ਤਾਜਾ ਖ਼ਬਰਾਂ


ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  0 minutes ago
ਨਵੀਂ ਦਿੱਲੀ, 21 ਮਈ- ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਨੇਤਾਵਾਂ ਵਿਚਾਲੇ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸਮਾਜਵਾਦੀ ਪਾਰਟੀ ਦੇ...
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  21 minutes ago
ਕਾਬੁਲ, 21 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਕੰਧਾਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ 9 ਤਾਲਿਬਾਨੀ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਅੱਜ ਦੱਸਿਆ ਕਿ ਵਿਸ਼ੇਸ਼ ਮੁਹਿੰਮ ਬਲ ਨੇ ਸ਼ਾਹੀ ਵਲੀ ਕੋਟ ਜ਼ਿਲ੍ਹੇ ਦੇ ਕਾਰੀ ਇਲਾਕੇ 'ਚ ਸੋਮਵਾਰ ਨੂੰ ਇਹ ਮੁਹਿੰਮ ਚਲਾਈ...
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  38 minutes ago
ਨਵੀਂ ਦਿੱਲੀ, 21 ਮਈ- ਪੂਰਬੀ-ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਚੋਣਾਂ ਤੋਂ ਬਾਅਦ ਨਿਊਜ਼ ਚੈਨਲਾਂ ਵਲੋਂ ਪ੍ਰਸਾਰਿਤ ਕੀਤੇ ਸਰਵੇਖਣਾਂ (ਐਗਜ਼ਿਟ ਪੋਲ) ਨੂੰ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦੀ ਸਾਜ਼ਿਸ਼ ਕਰਾਰਦਿਆਂ ਪਾਰਟੀ ਵਰਕਰਾਂ...
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 1 hour ago
ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ 100 ਫ਼ੀਸਦੀ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਕੀਤੇ ਜਾਣ ਦੀ ਮੰਗ ਵਾਲੀ ਇੱਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਈ. ਵੀ. ਐੱਮ. ਮਸ਼ੀਨਾਂ ਦੀ ਸੰਖਿਆ ਦੇ ਮੁਤਾਬਕ ਹੀ ਵੀ...
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 1 hour ago
ਕੋਲਕਾਤਾ, 21 ਮਈ- ਪੱਛਮੀ ਬੰਗਾਲ 'ਚ ਬੀਤੀ ਰਾਤ ਕੂਚ ਬਿਹਾਰ ਦੇ ਸਤਈ ਇਲਾਕੇ 'ਚ ਕਥਿਤ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਵਰਕਰਾਂ ਦੇ ਹਮਲੇ 'ਚ ਭਾਜਪਾ ਦੇ ਪੰਜ ਵਰਕਰ...
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 1 hour ago
ਮੈਕਸੀਕੋ ਸਿਟੀ, 21 ਮਈ- ਮੈਕਸੀਕੋ ਦੇ ਦੱਖਣੀ ਸੂਬੇ ਓਕਸਾਸਾ ਅਤੇ ਉੱਤਰੀ-ਪੂਰਬੀ ਸੂਬੇ ਤਮੌਲੀਪਸ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਓਕਸਾਸਾ ਦੇ ਸਰਕਾਰੀ ਵਕੀਲਾਂ ਅਤੇ ਸਥਾਨਕ ਮੀਡੀਆ ਨੇ ਕਿਹਾ ਕਿ ਇੱਥੇ ਸੜਕ ਕਿਨਾਰੇ ਚਾਰ ਔਰਤਾਂ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮ੍ਰਿਤਕ ਕਿਸਾਨ ਹਜੂਰ ਸਿੰਘ (72) ਦੇ ਲੜਕੇ ਗੁਰਮੀਤ ਸਿੰਘ ਨੇ...
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 2 hours ago
ਕੋਲਕਾਤਾ, 21 ਮਈ- ਪੱਛਮੀ ਬੰਗਾਲ ਦੇ ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰਬਰ 200 'ਤੇ 19 ਮਈ ਨੂੰ ਹੋਈ ਵੋਟਿੰਗ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹੁਣ ਇਸ ਬੂਥ 'ਤੇ 22 ਮਈ ਭਾਵ ਕਿ ਕੱਲ੍ਹ ਨੂੰ ਮੁੜ ਮਤਦਾਨ ਕਰਾਉਣ ਦਾ...
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 2 hours ago
ਨਵੀਂ ਦਿੱਲੀ, 21 ਮਈ- ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਵਿਰੁੱਧ ਹਲਫ਼ਨਾਮਾ...
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  about 2 hours ago
ਨਵੀਂ ਦਿੱਲੀ, 21 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅੱਜ ਕਿਰਗਿਸਤਾਨ ਰਵਾਨਾ ਹੋ ਗਏ। ਉਹ ਰਾਜਧਾਨੀ ਬਿਸ਼ਕੇਕ ਵਿਖੇ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਵਿਦੇਸ਼ ਮੰਤਰੀਆਂ ਦੀ ਬੈਠਕ...
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  about 2 hours ago
ਨਵੀਂ ਦਿੱਲੀ, 21 ਮਈ - ਵੀ.ਵੀ. ਪੈਟ ਪਰਚੀਆਂ ਦੇ ਮਿਲਾਨ ਨੂੰ ਲੈ ਕੇ ਕਾਂਗਰਸ, ਬਸਪਾ ਸਮੇਤ 21 ਵਿਰੋਧੀ ਪਾਰਟੀਆਂ ਅੱਜ ਚੋਣ ਕਮਿਸ਼ਨ ਨੂੰ...
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 21 ਮਈ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਬਰਟ ਵਾਡਰਾ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ...
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 3 hours ago
ਨਵੀਂ ਦਿੱਲੀ, 21 - ਜੋਕੋ ਵਿਡੋਡੋ ਚੋਣ ਜਿੱਤ ਕੇ ਦੂਸਰੀ ਵਾਰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਬਣ ਗਏ ਹਨ। ਇਸ ਦੀ ਪੁਸ਼ਟੀ ਚੋਣ ਕਮਿਸ਼ਨ ਨੇ ਕੀਤੀ...
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 4 hours ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 4 hours ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 4 hours ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 4 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 1 hour ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 1 hour ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  9 minutes ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  31 minutes ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  41 minutes ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  53 minutes ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 1 hour ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 1 hour ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 1 hour ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਹਾੜ ਸੰਮਤ 550

ਕਪੂਰਥਲਾ / ਫਗਵਾੜਾ

ਜੰਗਲਾਤ ਵਿਭਾਗ ਨੇ ਪਿੰਡ ਮਿਆਣੀ ਮੁੱਲਹਾ ਵਿਚਲੀ 50 ਏਕੜ ਜ਼ਮੀਨ ਦਾ ਦਖ਼ਲ ਪਵਾਇਆ

ਕਪੂਰਥਲਾ/ਤਲਵੰਡੀ ਚੌਧਰੀਆਂ, 18 ਜੂਨ (ਵਿਸ਼ੇਸ਼ ਪ੍ਰਤੀਨਿਧ, ਪੱਤਰ ਪ੍ਰੇਰਕ)-ਜੰਗਲਾਤ ਵਿਭਾਗ ਕਪੂਰਥਲਾ, ਡੀ.ਐਫ.ਐਸ.ਓ. ਜਲੰਧਰ ਵਿਕਰਮ ਸਿੰਘ ਕੁੰਦਰਾ ਆਈ.ਐਫ.ਐਸ. ਦੇ ਉਚੇਚੇ ਯਤਨਾਂ ਨਾਲ ਅੱਜ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਦਰਿਆ ਬਿਆਸ ਨੇੜਲੇ ਪਿੰਡ ਮਿਆਣੀ ਮੁੱਲਾਂਹਾ ਵਿਖੇ ਜੰਗਲਾਤ ਵਿਭਾਗ ਦੀ 50 ਏਕੜ ਜ਼ਮੀਨ ਦਾ ਦਖ਼ਲ ਪਵਾਉਣ ਵਿਚ ਸਫਲ ਹੋਇਆ | ਇੱਥੇ ਵਰਨਣਯੋਗ ਹੈ ਕਿ ਪਿਛਲੇ ਲੰਮੇ ਅਰਸੇ ਤੋਂ ਇਸ ਜ਼ਮੀਨ 'ਤੇ 14 ਦੇ ਕਰੀਬ ਨਜਾਇਜ਼ ਕਾਸ਼ਤਕਾਰ ਕਾਬਜ਼ ਸਨ ਤੇ ਜ਼ਿਲ੍ਹਾ ਕੁਲੈਕਟਰ ਵਲੋਂ ਇਸ ਜ਼ਮੀਨ ਦਾ ਫ਼ੈਸਲਾ ਜੰਗਲਾਤ ਵਿਭਾਗ ਦੇ ਹੱਕ ਵਿਚ ਦਿੱਤੇ ਜਾਣ ਦੇ ਬਾਵਜੂਦ ਵੀ ਇਸ ਜ਼ਮੀਨ ਦਾ ਦਖ਼ਲ ਪੈਣ ਦਾ ਮਾਮਲਾ ਲਟਕਦਾ ਆ ਰਿਹਾ ਸੀ | ਅੱਜ ਐਸ.ਐਸ.ਪੀ. ਕਪੂਰਥਲਾ ਦੇ ਆਦੇਸ਼ 'ਤੇ ਵੱਡੀ ਗਿਣਤੀ ਵਿਚ ਪੁਲਿਸ ਨੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ: ਚਾਰੂਮਿਤਾ, ਡੀ.ਐਸ.ਪੀ. ਸੁਲਤਾਨਪੁਰ ਲੋਧੀ ਤੇਜਵੀਰ ਸਿੰਘ ਹੁੰਦਲ ਤੇ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਚੰਦਰ ਮੋਹਨ ਸੁਲਤਾਨਪੁਰ ਲੋਧੀ ਦੀ ਅਗਵਾਈ ਵਿਚ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਇਸ ਜ਼ਮੀਨ ਦਾ ਦਖ਼ਲ ਪਾ ਦਿੱਤਾ | ਜਿਸ ਪਿੱਛੋਂ ਜੰਗਲਾਤ ਵਿਭਾਗ ਨੇ ਇਸ ਜ਼ਮੀਨ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਇਸ ਦੇ ਆਲੇ ਦੁਆਲੇ ਤਾਰ ਲਗਾਉਣੀ ਸ਼ੁਰੂ ਕਰ ਦਿੱਤੀ | ਦਖ਼ਲ ਪਵਾਉਣ ਮੌਕੇ ਮੰਡਲ ਦੇ ਰੇਂਜ ਅਫ਼ਸਰ, ਖੇਤਰੀ ਸਟਾਫ਼ ਤੇ ਵੱਖ-ਵੱਖ ਥਾਣਿਆਂ ਦੇ ਐਸ.ਐਚ.ਓ. ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਦੱਸਿਆ ਜਾਂਦਾ ਹੈ ਕਿ ਜ਼ਮੀਨ ਦਾ ਦਖ਼ਲ ਪਵਾਉਣ ਸਮੇਂ ਨਜਾਇਜ਼ ਕਾਸ਼ਤਕਾਰਾਂ ਵਲੋਂ ਕੋਈ ਵਿਰੋਧ ਨਹੀਂ ਜਤਾਇਆ ਗਿਆ | ਜ਼ਮੀਨ ਦਾ ਦਖ਼ਲ ਪਵਾਉਣ ਉਪਰੰਤ ਜੰਗਲਾਤ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵਿਭਾਗ ਦੇ ਮੁਲਾਜ਼ਮਾਂ ਵਲੋਂ ਉਕਤ ਜ਼ਮੀਨ ਦੇ ਆਲੇ ਦੁਆਲੇ ਬੱਲੀਆਂ ਲਗਾ ਕੇ ਤਾਰ ਲਗਾਉਣ ਦਾ ਕੰਮ ਜਾਰੀ ਹੈ ਤੇ ਬਹੁਤ ਜਲਦੀ ਇਸ ਜ਼ਮੀਨ ਵਿਚ ਬੂਟੇ ਲਗਾ ਦਿੱਤੇ ਜਾਣਗੇ |
ਜੰਗਲਾਤ ਵਿਭਾਗ ਦੀਆਂ ਜ਼ਮੀਨਾਂ ਦਾ ਦਖ਼ਲ ਨਹੀਂ ਪੈਣ ਦਿੱਤਾ ਜਾਵੇਗਾ-ਚੀਮਾ
ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਬੇਚਿਰਾਗ਼ ਪਿੰਡ ਮਿਆਣੀ ਮੁੱਲਾਹਾਂ ਵਿਚ ਜੰਗਲਾਤ ਵਿਭਾਗ ਦੀ ਜ਼ਮੀਨ ਦਾ ਮਾਲ ਵਿਭਾਗ ਵਲੋਂ ਦਖ਼ਲ ਪਾਏ ਜਾਣ ਦੇ ਵਿਰੋਧ ਵਿਚ ਅੱਜ ਸੁਲਤਾਨਪੁਰ ਲੋਧੀ ਹਲਕੇ ਦੇ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ, ਹਲਕੇ ਦੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਤੇ ਪਿੰਡਾਂ ਦੇ ਕਿਸਾਨਾਂ ਨਾਲ ਮਿਆਣੀ ਮੁੱਲਾਹਾਂ ਪੁੱਜੇ, ਪ੍ਰੰਤੂ ਜ਼ਮੀਨ 'ਤੇ ਕਾਸ਼ਤ ਕਰ ਰਹੇ ਕਿਸਾਨਾਂ ਦੇ ਮੌਕੇ 'ਤੇ ਨਾ ਪੁੱਜਣ 'ਤੇ ਜੰਗਲਾਤ ਵਿਭਾਗ ਨੇ ਇਸ ਜ਼ਮੀਨ ਦਾ ਦਖ਼ਲ ਪਵਾ ਲਿਆ | ਇਸ ਮੌਕੇ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਹਲਕੇ ਦੇ ਕਿਸਾਨ ਜੋ ਜੰਗਲਾਤ ਵਿਭਾਗ ਦੀ ਜ਼ਮੀਨ 'ਤੇ ਪਿਛਲੇ ਲੰਮੇ ਅਰਸੇ ਤੋਂ ਕਾਬਜ਼ ਹਨ, ਉਨ੍ਹਾਂ ਦਾ ਦਖ਼ਲ ਨਹੀਂ ਪਵਾਉਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿਚ ਇਕੋ ਦਿਨ ਦਖ਼ਲ ਪਾਵੇ ਜਾਂ ਵੱਖ-ਵੱਖ ਜ਼ਿਲਿ੍ਹਆਂ ਵਿਚ ਦਖ਼ਲ ਪਾਉਣ ਦੀਆਂ ਤਰੀਕਾਂ ਰੱਖੇ | ਉਨ੍ਹਾਂ ਕਿਹਾ ਕਿ ਇਕੱਲੇ ਬਲਾਕ ਵਿਚ ਦਖ਼ਲ ਪਾਉਣ ਦੀ ਕਾਰਵਾਈ ਦਾ ਵਿਰੋਧ ਕੀਤਾ ਜਾਵੇਗਾ |

ਵਧਦੀ ਜਨਸੰਖਿਆ ਨੂੰ ਰੋਕਣਾ ਸਮੇਂ ਦੀ ਲੋੜ-ਡਾ: ਬਲਵੰਤ ਸਿੰਘ

ਕਪੂਰਥਲਾ, 18 ਜੂਨ (ਵਿ.ਪ੍ਰ.)-ਵੱਧਦੀ ਜਨਸੰਖਿਆ ਕਈ ਸਮੱਸਿਆਵਾਂ ਪੈਦਾ ਕਰਦੀ ਹੈ | ਇਸ ਲਈ ਜਨ ਸੰਖਿਆ ਨੂੰ ਕੰਟਰੋਲ ਕਰਨਾ ਸਮੇਂ ਦੀ ਲੋੜ ਹੈ | ਇਹ ਸ਼ਬਦ ਸਿਵਲ ਸਰਜਨ ਡਾ: ਬਲਵੰਤ ਸਿੰਘ ਨੇ ਵਿਸ਼ਵ ਜਨਸੰਖਿਆ ਦਿਵਸ ਦੀ ਤਿਆਰੀ ਸਬੰਧੀ ਬੀ.ਈ.ਈ. ਤੇ ਐਲ.ਐਚ.ਵੀ. ਦੀ ਮੀਟਿੰਗ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ 'ਚ ਸਾਲਾਨਾ ਮੇਲੇ ਦੀਆਂ ਤਿਆਰੀਆਂ ਸ਼ੁਰੂ

ਕਾਲਾ ਸੰਘਿਆਂ, 18 ਜੁਲਾਈ (ਬਲਜੀਤ ਸਿੰਘ ਸੰਘਾ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਾਵਨ ਚਰਨ ਛੋਹ ਹਾਸਿਲ ਨਕੋਦਰ-ਕਪੂਰਥਲਾ ਰੋਡ 'ਤੇ ਬਲ੍ਹੇਰ ਖ਼ਾਨਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਛੇਵੇਂ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਵਲੋਂ ਮੀਟ ਮੱਛੀ ਵੇਚਣ ਵਾਲਿਆਂ ਦੀ ਅਚਨਚੇਤ ਚੈਕਿੰਗ

ਕਪੂਰਥਲਾ, 18 ਜੂਨ (ਵਿ.ਪ੍ਰ.)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਿਹਤਮੰਦ ਬਣਾਉਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਦੇ ਨਿਰਦੇਸ਼ਾਂ ਹੇਠ ਫੂਡ ਸੇਫ਼ਟੀ ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਮੀਟ ਤੇ ਮੱਛੀ ਵੇਚਣ ਵਾਲਿਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤਨੀ ਦੀ ਮੌਤ ਪਤੀ ਜ਼ਖਮੀ

ਭੁਲੱਥ, 18 ਜੂਨ (ਮਨਜੀਤ ਸਿੰਘ ਰਤਨ)-ਇੱਥੋਂ ਥੋੜ੍ਹੀ ਦੂਰ ਕਰਤਾਰਪੁਰ ਵਿਖੇ ਹੋਏ ਸੜਕ ਹਾਦਸੇ ਵਿਚ ਪਤਨੀ ਦੀ ਮੌਤ ਅਤੇ ਪਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਰਕੇਸ਼ ਕੁਮਾਰ ਪੁੱਤਰ ਯੂਸਫ਼ ਵਾਸੀ ਭੁਲੱਥ ਆਪਣੀ ਪਤਨੀ ਸੁਨੀਤਾ ਨਾਲ ...

ਪੂਰੀ ਖ਼ਬਰ »

ਐਸ.ਡੀ.ਐਮ. ਭੁਲੱਥ ਨੇ ਟਿੱਪਰ ਟਰਾਲਿਆਂ ਦੀ ਆਮਦ 'ਤੇ ਲਾਈ ਪਾਬੰਦੀ

ਭੁਲੱਥ, 18 ਜੂਨ (ਮਨਜੀਤ ਸਿੰਘ ਰਤਨ)-ਸਬ ਡਵੀਜ਼ਨ ਭੁਲੱਥ ਵਿਚੋਂ ਲੰਘਦੀ ਮੁੱਖ ਸੁਭਾਨਪੁਰ ਨਡਾਲਾ ਬੇਗੋਵਾਲ ਸੜਕ ਤੋਂ ਦਿਨ ਵੇਲੇ ਲੰਘਦੇ ਟਿੱਪਰ ਟਰਾਲਿਆਂ ਦੀ ਆਮਦ 'ਤੇ ਐਸ.ਡੀ.ਐਮ. ਭੁਲੱਥ ਨੇ ਪਾਬੰਦੀ ਲਗਾ ਦਿੱਤੀ ਹੈ | ਇਸ ਸਬੰਧੀ ਕਾਰਵਾਈ ਕਰਦਿਆਂ ਐਸ.ਡੀ.ਐਮ. ਬਰਜਿੰਦਰ ...

ਪੂਰੀ ਖ਼ਬਰ »

ਪਿੰਡ ਝੱਲ ਲੇਈਵਾਲਾ ਵਿਖੇ ਐਸ. ਸੀ. ਵਰਗ ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 18 ਜੂਨ (ਹੈਪੀ, ਥਿੰਦ)-ਪਿੰਡ ਝੱਲ ਲੇਈ ਵਾਲਾ ਵਿਖੇ ਅਨੂਸੁਚਿਤ ਜਾਤੀ ਦੇ ਲੋਕਾਂ ਨੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਇਕੱਠੇ ਹੋ ਕੇ ਪੰਚਾਇਤੀ ਜ਼ਮੀਨ ਦੇ ਤੀਜੇ ਹਿੱਸੇ ਦੀ ਕਰਵਾਈ ਜਾ ਰਹੀ ਬੋਲੀ ਦਾ ਡਟਵਾਂ ਵਿਰੋਧ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਜ਼ਿਲ੍ਹੇ ਦੇ ਪੰਜ ਸਕੈਨਿੰਗ ਸੈਂਟਰਾਂ ਦਾ ਨਿਰੀਖਣ

ਕਪੂਰਥਲਾ, 18 ਜੂਨ (ਅਮਰਜੀਤ ਕੋਮਲ)-ਭਰੂਣ ਹੱਤਿਆ ਨੂੰ ਰੋਕਣ ਤੇ ਜ਼ਿਲ੍ਹੇ ਵਿਚ ਲੜਕੇ ਲੜਕੀ ਦੇ ਿਲੰਗ ਅਨੁਪਾਤ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਇਕ ਟੀਮ ਨੇ ਪੀ.ਸੀ.ਪੀ.ਐਨ.ਡੀ.ਟੀ. ਐਕਟ ...

ਪੂਰੀ ਖ਼ਬਰ »

ਭੁਲੱਥ ਵਿਖੇ ਦਸਤਾਰ ਸਿਖਲਾਈ ਕੈਂਪ ਸ਼ਾਨੋ ਸ਼ੌਕਤ ਨਾਲ ਸਮਾਪਤ

ਭੁਲੱਥ, 18 ਜੂਨ (ਮਨਜੀਤ ਸਿੰਘ ਰਤਨ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਗੁਰਦਵਾਰਾ ਸੁੱਖ ਸਾਗਰ ਸਾਹਿਬ ਭੁਲੱਥ ਵਿਖੇ ਬਾਜਵਾ ਦਸਤਾਰ ਅਕੈਡਮੀ ਭੁਲੱਥ, ਐਨ.ਆਰ.ਆਈ. ਵੀਰ ਅਤੇ ਇਲਾਕੇ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਲਗਾਏ ਗਏ ਪਹਿਲੇ 6 ...

ਪੂਰੀ ਖ਼ਬਰ »

ਕਬੱਡੀ ਦੇ ਪ੍ਰਦਰਸ਼ਨੀ ਮੈਚ 'ਚ ਡਡਵਿੰਡੀ ਨੇ ਸੁਲਤਾਨਪੁਰ ਲੋਧੀ ਨੂੰ ਹਰਾਇਆ

ਡਡਵਿੰਡੀ, 18 ਜੂਨ (ਬਲਬੀਰ ਸੰਧਾ)- ਮਾਂ ਖੇਡ ਕਬੱਡੀ ਅੱਜ ਦੁਨੀਆ ਦੇ ਕੋਨੇ-ਕੋਨੇ ਵਿਚ ਪ੍ਰਚੱਲਿਤ ਹੋ ਗਈ ਹੈ ਅਤੇ ਬੱਚਿਆਂ ਨੂੰ ਇਸ ਖੇਡ ਦੀ ਚੇਟਕ ਲਗਾ ਕੇ ਬੁਲੰਦੀਆਂ 'ਤੇ ਪਹੁੰਚਾਉਣ ਦਾ ਉਪਰਾਲਾ ਸ਼ਲਾਘਾਯੋਗ ਕਦਮ ਹੈ | ਇਹ ਸ਼ਬਦ ਰਮੇਸ਼ ਡਡਵਿੰਡੀ ਬਲਾਕ ਸੰਮਤੀ ਮੈਂਬਰ ...

ਪੂਰੀ ਖ਼ਬਰ »

ਗੁਰਬਾਣੀ ਕੰਠ ਮੁਕਾਬਲੇ ਲਈ ਪਿੰਡ-ਪਿੰਡ ਜਾ ਕੇ ਭਰੇ ਜਾ ਰਹੇ ਬੱਚਿਆਂ ਦੇ ਫਾਰਮ-ਪ੍ਰੀਤਪਾਲ ਸਿੰਘ ਸੋਨੂੰ

ਕਪੂਰਥਲਾ, 18 ਜੂਨ (ਅ.ਬ.)-ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ 7 ਜੁਲਾਈ ਨੂੰ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਪ੍ਰੀਤਪਾਲ ਸਿੰਘ ਸੋਨੂੰ ਨੇ ਦੱਸਿਆ ...

ਪੂਰੀ ਖ਼ਬਰ »

ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਸਰਕਾਰ ਲਾਗੂ ਕਰਨ ਦਾ ਵਾਅਦਾ ਪੂਰਾ ਕਰੇ-ਜਸਬੀਰ ਸਿੰਘ ਲਿੱਟਾਂ

ਕਪੂਰਥਲਾ, 18 ਜੂਨ (ਵਿ.ਪ੍ਰ.)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਪ੍ਰਧਾਨਗੀ ਹੇਠ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਨਗਰ ਕੌਾਸਲ ਸੁਲਤਾਨਪੁਰ ਲੋਧੀ ਨੇ ਸਫ਼ਾਈ ਅਭਿਆਨ ਚਲਾਇਆ

ਸ਼ੁਲਤਾਨਪੁਰ ਲੋਧੀ, 18 ਜੂਨ (ਨਰੇਸ਼ ਹੈਪੀ, ਥਿੰਦ)- ਤੰਦਰੁਸਤ ਪੰਜਾਬ ਚੇਤਨਾ ਰੈਲੀ ਮੁਹਿੰਮ ਤਹਿਤ ਨਗਰ ਕੌਾਸਲ ਸੁਲਤਾਨਪੁਰ ਲੋਧੀ ਵਲੋਂ ਪ੍ਰਧਾਨ ਵਿਨੋਦ ਕੁਮਾਰ ਗੁਪਤਾ ਦੀ ਅਗਵਾਈ ਅਤੇ ਈ. ਓ. ਤੇਜਿੰਦਰ ਸਿੰਘ ਦੀ ਦੇਖ-ਰੇਖ ਹੇਠ ਸ਼ਹਿਰ ਅੰਦਰ ਸਫ਼ਾਈ ਅਭਿਆਨ ਚਲਾਇਆ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਨੇ ਕਸਬੇ ਦੇ ਮੇਨ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ

ਬੇਗੋਵਾਲ, 18 ਜੂਨ (ਸੁਖਜਿੰਦਰ ਸਿੰਘ)- ਕਸਬਾ ਬੇਗੋਵਾਲ ਨੂੰ ਸਫ਼ਾਈ ਤੇ ਵਿਕਾਸ ਪੱਖੋਂ ਉੱਤਮ ਬਣਾਇਆ ਜਾਵੇਗਾ | ਇਹ ਗੱਲ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਕਸਬਾ ਬੇਗੋਵਾਲ ਦੇ ਮੇਨ ਨਾਲੇ ਦੇ ਸਫ਼ਾਈ ਅਭਿਆਨ ਨੂੰ ਸ਼ੁਰੂ ਕਰਵਾਉਣ ਸਮੇਂ ਕਹੀ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪੀਰ ਲੱਖ ਦਾਤਾ ਮੁਹੱਲਾ ਬਸੰਤ ਨਗਰ ਵਿਖੇ ਸਾਲਾਨਾ ਮੇਲਾ 20 ਤੋਂ

ਫਗਵਾੜਾ, 18 ਜੂਨ (ਅਸ਼ੋਕ ਕੁਮਾਰ ਵਾਲੀਆ)-ਦਰਬਾਰ ਸਖੀ ਸੁਲਤਾਨ ਪੀਰ ਲੱਖ ਦਾਤਾ ਦਰਬਾਰ ਪੀਰ ਬੇਰੀ ਵਾਲੇ ਬਾਬਾ ਦੇ 21 ਤੇ 22 ਜੂਨ ਨੂੰ ਮੁਹੱਲਾ ਬਸੰਤ ਨਗਰ, ਖੇੜਾ ਰੋਡ ਫਗਵਾੜਾ ਵਿਖੇ ਮੁੱਖ ਸੇਵਾਦਾਰ ਬਾਬਾ ਬਿੱਲਾ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਵੱਧ ਬੱਸ ਕਿਰਾਇਆ ਵਸੂਲਣ ਦਾ ਵਿਰੋਧ

ਕਾਲਾ ਸੰਘਿਆਂ, 18 ਜੂਨ (ਸੰਘਾ)-ਸਥਾਨਕ ਕਸਬੇ 'ਚ ਗਦਰੀ ਬਾਬਿਆਂ ਦੀ ਯਾਦ 'ਚ ਬਣੀ ਅਮਰਪ੍ਰੀਤਮ ਲਾਇਬ੍ਰੇਰੀ ਵਿਖੇ ਇਕ ਮੀਟਿੰਗ ਦੌਰਾਨ ਵੱਧ ਬੱਸ ਕਿਰਾਇਆ ਵਸੂਲਣ ਦਾ ਸਖ਼ਤ ਵਿਰੋਧ ਕੀਤਾ ਗਿਆ | ਮੀਟਿੰਗ ਵਿਚ ਕਪੂਰਥਲਾ ਤੋਂ ਨਕੋਦਰ ਵਾਇਆ ਕਾਲਾ ਸੰਘਿਆਂ, ਕਪੂਰਥਲਾ ਤੋਂ ...

ਪੂਰੀ ਖ਼ਬਰ »

ਪਿੰਡ ਬੂੜੇਵਾਲ ਵਿਖੇ ਕੇਂਦਰ ਸਰਕਾਰ ਦੀ ਲੋਕ ਮਾਰੂ ਨੀਤੀਆਂ ਿਖ਼ਲਾਫ਼ ਕੱਢੀ ਗਈ ਰੈਲੀ

ਤਲਵੰਡੀ ਚੌਧਰੀਆਂ, 18 ਜੂਨ (ਪਰਸਨ ਲਾਲ ਭੋਲਾ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਮਾਰੂ ਨੀਤੀਆਂ ਨੂੰ ਲੈ ਕੇ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਕਾਂਗਰਸ ਪਾਰਟੀ ਵਲੋਂ ਜਨ ਜਾਗਰੂਕ ਰੈਲੀਆਂ ਕੱਢਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਪੰਜਾਬ ਵਿਚ ਵੀ ...

ਪੂਰੀ ਖ਼ਬਰ »

ਕੇੇਂਦਰ ਸਰਕਾਰ ਦੀ ਗਲਤ ਨੀਤੀਆਂ ਕਾਰਨ ਕਾਂਗਰਸੀ ਵਰਕਰਾਂ ਨੇ ਮੋਦੀ ਦਾ ਪੁਤਲਾ ਫੂਕਿਆ

ਤਲਵੰਡੀ ਚੌਧਰੀਆਂ, 18 ਜੂਨ (ਪਰਸਨ ਲਾਲ ਭੋਲਾ, ਨਰਿੰਦਰ ਸੋਨੀਆ)-ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਸਬ ਤਹਿਸੀਲ ਤਲਵੰਡੀ ਚੌਧਰੀਆਂ ਬੱਸ ਸਟੈਂਡ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡਾਕਟਰ ਤੋਂ ਸੱਖਣਾ ਮੁੱਢਲਾ ਸਿਹਤ ਕੇਂਦਰ ਢਿੱਲਵਾਂ

ਢਿਲਵਾਂ, 18 ਜੂਨ (ਗੋਬਿੰਦ ਸੁਖੀਜਾ)-ਕਸਬਾ ਢਿਲਵਾਂ ਜ਼ਿਲ੍ਹਾ ਕਪੂਰਥਲਾ ਦਾ ਪ੍ਰਸਿੱਧ ਕਸਬਾ ਹੈ, ਢਿਲਵਾਂ ਨਾਲ ਅਨੇਕਾਂ ਪਿੰਡ ਲੱਗਦੇ ਹਨ | ਇਲਾਕਾ ਨਿਵਾਸੀ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ | ਇਲਾਕਾ ਨਿਵਾਸੀਆਂ ਦੀ ਸਭ ਤੋਂ ...

ਪੂਰੀ ਖ਼ਬਰ »

ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਦੀ ਤਰੱਕੀ ਲਈ ਅੱਗੇ ਆਉਣ-ਰਾਣਾ ਗੁਰਜੀਤ ਸਿੰਘ

ਸਿੱਧਵਾਂ ਦੋਨਾ, 18 ਜੂਨ (ਅਵਿਨਾਸ਼ ਸ਼ਰਮਾ)-ਦੇਸ਼ ਦੇ ਨੌਜਵਾਨ ਦੇਸ਼ ਦਾ ਸਰਮਾਇਆ ਹੁੰਦੇ ਹਨ, ਇਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਪਿੰਡਾਂ, ਸ਼ਹਿਰਾਂ, ਜ਼ਿਲਿ੍ਹਆਂ ਤੇ ਦੇਸ਼ ਦੀ ਤਰੱਕੀ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਆਪਣਾ ਦੇਸ਼ ...

ਪੂਰੀ ਖ਼ਬਰ »

ਪਿੰਡ ਟਿੱਬਾ ਵਿਚ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ

ਸੁਲਤਾਨਪੁਰ ਲੋਧੀ, 18 ਜੂਨ (ਪ.ਪ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੀ ਵਿਸ਼ੇਸ਼ ਮੀਟਿੰਗ ਪਿੰਡ ਟਿੱਬਾ ਵਿਖੇ ਸੀਤਲ ਸਿੰਘ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਰਜਿੰਦਰ ਸਿੰਘ ਫ਼ੌਜੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਵਰਕਰਾਂ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਨਸ਼ਾ ਛੱਡੋ ਦੁੱਧ ਪੀਓ' ਮੁਹਿਮ ਦਾ ਆਗਾਜ਼

ਕਪੂਰਥਲਾ, 18 ਜੂਨ (ਸਡਾਨਾ)- ਸੂਬੇ ਨੂੰ ਸਿਹਤਮੰਦ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਨੂੰ ਵੱਡਾ ਹੁੰਗਾਰਾ ਮਿਲ ਰਿਹਾ ਹੈ ਅਤੇ ਜ਼ਿਲ੍ਹੇ ਦੇ ਬਹੁਤ ਸਾਰੇ ਗੈਰ-ਸਰਕਾਰੀ ਸੰਗਠਨ ਤੇ ਸਮਾਜ ਸੇਵੀ ਸੰਸਥਾਵਾਂ ਵੀ ਇਸ ਨਾਲ ਲਗਾਤਾਰ ...

ਪੂਰੀ ਖ਼ਬਰ »

ਟਾਹਲੀ ਰੋਡ ਬੇਗੋਵਾਲ ਦੇ ਵਾਸੀ ਸੀਵਰੇਜ ਤੋਂ ਡਾਹਢੇ ਪ੍ਰੇਸ਼ਾਨ

ਬੇਗੋਵਾਲ, 18 ਜੂਨ (ਸੁਖਜਿੰਦਰ ਸਿੰਘ)-ਪਿਛਲੀ ਸਰਕਾਰ ਵਲੋਂ ਕਰੋੜਾਂ ਦੀ ਲਾਗਤ ਨਾਲ ਕਸਬੇ ਵਿਚ ਸੀਵਰੇਜ ਪਾਇਆ ਗਿਆ ਸੀ ਪਰ ਉਹ ਸੀਵਰੇਜ 'ਭੱਠ ਪਿਆ ਸੋਨਾ ਜੋ ਕੰਨਾਂ ਨੂੰ ਖਾਵੇ' ਵਾਲੀ ਕਹਾਵਤ ਬਣ ਕੇ ਬੇਗੋਵਾਲ ਵਾਸੀਆਂ ਨੂੰ ਤੇ ਟਾਹਲੀ ਰੋਡ 'ਤੇ ਸਥਿਤ ਮੁਹੱਲਾ ਵਾਸੀਆਂ ...

ਪੂਰੀ ਖ਼ਬਰ »

ਸਾਲਾਨਾ ਸ਼ਹੀਦੀ ਜੋੜ ਮੇਲਾ ਮਨਾਇਆ

ਭੰਡਾਲ ਬੇਟ, 18 ਜੂਨ (ਜੋਗਿੰਦਰ ਸਿੰਘ ਜਾਤੀਕੇ)-ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਵਿਚ ਸਮੂਹ ਐਨ.ਆਰ.ਆਈ. ਵੀਰਾਂ ਅਤੇ ਨਗਰ ਨਿਵਾਸੀ ਸੰਗੋਜਲਾ, ਮੰਡ ਸੰਗੋਜਲਾ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਮੂਹ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰ ਫਾੜ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 18 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਪਿੰਡ ਮਲਕਪੁਰ ਵਿਖੇ ਸਾਲਾਨਾ ਛਿੰਝ ਮੇਲਾ 22 ਨੂੰ

ਫਗਵਾੜਾ, 18 ਜੂਨ (ਅਸ਼ੋਕ ਕੁਮਾਰ ਵਾਲੀਆ)-ਪਿੰਡ ਮਲਕਪੁਰ ਵਿਖੇ ਸਾਲਾਨਾ ਛਿੰਝ ਮੇਲਾ ਮਲਕਪੁਰ ਸਪੋਰਟਸ ਅਤੇ ਵੈੱਲਫੇਅਰ ਸੁਸਾਇਟੀ ਰਜਿ., ਐਨ.ਆਰ.ਆਈ. ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 22 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਾਣੀ ਦੇ ਨਿਕਾਸੀ ਨਾਲਿਆਂ ਦੀ ਸਫ਼ਾਈ ਦਾ ਕੰਮ ਸ਼ੁਰੂ

ਕਪੂਰਥਲਾ, 18 ਜੂਨ (ਅਮਰਜੀਤ ਕੋਮਲ)-ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਨਗਰ ਕੌਾਸਲ ਵਲੋਂ ਪਾਣੀ ਦੇ ਨਿਕਾਸੀ ਨਾਲਿਆਂ ਦੀ ਸਫ਼ਾਈ ਦੇ ਕੰਮ ਕਰਵਾਉਣ ਤੋਂ ਇਲਾਵਾ ਲੋਕਾਂ ਨੂੰ ਪਲਾਸਟਿਕ ਬੈਗ ਦੀ ਵਰਤੋਂ ਨਾ ਕਰਨ ਤੇ ਕੂੜਾ ਕਰਕਟ ਨੂੰ ਸੜਕਾਂ 'ਤੇ ਨਾ ਸੁੱਟਣ ਲਈ ਜਾਗਰੂਕ ਕਰਨ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਫਗਵਾੜਾ, 18 ਜੂਨ (ਅਸ਼ੋਕ ਕੁਮਾਰ ਵਾਲੀਆ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸੁਖਚੈਨਆਣਾ ਸਾਹਿਬ ਵੱਲੋਂ ਸਮੂਹ ਸਾਧ ਸੰਗਤ ਦੇ ...

ਪੂਰੀ ਖ਼ਬਰ »

ਐਸ. ਸੀ. ਬੀ. ਸੀ. ਵੈੱਲਫੇਅਰ ਫੈਡਰੇਸ਼ਨ ਨੇ ਦਲਿਤ ਸਮਾਜ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਜਲਾਇਆ

ਕਪੂਰਥਲਾ, 18 ਜੂਨ (ਵਿਸ਼ੇਸ਼ ਪ੍ਰਤੀਨਿਧ)-ਗਜ਼ਟਿਡ ਨਾਨ ਗਜ਼ਟਿਡ ਐਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਵਲੋਂ ਦਲਿਤ ਸਮਾਜ ਦੀਆਂ ਜਾਇਜ਼ ਤੇ ਸੰਵਿਧਾਨਿਕ ਮੰਗਾਂ ਨੂੰ ਲੈ ਕੇ ਕਪੂਰਥਲਾ ਦੀਆਂ ਪੁਰਾਣੀਆਂ ਜ਼ਿਲ੍ਹਾ ...

ਪੂਰੀ ਖ਼ਬਰ »

ਸਾਈਾ ਗੁਲਜ਼ਾਰ ਸ਼ਾਹ ਰੋਡੇ ਸ਼ਾਹ ਝਨਾਵਾ ਵਾਲੇ ਦਾ ਮੇਲਾ ਸ਼ਰਧਾ ਨਾਲ ਮਨਾਇਆ

ਕਪੂਰਥਲਾ, 18 ਜੂਨ (ਅ.ਬ.)-ਸਾਈਾ ਗੁਲਜ਼ਾਰ ਸ਼ਾਹ ਜੀ ਰੋਡੇ ਸ਼ਾਹ ਝਨਾਵਾ ਵਾਲੇ ਦਾ ਸਾਲਾਨਾ ਮੇਲਾ ਸਥਾਨਕ ਮੁਹੱਲਾ ਸ਼ਹਿਰੀਆਂ ਦੇ ਸ਼ਕੰਡੀ ਮੰਦਿਰ ਕਪੂਰਥਲਾ ਵਿਖੇ ਮਨਾਇਆ ਗਿਆ | ਮੇਲੇ ਦੇ ਪਹਿਲੇ ਦਿਨ ਮਹਿੰਦੀ ਦੀ ਰਸਮ ਅਦਾ ਕੀਤੀ ਤੇ ਮੇਲੇ ਦੇ ਦੂਜੇ ਦਿਨ ਕਪੂਰਥਲਾ ...

ਪੂਰੀ ਖ਼ਬਰ »

ਗਰੀਬ ਤੇ ਬੇਸਹਾਰਾ ਲੋਕਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ-ਗਿੱਲ

ਹੁਸੈਨਪੁਰ, 18 ਜੂਨ (ਸੋਢੀ)-ਭਗਵਾਨ ਵਾਲਮੀਕ ਦਾ ਸਤਿਕਾਰ ਬਹਾਲ ਕਰਵਾਉਣ ਅਤੇ ਨਿਰਾਦਰ ਕਰਨ ਵਾਲਿਆਂ ਿਖ਼ਲਾਫ਼ ਹਮੇਸ਼ਾ ਸੰਘਰਸ਼ ਕਰਨ ਲਈ ਤਿਆਰ ਰਹਿਣ ਵਾਲੀ ਸੰਸਥਾ ਭਗਵਾਨ ਵਾਲਮੀ ਕ੍ਰਾਂਤੀ ਸੈਨਾ ਦੀ ਅਹਿਮ ਮੀਟਿੰਗ ਸਥਾਨਕ ਪਿੰਡ ਹੁਸੈਨਪੁਰ ਵਿਖੇ ਹੋਈ, ਨੂੰ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਡਿੱਗ ਕੇ ਵਿਅਕਤੀ ਦੀ ਮੌਤ

ਢਿਲਵਾਂ, 18 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਅੱਜ ਸਵੇਰੇ ਰੇਲ ਗੱਡੀ ਤੋਂ ਡਿਗ ਕੇ ਇਕ ਵਿਅਕਤੀ ਦੀ ਮੌਤ ਹੋ ਗਈ | ਰੇਲਵੇ ਪੁਲਿਸ ਦੇ ਏ.ਐਸ.ਆਈ. ਰਾਜਿੰਦਰ ਸਿੰਘ, ਕੇਵਲ ਸਿੰਘ ਹੌਲਦਾਰ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪੁਲੀ ਨੰਬਰ 466/2325 'ਤੇ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲਾਂ ਦੇ ਨਾਲ ਤਿੰਨ ਨੌਜਵਾਨ ਗਿ੍ਫ਼ਤਾਰ

ਫਗਵਾੜਾ, 18 ਜੂਨ (ਹਰੀਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀਸ਼ੁਦਾ ਚਾਰ ਮੋਟਰਸਾਈਕਲ ਬਰਾਮਦ ਕੀਤੇ ਹਨ | ਥਾਣਾ ਸਿਟੀ ਦੇ ਐਸ.ਐਚ.ਓ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਇਕ ਸੂਚਨਾ ਦੇ ਆਧਾਰ 'ਤੇ ਏ.ਐਸ.ਆਈ. ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਨੌਜਵਾਨ ਦੀ ਮੌਤ

ਕਪੂਰਥਲਾ, 18 ਜੂਨ (ਵਿ.ਪ੍ਰ.)-ਅੱਜ ਦੁਪਹਿਰ ਕਪੂਰਥਲਾ ਫ਼ਿਰੋਜ਼ਪੁਰ ਰੇਲਵੇ ਸੈਕਸ਼ਨ 'ਤੇ ਪਿੰਡ ਖੋਜੇਵਾਲ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਕੇ 'ਤੇ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਸੋਨੂੰ (30) ਵਾਸੀ ਉੱਚਾ ਧੋੜਾ ਕਪੂਰਥਲਾ ਵਜੋਂ ਹੋਈ | ਮਿ੍ਤਕ ਦੇ ...

ਪੂਰੀ ਖ਼ਬਰ »

ਰਾਤ ਵੇਲੇ ਠੀਕਰੀ ਪਹਿਰਾ ਲਗਾਉਣ ਦਾ ਹੁਕਮ

ਕਪੂਰਥਲਾ, 18 ਜੂਨ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਇਕ ਜਾਰੀ ਹੁਕਮ ਵਿਚ ਕਿਹਾ ਹੈ ਕਿ ਜ਼ਿਲ੍ਹਾ ਕਪੂਰਥਲਾ ਅੰਦਰ ਪੈਂਦੇ ਸਾਰੇ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿਚ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਨੂੰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX