ਤਾਜਾ ਖ਼ਬਰਾਂ


ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  3 minutes ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  10 minutes ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  24 minutes ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  38 minutes ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  52 minutes ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  47 minutes ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  59 minutes ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 1 hour ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪਿੰਡ ਭੁੱਚਰ ਕਲਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ (22) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਸਮੈਕ ਪੀਣ ਦਾ ਆਦੀ...
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 2 hours ago
ਅੰਮ੍ਰਿਤਸਰ, 18 ਜੁਲਾਈ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਵੀਂ ਉਸਾਰੀ 'ਤੇ ਲਗਾਈ ਰੋਕ 'ਤੇ ਅਮਲ ਕਰਦਿਆਂ ਅੰਮ੍ਰਿਤਸਰ ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ 'ਚ ਹੋਈਆਂ ਨਾਜਾਇਜ਼...
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  1 minute ago
ਫ਼ਾਜ਼ਿਲਕਾ, 18 ਜੁਲਾਈ (ਪ੍ਰਦੀਪ ਕੁਮਾਰ)- ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੱਸਿਆ ਕਿ ਜ਼ਿਲ੍ਹੇ 'ਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ...
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 3 hours ago
ਜਲੰਧਰ, 18 ਜੁਲਾਈ- ਇੰਗਲੈਂਡ ਦੇ ਮਾਨਚੈਸਟਰ 'ਚ ਆਈ. ਸੀ. ਸੀ. ਡੀ. ਵਿਸ਼ਵ ਫਾਈਡ ਓਲਿੰਪਿਆਡ ਸ਼ਤਰੰਜ 'ਚ ਚਾਂਦੀ ਤਮਗਾ ਜਿੱਤਣ ਵਾਲੀ ਮੱਲਿਕਾ ਹਾਂਡਾ ਦਾ ਅੱਜ ਜਲੰਧਰ ਵਿਖੇ ਘਰ ਪਹੁੰਚਣ 'ਤੇ ਪ੍ਰਸ਼ਾਸਨ ਅਤੇ ਪੱਛਮੀ ਜਲੰਧਰ ਤੋਂ ਐਮ. ਐਲ. ਏ. ਸੁਸ਼ੀਲ...
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਨਰਿੰਦਰ ਮੋਦੀ ਸਰਕਾਰ ਵਿਰੁੱਧ ਲੋਕ ਸਭਾ 'ਚ ਕਾਂਗਰਸ, ਟੀ. ਡੀ. ਪੀ. ਅਤੇ ਹੋਰ ਵਿਰੋਧੀ ਧਿਰਾਂ ਵਲੋਂ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਲੋਕ ਸਭਾ ਸਪੀਕਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ...
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 3 hours ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 4 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 4 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 4 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 4 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 5 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 5 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 5 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 6 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 6 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 6 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 7 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ
  •     Confirm Target Language  

ਮੁਕਤਸਰ ਸਾਹਿਬ

ਏ. ਡੀ. ਸੀ. ਵਲੋਂ ਸਰਕਾਰੀ ਅਤੇ ਪ੍ਰਾਈਵੇਟ ਉਦਯੋਗਿਕ ਸਿਖਲਾਈ ਸੰਸਥਾਵਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਜਾਰੀ ਘਰ-ਘਰ ਰੁਜ਼ਗਾਰ ਸਕੀਮ ਨੂੰ ਜ਼ਿਲੇ੍ਹ ਵਿਚ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਸ੍ਰੀ ਐਚ.ਐਸ. ਸਰਾਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ, ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਗੋਪਾਲ ਸਿੰਘ ਸਹਾਇਕ ਕਮਿਸ਼ਨਰ ਜਨਰਲ, ਜਗਮੋਹਨ ਸਿੰਘ ਮਾਨ ਜ਼ਿਲ੍ਹਾ ਭਲਾਈ ਅਫ਼ਸਰ, ਜ਼ਿਲ੍ਹਾ ਰੁਜ਼ਗਾਰ ਉਤਪਤੀ-ਨੋਡਲ ਅਫ਼ਸਰ ਅਸ਼ੋਕ ਜਿੰਦਲ ਤੋਂ ਇਲਾਵਾ ਜ਼ਿਲੇ੍ਹ ਵਿਚ ਚੱਲ ਰਹੀਆਂ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਪ੍ਰਤੀਨਿਧਾਂ ਨੇ ਭਾਗ ਲਿਆ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ: ਸਰਾਂ ਨੇ ਸਿਖਲਾਈ ਸੰਸਥਾਵਾਂ ਦੇ ਪ੍ਰਤੀਨਿਧਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੀਆਂ ਸੰਸਥਾਵਾਂ ਵਿਚ ਟਰੇਨਿੰਗ ਪ੍ਰਾਪਤ ਕਰਨ ਲਈ ਕਿੰਨੀਆਂ ਸੀਟਾਂ ਖਾਲੀ ਪਈਆਂ ਹਨ , ਬਾਰੇ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਸੰਸਥਾਵਾਂ ਵਿਚ ਪੜ੍ਹੇ ਲਿਖੇ ਬੇਰੁਜ਼ਗਾਰਾਂ ਨੂੰ ਟਰੇਨਿੰਗ ਦੇਣ ਲਈ ਯੋਗ ਟਰੇਨਿੰਗ ਦਾ ਪ੍ਰਬੰਧ ਕੀਤਾ ਜਾ ਸਕੇ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਉਨ੍ਹਾਂ ਦੀਆਂ ਸੰਸਥਾਵਾਂ ਵਿਚ ਕਿਹੜੀਆਂ-ਕਿਹੜੀਆਂ ਟਰੇਡਾਂ ਲਈ ਕਿੰਨੇ-ਕਿੰਨੇ ਵਿਦਿਆਰਥੀਆਂ ਕਿੰਨੇ ਸਮੇਂ ਲਈ ਟਰੇਨਿੰਗ ਪ੍ਰਾਪਤ ਕਰ ਰਹੇ ਹਨ, ਦੀਆਂ ਸੂਚੀਆਂ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਪਲਬੱਧ ਕਰਵਾਈਆਂ ਜਾਣ ਤਾਂ ਜੋ ਪੰਜਾਬ ਸਰਕਾਰ ਦੀ ਸ਼ੁਰੂ ਕੀਤੀ ਗਈ ਘਰ-ਘਰ ਨੌਕਰੀ ਪ੍ਰੋਗਰਾਮ ਤਹਿਤ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ | ਉਨ੍ਹਾਂ ਜ਼ਿਲ੍ਹਾ ਰੁਜ਼ਗਾਰ ਉਤਪਤੀ-ਨੋਡਲ ਅਫ਼ਸਰ ਨੂੰ ਵੀ ਹਦਾਇਤ ਕੀਤੀ ਕਿ ਉਹ ਜ਼ਿਲੇ੍ਹ ਦੀਆਂ ਸਿੱਖਿਆ ਸੰਸਥਾਵਾਂ ਨਾਲ ਨਿਰੰਤਰ ਤਾਲਮੇਲ ਰੱਖਣ ਤਾਂ ਜੋ ਪੰਜਾਬ ਸਰਕਾਰ ਦੀ ਸ਼ੁਰੂ ਕੀਤੀ ਗਈ ਇਸ ਸਕੀਮ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਇਆ ਜਾ ਸਕੇ |

ਧਰਮਸ਼ਾਲਾ 'ਚ ਸੁੱਤੇ ਪਏ ਬਜ਼ੁਰਗ 'ਤੇ ਦੋ ਨੌਜਵਾਨਾਂ ਨੇ ਕੀਤਾ ਹਮਲਾ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਸ਼ਹਿਰ ਦੇ ਗੋਨਿਆਣਾ ਰੋਡ ਸਥਿਤ ਧਰਮਸ਼ਾਲਾ 'ਚ ਸੁੱਤੇ ਪਏ ਇਕ ਬਜ਼ੁਰਗ 'ਤੇ ਐਤਵਾਰ ਦੀ ਰਾਤ ਨੰੂ ਦੋ ਨੌਜਵਾਨਾਂ ਨੇ ਹਮਲਾ ਕਰ ਦਿੱਤਾ, ਜਿਸ ਦੌਰਾਨ ਉਨ੍ਹਾਂ ਨੇ ਉਸ ਨੰੂ ਬੁਰੀ ਤਰ੍ਹਾਂ ਨਾਲ ਜ਼ਖਮੀ ਕਰਕੇ ਪੈਸੇ ਅਤੇ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਢਿੱਲੋਂ)-ਪਿੰਡ ਦੂਹੇਵਾਲਾ ਵਿਖੇ ਬਾਬਾ ਸਿੱਧਭੋਈ ਕਲੱਬ ਵਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਚਾਰ ਟੀਮਾਂ ਨੇ ਭਾਗ ਲਿਆ | ਜਸਵਿੰਦਰ ਸਿੰਘ ਦੂਹੇਵਾਲਾ ਪੀ.ਟੀ.ਏ. ਭੂੰਦੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਾਵਰਕਾਮ ਦੇ ਡਵੀਜ਼ਨਲ ਦਫ਼ਤਰ ਦਾ ਘਿਰਾਓ

ਮੰਡੀ ਕਿੱਲਿਆਂਵਾਲੀ, 18 ਜੂਨ (ਇਕਬਾਲ ਸਿੰਘ ਸ਼ਾਂਤ)-ਪਿੰਡ ਬਾਦਲ ਵਿਖੇ ਧਰਨੇ 'ਤੇ ਡਟੀ ਭਾਕਿਯੂ ਏਕਤਾ ਉਗਰਾਹਾਂ ਨੇ ਅੱਜ ਅੱਠਵੇਂ ਦਿਨ ਪਾਵਰਕਾਮ ਦੇ ਡਵੀਜ਼ਨਲ ਦਫ਼ਤਰ ਦਾ ਘਿਰਾਓ ਕੀਤਾ | ਭਾਕਿਯੂ ਅਨੁਸਾਰ ਸੀਨੀਅਰ ਕਾਰਜਕਾਰੀ ਇੰਜੀਨੀਅਰ ਸੁਰੇਸ਼ ਕੁਮਾਰ ਘਿਰਾਓ ...

ਪੂਰੀ ਖ਼ਬਰ »

ਫੋਗਿੰਗ ਕਰਨ ਦੀ ਮੰਗ

ਮੰਡੀ ਬਰੀਵਾਲਾ, 18 ਜੂਨ (ਨਿਰਭੋਲ ਸਿੰਘ)-ਰਘਵੀਰ ਸਿੰਘ, ਹਰਨਾਮ ਸਿੰਘ, ਰਾਜ ਸਿੰਘ, ਬਲਜਿੰਦਰ ਸਿੰਘ, ਗੁਰਬੰਸ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰੀਵਾਲਾ ਵਿਚ ਮੱਛਰਾਂ ਦੀ ਭਰਮਾਰ ਹੈ ਅਤੇ ਮੱਛਰਾਂ ਤੋਂ ਭਿਆਨਕ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਹੈ | ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਦਾ ਧਰਨਾ ਅੱਠਵੇਂ ਦਿਨ ਵੀ ਰਿਹਾ ਜਾਰੀ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਸੂਬਾ ਕਮੇਟੀ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਖੇਤੀ ਲਈ ਪੂਰੀ ਬਿਜਲੀ ਪ੍ਰਾਪਤੀ ਲਈ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਵਿਚ ਦਿੱਤਾ ਜਾ ਰਿਹਾ ਧਰਨਾ ਅੱਜ ਅੱਠਵੇਂ ਦਿਨ ...

ਪੂਰੀ ਖ਼ਬਰ »

ਕਬਾੜ ਸੁੱਟ ਕੇ ਬੰਦ ਕੀਤੀਆਂ ਗਲੀਆਂ ਦੇ ਕਾਰਨ ਹੋਈ ਤਕਰਾਰ

ਮਲੋਟ, 18 ਜੂਨ (ਗੁਰਮੀਤ ਸਿੰਘ ਮੱਕੜ)-ਕਬਾੜ ਦੇ ਕਿੱਤੇ ਨਾਲ ਜੁੜੇ ਇੱਕ ਵਿਅਕਤੀ ਵਲੋਂ ਗਲੀਆਂ ਵਿਚ ਸੁੱਟੇ ਕਬਾੜ ਅਤੇ ਘਰਾਂ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰਨ ਨੂੰ ਲੈ ਕੇ ਮੱਲੀ ਹਸਪਤਾਲ ਦੇ ਪਿੱਛੇ ਰਹਿੰਦੇ ਮੁਹੱਲਾ ਵਾਸੀਆਂ ਅਤੇ ਕਬਾੜੀਏ ਵਿਚਾਲੇ ਹੋਏ ਝਗੜੇ ...

ਪੂਰੀ ਖ਼ਬਰ »

ਸੰਮੇਵਾਲੀ, ਭਾਗਸਰ ਤੇ ਸ਼ੇਰਗੜ੍ਹ 'ਚ ਕਾਂਗਰਸ ਨੇ ਲਾਏ ਰੋਸ ਧਰਨੇ

ਮੰਡੀ ਲੱਖੇਵਾਲੀ/ਪੰਨੀਵਾਲਾ ਫ਼ੱਤਾ, 18 ਜੂਨ (ਰੁਪਿੰਦਰ ਸਿੰਘ ਸੇਖੋਂ)-ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਕਾਂਗਰਸ ਪਾਰਟੀ ਵਲੋਂ ਲਗਾਏ ਗਏ ਰੋਸ ਧਰਨਿਆਂ ਦੀ ਲੜੀ ਵਜੋਂ ਮਲੋਟ ਹਲਕੇ ਦੇ ਫਾਜ਼ਿਲਕਾ ਹੱਦ ਨਾਲ ਲੱਗਦੇ ਨੇੜਲੇ ਪਿੰਡ ਸੰਮੇਵਾਲੀ, ਭਾਗਸਰ ਅਤੇ ਸ਼ੇਰਗੜ੍ਹ ...

ਪੂਰੀ ਖ਼ਬਰ »

ਰੰਜ਼ਿਸ਼ ਤਹਿਤ ਦਿਨ-ਦਿਹਾੜੇ ਗੋਲੀਆਂ ਚਲਾ ਕੇ ਦੋ ਵਿਅਕਤੀ ਕੀਤੇ ਜ਼ਖ਼ਮੀ

ਗਿੱਦੜਬਾਹਾ, 18 ਜੂਨ (ਬਲਦੇਵ ਸਿੰਘ ਘੱਟੋਂ)-ਅੱਜ ਗਿੱਦੜਬਾਹਾ ਵਿਖੇ ਇਕ ਵਿਅਕਤੀ ਵਲੋਂ ਦਿਨ-ਦਿਹਾੜੇ ਗੋਲੀਆਂ ਚਲਾ ਕੇ ਦੋ ਵਿਅਕਤੀਆਂ ਨੂੰ ਗੰਭੀਰ ਜ਼ਖਮੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸਥਾਨਕ ਸੁਤੰਤਰਤਾ ਸੈਨਾਨੀ ਚਰੰਜੀ ਲਾਲ ਧੀਰ ਪਾਰਕ ਦੇ ਸਾਹਮਣੇ ...

ਪੂਰੀ ਖ਼ਬਰ »

21 ਨੂੰ ਮਨਾਇਆ ਜਾਵੇਗਾ ਵਿਸ਼ਵ ਯੋਗ ਦਿਵਸ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਦੇ ਆਯੂਸ਼ ਵਿਭਾਗ ਵਲੋਂ ਹਰ ਸਾਲ ਦੀ ਤਰ੍ਹਾਂ ਵਿਸ਼ਵ ਯੋਗ ਦਿਵਸ 21 ਜੂਨ 2018 ਨੂੰ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਗੁਰਪ੍ਰੀਤ ਸਿੰਘ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ...

ਪੂਰੀ ਖ਼ਬਰ »

ਬਾਬਾ ਨਿੰਮ ਸ਼ਾਹ ਦਾ ਤੀਜਾ ਸਾਲਾਨਾ ਮੇਲਾ ਕਰਵਾਇਆ

ਮਲੋਟ, 18 ਜੂਨ (ਗੁਰਮੀਤ ਸਿੰਘ ਮੱਕੜ)-ਪਿੰਡ ਕੋਲਿਆਂਵਾਲੀ ਦੀ ਬਾਬਾ ਨਿੰਮ ਸ਼ਾਹ ਜੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਪੀਰ ਬਾਬਾ ਨਿੰਮ ਸ਼ਾਹ ਦਾ ਤੀਜਾ ਸਲਾਨਾ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ 'ਤੇ ਹਾਲੇ ਕਿਸੇ ਕੀਟਨਾਸ਼ਕ ਦੇ ਛਿੜਕਾਅ ਦੀ ਜ਼ਰੂਰਤ ਨਹੀਂ-ਜ਼ਿਲ੍ਹਾ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਖੇਤੀਬਾੜੀ ਵਿਭਾਗ ਵਲੋਂ ਲਗਾਤਾਰ ਨਰਮੇ ਦੀ ਫ਼ਸਲ 'ਤੇ ਚਿੱਟੀ ਮੱਖੀ ਸਮੇਤ ਹੋਰ ਕੀਟਾਂ ਦੇ ਹਮਲੇ ਸਬੰਧੀ ਚੌਕਸੀ ਰੱਖੀ ਜਾ ਰਹੀ ਹੈ ਅਤੇ ਹਾਲੇ ਤੱਕ ਜ਼ਿਲ੍ਹੇ ਵਿਚ ਕਿਤੇ ਵੀ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਹਰੇਕ ਵਿਅਕਤੀ ਲਈ ਜ਼ਰੂਰੀ- ਟ੍ਰੈਫ਼ਿਕ ਇੰਚਾਰਜ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਸੁਖਦੇਵ ਸਿੰਘ ਦੀ ਅਗਵਾਈ ਵਿਚ ਸਿਟੀ ਟ੍ਰੈਫ਼ਿਕ ਇੰਚਾਰਜ ਸੁਖਵਿੰਦਰ ਸਿੰਘ ਵਲੋਂ ਬੂੜਾ ਗੁੱਜਰ ਰੋਡ 'ਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬੈਠਕ ਹੋਈ

ਗਿੱਦੜਬਾਹਾ, 18 ਜੂਨ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਬੈਠਕ ਇੱਥੇ ਬਲਾਕ ਪ੍ਰਧਾਨ ਨਛੱਤਰ ਸਿੰਘ ਪਿਉਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਲੁੰਡੇਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ...

ਪੂਰੀ ਖ਼ਬਰ »

ਪਿੰਡ ਬੂੜਾ ਗੁੱਜਰ ਵਿਖੇ ਵੰਡੇ 1900 ਬੂਟੇ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਡੇਰਾ ਬਾਬਾ ਦਿਆਲ ਦਾਸ ਡੇਰਾ ਕਮੇਟੀ ਵਲੋਂ ਪਿੰਡ ਬੂੜਾ ਗੁੱਜਰ ਵਿਖੇ ਜਿੱਥੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੰਨੇ ਦੇ ਰਸ ਦੀ ਛਬੀਲ ਲਾਈ ਗਈ ਉੱਥੇ ਹੀ ਛਬੀਲ 'ਤੇ ਆਉਣ ਵਾਲੇ ਲੋਕਾਂ ਨੂੰ ਬੂਟੇ ਵੰਡ ਕੇ ਇਨ੍ਹਾਂ ...

ਪੂਰੀ ਖ਼ਬਰ »

ਭਾਗਸਰ ਵਾਲੀਬਾਲ ਕਲੱਬ ਵਲੋਂ ਬੂਟੇ ਵੰਡੇ

ਮੰਡੀ ਲੱਖੇਵਾਲੀ, 18 ਜੂਨ (ਮਿਲਖ ਰਾਜ)- ਦਿਨੋਂ-ਦਿਨ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਨਜ਼ਦੀਕੀ ਪਿੰਡ ਭਾਗਸਰ ਦੇ ਵਾਲੀਬਾਲ ਕਲੱਬ ਦੇ ਸੁਹਿਰਦ ਨੌਜਵਾਨਾਂ ਵਲੋਂ ਇਕ ਨਿਵੇਕਲੀ ਪਹਿਲ ਕਰਦਿਆਂ ਪਿੰਡ ਵਾਸੀਆਂ ਨੰੂ 250 ਦੇ ਕਰੀਬ ਛਾਂਦਾਰ ਬੂਟੇ ਵੰਡੇ ਗਏ | ਇਸ ...

ਪੂਰੀ ਖ਼ਬਰ »

ਗੁਜਰਾਤ ਗੁਰਦੁਆਰਾ ਸਾਹਿਬ ਲਈ ਕਣਕ ਦਾ ਟਰੱਕ ਰਵਾਨਾ ਕੀਤਾ

ਮਲੋਟ, 18 ਜੂਨ (ਰਣਜੀਤ ਸਿੰਘ ਪਾਟਿਲ)-ਬਾਬਾ ਬੰਦਾ ਸਿੰਘ ਬਹਾਦੁਰ ਗੁਡਸ ਟਰਾਂਸਪੋਰਟ ਵੈੱਲਫ਼ੇਅਰ ਸੁਸਾਇਟੀ ਮਲੋਟ ਵਲੋਂ ਗੁਰਦੁਆਰਾ ਸਾਹਿਬ ਪਹਿਲੀ ਪਾਤਸ਼ਾਹੀ ਜ਼ਿਲ੍ਹਾ ਬਰੂਚ ਗੁਜਰਾਤ ਵਿਖੇ ਚੱਲ ਰਹੀ ਕਾਰ ਸੇਵਾ ਲਈ ਕਣਕ ਦਾ ਭਰਿਆ ਟਰੱਕ ਅਰਦਾਸ ਕਰਨ ਉਪਰੰਤ ਰਵਾਨਾ ...

ਪੂਰੀ ਖ਼ਬਰ »

ਕਈ ਪਰਿਵਾਰ ਹੋਏ ਕਾਂਗਰਸ 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਭੰਗੇਵਾਲਾ ਦੇ ਕਈ ਪਰਿਵਾਰ ਕਾਂਗਰਸੀ ਆਗੁੂ ਇਕਬਾਲ ਸਿੰਘ ਸੰਧੂ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਜਰਨੈਲ ਸਿੰਘ ਮਰਾੜ੍ਹ, ਸੁੱਖਾ ਸਿੰਘ, ਬਲਜਿੰਦਰ ਸਿੰਘ, ਸ਼ਵਿੰਦਰ ਸਿੰਘ, ...

ਪੂਰੀ ਖ਼ਬਰ »

ਸਮਾਜਿਕ ਸਮੱਸਿਆਵਾਂ ਤੇ ਉਨ੍ਹਾਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ

ਮਲੋਟ, 18 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਐਨ.ਸੀ.ਸੀ. ਅਕੈਡਮੀ ਵਿਚ ਚੱਲ ਰਹੇ 10 ਦਿਨਾਂ ਕੈਂਪ ਵਿਚ ਵੱਖ-ਵੱਖ ਸੰਸਥਾਵਾਂ ਤੋਂ ਆ ਕੇ ਕੈਡਿਟਾਂ ਨੂੰ ਸਮਾਜਿਕ ਸਮੱਸਿਆਵਾਂ ਤੇ ਉਨ੍ਹਾਂ ਤੋਂ ਬਚਾਓ ਬਾਰੇ ਜਾਗਰੂਕ ਕੀਤਾ | ਇਹ ਜਾਣਕਾਰੀ ਦਿੰਦੇ ਹੋਏ ਕਰਨਲ ਆਰ.ਐੱਸ. ਭੱਟੀ ...

ਪੂਰੀ ਖ਼ਬਰ »

ਉੱਦਮੀ ਨੌਜਵਾਨਾਂ ਨੇ ਪਿੰਡ ਦੇ ਛੱਪੜ ਦੀ ਸਫ਼ਾਈ ਕੀਤੀ

ਗਿੱਦੜਬਾਹਾ/ਦੋਦਾ, 18 ਜੂਨ (ਬਲਦੇਵ ਸਿੰਘ ਘੱਟੋਂ, ਰਵੀਪਾਲ)- ਪਿੰਡਾਂ-ਸ਼ਹਿਰਾਂ ਵਿਚ ਦਿਨੋਂ-ਦਿਨ ਆਪਣੀ ਅਸਲੀ ਹੋਂਦ ਖੋਂਹਦੇ ਜਾ ਰਹੇ ਛੱਪੜ ਨੂੰ ਬਚਾਉਣ ਲਈ ਹਲਕਾ ਗਿੱਦੜਬਾਹਾ ਅਧੀਨ ਆਉਂਦੇ ਪਿੰਡ ਕੋਟਲੀ ਅਬਲੂ ਦੇ ਕੋਠੇ ਢਿੱਲਵਾਂ ਵਾਲੇ ਦੇ ਸਰਪੰਚ ਸ਼ਮਿੰਦਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਨੇ ਸ਼ਹਿਰ ਦੀ ਭੂਗੋਲਿਕ ਸਥਿਤੀ ਵਿਗਾੜੀ

ਮਲੋਟ, 18 ਜੂਨ (ਗੁਰਮੀਤ ਸਿੰਘ ਮੱਕੜ)-ਨਾਜਾਇਜ਼ ਕਬਜ਼ਿਆਂ ਨੇ ਸ਼ਹਿਰ ਦੀ ਭੂਗੋਲਿਕ ਸਥਿਤੀ ਹੀ ਵਿਗਾੜ ਦਿੱਤੀ ਹੈ, ਜਿਸ ਨਾਲ ਕਿਤੇ ਪਾਣੀ ਦੀ ਨਿਕਾਸੀ ਰੁਕੀ ਹੋਈ ਹੈ ਤੇ ਕਿਤੇ ਆਵਾਜਾਈ ਦਾ ਜਾਮ ਅਤੇ ਕਿਤੇ ਲੋਕ ਹਿੱਤਾਂ ਲਈ ਵਰਤੀ ਜਾਣ ਵਾਲੀ ਸਾਂਝੀ ਥਾਂ 'ਤੇ ਸ਼ਹਿਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੇ ਤਿੰਨ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌ ਾਪੇ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਇੰਟਰਨੈਸ਼ਨਲ ਕਲੱਬ ਜ਼ਿਲ੍ਹਾ 321 ਐਫ਼ ਦੇ ਜ਼ਿਲ੍ਹਾ ਗਵਰਨਰ ਐਮ.ਜੇ.ਐੱਫ਼. ਲਾਇਨ ਬਰਿੰਦਰ ਸਿੰਘ ਸੋਹਲ ਵਲੋਂ ਆਪਣੇ ਰਿਜਨ ਚੇਅਰਮੈਨਾਂ ਨੂੰ ਜਾਰੀ ਹਦਾਇਤਾਂ ਨੂੰ ਪੂਰਾ ਕਰਨ ਲਈ ਹਰ ਰਿਜ਼ਨ ਚੇਅਰਮੈਨ ਆਪਣੇ ਰਿਜ਼ਨ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ (ਸੀਟੂ) ਇਕਾਈ ਭਲਾਈਆਣਾ ਦੀ ਚੋਣ

ਗਿੱਦੜਬਾਹਾ, 18 ਜੂਨ (ਬਲਦੇਵ ਸਿੰਘ ਘੱਟੋਂ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ (ਸੀਟੂ) 35/2003 ਦੀ ਮੀਟਿੰਗ ਪਿੰਡ ਭਲਾਈਆਣਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਸ਼ੇਖ ਦੀ ਅਗਵਾਈ ਹੇਠ ਹੋਈ ਜਿਸ ਵਿਚ ਪਿੰਡ ਦੇ ਸਰਪੰਚ ਗੁਰਜੰਟ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਿਹਤ ਵਿਭਾਗ ਹਰ ਸ਼ੁੱਕਰਵਾਰ ਨੂੰ ਮਨਾਏਗਾ ਡਰਾਈ-ਡੇਅ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਅਤੇ ਇਸ ਮਹੀਨੇ ਨੂੰ ਮਲੇਰੀਆ ਵਿਰੋਧੀ ਮਨਾਉਂਦੇ ਹੋਏ ਸਿਹਤ ਵਿਭਾਗ ਦੀ ਟੀਮ ਵਲੋਂ ਨੈਸ਼ਨਲ ਵੈਕਟਰ ਬੋਰਨ ਕੰਟਰੋਲ ਪ੍ਰੋਗਰਾਮ ਤਹਿਤ ਸ਼ਹਿਰ ਵਿਚ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ...

ਪੂਰੀ ਖ਼ਬਰ »

ਪਨਸਪ ਦੇ ਸਕਿਉਰਿਟੀ ਗਾਰਡਾਂ ਵਲੋਂ ਈ. ਪੀ. ਐੱਫ਼ ਤੇ ਤਨਖਾਹ ਜਾਰੀ ਕਰਨ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਪਨਸਪ ਮਹਿਕਮੇ ਵਿਚ ਕੰਮ ਕਰਦੇ ਸਕਿਉਰਿਟੀ ਗਾਰਡਾਂ ਨੂੰ ਈ.ਪੀ.ਐੱਫ਼ ਅਤੇ ਤਨਖਾਹ ਨਾ ਮਿਲਣ ਕਾਰਨ ਰੋਸ ਪਾਇਆ ਜਾ ਰਿਹਾ ਹੈ | ਦਿਨ ਅਤੇ ਰਾਤ ਦੀ ਡਿਊਟੀ 'ਤੇ ਤਾਇਨਾਤ ਸਕਿਊਰਿਟੀ ਗਾਰਡਾਂ ਨੇ ਦੱਸਿਆ ਕਿ ਉਨ੍ਹਾਂ ਨੇ ...

ਪੂਰੀ ਖ਼ਬਰ »

ਬਿਨਾਂ ਅੱਗ ਅਤੇ ਤੇਲ ਤੋਂ ਰਸੋਈ ਵਿਚ ਕੰਮ ਕਰਨ ਦੇ ਗੁਰ ਦੱਸੇ

ਮਲੋਟ, 18 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ ਵਿਖੇ ਚੱਲ ਰਹੇ 15 ਰੋਜ਼ਾ ਕੈਂਪ ਦੌਰਾਨ ਮਿਸ਼ਨ 'ਤੰਦਰੁਸਤ ਪੰਜਾਬ' ਮੁਹਿੰਮ ਅਧੀਨ ਬੱਚਿਆਂ ਨੂੰ ਸਾਫ਼ ਹਵਾ ਦਾ ਆਨੰਦ ਮਾਨਣ ਦੇ ਤਰੀਕੇ ਦੱਸਦੇ ਹੋਏ ਬਿਨਾਂ ਅੱਗ ਅਤੇ ਤੇਲ ਦੇ ...

ਪੂਰੀ ਖ਼ਬਰ »

ਮਲੇਰੀਆ ਤੇ ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ: ਕਿਰਨਦੀਪ ਐਸ.ਐਮ.ਓ.ਚੱਕ ਸ਼ੇਰੇਵਾਲਾ ਦੀ ਅਗਵਾਈ ਵਿਚ ਸਬ-ਸੈਂਟਰ ਰਾਮਗੜ੍ਹ ਚੂੰਘਾਂ ਅਤੇ ਉਦੇਕਰਨ ਵਿਖੇ ਡੇਂਗੂ ਅਤੇ ਮਲੇਰੀਆ ਸਬੰਧੀ ...

ਪੂਰੀ ਖ਼ਬਰ »

ਕੈਡਿਟਾਂ ਨੂੰ ਗੈਸ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਕੈਂਪ ਲਗਾਇਆ

ਮਲੋਟ, 18 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਸੱਚਦੇਵਾ ਗੈਸ ਏਜੰਸੀ ਵਲੋਂ ਐਨ.ਸੀ.ਸੀ. ਅਕੈਡਮੀ ਵਿਖੇ ਕੈਡਿਟਾਂ ਨੂੰ ਗੈਸ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕੈਡਿਟਾਂ ਨੂੰ ਸੰਬੋਧਨ ਕਰਦੇ ਹੋਏ ਏਜੰਸੀ ਦੇ ਮਾਲਕ ਰਮੇਸ਼ ...

ਪੂਰੀ ਖ਼ਬਰ »

ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਧਰਨਾ ਲਾਇਆ

ਰੁਪਾਣਾ, 18 ਜੂਨ (ਜਗਜੀਤ ਸਿੰਘ)-ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਅਤੇ ਵਧੀਆਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਹਲਕਾ ਮਲੋਟ ਅਧੀਨ ਪੈਂਦੇ ਸ਼ਹਿਰਾਂ ਅਤੇ ਪਿੰਡਾਂ 'ਚ ਡਿਪਟੀ ਸਪੀਕਰ ਅਤੇ ਵਿਧਾਇਕ ਅਜਾਇਬ ਦੀ ਭੱਟੀ ਅਤੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਦੀ ਅਗਵਾਈ ...

ਪੂਰੀ ਖ਼ਬਰ »

ਸੀ. ਜੀ. ਐੱਮ. ਕਾਲਜ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਪੰਨੀਵਾਲਾ ਫੱਤਾ, 18 ਜੂਨ (ਰੁਪਿੰਦਰ ਸਿੰਘ ਸੇਖੋਂ)-ਸੀ.ਜੀ.ਐੱਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਦਸੰਬਰ-2017 ਦੀ ਪ੍ਰੀਖਿਆ ਵਿਚ ਬੀ.ਏ. ਭਾਗ-1, ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਉਪਲਬਧੀ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਚੇਅਰਮੈਨ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਲਗਾਇਆ ਧਰਨਾ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਢਿੱਲੋਂ)-ਕਾਂਗਰਸ ਪਾਰਟੀ ਵਲੋਂ ਕੇਂਦਰ ਸਰਕਾਰ ਖਿਲਾਫ਼ ਸ਼ੁਰੂ ਕੀਤੇ ਗਏ ਧਰਨਿਆਂ ਦੀ ਲੜੀ ਤਹਿਤ ਪਿੰਡ ਖੱਪਿਆਂਵਾਲੀ ਵਿਖੇ ਅੱਜ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਦੀ ਅਗਵਾਈ ਵਿਚ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਬੀਬੀ ਬਰਾੜ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੀ ਪੀ.ਐਸ.ਟੀ. ਸਕੂਿਲੰਗ ਸਮਾਪਤ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਢਿੱਲੋਂ)-ਲਾਇਨਜ਼ ਕਲੱਬ ਇੰਟਰਨੈਸ਼ਨਲ ਜ਼ਿਲ੍ਹਾ 321 ਦੀ ਪੀ.ਐਸ.ਟੀ. ਸਕੂਿਲੰਗ ਕੋਟੀ ਰਿਜ਼ੋਰਟ ਸ਼ਿਮਲਾ ਵਿਖੇ ਲਾਇਨ ਬਰਿੰਦਰ ਸਿੰਘ ਸੋਹਲ ਜ਼ਿਲ੍ਹਾ ਗਵਰਨਰ ਇਲੈਕਟ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਸੰਗੀਤਾ ਜੈਨ.ਪੀ. ਆਈ.ਡੀ. ਕਲਕੱਤਾ ...

ਪੂਰੀ ਖ਼ਬਰ »

15 ਦਿਨਾਂ ਸਮਰ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਢਿੱਲੋਂ)-ਐਡਵਾਂਸ ਲਰਨਿੰਗ ਸਕੂਲ ਵਿਖੇ 15 ਦਿਨਾਂ ਸਮਰ ਕੈਂਪ ਲਾਇਆ ਗਿਆ | ਇਸ ਮੌਕੇ ਬੱਚਿਆਂ ਦੇ ਦੰਦਾਂ ਦੀ ਜਾਂਚ ਲਈ ਕੈਂਪ ਵੀ ਲਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਪੱਲਵੀ ਅਤੇ ਪਿ੍ੰਸੀਪਲ ਮਨੀਸ਼ਾ ਸ਼ਰਮਾ ਨੇ ਦੱਸਿਆ ...

ਪੂਰੀ ਖ਼ਬਰ »

-ਮਾਮਲਾ ਪ੍ਰਧਾਨ ਵਲੋਂ ਸ਼ੈੱਡ ਵਾਲੀ ਜਗ੍ਹਾ 'ਤੇ ਤਾਲਾ ਲਗਾਉਣ ਦਾ- ਮਿਸਤਰੀ ਮਜ਼ਦੂਰ ਯੂਨੀਅਨ ਅਤੇ ਯੂਨੀਅਨ ਪ੍ਰਧਾਨ ਸ਼ੈੱਡ ਵਾਲੀ ਜਗ੍ਹਾ 'ਤੇ ਬੈਠਣ ਨੂੰ ਲੈ ਕੇ ਹੋਏ ਆਹਮੋ-ਸਾਹਮਣੇ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਮਿਸਤਰੀ ਮਜ਼ਦੂਰ ਯੂਨੀਅਨ ਅਤੇ ਯੂਨੀਅਨ ਪ੍ਰਧਾਨ ਸ਼ੈੱਡ ਵਾਲੀ ਜਗ੍ਹਾ 'ਤੇ ਬੈਠਣ ਨੰੂ ਲੈ ਕੇ ਆਹਮੋ-ਸਾਹਮਣੇ ਹੋ ਗਏ ਹਨ | ਇਕ ਪਾਸੇ ਜਿਥੇ ਮਜ਼ਦੂਰਾਂ ਨੇ ਪ੍ਰਧਾਨ 'ਤੇ ਸ਼ੈੱਡ ਨੰੂ ਤਾਲਾ ਲਗਾਉਣ ਦਾ ਦੋਸ਼ ਲਗਾਇਆ ਉੱਥੇ ...

ਪੂਰੀ ਖ਼ਬਰ »

ਉਗਲਾਂ 'ਤੇ ਗਿਣਨਯੋਗ ਇਕੱਠ, ਰੋਸ ਧਰਨਿਆਂ ਦਾ ਰੋਹ ਫਿੱਕਾ ਪੈਣ ਲੱਗਾ

ਮੰਡੀ ਲੱਖੇਵਾਲੀ, 18 ਜੂਨ (ਰੁਪਿੰਦਰ ਸਿੰਘ ਸੇਖੋਂ)-ਕਾਂਗਰਸ ਪਾਰਟੀ ਵਲੋਂ ਮਹਿੰਗਾਈ ਤੇ ਲੋਕਾਈ ਪ੍ਰਤੀ ਨੀਤੀਆਂ ਠੀਕ ਨਾ ਹੋਣ ਕਰਕੇ ਹਰ ਪਿੰਡ ਰੋਸ ਧਰਨਾ ਲਗਾਉਣ ਦਾ ਕੰਮ ਮਲੋਟ ਦਿਹਾਤੀ ਹਲਕੇ 'ਚ ਥੋੜ੍ਹਾ ਫਿੱਕਾ ਤੇ ਮੱਠਾ ਨਜ਼ਰੀ ਪੈਣ ਲੱਗਾ | ਮਹਿਜ 16 ਕੁ ਮਹੀਨਿਆਂ ਦੇ ...

ਪੂਰੀ ਖ਼ਬਰ »

ਹੋਮਿਓਪੈਥੀ ਇਲਾਜ ਨਾਲ ਮਨੁੱਖ ਨਿਰੋਗੀ ਜੀਵਨ ਜੀ ਸਕਦਾ ਹੈ-ਡਾ: ਹਰਿੰਦਰ ਸਿੰਘ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਹਰਮਹਿੰਦਰ ਪਾਲ)-ਅੱਜ ਦੇ ਤਣਾਓ ਭਰੇ ਮਾਹੌਲ 'ਚ ਯੋਗਾ ਦਾ ਮਹੱਤਵ ਦਿਨ-ਬ-ਦਿਨ ਵਧ ਰਿਹਾ ਹੈ | ਜਿਵੇਂ-ਜਿਵੇਂ ਸੁੱਖ ਸੁਵਿਧਾਵਾਂ ਦਾ ਪ੍ਰਸਾਰ ਹੋ ਰਿਹਾ ਹੈ, ਉੰਨਾਂ ਹੀ ਮਨੁੱਖ ਆਲਸੀ ਹੋ ਰਿਹਾ ਹੈ | ਬਿਮਾਰੀਆਂ ਦਾ ਮੁੱਖ ਕਾਰਨ ਮਨੁੱਖ ਦਾ ...

ਪੂਰੀ ਖ਼ਬਰ »

ਅਰੁਨ ਲੁਥਰਾ ਪੀ.ਸੀ.ਏ. ਪੈਨਲ ਅੰਪਾਇਰ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 18 ਜੂਨ (ਢਿੱਲੋਂ, ਹਰਮਹਿੰਦਰ)-ਸ੍ਰੀ ਮੁਕਤਸਰ ਸਾਹਿਬ ਦੇ ਅਰੁਨ ਲੁਥਰਾ ਨੂੰ ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਵਲੋਂ ਪੀ.ਸੀ.ਏ. ਪੈਨਲ ਅੰਪਾਇਰ ਨਿਯੁਕਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX