ਤਾਜਾ ਖ਼ਬਰਾਂ


ਰਾਜਸਥਾਨ : ਭਾਜਪਾ ਦੇ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਸੰਗਰੂਰ ਦੀ ਪਾਸ਼ ਮਾਰਕੀਟ 'ਚ ਚੱਲੀਆਂ ਸ਼ਰੇਆਮ ਗੋਲੀਆਂ
. . .  1 day ago
ਸੰਗਰੂਰ, 14 ਨਵੰਬਰ (ਦਮਨਜੀਤ ਸਿੰਘ)- ਸੰਗਰੂਰ ਦੀ ਪਾਸ਼ ਕਿਲ੍ਹਾ ਮਾਰਕੀਟ ਵਿਚ ਦੇਰ ਸ਼ਾਮ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸ ਦਾ ਪਤਾ ਚੱਲਦਿਆਂ...
ਗੁਲਮਰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਗੁਲਮਰਗ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਠੰਢ ਕਾਫੀ ਵੱਧ ਗਈ...
ਰਾਜਸਥਾਨ : ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਕਾਂਗਰਸ 'ਚ ਸ਼ਾਮਲ
. . .  1 day ago
ਜੈਪੁਰ, 14 ਨਵੰਬਰ - ਰਾਜਸਥਾਨ 'ਚ ਭਾਜਪ ਵੱਲੋਂ ਟਿਕਟਾਂ ਦੀ ਵੰਡ ਤੋਂ ਨਾਰਾਜ਼ ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਅੱਜ ਕਾਂਗਰਸ 'ਚ ਸ਼ਾਮਲ ਹੋ...
11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ
. . .  1 day ago
ਨਵੀਂ ਦਿੱਲੀ, 14 ਨਵੰਬਰ - ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ। ਇਸ ਦੀ ਜਾਣਕਾਰੀ...
ਡੀ.ਜੀ.ਪੀ ਦੁਆਰਾ ਦਿੱਤਾ ਇਨਾਮ ਮ੍ਰਿਤਕ ਗੰਨਮੈਨ ਦੇ ਪਰਿਵਾਰ ਨੂੰ ਦੇਵੇਗੀ ਪੁਲਿਸ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਐੱਸ.ਐੱਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਨਾਭਾ ਬੈਂਕ ਡਕੈਤੀ ਨੂੰ ਸੁਲਝਾਉਣ ਲਈ ਡੀ.ਜੀ.ਪੀ ਵੱਲੋਂ ਪਟਿਆਲਾ...
20 ਕਰੋੜ ਦੀ ਹੈਰੋਇਨ ਸਮੇਤ ਮਹਿਲਾ ਸਣੇ 2 ਗ੍ਰਿਫ਼ਤਾਰ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ) - ਐੱਸ. ਐੱਸ. ਪੀ. ਧਰੁਵ ਦਹਿਆ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਨੇ ਕਾਰ ਚਾਲਕ ਤੇ ਉਸ ਦੇ ਨਾਲ ਬੈਠੀ ਇੱਕ ਔਰਤ ਨੂੰ ਜੂਸ...
ਨਾਭਾ ਬੈਂਕ ਡਕੈਤੀ : ਲੁੱਟੀ ਹੋਈ ਰਕਮ ਸਮੇਤ 2 ਗ੍ਰਿਫ਼ਤਾਰ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਨਾਭਾ ਵਿਖੇ ਦਿਨ ਦਿਹਾੜੇ ਸਿਕਿਉਰਿਟੀ ਗਾਰਡ ਨੂੰ ਜ਼ਖਮੀ ਕਰ ਕੇ 50 ਲੱਖ ਦੀ ਡਕੈਤੀ ਦਾ ਮਾਮਲਾ ਚਾਰ ਘੰਟਿਆਂ ਵਿਚ ਹੀ ਸੁਲਝਾਉਂਦੇ ਹੋਏ ਪਟਿਆਲਾ...
10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਰੰਗੇ ਹੱਥੀ ਕਾਬੂ
. . .  1 day ago
ਜਲੰਧਰ, 14 ਨਵੰਬਰ - ਵਿਜੀਲੈਂਸ ਬਿਉਰੋ ਨੇ ਇੱਕ ਬੀ.ਡੀ.ਪੀ.ਓ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬੀ.ਡੀ.ਪੀ.ਓ ਦਾ ਨਾਂਅ ਗੁਰਮੀਤ ਸਿੰਘ ਹੈ ਜੋ ਕਿ ਲੋਹੀਆ...
ਰਣਵੀਰ-ਦੀਪਿਕਾ ਦੇ ਵਿਆਹ ਸਮਾਰੋਹ ਦੀ ਸਜਾਵਟ ਦਾ ਦਿਲਕਸ਼ ਨਜ਼ਾਰਾ
. . .  1 day ago
ਮੁੰਬਈ, 14 ਨਵੰਬਰ - ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਅਦਾਕਾਰ ਦੀਪਿਕਾ ਪਾਦੂਕੋਣ ਤੇ ਅਦਾਕਾਰ ਰਣਵੀਰ ਸਿੰਘ ਅੱਜ ਇਟਲੀ ਵਿਖੇ ਰਵਾਇਤੀ ਕੋਂਕਣੀ ਸਮਾਰੋਹ ਦੌਰਾਨ ਵਿਆਹ...
ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  1 day ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  1 day ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  1 day ago
ਨਵੀਂ ਦਿੱਲੀ, 14 ਨਵੰਬਰ - ਭਾਰਤੀ ਅਥਲੀਟ ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ ਕੀਤੀ ਗਈ...
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  1 day ago
ਨਵੀਂ ਦਿੱਲੀ, 14 ਨਵੰਬਰ - ਕੇਂਦਰ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਦਾ ਕਹਿਣਾ ਹੈ ਰਾਫੇਲ ਡੀਲ ਨੂੰ ਲੈ ਕੇ ਜੋ ਦੋਸ਼ ਲਗਾ ਰਹੇ ਹਨ, ਉਹ ਅਨਪੜ੍ਹ ਹਨ, ਜਿਨ੍ਹਾਂ ਨੂੰ ਇਸ ਬਾਰੇ...
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  1 day ago
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  1 day ago
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ 'ਚ ਭਾਰਤ ਤੇ ਆਇਰਲੈਂਡ ਦਾ ਮੁਕਾਬਲਾ ਕੱਲ੍ਹ
. . .  1 day ago
ਰਾਫੇਲ ਸਮਝੌਤੇ 'ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
. . .  1 day ago
ਸੀ.ਬੀ.ਆਈ. ਬਨਾਮ ਸੀ.ਬੀ.ਆਈ : ਰਾਕੇਸ਼ ਅਸਥਾਨਾ ਦੀ ਰਾਹਤ 'ਚ ਵਾਧਾ
. . .  1 day ago
ਬੰਦ ਫ਼ੈਕਟਰੀ ਅੰਦਰ ਨਕਲੀ ਸ਼ਰਾਬ ਬਣਾਉਣ ਦੀ ਫ਼ੈਕਟਰੀ ਤੋਂ ਪਰਦਾਫਾਸ਼
. . .  1 day ago
ਦਿੱਲੀ ਹਾਈ ਕੋਰਟ ਨੇ ਦਾਤੀ ਮਹਾਰਾਜ ਦੀ ਪਟੀਸ਼ਨ ਖਾਰਜ ਕੀਤੀ
. . .  1 day ago
ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ
. . .  1 day ago
1984 ਸਿੱਖ ਕਤਲੇਆਮ 'ਚ ਨਰੇਸ਼ ਸੇਹਰਾਵਤ ਤੇ ਯਸ਼ਪਾਲ ਦੋਸ਼ੀ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ ਗ੍ਰਿਫਤਾਰ
. . .  1 day ago
ਨਸ਼ੇ 'ਚ ਧੁੱਤ ਵਿਦੇਸ਼ੀ ਮਹਿਲਾ ਵਲੋਂ ਏਅਰ ਇੰਡੀਆ ਦੀ ਉਡਾਣ 'ਚ ਹੰਗਾਮਾ
. . .  1 day ago
ਪਹਿਲੀ ਆਲਮੀ ਜੰਗ ਦੀ ਯਾਦ 'ਚ ਕਰਵਾਏ ਸਮਾਗਮ 'ਚ ਕੈਪਟਨ ਨੇ ਲਿਆ ਹਿੱਸਾ
. . .  1 day ago
ਇਨੈਲੋ ਦਾ ਹੁਣ ਦੋਫਾੜ ਹੋਣ ਤੈਅ
. . .  1 day ago
ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ 'ਚ ਅਕਾਲੀ ਦਲ ਦਾ ਧਰਨਾ ਜਾਰੀ
. . .  1 day ago
ਅਜੇ ਚੌਟਾਲਾ ਵੀ ਇਨੈਲੋ ਤੋਂ ਕੱਢੇ ਗਏ
. . .  1 day ago
ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ 'ਚ ਫਸੇ ਪੁਲਿਸ ਅਫਸਰਾਂ ਖਿਲਾਫ ਜਾਂਚ 'ਤੇ ਲਗਾਈ ਰੋਕ ਰੱਖੀ ਜਾਰੀ
. . .  1 day ago
ਸਿਹਤ ਵਿਭਾਗ ਨੇ ਨਸ਼ਾ ਛੁਡਾਊ ਕੇਂਦਰ ਕੀਤਾ ਸੀਲ
. . .  1 day ago
ਜਲੰਧਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ
. . .  1 day ago
ਨਾਭਾ 'ਚ ਡਕੈਤੀ ਦੌਰਾਨ ਗੰਭੀਰ ਜ਼ਖਮੀ ਹੋਏ ਗੰਨਮੈਨ ਦੀ ਹੋਈ ਮੌਤ
. . .  1 day ago
ਨਾਭਾ 'ਚ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ 50 ਲੱਖ ਦੀ ਡਕੈਤੀ
. . .  1 day ago
ਰੁਪਏ 'ਚ ਡਾਲਰ ਮੁਕਾਬਲੇ 67 ਪੈਸੇ ਆਈ ਮਜ਼ਬੂਤੀ
. . .  1 day ago
ਰਾਫੇਲ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  1 day ago
ਧਮਾਕੇ 'ਚ 5 ਜਵਾਨਾਂ ਸਮੇਤ ਇਕ ਨਾਗਰਿਕ ਜ਼ਖਮੀ
. . .  1 day ago
ਮੋਦੀ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਮਨਮੋਹਨ ਸਿੰਘ ਤੇ ਸੋਨੀਆ ਗਾਂਧੀ ਨੇ ਸ਼ਰਧਾਂਜਲੀ ਭੇਟ ਕੀਤੀ
. . .  1 day ago
ਰਾਜਸਥਾਨ 'ਚ ਸੜਕ ਹਾਦਸਾ, 6 ਲੋਕਾਂ ਦੀ ਮੌਤ
. . .  1 day ago
ਅੱਜ ਵਿਆਹ ਕਰਾਉਣਗੇ ਦੀਪਿਕਾ-ਰਣਵੀਰ
. . .  1 day ago
ਜੰਮੂ ਤੋਂ ਪਠਾਨਕੋਟ ਆ ਰਹੀ ਇਨੋਵਾ ਚਾਰ ਲੋਕਾਂ ਵਲੋਂ ਖੋਹੀ, ਫਰਾਰ
. . .  1 day ago
ਭਾਰਤ 'ਚ ਅੱਜ ਨਵੀਂ ਆਰਥਿਕ ਕ੍ਰਾਂਤੀ - ਫਿਨਟੈੱਕ ਫੈਸਟੀਵਲ 'ਚ ਮੋਦੀ ਨੇ ਕਿਹਾ
. . .  1 day ago
ਅੱਜ ਦਾ ਵਿਚਾਰ
. . .  1 day ago
ਅੱਗ ਲੱਗਣ ਨਾਲ ਘਰ ਦਾ ਸਾਰਾ ਸਾਮਾਨ ਸੜ ਕੇ ਰਾਖ
. . .  2 days ago
ਗਰਨੇਡ ਤੇ ਜਿੰਦਾ ਕਾਰਤੂਸਾਂ ਸਮੇਤ ਮਹਿਲਾ ਗ੍ਰਿਫ਼ਤਾਰ
. . .  2 days ago
ਸਦਾਨੰਦ ਗੌੜਾ ਤੇ ਨਰਿੰਦਰ ਸਿੰਘ ਤੋਮਰ ਨੂੰ ਦਿੱਤੇ ਗਏ ਵਾਧੂ ਚਾਰਜ
. . .  2 days ago
ਸਰਕਾਰ ਨੇ 8 ਪੂਰਬ ਉੱਤਰੀ ਅੱਤਵਾਦੀ ਸੰਗਠਨਾਂ ਉੱਪਰ ਪਾਬੰਦੀ ਵਧਾਈ - ਗ੍ਰਹਿ ਮੰਤਰਾਲਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਮਾਨਸਾ

ਭੀਖੀ ਕਸਬੇ ਦੇ ਲੋਕ ਪੀਣ ਲਈ ਸ਼ੁੱਧ ਪਾਣੀ ਨਾ ਮਿਲਣ ਕਾਰਨ ਧਰਤੀ ਹੇਠਲਾ ਮਾੜਾ ਪਾਣੀ ਪੀਣ ਲਈ ਮਜਬੂਰ

ਬਲਦੇਵ ਸਿੰਘ ਸਿੱਧੂ
ਭੀਖੀ, 18 ਜੂਨ-ਗਰਮੀਆਂ ਦੇ ਦਿਨਾ ਚ ਕਸਬੇ ਦੇ ਲੋਕਾਂ ਨੂੰ ਪੀਣ ਲਈ ਸ਼ੁੱਧ ਪਾਣੀ ਨਾ ਮਿਲਣ ਕਾਰਨ ਧਰਤੀ ਹੇਠਲਾ ਮਾੜਾ ਪਾਣੀ ਪੀਣ ਲਈ ਮਜਬੂਰ ਹੋ ਰਹੇ ਹਨ, ਜਿਸ ਕਾਰਨ ਲੋਕ ਜੋੜਾਂ ਦੇ ਦਰਦ, ਦੰਦਾਂ ਦੀਆਂ ਬਿਮਾਰੀਆਂ, ਕਾਲਾ ਪੀਲੀਆ ਆਦਿ ਵਰਗੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ | ਅਕਾਲੀ-ਭਾਜਪਾ ਸਰਕਾਰ ਸਮੇਂ ਪੁਰਾਣਾ ਜਲ ਘਰ ਬੰਦ ਕਰ ਕੇ ਕਰੋੜਾਂ ਰੁਪਏ ਖ਼ਰਚ ਕਰ ਕੇ ਨਵਾਂ ਜਲ ਘਰ ਬਣਾਇਆ ਗਿਆ ਪ੍ਰੰਤੂ ਲਗਪਗ 6-7 ਸਾਲ ਬੀਤ ਜਾਣ ਤੋਂ ਬਾਅਦ ਵੀ ਕਈ ਵਾਰਡਾਂ 'ਚ ਪਾਣੀ ਸਪਲਾਈ ਵਾਲੀ ਪਾਈਪ ਨਹੀਂ ਪਹੁੰਚੀ | ਜਿੱਥੇ ਪਾਣੀ ਪਹੁੰਚ ਰਿਹਾ ਹੈ ਉਸ ਵਿਚ ਵੀ ਕਈ ਵਾਰ ਸੀਵਰੇਜ ਦਾ ਪਾਣੀ ਰਲ ਜਾਂਦਾ ਹੈ ਜੋ ਪੀਣ ਯੋਗ ਨਹੀਂ ਰਹਿੰਦਾ | ਪਿਛਲੇ ਦਿਨਾਂ ਦੌਰਾਨ ਦਰਿਆਵਾਂ 'ਚ ਫ਼ੈਕਟਰੀਆਂ ਦਾ ਗੰਦਾ ਪਾਣੀ ਰਲ ਜਾਣ ਕਰ ਕੇ ਲੋਕ ਨਹਿਰਾਂ ਦਾ ਪਾਣੀ ਪੀਣ ਤੋਂ ਵੀ ਡਰ ਰਹੇ ਹਨ |
ਕਸਬੇ ਵਿਖੇ ਲੱਗੇ ਚਾਰੇ ਆਰ.ਓ. ਬੰਦ
ਅਕਾਲੀ-ਭਾਜਪਾ ਸਰਕਾਰ ਸਮੇਂ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਲਗਾਏ ਗਏ 4 ਆਰ.ਓ. ਪਿਛਲੇ ਕਈ ਮਹੀਨਿਆਂ ਤੋਂ ਬੰਦ ਪਏ ਹਨ | ਇਨ੍ਹਾਂ ਨੂੰ ਚਾਲੂ ਕਰਨ ਲਈ ਲੋਕ ਪ੍ਰਸ਼ਾਸਨ ਕੋਲ ਅਪੀਲਾਂ ਕਰ ਕਰ ਥੱਕ ਚੁੱਕੇ ਹਨ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ | ਸਬੰਧਿਤ ਕੰਪਨੀ ਵਾਲਿਆਂ ਦਾ ਕਹਿਣਾ ਹੈ ਕਿ ਲੋਕਾਂ ਵਲੋਂ ਪਾਣੀ ਦਾ ਬਣਦਾ ਮਹੀਨੇ ਦਾ ਨਿਗੂਣਾ ਬਿੱਲ ਨਾ ਦੇਣ ਕਾਰਨ ਬੰਦ ਕਰਨ ਲਈ ਮਜਬੂਰ ਹੋਣਾ ਪਿਆ ਹੈ |
ਸੂਏ ਦੀ ਪਟੜੀ ਤੇ ਲੱਗੇ ਹੋਏ ਨੇ ਰੂੜੀਆਂ ਦੇ ਢੇਰ
ਜਲ ਘਰ ਲਈ ਸਮਾਉਂ ਵਾਲੇ ਸੂਏ 'ਚੋਂ ਪਾਣੀ ਆਉਂਦਾ ਹੈ, ਉਸ ਦੀ ਪਟੜੀ ਤੇ ਲੋਕਾਂ ਦੇ ਰੂੜੀਆਂ ਦੇ ਢੇਰ ਲੱਗੇ ਹੋਏ ਹਨ ਅਤੇ ਹੋਰ ਗੰਦ-ਮੰਦ ਸੁੱਟ ਦਿੱਤਾ ਜਾਂਦਾ ਹੈ ਜੋ ਪਾਣੀ ਵਿਚ ਰਲ ਜਾਂਦਾ ਹੈ | ਉਹ ਗੰਦਾ ਪਾਣੀ ਹੀ ਲੋਕਾਂ ਨੂੰ ਪੀਣ ਲਈ ਸਪਲਾਈ ਕੀਤਾ ਜਾਂਦਾ ਹੈ | ਲੋਕ ਕਈ ਵਾਰ ਡੀ.ਸੀ. ਮਾਨਸਾ ਤੋਂ ਜਲ ਘਰ ਲਈ ਨਹਿਰ ਤੋਂ ਪਾਣੀ ਦੀ ਸਪਲਾਈ ਦੀ ਮੰਗ ਕਰ ਚੁੱਕੇ ਹਨ ਪਰ ਪੂਰੀ ਨਹੀਂ ਹੋਈ |
ਮੁਹੱਲਿਆਂ ਚ ਸਾਂਝੀਆਂ ਟੂਟੀਆਂ ਲਗਾਉਣ ਦੀ ਲੋੜ
ਜਿਸ ਤਰ੍ਹਾਂ ਪਹਿਲਾਂ ਮੁਹੱਲਿਆਂ ਅਤੇ ਹੋਰ ਸਾਂਝੀਆਂ ਥਾਵਾਂ ਉੱਤੇ ਵਾਟਰ ਵਰਕਸ ਮਹਿਕਮੇ ਵਲੋਂ ਸਾਂਝੀਆਂ ਟੂਟੀਆਂ ਲਗਾਈਆਂ ਜਾਂਦੀਆਂ ਸਨ ਹੁਣ ਮਹਿਕਮੇ ਵਲੋਂ ਇਸ ਤਰ੍ਹਾਂ ਦੀ ਕੋਈ ਵੀ ਵਿਵਸਥਾ ਨਹੀਂ ਹੈ, ਜਿਸ ਕਾਰਨ ਗ਼ਰੀਬ ਮੁਹੱਲਿਆਂ 'ਚ ਪੀਣ ਵਾਲੇ ਪਾਣੀ ਦੀ ਬਹੁਤ ਵੱਡੀ ਸਮੱਸਿਆ ਪੈਦਾ ਹੋ ਰਹੀ ਹੈ | ਇਨ੍ਹਾਂ ਪਰਿਵਾਰਾਂ ਨੂੰ ਕਿਤੋਂ ਵੀ ਪੀਣ ਲਈ ਸ਼ੁੱਧ ਪਾਣੀ ਨਹੀਂ ਮਿਲ ਰਿਹਾ | ਲੋਕਾਂ ਦੀ ਮੰਗ ਹੈ ਕਿ ਸਾਂਝੀਆਂ ਥਾਵਾਂ 'ਤੇ ਅਤੇ ਮੁਹੱਲਿਆਂ 'ਚ ਟੂਟੀਆਂ ਲਗਾਈਆਂ ਜਾਣ |
ਬਰਨਾਲਾ ਚੌਾਕ 'ਚ ਆਰ. ਓ. ਦੀ ਘਾਟ
ਕਸਬੇ ਦੇ ਬਰਨਾਲਾ ਚੌਾਕ ਵਿਖੇ ਪਿਛਲੇ ਲੰਬੇ ਸਮੇਂ ਤੋਂ ਲੋਕਾਂ ਦੇ ਪੀਣ ਵਾਲੇ ਪਾਣੀ ਲਈ ਆਰ.ਓ. ਦੀ ਲੋੜ ਹੈ | ਇਸ ਚੌਾਕ ਵਿਚ ਬੱਸਾਂ ਵੀ ਰੁਕਦੀਆਂ ਹਨ, ਜਿਸ ਕਾਰਨ ਇੱਥੇ ਸਵਾਰੀਆਂ ਬੈਠਦੀਆਂ ਹਨ ਅਤੇ ਆਲ਼ੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਦੀ ਵੀ ਇੱਥੇ ਸਾਰਾ ਦਿਨ ਆਵਾਜਾਈ ਰਹਿੰਦੀ ਹੈ, ਜਿਸ ਲਈ ਤਪਦੀਆਂ ਦੁਪਹਿਰਾਂ 'ਚ ਲੋਕਾਂ ਨੂੰ ਪਾਣੀ ਦੀ ਬਹੁਤ ਲੋੜ ਪੈਂਦੀ ਹੈ |

ਬਿਮਾਰ ਗਊਆਂ ਦੀ ਗਊਸ਼ਾਲਾ ਰਿਹਾਇਸ਼ੀ ਖੇਤਰ ਤੋਂ ਬਾਹਰ ਭੇਜਣ ਦੀ ਮੰਗ

ਮਾਨਸਾ, 18 ਜੂਨ (ਵਿ. ਪ੍ਰਤੀ.)- ਸਥਾਨਕ ੇ ਸਾਹਿਬਜ਼ਾਦਾ ਫ਼ਤਿਹ ਸਿੰਘ ਨਗਰ ਵਾਰਡ ਨੰ: 5 ਦੇ ਵਸਿੰਦਿਆਂ ਨੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਘਰਾਂ ਨਜ਼ਦੀਕ ਕਚਹਿਰੀ ਰੋਡ ਤੋਂ ਮਾਨਸਾ ਖੁਰਦ ਵਾਲੀ ਸੜਕ 'ਤੇ ਸਥਿਤ ਬਿਮਾਰ ਗਊਆਂ ਦੀ ...

ਪੂਰੀ ਖ਼ਬਰ »

ਵਿਗਿਆਨਿਕ ਨਜ਼ਰੀਏ ਨਾਲ ਬਾਲ ਸਾਹਿਤ ਸਿਰਜਣ ਤੇ ਪ੍ਰਸਾਰ ਦੀ ਵੱਡੀ ਜ਼ਰੂਰਤ- ਡਾ: ਸੁਰਜੀਤ

ਮਾਨਸਾ, 18 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬੀ ਭਾਸ਼ਾ ਵਿਚ ਵਿਗਿਆਨਕ ਨਜ਼ਰੀਏ ਨਾਲ ਬਾਲ ਸਾਹਿਤ ਦੀ ਸਿਰਜਣਾ ਦੇ ਨਾਲ ਹੀ ਪ੍ਰਸਾਰ ਕਰਨ ਦੀ ਵੱਡੀ ਜ਼ਰੂਰਤ ਹੈ | ਇਹ ਪ੍ਰਗਟਾਵਾ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਕੱਤਰ ਤੇ ਆਲੋਚਕ ਡਾ: ਸੁਰਜੀਤ ਨੇ ਇੱਥੇ ...

ਪੂਰੀ ਖ਼ਬਰ »

ਜਲ ਘਰ ਤੋਂ ਪੀਣ ਲਈ ਨਹਿਰੀ ਪਾਣੀ ਦੇਣ ਦੀ ਮੰਗ

ਝੁਨੀਰ, 18 ਜੂਨ (ਸੁਰਜੀਤ ਵਸ਼ਿਸ਼ਟ)-ਇਸ ਖੇਤਰ ਦੇ ਪਿੰਡ ਨੰਦਗੜ੍ਹ ਦੇ ਕਿਸਾਨ ਆਗੂ ਕਰਮਜੀਤ ਸਿੰਘ ਨੰਦਗੜ੍ਹ, ਗੁਰਬਖ਼ਸ਼ ਸਿੰਘ ਅਤੇ ਸੀਤਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਨੂੰ ਜਲ ਸਪਲਾਈ ਸਕੀਮ ਦਲੇਲਵਾਲਾ ਤੋਂ 15-20 ਦਿਨਾਂ ਤੋਂ ਹੀ ਨਹਿਰੀ ਪਾਣੀ ਵਿੱਚ ਲੰਬੀ ...

ਪੂਰੀ ਖ਼ਬਰ »

ਪੱਕੇ ਤੇ ਗਲੇ-ਸੜੇ ਫਲਾਂ ਨੂੰ ਮੌਕੇ 'ਤੇ ਨਸ਼ਟ ਕਰਵਾਇਆ

ਬੁਢਲਾਡਾ, 18 ਜੂਨ (ਰਾਹੀ)-ਸਿਹਤ ਵਿਭਾਗ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸ਼ਹਿਰ ਦੀਆਂ ਦੁਕਾਨਾਂ ਅਤੇ ਰੇੜੀਆਂ ­'ਤੇ ਵੇਚੇ ਜਾ ਰਹੇ ਫਲਾਂ ਤੇ ਸਬਜ਼ੀਆਂ ਦੀ ਜਾਂਚ ਕਰ ਕੇ ਜ਼ਿਆਦਾ ਪੱਕੇ ਤੇ ਗਲੇ-ਸੜੇ ਫਲਾਂ ਨੂੰ ਮੌਕੇ 'ਤੇ ਨਸ਼ਟ ਕਰਵਾਇਆ ਗਿਆ | ਸਿਹਤ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਯੋਗ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਮਾਨਸਾ, 18 ਜੂਨ (ਸਟਾਫ਼ ਰਿਪੋਰਟਰ)-21 ਜੂਨ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਪਿੰਡ ਸੱਦਾ ਸਿੰਘ ਵਾਲਾ ਵਿਖੇ ਤੰਦਰੁਸਤ ਪੰਜਾਬ ਸਿਹਤ ਕੈਂਪ ਦਾ ਉਦਘਾਟਨ

ਮਾਨਸਾ, 18 ਜੂਨ (ਸਟਾਫ਼ ਰਿਪੋਰਟਰ)-ਪਿੰਡ ਸੱਦਾ ਸਿੰਘ ਵਾਲਾ ਵਿਖੇ ਤੰਦਰੁਸਤ ਪੰਜਾਬ ਸਿਹਤ ਕੈਂਪ ਦਾ ਉਦਘਾਟਨ ਡਾ: ਸੁਰਿੰਦਰ ਸਿੰਘ ਸਿਵਲ ਸਰਜਨ ਮਾਨਸਾ ਵਲੋਂ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨੂੰ ਆਪਣੀ ...

ਪੂਰੀ ਖ਼ਬਰ »

ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਚਾਲੂ ਕਰਵਾਉਣ ਤੇ ਵਧਾਉਣ ਦੀ ਮੰਗ ਨੂੰ ਲੈ ਕੇ ਐਕਸੀਅਨ ਦਾ ਦਫ਼ਤਰ ਘੇਰਿਆ

ਮਾਨਸਾ, 18 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਖੇਤੀ ਮੋਟਰਾਂ ਨੂੰ ਬਿਜਲੀ ਦੀ ਸਪਲਾਈ ਤੁਰੰਤ ਚਾਲੂ ਕਰਨ ਅਤੇ ਸਪਲਾਈ 8 ਤੋਂ ਵਧਾ ਕੇ 16 ਘੰਟੇ ਕਰਨ ਦੀ ਮੰਗ ਨੂੰ ਲੈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਾਵਰਕਾਮ ਐਕਸੀਅਨ ਦਫ਼ਤਰ ਮਾਨਸਾ ਦਾ 4 ਘੰਟੇ ਤੱਕ ...

ਪੂਰੀ ਖ਼ਬਰ »

ਬਾਰਿਸ਼ ਪੈਣ ਨਾਲ ਇਲਾਕੇ ਅੰਦਰ ਝੋਨੇ ਦੀ ਲਵਾਈ ਸ਼ੁਰੂ

ਬਰੇਟਾ, 18 ਜੂਨ (ਜੀਵਨ ਸ਼ਰਮਾ)-ਇਲਾਕੇ ਅੰਦਰ ਬਾਰਿਸ਼ ਪੈਣ ਨਾਲ ਝੋਨਾ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਭਾਵੇਂ ਕਿ ਸਰਕਾਰ ਵਲੋਂ 20 ਜੂਨ ਤੋਂ ਬਾਅਦ ਹੀ ਝੋਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਪਰ ਪਿਛਲੇ ਦਿਨ ਤੋਂ ਹੋ ਰਹੀ ਬਾਰਿਸ਼ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ ਤੇ ਦਹੀ ਦੇ ਨਮੂਨੇ ਲਏ

ਮਾਨਸਾ, 18 ਜੂਨ (ਵਿ. ਪ੍ਰਤੀ.)-ਸਥਾਨਕ ਕਚਹਿਰੀ ਰੋਡ ਦੇ ਇਕ ਪ੍ਰੋਵੀਜਨ ਸਟੋਰ 'ਤੇ ਸਥਿਤੀ ਓਦੋਂ ਗੰਭੀਰ ਹੋ ਗਈ ਜਦੋਂ ਮਿਆਦ ਲੰਘੇ ਦੁੱਧ ਦੇ ਪੈਕਟ ਨੂੰ ਲੈ ਕੇ ਦੁਕਾਨਦਾਰ ਤੇ ਗ੍ਰਾਹਕ 'ਚ ਤਕਰਾਰਬਾਜ਼ੀ ਹੋ ਗਈ | ਜਾਣਕਾਰੀ ਅਨੁਸਾਰ ਵਿਧਾਇਕ ਜਗਦੇਵ ਸਿੰਘ ਕਮਾਲੂ ਦੇ ਪੁੱਤਰ ...

ਪੂਰੀ ਖ਼ਬਰ »

ਬੀ. ਐਸ. ਸੀ. ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਜੋਗਾ, 18 ਜੂਨ (ਪ. ਪ.)-ਮਾਈ ਭਾਗੋ ਕਾਲਜ ਲੜਕੀਆਂ ਰੱਲਾ ਦੀ ਬੀ. ਐਸ. ਸੀ. ਭਾਗ ਦੂਜਾ (ਸਮੈਸਟਰ ਤੀਜਾ) ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰੋ. ਹਰਪ੍ਰੀਤ ਕੌਰ ਨੇ ਦੱਸਿਆ ਕਿ ਬੀ. ਐਸ. ਸੀ. (ਮੈਡੀਕਲ/ਨਾਨ-ਮੈਡੀਕਲ) ਸਮੈਸਟਰ ਤੀਜਾ ਵਿਚੋਂ ਵਿਦਿਆਰਥਣ ਜਸਪ੍ਰੀਤ ਕੌਰ ਬੁਰਜ ਹਰੀ ਨੇ 80.30 ...

ਪੂਰੀ ਖ਼ਬਰ »

ਸੜਕ ਟੁੱਟਣ ਕਾਰਨ ਕਿਸੇ ਵੇਲੇ ਵਾਪਰ ਸਕਦੈ ਹਾਦਸਾ

ਸਰਦੂਲਗੜ੍ਹ, 18 ਜੂਨ (ਨਿ. ਪ. ਪ.)-ਸਥਾਨਕ ਸ਼ਹਿਰ ਤਾੋ ਰਤੀਆ ਰੋਡ ਨੂੰ ਮਿਲਾਉਂਦੀ ਸੜਕ ਚਿਲਿੰਗ ਸੈਂਟਰ ਰੋਡ ਥਾਂ-ਥਾਂ ਤੋਂ ਜਿੱਥੇ ਟੁੱਟ ਚੁੱਕੀ ਹੈ ਉੱਥੇ ਸੜਕ ਦੇ ਕਿਨਾਰੇ ਐਨੇ ਟੁੱਟ ਚੁਕੇ ਹਨ ਕਿ 6-7 ਫੁੱਟ ਡੰੂਘੇ ਟੋਏ ਪੈ ਚੁੱਕੇ ਹਨ ਤੇ ਕਿਸੇ ਵੇਲੇ ਵੀ ਵੱਡਾ ਹਾਦਸਾ ...

ਪੂਰੀ ਖ਼ਬਰ »

ਲੋਇਪਾ ਦਾ ਵਫ਼ਦ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ

ਮਾਨਸਾ, 18 ਜੂਨ (ਵਿ. ਪ੍ਰਤੀ.)-ਲੋਕ ਇਨਸਾਫ਼ ਪਾਰਟੀ ਦਾ ਵਫ਼ਦ ਮਾਲਵਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਸੱਤਪਾਲ ਸਿੰਗਲਾ ਦੀ ਅਗਵਾਈ ਵਿਚ ਵਫ਼ਦ ਨੇ ਜ਼ਿਲ੍ਹਾ ਅਧਿਕਾਰੀਆਂ ਰਾਹੀਂ ਮੰਗ ਪੱਤਰ ਮੁੱਖ ਮੰਤਰੀ ਨੂੰ ਭੇਜਿਆ | ਉਨ੍ਹਾਂ ਮੰਗ ਕੀਤੀ ਕਿ ਮਿਲਾਵਟ ਖੋਰਾਂ ...

ਪੂਰੀ ਖ਼ਬਰ »

ਮੀਂਹ ਕਾਰਨ ਨਰਮੇ ਦੀਆਂ ਸੁੱਕ ਰਹੀਆਂ ਫ਼ਸਲਾਂ ਨੂੰ ਭਾਰੀ ਰਾਹਤ

ਝੁਨੀਰ, 18 ਜੂਨ (ਪ. ਪ.)-ਇਲਾਕਾ ਝੁਨੀਰ ਅਤੇ ਆਸ ਪਾਸ ਦੇ ਪਿੰਡਾਂ ਵਿਚ 2 ਵਾਰੀ ਚੰਗਾ ਮੀਂਹ ਪੈਣ ਕਾਰਨ ਫ਼ਸਲਾਂ ਤੇ ਆਈ ਖ਼ੁਸ਼ਕੀ ਜਿੱਥੇ ਖ਼ਤਮ ਹੋ ਗਈ ਹੈ ਉੱਥੇ ਲੋਕ ਵੀ ਗਰਮੀ ਤੋਂ ਕਾਫ਼ੀ ਰਾਹਤ ਮਹਿਸੂਸ ਕਰ ਰਹੇ ਹਨ | ਕਿਸਾਨ ਆਗੂ ਗੁਰਮੇਲ ਸਿੰਘ ਬਹਿਣੀਵਾਲ, ਮਲੂਕ ਸਿੰਘ ...

ਪੂਰੀ ਖ਼ਬਰ »

ਕੂੜਾ ਡੰਪ ਤੋਂ ਪਰੇਸ਼ਾਨ ਲੋਕਾਂ ਵਲੋਂ ਨਗਰ ਕੌਾਸਲ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ

ਰਾਮਾਂ ਮੰਡੀ, 18 ਜੂਨ (ਅਮਰਜੀਤ ਸਿੰਘ ਲਹਿਰੀ)-ਪੰਜਾਬ ਸਰਕਾਰ ਵਲੋਂ ਪੰਜਾਬੀਆਂ ਦੀ ਨਰੋਈ ਸਿਹਤ ਲਈ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮਿਸ਼ਨ ਸਕੀਮ ਨਗਰ ਕੌਾਸਲ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਠੁੱਸ ਹੋ ਕੇ ਰਹਿ ਗਈ ਹੈ | ਸਥਾਨਕ ਸ਼ਹਿਰ ਦੇ ਰਾਮਬਾਗ ਦੇ ਨਜ਼ਦੀਕ ਅਤੇ ...

ਪੂਰੀ ਖ਼ਬਰ »

ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਵਿਖੇ ਦਾਖ਼ਲਿਆਂ ਸਬੰਧੀ ਜਾਗਰੂਕ ਕੀਤਾ

ਝੁਨੀਰ, 18 ਜੂਨ (ਨਿ. ਪ. ਪ.)-ਸਥਾਨਕ ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਵਿਖੇ ਨਵੇਂ ਚਲਾਏ ਗਏ ਕੋਰਸ ਬੀ. ਏ. ਅਤੇ ਪੀ. ਜ਼ੀ. ਡਿਪਲੋਮਾ ਇੰਨ ਐਗਰੀਕਲਚਰ ਮਾਰਕੀਟਿੰਗ ਲਈ ਕੈਂਪਸ ਦੇ ਸਟਾਫ਼ ਵਲੋਂ ਕਸਬਾ ਝੁਨੀਰ ਦੇ ਪਿੰਡਾਂ ਫ਼ਤਿਹਪੁਰ, ਫੱਤਾ ਮਾਲੋਕਾ, ਘੁਰਕਣੀ, ਚੈਨੇਵਾਲਾ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਕੁਲਾਣਾ, ਸਤੀਕੇ ਆਦਿ ਪਿੰਡਾਂ 'ਚ ਪ੍ਰਧਾਨ ਮੰਤਰੀ ਦੇ ਪੁਤਲੇ ਫੂਕੇ

ਬੁਢਲਾਡਾ, 18 ਜੂਨ (ਰਾਹੀ)-ਕਾਂਗਰਸ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਜਾਰੀ ਪਿੰਡ ਪਿੰਡ ਪੁਤਲੇ ਫੂਕਣ ਦੀ ਮੁਹਿੰਮ ਤਹਿਤ ਹਲਕਾ ਬੁਢਲਾਡਾ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਭੱਟੀ ਦੀ ਅਗਵਾਈ ਹੇਠ ਕਾਂਗਰਸੀ ...

ਪੂਰੀ ਖ਼ਬਰ »

ਸਿੱਖ ਹੈਲਪਰ ਵਰਲਡ ਵਾਈਡ ਸੰਸਥਾ ਵਲੋਂ ਖ਼ੂਨਦਾਨ ਕੈਂਪ ਲਗਾਇਆ

ਸਰਦੂਲਗੜ੍ਹ, 18 ਜੂਨ (ਪ. ਪ.)-ਸਿੱਖ ਹੈਲਪਰ ਵਰਲਡ ਵਾਈਡ ਸੰਸਥਾ ਸਰਦੂਲਗੜ੍ਹ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਥਾਨਕ ਅੱਗਰਵਾਲ ਨਰਸਿੰਗ ਹੋਮ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਦੌਰਾਨ 38 ਸਵੈ ...

ਪੂਰੀ ਖ਼ਬਰ »

ਤੇਲ ਘੱਟ ਪਾਉਣ ਨੂੰ ਲੈ ਕੇ ਕਿਸਾਨ ਦੀ ਸ਼ਿਕਾਇਤ 'ਤੇ ਪੈਟਰੌਲ ਪੰਪ ਮਾਲਕ ਿਖ਼ਲਾਫ਼ ਕੇਸ ਦਰਜ

ਕਾਲਾਂਵਾਲੀ, 18 ਜੂਨ (ਭੁਪਿੰਦਰ ਪੰਨੀਵਾਲੀਆ)-ਪਿੰਡ ਛਤਰੀਆਂ ਵਾਸੀ ਕਿਸਾਨ ਅਨਿਤ ਕੁਮਾਰ ਅਤੇ ਉਸਦਾ ਭਤੀਜਾ ਪਵਨ ਬੜਾਗੁੜਾ ਵਿਚ ਬਾਬਾ ਭਾਨੀ ਗਿਰ ਕਿਸਾਨ ਸੇਵਾ ਕੇਂਦਰ ਉੱਤੇ ਡੀਜ਼ਲ ਲੈਣ ਆਏ | ਕਿਸਾਨ ਨੇ ਕਰਿੰਦੇ ਨੂੰ ਟਰੈਕਟਰ ਵਿਚ 500 ਡੀਜ਼ਲ ਪਾਉਣ ਨੂੰ ਕਿਹਾ | ਸ਼ੱਕ ...

ਪੂਰੀ ਖ਼ਬਰ »

ਦਰਜ ਮੁਕੱਦਮਿਆਂ ਬਾਰੇ ਜਾਣਕਾਰੀ ਦੇਣ ਤੋਂ ਭੱਜਣ ਲੱਗੀ ਪੁਲਿਸ

ਬਠਿੰਡਾ, 18 ਜੂਨ (ਸੁਖਵਿੰਦਰ ਸਿੰਘ ਸੁੱਖਾ)-ਪੁਲਿਸ ਥਾਣਿਆਂ ਵਿਚ ਦਰਜ ਮੁਕੱਦਮਿਆਂ ਬਾਰੇ ਜਾਣਕਾਰੀ ਦੇਣ ਤੋਂ ਪੁਲਿਸ ਨੇ ਪਾਸਾ ਵਟਣਾ ਸ਼ੁਰੂ ਕਰ ਦਿੱਤਾ ਹੈ | ਜਿਸ ਥਾਣੇ ਵਿਚ ਪਰਚਾ ਦਰਜ ਹੁੰਦਾ ਹੈ, ਥਾਣੇ ਦਾ ਮੁੱਖ ਅਫ਼ਸਰ ਅਤੇ ਮੁਨਸ਼ੀ ਮੁਕੱਦਮੇ ਸਬੰਧੀ ਜਾਂਚ ...

ਪੂਰੀ ਖ਼ਬਰ »

ਡਿਪੂ ਹੋਲਡਰ ਯੂਨੀਅਨ ਦੀ ਚੋਣ ਹੋਈ

ਭੀਖੀ, 18 ਜੂਨ (ਨਿ. ਪ. ਪ.)-ਡਿਪੂ ਹੋਲਡਰ ਯੂਨੀਅਨ ਬਲਾਕ ਭੀਖੀ ਦੀ ਮੀਟਿੰਗ ਮੇਜਰ ਸਿੰਘ ਸਮਾਉਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਹਾਦਰ ਖਾਂ ਨੂੰ ਸਰਵਸੰਮਤੀ ਨਾਲ ਯੂਨੀਅਨ ਦਾ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਮੁਨੀਸ਼ ਕੁਮਾਰ ਸਕੱਤਰ, ਸੁਨੀਲ ਕੁਮਾਰ ਹੀਰੋਂ ਉਪ ...

ਪੂਰੀ ਖ਼ਬਰ »

ਟਕਸਾਲੀ ਆਗੂ ਲਾਭ ਸਿੰਘ ਫਫੜੇ ਨਹੀਂ ਰਹੇ

ਮਾਨਸਾ, 18 ਜੂਨ (ਵਿ. ਪ੍ਰਤੀ.)-ਸ਼ੋ੍ਰਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇਦਾਰ ਲਾਭ ਸਿੰਘ ਫਫੜੇ (82) ਦਾ ਦਿਹਾਂਤ ਹੋ ਗਿਆ ਹੈ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਪੰਜਾਬ ਤੇ ਪੰਥ ਦੇ ਹਿਤਾਂ ਲਈ ਵੱਖ ਵੱਖ ...

ਪੂਰੀ ਖ਼ਬਰ »

ਐਸ. ਐਸ . ਡੀ. ਕਾਲਜ ਆਫ਼ ਭੋਖੜਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਪ੍ਰੀਖਿਆ ਵਿਚੋਂ ਮੱਲਾਂ ਮਾਰੀਆਂ

ਗੋਨਿਆਣਾ, 18 ਜੂਨ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਦਾ ਯੂਨੀਵਰਸਿਟੀ ਦੀ ਪ੍ਰੀਖਿਆਵਾਂ ਵਿਚੋਂ ਨਤੀਜਾ ਸ਼ਾਨਦਾਰ ਰਿਹਾ | ਇਹ ਪ੍ਰਾਪਤੀ ਅਧਿਆਪਕਾਂ ਦੇ ਯੋਗ ਮਾਰਗ ਦਰਸ਼ਨ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੋਈ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX