੋਰਡ ਸਰਕਲ ਹਿਸਾਰ ਵਲੋਂ ਮੁਅੱਤਲ ਕਰਮਚਾਰੀਆਂ ਦੇ ਰੋਸ 'ਚ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਪਿੰਡ ਸੈਰ ਵਿਖੇ ਲੀਗਲ ਲਿਟਰੇਸੀ ਕੈਂਪ ਲਾਇਆ

ਗੂਹਲਾ ਚੀਕਾ, 18 ਜੂਨ (ਓ.ਪੀ. ਸੈਣੀ)-ਉੱਪ ਮੰਡਲ ਦੇ ਪਿੰਡ ਸੈਰ ਵਿਖੇ ਕਾਨੂੰਨ ਸੇਵਾ ਵਿਭਾਗ ਦੇ ਚੇਅਰਪਰਸਨ ਏ.ਸੀ.ਜੇ. (ਸੀ.ਡੀ.) ਗੂਹਲਾ ਅਮਿਤ ਕੁਮਾਰ ਗਰੋਵਰ ਦੇ ਹੁਕਮਾਂ ਮੁਤਾਬਿਕ ਪਿੰਡ ਸੈਰ ਵਿਖੇ ਲੀਗਲ ਲਿਟਰੇਸੀ ਕੈਂਪ ਲਾਇਆ | ਕੈਂਪ ਦੀ ਪ੍ਰਧਾਨਗੀ ਸੀਨੀਅਰ ਐਡਵੋਕੇਟ ...

ਪੂਰੀ ਖ਼ਬਰ »

ਖੂਈਆਂ ਮਲਕਾਣਾ ਦੇ ਨੌਜਵਾਨ ਇਨੈਲੋ 'ਚ ਸ਼ਾਮਿਲ

ਡੱਬਵਾਲੀ, 18 ਜੂਨ (ਇਕਬਾਲ ਸਿੰਘ ਸ਼ਾਂਤ)- ਪਿੰਡ ਖੂਈਆਂ ਮਲਕਾਣਾ ਦੇ ਕਈ ਨੌਜਵਾਨਾਂ ਨੇ 'ਇਨਸੋ' ਦੇ ਰਾਸ਼ਟਰੀ ਪ੍ਰਧਾਨ ਦਿਗਵਿਜੈ ਸਿੰਘ ਚੌਟਾਲਾ ਦੀ ਮੌਜੂਦਗੀ 'ਚ ਇਨੈਲੋ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਦਿਗਵਿਜੈ ਚੌਟਾਲਾ ਨੇ ਸਾਰੇ ਨੌਜਵਾਨਾਂ ਦਾ ਇਨੈਲੋ 'ਚ ਸਵਾਗਤ ...

ਪੂਰੀ ਖ਼ਬਰ »

ਬੂਟੇ ਲਗਾ ਕੇ ਉਤਸਵ ਮਨਾਉਣਾ ਸ਼ਲਾਘਾਯੋਗ ਕਾਰਜ-ਕਲਿਆਣ

ਕੁਰੂਕਸ਼ੇਤਰ, 18 ਜੂਨ (ਜਸਬੀਰ ਸਿੰਘ ਦੁੱਗਲ)- ਆਪਣੇ ਪਰਿਵਾਰਿਕ ਅਤੇ ਹੋਰ ਤਿਉਹਾਰਾਂ ਨੂੰ ਬੂਟੇ ਲਗਾ ਕੇ ਮਨਾਉਣਾ ਸ਼ਲਾਘਾਯੋਗ ਕਾਰਜ ਹੈ | ਵਾਤਾਵਰਨ ਅਸਤੰੁਲਨ ਨੂੰ ਠੀਕ ਕਰਨ ਵਿਚ ਦਰੱਖਤਾਂ ਦੀ ਅਹਿਮ ਭੂਮਿਕਾ ਹੈ | ਅੱਜ ਵਿਕਾਸ ਦੇ ਨਾਂਅ 'ਤੇ ਦਰਖ਼ਤਾਂ ਦੀ ਕਟਾਈ ...

ਪੂਰੀ ਖ਼ਬਰ »

ਭਾਜਪਾ ਸਰਕਾਰ 'ਚ ਲੋਕਾਂ ਦੇ ਉਦਯੋਗ ਧੰਦੇ ਹੋਏ ਠੱਪ-ਸੈਣੀ

ਕੁਰੂਕਸ਼ੇਤਰ, 18 ਜੂਨ (ਜਸਬੀਰ ਸਿੰਘ ਦੁੱਗਲ)- ਇਨੈਲੋ ਬਲਾਕ ਬੁਲਾਰੇ ਸੁਰਿੰਦਰ ਸੈਣੀ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਤੋਂ ਹਰ ਵਰਗ ਦੁਖੀ ਹੈ | ਲੋਕਾਂ ਦੇ ਛੋਟੇ-ਮੋਟੇ ਉਦਯੋਗ ਧੰਦੇ ਠੱਪ ਹੋ ਕੇ ਰਹਿ ਗਏ ਹਨ | ਆਮ ਆਦਮੀ ਦੇ ਸਾਹਮਣੇ ਭੁੱਖੇ ਮਰਨ ਦੀ ...

ਪੂਰੀ ਖ਼ਬਰ »

ਰੋਡ ਮੈਪ ਮੁਤਾਬਿਕ ਹੋਵੇਗੀ ਵਿਕਾਸ ਕਾਰਜਾਂ ਦੀ ਜਾਂਚ-ਫੁਲੀਆ

ਕੁਰੂਕਸ਼ੇਤਰ, 18 ਜੂਨ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਡਾ: ਐਸ.ਐਸ. ਫੁਲੀਆ ਨੇ ਕਿਹਾ ਕਿ ਜ਼ਿਲ੍ਹਾ ਕੁਰੂਕਸ਼ੇਤਰ ਵਿਚ ਪਿੰਡਾਂ ਅਤੇ ਸ਼ਹਿਰਾਂ 'ਚ ਚੱਲ ਰਹੇ ਕਿਾਸ ਕਾਰਜਾਂ ਦਾ ਨਿਰੀਖ਼ਣ ਕਰਨ ਲਈ ਰੋਡ ਮੈਪ ਤਿਆਰ ਕੀਤਾ ਗਿਆ ਹੈ | ਇਸ ਰੋਡ ਮੈਪ ਮੁਤਾਬਿਕ ਵਿਕਾਸ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡੇਟਾਂ ਨੇ ਘਰ-ਘਰ ਜਾ ਕੇ ਸਫ਼ਾਈ ਲਈ ਕੀਤਾ ਜਾਗਰੂਕ

ਯਮੁਨਾਨਗਰ, 18 ਜੂਨ (ਗੁਰਦਿਆਲ ਸਿੰਘ ਨਿਮਰ)- ਮੁਕੰਦ ਲਾਲ ਨੈਸ਼ਨਲ ਕਾਲਜ ਦੇ ਐਨ.ਸੀ.ਸੀ. ਕੈਡੇਟਾਂ ਨੇ ਪਿੰਡ ਔਰੰਗਾਬਾਦ 'ਚ ਸਫ਼ਾਈ ਮੁਹਿੰਮ ਚਲਾ ਕੇ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ | ਗਲੀ-ਮੁਹੱਲੇ 'ਚ ਨਾਗਰਿਕਾਂ ਨੂੰ ਇਕੱਠੇ ਕਰਕੇ ਸਾਫ਼-ਸਫ਼ਾਈ ਰੱਖਣ ਦੀ ...

ਪੂਰੀ ਖ਼ਬਰ »

ਸੇਮਗ੍ਰਸਤ ਪਿੰਡਾਂ 'ਚ ਲਾਏ ਜਾਣਗੇ ਸਫ਼ੈਦੇ

ਟੋਹਾਣਾ, 18 ਜੂਨ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹੇ ਦੇ ਸੇਮਗ੍ਰਸ਼ਤ 11 ਪਿੰਡਾਂ ਵਾਸਤੇ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਰੂਚੀ ਲੈਣ 'ਤੇ ਇਨ੍ਹਾਂ ਪਿੰਡਾਂ ਦੇ ਸੇਮ ਇਲਾਕੇ 'ਚ ਇਕ ਲੱਖ ਸਫੇਦੇ ਦੇ ਬੂਟੇ 400 ਹੈਕਟੇਅਰ 'ਚ ਲਾਉਣ ਲਈ ਪ੍ਰੋਗਰਾਮ ਉਲੀਕਿਆ ਹੈ | ਸੇਮਗ੍ਰਸ਼ਤ ...

ਪੂਰੀ ਖ਼ਬਰ »

ਜੀ.ਆਰ.ਪੀ. ਅਤੇ ਰੇਲ ਵਾਰਡਨ ਨੇ ਰੇਲਵੇ ਸਟੇਸ਼ਨ 'ਤੇ ਚਲਾਈ ਜਾਗਰੂਕਤਾ ਮੁਹਿੰਮ

ਕੁਰੂਕਸ਼ੇਤਰ, 18 ਜੂਨ (ਜਸਬੀਰ ਸਿੰਘ ਦੁੱਗਲ)- ਜੀ.ਆਰ.ਪੀ. ਨੇ ਰੇਲ ਵਾਰਡਨ ਨਾਲ ਮਿਲ ਕੇ ਰੇਲ ਯਾਤਰੀ ਜਾਗਰੂਕਤਾ ਮੁਹਿੰਮ ਚਲਾਈ ਗਈ | ਜੀ.ਆਰ.ਪੀ. ਦੇ ਐਸ.ਐਚ.ਓ. ਕਰਮ ਸਿੰਘ ਅਤੇ ਰੇਲ ਵਾਰਡਨ ਹਰਿਆਣਾ ਦੇ ਸਕੱਤਰ ਚੇਤਰਾਮ ਨੇ ਮੁਸਾਫ਼ਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਰੇਲ ...

ਪੂਰੀ ਖ਼ਬਰ »

ਝੋਨੇ ਦੀ ਰੋਪਾਈ ਲਈ ਵਰਦਾਨ ਸਾਬਿਤ ਹੋ ਰਹੀ ਹੈ ਬਾਰਿਸ਼

ਇਸਮਾਈਲਾਬਾਦ, 18 ਜੂਨ (ਅਜੀਤ ਬਿਊਰੋ)- ਪਿਛਲੇ 2 ਦਿਨਾਂ ਤੋਂ ਚਲ ਰਹੀ ਰਿਮਝਿਮ ਬਾਰਿਸ਼ ਝੋਨੇ ਦੀ ਰੋਪਾਈ ਲਈ ਵਰਦਾਨ ਸਾਬਿਤ ਹੋ ਰਹੀ ਹੈ | ਇਸ ਬਾਰਿਸ਼ ਨਾਲ ਆਕਾਸ਼ 'ਚ ਚੜ੍ਹੀ ਧੂੜ ਹੇਠਾਂ ਬੈਠ ਗਈ ਹੈ | ਝੋਨੇ ਦੀ ਰੋਪਾਈ ਕਰਨ ਵਾਲੇ ਕਿਸਾਨਾਂ ਨੂੰ ਹੁਣ ਘੱਟ ਪਾਣੀ ਛੱਡਣ ਦੀ ...

ਪੂਰੀ ਖ਼ਬਰ »

ਗਣਿਤ ਕਿੱਟ ਦੀ ਲਾਈ ਪ੍ਰਦਰਸ਼ਨੀ

ਅੰਬਾਲਾ, 18 ਜੂਨ (ਅਜੀਤ ਬਿਊਰੋ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੁਲਿਸ ਲਾਈਨ ਅੰਬਾਲਾ ਸ਼ਹਿਰ 'ਚ ਐਨ.ਆਈ.ਓ.ਐਸ. ਦੇ ਸਹਿਯੋਗ ਨਾਲ ਗਣਿਤ ਕਿਟ ਦੀ ਪ੍ਰਦਰਸ਼ਨੀ ਲਾਈ | ਇਸ ਪ੍ਰਦਰਸ਼ਨੀ 'ਚ ਐਨ.ਆਈ.ਓ.ਐਸ. ਵਲੋਂ ਕਨਵੀਨਰ ਰਾਜੇਸ਼ ਕਸ਼ਯਪ, ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡੇਟਾਂ ਨੇ ਪੋਸਟਰ ਮੇਕਿੰਗ ਤੇ ਸਲੋਗਨ ਰਾਈਟਿੰਗ 'ਚ ਲਿਆ ਹਿੱਸਾ

ਜਗਾਧਰੀ, 18 ਜੂਨ (ਜਗਜੀਤ ਸਿੰਘ)- ਐਨ.ਸੀ.ਸੀ. ਹਰਿਆਣਾ ਬਟਾਲੀਅਨ-14 ਵਲੋਂ ਜਵਹਰ ਨਵੋਦਿਆ ਸਕੂਲ ਚੁਹੜਪੁਰ ਵਿਚ ਚਲਾਏ ਜਾ ਰਹੇ 10 ਰੋਜ਼ਾ ਸਾਲਾਨਾ ਸਿਖ਼ਲਾਈ ਕੈਂਪ 'ਚ ਕੈਡੇਟਾਂ ਨੇ ਪੋਸਟਰ ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ 'ਚ ਹਿੱਸਾ ਲਿਆ ਜਿਸ ਦਾ ਵਿਸ਼ਾ ਸੀ ...

ਪੂਰੀ ਖ਼ਬਰ »

ਬੱਚਿਆਂ ਨੂੰ ਸਫ਼ਾਈ ਅਤੇ ਸਿੱਖਿਆ ਲੈਣ ਲਈ ਕੀਤਾ ਜਾਗਰੂਕ

ਕੁਰੂਕਸ਼ੇਤਰ, 18 ਜੂਨ (ਜਸਬੀਰ ਸਿੰਘ ਦੁੱਗਲ)- ਪਿੰਡ ਮਥਾਨਾ ਦੇ ਭੱਠੇ 'ਤੇ ਹਰਿਆਣਾ ਪੁਲਿਸ ਵਲੋਂ ਚਲਾਈ ਜਾ ਰਹੀ ਰੋਟੀ ਬੈਂਕ ਸ਼ਾਖਾ ਵਲੋਂ ਲੋੜਵੰਦ ਬੱਚਿਆਂ ਨੂੰ ਖਾਣਾ ਖਿਲਾਇਆ ਗਿਆ | ਬੱਚਿਆਂ ਨੂੰ ਸਾਫ਼-ਸਫ਼ਾਈ ਅਤੇ ਸਿੱਖਿਆ ਸਬੰਧੀ ਜਾਗਰੂਕ ਕੀਤਾ ਗਿਆ | ਰੋਟੀ ...

ਪੂਰੀ ਖ਼ਬਰ »

ਬੱਚਿਆਂ ਨੂੰ ਪੰਜਾਬੀ, ਗੁਰਬਾਣੀ ਦੇ ਸ਼ੁੱਧ ਉਚਾਰਣ ਦੀ ਦਿੱਤੀ ਸਿਖ਼ਲਾਈ

ਜਗਾਧਰੀ, 18 ਜੂਨ (ਜਗਜੀਤ ਸਿੰਘ)- ਵਿਰਸਾ ਸੰਭਾਲ ਸੇਵਾ ਸੁਸਾਇਟੀ ਵਲੋਂ ਗਰਮੀਆਂ ਦੀਆਂ ਛੁੱਟੀਆਂ 'ਚ ਸ਼ਹਿਰ ਦੇ ਚਾਰ ਵੱਖੋ-ਵੱਖ ਥਾਵਾਂ 'ਤੇ ਲਗਾਏ ਗਏ ਗੁਰਬਾਣੀ ਅਤੇ ਸਿੱਖ ਇਤਿਹਾਸ ਸਮਰ ਕੈਂਪ ਦੇ ਸਮਾਪਤੀ ਪ੍ਰੋਗਰਾਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹਰਬੰਸਪੁਰਾ ...

ਪੂਰੀ ਖ਼ਬਰ »

ਸੜਕਾਂ, ਪਾਣੀ ਅਤੇ ਬਿਜਲੀ ਵਿਕਾਸ ਦਾ ਮੁੱਖ ਅੰਗ-ਰਾਜ ਮੰਤਰੀ ਕੰਬੋਜ

ਜਗਾਧਰੀ, 18 ਜੂਨ (ਜਗਜੀਤ ਸਿੰਘ)- ਸੜਕਾਂ, ਪਾਣੀ ਅਤੇ ਬਿਜਲੀ ਵਿਕਾਸ ਦਾ ਮੁੱਖ ਅੰਗ ਹਨ ਅਤੇ ਸੂਬਾ ਸਰਕਾਰ ਦਾ ਮੁੱਖ ਟੀਚਾ ਹੈ ਕਿ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀਆਂ ਸਮੱਸਿਆਵਾਂ ਦਾ ਸਾਹਮਣਾ ਨਾ ਕਰਣਾ ਪਵੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੂਬੇ ਦੇ ਮੁੱਖ ...

ਪੂਰੀ ਖ਼ਬਰ »

ਪੰਜਾਬੀ ਭਾਈਚਾਰੇ ਦੇ ਹੋਣਹਾਰ ਵਿਦਿਆਰਥੀ ਸਨਮਾਨੇ ਜਾਣਗੇ 24 ਨੂੰ

ਅੰਬਾਲਾ ਸ਼ਹਿਰ 18 ਜੂਨ (ਭੁਪਿੰਦਰ ਸਿੰਘ ਭਾਟੀਆ)- 10ਵੀਂ ਅਤੇ 12ਵੀ ਜਮਾਤ 'ਚ ਚੰਗੇ ਨੰਬਰਾਂ ਨਾਲ ਪਾਸ ਹੋ ਕੇ ਆਪਣੇ ਮਾਪਿਆਂ ਅਤੇ ਭਾਈਚਾਰੇ ਦਾ ਨਾਂਅ ਰੌਸ਼ਨ ਕਰਣ ਵਾਲੇ ਪੰਜਾਬੀ ਵਿਦਿਆਰਥੀਆਂ ਦੀ ਹੌਾਸਲਾਅਫ਼ਜਾਈ ਲਈ 24 ਜੂਨ ਨੂੰ ਪੰਜਾਬੀ ਬਰਾਦਰੀ ਵਿਕਾਸ ਸਭਾ ਵਲੋਂ ...

ਪੂਰੀ ਖ਼ਬਰ »

ਓਵਰਫ਼ਲੋ ਨਾਲਾ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ

ਸਮਾਲਖਾ, 18 ਜੂਨ (ਅਜੀਤ ਬਿਊਰੋ)- ਜੀ.ਟੀ. ਰੋਡ ਦੀ ਸਰਵਿਸ ਲੇਨ 'ਤੇ ਬਿਜਲੀ ਦਫ਼ਤਰ ਦੇ ਸਾਹਮਣੇ ਨਾਲੇ ਦੇ ਓਵਰ ਫ਼ਲੋ ਹੋਣ ਕਾਰਨ ਰੋਡ 'ਤੇ ਵਹਿਣ ਵਾਲੇ ਗੰਦੇ ਪਾਣੀ ਕਾਰਨ ਜਿੱਥੇ ਸੜਕ 'ਤੇ ਟੋਏ ਬਣ ਗਏ ਹਨ, ਉੱਥੇ ਦੁਪਹੀਆ ਵਾਹਨਾਂ ਦੇ ਸਲਿਪ ਹੋਣ ਕਾਰਨ ਲੋਕ ਹਾਦਸੇ ਦਾ ...

ਪੂਰੀ ਖ਼ਬਰ »

ਯੋਗ ਤੇ ਬੇਟੀਆਂ ਦੇ ਮਹੱਤਵ ਦਾ ਸੁਨੇਹਾ ਲੈ ਕੇ ਸ਼ਹਿਰ 'ਚ ਕੱਢੀ ਰੈਲੀ

ਸਿਰਸਾ, 18 ਜੂਨ (ਭੁਪਿੰਦਰ ਪੰਨੀਵਾਲੀਆ)- ਮਹਾਤਮਾ ਬੁੱਧ ਯੋਗ-ਧਿਆਨ ਸੰਸਥਾਨ ਅਤੇ ਇੰਡੀਅਨ ਨੇਚਰੋਪੈਥੀ ਐਸੋਸੀਏਸ਼ਨ ਸਿਰਸਾ ਵਲੋਂ ਸੰਯੁਕਤ ਰੂਪ 'ਚ ਅੱਜ ਸਵੇਰੇ ਸ਼ਹਿਰ 'ਚ ਇੱਕ ਯੋਗ ਰੈਲੀ ਕੱਢੀ ਗਈ | ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਵੀ.ਸੀ. ਵਿਜੈ ਕਾਇਤ ਨੇ ਇਸ ...

ਪੂਰੀ ਖ਼ਬਰ »

ਯੋਗ ਪ੍ਰੋਟੋਕੋਲ ਦੀ ਪਾਇਲਟ ਰਿਹਰਸਲ ਕੱਲ੍ਹ

ਅੰਬਾਲਾ, 18 ਜੂਨ (ਅਜੀਤ ਬਿਊਰੋ)- ਡਿਪਟੀ ਕਮਿਸ਼ਨਰ ਸ਼ਰਣਦੀਪ ਕੌਰ ਬਰਾੜ ਨੇ ਦੱਸਿਆ ਕਿ ਕੌਮਾਂਤਰੀ ਯੋਗ ਦਿਵਸ ਦੇ ਸਬੰਧ 'ਚ 19 ਜੂਨ ਨੂੰ ਪੁਲਿਸ ਲਾਈਨ ਮੈਦਾਨ ਅੰਬਾਲਾ ਸ਼ਹਿਰ 'ਚ ਯੋਗ ਪ੍ਰੋਟੋਕੋਲ ਦੀ ਪਾਇਲਟ ਰਿਹਰਸਲ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਰਿਹਰਸਲ 'ਚ ...

ਪੂਰੀ ਖ਼ਬਰ »

ਸੋਹਣੀ ਮੂਰਤੀਆਂ ਬਣਾਉਣ ਵਾਲੇ ਮਿੱਠਾ ਰਾਮ ਦੇ ਪਰਿਵਾਰ ਨੂੰ ਸੌਣਾ ਪੈਂਦਾ ਹੈ ਕਈ ਵਾਰ ਭੁੱਖਾ

ਕੁਰੂਕਸ਼ੇਤਰ, 18 ਜੂਨ (ਜਸਬੀਰ ਸਿੰਘ ਦੁੱਗਲ)– ਪਰਮਾਤਮਾ ਦੀਆਂ ਮੂਰਤੀਆਂ ਨੂੰ ਆਪਣੇ ਘਰਾਂ 'ਚ ਲਿਆ ਕੇ ਪੂਜਾ ਪਾਠ ਕਰਕੇ ਆਪਣੀ ਇੱਛਾ ਪੂਰੀ ਹੋਣ ਦੀ ਪ੍ਰਾਰਥਨਾ ਤਾਂ ਹਰ ਕੋਈ ਕਰਦਾ ਹੈ ਤਾਂ ਜੋ ਘਰ 'ਚ ਸੁੱਖ ਸ਼ਾਂਤੀ ਅਤੇ ਧਨ ਦੌਲਤ ਦੀ ਬਾਰਿਸ਼ ਹੋ ਸਕੇ ਪਰ ਜੋ ਇਨ੍ਹਾਂ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਦਾ ਜ਼ਿਲ੍ਹਾ ਸੰਮੇਲਨ ਹੋਇਆ

ਕੁਰੂਕਸ਼ੇਤਰ/ਸ਼ਾਹਾਬਾਦ, 18 ਜੂਨ (ਜਸਬੀਰ ਸਿੰਘ ਦੁੱਗਲ)– ਭਾਰਤੀ ਮਜ਼ਦੂਰ ਸੰਘ ਦਾ ਜ਼ਿਲ੍ਹਾ ਸੰਮੇਲਨ ਸੁਨੀਤਾ ਧੀਮਾਨ ਦੀ ਪ੍ਰਧਾਨਗੀ 'ਚ ਗੀਤਾ ਸਕੂਲ ਸ਼ਾਹਾਬਾਦ 'ਚ ਹੋਇਆ | ਜ਼ਿਲ੍ਹਾ ਸੰਮੇਲਨ 'ਚ ਕਰਮਚਾਰੀਆਂ ਦੀਆਂ ਸਮੱਸਿਆਵਾਂ 'ਤੇ ਵਿਚਾਰ–ਵਟਾਂਦਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਤੋਸ਼ਾਮ ਬਾਈਪਾਸ 'ਤੇ ਜੂਈ ਫੀਡਰ 'ਚ ਡਿੱਗਿਆ ਟਰੱਕ

ਭਿਵਾਨੀ, 18 ਜੂਨ (ਅਜੀਤ ਬਿਊਰੋ)- ਤੋਸ਼ਾਮ ਰੋਡ 'ਤੇ ਜੂਈ ਫੀਡਰ ਨਹਿਰ 'ਚ ਇਕ ਟਰੱਕ ਡਿੱਗ ਗਿਆ | ਟਰੱਕ ਚਾਲਕ ਸੁਰੱਖਿਅਤ ਹੈ ਪਰ ਟਰੱਕ 'ਚ ਕੈਮੀਕਲ ਹੋਣ ਅਤੇ ਪਾਣੀ ਦੇ ਨਾਲ ਵਹਿਣ ਦੇ ਖ਼ਤਰੇ ਦਾ ਖ਼ਦਸ਼ਾ ਹੋ ਗਿਆ | ਸੂਚਨਾ ਮਿਲਣ 'ਤੇ ਸਿੰਚਾਈ ਵਿਭਾਗ ਦੇ ਐਸ.ਡੀ.ਓ. ਮਨੀਸ਼ ...

ਪੂਰੀ ਖ਼ਬਰ »

ਚੌਥੇ ਕੌਮਾਂਤਰੀ ਯੋਗ ਦਿਵਸ ਦੀਆਂ ਤਿਆਰੀਆਂ ਅੰਤਿਮ ਪੜਾਅ 'ਤੇ

ਸਿਰਸਾ, 18 ਜੂਨ (ਭੁਪਿੰਦਰ ਪੰਨੀਵਾਲੀਆ)- ਭਾਰਤ ਨੇ ਯੋਗ ਦੇ ਰੂਪ 'ਚ ਸੰਸਾਰ ਨੂੰ ਇਕ ਅਨਮੋਲ ਤੋਹਫਾ ਦਿੱਤਾ ਹੈ | ਅੱਜ ਸਾਰੇ ਦੇਸ਼ਾਂ ਨੇ ਸਵੀਕਾਰ ਕੀਤਾ ਹੈ ਕਿ ਯੋਗ ਮਨੁੱਖ 'ਚ ਮਾਨਸਿਕ ਅਤੇ ਸਰੀਰਕ ਚੁੁਸਤੀ ਪ੍ਰਦਾਨ ਕਰਨ ਦੇ ਨਾਲ-ਨਾਲ ਸਦਾਚਾਰ ਅਤੇ ਅਨੁਸ਼ਾਸਨ ਵਰਗੇ ਨੂੰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਅੰਦੋਲਨ ਮੁਲਤਵੀ, ਸੀ.ਐਮ.ਓ. ਨੂੰ ਸੌਾਪਿਆ ਮੰਗ ਪੱਤਰ

ਸਿਰਸਾ, 18 ਜੂਨ (ਭੁਪਿੰਦਰ ਪੰਨੀਵਾਲੀਆ)- ਆਪਣੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੀਆਂ ਆਸ਼ਾ ਵਰਕਰਾਂ ਨੇ ਆਪਣਾ ਅੰਦੋਲਨ ਮੁਲਤਵੀ ਕਰ ਦਿੱਤਾ ਹੈ | ਆਸ਼ਾ ਵਰਕਰਾਂ ਨੇ ਅੱਜ ਸੀ.ਐਮ.ਓ. ਡਾ. ਗੋਬਿੰਦ ਗੁਪਤਾ ਨੂੰ ਸੀ.ਐਮ. ਦੇ ਨਾਮ ਮੰਗ ਪੱਤਰ ਸੌਪਿਆ ਜਿਸ 'ਚ ਨੋਟੀਫੀਕੇਸ਼ਨ ...

ਪੂਰੀ ਖ਼ਬਰ »

ਸਿੱਖ ਸਮਾਜ ਜਾਗਰੂਕ ਮਿਸ਼ਨ ਦੇ ਵਫ਼ਦ ਨੇ ਕੀਤੀ ਕਾਂਗਰਸੀ ਆਗੂ ਸਾਬਕਾ ਮੁੱਖ ਮੰਤਰੀ ਨਾਲ ਮੁਲਾਕਾਤ

ਕਰਨਾਲ, 18 ਜੂਨ (ਗੁਰਮੀਤ ਸਿੰਘ ਸੱਗੂ) - ਸਿੱਖ ਸਮਾਜ ਜਾਗਰੂਕ ਮਿਸ਼ਨ ਹਰਿਆਣਾ ਦੇ ਇਕ ਵਫਦ ਨੇ ਸੁਬਾਈ ਪ੍ਰਧਾਨ ਸੋਹਨ ਸਿੰਘ ਵਿਰਕ ਦੀ ਅਗਵਾਈ ਹੇਠ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੱੁਡਾ ਨਾਲ ਉਨ੍ਹਾਂ ਦੇ ਦਿੱਲੀ ਸਥਿਤ ਗ੍ਰਹਿ ...

ਪੂਰੀ ਖ਼ਬਰ »

ਟੋਲ ਵਸੂਲੇ ਜਾਣ ਿਖ਼ਲਾਫ਼ ਇਨੈਲੋ ਬਸਪਾ ਗਠਜੋੜ ਉਤਰਿਆ ਸੜਕਾਂ 'ਤੇ

ਕਰਨਾਲ, 18 ਜੂਨ (ਗੁਰਮੀਤ ਸਿੰਘ ਸੱਗੂ )- ਬਸਤਾੜਾ ਟੋਲ ਪਲਾਜ਼ਾ 'ਤੇ ਘਰੌਾਡਾ ਅਤੇ ਆਲੇ ਦੁਆਲੇ ਦੇ ਲੋਕਾਂ ਤੋਂ ਟੋਲ ਵਸੂਲੇ ਜਾਣ ਿਖ਼ਲਾਫ਼ ਇਨੈਲੋ ਬਸਪਾ ਗਠਜੋੜ ਨੇ ਕਰੜਾ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਐਸ.ਡੀ.ਐਮ. ਨੂੰ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ...

ਪੂਰੀ ਖ਼ਬਰ »

ਬੁਟੀਕ ਤੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੇ 5 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਜੂਨ (ਆਹੂਜਾ)-ਸਥਾਨਕ ਸੈਕਟਰ 32 ਤੋਂ ਬੁਟੀਕ ਤੋਂ ਲੱਖਾਂ ਦਾ ਸਾਮਾਨ ਚੋਰੀ ਕਰਨ ਵਾਲੇ 5 ਵਿਅਕਤੀਆਂ ਿਖ਼ਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਬੁਟੀਕ ਮਾਲਕਣ ਰਜਨੀ ਰਾਣੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦਾ ਹੈ ਤੇ ਇਸ ਸਬੰਧੀ ਪੁਲਿਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX